ਤਾਜਾ ਖ਼ਬਰਾਂ


ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  7 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੁਰੂ ਘਰਾਂ ਦੇ ਪੈਸੇ ਨਾਲ ਆਪਣੀਆਂ ਇਮਾਰਤਾਂ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ...
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  8 minutes ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  14 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੁਨਰ ਹਾਟ, ਪੁਲਾੜ ਅਤੇ ਕਾਪ ਕਨਵੈੱਨਸ਼ਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ...
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  36 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  43 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  41 minutes ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 1 hour ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  58 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 1 hour ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 2 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 3 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 3 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 4 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 4 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 4 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 5 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551

ਖੰਨਾ / ਸਮਰਾਲਾ

ਮੁਸਲਿਮ ਭਾਈਚਾਰੇ ਵਲੋਂ ਨਾਗਰਿਕਤਾ ਸੋਧ ਬਿੱਲ ਵਿਰੁੱਧ ਵਿਸ਼ਾਲ ਰੋਸ ਮਾਰਚ

ਅਹਿਮਦਗੜ੍ਹ, 15 ਦਸੰਬਰ (ਪੁਰੀ, ਰਣਧੀਰ ਸਿੰਘ ਮਹੋਲੀ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਨੂੰ ਲਾਗੂ ਕੀਤੇ ਜਾਣ ਦੇ ਵਿਰੋਧ ਵਿਚ ਸਥਾਨਕ ਮੁਸਲਿਮ ਭਾਈਚਾਰੇ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕਰਦਿਆਂ ਇਸ ਬਿੱਲ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਕੇਂਦਰ ਸਰਕਾਰ ਵਿਰੁੱਧ ਨਾਅਰੇ ਲਗਾਏ ਅਤੇ ਵੱਖ-ਵੱਖ ਆਗੂਆਂ ਨੇ ਤਕਰੀਰਾਂ ਦੌਰਾਨ ਕਿਹਾ ਕਿ ਇਹ ਕਾਨੂੰਨ ਦੇਸ਼ ਨੂੰ ਵੰਡਣ ਵਾਲਾ ਅਤੇ ਫ਼ਿਰਕੂ ਸਾਂਝ ਨੂੰ ਤੋੜਨ ਵਾਲਾ ਹੈ, ਜਿਸ ਦੇ ਆਉਣ ਵਾਲੇ ਸਮੇਂ ਦੌਰਾਨ ਖ਼ਤਰਨਾਕ ਨਤੀਜੇ ਨਿਕਲਣਗੇ | ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਨੂੰ ਸਖ਼ਤ ਸ਼ਬਦਾਂ ਨਾਲ ਤਾੜਨਾ ਕਰਦਿਆਂ ਇਸ ਕਾਨੂੰਨ ਨੂੰ ਰੱਦ ਕਰਕੇ ਮੁਸਲਿਮ ਲੋਕਾਂ ਨੂੰ ਵੀ ਨਾਗਰਿਕਤਾ ਦੇਣ ਦੀ ਮੰਗ ਕੀਤੀ | ਸ਼ਹਿਰ ਦੇ ਮੁਸਲਿਮ ਭਾਈਚਾਰੇ ਤੋਂ ਇਲਾਵਾ ਵੱਡੀ ਗਿਣਤੀ 'ਚ ਲਾਗਲੇ ਪਿੰਡਾਂ ਦੇ ਮੁਸਲਿਮ ਸ਼ਾਮਿਲ ਹੋਏ | ਵਿਸ਼ਵਕਰਮਾ ਚੌਾਕ ਵਿਖੇ ਰੋਸ ਰੈਲੀ ਬਾਅਦ ਰੋਸ ਮਾਰਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਦੀ ਲੰਘਿਆ | ਭਾਰੀ ਪੁਲਿਸ ਫੋਰਸ ਦੀ ਨਿਗਰਾਨੀ ਹੇਠ ਨਿਕਲੇ ਇਸ ਰੋਸ ਮਾਰਚ ਸਮੇਂ ਸ਼ਹਿਰ ਦੇ ਸਾਰੇ ਦੁਕਾਨਦਾਰਾ ਦੁਕਾਨਾਂ ਬੰਦ ਰੱਖੀਆਂ | ਭਾਵੇਂ ਸ਼ਹਿਰ ਦੇ ਲੋਕ ਇਸ ਰੋਸ ਮਾਰਚ ਤੋਂ ਕਾਫੀ ਭੈਅ-ਭੀਤ ਸਨ, ਪਰ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਸਾਰੇ ਹੀ ਮੁਸਲਿਮ ਆਗੂ ਜੋ ਰੋਸ ਮਾਰਚ ਦੀ ਅਗਵਾਈ ਕਰ ਰਹੇ ਸਨ ਵਲੋਂ ਅਮਨ ਅਮਾਨ ਨਾਲ ਅਤੇ ਕੋਈ ਵੀ ਭੜਕਾਊ ਨਾਅਰਿਆਂ ਤੋਂ ਬਿਨ੍ਹਾਂ ਨਿਕਲੇ ਇਸ ਰੋਸ ਮਾਰਚ ਬਾਅਦ ਸ਼ਹਿਰ ਅੰਦਰ ਸੁਖਾਵਾਂ ਮਾਹੌਲ ਦਿਖਾਈ ਦਿੱਤਾ | ਰੋਸ ਮਾਰਚ ਵਿਚ ਵਿਸ਼ੇਸ਼ ਕਰਕੇ ਮੌਲਾਨਾ ਮੁਜਤਬਾ ਜਿਸਤਾਨੀ ਸੈਕਟਰੀ ਅਮਰਤੇ ਸ਼ਰੀਅਤ ਪੰਜਾਬ, ਕਾਰੀ ਫੁਰਮਾਨ ਅਹਿਮਦਗੜ੍ਹ ਮਦਰਸਾ, ਯਾਸੀਨ ਮੁਹੰਮਦ, ਹਾਕਮ ਸੂਫ਼ੀ, ਅਫਰੀਦੀ ਖਾਨ, ਸਾਜਿਦ ਖਾਨ, ਮੁਨੀਰ ਮੁਹੰਮਦ, ਪੋ੍ਰਫੈਸਰ ਜਿਸ਼ਾਨ ਹੈਦਰ, ਅਸ਼ਰਰ ਹਫਜੀ, ਅਬਦੁਲ ਲਤੀਫ, ਰਮਜਾਨ ਦਹਿਲੀਜ਼, ਹਾਫ਼ਿਜ਼ ਅਬਦੁਲ ਗੁਫਾਰ, ਮੁਹੰਮਦ ਰਫੀ, ਸ਼ਕੀਲ ਅਹਿਮਦ, ਅਲਤਾਫ਼ ਖਾਨ, ਮੁਹੰਮਦ ਤੂਫੈਲ, ਪ੍ਰਵੇਜ਼ ਖਾਨ, ਅਬਦੁਲ ਲਤੀਫ਼, ਹਾਜੀ ਮੁਸਤਾਕ, ਮੁਹੰਮਦ ਅਸਲਮ ਆਦਿ ਹਾਜਿਰ ਸਨ |

ਰਾਜਸਥਾਨੀ ਕਾਲੋਨੀ ਵਾਸੀਆਂ ਨੇ ਗੰਦਾ ਪਾਣੀ ਖੜ੍ਹਨ ਿਖ਼ਲਾਫ਼ ਕੀਤਾ ਰੋਸ ਪ੍ਰਗਟਾਵਾ

ਖੰਨਾ, 15 ਦਸੰਬਰ (ਹਰਜਿੰਦਰ ਸਿੰਘ ਲਾਲ) - ਸਥਾਨਕ ਲਲਹੇੜੀ ਰੋਡ 'ਤੇ ਸਥਿਤ ਵਾਰਡ ਨੰਬਰ 5 ਦੇ ਆਜ਼ਾਦ ਨਗਰ ਦੀ ਰਾਜਸਥਾਨੀ ਕਾਲੋਨੀ ਦੇ ਵਾਸੀ ਪਿਛਲੇ ਦੋ ਦਹਾਕਿਆਂ ਤੋਂ ਵੀ ਜ਼ਿਆਦਾ ਸਮੇਂ ਤੋਂ ਨਰਕ ਦਾ ਜੀਵਨ ਜੀਅ ਰਹੇ ਹਨ | ਇਕ ਪਾਸੇ ਸ਼ਹਿਰ ਵਿਚ ਸੀਮੈਂਟ ਦੀਆਂ ਬਣੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਜੰਡਾਲੀ, ਰਸੂਲੜਾ, ਵਿਧਾਇਕ ਗੁਰਕੀਰਤ ਮਿਲੇ ਪੇਂਡੂ ਵਿਕਾਸ ਮੰਤਰੀ ਬਾਜਵਾ ਨੂੰ

ਖੰਨਾ, 15 ਦਸੰਬਰ (ਹਰਜਿੰਦਰ ਸਿੰਘ ਲਾਲ) - ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਦੀ ਅਗਵਾਈ ਵਿਚ ਅਤੇ ਬਲਾਕ ਕਾਂਗਰਸ ਦੇ ਸਾਬਕ ਪ੍ਰਧਾਨ ਗੁਰਦੀਪ ਸਿੰਘ ਰਸੂਲੜਾ, ਏ. ਐੱਸ. ਸਕੂਲ ਦੇ ਸਕੱਤਰ ...

ਪੂਰੀ ਖ਼ਬਰ »

ਖੰਨਾ ਦੀ ਵੱਡੀ ਕੰਪਨੀ ਅੰਬੂਜਾ ਹਾਊਸਿੰਗ ਦੇ 4 ਅਧਿਕਾਰੀਆਂ ਿਖ਼ਲਾਫ਼ ਜ਼ਮੀਨ 'ਤੇ ਕਬਜ਼ੇ ਦਾ ਕੇਸ ਦਰਜ

ਖੰਨਾ, 15 ਦਸੰਬਰ (ਹਰਜਿੰਦਰ ਸਿੰਘ ਲਾਲ) - ਏ. ਆਈ. ਪੀ. ਐਲ ਅੰਬੂਜਾ ਹਾਊਸਿੰਗ ਐਾਡ ਅਰਬਨ ਇਫਰਸਟਕਚਰ ਲਿਮ. ਏ. ਆਈ. ਪੀ. ਐਲ. ਹਾਊਸਿੰਗ ਅਰਬਨ ਲਿਮ. ਦੇ 4 ਅਧਿਕਾਰੀਆਂ ਦੇ ਿਖ਼ਲਾਫ਼ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ ਵਿਚ ਖੰਨਾ ਸਿਟੀ 2 ਪੁਲਿਸ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਹੈ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਇਕ ਹੋਰ ਕਾਬੂ

ਖੰਨਾ, 15 ਦਸੰਬਰ (ਹਰਜਿੰਦਰ ਸਿੰਘ ਲਾਲ)- ਸ਼ਰਾਬ ਦੀ ਤਸਕਰੀ ਵਿਚ ਫੜੇ ਗਏ ਕਥਿਤ ਦੋਸ਼ੀ ਨਿਰਮਲ ਸਿੰਘ ਵਾਸੀ ਪਿੰਡ ਜੀਵਨ ਸਿੰਘ ਵਾਲਾ ਸਲਾਣਾ ਦਾ ਮਾਨਯੋਗ ਅਦਾਲਤ ਨੇ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ | ਪਤਾ ਲੱਗਾ ਹੈ ਕਿ ਸ਼ਰਾਬ ਤਸਕਰੀ ਵਿਚ ਸ਼ਾਮਿਲ ਕਥਿਤ ਦੋਸ਼ੀ ...

ਪੂਰੀ ਖ਼ਬਰ »

ਜਗ੍ਹਾ ਨੂੰ ਲੈ ਕੇ ਹੋਈ ਕੁੱਟਮਾਰ ਦੌਰਾਨ 1 ਜ਼ਖ਼ਮੀ

ਖੰਨਾ, 15 ਦਸੰਬਰ (ਮਨਜੀਤ ਸਿੰਘ ਧੀਮਾਨ) - ਜਗ੍ਹਾ ਨੂੰ ਲੈ ਕੇ ਹੋਏ ਆਪਸੀ ਝਗੜੇ ਦੌਰਾਨ ਇਕ ਵਿਅਕਤੀ ਦੇ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ ਵਿਖੇ ਦਾਖ਼ਲ ਬਿੱਕਰ ਸਿੰਘ (58) ਵਾਸੀ ਜਸਪਾਲੋਂ ਨੇ ਦੱਸਿਆ ਕਿ ਜਗ੍ਹਾ ਨੂੰ ਲੈ ਕੇ ਮੇਰੇ ਭਰਾ ਨਾਲ ਕਈ ਸਾਲਾਂ ਤੋਂ ਝਗੜਾ ਚੱਲ ਰਿਹਾ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਐਕਟਿਵਾ ਸਵਾਰ ਜ਼ਖ਼ਮੀ

ਖੰਨਾ, 15 ਦਸੰਬਰ (ਮਨਜੀਤ ਸਿੰਘ ਧੀਮਾਨ)- ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਐਕਟਿਵਾ ਸਵਾਰ ਵਿਅਕਤੀ ਦੇ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ ਵਿਖੇ ਦਾਖ਼ਲ ਹਿਮਾਂਸ਼ੂ ਕਪਿਲਾ ਵਾਸੀ ਸਾਹਨੇਵਾਲ ਨੇ ਦੱਸਿਆ ਕਿ ਸ਼ਾਮ ਵੇਲੇ ਸਾਹਨੇਵਾਲ ਤੋਂ ਖੰਨੇ ਆਉਂਦਿਆਂ ਗਿੱਲ ...

ਪੂਰੀ ਖ਼ਬਰ »

ਪਤੀ-ਪਤਨੀ ਨੇ ਇਕ ਦੂਜੇ 'ਤੇ ਲਾਏ ਕੁੱਟਮਾਰ ਦੇ ਦੋਸ਼

ਖੰਨਾ, 15 ਦਸੰਬਰ (ਪੱਤਰ ਪ੍ਰੇਰਕ) - ਕਰੀਬ 6 ਮਹੀਨੇ ਪਹਿਲਾਂ ਹੀ ਪ੍ਰੇਮ ਵਿਆਹ ਕਰਵਾਉਣ ਵਾਲੀ ਪਤਨੀ ਨੇ ਅੱਜ ਆਪਣੇ ਪਤੀ 'ਤੇ ਮਾਰਕੁੱਟ ਦੇ ਗੰਭੀਰ ਦੋਸ਼ ਲਾਏ ਅਤੇ ਪੁਲਿਸ ਨੂੰ ਸ਼ਿਕਾਇਤ ਕੀਤੀ ਜਦੋਂ ਕਿ ਦੂਜੇ ਪਾਸੇ ਜ਼ਖ਼ਮੀ ਪਤੀ ਨੇ ਸਾਰੇ ਦੋਸ਼ਾਂ ਨੂੰ ਝੂਠਾ ਦੱਸਦੇ ...

ਪੂਰੀ ਖ਼ਬਰ »

ਮੋਦੀ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਦੋਰਾਹਾ, 15 ਦਸੰਬਰ (ਮਨਜੀਤ ਸਿੰਘ ਗਿੱਲ)- ਇੰਡੀਅਨ ਓਵਰਸੀਜ਼ ਕਾਂਗਰਸ ਜਰਮਨ ਦੇ ਪ੍ਰਧਾਨ ਪ੍ਰਮੋਦ ਕੁਮਾਰ ਮਿੰਟੂ ਨੇ ਫ਼ੋਨ 'ਤੇ ਗੱਲਬਾਤ ਕਰਦਿਆ ਦੱਸਿਆ ਕਿ ਜਿੱਥੇ ਭਾਰਤ ਅੰਦਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਲੈ ਕੇ ...

ਪੂਰੀ ਖ਼ਬਰ »

ਆਲੂਆਂ ਦੇ ਬੰਪਰ ਭਾਅ ਨੇ ਕਿਸਾਨਾਂ ਨੂੰ ਕੀਤਾ ਮਾਲਾ-ਮਾਲ, ਫਿਲਹਾਲ ਬਿਜਾਈ ਰਕਬਾ ਘਟਿਆ

ਮਾਛੀਵਾੜਾ ਸਾਹਿਬ, 15 ਦਸੰਬਰ (ਮਨੋਜ ਕੁਮਾਰ)-ਇਸ ਵਾਰ ਆਲੂਆਂ ਦੇ ਬੰਪਰ ਭਾਅ ਨੇ ਚਿਰਾਂ ਤੋਂ ਮੁਰਝਾਏ ਕਿਸਾਨਾਂ ਦੇ ਚਿਹਰਿਆਂ ਤੇ ਨੂਰ ਦੀ ਨਵੀ ਲਾਟ ਬਖੇਰੀ ਹੈ | ਹਾਲਾਤ ਇਹ ਹਨ ਕਿ ਜਿਨ੍ਹਾਂ ਆਲੂਆਂ ਨੂੰ ਪਿਛਲੇ ਸਮੇਂ ਦੌਰਾਨ ਕੋਈ ਕੋਡੀਆਂ ਦੇ ਭਾਅ ਨਹੀ ਪੁੱਛਦਾ ਸੀ | ...

ਪੂਰੀ ਖ਼ਬਰ »

ਬੇਰ ਕਲਾਂ ਕਬੱਡੀ ਕੱਪ 4 ਜਨਵਰੀ ਨੂੰ ਕਰਵਾਉਣ ਦਾ ਫ਼ੈਸਲਾ

ਮਲੌਦ, 15 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਗਿੱਲ ਸਪੋਰਟਸ ਕਲੱਬ ਬੇਰਕਲਾਂ ਵਲੋਂ ਗੁਰਮੇਲ ਰਾਏਸਰ ਯਾਦਗਾਰੀ ਕਬੱਡੀ ਕੱਪ ਪ੍ਰਧਾਨ ਗੁਰਬਿੰਦਰ ਸਿੰਘ ਬਿੰਦਾ ਤੇ ਮੁੱਖ ਪ੍ਰਬੰਧਕ ਗੁਰਪ੍ਰੀਤ ਸਿੰਘ ਬੇਰਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਵਾਸੀਆਂ ...

ਪੂਰੀ ਖ਼ਬਰ »

ਮਲੌਦ-ਕੁੱਪ ਕਲਾਂ ਸੜਕ ਨਵਿਆਉਣ ਲਈ 4.85 ਕਰੋੜ ਮਨਜ਼ੂਰ- ਸਿਆੜ, ਰੋੜੀਆਂ

ਮਲੌਦ, 15 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-ਕੁੱਪ ਕਲਾਂ ਵਾਇਆ ਮਲੌਦ ਤੋਂ ਭਾਡੇਵਾਲ ਪੁਲ ਤੱਕ ਸੜਕ ਨੂੰ ਨਿਵਾਉਣ ਲਈ ਪੰਜਾਬ ਸਰਕਾਰ ਦੀ ਤਰਫ਼ੋਂ 4 ਕਰੋੜ 85 ਲੱਖ ਰੁਪਏ ਮਨਜ਼ੂਰ ਹੋ ਚੁੱਕੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਲੌਦ ਵਿਖੇ ...

ਪੂਰੀ ਖ਼ਬਰ »

ਸਹਿਕਾਰੀ ਦੁੱਧ ਸਭਾ ਜਰਗੜੀ ਦੀ ਚੋਣ ਹੋਈ

ਜੌੌੜੇਪੁਲ ਜਰਗ, 15 ਦਸੰਬਰ (ਪਾਲਾ ਰਾਜੇਵਾਲੀਆ)- ਸਹਿਕਾਰੀ ਦੁੱਧ ਸਭਾ ਜਰਗੜੀ ਦੀ ਸਾਲਾਨਾ ਚੋਣ ਹੋਈ, ਜਿਸ ਦੌਰਾਨ ਚਮਕੌਰ ਸਿੰਘ ਨੂੰ ਸਭਾ ਦਾ ਪ੍ਰਧਾਨ ਜਦੋਂ ਕਿ ਬਲਵੀਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਚੁਣ ਲਿਆ ਗਿਆ | ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੀਨੀਅਰ ...

ਪੂਰੀ ਖ਼ਬਰ »

ਬਲਾਕ ਸਿੱਖਿਆ ਅਫ਼ਸਰ ਰਾਜਿੰਦਰ ਕੌਰ ਗੁਰਮ ਹੋਏ ਸੇਵਾ ਮੁਕਤ

ਡੇਹਲੋਂ, 15 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਸਿੱਖਿਆ ਵਿਭਾਗ ਅੰਦਰ 29 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਰਾਜਿੰਦਰ ਕੌਰ ਗੁਰਮ ਬਤੌਰ ਬੀ. ਪੀ. ਈ. ਓ. ਡੇਹਲੋਂ-1 ਤੋਂ ਸੇਵਾ ਮੁਕਤ ਹੋਏ ਹਨ | ਅਧਿਆਪਕ ਸਾਥੀਆਂ ਵਲੋਂ ਉਨ੍ਹਾਂ ਨੰੂ ਵਿਦਾਇਗੀ ਪਾਰਟੀ ਦਿੱਤੀ ਗਈ, ਜਿਸ ...

ਪੂਰੀ ਖ਼ਬਰ »

ਦਸਤਾਰ ਮੁਕਾਬਲੇ ਕਰਵਾਏ

ਦੋਰਾਹਾ, 15 ਦਸੰਬਰ (ਮਨਜੀਤ ਸਿੰਘ ਗਿੱਲ)- ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕਲਗ਼ੀਧਰ ਸਾਹਿਬ ਬੇਗੋਵਾਲ ਦੀ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ, ਜਿਸ ਵਿਚ ਕਰੀਬ 4 ਦਰਜਨ ਬੱਚਿਆਂ ਨੇ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਲੁਧਿਆਣਾ ਵਿਖੇ ਸਿੱਖਿਆ ਸਕੱਤਰ ਨਾਲ ਹੋਈ ਅਹਿਮ ਮੀਟਿੰਗ

ਬੀਜਾ, 15 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)- ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਆਗੂ ਜਗਰੂਪ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ:) ਦੀ ਅਹਿਮ ਮੀਟਿੰਗ ਹਰਜਿੰਦਰਪਾਲ ਸਿੰਘ ਪੰਨੂ ਦੀ ਅਗਵਾਈ ਵਿਚ ਮਿੰਨੀ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਸਿਆੜ੍ਹ ਦੇ ਬੱਚਿਆਂ ਨੂੰ ਵਰਦੀਆਂ ਤਕਸੀਮ ਕੀਤੀਆਂ

ਮਲੌਦ, 15 ਦਸੰਬਰ (ਸਹਾਰਨ ਮਾਜਰਾ)-ਸਰਕਾਰੀ ਸਮਾਰਟ ਸੀ: ਸੈਕੰਡਰੀ ਸਕੂਲ (ਲੜਕੇ) ਸਿਆੜ੍ਹ ਦੇ ਬੱਚਿਆਂ ਨੂੰ ਐੱਸ. ਐਮ. ਸੀ. ਕਮੇਟੀ ਦੇ ਚੇਅਰਮੈਨ ਕਮਲਜੀਤ ਸਿੰਘ ਕਮਲ ਸਿਆੜ੍ਹ ਅਤੇ ਪਿੰ੍ਰਸੀਪਲ ਜਤਿੰਦਰ ਪਾਲ ਸ਼ਰਮਾ, ਪ੍ਰੋ: ਗੁਰਮੁਖ ਸਿੰਘ ਗੋਮੀ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਵਲੋਂ ਤਿੰਨ ਸ਼ਖ਼ਸੀਅਤਾਂ ਸਨਮਾਨਿਤ

ਪਾਇਲ, 15 ਦਸੰਬਰ (ਨਿਜ਼ਾਮਪੁਰ)-ਲਿਖਾਰੀ ਸਭਾ ਪਾਇਲ ਦੀ ਮਹੀਨਾਵਾਰ ਮੀਟਿੰਗ ਸਭਾ ਦੇ ਸਰਪ੍ਰਸਤ ਪਾਲਾ ਰਾਜੇਵਾਲੀਆ ਦੀ ਸਰਪ੍ਰਸਤੀ ਹੇਠ ਅਤੇ ਸੁੱਖਾ ਸ਼ਾਹਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਭਾ ਵਲੋਂ ਵੱਖ-ਵੱਖ ਖੇਤਰਾਂ ਵਿਚੋਂ ਨਾਮਣਾ ਖੱਟਣ ਵਾਲੀਆਂ ...

ਪੂਰੀ ਖ਼ਬਰ »

ਡੀ. ਟੀ. ਐਫ. ਦੇ ਵਫ਼ਦ ਨੇ ਅਧਿਆਪਕਾਂ ਦੇ ਮਸਲਿਆਂ ਸਬੰਧੀ ਸਿੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ

ਕੁਹਾੜਾ, 15 ਦਸੰਬਰ (ਤੇਲੂ ਰਾਮ ਕੁਹਾੜਾ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਵਲੋਂ ਅਧਿਆਪਕਾਂ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਜਥੇਬੰਦੀ ਦਾ ਵਫ਼ਦ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਦੀ ਅਗਵਾਈ ਵਿਚ, ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਮਿਲਿਆ ¢ ਇਸ ਸਮੇਂ ...

ਪੂਰੀ ਖ਼ਬਰ »

ਅਮਰਜੀਤ ਕੌਰ ਮਾਂਗੇਵਾਲ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਮਲੌਦ, 15 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-ਪਿੰਡ ਮਾਂਗੇਵਾਲ ਵਿਖੇ ਬਲਾਕ ਸੰਮਤੀ ਮੈਂਬਰ ਜਗਤਾਰ ਸਿੰਘ ਕੂਹਲੀ ਦੇ ਭੈਣ ਸਵ: ਅਮਰਜੀਤ ਕੌਰ ਦੀ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਮਾਂਗੇਵਾਲ ਵਿਖੇ ਹੋਈ | ਵੈਰਾਗਮਈ ਕੀਰਤਨ ਹਜ਼ੂਰੀ ਰਾਗੀ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਬਣਨ 'ਤੇ ਕਲੇਰ ਨੇ ਮਿਲ ਕੇ ਦਿੱਤੀ ਵਧਾਈ

ਜਗਰਾਉਂ, 15 ਦਸੰਬਰ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਤੀਸਰੀ ਵਾਰ ਪ੍ਰਧਾਨ ਬਣਨ 'ਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੂੰ ਜਗਰਾਉਂ ਦੇ ਸਾਬਕਾ ਵਿਧਾਇਕ ਐਸ.ਆਰ. ਕਲੇਰ ਨੇ ਮਿਲ ਕੇ ਵਧਾਈ ਦਿੱਤੀ ਗਈ | ਉਨ੍ਹਾਂ ਦੇ ਨਾਲ ਇਸ ਮੌਕੇ ਮੈਡਮ ਰਣਬੀਰ ...

ਪੂਰੀ ਖ਼ਬਰ »

ਦਾਖਾ ਪੁਲਿਸ ਵਲੋਂ ਰੋਬਿਨਪ੍ਰੀਤ ਦੀ ਗੁੰਮਸ਼ੁਦਗੀ ਵਾਲਾ ਇਸ਼ਤਿਹਾਰ ਜਾਰੀ

ਮੁੱਲਾਂਪੁਰ-ਦਾਖਾ, 15 ਦਸੰਬਰ (ਨਿਰਮਲ ਸਿੰਘ ਧਾਲੀਵਾਲ )-ਪਿਛਲੇ ਇਕ ਮਹੀਨੇ ਤੋਂ ਭੇਦ-ਭਰੇ ਹਾਲਾਤ 'ਚ ਲਾਪਤਾ ਪੁਰਾਣੀ ਮੰਡੀ ਮੁੱਲਾਂਪੁਰ (ਲੁਧਿਆਣਾ) ਦਾ ਰੋਬਿਨਪ੍ਰੀਤ ਸਿੰਘ 6 ਨਵੰਬਰ ਨੂੰ ਘਰੋਂ ਸਾਥੀਆਂ ਨਾਲ ਖੇਡਣ ਗਿਆ ਲਾਪਤਾ ਹੋ ਗਿਆ, ਜਿਸ ਦੀ ਇਤਲਾਹ ਰੋਬਿਨ ਦੀ ...

ਪੂਰੀ ਖ਼ਬਰ »

ਫੈਡਰੇਸ਼ਨ ਗਰੇਵਾਲ ਨੂੰ ਜਨਰਲ ਇਜਲਾਸ 'ਚ ਨੁਮਾਇੰਦਗੀ ਦੇਣ 'ਤੇ ਕੀਤਾ ਧੰਨਵਾਦ

ਜਗਰਾੳਾੁ, 15 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਮੁੰਦਰੀ ਹਾਲ ਵਿਖੇ ਕੀਤੀ ਗਈ, ਉਸ ਵਿਚ ਸਿੱਖਾਂ ਦੀ ਜੁਝਾਰੂ ਜਥੇਬਦੀ ਸਿੱਖ ਸਟੂਡੈਂਟਸ ਫੈੱਡਰੇਸ਼ਨ ਨੂੰ ਵੀ ਚੋਣ ਪ੍ਰਕਿਰਿਆ 'ਚ ਫੈਡਰੇਸ਼ਨ ਪ੍ਰਧਾਨ ਭਾਈ ਗੁਰਚਰਨ ਸਿੰਘ ...

ਪੂਰੀ ਖ਼ਬਰ »

ਦਹੇੜੂ ਤੋਂ ਬਗ਼ਲੀ ਕਲਾਂ ਤੇ ਬੀਜਾ ਤੋਂ ਸਮਰਾਲਾ ਸੜਕਾਂ ਦੀ ਮਾੜੀ ਹਾਲਤ ਤੋਂ ਲੋਕ ਹੋ ਰਹੇ ਨੇ ਲੰਬੇ ਸਮੇਂ ਤੋਂ ਖੱਜਲ ਖੁਆਰ

ਬੀਜਾ, 15 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸਮਰਾਲਾ ਹਲਕੇ ਦੀਆਂ ਲਿੰਕ ਸੜਕਾਂ ਦੀ ਹਾਲਤ ਦੀ ਕਾਫੀ ਹੱਦ ਤੱਕ ਸੁਧਰ ਗਈ ਹੈ ¢ ਕਈ ਪਿੰਡਾਂ ਵਿਚ ਲਿੰਕ ਸੜਕ ਉੱਤੇ ਪੱਥਰ ਪਏ ਚੁੱਕਿਆ ਹੈ, ਪਰ ਉਸ ਉੱਤੇ ਹਾਲੇ ਤੱਕ ਪ੍ਰੀਮਿਕਸ ਨਾ ਪੈਣ ਕਾਰਨ ਲੋਕ ਖੱਜਲ ਖੁਆਰ ਹੋ ਰਹੇ ਹਨ | ...

ਪੂਰੀ ਖ਼ਬਰ »

ਬਰਮਾਲੀਪੁਰ ਵਿਚ ਪੰਜਾਬ ਕੁਸ਼ਤੀ ਚੈਂਪੀਅਨਸ਼ਿਪ ਮੌਕੇ ਵੱਖ-ਵੱਖ ਜ਼ਿਲਿ੍ਹਆਂ ਦੇ 158 ਪਹਿਲਵਾਨਾਂ ਦੇ ਮੁਕਾਬਲੇ ਹੋਏ

ਬੀਜਾ, 15 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਬਰਮਾਲੀਪੁਰ ਵਿਖੇ ਬਾਬਾ ਕਾਲਾ ਮਹਿਰ ਸਪੋਰਟਸ ਕਲੱਬ ਨੇ ਪੰਜਾਬ ਕੁਸ਼ਤੀ ਸੰਸਥਾ ਦੇ ਸਹਿਯੋਗ ਨਾਲ 39ਵੀਂ ਪੰਜਾਬ ਕੁਸ਼ਤੀ ਚੈਂਪੀਅਨਸ਼ਿਪ (ਫ਼ਰੀ ਸਟਾਈਲ) ਪਰਮਿੰਦਰਜੀਤ ਸਿੰਘ ਤੂਰ ਕੈਨੇਡਾ, ਜਸਪ੍ਰੀਤ ਸਿੰਘ ਹੇਅਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਖੰਨਾ ਬਰਾਂਚ ਦੇ ਲਗਾਤਾਰ ਆ ਰਹੇ ਹਨ ਸ਼ਾਨਦਾਰ ਨਤੀਜੇ-ਡੱਲਾ

ਖੰਨਾ, 15 ਦਸੰਬਰ (ਹਰਜਿੰਦਰ ਸਿੰਘ ਲਾਲ) - ਮੈਕਰੋ ਗਲੋਬਲ ਸੰਸਥਾ ਦੀ ਖੰਨਾ ਬਰਾਂਚ ਦੇ ਲਗਾਤਾਰ ਆ ਰਹੇ ਵਧੀਆ ਨਤੀਜਿਆਂ ਕਰ ਕੇ ਇਹ ਸੰਸਥਾ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ | ਇਹ ਪ੍ਰਗਟਾਵਾ ਕਰਦੇ ਹੋਏ ਮੈਕਰੋ ਗਲੋਬਲ ਦੇ ਐਮ. ਡੀ. ਗੁਰਮਿਲਾਪ ਸਿੰਘ ਡੱਲਾ ਨੇ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰ ਹਰਨੇਕ ਸਿੰਘ ਦੀ ਪਲੇਟਲੈਟਸ ਘਟਣ ਨਾਲ ਮੌਤ

ਦੋਰਾਹਾ, 15 ਦਸੰਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਇਲਾਕੇ ਵਿਚ ਪਲੇਟਲੈੱਟਸ ਸੈੱਲ ਘਟਣ ਨਾਲ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਲਾਗਲੇ ਪਿੰਡ ਚਣਕੋਈਆਂ ਕਲ੍ਹਾਂ ਦੇ ਵਸਨੀਕ ਤੇ ਪਸ਼ੂ ਪਾਲਣ ਵਿਭਾਗ ਵਿਚ ਵੈਟਰਨਰੀ ਇੰਸਪੈਕਟਰ ਵਜੋਂ ਸੇਵਾਵਾਂ ...

ਪੂਰੀ ਖ਼ਬਰ »

ਐਨ. ਜੇ. ਐਸ. ਏ. ਸਕੂਲ ਦੇ ਬੇਬੀ ਸ਼ੋਅ 'ਚ ਬੱਚਿਆਂ ਨੇ ਸੁਣਾਈ ਗੁਰਬਾਣੀ

ਖੰਨਾ, 15 ਦਸੰਬਰ (ਹਰਜਿੰਦਰ ਸਿੰਘ ਲਾਲ)- ਇੱਥੇ ਸਮਰਾਲਾ ਰੋਡ (ਰਹੌਣ) ਸਥਿਤ ਨਵਾਬ ਜੱਸਾ ਸਿੰਘ ਆਹਲੂਵਾਲੀਆ ਸੀ. ਸੈ. ਸਕੂਲ ਵਿਖੇ ਦੋ ਸਾਲ ਤੋਂ ਪੰਜ ਸਾਲ ਤਕ ਦੇ ਬੱਚਿਆ ਦਾ ਗ੍ਰੈਂਡ ਬੇਬੀ ਸ਼ੋਅ- 'ਬੋਲੋ ਬੱਚਿਓ ਬਾਣੀ' ਤਹਿਤ ਮੁਕਾਬਲੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਕਰਵਾਏ ...

ਪੂਰੀ ਖ਼ਬਰ »

ਬੀਜਾ ਤੋਂ ਖੇਤੀਬਾੜੀ 'ਵਰਸਿਟੀ ਵਲੋਂ ਮਹਿਲਾਵਾਂ ਨੂੰ ਖੇਤੀਬਾੜੀ ਅਤੇ ਸਹਾਇਕ ਧੰਦੇ ਸਬੰਧੀ ਟਰੇਨਿੰਗ ਦਿੱਤੀ

ਬੀਜਾ, 15 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)- ਪਿੰਡ ਬੀਜਾ ਦੀ ਪੰਚਾਇਤ ਵਲੋਂ ਵਿਕਾਸ ਕਾਰਜਾਂ ਦੇ ਨਾਲ ਨਾਲ ਬੇਜ਼ਮੀਨੇ ਲੋਕਾਂ ਨੂੰ ਖੇਤੀਬਾੜੀ ਦੇ ਨਾਲ ਸਹਾਇਕ ਧੰਦਿਆਂ ਨਾਲ ਜੋੜਣ ਦੇ ਉਪਰਾਲੇ ਕੀਤੇ ਗਏ ਹਨ ¢ ਪਿੰਡ ਦੇ ਸਰਪੰਚ ਕੈਪਟਨ ਸੁਖਰਾਜ ਸਿੰਘ ਸ਼ੇਰਗਿੱਲ ਵਲੋਂ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਸਿਆੜ੍ਹ ਦੀਆਂ ਖਿਡਾਰਨਾਂ ਨੇ ਰਾਜ ਪੱਧਰੀ ਸਰਕਲ ਸਟਾਈਲ ਕਬੱਡੀ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮਲੌਦ, 15 ਦਸੰਬਰ (ਸਹਾਰਨ ਮਾਜਰਾ)-ਸਰਕਾਰੀ ਸਮਾਰਟ ਸੀ: ਸੈਕੰਡਰੀ ਸਕੂਲ (ਲੜਕੇ) ਸਿਆੜ੍ਹ ਦੀਆਂ ਤਿੰਨ ਲੜਕੀਆਂ ਦੀ ਕਬੱਡੀ ਅੰਡਰ-19 ਸਰਕਲ ਸਟਾਈਲ ਕਬੱਡੀ ਵਿਚ ਰਾਜ ਪੱਧਰੀ ਟੀਮ ਵਿਚ ਚੋਣ ਹੋਈ | ਉਪਰੰਤ ਸੁਲਤਾਨਪੁਰ ਲੋਧੀ ਵਿਚ ਹੋਈਆਂ 65ਵੀਆਂ ਰਾਜ ਪੱਧਰੀ ਖੇਡਾਂ ਵਿੱਚ ...

ਪੂਰੀ ਖ਼ਬਰ »

ਵਿਧਾਇਕ ਵੈਦ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨਾਲ ਕੋਈ ਨਾਰਾਜ਼ਗੀ ਨਹੀਂ

ਡੇਹਲੋਂ, 15 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ. ਵੈਦ ਨੇ ਅੱਜ ਇੱਥੇ ਸਪੱਸ਼ਟ ਕੀਤਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਦੀ ਵੀ ਨਾਰਾਜ਼ ਨਹੀਂ ਸਨ | ਵਿਧਾਇਕ ਵੈਦ ਨੇ ਲਿਖਤੀ ਬਿਆਨ ਵਿਚ ਕਿਹਾ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

65ਵੀਂ ਨੈਸ਼ਨਲ ਸਕੂਲ ਖੇਡਾਂ ਸਬੰਧੀ ਮੀਟਿੰਗ ਲੁਧਿਆਣਾ ਵਿਖੇ ਅੱਜ

ਪਾਇਲ, 15 ਦਸੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਲੁਧਿਆਣਾ ਅਸੀਸ ਕੁਮਾਰ ਨੇ ਦੱਸਿਆ ਕਿ 65ਵੀਂ ਨੈਸ਼ਨਲ ਸਕੂਲ ਖੇਡਾਂ ਸਬੰਧੀ ਜ਼ਰੂਰੀ ਮੀਟਿੰਗ ਖ਼ਾਲਸਾ ਕੰਨਿਆ ਸੀਨੀਅਰ ਸੈਕੰਡਰੀ ਸਿਵਲ ਲਾਈਨ ਲੁਧਿਆਣਾ ਵਿਖੇ 16 ਦਸੰਬਰ ਨੂੰ ...

ਪੂਰੀ ਖ਼ਬਰ »

ਦੋਬੁਰਜੀ ਸਕੂਲ ਨੂੰ ਐਲ. ਈ. ਡੀ. ਦਾਨ ਦਿੱਤੀ

ਦੋਰਾਹਾ, 15 ਦਸੰਬਰ (ਮਨਜੀਤ ਸਿੰਘ ਗਿੱਲ)-ਲਾਗਲੇ ਪਿੰਡ ਦੋਬੁਰਜੀ ਦੇ ਸਰਕਾਰੀ ਮਿਡਲ ਸਕੂਲ ਨੂੰ ਗੁਰਦੀਪ ਸਿੰਘ ਕੈਨੇਡਾ, ਦਲਜੀਤ ਸਿੰਘ ਝੱਜ ਅਤੇ ਇੰਦਰਪਾਲ ਸਿੰਘ ਦੋਬੁਰਜੀ ਦੇ ਪਰਿਵਾਰ ਵਲੋਂ ਐਲ. ਈ. ਡੀ. ਦਾਨ ਦਿੱਤੀ ਗਈ | ਸਕੂਲ ਦੀ ਮੁੱਖ ਅਧਿਆਪਕ ਮੈਡਮ ਅਮਰਜੀਤ ਕੌਰ ...

ਪੂਰੀ ਖ਼ਬਰ »

ਖੰਨਾ ਦੇ ਪਿ੍ੰਸੀਪਲ ਝਾਂਜੀ ਦੇ ਪੰਜਾਬ 'ਵਰਸਿਟੀ ਦੇ ਸਿੰਡੀਕੇਟ ਮੈਂਬਰ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਖੰਨਾ, 15 ਦਸੰਬਰ (ਹਰਜਿੰਦਰ ਸਿੰਘ ਲਾਲ) - ਏ. ਐਸ. ਕਾਲਜ ਖੰਨਾ ਦੇ ਪਿ੍ੰਸੀਪਲ ਡਾ. ਆਰ. ਐਸ. ਝਾਂਜੀ ਨੂੰ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸਿੰਡੀਕੇਟ ਦਾ ਮੈਂਬਰ ਚੁਣਿਆ ਗਿਆ¢ ਜ਼ਿਕਰਯੋਗ ਹੈ ਕਿ ਉੱਘੇ ਸਿੱਖਿਆ ਸ਼ਾਸਤਰੀ, ਬੁੱਧੀਜੀਵੀ ਤੇ ਸਿੱਖਿਆ ਦੇ ਖੇਤਰ ...

ਪੂਰੀ ਖ਼ਬਰ »

ਸੰਤ ਆਸ਼ਰਮ ਧਬਲਾਨ ਵਿਖੇ ਬਰਸੀ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ - ਬਾਬਾ ਰੌਸ਼ਨ ਸਿੰਘ

ਜੌੜੇਪੁਲ ਜਰਗ, 15 ਦਸੰਬਰ (ਪਾਲਾ ਰਾਜੇਵਾਲੀਆ)- ਗੁ. ਸੰਤ ਆਸ਼ਰਮ ਧਬਲਾਨ ਵਿਖੇ ਸ਼ਾਨਾਮੱਤੀ ਸੰਪਰਦਾ ਰਾੜਾ ਸਾਹਿਬ ਦੇ ਅਨਮੋਲ ਰਤਨ ਸੰਤ ਬਾਬਾ ਕਿਸ਼ਨ ਸਿੰਘ ਰਾੜਾ ਸਾਹਿਬ ਅਤੇ ਸੰਤ ਬਾਬਾ ਤੇਜਾ ਸਿੰਘ (ਭੋਰਾ ਸਾਹਿਬ) ਰਾੜਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ 1 ਤੋਂ 3 ...

ਪੂਰੀ ਖ਼ਬਰ »

ਖੰਨਾ, ਸਮਰਾਲਾ ਤੇ ਪਾਇਲ ਦੇ ਅਕਾਲੀ ਨੇਤਾ ਬਾਦਲ ਦੇ ਤੀਜੀ ਵਾਰ ਪ੍ਰਧਾਨ ਬਣਨ 'ਤੇ ਖ਼ੁਸ਼

ਖੰਨਾ, 15 ਦਸੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਪੁਲਿਸ ਜ਼ਿਲ੍ਹੇ ਦੇ ਪਾਇਲ, ਖੰਨਾ, ਸਮਰਾਲਾ ਵਿਧਾਨ ਸਭਾ ਹਲਕਿਆਂ ਦੇ ਅਕਾਲੀ ਨੇਤਾਵਾਂ ਵਿਚ ਸੁਖਬੀਰ ਸਿੰਘ ਬਾਦਲ ਦੇ ਲਗਾਤਾਰ ਤੀਜੀ ਵਾਰ ਅਕਾਲੀ ਦਲ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਜਾਣ 'ਤੇ ਖ਼ੁਸ਼ੀ ਦੀ ਲਹਿਰ ਦੌੜ ...

ਪੂਰੀ ਖ਼ਬਰ »

ਗੁਰਦੇਵ ਸਿੰਘ ਆਸੀ ਕਲਾਂ ਕੈਨੇਡਾ ਵਿਖੇ ਅਕਾਲ ਚਲਾਣਾ ਕਰ ਗਏ

ਅਹਿਮਦਗੜ੍ਹ, 15 ਦਸੰਬਰ (ਪੁਰੀ)- ਲਾਗਲੇ ਪਿੰਡ ਆਸੀ ਕਲਾਂ ਦੇ ਸਿਰ ਕੱਢ ਸਮਾਜ ਸੇਵੀ ਗਰੇਵਾਲ ਪਰਿਵਾਰ ਦੇ ਮੋਢੀ ਗੁਰਦੇਵ ਸਿੰਘ ਕੋਠੇਆਂ ਵਾਲੇ ਕੈਨੇਡਾ ਵਿਖੇ ਅਕਾਲ ਚਲਾਣਾ ਕਰ ਗਏ | ਮੈਂਬਰ ਪਾਰਲੀਮੈਂਟ ਡਾ: ਅਮਰ ਸਿੰਘ ਬੋਪਾਰਾਏ, ਸਾਬਕਾ ਮੰਤਰੀ ਦਰਸ਼ਨ ਸਿੰਘ ...

ਪੂਰੀ ਖ਼ਬਰ »

ਬਜ਼ੁਰਗ ਦਿਵਸ ਮੌਕੇ ਪੁਲਿਸ ਅਫ਼ਸਰਾਂ ਨੇ ਪੁਲਿਸ ਪੈਨਸ਼ਨਰਾਂ ਨੂੰ ਕੀਤਾ ਸਨਮਾਨਿਤ

ਖੰਨਾ, 15 ਦਸੰਬਰ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਦੇ ਐਸ. ਐਸ. ਪੀ. ਦਫ਼ਤਰ ਵਿਚ ਖੰਨਾ ਪੁਲਿਸ ਵਲ਼ੋਂ ਬਜ਼ੁਰਗ ਦਿਵਸ ਸਮਾਰੋਹ ਆਯੋਜਨ ਕੀਤਾ ਗਿਆ | ਇਸ ਦੌਰਾਨ ਪੁਲਿਸ ਨੇ ਵਿਭਾਗ ਦੇ ਪੈਨਸ਼ਨਰਾਂ ਨੂੰ ਦਫ਼ਤਰ ਵਿਚ ਬੁਲਾ ਕੇ ਐਸ. ਪੀ. (ਐਚ. ਏ.) ਤੇਜਿੰਦਰ ਸਿੰਘ ਸੰਧੂ, ਡੀ. ਐਸ. ...

ਪੂਰੀ ਖ਼ਬਰ »

ਅਧਿਆਪਕ ਆਗੂ ਮਨਿੰਦਰਪਾਲ ਸਿੰਘ ਝੱਮਟ ਦੀ ਸੁਪਤਨੀ ਅਧਿਆਪਕਾ ਰਮਨਦੀਪ ਕੌਰ ਨਮਿਤ ਭੋਗ ਕੱਲ੍ਹ

ਮਲੌਦ, 15 ਦਸੰਬਰ (ਸਹਾਰਨ ਮਾਜਰਾ)- ਸਿੱਖਿਆ ਦੇ ਖੇਤਰ ਵਿਚ ਸੰਘਰਸ਼ੀ ਅਧਿਆਪਕ ਆਗੂ ਮਾਸਟਰ ਮਨਿੰਦਰ ਪਾਲ ਸਿੰਘ ਝੱਮਟ ਦੀ ਸੁਪਤਨੀ ਅਧਿਆਪਕਾ ਰਮਨਦੀਪ ਕੌਰ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਛੀਨ ਵਿਖੇ ਬਤੌਰ ਪੰਜਾਬੀ ਅਧਿਆਪਕਾ) ਡਿਊਟੀ ਤੋਂ ਵਾਪਸ ਆਉਂਦਿਆਂ ਆਪਣੇ ...

ਪੂਰੀ ਖ਼ਬਰ »

ਬਲਾਕ ਸੰਮਤੀ ਮਲੌਦ ਦੀ ਚੇਅਰਪਰਸਨ ਤੇ ਉਪ ਚੇਅਰਮੈਨ ਦਾ ਤਾਜਪੋਸ਼ੀ ਸਮਾਗਮ ਅੱਜ

ਮਲੌਦ, 15 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-2016 ਵਿਚ ਨਵੇਂ ਬਣੇ ਬਲਾਕ ਮਲੌਦ ਦੀ ਪੰਚਾਇਤ ਸੰਮਤੀ ਲਈ 48 ਪਿੰਡਾਂ ਵਲੋਂ ਸਤੰਬਰ 2018 ਵਿਚ ਪਹਿਲੀ ਵਾਰ ਹੋਈ ਚੋਣ ਦੌਰਾਨ 15 ਬਲਾਕ ਸੰਮਤੀ ਮੈਂਬਰ ਚੁਣੇ ਗਏ ਸਨ, ਜਿਨ੍ਹਾਂ ਵਿਚੋਂ 13 ਕਾਂਗਰਸ ਪਾਰਟੀ, 1 ...

ਪੂਰੀ ਖ਼ਬਰ »

ਚੇਅਰਮੈਨ ਜੰਡਾਲੀ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਪਾਇਲ, 15 ਦਸੰਬਰ (ਨਿਜ਼ਾਮਪੁਰ)-ਨਵ-ਨਿਯੁਕਤ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਦਾ ਨਗਰ ਨਿਵਾਸੀਆਂ ਤੇ ਗ੍ਰਾਮ ਪੰਚਾਇਤ ਦੁਆਰਾ ਬੁੱਕਾ ਭੇਟ ਕਰਕੇ ਵਿਸ਼ੇਸ਼ ਸਨਮਾਨ ਕਰਦਿਆਂ ਵਧਾਈ ਦਿੱਤੀ | ਇਸ ਮੌਕੇ ਸਨਮਾਨ ਕਰਨ ਵਾਲਿਆਂ ਵਿਚ ਊਧਮ ਸਿੰਘ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX