ਤਾਜਾ ਖ਼ਬਰਾਂ


ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  7 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੁਰੂ ਘਰਾਂ ਦੇ ਪੈਸੇ ਨਾਲ ਆਪਣੀਆਂ ਇਮਾਰਤਾਂ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ...
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  8 minutes ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  14 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੁਨਰ ਹਾਟ, ਪੁਲਾੜ ਅਤੇ ਕਾਪ ਕਨਵੈੱਨਸ਼ਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ...
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  36 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  43 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  41 minutes ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 1 hour ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  58 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 1 hour ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 2 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 3 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 3 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 4 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 4 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 4 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 5 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551

ਬਰਨਾਲਾ

ਬਡਬਰ ਟੋਲ ਪਲਾਜ਼ੇ 'ਤੇ ਫਾਸਟੈਗ ਪ੍ਰਣਾਲੀ ਦੀ ਪ੍ਰਕਿਰਿਆ ਦੀ ਹੋਈ ਸ਼ੁਰੂਆਤ

ਧਨੌਲਾ, 15 ਦਸੰਬਰ (ਰਘਵੀਰ ਸਿੰਘ ਚੰਗਾਲ)-ਨੈਸ਼ਨਲ ਹਾਈਵੇ ਅਥਾਰਟੀ ਵਲੋਂ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 15 ਦਸੰਬਰ ਤੋਂ ਫਾਸਟੈਗ ਟੋਲ ਪਲਾਜਿਆਂ ਉੱਪਰ ਲਾਜ਼ਮੀ ਤੌਰ 'ਤੇ ਲਾਗੂ ਕਰ ਦਿੱਤਾ ਗਿਆ ਹੈ | ਧਨੌਲਾ-ਸੰਗਰੂਰ ਨੈਸ਼ਨਲ ਹਾਈਵੇ 'ਤੇ ਬਡਬਰ ਟੋਲ ਪਲਾਜ਼ਾ ਉੱਪਰ ਸਵੇਰ ਤੋਂ ਹੀ ਇਸ ਪ੍ਰਕਿਰਿਆ ਦੇ ਲਾਗੂ ਹੋਣ ਨਾਲ ਵਾਹਨਾਂ ਵਾਲਿਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਮੌਕੇ 'ਤੇ ਜਾ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਟੋਲ ਪਲਾਜ਼ਾ ਤੋਂ ਲੰਘਣ ਵਾਲਿਆਂ ਵਾਹਨਾਂ ਵਿਚੋਂ 40 ਫ਼ੀਸਦੀ ਵਾਹਨ ਫਾਸਟੈਗ ਨਾਲ ਲੈਸ ਸਨ ਜਦਕਿ 60 ਫ਼ੀਸਦੀ ਵਾਹਨਾਂ ਵਾਲਿਆਂ ਨੂੰ ਨਗਦ ਫ਼ੀਸ ਦੇ ਕੇ ਲੰਘਣ ਦਿੱਤਾ ਜਾ ਰਿਹਾ ਸੀ | ਕੇਂਦਰ ਸਰਕਾਰ ਦੀ ਨੈਸ਼ਨਲ ਹਾਈਵੇ ਅਥਾਰਟੀ ਦੀ ਟੀਮ ਦੇ ਮੌਜੂਦ ਇਕ ਪ੍ਰੋਜੈਕਟ ਅਫ਼ਸਰ ਨੇ ਦੱਸਿਆ ਕਿ ਜੋ ਵਾਹਨ ਫਾਸਟੈਗ ਵਾਲੀ ਲੇਨ ਵਿਚ ਘੁਸ ਜਾਵੇਗਾ ਤੇ ਉਸ ਪਾਸ ਫਾਸਟ ਟੈਗ ਵੀ ਨਹੀਂ ਹੋਵੇਗਾ ਉਸ ਤੋਂ ਅੱਜ ਤੋਂ ਦੁੱਗਣਾ ਚਾਰਜ ਜੁਰਮਾਨੇ ਵਜੋਂ ਵਸੂਲ ਕੀਤਾ ਜਾਵੇਗਾ | ਦੇਖਣ ਵਿਚ ਆਇਆ ਕਿ ਦੋ ਲੇਨ ਫਾਸਟੈਗ ਲਈ ਰਾਖਵੇਂ ਰੱਖੇ ਗਏ ਸਨ ਜਿਨ੍ਹਾਂ ਵਿਚੋਂ ਇਕ ਉੱਪਰ ਫਾਸਟੈਗ ਆਟੋਮੈਟਿਕ ਮਸ਼ੀਨ ਫਿੱਟ ਕੀਤੀ ਹੋਈ ਸੀ ਜਦੋਂ ਕੋਈ ਵਾਹਨ ਫਾਸਟੈਗ ਵਾਲੇ ਸਟਿੱਕਰ ਸਮੇਤ ਇਸ ਲੇਨ ਵਿਚੋਂ ਗੁਜ਼ਰਦੇ ਸੀ ਤਾਂ ਆਟੋਮੈਟਿਕ ਬੂਮ ਚੁੱਕਿਆ ਜਾਂਦਾ ਸੀ ਪ੍ਰੰਤੂ ਕਈ ਵਾਰ ਕਿਸੇ ਤਕਨੀਕੀ ਨੁਕਸ ਕਾਰਨ ਬੂਮ ਨਹੀਂ ਉੱਠਦਾ ਸੀ ਤਾਂ ਬੂਮ ਤੋਂ ਪਹਿਲਾਂ ਕੱਟ ਰਾਹੀਂ ਵਾਹਨ ਨੂੰ ਦੂਸਰੀ ਲੇਨ ਵਿਚ ਦੀ ਭੇਜ ਦਿੱਤਾ ਜਾਂਦਾ ਸੀ ਜਿੱਥੇ ਮੈਨੂਅਲ ਯੰਤਰ ਰਾਹੀਂ ਫਾਸਟੈਗ ਦੀ ਵਰਤੋਂ ਕਰ ਕੇ ਵਾਹਨ ਨੂੰ ਜਾਣ ਦਿੱਤਾ ਜਾਂਦਾ ਸੀ | ਇਹ ਪ੍ਰਕਿਰਿਆ ਇਕ ਪਾਸਿਉਂ ਲੰਘਣ ਵਾਲੇ ਵਾਹਨਾਂ ਦੀ ਹੈ | ਦੋ ਲੇਨਾਂ ਵਿਚ ਮੈਨੂਅਲ ਪ੍ਰਕਿਰਿਆ ਦੁਆਰਾ ਪਰਚੀ ਕੱਟ ਕੇ ਪਹਿਲਾਂ ਦੀ ਤਰ੍ਹਾਂ ਵਾਹਨਾਂ ਨੂੰ ਜਾਣ ਦੀ ਸਹੂਲਤ ਹਾਲੇ ਵੀ ਜਾਰੀ ਸੀ ਜਿਹੜੀ ਇਕ ਮਹੀਨੇ ਦੀ ਮਿਆਦ ਨਾਲ ਰੱਖੀ ਗਈ ਹੈ ਭਾਵ 14 ਜਨਵਰੀ 2020 ਤੱਕ ਇਹ ਸਹੂਲਤ ਵਾਹਨ ਚਾਲਕਾਂ ਦੀ ਸਹੂਲਤ ਲਈ ਰੱਖੀ ਗਈ ਹੈ | ਲੋਕਾਂ ਦਾ ਕਹਿਣਾ ਸੀ ਕਿ ਸਰਕਾਰ ਨੇ ਲੋਕਾਂ ਲਈ ਨਵੀਂ ਸਿਰਦਰਦੀ ਖੜ੍ਹੀ ਕਰ ਦਿੱਤੀ ਹੈ ਕਿਉਂਕਿ ਫਾਸਟੈਗ ਦੀ ਸਹੂਲਤ ਲਈ ਕਈ ਤਰ੍ਹਾਂ ਦੀਆਂ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸੇ ਦੇ ਮੋਬਾਈਲ 'ਚ ਤਕਨੀਕੀ ਖ਼ਰਾਬੀ ਕਾਰਨ ਇਹ ਸਹੂਲਤ ਨਹੀਂ ਲੈ ਸਕਦਾ, ਕਿਸੇ ਦੇ ਖਾਤੇ ਦੀ ਸਮੱਸਿਆ ਕਾਰਨ ਉਸ ਨੂੰ ਫਾਸਟੈਗ ਦਾ ਸਟਿੱਕਰ ਪ੍ਰਾਪਤ ਨਹੀਂ ਹੁੰਦਾ ਤੇ ਨਿਰਾਸ਼ ਹੋ ਕੇ ਵਾਪਸ ਪਰਤਣ ਲਈ ਮਜਬੂਰ ਹੋ ਕੇ ਰਹਿ ਜਾਂਦਾ ਹੈ | ਜਦਕਿ ਮੌਕੇ 'ਤੇ ਹਾਜ਼ਰ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਦਾ ਕਹਿਣਾ ਸੀ ਕਿ ਇਸ ਨਾਲ ਭਾਰਤ ਸਰਕਾਰ ਦੇ ਖਜਾਨੇ ਨੂੰ ਬਹੁਤ ਵੱਡੀ ਮਾਤਰਾ ਵਿਚ ਮੁਦਰਾ ਪ੍ਰਾਪਤ ਹੋਵੇਗੀ | ਹੁਣ ਟੋਲ ਪਲਾਜ਼ਾ ਵਾਲੇ ਠੇਕੇਦਾਰ ਆਮਦਨ ਵਿਚ ਕਿਸੇ ਕਿਸਮ ਦੀ ਹੇਰਾ ਫੇਰੀ ਨਹੀਂ ਕਰ ਸਕਣਗੇ | ਦੂਸਰਾ ਫ਼ਰੀ ਖਾਤੇ ਲੰਘਣ ਵਾਲੇ ਰੋਹਬਦਾਰ ਅਫ਼ਸਰ ਵੀ ਹੁਣ ਵਸੂਲੀ ਤੋਂ ਬਿਨਾਂ ਟੋਲ ਪਲਾਜ਼ਾ ਪਾਰ ਨਹੀਂ ਕਰ ਸਕਣਗੇ | ਇਹ ਸਕੀਮ ਦੇਸ਼ ਤੇ ਦੇਸ਼ ਦੀ ਜਨਤਾ ਦੇ ਹਿਤ ਵਿਚ ਕਾਰਗਰ ਸਿੱਧ ਹੋਵੇਗੀ |

ਚੁਹਾਣਕੇ ਖ਼ੁਰਦ ਵਿਖੇ ਨੰਬਰਦਾਰ ਮੇਜਰ ਸਿੰਘ ਧਾਲੀਵਾਲ ਯਾਦਗਾਰੀ ਚੌਥਾ ਸਾਲਾਨਾ ਸਮਾਗਮ

ਮਹਿਲ ਕਲਾਂ, 15 ਦਸੰਬਰ (ਅਵਤਾਰ ਸਿੰਘ ਅਣਖੀ)-ਸਰਕਾਰੀ ਹਾਈ ਸਕੂਲ ਚੁਹਾਣਕੇ ਖ਼ੁਰਦ ਵਿਖੇ ਨੰਬਰਦਾਰ ਮੇਜਰ ਸਿੰਘ ਧਾਲੀਵਾਲ ਦੀ ਚੌਥੀ ਬਰਸੀ ਮੌਕੇ ਉਨ੍ਹਾਂ ਦੇ ਸਪੁੱਤਰ ਪ੍ਰੋਫੈਸਰ ਡਾ: ਕਰਮਜੀਤ ਸਿੰਘ ਧਾਲੀਵਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਸਾਹਿਤਕ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਬਰਨਾਲਾ, 15 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਨੌਜਵਾਨ ਨਸ਼ਿਆਂ ਦਾ ਤਿਆਗ ਕਰ ਕੇ ਖੇਡਾਂ ਵੱਲ ਧਿਆਨ ਦੇਣ-ਡੀ.ਐਸ.ਪੀ. ਰੰਧਾਵਾ

ਤਪਾ ਮੰਡੀ, 15 ਦਸੰਬਰ (ਵਿਜੇ ਸ਼ਰਮਾ)-ਸਥਾਨਕ ਬਾਬਾ ਸੁਖਾਨੰਦ ਸਪੋਰਟਸ ਕਲੱਬ ਵਲੋਂ ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਸਰਕਾਰੀ ਸਕੂਲ ਦੇ ਮੈਦਾਨ 'ਚ ਕਰਵਾਇਆ ਗਿਆ | ਟੂਰਨਾਮੈਂਟ ਦੇ ਅਖੀਰਲੇ ਦਿਨ ਦੇ ਮੱੁਖ ਮਹਿਮਾਨ ਡੀ.ਐਸ.ਪੀ. ਰਵਿੰਦਰ ਸਿੰਘ ਰੰਧਾਵਾ ਅਤੇ ਪੰਜਾਬ ...

ਪੂਰੀ ਖ਼ਬਰ »

ਪੁਲਸੀਆ ਰੋਹਬ ਨਾਲ ਨਿਰਦੋਸ਼ ਟਰਾਲੇ ਵਾਲੇ ਤੋਂ ਕਾਰ ਵਾਲੇ ਨੇ ਵਸੂਲੇ ਨਕਦ 1500 ਰੁਪਏ

ਧਨੌਲਾ, 15 ਦਸੰਬਰ (ਚੰਗਾਲ)-ਭਾਰਤ ਸਰਕਾਰ ਦੇ ਫ਼ੈਸਲੇ ਤਹਿਤ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਲਾਗੂ ਕੀਤੀ 'ਫਾਸਟੈਗ' ਪ੍ਰਣਾਲੀ ਕਾਰਨ ਅੱਜ ਸਵੇਰ ਤੋਂ ਹੀ ਬਡਬਰ ਟੋਲ ਪਲਾਜ਼ਾ ਉੱਪਰ ਵਾਹਨਾਂ ਦੀ ਭਰਮਾਰ ਸੀ | ਇਸੇ ਦੌਰਾਨ ਧਨੌਲਾ ਵਲੋਂ ਆਉਂਦੀ ਇਕ ਸਵਿਫ਼ਟ ਕਾਰ ਨੰਬਰ ...

ਪੂਰੀ ਖ਼ਬਰ »

ਹਲਕਾ ਬਰਨਾਲਾ 'ਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਫੇਰਬਦਲ ਦੀਆਂ ਚੱਲ ਰਹੀਆਂ ਨੇ ਚਰਚਾਵਾਂ

ਬਰਨਾਲਾ, 15 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਲਗਪਗ ਡੇਢ ਦਹਾਕੇ ਤੋਂ ਜ਼ਿਲ੍ਹਾ ਬਰਨਾਲਾ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਡਿੱਗੀ ਸ਼ਾਖ਼ ਅਤੇ ਸੀਨੀਅਰ ਲੀਡਰਸ਼ਿਪ ਵਲੋਂ ਨਵੇਂ-ਨਵੇਂ ਤਜਰਬੇ ਕਰਨ ਤੋਂ ਬਾਅਦ ਵੀ ਪਾਰਟੀ ਦੇ ਮੁੜ ਪੈਰਾਂ 'ਤੇ ਨਾ ਹੋ ਸਕਣ ਤੋਂ ...

ਪੂਰੀ ਖ਼ਬਰ »

ਫਾਰਮੇਸੀ ਅਫ਼ਸਰਾਂ ਦਾ ਵਫ਼ਦ ਸਿਵਲ ਸਰਜਨ ਨੂੰ ਮਿਲਿਆ

ਬਰਨਾਲਾ, 15 ਦਸੰਬਰ (ਰਾਜ ਪਨੇਸਰ)-ਫਾਰਮੇਸੀ ਅਫ਼ਸਰਾਂ ਦੀਆਂ ਵੀ.ਆਈ.ਪੀ. ਅਤੇ ਐਮਰਜੈਂਸੀ ਡਿਊਟੀਆਂ ਬਿਨਾਂ ਮੈਡੀਕਲ ਅਫ਼ਸਰ ਅਤੇ ਅਟੈਂਡੈਂਟ ਤੋਂ ਲਾਉਣ ਕਾਰਨ ਆ ਰਹੀਆਂ ਦਿੱਕਤਾਂ ਸਬੰਧੀ ਫਾਰਮੇਸੀ ਅਫ਼ਸਰਜ਼ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਇਕਾਈ ਦਾ ਵਫ਼ਦ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ ਕਾਰਨ ਔਰਤ ਦੀ ਮੌਤ

ਬਰਨਾਲਾ, 15 ਦਸੰਬਰ (ਰਾਜ ਪਨੇਸਰ)-ਸਥਾਨਕ ਸੇਖਾ ਰੋਡ 'ਤੇ ਇਕ ਔਰਤ ਦੀ ਮੋਟਰਸਾਈਕਲ ਨਾਲ ਟਕਰਾਉਣ ਕਾਰਨ ਸੜਕ ਹਾਦਸੇ ਵਿਚ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਰਡ ਦੇ ਕੌਾਸਲਰ ਜਗਰਾਜ ਸਿੰਘ ਪੰਡੋਰੀ ਨੇ ਦੱਸਿਆ ਕਿ ਅੱਜ ਦੁਪਹਿਰ ਸਮੇਂ ਦੋ ਔਰਤਾਂ ਸੇਖਾ ਰੋਡ ...

ਪੂਰੀ ਖ਼ਬਰ »

ਮੋਟਰਸਾਈਕਲ ਅੱਗੇ ਆਵਾਰਾ ਪਸ਼ੂ ਆ ਜਾਣ ਕਾਰਨ ਨੌਜਵਾਨ ਜ਼ਖ਼ਮੀ

ਤਪਾ ਮੰਡੀ, 15 ਦਸੰਬਰ (ਪ੍ਰਵੀਨ ਗਰਗ)-ਬੀਤੀ ਰਾਤ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਧਾਗਾ ਮਿੱਲ ਨਜ਼ਦੀਕ ਇਕ ਮੋਟਰਸਾਈਕਲ ਅੱਗੇ ਅਵਾਰਾ ਪਸ਼ੂ ਆ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸਿਵਲ ...

ਪੂਰੀ ਖ਼ਬਰ »

ਵਜੀਦਕੇ ਖ਼ੁਰਦ 'ਚ ਧਾਰਮਿਕ ਸਮਾਗਮ 20 ਤੋਂ

ਮਹਿਲ ਕਲਾਂ, 15 ਦਸੰਬਰ (ਅਵਤਾਰ ਸਿੰਘ ਅਣਖੀ)-ਪਿੰਡ ਵਜੀਦਕੇ ਖ਼ੁਰਦ ਵਿਖੇ ਮਾਤਾ ਗੁੱਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ 20 ਤੋਂ 22 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨੰਬਰਦਾਰ ...

ਪੂਰੀ ਖ਼ਬਰ »

ਹਲਕੀ ਵਰਖਾ ਨਾਲ ਫ਼ਸਲਾਂ ਨੂੰ ਹੋਇਆ ਫ਼ਾਇਦਾ

ਤਪਾ ਮੰਡੀ, 15 ਦਸੰਬਰ (ਪ੍ਰਵੀਨ ਗਰਗ)-ਪਿਛਲੇ ਦਿਨੀਂ ਇਲਾਕੇ ਵਿਚ ਹਲਕੀ ਵਰਖਾ ਹੋਣ ਨਾਲ ਜਿੱਥੇ ਫ਼ਸਲਾਂ ਨੂੰ ਫ਼ਾਇਦਾ ਹੋਇਆ ਹੈ ਉੱਥੇ ਹੀ ਠੰਢੀਆਂ ਹਵਾਵਾਂ ਨੇ ਆਮ ਲੋਕਾਂ ਨੂੰ ਕੰਬਣੀ ਛੇੜ ਦਿੱਤੀ ਹੈ, ਜਿਸ ਨੇ ਲੋਕਾਂ ਨੂੰ ਘਰਾਂ 'ਚ ਰਹਿਣ ਲਈ ਮਜਬੂਰ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਸ਼ੂਗਰ ਰੋਗ 'ਚ ਆਯੁਰਵੈਦਿਕ ਦਵਾਈ ਵਰਦਾਨ-ਸਿੱਧੂ

ਜਲੰਧਰ, 15 ਦਸੰਬਰ (ਸਟਾਫ ਰਿਪੋਰਟਰ)-ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਵਲੋਂ ਸ਼ੂਗਰ ਰੋਗ ਦੇ ਇਲਾਜ ਲਈ ਬਹੁਤ ਹੀ ਕਾਰਗਰ ਦਵਾਈ ਤਿਆਰ ਕੀਤੀ ਗਈ ਹੈ | ਇਹ ਦਵਾਈ ਆਯੁਰਵੈਦਿਕ ਗ੍ਰੰਥਾਂ ਦੇ ਸਹਾਰੇ ਤੇ ਸੰਤਾਂ-ਮਹਾਂਪੁਰਸ਼ ਤੇ ਰਿਸ਼ੀਆਂ ਮੁਨੀਆਂ ਦੇ ਮੁਤਾਬਿਕ ...

ਪੂਰੀ ਖ਼ਬਰ »

ਨਾਰਾਇਣੀ ਗਰੁੱਪ ਵਲੋਂ ਨਵੀਂ ਆਯੁਰਵੈਦਿਕ ਦਵਾਈ ਤਿਆਰ-ਸਿੱਧੂ

ਜਲੰਧਰ, 15 ਦਸੰਬਰ (ਸਟਾਫ ਰਿਪੋਰਟਰ)-ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ਸਰੀਰਕ ਤੌਰ 'ਤੇ ਕਮਜ਼ੋਰ ਮਰੀਜ਼ਾਂ ਨੂੰ ਭਰਪੂਰ ਤਾਕਤ ਦੇਣ ਲਈ ਨਾਰਾਇਣੀ ਗਰੁੱਪ ਵਲੋਂ ਆਯੁਰਵੈਦਿਕ ਗ੍ਰੰਥਾਂ ਦੇ ਆਧਾਰ 'ਤੇ ਅਸਰਦਾਰ ਦਵਾਈ ਤਿਆਰ ਕੀਤੀ ...

ਪੂਰੀ ਖ਼ਬਰ »

ਪੰਜਾਬੀਆਂ ਨੂੰ ਹਰ ਖੇਤਰ 'ਚ ਹੋ ਰਹੇ ਹਮਲੇ ਦਾ ਤਕੜੀ ਤਰ੍ਹਾਂ ਜਵਾਬ ਦੇਣਾ ਪਵੇਗਾ- ਡਾ: ਤੇਜਵੰਤ ਮਾਨ

ਮਾਨਸਾ, 15 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਦਾ ਸੁਭਾਅ ਮਿਰਜ਼ੇ ਵਾਲਾ ਹੈ, ਜੋ ਗਿੜਗਿੜਾਹਟ ਦਾ ਨਹੀਂ ਬਲਕਿ ਨਾਬਰੀ ਦਾ ਪ੍ਰਤੀਕ ਹੈ ਪਰ ਇਸ ਦੀ ਬਾਝ ਭਰਾਵਾਂ ਮਾਰੇ ਜਾਣ ਦਾ ਭਾਵ ਜਥੇਬੰਦ ਟਾਕਰੇ ਦੀ ਕਮਜ਼ੋਰੀ ਅਜੇ ਵੀ ਮੌਜੂਦ ਹੈ | ਇਸ ਦੀ ਇਕੱਲਤਾ ਦਾ ਸ਼ਿਕਾਰ ...

ਪੂਰੀ ਖ਼ਬਰ »

ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਇਜਲਾਸ ਦੌਰਾਨ ਡੈਲੀਗੇਟ ਚੁਣੇ

ਲਹਿਰਾਗਾਗਾ, 15 ਦਸੰਬਰ (ਸੂਰਜ ਭਾਨ ਗੋਇਲ )- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਇਲਾਕਾ ਲਹਿਰਾਗਾਗਾ-ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਚੋਂ ਆਏ ਸੈਂਕੜੇ ਡੈਲੀਗੇਟਾਂ ਨੇ ਪਿੰਡ ਰਾਏਧਰਾਣਾ ਵਿਖੇ ਸ਼ਮੂਲੀਅਤ ਕੀਤੀ | ਜ਼ਿਲ੍ਹਾ ਆਗੂ ਬਿੱਕਰ ਸਿੰਘ ਹਥੋਆ ਨੇ ਪਿਛਲੇ ਤਿੰਨ ...

ਪੂਰੀ ਖ਼ਬਰ »

ਮਗਨਰੇਗਾ ਕਾਨੂੰਨ ਜਾਗਰੂਕਤਾ ਸਬੰਧੀ ਮੀਟਿੰਗ

ਦਿੜ੍ਹਬਾ ਮੰਡੀ, 15 ਦਸੰਬਰ (ਹਰਬੰਸ ਸਿੰਘ ਛਾਜਲੀ)- ਮਗਨਰੇਗਾ ਫ਼ਰੰਟ ਪੰਜਾਬ ਵਲੋਂ ਪਿੰਡ ਖਨਾਲ ਕਲਾ ਵਿਖੇ ਮਗਨਰੇਗਾ ਕਾਨੂੰਨ ਸਬੰਧੀ ਜਾਗਰੂਕ ਕਰਨ ਸਬੰਧੀ ਮੀਟਿੰਗ ਕੀਤੀ ਗਈ | ਆਈ.ਡੀ.ਪੀ. ਦੇ ਜਨਰਲ ਸਕੱਤਰ ਤਰਲੋਚਨ ਸਿੰਘ ਸੂਲਰ ਘਰਾਟ ਨੇ ਸੰਬੋਧਨ ਕਰਦਿਆ ਕਿਹਾ ਕਿ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੂੰ ਤੀਜੀ ਵਾਰ ਪ੍ਰਧਾਨ ਬਣਾਏ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ

ਜਖੇਪਲ, 15 ਦਸੰਬਰ (ਮੇਜਰ ਸਿੰਘ ਸਿੱਧੂ)- ਸ੍ਰੋਮਣੀ ਅਕਾਲੀ ਦਲ ਬਾਦਲ ਦੇ ਡੈਲੀਗੇਟ ਇਜਲਾਸ ਵਿਚ ਸੁਖਬੀਰ ਸਿੰਘ ਬਾਦਲ ਨੂੰ ਫਿਰ ਤੋਂ ਸਰਬਸੰਮਤੀ ਨਾਲ ਤੀਜੀ ਵਾਰ ਸ੍ਰੋਮਣੀ ਅਕਾਲੀ ਦਲ ਬਾਦਲ ਦਾ ਪ੍ਰਧਾਨ ਬਣਾਏ ਜਾਣ 'ਤੇ ਜਖੇਪਲ ਇਲਾਕੇ ਦੇ ਅਕਾਲੀ ਵਰਕਰਾਂ ਨੇ ਖੁਸ਼ੀ ਦਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਕੀਤੀ ਰੋਸ ਰੈਲੀ

ਮਸਤੂਆਣਾ ਸਾਹਿਬ, 15 ਦਸੰਬਰ (ਦਮਦਮੀ) - ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਬਡਰੁੱਖਾਂ ਵਿਖੇ ਕਿਸਾਨਾਂ ਨੇ ਰੋਸ ਰੈਲੀ ਕਰਕੇ 18 ਦਸੰਬਰ ਨੂੰ ਫ਼ਰੀਦਕੋਟ ਵਿਖੇ ਹੋ ਰਹੇ ਰੋਸ ਮੁਜ਼ਾਹਰੇ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ | ਇਸ ਮੌਕੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ...

ਪੂਰੀ ਖ਼ਬਰ »

ਸਰੌਦ ਤੋਂ ਮਲੇਰਕੋਟਲਾ ਸੜਕ ਦੇ ਨਰਕ ਕੁੰਭੀ ਟੋਇਆਂ ਤੋਂ ਰਾਹਗੀਰ ਔਖੇ

ਕੁੱਪ ਕਲਾਂ, 15 ਦਸੰਬਰ (ਮਨਜਿੰਦਰ ਸਿੰਘ ਸਰੌਦ)- ਕਈ ਵੱਡੇ ਸ਼ਹਿਰਾਂ ਨੂੰ ਆਪਸ ਵਿਚ ਜੋੜਨ ਵਾਲੀ ਪਿੰਡ ਸਰੌਦ ਤੋਂ ਮਾਲੇਰਕੋਟਲਾ ਨੂੰ ਜਾਂਦੀ ਲਿੰਕ ਸੜਕ ਦੀ ਹਾਲਤ ਇੰਨੀ ਬਦਤਰ ਹੋ ਚੁੱਕੀ ਹੈ ਕਿ ਇੱਥੋਂ ਲੰਘਣ ਵਾਲੇ ਲੋਕ ਹੁਣ ਰਸਤਾ ਬਦਲਕੇ ਲੰਘਣ ਵਿਚ ਹੀ ਆਪਣੀ ਭਲਾਈ ...

ਪੂਰੀ ਖ਼ਬਰ »

ਬ੍ਰਹਮਲੀਨ ਮਹੰਤ ਨਿਰਭੈ ਗਿਰੀ ਨੂੰ ਸਮਾਧੀ ਦਿੱਤੀ

ਮੂਣਕ, 15 ਦਸੰਬਰ (ਵਰਿੰਦਰ ਭਾਰਦਵਾਜ)-ਡੇਰਾ ਬਾਬਾ ਕੈਲਾਸ਼ ਗਿਰੀ ਮੂਣਕ ਦੇ ਮਹੰਤ ਬਾਵਾ ਨਿਰਭੈ ਗਿਰੀ ਹਿਰਦੇ ਗਤੀ ਰੁਕ ਜਾਣ ਕਾਰਨ ਅਚਾਨਕ ਚੋਲਾ ਛੱਡਕੇ ਪ੍ਰਭੂ ਚਰਨਾਂ ਚ ਜਾ ਬਿਰਾਜੇ, ਜਿਨ੍ਹਾਂ ਨੂੰ ਮੂਣਕ ਡੇਰੇ 'ਚ ਹੀ ਸਮਾਧੀ ਦਿੱਤੀ ਗਈ | ਉਪਰੰਤ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਬੁੱਧ ਵਿਹਾਰ ਵਾਸੀਆਂ ਨੇ ਕੌ ਾਸਲਰ ਬਰਾੜ ਨੂੰ ਸਨਮਾਨਿਤ ਕੀਤਾ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਥਾਨਕ ਚੱਕ ਬੀੜ ਸਰਕਾਰ ਰੋਡ ਸਥਿਤ ਮੁਹੱਲਾ ਬੁੱਧ ਵਿਹਾਰ ਦੇ ਸਮੂਹ ਵਾਸੀਆਂ ਵਲੋਂ ਅੱਜ ਐਮ.ਸੀ. ਤੇਜਿੰਦਰ ਸਿੰਘ ਜਿੰਮੀ ਬਰਾੜ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਹੋਵੇਗਾ ਹੋਰ ਮਜ਼ਬੂਤ-ਆਗੂ

ਬਰਗਾੜੀ, 15 ਦਸੰਬਰ (ਲਖਵਿੰਦਰ ਸ਼ਰਮਾ)-ਇਲਾਕਾ ਬਰਗਾੜੀ ਦੇ ਸੀਨੀਅਰ ਅਕਾਲੀ ਆਗੂ ਬੱਗਾ ਸਿੰਘ ਢਿੱਲੋਂ, ਮਾਰਕਫ਼ੈਡ ਡਾਇਰੈਕਟਰ ਗੁਰਚੇਤ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਸੇਵਾ ਸਿੰਘ, ਜਗਸੀਰ ਸਿੰਘ ਸੀਰ ਕੈਨੇਡਾ, ਜਗਸੀਰ ਸਿੰਘ ਢਿੱਲੋਂ ਬਰਗਾੜੀ, ਸਾਬਕਾ ਸਰਪੰਚ ...

ਪੂਰੀ ਖ਼ਬਰ »

ਸਾਂਝ ਕੇਂਦਰ ਕੋਟਕਪੂਰਾ ਦੀ ਮਹੀਨਾਵਾਰ ਮੀਟਿੰਗ

ਕੋਟਕਪੂਰਾ, 15 ਦਸੰਬਰ (ਮੇਘਰਾਜ)-ਸਾਂਝ ਕੇਂਦਰ ਕੋਟਕਪੂਰਾ ਦੀ ਮਹੀਨਾਵਾਰ ਮੀਟਿੰਗ ਸਾਂਝ ਕੇਂਦਰ ਦੇ ਚੇਅਰਮੈਨ ਅਤੇ ਡੀ.ਐਸ.ਪੀ. ਕੋਟਕਪੂਰਾ ਬਲਕਾਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਾਂਝ ਕੇਂਦਰ ਦੇ ਮੈਂਬਰਾਂ ਵਲੋਂ ਵਿਚਾਰ ਵਟਾਂਦਰਾ ਕੀਤਾ ਗਿਆ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਧਾਰਮਿਕ ਜੋੜ ਮੇਲੇ 'ਤੇ ਪ੍ਰਦਰਸ਼ਨੀ ਲਾਈ

ਗਿੱਦੜਬਾਹਾ, 15 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਇਤਿਹਾਸਕ ਗੁਰਦੁਆਰਾ ਦਸਵੀਂ ਪਾਤਸ਼ਾਹੀ ਪਿੰਡ ਥੇੜ੍ਹੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਮਨਾਏ ਜਾ ਰਹੇ 95ਵੇਂ ਧਾਰਮਿਕ ਜੋੜ ਮੇਲੇ 'ਤੇ ਮਾਤਾ ਗੁਜਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਹਰਦੀਪ ਸਿੰਘ ਸੰਧੂ ਜ਼ਿਲ੍ਹਾ ਕੋਆਪ੍ਰੇਟਿਵ ਯੂਨੀਅਨ ਦੇ ਡਾਇਰੈਕਟਰ ਬਣੇ

ਬਰਗਾੜੀ, 15 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)-ਕਾਂਗਰਸ ਕਮੇਟੀ ਵਲੋਂ ਕਾਂਗਰਸੀ ਆਗੂ ਬਰਗਾੜੀ ਨਿਵਾਸੀ ਹਰਦੀਪ ਸਿੰਘ ਸੰਧੂ ਨੂੰ ਜ਼ਿਲ੍ਹਾ ਕੋਆਪ੍ਰੇਟਿਵ ਯੂਨੀਅਨ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਬਲਜੀਤ ਸ਼ਰਮਾ, ਸ਼ਮਸੇਰ ਸਿੰਘ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਵਿਅਕਤੀ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 15 ਦਸੰਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਸ ਮੁੱਦਈ ਕੀਰਤ ਰਾਮ ਪੁੱਤਰ ਸੁਖਚਰਨ ਰਾਮ ...

ਪੂਰੀ ਖ਼ਬਰ »

ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੀ ਯਾਦ 'ਚ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 15 ਦਸੰਬਰ (ਅਵਤਾਰ ਸਿੰਘ ਅਣਖੀ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਪ੍ਰਬੰਧਕ ਕਮੇਟੀ, ਕਿਰਪਾਲ ਸਿੰਘ ਵਾਲਾ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਇਹ ...

ਪੂਰੀ ਖ਼ਬਰ »

ਤੀਸਰਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ

ਧੂਰੀ, 15 ਦਸੰਬਰ (ਸੰਜੇ ਲਹਿਰੀ) - ਸਥਾਨਕ ਸ਼ਾਂਤੀ ਨਿਕੇਤਨ ਪਾਰਕ ਵਿਖੇ ਤੀਸਰਾ ਬੈਡਮਿੰਟਨ ਟੂਰਨਾਮੈਂਟ ਮੌਰਨਿੰਗ ਵਾਕਰ ਗਰੁੱਪ ਧੂਰੀ ਵਲੋਂ ਕਰਵਾਇਆ ਗਿਆ, ਜਿਸ ਦਾ ਉਦਘਾਟਨ ਰਾਈਸੀਲਾ ਹੈਲਥ ਫੂਡ ਲਿਮ: ਦੇ ਡਾਇਰੈਕਟਰ ਸ਼੍ਰੀ ਪ੍ਰਸ਼ੋਤਮ ਗਰਗ ਕਾਲਾ ਨੇ ਕੀਤਾ | ਇਸ ...

ਪੂਰੀ ਖ਼ਬਰ »

ਬਾਲ ਮੇਲੇ ਦਾ ਸ਼ਾਨਦਾਰ ਆਗਾਜ਼

ਅਮਰਗੜ੍ਹ, 15 ਦਸੰਬਰ (ਸੁਖਜਿੰਦਰ ਸਿੰਘ ਝੱਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੜੀਆਂ ਵਿਖੇ 10ਵੇਂ ਦੋ ਰੋਜ਼ਾ ਬਾਲ ਮੇਲੇ ਦਾ ਆਗਾਜ਼ ਸ਼ਾਨਦਾਰ ਢੰਗ ਨਾਲ ਹੋਇਆ | ਇਸ ਬਾਲ ਮੇਲੇ ਦਾ ਉਦਘਾਟਨ ਉੱਘੇ ਚਿੰਤਕ ਡਾ. ਪਿਆਰਾ ਲਾਲ ਗਰਗ, ਸੀਨੀਅਰ ਪੱਤਰਕਾਰ ਹਮੀਰ ਸਿੰਘ, ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ੁਰੂ-ਭਾਈ ਚਰਨਜੀਤ ਸਿੰਘ ਖ਼ਾਲਸਾ

ਮਲੋਟ, 15 ਦਸੰਬਰ (ਪਾਟਿਲ)-ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ 'ਚ ਹਰ ਸਾਲ ਦੀ ਤਰ੍ਹਾਂ 40 ਦਿਨਾ ਨਾਮ ਸਿਮਰਨ ਸਮਾਗਮ ਖ਼ਾਲਸਾ ਧਰਮ ਪ੍ਰਚਾਰ ਕਮੇਟੀ ਵਲੋਂ ਵੱਖ-ਵੱਖ ਘਰਾਂ 'ਚ ਅੰਮਿ੍ਤ ਵੇਲੇ 6 ਤੋਂ 7 ਵਜੇ ਤੱਕ ਮੂਲ ਮੰਤਰ ਦੇ ਜਾਪ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਫਾਸਟੈਗ ਲਾਗੂ ਕਰ ਕੇ ਲੋਕਾਂ 'ਤੇ ਹੋਰ ਬੋਝ ਪਾਇਆ-ਫੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਮੋਦੀ ਸਰਕਾਰ ਨੇ ਟੋਲ ਟੈਕਸ ਉਪਰ ਫਾਸਟ ਟੈਗ ਲਾਗੂ ਕਰਕੇ ਦੇਸ਼ ਦੇ ਲੋਕਾਂ ਨਾਲ ਬਹੁਤ ਵੱਡਾ ਧੱਕਾ ਕੀਤਾ ਹੈ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX