ਤਾਜਾ ਖ਼ਬਰਾਂ


ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  20 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੁਰੂ ਘਰਾਂ ਦੇ ਪੈਸੇ ਨਾਲ ਆਪਣੀਆਂ ਇਮਾਰਤਾਂ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ...
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  21 minutes ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  27 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੁਨਰ ਹਾਟ, ਪੁਲਾੜ ਅਤੇ ਕਾਪ ਕਨਵੈੱਨਸ਼ਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ...
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  49 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  56 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  54 minutes ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 1 hour ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 2 hours ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 2 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 3 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 3 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 4 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 4 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 5 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 5 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551

ਜਲੰਧਰ

ਨਿੱਜੀ ਬੈਂਕ ਵਲੋਂ ਪਾਣੀ ਤੇ ਸੀਵਰੇਜ ਦੇ ਬਿੱਲ ਮੁਫ਼ਤ ਬਣਾਉਣ ਦੀ ਪੇਸ਼ਕਸ਼

ਜਲੰਧਰ, 15 ਦਸੰਬਰ (ਸ਼ਿਵ ਸ਼ਰਮਾ)-ਪਾਣੀ ਤੇ ਸੀਵਰੇਜ ਦੀ ਵਸੂਲੀ 100 ਫ਼ੀਸਦੀ ਕਰਨ ਲਈ ਤਾਂ ਨਿਗਮ ਪ੍ਰਸ਼ਾਸਨ ਨੇ ਪਹਿਲਾਂ ਹੀ ਸਰਕਾਰ ਦੀਆਂ ਹਦਾਇਤਾਂ 'ਤੇ ਕੰਮ ਤੇਜ਼ ਕਰਦੇ ਹੋਏ ਪਾਣੀ, ਸੀਵਰੇਜ ਦੇ ਰੇਟਾਂ ਵਿਚ ਸੋਧ ਕਰਕੇ ਇਸ ਨੂੰ ਤੈਅ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ, ਪਰ ਹੁਣ ਇਕ ਨਿੱਜੀ ਬੈਂਕ ਵਲੋਂ ਨਗਰ ਨਿਗਮ ਪ੍ਰਸ਼ਾਸਨ ਨੂੰ ਪੇਸ਼ਕਸ਼ ਕੀਤੀ ਗਈ ਹੈ ਕਿ ਸ਼ਹਿਰੀਆਂ ਨੂੰ 1.50 ਲੱਖ ਦੇ ਕਰੀਬ ਪਾਣੀ, ਸੀਵਰੇਜ ਦੇ ਬਿੱਲ ਵੰਡੇ ਜਾਂਦੇ ਹਨ,ਉਨ੍ਹਾਂ ਨੂੰ ਉਹ ਮੁਫ਼ਤ ਤਿਆਰ ਕਰਕੇ ਦੇ ਸਕਦਾ ਹੈ | ਨਿਗਮ ਪ੍ਰਸ਼ਾਸਨ ਵਲੋਂ ਕੁੱਝ ਸਾਲ ਪਹਿਲਾਂ ਵੀ ਕੰਪਨੀਆਂ ਨੂੰ ਇਹ ਬਿੱਲ ਤਿਆਰ ਕਰਨ ਦਾ ਕੰਮ ਦਿੱਤਾ ਸੀ ਤੇ ਇਕ ਨਿੱਜੀ ਬੈਂਕ ਨੇ ਬਿੱਲ ਤਿਆਰ ਕਰਕੇ ਵੰਡਣ ਦੀ ਪੇਸ਼ਕਸ਼ ਕੀਤੀ ਹੈ, ਜਿਸ ਨਾਲ ਨਿਗਮ ਇਸ ਪੇਸ਼ਕਸ਼ 'ਤੇ ਵਿਚਾਰਾਂ ਕਰ ਸਕਦਾ ਹੈ | ਦੱਸਿਆ ਜਾਂਦਾ ਹੈ ਕਿ ਬੈਂਕ ਦੀ ਆਈ ਇਸ ਪੇਸ਼ਕਸ਼ ਨੂੰ 20 ਦਸੰਬਰ ਦੇ ਕਰੀਬ ਹੋਣ ਵਾਲੀ ਮੀਟਿੰਗ ਵਿਚ ਵਿਚਾਰਿਆ ਜਾ ਸਕਦਾ ਹੈ | ਇਸ ਮੀਟਿੰਗ ਵਿਚ ਵਾਟਰ ਸਪਲਾਈ ਵਿਭਾਗ ਨੇ ਨਵੇਂ ਤੇ ਪੁਰਾਣੇ ਰੇਟਾਂ ਮੁਤਾਬਿਕ ਬਿੱਲਾਂ ਦੀ ਰਕਮ ਤਿਆਰ ਕਰਨ ਵਾਲੀ ਰਿਪੋਰਟ ਪੇਸ਼ ਕਰਨੀ ਹੈ | ਇਸ ਮੀਟਿੰਗ ਵਿਚ ਮੀਟਰ ਲਗਾਉਣ ਬਾਰੇ ਵਿਚਾਰਾਂ ਕੀਤੀਆਂ ਜਾਣਗੀਆਂ | ਬੈਂਕ ਦੀ ਪੇਸ਼ਕਸ਼ ਜੇਕਰ ਨਿਗਮ ਪ੍ਰਸ਼ਾਸਨ ਸਵੀਕਾਰ ਕਰ ਲੈਂਦਾ ਹੈ ਤਾਂ ਇਸ ਨਾਲ ਨਿਗਮ ਨੂੰ ਕੁੱਝ ਰਾਹਤ ਮਿਲ ਸਕਦੀ ਹੈ | ਪਾਣੀ ਤੇ ਸੀਵਰੇਜ ਦੇ ਬਿੱਲਾਂ 'ਤੇ ਬੈਂਕ ਆਪਣੇ ਨਾਂਅ ਦੀ ਵਰਤੋਂ ਕਰ ਸਕੇਗਾ | ਉਂਝ ਅਗਲੇ ਸਾਲ ਅਪ੍ਰੈਲ ਮਹੀਨੇ ਤੋਂ ਇਨ੍ਹਾਂ ਬਿੱਲਾਂ ਦੀ ਗਿਣਤੀ 2 ਲੱਖ ਤੋਂ ਜ਼ਿਆਦਾ ਟੱਪ ਜਾਣ ਦੀ ਸੰਭਾਵਨਾ ਹੈ | 5 ਮਰਲੇ ਤੱਕ ਮੁਫ਼ਤ ਪਾਣੀ ਦੇਣ ਦੀ ਸਹੂਲਤ ਖ਼ਤਮ ਹੋਣ ਜਾ ਰਹੀ ਹੈ, ਜਿਸ ਕਰਕੇ ਸਾਰੇ ਖਪਤਕਾਰਾਂ ਨੂੰ ਪਾਣੀ, ਸੀਵਰੇਜ ਦੇ ਬਿੱਲ ਭੇਜੇ ਜਾਣਗੇ | ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਦਾ ਕਹਿਣਾ ਸੀ ਕਿ ਬੈਂਕ ਦੀ ਇਹ ਪੇਸ਼ਕਸ਼ ਆਈ ਹੈ, ਪਰ ਇਸ ਦਾ ਫ਼ੈਸਲਾ ਵਿਚਾਰ ਕਰਨ ਤੋਂ ਬਾਅਦ ਹੋਵੇਗਾ |
ਪਾਣੀ ਤੇ ਸੀਵਰੇਜ ਦੀ ਫਿਕਸ ਫ਼ੀਸ ਦੀ ਘੱਟ ਸਕਦੀ ਹੈ ਰਕਮ
ਨਗਰ ਨਿਗਮ ਪ੍ਰਸ਼ਾਸਨ ਨੇ ਮੁਫ਼ਤ ਪਾਣੀ ਦੀ ਸਹੂਲਤ ਖ਼ਤਮ ਕਰਨ ਤੇ ਅਗਲੇ ਸਾਲ ਤੋਂ ਪਾਣੀ ਸੀਵਰੇਜ ਦੇ ਨਵੇਂ ਪਾਸ ਕੀਤੇ ਗਏ ਰੇਟਾਂ ਨੂੰ ਸੋਧਣ ਦੇ ਚੱਲ ਰਹੇ ਕੰਮ ਬਾਰੇ ਰਿਪੋਰਟ ਅਜੇ ਤਿਆਰ ਕਰਨ ਦਾ ਕੰਮ ਸ਼ੁਰੂ ਨਹੀਂ ਕੀਤਾ ਗਿਆ ਹੈ, ਪਰ ਵਾਟਰ ਸਪਲਾਈ ਵਿਭਾਗ ਦੇ ਐੱਸ. ਈ. ਇੰਜੀ. ਸਤਿੰਦਰ ਕੁਮਾਰ ਦਾ ਕਹਿਣਾ ਸੀ ਕਿ ਰਿਪੋਰਟ ਜਲਦੀ ਹੀ ਤਿਆਰ ਕਰ ਲਈ ਜਾਵੇਗੀ | ਉਂਝ ਸੂਤਰਾਂ ਦਾ ਕਹਿਣਾ ਹੈ ਕਿ ਕਮੇਟੀ ਇਸ ਗੱਲ ਨੂੰ ਮਹਿਸੂਸ ਕਰਦੀ ਹੈ ਕਿ ਹਰ ਖਪਤਕਾਰ 'ਤੇ 150+150=300 ਰੁਪਏ ਦੇ ਫਿਕਸ ਚਾਰਜਿਜ਼ ਲਗਾਏ ਗਏ ਹਨ, ਉਹ ਜ਼ਿਆਦਾ ਹਨ | ਵਪਾਰਕ ਕੁਨੈਕਸ਼ਨ ਲਈ ਇਹ 300+300=600 ਰੁਪਏ ਹੋ ਜਾਣਗੇ | ਕਮੇਟੀ ਆਪਣੀ ਰਿਪੋਰਟ ਵਿਚ ਫਿਕਸ ਚਾਰਜਿਜ਼ ਘਟਾਉਣ ਦਾ ਜ਼ਿਕਰ ਕਰ ਸਕਦੀ ਹੈ | 2 ਤੋਂ ਉੱਪਰ ਵਾਲੇ ਘਰਾਂ ਨੂੰ ਪੱਕਾ ਹੀ 300 ਰੁਪਏ ਮਹੀਨਾ ਪੱਕਾ ਲਗਾ ਦਿੱਤਾ ਤਾਂ ਇਸ ਤੋਂ ਉੱਪਰ ਵਰਤੇ ਜਾਣ ਵਾਲੇ ਪਾਣੀ ਦਾ ਖਰਚਾ ਤਾਂ ਵਧ ਜਾਵੇਗਾ, ਜਿਸ ਕਰਕੇ ਆਮ ਘਰ ਦਾ ਬਿੱਲ ਹੀ 500 ਤੋਂ 600 ਰੁਪਏ ਮਹੀਨਾ ਪੁੱਜ ਜਾਵੇਗਾ | ਲੋਕਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਨਿਗਮ ਪ੍ਰਸ਼ਾਸਨ ਰੇਟ ਘਟਾ ਕੇ ਲਾਗੂ ਕਰਨ ਬਾਰੇ ਵਿਚਾਰ ਕਰ ਰਹੀ ਹੈ |
ਅੱਜ ਤੋਂ ਕੁਨੈਕਸ਼ਨ ਕੱਟਣ ਦਾ ਕੰਮ ਹੋਵੇਗਾ ਤੇਜ਼
ਨਿਗਮ ਪ੍ਰਸ਼ਾਸਨ ਨੇ ਪਾਣੀ ਸੀਵਰੇਜ ਦੇ ਬਕਾਏ ਵਸੂਲਣ ਦਾ ਕੰਮ ਤੇਜ਼ ਕਰਦੇ ਹੋਏ ਆਪਣੇ ਵਸੂਲੀ ਸਟਾਫ਼ ਨੂੰ ਸਖ਼ਤ ਹਦਾਇਤ ਦਿੱਤੀ ਹੈ ਕਿ ਜੇਕਰ ਕੋਈ ਪਾਣੀ ਸੀਵਰੇਜ ਦਾ ਬਿੱਲ ਨਹੀਂ ਦਿੰਦਾ ਹੈ ਤਾਂ ਸੀਵਰੇਜ ਦੇ ਕੁਨੈਕਸ਼ਨ ਕੱਟ ਦਿੱਤੇ ਜਾਣ | ਨਿਗਮ ਕਮਿਸ਼ਨਰ ਨੇ ਇਸ ਬਾਰੇ ਹਦਾਇਤ ਜਾਰੀ ਕੀਤੀ ਹੈ ਤੇ ਕਿਹਾ ਹੈ ਕਿ ਇਸ ਵਿਚ ਹੁਣ ਤੱਕ ਦਿੱਤਾ ਗਿਆ ਸਮਾਂ ਖ਼ਤਮ ਹੋ ਗਿਆ ਹੈ | ਜੇਕਰ ਸਟਾਫ਼ ਦੇ ਲੋਕਾਂ ਨੇ ਵਸੂਲੀ ਕਰਨ ਵਿਚ ਕੋਤਾਹੀ ਕੀਤੀ ਤਾਂ ਉਹ ਵੀ ਸਖ਼ਤ ਕਾਰਵਾਈ ਲਈ ਤਿਆਰ ਰਹਿਣ | ਦੱਸਿਆ ਜਾਂਦਾ ਹੈ ਕਿ ਲੁਧਿਆਣਾ ਵਿਚ ਤਾਂ ਪਾਣੀ, ਸੀਵਰੇਜ ਦੇ ਬਕਾਏ ਵਸੂਲਣ ਦਾ ਕੰਮ ਨਿੱਜੀ ਕੰਪਨੀ ਦੇ ਹਵਾਲੇ ਕਰਨ ਲਈ ਕਮੇਟੀ ਬਣਾ ਦਿੱਤੀ ਗਈ ਹੈ ਤੇ ਜਲੰਧਰ ਵਿਚ ਜੇਕਰ ਇਹ ਨਿਯਮ ਲਾਗੂ ਹੁੰਦਾ ਹੈ ਤਾਂ ਇਸ ਲਈ ਲੋਕਾਂ ਨੂੰ ਪੇ੍ਰਸ਼ਾਨੀ ਆ ਸਕਦੀ ਹੈ | ਉਂਝ ਸ੍ਰੀ ਲਾਕੜੀ ਦਾ ਕਹਿਣਾ ਸੀ ਕਿ ਉਹ ਵਸੂਲੀ ਦਾ ਕੰਮ ਆਪ ਹੀ ਕਰਨਗੇ ਤੇ ਸੋਮਵਾਰ ਤੋਂ ਇਸ ਮਾਮਲੇ ਵਿਚ ਹੋਰ ਸਖ਼ਤੀ ਕੀਤੀ ਜਾ ਰਹੀ ਹੈ |

ਰੈਸਟੋਰੈਂਟ ਦੀ ਬਿਰਿਆਨੀ 'ਚੋਂ ਨਿਕਲਿਆ ਕਾਕਰੋਚ, ਸਿਹਤ ਵਿਭਾਗ ਨੇ ਭਰੇ ਨਮੂਨੇ

ਜਲੰਧਰ, 15 ਦਸੰਬਰ (ਐੱਮ. ਐੱਸ. ਲੋਹੀਆ)-ਪਿਮਸ ਦੇ ਨੇੜੇ ਗੜ੍ਹਾ ਰੋਡ 'ਤੇ ਚੱਲ ਰਹੇ ਇਕ ਰੈਸਟੋਰੈਂਟ ਤੋਂ ਖਰੀਦੀ ਬਿਰਿਆਨੀ 'ਚੋਂ ਕਾਕਰੋਚ ਨਿਕਲਣ ਦੀ ਸ਼ਿਕਾਇਤ ਮਿਲਣ 'ਤੇ ਸਿਹਤ ਵਿਭਾਗ ਦੀ ਟੀਮ ਨੇ ਮੌਕੇ 'ਤੇ ਪਹੁੰਚੇ ਕੇ ਖਾਣ ਵਾਲੀਆਂ ਵਸਤਾਂ ਦੇ ਨਮੂਨੇ ਭਰ ਲਏ ਹਨ | ...

ਪੂਰੀ ਖ਼ਬਰ »

ਵਿਅਕਤੀ ਨੇ ਰੇਲ ਅੱਗੇ ਕੁੱਦ ਕੇ ਕੀਤੀ ਖੁਦਕਸ਼ੀ

ਜਲੰਧਰ, 15 ਦਸੰਬਰ (ਹਰਵਿੰਦਰ ਸਿੰਘ ਫੁੱਲ)-ਪ੍ਰੇਸ਼ਾਨੀ ਦੀ ਹਾਲਤ 'ਚ ਚਲਦਿਆ ਇਕ ਵਿਅਕਤੀ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕਸ਼ੀ ਕਰ ਲਈ | ਮਿ੍ਤਕ ਦੀ ਪਹਿਚਾਣ ਰਾਹੁਲ ਮੋਹਨ ਪੁੱਤਰ ਸਵ. ਦਿਨੇਸ਼ ਮੋਹਨ ਵਾਸੀ ਪ੍ਰਤਾਪ ਨਗਰ ਜਲੰਧਰ ਦੇ ਰੂਪ 'ਚ ਹੋਈ | ਮੌਕੇ 'ਤੇ ਪਹੁੰਤੇ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਜਲੰਧਰ ਛਾਉਣੀ, 15 ਦਸੰਬਰ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਗਏ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਿਖ਼ਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ | ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਔਰਤ ਸਸ਼ਕਤੀਕਰਨ ਨੂੰ ਲੈ ਕੇ ਜਿੰਮਖਾਨਾ ਕਲੱਬ ਤੋਂ ਕਾਰ ਰੈਲੀ ਕੱਢੀ

ਜਲੰਧਰ, 15 ਦਸੰਬਰ (ਹਰਵਿੰਦਰ ਸਿੰਘ ਫੁੱਲ)-ਔਰਤ ਸ਼ਸਕਤੀਕਰਨ ਨੂੰ ਲੈ ਕੇ ਮਮਾਪਲੀਜ ਦੀ ਡਾਇਰੈਕਟਰ ਸੀਮਾ ਜੱਗੀ ਦੀ ਅਗਵਾਈ 'ਚ ਜਿੰਮਖਾਨਾ ਕਲੱਬ ਦੇ ਸਹਿਯੋਗ ਨਾਲ ਸ਼ਹਿਰ ਵਿਚ ਕਾਰ ਰੈਲੀ ਕੱਢੀ ਗਈ, ਜਿਸ ਨੂੰ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਝੰਡੀ ਦੇ ਕੇ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਜਾਰੀ

ਜਲੰਧਰ, 15 ਦਸੰਬਰ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀਂ ਸੰਸਦ ਵਲੋਂ ਪਾਸ ਕੀਤੇ ਨਾਗਰਕਿਤਾ ਸੋਧ ਬਿਲ ਦੇ ਵਿਰੋਧ 'ਚ ਲਾਗਤਾਰ ਪ੍ਰਦਰਸ਼ਨ ਹੋ ਰਹੇ ਹਨ | ਅੱਜ ਸਥਾਨਕ ਬਾਬਾ ਸਾਹਿਬ ਡਾ. ਭੀਮ ਰਾਉ ਅੰਬੇਡਕਰ ਚੌਾਕ ਵਿਖੇ ਬਹੁਜਨ ਕ੍ਰਾਤੀ ਮੋਰਚਾ ਦੇ ਬੈਨਰ ਹੇਠ ਭਾਰਤ ਮੁਕਤੀ ...

ਪੂਰੀ ਖ਼ਬਰ »

ਟੋਲ ਪਲਾਜ਼ੇ 'ਤੇ ਪੂਰਨ ਰੂਪ 'ਚ ਲਾਗੂ ਨਹੀਂ ਹੋ ਸਕੀ ਫਾਸਟੈਗ ਪ੍ਰਣਾਲੀ

ਸ਼ਾਹਕੋਟ, 15 ਦਸੰਬਰ (ਸੁਖਦੀਪ ਸਿੰਘ)-ਨੈਸ਼ਨਲ ਹਾਈ-ਵੇਅ ਅਥਾਰਟੀ ਆਫ਼ ਇੰਡੀਆ ਵਲੋਂ ਅੱਜ ਤੋਂ ਪੂਰੇ ਦੇਸ਼ ਦੇ ਟੋਲ ਪਲਾਜ਼ਾ 'ਤੇ ਲਾਗੂ ਕੀਤੀ ਫਾਸਟੈਗ ਪ੍ਰਣਾਲੀ ਪੂਰਨ ਰੂਪ ਵਿਚ ਲਾਗੂ ਨਹੀਂ ਹੋ ਸਕੀ। ਜਲੰਧਰ-ਮੋਗਾ ਕੌਮੀ ਮਾਰਗ 'ਤੇ ਸ਼ਾਹਕੋਟ ਨੇੜੇ ਸਤਲੁਜ ਦਰਿਆ ਨਜ਼ਦੀਕ ਟੋਲ ...

ਪੂਰੀ ਖ਼ਬਰ »

ਗੁਰੂ ਨਾਨਕਪੁਰਾ ਮਾਰਕੀਟ ਤੇ ਨਾਲ ਲਗਦੇ ਖ਼ੇਤਰ 'ਚ ਪੁਲਿਸ ਗਸ਼ਤ ਵਧਾਉਣ ਦੀ ਮੰਗ

ਚੁਗਿੱਟੀ/ਜੰਡੂਸਿੰਘਾ,15 ਦਸੰਬਰ (ਨਰਿੰਦਰ ਲਾਗੂ)-ਸਥਾਨਕ ਗੁਰੂ ਨਾਨਕਪੁਰਾ ਮਾਰਕੀਟ ਤੇ ਇਸ ਦੇ ਨਾਲ ਲੱਗਦੇ ਖੇਤਰ 'ਚ ਤੇਜ਼ ਰਫਤਾਰ ਵਾਹਨਾਂ ਕਾਰਨ ਹੋ ਰਹੇ ਹਾਦਸਿਆਂ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਉਕਤ ਇਲਾਕੇ 'ਚ ਪੁਲਿਸ ਗਸ਼ਤ ਵਧਾਉਣ ਦੀ ਅਪੀਲ ਉੱਚ ਪੁਲਿਸ ...

ਪੂਰੀ ਖ਼ਬਰ »

ਗੁਰੂ ਨਾਨਕਪੁਰਾ ਰੇਲਵੇ ਫਾਟਕ 'ਚ ਵੱਜਾ ਆਟੋ, ਪਾਈਪ ਟੁੱਟਾ

ਚੁਗਿੱਟੀ/ਜੰਡੂਸਿੰਘਾ, 15 ਦਸੰਬਰ (ਨਰਿੰਦਰ ਲਾਗੂ)-ਸਥਾਨਕ ਗੁਰੂ ਨਾਨਕਪੁਰਾ ਰੇਲਵੇ ਫਾਟਕ 'ਚ ਇਕ ਆਟੋ ਵੱਜ ਜਾਣ ਕਾਰਨ ਉਸ ਦੇ ਇਕ ਪਾਸੇ ਦਾ ਪਾਈਪ ਟੁੱਟ ਗਿਆ | ਇਸ ਸਬੰਧੀ ਇਤਲਾਹ ਮਿਲਣ 'ਤੇ ਵਿਭਾਗ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ | ਦੱਸਿਆ ਜਾ ਰਿਹਾ ਹੈ ਕਿ ਜਲਦਬਾਜ਼ੀ ਦੇ ...

ਪੂਰੀ ਖ਼ਬਰ »

ਬਾਦਲ ਦਾ ਤੀਜੀ ਵਾਰ ਪ੍ਰਧਾਨ ਬਣਨਾ ਹਰਮਨ-ਪਿਆਰਤਾ ਦੀ ਨਿਸ਼ਾਨੀ-ਜਸਪਾਲ ਸਿੰਘ

ਲਾਂਬੜਾ, 15 ਦਸੰਬਰ (ਕੁਲਜੀਤ ਸਿੰਘ ਸੰਧੂ)-ਸ. ਸੁਖਬੀਰ ਸਿੰਘ ਬਾਦਲ ਦਾ ਅਕਾਲੀ ਦਲ (ਬ) ਦੇ ਤੀਜੀ ਵਾਰ ਲਗਾਤਾਰ ਪ੍ਰਧਾਨ ਬਣਨਾ ਉਨ੍ਹਾਂ ਦੀ ਹਰਮਨ ਪਿਆਰਤਾ ਦੀ ਨਿਸ਼ਾਨੀ ਹੈ | ਇਹ ਪ੍ਰਗਟਾਵਾ ਜਸਪਾਲ ਸਿੰਘ ਪਾਲ ਅਕਾਲੀ ਆਗੂ ਸਰਕਲ ਲਾਂਬੜਾ ਨੇ ਇਕ ਵਿਸ਼ੇਸ਼ ਮੁਲਾਕਾਤ 'ਚ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਮੁੜ ਪ੍ਰਧਾਨ ਬਣਨ 'ਤੇ ਵੰਡੇ ਲੱਡੂ

ਜਲੰਧਰ, 15 ਦਸੰਬਰ (ਮੇਜਰ ਸਿੰਘ)-ਅਕਾਲੀ ਦਲ ਦੇ ਮੀਤ ਪ੍ਰਧਾਨ ਚੰਦਨ ਗਰੇਵਾਲ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਨੇ ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਪ੍ਰਧਾਨ ਚੁਣੇ ਜਾਣ ਦੀ ਖ਼ੁਸ਼ੀ ਵਿਚ ਜਲੰਧਰ ਵਿਖੇ ਲੱਡੂ ਵੰਡੇ | ਮਿਲਾਪ ਚੌਕ ਵਿਚ ਲੱਡੂ ਵੰਡਦੇ ਸਮੇਂ ਚੰਦਨ ਗਰੇਵਾਲ ...

ਪੂਰੀ ਖ਼ਬਰ »

ਪਿੰਡ ਗੋਬਿੰਦਪੁਰ 'ਚ ਸਿਹਤ ਬੀਮਾ ਕਾਰਡ ਬਣਾਏ

ਲਾਂਬੜਾ, 15 ਦਸੰਬਰ (ਕੁਲਜੀਤ ਸਿੰਘ ਸੰਧੂ)-ਇੱਥੋਂ ਨੇੜਲੇ ਪਿੰਡ ਗੋਬਿੰਦਪੁਰ ਵਿਖੇ ਬੀਤੇ ਦਿਨੀਂ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਕੇਂਦਰ ਸਰਕਾਰ ਦੀ ਆਯੁਸ਼ਮਾਨ ਸਿਹਤ ਯੋਜਨਾ ਤਹਿਤ ਗ਼ਰੀਬ ਪਰਿਵਾਰਾਂ ਦੇ ਸਿਹਤ ਬੀਮਾ ਕਾਰਡ ਬਣਾਏ ਗਏ | ਸਮਾਜ ਸੇਵੀ ...

ਪੂਰੀ ਖ਼ਬਰ »

ਸੇਂਟ ਸੋਲਜਰ ਖਾਂਬਰਾ 'ਚ ਸਪੋਰਟਸ ਮੀਟ ਕਰਵਾਈ

ਜਲੰਧਰ, 15 ਦਸੰਬਰ (ਖੇਡ ਪ੍ਰਤੀਨਿਧ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਖਾਂਬਰਾ ਬ੍ਰਾਂਚ ਵਿਚ ਵਿਦਿਆਰਥੀਆਂ ਦੇ ਵਿਕਾਸ ਲਈ ਸਪੋਰਟਸ ਮੀਟ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ ਪ੍ਰੀ-ਨਰਸਰੀ ਤੋਂ ਸੱਤਵੀਂ ਕਲਾਸ ਦੇ ਵਿਦਿਆਰਥੀਆਂ ਦੇ ਨਾਲ ਨਾਲ ਅਧਿਆਪਕਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ 'ਚ ਸਮਾਜ ਚੇਤਨਤਾ ਲਈ ਵਿਸ਼ੇਸ਼ ਭਾਸ਼ਨ

ਜਲੰਧਰ, 15 ਦਸੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਜਿੱਥੇ ਵੱਖ-ਵੱਖ ਖੇਤਰਾਂ ਵਿਚ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ, ਉੱਥੇ ਸਮਾਜ ਵਿਚ ਚੇਤਨਤਾ ਪੈਦਾ ਕਰਨ ਲਈ ਵੱਖ-ਵੱਖ ਸਮੇਂ ਤੇ ਵਿਸ਼ੇਸ਼ ਉਪਰਾਲੇ ਕਰਦਾ ਰਹਿੰਦਾ ਹੈ | ਇਸੇ ਤਹਿਤ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਦੇ ਕੌਰ ਸਿੰਘ ਸੋਹੀ ਸੂਬਾ ਕਮੇਟੀ ਪ੍ਰਧਾਨ ਬਣੇ

ਜਲੰਧਰ, 15 ਦਸੰਬਰ (ਸ਼ਿਵ)-ਪੰਜਾਬ ਰਾਜ ਬਿਜਲੀ ਬੋਰਡ ਦੀ ਇੰਪਲਾਈਜ਼ ਫੈਡਰੇਸ਼ਨ ਦੇ ਡੈਲੀਗੇਟ ਇਜਲਾਸ ਵਿਚ ਨਾ ਸਿਰਫ਼ ਨੀਤੀਆਂ ਨੂੰ ਲੈ ਕੇ ਕੈਪਟਨ ਸਰਕਾਰ ਦੀ ਵਿਰੋਧਤਾ ਕੀਤੀ ਗਈ ਕਿ ਇਕ ਤਾਂ ਉਨ੍ਹਾਂ ਨੇ ਹਰ ਘਰ ਰੁਜ਼ਗਾਰ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ ਸਗੋਂ ...

ਪੂਰੀ ਖ਼ਬਰ »

ਲਿਟਲ ਬਲਾਸਮ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਜਲੰਧਰ, 15 ਦਸੰਬਰ (ਰਣਜੀਤ ਸਿੰਘ ਸੋਢੀ)-ਸਥਾਨਕ ਵਿੱਦਿਅਕ ਸੰਸਥਾ ਲਿਟਲ-ਬਲਾਸਮ ਸਕੂਲ ਅਰਬਨ ਅਸਟੇਟ ਫ਼ੇਜ਼-2 ਵਿਖੇ ਪ੍ਰੀ-ਪ੍ਰਾਇਮਰੀ ਵਿੰਗ ਦੇ ਸਾਲਾਨਾ ਸਮਾਗਮ 'ਚ ਬੱਚਿਆਂ ਨੇ ਜਲਵੇ ਬਿਖੇਰੇ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਡਾਇਰੈਕਟਰ ਰੁਹਾਨੀ ਕੋਹਲੀ ਤੇ ...

ਪੂਰੀ ਖ਼ਬਰ »

ਚੌਥੀ ਜੀ. ਐੱਨ. ਏ. ਯੂਨੀਵਰਸਿਟੀ ਪ੍ਰੀਮੀਅਰ ਯੂਥ ਫੁੱਟਬਾਲ ਲੀਗ ਸਮਾਪਤ

ਜਲੰਧਰ, 15 ਦਸੰਬਰ (ਖੇਡ ਪ੍ਰਤੀਨਿਧ)-ਫੁੱਟਬਾਲ ਕਿੱਕਰਜ ਅਕੈਡਮੀ ਵਲੋਂ ਪਿਮਸ ਦੇ ਖੇਡ ਮੈਦਾਨ 'ਚ ਕਰਵਾਈ ਗਈ ਚੌਥੀ ਜੀ. ਐੱਨ. ਏ. ਯੂਨੀਵਰਸਿਟੀ ਪ੍ਰੀਮੀਅਰ ਯੂਥ ਫੁੱਟਬਾਲ ਲੀਗ ਸਮਾਪਤ ਹੋ ਗਈ | ਇਸ ਮੌਕੇ ਬਤੌਰ ਮੁੱਖ ਮਹਿਮਾਨ ਵਿਧਾਇਕ ਪ੍ਰਗਟ ਸਿੰਘ ਨੇ ਜੇਤੂ ਖਿਡਾਰੀਆਂ ...

ਪੂਰੀ ਖ਼ਬਰ »

ਤੀਜੀ ਬਾਬਾ ਜੀ. ਐੱਸ. ਬੋਧੀ ਹਾਕੀ ਲੀਗ ਜੂਨੀਅਰ ਭਾਰਤੀ ਮਹਿਲਾ ਹਾਕੀ ਟੀਮ ਦੇ ਮੁੱਖ ਕੋਚ ਬਲਜੀਤ ਸਿੰਘ ਸੈਣੀ ਦਾ ਸਨਮਾਨ

ਜਲੰਧਰ, 15 ਦਸੰਬਰ (ਖੇਡ ਪ੍ਰਤੀਨਿਧ)-ਬਾਬਾ ਜੀ. ਐੱਸ. ਬੋਧੀ ਹਾਕੀ ਕਲੱਬ ਜਲੰਧਰ ਵਲੋਂ ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਐਸਟਰੋਟਰਫ ਹਾਕੀ ਮੈਦਾਨ ਵਿਚ ਕਰਵਾਈ ਜਾ ਰਹੀ ਤੀਜੀ ਸਿਕਸ ਏ ਸਾਈਡ ਵੈਟਰਨ ਹਾਕੀ ਲੀਗ ਵਿਚ ਅੱਜ ਖੇਡੇ ਗਏ ਤਿੰਨ ਮੈਚਾਂ ਦੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਮਸੀਹੀ ਫ਼ਰੰਟ ਵਲੋਂ ਨਾਗਰਿਕਤਾ ਸੋਧ ਕਾਨੂੰਨ ਦੀ ਨਿੰਦਾ

ਜਲੰਧਰ, 15 ਦਸੰਬਰ (ਮੇਜਰ ਸਿੰਘ)-ਭਾਜਪਾ ਦੀ ਕੇਂਦਰ ਸਰਕਾਰ ਦੁਆਰਾ ਨਾਗਰਿਕਤਾ ਕਾਨੂੰਨ ਵਿਚ ਧਰਮ ਦੇ ਆਧਾਰ ਤੇ ਕੀਤੀ ਸੋਧ ਦੀ ਕਿ੍ਸਚੀਅਨ ਨੈਸ਼ਨਲ ਫ਼ਰੰਟ ਦੇ ਰਾਸ਼ਟਰੀ ਅਤੇ ਮਸੀਹੀ ਏਕਤਾ ਸੰਘਰਸ਼ ਕਮੇਟੀ ਦੇ ਪੰਜਾਬ ਪ੍ਰਧਾਨ ਲਾਰੈਂਸ ਚੌਧਰੀ ਨੇ ਨਿੰਦਾ ਕਰਦਿਆਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਵਰਕਰਜ਼ ਯੂਨੀਅਨ ਪੰਜਾਬ ਦੀ ਚੋਣ ਹੋਈ

ਜਲੰਧਰ, 15 ਦਸੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਰੋਡਵੇਜ਼ ਵਰਕਰਜ਼ ਯੂਨੀਅਨ (ਇੰਟਕ) ਦੀ ਮੀਟਿੰਗ ਕੁਲਵਿੰਦਰ ਸਿੰਘ ਬੱਬੀ ਪ੍ਰਧਾਨ ਜਲੰਧਰ ਡੀਪੂ-1 ਦੀ ਪ੍ਰਧਾਨਗੀ ਹੇਠ ਜਲੰਧਰ ਬੱਸ ਸਟੈਂਡ ਵਿਖੇ ਹੋਈ, ਜਿਸ ਵਿਚ ਪੰਜਾਬ ਰੋਡਵੇਜ ਵਰਕਰਜ਼ ਯੂਨੀਅਨ ਪੰਜਾਬ ਦੀ ਸਰਬ ...

ਪੂਰੀ ਖ਼ਬਰ »

ਜਲਦ ਖੁੱਲ੍ਹੇਗੀ ਸਖੀ-ਵਨ ਸਟਾਪ ਸੈਂਟਰ ਦੀ ਨਵੀ ਇਮਾਰਤ-ਡੀ.ਸੀ.

ਜਲੰਧਰ 15 ਦਸੰਬਰ (ਹਰਵਿੰਦਰ ਸਿੰਘ ਫੁੱਲ)-ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਚ ਬਣਾਈ ਗਈ ਸਖੀ-ਵਨ ਸਟਾਪ ਸੈਂਟਰ ਦੀ ਨਵੀਂ ਇਮਾਰਤ ਆਉਣ ਵਾਲੇ ਦਿਨਾਂ ਵਿਚ ਜਲਦ ਖੁੱਲ੍ਹ ਜਾਵੇਗੀ | ਸਖੀ ਵਨ ਸਟਾਪ ਸੈਂਟਰ ਜੋ ਕਿ ਸਿਵਲ ਹਸਪਤਾਲ ਜਲੰਧਰ ਦੇ ਜੱਚਾ-ਬੱਚਾ ਸੰਭਾਲ ...

ਪੂਰੀ ਖ਼ਬਰ »

ਕੌਮੀ ਪਸ਼ੂਧਨ ਚੈਂਪੀਅਨਸ਼ਿਪ ਤੇ ਐਕਸਪੋ-2020 ਬਟਾਲਾ ਵਿਖੇ 6 ਤੋਂ-ਡੀ.ਸੀ.

ਜਲੰਧਰ, 15 ਦਸੰਬਰ (ਹਰਵਿੰਦਰ ਸਿੰਘ ਫੁੱਲ)-ਪਸ਼ੂ ਪਾਲਣ ਕਿੱਤੇ ਨੁੰ ਉਤਸ਼ਾਹਿਤ ਕਰਨ ਅਤੇ ਇਸ ਨੂੰ ਲਾਹੇਵੰਦਾ ਧੰਦਾ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਹਰ ਵਰ੍ਹੇ ਕਰਵਾਈ ਜਾਣ ਵਾਲੀ ਕੌਮੀ ਪਸ਼ੂਧਨ ਚੈਂਪੀਅਨਸ਼ਿਪ ਤੇ ਐਕਸਪੋ-2020 ਅਗਲੇ ਵਰ੍ਹੇ 6 ਤੋਂ 8 ਫ਼ਰਵਰੀ ਤੱਕ ਬਟਾਲਾ ...

ਪੂਰੀ ਖ਼ਬਰ »

ਕਾਲੀਆ ਕਾਲੋਨੀ ਦੀ ਪ੍ਰਧਾਨਗੀ ਦਾ ਮਾਮਲਾ ਗਰਮਾਇਆ, ਚੋਣ 5 ਨੂੰ

ਜਲੰਧਰ, 15 ਦਸੰਬਰ (ਖੇਡ ਪ੍ਰਤੀਨਿਧ)- ਜਲੰਧਰ-ਅੰਮਿ੍ਤਸਰ ਜੀ. ਟੀ ਰੋਡ 'ਤੇ ਬਣੀ ਕਾਲੀਆ ਕਾਲੋਨੀ ਦੀ ਗਿਣਤੀ ਇਸ ਵੇਲੇ ਸ਼ਹਿਰ ਦੀਆਂ ਨਾਮੀ ਕਾਲੋਨੀਆਂ ਵਿਚ ਕੀਤੀ ਜਾਂਦੀ ਹੈ ਤੇ ਆਪਣੇ ਵਿਕਾਸ ਦੇ ਕਰਕੇ ਇਲਾਕੇ ਵਿਚ ਪ੍ਰਸਿੱੱਧ ਸੀ, ਤੇ ਕਾਲੀਆ ਕਾਲੋਨੀ ਵੈਲਫੇਅਰ ...

ਪੂਰੀ ਖ਼ਬਰ »

ਵਰਿਆਣਾ ਡੰਪ 'ਤੇ ਜੇ. ਸੀ. ਬੀ. ਪਲਟੀ, ਵਾਲ-ਵਾਲ ਬਚਿਆ ਡਰਾਈਵਰ

ਜਲੰਧਰ, 15 ਦਸੰਬਰ (ਸ਼ਿਵ)-ਵਰਿਆਣਾ ਡੰਪ 'ਤੇ ਕੂੜਾ ਚੁੱਕਦੀ ਇਕ ਜੇ. ਸੀ. ਬੀ. ਪਲਟ ਗਈ ਤੇ ਡਰਾਈਵਰ ਸੰਜੀਵ ਕੁਮਾਰ ਵਾਲ-ਵਾਲ ਬਚ ਗਿਆ | ਦੋ ਦਿਨ ਦੇ ਪਏ ਮੀਂਹ ਕਰਕੇ ਡੰਪ ਦੇ ਕੂੜੇ ਦੇ ਪਹਾੜ 'ਤੇ ਚਿੱਕੜ ਫੈਲ ਗਿਆ ਹੈ | ਡੰਪ 'ਤੇ ਦੋ ਜੇ. ਸੀ. ਬੀ. ਕੂੜਾ ਪੱਧਰਾ ਕਰਨ ਲਈ ਭੇਜੀਆਂ ...

ਪੂਰੀ ਖ਼ਬਰ »

ਜਨਤਾ ਏਕਤਾ ਦਲ ਵਲੋਂ ਮੁਫ਼ਤ ਰਾਸ਼ਨ ਦੇਣ ਸਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ,15 ਦਸੰਬਰ (ਨਰਿੰਦਰ ਲਾਗੂ)-ਗੁਰੂ ਸਾਹਿਬਾਨ ਵਲੋਂ ਦਿੱਤੀ ਗਈ ਸਿੱਖਿਆ ਅਨੁਸਾਰ ਸਾਨੂੰ ਸਮੇਂ-ਸਮੇਂ 'ਤੇ ਲੋੜਵੰਦਾਂ ਦੀ ਸਹਾਇਤਾ ਕਰਨ ਦਾ ਯਤਨ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾ ਜਨਤਾ ਏਕਤਾ ਦਲ ਦੇ ਪ੍ਰਬੰਧਕਾਂ ਵਲੋਂ ਕੀਤੀ ਗਈ ਇਕ ਬੈਠਕ ...

ਪੂਰੀ ਖ਼ਬਰ »

ਫ਼ੈਕਟਰੀ ਦੇ ਤੇਜ਼ਾਬੀ ਪਾਣੀ ਕਾਰਨ ਘੋੜਿਆਂ ਦੀ ਹੋਈ ਮੌਤ

ਮਕਸੂਦਾਂ, 15 ਦਸੰਬਰ (ਲਖਵਿੰਦਰ ਪਾਠਕ)-ਥਾਣਾ-8 ਦੇ ਅਧੀਨ ਆਉਂਦੇ ਸਈਪੁਰ ਵਾਸੀ ਗੁਰਮੇਲ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਦੱਸਿਆ ਹੈ ਕਿ ਸੋਢਲ-ਸਈਪੁਰ ਰੋਡ 'ਤੇ ਉਸ ਨੇ ਆਪਣੇ ਪਲਾਟ 'ਚ ਦੋ ਘੋੜੇ ਤੇ ਤਿੰਨ ਘੋੜੀਆਂ ਰੱਖਿਆਂ ਹੋਇਆ ਹਨ, ਪਰ ਪਲਾਟ 'ਚ ਨਾਲ ਲਗਦੀ ...

ਪੂਰੀ ਖ਼ਬਰ »

ਸੁਖਬੀਰ ਬਾਦਲ ਦੇ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ-ਟੱਕਰ

ਜਲੰਧਰ ਛਾਉਣੀ, 15 ਦਸੰਬਰ (ਪਵਨ ਖਰਬੰਦਾ)-ਅੰਮਿ੍ਤਸਰ ਵਿਖੇ ਹੋਈ ਅਕਾਲੀ ਦਲ ਦੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਪ੍ਰਧਾਨ ਬਣਾਏ ਜਾਣ 'ਤੇ ਖੁਸ਼ੀ ਅਤੇ ਤਸੱਲੀ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਡਾ. ਆਹਲੂਵਾਲੀਆ ਨੇ ਬਾਇਰੈਟਿ੍ਕ ਸਰਜਰੀ ਤੇ ਡਾ. ਮਨਦੀਪ ਕੌਰ ਨੇ ਬਾਂਝਪਨ ਦੇ ਆਧੁਨਿਕ ਇਲਾਜ ਦੀ ਦਿੱਤੀ ਜਾਣਕਾਰੀ

ਜਲੰਧਰ, 15 ਦਸੰਬਰ (ਐੱਮ. ਐੱਸ. ਲੋਹੀਆ)-ਲਿੰਕ ਰੋਡ 'ਤੇ ਚੱਲ ਰਹੇ ਸਟਾਰ ਸੁਪਰਸਪੈਸ਼ਿਲਿਟੀ ਹਸਪਤਾਲ 'ਚ ਸੇਵਾਵਾਂ ਦੇ ਰਹੇ ਬਾਇਰੈਟਿ੍ਕ ਸਰਜਰੀ ਦੇ ਮਾਹਿਰ ਡਾ. ਜਸਮੀਤ ਸਿੰਘ ਆਹਲੂਵਾਲੀਆ ਤੇ ਬਾਂਝਪਨ ਦੇ ਇਲਾਜ ਦੀ ਮਾਹਿਰ ਡਾ. ਮਨਦੀਪ ਕੌਰ ਨੇ ਨੈਸ਼ਨਲ ਇੰਟੇਗ੍ਰੇਟਿਡ ...

ਪੂਰੀ ਖ਼ਬਰ »

ਪੈਨਸ਼ਨਰ ਦਿਵਸ 'ਤੇ 80 ਸਾਲ ਉਮਰ ਵਾਲੇ ਪੈਨਸ਼ਨਰਾਂ ਦਾ ਸਨਮਾਨ

ਜਲੰਧਰ, 15 ਦਸੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਜਲੰਧਰ ਇਕਾਈ ਦਾ 10ਵਾਂ ਸਾਲਾਨਾ ਸਮਾਗਮ ਗੁਰੂ ਨਾਨਕ ਦੇਵ ਜ਼ਿਲ੍ਹਾ ਲਾਇਬ੍ਰੇਰੀ ਦੇ ਆਡੀਟੋਰੀਅਮ 'ਚ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੀ ਭੂਮਿਕਾ ਮਾਣਯੋਗ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਭਵਨ ਕਸਤੂਰਬਾ ਨਗਰ ਜਲੰਧਰ ਛਾਉਣੀ ਦੀ ਚੋਣ ਹੋਈ

ਜਲੰਧਰ ਛਾਉਣੀ, 15 ਦਸੰਬਰ (ਪਵਨ ਖਰਬੰਦਾ)-ਜਲੰਧਰ ਛਾਉਣੀ ਵਿਖੇ ਕਸਤੂਰਬਾ ਨਗਰ 'ਚ ਸਥਿਤ ਸ੍ਰੀ ਗੁਰੂ ਰਵਿਦਾਸ ਭਵਨ ਕੈਂਟ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਅੱਜ ਇਕ ਅਹਿਮ ਮੀਟਿੰਗ ਗੁਰੂ ਘਰ 'ਚ ਹੋਈ | ਇਸ ਮੀਟਿੰਗ ਦੌਰਾਨ ਗੁਰੂ ਘਰ ਦੀ ਪ੍ਰਬੰਧਕ ...

ਪੂਰੀ ਖ਼ਬਰ »

ਨੌਜਵਾਨਾਂ ਨੇ ਅਵਾਰਾ ਪਸ਼ੂਆਂ ਦੇ ਗਲਾਂ 'ਚ ਪਾਈਆਂ ਰੇਡੀਅਮ ਬੈਲਟਾਂ

ਜਲੰਧਰ, 15 ਦਸੰਬਰ (ਸ਼ਿਵ)-ਬਿਜਲੀ, ਸੀਮੈਂਟ, ਸ਼ਰਾਬ, ਮੈਰਿਜ ਪੈਲੇਸ ਵਿਚ ਸਮਾਗਮ ਕਰਨ ਲਈ ਤਾਂ ਲੋਕਾਂ ਦੀਆਂ ਜੇਬਾਂ ਤੋਂ ਗਊ ਟੈਕਸ ਵਸੂਲ ਕੇ ਨਿਗਮ ਪੈਸੇ ਤਾਂ ਇਕੱਠੇ ਕਰੀ ਜਾ ਰਹੀ ਹੈ, ਪਰ ਇਸ ਦਾ ਜ਼ਿਆਦਾ ਖਰਚਾ ਆਵਾਰਾ ਪਸ਼ੂਆਂ 'ਤੇ ਨਹੀਂ ਕੀਤਾ ਜਾ ਰਿਹਾ ਹੈ | ਫ਼ਰੀਦਕੋਟ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਪਾਸ ਕਰਕੇ ਰਾਸ਼ਟਰੀ ਹਿੱਤ 'ਚ ਲਿਆ ਗਿਆ ਅਹਿਮ ਫ਼ੈਸਲਾ-ਅਲੋਕ ਕੁਮਾਰ

ਜਲੰਧਰ, 15 ਦਸੰਬਰ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀ ਸੰਸਦ ਵਲੋਂ ਨਾਗਰਿਕਤਾ ਸੋਧ ਬਿੱਲ ਪਾਸ ਕਰਕੇ ਰਾਸ਼ਟਰ ਹਿੱਤ 'ਚ ਲਿਆ ਗਿਆ ਅਹਿਮ ਫੈਸਲਾ ਹੈ | ਧਰਮ ਦੇ ਨਾਂਅ 'ਤੇ ਪ੍ਰੇਸ਼ਾਨ ਕੀਤੇ ਗਏ ਲੋਕਾਂ ਦੀ ਮੱਦਦ ਕਰਨਾ ਭਾਰਤੀ ਪਰੰਪਰਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਢੰਨ ਮੁਹੱਲੇ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ

ਜਲੰਧਰ, 15 ਦਸੰਬਰ (ਹਰਵਿੰਦਰ ਸਿੰਘ ਫੁੱਲ)-ਸ਼ਹਿਰ ਦੇ ਪੁਰਾਤਨ ਖੇਤਰ ਅਤੇ ਪਿ੍ੰਟਿੰਗ ਪ੍ਰੈੱਸਾਂ ਦੇ ਗੜ੍ਹ ਵਜੋਂ ਮਸ਼ਹੂਰ ਖਿੰਗਰਾ ਗੇਟ ਦੇ ਨਾਲ ਲਗਦੇ ਢੰਨ ਮੁਹੱਲੇ ਵਿਚ ਆਵਾਰਾ ਕੁੱਤਿਆਂ ਦੀ ਦਹਿਸ਼ਤ ਪੂਰੇ ਜ਼ੋਰਾਂ 'ਤੇ ਹੈ | ਇਨ੍ਹਾਂ ਆਵਾਰਾ ਕੁੱਤਿਆਂ ਵਲੋਂ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਵਲੋਂ ਡੀ. ਸੀ ਦਫ਼ਤਰ ਮੂਹਰੇ ਧਰਨਾ ਅੱਜ

ਸ਼ਾਹਕੋਟ, 15 ਦਸੰਬਰ (ਸਚਦੇਵਾ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਜਲੰਧਰ ਵਲੋਂ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ 16 ਦਸੰਬਰ ਨੂੰ ਡੀ. ਸੀ. ਦਫ਼ਤਰ ਜਲੰਧਰ ਦੇ ਮੂਹਰੇ ਧਰਨਾ ਦਿੱਤਾ ਜਾ ਰਿਹਾ ਹੈ, ਜਿਸ 'ਚ ਬਲਾਕ ਸ਼ਾਹਕੋਟ ਤੋਂ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਧਾਰਮਿਕ ਟਰੈਕ 'ਮਾਂ ਗੁਜਰੀ' ਨੂੰ ਸੰਗਤਾਂ ਦੇ ਸਨਮੁੱਖ ਕੀਤਾ

ਕਰਤਾਰਪੁਰ, 15 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਸਥਾਨਕ ਗੁਰਦੁਆਰਾ ਮਾਤਾ ਗੁਜਰੀ ਸਾਹਿਬ ਵਿਖੇ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੁਰਬਾਨੀ ਦਾ ਇਕ ਆਡੀਓ-ਵੀਡੀਓ ਧਾਰਮਿਕ ਟਰੈਕ 'ਮਾਂ ਗੁਜਰੀ' ਸੰਗਤਾਂ ਦੇ ਸਨਮੁੱਖ ਕੀਤਾ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਬਣਨ 'ਤੇ ਅਕਾਲੀ ਆਗੂਆਂ ਵੰਡੇ ਲੱਡੂ

ਕਰਤਾਰਪੁਰ, 15 ਦਸੰਬਰ (ਭਜਨ ਸਿੰਘ ਧੀਰਪੁਰ, ਵਰਮਾ)-ਸ਼੍ਰੋਮਣੀ ਅਕਾਲੀ ਦਲ ਦਾ ਤੀਸਰੀ ਵਾਰ ਸਰਬਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਚੁਣੇ ਜਾਣ 'ਤੇ ਅਕਾਲੀ ਆਗੂਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਵੱਖ-ਵੱਖ ਥਾਵਾਂ 'ਤੇ ਅਕਾਲੀ ਆਗੂਆਂ ਨੇ ਲੱਡੂ ਵੰਡ ...

ਪੂਰੀ ਖ਼ਬਰ »

ਕਾਸੂਪੁਰ ਦਾ 26ਵਾਂ ਸਾਲਾਨਾ ਟੂਰਨਾਮੈਂਟ ਮੁਲਤਵੀ- ਪ੍ਰਧਾਨ ਹਰਬੰਸ ਸਿੰਘ ਚੰਦੀ

ਲੋਹੀਆਂ ਖਾਸ, 15 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਰਦਾਰ ਚਾਨਣ ਸਿੰਘ ਚੰਦੀ ਸਪੋਰਟਸ ਕਲੱਬ (ਰਜ਼ਿ:) ਕਾਸੂਪੁਰ ਵਲੋਂ ਕਰਵਾਇਆ ਜਾਂਦਾ ਸਾਲਾਨਾ ਕਬੱਡੀ ਤੇ ਵਾਲੀਵਾਲ ਦਾ ਟੂਰਨਾਮੈਂਟ ਜੋ ਐਤਕਾਂ ਆਪਣੇ 26ਵੇਂ ਵਰ੍ਹੇ 'ਚ ਦਾਖ਼ਲ ਹੋ ਚੁੱਕਾ ਸੀ ਨੂੰ ਇਸ ਵਾਰ ਮੁਲਤਵੀ ...

ਪੂਰੀ ਖ਼ਬਰ »

ਬੱਚੀ ਦੇ ਪਰਿਵਾਰ ਵਾਲਿਆਂ ਨੇ ਲਗਾਏ ਡਾਕਟਰ ਦੀ ਲਾਪ੍ਰਵਾਹੀ ਦੇ ਦੋਸ਼ ਮਾਮਲਾ ਸਿਵਲ ਹਸਪਤਾਲ ਵਿਖੇ 4 ਦਿਨ ਦੀ ਬੱਚੀ ਦੀ ਹੋਈ ਮੌਤ ਦਾ

ਫਿਲੌਰ, 15 ਦਸੰਬਰ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ )-ਬੀਤੀ ਰਾਤ ਸਿਵਲ ਹਸਪਤਾਲ ਫਿਲੌਰ ਵਿਖੇ ਮਾਹੌਲ ਉਸ ਸਮੇਂ ਤਣਾਅ ਪੂਰਨ ਹੋ ਗਿਆ, ਜਦੋਂ ਸਿਵਲ ਹਸਪਤਾਲ ਫਿਲੌਰ ਵਿਖੇ 4 ਦਿਨਾ ਦੀ ਬੱਚੀ ਦੀ ਮੌਤ ਹੋ ਗਈ, ਜਿਸ ਤਾੋ ਬਾਅਦ ਸਿਵਲ ਹਸਪਤਾਲ ਫਿਲੌਰ ਵਿਖੇ ਹੰਗਾਮਾ ਹੋ ਗਿਆ | ...

ਪੂਰੀ ਖ਼ਬਰ »

ਮਾਮਲਾ ਸਿਵਲ ਹਸਪਤਾਲ ਵਿਖੇ 4 ਦਿਨ ਦੀ ਬੱਚੀ ਦੀ ਹੋਈ ਮੌਤ ਦਾ

ਫਿਲੌਰ, 15 ਦਸੰਬਰ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ )-ਬੀਤੀ ਰਾਤ ਸਿਵਲ ਹਸਪਤਾਲ ਫਿਲੌਰ ਵਿਖੇ ਮਾਹੌਲ ਉਸ ਸਮੇਂ ਤਣਾਅ ਪੂਰਨ ਹੋ ਗਿਆ, ਜਦੋਂ ਸਿਵਲ ਹਸਪਤਾਲ ਫਿਲੌਰ ਵਿਖੇ 4 ਦਿਨਾ ਦੀ ਬੱਚੀ ਦੀ ਮੌਤ ਹੋ ਗਈ, ਜਿਸ ਤਾੋ ਬਾਅਦ ਸਿਵਲ ਹਸਪਤਾਲ ਫਿਲੌਰ ਵਿਖੇ ਹੰਗਾਮਾ ਹੋ ਗਿਆ | ...

ਪੂਰੀ ਖ਼ਬਰ »

ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ 28 ਨੂੰ

ਕਰਤਾਰਪੁਰ, 15 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮ ਸਬੰਧੀ ਇਕ ਮੀਟਿੰਗ ਗੁਰਦੁਆਰਾ ਮਾਤਾ ਗੁਜਰੀ ਵਿਖੇ ਹੋਈ, ਜਿਸ ਵਿਚ ਦੱਸਿਆ ਗਿਆ ਕਿ ਸ਼ਹੀਦੀ ਸਮਾਗਮ ਨੂੰ ...

ਪੂਰੀ ਖ਼ਬਰ »

ਸੰਘਣੀ ਧੁੰਦ ਦੌਰਾਨ 2 ਵਾਹਨਾਂ ਦੀ ਭਿਆਨਕ ਟੱਕਰ, ਦੋ ਜ਼ਖਮੀ

ਸ਼ਾਹਕੋਟ, 15 ਦਸੰਬਰ (ਸੁਖਦੀਪ ਸਿੰਘ)-ਅੱਜ ਸਵੇਰੇ ਪਈ ਸੰਘਣੀ ਧੁੰਦ ਦੌਰਾਨ ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਰੇਲਵੇ ਕਰਾਸਿੰਗ ਦੇ ਪੁੱਲ ਨਜ਼ਦੀਕ ਦੋ ਵਾਹਨਾਂ ਦੀ ਭਿਆਨਕ ਟੱਕਰ ਹੋ ਗਈ | ਜਾਣਕਾਰੀ ਅਨੁਸਾਰ ਦੋ ਦੋਸਤ ਸੁਖਵੰਤ ਸਿੰਘ ਪੁੱਤਰ ਨਿਰਮਲ ਸਿੰਘ ਅਤੇ ਬਲਦੇਵ ...

ਪੂਰੀ ਖ਼ਬਰ »

ਵਿਕਾਸ ਨੂੰ ਤਰਸੇ ਕਰਤਾਰਪੁਰ ਦੀ ਸਰਕਾਰਾਂ ਨੇ ਨਹੀਂ ਲਈ ਸਾਰ

• ਭਜਨ ਸਿੰਘ ਧੀਰਪੁਰ ਕਰਤਾਰਪੁਰ, 15 ਦਸਬੰਰ-ਇਤਿਹਾਸਕ ਸ਼ਹਿਰ ਕਰਤਾਰਪੁਰ ਸਮੇਂ-ਸਮੇਂ ਦੀਆਂ ਸਰਕਾਰਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਣਗੌਲੇ ਜਾਣ ਨਾਲ ਵਿਕਾਸ ਪੱਖੋਂ ਪੱਛੜ ਗਿਆ ਹੈ | ਇੱਥੇ ਨਗਰ ਕੌਾਸਲ ਨਾ ਤਾਂ ਸ਼ਹਿਰ ਦੇ ਕੂੜੇ ਲਈ ਕੋਈ ...

ਪੂਰੀ ਖ਼ਬਰ »

ਸੰਘਣੀ ਧੁੰਦ ਦੌਰਾਨ 2 ਵਾਹਨਾਂ ਦੀ ਭਿਆਨਕ ਟੱਕਰ, ਦੋ ਜ਼ਖਮੀ

ਸ਼ਾਹਕੋਟ, 15 ਦਸੰਬਰ (ਸੁਖਦੀਪ ਸਿੰਘ)-ਅੱਜ ਸਵੇਰੇ ਪਈ ਸੰਘਣੀ ਧੁੰਦ ਦੌਰਾਨ ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਰੇਲਵੇ ਕਰਾਸਿੰਗ ਦੇ ਪੁੱਲ ਨਜ਼ਦੀਕ ਦੋ ਵਾਹਨਾਂ ਦੀ ਭਿਆਨਕ ਟੱਕਰ ਹੋ ਗਈ | ਜਾਣਕਾਰੀ ਅਨੁਸਾਰ ਦੋ ਦੋਸਤ ਸੁਖਵੰਤ ਸਿੰਘ ਪੁੱਤਰ ਨਿਰਮਲ ਸਿੰਘ ਅਤੇ ਬਲਦੇਵ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਾਹਕੋਟ ਤੋਂ ਜਥਾ ਰਵਾਨਾ

ਸ਼ਾਹਕੋਟ, 15 ਦਸੰਬਰ (ਸੁਖਦੀਪ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਤੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾ ਲਈ ਅੱਜ ਇਕ ਵਿਸ਼ੇਸ਼ ਜੱਥਾ ਰਵਾਨਾ ਹੋਇਆ | ਇਸ ਜਥੇ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਕੱਤਰ ਕੀਤੀ ਰਸਦ ਵੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੰੂ ਸਮਰਪਿਤ ਨਗਰ ਕੀਰਤਨ ਸਜਾਇਆ

ਦੁਸਾਂਝ ਕਲਾਂ 15 ਨਵੰਬਰ (ਰਾਮ ਪ੍ਰਕਾਸ਼ ਟੋਨੀ-ਸ੍ਰੀ ਗੁਰੁ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਤੇ ਚਾਰੇ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਤੇ ਬਾਬਾ ਮੋਤੀ ਰਾਮ ਮਹਿਰਾ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਗੁਰਦੁਆਰਾ ਸ਼ਹੀਦਾਂ ਸਿੰਘਾਂ ਦੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਪੇਂਟਿੰਗ ਮੁਕਾਬਲੇ ਕਰਵਾਏ

ਕਰਤਾਰਪੁਰ, 15 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਆਈ. ਟੀ. ਬੀ. ਪੀ. ਦੀ 30ਵੀਂ ਬਟਾਲੀਅਨ ਵਲੋਂ ਕਮਾਡੈਂਟ ਰਾਕੇਸ਼ ਕੁਮਾਰ ਦੀ ਅਗਵਾਈ 'ਚ ਸਵੱਛ ਭਾਰਤ ਅਭਿਆਨ ਤਹਿਤ ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਸਵੱਛ ਬਣਾਉਣ ਦੇ ਉਦੇਸ਼ ਨਾਲ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਹਰੀਪੁਰ ਕੋ-ਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਬਣੇ

ਆਦਮਪੁਰ, 15 ਦਸੰਬਰ (ਹਰਪ੍ਰੀਤ ਸਿੰਘ)-ਹਰੀਪੁਰ ਕੋ-ਆਪ੍ਰੇਟਿਵ ਐਗਰੀਕਲਚਰ ਮਲਟੀਪ੍ਰਪਜ਼ ਸਰਵਿਸ ਸੁਸਾਇਟੀ ਦੇ ਪ੍ਰਧਾਨ ਦੀ ਚੋਣ ਸਬੰਧੀ ਇਕ ਵਿਸ਼ੇਸ਼ ਮੀਟਿੰਗ ਸੁਸਾਇਟੀ ਦਫ਼ਤਰ ਹਰੀਪੁਰ ਵਿਖੇ ਕੀਤੀ ਗਈ, ਜਿਸ ਵਿਚ ਸਮੂਹ ਮੈਬਰਾਂ ਵਲੋਂ ਸਰਬਸੰਮਤੀ ਨਾਲ ਸੈਕਟਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਰੁੜਕਾ ਕਲਾਂ, 15 ਦਸੰਬਰ (ਦਵਿੰਦਰ ਸਿੰਘ ਖ਼ਾਲਸਾ)-ਰੁੜਕਾ ਕਲਾਂ ਵਿਖੇ ਡਾਕਖ਼ਾਨੇ ਦੇ ਨੇੜੇ ਦੇਰ ਸ਼ਾਮ ਵਾਪਰੇ ਇਕ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਉਸਦਾ ਦੂਸਰਾ ਸਾਥੀ ਗੰਭੀਰ ਜ਼ਖਮੀ ਹੋ ਗਿਆ | ਮਿ੍ਤਕ ਦੀ ਪਛਾਣ ਅਮਨਦੀਪ ਦੀਪਾ (ਉਮਰ 18 ਸਾਲ) ਪੁੱਤਰ ...

ਪੂਰੀ ਖ਼ਬਰ »

ਪ੍ਰਧਾਨ ਸਤੀਸ਼ ਰਿਹਾਨ ਵਲੋਂ ਭਗਵਾਨ ਵਾਲਮੀਕਿ ਮੰਦਰ ਲਈ ਸਮਬਰਸੀਬਲ ਮੋਟਰ ਭੇਟ

ਸ਼ਾਹਕੋਟ, 15 ਦਸੰਬਰ (ਸੁਖਦੀਪ ਸਿੰਘ)- ਸ਼ਾਹਕੋਟ ਦੇ ਮੁਹੱਲਾ ਬਾਗਵਾਲਾ ਦੇ ਵਾਰਡ ਨੰਬਰ-8 ਵਿਖੇ ਭਗਵਾਨ ਵਾਲਮੀਕਿ ਮੰਦਰ ਲਈ ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਸਤੀਸ਼ ਰਿਹਾਨ ਨੇ ਆਪਣੀ ਕਮਾਈ 'ਚੋਂ ਸਮਬਰਸੀਬਲ ਮੋਟਰ ਭੇਟ ਕੀਤੀ | ਇਸ ਮੌਕੇ ਪ੍ਰਧਾਨ ਸਤੀਸ਼ ਰਿਹਾਨ ਨੇ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੈਮੀਨਾਰ ਕਰਵਾਇਆ

ਭੋਗਪੁਰ, 15 ਦਸੰਬਰ (ਕਮਲਜੀਤ ਸਿੰਘ ਡੱਲੀ)-ਭੋਗਪੁਰ ਨਜ਼ਦੀਕੀ ਪਿੰਡ ਖੋਜਪੁਰ ਵਿਖੇ ਨਹਿਰੂ ਯੁਵਾ ਕੇਂਦਰ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਮੱਲ੍ਹੀ ਨੰਗਲ ਦੇ ਉਪਰਾਲੇ ਨਾਲ ਸਰਪੰਚ ਅਸ਼ੋਕ ਕੁਮਾਰ ਦੀ ਦੇਖ-ਰੇਖ ਹੇਠ ਥੀਮ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਨੇ ਜੀ. ਐਨ. ਏ. ਯੂਨੀਵਰਸਿਟੀ 'ਚੋਂ ਸੋਨ ਤਗਮਾ ਜਿੱਤਿਆ

ਲੋਹੀਆਂ ਖਾਸ, 15 ਦਸੰਬਰ (ਦਿਲਬਾਗ ਸਿੰਘ)-ਲੋਹੀਆਂ ਖਾਸ ਦੇ ਅੰਮਿ੍ਤਪਾਲ ਸਿੰਘ ਪੁੱਤਰ ਹਰਜਿੰਦਰ ਸਿੰਘ ਬੱਬੂ ਤੇ ਪਰਮਿੰਦਰ ਕੌਰ ਨੇ ਜੀ. ਐੱਨ. ਏ. ਯੂਨੀਵਰਸਿਟੀ ਫਗਵਾੜਾ ਵਿਖੇ ਬੀ. ਐੱਸ. ਸੀ. ਮਲਟੀਮੀਡੀਆ ਐਾਡ ਥਰੀ ਡੀ ਐਨੀਮੇਸ਼ਨ ਵਿਚੋਂ ਸੋਨ ਤਗਮਾ ਹਾਸਲ ਕਰਕੇ ਆਪਣੇ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਸਾਲਾਨਾ 'ਸ਼ਹੀਦੀ ਸਮਾਗਮ' ਕਰਵਾਇਆ

ਸ਼ਾਹਕੋਟ, 15 ਦਸੰਬਰ (ਸੁਖਦੀਪ ਸਿੰਘ ਅਰੋੜਾ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਕਸ਼ਯਪ ਰਾਜਪੂਤ ਸਭਾ (ਰਜਿ.) ਪੰਜਾਬ ਵਲੋਂ ਸਭਾ ਦੇ ਪ੍ਰਧਾਨ ਦਵਿੰਦਰ ਸਿੰਘ ਰਹੇਲੂ ਦੀ ਅਗਵਾਈ 'ਚ ਬਾਬਾ ਮੋਤੀ ਰਾਮ ਮਹਿਰਾ ਜੀ ਦਾ 10ਵਾਂ ਸਾਲਾਨਾ ਸ਼ਹੀਦੀ ਸਮਾਗਮ ਗੁਰਦੁਆਰਾ ਬਾਬਾ ...

ਪੂਰੀ ਖ਼ਬਰ »

ਪੰਡੋਰੀ ਖ਼ਾਸ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਅਧੀਨ ਸੈਮੀਨਾਰ

ਮਹਿਤਪੁਰ, 15 ਦਸੰਬਰ (ਮਿਹਰ ਸਿੰਘ ਰੰਧਾਵਾ)- ਭਾਰਤ ਸਰਕਾਰ ਦੀ ਸੰਸਥਾ ਨਹਿਰੂ ਯੁਵਾ ਕੇਂਦਰ ਜਲੰਧਰ ਵਲੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਨਿੱਤਿਆਨੰਦ ਯਾਦਵ ਦੀ ਅਗਵਾਈ ਹੇਠ ਪੰਡੋਰੀ ਖ਼ਾਸ (ਮਹਿਤਪੁਰ) ਦੀ ਆਜ਼ਾਦ ਸਪੋਰਟਸ ਅਤੇ ਹੈਲਥ ਕਲੱਬ ਦੇ ਸਹਿਯੋਗ ਨਾਲ ਪਿੰਡ ਵਿਖੇ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX