ਤਾਜਾ ਖ਼ਬਰਾਂ


ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  5 minutes ago
ਤਲਵੰਡੀ ਸਾਬੋ, 26 ਜਨਵਰੀ (ਰਣਜੀਤ ਸਿੰਘ ਰਾਜੂ)- ਦੇਸ਼ ਦੇ 71ਵੇਂ ਗਣਤੰਤਰਤਾ ਦਿਵਸ ਮੌਕੇ ਅੱਜ ਸਥਾਨਕ ਦਸਮੇਸ਼ ਪਬਲਿਕ ਸਕੂਲ 'ਚ ਕਰਵਾਏ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਤਲਵੰਡੀ...
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  11 minutes ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ..............................................................
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  8 minutes ago
21 ਤੋਪਾਂ ਨਾਲ ਦਿੱਤੀ ਗਈ ਰਾਸ਼ਟਰੀ ਗਾਣ ਨੂੰ ਸਲਾਮੀ...................................
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  15 minutes ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ........................
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  17 minutes ago
ਰਾਜਪਥ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ..........
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  37 minutes ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  39 minutes ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 1 hour ago
ਸੰਗਰੂਰ, 26 ਜਨਵਰੀ (ਧੀਰਜ ਪਸ਼ੋਰੀਆ) - ਪਿਛਲੇ ਕਈ ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ.ਐੱਡ ਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰ...
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 1 hour ago
ਆਕਲੈਂਡ, 26 ਜਨਵਰੀ - ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਅੱਜ ਈਡਨ ਪਾਰਕ ਵਿਚ ਸੀਰੀਜ਼ ਦਾ ਦੂਸਰਾ ਟੀ20 ਮੈਚ ਖੇਡਿਆ ਜਾਵੇਗਾ। 5 ਮੈਚਾਂ ਦੀ ਸੀਰੀਜ਼ ਦਾ ਭਾਰਤ ਨੇ ਪਹਿਲਾ ਮੈਚ ਆਪਣੇ ਨਾਂ...
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 1 hour ago
ਨਵੀਂ ਦਿੱਲੀ, 26 ਜਨਵਰੀ - ਅੱਜ ਭਾਰਤ 71ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਰਾਜਪੱਥ 'ਤੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਲਈ ਪੂਰੀ ਦਿੱਲੀ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬਰਾਜ਼ੀਲ ਦੇ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਇਸ ਵਾਰ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਹਨ। ਰਾਜਪੱਥ...
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 1 hour ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ....
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ....
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਮਲੌਦ, 25 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- 2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ 3442 ਤੇ 5178 ਅਧਿਆਪਕਾਂ ਦੀਆਂ ਅਸਾਮੀਆਂ ਵਿਚ ਆਪਣੀ ਨੌਕਰੀ ਸਬੰਧੀ ਪ੍ਰਧਾਨ ਮੈਡਮ ਇੰਦਰਪਾਲ, ਉਪ ਪ੍ਰਧਾਨ ਮੈਡਮ ...
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  1 day ago
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  1 day ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  1 day ago
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  1 day ago
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  1 day ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  1 day ago
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  1 day ago
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  1 day ago
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  1 day ago
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  1 day ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  1 day ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  1 day ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  1 day ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  1 day ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  1 day ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  1 day ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  1 day ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  1 day ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  1 day ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  1 day ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  1 day ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  1 day ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  1 day ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  1 day ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  1 day ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  1 day ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  1 day ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  1 day ago
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551

ਖੇਡ ਸੰਸਾਰ

ਹੇਟਮੇਅਰ ਤੇ ਹੋਪ ਦੇ ਅੱਗੇ ਭਾਰਤੀ ਗੇਂਦਬਾਜ਼ ਹੋਏ ਬੇਵੱਸ

ਮੇਜ਼ਬਾਨ ਨੂੰ 8 ਵਿਕਟਾਂ ਨਾਲ ਹਰਾ ਕੇ 1-0 ਦੀ ਬੜ੍ਹਤ ਬਣਾਈ

ਚੇਨਈ, 15 ਦਸੰਬਰ (ਏਜੰਸੀ)- ਸ਼ਿਮਰੋਨ ਹੇਟਮੇਅਰ (139) ਤੇ ਸ਼ਾਈ ਹੋਪ (102) ਦੇ ਸ਼ਾਨਦਾਰ ਸੈਂਕੜਿਆਂ ਦੀ ਬਦੌਲਤ ਵੈਸਟ ਇੰਡੀਜ਼ ਨੇ ਭਾਰਤੀ ਟੀਮ ਨੂੰ 8 ਵਿਕਟਾਂ ਨਾਲ ਹਰਾ ਦਿੱਤਾ ਹੈ | 3 ਮੈਚਾਂ ਦੀ ਲੜੀ ਦੇ ਪਹਿਲੇ ਮੈਚ 'ਚ ਵੈਸਟ ਇੰਡੀਜ਼ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਸੀ | ਭਾਰਤੀ ਟੀਮ ਨੇ ਸ਼੍ਰੇਐਸ ਅਈਅਰ (70) ਤੇ ਰਿਸ਼ਭ ਪੰਤ (71) ਦੇ ਅਰਧ ਸੈਂਕੜਿਆਂ ਦੀ ਬਦੌਲਤ ਵੈਸਟ ਇੰਡੀਜ਼ ਨੂੰ 288 ਦੌੜਾਂ ਦੀ ਚੁਣੌਤੀ ਦਿੱਤੀ ਸੀ, ਪਰ ਭਾਰਤੀ ਗੇਂਦਬਾਜ਼ ਅੱਜ ਆਪਣੀ ਲੈਅ 'ਚ ਨਜ਼ਰ ਨਹੀਂ ਆਏ ਤੇ ਉਹ ਇਸ ਸਕੋਰ ਦਾ ਬਚਾਅ ਨਹੀਂ ਕਰ ਸਕੇ | ਸ਼ਿਮਰੋਨ ਹੇਟਮੇਅਰ ਨੂੰ ਉਨ੍ਹਾਂ ਦੀ ਮੈਚ ਜੇਤੂ ਪਾਰੀ ਲਈ 'ਮੈਨ ਆਫ਼ ਦ ਮੈਚ' ਚੁਣਿਆ ਗਿਆ | ਇਸ ਤੋਂ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਪਾਉਣ ਵਾਲੀ ਭਾਰਤੀ ਟੀਮ ਨੇ ਵੈਸਟ ਇੰਡੀਜ਼ ਿਖ਼ਲਾਫ਼ 50 ਓਵਰਾਂ 'ਚ 287 ਦੌੜਾਂ ਦਾ ਸਕੋਰ ਖੜ੍ਹਾ ਕੀਤਾ | ਭਾਰਤੀ ਪਾਰੀ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਤੇ 25 ਦੇ ਕੁਲ ਸਕੋਰ ਤੱਕ ਕੇ.ਐਲ. ਰਾਹੁਲ (6) ਤੇ ਕਪਤਾਨ ਵਿਰਾਟ ਕੋਹਲੀ (4) ਦੇ ਰੂਪ 'ਚ ਦੋ ਵਿਕਟਾਂ ਗੁਆ ਦੇਣ ਵਾਲੀ ਭਾਰਤੀ ਟੀਮ ਨੇ ਸ਼੍ਰੇਐਸ ਅਈਅਰ (70) ਤੇ ਰਿਸ਼ਭ ਪੰਤ (71) ਦੇ ਸ਼ਾਨਦਾਰ ਬੱਲੇਬਾਜ਼ੀ ਦੀ ਬਦੌਲਤ ਵੈਸਟ ਇੰਡੀਜ਼ ਸਾਹਮਣੇ 288 ਦੌੜਾਂ ਦਾ ਚੁਣੌਤੀ ਪੂਰਨ ਟੀਚਾ ਰੱਖਿਆ | ਵੈਸਟ ਇੰਡੀਜ਼ ਵਲੋਂ ਸ਼ੈਲਡਨ ਕਾਟਰੇਲ (2/46), ਕੀਮੋ ਪਾਲ (2/41) ਤੇ ਅਲਜਾਰੀ ਜੋਸੇਫ਼ (2/45) ਨੇ ਦੋ-ਦੋ ਵਿਕਟਾਂ ਆਪਣੇ ਨਾਂਅ ਕੀਤੀਆਂ | ਵੈਸਟ ਇੰਡੀਜ਼ ਲਈ 288 ਦੌੜਾਂ ਦਾ ਟੀਚਾ ਬਹੁਤ ਸੌਖਾ ਵੀ ਨਹੀਂ ਸੀ ਤੇ ਉਸ ਦੇ ਸਲਾਮੀ ਬੱਲੇਬਾਜ਼ ਸੁਨੀਲ ਐਾਬਰੋਜ਼ (9) ਦੀਪਕ ਚਾਹਰ ਦੀ ਗੇਂਦ 'ਤੇ ਜਲਦੀ ਹੀ ਆਊਟ ਹੋ ਗਏ | ਇਸ ਸਮੇਂ ਵੈਸਟ ਇੰਡੀਜ਼ ਦਾ ਸਕੋਰ ਸਿਰਫ਼ 11 ਦੌੜਾਂ ਸੀ | ਇੱਥੋ ਸ਼ਿਮਰੋਨ ਹੇਟਮੇਅਰ ਨੇ ਆਉਂਦਿਆਂ ਹੀ ਬਾਖ਼ੂਬੀ ਵਿੰਡੀਜ਼ ਪਾਰੀ ਨੂੰ ਸੰਭਾਲਿਆ ਤੇ 50 ਗੇਂਦਾਂ 'ਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ | ਦੂਜੇ ਪਾਸੇ ਤੋਂ ਸ਼ਾਈ ਹੋਪ ਇਸ ਖੱਬੇ ਹੱਥ ਦੇ ਬੱਲੇਬਾਜ਼ ਨੂੰ ਲਗਾਤਾਰ ਸਟ੍ਰਾਈਕ ਦਿੰਦੇ ਰਹੇ ਤੇ ਉਹ ਇਕ ਪਾਸੇ ਪਾਰੀ ਨੂੰ ਹੌਲੀ-ਹੌਲੀ ਅੱਗੇ ਵਧਾਉਂਦੇ ਰਹੇ | ਹੇਟਮੇਅਰ ਨੇ 106 ਗੇਂਦਾਂ 'ਚ 139 ਦੌੜਾਂ ਦੀ ਪਾਰੀ ਖੇਡੀ ਉੱਥੇ ਹੀ ਸ਼ਾਈ ਹੋਪ ਨੇ 151 ਗੇਂਦਾਂ 'ਤੇ 102 ਦੌੜਾਂ ਦੀ ਮੈਚ ਜੇਤੂ ਪਾਰੀ ਖੇਡੀ | ਹੇਟਮੇਅਰ ਦੇ ਆਊਟ ਹੋਣ ਤੋਂ ਬਾਅਦ ਨਿਕੋਲਸ ਪੂਰਨ ਨੇ 23 ਗੇਂਦਾਂ 'ਤੇ 29 ਦੌੜਾਂ ਦੀ ਪਾਰੀ ਖੇਡ ਕੇ ਵਿੰਡੀਜ਼ ਟੀਮ ਨੂੰ ਜਿੱਤ ਦਿਵਾਈ |

ਤਸਨੀਮ ਨੇ ਜਿੱਤਿਆ ਏਸ਼ਿਆਈ ਜੂਨੀਅਰ ਚੈਂਪੀਅਨਸ਼ਿਪ ਦਾ ਿਖ਼ਤਾਬ

ਤਾਰਾ ਨੂੰ ਮਿਲਿਆ ਚਾਂਦੀ ਤਗਮਾ

ਸੁਰਾਬਾਇਆ, 15 ਦਸੰਬਰ (ਏਜੰਸੀ)- ਭਾਰਤੀ ਬੈਡਮਿੰਟਨ ਖਿਡਾਰਨ ਤਸਨੀਮ ਮੀਰ ਨੇ ਐਤਵਾਰ ਨੂੰ ਇੱਥੇ ਹਮਵਤਨ ਤਾਰਾ ਸ਼ਾਹ ਨੂੰ ਹਰਾ ਕੇ ਅੰਡਰ-17 ਏਸ਼ੀਆ ਜੂਨੀਅਰ ਚੈਂਪੀਅਨਸ਼ਿਪ 'ਚ ਅੰਡਰ-15 ਮਹਿਲਾ ਸਿੰਗਲ ਵਰਗ ਦਾ ਿਖ਼ਤਾਬ ਜਿੱਤਿਆ | ਆਲ ਇੰਡੀਆ ਿਖ਼ਤਾਬੀ ਮੁਕਾਬਲੇ 'ਚ ਦੋਵਾਂ ...

ਪੂਰੀ ਖ਼ਬਰ »

ਡਿਵੀਲੀਅਰਸ ਨੂੰ ਸੰਨਿਆਸ ਤੋਂ ਵਾਪਸੀ ਲਈ ਮਨਾਵਾਂਗਾ-ਬਾਊਚਰ

ਜੌਹਨਾਸਬਰਗ, 15 ਦਸੰਬਰ (ਏਜੰਸੀ)- ਦੱਖਣੀ ਅਫ਼ਰੀਕਾ ਦੇ ਨਵਨਿਯੁਕਤ ਮੁੱਖ ਕੋਚ ਮਾਰਕ ਬਾਊਚਰ ਨੇ ਕਿਹਾ ਹੈ ਕਿ ਉਹ ਏ.ਬੀ. ਡਿਵਿਲੀਅਰਸ ਸਮੇਤ ਹਾਲ ਹੀ 'ਚ ਸੰਨਿਆਸ ਲੈਣ ਵਾਲੇ ਕੁਝ ਖਿਡਾਰੀਆਂ ਨੂੰ ਅਗਲੇ ਸਾਲ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਦੱਖਣੀ ਅਫ਼ਰੀਕਾ ਦੀ ...

ਪੂਰੀ ਖ਼ਬਰ »

ਵਿਧਾਇਕ ਕਿੱਕੀ ਢਿੱਲੋਂ ਬਣੇ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ

ਸੁਖਪਾਲ ਸਿੰਘ ਪਾਲੀ ਜਨਰਲ ਸਕੱਤਰ ਨਿਯੁਕਤ

ਪਟਿਆਲਾ, 15 ਦਸੰਬਰ (ਚਹਿਲ)- ਹਲਕਾ ਫ਼ਰੀਦਕੋਟ ਦੇ ਵਿਧਾਇਕ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣ ਲਿਆ ਗਿਆ | ਅੱਜ ਇੱਥੇ ਇਕ ਹੋਟਲ 'ਚ ...

ਪੂਰੀ ਖ਼ਬਰ »

ਰੋਹਿਤ ਤੇ ਵਿਰਾਟ ਤੋੜ ਸਕਦੇ ਹਨ ਮੇਰਾ 400 ਵਾਲਾ ਰਿਕਾਰਡ-ਲਾਰਾ

ਨਵੀਂ ਦਿੱਲੀ, 15 ਦਸੰਬਰ (ਏਜੰਸੀ)- ਵੈਸਟ ਇੰਡੀਜ਼ ਦੇ ਸਾਬਕਾ ਦਿੱਗਜ ਬੱਲੇਬਾਜ਼ ਬ੍ਰਾਇਨ ਲਾਰਾ ਦਾ ਮੰਨਣਾ ਹੈ ਕਿ ਇਕ ਟੈਸਟ ਪਾਰੀ 'ਚ 400 ਦੌੜਾਂ ਦਾ ਬਣਾਇਆ ਗਿਆ ਉਨ੍ਹਾਂ ਦਾ ਵਿਸ਼ਵ ਰਿਕਾਰਡ ਟੁੱਟਣਾ ਸੰਭਵ ਹੈ | ਲਾਰਾ ਨੇ ਕਿਹਾ ਕਿ ਭਾਰਤੀ ਟੀਮ ਦੇ ਦੋ ਬੱਲੇਬਾਜ਼ ਵਿਰਾਟ ...

ਪੂਰੀ ਖ਼ਬਰ »

ਲਕਸ਼ੇ ਸੇਨ ਨੇ ਜਿੱਤਿਆ ਬੰਗਲਾਦੇਸ਼ ਅੰਤਰਰਾਸ਼ਟਰੀ ਚੈਲੰਜਰ ਦਾ ਿਖ਼ਤਾਬ

ਢਾਕਾ, 15 ਦਸੰਬਰ (ਏਜੰਸੀ)- ਭਾਰਤੀ ਬੈਡਮਿੰਟਨ ਖਿਡਾਰੀ ਲਕਸ਼ੇ ਸੇਨ ਨੇ ਐਤਵਾਰ ਨੂੰ ਇੱਥੇ ਬੰਗਲਾਦੇਸ਼ ਅੰਤਰਰਾਸ਼ਟਰੀ ਚੈਲੰਜਰ ਦੇ ਪੁਰਸ਼ ਸਿੰਗਲ ਫਾਈਨਲ 'ਚ ਮਲੇਸ਼ੀਆ ਦੇ ਲੇਓਾਗ ਜੁਨ ਹਾਓ ਨੂੰ ਹਰਾ ਕੇ ਸੀਜ਼ਨ ਦਾ ਪੰਜਵਾਂ ਿਖ਼ਤਾਬ ਜਿੱਤਿਆ | 18 ਸਾਲ ਦੇ ਇਸ ਖਿਡਾਰੀ ...

ਪੂਰੀ ਖ਼ਬਰ »

ਆਸਟ੍ਰੇਲੀਆ ਨੇ ਨਿਊਜ਼ੀਲੈਂਡ ਨੂੰ 296 ਦੌੜਾਂ ਨਾਲ ਦਰੜਿਆ

ਮਹਿਮਾਨ ਟੀਮ ਿਖ਼ਲਾਫ਼ ਦੌੜਾਂ ਦੇ ਲਿਹਾਜ਼ ਨਾਲ ਦੂਜੀ ਸਭ ਤੋਂ ਵੱਡੀ ਜਿੱਤ

ਪਰਥ, 15 ਦਸੰਬਰ (ਏਜੰਸੀ)- ਆਸਟ੍ਰੇਲੀਆ ਨੇ ਐਤਵਾਰ ਨੂੰ ਪਰਥ ਸਟੇਡੀਅਮ 'ਚ ਖੇਡੇ ਗਏ ਪਹਿਲੇ ਟੈਸਟ ਦੇ ਚੌਥੇ ਦਿਨ ਨਿਊਜ਼ੀਲੈਂਡ ਦੀ ਦੂਜੀ ਪਾਰੀ ਨੂੰ 171 ਦੌੜਾਂ 'ਤੇ ਸਮੇਟ ਕੇ 296 ਦੌੜਾਂ ਨਾਲ ਜਿੱਤ ਦਰਜ ਕੀਤੀ ਜੋ ਇਸ ਟੀਮ ਦੇ ਿਖ਼ਲਾਫ਼ ਦੌੜਾਂ ਦੇ ਲਿਹਾਜ਼ ਨਾਲ ਉਸ ਦੀ ਦੂਜੀ ...

ਪੂਰੀ ਖ਼ਬਰ »

ਮੋਮੋਤਾ ਤੇ ਯੂ ਫੇਈ ਨੇ ਜਿੱਤੇ 'ਵਰਲਡ ਟੂਰ ਫਾਈਨਲਜ਼' ਿਖ਼ਤਾਬ

ਗਵਾਂਗਝੂ, 15 ਦਸੰਬਰ (ਏਜੰਸੀ)- ਵਿਸ਼ਵ ਦੇ ਨੰਬਰ ਇਕ ਖਿਡਾਰੀ ਜਾਪਾਨ ਦੇ ਕੈਂਤੋ ਮੋਮੋਤਾ ਤੇ ਚੀਨ ਦੀ ਚੇਨ ਯੂ ਫੇਈ ਨੇ ਸਾਲ ਦੇ ਆਖ਼ਰੀ ਬੈਡਮਿੰਟਨ ਟੂਰਨਾਮੈਂਟ ਵਰਲਡ ਟੂਰ ਫਾਈਨਲਜ਼ 'ਚ ਐਤਵਾਰ ਨੂੰ ਕ੍ਰਮਵਾਰ ਪੁਰਸ਼ ਤੇ ਮਹਿਲਾ ਸਿੰਗਲ ਵਰਗ ਦੇ ਿਖ਼ਤਾਬ ਜਿੱਤ ਲਏ | ...

ਪੂਰੀ ਖ਼ਬਰ »

ਪਹਿਲੇ ਟੈਸਟ ਤੇ ਇਕ ਦਿਨਾ ਮੈਚ 'ਚ ਸੈਂਕੜਾ ਜੜਨ ਵਾਲੇ ਇਕਲੌਤੇ ਬੱਲੇਬਾਜ਼ ਬਣੇ ਆਬਿਦ ਅਲੀ

ਪਾਕਿਸਤਾਨ-ਸ੍ਰੀਲੰਕਾ ਵਿਚਾਲੇ ਪਹਿਲਾ ਟੈਸਟ ਡਰਾਅ

ਰਾਵਲਪਿੰਡੀ, 15 ਦਸੰਬਰ (ਏਜੰਸੀ)- ਪਾਕਿਸਤਾਨ ਦੇ ਸਲਾਮੀ ਬੱਲੇਬਾਜ਼ ਆਬਿਦ ਅਲੀ ਟੈਸਟ ਤੇ ਇਕ ਦਿਨਾ ਅੰਤਰਰਾਸ਼ਟਰੀ ਕ੍ਰਿਕਟ 'ਚ ਆਪਣੇ ਪਹਿਲੇ ਮੈਚ 'ਚ ਸੈਂਕੜਾ ਜੜਨ ਵਾਲੇ ਦੁਨੀਆ ਦੇ ਪਹਿਲੇ ਬੱਲੇਬਾਜ਼ ਬਣ ਗਏ ਹਨ | ਉਨ੍ਹਾਂ ਨੇ ਸ੍ਰੀਲੰਕਾ ਦੇ ਿਖ਼ਲਾਫ਼ ਪਹਿਲੇ ਟੈਸਟ ...

ਪੂਰੀ ਖ਼ਬਰ »

30ਵਾਂ ਲਾਲ ਬਹਾਦਰ ਸ਼ਾਸਤਰੀ ਹਾਕੀ ਟੂਰਨਾਮੈਂਟ ਸਪੋਰਟਸ ਕਾਲਜ ਲਖਨਊ ਦੀ ਟੀਮ ਨੇ

ਹਾਕੀ ਭੋਪਾਲ ਨੂੰ 5-1 ਨਾਲ ਹਰਾਇਆ

ਅੰਮਿ੍ਤਸਰ, 15 ਦਸੰਬਰ (ਹਰਜਿੰਦਰ ਸਿੰਘ ਸ਼ੈਲੀ)¸ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਾਕੀ ਸਟੇਡੀਅਮ 'ਚ ਕਰਵਾਏ ਜਾ ਰਹੇ 30ਵੇਂ ਆਲ ਇੰਡੀਆ ਲਾਲ ਬਹਾਦਰ ਸ਼ਾਸਤਰੀ ਹਾਕੀ ਕੱਪ ਦੇ ਦੂਜੇ ਦਿਨ ਸਪੋਰਟਸ ਕਾਲਜ ਲਖਨਊ ਦੀ ਟੀਮ ਤੇ ਹਾਕੀ ਭੋਪਾਲ ਦੇ ਵਿਚਾਲੇ ਖੇਡਿਆ ਗਿਆ | ਇਸ ...

ਪੂਰੀ ਖ਼ਬਰ »

ਟਾਟਾ ਸਟੀਲ ਕੋਲਕਾਤਾ ਮੈਰਾਥਨ: ਕੀਨੀਆ ਦੇ ਬਾਸੋਰਟਨ ਤੇ ਇਥੋਪੀਆ ਦੀ ਗੁਟੇਨੀ ਨੇ ਜਿੱਤੇ ਿਖ਼ਤਾਬ

ਭਾਰਤੀ ਦੌੜਾਕਾਂ 'ਚ ਸਰੀਨੂ ਬੁਗਾਥਾ ਤੇ ਕਿਰਨਜੀਤ ਕੌਰ ਨੇ ਜਿੱਤਿਆ ਸੋਨ ਤਗਮਾ

ਕੋਲਕਾਤਾ, 15 ਦਸੰਬਰ (ਏਜੰਸੀ)- ਕੀਨੀਆ ਦੇ ਲਿਓਨਾਰਡ ਬਾਸੋਰਟਨ ਤੇ ਇਥੋਪੀਆ ਦੀ ਗੁਟੇਨੀ ਸ਼ੋਨ ਨੇ ਕੋਰਸ ਰਿਕਾਰਡ ਦੇ ਨਾਲ ਐਤਵਾਰ ਨੂੰ ਇੱਥੇ ਟਾਟਾ ਸਟੀਲ ਕੋਲਕਾਤਾ 25ਕੇ (25 ਕਿੱਲੋਮੀਟਰ) ਦੌੜ 'ਚ ਕ੍ਰਮਵਾਰ ਪੁਰਸ਼ ਤੇ ਮਹਿਲਾ ਵਰਗ ਦੇ ਿਖ਼ਤਾਬ ਜਿੱਤੇ | ਬਾਸੋਰਟਨ ਨੇ 25 ...

ਪੂਰੀ ਖ਼ਬਰ »

65ਵੀਂਆਂ ਰਾਸ਼ਟਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ, ਕੇਰਲ ਨੇ ਜਿੱਤੀ ਓਵਰਆਲ ਟਰਾਫ਼ੀ

ਮਹਾਰਾਸ਼ਟਰ ਦਾ ਸ਼ਿਰਸੇ ਤੇਜਾ ਤੇ ਕੇਰਲ ਦੀ ਐਾਸੀ ਸੁਜ਼ੇਨ ਈ. ਬਣੇ ਸਰਬੋਤਮ ਅਥਲੀਟ

ਸੰਗਰੂਰ, 15 ਦਸੰਬਰ (ਸੁਖਵਿੰਦਰ ਸਿੰਘ ਫੁੱਲ)- 65ਵੀਂ ਰਾਸ਼ਟਰੀ ਸਕੂਲ ਅਥਲੈਟਿਕਸ ਚੈਂਪੀਅਨਸ਼ਿਪ ਪੰਜਾਬ ਸਕੂਲ ਸਿੱਖਿਆ ਵਿਭਾਗ ਤੇ ਸਕੂਲ ਗੇਮਜ਼ ਆਫ਼ ਇੰਡੀਆ ਦੀ ਸਰਪ੍ਰਸਤੀ ਅਤੇ ਡੀ.ਪੀ.ਆਈ (ਐ.ਸਿੱ.) ਇੰਦਰਜੀਤ ਸਿੰਘ ਦੀ ਅਗਵਾਈ, ਰੁਪਿੰਦਰ ਸਿੰਘ ਰਵੀ ਸਟੇਟ ਅਰਗਨਾਈਜ਼ਰ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX