ਤਾਜਾ ਖ਼ਬਰਾਂ


ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  13 minutes ago
ਜਲੰਧਰ, 5 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਕਈ ਮਹੀਨੇ ਮਜ਼ਦੂਰੀ ਕਰਕੇ ਪਰਤੇ ਪਰਿਵਾਰਾਂ ਨੇ ਪ੍ਰਸ਼ਾਸਨ ਪੁਆਈਆਂ ਭਾਜੜਾਂ
. . .  17 minutes ago
ਖੇਮਕਰਨ, 5 ਅਪ੍ਰੈਲ (ਰਾਕੇਸ਼ ਬਿੱਲਾ) - ਖੇਮਕਰਨ ਸ਼ਹਿਰ ਵਾਸੀਆਂ ਚ ਬਾਹਰਲੇ ਜ਼ਿਲ੍ਹਿਆਂ ਵਿਚ ਕਈ ਮਹੀਨੇ ਮਜ਼ਦੂਰੀ ਕਰਕੇ ਵਾਪਸ ਆ ਰਹੇ ਪਰਿਵਾਰਾਂ ਨੇ ਕੋਰੋਨਾ ਕਾਰਨ ਚਿੰਤਾ ਵਧਾ ਦਿੱਤੀ ਹੈ ਅੱਜ ਸਵੇਰੇ ਤੜਕੇ ਸ਼ਹਿਰ ਅੰਦਰ ਪੁਲਿਸ ਤੇ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ, ਜਦ ਦੋ ਵੱਡੇ ਕੈਂਟਰ 'ਚ ਭਰੇ ਮਜ਼ਦੂਰ...
ਤਬਲੀਗ਼ੀ ਮਰਕਜ਼ ਵਿਚ ਹਿੱਸਾ ਲੈਣ ਗਏ ਨੌਜਵਾਨ ਦੀ ਰਿਪੋਰਟ ਆਈ ਨੈਗੇਟਿਵ
. . .  29 minutes ago
ਕੋਰੋਨਾ ਦਾ ਅੰਧਕਾਰ ਮਿਟਾਉਣ ਲਈ ਅੱਜ ਦੇਸ਼ ਰਾਤ 9 ਵਜੇ 9 ਮਿੰਟ ਲਈ ਕਰੇਗਾ ਰੌਸ਼ਨ
. . .  45 minutes ago
ਨਵੀਂ ਦਿੱਲੀ, 5 ਅਪ੍ਰੈਲ - ਕੋਰੋਨਾ ਵਾਇਰਸ ਦਾ ਸੰਕਟ ਵੱਧਦਾ ਹੀ ਜਾ ਰਿਹਾ ਹੈ। ਸੰਕਟ ਦੇ ਇਸ ਵਕਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਇੱਕਜੁੱਟਤਾ ਦਾ ਸੰਦੇਸ਼ ਦੇਣ ਲਈ 5 ਅਪ੍ਰੈਲ ਰਾਤ 9 ਵਜੇ 9 ਮਿੰਟ ਤੱਕ ਲਾਈਟਾਂ ਬੰਦ ਰੱਖਣ ਦਾ ਸੱਦਾ ਦਿੱਤਾ। ਇਸ ਦੌਰਾਨ ਦੀਵੇ, ਮੋਮਬੱਤੀ ਤਾਂ ਮੋਬਾਈਲ ਫ਼ੋਨ...
ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਮਾਛੀਵਾੜਾ ਸਾਹਿਬ, 4 ਅਪ੍ਰੈਲ (ਮਨੋਜ ਕੁਮਾਰ)- ਕਰੋਨਾਵਾਇਰਸ ਦੀ ਮਹਾਂਮਾਰੀ ਤੋ ਬਚਣ ਲਈ ਭਾਵੇ ਕੇਂਦਰ ਸਰਕਾਰ ਤੇ ਪੰਜਾਬ...
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  1 day ago
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  1 day ago
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਡਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ ਵੀਡੀਓਗ੍ਰਾਫੀઠਕਾਰਨ ਢਾਣੀਆਂ ਬਣਾ ਕੇ ਬੈਠਣ ਵਾਲਿਆਂ ਨੂੰ ਪਈਆਂ ਭਾਜੜਾਂ
. . .  1 day ago
ਇਕ ਖੰਨਾ ਵਾਸੀ ਵੀ ਹੋਇਆ ਸੀ ਕੋਰੋਨਾ ਦੀ ਸ਼ਿਕਾਰ ਤਬਲੀਗ਼ੀ ਜਮਾਤ 'ਚ ਸ਼ਾਮਲ
. . .  1 day ago
ਮੈਡੀਕਲ ਅਫ਼ਸਰ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ ਦੀ ਕੀਤੀ ਪੁਸ਼ਟੀ
. . .  1 day ago
ਨਸ਼ੇ ਦੀ ਤਸਕਰੀ ਕਰਨ ਦੇ ਸ਼ੱਕ 'ਚ ਪਿੰਡ ਵਾਸੀਆਂ ਨੇ ਇੱਕ ਮੁਲਾਜ਼ਮ ਸਮੇਤ ਨੌਜਵਾਨਾਂ ਨੂੰ ਕੀਤਾ ਪੁਲਿਸ ਹਵਾਲੇ
. . .  1 day ago
ਕੋਰੋਨਾ ਪੀੜਤਾਂ ਦਾ ਇਲਾਜ ਕਰ ਰਹੇ ਕਰਮਚਾਰੀਆਂ ਨੂੰ ਟਰੱਸਟ ਦੇਵੇਗਾ ਐੱਨ-95 ਮਾਸਕ ਤੇ ਪੀ.ਪੀ. ਕਿੱਟਾਂ
. . .  1 day ago
ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਿੰਡਾਂ-ਕਸਬਿਆਂ 'ਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਸ਼ਨਾਖ਼ਤ ਕਰਨ ਦੀਆਂ ਹਦਾਇਤਾਂ
. . .  1 day ago
ਬੈਲਜੀਅਮ 'ਚ ਕੋਰੋਨਾ ਦੇ ਕਹਿਰ ਕਾਰਨ ਹੁਣ ਤੱਕ 1283 ਲੋਕਾਂ ਦੀ ਹੋਈ ਮੌਤ
. . .  1 day ago
ਤਬਲੀਗ਼ੀ ਜਮਾਤ ਦੇ ਨੌਜਵਾਨ ਨੂੰ ਕੀਤਾ ਆਈਸੋਲੇਟ
. . .  1 day ago
ਫ਼ਰੀਦਕੋਟ 'ਚ ਕੋਰੋਨਾ ਦਾ ਪਾਜੀਟਿਵ ਮਰੀਜ਼ ਆਉਣ ਕਾਰਨ ਸ੍ਰੀ ਮੁਕਤਸਰ ਸਾਹਿਬ 'ਚ ਵੀ ਕੀਤੀ ਸਖ਼ਤੀ
. . .  1 day ago
ਵਿਸਾਖੀ ਮੌਕੇ ਪੰਚਾਇਤਾਂ ਨੂੰ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਮੁਨਾਦੀ ਕਰਨ ਦੇ ਆਦੇਸ਼
. . .  1 day ago
ਬਿਜਲੀ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਨਾ ਦਿੱਤੀਆਂ ਤਾਂ ਜ਼ਰੂਰੀ ਸੇਵਾਵਾਂ ਦਾ ਹੋਵੇਗਾ ਬਾਈਕਾਟ : ਜਸਵੰਤ ਰਾਏ
. . .  1 day ago
17 ਸੂਬਿਆਂ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ ਲੋਕਾਂ 'ਚੋਂ 1023 ਲੋਕ ਪਾਏ ਗਏ ਪਾਜ਼ੀਟਿਵ: ਸਿਹਤ ਮੰਤਰਾਲੇ
. . .  1 day ago
ਦੀਪਕਾ ਪਾਦੁਕੋਣ ਤੇ ਰਣਵੀਰ ਸਿੰਘ ਪੀ.ਐਮ. ਕੇਅਰਸ ਫੰਡ ਲਈ ਆਏ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਵਿਅਕਤੀਆਂ ਨੂੰ ਮਸਜਿਦ ਵਿਚੋਂ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਭੇਜਿਆ
. . .  1 day ago
5 ਨੂੰ ਸਟਰੀਟ ਲਾਈਟਾਂ ਤੇ ਘਰੇਲੂ ਬਿਜਲੀ ਉਪਕਰਨ ਬੰਦ ਨਾ ਕੀਤੇ ਜਾਣ
. . .  1 day ago
ਬੰਦ ਏ. ਟੀ. ਐਮ ਕਾਰਨ ਲੋਕ ਪ੍ਰੇਸ਼ਾਨ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਲੌਂਗੋਵਾਲ
. . .  1 day ago
ਲੋੜਵੰਦਾਂ ਦੀ ਮਦਦ ਕਰਨ 'ਚ ਕੋਈ ਕਸਰ ਨਹੀਂ ਛੱਡਾਂਗਾ-ਵਿਧਾਇਕ ਸ਼ੇਰੋਵਾਲੀਆ
. . .  1 day ago
ਕੋਰੋਨਾ ਮਰੀਜ਼ ਮਿਲਣ ਕਰਕੇ ਮਾਨਸਾ ਜ਼ਿਲ੍ਹੇ ਨਾਲ ਲਗਦੀ ਹੱਦ ਕੀਤੀ ਸੀਲ
. . .  1 day ago
ਵੁਹਾਨ ਦੇ ਏਅਰਪੋਰਟ ’ਚ ਜੰਗੀ ਪੱਧਰ ’ਤੇ ਕੀਤੀ ਗਈ ਸਪਰੇਅ, 8 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਉਡਾਣਾ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਮੌਕੇ ਰਸਮਾਂ ਨਿਭਾਉਣ ਵਾਲੇ ਕਰਮਚਾਰੀ ਸਨਮਾਨਿਤ
. . .  1 day ago
ਹਰਿਆਣਾ ਦੇ ਪਲਵਲ ਜ਼ਿਲ੍ਹੇ ’ਚ 56 ਵਿਚੋਂ 16 ਲੋਕਾਂ ਨੂੰ ਕੋਰੋਨਾ, ਮਰਕਜ਼ ਨਾਲ ਸਬੰਧਤ ਹਨ ਲੋਕ
. . .  1 day ago
ਦੂਸਰੇ ਦਿਨ ਵੀ ਬੈਂਕਾਂ ਅੱਗੇ ਲੱਗੀਆਂ ਲੰਬੀਆਂ ਲਾਈਨਾਂ
. . .  1 day ago
ਜਲੰਧਰ ਨੇੜੇ ਕਤਲ
. . .  1 day ago
ਸ਼ਾਹਕੋਟ ਪੁਲਿਸ ਪ੍ਰਸ਼ਾਸਨ ਨੇ ਲੋਕਾਂ 'ਤੇ ਨਜ਼ਰ ਰੱਖਣ ਲਈ ਸ਼ੁਰੂ ਕੀਤੇ ਡਰੋਨ ਕੈਮਰੇ
. . .  1 day ago
ਮੁਸਲਿਮ ਭਾਈਚਾਰੇ ਦੇ 11 ਲੋਕਾਂ ਦੇ ਕੋਰੋਨਾ ਟੈਸਟ ਲਏ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਪੋਹ ਸੰਮਤ 551

ਮਾਨਸਾ

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਮਾਨਸਾ-ਪਟਿਆਲਾ ਮੁੱਖ ਸੜਕ 'ਤੇ ਜਾਮ ਲਗਾਇਆ

ਭੀਖੀ, 17 ਦਸੰਬਰ (ਗੁਰਿੰਦਰ ਸਿੰਘ ਔਲਖ)- ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਸ਼ਾਮਲਾਟ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥ ਦੇਣ ਿਖ਼ਲਾਫ਼ ਮਾਨਸਾ-ਪਟਿਆਲਾ ਮੁੱਖ ਸੜਕ 'ਤੇ ਨਹਿਰੀ ਪੁਲ ਕੋਲ ਰੋਸ ਧਰਨਾ ਲਗਾ ਦਿੱਤਾ ਗਿਆ ਪਰ ਸੜਕ ਜਾਮ ਹੋਣ ਕਰ ਕੇ ਲੰਬੀਆਂ ਲਾਈਨਾਂ ਲੱਗ ਗਈਆਂ ਤਾਂ ਪੁਲਿਸ ਨੇ ਆਪਣੇ ਬਲ ਨਾਲ ਧਰਨੇ ਨੂੰ ਕੁਝ ਸਮੇਂ ਬਾਅਦ ਚੁਕਵਾ ਦਿੱਤਾ | ਇਸ ਤੋਂ ਪਹਿਲਾਂ ਕਸਬੇ 'ਚ ਰੋਸ ਮਾਰਚ ਕਰਦੇ ਹੋਏ ਮਜ਼ਦੂਰਾਂ, ਕਿਸਾਨਾਂ ਨੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਵੀ ਕੀਤੀ | ਆਵਾਜਾਈ ਜਾਮ ਹੋਣ ਕਰ ਕੇ ਵਾਹਨਾਂ ਦੀ ਲੰਬੀ ਲਾਈਨ ਲੱਗ ਗਈ | ਜਥੇਬੰਦੀ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ, ਸੂਬਾ ਸਕੱਤਰ ਲਖਵੀਰ ਸਿੰਘ ਲੌਾਗੋਵਾਲ, ਜਗਸੀਰ ਸਿੰਘ ਨੇ ਕਿਹਾ ਕਿ ਸਰਕਾਰ ਦਾ ਸ਼ਾਮਲਾਟ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਸੌਾਪਣ ਦਾ ਫ਼ੈਸਲਾ ਮਜ਼ਦੂਰ ਤੇ ਕਿਸਾਨ ਵਿਰੋਧੀ ਹੈ | ਦਲਿਤ ਮਜ਼ਦੂਰਾਂ-ਕਿਸਾਨਾਂ ਦੀ ਰੋਜ਼ੀ-ਰੋਟੀ ਦੇ ਸਾਧਨਾਂ 'ਚੋਂ ਇਕ ਸਾਧਨ ਸ਼ਾਮਲਾਟ ਜ਼ਮੀਨ ਹੈ ਜੋ ਕਾਰਪੋਰੇਟ ਘਰਾਣਿਆਂ ਨੂੰ ਵਿਕਾਸ ਦੇ ਨਾਂਅ 'ਤੇ ਸੌਾਪਿਆ ਜਾ ਰਿਹਾ ਹੈ, ਅਸਲ ਵਿਚ ਮਜ਼ਦੂਰਾਂ ਕਿਸਾਨਾਂ ਦਾ ਘੋਰ ਵਿਨਾਸ਼ ਹੈ | ਉਨ੍ਹਾਂ ਕਿਹਾ ਕਿ ਸ਼ਾਂਤੀ ਨਾਲ ਧਰਨਾ ਦੇ ਰਹੇ ਧਰਨਾਕਾਰੀਆਂ 'ਤੇ ਪੁਲਿਸ ਨੇ ਆਪਣਾ ਬਲ ਦਿਖਾ ਕੇ ਲੋਕਤੰਤਰੀ ਮੁੱਲਾਂ ਦਾ ਘਾਣ ਕੀਤਾ ਹੈ ਜਿਸ ਦਾ ਜਵਾਬ ਜਥੇਬੰਦੀ ਵੱਡੇ ਸੰਘਰਸ਼ ਰਾਹੀਂ ਦੇਵੇਗੀ | ਥਾਣਾ ਮੁਖੀ ਭੀਖੀ ਗੁਰਲਾਲ ਸਿੰਘ ਨੇ ਕਿਹਾ ਕਿ ਸੰਕੇਤਕ ਧਰਨਾ ਦੇਣ ਦੀ ਗੱਲ ਕਹੀ ਗਈ ਸੀ ਪਰ ਧਰਨਾਕਾਰੀਆਂ ਨੇ ਮੁੱਖ ਸੜਕ 'ਤੇ ਲੰਮਾ ਸਮਾਂ ਜਾਮ ਲਗਾਉਣਾ ਚਾਹਿਆ, ਜਿਸ ਕਰ ਕੇ ਧਰਨਾ ਉਠਾਉਣਾ ਪਿਆ | ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ 'ਤੇ ਮੁੱਖ ਸੜਕ ਜਾਮ ਕਰਨ ਦੀ ਆਗਿਆ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ | ਧਰਨੇ ਨੂੰ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਗੁਰਵਿੰਦਰ ਸਿੰਘ, ਨੌਜਵਾਨ ਭਾਰਤ ਸਭਾ ਦੇ ਆਗੂ ਪ੍ਰਗਟ ਸਿੰਘ ਕਾਲਾਝਾੜ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਉਗਰ ਸਿੰਘ ਮੀਰਪੁਰੀਆ, ਕੇਵਲ ਸਿੰਘ ਅਕਲੀਆ, ਭਜਨ ਸਿੰਘ ਘੁੰਮਣ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਮਜ਼ਦੂਰ ਯੂਨੀਅਨ ਦੇ ਆਗੂ ਜਗਸੀਰ ਸਿੰਘ ਜੱਗੀ, ਕਿਰਨ ਕੌਰ, ਮਨਜੀਤ ਕੌਰ, ਸਿਮਰਨ ਕੌਰ, ਪ੍ਰਭੂ ਸਿੰਘ, ਕੁਲਦੀਪ ਸਿੰਘ ਨਾਨਕ ਸਿੰਘ ਆਦਿ ਹਾਜ਼ਰ ਸਨ |
ਧਰਨਾਕਾਰੀਆਂ ਵੱਲੋਂ ਨਾਇਬ ਤਹਿਸੀਲਦਾਰ ਭੀਖੀ ਬਲਜੀਤ ਸਿੰਘ ਨੂੰ ਮੰਗ ਪੱਤਰ ਵੀ ਦਿੱਤਾ ਗਿਆ |

ਮਾਨਸਾ ਹਲਕੇ ਦਾ ਚੌਤਰਫ਼ਾ ਵਿਕਾਸ ਕੀਤਾ ਜਾਵੇਗਾ- ਡਾ: ਮਨੋਜ ਬਾਲਾ ਬਾਂਸਲ

ਮਾਨਸਾ, 17 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਵਿਧਾਨ ਸਭਾ ਹਲਕਾ ਮਾਨਸਾ ਦੇ ਪਿੰਡਾਂ, ਸ਼ਹਿਰਾਂ ਦਾ ਵਿਕਾਸ ਬਰਾਬਰਤਾ ਦੇ ਆਧਾਰ 'ਤੇ ਕੀਤਾ ਜਾਵੇਗਾ ਅਤੇ ਹਲਕੇ ਦੇ ਚੌਤਰਫ਼ਾ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ...

ਪੂਰੀ ਖ਼ਬਰ »

203 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਮਾਨਸਾ, 17 ਦਸੰਬਰ (ਵਿ. ਪ੍ਰਤੀ.)- ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ 4 ਵਿਅਕਤੀਆਂ ਤੋਂ 203 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਕਾਰਵਾਈ ਕੀਤੀ ਹੈ | ਜ਼ਿਲ੍ਹਾ ਪੁਲਿਸ ਮੁਖੀ ਨੇ ਜਾਰੀ ਪ੍ਰੈੱਸ ਨੋਟ 'ਚ ਦੱਸਿਆ ਕਿ ਥਾਣਾ ਸਦਰ ਪੁਲਿਸ ...

ਪੂਰੀ ਖ਼ਬਰ »

ਡੀ. ਐਸ. ਪੀ. ਵਲੋਂ ਸਾਂਝ ਕੇਂਦਰ ਮੈਂਬਰਾਂ ਨਾਲ ਇਕੱਤਰਤਾ

ਸਰਦੂਲਗੜ੍ਹ, 17 ਦਸੰਬਰ (ਪ. ਪ.)- ਉਪ ਕਪਤਾਨ ਪੁਲਿਸ ਸੰਜੀਵ ਗੋਇਲ ਨੇ ਸਥਾਨਕ ਸਬ-ਡਵੀਜ਼ਨ ਸਾਂਝ ਕੇਂਦਰ ਦੇ ਮੈਂਬਰਾਂ ਨਾਲ ਇਕੱਤਰਤਾ ਕੀਤੀ | ਹਾਜ਼ਰ ਵਿਅਕਤੀਆਂ ਨੇ ਕਮੇਟੀ ਨੂੰ ਹੋਰ ਵਧੇਰੇ ਚੰਗੇ ਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਆਪਣੇ ਸੁਝਾਅ ਰੱਖੇ | ਸਾਂਝ ਕੇਂਦਰ ਦੇ ...

ਪੂਰੀ ਖ਼ਬਰ »

ਓਵਰਲੋਡ ਅਣਢਕੇ ਮਿੱਟੀ ਦੇ ਟਰਾਲਿਆਂ ਕਾਰਨ ਵਾਪਰ ਸਕਦੈ ਹਾਦਸਾ

ਸਰਦੂਲਗੜ੍ਹ, 17 ਦਸੰਬਰ (ਨਿ. ਪ. ਪ.)- ਸਥਾਨਕ ਸ਼ਹਿਰ ਦੀ ਸਿਰਸਾ-ਮਾਨਸਾ ਰੋਡ ਅਤੇ ਸ਼ਹਿਰ ਦੀਆਂ ਗਲੀਆਂ ਵਿਚ ਓਵਰਲੋਡ ਅਣਢਕੇ ਮਿੱਟੀ ਦੇ ਟਰਾਲੇ ਲੰਘਣ ਕਾਰਨ ਜਿੱਥੇ ਕੋਈ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਉੱਥੇ ਟਰਾਲਿਆਂ ਵਿਚੋਂ ਸੜਕਾਂ 'ਤੇ ਗਲੀਆਂ ਵਿਚ ਚੱਲਣ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਰੋਜ਼ਗਾਰ ਹਿਤ ਕਰਨ ਵਾਲੀ ਬੁਢਲਾਡਾ ਦੀ ਆਈ. ਟੀ. ਆਈ. ਖ਼ੁਦ ਹੋਈ ਬੇਰੁਜ਼ਗਾਰ

ਬੁਢਲਾਡਾ, 17 ਦਸੰਬਰ (ਸੁਨੀਲ ਮਨਚੰਦਾ) - ਹੱਥਾਂ 'ਚ ਹੁਨਰ ਤਰੱਕੀ ਦਾ ਮਾਟੋ ਦੇ ਬੈਨਰ ਹੇਠ ਲੱਖਾਂ ਨੌਜਵਾਨਾਂ ਨੂੰ ਰੋਜ਼ਗਾਰ ਹਿਤ ਕਰਨ ਵਾਲੀ 56 ਸਾਲ ਪਹਿਲਾਂ ਸਥਾਪਿਤ ਹੋਈ ਬੁਢਲਾਡਾ ਦੀ ਉਦਯੋਗਿਕ ਸਿਖਲਾਈ ਸੰਸਥਾ (ਆਈ. ਟੀ. ਆਈ.) ਅੱਜ-ਕੱਲ੍ਹ ਇਮਾਰਤ ਦੀ ਖਸਤਾ ਹਾਲਤ ਅਤੇ ...

ਪੂਰੀ ਖ਼ਬਰ »

ਭਾਜਪਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ

ਮਾਨਸਾ, 17 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਜਨਤਾ ਪਾਰਟੀ ਮੰਡਲ ਮਾਨਸਾ ਵਲੋਂ ਸਥਾਨਕ ਬਾਰਾਂ ਹੱਟਾਂ ਚੌਕ ਵਿਖੇ ਪੰਜਾਬ ਸਰਕਾਰ ਵਲੋਂ ਨਾਗਰਿਕਤਾ ਸੋਧ ਬਿੱਲ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ...

ਪੂਰੀ ਖ਼ਬਰ »

ਭਾਕਿਯੂ (ਡਕੌਾਦਾ) ਵਲੋਂ ਕੋਆਪ੍ਰੇਟਿਵ ਬੈਂਕ ਅੱਗੇ ਧਰਨਾ

ਜੋਗਾ, 17 ਦਸੰਬਰ (ਹਰਜਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਵਲੋਂ ਸਥਾਨਕ ਕੋਆਪਰੇਟਿਵ ਬੈਂਕ ਅੱਗੇ ਧਰਨਾ ਲਗਾਇਆ ਗਿਆ | ਬਲਾਕ ਪ੍ਰਧਾਨ ਰਾਜ ਸਿੰਘ ਅਕਲੀਆ ਅਤੇ ਕੇਵਲ ਸਿੰਘ ਮਾਖਾ ਨੇ ਦੱਸਿਆ ਕਿ ਬੈਂਕ ਵਲੋਂ ਕਿਸਾਨਾਂ ਤੋਂ ਖਾਲੀ ਚੈੱਕ ਲਏ ਗਏ ਸਨ, ਜੋ ਕਿ ਗੈਰ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਅੰਡਰ-19 ਕ੍ਰਿਕਟ ਟੂਰਨਾਮੈਂਟ 'ਚ ਮਾਨਸਾ ਬਣਿਆ ਚੈਂਪੀਅਨ

ਮਾਨਸਾ, 17 ਦਸੰਬਰ (ਰਵੀ)- ਪੰਜਾਬ ਕਿ੍ਕਟ ਐਸੋਸੀਏਸ਼ਨ ਮੋਹਾਲੀ ਦੁਆਰਾ ਕਰਵਾਏ ਗਏ ਅੰਤਰ ਜ਼ਿਲ੍ਹਾ ਅੰਡਰ-19 ਕਿ੍ਕਟ ਟੂਰਨਾਮੈਂਟ ਵਿਚ ਮਾਨਸਾ ਦੇ ਚੋਭਰਾਂ ਨੇ ਚੈਂਪੀਅਨ ਟਰਾਫ਼ੀ 'ਤੇ ਕਬਜ਼ਾ ਕੀਤਾ ਹੈ | 2 ਰੋਜ਼ਾ ਫਾਈਨਲ ਮੁਕਾਬਲਾ ਮਾਨਸਾ ਤੇ ਫ਼ਰੀਦਕੋਟ ਦੀਆਂ ਟੀਮਾਂ ...

ਪੂਰੀ ਖ਼ਬਰ »

ਮੱਖਣ ਸਿੰਘ ਦੇ ਨਾਵਲ 'ਖ਼ੂਨ ਦੇ ਹੰਝੂ' 'ਤੇ ਚਰਚਾ ਕਰਵਾਈ

ਬੁਢਲਾਡਾ, 17 ਦਸੰਬਰ (ਸਵਰਨ ਸਿੰਘ ਰਾਹੀ)- ਭਾਈ ਵੀਰ ਸਿੰਘ ਸਾਹਿਤ ਸਦਨ ਵਲੋਂ ਸਥਾਨਕ ਗੁਰੂ ਨਾਨਕ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਮੱਖਣ ਸਿੰਘ ਦੇ ਨਾਵਲ 'ਖੂਨ ਦੇ ਹੰਝੂ' 'ਤੇ ਚਰਚਾ ਕਰਵਾਈ ਗਈ | ਅਲੂਮਨੀ ਦੇ ਪ੍ਰਧਾਨ ਡਾ: ਨਾਇਬ ਸਿੰਘ ਦੇ ...

ਪੂਰੀ ਖ਼ਬਰ »

ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ

ਸਰਦੂਲਗੜ੍ਹ, 17 ਦਸੰਬਰ (ਅਰੋੜਾ)- ਸ੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਾਹਰਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਸਰਦਾਰ ਸੁਖਚੈਨ ਸਿੰਘ ਸਿੱਧੂ ਮੈਨੇਜਿੰਗ ਡਾਇਰੈਕਟਰ ਯੂਨੀਵਰਸਲ ਪਬਲਿਕ ਸਕੂਲ ਤਲਵੰਡੀ ਸਾਬੋ ਸਨ ਜਦਕਿ ਵਿਸ਼ੇਸ਼ ...

ਪੂਰੀ ਖ਼ਬਰ »

ਬਠਿੰਡਾ ਵਿਚ ਪੈਨਸ਼ਨਰਾਂ ਨੇ ਮਨਾਇਆ ਪੈਨਸ਼ਨ ਦਿਵਸ

ਬਠਿੰਡਾ, 17 ਦਸੰਬਰ (ਵਲ੍ਹਾਣ)- ਅੱਜ ਇੱਥੇ ਪੈਨਸ਼ਨਰ ਐਸੋਸੀਏਸ਼ਨ ਨੇ ਵੱਖ-ਵੱਖ ਥਾਂਈ ਸਮਾਗਮ ਰੱਖ ਕੇ ਪੈਨਸ਼ਨਰ ਦਿਵਸ ਧੂਮ ਧਾਮ ਨਾਲ ਮਨਾਇਆ | ਸਮਾਗਮਾਂ ਦੌਰਾਨ ਆਪਣੇ- ਆਪਣੇ ਖੇਤਰ 'ਚ ਪ੍ਰਾਪਤੀਆਂ ਹਾਸਲ ਕਰਨ ਵਾਲੇ ਸੀਨੀਅਰ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪੰਜਾਬ ਨੰਬਰਦਾਰ ਯੂਨੀਅਨ ਨੇ ਮੁੜ ਤੋਂ ਕੀਤੀ ਆਵਾਜ਼ ਬੁਲੰਦ

ਬਠਿੰਡਾ, 17 ਦਸੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਨੰਬਰਦਾਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਮਿਹਰਇੰਦਰਜੀਤ ਸਿੰਘ ਦੀ ਅਗਵਾਈ ਵਿਚ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਮੀਟਿੰਗ ਵਿਚ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੂ, ਜਨਰਲ ਸਕੱਤਰ ...

ਪੂਰੀ ਖ਼ਬਰ »

ਵਿਧਾਇਕਾ ਰੂਬੀ ਨੇ ਡੀ. ਸੀ. ਨੂੰ ਸਰਕਾਰੀ ਸਕੂਲਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ-ਦਿੱਤਾ ਮੰਗ ਪੱਤਰ

ਸੰਗਤ ਮੰਡੀ, 17 ਦਸੰਬਰ (ਸ਼ਰਮਾ)-ਬਠਿੰਡਾ ਦਿਹਾਤੀ ਹਲਕੇ ਦੀ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਹਲਕੇ ਦੇ ਵਿਦਿਆਰਥੀਆਂ ਦੀ ਸਿੱਖਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ. ਸ਼੍ਰੀਨਿਵਾਸਨ ਨੂੰ ਮੰਗ ਪੱਤਰ ਸੌਾਪਿਆ ਹੈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX