ਤਾਜਾ ਖ਼ਬਰਾਂ


ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  2 minutes ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ..........
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  13 minutes ago
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ, ਹਰਿਮੰਦਰ ਸਿੰਘ)- ਅੱਜ ਇੱਥੇ ਗੁਰੂ ਨਾਨਕ ਦੇਵ ਜੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਇੱਥੇ ਤਿਰੰਗਾ ਲਹਿਰਾਉਣ...
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  19 minutes ago
ਫ਼ਿਰੋਜ਼ਪੁਰ 26 ਜਨਵਰੀ ( ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ । ਸ਼ਹੀਦ ਭਗਤ ਸਿੰਘ ਸਟੇਡੀਅਮ ਅੰਦਰ ਤਿਰੰਗਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ...
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  24 minutes ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਤਹਿਸੀਲ ਪੱਧਰੀ ਸਮਾਰੋਹ ਸਥਾਨਿਕ ਆਈ. ਟੀ. ਆਈ. ਦੀ ਖੁੱਲ੍ਹੀ ਗਰਾਊਂਡ 'ਚ ਕਰਵਾਇਆ ਗਿਆ, ਜਿਸ 'ਚ...
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  27 minutes ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ....
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  33 minutes ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ..................
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  35 minutes ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ ਝੰਡਾ........
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  37 minutes ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ..............
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  38 minutes ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ........
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  46 minutes ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ.........................................
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  49 minutes ago
ਗੁਰਦਾਸਪੁਰ, 26 ਜਨਵਰੀ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਪੰਜਾਬ ਦੇ...
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  53 minutes ago
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ, ਰੁਪੇਸ਼ ਕੁਮਾਰ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੀ ਕੈਬਨਿਟ ਮੰਤਰੀ ਸਮਾਜਿਕ...
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  55 minutes ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'............
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  42 minutes ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ......
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 1 hour ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 1 hour ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 1 hour ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 1 hour ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 1 hour ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 1 hour ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 2 hours ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 2 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 2 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 2 hours ago
ਅੱਜ ਦਾ ਵਿਚਾਰ
. . .  about 3 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਕੈਬਨਿਟ ਮੰਤਰੀ ਰਾਣਾ ਸੋਢੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)-ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਮੰਗ ਨੂੰ ਲੈ ਕੇ ਈ.ਈ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਦਿੱਤੇ ਸੱਦੇ 'ਤੇ ਟੈੱਟ ਪਾਸ ਬੇਰੁਜ਼ਗਾਰਾਂ ਨੇ ਅੱਜ ਰੋਸ ਰੈਲੀ ਕੱਢਦਿਆਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰ ਮੂਹਰੇ ਧਰਨਾ ਮਾਰ ਕੇ ਭਾਰੀ ਰੋਸ ਪ੍ਰਦਰਸ਼ਨ ਕੀਤਾ | ਸਰਕਾਰ ਿਖ਼ਲਾਫ਼ ਰੋਸ ਜਿਤਾਉਂਦੇ ਹੋਏ ਉਹ ਮੰਗ ਕਰ ਰਹੇ ਸਨ ਕਿ ਪੰਜਾਬ ਸਰਕਾਰ ਦੀ 18 ਦਸੰਬਰ ਨੂੰ ਹੋ ਰਹੀ ਕੈਬਨਿਟ ਮੀਟਿੰਗ 'ਚ ਬੇਰੁਜ਼ਗਾਰ ਟੈੱਟ ਪਾਸ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦਾ ਮਤਾ ਪਾਸ ਕੀਤਾ ਜਾਵੇ | ਦੱਸਣਯੋਗ ਹੈ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਸੰਘਰਸ਼ ਵਿੱਢੀ ਬੈਠੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਮਿੱਥੇ ਪ੍ਰੋਗਰਾਮ ਅਨੁਸਾਰ ਪਹਿਲਾਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਇਕੱਠ ਮਾਰਿਆ, ਜਿੱਥੋਂ ਰੋਸ ਰੈਲੀ ਕੱਢ ਦੇ ਹੋਏ ਬੇਰੁਜ਼ਗਾਰ ਰਾਣਾ ਸੋਢੀ ਦੀ ਰਿਹਾਇਸ਼ 'ਤੇ ਪਹੁੰਚੇ | ਕੋਠੀ ਘੇਰ ਸਰਕਾਰ ਿਖ਼ਲਾਫ਼ ਰੱਜ ਕੇ ਨਾਅਰੇਬਾਜ਼ੀ ਕੀਤੀ | ਧਰਨਾਕਾਰੀ ਦੀ ਮੰਗ ਬੀ.ਐੱਡ. ਅਧਿਆਪਕਾਂ ਦੀ ਭਰਤੀ ਲਈ ਗਰੈਜੂਏਸ਼ਨ 'ਚੋਂ 55 ਫ਼ੀਸਦੀ ਅਤੇ ਈ.ਟੀ.ਟੀ. ਦੀ ਭਰਤੀ ਲਈ ਗਰੈਜੂਏਸ਼ਨ ਦੀ ਸ਼ਰਤ ਖ਼ਤਮ ਕਰਨਾ, ਬੀ.ਐੱਡ. ਦੀਆਂ 15 ਹਜ਼ਾਰ ਅਤੇ ਈ.ਟੀ.ਟੀ. ਦੀਆਂ 12 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਵਾਉਣਾ, ਉਮਰ ਹੱਦ 37 ਤੋਂ 42 ਸਾਲ ਬੇਰੁਜ਼ਗਾਰਾਂ ਵਲੋਂ ਮੰਗ ਪੱਤਰ ਦੇ ਕੇ ਕੀਤੀ 18 ਦੀ ਕੈਬਨਿਟ ਮੀਟਿੰਗ 'ਚ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਮੰਗ
ਕਰਨਾ ਆਦਿ ਨੂੰ ਬਾਖ਼ੂਬੀ ਉਠਾਉਂਦੇ ਹੋਏ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਬੀ.ਐੱਡ. ਅਧਿਆਪਕ ਆਗੂ ਬਲਵੰਤ ਸਿੰਘ, ਦੀਦਾਰ ਸਿੰਘ ਪ੍ਰਧਾਨ ਐੱਸ.ਐੱਸ.ਏ. ਰਮਸਾ ਪੰਜਾਬ ਅਤੇ ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਆਦਿ ਬੁਲਾਰਿਆਂ ਨੇ ਆਪੋ-ਆਪਣੇ ਸੰਬੋਧਨ 'ਚ ਕਿਹਾ ਕਿ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਉੱਚ ਸਿੱਖਿਆ ਅਧਿਕਾਰੀਆਂ ਨੇ ਭਰੋਸਾ ਦਿੱਤਾ ਸੀ ਕਿ 18 ਦਸੰਬਰ ਦੀ ਕੈਬਨਿਟ ਮੀਟਿੰਗ 'ਚ ਬੇਰੁਜ਼ਗਾਰ ਟੈੱਟ ਅਧਿਆਪਕਾਂ ਦੀ ਮੰਗਾਂ ਦਾ ਏਜੰਡਾ ਲਿਆਂਦਾ ਜਾਵੇਗਾ | ਉਨ੍ਹਾਂ ਚੇਤਾਵਨੀ ਦਿੱਤੀ ਕਿ 18 ਦਸੰਬਰ ਨੂੰ ਮਸਲਿਆਂ ਦਾ ਹੱਲ ਨਾ ਹੋਣ 'ਤੇ 25 ਦਸੰਬਰ ਨੂੰ ਸੰਗਰੂਰ ਵਿਖੇ ਪੰਜਾਬ ਭਰ ਦੀਆਂ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੌਕੇ ਰਵਿੰਦਰ ਅਬੋਹਰ, ਗੁਰਪ੍ਰੀਤ ਫ਼ਾਜ਼ਿਲਕਾ, ਸੁਰਜੀਤ ਚਪਾਤੀ, ਕੁਲਵਿੰਦਰ ਸਾਮਾ, ਲੇਖ ਸਿੰਘ, ਰਮਨ, ਛਿੰਦਰ ਰੁਕਣਾ, ਗੁਰਵਿੰਦਰ ਸਿੰਘ ਪੀ.ਆਰ.ਐੱਸ.ਯੂ., ਰਾਜਦੀਪ ਸਿੰਘ ਡੀ.ਟੀ.ਐਫ, ਸੁਰਜਨ ਸਿੰਘ ਮੁਕਤਸਰ, ਗੁਰਪ੍ਰੀਤ ਫ਼ਰੀਦਕੋਟ, ਰੇਖਾ ਰਾਣੀ, ਜਨਕੋ ਰਾਣੀ, ਸੁਨੰਦਾ ਰਾਣੀ, ਪਿ੍ਅੰਕਾ ਰਾਣੀ, ਪਰਮਿਲਾ, ਮਮਤਾ ਰਾਣੀ, ਰੇਨੂ ਬਾਲਾ ਨੇ ਵੀ ਸੰਬੋਧਨ ਕਰਦੇ ਸਰਕਾਰ ਦੀਆਂ ਨੀਤੀਆਂ ਨੂੰ ਨੌਜਵਾਨ ਵਿਰੋਧੀ ਕਰਾਰ ਦਿੰਦੇ ਹੋਏ ਮੰਗ ਕੀਤੀ ਕਿ ਬੇਰੁਜ਼ਗਾਰਾਂ ਨੂੰ ਪਹਿਲ ਦੇ ਆਧਾਰ 'ਤੇ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਦਾਖਲਾ 18 ਦੀ ਕੈਬਨਿਟ ਮੀਟਿੰਗ 'ਚ ਮਤਾ ਪਾਸ ਕੀਤਾ ਜਾਵੇ | ਬੇਰੁਜ਼ਗਾਰਾਂ ਤੋਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਿੱਜੀ ਸਕੱਤਰ ਨਸੀਬ ਸਿੰਘ ਸੰਧੂ ਨੇ ਮੰਗ ਪੱਤਰ ਪ੍ਰਾਪਤ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾ ਮਸਲਾ ਹੱਲ ਕਰਵਾਇਆ ਜਾਵੇਗਾ, ਜਿਸ ਉਪਰੰਤ ਧਰਨਾਕਾਰੀਆਂ ਨੇ ਧਰਨਾ ਚੁੱਕਿਆ |

ਭਾਰਤੀ ਸੈਨਾ ਅੱਜ ਕੱਢੇਗੀ ਵਿਕਟਰੀ ਪਰੇਡ ਵਿਜੇ ਦਿਵਸ ਨੂੰ ਸਮਰਪਿਤ ਸਮਾਗਮ 17 ਨੂੰ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਵਿਚਾਲੇ 1971 ਵਿਚ ਹੋਈ ਜੰਗ ਦੌਰਾਨ ਭਾਰਤੀ ਜਵਾਨ ਜੋ ਦੇਸ਼ ਦੀ ਖ਼ਾਤਰ ਆਪਾ ਵਾਰ ਗਏ ਸਨ ਦੀ ਯਾਦ ਵਿਚ ਬਣੀ ਸ਼ਹੀਦੀ ਸਮਾਧ ਆਸਿਫ਼ ਵਾਲਾ ਵਿਖੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦੇਣ ਲਈ ਤਿਆਰੀਆਂ ਮੁਕੰਮਲ ਹੋ ...

ਪੂਰੀ ਖ਼ਬਰ »

ਵਿਆਹੁਤਾ ਨਾਲ ਛੇੜਛਾੜ ਕਰ ਕੇ ਕੀਤੀ ਮਾਰਕੁੱਟ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਵਿਆਹੁਤਾ ਆਰਤੀ ਰਾਣੀ ਪਤਨੀ ਰਾਮ ਚੰਦ ਨੇ ਦੋ ਨੌਜਵਾਨਾਂ 'ਤੇ ਛੇੜਛਾੜ ਕਰਕੇ ਮਾਰਕੁੱਟ ਕਰਨ ਦੇ ਦੋਸ਼ ਲਗਾਏ ਹਨ | ਆਰਤੀ ਰਾਣੀ ਨੇ ਦੱਸਿਆ ਕਿ ਉਹ ਜਲਾਲਾਬਾਦ ਤੋਂ ਬੱਸ 'ਤੇ ...

ਪੂਰੀ ਖ਼ਬਰ »

ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਦੋ ਵਿਅਕਤੀ ਨਜਾਇਜ਼ ਸ਼ਰਾਬ ਸਣੇ ਕਾਬੂ

ਅਬੋਹਰ, 15 Ñਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਖੂਈਆਂ ਸਰਵਰ ਦੇ ਹੌਲਦਾਰ ਜਗਜੀਤ ਸਿੰਘ ਸਮੇਤ ਪੁਲਿਸ ਪਾਰਟੀ ਵਰਿਆਮ ...

ਪੂਰੀ ਖ਼ਬਰ »

ਨੌਜਵਾਨ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 15 Ñਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਇਕ ਨੌਜਵਾਨ ਿਖ਼ਲਾਫ਼ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਿਆਹ ਨਾ ਕਰਵਾਉਣ ਦਾ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਮਦੇਵ ਨਗਰੀ ਵਾਸੀ ਚੀਨੂੰ ਪੁੱਤਰ ਵੀਰਭਾਨ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਅਦਾਲਤ ਵਿਚੋਂ ਭਗੌੜੇ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਅਦਾਲਤ ਵਿਚੋਂ ਭਗੌੜਾ ਹੋਣ 'ਤੇ ਇਕ ਵਿਅਕਤੀ ਿਖ਼ਲਾਫ਼ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਆਰ.ਐਲ ਖੂੰਗਰ ਨੇ ਦੱਸਿਆ ਕਿ ਰਾਜਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸੰਤ ...

ਪੂਰੀ ਖ਼ਬਰ »

ਥਾਣਾ ਖੂਈਆਂ ਸਰਵਰ ਦੀ ਪੁਲਿਸ ਵਲੋਂ 1200 ਗਰਾਮ ਅਫ਼ੀਮ ਸਣੇ ਦੋ ਵਿਅਕਤੀ ਕਾਬੂ

ਅਬੋਹਰ, 15 Ñਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਭਾਰੀ ਮਾਤਰਾ ਵਿਚ ਅਫ਼ੀਮ ਸਣੇ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਖੂਈਆਂ ਸਰਵਰ ਦੇ ਸਬ ਇੰਸਪੈਕਟਰ ਬਲਬੀਰ ਸਿੰਘ ਸਮੇਤ ...

ਪੂਰੀ ਖ਼ਬਰ »

ਚੋਰੀ ਝੋਨਾ ਵੱਢ ਕੇ ਲਿਜਾਉਣ ਵਾਲੇ 14 ਵਿਅਕਤੀਆਂ ਵਿਰੁੱਧ ਪਰਚਾ ਦਰਜ

ਜਲਾਲਾਬਾਦ, 15 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਪ੍ਰਭਾਤ ਸਿੰਘ ਵਾਲਾ ਹਿਠਾੜ ਵਿਖੇ ਚੋਰੀ ਝੋਨਾ ਵੱਢ ਕੇ ਲਿਜਾਉਣ ਵਾਲੇ 14 ਵਿਅਕਤੀਆਂ ਵਿਰੁੱਧ ਪੁਲਸ ਥਾਣਾ ਸਦਰ ਵਿਖੇ ਪਰਚਾ ਦਰਜ ਕੀਤਾ ਗਿਆ ਹੈ | ਸਬ ਇੰਸਪੈਕਟਰ ਜੱਜ ਸਿੰਘ ਨੇ ਦੱਸਿਆ ਕਿ ਰਾਜ ਸਿੰਘ ਪੁੱਤਰ ਫੋਜਾ ...

ਪੂਰੀ ਖ਼ਬਰ »

250 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

ਅਬੋਹਰ, 15 Ñਦਸੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣੇ ਦੇ ਸਹਾਇਕ ਥਾਣੇਦਾਰ ਸਮੇਤ ਪੁਲਿਸ ਪਾਰਟੀ ਸਥਾਨਕ ਦਾਣਾ ਮੰਡੀ ਦੇ ਨਜ਼ਦੀਕ ਗਸ਼ਤ ਕਰ ਰਹੇ ਸੀ ਤਾਂ ...

ਪੂਰੀ ਖ਼ਬਰ »

ਕਿਸਾਨੀ ਮਸਲਿਆਂ 'ਤੇ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)-ਪਰਾਲੀ ਸਾੜਨ ਕਾਰਣ ਦਰਜ ਹੋਏ ਮੁਕੱਦਮਿਆਂ, ਸੰੁਡੀ ਪੈਣ ਨਾਲ ਬਰਬਾਦ ਹੋਈ ਕਣਕ ਦੀ ਫ਼ਸਲ ਆਦਿ ਕਿਸਾਨਾਂ ਦੀਆਂ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਫ਼ਸਲਾਂ ਦੇ ਵਾਜਬ ਭਾਅ ਲੈਣ ਆਦਿ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ...

ਪੂਰੀ ਖ਼ਬਰ »

ਦੋ ਰੋਜ਼ਾ ਮਯੰਕ ਸ਼ਰਮਾ ਮੈਮੋਰੀਅਲ ਬੈਡਮਿੰਟਨ ਚੈਂਪੀਅਨਸ਼ਿਪ ਜੋਸ਼ੋ-ਖਰੋਸ਼ ਨਾਲ ਸ਼ੁਰੂ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)-ਬਹੁਤ ਹੀ ਹੋਣਹਾਰ ਵਿਦਿਆਰਥੀ ਅਤੇ ਨਾਮਵਰ ਖਿਡਾਰੀ ਮਯੰਕ ਸ਼ਰਮਾ ਦੇ ਚੜ੍ਹਦੀ ਉਮਰੇ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਇਸ ਰੰਗਲੀ ਦੁਨੀਆ ਤੋਂ ਸਦਾ ਲਈ ਚਲੇ ਜਾਣ ਦੀ ਯਾਦ 'ਚ ਸਿੱਖਿਆ, ਟਰੈਫ਼ਿਕ ਨਿਯਮਾਂ, ਖੇਡਾਂ ਆਦਿ ...

ਪੂਰੀ ਖ਼ਬਰ »

ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਵਲੋਂ ਹੈਰੋਇਨ ਸਮੇਤ 1 ਗਿ੍ਫ਼ਤਾਰ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ, ਤਾਂ ਉਨ੍ਹਾਂ ਮੱਛੀ ਅੱਡੇ ਦੇ ਕੋਲ ...

ਪੂਰੀ ਖ਼ਬਰ »

ਫੈਡਰੇਸ਼ਨ ਗਰੇਵਾਲ ਨੂੰ ਜਨਰਲ ਇਜਲਾਸ 'ਚ ਨੁਮਾਇੰਦਗੀ ਦੇਣ 'ਤੇ ਕੀਤਾ ਧੰਨਵਾਦ

ਜਗਰਾੳਾੁ, 15 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਮੁੰਦਰੀ ਹਾਲ ਵਿਖੇ ਕੀਤੀ ਗਈ, ਉਸ ਵਿਚ ਸਿੱਖਾਂ ਦੀ ਜੁਝਾਰੂ ਜਥੇਬਦੀ ਸਿੱਖ ਸਟੂਡੈਂਟਸ ਫੈੱਡਰੇਸ਼ਨ ਨੂੰ ਵੀ ਚੋਣ ਪ੍ਰਕਿਰਿਆ 'ਚ ਫੈਡਰੇਸ਼ਨ ਪ੍ਰਧਾਨ ਭਾਈ ਗੁਰਚਰਨ ਸਿੰਘ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਸਰਕਾਰ ਨੂੰ ਮੰਗ ਪੱਤਰ

ਫ਼ਿਰੋਜ਼ਸ਼ਾਹ, 15 ਦਸੰਬਰ (ਸਰਬਜੀਤ ਸਿੰਘ ਧਾਲੀਵਾਲ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਘੱਲ ਖੁਰਦ/ਰੱਤਾ ਖੇੜਾ ਪੰਜਾਬ ਸਿੰਘ ਵਾਲਾ ਵਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਹਮਲਾ ਕਰਨ ਵਾਲੇ ਇਕੋ ਪਰਿਵਾਰ ਦੇ ਚਾਰ ਜੀਆਂ ਸਮੇਤ 5 ਿਖ਼ਲਾਫ਼ ਮੁਕੱਦਮਾ ਦਰਜ

ਤਲਵੰਡੀ ਭਾਈ, 15 ਦਸੰਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਤਲਵੰਡੀ ਭਾਈ ਦੇ ਦੋ ਪਰਿਵਾਰਾਂ 'ਚ ਚੱਲਦੇ ਜ਼ਮੀਨੀ ਝਗੜੇ ਦੀ ਰੰਜਿਸ਼ ਦੇ ਚੱਲਦਿਆਂ ਇਕ ਔਰਤ ਵਲੋਂ ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਗਿਆ ਹੈ, ਜਿਸ ਦੇ ਚੱਲਦਿਆਂ ਪੁਲਿਸ ਵਲੋਂ ...

ਪੂਰੀ ਖ਼ਬਰ »

1 ਵਿਅਕਤੀ 450 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਜਲਾਲਾਬਾਦ, 15 ਦਸੰਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਗਸ਼ਤ ਦੌਰਾਨ 450 ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਤਫ਼ਤੀਸ਼ੀ ਅਫ਼ਸਰ ਐੱਸ.ਆਈ. ਕਰਤਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਤੇ ...

ਪੂਰੀ ਖ਼ਬਰ »

ਪਾਵਰਕਾਮ ਦੇ ਪੈਨਸ਼ਨਰਾਂ ਵਲੋਂ 17 ਦਸੰਬਰ ਨੂੰ ਮੰਡਲ ਦਫ਼ਤਰ 'ਚ ਮਨਾਇਆ ਜਾਵੇਗਾ ਪੈਨਸ਼ਨਰਜ਼ ਦਿਵਸ

ਫ਼ਾਜ਼ਿਲਕਾ, 15 ਦਸੰਬਰ (ਅਮਰਜੀਤ ਸ਼ਰਮਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕ ਮੀਟਿੰਗ ਹਰਭਜਨ ਲਾਲ ਕੰਬੋਜ ਦੀ ਪ੍ਰਧਾਨਗੀ ਹੇਠ ਮੰਡਲ ਦਫ਼ਤਰ ਵਿਖੇ ਹੋਈ | ਜਿਸ ਵਿਚ ਵਰਿੰਦਰ ਕੁਮਾਰ, ਸ਼ਿਵ ਚਰਨ, ਭਜਨ ਲਾਲ, ਕਮਲ ਕਾਂਤ, ਸਕੱਤਰ ...

ਪੂਰੀ ਖ਼ਬਰ »

ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਵੱਲੋਂ ਮੁਫ਼ਤ ਇਲਾਜ ਕੈਂਪ ਲਗਾਇਆ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)-ਲੋਕਾਂ ਨੂੰ ਸਸਤਾ ਅਤੇ ਤਿਆਰੀ ਇਲਾਜ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਿਰੋਜ਼ਪੁਰ ਵਲੋਂ ਚੇਅਰਮੈਨ ਧਰਮਪਾਲ ਬਾਂਸਲ ਅਤੇ ਯੋਗੇਸ਼ ਬਾਂਸਲ ਦੀ ਅਗਵਾਈ ਹੇਠ ਮਾਲਵਾ ਖ਼ਾਲਸਾ ਸਕੂਲ ਬਗ਼ਦਾਦੀ ਗੇਟ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਾ ਤੀਜੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਵਧਾਈ

ਗੁਰੂਹਰਸਹਾਏ, 15 ਦਸੰਬਰ (ਹਰਚਰਨ ਸਿੰਘ ਸੰਧੂ)-ਸੁਖਬੀਰ ਸਿੰਘ ਬਾਦਲ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਨੂੰ ਲਗਾਤਾਰ ਤੀਜੀ ਵਾਰ ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ 'ਤੇ ਮਾਰਕੀਟ ਕਮੇਟੀ ਗੁਰੂਹਰਸਹਾਏ ਦੇ ਸਾਬਕਾ ਪ੍ਰਧਾਨ ਹਰਜਿੰਦਰਪਾਲ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਦੀ ਮਮਦੋਟ ਇਕਾਈ ਗਠਿਤ

ਮਮਦੋਟ, 15 ਦਸੰਬਰ (ਸੁਖਦੇਵ ਸਿੰਘ ਸੰਗਮ)-ਸਰਬੱਤ ਦਾ ਭਲਾ ਟਰੱਸਟ ਦੇ ਸੰਸਥਾਪਕ ਐੱਸ.ਪੀ. ਸਿੰਘ ਓਬਰਾਏ ਦੇ ਨਿਰਦੇਸ਼ਾਂ ਤਹਿਤ ਟਰੱਸਟ ਦੀ ਮੀਟਿੰਗ ਮਮਦੋਟ ਵਿਖੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਹਰਜਿੰਦਰ ਸਿੰਘ ਕਤਨਾ ਦੀ ਅਗਵਾਈ ਹੇਠ ਕੀਤੀ ਗਈ, ਜਿਸ ਮੌਕੇ ਟਰੱਸਟ ਦੀ ...

ਪੂਰੀ ਖ਼ਬਰ »

ਦਾਸ ਐਾਡ ਬਰਾਊਨ ਵਰਲਡ ਸਕੂਲ ਵਿਖੇ ਬੱਚਿਆਂ ਵਲੋਂ ਕਮਾਲ ਦੀਆਂ ਪੇਸ਼ਕਾਰੀਆਂ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)-ਅੱਜ ਦੇ ਯੁੱਗ ਵਿਚ ਜਿੱਥੇ ਬੱਚੇ ਆਪਣੀ ਦਾਦੀ, ਨਾਨੀ ਦੀਆਂ ਕਹਾਣੀਆਂ ਨੂੰ ਸੁਣਨ ਤੋਂ ਵਾਂਝੇ ਰਹਿ ਜਾਂਦੇ ਹਨ, ਇਸ ਕਮੀ ਨੂੰ ਪੂਰਾ ਕਰਨ ਦੇ ਮਨੋਰਥ ਨਾਲ ਦਾਸ ਐਾਡ ਬਰਾਊਨ ਵਰਲਡ ਸਕੂਲ ਵਿਚ ਫੈਨਟੇਸੀਆ ਪੋ੍ਰਗਰਾਮ ਕੀਤਾ ...

ਪੂਰੀ ਖ਼ਬਰ »

ਮਰਚੰਟ ਨੇਵੀ ਟਰੇਨਿੰਗ ਦਾ ਦਾਖਲਾ ਇਮਤਿਹਾਨ ਕੇਂਦਰ ਬਣਿਆ ਜੀਜਸ ਐਾਡ ਮੈਰੀ ਕਾਨਵੈਂਟ ਸਕੂਲ

ਗੁਰੂਹਰਸਹਾਏ, 15 ਦਸੰਬਰ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ-ਸਾਦਿਕ ਰੋਡ 'ਤੇ ਸਥਿਤ ਜੀਜਸ ਐਾਡ ਮੈਰੀ ਕਾਨਵੈਂਟ ਸਕੂਲ ਦੀ ਸ਼ਾਨਦਾਰ ਰੇਟਿੰਗ ਦੇਖਦੇ ਹੋਏ ਤਰੀਕਸ਼ਮ ਮਰੀਨ ਸਰਵਿਸ ਪ੍ਰਾਈਵੇਟ ਲਿਮਟਿਡ ਵਲੋਂ ਸਕੂਲ ਵਿਖੇ ਮਰਚੰਟ ਨੇਵੀ ਟਰੇਨਿੰਗ ਦਾ ਦਾਖਲਾ ਇਮਤਿਹਾਨ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਪਰਮਿੰਦਰ ਪਾਲ ਸਿੰਘ ਦੀ ਸੂਝ ਨਾਲ ਬੁਢਾਪੇ 'ਚ ਤਲਾਕ ਲੈਣ ਆਇਆ ਪਰਿਵਾਰ ਫਿਰ ਵਸਿਆ

ਫ਼ਿਰੋਜ਼ਪੁਰ, 15 ਦਸੰਬਰ (ਰਾਕੇਸ਼ ਚਾਵਲਾ)-ਬੁਢਾਪੇ ਵਿਚ ਇਕ-ਦੂਜੇ ਦਾ ਸਾਥ ਬਣਨ ਦੀ ਬਜਾਏ ਆਪਸੀ ਮਨ-ਮੁਟਾਵ ਦੇ ਚੱਲਦੇ ਤਲਾਕ ਲੈਣ ਆਏ ਇਕ ਬਜ਼ੁਰਗ ਜੋੜੇ ਦਾ ਪਰਿਵਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਪਾਲ ਸਿੰਘ ਦੀ ਸੂਝ ਅਤੇ ਸਮਝਾਉਣ ਨਾਲ ਫਿਰ ਵੱਸ ਗਿਆ | 60 ...

ਪੂਰੀ ਖ਼ਬਰ »

ਨਸ਼ਿਆਂ ਵਾਂਗ ਬੱਚਿਆਂ 'ਤੇ ਨੌਜਵਾਨਾਂ ਨੂੰ ਅਸਲ ਜ਼ਿੰਦਗੀ ਤੋਂ ਦੂਰ ਲਿਜਾ ਰਹੀ ਹੈ 'ਪਬਜੀ' ਗੇਮ

ਤਲਵੰਡੀ ਭਾਈ, 15 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਪੰਜਾਬ ਅੰਦਰ ਜਿੱਥੇ ਨੌਜਵਾਨਾਂ ਦੇ ਨਸ਼ਿਆਂ 'ਚ ਗ੍ਰਸਤ ਹੋਣ ਦੀ ਅਲਾਮਤ ਤੋਂ ਖਹਿੜਾ ਨਹੀਂ ਛੁੱਟ ਰਿਹਾ ਹੈ, ਉੱਥੇ ਨਵੀਂ ਪੀੜ੍ਹੀ ਦੇ ਬੱਚੇ ਅਤੇ ਨੌਜਵਾਨ ਪਬਜੀ ਗੇਮ 'ਚ ਵਿਅਸਤ ਰਹਿਣ ਲੱਗੇ ਹਨ | ਇਸ ਨਾਲ ਬੱਚਿਆਂ ਦਾ ...

ਪੂਰੀ ਖ਼ਬਰ »

ਭਾਕਿਯੂ ਵਲੋਂ ਡੀ.ਸੀ. ਦਫ਼ਤਰ ਮੋਗਾ ਅੱਗੇ ਧਰਨਾ 17 ਦਸੰਬਰ ਨੂੰ

ਜ਼ੀਰਾ, 15 ਦਸੰਬਰ (ਮਨਜੀਤ ਸਿੰਘ ਢਿੱਲੋਂ)-ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਿਖ਼ਲਾਫ਼ ਪੰਜਾਬ ਸਰਕਾਰ ਵਲੋਂ ਦਰਜ ਕੀਤੇ ਗਏ ਪਰਚੇ ਰੱਦ ਕਰਵਾਉਣ ਅਤੇ ਹੋਰ ਕਿਸਾਨੀ ਮਸਲਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਡੀ.ਸੀ. ਦਫ਼ਤਰ ਮੋਗਾ ਦੇ ਸਾਹਮਣੇ ਰੋਸ ...

ਪੂਰੀ ਖ਼ਬਰ »

ਰੋਟਰੀ ਕਲੱਬ ਜ਼ੀਰਾ ਦੀ ਮਹੀਨੇਵਾਰ ਮੀਟਿੰਗ

ਜ਼ੀਰਾ, 15 ਦਸੰਬਰ (ਮਨਜੀਤ ਸਿੰਘ ਢਿੱਲੋਂ)-ਰੋਟਰੀ ਕਲੱਬ ਜ਼ੀਰਾ ਦੀ ਮਹੀਨੇਵਾਰ ਮੀਟਿੰਗ ਪ੍ਰਧਾਨ ਰਾਜੇਸ਼ ਕੁਮਾਰ ਢੰਡ ਦੀ ਪ੍ਰਧਾਨਗੀ ਹੇਠ ਕਲੱਬ ਦੇ ਦਫ਼ਤਰ ਜ਼ੀਰਾ ਵਿਖੇ ਹੋਈ, ਜਿਸ ਵਿਚ ਕਲੱਬ ਦੇ ਅਹੁਦੇਦਾਰ ਅਤੇ ਮੈਂਬਰ ਸ਼ਾਮਿਲ ਹੋਏ | ਮੀਟਿੰਗ ਦੌਰਾਨ ਪਹਿਲਾਂ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ 'ਚ ਕਰਵਾਇਆ 'ਸਿੱਖ ਧਰਮ ਦੀ ਫ਼ਿਲਾਸਫ਼ੀ ਤੇ ਸਿਧਾਂਤ' 'ਤੇ ਸੈਮੀਨਾਰ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)-ਦਸਮੇਸ਼ ਪਬਲਿਕ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 'ਸਿੱਖ ਧਰਮ ਦੀ ਫ਼ਿਲਾਸਫ਼ੀ ਅਤੇ ਸਿਧਾਂਤ' ਵਿਸ਼ੇ 'ਤੇ ਆਧਾਰਿਤ ਸੈਮੀਨਾਰ ਕਰਵਾਇਆ ਗਿਆ, ਜਿਸ ਦੇ ਪ੍ਰਧਾਨਗੀ ਮੰਡਲ ਵਿਚ ...

ਪੂਰੀ ਖ਼ਬਰ »

ਆਪਸੀ ਭਾਈਚਾਰਕ ਸਾਂਝ ਸਮਾਜਿਕ ਉੱਨਤੀ ਦਾ ਪਹਿਲਾ ਮੀਲ ਪੱਥਰ-ਸਾਹਿੱਤ ਸਭਾ

ਜਲਾਲਾਬਾਦ, 15 ਦਸੰਬਰ (ਕਰਨ ਚੁਚਰਾ)-ਸਾਹਿੱਤ ਸਭਾ (ਰਜਿ:) ਜਲਾਲਾਬਾਦ ਵਲੋਂ ਮਹੀਨਾਵਾਰ ਮੀਟਿੰਗ ਦਾ ਆਯੋਜਨ ਕੀਤਾ ਗਿਆ ¢ਇਸ ਮੀਟਿੰਗ ਦੀ ਪ੍ਰਧਾਨਗੀ ਮੈਡਮ ਪ੍ਰੀਤੀ ਬਬੁਟਾ ਨੇ ਕੀਤੀ ਅਤੇ ਮੰਚ ਦਾ ਸੰਚਾਲਨ ਸੰਦੀਪ ਝਾਂਬ ਨੇ ਕੀਤਾ¢ਜਲਾਲਾਬਾਦ ਸਾਹਿੱਤ ਸਭਾ ਸਮਾਜ 'ਚ ਵੱਧ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਖੂਈਆਂ ਸਰਵਰ, 15 ਦਸੰਬਰ (ਜਗਜੀਤ ਸਿੰਘ ਧਾਲੀਵਾਲ)-ਬੀਤੀ ਦੇਰ ਸ਼ਾਮ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਖੂਈਆਂ ਸਰਵਰ ਦੇ ਐਮ.ਸੀ.ਆਰ. ਹਸਪਤਾਲ 'ਚ ਲੈਬ ਦਾ ਕੰਮ ਕਰਦੇ ਕੁਲਦੀਪ ਕੁਮਾਰ ਪੁੱਤਰ ਸੂਰਜ ਮਲ ਵਾਸੀ ਧਰਮਪੁਰਾ ਹਸਪਤਾਲ ਤੋਂ ਜਾਣ ...

ਪੂਰੀ ਖ਼ਬਰ »

ਮੰਡੀ ਲਾਧੂਕਾ 'ਚ ਧੰਨ-ਧੰਨ ਬਾਬਾ ਭੂੰਮਣ ਸ਼ਾਹ ਜੀ ਦਾ ਸਤਿਸੰਗ ਕਰਵਾਇਆ

ਮੰਡੀ ਲਾਧੂਕਾ, 15 ਦਸੰਬਰ (ਮਨਪ੍ਰੀਤ ਸਿੰਘ ਸੈਣੀ/ਰਾਕੇਸ਼ ਛਾਬੜਾ)-ਸਥਾਨਕ ਮੰਡੀ ਲਾਧੂਕਾ ਦੀ ਅਨਾਜ ਮੰਡੀ ਵਿਚ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਭੂੰਮਣ ਸ਼ਾਹ ਜੀ ਦਾ ਸਤਿਸੰਗ ਕਰਵਾਇਆ ਗਿਆ | ਜਿਸ ਵਿਚ ਬਾਬਾ ਭੁੰਮਣ ਸਾਹ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਸਥਾਪਨਾ ਦਿਵਸ ਕੇਕ ਕੱਟ ਕੇ ਮਨਾਇਆ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਸੈਸ਼ਨ ਡਵੀਜ਼ਨ ਦੀ ਸਥਾਪਨਾ ਦਾ ਇਕ ਸਾਲ ਪੂਰਾ ਹੋਣ 'ਤੇ ਕੇਕ ਕੱਟ ਕੇ ਇਸ ਦੀ ਖ਼ੁਸ਼ੀ ਮਨਾਈ ਗਈ | ਇਸ ਮੌਕੇ 'ਤੇ ਜ਼ਿਲ੍ਹਾ ਸੈਸ਼ਨ ਜੱਜ ਤਰਸੇਮ ਮੰਗਲਾ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਮਾਪੇ ਅਧਿਆਪਕ ਮਿਲਣੀ ਦਿਵਸ ਮਨਾਇਆ

ਮੰਡੀ ਅਰਨੀਵਾਲਾ, 15 ਦਸੰਬਰ (ਨਿਸ਼ਾਨ ਸਿੰਘ ਸੰਧੂ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਬੰਨਾ ਵਾਲਾ ਵਿਖੇ ਸਕੂਲ ਮੁਖੀ ਮੁਕੇਸ਼ ਕੁਮਾਰ ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਵਲੋਂ ਪਿ੍ੰਸੀਪਲ ਭੁਸਰੀ ਦੀ ਅਗਵਾਈ ਹੇਠ ਹੈਲਮਟ ਪਾ ਕੇ ਗੱਡੀ ਚਲਾਉਣ ਲਈ ਜਾਗਰੂਕ ਮੁਹਿੰਮ ਸ਼ੁਰੂ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦਾ ਹੋਲੀ ਹਾਰਟ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੱਖਿਆ ਦੇ ਨਾਲ ਨਾਲ ਸਮਾਜਿਕ ਖੇਤਰਾਂ ਵਿਚ ਵੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਿਹਾ ਹੈ | ਇਸੇ ਕੜ੍ਹੀ ਦੇ ਤਹਿਤ ਹੀ ਹੋਲੀ ...

ਪੂਰੀ ਖ਼ਬਰ »

ਡੱਬਵਾਲਾ ਕਲਾਂ ਵਿਖੇ ਵਿਧਾਇਕ ਰਮਿੰਦਰ ਆਵਲਾ ਵਲੋਂ ਸੀ.ਸੀ ਫਲੋਰਿੰਗ ਗਲੀਆਂ ਦਾ ਉਦਘਾਟਨ

ਮੰਡੀ ਅਰਨੀਵਾਲਾ, 15 ਦਸੰਬਰ (ਨਿਸ਼ਾਨ ਸਿੰਘ ਸੰਧੂ)-ਹਲਕਾ ਵਿਧਾਇਕ ਰਮਿੰਦਰ ਆਵਲਾ ਵਲੋਂ ਅੱਜ ਪਿੰਡ ਡੱਬਵਾਲਾ ਕਲਾਂ ਵਿਖੇ ਸੀ.ਸੀ ਫਲੋਰਿੰਗ ਗਲੀਆਂ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਪਿੰਡ ਵਿਚ 4.75 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਇਨ੍ਹਾਂ ਗਲੀਆਂ ਦਾ ਉਦਘਾਟਨ ...

ਪੂਰੀ ਖ਼ਬਰ »

ਸਰਕਾਰੀ ਤੌਰ 'ਤੇ ਆਵਾਜਾਈ ਪ੍ਰਬੰਧਾਂ ਦੀ ਘਾਟ ਕਾਰਨ ਲੋਕਾਂ ਨੂੰ ਝੱਲਣੀ ਪੈਂਦੀ ਭਾਰੀ ਪ੍ਰੇਸ਼ਾਨੀ

ਜਲਾਲਾਬਾਦ, 15 ਦਸੰਬਰ (ਕਰਨ ਚੁਚਰਾ)-ਭਾਵੇਂ ਦੇਸ਼ ਦੀ ਆਜਾਦੀ ਨੂੰ 70 ਸਾਲ ਤੋਂ ਵੀ ਵੱਧ ਸਾਲਾਂ ਦਾ ਸਮਾਂ ਹੋ ਚੁੱਕਿਆ ਹੈ ਪਰ ਜਲਾਲਾਬਾਦ ਹਲਕੇ ਦੇ ਲੋਕ ਅੱਜ ਵੀ ਆਵਾਜਾਈ ਦੇ ਪ੍ਰਬੰਧਾਂ ਦੀ ਘਾਟ ਹੋਣ ਕਾਰਨ ਮੁਸ਼ਕਲਾਂ ਨਾਲ ਘਿਰੇ ਅਤੇ ਪਛੜਿਆ ਮਹਿਸੂਸ ਕਰਦੇ ਹਨ | ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ 20 ਨੂੰ

ਫ਼ਾਜ਼ਿਲਕਾ, 15 ਦਸੰਬਰ (ਦਵਿੰਦਰ ਪਾਲ ਸਿੰਘ)-ਮਾਤਾ ਗੁੱਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮਾਤਾ ਗੁਜਰੀ ਸ੍ਰੀ ਸੁਖਮਣੀ ਸੇਵਾ ਸੁਸਾਇਟੀ ਫ਼ਾਜ਼ਿਲਕਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 20 ਦਸੰਬਰ ਨੂੰ ਮਹਾਨ ਗੁਰਮਤਿ ਸਮਾਗਮ ਕਰਵਾਏ ਜਾ ...

ਪੂਰੀ ਖ਼ਬਰ »

ਅੰਮਿ੍ਤ ਮਾਡਲ ਸਕੂਲ ਦੀ ਸਿਮਰਨ ਦੀ ਕੁਸ਼ਤੀ ਵਿਚ ਖੇਡੋ ਇੰਡੀਆ ਮੁਕਾਬਲਿਆਂ ਲਈ ਚੋਣ

ਅਬੋਹਰ 15 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ) ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ਦੇ ਕੁਸ਼ਤੀ ਮੁਕਾਬਲਿਆਂ ਵਿਚ ਸੋਨੇ ਦੇ ਮੈਡਲ ਜਿੱਤ ਕੇ ਨਾਮਣਾ ਖੱਟਣ ਵਾਲੀ ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਸਿਮਰਨ ਦੀ ਚੋਣ ਖੇਡੋ ਇੰਡੀਆ ਮੁਕਾਬਲਿਆਂ ਲਈ ...

ਪੂਰੀ ਖ਼ਬਰ »

ਪੰਜਾਬੀ ਸਭਿਆਚਾਰ ਮੰਚ ਨੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

ਅਬੋਹਰ, 15 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬੀ ਸਭਿਆਚਾਰ ਮੰਚ ਵਲੋਂ 1971 ਦੀ ਭਾਰਤ ਪਾਕਿਸਤਾਨ ਜੰਗ ਦੌਰਾਨ ਸ਼ਹੀਦ ਹੋਏ ਸ਼ਹੀਦਾਂ ਨੂੰ ਵਿਜੈ ਦਿਵਸ ਮੌਕੇ ਇੱਥੇ ਸਨਬੀਮ ਸਕੂਲ ਵਿਚ ਰੱਖੇ ਪ੍ਰੋਗਰਾਮ ਦੌਰਾਨ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਇਸ ਮੌਕੇ ਤੇ ਮੁੱਖ ...

ਪੂਰੀ ਖ਼ਬਰ »

ਸ਼ਕਤੀ ਐਪ ਤੋਂ ਔਰਤਾਂ ਨੂੰ ਮਿਲੇਗੀ 24 ਘੰਟੇ ਸੁਰੱਖਿਆ

ਜਲਾਲਾਬਾਦ, 13 ਦਸੰਬਰ (ਕਰਨ ਚੁਚਰਾ)-ਸਥਾਨਕ ਸਾਂਝ ਕੇਂਦਰ ਸਿਟੀ ਜਲਾਲਾਬਾਦ ਵਿਚ ਸਾਂਝ ਕੇਂਦਰ ਕਮੇਟੀ ਇੰਚਾਰਜ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਮਹੀਨਾਵਾਰ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਸਾਂਝ ਕੇਂਦਰ ਕਮੇਟੀ ਦੇ ਮੈਂਬਰ ਆਤਮਾ ਨੰਦ, ਪ੍ਰੀਤੀ ਬਬੂਟਾ, ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਤਿੰਨ ਤਸਕਰ ਕਾਬੂ

ਰਾਮਾਂ ਮੰਡੀ, 15 ਦਸੰਬਰ (ਤਰਸੇਮ ਸਿੰਗਲਾ)- ਰਾਮਾਂ ਥਾਣਾ ਮੁਖੀ ਨਵਪ੍ਰੀਤ ਸਿੰਘ ਦੀ ਅਗਵਾਈ ਹੇਠ ਗਸ਼ਤ ਕਰ ਰਹੀਆਂ ਦੋ ਵੱਖ-ਵੱਖ ਪੁਲਿਸ ਪਾਰਟੀਆਂ ਵਲੋਂ ਰਾਮਸਰਾ ਪਿੰਡ ਦੀ ਹੱਦ ਵਿਚੋਂ ਤਿੰਨ ਸ਼ਰਾਬ ਤਸਕਰਾਂ ਨੂੰ ਬਿਨਾਂ ਨੰਬਰੀ ਮੋਟਰ-ਸਾਈਕਲ ਅਤੇ 48 ਬੋਤਲਾਂ ਹਰਿਆਣਾ ...

ਪੂਰੀ ਖ਼ਬਰ »

ਨਗਰ ਕੌਾਸਲ ਦੀਆਂ ਨੇੜੇ ਆ ਰਹੀਆਂ ਵੋਟਾਂ ਨੂੰ ਲੈ ਕੇ ਠੰਢ ਵਿਚ ਬਣਾਈਆਂ ਜਾ ਰਹੀਆਂ ਸੜਕਾਂ ਘਟੀਆ ਮਟੀਰੀਅਲ ਪਾਏ ਜਾਣ ਕਾਰਨ ਹੋਣ ਲੱਗੀਆਂ ਨਕਾਰਾ

ਗੋਨਿਆਣਾ, 15 ਦਸੰਬਰ (ਲਛਮਣ ਦਾਸ ਗਰਗ)- ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਅਤੇ ਬੱਸ ਅੱਡੇ ਦੀਆਂ ਬਣਨ ਜਾ ਰਹੀਆਂ ਬਲੈਕ ਰੋਡ ਲੋਕਾਂ 'ਚ ਚਰਚਾ ਦਾ ਵਿਸ਼ਾ ਬਣਦੀਆਂ ਜਾ ਰਹੀਆਂ ਹਨ ਕਿਉਂਕਿ ਇਹ ਸੜਕਾਂ ਦੋ ਦਿਨ ਪਹਿਲਾਂ ਹੀ ਮੀਂਹ ਦੇ ਮੌਸਮ ਅਤੇ ਰਾਤਾਂ ਦਾ ਫ਼ਾਇਦਾ ਉਠਾ ਕੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕੇਰਾਂ ਵਾਲੀ ਨੂੰ ਐੱਲ. ਈ. ਡੀ. ਭੇਟ

ਮੰਡੀ ਲਾਧੂਕਾ, 15 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਸਰਕਾਰੀ ਪ੍ਰਾਇਮਰੀ ਸਕੂਲ ਕੇਰਾਂ ਵਿਖੇ ਮਾਪੇ ਅਧਿਆਪਕ ਮਿਲਣੀ ਦੌਰਾਨ ਪੜੋ੍ਹ ਪੰਜਾਬ ਪੜਾਓ ਪੰਜਾਬ ਵਿਚ ਸੀ ਐਮ ਟੀ ਕੰਮ ਕਰ ਰਹੇ ਸੁਖਮੰਦਰ ਸਿੰਘ ਸੈਣੀ ਦੁਆਰਾ ਸਰਕਾਰੀ ਪ੍ਰਾਇਮਰੀ ਸਕੂਲ ਕੇਰਾਂ ਵਾਲੀ ਨੂੰ ਸਮਾਰਟ ...

ਪੂਰੀ ਖ਼ਬਰ »

ਦਾਸ ਐਾਡ ਬਰਾਊਨ ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਨਾਚ ਤੇ ਕੋਰੀਓਗ੍ਰਾਫ਼ੀਆਂ ਰਾਹੀਂ ਕੁਦਰਤ ਨੂੰ ਸੰਭਾਲਣ ਦਾ ਸੱਦਾ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)-ਦਾਸ ਐਾਡ ਬਰਾਊਨ ਸਕੂਲ ਅੰਦਰ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕੁਦਰਤ ਦੀ ਸਾਂਭ-ਸੰਭਾਲ ਸਬੰਧੀ ਸੰਦੇਸ਼ ਦਿੰਦੇ ਹੋਏ ਮਨੁੱਖ ਨੂੰ ਪਾਣੀ, ਹਵਾ, ਧਰਤ, ਪਹਾੜ, ਸਤਰੰਗੀ ਪੀਂਘ ਦੇ ਮਾਧਿਅਮ ਰਾਹੀਂ ਮਿਲ ਰਹੀ ਵਡਮੁੱਲੀਆਂ ...

ਪੂਰੀ ਖ਼ਬਰ »

ਅਰੋੜਾ ਵਿਕਾਸ ਮੰਚ ਤੇ ਡੀ.ਐਸ.ਪੀ ਰਾਹੁਲ ਭਾਰਦਵਾਜ ਵਲੋਂ ਵੱਖ ਵੱਖ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਅਬੋਹਰ, 15 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅਰੋੜਾ ਵਿਕਾਸ ਮੰਚ ਵਲੋਂ ਧੁੰਦ ਦੇ ਮੌਸਮ ਵਿਚ ਸੜਕਾਂ ਤੇ ਚੱਲਣ ਵਾਲੇ ਵਾਹਨਾਂ ਦੇ ਰਿਫ਼ਲੈਕਟਰ ਲਾਏ ਗਏ ਤਾਂ ਜੋ ਹੋਣ ਵਾਲੀਆਂ ਸੜਕ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ | ਇਸ ਮੌਕੇ ਤੇ ਡੀ.ਐੱਸ.ਪੀ ਰਾਹੁਲ ਭਾਰਦਵਾਜ ਤੇ ...

ਪੂਰੀ ਖ਼ਬਰ »

ਡੀ.ਏ.ਵੀ. ਨੈਸ਼ਨਲ ਸਪੋਰਟਸ ਅੰਡਰ-19 ਲੜਕੇ ਵਾਲੀਬਾਲ 'ਚ ਪੰਜਾਬ ਜੇਤੂ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)-ਹੈਦਰਾਬਾਦ ਦੇ ਤੇਲੰਗਾਨਾ 'ਚ ਹੋਈ ਡੀ.ਏ.ਵੀ. ਨੈਸ਼ਨਲ ਸਪੋਰਟਸ ਅੰਡਰ-19 ਲੜਕੇ ਚੈਂਪੀਅਨਸ਼ਿਪ 'ਚ ਪੰਜਾਬ ਜੇਤੂ ਰਿਹਾ, ਜਿਸ ਵਿਚ ਫ਼ਿਰੋਜ਼ਪੁਰ ਤੋਂ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਲਖਵਿੰਦਰ ਸਿੰਘ ਸੰਧੂ ਦੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਚੁਣੇ ਜਾਣ ਦਾ ਅਕਾਲੀ ਵਰਕਰਾਂ ਵਲੋਂ ਜ਼ੋਰਦਾਰ ਸਵਾਗਤ

ਤਲਵੰਡੀ ਭਾਈ, 15 ਦਸੰਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਹੋਏ ਡੈਲੀਗੇਟ ਇਜਲਾਸ ਦੌਰਾਨ ਲੋਕਤੰਤਰੀ ਢੰਗ ਨਾਲ ਹੋਈ ਚੋਣ ਮੌਕੇ ਸੁਖਬੀਰ ਸਿੰਘ ਬਾਦਲ ਦੇ ਮੁੜ ਤੀਜੀ ...

ਪੂਰੀ ਖ਼ਬਰ »

ਜਥੇਦਾਰ ਸਤਪਾਲ ਸਿੰਘ ਵਲੋਂ ਗੁਰਦੁਆਰਾ ਕਲਗ਼ੀਧਰ ਸਾਹਿਬ ਨੂੰ ਦਰੀਆਂ ਅਤੇ ਬਰਤਨ ਕੀਤੇ ਭੇਟ

ਤਲਵੰਡੀ ਭਾਈ, 15 ਦਸੰਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਵਲੋਂ ਗੁਰਦੁਆਰਾ ਸਾਹਿਬ ਲਈ ਭੇਜੇ ਗਏ ਬਰਤਨ ਅਤੇ ਦਰੀਆਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਤਪਾਲ ਸਿੰਘ ਵਲੋਂ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਆਵਾਰਾ ਡੰਗਰਾਂ ਤੇ ਖ਼ੰੂਖਾਰ ਆਵਾਰਾ ਕੁੱਤਿਆਂ ਦੀ ਵਧ ਰਹੀ ਤਾਦਾਦ 'ਤੇ ਚਿੰਤਾ ਪ੍ਰਗਟਾਈ

ਤਲਵੰਡੀ ਭਾਈ, 15 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬਲਾਕ ਘੱਲ ਖੁਰਦ ਇਕਾਈ ਦੀ ਇਕੱਤਰਤਾ ਘੱਲ ਖੁਰਦ ਵਿਖੇ ਬਲਾਕ ਮੁੱਖ ਸਕੱਤਰ ਬਲਜੀਤ ਸਿੰਘ ਭੰਗਾਲੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਜਥੇਬੰਦੀ ਦੇ ਸੂਬਾਈ ਉਪ ਪ੍ਰਧਾਨ ...

ਪੂਰੀ ਖ਼ਬਰ »

ਵੱਖ-ਵੱਖ ਮੁਹੱਲਿਆਂ 'ਚ ਕੱਢੀ ਪ੍ਰਭਾਤ ਫੇਰੀ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)- ਲੋਕਾਂ ਨੂੰ ਸਵੇਰੇ ਉੱਠ ਪ੍ਰਮਾਤਮਾ ਦਾ ਨਾਮ ਧਿਆਉਣ ਲਈ ਪੇ੍ਰਰਿਤ ਕਰਦਿਆਂ ਪ੍ਰਭਾਤ ਫੇਰੀ ਮੰਡਲ ਨੇ ਬਾਂਸੀ ਗੇਟ ਅਤੇ ਮੰਡਲ ਗੋਲਡਨ ਐਨਕਲੇਵ ਤੋਂ ਚੱਲ ਕੇ ਨਗਰ, ਗਲੀਆਂ ਵਿਚ ਪ੍ਰਭਾਤ ਫੇਰੀ ਕੱਢੀ, ਜਿਸ ਵਿਚ ਕਾਫ਼ੀ ...

ਪੂਰੀ ਖ਼ਬਰ »

ਕਮਲ ਸ਼ਰਮਾ ਰੋਟਰੀ ਕਲੱਬ ਫ਼ਿਰੋਜ਼ਪੁਰ ਛਾਉਣੀ ਦੇ ਸਰਬਸੰਮਤੀ ਨਾਲ ਚੁਣੇ ਸਕੱਤਰ

ਫ਼ਿਰੋਜ਼ਪੁਰ, 15 ਦਸੰਬਰ (ਜਸਵਿੰਦਰ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਰੋਟਰੀ ਇੰਟਰਨੈਸ਼ਨਲ ਡਿਸਟਿਕ 3090 ਦੇ ਸੈਮੀਨਾਰ ਡਿਸਟਿਕ ਗਵਰਨਰ (2020-21) ਵਿਜੇ ਅਰੋੜਾ, ਸੈਕਟਰੀ ਜਨਰਲ (2020-21) ਰੋਟੇਰੀਅਨ ਅਸ਼ੋਕ ਬਹਿਲ ਦੀ ਅਗਵਾਈ ਹੇਠ ਹੋਇਆ, ਜਿਸ ਦੌਰਾਨ ਸਮਾਜ ਸੇਵਾ ਨੂੰ ਪਿਛਲੇ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦਿੱਤੀਆਂ ਵਧਾਈਆਂ

ਗੁਰੂਹਰਸਹਾਏ, 15 ਦਸੰਬਰ (ਹਰਚਰਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਪੂਰੀ ਹੋਣ 'ਤੇ ਸਟੇਟ ਪੱਧਰ ਦੇ ਡੈਲੀਗੇਟਾਂ ਦੀ ਚੋਣ ਕੀਤੀ ਗਈ, ਜਿੱਥੇ ਹਲਕਾ ਗੁਰੂਹਰਸਹਾਏ 'ਚੋਂ 47300 ਅਕਾਲੀ ਮੈਂਬਰ ਭਰਤੀ ਤੇ ਹਲਕੇ ਵਿਚੋਂ ਹੀ 473 ਡੈਲੀਗੇਟ ਬਣੇ, ਜਿਨ੍ਹਾਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX