ਤਾਜਾ ਖ਼ਬਰਾਂ


ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  20 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੁਰੂ ਘਰਾਂ ਦੇ ਪੈਸੇ ਨਾਲ ਆਪਣੀਆਂ ਇਮਾਰਤਾਂ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ...
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  21 minutes ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  27 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੁਨਰ ਹਾਟ, ਪੁਲਾੜ ਅਤੇ ਕਾਪ ਕਨਵੈੱਨਸ਼ਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ...
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  49 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  56 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  54 minutes ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 1 hour ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 2 hours ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 2 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 3 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 3 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 4 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 4 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 5 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 5 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551

ਹਰਿਆਣਾ / ਹਿਮਾਚਲ

ਮਹਾਂਨਗਰ 'ਚ ਦਿਨ-ਬ-ਦਿਨ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ ਟ੍ਰੈਫ਼ਿਕ ਸਮੱਸਿਆ

ਲੁਧਿਆਣਾ, 15 ਦਸੰਬਰ (ਕਵਿਤਾ ਖੁੱਲਰ)- ਉੱਤਰੀ ਭਾਰਤ ਦੇ ਵੱਡੇ ਸ਼ਹਿਰਾਂ 'ਚ ਸ਼ੁਮਾਰ ਸਨਅਤੀ ਸ਼ਹਿਰ ਲੁਧਿਆਣਾ ਨੇ ਜਿੱਥੇ ਵਪਾਰ ਪੱਖੋਂ ਅਥਾਹ ਤਰੱਕੀ ਕੀਤੀ ਹੈ ਉੱਥੇ ਇੱਥੋਂ ਦੇ ਬਸ਼ਿੰਦਿਆਂ ਨੂੰ ਕਈ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ ਜਿਨ੍ਹਾਂ ਵਿਚ ਟਰੈਫ਼ਿਕ ਸਮੱਸਿਆ ਸਭ ਤੋਂ ਵੱਡੀ ਸਮੱਸਿਆ ਹੈ | ਸ਼ਹਿਰ ਵਿਚ ਲੱਖਾਂ ਕਾਰਾਂ, ਸਕੂਟਰ ਅਤੇ ਵਪਾਰਕ ਵਾਹਨ ਹਨ ਜਿਨ੍ਹਾਂ ਵਿਚ ਹਰ ਸਾਲ ਭਾਰੀ ਵਾਧਾ ਹੋ ਰਿਹਾ ਹੈ | ਮੌਜੂਦਾ ਸਮੇਂ ਜਗਰਾਉਂ ਪੁਲ ਦੀ ਮੁਰੰਮਤ, ਸਮਰਾਲਾ ਚੌਕ ਤੋਂ ਫਿਰੋਜ਼ਪੁਰ ਰੋਡ ਤੱਕ ਐਲੀਵੇਟਿਡ ਰੋਡ ਦਾ ਨਿਰਮਾਣ, ਪੱਖੋਵਾਲ ਰੋਡ ਤੇ ਰੇਲਵੇ ਓਵਰਬਿ੍ਜ/ਅੰਡਰਬਿ੍ਜ ਅਤੇ ਮਲਹਾਰ ਰੋਡ ਨੂੰ ਸਮਾਰਟ ਰੋਡ ਬਣਾਉਣ ਦੇ ਚੱਲ ਰਹੇ ਪ੍ਰੋਜੈਕਟ ਵੀ ਸ਼ਹਿਰ ਦੀ ਟਰੈਫ਼ਿਕ ਸਮੱਸਿਆ ਵਿਚ ਵਾਧਾ ਕਰ ਰਹੇ ਹਨ ਕਿਉਂਕਿ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਟਰੈਫ਼ਿਕ ਦੇ ਬਦਲਵੇਂ ਲੋੜੀਂਦੇ ਰੂਟ ਨਹੀਂ ਬਣ ਰਹੇ, ਜੋ ਰੂਟ ਟਰੈਫ਼ਿਕ ਪੁਲਿਸ ਵਲੋਂ ਬਣਾਏ ਗਏ ਹਨ ਦੀਆਂ ਸੜਕਾਂ 'ਤੇ ਹੋਏ ਨਾਜਾਇਜ਼ ਕਬਜ਼ੇ ਅਤੇ ਵਾਹਨ ਚਾਲਕਾਂ ਵਲੋਂ ਨਿਯਮਾਂ ਦੀ ਪਾਲਣਾ ਨਾ ਕੀਤੇ ਜਾਣ ਕਾਰਨ ਘੰਟਿਆਂਬੱਧੀ ਟਰੈਫ਼ਿਕ ਦਾ ਕਾਰਨ ਬਣ ਰਹੇ ਹਨ | ਸ਼ਹਿਰ ਦੀ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਅਕਾਲੀ ਦਲ-ਭਾਜਪਾ ਸਰਕਾਰ ਸਮੇਂ ਦੋਰਾਹਾ ਤੋਂ ਫਿਰੋਜ਼ਪੁਰ ਰੋਡ ਤੱਕ ਦੱਖਣੀ-ਬਾਈਪਾਸ ਦਾ ਨਿਰਮਾਣ ਕਰਾਇਆ ਗਿਆ ਸੀ ਜਿਸ ਤੋਂ ਦਿੱਲੀ ਤੋਂ ਫਿਰੋਜ਼ਪੁਰ ਰੋਡ ਜਾਣ ਵਾਲੀ ਟਰੈਫ਼ਿਕ ਨੂੰ ਸ਼ਹਿਰ ਵਿਚੋਂ ਨਹੀਂ ਗੁਜ਼ਰਨਾ ਪੈਂਦਾ ਹੈ ਪਰ ਇਹ ਵੀ ਕਾਫ਼ੀ ਸਾਬਿਤ ਹੋ ਰਿਹਾ ਹੈ | ਪਾਣੀਪਤ ਤੋਂ ਜਲੰਧਰ ਤੱਕ ਬਣਾਈ ਜਾ ਰਹੀ 6 ਮਾਰਗ ਸੜਕ 'ਤੇ ਸ਼ਹਿਰ ਵਿਚੋਂ ਐਾਟਰੀ ਲਈ ਰਸਤਾ ਮੌਜੂਦ ਨਾ ਹੋਣ ਕਾਰਨ ਵੀ ਟਰੈਫ਼ਿਕ ਸਮੱਸਿਆ 'ਚ ਵਾਧਾ ਹੋ ਰਿਹਾ ਹੈ, ਟੁੱਟੀਆਂ ਸੜਕਾਂ, ਜਨਤਕ ਟਰਾਂਸਪੋਰਟ ਦੀ ਕਮੀ, 50 ਹਜ਼ਾਰ ਤੋਂ ਵੱਧ ਚੱਲ ਰਹੇ ਆਟੋ ਚਾਲਕਾਂ ਦੀ ਮਨਮਾਨੀ ਲੋਕਾਂ ਦੀ ਪ੍ਰੇਸ਼ਾਨੀ ਦਾ ਸਬੱਬ ਹੈ | ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿਚ ਪਾਰਕਿੰਗ ਸਥਾਨ ਛੱਡੇ ਬਿਨ੍ਹਾ ਬਣੀਆਂ ਇਮਾਰਤਾਂ, ਦੁਕਾਨਾਂ ਤੇ ਖਰੀਦੋ ਫਰੋਖ਼ਤ ਕਰਨ ਆਉਂਦੇ ਲੋਕਾਂ ਅਤੇ ਦੁਕਾਨਦਾਰਾਂ ਦੇ ਆਪਣੇ ਵਾਹਨ ਸੜਕਾਂ ਤੇ ਖੜ੍ਹੇ ਕੀਤੇ ਜਾਣ ਕਾਰਨ ਵੀ ਕਈ ਇਲਾਕਿਆਂ ਵਿਚ ਦਿਨ ਸਮੇਂ ਅਕਸਰ ਟਰੈਫ਼ਿਕ ਜਾਮ ਰਹਿੰਦੀ ਹੈ | ਰਾਜ ਸਰਕਾਰ ਵਲੋਂ ਵਪਾਰਕ ਐਲਾਨੀਆਂ ਜਾ ਚੁੱਕੀਆਂ ਸੜਕਾਂ ਘੁਮਾਰ ਮੰਡੀ, ਮਾਲ ਰੋਡ, ਮਲਹਾਰ ਰੋਡ, ਪੱਖੋਵਾਲ ਰੋਡ, ਕਾਲਜ ਰੋਡ, ਮਾਡਲ ਟਾਊਨ ਰੋਡ ਤੇ ਬਣੀਆਂ ਬਹੁ-ਮੰਜ਼ਿਲਾਂ ਇਮਾਰਤਾਂ, ਸ਼ੋਅਰੂਮਾਂ ਦੀ ਉਸਾਰੀ ਪਾਸ ਕਰਾਏ ਨਕਸ਼ਿਆਂ 'ਚ ਪਾਰਕਿੰਗ ਲਈ ਲੋੜੀਂਦਾ ਸਥਾਨ ਰਾਖਵਾ ਦਿਖਾਇਆ ਜਾਂਦਾ ਹੈ, ਮੁੜ ਜ਼ਿਆਦਾਤਰ ਇਮਾਰਤਾਂ 'ਚ ਪਾਰਕਿੰਗ ਸਥਾਨ ਦੀ ਵਪਾਰਕ ਵਰਤੋਂ ਕੀਤੇ ਜਾਣ ਕਾਰਨ ਸੈਂਕੜੇ ਵਾਹਨ ਸੜਕਾਂ ਤੇ ਖੜ੍ਹੇ ਰਹਿੰਦੇ ਹਨ, ਜੋ ਟਰੈਫ਼ਿਕ ਸਮੱਸਿਆ ਨੂੰ ਵਧਾਉਣ 'ਚ ਸਹਾਈ ਸਾਬਿਤ ਹੁੰਦੇ ਹਨ |
ਸ਼ਹਿਰ ਦੇ ਉੱਘੇ ਸਮਾਜ ਸੇਵਕ ਅਤੇ ਮਾਡਲ ਟਾਊਨ ਐਕਸਟੈਨਸ਼ਨ ਬਲਾਕ-ਏ, ਯੂਨਿਟ 4 ਦੇ ਪ੍ਰਧਾਨ ਸੁਰਜੀਤ ਸਿੰਘ ਮੱਕੜ ਦਾ ਕਹਿਣਾ ਹੈ ਕਿ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਪ੍ਰਸ਼ਾਸਨ ਵਲੋਂ ਪ੍ਰਬੰਧ ਕੀਤੇ ਜਾਣ ਦੇ ਨਾਲ ਲੋਕਾਂ ਨੂੰ ਖ਼ੁਦ ਵੀ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਵੱਖ-ਵੱਖ ਕਾਰਾਂ 'ਤੇ ਜਾਣ ਦੀ ਬਜਾਏ ਇਕ ਬਾਜ਼ਾਰ 'ਚ ਕੰਮ ਕਰਦੇ ਵਿਅਕਤੀਆਂ ਨੂੰ ਕਾਰ ਸ਼ੇਅਰ ਕਰ ਲੈਣੀ ਚਾਹੀਦੀ ਹੈ ਜਿਸ ਨਾਲ ਟਰੈਫ਼ਿਕ ਦੇ ਨਾਲ ਪ੍ਰਦੂਸ਼ਣ ਸਮੱਸਿਆ ਘਟੇਗੀ ਅਤੇ ਖਰਚਾ ਵੀ ਘੱਟ ਹੋਵੇਗਾ | ਉਨ੍ਹਾਂ ਰਾਜ ਸਰਕਾਰ ਨੂੰ ਅਪੀਲ ਕੀਤੀ ਕਿ ਜਨਤਕ ਟਰਾਂਸਪੋਰਟ ਵਿਚ ਵਾਧਾ ਕਰਨ ਦੇ ਨਾਲ ਆਟੋ ਚਾਲਕਾਂ ਲਈ ਬਣਾਏ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ, ਕਿਉਂਕਿ ਜ਼ਿਆਦਾਤਰ ਆਟੋ ਚਾਲਕ ਸਵਾਰੀ ਦੇਖਕੇ ਸੜਕ ਦੇ ਦਰਮਿਆਨ ਹੀ ਬ੍ਰੇਕ ਲਗਾ ਦਿੰਦੇ ਹਨ, ਜੋ ਹਾਦਸਿਆਂ ਦਾ ਕਾਰਨ ਬਣਦਾ ਹੈ |
ਏ.ਸੀ.ਪੀ. ਟਰੈਫ਼ਿਕ ਗੁਰਦੇਵ ਸਿੰਘ ਦਾ ਕਹਿਣਾ ਹੈ ਸ਼ਹਿਰ ਦੀ ਟਰੈਫਿਕ ਸਮੱਸਿਆ ਦੇ ਹੱਲ ਲਈ ਟਰੈਫ਼ਿਕ ਪੁਲਿਸ ਵਲੋਂ 10 ਮੋਟਰਸਾਈਕਲਾਂ ਤੇ ਮੁਲਾਜ਼ਮ ਗਸ਼ਤ ਕਰਨਗੇ ਜਿੱਥੇ ਵੀ ਆਵਾਜਾਈ ਦੀ ਸਮੱਸਿਆ ਹੋਵੇਗੀ, ਇਹ ਮੁਲਾਜ਼ਮ ਤੁਰੰਤ ਪਹੁੰਚਕੇ ਉੱਥੇ ਸਮੱਸਿਆ ਦਾ ਹੱਲ ਕਰਨਗੇ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚਲੀ ਟਰੈਫ਼ਿਕ ਸਮੱਸਿਆ ਦਾ ਕਾਰਨ ਕੁਝ ਉਸਾਰੀ ਅਧੀਨ ਪੁਲ ਵੀ ਹਨ, ਜਿਨ੍ਹਾਂ ਦਾ ਕੰਮ ਅੰਤਿਮ ਪੜਾਅ 'ਤੇ ਹੈ | ਉਨ੍ਹਾਂ ਦੱਸਿਆ ਕਿ ਟਰੈਫ਼ਿਕ ਪੁਲਿਸ ਵਲੋਂ ਆਉਣ ਵਾਲੇ ਦਿਨਾਂ ਵਿਚ ਕੁਝ ਬਾਜ਼ਾਰਾਂ ਵਿਚ ਇਕ ਤਰਫ਼ਾ ਟਰੈਫ਼ਿਕ ਨਿਯਮ ਵੀ ਲਾਗੂ ਕੀਤਾ ਜਾ ਰਿਹਾ ਹੈ |

ਕੇਜਰੀਵਾਲ ਨੇ ਸਕੂਲ ਨਹੀਂ ਬਣਾਏ, ਸਕੂਲਾਂ 'ਚ ਕਮਰੇ ਬਣਾਏ ਹਨ-ਮਨੋਜ ਤਿਵਾੜੀ

ਨਵੀਂ ਦਿੱਲੀ, 15 ਦਸੰਬਰ (ਬਲਵਿੰਦਰ ਸਿੰਘ ਸੋਢੀ)-ਅਣਗਿਣਤ ਕਾਲੋਨੀਆਂ ਵਿਚ ਲੋਕਾਂ ਨੂੰ ਮਾਲਕਾਨਾਂ ਹੱਕ ਦੇਣ ਦੇ ਫ਼ੈਸਲੇ ਦੇ ਚੋਣਾਵੀ ਲਾਭ ਲੈਣ ਲਈ ਭਾਜਪਾ ਵਲੋਂ ਪੂਰੇ ਤੌਰ 'ਤੇ ਆਪਣੀ ਤਾਕਤ ਲਗਾ ਦਿੱਤੀ ਗਈ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧੰਨਵਾਦ ਕਰਨ ਲਈ ...

ਪੂਰੀ ਖ਼ਬਰ »

ਆਈ.ਡਬਲਿਊ.ਪੀ. ਨੇ ਆਪਣੇ ਸਾਲਾਨਾ ਪ੍ਰੋਗਰਾਮ 'ਮੇਰਾਕੀ' ਦੇ 20 ਸਾਲ ਪੂਰੇ ਹੋਣ 'ਤੇ ਸਮਾਗਮ ਕਰਵਾਇਆ

ਨਵੀਂ ਦਿੱਲੀ, 15 ਦਸੰਬਰ (ਬਲਵਿੰਦਰ ਸਿੰਘ ਸੋਢੀ)-ਕੇ.ਐੱਲ.ਜੀ.ਆਰ. ਐਜੂਕੇਸ਼ਨ ਸੁਸਾਇਟੀ ਦੀ ਅਗਵਾਈ ਵਿਚ ਆਈ.ਡਬਲਿਊ.ਪੀ. ਦਿੱਲੀ ਨੇ ਜਵਾਹਰ ਲਾਲ ਨਹਿਰੂ ਇੰਡੋਰ ਸਟੇਡੀਅਮ ਵਿਖੇ ਆਪਣੇ ਸਾਲਾਨਾ ਪ੍ਰੋਗਰਾਮ 'ਮੇਰਾਕੀ' ਦੇ 20 ਸਾਲ ਪੂਰੇ ਹੋਣ 'ਤੇ ਇਕ ਸਮਾਗਮ ਕਰਵਾਇਆ, ਜੋ ਕਿ ...

ਪੂਰੀ ਖ਼ਬਰ »

ਕੈਟ ਨੇ ਕੇਂਦਰੀ ਵਪਾਰ ਮੰਤਰੀ ਨੂੰ ਪੱਤਰ ਲਿਖ ਕੇ ਈ-ਕਾਮਰਸ ਵਿਰੁੱਧ ਕਾਰਵਾਈ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ, 15 ਦਸੰਬਰ (ਬਲਵਿੰਦਰ ਸਿੰਘ ਸੋਢੀ)-ਕੇਂਦਰੀ ਵਪਾਰ ਮੰਤਰੀ ਪਿਊਸ਼ ਗੋਇਲ ਨੂੰ ਭੇਜੇ ਪੱਤਰ ਵਿਚ ਈ-ਕਾਮਰਸ ਕੰਪਨੀਆਂ ਨੂੰ 'ਵੈਸ਼ਵਿਕ ਆਰਥਿਕ ਅੱਤਵਾਦੀ' ਅਤੇ 'ਆਰਥਿਕ ਘੁਸਪੈਠੀਏ' ਕਰ ਵੰਚਕ ਅਤੇ ਦੇਸ਼ ਦੀ ਐੱਫ਼.ਡੀ.ਆਈ. ਨੀਤੀ ਤੇ ਕਾਨੂੰਨ ਦਾ ਘੋਰ ਉਲੰਘਣ ...

ਪੂਰੀ ਖ਼ਬਰ »

ਦਿੱਲੀ 'ਚ ਠੰਢ ਪੈਣ 'ਤੇ ਗਰਮ ਕੱਪੜਿਆਂ ਦੀ ਖ਼ਰੀਦਦਾਰੀ ਵਧੀ

ਨਵੀਂ ਦਿੱਲੀ, 15 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਮੀਂਹ ਪੈਣ ਕਾਰਨ ਤਾਪਮਾਨ ਵਿਚ ਕਮੀ ਆਉਣ 'ਤੇ ਗਰਮ ਕੱਪੜਿਆਂ ਦੀ ਖ਼ੂਬ ਵਿਕਰੀ ਹੋ ਰਹੀ ਹੈ ਅਤੇ ਬਾਜ਼ਾਰਾਂ ਵਿਚ ਕੱਪੜੇ ਖ਼ਰੀਦਣ ਵਾਲਿਆਂ ਦੀ ਭੀੜ ਹੈ | ਦਿੱਲੀ ਦੇ ਜਨਪਥ, ਸਰੋਜਨੀ ਮਾਰਕੀਟ, ਤਿਲਕ ਨਗਰ, ਜਾਮਾ ...

ਪੂਰੀ ਖ਼ਬਰ »

ਚੈੱਕ ਬਾਊ ਾਸ ਮਾਮਲੇ 'ਚ ਦੋਸ਼ੀ ਕਰਾਰ

ਟੋਹਾਣਾ, 15 ਦਸੰਬਰ (ਗੁਰਦੀਪ ਸਿੰਘ ਭੱਟੀ) - ਚੈੱਕ ਬਾਉਂਸ ਮਾਮਲੇ ਦੀ ਸੁਨਵਾਈ ਕਰਦੇ ਹੋਏ ਜੱਜ ਸੁਨੀਲ ਕੁਮਾਰ ਦੀ ਅਦਾਲਤ ਨੇ ਰਤੀਆ ਦੇ ਸਰਵਣ ਸਿੰਘ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਡੇਢ ਸਾਲ ਕੈਦ ਤੇ ਡੇਢ ਲੱਖ ਰੁਪਏ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ | ਪਿੰਡ ...

ਪੂਰੀ ਖ਼ਬਰ »

ਸ਼ਾਲੀਮਾਰ ਦੀ ਚਾਰ ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, 3 ਬਜ਼ੁਰਗਾਂ ਦੀ ਹੋਈ ਮੌਤ

ਨਵੀਂ ਦਿੱਲੀ, 15 ਦਸੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸ਼ਾਲੀਮਾਰ ਬਾਗ ਦੇ ਇਲਾਕੇ 'ਚ ਬੀਤੀ ਰਾਤ ਇਕ ਬਹੁਮੰਜ਼ਿਲਾ ਇਮਾਰਤ 'ਚ ਭਿਆਨਕ ਅੱਗ ਲੱਗ ਗਈ, ਜਿਸ 'ਚ ਤਿੰਨ ਬਜ਼ੁਰਗ ਔਰਤਾਂ ਦੀ ਮੌਤ ਹੋ ਗਈ ਅਤੇ 4 ਲੋਕ ਜ਼ਖ਼ਮੀ ਹੋ ਗਏ ਹਨ | ਇਸ ਮੌਕੇ ਅੱਗ ਬੁਝਾਊ ਵਿਭਾਗ ਦੀਆਂ 9 ...

ਪੂਰੀ ਖ਼ਬਰ »

ਕਰੂਜ਼ਰ-ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਹਲਾਕ

ਡੱਬਵਾਲੀ, 15 ਦਸੰਬਰ (ਇਕਬਾਲ ਸਿੰਘ ਸ਼ਾਂਤ)-ਪਿੰਡ ਚੌਟਾਲਾ ਨੇੜੇ ਕਰੂਜਰ ਅਤੇ ਮੋਟਰ ਸਾਈਕਲ ਦੀ ਟੱਕਰ ਵਿਚ 21 ਸਾਲਾ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਚੌਟਾਲਾ ਢਾਣੀ ਵਾਸੀ ਕਮਲਦੀਪ ਪੁੱਤਰ ਮਦਨ ਲਾਲ ਵਜੋਂ ਹੋਈ ਹੈ | ਮਿ੍ਤਕ ਤੇਜਾਖੇੜਾ ਰੋਡ 'ਤੇ ਸਥਿਤ ਚੌਟਾਲਾ ...

ਪੂਰੀ ਖ਼ਬਰ »

ਹਰਿਆਣਾ ਪੁਲਿਸ ਦੀ ਕਾਰਜ ਪ੍ਰਣਾਲੀ 'ਤੇ ਲੱਗਾ ਸਵਾਲੀਆ ਨਿਸ਼ਾਨ

ਕਰਨਾਲ, 15 ਦਸੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਪੁਲਿਸ ਦੀ ਕਾਰਗੁਜ਼ਾਰੀ 'ਤੇ ਅੱਜ ਉਸ ਸਮੇਂ ਸਵਾਲੀਆ ਨਿਸ਼ਾਨ ਲੱਗ ਗਿਆ ਜਦੋਂ ਹਰਿਆਣਾ ਪੁਲਿਸ ਦੇ ਮਧੂਬਨ ਸਥਿਤ ਪੁਲਿਸ ਟ੍ਰੇਨਿੰਗ ਕਾਲਜ ਵਿਖੇ ਟ੍ਰੇਨਿੰਗ ਲੈ ਰਹੇ ਇਕ ਇੰਸਪੈਕਟਰ ਦੇ ਪੈਰ 'ਚ ਗੋਲੀ ਲੱਗ ਗਈ | ...

ਪੂਰੀ ਖ਼ਬਰ »

ਸੁੰਨੇ ਪਏ ਘਰ ਚੋਂ ਲੱਖਾਂ ਦੇ ਗਹਿਣੇ ਚੋਰੀ

ਏਲਨਾਬਾਦ, 15 ਦਸੰਬਰ (ਜਗਤਾਰ ਸਮਾਲਸਰ)- ਪਿਛਲੀ ਰਾਤ ਚੋਰਾਂ ਨੇ ਸ਼ਹਿਰ ਦੇ ਵਾਰਡ ਨੰਬਰ 12 ਵਿਚ ਸਥਿਤ ਇਕ ਮਕਾਨ 'ਚੋਂ ਸੋਨੇ, ਚਾਂਦੀ ਦੇ ਗਹਿਣੇ ਚੋਰੀ ਕਰ ਲਏ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਪੀੜਤ ਵਿਅਕਤੀ ਦੀ ਸ਼ਿਕਾਇਤ ਤੇ ਪੁਲਿਸ ਨੇ ਅਣਪਛਾਤੇ ਚੋਰਾਂ ਿਖ਼ਲਾਫ਼ ਮਾਮਲਾ ...

ਪੂਰੀ ਖ਼ਬਰ »

ਖੋਜੀ ਵਿਦਵਾਨ ਡਾ: ਸੁਰਿੰਦਰ ਸਿੰਘ ਚੱਕਪੱਖੀ ਸਾਡਾ ਅਣਥੱਕ ਸੱਭਿਆਚਾਰਕ ਸਾਥੀ ਸੀ-ਗੁਰਭਜਨ ਗਿੱਲ

ਲੁਧਿਆਣਾ, 15 ਦਸੰਬਰ (ਕਵਿਤਾ ਖੁੱਲਰ)- ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ ਗਿੱਲ, ਪ੍ਰੋ: ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ ਪ੍ਰਧਾਨ ਪਰਗਟ ਸਿੰਘ ਗਰੇਵਾਲ ਤੇ ਸਕੱਤਰ ਜਨਰਲ ਡਾ: ਨਿਰਮਲ ਜੌੜਾ ਨੇ ਪੁਰਾਣੇ ਸਾਥੀ ਸਹਿਯੋਗੀ ਸਭਿਆਚਾਰਕ ...

ਪੂਰੀ ਖ਼ਬਰ »

ਨਗਰ ਨਿਗਮ ਨੇ 13 ਲੱਖ ਵਸੂਲੇ

ਲੁਧਿਆਣਾ, 15 ਦਸੰਬਰ (ਜੁਗਿੰਦਰ ਸਿੰਘ ਅਰੋੜਾ)- ਨਗਰ ਨਿਗਮ ਸ਼ਹਿਰਵਾਸੀਆਂ ਵੱਲ ਖੜ੍ਹੇ ਬਕਾਇਆ ਨੂੰ ਲੈ ਕੇ ਕਾਫ਼ੀ ਸਖ਼ਤ ਮੂੜ ਵਿਚ ਨਜ਼ਰ ਆ ਰਿਹਾ ਹੈ ਅਤੇ ਨਗਰ ਨਿਗਮ ਵਲੋਂ ਬਕਾਏ ਜਮ੍ਹਾ ਨਾ ਕਰਵਾਏ ਜਾਣ ਤੇ ਲੋਕਾਂ ਦੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਵੀ ਕੱਟੇ ਜਾ ...

ਪੂਰੀ ਖ਼ਬਰ »

ਹੁਨਰ ਵਿਕਾਸ ਮਿਸ਼ਨ ਦੀਆਂ ਸਕੀਮਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਇਆ

ਲੁਧਿਆਣਾ, 15 ਦਸੰਬਰ (ਪੁਨੀਤ ਬਾਵਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਆਰੰਭ ਕੀਤੇ ਗਏ ਸੰਕਲਪ ਪ੍ਰੋਜੈਕਟ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਥਾਵਾਂ 'ਤੇ ਜਾਗਰੂਕਤਾ ਕੈਂਪ ਲਗਾ ਕੇ ਬੇਰੁਜ਼ਗਾਰਾਂ ਨੂੰ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਸਾਊਥ ਨਗਰ ਨਿਗਮ ਰਿਹਾਇਸ਼ੀ ਇਲਾਕਿਆਂ 'ਚ ਚੱਲਣ ਵਾਲੀਆਂ ਫ਼ੈਕਟਰੀਆਂ 'ਤੇ ਕਰ ਰਿਹੈ ਕਾਰਵਾਈ

ਨਵੀਂ ਦਿੱਲੀ, 15 ਦਸੰਬਰ (ਬਲਵਿੰਦਰ ਸਿੰਘ ਸੋਢੀ)-ਸਾਊਥ ਨਗਰ ਨਿਗਮ ਦੇ ਰਿਹਾਇਸ਼ੀ ਇਲਾਕਿਆਂ ਵਿਚ ਚੱਲਣ ਵਾਲੀਆਂ ਤਕਰੀਬਨ 150 ਦੇ ਕਰੀਬ ਫ਼ੈਕਟਰੀਆਂ ਨੂੰ ਸੀਲ ਕੀਤਾ ਹੈ ਅਤੇ ਨਾਲ ਹੀ 1650 ਤੋਂ ਉੱਪਰ ਫ਼ੈਕਟਰੀਆਂ ਦੇ ਮਾਲਕਾਂ ਨੇ ਕੰਮ ਵੀ ਬੰਦ ਕਰ ਦਿੱਤਾ ਹੈ | ਸਾਊਥ ਨਗਰ ...

ਪੂਰੀ ਖ਼ਬਰ »

ਪੰਜਾਬ ਤੇ ਯੂ.ਟੀ. ਮੁਲਾਜ਼ਮ/ਪੈਨਸ਼ਨਰਜ਼ ਐਕਸ਼ਨ ਕਮੇਟੀ ਦੀ ਮੀਟਿੰਗ ਹੋਈ

ਲੁਧਿਆਣਾ, 15 ਦਸੰਬਰ (ਸਿਹਤ ਪ੍ਰਤੀਨਿਧ)- ਅੱਜ ਇਥੇ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਪੈਨਸ਼ਨਰਜ਼ ਐਕਸ਼ਨ ਕਮੇਟੀ 1980 ਸੈਕਟਰ 22-ਬੀ ਚੰਡੀਗੜ੍ਹ ਰੋਡ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਪੰਜਾਬ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਮੇਲ ਸਿੰਘ ਮੈਲਡੇ ਅਤੇ ਆਸ਼ਾ ...

ਪੂਰੀ ਖ਼ਬਰ »

ਰਾਸ਼ਟਰੀ ਲੋਕ ਅਦਾਲਤਾਂ ਦੌਰਾਨ 2189 ਮਾਮਲਿਆਂ ਦਾ ਨਿਪਟਾਰਾ

ਲੁਧਿਆਣਾ, 15 ਦਸੰਬਰ (ਕਿਸ਼ਨ ਬਾਲੀ)- ਸੁਪਰੀਮ ਕੋਰਟ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਸਰਕਾਰ ਵਲੋਂ ਦੇਸ਼ ਵਾਸੀਆਂ ਨੂੰ ਸਸਤਾ ਅਤੇ ਜਲਦੀ ਇਨਸਾਫ ਦਿਵਾਉਣ ਲਈ ਲੋਕ ਅਦਾਲਤਾਂ ਗਠਿਤ ਕੀਤੀਆਂ ਗਈਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਅਤੇ ਸੈਸ਼ਨ ...

ਪੂਰੀ ਖ਼ਬਰ »

ਸੂਬੇ ਦੇ ਸਾਰੇ ਹਲਕਿਆਂ 'ਚ ਬਿਨਾਂ ਭੇਦਭਾਵ ਕਰਵਾਇਆ ਜਾਵੇਗਾ ਵਿਕਾਸ- ਚੌ. ਰਣਜੀਤ ਸਿੰਘ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਕਿਹਾ ਕਿ ਸੂਬੇ ਦੇ ਸਾਰੇ ਹਲਕੇ ਮੇਰੇ ਹਨ ਅਤੇ ਵਿਕਾਸ ਦੇ ਮਾਮਲੇ ਵਿਚ ਕਿਸੇ ਤਰ੍ਹਾਂ ਦਾ ਭੇਦਭਾਵ ਨਹੀਂ ਕੀਤਾ ਜਾਵੇਗਾ | ਪੂਰੇ ਸੂਬੇ ਵਿਚ ਬਿਨਾਂ ਭੇਦਭਾਵ ਅਤੇ ਬਰਾਬਰ ...

ਪੂਰੀ ਖ਼ਬਰ »

ਸੂਬੇ ਦੇ ਸਾਰੇ ਹਲਕਿਆਂ 'ਚ ਬਿਨਾਂ ਭੇਦਭਾਵ ਕਰਵਾਇਆ ਜਾਵੇਗਾ ਵਿਕਾਸ- ਚੌ. ਰਣਜੀਤ ਸਿੰਘ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਕਿਹਾ ਕਿ ਸੂਬੇ ਦੇ ਸਾਰੇ ਹਲਕੇ ਮੇਰੇ ਹਨ ਅਤੇ ਵਿਕਾਸ ਦੇ ਮਾਮਲੇ ਵਿਚ ਕਿਸੇ ਤਰ੍ਹਾਂ ਦਾ ਭੇਦਭਾਵ ਨਹੀਂ ਕੀਤਾ ਜਾਵੇਗਾ | ਪੂਰੇ ਸੂਬੇ ਵਿਚ ਬਿਨਾਂ ਭੇਦਭਾਵ ਅਤੇ ਬਰਾਬਰ ...

ਪੂਰੀ ਖ਼ਬਰ »

ਨੂਰਪੁਰ ਬੇਦੀ ਦੀ ਗੈਸ ਏਜੰਸੀ ਤੋਂ ਉਪਭੋਗਤਾ ਡਾਹਢੇ ਦੁਖੀ

ਨੂਰਪੁਰ ਬੇਦੀ, 15 ਦਸੰਬਰ (ਢੀਂਡਸਾ)-ਨੂਰਪੁਰ ਬੇਦੀ ਦੀ ਗੈਸ ਏਜੰਸੀ ਤੋਂ ਪ੍ਰੇਸ਼ਾਨ ਉਪਭੋਗਤਾ ਨੇ ਗੈਸ ਏਜੰਸੀ ਵਾਲਿਆਂ ਤੋਂ ਗੈਸ ਸਿਲੰਡਰ ਲੈਣ ਲਈ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ | ਇਸ ਸਬੰਧ 'ਚ ਪਿੰਡ ਸਮੀਰੋਵਾਲ ਦੇ ਸਾ. ਅਧਿਆਪਕ ਗੁਰਦਿਆਲ ਸਿੰਘ ਪੁੱਤਰ ਕਾਕਾ ...

ਪੂਰੀ ਖ਼ਬਰ »

ਨਗਰ ਕੌ ਾਸਲ ਪ੍ਰਧਾਨ ਵਲੋਂ ਗਲੀਆਂ ਦੇ ਨਿਰਮਾਣ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ, 15 ਦਸੰਬਰ (ਨਿੱਕੂਵਾਲ, ਕਰਨੈਲ ਸਿੰਘ)-ਨਗਰ ਕੌਾਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਦੀ ਅਗਵਾਈ ਹੇਠ ਵਾਰਡ ਨੰਬਰ-2 ਅਤੇ 11 ਦੀਆਂ ਗਲੀਆਂ ਨਾਲੀਆਂ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਪਾਸ ਹੋਣ ਦੀ ਖ਼ੁਸ਼ੀ 'ਚ ਪਾਕਿਸਤਾਨੀ ਹਿੰਦੂ ਪਰਿਵਾਰਾਂ ਨੇ ਮਨਾਏ ਜਸ਼ਨ

ਏਲਨਾਬਾਦ, 15 ਦਸੰਬਰ (ਜਗਤਾਰ ਸਮਾਲਸਰ)- ਪਿਛਲੇ ਕਰੀਬ ਢਾਈ ਦਹਾਕਿਆਂ ਤੋਂ ਏਲਨਾਬਾਦ ਖੇਤਰ ਵਿਚ ਅਸਥਾਈ ਰੂਪ ਵਿਚ ਰਹਿ ਰਹੇ ਪਾਕਿਸਤਾਨੀ ਹਿੰਦੂ ਲੋਕਾਂ ਨੇ ਭਾਰਤ ਸਰਕਾਰ ਵਲੋਂ ਨਾਗਰਿਕਤਾ ਸੋਧ ਬਿੱਲ ਪਾਸ ਕਰਨ ਦੀ ਖ਼ੁਸ਼ੀ ਵਿਚ ਅੱਜ ਇਕੱਠੇ ਹੋ ਕੇ ਜਸ਼ਨ ਮਨਾਏ ਤੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨਰਾਇਣਗੜ੍ਹ, 15 ਦਸੰਬਰ (ਪੀ. ਸਿੰਘ)-ਪਿੰਡ ਰਜੋਲੀ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਠਵਾਂ ਸਾਲਾਨਾ ਮਹਾਨ ਗੁਰਮਤਿ ਸਮਾਗਮ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨਰਾਇਣਗੜ੍ਹ, 15 ਦਸੰਬਰ (ਪੀ. ਸਿੰਘ)-ਪਿੰਡ ਰਜੋਲੀ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਠਵਾਂ ਸਾਲਾਨਾ ਮਹਾਨ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਪਾਸ ਹੋਣ 'ਤੇ ਖੁਸ਼ੀ ਜਤਾਈ

ਨਰਾਇਣਗੜ੍ਹ, 15 ਦਸੰਬਰ (ਪੀ. ਸਿੰਘ)- ਨਾਗਰਿਕਤਾ ਸੋਧ ਬਿੱਲ 2019 ਪਾਸ ਹੋਣ ਤੇ ਨਰਾਇਣਗੜ੍ਹ ਹਲਕੇ ਦੇ ਪਿੰਡ ਲਾਹਾ, ਜੰਗੂ ਮਾਜਰਾ, ਖੇੜਕੀ ਮਾਣਕਪੁਰ ਵਿਚ ਰਹਿ ਰਹੇ ਪਾਕਿਸਤਾਨ ਤੋਂ ਆਏ ਹੋਏ ਹਿੰਦੂ ਲੋਕਾਂ ਨੇ ਕੁਰੂਕਸ਼ੇਤਰ ਦੇ ਸੰਸਦ ਮੈਂਬਰ ਨਾਇਬ ਸੈਣੀ ਨੂੰ ਭਾਜਪਾ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਪਾਸ ਹੋਣ ਦੀ ਖ਼ੁਸ਼ੀ 'ਚ ਪਾਕਿਸਤਾਨੀ ਹਿੰਦੂ ਪਰਿਵਾਰਾਂ ਨੇ ਮਨਾਏ ਜਸ਼ਨ

ਏਲਨਾਬਾਦ, 15 ਦਸੰਬਰ (ਜਗਤਾਰ ਸਮਾਲਸਰ)- ਪਿਛਲੇ ਕਰੀਬ ਢਾਈ ਦਹਾਕਿਆਂ ਤੋਂ ਏਲਨਾਬਾਦ ਖੇਤਰ ਵਿਚ ਅਸਥਾਈ ਰੂਪ ਵਿਚ ਰਹਿ ਰਹੇ ਪਾਕਿਸਤਾਨੀ ਹਿੰਦੂ ਲੋਕਾਂ ਨੇ ਭਾਰਤ ਸਰਕਾਰ ਵਲੋਂ ਨਾਗਰਿਕਤਾ ਸੋਧ ਬਿੱਲ ਪਾਸ ਕਰਨ ਦੀ ਖ਼ੁਸ਼ੀ ਵਿਚ ਅੱਜ ਇਕੱਠੇ ਹੋ ਕੇ ਜਸ਼ਨ ਮਨਾਏ ਤੇ ...

ਪੂਰੀ ਖ਼ਬਰ »

ਗੁਰਬਾਣੀ ਦਾ ਓਟ ਆਸਰਾ ਲੈਣ ਵਾਲਾ ਮਨੁੱਖ ਹਮੇਸ਼ਾ ਚੜ੍ਹਦੀ ਕਲਾ 'ਚ ਰਹਿੰਦਾ ਹੈ- ਭਾਈ ਤਿ੍ਲੋਕ ਸਿੰਘ

ਰਤੀਆ, 15 ਦਸੰਬਰ (ਬੇਅੰਤ ਕੌਰ ਮੰਡੇਰ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਰਾਣੀ ਮਾਰਕੀਟ ਵਿਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਭਾਤ ਫੇਰੀ ਦਾ ਕੱਢ ਰਹੀ ਹੈ¢ ਇਸ ਸਮੇਂ ਦੌਰਾਨ ...

ਪੂਰੀ ਖ਼ਬਰ »

ਭਾਜਪਾ ਸਰਕਾਰ ਨੇ ਹਮੇਸ਼ਾ ਦੇਸ਼ ਹਿੱਤ ਲਈ ਕੀਤਾ ਕੰਮ- ਬੇਦੀ

ਸ਼ਾਹਬਾਦ ਮਾਰਕੰਡਾ, 15 ਦਸੰਬਰ (ਅਵਤਾਰ ਸਿੰਘ)-ਹਰਿਆਣਾ ਦੇ ਮੱੁਖ ਮੰਤਰੀ ਦੇ ਰਾਜਨੀਤਕ ਸਕੱਤਰ ਅਤੇ ਸਾਬਕਾ ਮੰਤਰੀ ਕਿ੍ਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਹਮੇਸ਼ਾ ਦੇਸ਼ ਹਿੱਤ ਲਈ ਕੰਮ ਕੀਤਾ ਅਤੇ ਕਾਂਗਰਸ ਨੇ ਹਮੇਸ਼ਾ ਸੱਤਾ ਹਾਸਿਲ ਕਰਨ ਲਈ ਕੰਮ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ

ਸ਼ਾਹਬਾਦ ਮਾਰਕੰਡਾ, 15 ਦਸੰਬਰ (ਅਵਤਾਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾ ਅੰਮਿ੍ਤ ਵੇਲੇ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਅਤੇ ਸ੍ਰੀ ਗੁਰੂ ਨਾਨਕ ਦਰਬਾਰ ਸਾਹਿਬ ਤੋਂ ਪ੍ਰਭਾਤ ਫੇਰੀਆਂ ਕੱਢੀਆਂ ...

ਪੂਰੀ ਖ਼ਬਰ »

ਪਾਉਂਟਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 31 ਦਸੰਬਰ ਤੋਂ 2 ਜਨਵਰੀ 2020 ਤੱਕ ਮਨਾਇਆ ਜਾਵੇਗਾ

ਪਾਉਂਟਾ ਸਾਹਿਬ, 15 ਦਸੰਬਰ (ਹਰਬਖ਼ਸ਼ ਸਿੰਘ)-ਦਸਮੇਸ਼ ਪਿਤਾ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 353ਵੇਂ ਪ੍ਰਕਾਸ਼ ਪੁਰਬ ਪਵਿੱਤਰ ਨਗਰੀ ਸ੍ਰੀ ਪਾਉਂਟਾ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਉਣ ਦੀਆਂ ਤਿਆਰੀਆਂ ਸੰਪੂਰਨ ਹੋ ਗਈਆਂ ਹਨ | ਅੱਜ ਤੋਂ ਪ੍ਰਭਾਤ ...

ਪੂਰੀ ਖ਼ਬਰ »

ਗਰਾਮ ਪੰਚਾਇਤ ਅਮਰਾਲੀ ਦੀ ਵਿਸ਼ੇਸ਼ ਇਕੱਤਰਤਾ

ਰੂਪਨਗਰ/ ਮੋਰਿੰਡਾ, 15 ਦਸੰਬਰ (ਸ. ਰਿ.)-ਗਰਾਮ ਪੰਚਾਇਤ ਪਿੰਡ ਅਮਰਾਲੀ ਦੀ ਵਿਸ਼ੇਸ਼ ਮੀਟਿੰਗ ਸਰਪੰਚ ਮਨਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਪਿੰਡ ਦੀਆਂ ਬਣ ਰਹੀਆਂ ਕੁਝ ਸੜਕਾਂ ਦੇ ਨਿਰਮਾਣ 'ਤੇ ਤਸੱਲੀ ਪ੍ਰਗਟ ਕੀਤੀ ਗਈ | ਪੰਚਾਇਤ ਮੈਂਬਰਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਰਾਹਗੀਰੀ ਨੂੰ ਦਿੱਤਾ ਰੈਲੀ ਕੱਢ ਕੇ ਬਿਜਲੀ ਬਚਾਉਣ ਦਾ ਸੁਨੇਹਾ

ਕਰਨਾਲ, 15 ਦਸੰਬਰ (ਗੁਰਮੀਤ ਸਿੰਘ ਸੱਗੂ)-ਪੁਲਿਸ ਅਤੇ ਨਗਰ ਨਿਗਮ ਵਲੋਂ ਕਰਵਾਏ ਰਾਹਗੀਰੀ ਪ੍ਰੋਗਰਾਮ ਵਿਚ ਕੌਮੀ ਬਿਜਲੀ ਬਚਾਅ ਦਿਵਸ ਮਨਾਇਆ ਗਿਆ | ਇਸ ਮੌਕੇ ਬਿਜਲੀ ਦੇ ਬਚਾਅ ਲਈ ਜਨ ਜਾਗਰਨ ਰੈਲੀ ਕੱਢ ਕੇ ਬਿਜਲੀ ਬਚਾਉਣ ਦਾ ਸੰਦੇਸ਼ ਦਿੱਤਾ ਗਿਆ | ਨਗਰ ਨਿਗਮ ਦੇ ਡੀ. ਐਮ. ...

ਪੂਰੀ ਖ਼ਬਰ »

ਕਸੋਰ ਸਕੂਲ 'ਚ ਤਿੰਨ ਦਿਨਾਂ ਖੇਡ ਮੁਕਾਬਲੇ ਸਮਾਪਤ

ਗੂਹਲਾ ਚੀਕਾ, 15 ਦਸੰਬਰ (ਓ.ਪੀ. ਸੈਣੀ)-ਗਰੀਨ ਫੀਲਡਜ਼ ਸੀ. ਸੈਕੰਡਰੀ ਪਬਲਿਕ ਸਕੂਲ ਕਸੋਰ ਵਿਖੇ ਚੱਲ ਰਹੇ ਤਿੰਨ ਦਿਨਾਂ ਖੇਡ ਮੁਕਾਬਲੇ ਅੱਜ ਸਮਾਪਤ ਹੋ ਗਏ ਹਨ | ਸਮਾਪਨ ਮੌਕੇ 'ਤੇ ਬਤੌਰ ਮੁੱਖ ਮਹਿਮਾਨ ਐੱਸ.ਡੀ.ਐਮ. ਗੂਹਲਾ ਸ਼ਸ਼ੀ ਵਸੰੁਧਰਾ ਨੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਕਸੋਰ ਸਕੂਲ 'ਚ ਤਿੰਨ ਦਿਨਾਂ ਖੇਡ ਮੁਕਾਬਲੇ ਸਮਾਪਤ

ਗੂਹਲਾ ਚੀਕਾ, 15 ਦਸੰਬਰ (ਓ.ਪੀ. ਸੈਣੀ)-ਗਰੀਨ ਫੀਲਡਜ਼ ਸੀ. ਸੈਕੰਡਰੀ ਪਬਲਿਕ ਸਕੂਲ ਕਸੋਰ ਵਿਖੇ ਚੱਲ ਰਹੇ ਤਿੰਨ ਦਿਨਾਂ ਖੇਡ ਮੁਕਾਬਲੇ ਅੱਜ ਸਮਾਪਤ ਹੋ ਗਏ ਹਨ | ਸਮਾਪਨ ਮੌਕੇ 'ਤੇ ਬਤੌਰ ਮੁੱਖ ਮਹਿਮਾਨ ਐੱਸ.ਡੀ.ਐਮ. ਗੂਹਲਾ ਸ਼ਸ਼ੀ ਵਸੰੁਧਰਾ ਨੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਮਾਨਵ ਸੇਵਾ ਸੰਘ ਵਲੋਂ ਲਗਾਇਆ 91ਵਾਂ ਮੁਫ਼ਤ ਅੱਖਾਂ ਦੀ ਜਾਂਚ ਦਾ ਕੈਂਪ

ਕਰਨਾਲ, 15 ਦਸੰਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਮਾਨਵ ਸੇਵਾ ਸੰਘ ਵਲੋਂ 91ਵਾਂ ਅੱਖਾਂ ਦੀ ਮੁਫਤ ਜਾਂਚ ਦਾ ਕੈਂਪ ਲਗਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੰਘ ਸੰਚਾਲਕ ਸਵਾਮੀ ਪ੍ਰੇਮ ਮੂਰਤੀ ਨੇ ਦਸਿਆ ਕਿ ਸੰਘ ਵਲੋ ਹਰ ਦੋ ਮਹੀਨੇ ਬਾਅਦ ਮੁਫਤ ਅੱਖਾਂ ਦਾ ਕੈਂਪ ...

ਪੂਰੀ ਖ਼ਬਰ »

ਊਰਜਾ ਹਿਫ਼ਾਜ਼ਤ 'ਤੇ ਹੋਏ ਰਾਹਗੀਰੀ ਪ੍ਰੋਗਰਾਮ 'ਚ ਇਕ ਵਾਰ ਫਿਰ ਝੂਮਿਆ ਸਿਰਸਾ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਸ਼ਹਿਰ ਦੇ ਸੁਭਾਸ਼ ਚੌਕ 'ਤੇ ਅੱਜ ਸਵੇਰੇ ਜ਼ਿਲ੍ਹਾ ਪੁਲਿਸ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਰਾਹਗੀਰੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸਮਾਜਿਕ ਸੰਸਥਾਵਾਂ ਅਤੇ ਜ਼ਿਲ੍ਹੇ ਦੇ ਅਨੇਕ ਲੋਕਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਲੋਕ ਅਦਾਲਤ 'ਚ ਹੋਇਆ 276 ਕੇਸਾਂ ਦਾ ਨਿਬੇੜਾ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਡਾ.ਆਰ.ਐਨ ਭਾਰਤੀ ਦੀ ਅਗਵਾਈ ਹੇਠ ਸਿਰਸਾ, ਡੱਬਵਾਲੀ ਤੇ ਐਲਨਾਬਾਦ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਵਲੋਂ ਸਮਾਗਮ

ਸ੍ਰੀ ਚਮਕੌਰ ਸਾਹਿਬ, 15 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਪੰਜਾਬ ਦੀ ਸ੍ਰੀ ਚਮਕੌਰ ਸਾਹਿਬ ਇਕਾਈ ਵਲੋਂ ਸਥਾਨਕ ਭਗਵਾਨ ਸ੍ਰੀ ਵਿਸ਼ਵਕਰਮਾ ਭਵਨ ਵਿਚ ਕਰਵਾਏ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ...

ਪੂਰੀ ਖ਼ਬਰ »

ਚਰਚ ਦਾ ਪਾਦਰੀ ਬਾਈਬਲ ਦੀ ਬੇਅਦਬੀ ਮਾਮਲੇ 'ਚ ਗਿ੍ਫ਼ਤਾਰ

ਮੋਰਿੰਡਾ, 15 ਦਸੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਥਾਣੇ 'ਚ 12 ਦਸੰਬਰ 2019 ਨੂੰ ਮੋਰਿੰਡਾ-ਚੁੰਨੀ ਰੋਡ 'ਤੇ ਪੈਂਦੇ ਗਿਰਜਾ ਘਰ ਦੇ ਪਾਦਰੀ ਬਿਸ਼ਪ ਸੋਹਣ ਲਾਲ ਪੁੱਤਰ ਰਤਨ ਪਾਲ ਵਾਸੀ ਵਾਰਡ ਨੰਬਰ-10 ਵਾਲਮੀਕਿ ਮੁਹੱਲਾ ਨੇ ਇਕ ਰਿਪੋਰਟ ਲਿਖਾਈ ਸੀ, ਜਿਸ 'ਚ ਉਸ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਗਰਾਮ ਪੰਚਾਇਤ ਨੰਗਲ ਦਾ ਆਮ ਇਜਲਾਸ

ਨੂਰਪੁਰ ਬੇਦੀ, 15 ਦਸੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਗਰਾਮ ਪੰਚਾਇਤ ਨੰਗਲ ਦਾ ਆਮ ਇਜਲਾਸ ਹੋਇਆ | ਇਸ ਦੌਰਾਨ ਗਰਾਮ ਪੰਚਾਇਤ ਵਲੋਂ ਸੈਕਟਰੀ ਸੁਖਪਾਲ ਸਿੰਘ ਨੇ ਮਤੇ ਲਿਖੇ | ਜਾਣਕਾਰੀ ਦਿੰਦਿਆਂ ਸਰਪੰਚ ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਪਿੰਡ ਦੇ ਅਧੂਰੇ ਪਏ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੀ ਸਿਮ੍ਰਤੀ ਸ਼ਰਧਾਂਜਲੀ ਲਈ ਸੰਗਤਾਂ ਸ਼ਹੀਦੀ ਸਮਾਗਮ 'ਚ ਹਾਜ਼ਰੀ ਭਰਨ-ਗਿਆਨੀ ਹਰਪਾਲ ਸਿੰਘ

ਕਾਹਨਪੁਰ ਖੂਹੀ, 15 ਦਸੰਬਰ (ਗੁਰਬੀਰ ਸਿੰਘ ਵਾਲੀਆ)- ਸ਼ਹੀਦੀ ਸਪਤਾਹ ਤੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਜੀ ਦੀ ਪਵਿੱਤਰ ਸ਼ਹਾਦਤ ਦੀਆਂ ਸ਼ੋਕਾਗ੍ਰਸਤ ਘੜੀਆਂ ਨੂੰ ਪੁਰਾਤਨ ਤੇ ਸਿਧਾਂਤਕ ਰੂਪ 'ਚ ਮਨਾਏ ਜਾਣ ਦੀ ਅਪੀਲ ਕਰਦਿਆਂ ਗੁ: ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਦੀ ਸਿਮ੍ਰਤੀ ਸ਼ਰਧਾਂਜਲੀ ਲਈ ਸੰਗਤਾਂ ਸ਼ਹੀਦੀ ਸਮਾਗਮ 'ਚ ਹਾਜ਼ਰੀ ਭਰਨ-ਗਿਆਨੀ ਹਰਪਾਲ ਸਿੰਘ

ਕਾਹਨਪੁਰ ਖੂਹੀ, 15 ਦਸੰਬਰ (ਗੁਰਬੀਰ ਸਿੰਘ ਵਾਲੀਆ)- ਸ਼ਹੀਦੀ ਸਪਤਾਹ ਤੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਜੀ ਦੀ ਪਵਿੱਤਰ ਸ਼ਹਾਦਤ ਦੀਆਂ ਸ਼ੋਕਾਗ੍ਰਸਤ ਘੜੀਆਂ ਨੂੰ ਪੁਰਾਤਨ ਤੇ ਸਿਧਾਂਤਕ ਰੂਪ 'ਚ ਮਨਾਏ ਜਾਣ ਦੀ ਅਪੀਲ ਕਰਦਿਆਂ ਗੁ: ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ...

ਪੂਰੀ ਖ਼ਬਰ »

ਬੇਮੌਸਮੇ ਮੀਂਹ ਕਾਰਨ ਕਣਕ ਦੀ ਫ਼ਸਲ ਪਾਣੀ 'ਚ ਡੁੱਬੀ

ਸੰਧਵਾਂ, 15 ਦਸੰਬਰ (ਪ੍ਰੇਮੀ ਸੰਧਵਾਂ)-ਬੀਤੇ ਦਿਨੀ ਰੁਕ-ਰੁਕ ਕੇ ਪਏ ਭਾਰੀ ਮੀਂਹ ਨਾਲ ਨੀਵੇਂ ਖੇਤਾਂ ਵਿਚ ਕਿਸਾਨਾਂ ਵਲੋਂ ਮਹਿੰਗੇ ਖੇਤੀ ਖਰਚੇ ਕਰਕੇ ਬੀਜੀ ਕਣਕ ਦੀ ਫ਼ਸਲ ਖੇਤਾਂ ਵਿਚ ਪਾਣੀ ਭਰ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ਵਿਚ ਡੁੱਬ ਜਾਣ ਨਾਲ ਕਿਸਾਨਾਂ ਨੂੰ ...

ਪੂਰੀ ਖ਼ਬਰ »

ਨਵਾਂਸ਼ਹਿਰ ਥਾਣੇ ਮੂਹਰੇ ਧਰਨਾ 23 ਨੂੰ

ਨਵਾਂਸ਼ਹਿਰ, 15 ਦਸੰਬਰ (ਗੁਰਬਖਸ਼ ਸਿੰਘ ਮਹੇ)- ਇਫਟੂ ਵਲੋਂ ਥਾਣਾ ਸਿਟੀ ਨਵਾਂਸ਼ਹਿਰ ਮੂਹਰੇ ਦਿੱਤਾ ਜਾਣ ਵਾਲਾ ਧਰਨਾ 23 ਦਸੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਅੱਜ ਇਫਟੂ ਵਰਕਰਾਂ ਦੀ ਮੀਟਿੰਗ ਸਥਾਨਕ ਬਾਰਾਂਦਰੀ ਬਾਗ਼ ਵਿਖੇ ਹੋਈ | ਮੀਟਿੰਗ ਨੂੰ ਇਫਟੂ ...

ਪੂਰੀ ਖ਼ਬਰ »

ਬਜਾਜ ਆਟੋ ਨੇ ਮਾਰਕੀਟ ਸ਼ੇਅਰ ਹਾਸਲ ਕਰਨ ਦਾ ਐਵਾਰਡ ਭਾਖੜਾ ਬਜਾਜ ਗਰੁੱਪ ਰੂਪਨਗਰ ਨੂੰ ਸੌ ਾਪਿਆ

ਰੂਪਨਗਰ, 15 ਦਸੰਬਰ (ਸ.ਰਿ.)-ਪੰਜਾਬ ਵਿਚ ਸਭ ਤੋਂ ਵੱਧ ਬਜਾਜ ਕੰਪਨੀ ਦੇ ਮੋਟਰਸਾਈਕਲ ਵੇਚ ਕੇ ਮਾਰਕੀਟ ਸ਼ੇਅਰ ਹਾਸਿਲ ਕਰਨ ਦਾ ਐਵਾਰਡ ਭਾਖੜਾ ਗਰੁੱਪ ਰੂਪਨਗਰ ਦੇ ਮੈਨੇਜਿੰਗ ਡਾਇਰੈਕਟਰ ਐੱਸ. ਕੇ. ਛਾਬੜਾ ਨੂੰ ਬਜਾਜ ਆਟੋ ਲਿਮਟਿਡ ਦੇ ਵਾਈਸ ਪ੍ਰੈਜ਼ੀਡੈਂਟ ਨਿਤਿਨ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਧਨੌਰੀ ਨੂੰ ਦਾਨੀ ਸੱਜਣ ਵਲੋਂ ਰਾਸ਼ੀ ਭੇਟ

ਮੋਰਿੰਡਾ, 15 ਦਸੰਬਰ (ਤਰਲੋਚਨ ਸਿੰਘ ਕੰਗ)-ਸਰਕਾਰੀ ਹਾਈ ਸਕੂਲ ਧਨੌਰੀ ਨੂੰ ਦਾਨੀ ਸੱਜਣ ਕੁਲਦੀਪ ਸਿੰਘ ਅਸਿਸਟੈਂਟ ਜਨਰਲ ਮੈਨੇਜਰ, ਮੋਰਪੇਨ ਲੈਬੋਰਟ੍ਰੀਜ ਲਿਮਟਿਡ ਵਲੋਂ ਆਪਣੇ ਸਪੁੱਤਰ ਦੇ ਵਿਆਹ ਦੀ ਖ਼ੁਸ਼ੀ 'ਚ ਸਕੂਲ ਨੂੰ 5100 ਰੁਪਏ ਦੀ ਰਾਸ਼ੀ ਦਾਨ ਕੀਤੀ ¢ ਇਸ ਸਬੰਧੀ ...

ਪੂਰੀ ਖ਼ਬਰ »

ਮਨਿੰਦਰ ਮਾਨ ਦਾ ਸਿੰਗਲ ਟਰੈਕ ਜਾਰੀ

ਸ੍ਰੀ ਚਮਕੌਰ ਸਾਹਿਬ, 15 ਦਸੰਬਰ (ਜਗਮੋਹਣ ਸਿੰਘ ਨਾਰੰਗ)-ਇਲਾਕੇ ਦੇ ਉੱਭਰਦੇ ਗਾਇਕ ਮਨਿੰਦਰ ਮਾਨ ਦਾ ਸਿੰਗਲ ਟਰੈਕ 'ਕੱਚੀ ਗੜ੍ਹੀ' ਨੂੰ ਆਮ ਆਦਮੀ ਪਾਰਟੀ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਡਾ. ਚਰਨਜੀਤ ਸਿੰਘ ਵਲੋਂ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਸੋਨਾਲੀਕਾ ਨੇ ਟਰੈਕਟਰ ਡੀ. ਆਈ. 60 ਸਿਕੰਦਰ ਕੀਤਾ ਪ੍ਰਦਰਸ਼ਿਤ

ਲੁਧਿਆਣਾ, 15 ਦਸੰਬਰ (ਅ. ਬ.)-ਭਾਰਤ ਦੇ ਤੇਜੀ ਨਾਲ ਵਧ ਰਹੇ ਟਰੈਕਟਰ ਬਰਾਂਡ ਸੋਨਾਲੀਕਾ ਟਰੈਕਟਰ ਹੁਸ਼ਿਆਰਪੁਰ ਨੇ ਅੱਜ ਆਪਣੀ ਨਵੀਂ ਡੀ ਐਲ ਐਕਸ ਸੀਰਜ ਦੇ ਟਰੈਕਟਰ ਨੂੰ ਪੀ ਡੀ ਐੱਫ ਏ ਐਕਸਪੋ ਜਗਰਾਓਾ , ਲੁਧਿਆਣਾ 'ਚ ਪ੍ਰਦਰਸ਼ਿਤ ਕੀਤਾ | ਕੰਪਨੀ ਨੇ ਇਸ ਦੇ ਨਾਲ ਹੀ ਆਰ ਐਕਸ ...

ਪੂਰੀ ਖ਼ਬਰ »

ਜਲਿਆਂਵਾਲਾ ਬਾਗ ਸ਼ਤਾਬਦੀ ਸਾਲ ਨੂੰ ਸਮਰਪਿਤ ਕੱਢੀ ਬਾਈਕ ਰੈਲੀ

ਕਰਨਾਲ, 15 ਦਸੰਬਰ (ਗੁਰਮੀਤ ਸਿੰਘ ਸੱਗੂ)-ਸਵਾਮੀ ਵਿਵੇਕਾਨੰਦ ਵਿਚਾਰ ਮੰਚ ਵਲੋਂ ਜਲਿਆਂਵਾਲਾ ਬਾਗ ਹੱਤਿਆਕਾਂਡ ਦੇ ਸ਼ਤਾਬਦੀ ਸਾਲ ਨੂੰ ਸਮਰਪਿਤ ਸ਼ਹੀਦਾਂ ਦੀ ਯਾਦ ਵਿਚ ਇਕ ਬਾਈਕ ਰੈਲੀ ਕੱਢੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਹਿੱਸਾ ਲਿਆ | ਰੈਲੀ ਤੋਂ ...

ਪੂਰੀ ਖ਼ਬਰ »

ਦਿੱਲੀ ਦੇ ਅਨਾਜ ਮੰਡੀ ਅਗਨੀ ਕਾਂਡ ਦੇ ਮੁੱਖ ਦੋਸ਼ੀ ਦੀ ਭਾਲ ਲਗਾਤਾਰ ਜਾਰੀ

ਨਵੀਂ ਦਿੱਲੀ, 15 ਦਸੰਬਰ (ਬਲਵਿੰਦਰ ਸਿੰਘ ਸੋਢੀ)- ਅਨਾਜ ਮੰਡੀ ਦੇ ਅਗਨੀ ਕਾਂਡ ਦੇ ਮਾਮਲੇ ਵਿਚ ਮੁੱਖ ਦੋਸ਼ੀ ਇਮਰਾਨ ਦੀ ਭਾਲ ਕਰ ਰਹੀ ਅਪਰਾਧ ਸ਼ਾਖਾ ਨੇ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਸੀ ਪਰ ਅਜੇ ਤੱਕ ਉਹ ਗਿ੍ਫ਼ਤਾਰ ਨਹੀਂ ਹੋਇਆ | ਇਸੇ ਮਾਮਲੇ ਵਿਚ ਗਿ੍ਫ਼ਤਾਰ ...

ਪੂਰੀ ਖ਼ਬਰ »

ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਦੋ ਗਿ੍ਫ਼ਤਾਰ

ਕਰਨਾਲ, 15 ਦਸੰਬਰ (ਗੁਰਮੀਤ ਸਿੰਘ ਸੱਗੂ)-ਪੁਲਿਸ ਨੇ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਦੋ ਨੂੰ ਗਿ੍ਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ | ਦੱਸਿਆ ਜਾ ਰਿਹਾ ਹੈ ਪੁਲਿਸ ਦੀ ਐਾਟੀ ਆਟੋ ਥੈਫਟ ਟੀਮ ਨੇ ਗੁਪਤ ਸੂਚਨਾ ਦੇ ਆਧਾਰ ਤੇ ਜਸਵਿੰਦਰ ਸਿੰਘ ਪੁੱਤਰ ਸੁਰਿੰਦਰ ਨਿਵਾਸੀ ...

ਪੂਰੀ ਖ਼ਬਰ »

ਵਿਧਾਇਕ ਵਲੋਂ ਧਾਨਕ ਸਮਾਜ ਨੂੰ ਪੰਜ ਲੱਖ ਨਿੱਜੀ ਖਾਤੇ 'ਚੋਂ ਦੇਣ ਦੀ ਘੋਸ਼ਣਾ

ਟੋਹਾਣਾ, 15 ਦਸੰਬਰ (ਗੁਰਦੀਪ ਸਿੰਘ ਭੱਟੀ) - ਸੰਤ ਕਬੀਰ ਸੇਵਾ ਸਮਿੱਤੀ ਵਲੋਂ ਇਥੋਂ ਦੇ ਵਿਧਾਕਿ ਦਵਿੰਦਰ ਸਿੰਘ ਬਬਲੀ ਤੇ ਜੇਜੇਪੀ ਸੂਬਾ ਪ੍ਰਧਾਨ ਨਿਸ਼ਾਨ ਸਿੰਘ ਨੇ ਦੇ ਧਾਨਕ ਸਮਾਜ ਜਥੇਬੰਦੀ ਵਲੋ ਇਥੋਂ ਦੀ ਰਤੀਆ ਰੋਡ ਤੇ ਪੈਂਦੇ ਸਗੂੰਨ ਪੈਲੇਸ ਵਿਚ ਕਰਵਾਏ ਗਏ ...

ਪੂਰੀ ਖ਼ਬਰ »

ਫਾਸਟਟੈਗ ਸ਼ੁਰੂ ਹੁੰਦੇ ਹੀ ਕੈਸ਼ ਭੁਗਤਾਨ ਕਰਨ ਵਾਲਿਆਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਟੋਲ ਪਲਾਜ਼ਾ 'ਤੇ ਫਾਸਟ ਟੈਗ ਸਕੀਮ ਸ਼ੁਰੂ ਹੋਣ ਮਗਰੋਂ ਕੈਸ਼ ਭੁਗਤਾਨ ਕਰਨ ਵਾਲੇ ਵਾਹਨਾਂ ਦੀਆਂ ਟੋਲ ਪਲਾਜ਼ਾ ਦੇ ਦੋਵਾਂ ਪਾਸੇ ਲੰਮੀਆਂ ਲਾਈਨਾਂ ਲੱਗੀਆਂ ਰਹੀਆਂ | ਗੈਰ ਫਾਸਟ ਟੈਗ ਲੱਗੇ ਵਾਹਨ ਟੋਲ ਪਲਾਜ਼ਾ ਦੀ ਸਿੰਗਲ ...

ਪੂਰੀ ਖ਼ਬਰ »

ਫਾਸਟਟੈਗ ਸ਼ੁਰੂ ਹੁੰਦੇ ਹੀ ਕੈਸ਼ ਭੁਗਤਾਨ ਕਰਨ ਵਾਲਿਆਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ

ਸਿਰਸਾ, 15 ਦਸੰਬਰ (ਭੁਪਿੰਦਰ ਪੰਨੀਵਾਲੀਆ)- ਟੋਲ ਪਲਾਜ਼ਾ 'ਤੇ ਫਾਸਟ ਟੈਗ ਸਕੀਮ ਸ਼ੁਰੂ ਹੋਣ ਮਗਰੋਂ ਕੈਸ਼ ਭੁਗਤਾਨ ਕਰਨ ਵਾਲੇ ਵਾਹਨਾਂ ਦੀਆਂ ਟੋਲ ਪਲਾਜ਼ਾ ਦੇ ਦੋਵਾਂ ਪਾਸੇ ਲੰਮੀਆਂ ਲਾਈਨਾਂ ਲੱਗੀਆਂ ਰਹੀਆਂ | ਗੈਰ ਫਾਸਟ ਟੈਗ ਲੱਗੇ ਵਾਹਨ ਟੋਲ ਪਲਾਜ਼ਾ ਦੀ ਸਿੰਗਲ ...

ਪੂਰੀ ਖ਼ਬਰ »

ਮਨੱੁਖਤਾ ਦੀ ਸੇਵਾ ਕਰਨ ਦੇ ਰਾਹ ਅਨੇਕ, ਖੂਨਦਾਨ ਇਨ੍ਹਾਂ 'ਚੋਂ ਇਕ-ਵਿਧਾਇਕ ਕਸ਼ਯਪ

ਕਰਨਾਲ, 15 ਦਸੰਬਰ (ਗੁਰਮੀਤ ਸਿੰਘ ਸੱਗੂ)-ਮਨੱੁਖਤਾ ਦੀ ਸੇਵਾ ਕਰਨ ਦੇ ਰਸਤੇ ਅਨੇਕਾਂ ਹੀ ਹਨ, ਪਰ ਉਨ੍ਹਾਂ ਵਿਚਾੋ ਖੂਨਦਾਨ ਇਕ ਹੈ | ਖੂਨਦਾਨ ਰਾਹੀ ਅਸੀਂ ਕਿਸੇ ਦੀ ਜਿੰਦਗੀ ਬਚਾਉਣ ਦਾ ਕੰਮ ਵੀ ਕਰ ਸਕਦੇ ਹਾਂ | ਇਹ ਪ੍ਰਗਟਾਵਾ ਪਿੰਡ ਬਲੜੀ ਵਿਖੇ ਪਾਲ ਸਮਾਜ ਵਲੋ ਲਗਾਏੇ ਗਏ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਤੇ ਝੋਨੇ ਦੀ ਸੁੰਡੀ ਦੇ ਹਮਲੇ ਤੋਂ ਕਿਸਾਨ ਚਿੰਤਾ 'ਚ ਡੁੱਬੇ

ਟੋਹਾਣਾ, 15 ਦਸੰਬਰ (ਗੁਰਦੀਪ ਸਿੰਘ ਭੱਟੀ) - ਝੋਨੇ ਦੀ ਪਰਾਲੀ ਕਿਸਾਨਾਂ 'ਚ ਮੁਸੀਬਤ ਸਾਬਿਤ ਹੋ ਰਹੀ ਹੈ ਤੇ ਭੂਮੀ 'ਚ ਪਰਾਲੀ ਰਲਾ ਕੇ ਕਣਕ ਦੀ ਬਿਜਾਈ ਕਰਨ ਵਾਲੇ ਚਿੰਤਾ 'ਚ ਆ ਗਏ ਹਨ ਕਿ ਅਜਿਹੇ ਖੇਤਾਂ 'ਚ ਕਣਕ ਦੀ ਫ਼ਸਲ 'ਤੇ ਸੁੰਡੀ ਦੇ ਜੋਰਦਾਰ ਹਮਲਾ ਬੋਲਿਆ ਹੈ, ਜੋ ਦਿਨ ...

ਪੂਰੀ ਖ਼ਬਰ »

ਲੋਕ ਅਦਾਲਤ 'ਚ 904 ਮਾਮਲਿਆਂ ਦੀ ਨਿਪਟਾਰਾ

ਟੋਹਾਣਾ, 15 ਦਸੰਬਰ (ਗੁਰਦੀਪ ਸਿੰਘ ਭੱਟੀ) - ਜ਼ਿਲ੍ਹਾ ਫਤਿਹਾਬਾਦ ਦੇ ਉਪਮੰਡਲ ਪੱਧਰ ਤੇ ਲਾਈਆਂ ਗਈਆਂ ਲੋਕ ਅਦਾਲਤ ਵਿਚ 1673 ਮਾਮਲੇ ਰੱਖੇ ਗਏ, ਜਿਸ ਵਿਚ 904 ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਕੀਤਾ ਗਿਆ | ਲੋਕ ਅਦਾਲਤ ਵਿਚ 81 ਲੱਖ 43 ਹਜ਼ਾਰ 505 ਰੁਪਏ ਦੀ ਰਾਸ਼ੀ ਜੁਰਮਾਣਾ ਤੇ ...

ਪੂਰੀ ਖ਼ਬਰ »

ਨੇਤਰਹੀਣਾਂ ਦੇ ਰਹਿਣ ਬਸੇਰੇ ਲਈ ਪ੍ਰਦਾਨ ਕੀਤੀ ਆਰਥਿਕ ਸਹਾਇਤਾ

ਲੁਧਿਆਣਾ, 15 ਦਸੰਬਰ (ਕਵਿਤਾ ਖੁੱਲਰ)- ਐਸ.ਜੀ.ਪੀ.ਸੀ. ਧਰਮ ਪ੍ਰਚਾਰ ਕਮੇਟੀ ਵਲੋਂ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਹਰ ਸਮੇਂ ਤਿਆਰ ਰਹਿਣ ਦੀ ਭੂਮਿਕਾ ਨਿਭਾਈ ਜਾਂਦੀ ਹੈ | ਇਸੇ ਮੁਹਿੰਮ ਤਹਿਤ ਐਸ.ਜੀ.ਪੀ.ਸੀ. ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ...

ਪੂਰੀ ਖ਼ਬਰ »

ਚੇਅਰਮੈਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਦੇਸ਼ ਬਚਾਓ ਰੈਲੀ ਲਈ ਦਿੱਲੀ ਬੱਸ ਰਵਾਨਾ

ਹੰਬੜਾਂ, 15 ਦਸੰਬਰ (ਹਰਵਿੰਦਰ ਸਿੰਘ ਮੱਕੜ)- ਇਥੋਂ ਨਜ਼ਦੀਕੀ ਪਿੰਡ ਘਮਣੇਵਾਲ ਵਿਖੇ ਦਿੱਲੀ 'ਚ ਹੋ ਰਹੀ ਦੇਸ਼ ਬਚਾਓ ਰੈਲੀ ਲਈ ਬਲਾਕ ਸਿਧਵਾਂ ਬੇਟ ਦੇ ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ ਦੀ ਅਗਵਾਈ ਹੇਠ ਕਾਫਲੇ ਦੇ ਰੂਪ 'ਚ ਕਾਂਗਰਸੀ ਬੱਸ ਰਾਹੀਂ ਰਵਾਨਾ ਹੋਏ | ...

ਪੂਰੀ ਖ਼ਬਰ »

ਅਦਾਲਤ ਵਲੋਂ ਪਤਨੀ ਨੂੰ ਗੁਜ਼ਾਰਾ ਭੱਤਾ ਮਹੀਨਾ ਦੇਣ ਲਈ ਆਖਿਆ

ਟੋਹਾਣਾ, 15 ਦਸੰਬਰ (ਗੁਰਦੀਪ ਸਿੰਘ ਭੱਟੀ)- ਘਰੇਲੂ ਹਿੰਸਾ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਜੱਜ ਈਸ਼ਵਰ ਦੱਤ ਦੀ ਅਦਾਤਲ ਨੇ ਊਸ਼ਾ ਰਾਣੀ ਦੀ ਰਿੱਟ 'ਤੇ ਫੈਸਲਾ ਦਿੰਦੇ ਹੋਏ ਪਤੀ ਹਿਸਾਰ ਨਿਵਾਸੀ ਸੰਜੈ ਕੁਮਾਰ ਨੂੰ 3 ਹਜਾਰ ਰੁਪਏ ਮਹੀਨਾ ਖ਼ਰਚ ਤੇ 1500 ਰੁਪਏ ਮਕਾਨ ਦੇ ...

ਪੂਰੀ ਖ਼ਬਰ »

ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ 34 ਆਗੂਆਂ ਨੂੰ ਸੂਬਾ ਡੈਲੀਗੇਟ ਬਣਾਇਆ

ਲੁਧਿਆਣਾ, 15 ਦਸੰਬਰ (ਪੁਨੀਤ ਬਾਵਾ)- ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ 6 ਹਲਕਿਆਂ ਵਿਚੋਂ 34 ਆਗੂਆਂ ਨੂੰ ਸੂਬਾ ਡੈਲੀਗੇਟ ਬਣਾਇਆ ਗਿਆ ਹੈ ਜਿੰਨ੍ਹਾਂ ਵਿਚੋਂ ਕੁਝ ਆਗੂਆਂ ਨੂੰ ਛੱਡ ਕੇ ਬਾਕੀ ਡੈਲੀਗੇਟਾਂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ 34 ਆਗੂਆਂ ਨੂੰ ਸੂਬਾ ਡੈਲੀਗੇਟ ਬਣਾਇਆ

ਲੁਧਿਆਣਾ, 15 ਦਸੰਬਰ (ਪੁਨੀਤ ਬਾਵਾ)- ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ 6 ਹਲਕਿਆਂ ਵਿਚੋਂ 34 ਆਗੂਆਂ ਨੂੰ ਸੂਬਾ ਡੈਲੀਗੇਟ ਬਣਾਇਆ ਗਿਆ ਹੈ ਜਿੰਨ੍ਹਾਂ ਵਿਚੋਂ ਕੁਝ ਆਗੂਆਂ ਨੂੰ ਛੱਡ ਕੇ ਬਾਕੀ ਡੈਲੀਗੇਟਾਂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਰੀਂਹ ਦੇ ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ ਕੀਤੀਆਂ

ਆਲਮਗੀਰ, 15 ਦਸੰਬਰ (ਜਰਨੈਲ ਸਿੰਘ ਪੱਟੀ)- ਸਰਦੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਬਲਵਿੰਦਰ ਸਿੰਘ ਇਗਲੈਂਡ ਵਾਲੇ, ਹਾਕਮ ਸਿੰਘ ਕੈਨੇਡਾ ਅਤੇ ਬਾਬਾ ਗੁੱਗਾ ਜਾਹਿਰ ਪੀਰ ਸਪੋਰਟਸ ਕਲੱਬ ਸਰੀਂਹ ਦੇ ਸਹਿਯੋਗ ਨਾਲ ਉੱਘੇ ਨੋਜਵਾਨ ਸਮਾਜ ਸੇਵੀ ਪ੍ਰਧਾਨ ਰਾਜੂ ਸਰੀਂਹ ਦੀ ...

ਪੂਰੀ ਖ਼ਬਰ »

ਸਰਪੰਚ ਹਰਪ੍ਰੀਤ ਗਿੱਲ ਨੇ ਨਿਊ ਰਾਜਗੁਰੂ ਨਗਰ 'ਚ ਨਵੀਂ ਡਿਸਪੈਂਸਰੀ ਦਾ ਕੀਤਾ ਉਦਘਾਟਨ

ਲੁਧਿਆਣਾ, 15 ਦਸੰਬਰ (ਕਵਿਤਾ ਖੁੱਲਰ)- ਗੁਰਦੁਆਰਾ ਸ੍ਰੀ ਹਰਿਕਿ੍ਸ਼ਨ ਸਾਹਿਬ ਅਮਨ ਪਾਰਕ ਨਿਊਾ ਰਾਜਗੁਰੂ ਨਗਰ ਵਿਖੇ ਨਵੀਂ ਡਿਸਪੈਂਸਰੀ ਦਾ ਉਦਘਾਟਨ ਸਰਪੰਚ ਹਰਪ੍ਰੀਤ ਕੌਰ ਗਿੱਲ ਨੇ ਸਮੂਹ ਪੰਚਾਇਤ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਦੀ ਹਾਜਰੀ 'ਚ ਕੀਤਾ | ਉਦਘਾਟਨ ...

ਪੂਰੀ ਖ਼ਬਰ »

ਝੁੱਗੀਆਂ ਝੌ ਾਪੜੀਆਂ ਹਟਾਉਣ ਲਈ ਪੰਜਾਬ ਡਾਇਰਸ ਐਸੋਸੀਏਸ਼ਨ ਨੇ ਪ੍ਰਸ਼ਾਸਨ ਨੂੰ ਚਿੱਠੀ ਲਿਖੀ

ਲੁਧਿਆਣਾ, 15 ਦਸੰਬਰ (ਪੁਨੀਤ ਬਾਵਾ)- ਸਥਾਨਕ ਤਾਜਪੁਰ ਰੋਡ 'ਤੇ ਬੁੱਢੇ ਨਾਲੇ ਦੇ ਨਾਲ ਬਣੀਆਂ ਝੁੱਗੀ ਝੌਪੜੀਆਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਡਾਇਰਸ ਐਸੋਸੀਏਸ਼ਨ ਵਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਏ.ਡੀ.ਜੀ.ਪੀ. ਜ਼ੇਲ੍ਹਾਂ ਨੂੰ ਚਿੱਠੀ ਲਿਖੀ ਹੈ | ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਸ਼ਹੀਦੀ ਸਮਾਗਮ 22 ਤੋਂ 27 ਤੱਕ-ਸੰਤ ਬਾਬਾ ਅਮੀਰ ਸਿੰਘ

ਲੁਧਿਆਣਾ, 15 ਦਸੰਬਰ (ਕਵਿਤਾ ਖੁੱਲਰ)- ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਦੇਖ-ਰੇਖ ਹੇਠ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX