ਤਾਜਾ ਖ਼ਬਰਾਂ


ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  8 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੁਰੂ ਘਰਾਂ ਦੇ ਪੈਸੇ ਨਾਲ ਆਪਣੀਆਂ ਇਮਾਰਤਾਂ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ...
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  9 minutes ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  15 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੁਨਰ ਹਾਟ, ਪੁਲਾੜ ਅਤੇ ਕਾਪ ਕਨਵੈੱਨਸ਼ਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ...
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  37 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  44 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  42 minutes ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 1 hour ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  59 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 1 hour ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 2 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  1 minute ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 3 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 4 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 4 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 4 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 5 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551

ਬਠਿੰਡਾ /ਮਾਨਸਾ

ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਰੋਸ ਮਾਰਚ- ਨਾਅਰੇਬਾਜ਼ੀ ਵੀ ਕੀਤੀ

ਭਾਈਰੂਪਾ, 15 ਦਸੰਬਰ (ਵਰਿੰਦਰ ਲੱਕੀ)- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 3 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜੱਦੀ ਪਿੰਡ ਕਾਂਗੜ ਵਿਖੇ ਰੋਸ ਮਾਰਚ ਕਰਦੇ ਹੋਏ ਉਨ੍ਹਾਂ ਦੇ ਨਿੱਜੀ ਸਹਾਇਕ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ | ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਜੋ ਪੰਜਾਬ ਦੇ 6 ਕੈਬਨਿਟ ਮੰਤਰੀਆਂ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਕੀਤਾ ਸੀ, ਤਹਿਤ ਪਿੰਡ ਕਾਂਗੜ ਵਿਖੇ ਪ੍ਰਦਰਸ਼ਨ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮੰਗ ਪੱਤਰ ਦੇਣ ਤੋਂ ਇਲਾਵਾ ਪਿਛਲੇ ਦਿਨੀਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਲੈ ਕੇ ਵਰਤੀ ਗਈ ਅਭੱਦਰ ਭਾਸ਼ਾ ਦੇ ਸਬੰਧ 'ਚ ਵੀ ਰੋਸ ਜ਼ਾਹਿਰ ਕਰਨਾ ਸੀ | ਮੰਗ ਪੱਤਰ ਸੌਾਪਣ ਤੋਂ ਪਹਿਲਾ ਬੇਰੁਜ਼ਗਾਰ ਅਧਿਆਪਕਾਂ ਨੇ ਕੈਬਨਿਟ ਮੰਤਰੀ ਦੇ ਜੱਦੀ ਪਿੰਡ ਕਾਂਗੜ ਦੇ ਬੱਸ ਅੱਡੇ ਤੋਂ ਉਨ੍ਹਾਂ ਦੀ ਕੋਠੀ ਤੱਕ ਮਾਰਚ ਕਰਦੇ ਹੋਏ ਨਾਅਰੇਬਾਜ਼ੀ ਕੀਤੀ | ਟੈੱਟ ਪਾਸ ਬੇਰੁਜ਼ਗਾਰ ਬੀ. ਐੱਡ ਅਧਿਆਪਕ ਯੂਨੀਅਨ ਦੇ ਸੂਬਾਈ ਆਗੂ ਬਾਜ਼ ਸਿੰਘ, ਨਿਰਮਲ ਸਿੰਘ ਅਤੇ ਈ. ਟੀ. ਟੀ ਬੇਰੁਜ਼ਗਾਰ ਅਧਿਆਪਕ ਆਗੂ ਅਕਵਿੰਦਰ ਕੌਰ ਨੇ ਕਿਹਾ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਉੱਚ ਸਿੱਖਿਆ ਅਧਿਕਾਰੀਆਂ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਹੈ ਕਿ 18 ਦਸੰਬਰ ਦੀ ਕੈਬਨਿਟ ਮੀਟਿੰਗ 'ਚ ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਦੀ ਮੰਗਾਂ ਦਾ ਏਜੰਡਾ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ 18 ਦਸੰਬਰ ਦੀ ਕੈਬਨਿਟ ਮੀਟਿੰਗ 'ਚ ਉਨ੍ਹਾਂ ਦੇ ਮਸਲਿਆਂ ਦਾ ਹੱਲ ਨਾ ਹੋਇਆ ਤਾਂ 25 ਦਸੰਬਰ ਨੂੰ ਸੰਗਰੂਰ ਵਿਖੇ ਪੰਜਾਬ ਭਰ ਦੀਆਂ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ | ਆਗੂਆਂ ਨੇ ਦੱਸਿਆ ਕਿ ਬੀ.ਐੱਡ ਅਧਿਆਪਕਾਂ ਦੀ ਭਰਤੀ ਲਈ ਗਰੈਜੂਏਸ਼ਨ 'ਚੋਂ 55 ਫ਼ੀਸਦੀ , ਈ. ਟੀ. ਟੀ ਦੀ ਭਰਤੀ ਲਈ ਗਰੈਜੂਏਸ਼ਨ ਦੀ ਸ਼ਰਤ ਖ਼ਤਮ ਕਰਨ, ਬੀ. ਐੱਡ ਦੀਆਂ 15 ਹਜ਼ਾਰ ਅਤੇ ਈ. ਟੀ. ਟੀ ਦੀਆਂ 12 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ, ਉਮਰ ਹੱਦ 37 ਤੋਂ 42 ਸਾਲ ਕਰਨਾ ਆਦਿ ਮੁੱਖ ਮੰਗਾਂ ਹਨ | ਇਸ ਮੌਕੇ ਡੀ. ਟੀ. ਐਫ ਦੇ ਅਮਨਦੀਪ ਮਾਛੀਕੇ, ਜਤਿੰਦਰ ਕੁਮਾਰ, ਜਗਜੀਤ ਸਿੰਘ ਜੱਗੀ ਜੋਧਪੁਰ ਅਤੇ ਨਵਜੀਵਨ ਸਿੰਘ ਸੂਬਾ ਖ਼ਜ਼ਾਨਚੀ ਆਦਿ ਨੇ ਵੀ ਸੰਬੋਧਨ ਕੀਤਾ |

ਦੋ ਕਾਰਾਂ ਦੀ ਆਪਸੀ ਟੱਕਰ 'ਚ ਇਕ ਵਿਅਕਤੀ ਜ਼ਖ਼ਮੀ

ਗੋਨਿਆਣਾ, 15 ਦਸੰਬਰ (ਬਰਾੜ, ਗਰਗ)- ਬੀਤੇ ਦਿਨ ਬਠਿੰਡਾ-ਗੋਨਿਆਣਾ ਸੜਕ 'ਤੇ ਗੋਨਿਆਣਾ ਸ਼ਹਿਰ ਕੋਲ ਵਾਪਰੇ ਕਾਰ ਹਾਦਸੇ ਵਿਚ ਇਕ ਕਾਰ ਚਾਲਕ ਗੰਭੀਰ ਜ਼ਖਮੀ ਹੋ ਗਿਆ¢ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਕਥਿਤ ਦੋਸ਼ੀ ਵਿਰੁੱਧ ਪੁਲਿਸ ਨੇ 279, 337, 338, 427 ਤਹਿਤ ਮੁਕੱਦਮਾ ਦਰਜ ਕਰ ...

ਪੂਰੀ ਖ਼ਬਰ »

ਰਿਹਾਇਸ਼ੀ ਥਾਂ ਦੇ ਵਿਵਾਦ ਕਾਰਨ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਵਾਲੀ ਟੈਂਕੀ 'ਤੇ ਚੜਿ੍ਹਆ ਵਿਅਕਤੀ

ਭਾਈਰੂਪਾ, 15 ਦਸੰਬਰ (ਵਰਿੰਦਰ ਲੱਕੀ)- ਪਿੰਡ ਦਿਆਲਪੁਰਾ ਭਾਈਕਾ ਵਿਖੇ ਇਕ ਵਿਅਕਤੀ ਵਲੋਂ ਰਿਹਾਇਸ਼ੀ ਥਾਂ ਦੇ ਵਿਵਾਦ ਨੂੰ ਲੈ ਪਿੰਡ ਦੀ ਜਲ ਘਰ ਦੀ ਟੈਂਕੀ 'ਤੇ ਪੈਟਰੋਲ ਲੈ ਕੇ ਚੜ੍ਹ ਜਾਣ ਦੀ ਖਬਰ ਹੈ | ਪਤਾ ਚੱਲਣ ਤੇ ਲੋਕਾਂ ਦਾ ਜਲ ਘਰ ਦੀ ਟੈਂਕੀ ਥੱਲੇ ਤਾਂਤਾਂ ਲੱਗ ਗਿਆ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਤਿੰਨ ਤਸਕਰ ਕਾਬੂ

ਰਾਮਾਂ ਮੰਡੀ, 15 ਦਸੰਬਰ (ਤਰਸੇਮ ਸਿੰਗਲਾ)- ਰਾਮਾਂ ਥਾਣਾ ਮੁਖੀ ਨਵਪ੍ਰੀਤ ਸਿੰਘ ਦੀ ਅਗਵਾਈ ਹੇਠ ਗਸ਼ਤ ਕਰ ਰਹੀਆਂ ਦੋ ਵੱਖ-ਵੱਖ ਪੁਲਿਸ ਪਾਰਟੀਆਂ ਵਲੋਂ ਰਾਮਸਰਾ ਪਿੰਡ ਦੀ ਹੱਦ ਵਿਚੋਂ ਤਿੰਨ ਸ਼ਰਾਬ ਤਸਕਰਾਂ ਨੂੰ ਬਿਨਾਂ ਨੰਬਰੀ ਮੋਟਰ-ਸਾਈਕਲ ਅਤੇ 48 ਬੋਤਲਾਂ ਹਰਿਆਣਾ ...

ਪੂਰੀ ਖ਼ਬਰ »

ਪਾਵਰਕਾਮ ਅਤੇ ਨਗਰ ਕੌ ਾਸਲ ਵਿਚਕਾਰ ਤਕਰਾਰ ਵਧੀ-ਹਨੇ੍ਹਰੇ 'ਚ ਠੇਡੇ ਖਾਣ ਲਈ ਮਜਬੂਰ ਹੋਏ ਲੋਕ

ਰਾਮਾਂ ਮੰਡੀ, 15 ਦਸੰਬਰ (ਤਰਸੇਮ ਸਿੰਗਲਾ)-ਨਗਰ ਪਾਲਿਕਾ ਵੱਲ ਪਾਵਰਕਾਮ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਲੈ ਕੇ ਪਿਆ ਰੇੜਕਾ ਵਧਦਾ ਨਜ਼ਰ ਆ ਰਿਹਾ ਹੈ | ਇੱਥੇ ਦੱਸਣਯੋਗ ਹੈ ਕਿ ਪਾਵਰਕਾਮ ਵਿਭਾਗ ਨੇ ਨਗਰ ਪਾਲਿਕਾ ਵੱਲ ਕਰੀਬ 4 ਕਰੋੜ 19 ਲੱਖ ਰੁਪਏ ਦਾ ਬਕਾਇਆ ਕੱਢ ਰੱਖਿਆ ...

ਪੂਰੀ ਖ਼ਬਰ »

ਠੱਗੀ ਦੇ ਮਾਮਲਿਆਂ 'ਚ ਡਾ: ਬਲਵਿੰਦਰ ਸਿੰਘ ਦੀ ਭਾਲ ਸ਼ੁਰੂ

ਰਾਮਾਂ ਮੰਡੀ, 15 ਦਸੰਬਰ (ਸਿੰਗਲਾ)-ਰਾਮਾਂ ਥਾਣੇ ਦੇ ਏ.ਐਸ.ਆਈ. ਗੁਰਮੇਲ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਡਾ.ਬਲਵਿੰਦਰ ਸਿੰਘ ਵਿਰੁੱਧ ਬੀਤੇ ਕੁਝ ਮਹੀਨੇ ਪਹਿਲਾਂ ਪਿੰਡ ਜੀਵਨ ਸਿੰਘ ਵਾਲਾ ਦੇ ਕੁਝ ਨੌਜਵਾਨਾਂ ਨਾਲ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 23 ਲੱਖ 50 ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ-ਤੀਸਰਾ ਗੰਭੀਰ ਜ਼ਖ਼ਮੀ

ਰਾਮਾਂ ਮੰਡੀ, 15 ਦਸੰਬਰ (ਤਰਸੇਮ ਸਿੰਗਲਾ)- ਬੀਤੀ ਰਾਤ ਸਥਾਨਕ ਬੰਗੀ ਰੋਡ 'ਤੇ ਸਥਿਤ ਸਟਾਰ ਪਲੱਸ ਕਾਨਵੈਂਟ ਸਕੂਲ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿਚ ਇੱਕ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਵਿਚੋਂ ਦੋ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਤੀਸਰਾ ਗੰਭੀਰ ਜ਼ਖ਼ਮੀ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀਆਂ ਨੇੜੇ ਆ ਰਹੀਆਂ ਵੋਟਾਂ ਨੂੰ ਲੈ ਕੇ ਠੰਢ ਵਿਚ ਬਣਾਈਆਂ ਜਾ ਰਹੀਆਂ ਸੜਕਾਂ ਘਟੀਆ ਮਟੀਰੀਅਲ ਪਾਏ ਜਾਣ ਕਾਰਨ ਹੋਣ ਲੱਗੀਆਂ ਨਕਾਰਾ

ਗੋਨਿਆਣਾ, 15 ਦਸੰਬਰ (ਲਛਮਣ ਦਾਸ ਗਰਗ)- ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਅਤੇ ਬੱਸ ਅੱਡੇ ਦੀਆਂ ਬਣਨ ਜਾ ਰਹੀਆਂ ਬਲੈਕ ਰੋਡ ਲੋਕਾਂ 'ਚ ਚਰਚਾ ਦਾ ਵਿਸ਼ਾ ਬਣਦੀਆਂ ਜਾ ਰਹੀਆਂ ਹਨ ਕਿਉਂਕਿ ਇਹ ਸੜਕਾਂ ਦੋ ਦਿਨ ਪਹਿਲਾਂ ਹੀ ਮੀਂਹ ਦੇ ਮੌਸਮ ਅਤੇ ਰਾਤਾਂ ਦਾ ਫ਼ਾਇਦਾ ਉਠਾ ਕੇ ...

ਪੂਰੀ ਖ਼ਬਰ »

ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਦੀ ਚੋਣ ਲਈ ਸਰਗਰਮੀਆਂ ਤੇਜ਼

ਬਠਿੰਡਾ, 15 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਜਨਤਾ ਪਾਰਟੀ ਵਲੋਂ ਸੰਗਠਨ ਚੋਣਾਂ ਦੇ ਤਹਿਤ ਜ਼ਿਲ੍ਹਾ ਪ੍ਰਧਾਨਾਂ ਦੀਆਂ ਚੋਣਾਂ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਜਿਸ ਦੇ ਤਹਿਤ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਅਤੇ ਸੂਬਾ ਸੰਗਠਨ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਕਨਵੈੱਨਸ਼ਨ ਉਪਰੰਤ ਜਮਹੂਰੀ ਕਾਰਕੁਨਾਂ ਦੀ ਰਿਹਾਈ ਲਈ ਕੀਤਾ ਰੋਸ ਮੁਜ਼ਾਹਰਾ

ਬਠਿੰਡਾ, 15 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਜਮਹੂਰੀ ਅਧਿਕਾਰ ਸਭਾ ਦੇ ਸੱਦੇ 'ਤੇ ਸਥਾਨਕ ਟੀਚਰਜ਼ ਹੋਮ ਵਿਖੇ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਕਨਵੈੱਨਸ਼ਨ ਕਰਨ ਤੋਂ ਬਾਅਦ ਵੱਡੀ ਗਿਣਤੀ ਲੋਕਾਂ ਨੇ ਸ਼ਹਿਰ 'ਚ ਰੋਸ ਮਾਰਚ ਕੱਢਿਆ ਜੋ ਟੀਚਰਜ਼ ਹੋਮ ਤੋਂ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਮਾਨ ਸੇਵਾ ਸੰਮਤੀ ਵਲੋਂ ਖ਼ੂਨਦਾਨ ਕੈਂਪ ਲਗਾਇਆ

ਗੋਨਿਆਣਾ, 15 ਦਸੰਬਰ (ਲਛਮਣ ਦਾਸ ਗਰਗ)- ਸਵਾਮੀ ਵਿਵੇਕਾਨੰਦ ਮਾਨ ਸੇਵਾ ਸੰਮਤੀ ਗੋਨਿਆਣਾ ਵਲੋਂ ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 20 ਤੋਂ ਵੱਧ ਖ਼ੂਨ ਦਾਨੀਆਂ ਨੇ ਖ਼ੂਨ ਦਾਨ ਕੀਤਾ | ਸਿਵਲ ਹਸਪਤਾਲ ਬਠਿੰਡਾ ਤੋਂ ਆਈ ਬਲੱਡ ਬੈਂਕ ਦੀ ...

ਪੂਰੀ ਖ਼ਬਰ »

ਬਿਰਧ ਔਰਤ ਨੇ ਨਹਿਰ ਵਿਚ ਮਾਰੀ ਛਾਲ

ਬਠਿੰਡਾ, 15 ਦਸੰਬਰ (ਸ. ਰਿਪੋ.)-ਸਹਾਰਾ ਦੇ ਵਲੰਟੀਅਰ ਗੌਤਮ ਗੋਇਲ ਨੇ ਦੱਸਿਆ ਕਿ ਸਥਾਨਕ ਬਠਿੰਡਾ ਕੈਨਾਲ ਵਿਚ ਇਕ ਬਿਰਧ ਔਰਤ ਨੇ ਨਹਿਰ ਵਿਚ ਛਾਲ ਮਾਰ ਦਿੱਤੀ | ਇਸ ਦੀ ਸੂਚਨਾ ਮਿਲਦੇ ਹੀ ਲਾਈਫ਼ ਸੇਵਿੰਗ ਟੀਮ ਦੇ ਵਲੰਟੀਅਰ ਨਹਿਰ ਦੇ ਪਾਸ ਹੀ ਡਿਊਟੀ 'ਤੇ ਤੈਨਾਤ ਵਿੱਕੀ ...

ਪੂਰੀ ਖ਼ਬਰ »

ਬਠਿੰਡਾ-ਬੀਕਾਨੇਰ ਰੇਲ ਲਾਈਨ ਉੱਤੇ ਮਾਲ ਗੱਡੀ ਦੀਆਂ ਹੋਈਆਂ ਬਰੇਕਾਂ ਜਾਮ

ਸੰਗਤ ਮੰਡੀ, 15 ਦਸੰਬਰ (ਸ਼ਾਮ ਸੁੰਦਰ ਜੋਸ਼ੀ, ਰੁਪਿੰਦਰਜੀਤ ਸਿੰਘ)- ਅੱਜ ਬਠਿੰਡਾ-ਬੀਕਾਨੇਰ ਰੇਲਵੇ ਲਾਇਨ ਉੱਪਰ ਸੰਗਤ ਮੰਡੀ ਰੇਲਵੇ ਸਟੇਸ਼ਨ ਦੇ ਨਜ਼ਦੀਕ ਮਾਲ ਗੱਡੀ ਦੀਆਂ ਅਚਾਨਕ ਬਰੇਕਾਂ ਜਾਮ ਹੋ ਗਈਆਂ | ਜਿਸ ਕਾਰਨ ਮਾਲ ਗੱਡੀ ਰੇਲਵੇ ਲਾਈਨ ਉੱਪਰ ਰੁਕ ਗਈ | ਸੰਗਤ ...

ਪੂਰੀ ਖ਼ਬਰ »

ਬੱਲੂਆਣਾ 'ਚ ਫੜੀ ਨਕਲੀ ਕੀਟਨਾਸ਼ਕ ਦਵਾਈਆਂ ਦੀ ਫ਼ੈਕਟਰੀ ਦੇ ਹੋਏ ਸੈਂਪਲ ਫ਼ੇਲ੍ਹ

ਬੱਲੂਆਣਾ, 15 ਦਸੰਬਰ (ਗੁਰਨੈਬ ਸਾਜਨ)- ਬਠਿੰਡਾ ਦੇ ਥਾਣਾ ਸਦਰ ਦੇ ਅਧੀਨ ਪੈਂਦੇ ਪਿੰਡ ਬੱਲੂਆਣਾ ਦੇ ਫੋਕਲ ਪੁਆਇੰਟ ਵਿਚ ਨਕਲੀ ਕੀਟਨਾਸ਼ਕ ਦਵਾਈਆਂ ਬਣਾਉਣ ਦੀ ਚੱਲ ਰਹੀ ਫ਼ੈਕਟਰੀ ਵਿਚੋਂ ਖੇਤੀਬਾੜੀ ਵਿਭਾਗ ਵਲੋਂ ਜੋ ਕੀਟਨਾਸ਼ਕ ਦਵਾਈਆਂ ਦੇ ਸੈਂਪਲ ਭਰ ਕੇ ਜਾਂਚ ਲਈ ...

ਪੂਰੀ ਖ਼ਬਰ »

ਦਰਿਆਵਾਂ ਦੇ ਪਲੀਤ ਹੋ ਰਹੇ ਪਾਣੀ ਦਾ ਜੁਰਮਾਨਾ ਸਬੰਧਿਤ ਅਧਿਕਾਰੀਆਂ ਤੋਂ ਵਸੂਲਿਆ ਜਾਵੇ-ਭਾਕਿਯੂ (ਉਗਰਾਹਾਂ)

ਮੌੜ ਮੰਡੀ, 15 ਦਸੰਬਰ (ਲਖਵਿੰਦਰ ਸਿੰਘ ਮੌੜ)- ਹਾਲ ਹੀ ਵਿਚ ਰਾਸ਼ਟਰੀ ਗ੍ਰੀਨ ਟਿ੍ਬਿਊਨਲ ਨੇ ਸਖ਼ਤੀ ਵਰਤਦਿਆਂ ਪੰਜਾਬ ਸਰਕਾਰ ਨੂੰ ਤਾੜਨਾ ਕੀਤੀ ਹੈ ਕਿ ਜੇਕਰ ਮਾਰਚ 2020 ਤੋਂ ਬਾਅਦ ਪੰਜਾਬ ਦੇ ਸਤਲੁਜ, ਬਿਆਸ, ਘੱਗਰ ਅਤੇ ਕਾਲੀ ਵੇਈਾ ਵਿਚ ਸੀਵਰੇਜ ਰਲਿਆ ਦੂਸ਼ਿਤ ਪਾਣੀ ...

ਪੂਰੀ ਖ਼ਬਰ »

ਰਾਮਾਂ ਮੰਡੀ ਕਮਾਲੂ ਰੋਡ 'ਤੇ ਸੀਵਰੇਜ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ 'ਚ ਰੋਸ

ਰਾਮਾਂ ਮੰਡੀ, 15 ਦਸੰਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਕਮਾਲੂ ਰੋਡ 'ਤੇ ਸਥਿਤ ਸ੍ਰੀ ਨਰਾਇਣ ਕੁਟੀਆਂ ਦੇ ਬਾਹਰ ਸੀਵਰੇਜ ਦੀ ਨਿਕਾਸੀ ਨਾ ਹੋਣ ਕਾਰਨ ਆਉਂਦੇ ਜਾਂਦੇ ਰਾਹਗੀਰਾਂ ਅਤੇ ਸ਼ਰਧਾਲੂਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਮਾਰਟ ਸਕੂਲ ਦਾ ਉਦਘਾਟਨ ਕੀਤਾ

ਸੀਂਗੋ ਮੰਡੀ, 15 ਦਸੰਬਰ (ਲੱਕਵਿੱਦਰ ਸ਼ਰਮਾ)- ਲਹਿਰੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਹਰਦੀਪ ਸਿੰਘ ਤੱਗੜ, ਡਿਪਟੀ ਡੀ.ਈ.ਓ. ਬਲਜੀਤ ਸਿੰਘ ਸੰਦੋਹਾ ਤੇ ਬਲਾਕ ਸਿੱਖਿਆ ਅਫ਼ਸਰ ਸੁਨੀਲ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ 'ਚ ਕੁਇਜ਼ ਮੁਕਾਬਲੇ ਕਰਵਾਏ

ਚਾਉਕੇ, 15 ਦਸੰਬਰ (ਘੜੈਲੀ)- ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੱਥੋ ਵਿਖੇ ਮੈਨੇਜਿੰਗ ਡਾਇਰੈਕਟਰ ਦਰਸ਼ਨ ਸਿੰਘ ਦੀ ਅਗਵਾਈ ਹੇਠ ਇੰਟਰ ਹਾਊਸ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ ਵਿਚ ਛੇਵੀਂ ਕਲਾਸ ਤੋਂ ਲੈ ਕੇ ਅੱਠਵੀਂ ਕਲਾਸ ਤੱਕ ਦੇ ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ

ਭਾਈਰੂਪਾ, 15 ਦਸੰਬਰ (ਵਰਿੰਦਰ ਲੱਕੀ)-ਪੰਚਾਇਤ ਘਰ ਆਲੀਕੇ ਵਿਖੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ ਤਹਿਤ ਸੋਸਲ ਆਡਿਟ ਗ੍ਰਾਮ ਸਭਾ ਇਜਲਾਸ ਕਰਵਾਇਆ ਗਿਆ ਜਿਸ ਦੌਰਾਨ ਮਨਰੇਗਾ ਕਿਰਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ¢ ਇਸ ਮੌਕੇ ਸੀ.ਡੀ.ਪੀ.ਓ ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਮਾਰਚ ਉਪਰੰਤ ਦਿੱਤਾ ਧਰਨਾ, ਨਾਅਰੇਬਾਜ਼ੀ ਵੀ ਕੀਤੀ

ਬਠਿੰਡਾ, 15 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਟੀਚਰਜ਼ ਹੋਮ ਬਠਿੰਡਾ ਵਿਖੇ ਇਕੱਠੇ ਹੋਣ ਉਪਰੰਤ ਵਿੱਤ ਮੰਤਰੀ ਦੇ ਦਫ਼ਤਰ ਵੱਲ ਮਾਰਚ ਕੱਢਿਆ | ਪ੍ਰੰਤੂ ਉਸ ਤੋਂ ਪਹਿਲਾਂ ਹੀ ਪੁਲਿਸ ਨੇ ਛਾਬੜਾ ਪੈਲੇਸ ਕੋਲ ਬੈਰੀਗੇਟਿੰਗ ...

ਪੂਰੀ ਖ਼ਬਰ »

ਪੰਜਾਬੀਆਂ ਨੂੰ ਹਰ ਹਮਲੇ ਦਾ ਤਕੜੇ ਹੋ ਕੇ ਜਵਾਬ ਦੇਣਾ ਪਵੇਗਾ- ਡਾ: ਤੇਜਵੰਤ ਮਾਨ

ਮਾਨਸਾ, 15 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਦਾ ਸੁਭਾਅ ਮਿਰਜ਼ੇ ਵਾਲਾ ਹੈ, ਜੋ ਗਿੜਗਿੜਾਹਟ ਦਾ ਨਹੀਂ ਬਲਕਿ ਨਾਬਰੀ ਦਾ ਪ੍ਰਤੀਕ ਹੈ ਪਰ ਇਸ ਦੀ ਬਾਝ ਭਰਾਵਾਂ ਮਾਰੇ ਜਾਣ ਦਾ ਭਾਵ ਜਥੇਬੰਦ ਟਾਕਰੇ ਦੀ ਕਮਜ਼ੋਰੀ ਅਜੇ ਵੀ ਮੌਜੂਦ ਹੈ | ਇਸ ਦੀ ਇਕੱਲਤਾ ਦਾ ਸ਼ਿਕਾਰ ...

ਪੂਰੀ ਖ਼ਬਰ »

ਗਰੀਬਾਂ ਨੂੰ ਕੰਬਲ ਵੰਡੇ

ਬਠਿੰਡਾ, 15 ਦਸੰਬਰ (ਸ. ਰਿਪੋ.)- ਮਾਨਵਤਾ ਦੀ ਸੇਵਾ ਨੂੰ ਸਮਰਪਿਤ ਸਹਾਰਾ ਜਨ ਸੇਵਾ ਦੇ ਕਾਰਜਕਾਰੀ ਪ੍ਰਧਾਨ ਗੌਤਮ ਗੋਇਲ ਨੇ ਦੱਸਿਆ ਕਿ ਸਹਾਰਾ ਜਨ ਸੇਵਾ ਵਲੋਂ ਰੇਲਵੇ ਸਟੇਸ਼ਨ 'ਤੇ ਜਾ ਕੇ ਚਾਹ ਅਤੇ ਮੱਠੀਆਂ ਦਾ ਲੰਗਰ ਲਾਇਆ | 500 ਵਿਅਕਤੀਆਂ ਨੂੰ ਚਾਹ ਅਤੇ ਮੱਠੀਆਂ ...

ਪੂਰੀ ਖ਼ਬਰ »

ਨਰੇਗਾ ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ

ਬਠਿੰਡਾ, 15 ਦਸੰਬਰ (ਵਲ੍ਹਾਣ)- ਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਵਿਚ ਅੱਜ ਸਥਾਨਕ ਚਿਲਡਰਨ ਪਾਰਕ ਵਿਖੇ ਹੋਈ¢ ਜਿਸ ਵਿਚ ਸ਼ਾਮਿਲ ਹੋਏ ਜ਼ਿਲੇ੍ਹ ਭਰ ਦੇ ਵੱਖ-ਵੱਖ ਬਲਾਕਾਂ ਦੇ ਨਰੇਗਾ ਮੁਲਾਜ਼ਮਾਂ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਮੋਟਰਸਾਈਕਲ ਸਵਾਰ ਜ਼ਖ਼ਮੀ

ਬਠਿੰਡਾ, 15 ਦਸੰਬਰ (ਸ. ਰਿਪੋ.)-ਸਹਾਰਾ ਜਨ ਸੇਵਾ ਦੇ ਵਲੰਟੀਅਰ ਗੌਤਮ ਗੋਇਲ ਨੇ ਦੱਸਿਆ ਕਿ ਸਥਾਨਕ ਸਿਰਕੀ ਬਾਜ਼ਾਰ ਵਿਖੇ ਪੁਲ ਦੇ ਨਜ਼ਦੀਕ ਦੋ ਮੋਟਰਸਾਈਕਲ ਸਵਾਰ ਇਕ ਕਾਰ ਨਾਲ ਟਕਰਾ ਕੇ ਗੰਭੀਰ ਜ਼ਖ਼ਮੀ ਹੋ ਗਏ | ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਟੀਮ ਵਲੋਂ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਮੁੜ ਪ੍ਰਧਾਨ ਬਣਨ 'ਤੇ ਅਕਾਲੀ ਆਗੂਆਂ ਅਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਸੀਂਗੋ ਮੰਡੀ, 15 ਦਸੰਬਰ (ਪਿ੍ੰਸ )- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਦਾ ਤੀਜੀ ਵਾਰ ਪ੍ਰਧਾਨ ਚੁਣੇ ਜਾਣ ਤੇ ਇਲਾਕੇ ਤੇ ਪਿੰਡਾਂ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ...

ਪੂਰੀ ਖ਼ਬਰ »

ਸੁਖਬੀਰ ਬਾਦਲ ਦੇ ਤੀਜੀ ਵਾਰ ਪ੍ਰਧਾਨ ਬਣਨ ਤੇ ਅਕਾਲੀਆਂ ਨੇ ਖੁਸ਼ੀ ਪ੍ਰਗਟਾਈ

ਤਲਵੰਡੀ ਸਾਬੋ, 15 ਦਸੰਬਰ (ਰਾਜੂ)- ਬੀਤੇ ਕੱਲ੍ਹ ਮਨਾਏ ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਅਤੇ ਡੈਲੀਗੇਟ ਇਜਲਾਸ ਉਪਰੰਤ ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ ਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਅਕਾਲੀ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਅਕਾਲੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਚਾਉਕੇ, 15 ਦਸੰਬਰ (ਘੜੈਲੀ)- ਸੁਖਬੀਰ ਸਿੰਘ ਬਾਦਲ ਨੂੰ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ ਤੇ ਹਲਕਾ ਮੌੜ ਦੇ ਅਕਾਲੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ, ਯਾਦਵਿੰਦਰ ਸਿੰਘ ...

ਪੂਰੀ ਖ਼ਬਰ »

ਪੀ. ਐਸ. ਪੀ. ਸੀ. ਐਲ. ਅਸਿਸਟੈਂਟ ਲਾਈਨਮੈਨਾਂ ਦੀ ਕਨਵੈਨਸ਼ਨ-ਸਰਕਾਰ ਤੇ ਮੈਨੇਜਮੈਂਟ ਿਖ਼ਲਾਫ਼ ਪ੍ਰਗਟਾਇਆ ਰੋਸ

ਬਠਿੰਡਾ, 15 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੀ.ਐਸ.ਪੀ.ਸੀ.ਐਲ. ਅਸਿਸਟੈਂਟ ਲਾਈਨਮੈਨ ਫ਼ਰੰਟ ਪੰਜਾਬ ਵਲੋਂ ਸਥਾਨਕ ਟੀਚਰਜ਼ ਹੋਮ ਵਿਖੇ ਕੀਤੀ ਕਨਵੈਨਸ਼ਨ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਿਖ਼ਲਾਫ਼ ਰੋਸ ਪ੍ਰਗਟਾਇਆ | ਇਸ ਮੌਕੇ ...

ਪੂਰੀ ਖ਼ਬਰ »

ਦਰਸ਼ਨ ਸਿੰਘ ਕੋਟਫੱਤਾ ਅਤੇ ਸਰਬਜੀਤ ਸਿੰਘ ਡੂੰਮਵਾਲੀ ਨੂੰ ਸਟੇਟ ਡੈਲੀਗੇਟ ਬਣਾਏ ਜਾਣ 'ਤੇ ਖ਼ੁਸ਼ੀ ਪ੍ਰਗਟਾਈ

ਸੰਗਤ ਮੰਡੀ, 15 ਦਸੰਬਰ (ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਵਲੋਂ ਬਠਿੰਡਾ ਦਿਹਾਤੀ ਹਲਕੇ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਅਤੇ ਹਲਕੇ ਦੇ ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਡੂੰਮਵਾਲੀ ਨੂੰ ਸਟੇਟ ਡੈਲੀਗੇਟ ਬਣਾਏ ਜਾਣ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ...

ਪੂਰੀ ਖ਼ਬਰ »

ਨਹਿਰੀ ਵਿਭਾਗ ਰਜਬਾਹਿਆਂ 'ਚ ਪਾਣੀ ਨਾ ਛੱਡ ਕੇ ਟੇਲਾਂ ਵਾਲੇ ਪਿੰਡਾਂ ਦੇ ਕਿਸਾਨਾਂ ਨਾਲ ਖੇਡ ਰਿਹੈ ਲੂੰਬੜ ਚਾਲਾਂ -ਕਿਸਾਨ

ਸੀਂਗੋ ਮੰਡੀ, 15 ਦਸੰਬਰ (ਲੱਕਵਿੰਦਰ ਸ਼ਰਮਾ)- ਖੇਤਰ ਦੇ ਕਈ ਪਿੰਡਾਂ ਦੇ ਲੋਕ ਰਜਵਾਹਿਆਂ 'ਚ ਪਾਣੀ ਨਾ ਛੱਡ ਕੇ ਟੇਲਾਂ 'ਤੇ ਪੈਂਦੇ ਪਿੰਡਾਂ ਨਾਲ ਲੂੰਬੜ ਚਾਲਾਂ ਖੇਡ ਕੇ ਇੱਕ ਵਾਰ ਪਾਣੀ ਛੱਡ ਕੇ ਫਿਰ ਬੰਦ ਕਰ ਦਿੱਤਾ ਜਾਂਦਾ ਹੈ ਜਿਸ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਭਾਈਰੂਪਾ, 15 ਦਸੰਬਰ (ਵਰਿੰਦਰ ਲੱਕੀ)-ਗੁਰੂ ਹਰਗੋਬਿੰਦ ਸਾਹਿਬ ਵਿਕਾਸ ਕਲੱਬ ਭਾਈਰੂਪਾ ਅਤੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਭਾਈਰੂਪਾ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਦੀਵਾਨ ਹਾਲ 'ਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ¢ ਜਾਣਕਾਰੀ ਦਿੰਦੇ ਹੋਏ ਕਲੱਬ ...

ਪੂਰੀ ਖ਼ਬਰ »

ਨਗਰ ਪੰਚਾਇਤ ਨਥਾਣਾ ਵਲੋਂ ਪਿੰਡ ਦੇ ਛੱਪੜਾਂ ਦੀ ਸਫ਼ਾਈ ਮੁਹਿੰਮ ਸ਼ੁਰੂ

ਨਥਾਣਾ, 15 ਦਸੰਬਰ (ਗੁਰਦਰਸ਼ਨ ਲੁੱਧੜ)- ਨਗਰ ਪੰਚਾਇਤ ਨਥਾਣਾ ਦੇ ਨਿਕਾਸੀ ਛੱਪੜਾਂ ਦੀ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ | ਨਗਰ ਪੰਚਾਇਤ ਦੀ ਪ੍ਰਧਾਨ ਰਾਣੀ ਕੌਰ, ਕੌਾਸਲਰ ਹਰਿੰਦਰਜੀਤ ਸਿੰਘ ਨਾਮੀ, ਕਿਰਪਾਲ ਸਿੰਘ, ਸੁਖਮੰਦਰ ਸਿੰਘ, ਸੁਰਜੀਤ ਸਿੰਘ, ਜਗਸੀਰ ਸਿੰਘ, ...

ਪੂਰੀ ਖ਼ਬਰ »

ਬ੍ਰਹਮਲੀਨ ਮਹੰਤ ਨਿਰਭੈ ਗਿਰੀ ਨੂੰ ਸਮਾਧੀ ਦਿੱਤੀ

ਮੂਣਕ, 15 ਦਸੰਬਰ (ਵਰਿੰਦਰ ਭਾਰਦਵਾਜ)-ਡੇਰਾ ਬਾਬਾ ਕੈਲਾਸ਼ ਗਿਰੀ ਮੂਣਕ ਦੇ ਮਹੰਤ ਬਾਵਾ ਨਿਰਭੈ ਗਿਰੀ ਹਿਰਦੇ ਗਤੀ ਰੁਕ ਜਾਣ ਕਾਰਨ ਅਚਾਨਕ ਚੋਲਾ ਛੱਡਕੇ ਪ੍ਰਭੂ ਚਰਨਾਂ ਚ ਜਾ ਬਿਰਾਜੇ, ਜਿਨ੍ਹਾਂ ਨੂੰ ਮੂਣਕ ਡੇਰੇ 'ਚ ਹੀ ਸਮਾਧੀ ਦਿੱਤੀ ਗਈ | ਉਪਰੰਤ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਸ਼ੂਗਰ ਰੋਗ 'ਚ ਆਯੁਰਵੈਦਿਕ ਦਵਾਈ ਵਰਦਾਨ-ਸਿੱਧੂ

ਜਲੰਧਰ, 15 ਦਸੰਬਰ (ਸਟਾਫ ਰਿਪੋਰਟਰ)-ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਵਲੋਂ ਸ਼ੂਗਰ ਰੋਗ ਦੇ ਇਲਾਜ ਲਈ ਬਹੁਤ ਹੀ ਕਾਰਗਰ ਦਵਾਈ ਤਿਆਰ ਕੀਤੀ ਗਈ ਹੈ | ਇਹ ਦਵਾਈ ਆਯੁਰਵੈਦਿਕ ਗ੍ਰੰਥਾਂ ਦੇ ਸਹਾਰੇ ਤੇ ਸੰਤਾਂ-ਮਹਾਂਪੁਰਸ਼ ਤੇ ਰਿਸ਼ੀਆਂ ਮੁਨੀਆਂ ਦੇ ਮੁਤਾਬਿਕ ...

ਪੂਰੀ ਖ਼ਬਰ »

ਪੰਜਾਬੀਆਂ ਨੂੰ ਹਰ ਖੇਤਰ 'ਚ ਹੋ ਰਹੇ ਹਮਲੇ ਦਾ ਤਕੜੀ ਤਰ੍ਹਾਂ ਜਵਾਬ ਦੇਣਾ ਪਵੇਗਾ- ਡਾ: ਤੇਜਵੰਤ ਮਾਨ

ਮਾਨਸਾ, 15 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਦਾ ਸੁਭਾਅ ਮਿਰਜ਼ੇ ਵਾਲਾ ਹੈ, ਜੋ ਗਿੜਗਿੜਾਹਟ ਦਾ ਨਹੀਂ ਬਲਕਿ ਨਾਬਰੀ ਦਾ ਪ੍ਰਤੀਕ ਹੈ ਪਰ ਇਸ ਦੀ ਬਾਝ ਭਰਾਵਾਂ ਮਾਰੇ ਜਾਣ ਦਾ ਭਾਵ ਜਥੇਬੰਦ ਟਾਕਰੇ ਦੀ ਕਮਜ਼ੋਰੀ ਅਜੇ ਵੀ ਮੌਜੂਦ ਹੈ | ਇਸ ਦੀ ਇਕੱਲਤਾ ਦਾ ਸ਼ਿਕਾਰ ...

ਪੂਰੀ ਖ਼ਬਰ »

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਇਜਲਾਸ ਦੌਰਾਨ ਡੈਲੀਗੇਟ ਚੁਣੇ

ਲਹਿਰਾਗਾਗਾ, 15 ਦਸੰਬਰ (ਸੂਰਜ ਭਾਨ ਗੋਇਲ )- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਇਲਾਕਾ ਲਹਿਰਾਗਾਗਾ-ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਚੋਂ ਆਏ ਸੈਂਕੜੇ ਡੈਲੀਗੇਟਾਂ ਨੇ ਪਿੰਡ ਰਾਏਧਰਾਣਾ ਵਿਖੇ ਸ਼ਮੂਲੀਅਤ ਕੀਤੀ | ਜ਼ਿਲ੍ਹਾ ਆਗੂ ਬਿੱਕਰ ਸਿੰਘ ਹਥੋਆ ਨੇ ਪਿਛਲੇ ਤਿੰਨ ...

ਪੂਰੀ ਖ਼ਬਰ »

ਮਗਨਰੇਗਾ ਕਾਨੂੰਨ ਜਾਗਰੂਕਤਾ ਸਬੰਧੀ ਮੀਟਿੰਗ

ਦਿੜ੍ਹਬਾ ਮੰਡੀ, 15 ਦਸੰਬਰ (ਹਰਬੰਸ ਸਿੰਘ ਛਾਜਲੀ)- ਮਗਨਰੇਗਾ ਫ਼ਰੰਟ ਪੰਜਾਬ ਵਲੋਂ ਪਿੰਡ ਖਨਾਲ ਕਲਾ ਵਿਖੇ ਮਗਨਰੇਗਾ ਕਾਨੂੰਨ ਸਬੰਧੀ ਜਾਗਰੂਕ ਕਰਨ ਸਬੰਧੀ ਮੀਟਿੰਗ ਕੀਤੀ ਗਈ | ਆਈ.ਡੀ.ਪੀ. ਦੇ ਜਨਰਲ ਸਕੱਤਰ ਤਰਲੋਚਨ ਸਿੰਘ ਸੂਲਰ ਘਰਾਟ ਨੇ ਸੰਬੋਧਨ ਕਰਦਿਆ ਕਿਹਾ ਕਿ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੂੰ ਤੀਜੀ ਵਾਰ ਪ੍ਰਧਾਨ ਬਣਾਏ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਜਖੇਪਲ, 15 ਦਸੰਬਰ (ਮੇਜਰ ਸਿੰਘ ਸਿੱਧੂ)- ਸ੍ਰੋਮਣੀ ਅਕਾਲੀ ਦਲ ਬਾਦਲ ਦੇ ਡੈਲੀਗੇਟ ਇਜਲਾਸ ਵਿਚ ਸੁਖਬੀਰ ਸਿੰਘ ਬਾਦਲ ਨੂੰ ਫਿਰ ਤੋਂ ਸਰਬਸੰਮਤੀ ਨਾਲ ਤੀਜੀ ਵਾਰ ਸ੍ਰੋਮਣੀ ਅਕਾਲੀ ਦਲ ਬਾਦਲ ਦਾ ਪ੍ਰਧਾਨ ਬਣਾਏ ਜਾਣ 'ਤੇ ਜਖੇਪਲ ਇਲਾਕੇ ਦੇ ਅਕਾਲੀ ਵਰਕਰਾਂ ਨੇ ਖੁਸ਼ੀ ਦਾ ...

ਪੂਰੀ ਖ਼ਬਰ »

ਮੀਰਪੁਰ ਨੂੰ ਯੂਥ ਕਾਂਗਰਸ ਹਲਕਾ ਪ੍ਰਧਾਨ ਚੁਣੇ ਜਾਣ 'ਤੇ ਖ਼ੁਸ਼ੀ ਪ੍ਰਗਟ

ਝੁਨੀਰ, 15 ਦਸੰਬਰ (ਸੰਧੂ)- ਜਗਸੀਰ ਸਿੰਘ ਮੀਰਪੁਰ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦਾ ਪ੍ਰਧਾਨ ਚੁਣੇ ਜਾਣ 'ਤੇ ਹਲਕੇ ਦੇ ਕਾਂਗਰਸੀਆਂ ਨੇ ਖ਼ੁਸ਼ੀ ਪ੍ਰਗਟ ਕੀਤੀ ਹੈ | ਉਨ੍ਹਾਂ ਕਿਹਾ ਕਿ ਮੀਰਪੁਰ ਦੀ ਅਗਵਾਈ 'ਚ ਯੂਥ ਕਾਂਗਰਸ ਹੋਰ ਮਜ਼ਬੂਤ ਹੋਵੇਗੀ | ਖੁਸ਼ੀ ...

ਪੂਰੀ ਖ਼ਬਰ »

ਹਰ-ਹਰ ਮਹਾਦੇਵ ਸੇਵਾ ਮੰਡਲ ਦਾ ਸਾਲਾਨਾ ਚੋਣ ਇਜਲਾਸ

ਬੁਢਲਾਡਾ, 15 ਦਸੰਬਰ (ਰਾਹੀ)- ਹਰ-ਹਰ ਮਹਾਦੇਵ ਸੇਵਾ ਮੰਡਲ ਬੁਢਲਾਡਾ ਦਾ ਸਾਲਾਨਾ ਚੋਣ ਇਜਲਾਸ ਸੰਸਥਾ ਦੇ ਸਰਪ੍ਰਸਤ ਆਰ. ਕੇ. ਸਿੰਗਲਾ ਸਾਬਕਾ ਚੇਅਰਮੈਨ ਐਸ ਏ ਆਈ ਦੀ ਨਿਗਰਾਨੀ ਹੇਠ ਸੰਪੰਨ ਹੋਇਆ | ਸੰਬੋਧਨ ਕਰਦਿਆਂ ਸਿੰਗਲਾ ਨੇ ਕਿਹਾ ਕਿ ਸੇਵਾ ਮੰਡਲ ਦੇ ਦਲੇਰ ...

ਪੂਰੀ ਖ਼ਬਰ »

ਭਗਤ ਪੂਰਨ ਸਿੰਘ ਸੇਵਾ ਸੰਸਥਾ ਵਲੋਂ ਲਗਾਏ ਅੱਖਾਂ ਦੇ ਜਾਂਚ ਕੈਂਪ 'ਚ 550 ਮਰੀਜ਼ਾਂ ਦਾ ਨਿਰੀਖਣ

ਜੋਗਾ, 15 ਦਸੰਬਰ (ਹਰਜਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਤ ਪੂਰਨ ਸਿੰਘ ਸੇਵਾ ਸੰਸਥਾ ਜੋਗਾ ਵੱਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਹਸਪਤਾਲ ਜੋਗਾ ਵਿਖੇ 22ਵਾਂ ਅੱਖਾਂ ਦਾ ਮੁਫਤ ਜਾਂਚ ਅਤੇ ਅਪਰੇਸ਼ਨ ਕੈਂਪ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਚੁਣੇ ਜਾਣ 'ਤੇ ਲੱਡੂ ਵੰਡੇ

ਝੁਨੀਰ, 15 ਦਸੰਬਰ (ਨਿ. ਪ. ਪ.)- ਸੁਖਬੀਰ ਸਿੰਘ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਪ੍ਰਧਾਨ ਚੁਣੇ ਜਾਣ ਦੀ ਖ਼ੁਸ਼ੀ ਵਿਚ ਹਲਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੇ ਸਥਾਨਕ ਕਸਬਾ ਵਿਖੇ ਖ਼ੁਸ਼ੀ ਵਿਚ ਲੱਡੂ ਵੰਡੇ | ...

ਪੂਰੀ ਖ਼ਬਰ »

ਕਿਸਾਨਾਂ ਿਖ਼ਲਾਫ਼ ਦਰਜ ਮੁਕੱਦਮੇ ਰੱਦ ਕਰਵਾਉਣ ਲਈ ਧਰਨੇ 30 ਤੋਂ

ਮਾਨਸਾ, 15 ਦਸੰਬਰ (ਵਿ. ਪ੍ਰਤੀ.)- ਮਾਨਸਾ ਜ਼ਿਲੇ੍ਹ 'ਚ ਪਰਾਲੀ ਸਾੜਨ ਵਾਲੇ ਕਿਸਾਨਾਂ ਿਖ਼ਲਾਫ਼ ਦਰਜ ਮੁਕੱਦਮੇ ਰੱਦ ਕਰਵਾਉਣ ਅਤੇ ਕਿਸਾਨ ਮੰਗਾਂ ਨੂੰ ਲੈ ਕੇ 7 ਕਿਸਾਨ ਜਥੇਬੰਦੀਆਂ ਵਲੋਂ 3 ਰੋਜ਼ਾ ਧਰਨੇ 30 ਦਸੰਬਰ ਤੋਂ 1 ਜਨਵਰੀ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ...

ਪੂਰੀ ਖ਼ਬਰ »

ਮੀਰਪੁਰ ਨੂੰ ਯੂਥ ਕਾਂਗਰਸ ਹਲਕਾ ਪ੍ਰਧਾਨ ਚੁਣੇ ਜਾਣ 'ਤੇ ਖ਼ੁਸ਼ੀ ਪ੍ਰਗਟ

ਝੁਨੀਰ, 15 ਦਸੰਬਰ (ਸੰਧੂ)- ਜਗਸੀਰ ਸਿੰਘ ਮੀਰਪੁਰ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦਾ ਪ੍ਰਧਾਨ ਚੁਣੇ ਜਾਣ 'ਤੇ ਹਲਕੇ ਦੇ ਕਾਂਗਰਸੀਆਂ ਨੇ ਖ਼ੁਸ਼ੀ ਪ੍ਰਗਟ ਕੀਤੀ ਹੈ | ਉਨ੍ਹਾਂ ਕਿਹਾ ਕਿ ਮੀਰਪੁਰ ਦੀ ਅਗਵਾਈ 'ਚ ਯੂਥ ਕਾਂਗਰਸ ਹੋਰ ਮਜ਼ਬੂਤ ਹੋਵੇਗੀ | ਖੁਸ਼ੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX