ਤਾਜਾ ਖ਼ਬਰਾਂ


ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  2 minutes ago
ਅੱਜ ਦਾ ਵਿਚਾਰ
. . .  43 minutes ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਮਾਛੀਵਾੜਾ ਸਾਹਿਬ, 4 ਅਪ੍ਰੈਲ (ਮਨੋਜ ਕੁਮਾਰ)- ਕਰੋਨਾਵਾਇਰਸ ਦੀ ਮਹਾਂਮਾਰੀ ਤੋ ਬਚਣ ਲਈ ਭਾਵੇ ਕੇਂਦਰ ਸਰਕਾਰ ਤੇ ਪੰਜਾਬ...
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਹਰੀਕੇ ਪੱਤਣ,4 ਅਪ੍ਰੈਲ (ਸੰਜੀਵ ਕੁੰਦਰਾ) -ਥਾਣਾ ਹਰੀਕੇ ਪੁਲਿਸ ਨੇ ਕਰਫ਼ਿਊ ਦੌਰਾਨ ਗੇੜੀਆਂ ਮਾਰਨ ਵਾਲਿਆਂ...
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਠੱਠੀ ਭਾਈ, 4 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਆਪਣੇ ਆਪਣੇ ਪਿੰਡ ਨੂੰ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ...
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜਲਾਲਾਬਾਦ,4ਅਪ੍ਰੈਲ(ਜਤਿੰਦਰ ਪਾਲ ਸਿੰਘ)- ਹਲਕਾ ਫ਼ਿਰੋਜਪੁਰ ਤੋਂ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਐੱਸ. ਏ. ਐੱਸ. ਨਗਰ, 4 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇਂ ਮਾਮਲੇ ਸਾਹਮਣੇ...
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  1 day ago
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  1 day ago
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਡਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ ਵੀਡੀਓਗ੍ਰਾਫੀઠਕਾਰਨ ਢਾਣੀਆਂ ਬਣਾ ਕੇ ਬੈਠਣ ਵਾਲਿਆਂ ਨੂੰ ਪਈਆਂ ਭਾਜੜਾਂ
. . .  1 day ago
ਇਕ ਖੰਨਾ ਵਾਸੀ ਵੀ ਹੋਇਆ ਸੀ ਕੋਰੋਨਾ ਦੀ ਸ਼ਿਕਾਰ ਤਬਲੀਗ਼ੀ ਜਮਾਤ 'ਚ ਸ਼ਾਮਲ
. . .  1 day ago
ਮੈਡੀਕਲ ਅਫ਼ਸਰ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ ਦੀ ਕੀਤੀ ਪੁਸ਼ਟੀ
. . .  1 day ago
ਨਸ਼ੇ ਦੀ ਤਸਕਰੀ ਕਰਨ ਦੇ ਸ਼ੱਕ 'ਚ ਪਿੰਡ ਵਾਸੀਆਂ ਨੇ ਇੱਕ ਮੁਲਾਜ਼ਮ ਸਮੇਤ ਨੌਜਵਾਨਾਂ ਨੂੰ ਕੀਤਾ ਪੁਲਿਸ ਹਵਾਲੇ
. . .  1 day ago
ਕੋਰੋਨਾ ਪੀੜਤਾਂ ਦਾ ਇਲਾਜ ਕਰ ਰਹੇ ਕਰਮਚਾਰੀਆਂ ਨੂੰ ਟਰੱਸਟ ਦੇਵੇਗਾ ਐੱਨ-95 ਮਾਸਕ ਤੇ ਪੀ.ਪੀ. ਕਿੱਟਾਂ
. . .  1 day ago
ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਿੰਡਾਂ-ਕਸਬਿਆਂ 'ਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਸ਼ਨਾਖ਼ਤ ਕਰਨ ਦੀਆਂ ਹਦਾਇਤਾਂ
. . .  1 day ago
ਬੈਲਜੀਅਮ 'ਚ ਕੋਰੋਨਾ ਦੇ ਕਹਿਰ ਕਾਰਨ ਹੁਣ ਤੱਕ 1283 ਲੋਕਾਂ ਦੀ ਹੋਈ ਮੌਤ
. . .  1 day ago
ਤਬਲੀਗ਼ੀ ਜਮਾਤ ਦੇ ਨੌਜਵਾਨ ਨੂੰ ਕੀਤਾ ਆਈਸੋਲੇਟ
. . .  1 day ago
ਫ਼ਰੀਦਕੋਟ 'ਚ ਕੋਰੋਨਾ ਦਾ ਪਾਜੀਟਿਵ ਮਰੀਜ਼ ਆਉਣ ਕਾਰਨ ਸ੍ਰੀ ਮੁਕਤਸਰ ਸਾਹਿਬ 'ਚ ਵੀ ਕੀਤੀ ਸਖ਼ਤੀ
. . .  1 day ago
ਵਿਸਾਖੀ ਮੌਕੇ ਪੰਚਾਇਤਾਂ ਨੂੰ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਮੁਨਾਦੀ ਕਰਨ ਦੇ ਆਦੇਸ਼
. . .  1 day ago
ਬਿਜਲੀ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਨਾ ਦਿੱਤੀਆਂ ਤਾਂ ਜ਼ਰੂਰੀ ਸੇਵਾਵਾਂ ਦਾ ਹੋਵੇਗਾ ਬਾਈਕਾਟ : ਜਸਵੰਤ ਰਾਏ
. . .  1 day ago
17 ਸੂਬਿਆਂ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ ਲੋਕਾਂ 'ਚੋਂ 1023 ਲੋਕ ਪਾਏ ਗਏ ਪਾਜ਼ੀਟਿਵ: ਸਿਹਤ ਮੰਤਰਾਲੇ
. . .  1 day ago
ਦੀਪਕਾ ਪਾਦੁਕੋਣ ਤੇ ਰਣਵੀਰ ਸਿੰਘ ਪੀ.ਐਮ. ਕੇਅਰਸ ਫੰਡ ਲਈ ਆਏ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਵਿਅਕਤੀਆਂ ਨੂੰ ਮਸਜਿਦ ਵਿਚੋਂ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਭੇਜਿਆ
. . .  1 day ago
5 ਨੂੰ ਸਟਰੀਟ ਲਾਈਟਾਂ ਤੇ ਘਰੇਲੂ ਬਿਜਲੀ ਉਪਕਰਨ ਬੰਦ ਨਾ ਕੀਤੇ ਜਾਣ
. . .  1 day ago
ਬੰਦ ਏ. ਟੀ. ਐਮ ਕਾਰਨ ਲੋਕ ਪ੍ਰੇਸ਼ਾਨ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਲੌਂਗੋਵਾਲ
. . .  1 day ago
ਲੋੜਵੰਦਾਂ ਦੀ ਮਦਦ ਕਰਨ 'ਚ ਕੋਈ ਕਸਰ ਨਹੀਂ ਛੱਡਾਂਗਾ-ਵਿਧਾਇਕ ਸ਼ੇਰੋਵਾਲੀਆ
. . .  1 day ago
ਕੋਰੋਨਾ ਮਰੀਜ਼ ਮਿਲਣ ਕਰਕੇ ਮਾਨਸਾ ਜ਼ਿਲ੍ਹੇ ਨਾਲ ਲਗਦੀ ਹੱਦ ਕੀਤੀ ਸੀਲ
. . .  1 day ago
ਵੁਹਾਨ ਦੇ ਏਅਰਪੋਰਟ ’ਚ ਜੰਗੀ ਪੱਧਰ ’ਤੇ ਕੀਤੀ ਗਈ ਸਪਰੇਅ, 8 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਉਡਾਣਾ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਮੌਕੇ ਰਸਮਾਂ ਨਿਭਾਉਣ ਵਾਲੇ ਕਰਮਚਾਰੀ ਸਨਮਾਨਿਤ
. . .  1 day ago
ਹਰਿਆਣਾ ਦੇ ਪਲਵਲ ਜ਼ਿਲ੍ਹੇ ’ਚ 56 ਵਿਚੋਂ 16 ਲੋਕਾਂ ਨੂੰ ਕੋਰੋਨਾ, ਮਰਕਜ਼ ਨਾਲ ਸਬੰਧਤ ਹਨ ਲੋਕ
. . .  1 day ago
ਦੂਸਰੇ ਦਿਨ ਵੀ ਬੈਂਕਾਂ ਅੱਗੇ ਲੱਗੀਆਂ ਲੰਬੀਆਂ ਲਾਈਨਾਂ
. . .  1 day ago
ਜਲੰਧਰ ਨੇੜੇ ਕਤਲ
. . .  1 day ago
ਸ਼ਾਹਕੋਟ ਪੁਲਿਸ ਪ੍ਰਸ਼ਾਸਨ ਨੇ ਲੋਕਾਂ 'ਤੇ ਨਜ਼ਰ ਰੱਖਣ ਲਈ ਸ਼ੁਰੂ ਕੀਤੇ ਡਰੋਨ ਕੈਮਰੇ
. . .  1 day ago
ਮੁਸਲਿਮ ਭਾਈਚਾਰੇ ਦੇ 11 ਲੋਕਾਂ ਦੇ ਕੋਰੋਨਾ ਟੈਸਟ ਲਏ
. . .  1 day ago
ਕਪੂਰਥਲਾ ਵਿਚ ਬਾਹਰੀ ਜ਼ਿਲਿ੍ਹਆਂ ਤੋਂ ਆਏ 22 ਵਿਅਕਤੀਆਂ ਨੂੰ ਸਿਹਤ ਵਿਭਾਗ ਨੇ ਇਕਾਂਤਵਾਸ ਭੇਜਿਆ
. . .  1 day ago
ਸ਼ਿਵ ਸੈਨਾ ਟਕਸਾਲੀ ਹਿੰਦੂ ਨੇਤਾ ਸੁਧੀਰ ਕੁਮਾਰ ਸੂਰੀ ਨੂੰ ਜੰਡਿਆਲਾ ਪੁਲਿਸ ਨੇ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਤਬਲੀਗੀ ਜਮਾਤ ਲੈ ਕੇ ਆਏ ਵਿਅਕਤੀਆਂ ਨੇ ਪਟਿਆਲਾ ਪ੍ਰਸ਼ਾਸਨ ਨੂੰ ਹਰਕਤ ਵਿਚ ਲਿਆਂਦਾ
. . .  1 day ago
ਪੰਜਾਬ ਅਤੇ ਦੂਸਰੇ ਰਾਜਾਂ ਦੀ 3000 ਤੋਂ ਵੱਧ ਸੰਗਤ ਹਜ਼ੂਰ ਸਾਹਿਬ ਨਾਂਦੇੜ ਵਿਖੇ ਫਸੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਪੋਹ ਸੰਮਤ 551

ਸੰਗਰੂਰ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਨੂੰ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ

ਸੰਗਰੂਰ, 17 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਇੱਥੇ ਸਰਕਾਰੀ ਰਣਬੀਰ ਕਾਲਜ ਵਿਖੇ ਸਥਾਪਿਤ ਕੀਤੇ ਡਿਜੀਟਲ ਮਿਊਜ਼ੀਅਮ ਦੇ ਤੀਜੇ ਤੇ ਆਖਰੀ ਦਿਨ ਵੱਡੀ ਗਿਣਤੀ ਵਿਚ ਲੋਕਾਂ ਨੇ ਅਤਿ-ਆਧੁਨਿਕ ਤਕਨੀਕ ਦੀਆਂ ਸੱਤ ਐੱਲ.ਈ.ਡੀ. ਸਕਰੀਨਾਂ ਦੀ ਮੱਦਦ ਨਾਲ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਜਾਣਿਆ | ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ਤਹਿਤ ਇਹ ਮਿਊਜ਼ੀਅਮ ਇੱਥੇ ਸਥਾਪਿਤ ਕੀਤਾ ਗਿਆ ਸੀ, ਜਿਸ ਪ੍ਰਤੀ ਤਿੰਨੇ ਦਿਨ ਦਰਸ਼ਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਭਾਰੀ ਠੰਢ ਦੇ ਬਾਵਜੂਦ ਹਜ਼ਾਰਾਂ ਲੋਕਾਂ ਨੇ ਡਿਜੀਟਲ ਤਕਨੀਕ ਦੀ ਮੱਦਦ ਨਾਲ ਗੁਰੂ ਇਤਿਹਾਸ ਦਾ ਰੂਹਾਨੀ ਆਨੰਦ ਮਾਣਿਆ | ਇਸ ਡਿਜੀਟਲ ਮਿਊਜ਼ੀਅਮ ਦੀ ਖੂਬਸੂਰਤ ਆਰਜ਼ੀ ਇਮਾਰਤ ਦੇ ਬਾਹਰੀ ਹਿੱਸੇ ਵਿਚ ਲਗਾਈਆਂ ਗਈਆਂ ਧਾਰਮਿਕ ਅਸਥਾਨਾਂ ਦੀਆਂ ਤਸਵੀਰਾਂ ਅਤੇ ਸਥਾਪਤ ਕੀਤੇ ਗਏ ਧਾਰਮਿਕ ਚਿੰਨ੍ਹ ਦੇ ਅੱਗੇ ਤਸਵੀਰਾਂ ਖਿਚਵਾਉਣ ਲਈ ਵੀ ਲੋਕਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ | ਦੱਸਣਯੋਗ ਹੈ ਕਿ ਇਸ ਮਿਊਜ਼ੀਅਮ ਵਿਚ ਸਥਾਪਿਤ ਵੱਖ-ਵੱਖ ਗੈਲਰੀਆਂ ਰਾਹੀਂ ਗੁਰੂ ਨਾਨਕ ਦੇਵ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਨੂੰ ਦਰਸਾਇਆ ਗਿਆ | ਇਸ ਡਿਜੀਟਲ ਮਿਊਜ਼ੀਅਮ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਨੂੰ ਵਿਗਿਆਨ, ਕਲਾ, ਤਕਨਾਲੋਜੀ, ਆਧੁਨਿਕ ਡਿਜ਼ਾਇਨ ਤੇ ਚਿੱਤਰਾਂ ਰਾਹੀਂ ਜੋੜ ਕੇ ਵਿਲੱਖਣ ਰੂਪ ਵਿਚ ਪੇਸ਼ ਕੀਤਾ ਗਿਆ | ਇਸ ਮੌਕੇ ਗੁਰੂ ਨਾਨਕ ਦੇਵ ਜੀ ਦੀ ਜੀਵਨ ਤੇ ਉਪਦੇਸ਼ਾਂ ਨੂੰ ਸਕਰੀਨਾਂ ਰਾਹੀਂ ਬਾਖੂਬੀ ਪ੍ਰਦਰਸ਼ਿਤ ਕੀਤਾ ਗਿਆ | ਇਸ ਮਿਊਜ਼ੀਅਮ ਨੂੰ ਦੇਖਣ ਲਈ ਸਰਕਾਰੀ ਰਣਬੀਰ ਕਾਲਜ ਪੁੱਜੇ ਲੋਕਾਂ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਇਸ ਨਿਵੇਕਲੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਤੇ ਖਾਸ ਕਰਕੇ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੇ ਉਪਦੇਸ਼ਾਂ ਨਾਲ ਜੋੜਨ ਲਈ ਇਸ ਨੂੰ ਬਹੁਤ ਸ਼ਲਾਘਾਯੋਗ ਉਪਰਾਲਾ ਦੱਸਿਆ | ਇਸ ਤਰ੍ਹਾਂ ਸੰਗਰੂਰ ਵਿਚ ਤਿੰਨ ਦਿਨਾਂ ਲਈ ਸਥਾਪਿਤ ਇਹ ਡਿਜੀਟਲ ਮਿਊਜ਼ੀਅਮ ਦਰਸ਼ਕਾਂ ਨੂੰ ਰੂਹਾਨੀ ਸਕੂਨ ਦੇ ਗਿਆ |

ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਗੰਨੇ ਦੀਆਂ ਘੁਲਾੜੀਆਂ ਦੀ ਚੈਕਿੰਗ

ਸੰਗਰੂਰ, 17 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਪਿੜਾਈ ਸੀਜ਼ਨ 2019-20 ਦੌਰਾਨ ਜ਼ਿਲ੍ਹਾ ਸੰਗਰੂਰ ਵਿਚ ਚੱਲ ਰਹੀਆਂ ਗੰਨੇ ਦੀਆਂ ਘੁਲਾੜੀਆਂ (ਕਰੱਸ਼ਰਾਂ) 'ਤੇ ਮਿਆਰੀ ਗੁੜ ਬਣਾਉਣਾ ਅਤੇ ਘੁਲਾੜੀਆਂ ਰਜਿਸਟਰਡ ਕਰਾਉਣਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਖੇਤੀਬਾੜੀ ...

ਪੂਰੀ ਖ਼ਬਰ »

ਆਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ

ਸੰਗਰੂਰ, 17 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਆਵਾਰਾ ਪਸ਼ੂਆਂ ਵਲੋਂ ਲਈਆਂ ਜਾ ਰਹੀਆਂ ਕੀਮਤੀ ਜਾਨਾਂ ਦੀ ਗਿਣਤੀ ਦਿਨੋ-ਦਿਨ ਵਧਦੀ ਹੀ ਜਾ ਰਹੀ ਹੈ ਇਸੇ ਦੇ ਚੱਲਦਿਆਂ ਬੀਤੀ ਦੇਰ ਸ਼ਾਮ ਸਥਾਨਕ ਧੂਰੀ ਰੋਡ ਸਥਿਤ ਗੈਸ ਏਜੰਸੀ ਲਾਗੇ ਮੋਟਰਸਾਈਕਲ ਸਵਾਰ ...

ਪੂਰੀ ਖ਼ਬਰ »

ਪੀੜਤ ਪਰਿਵਾਰ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ- ਕਾਂਸਲ

ਮੂਣਕ, 17 ਦਸੰਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਅੱਜ ਸਵੇਰੇ ਵਾਰਡ ਨੰਬਰ 4 ਮੂਣਕ ਵਿਖੇ ਇਕ ਗਰੀਬ ਪਰਿਵਾਰ ਦੀ ਛੱਤ ਡਿੱਗਣ ਨਾਲ ਹੋਈ ਦੋ ਬੱਚਿਆਂ ਦੀ ਮੌਤ ਦੀ ਖ਼ਬਰ ਸੁਣ ਕੇ ਹਲਕੇ ਵਿਚ ਚਾਰੇ ਪਾਸੇ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਪੀੜਿਤ ਪਰਿਵਾਰ ਨਾਲ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿਲ ਪੰਜਾਬ 'ਚ ਲਾਗੂ ਨਾ ਕਰਨ 'ਤੇ ਭਾਜਪਾ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਸੰਗਰੂਰ, 17 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਸੂਬਾਈ ਲੀਡਰਸ਼ਿਪ ਦੇ ਦਿੱਤੇ ਸੱਦੇ 'ਤੇ ਅੱਜ ਸੰਗਰੂਰ ਵਿਚ ਵੀ ਭਾਜਪਾ ਕਾਰਕੁਨਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦਾ ਪੁੱਤਲਾ ਫੁੂਕਿਆ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦਾ ਸਰਕਾਰ ਜਲਦ ਸਾਰਥਿਕ ਹੱਲ ਕੱਢੇ-ਜੱਸੀ ਮੰਨਵੀ

ਰੁੜਕੀ ਕਲਾਂ, 17 ਦਸੰਬਰ (ਜਤਿੰਦਰ ਮੰਨਵੀ)-ਪਹਿਲਾ ਕਿਸਾਨ ਗੁਲਾਬੀ ਸੁੰਡੀ ਨੇ ਮਾਰ ਦਿੱਤਾ ਜਦੋਂ ਹੁਣ ਕਣਕ ਥੋੜ੍ਹੀ ਦੇਖਣ ਯੋਗ ਹੋਈ ਹੈ ਤਾਂ ਆਵਾਰਾ ਪਸੂਆਂ ਨੇ ਕਿਸਾਨਾਂ ਦੀ ਰਾਤਾਂ ਦੀ ਨੀਂਦ ਹਰਾਮ ਕਰ ਦਿੱਤੀ ਹੈ | ਹਰ ਰੋਜ਼ ਆਵਾਰਾ ਪਸ਼ੂ ਕਿਸਾਨਾਂ ਦੀਆਂ ਫ਼ਸਲਾਂ ਦਾ ...

ਪੂਰੀ ਖ਼ਬਰ »

ਢੀਂਡਸਾ ਸਮਰਥਕਾਂ ਦੀ ਅੱਜ ਵਾਲੀ ਮੀਟਿੰਗ 'ਚ ਸ਼ਾਮਲ ਹੋਣ ਵਾਲਿਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਹੋਵੇਗੀ-ਝੰੂਦਾਂ

ਸੰਗਰੂਰ, 17 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਸੀਨੀਅਰ ਅਕਾਲੀ ਆਗੂ ਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਦੇ ਸਥਾਨਕ ਨਿਵਾਸ ਵਿਖੇ 18 ਦਸੰਬਰ ਨੰੂ ਜ਼ਿਲ੍ਹਾ ਸੰਗਰੂਰ ਅਤੇ ਜ਼ਿਲ੍ਹਾ ਬਰਨਾਲਾ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਹੋਣ ਵਾਲੀ ਮੀਟਿੰਗ ਲਈ ਅਕਾਲੀ ...

ਪੂਰੀ ਖ਼ਬਰ »

ਬਿਜਲੀ ਚੋਰੀ ਦੇ ਦੋਸ਼ਾਂ 'ਚ ਦੋ ਸਾਲ ਕੈਦ

ਸੰਗਰੂਰ, 17 ਦਸੰਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਬਿਜਲੀ ਚੋਰੀ ਦੇ ਦੋਸ਼ਾਂ ਵਿਚ ਇਕ ਖਪਤਕਾਰ ਨੂੰ ਦੋ ਸਾਲ ਦੀ ਕੈਦ ਤੇ 25 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜਾ ਸੁਣਾਈ ਹੈ | ਥਾਣਾ ਐਾਟੀ ਪਾਵਰ ਥੈਫਟ ਪਾਵਰਕਾਮ ਪਟਿਆਲਾ ਵਿਖੇ 3 ਸਤੰਬਰ 2018 ਨੂੰ ...

ਪੂਰੀ ਖ਼ਬਰ »

ਠੰਢ ਨੇ ਲਈ ਨੌਜਵਾਨ ਦੀ ਜਾਨ

ਸੰਗਰੂਰ, 17 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸਥਾਨਕ ਸੁਨਾਮੀ ਗੇਟ ਬਾਜ਼ਾਰ ਵਿਚ ਕੱਲ੍ਹ ਬੀਤੀ ਸ਼ਾਮ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ, ਜਦ ਇਕ ਦੁਕਾਨ ਦੇ ਬਾਹਰੋਂ ਨੌਜਵਾਨ ਦੀ ਲਾਸ਼ ਮਿਲੀ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸੰਗਰੂਰ ...

ਪੂਰੀ ਖ਼ਬਰ »

ਟਰਾਂਸਪੋਰਟ ਏਜੰਟਾਂ ਦੀ ਤਰ੍ਹਾਂ ਕੰਮ ਕਰਦੇ ਤਿੰਨ ਵਿਅਕਤੀਆਂ ਨੂੰ ਤਿੰਨ-ਤਿੰਨ ਸਾਲ ਦੀ ਕੈਦ

ਸੰਗਰੂਰ, 17 ਦਸੰਬਰ (ਧੀਰਜ ਪਸ਼ੌਰੀਆ)-ਜੱਜ ਅਜੇ ਮਿੱਤਲ ਦੀ ਅਦਾਲਤ ਨੇ ਛੇ ਸਾਲ ਪੁਰਾਣੇ ਇਕ ਧੋਖਾਧੜੀ ਦੇ ਮਾਮਲੇ ਦਾ ਫ਼ੈਸਲਾ ਕਰਦਿਆਂ ਟਰਾਂਸਪੋਰਟ ਏਜੰਟਾਂ ਦੀ ਤਰ੍ਹਾਂ ਕੰਮ ਕਰਦੇ ਤਿੰਨ ਵਿਅਕਤੀਆਂ ਨੂੰ ਤਿੰਨ-ਤਿੰਨ ਸਾਲ ਕੈਦ ਦੀ ਸਜਾ ਸੁਣਾਈ ਹੈ | ਪੁਲਿਸ ਥਾਣਾ ...

ਪੂਰੀ ਖ਼ਬਰ »

ਧਰਨਿਆਂ ਤੇ ਰੋਸ ਮੁਜ਼ਾਹਰਿਆਂ ਤੋਂ ਬਾਅਦ ਵੀ ਨਹੀਂ ਹੋਇਆ ਗੰਦੇ ਪਾਣੀ ਦੀ ਨਿਕਾਸੀ ਕੋਈ ਹੱਲ

ਅਹਿਮਦਗੜ੍ਹ, 17 ਦਸੰਬਰ (ਰਵਿੰਦਰ ਪੁਰੀ)-ਸ਼ਹਿਰ ਅੰਦਰ ਗੰਦੇ ਪਾਣੀ ਦੀ ਨਿਕਾਸੀ ਦਾ ਫੇਲ ਹੋਇਆ ਪ੍ਰਬੰਧ ਲੋਕਾਂ ਲਈ ਵੱਡੀ ਮੁਸੀਬਤ ਬਣ ਬੈਠਾ ਹੈ | ਪਿਛਲੇ ਕਈ ਮਹੀਨਿਆਂ ਤੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਅੰਦਰ ਗੰਦਾ ਪਾਣੀ ਗਲੀਆਂ ਅੰਦਰ ਖੜ੍ਹਾ ਰਹਿਣ ਕਾਰਨ ਜਿੱਥੇ ...

ਪੂਰੀ ਖ਼ਬਰ »

ਖੜ੍ਹੀ ਗੱਡੀ 'ਚੋਂ ਮੋਬਾਈਲ ਤੇ ਪੈਸੇ ਚੋਰੀ

ਸੰਗਰੂਰ, 17 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਜ਼ਿਲ੍ਹਾ ਜੇਲ੍ਹ ਸੰਗਰੂਰ ਦੇ ਬਾਹਰੋਂ ਇਕ ਗੱਡੀ ਵਿਚੋਂ ਭੇਦ ਭਰੇ ਢੰਗ ਨਾਲ ਦੋ ਮਹਿੰਗੇ ਮੋਬਾਈਲ ਤੇ ਨਕਦੀ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਥਾਣਾ ਸਿਟੀ ਇਕ ਵਿਚ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਵਲੋਂ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ/ਛਾਹੜ, 17 ਦਸੰਬਰ (ਧਾਲੀਵਾਲ, ਭੁੱਲਰ, ਔਜਲਾ)-ਅੱਜ ਬਾਅਦ ਦੁਪਹਿਰ ਪਿੰਡ ਛਾਹੜ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ਸਮੇਂ ਜਾਣਕਾਰੀ ...

ਪੂਰੀ ਖ਼ਬਰ »

ਪਿੰਡਾਂ ਤੋਂ ਅਵਾਰਾ ਗਊਆਂ ਟਰਾਲੀਆਂ 'ਚ ਲੱਦ ਕੇ ਕਿਸਾਨ ਐੱਸ. ਡੀ. ਐੱਮ. ਮਲੇਰਕੋਟਲਾ ਦੇ ਦਫ਼ਤਰ ਪਹੁੰਚੇ

ਮਲੇਰਕੋਟਲਾ, 17 ਦਸੰਬਰ (ਕੁਠਾਲਾ)-ਦੋ ਹਫ਼ਤਿਆਂ ਪਿੱਛੋਂ ਅੱਜ ਇਕ ਬਾਰ ਫਿਰ ਵੱਖ ਵੱਖ ਪਿੰਡਾਂ ਤੋਂ ਆਵਾਰਾ ਗਊਆਂ ਟਰਾਲੀਆਂ ਵਿਚ ਲੱਦ ਕੇ ਭਾਰਤੀ ਕਿਸਾਨ ਯੂਨੀਅਨ ( ਏਕਤਾ ) ਉਗਰਾਹਾਂ ਦੀ ਅਗਵਾਈ ਹੇਠ ਵੱਡੀ ਗਿਣਤੀ ਕਿਸਾਨ ਐਸ.ਡੀ.ਐਮ. ਮਲੇਰਕੋਟਲਾ ਦੇ ਦਫ਼ਤਰ ਅੱਗੇ ...

ਪੂਰੀ ਖ਼ਬਰ »

ਲਾਈਨਮੈਨਾਂ ਵਲੋਂ ਇੰਪਲਾਈਜ਼ ਫੈਡਰੇਸ਼ਨ ਤੇ ਪਾਵਰਕਾਮ ਦਾ ਧੰਨਵਾਦ

ਲਹਿਰਾਗਾਗਾ 17 ਦਸੰਬਰ (ਸੂਰਜ ਭਾਨ ਗੋਇਲ)-ਲਹਿਰਾਗਾਗਾ ਡਵੀਜ਼ਨ ਦੇ ਸੀ.ਆਰ.ਏ. 281/13 ਅਧੀਨ ਰੱਖੇ ਹੋਏ ਕੰਟਰੈਕਟ ਲਾਈਨਮੈਨਾਂ ਨੇ ਅੱਜ ਇਕੱਠੇ ਹੋ ਕੇ ਰੈਗੂਲਰ ਹੋਣ 'ਤੇ ਇੰਪਲਾਈਜ਼ ਫੈਡਰੇਸ਼ਨ ਦੇ ਸੂਬਾਈ ਆਗੂ ਪੂਰਨ ਸਿੰਘ ਖਾਈ, ਮਨਜੀਤ ਸਿੰਘ ਚਾਹਲ, ਦਰਸ਼ਨ ਸਿੰਘ ...

ਪੂਰੀ ਖ਼ਬਰ »

ਪੈਨਸ਼ਨਰਜ਼ ਦਿਵਸ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 17 ਦਸੰਬਰ (ਭੁੱਲਰ, ਧਾਲੀਵਾਲ)-ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਸੁਨਾਮ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਛਾਜਲੀ ਦੀ ਅਗਵਾਈ ਵਿਚ ਸਥਾਨਕ ਸ਼ਿਵ ਨਿਕੇਤਨ ਧਰਮਸ਼ਾਲਾ ਵਿਖੇ ਪੈਨਸ਼ਨ ਦਿਵਸ ਮਨਾਇਆ ਗਿਆ, ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਨੌਜਵਾਨਾਂ 'ਚ ਆਤਮ ਹੱਤਿਆ ਦੇ ਵਧ ਰਹੇ ਰੁਝਾਨ ਨੂੰ ਲੈ ਕੇ ਸੈਮੀਨਾਰ ਕਰਵਾਇਆ

ਸੰਗਰੂਰ, 17 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਮੈਰੀਟੋਰੀਅਮ ਸਕੂਲ ਘਾਬਦਾ ਵਿਖੇ ਪਿ੍ੰਸੀਪਲ ਮੁਨੀਸ਼ ਮੋਹਨ ਸ਼ਰਮਾ ਦੀ ਅਗਵਾਈ ਹੇਠ ਮਿਸ਼ਨ ਕਿਸੋਰ ਉਦੈ ਤਹਿਤ ਕਿਸੋਰ ਅਵਸਥਾ ਵਿਚ ਆਤਮ ਹੱਤਿਆ ਦੀ ਰੋਕਥਾਮ ਤਹਿਤ ਲਈ ਸੈਮੀਨਾਰ ਕਰਵਾਇਆ ਗਿਆ | ਮੁੱਖ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਵਿਖੇ 'ਦੰਦਾਂ' ਦਾ ਕੀਤਾ ਨਿਰੀਖਣ

ਸੰਗਰੂਰ, 17 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਬੀਤੇ ਦਿਨ ਸੰਗਰੂਰ ਜ਼ਿਲ੍ਹੇ ਦੇ ਗੋਲਡਨ ਅਰਥ ਗਲੋਬਲ ਸਕੂਲ ਵਿਖੇ ਬੱਚਿਆਂ ਦੀ ਦੰਦਾਂ ਦੀ ਸਹੀ ਦੇਖ-ਭਾਲ ਕਰਨ ਦੇ ਨੁਕਤੇ ਦਰਸਾਉਣ ਲਈ ਡਾ. ਸੰਭਵ ਜੈਨ ਨੇ ਵਿਸ਼ੇਸ਼ ਸੱਦੇ 'ਤੇ ਸ਼ਿਰਕਤ ਕੀਤੀ | ਉਨ੍ਹਾਂ ਆਪਣੀ ਟੀਮ ਸਮੇਤ ...

ਪੂਰੀ ਖ਼ਬਰ »

ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਜੋੜ ਮੇਲਾ ਸਮਾਪਤ

ਲੌਾਗੋਵਾਲ, 17 ਦਸੰਬਰ (ਸ.ਸ. ਖੰਨਾ)-ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਜੋੜ ਮੇਲੇ ਦੇ ਆਖ਼ਰੀ ਦਿਨ 13 ਅਖੰਡ ਪਾਠ ਸਾਹਿਬ ਤੇ ਪੰਦਰਾਂ ਸਹਿਜ ਪਾਠਾਂ ਦੇ ਭੋਗ ਪਾਏ ਗਏ | ਭੋਗ ਸਮੇਂ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੀ ...

ਪੂਰੀ ਖ਼ਬਰ »

ਮਲਟੀਸਪੈਸ਼ਲਿਟੀ ਮੈਡੀਕਲ ਕੈਂਪ ਲਗਾਇਆ

ਸ਼ੇਰਪੁਰ, 17 ਦਸੰਬਰ (ਸੁਰਿੰਦਰ ਚਹਿਲ)-ਲਾਈਨਜ਼ ਕਲੱਬ ਗ੍ਰੇਟਰ 321 ਐੱਫ ਮਾਲੇਰਕੋਟਲਾ ਤੇ ਏਕਤਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਫਰਵਾਹੀ ਦੇ ਵਿਸ਼ੇਸ਼ ਵਿਸ਼ੇਸ਼ ਸਹਿਯੋਗ ਸਦਕਾ ਮੁਫ਼ਤ ਮਲਟੀ ਸਪੈਸ਼ਲਿਟੀ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਇਲਾਕੇ ਦੇ 400 ਤੋਂ ਵੱਧ ...

ਪੂਰੀ ਖ਼ਬਰ »

ਸੋਨ ਤਮਗ਼ਾ ਜੇਤੂ ਵਿਦਿਆਰਥੀ ਸਕੂਲ ਵਲੋਂ ਸਨਮਾਨਿਤ

ਛਾਹੜ, 17 ਦਸੰਬਰ (ਜਸਵੀਰ ਸਿੰਘ ਔਜਲਾ)-ਸੰਤ ਈਸ਼ਰ ਸਿੰਘ ਪਬਲਿਕ ਸਕੂਲ ਛਾਹੜ ਦੇ ਵਿਦਿਆਰਥੀ ਰੁਜੋਤ ਸ਼ਰਮਾ ਨੇ ਪਿਛਲੇ ਦਿਨੀਂ ਅੰਡੇਮਾਨ ਨਿਕੋਬਾਰ ਵਿਖੇ ਹੋਈ ਅੰਡਰ-19 ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ਵਿਚ ਪੰਜਾਬ ਦੀ ਟੀਮ ਵਲੋਂ ਖੇਡਦੇ ਹੋਏ ਪਹਿਲਾਂ ਸਥਾਨ ਪ੍ਰਾਪਤ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਛਾਹੜ, 17 ਦਸੰਬਰ (ਜਸਵੀਰ ਸਿੰਘ ਔਜਲਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕਿ੍ਪਾ ਸਦਕਾ ਗੁਰਸੇਵਕ ਸਿੰਘ ਸਿੱਧੂ ਤੇ ਮਾਲਵਿੰਦਰ ਸਿੰਘ ਸਿੱਧੂ ਦੇ ਘਰ ਪਿੰਡ ਛਾਹੜ ਵਿਖੇ ਬੇਟੀ ਦੇ ਵਿਆਹ ਦੀ ਖ਼ੁਸ਼ੀ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਭੋਗ ਉਪਰੰਤ ਜਥੇਦਾਰ ਸੁਖਜੀਤ ...

ਪੂਰੀ ਖ਼ਬਰ »

ਬਾਬਾ ਪਰਮਾਨੰਦ ਕਾਲਜ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ

ਜਖੇਪਲ, 17 ਦਸੰਬਰ (ਮੇਜਰ ਸਿੰਘ ਸਿੱਧੂ)-ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਵਿਖੇ ਐੱਨ.ਐੱਸ.ਅੱੈਸ. ਵਿਭਾਗ ਅਤੇ ਰੈੱਡ ਰੀਬਨ ਕਲੱਬ ਵਲੋਂ ਪਿ੍ੰਸੀਪਲ ਡਾ. ਉਂਕਾਰ ਸਿੰਘ ਦੀ ਅਗਵਾਈ ਵਿਚ ਵਾਤਾਵਰਨ ਦੀ ਸੰਭਾਲ ਤੇ ਸਮਾਜਿਕ ਕੁਰੀਤੀਆਂ ਵਿਰੁੱਧ ਜਾਗਰੂਕਤਾ ...

ਪੂਰੀ ਖ਼ਬਰ »

ਲੇਖ ਮੁਕਾਬਲਾ ਕਰਵਾਇਆ

ਸੰਗਰੂਰ, 17 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)-ਕੈਪਟਨ ਹਰਜੀਤ ਸਿੰਘ ਯਾਦਗਾਰੀ ਟਰੱਸਟ ਸੰਗਰੂਰ ਵਲੋਂ ਤੀਹਵਾਂ ਮੁਕਾਬਲਾ ਪ੍ਰੇਮ ਸਭਾ ਨੈਸ਼ਨਲ ਹਾਈ ਸਕੂਲ ਸੰਗਰੂਰ ਵਿਖੇ ਕਰਵਾਇਆ ਗਿਆ, ਜਿਸ ਦਾ ਵਿਸ਼ਾ 'ਜੀਵਨ ਵਿਚ ਤਰਕਸ਼ੀਲਤਾ ਕਿਉਂ ਜ਼ਰੂਰੀ' ਸੀ | ਮੁਕਾਬਲੇ ਦੀ ...

ਪੂਰੀ ਖ਼ਬਰ »

ਪੈਨਸ਼ਨਰ ਦਿਵਸ ਮਨਾਇਆ

ਸੰਗਰੂਰ, 17 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)- ਪੈਨਸ਼ਨਰ ਦਿਵਸ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ ਸਟੇਟ ਮਨਿਸਟਰੀਅਲ ਐਾਡ ਅਲਾਈਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਵਿਭਾਗਾਂ, ਅਦਾਰਿਆਂ ...

ਪੂਰੀ ਖ਼ਬਰ »

ਸਬ-ਡਵੀਜ਼ਨ ਬਰੀਵਾਲਾ ਵਿਚ 105 ਅਸਾਮੀਆਂ ਵਿਚੋਂ 76 ਅਸਾਮੀਆਂ ਖਾਲੀ

ਮੰਡੀ ਬਰੀਵਾਲਾ, 17 ਦਸੰਬਰ (ਨਿਰਭੋਲ ਸਿੰਘ)-ਸਬ-ਡਵੀਜ਼ਨ ਬਰੀਵਾਲਾ ਪਾਵਰਕਾਮ ਦੀਆਂ 105 ਅਸਾਮੀਆਂ ਵੱਖ-ਵੱਖ ਵਰਗਾਂ ਲਈ ਮਨਜ਼ੂਰ ਹਨ, ਪਰ ਕੇਵਲ 29 ਅਸਾਮੀਆਂ 'ਤੇ ਮੁਲਾਜ਼ਮ ਕਰ ਰਹੇ ਹਨ ਜਦਕਿ ਵੱਖ-ਵੱਖ ਕੈਟਾਗਿਰੀਆਂ ਦੀਆਂ 76 ਅਸਾਮੀਆਂ ਖਾਲੀ ਪਈਆਂ ਹਨ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪੈਨਸ਼ਨਰ ਐਸ਼ੋਸੀਏਸ਼ਨ ਨੇ ਦਿੱਤਾ ਮੰਗ-ਪੱਤਰ

ਲਹਿਰਾਗਾਗਾ, 17 ਦਸੰਬਰ (ਗਰਗ, ਢੀਂਡਸਾ)-ਪੰਜਾਬ ਗੌਰਮਿੰਟ ਪੈਨਸ਼ਨਰ ਐਸ਼ੋਸੀਏਸ਼ਨ ਲਹਿਰਾਗਾਗਾ ਦੀ ਮੀਟਿੰਗ ਜਗਮੇਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਸਰਕਾਰ ਦੀਆਂ ਪੈਨਸ਼ਨਰਾਂ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ ਗਈ | ਇਸੇ ਦੌਰਾਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੀਤਾ ਰੋਸ ਪ੍ਰਦਰਸ਼ਨ

ਮਾਲੇਰਕੋਟਲਾ, 17 ਦਸੰਬਰ (ਥਿੰਦ, ਜੈਨ, ਕੁਠਾਲਾ)-ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਜਾਮੀਆ ਮਿਲੀਆਂ ਇਸਲਾਮੀਆ ਯੂਨੀਵਰਸਿਟੀ ਤੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿਦਿਆਰਥੀਆਂ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ 'ਤੇ ਕੀਤੇ ਗਏ ਲਾਠੀਚਾਰਜ ...

ਪੂਰੀ ਖ਼ਬਰ »

ਨਸ਼ਿਆਂ ਨੂੰ ਵਧਾਵਾ ਦਿੰਦੇ ਗਾਣਿਆਂ 'ਤੇ ਪਾਬੰਦੀ ਲਗਾਉਣ ਦੀ ਮੰਗ

ਸੰਗਰੂਰ, 17 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸਾਇੰਟੇਫਿਕ ਅਵੇਰਨੈਸ ਐਾਡ ਸੋਸ਼ਲ ਵੈੱਲਫੇਅਰ ਫੋਰਮ ਵਲੋਂ 'ਸੋਸਵਾ' ਤੇ ਰੈੱਡ ਕਰਾਸ ਨਸ਼ਾ ਛਡਾਊ ਕੇਂਦਰ ਸੰਗਰੂਰ ਦੇ ਸਹਿਯੋਗ ਨਾਲ ਸਾਧੂ ਆਸ਼ਰਮ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਾ ...

ਪੂਰੀ ਖ਼ਬਰ »

ਪੈਨਸ਼ਨਰਾਂ ਦਾ ਵਫ਼ਦ ਡੀ. ਸੀ. ਨੂੰ ਮਿਲਿਆ

ਸੰਗਰੂਰ, 17 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਸੁਖਦੇਵ ਸ਼ਰਮਾ ਸੋਹੀਆ ਦੀ ਅਗਵਾਈ ਹੇਠ ਪੈਨਸ਼ਨਰਜ਼ ਦਾ ਇਕ ਵਫ਼ਦ ਜਿਸ ਵਿਚ ਨਸੀਬ ਚੰਦ ਸ਼ਰਮਾ ਜਨਰਲ ਸਕੱਤਰ, ਲਾਭ ਸਿੰਘ ਵਿੱਤ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਤੇ ਪੈਨਸ਼ਨਾਂ ਸਬੰਧੀ ਅੱਜ ਭਰੇ ਜਾਣਗੇ ਫਾਰਮ

ਰੁੜਕੀ ਕਲਾਂ, 17 ਦਸੰਬਰ (ਜਤਿੰਦਰ ਮੰਨਵੀ)-ਕਰਤਾਰ ਕੰਪਲੈਕਸ ਰੁੜਕੀ ਕਲਾਂ ਵਿਖੇ ਐੱਮ. ਡੀ. ਨਿਰਭੈ ਸਿੰਘ ਦੀ ਅਗਵਾਈ ਹੇਠ ਰੋਇਲ ਸੀਨੀਅਰ ਸਿਟੀਜ਼ਨ ਕਲੱਬ ਸਰਕਲ ਰੁੜਕੀ ਕਲਾਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਬਜ਼ੁਰਗਾਂ ਨੂੰ ਰੋਜ਼ਾਨਾ ਜੀਵਨ ਵਿਚ ਦਰਪੇਸ਼ ਆ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 17 ਦਸੰਬਰ (ਭੁੱਲਰ, ਧਾਲੀਵਾਲ)-ਸੁਨਾਮ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਜਥੇਬੰਦੀ ਦੇ ਸੂਬਾ ਵਿੱਤ ਸਕੱਤਰ ਪ੍ਰੇਮ ਅਗਰਵਾਲ ਦੀ ਅਗਵਾਈ ਵਿਚ ਸਥਾਨਕ ਅਗਰਸੈਨ ਚੌਾਕ ਵਿਖੇ ਪੰਜਾਬ ਸਰਕਾਰ ਿਖ਼ਲਾਫ਼ ਆਪਣੀ ਭੜਾਸ ਕੱਢਦਿਆਂ ਰੋਸ ...

ਪੂਰੀ ਖ਼ਬਰ »

ਗ਼ਰੀਬ ਕਿਸਾਨ ਦੀ 7 ਏਕੜ ਕਣਕ ਦੀ ਫ਼ਸਲ ਤਬਾਹ

ਜਖੇਪਲ, 17 ਦਸੰਬਰ (ਮੇਜਰ ਸਿੰਘ ਸਿੱਧੂ)-ਪਿੰਡ ਮੈਦੇਵਾਸ ਵਿਖੇ ਕਿਸਾਨ ਹੀਰਾ ਸਿੰਘ ਪੁੱਤਰ ਬਚਨ ਸਿੰਘ ਦੀ 7 ਏਕੜ ਕਣਕ ਦੀ ਫ਼ਸਲ ਸੁੰਡੀ ਨੇ ਤਬਾਹ ਕਰ ਦਿੱਤੀ ਹੈ | ਕਿਸਾਨ ਹੀਰਾ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਡਰ ਕਾਰਨ ਝੋਨੇ ਦੀ ...

ਪੂਰੀ ਖ਼ਬਰ »

ਕਾਤਿਲ ਦਾ ਕਾਵਿ ਸੰਗ੍ਰਹਿ 'ਅਜ਼ੀਜ਼' ਲੋਕ ਅਰਪਣ

ਸੁਨਾਮ ਊਧਮ ਸਿੰਘ ਵਾਲਾ, 17 ਦਸੰਬਰ (ਭੁੱਲਰ, ਧਾਲੀਵਾਲ) - ਸਾਹਿਤ ਸਭਾ ਸੁਨਾਮ ਊਧਮ ਸਿੰਘ ਵਾਲਾ ਦੀ ਇਕ ਇਕੱਤਰਤਾ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵੀਰ ਇੰਦਰ ਸਿੰਘ ਬਨਭੌਰੀ, ਦਵਿੰਦਰਪਾਲ ਸਿੰਘ ਰਿੰਪੀ ਅਤੇ ਪਿ੍ਤਪਾਲ ਸਿੰਘ ਦੇ ਪ੍ਰਧਾਨਗੀ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਲਈ ਨਾਲਾ ਬਣਾਉਣ ਦੀ ਕਰਵਾਈ ਸ਼ੁਰੂਆਤ

ਲੌਾਗੋਵਾਲ, 17 ਦਸੰਬਰ (ਸ. ਸ. ਖੰਨਾ)-ਪਿਛਲੇ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਆਖਿਰ ਅੱਜ ਬੂਰ ਪੈ ਹੀ ਗਿਆ | ਲੌਾਗੋਵਾਲ ਦੇ ਵਾਰਡ ਨੰਬਰ-6 ਵਿਚ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਇੱਥੋਂ ਦੇ ਲੋਕ ਬਹੁਤ ਹੀ ਦੁਖੀ ਸਨ | ਸਥਾਨਕ ਲੋਕਾਂ ਵਲੋਂ ਇਸ ਮੌਕੇ ਇਸ ਵਾਰਡ ਦੇ ...

ਪੂਰੀ ਖ਼ਬਰ »

ਬੜੂ ਸਾਹਿਬ ਤੇ ਚੀਮਾਾ ਸਾਹਿਬ ਸਮਝੌਤਾ ਹੋਣ ਦਾ ਸੁਆਗਤ

ਚੀਮਾ ਮੰਡੀ, 17 ਦਸੰਬਰ (ਜਸਵਿੰਦਰ ਸਿੰਘ ਸ਼ੇਰੋਂ)-ਕਲਗੀਧਰ ਟਰੱਸਟ ਬੜੂ ਸਾਹਿਬ ਤੇ ਚੀਮਾ ਸਾਹਿਬ ਵਿਚਕਾਰ ਪਿਛਲੇ 4 ਸਾਲ ਤੋਂ ਚੱਲ ਰਹੇ ਵਿਵਾਦ ਦੇ ਹੱਲ ਹੋਣ ਤੋਂ ਬਾਅਦ ਨਗਰ ਚੀਮਾ ਵਾਸੀ ਦਰਸ਼ਨ ਸਿੰੰਘ ਪ੍ਰਧਾਨ ਤੇ ਜਗਤਾਰ ਸਿੰਘ ਬਾਬੇ ਕਾ ਮੀਤ ਪ੍ਰਧਾਨ ਸੰਤ ਅਤਰ ਸਿੰਘ ...

ਪੂਰੀ ਖ਼ਬਰ »

ਡੀ. ਸੀ. ਤੇ ਐੱਸ. ਐੱਸ. ਪੀ ਵਲੋਂ ਮਲੇਰਕੋਟਲਾ ਵਿਖੇ ਪੀਸ ਕਮੇਟੀ ਦੀ ਮੀਟਿੰਗ

ਮਲੇਰਕੋਟਲਾ, 17 ਦਸੰਬਰ (ਕੁਠਾਲਾ)- ਮਲੇਰਕੋਟਲਾ ਵਿਖੇ ਅਮਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਂਨਗੀ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਤੇ ਐੱਸ.ਐੱਸ.ਪੀ. ਸੰਗਰੂਰ ਡਾ. ਸੰਦੀਪ ਗਰਗ ਨੇ ਮੀਟਿੰਗ ਵਿਚ ਸ਼ਾਮਿਲ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨੂੰ ...

ਪੂਰੀ ਖ਼ਬਰ »

ਮਲੇਰਕੋਟਲਾ ਦਾ ਵਿਦਿਆਰਥੀ ਪੁਲਿਸ ਦੀ ਕੁੱਟਮਾਰ ਦਾ ਹੋਇਆ ਸ਼ਿਕਾਰ

ਮਲੇਰਕੋਟਲਾ, 17 ਦਸੰਬਰ (ਮੁਹੰਮਦ ਹਨੀਫ ਥਿੰਦ)-ਦਿੱਲੀ ਦੀ ਜਾਮੀਆ ਮਿਲੀਆ ਯੂਨੀਵਰਸਿਟੀ 'ਚ ਦਿੱਲੀ ਪੁਲਿਸ ਵਲੋਂ ਵਿਦਿਆਰਥੀਆਂ 'ਤੇ ਕੀਤੇ ਹਮਲਾ 'ਚ ਮਲੇਰਕੋਟਲਾ ਦਾ ਵਿਦਿਆਰਥੀ ਸਲਾਹੁਦੀਨ ਸਦੀਕੀ ਜੋ ਕਿ ਯੂ.ਪੀ.ਐੱਸ.ਸੀ. ਦੀ ਤਿਆਰੀ ਕਰਨ ਗਿਆ ਹੋਇਆ ਸੀ, ਮਾਰ ਕੁੱਟ ਦਾ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਬਿੱਲ ਿਖ਼ਲਾਫ਼ ਸਾਂਝੇ ਸੰਘਰਸ਼ ਲਈ ਐਕਸ਼ਨ ਕਮੇਟੀ ਦਾ ਗਠਨ

ਮਾਲੇਰਕੋਟਲਾ, 17 ਦਸੰਬਰ (ਕੁਠਾਲਾ)-ਦੇਸ਼ 'ਚ ਨਾਗਰਿਕਤਾ ਸੋਧ ਬਿਲ ਿਖ਼ਲਾਫ਼ ਹੋ ਰਹੇ ਰੋਸ ਪ੍ਰਦਰਸ਼ਨਾਂ ਦੌਰਾਨ ਅੱਜ ਇਲਾਕੇ ਦੀਆਂ ਸਿਆਸੀ, ਸਮਾਜੀ ਤੇ ਧਾਰਮਿਕ ਜਥੇਬੰਦੀਆਂ ਵਲੋਂ ਮੌਲਾਨਾ ਮੁਜਤਬਾ ਯਜ਼ਦਾਨੀ ਸਕੱਤਰ ਜਮੀਅਤ ਉਲ ਉਲਮਾ ਹਿੰਦ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਪੁਲਿਸ ਵਲੋਂ ਚੋਰੀਆਂ ਕਰਨ ਵਾਲੇ ਵੱਖ-ਵੱਖ ਗਰੋਹਾਂ ਦੇ 7 ਮੈਂਬਰ ਗਿ੍ਫ਼ਤਾਰ

ਧੂਰੀ, 17 ਦਸੰਬਰ (ਭੁੱਲਰ,ਸੰਜੇ ਲਹਿਰੀ,ਦੀਪਕ,)-ਇਲਾਕਾ ਧੂਰੀ ਅੰਦਰ ਬੀਤੇ ਦਿਨੀਂ ਵਾਪਰੀਆਂ ਚੋਰੀ ਦੀਆਂ ਘਟਨਾਵਾਂ ਵਿਚ ਸ਼ਾਮਿਲ 7 ਦੋਸ਼ੀਆਂ ਨੂੰ ਥਾਣਾ ਸਿਟੀ ਧੂਰੀ ਦੀ ਪੁਲਿਸ ਵਲੋਂ ਸੋਨਾ, ਚਾਂਦੀ ਤੇ ਨਗਦੀ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਡੀ.ਅੱੈਸ.ਪੀ. ...

ਪੂਰੀ ਖ਼ਬਰ »

ਸ਼ੇਰਪੁਰ ਵਿਖੇ ਸਹਿਕਾਰੀ ਜਾਗਰੂਕਤਾ ਕੈਂਪ ਲਗਾਇਆ

ਸ਼ੇਰਪੁਰ, 17 ਦਸੰਬਰ (ਦਰਸਨ ਸਿੰਘ ਖੇੜੀ)-ਪਨਕੋਫੈਡ ਪੰਜਾਬ ਤੇ ਦੀ ਸ਼ੇਰਪੁਰ ਸਹਿਕਾਰੀ ਬਹੁਮੰਤਵੀ ਖੇਤੀਬਾੜੀ ਸੇਵਾ ਸਭਾ ਸ਼ੇਰਪੁਰ ਵਲੋਂ ਸਹਿਕਾਰੀ ਜਾਗਰੂਕਤਾ ਕੈਪ ਲਗਾਇਆ ਗਿਆ | ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆ ਪਨਕੋਫੈਡ ਦੇ ਬੁਲਾਰੇ ਬਲਦੇਵ ਕ੍ਰਿਸਨ ...

ਪੂਰੀ ਖ਼ਬਰ »

ਨਸ਼ਾ ਮੁਕਤ ਹੋਏ ਨੌਜਵਾਨ ਨੂੰ ਕੀਤਾ ਵਿਦਾਅ

ਸੰਗਰੂਰ, 17 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)-ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਸੰਧਵਾ ਨਾਲ ਸਬੰਧਿਤ ਨੌਜਵਾਨ ਨੂੰ ਨਸ਼ਾ ਮੁਕਤ ਕਰਨ ਉਪਰੰਤ ਸਟਾਫ਼ ਵਲੋਂ ਸ਼ੁੱਭ ਇੱਛਾਵਾਂ ਦੇ ਕੇ ਵਿਦਾਅ ਕੀਤਾ ਗਿਆ | ਨਸ਼ਾ ਮੁਕਤ ਹੋਏ ਲਵਪ੍ਰੀਤ ਨਾਂ ਦੇ ਨੌਜਵਾਨ ਨੇ ਪ੍ਰਗਟਾਵਾ ਕੀਤਾ ...

ਪੂਰੀ ਖ਼ਬਰ »

ਲਾਵਾਰਸ ਰਿਕਸ਼ਾ ਚਾਲਕ ਨੂੰ ਦਿੱਤੀ ਸ਼ਰਧਾਂਜਲੀ

ਧੂਰੀ, 17 ਦਸੰਬਰ (ਸੰਜੇ ਲਹਿਰੀ)-ਪਿਛਲੇ ਲਗਪਗ 40 ਸਾਲ ਤੋਂ ਧੂਰੀ ਵਿਖੇ ਰਹਿ ਰਹੇ ਲਾਵਾਰਸ ਰਿਕਸ਼ਾ ਚਾਲਕ ਸ਼ੰਕਰ ਜਿਸ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨੂੰ ਸ਼ਰਧਾਂਜਲੀ ਦੇਣ ਲਈ ਸ਼ਹਿਰ ਦੇ ਕਈ ਸਮਾਜਸੇਵੀ ਤੇ ਪਤਵੰਤੇ ਵਿਅਕਤੀਆਂ ਨੇ ਕੜਾਹ ਪ੍ਰਸਾਦ ਤੇ ਬੈੱ੍ਰਡ ...

ਪੂਰੀ ਖ਼ਬਰ »

ਦਸਤਾਰ ਮੁਕਾਬਲਾ ਕਰਵਾਇਆ

ਧਰਮਗੜ੍ਹ, 17 ਦਸੰਬਰ (ਗੁਰਜੀਤ ਸਿੰਘ ਚਹਿਲ)-ਕਲਗੀਧਰ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ 3 ਜਨਵਰੀ ਨੂੰ ਦੁਬਈ ਵਿਖੇ ਚੌਥਾ ਦਸਤਾਰ ਕੈਂਪ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਪ੍ਰਧਾਨ ਭਾਈ ਮਨਦੀਪ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX