ਤਾਜਾ ਖ਼ਬਰਾਂ


ਸੇਵਾ ਸਿੰਘ ਸੇਖਵਾਂ ਨੇ ਸੁਖਬੀਰ ਬਾਦਲ ਨੂੰ ਕੀਤਾ ਚੈਲੇਂਜ
. . .  7 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਢੀਂਡਸਾ ਪਰਿਵਾਰ ਦਾ ਭੋਗ ਪਾਉਣ ਵਾਲੇ ਸੁਖਬੀਰ ਦੇ ਹੰਕਾਰ ਦਾ ਭੋਗ ਅੱਜ ਸੰਗਰੂਰ ਵਾਸੀਆਂ ਨੇ ਪਾ ਦਿੱਤਾ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ...
ਜੇਕਰ ਸੁਖਬੀਰ ਸੱਚਮੁੱਚ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਚਾਹੁੰਦੇ ਹਨ ਤਾਂ ਆਪਣੀ ਪਾਰਟੀ 'ਚ ਮਤਾ ਪਾਉਣ- ਢੀਂਡਸਾ
. . .  23 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਪਰਮਿੰਦਰ ਸਿੰਘ ਢੀਂਡਸਾ ਨੇ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਸੁਖਬੀਰ ਵਲੋਂ ਆਪਣੀ ਸੰਗਰੂਰ ਰੈਲੀ ਦੌਰਾਨ ਕੀਤਾ...
ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  48 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੁਰੂ ਘਰਾਂ ਦੇ ਪੈਸੇ ਨਾਲ ਆਪਣੀਆਂ ਇਮਾਰਤਾਂ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ...
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  49 minutes ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  55 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੁਨਰ ਹਾਟ, ਪੁਲਾੜ ਅਤੇ ਕਾਪ ਕਨਵੈੱਨਸ਼ਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ...
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  about 1 hour ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 1 hour ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 2 hours ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 3 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 3 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 3 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 3 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 3 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 3 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 3 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  1 minute ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 5 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 5 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 5 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 5 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 5 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਪੋਹ ਸੰਮਤ 551

ਕਪੂਰਥਲਾ / ਫਗਵਾੜਾ

ਸ਼੍ਰੋਮਣੀ ਕਮੇਟੀ ਅਧੀਨ ਵੱਖ-ਵੱਖ ਗੁਰਦੁਆਰਿਆਂ 'ਚ ਕਾਰ ਸੇਵਾ ਦੇ ਕਾਰਜ ਜਾਰੀ-ਰਿਆੜ

ਸੁਲਤਾਨਪੁਰ ਲੋਧੀ, 15 ਦਸੰਬਰ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੋਧਿਤ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ 'ਚ ਸ਼ਤਾਬਦੀ ਸਮਾਗਮਾਂ ਦੇ ਬਾਅਦ ਵੱਖ-ਵੱਖ ਵਿਕਾਸ ਕਾਰਜਾਂ ਦੀ ਕਾਰ ਸੇਵਾ ਆਰੰਭ ਕਰਵਾਈ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਮੈਨੇਜਰ ਸਤਨਾਮ ਸਿੰਘ ਰਿਆੜ ਨੇ ਦੱਸਿਆ ਕਿ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਸੰਤ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਮੁੱਖ ਲੰਗਰ ਹਾਲ ਦੀ ਉੱਪਰਲੀ ਮੰਜਿਲ ਨੂੰ ਪਲੱਸਤਰ ਕਰਨ ਤੇ ਫਰਸ਼ 'ਤੇ ਮਾਰਬਲ ਲਗਾਉਣ ਦੀ ਸੇਵਾ ਚੱਲ ਰਹੀ ਹੈ ਤੇ ਇਸਤੋਂ ਇਲਾਵਾ ਗੁਰਦੁਆਰਾ ਬੇਰ ਸਾਹਿਬ ਦੀ ਨਵੀਂ ਦਰਸ਼ਨੀ ਡਿਉੜੀ ਦੇ ਉਪਰਾਲੇ ਹਿੱਸੇ ਦੀ ਕਾਰ ਸੇਵਾ ਆਰੰਭ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਗੁਰਦੁਆਰਾ ਬੇਰ ਸਾਹਿਬ ਕੰਪਲੈਕਸ ਵਿਖੇ ਆਲੀਸ਼ਾਨ 6 ਮੰਜ਼ਿਲਾਂ ਸਰਾਂ ਬੇਬੇ ਨਾਨਕੀ ਨਿਵਾਸ ਤੇ ਹੇਠਾਂ ਕਾਰ ਪਾਰਕਿੰਗ ਬਣਾਈ ਗਈ ਸੀ ਜਿਸ ਦਾ ਦੇਸ਼ ਵਿਦੇਸ਼ ਤੋਂ ਆ ਰਹੀਆਂ ਸੰਗਤਾਂ ਲਾਭ ਉਠਾ ਰਹੀਆਂ ਹਨ | ਮੈਨੇਜਰ ਰਿਆੜ ਨੇ ਦੱਸਿਆ ਕਿ ਗੁਰਦੁਆਰਾ ਹੱਟ ਸਾਹਿਬ ਵਿਖੇ ਚੱਲ ਰਹੀਆਂ ਸਰਾਂਵਾਂ ਤੇ ਕਾਰ ਪਾਰਕਿੰਗ ਦੇ ਕਾਰਜ ਨੂੰ ਮੁਕੰਮਲ ਕਰਨ ਲਈ ਸੰਤ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਕਾਰ ਸੇਵਾ ਜੰਗੀ ਪੱਧਰ 'ਤੇ ਆਰੰਭ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ਼੍ਰੀ ਹੱਟ ਸਾਹਿਬ ਵਿਖੇ ਕਾਰ ਸੇਵਾ ਲਈ ਸਾਰਾ ਮੈਟੀਰੀਅਲ ਸੀਮੈਂਟ, ਬਜਰੀ, ਸਰੀਆ ਆਦਿ ਗੁਰਦੁਆਰਾ ਬੇਰ ਸਾਹਿਬ ਵਲੋਂ ਦਿੱਤਾ ਜਾ ਰਿਹਾ ਹੈ ਜਦਕਿ ਬਾਕੀ ਨਿਰਮਾਣ ਕਾਰਜਾਂ ਦੀ ਸਮੁੱਚੀ ਸੇਵਾ ਸੰਤ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਅਗਵਾਈ 'ਚ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ਼੍ਰੀ ਸੰਤਘਾਟ ਸਾਹਿਬ ਵਿਖੇ ਪਵਿੱਤਰ ਵੇਈਾ ਕਿਨਾਰੇ 'ਮੂਲ ਮੰਤਰ ਅਸਥਾਨ' ਦਾ ਨਿਰਮਾਣ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰੂ ਨਾਨਕ ਨਿਸ਼ਕਾਮ ਸੇਵਾ ਸੁਸਾਇਟੀ ਯੂ.ਕੇ. ਵਲੋਂ ਪ੍ਰਧਾਨ ਭਾਈ ਮਹਿੰਦਰ ਸਿੰਘ ਯੂ.ਕੇ. ਤੇ ਸੰਤ ਬਾਬਾ ਹਰਭਜਨ ਸਿੰਘ ਭਲਵਾਨ ਕਾਰ ਸੇਵਾ ਕਿਲ੍ਹਾ ਆਨੰਦਗੜ (ਸ਼੍ਰੀ ਆਨੰਦਪੁਰ ਸਾਹਿਬ ) ਵਲੋਂ ਕਰਵਾਈ ਜਾ ਰਹੀ ਹੈ, ਜਿੱਥੇ ਮੂਲ ਮੰਤਰ ਅਸਥਾਨ ਦੀ ਚੌਥੀ ਮੰਜਿਲ ਦੀ ਉਸਾਰੀ ਚੱਲ ਰਹੀ ਹੈ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸੰਤਘਾਟ ਸਾਹਿਬ ਦੀਆਂ ਪਰਕਰਮਾਂ ਖੁੱਲ੍ਹੀਆਂ ਕਰਕੇ ਤੇ ਆਲੇ ਦੁਆਲੇ ਨੂੰ ਵੀ ਹੋਰ ਸੁੰਦਰ ਬਣਾਇਆ ਜਾ ਰਿਹਾ ਹੈ | ਇਸ ਸਮੇਂ ਉਨ੍ਹਾਂ ਨਾਲ ਗੁਰਦੁਆਰਾ ਬੇਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਸਰਬਜੀਤ ਸਿੰਘ ਧੂੰਦਾ, ਮੀਤ ਮੈਨੇਜਰ ਕੁਲਵੰਤ ਸਿੰਘ, ਭਾਈ ਹਰਜਿੰਦਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ, ਭਾਈ ਜਗਤਾਰ ਸਿੰਘ, ਦਿਲਬਾਗ ਸਿੰਘ, ਸਰਵਣ ਸਿੰਘ ਚੱਕਾਂ, ਚੈਂਚਲ ਸਿੰਘ, ਸਲਵੰਤ ਸਿੰਘ ਵੀ ਹਾਜ਼ਰ ਸਨ |

ਦਮੂਲੀਆਂ ਵਿਖੇ ਮਨਾਇਆ ਪੋਸ਼ਣ ਦਿਵਸ

ਨਡਾਲਾ, 15 ਦਸੰਬਰ (ਮਾਨ)-ਪੰਜਾਬ ਸਰਕਾਰ ਵਲੋਂ ਚਲਾਏ ਪੋਸ਼ਣ ਅਭਿਆਨ ਤਹਿਤ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਬਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਸੈਕਟਰ ਰਿਸੋਰਸ ਗਰੁੱਪ ਇਨਕਰੀਮੈਂਟਲ ਲਰਨਿੰਗ ਮਡਿਊਲ 'ਇਹ ਮਹੀਨਾ ਕਿਉਂ' ਦੀ ਟਰੇਨਿੰਗ ਪਿੰਡ ਦਮੂਲੀਆਂ ਵਿਖੇ ਸੈਕਟਰ ...

ਪੂਰੀ ਖ਼ਬਰ »

ਭਾਈ ਘਨੱਈਆ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਸਮਾਗਮ ਅੱਜ

ਫਗਵਾੜਾ, 15 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜ਼ਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਵਲੋਂ ਪੋਹ ਦੀ ...

ਪੂਰੀ ਖ਼ਬਰ »

ਸਰਕਾਰ ਫਾਰਮੇਸੀ ਅਫ਼ਸਰਾਂ ਦੀਆਂ ਅਸਾਮੀਆਂ ਤੁਰੰਤ ਭਰੇ- ਥਿੰਦ

ਕਪੂਰਥਲਾ, 15 ਦਸੰਬਰ (ਸਡਾਨਾ)-ਪੰਜਾਬ ਰਾਜ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਦੀ ਕਨਵੈੱਨਸ਼ਨ ਪ੍ਰਧਾਨ ਜਸਬੀਰ ਸਿੰਘ ਥਿੰਦ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਟੇਜ ਦੀ ਕਾਰਵਾਈ ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ਵਲੋਂ ਨਿਭਾਈ ਗਈ | ਇਸ ਮੌਕੇ ਜਥੇਬੰਦੀ ...

ਪੂਰੀ ਖ਼ਬਰ »

ਸਮਾਜ ਸੇਵੀ ਜਥੇਬੰਦੀ ਨੇ ਅੰਬੇਡਕਰ ਭਵਨ ਵਿਖੇ ਬਣੇ ਪਾਰਕ ਦੀ ਕੀਤੀ ਸਫ਼ਾਈ

ਕਪੂਰਥਲਾ, 15 ਦਸੰਬਰ (ਸਡਾਨਾ)-ਅੰਬੇਡਕਰ ਭਵਨ 'ਚ ਬਣੇ ਪਾਰਕ ਦੀ ਡਾ: ਬੀ.ਆਰ. ਅੰਬੇਡਕਰ ਮਿਸ਼ਨ ਸੁਸਾਇਟੀ ਦੇ ਮੈਂਬਰਾਂ ਤੇ ਉਨ੍ਹਾਂ ਦੇ ਸਹਿਯੋਗੀਆਂ ਵਲੋਂ ਸਫ਼ਾਈ ਕੀਤੀ ਗਈ | ਸੁਸਾਇਟੀ ਦੇ ਪ੍ਰਧਾਨ ਤੇ ਸਮਾਜ ਸੇਵਕ ਗੁਰਮੁਖ ਸਿੰਘ ਢੋਡ ਨੇ ਦੱਸਿਆ ਕਿ ਤੰਦਰੁਸਤ ਤੇ ...

ਪੂਰੀ ਖ਼ਬਰ »

ਫਗਵਾੜਾ ਤੋਂ ਰਿਹਾਣਾ ਜੱਟਾ ਨੂੰ ਜਾਂਦੀ ਮੇਨ ਸੜਕ 'ਤੇ ਪਏ ਡੰੂਘੇ ਟੋਏ

ਫਗਵਾੜਾ, 15 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਤੋਂ ਹੁਸ਼ਿਆਰਪੁਰ ਨੂੰ ਜਾਂਦੀ ਸੜਕ 'ਤੇ ਕਾਫ਼ੀ ਡੰੂਘੇ ਟੋਏ ਪਏ ਹੋਣ ਕਾਰਨ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਰਿਹਾਣਾ ਜੱਟਾ ਦੇ ...

ਪੂਰੀ ਖ਼ਬਰ »

ਟੋਲ ਪਲਾਜ਼ਾ ਵਿਖੇ ਵਾਹਨਾਂ ਲਈ 'ਫਾਸਟੈਗ' ਸ਼ੁਰੂ

ਢਿਲਵਾਂ, 15 ਦਸੰਬਰ (ਪ੍ਰਵੀਨ ਕੁਮਾਰ)-ਕੇਂਦਰ ਸਰਕਾਰ ਵਲੋਂ ਵਾਹਨ ਚਾਲਕਾਂ ਦੀ ਸਹੂਲਤ ਲਈ ਟੋਲ ਪਲਾਜ਼ਾ 'ਤੇ ਇਲੈੱਕਟ੍ਰਾਨਿਕ ਟੋਲ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਨਵੀਂ ਫਾਸਟੈਗ ਪ੍ਰਣਾਲੀ ਅੱਜ ਤੋਂ ਸਮੁੱਚੇ ਦੇਸ਼ ਦੇ ਟੋਲ ਪਲਾਜਿਆਂ 'ਤੇ ਸ਼ੁਰੂ ਹੋ ਗਈ ਹੈ | ...

ਪੂਰੀ ਖ਼ਬਰ »

ਘਰ ਦੇ ਸਾਹਮਣੇ ਉੱਚਾ ਰੈਂਪ ਬਣਾਉਣ ਲਈ ਸੜਕ 'ਤੇ ਕੀਤੀ ਨਾਜਾਇਜ਼ ਉਸਾਰੀ

ਨਡਾਲਾ, 15 ਦਸੰਬਰ (ਮਾਨ)-ਨਡਾਲਾ-ਬੇਗੋਵਾਲ ਸੜਕ 'ਤੇ ਨਵਾਬ ਰੈਸਟੋਰੈਂਟ ਪਿੱਛੇ ਬਣੀ ਕਾਲੋਨੀ ਨੂੰ ਜਾਂਦੀ ਸੜਕ 'ਤੇ ਇੱਕ ਵਿਅਕਤੀ ਨੇ ਕਥਿਤ ਤੌਰ 'ਤੇ ਅਣ ਅਧਿਕਾਰਤ ਢੰਗ ਨਾਲ ਆਪਣੇ ਘਰ ਦੇ ਸਾਹਮਣੇ ਰੈਂਪ ਬਣਾ ਲਿਆ ਹੈ | ਜਿਸ ਕਾਰਨ ਸੜਕ ਤੋਂ ਲੰਘਣ ਲਈ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਐਸ.ਸੀ.ਐਸ.ਟੀ. ਐਸੋਸੀਏਸ਼ਨ ਆਰ.ਸੀ.ਐਫ. ਵਲੋਂ ਨਾਗਰਿਕਤਾ ਬਿੱਲ ਦਾ ਜ਼ੋਰਦਾਰ ਵਿਰੋਧ

ਹੁਸੈਨਪੁਰ, 15 ਦਸੰਬਰ (ਸੋਢੀ)-ਆਲ ਇੰਡੀਆ ਐਸ.ਸੀ.ਐਸ.ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਆਰ.ਸੀ.ਐਫ. ਕਪੂਰਥਲਾ ਦੇ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ ਹੋਈ | ਇਸ ਦੌਰਾਨ ਜ਼ੋਨਲ ਪ੍ਰਧਾਨ ਜੀਤ ਸਿੰਘ ਅਤੇ ਜ਼ੋਨਲ ਸੈਕਟਰੀ ਆਰ. ਸੀ. ਮੀਣਾ ਨੇ ਮੋਦੀ ਸਰਕਾਰ ਵਲੋਂ ਪਾਸ ਕੀਤੇ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 15 ਦਸੰਬਰ (ਸਡਾਨਾ)-ਇਕ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ 'ਚ ਧਾਲੀਵਾਲ ਦੋਨਾ ਕਲੋਨੀ ਦੇ ਵਸਨੀਕ ਵਿਅਕਤੀ ਨੇ ਦੱਸਿਆ ਕਿ ਉਸ ਦੀ ਲੜਕੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ...

ਪੂਰੀ ਖ਼ਬਰ »

ਬੱਸ ਅੱਡੇ 'ਤੇ ਬੈਠਣ ਲਈ ਰੱਖੀਆਂ ਸੀਮੈਂਟ ਦੀਆਂ ਕੁਰਸੀਆਂ ਖੇਤਾਂ 'ਚ ਸੁੱਟੀਆਂ

ਬਹਿਰਾਮ, 15 ਦਸੰਬਰ (ਨਛੱਤਰ ਸਿੰਘ ਬਹਿਰਾਮ)-ਪਿੰਡ ਝੰਡੇਰ ਕਲਾਂ ਬੱਸ ਅੱਡੇ 'ਚ ਸਵਾਰੀਆਂ ਦੇ ਬੈਠਣ ਲਈ ਰੱਖੇ ਸੀਮੈਂਟ ਦੀਆਂ ਕੁਰਸੀਆਂ ਨੂੰ ਕਿਸੇ ਅਣਪਛਾਤੇ ਸ਼ਰਾਰਤੀਆਂ ਵਲੋਂ ਚੁੱਕ ਕੇ ਖੇਤਾਂ ਵਿਚ ਸੁੱਟਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਔਰਤ ਜ਼ਖ਼ਮੀ, ਇਕ ਦੀ ਮੌਤ

ਨਵਾਂਸ਼ਹਿਰ, 15 ਦਸੰਬਰ (ਹਰਵਿੰਦਰ ਸਿੰਘ)-ਸਥਾਨਕ ਬਰਨਾਲਾ ਗੇਟ ਦੇ ਕੋਲ ਇਕ ਸਕੂਟਰੀ, ਮੋਟਰਸਾਈਕਲ ਰੇਹੜਾ ਦੀ ਸਕਾਰਪੀਓ ਗੱਡੀ ਨਾਲ ਟੱਕਰ ਹੋਣ ਕਾਰਨ ਇਕ ਔਰਤ ਦੀ ਮੌਤ ਤੇ ਉਸ ਦੀ ਨੂੰ ਹ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਟੱਕਰ ਏਨੀ ਜ਼ਬਰਦਸਤ ਸੀ ਕਿ ਸਕੂਟਰੀ ਸਵਾਰ ...

ਪੂਰੀ ਖ਼ਬਰ »

ਮੀਂਹ ਨਾਲ ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਹਾਲਤ ਹੋਰ ਨਾਜ਼ੁਕ ਬਣੀ

ਸੰਧਵਾਂ, 15 ਦਸੰਬਰ (ਪ੍ਰੇਮੀ ਸੰਧਵਾਂ)- ਫਰਾਲਾ ਤੋਂ ਜੱਸੋਮਜਾਰਾ, ਸੰਧਵਾਂ ਤੋਂ ਕੰਗਰੌੜ, ਅਨੋਖਰਵਾਲ ਤੋਂ ਝੰਡੇਰ ਖੁਰਦ, ਬਲਾਕੀਪੁਰ ਤੋਂ ਜੰਡਿਆਲਾ ਆਦਿ ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਹਾਲਤ ਪਹਿਲਾਂ ਹੀ ਖ਼ਰਾਬ ਸੀ ਤੇ ਬੀਤੇ ਦਿਨੀ ਪਏ ਭਾਰੀ ਮੀਂਹ ਨਾਲ ਇਨ੍ਹਾਂ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਤੀਸਰੀ ਵਾਰ ਪ੍ਰਧਾਨ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ

ਢਿਲਵਾਂ, 15 ਦਸੰਬਰ (ਗੋਬਿੰਦ ਸੁਖੀਜਾ, ਪਲਵਿੰਦਰ)-ਸ਼ੋ੍ਰਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਹੋਏ ਡੈਲੀਗੇਟ ਇਜਲਾਸ 'ਚ ਸਰਬਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਦੇ ਤੀਸਰੀ ਵਾਰ ਪ੍ਰਧਾਨ ਬਣਨ 'ਤੇ ਇਲਾਕੇ ਦੇ ਸੀਨੀਅਰ ਅਕਾਲੀ ਆਗੂ ਹਰਨੇਕ ਸਿੰਘ ਚੱਕੀ ਵਾਲਿਆਂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਨਾ ਕੇਂਦਰ ਤੇ ਨਾ ਹੀ ਪੰਜਾਬ ਸਰਕਾਰ ਨੇ ਕੋਈ ਵੱਡਾ ਐਲਾਨ ਕੀਤਾ-ਦੂਲੋਵਾਲ

ਸੁਲਤਾਨਪੁਰ ਲੋਧੀ, 15 ਦਸੰਬਰ (ਪੱਤਰ ਪ੍ਰੇਰਕਾਂ ਰਾਹੀਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਪਾਵਨ ਨਗਰੀ ਸੁਲਤਾਨਪੁਰ ਲੋਧੀ ਲਈ ਕੋਈ ਵੱਡਾ ਐਲਾਨ ਨਹੀਂ ਕੀਤਾ ਤੇ ਨਾ ਹੀ ਪੰਜਾਬ ਸਰਕਾਰ ਵਲੋਂ ਸ਼ਹਿਰ ਨੂੰ ਕੋਈ ਵੱਡੀ ...

ਪੂਰੀ ਖ਼ਬਰ »

ਸਬ ਡਵੀਜ਼ਨ ਭੁਲੱਥ ਦੀਆਂ ਪ੍ਰਮੁੱਖ ਸੜਕਾਂ ਦੀ ਮੁਰੰਮਤ ਜਲਦ ਕਰਵਾਈ ਜਾਵੇਗੀ-ਰਾਣਾ

ਭੁਲੱਥ, 15 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)-ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਵਲੋਂ ਪ੍ਰੈੱਸ ਕਾਨਫ਼ਰੰਸ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵਲੋਂ ਲਿਖਤੀ ਤੌਰ 'ਤੇ ਇਕ ਪੱਤਰ ਸੀ.ਐਮ. ਹਾਊਸ ਚੰਡੀਗੜ੍ਹ ਭੇਜਿਆ ਗਿਆ ਹੈ, ਜਿਸ ਵਿਚ ਭੁਲੱਥ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਤੀਜੀ ਵਾਰ ਪਾਰਟੀ ਪ੍ਰਧਾਨ ਚੁਣੇ ਜਾਣਾ ਮਾਣ ਵਾਲੀ ਗੱਲ- ਧਾਲੀਵਾਲ

ਢਿਲਵਾਂ, 15 ਦਸੰਬਰ (ਪ੍ਰਵੀਨ ਕੁਮਾਰ)-ਸੁਖਬੀਰ ਸਿੰਘ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਲਗਾਤਾਰ ਤੀਜੀ ਵਾਰ ਪਾਰਟੀ ਪ੍ਰਧਾਨ ਚੁਣੇ ਜਾਣ 'ਤੇ ਜਿੱਥੇ ਦੇਸ਼ ਦੇ ਸਮੂਹ ਪਾਰਟੀ ਵਰਕਰਾਂ 'ਚ ਖ਼ੁਸ਼ੀ ਪਾਈ ਜਾ ਰਹੀ ਹੈ ਉੱਥੇ ਵਿਦੇਸ਼ਾਂ 'ਚ ਵੱਸਦੇ ਪਾਰਟੀ ਆਗੂਆਂ ਤੇ ...

ਪੂਰੀ ਖ਼ਬਰ »

ਸਾਈਬਰ ਧੋਖੇ ਤੋਂ ਬਚਣ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ-ਡੀ.ਐਸ.ਪੀ. ਮੰਡ

ਕਪੂਰਥਲਾ, 15 ਦਸੰਬਰ (ਸਡਾਨਾ)-ਅਜੋਕੇ ਆਧੁਨਿਕ ਸਮੇਂ ਦੌਰਾਨ ਸਾਈਬਰ ਧੋਖੇ ਦੀ ਗਿਣਤੀ ਵਧਦੀ ਜਾ ਰਹੀ ਹੈ | ਇਸ 'ਤੇ ਕਾਬੂ ਪਾਉਣ ਲਈ ਡੀ.ਐਸ.ਪੀ. ਸੰਦੀਪ ਸਿੰਘ ਮੰਡ ਦੀ ਅਗਵਾਈ ਹੇਠ ਪੁਲਿਸ ਦਾ ਸਾਈਬਰ ਸੈੱਲ ਪੂਰੀ ਚੌਕਸੀ ਨਾਲ ਕੰਮ ਕਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਲਗਾਏ ਅੱਖਾਂ ਦੇ ਮੁਫ਼ਤ ਚੈੱਕਅਪ ਕੈਂਪ 'ਚ 295 ਮਰੀਜ਼ਾਂ ਦੀ ਜਾਂਚ

ਬੇਗੋਵਾਲ, 15 ਦਸੰਬਰ (ਸੁਖਜਿੰਦਰ ਸਿੰਘ)–ਲਾਇਨਜ਼ ਕਲੱਬ ਬੇਗੋਵਾਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਕਲੱਬ ਪ੍ਰਧਾਨ ਅਮਰਜੀਤ ਸਿੰਘ ਸੁੱਖਾ ਤੇ ਲਾਇਨਜ਼ ਕਲੱਬ ਬੇਗੋਵਾਲ ਦੇ ਬਾਨੀ ਸੂਰਤ ਸਿੰਘ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਸ਼ਰਧਾਲੂ ਕਰਵਾ ਰਹੇ ਰਜਿਸਟਰੇਸ਼ਨ-ਰਿਆੜ, ਧੂੰਦਾ

ਸੁਲਤਾਨਪੁਰ ਲੋਧੀ, 15 ਦਸੰਬਰ (ਨਰੇਸ਼ ਹੈਪੀ, ਥਿੰਦ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਦੀਦਾਰੇ ਕਰਨ ਲਈ ਸ਼ਰਧਾਲੂ ਸੰਗਤਾਂ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਖੋਲੇ੍ਹ ਗਏ ...

ਪੂਰੀ ਖ਼ਬਰ »

ਪਲਾਹੀ ਵਿਖੇ ਅੱਖਾਂ ਤੇ ਸ਼ੂਗਰ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

ਫਗਵਾੜਾ, 15 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਪਲਾਹੀ ਦੇ ਸਮੂਹ ਨਗਰ ਨਿਵਾਸੀਆਂ ਵਲੋਂ ਈਨਰਵੀਲ ਕਲੱਬ ਤੇ ਖੱਤਰੀ ਸਮਾਜ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਅੱਖਾਂ ਤੇ ਸ਼ੂਗਰ ਦਾ ਮੁਫ਼ਤ ਚੈੱਕਅਪ ਕੈਂਪ ਜਗਤ ਸਿੰਘ ਪਲਾਹੀ ਆਈ. ਟੀ. ਆਈ. ਕਾਲਜ ਪਲਾਹੀ ਵਿਖੇ ...

ਪੂਰੀ ਖ਼ਬਰ »

ਖੁਰਾਣਾ ਨੇ ਸੁਖਬੀਰ ਦੇ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ

ਫਗਵਾੜਾ, 15 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਲਗਾਤਾਰ ਤੀਸਰੀ ਵਾਰ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਬਣਨ 'ਤੇ ਡਿਪਟੀ ਮੇਅਰ ਰਣਜੀਤ ਸਿੰਘ ਖੁਰਾਣਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਬਾਦਲ ਪਰਿਵਾਰ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਨਡਾਲਾ ਸਕੂਲ 'ਚ ਜਾਗਰੂਕਤਾ ਕੈਂਪ

ਨਡਾਲਾ, 15 ਦਸੰਬਰ (ਮਾਨ)-ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਵਿਖੇ 'ਸੰਕਲਪ' ਪ੍ਰਾਜੈਕਟ ਤਹਿਤ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਜਿੱਥੇ ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਜਾਣਕਾਰੀ ਦਿੱਤੀ ਗਈ ਉੱਥੇ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਸੰਤ ਸਮਾਗਮ ਕਰਵਾਇਆ

ਕਪੂਰਥਲਾ, 15 ਦਸੰਬਰ (ਵਿ.ਪ੍ਰ.)-ਸੰਤ ਨਿਰੰਕਾਰੀ ਸਤਿਸੰਗ ਭਵਨ ਕਪੂਰਥਲਾ ਵਿਖੇ ਸੰਤ ਨਿਰੰਕਾਰੀ ਮੰਡਲ ਜ਼ੋਨ ਕਪੂਰਥਲਾ ਦੇ ਜ਼ੋਨਲ ਇੰਚਾਰਜ ਗੁਲਸ਼ਨ ਲਾਲ ਆਹੂਜਾ ਦੀ ਅਗਵਾਈ 'ਚ ਵਿਸ਼ਾਲ ਸੰਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਜ਼ੋਨ ਕਪੂਰਥਲਾ ਅਧੀਨ ਆਉਂਦੀਆਂ 28 ...

ਪੂਰੀ ਖ਼ਬਰ »

ਸੇਂਟ ਸੋਲਜਰ ਖਾਂਬਰਾ 'ਚ ਸਪੋਰਟਸ ਮੀਟ ਕਰਵਾਈ

ਜਲੰਧਰ, 15 ਦਸੰਬਰ (ਖੇਡ ਪ੍ਰਤੀਨਿਧ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਖਾਂਬਰਾ ਬ੍ਰਾਂਚ ਵਿਚ ਵਿਦਿਆਰਥੀਆਂ ਦੇ ਵਿਕਾਸ ਲਈ ਸਪੋਰਟਸ ਮੀਟ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ ਪ੍ਰੀ-ਨਰਸਰੀ ਤੋਂ ਸੱਤਵੀਂ ਕਲਾਸ ਦੇ ਵਿਦਿਆਰਥੀਆਂ ਦੇ ਨਾਲ ਨਾਲ ਅਧਿਆਪਕਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਲਿਟਲ ਬਲਾਸਮ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਜਲੰਧਰ, 15 ਦਸੰਬਰ (ਰਣਜੀਤ ਸਿੰਘ ਸੋਢੀ)-ਸਥਾਨਕ ਵਿੱਦਿਅਕ ਸੰਸਥਾ ਲਿਟਲ-ਬਲਾਸਮ ਸਕੂਲ ਅਰਬਨ ਅਸਟੇਟ ਫ਼ੇਜ਼-2 ਵਿਖੇ ਪ੍ਰੀ-ਪ੍ਰਾਇਮਰੀ ਵਿੰਗ ਦੇ ਸਾਲਾਨਾ ਸਮਾਗਮ 'ਚ ਬੱਚਿਆਂ ਨੇ ਜਲਵੇ ਬਿਖੇਰੇ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਡਾਇਰੈਕਟਰ ਰੁਹਾਨੀ ਕੋਹਲੀ ਤੇ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿਲ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਜਾਰੀ

ਜਲੰਧਰ, 15 ਦਸੰਬਰ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀਂ ਸੰਸਦ ਵਲੋਂ ਪਾਸ ਕੀਤੇ ਨਾਗਰਕਿਤਾ ਸੋਧ ਬਿਲ ਦੇ ਵਿਰੋਧ 'ਚ ਲਾਗਤਾਰ ਪ੍ਰਦਰਸ਼ਨ ਹੋ ਰਹੇ ਹਨ | ਅੱਜ ਸਥਾਨਕ ਬਾਬਾ ਸਾਹਿਬ ਡਾ. ਭੀਮ ਰਾਉ ਅੰਬੇਡਕਰ ਚੌਾਕ ਵਿਖੇ ਬਹੁਜਨ ਕ੍ਰਾਤੀ ਮੋਰਚਾ ਦੇ ਬੈਨਰ ਹੇਠ ਭਾਰਤ ਮੁਕਤੀ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

ਰੁੜਕਾ ਕਲਾਂ, 15 ਦਸੰਬਰ (ਦਵਿੰਦਰ ਸਿੰਘ ਖ਼ਾਲਸਾ)-ਵਾਈ. ਐੱਫ. ਸੀ. ਰੁੜਕਾ ਕਲਾਂ ਵਲੋਂ ਅੱਖਾਂ ਦਾ ਮੁਫ਼ਤ ਅਪਰੇਸ਼ਨ ਅਤੇ ਚੈੱਕਅਪ ਕੈਂਪ ਲਗਾਇਆ ਗਿਆ | ਇਹ ਕੈਂਪ ਡੇਰਾ ਬਾਬਾ ਭਾਈ ਸਾਧੂ ਰੁੜਕਾ ਕਲਾਂ ਅਤੇ ਯੂਨਾਈਟਿਡ ਸਿੱਖ ਮਿਸ਼ਨ ਯੂ. ਐੱਸ. ਏ. ਦੇ ਸਹਿਯੋਗ ਨਾਲ ਅਸਥਾਨ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਹਰੀਪੁਰ ਕੋ-ਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਬਣੇ

ਆਦਮਪੁਰ, 15 ਦਸੰਬਰ (ਹਰਪ੍ਰੀਤ ਸਿੰਘ)-ਹਰੀਪੁਰ ਕੋ-ਆਪ੍ਰੇਟਿਵ ਐਗਰੀਕਲਚਰ ਮਲਟੀਪ੍ਰਪਜ਼ ਸਰਵਿਸ ਸੁਸਾਇਟੀ ਦੇ ਪ੍ਰਧਾਨ ਦੀ ਚੋਣ ਸਬੰਧੀ ਇਕ ਵਿਸ਼ੇਸ਼ ਮੀਟਿੰਗ ਸੁਸਾਇਟੀ ਦਫ਼ਤਰ ਹਰੀਪੁਰ ਵਿਖੇ ਕੀਤੀ ਗਈ, ਜਿਸ ਵਿਚ ਸਮੂਹ ਮੈਬਰਾਂ ਵਲੋਂ ਸਰਬਸੰਮਤੀ ਨਾਲ ਸੈਕਟਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਜ਼ਖ਼ਮੀ

ਰੁੜਕਾ ਕਲਾਂ, 15 ਦਸੰਬਰ (ਦਵਿੰਦਰ ਸਿੰਘ ਖ਼ਾਲਸਾ)-ਰੁੜਕਾ ਕਲਾਂ ਵਿਖੇ ਡਾਕਖ਼ਾਨੇ ਦੇ ਨੇੜੇ ਦੇਰ ਸ਼ਾਮ ਵਾਪਰੇ ਇਕ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਉਸਦਾ ਦੂਸਰਾ ਸਾਥੀ ਗੰਭੀਰ ਜ਼ਖਮੀ ਹੋ ਗਿਆ | ਮਿ੍ਤਕ ਦੀ ਪਛਾਣ ਅਮਨਦੀਪ ਦੀਪਾ (ਉਮਰ 18 ਸਾਲ) ਪੁੱਤਰ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੈਮੀਨਾਰ ਕਰਵਾਇਆ

ਭੋਗਪੁਰ, 15 ਦਸੰਬਰ (ਕਮਲਜੀਤ ਸਿੰਘ ਡੱਲੀ)-ਭੋਗਪੁਰ ਨਜ਼ਦੀਕੀ ਪਿੰਡ ਖੋਜਪੁਰ ਵਿਖੇ ਨਹਿਰੂ ਯੁਵਾ ਕੇਂਦਰ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਮੱਲ੍ਹੀ ਨੰਗਲ ਦੇ ਉਪਰਾਲੇ ਨਾਲ ਸਰਪੰਚ ਅਸ਼ੋਕ ਕੁਮਾਰ ਦੀ ਦੇਖ-ਰੇਖ ਹੇਠ ਥੀਮ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਨੇ ਜੀ. ਐਨ. ਏ. ਯੂਨੀਵਰਸਿਟੀ 'ਚੋਂ ਸੋਨ ਤਗਮਾ ਜਿੱਤਿਆ

ਲੋਹੀਆਂ ਖਾਸ, 15 ਦਸੰਬਰ (ਦਿਲਬਾਗ ਸਿੰਘ)-ਲੋਹੀਆਂ ਖਾਸ ਦੇ ਅੰਮਿ੍ਤਪਾਲ ਸਿੰਘ ਪੁੱਤਰ ਹਰਜਿੰਦਰ ਸਿੰਘ ਬੱਬੂ ਤੇ ਪਰਮਿੰਦਰ ਕੌਰ ਨੇ ਜੀ. ਐੱਨ. ਏ. ਯੂਨੀਵਰਸਿਟੀ ਫਗਵਾੜਾ ਵਿਖੇ ਬੀ. ਐੱਸ. ਸੀ. ਮਲਟੀਮੀਡੀਆ ਐਾਡ ਥਰੀ ਡੀ ਐਨੀਮੇਸ਼ਨ ਵਿਚੋਂ ਸੋਨ ਤਗਮਾ ਹਾਸਲ ਕਰਕੇ ਆਪਣੇ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਸਾਲਾਨਾ 'ਸ਼ਹੀਦੀ ਸਮਾਗਮ' ਕਰਵਾਇਆ

ਸ਼ਾਹਕੋਟ, 15 ਦਸੰਬਰ (ਸੁਖਦੀਪ ਸਿੰਘ ਅਰੋੜਾ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਕਸ਼ਯਪ ਰਾਜਪੂਤ ਸਭਾ (ਰਜਿ.) ਪੰਜਾਬ ਵਲੋਂ ਸਭਾ ਦੇ ਪ੍ਰਧਾਨ ਦਵਿੰਦਰ ਸਿੰਘ ਰਹੇਲੂ ਦੀ ਅਗਵਾਈ 'ਚ ਬਾਬਾ ਮੋਤੀ ਰਾਮ ਮਹਿਰਾ ਜੀ ਦਾ 10ਵਾਂ ਸਾਲਾਨਾ ਸ਼ਹੀਦੀ ਸਮਾਗਮ ਗੁਰਦੁਆਰਾ ਬਾਬਾ ...

ਪੂਰੀ ਖ਼ਬਰ »

ਪੰਡੋਰੀ ਖ਼ਾਸ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਅਧੀਨ ਸੈਮੀਨਾਰ

ਮਹਿਤਪੁਰ, 15 ਦਸੰਬਰ (ਮਿਹਰ ਸਿੰਘ ਰੰਧਾਵਾ)- ਭਾਰਤ ਸਰਕਾਰ ਦੀ ਸੰਸਥਾ ਨਹਿਰੂ ਯੁਵਾ ਕੇਂਦਰ ਜਲੰਧਰ ਵਲੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਨਿੱਤਿਆਨੰਦ ਯਾਦਵ ਦੀ ਅਗਵਾਈ ਹੇਠ ਪੰਡੋਰੀ ਖ਼ਾਸ (ਮਹਿਤਪੁਰ) ਦੀ ਆਜ਼ਾਦ ਸਪੋਰਟਸ ਅਤੇ ਹੈਲਥ ਕਲੱਬ ਦੇ ਸਹਿਯੋਗ ਨਾਲ ਪਿੰਡ ਵਿਖੇ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਵਲੋਂ ਡੀ. ਸੀ ਦਫ਼ਤਰ ਮੂਹਰੇ ਧਰਨਾ ਅੱਜ

ਸ਼ਾਹਕੋਟ, 15 ਦਸੰਬਰ (ਸਚਦੇਵਾ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਜਲੰਧਰ ਵਲੋਂ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ 16 ਦਸੰਬਰ ਨੂੰ ਡੀ. ਸੀ. ਦਫ਼ਤਰ ਜਲੰਧਰ ਦੇ ਮੂਹਰੇ ਧਰਨਾ ਦਿੱਤਾ ਜਾ ਰਿਹਾ ਹੈ, ਜਿਸ 'ਚ ਬਲਾਕ ਸ਼ਾਹਕੋਟ ਤੋਂ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਧਾਰਮਿਕ ਟਰੈਕ 'ਮਾਂ ਗੁਜਰੀ' ਨੂੰ ਸੰਗਤਾਂ ਦੇ ਸਨਮੁੱਖ ਕੀਤਾ

ਕਰਤਾਰਪੁਰ, 15 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਸਥਾਨਕ ਗੁਰਦੁਆਰਾ ਮਾਤਾ ਗੁਜਰੀ ਸਾਹਿਬ ਵਿਖੇ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੁਰਬਾਨੀ ਦਾ ਇਕ ਆਡੀਓ-ਵੀਡੀਓ ਧਾਰਮਿਕ ਟਰੈਕ 'ਮਾਂ ਗੁਜਰੀ' ਸੰਗਤਾਂ ਦੇ ਸਨਮੁੱਖ ਕੀਤਾ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਬਣਨ 'ਤੇ ਅਕਾਲੀ ਆਗੂਆਂ ਵੰਡੇ ਲੱਡੂ

ਕਰਤਾਰਪੁਰ, 15 ਦਸੰਬਰ (ਭਜਨ ਸਿੰਘ ਧੀਰਪੁਰ, ਵਰਮਾ)-ਸ਼੍ਰੋਮਣੀ ਅਕਾਲੀ ਦਲ ਦਾ ਤੀਸਰੀ ਵਾਰ ਸਰਬਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਚੁਣੇ ਜਾਣ 'ਤੇ ਅਕਾਲੀ ਆਗੂਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਵੱਖ-ਵੱਖ ਥਾਵਾਂ 'ਤੇ ਅਕਾਲੀ ਆਗੂਆਂ ਨੇ ਲੱਡੂ ਵੰਡ ...

ਪੂਰੀ ਖ਼ਬਰ »

ਕਾਸੂਪੁਰ ਦਾ 26ਵਾਂ ਸਾਲਾਨਾ ਟੂਰਨਾਮੈਂਟ ਮੁਲਤਵੀ- ਪ੍ਰਧਾਨ ਹਰਬੰਸ ਸਿੰਘ ਚੰਦੀ

ਲੋਹੀਆਂ ਖਾਸ, 15 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਰਦਾਰ ਚਾਨਣ ਸਿੰਘ ਚੰਦੀ ਸਪੋਰਟਸ ਕਲੱਬ (ਰਜ਼ਿ:) ਕਾਸੂਪੁਰ ਵਲੋਂ ਕਰਵਾਇਆ ਜਾਂਦਾ ਸਾਲਾਨਾ ਕਬੱਡੀ ਤੇ ਵਾਲੀਵਾਲ ਦਾ ਟੂਰਨਾਮੈਂਟ ਜੋ ਐਤਕਾਂ ਆਪਣੇ 26ਵੇਂ ਵਰ੍ਹੇ 'ਚ ਦਾਖ਼ਲ ਹੋ ਚੁੱਕਾ ਸੀ ਨੂੰ ਇਸ ਵਾਰ ਮੁਲਤਵੀ ...

ਪੂਰੀ ਖ਼ਬਰ »

ਮਾਮਲਾ ਸਿਵਲ ਹਸਪਤਾਲ ਵਿਖੇ 4 ਦਿਨ ਦੀ ਬੱਚੀ ਦੀ ਹੋਈ ਮੌਤ ਦਾ

ਫਿਲੌਰ, 15 ਦਸੰਬਰ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ )-ਬੀਤੀ ਰਾਤ ਸਿਵਲ ਹਸਪਤਾਲ ਫਿਲੌਰ ਵਿਖੇ ਮਾਹੌਲ ਉਸ ਸਮੇਂ ਤਣਾਅ ਪੂਰਨ ਹੋ ਗਿਆ, ਜਦੋਂ ਸਿਵਲ ਹਸਪਤਾਲ ਫਿਲੌਰ ਵਿਖੇ 4 ਦਿਨਾ ਦੀ ਬੱਚੀ ਦੀ ਮੌਤ ਹੋ ਗਈ, ਜਿਸ ਤਾੋ ਬਾਅਦ ਸਿਵਲ ਹਸਪਤਾਲ ਫਿਲੌਰ ਵਿਖੇ ਹੰਗਾਮਾ ਹੋ ਗਿਆ | ...

ਪੂਰੀ ਖ਼ਬਰ »

ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ 28 ਨੂੰ

ਕਰਤਾਰਪੁਰ, 15 ਦਸੰਬਰ (ਜਸਵੰਤ ਵਰਮਾ, ਧੀਰਪੁਰ)-ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮ ਸਬੰਧੀ ਇਕ ਮੀਟਿੰਗ ਗੁਰਦੁਆਰਾ ਮਾਤਾ ਗੁਜਰੀ ਵਿਖੇ ਹੋਈ, ਜਿਸ ਵਿਚ ਦੱਸਿਆ ਗਿਆ ਕਿ ਸ਼ਹੀਦੀ ਸਮਾਗਮ ਨੂੰ ...

ਪੂਰੀ ਖ਼ਬਰ »

ਸੰਘਣੀ ਧੁੰਦ ਦੌਰਾਨ 2 ਵਾਹਨਾਂ ਦੀ ਭਿਆਨਕ ਟੱਕਰ, ਦੋ ਜ਼ਖਮੀ

ਸ਼ਾਹਕੋਟ, 15 ਦਸੰਬਰ (ਸੁਖਦੀਪ ਸਿੰਘ)-ਅੱਜ ਸਵੇਰੇ ਪਈ ਸੰਘਣੀ ਧੁੰਦ ਦੌਰਾਨ ਸ਼ਾਹਕੋਟ-ਮਲਸੀਆਂ ਕੌਮੀ ਮਾਰਗ 'ਤੇ ਰੇਲਵੇ ਕਰਾਸਿੰਗ ਦੇ ਪੁੱਲ ਨਜ਼ਦੀਕ ਦੋ ਵਾਹਨਾਂ ਦੀ ਭਿਆਨਕ ਟੱਕਰ ਹੋ ਗਈ | ਜਾਣਕਾਰੀ ਅਨੁਸਾਰ ਦੋ ਦੋਸਤ ਸੁਖਵੰਤ ਸਿੰਘ ਪੁੱਤਰ ਨਿਰਮਲ ਸਿੰਘ ਅਤੇ ਬਲਦੇਵ ...

ਪੂਰੀ ਖ਼ਬਰ »

ਵਿਕਾਸ ਨੂੰ ਤਰਸੇ ਕਰਤਾਰਪੁਰ ਦੀ ਸਰਕਾਰਾਂ ਨੇ ਨਹੀਂ ਲਈ ਸਾਰ

• ਭਜਨ ਸਿੰਘ ਧੀਰਪੁਰ ਕਰਤਾਰਪੁਰ, 15 ਦਸਬੰਰ-ਇਤਿਹਾਸਕ ਸ਼ਹਿਰ ਕਰਤਾਰਪੁਰ ਸਮੇਂ-ਸਮੇਂ ਦੀਆਂ ਸਰਕਾਰਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਣਗੌਲੇ ਜਾਣ ਨਾਲ ਵਿਕਾਸ ਪੱਖੋਂ ਪੱਛੜ ਗਿਆ ਹੈ | ਇੱਥੇ ਨਗਰ ਕੌਾਸਲ ਨਾ ਤਾਂ ਸ਼ਹਿਰ ਦੇ ਕੂੜੇ ਲਈ ਕੋਈ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਾਹਕੋਟ ਤੋਂ ਜਥਾ ਰਵਾਨਾ

ਸ਼ਾਹਕੋਟ, 15 ਦਸੰਬਰ (ਸੁਖਦੀਪ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਤੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾ ਲਈ ਅੱਜ ਇਕ ਵਿਸ਼ੇਸ਼ ਜੱਥਾ ਰਵਾਨਾ ਹੋਇਆ | ਇਸ ਜਥੇ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਕੱਤਰ ਕੀਤੀ ਰਸਦ ਵੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੰੂ ਸਮਰਪਿਤ ਨਗਰ ਕੀਰਤਨ ਸਜਾਇਆ

ਦੁਸਾਂਝ ਕਲਾਂ 15 ਨਵੰਬਰ (ਰਾਮ ਪ੍ਰਕਾਸ਼ ਟੋਨੀ-ਸ੍ਰੀ ਗੁਰੁ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਤੇ ਚਾਰੇ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਤੇ ਬਾਬਾ ਮੋਤੀ ਰਾਮ ਮਹਿਰਾ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਗੁਰਦੁਆਰਾ ਸ਼ਹੀਦਾਂ ਸਿੰਘਾਂ ਦੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX