ਤਾਜਾ ਖ਼ਬਰਾਂ


ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  17 minutes ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  40 minutes ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  45 minutes ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  57 minutes ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ 'ਚ ਸੁਣਵਾਈ ਦੌਰਾਨ ਨਿਰਭੈਆ ਜਬਰ ਜਨਾਹ ਅਤੇ ਹੱਤਿਆ ਦੇ ਦੋਸ਼ੀ ਮੁਕੇਸ਼ ਦੀ ਵਕੀਲ ਅੰਜਨਾ ਪ੍ਰਕਾਸ਼...
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  about 1 hour ago
ਜੈਪੁਰ, 28 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਜੈਪੁਰ 'ਚ ਅੱਜ 'ਜਨ ਆਕਰੋਸ਼ ਰੈਲੀ' ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2 ਕਰੋੜ ਨੌਕਰੀਆਂ ਦਾ ਵਾਅਦਾ ਕੀਤਾ...
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  about 1 hour ago
ਚੰਡੀਗੜ੍ਹ, 28 ਜਨਵਰੀ- ਰਾਜਸਥਾਨ ਦੇ ਨਾਲ ਲੱਗਦੇ ਦੱਖਣੀ ਪੰਜਾਬ ਦੇ ਕੁਝ ਇਲਾਕਿਆਂ 'ਚ ਫ਼ਸਲਾਂ 'ਤੇ ਟਿੱਡੀ ਦਲ ਦੇ ਹਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 1 hour ago
ਨਵੀਂ ਦਿੱਲੀ, 28 ਜਨਵਰੀ- ਨਿਰਭੈਆ ਜਬਰ ਜਾਣਹ ਅਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਚੁੱਕੀ ਹੈ। ਮੁਕੇਸ਼ ਨੇ ਰਾਸ਼ਟਰਪਤੀ...
ਗੁਜਰਾਤ ਦੰਗਿਆਂ ਦੇ 17 ਦੋਸ਼ੀਆਂ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ, ਧਾਰਮਿਕ ਸੇਵਾ ਦਾ ਆਦੇਸ਼
. . .  about 2 hours ago
ਨਵੀਂ ਦਿੱਲੀ, 28 ਜਨਵਰੀ - 2002 ਗੁਜਰਾਤ ਦੰਗਾ ਮਾਮਲੇ ਵਿਚ ਸੁਪਰੀਮ ਕੋਰਟ ਨੇ ਸਰਦਾਰਪੁਰਾ ਤੇ ਔਧ ਦੰਗਿਆਂ ਦੇ 17 ਦੋਸ਼ੀਆਂ ਨੂੰ ਜਮਾਨਤ ਦਿੱਤੀ। ਕੋਰਟ ਨੇ ਦੋਸ਼ੀਆਂ ਨੂੰ ਦੋ ਵੱਖ ਵੱਖ ਬੈਚ ਵਿਚ ਰੱਖਿਆ ਹੈ। ਇਕ ਬੈਚ ਨੂੰ ਇੰਦੌਰ ਤੇ ਇਕ ਬੈਚ ਨੂੰ ਜਬਲਪੁਰ ਭੇਜਿਆ ਗਿਆ...
ਕੋਰੋਨਾ ਵਾਇਰਸ ਦਾ ਇਕ ਸ਼ੱਕੀ ਕੇਸ ਪੀ.ਜੀ.ਆਈ. ਪਾਇਆ ਗਿਆ, ਮਰੀਜ਼ ਕੁੱਝ ਦਿਨ ਪਹਿਲਾ ਹੀ ਚੀਨ ਤੋਂ ਪਰਤਿਆ
. . .  about 2 hours ago
ਚੰਡੀਗੜ੍ਹ, 28 ਜਨਵਰੀ (ਮਨਜੋਤ ਸਿੰਘ) - ਕੋਰੋਨਾ ਵਾਇਰਸ ਦਾ ਇਕ ਸ਼ੱਕੀ ਕੇਸ ਪੀ.ਜੀ.ਆਈ. ਚੰਡੀਗੜ੍ਹ ਵਿਚ ਪਾਇਆ ਗਿਆ ਹੈ। 28 ਸਾਲਾ ਮਰੀਜ਼ ਮੁਹਾਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਹ ਕੁੱਝ ਦਿਨ ਪਹਿਲਾ ਚੀਨ ਤੋਂ ਪਰਤਿਆ...
ਰਾਜ ਪੱਧਰੀ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਹੋਈ ਸ਼ੁਰੂ
. . .  about 2 hours ago
ਅਬੋਹਰ, 28 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ) - ਬਾਗ਼ਬਾਨੀ ਵਿਭਾਗ ਵੱਲੋਂ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਅੱਜ ਅਬੋਹਰ ਦੇ ਸੰਗਮ ਪੈਲੇਸ ਵਿਚ ਸ਼ੁਰੂ ਹੋ ਗਈ ਹੈ। ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇ ਵੀਰ ਜਾਖੜ ਪੁੱਜੇ। ਇਸ...
ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸਾਲਾਨਾ ਸਮਾਗਮ 4 ਫਰਵਰੀ ਤੋਂ ਸ਼ੁਰੂ
. . .  about 2 hours ago
ਲੌਂਗੋਵਾਲ, 28 ਜਨਵਰੀ (ਸ.ਸ.ਖੰਨਾ) - ਬ੍ਰਹਮ ਗਿਆਨੀ ਸਿੰਘ ਸਾਹਿਬ ਸ਼ਹੀਦ ਮਨੀ ਸਿੰਘ ਦੇ ਜਨਮ ਦਿਹਾੜਾ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ...
ਹਾਦਸੇ 'ਚ ਕਾਰ ਚਾਲਕ ਦੀ ਮੌਤ, ਦੋ ਔਰਤਾਂ ਸਮੇਤ ਚਾਰ ਗੰਭੀਰ ਜ਼ਖਮੀ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 28 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਬੀਤੀ ਰਾਤ ਸੁਨਾਮ ਪਟਿਆਲਾ ਸੜਕ 'ਤੇ ਪਿੰਡ ਬਿਸ਼ਨਪੁਰਾ ਨੇੜੇ ਪਿਕਅਪ ਤੇ ਕਾਰ ਦੀ ਹੋਈ ਸਿੱਧੀ ਟੱਕਰ 'ਚ ਕਾਰ ਚਾਲਕ ਦੀ ਮੌਤ ਅਤੇ ਦੋ ਔਰਤਾਂ ਸਮੇਤ ਚਾਰ ਜਣੇ ਗੰਭੀਰ ਜ਼ਖਮੀ ਹੋ...
ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਕੌਮੀ ਹਾਈਵੇਅ 5 ਆਵਾਜਾਈ ਲਈ ਬੰਦ
. . .  about 3 hours ago
ਸ਼ਿਮਲਾ, 28 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਇਲਾਕਿਆਂ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ ਹੈ। ਸ਼ਿਮਲਾ ਦੇ ਕੁਫ਼ਰੀ ਨੇੜੇ ਬਰਫ਼ਬਾਰੀ ਕਾਰਨ ਸੜਕਾਂ 'ਤੇ ਬਰਫ਼ ਜੰਮ ਗਈ ਹੈ, ਜਿਸ ਕਾਰਨ...
ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਦਿੱਲੀ ਪੁਲਿਸ ਵਲੋਂ ਪੁੱਛਗਿੱਛ
. . .  about 3 hours ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਪੁਲਿਸ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਪੁੱਛਗਿੱਛ ਕਰ ਰਹੀ ਹੈ...
ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  about 4 hours ago
ਪੱਖੋਵਾਲ/ਲੋਹਟਬੱਦੀ, 28 ਜਨਵਰੀ (ਕਿਰਨਜੀਤ ਕੌਰ ਗਰੇਵਾਲ, ਕੁਲਵਿੰਦਰ ਸਿੰਘ ਡਾਂਗੋਂ)- ਬੀਤੀ ਦੇਰ ਰਾਤ ਪਿੰਡ ਡਾਂਗੋਂ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋ ਕੇ ਖੇਤਾਂ 'ਚ ਪਲਟੀ ਮਿੰਨੀ ਬੱਸ ਹੇਠਾਂ...
ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ
. . .  about 4 hours ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ
. . .  about 4 hours ago
ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ
. . .  about 4 hours ago
ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 5 hours ago
ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  about 5 hours ago
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  about 5 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  about 6 hours ago
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  about 6 hours ago
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  about 7 hours ago
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  about 1 hour ago
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 1 hour ago
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  0 minutes ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  22 minutes ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  37 minutes ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  48 minutes ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 minute ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  about 1 hour ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 1 hour ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 1 hour ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551
ਿਵਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਹੁਸ਼ਿਆਰਪੁਰ / ਮੁਕੇਰੀਆਂ

ਭਾਰੀ ਮੀਂਹ ਨੇ ਲੋਹੜੀ ਦੇ ਤਿਉਹਾਰ ਦੇ ਉਤਸ਼ਾਹ ਨੂੰ ਕੀਤਾ ਫਿੱਕਾ, ਠੰਢ ਵਧੀ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਅੱਜ ਸਵੇਰ ਤੋਂ ਲਗਾਤਾਰ ਰੁਕ-ਰੁਕ ਕੇ ਪੈ ਰਹੇ ਦਰਮਿਆਨੇ ਤੇ ਭਾਰੀ ਮੀਂਹ, ਗੜ੍ਹੇਮਾਰੀ ਦੇ ਨਾਲ-ਨਾਲ ਚੱਲੀਆਂ ਠੰਢੀਆਂ ਤੇਜ਼ ਹਵਾਵਾਂ ਕਾਰਨ ਜਿੱਥੇ ਠੰਢ 'ਚ ਭਾਰੀ ਵਾਧਾ ਹੋਇਆ, ਉੱਥੇ ਲੋਹੜੀ ਦਾ ਤਿਉਹਾਰ ਮਨਾਉਣ ਲਈ ਲੋਕਾਂ ਦੇ ਉਤਸ਼ਾਹ ਨੂੰ ਮੀਂਹ ਨੇ ਪੂਰੀ ਤਰ੍ਹਾਂ ਫਿੱਕਾ ਕਰਕੇ ਰੱਖ ਦਿੱਤਾ ਹੈ | ਕਈ ਲੋਕਾਂ ਨੇ ਤਾਂ ਮੀਂਹ ਦੇ ਚੱਲਦਿਆਂ ਲੋਹੜੀ ਦੇ ਸਮਾਗਮਾਂ ਨੂੰ ਅਗਲੇ ਦਿਨਾਂ 'ਤੇ ਪਾ ਦਿੱਤਾ ਹੈ | ਸੂਤਰਾਂ ਅਨੁਸਾਰ ਇਸ ਤਿਉਹਾਰ ਦੌਰਾਨ ਅਨੇਕਾਂ ਨਵ-ਜੰਮੇ ਲੜਕੇ ਅਤੇ ਲੜਕੀਆਂ ਦੇ ਲੋਹੜੀ ਪਾਉਣ ਲਈ ਲੋਕਾਂ ਨੇ ਸਮਾਗਮ ਰੱਖੇ ਹੋਏ ਸਨ ਅਤੇ ਇਸ ਮੀਂਹ ਕਾਰਨ ਉਨ੍ਹਾਂ ਦੇ ਸਾਰੇ ਚਾਅ ਧਰੇ-ਧਰਾਏ ਰਹਿ ਗਏ | ਲਗਾਤਾਰ ਪੈ ਰਹੇ ਮੀਂਹ ਕਾਰਨ ਲੋਹੜੀ ਦੇ ਤਿਉਹਾਰ ਦੇ ਮੱਦੇਨਜ਼ਰ ਸ਼ਹਿਰ ਦੇ ਬਾਜ਼ਾਰਾਂ 'ਚ ਚਹਿਲ-ਪਹਿਲ ਬਿਲਕੁਲ ਨਜ਼ਰ ਨਹੀਂ ਆ ਰਹੀ ਸੀ ਅਤੇ ਖ਼ਾਸ ਕਰਕੇ ਮੂੰਗਫਲੀ ਅਤੇ ਰਿਉੜੀ ਆਦਿ ਦੀਆਂ ਦੁਕਾਨਾਂ 'ਤੇ ਦੁਕਾਨਦਾਰ ਗਾਹਕ ਦੀ ਉਡੀਕ 'ਚ ਬੈਠੇ ਹੋਏ ਸਨ | ਮੀਂਹ ਕਾਰਨ ਸ਼ਹਿਰ ਦੇ ਅਨੇਕਾਂ ਨੀਵੇਂ ਇਲਾਕਿਆਂ 'ਚ ਪਾਣੀ ਭਰ ਗਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਇਸ ਮੀਂਹ ਕਾਰਨ ਜਿੱਥੇ ਕੰਢੀ ਏਰੀਏ 'ਚ ਕਣਕ ਦੀ ਫ਼ਸਲ ਨੂੰ ਭਾਰੀ ਲਾਭ ਪੁੱਜਾ ਹੈ, ਉੱਥੇ ਦੂਸਰੇ ਪਾਸੇ ਨੀਵੇਂ ਅਤੇ ਭਾਰੀ ਜ਼ਮੀਨ 'ਚ ਖੜ੍ਹੇ ਪਾਣੀ ਕਾਰਨ ਕਣਕ ਅਤੇ ਆਲੂਆਂ ਦੀ ਫ਼ਸਲ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ | ਮੀਂਹ ਦੇ ਚੱਲਦਿਆਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਨਾਲ-ਨਾਲ ਹੋਰਨਾਂ ਕੰਮਾਂ 'ਤੇ ਗਏ ਮੁਲਾਜ਼ਮਾਂ ਨੂੰ ਆਪਣੀ ਮੰਜ਼ਿਲ 'ਤੇ ਪਹੁੰਚਣ ਲਈ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਖੇਤੀਬਾੜੀ ਵਿਭਾਗ ਦੇ ਮਾਹਿਰਾਂ ਅਨੁਸਾਰ ਹੁਣ ਤੱਕ ਪਏ ਮੀਂਹ ਨਾਲ ਫ਼ਸਲਾਂ ਨੂੰ ਕੋਈ ਜ਼ਿਆਦਾ ਨੁਕਸਾਨ ਨਹੀਂ ਪੁੱਜਣ ਵਾਲਾ ਅਤੇ ਜੇਕਰ ਮੀਂਹ ਜ਼ਿਆਦਾ ਪੈਂਦਾ ਹੈ ਤਾਂ ਨੁਕਸਾਨ ਹੋ ਸਕਦਾ ਹੈ |

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ, ਦਸੂਹਾ ਦੀ ਅਥਲੈਟਿਕਸ ਮੁਕਾਬਲਿਆਂ ਵਿਚ ਝੰਡੀ

ਦਸੂਹਾ, 13 ਜਨਵਰੀ (ਕੌਸ਼ਲ)-ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਚ 72ਵੀਂ ਅਥਲੈਟਿਕਸ ਮੀਟ ਵਿਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ, ਦਸੂਹਾ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਯੂਨੀਵਰਸਿਟੀ ਦੇ 73 ਕਾਲਜਾਂ 'ਚੋਂ ਆਪਣੇ ਕਾਲਜ ਦਾ ...

ਪੂਰੀ ਖ਼ਬਰ »

ਮਾਘੀ ਦੇ ਤਿਉਹਾਰ ਸਬੰਧੀ ਸਮਾਗਮ ਅੱਜ

ਦਸੂਹਾ, 13 ਜਨਵਰੀ (ਭੁੱਲਰ)- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਇਤਿਹਾਸਕ ਸਥਾਨ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਮਾਘੀ ਦੇ ਤਿਉਹਾਰ ਸਬੰਧੀ 14 ਜਨਵਰੀ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਮੈਨੇਜਰ ਰਤਨ ਸਿੰਘ ਜਹੂਰਾ ਨੇ ...

ਪੂਰੀ ਖ਼ਬਰ »

ਖਰਾਬ ਮੌਸਮ 'ਚ ਮੁਟਿਆਰਾਂ ਤੇ ਬੱਚਿਆਂ ਨੇ ਛਤਰੀਆਂ ਲੈ ਕੇ ਲੋਹੜੀ ਮੰਗੀ

ਗੜ੍ਹਸ਼ੰਕਰ, 13 ਜਨਵਰੀ (ਧਾਲੀਵਾਲ)-ਭਾਵੇਂ ਕਿ ਘਰ-ਘਰ ਜਾ ਕੇ ਲੋਹੜੀ ਮੰਗਣ ਦਾ ਰੁਝਾਨ ਹੁਣ ਪਹਿਲਾ ਵਰਗਾ ਨਹੀਂ ਰਿਹਾ, ਪਰ ਲੋਹੜੀ ਵਾਲੇ ਦਿਨ ਹੋਈ ਭਰਵੀਂ ਬਾਰਿਸ਼ ਨੇ ਲੋਹੜੀ ਦੇ ਤਿਉਹਾਰ ਦਾ ਮਜ਼ਾ ਕਿਰਕਿਰਾ ਕਰ ਦਿੱਤਾ | ਲੋਹੜੀ ਸਬੰਧੀ ਲੋਕਾਂ ਵਲੋਂ ਰੱਖੇ ਗਏ ਸਮਾਗਮ ...

ਪੂਰੀ ਖ਼ਬਰ »

ਜ਼ਰੂਰਤਮੰਦਾਂ ਦਾ ਸਹਾਰਾ ਬਣਨ ਲਈ 'ਹਾਲ ਆਫ਼ ਕਾਈਾਡਨੈਸ' 'ਚ ਪਾਇਆ ਜਾ ਸਕਦੈ ਯੋਗਦਾਨ-ਡੀ.ਸੀ.

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪ੍ਰਯੋਗ ਹੋਣ ਵਾਲੇ ਗਰਮ ਕੱਪੜੇ ਅਤੇ ਹੋਰ ਘਰੇਲੂ ਸਾਮਾਨ ਨੂੰ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵਲੋਂ ਖੋਲ੍ਹੇ ...

ਪੂਰੀ ਖ਼ਬਰ »

ਬਜ਼ੁਰਗਾਂ ਲਈ ਹਸਪਤਾਲ 'ਚ ਵੱਖਰੇ ਵਾਰਡ, ਵਿਸ਼ੇਸ਼ ਓ.ਪੀ.ਡੀ. ਤੇ ਟੈਸਟ ਹੋਣਗੇ ਮੁਫ਼ਤ-ਡਾ: ਸੁਰਿੰਦਰ ਸਿੰਘ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਹੁਣ ਸੀਨੀਅਰ ਸਿਟੀਜ਼ਨਾਂ ਨੂੰ ਓ.ਪੀ.ਡੀ. ਤੋਂ ਲੈ ਕੇ ਵਾਰਡ ਤੱਕ ਵੱਖਰੀਆਂ ਸਿਹਤ ਸਹੂਲਤਾਂ ਮਿਲਣਗੀਆਂ | ਡਾ: ਸੁਰਿੰਦਰ ਸਿੰਘ ਨੋਡਲ ਅਫ਼ਸਰ ਐਨ.ਪੀ.ਐਚ. ਸੀ.ਈ. ਕਮ ਜ਼ਿਲ੍ਹਾ ਸਿਹਤ ਅਫ਼ਸਰ ...

ਪੂਰੀ ਖ਼ਬਰ »

ਤੇਜ਼ ਹਥਿਆਰ ਨਾਲ ਮੰਦਰ ਦੇ ਪੁਜਾਰੀ ਦੀ ਹੱਤਿਆ

ਹਾਜੀਪੁਰ, 13 ਜਨਵਰੀ (ਪੁਨੀਤ ਭਾਰਦਵਾਜ)-ਕਸਬਾ ਹਾਜੀਪੁਰ ਦੇ ਸ਼ਮਸ਼ਾਨਘਾਟ ਦੇ ਨਾਲ ਬਣੇ ਹਨੂਮਾਨ ਮੰਦਰ ਵਿਚ ਰਹਿੰਦੇ ਬਾਬਾ ਉਮਪ੍ਰਕਾਸ ਅਗਰਵਾਲ ਅਲਫ਼ ਮੋਨੀ ਬਾਬਾ ਨੂੰ ਸਨਿੱਚਰਵਾਰ ਦੀ ਰਾਤ ਅਣਪਛਾਤੇ ਹਮਲਾਵਰਾਂ ਨੇ ਤੇਜ਼ ਹਥਿਆਰ ਨਾਲ ਹਮਲਾ ਕਰ ਦਿੱਤਾ ਸੀ | ਇਸ ...

ਪੂਰੀ ਖ਼ਬਰ »

ਨਾਬਾਲਗ ਲੜਕੀਆਂ ਨੂੰ ਭਜਾਉਣ ਦੇ ਦੋਸ਼ 'ਚ 2 ਮਾਮਲੇ ਦਰਜ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀਆਂ ਨੂੰ ਬਹਿਲਾ ਫੁਸਲਾ ਕੇ ਭਜਾਉਣ ਦੇ ਕਥਿਤ ਦੋਸ਼ 'ਚ ਪੁਲਿਸ ਨੇ 2 ਮਾਮਲੇ ਦਰਜ ਕਰਕੇ ਇਕ ਮਾਮਲੇ 'ਚ ਕਥਿਤ ਦੋਸ਼ੀ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਸਲੇਰਨ ਦੇ ਵਾਸੀ ...

ਪੂਰੀ ਖ਼ਬਰ »

ਪੁਲਿਸ ਨੇ ਸ਼ਹਿਰ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਤੋਂ ਲਈ ਫੁਟੇਜ਼-3 ਝਪਟਮਾਰ ਕਾਬੂ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਥਾਣਾ ਸਿਟੀ ਪੁਲਿਸ ਨੇ ਤਿੰਨ ਝਪਟਮਾਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਕਦੀ, ਸਕੂਟਰੀ ਤੋਂ ਇਲਾਵਾ 165 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਗਿ੍ਫ਼ਤਾਰ ਕਥਿਤ ਦੋਸ਼ੀਆਂ ਦੇ ਿਖ਼ਲਾਫ਼ ਪਹਿਲਾਂ ਵੀ ...

ਪੂਰੀ ਖ਼ਬਰ »

ਬਾਰਿਸ਼ ਨੇ ਲੋਹੜੀ ਦੇ ਰੰਗ ਵਿਚ ਪਾਇਆ ਭੰਗ

ਮੁਕੇਰੀਆਂ, 13 ਜਨਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)-ਅੱਜ ਸਵੇਰ ਤੋਂ ਹੀ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਲੋਕ ਲੋਹੜੀ ਦਾ ਤਿਉਹਾਰ ਮਨਾਉਣ ਤੋਂ ਵੀ ਵਾਂਝੇ ਰਹੇ | ਕਈਆਂ ਦੇ ਘਰ ਨਵੇਂ ਜੰਮੇ ਬੱਚਿਆਂ ਦੀ ਲੋਹੜੀ ਬੜੀ ਧੂਮ ਧਾਮ ਨਾਲ ਪਾਈ ਜਾਣੀ ਸੀ ਅਤੇ ਪਿੰਡਾਂ ਸ਼ਹਿਰਾਂ ...

ਪੂਰੀ ਖ਼ਬਰ »

ਸਪੈਸ਼ਲ ਬਰਾਂਚ ਪੁਲਿਸ ਵਲੋਂ ਭਗੌੜਾ ਗਿ੍ਫ਼ਤਾਰ

ਦਸੂਹਾ, 13 ਜਨਵਰੀ (ਭੁੱਲਰ)-ਸਪੈਸ਼ਲ ਬਰਾਂਚ ਪੁਲਿਸ ਵਲੋਂ ਇੱਕ ਭਗੌੜੇ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਕੀਤੀ ਗਈ ਹੈ | ਇਸ ਸਬੰਧੀ ਸਪੈਸ਼ਲ ਬਰਾਂਚ ਪੁਲਿਸ ਪਾਰਟੀ ਸੁਰਿੰਦਰ ਸਿੰਘ, ਕੁਲਦੀਪ ਸਿੰਘ, ਅਮਰਜੀਤ ਸਿੰਘ, ਜਸਵਿੰਦਰ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਐਡਵੋਕੇਟ ਦਿਲਜੀਤ ਸਿੰਘ ਸੇਠੀ ਨੂੰ ਕਾਂਗਰਸ ਦਾ ਬੁਲਾਰਾ ਨਿਯੁਕਤ ਕਰਨ 'ਤੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ-ਮਿਨਹਾਸ, ਜੱਜ

ਮੁਕੇਰੀਆਂ, 13 ਜਨਵਰੀ (ਰਾਮਗੜ੍ਹੀਆ, ਸਰਵਜੀਤ ਸਿੰਘ)- ਅੱਜ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਬੈਠਕ ਜ਼ਿਲ੍ਹਾ ਉਪ ਪ੍ਰਧਾਨ ਤਰਸੇਮ ਮਿਨਹਾਸ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਸੰਗਤ ਸਿੰਘ ਗਿਲਜੀਆਂ ਦੇ ਬੇਟੇ ਐਡਵੋਕੇਟ ਦਿਲਜੀਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ, ਔਰਤ ਸਮੇਤ 2 ਨਾਮਜ਼ਦ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇੱਕ ਔਰਤ ਸਮੇਤ 2 ਤਸਕਰਾਂ ਨੂੰ ਨਾਮਜ਼ਦ ਕੀਤਾ ਹੈ | ਜਾਣਕਾਰੀ ਮੁਤਾਬਿਕ ਥਾਣਾ ਮਾਡਲ ਟਾਊਨ ਪੁਲਿਸ ਨੇ ਇੱਕ ਗੁਪਤ ਸੂਚਨਾ ਤੋਂ ਬਾਅਦ ...

ਪੂਰੀ ਖ਼ਬਰ »

ਈ-ਰਿਕਸ਼ਾ ਚਾਲਕਾਂ ਦੀਆਂ ਸਮੱਸਿਆਵਾਂ ਸਬੰਧੀ ਬਸਪਾ ਦਾ ਵਫਦ ਡੀ. ਸੀ. ਨੂੰ ਮਿਲਿਆ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਦਾ ਵਫਦ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਅਹੀਰ, ਸੱਤਪਾਲ ਭਾਰਦਵਾਜ ਪ੍ਰਧਾਨ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੀ ਅਗਵਾਈ 'ਚ ਡਿਪਟੀ ਕਮਸ਼ਿਨਰ ਈਸ਼ਾ ਕਾਲੀਆ ਨੂੰ ਮਿਲਿਆ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਐੱਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਦੇ ਬਲਾਕ ਦਸੂਹਾ-1 ਦੀ ਚੋਣ

ਦਸੂਹਾ, 13 ਜਨਵਰੀ (ਭੁੱਲਰ)- ਐੱਸ.ਸੀ.ਬੀ.ਸੀ.ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਦੇ ਬਲਾਕ ਦਸੂਹਾ-1 ਦੇ ਚੇਅਰਮੈਨ ਜਸਬੀਰ ਸਿੰਘ ਪਾਲ ਅਤੇ ਸੂਬਾ ਪ੍ਰਧਾਨ ਬਲਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ ਹੇਠ,ਜਥੇਬੰਦੀ ਦੀ ਟਰਮ 2020-2022 ਲਈ ,ਇਕਾਈ ਬਲਾਕ ਦਸੂਹਾ-1 ਦੀ ਚੋਣ ਜ਼ਿਲ੍ਹਾ ਚੋਣ ...

ਪੂਰੀ ਖ਼ਬਰ »

ਸੋਹਿਤ ਨੇ ਡਾਇਰੈਕਟ ਅਸਿਸਟੈਂਟ ਐਡਮਿਨੀਸਟ੍ਰੇਟਿਵ ਅਧਿਕਾਰੀ ਦੀ ਪ੍ਰੀਖਿਆ 'ਚ ਦੂਸਰਾ ਰੈਂਕ ਹਾਸਲ ਕੀਤਾ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬਜਵਾੜਾ ਦੇ ਵਾਸੀ ਸੋਹਿਤ ਮਹਿਤਾ ਨੇ ਐਲ. ਆਈ. ਸੀ. ਦੀ ਡਾਇਰੈਕਟ ਅਸਿਸਟੈਂਟ ਐਡਮਿਨੀਸਟ੍ਰੇਟਿਵ ਅਧਿਕਾਰੀ (ਆਈ. ਟੀ.) ਦੀ ਪ੍ਰੀਖਿਆ 'ਚ ਪੂਰੇ ਦੇਸ਼ ਦੇ 5 ਲੱਖ ਲੋਕਾਂ ਨੂੰ ਪਿੱਛੇ ਛੱਡਦੇ ...

ਪੂਰੀ ਖ਼ਬਰ »

ਜੰਗਲਾਤ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ

ਗੜ੍ਹਸ਼ੰਕਰ, 13 ਜਨਵਰੀ (ਧਾਲੀਵਾਲ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵਲੋਂ ਰੇਂਜ ਗੜ੍ਹਸ਼ੰਕਰ ਵਿਖੇ ਕੰਮ ਕਰਦੇ ਜੰਗਲਾਤ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਰੇਂਜ ਪ੍ਰਧਾਨ ਪਵਨ ਕੁਮਾਰ, ਸਕੱਤਰ ਪ੍ਰਵੀਨ ਕੁਮਾਰ ਅਤੇ ਮੰਡਲ ਪ੍ਰਧਾਨ ਕੇਵਲ ਕ੍ਰਿਸ਼ਨ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਹਰਦੋਖ਼ਾਨਪੁਰ 'ਚ ਪਵਿੱਤਰਦੀਪ ਸਿੰਘ ਦਾ ਸਨਮਾਨ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਪਿੰਡ ਹਰਦੋਖ਼ਾਨਪੁਰ ਵਿਖੇ ਸਮੂਹ ਪੰਚਾਇਤ ਅਤੇ ਮੋਹਤਵਾਰ ਵਿਅਕਤੀਆਂ ਵਲੋਂ ਸਮਾਗਮ ਕਰਵਾਇਆ ਗਿਆ | ਇਸ ਮੌਕੇ ਯੂਥ ਕਾਂਗਰਸ ਦੇ ਨਵ-ਨਿਯੁਕਤ ਹਲਕਾ ਸ਼ਾਮਚੁਰਾਸੀ ਦੇ ਪ੍ਰਧਾਨ ਪਵਿੱਤਰਦੀਪ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

2 ਵਿਅਕਤੀਆਂ ਤੋਂ 405 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਟਾਂਡਾ ਉੜਮੁੜ, 13 ਜਨਵਰੀ (ਭਗਵਾਨ ਸਿੰਘ ਸੈਣੀ)- ਟਾਂਡਾ ਪੁਲਿਸ ਦੀ ਟੀਮ ਨੇ ਫੋਕਲ ਪੁਆਇੰਟ ਨਜ਼ਦੀਕ ਕੀਤੀ ਨਾਕਾਬੰਦੀ ਦੌਰਾਨ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਛਾਉਣੀ ਕਲਾਂ 'ਚ ਮੁਫ਼ਤ ਬਲੱਡ ਪ੍ਰੈਸ਼ਰ ਜਾਂਚ ਕੈਂਪ ਲਗਾਇਆ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਐਸ.ਐਮ.ਓ. ਡਾ: ਸੰਦੀਪ ਕੁਮਾਰ ਖਰਬੰਦਾ ਪੀ.ਐਚ.ਸੀ. ਹਾਰਟਾ-ਬੱਡਲਾ ਦੀ ਅਗਵਾਈ 'ਚ ਹੈਲਥ ਅਤੇ ਵੈਲਨੈਸ ਕੇਂਦਰ ਛਾਉਣੀ ਕਲਾਂ ਵਿਖੇ ਹਾਈਪ੍ਰਟੈਂਸ਼ਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਰਿਚਾ ਮੈਡੀਕਲ ਅਫ਼ਸਰ, ਡਾ: ...

ਪੂਰੀ ਖ਼ਬਰ »

ਸਿਵਲ ਹਸਪਤਾਲ ਦਸੂਹਾ ਵਿਖੇ ਪਲਸ ਪੋਲੀਓ ਸਬੰਧੀ ਮੀਟਿੰਗ

ਦਸੂਹਾ, 13 ਜਨਵਰੀ (ਭੁੱਲਰ)-ਸਿਵਲ ਹਸਪਤਾਲ ਦਸੂਹਾ ਵਿਖੇ 19 ਜਨਵਰੀ ਨੂੰ ਸ਼ੁਰੂ ਹੋ ਰਹੇ ਪਲਸ ਪੋਲੀਓ ਅਭਿਆਨ ਤਹਿਤ ਐਸ.ਐਮ.ਓ. ਡਾਕਟਰ ਦਵਿੰਦਰ ਕੁਮਾਰ ਪੁਰੀ ਦੀ ਅਗਵਾਈ ਹੇਠ ਪਲਸ ਪੋਲੀਓ ਸਬੰਧੀ ਮੀਟਿੰਗ ਕੀਤੀ ਗਈ | ਇਸ ਮੌਕੇ ਐਸ.ਐਮ.ਓ. ਨੇ ਦੱਸਿਆ ਕਿ ਸ਼ਹਿਰ ਦੇ ਕੁੱਲ 3321 ...

ਪੂਰੀ ਖ਼ਬਰ »

ਹਾਜੀਪੁਰ 'ਚ ਬਾਰਿਸ਼ ਨਾਲ ਪੁਰਾਣੇ ਬਾਜ਼ਾਰ ਨੇ ਧਾਰਿਆ ਛੱਪੜ ਦਾ ਰੂਪ

ਹਾਜੀਪੁਰ, 13 ਜਨਵਰੀ (ਪੁਨੀਤ ਭਾਰਦਵਾਜ)- ਕਸਬਾ ਹਾਜੀਪੁਰ ਦੇ ਸ਼ਿਵ ਮੰਦਰ ਬਾਜ਼ਾਰ ਦੀ ਸੜਕ ਅੱਜ ਥੋੜ੍ਹੀ ਦੇਰ ਦੀ ਬਾਰਿਸ਼ 'ਚ ਹੀ ਪਾਣੀ ਨਾਲ ਭਰ ਗਈ | ਅੱਜ ਸਵੇਰੇ ਤੋਂ ਰੁੱਕ-ਰੁੱਕ ਕੇ ਹੋ ਰਹੀ ਬਾਰਿਸ਼ 'ਚ ਇਸ ਸੜਕ ਦੀ ਹਾਲਤ ਬਹੁਤ ਹੀ ਤਰਸਯੋਗ ਹੋ ਗਈ | ਦੇਖਣ 'ਚ ਆਇਆ ਹੈ ਕਿ ...

ਪੂਰੀ ਖ਼ਬਰ »

ਤਨੀਸ਼ਾ ਵਿੱਦਿਅਕ ਟਰੱਸਟ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ

ਕੋਟਫ਼ਤੂਹੀ, 13 ਜਨਵਰੀ (ਅਟਵਾਲ)-ਤਨੀਸ਼ਾ ਵਿੱਦਿਅਕ ਟਰੱਸਟ ਤੇ ਤਨੀਸ਼ਾ ਬਾਲ ਪੁਸਤਕ ਲੜੀ ਦੇ ਮੈਂਬਰਾਂ ਸਰਪ੍ਰਸਤ ਲਾਲ ਚੰਦ, ਆਨਰੇਰੀ ਸੰਪਾਦਕ ਸਾਬੀ ਈਸਪੁਰੀ, ਸਹਿ ਸੰਪਾਦਕ ਰਿੰਪੀ ਗਿੱਲ, ਬੁੱਧ ਸਿੰਘ ਨਡਾਲੋਂ, ਮਾ: ਜਗਤਾਰ ਸਿੰਘ ਕੋਟਫ਼ਤੂਹੀ, ਹਰਮਿੰਦਰ ਸਾਹਿਲ, ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਕੀਰਤਨ ਦਰਬਾਰ ਕਰਵਾਇਆ

ਕੋਟਫਤੂਹੀ, 13 ਜਨਵਰੀ (ਅਮਰਜੀਤ ਸਿੰਘ ਰਾਜਾ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਪਿੰਡ ਭਾਮ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਵਾਰਡ ਨੰਬਰ-2 'ਚ ਸੀਵਰੇਜ ਦੇ ਕੰਮ ਦੀ ਸ਼ੁਰੂਆਤ

ਗੜ੍ਹਦੀਵਾਲਾ, 13 ਜਨਵਰੀ (ਚੱਗਰ)-ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ਵਿਚ ਸ਼ਹਿਰ ਵਿਚ ਲਗਭਗ 15 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਸੀਵਰੇਜ ਕਾਰਜਾਂ ਦੇ ਤਹਿਤ ਸ਼ਹਿਰ ਦੇ ਵਾਰਡ ਨੰਬਰ-2 ਵਿਚ ਸੀਵਰੇਜ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਗੋਪਾਲ ਕੌਸ਼ਲ ਦੇ ਪਿਤਾ ਦਾ ਦਿਹਾਂਤ-ਸਸਕਾਰ ਅੱਜ

ਗੜ੍ਹਸ਼ੰਕਰ, 13 ਜਨਵਰੀ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ. ਸੀ. ਸੀ. ਆਰ. ਸੀ. ਤੇ ਡਾਇਰੈਕਟਰ ਕੌਾਸ਼ਲ ਇਮੀਗ੍ਰੇਸ਼ਨ ਬੀਰਮਪੁਰ ਰੋਡ ਗੜ੍ਹਸ਼ੰਕਰ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸ੍ਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਮਸ਼ਾਲ ਪ੍ਰਾਜੈਕਟ ਸਬੰਧੀ ਜਾਗਰੂਕ ਕੀਤਾ

ਅੱਡਾ ਸਰਾਂ, 13 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਸਾਲਾਨਾ ਪ੍ਰੀਖਿਆਵਾਂ 'ਚ ਮਿਸ਼ਨ 'ਸ਼ੱਤ ਪ੍ਰਤੀਸ਼ਤ' ਦੇ ਟੀਚੇ ਨੂੰ ਪ੍ਰਾਪਤ ਕਰਨ ਹਿੱਤ ਸਿੱਖਿਆ ਸਕੱਤਰ ਸਿੱਖਿਆ ਵਿਭਾਗ ਪੰਜਾਬ ਕਿ੍ਸ਼ਨ ਕੁਮਾਰ ਵਲੋਂ ਚਲਾਏ ਗਏ ਨਵੇਂ 'ਮਸ਼ਾਲ ...

ਪੂਰੀ ਖ਼ਬਰ »

ਨੈਸ਼ਨਲ ਜੇਤੂ ਖਿਡਾਰੀ ਕਵਿਸ਼ ਮਦਾਨ ਨੂੰ ਡੀ. ਐੱਸ. ਪੀ. ਟਾਂਡਾ ਗੁਰਪ੍ਰੀਤ ਸਿੰਘ ਗਿੱਲ ਨੇ ਕੀਤਾ ਸਨਮਾਨਿਤ

ਟਾਂਡਾ ਉੜਮੁੜ, 13 ਜਨਵਰੀ (ਭਗਵਾਨ ਸਿੰਘ ਸੈਣੀ)-ਵੈਦ ਕ੍ਰੋਸ ਫਿੱਟ ਮਾਰਸ਼ਲ ਆਰਟ ਕਲੱਬ ਅਹੀਆਪੁਰ ਵਿਖੇ ਕਲੱਬ ਦੇ ਮੁੱਖ ਪ੍ਰਬੰਧਿਕ ਗਗਨ ਵੈਦ ਅਤੇ ਗੁਰਸੇਵਕ ਮਾਰਸ਼ਲ ਦੀ ਅਗਵਾਈ ਵਿਚ ਇਕ ਸਮਾਗਮ ਦੌਰਾਨ ਅਲੱਗ-ਅਲੱਗ ਖੇਡ ਕਲੱਬਾਂ ਵਲੋਂ ਕਿੱਕ ਬੋਕਸਿੰਗ ਦੀਆ ਕੌਮੀ ...

ਪੂਰੀ ਖ਼ਬਰ »

ਆਨਲਾਈਨ ਦਵਾਈਆਂ ਵੇਚਣ ਦਾ ਮੁੱਦਾ ਸੈਸ਼ਨ 'ਚ ਉਠਾਉਣ ਦੀ ਮੰਗ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਕੈਮਿਸਟ ਐਸੋਸੀਏਸ਼ਨ ਪੰਜਾਬ ਦੇ ਬੁਲਾਰਾ ਰਮਨ ਕਪੂਰ ਨੇ ਕਿਹਾ ਕਿ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਪੰਜਾਬ ਦੇ ਸਾਰੇ 13 ਲੋਕ ਸਭਾ ਅਤੇ 7 ਰਾਜ ਸਭਾ ਮੈਂਬਰਾਂ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ 24500 ਦਵਾਈ ਵੇਚਣ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ 'ਚ ਸਹਿਜ ਪਾਠ ਦੇ ਭੋਗ ਪਾਏ

ਚੱਬੇਵਾਲ, 13 ਜਨਵਰੀ (ਪੱਟੀ)-ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜੀਏਟ ਪਬਲਿਕ ਸਕੂਲ ਫਾਰ ਵੂਮੈਨ ਹਰੀਆਂ ਵੇਲਾਂ ਚੱਬੇਵਾਲ ਵਿਖੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ...

ਪੂਰੀ ਖ਼ਬਰ »

ਆਨਲਾਈਨ ਦਵਾਈਆਂ ਵੇਚਣ ਦਾ ਮੁੱਦਾ ਸੈਸ਼ਨ 'ਚ ਉਠਾਉਣ ਦੀ ਮੰਗ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਕੈਮਿਸਟ ਐਸੋਸੀਏਸ਼ਨ ਪੰਜਾਬ ਦੇ ਬੁਲਾਰਾ ਰਮਨ ਕਪੂਰ ਨੇ ਕਿਹਾ ਕਿ ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਪੰਜਾਬ ਦੇ ਸਾਰੇ 13 ਲੋਕ ਸਭਾ ਅਤੇ 7 ਰਾਜ ਸਭਾ ਮੈਂਬਰਾਂ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ 24500 ਦਵਾਈ ਵੇਚਣ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸੇਵਾ ਹੀ ਈਸ਼ਵਰ ਦੀ ਸੱਚੀ ਸੇਵਾ-ਦਲੀਪ ਬੰਗ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਸਪੈਸ਼ਲ ਓਲੰਪਿਕਸ ਭਾਰਤ ਚੈਪਟਰ ਪੰਜਾਬ ਤੇ ਡਿਸਟਰਿਕ ਸਪੈਸ਼ਲ ਓਲੰਪਿਕਸ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਜੇ.ਐਸ.ਐਸ. ਆਸ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਵਿਚ ਨੈਸ਼ਨਲ ਕੋਚਿੰਗ ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਅਰਗੋਵਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਗੜ੍ਹਦੀਵਾਲਾ, 13 ਜਨਵਰੀ (ਚੱਗਰ)-ਸੰਤ ਹਰਚਰਨ ਸਿੰਘ ਖ਼ਾਲਸਾ ਵਲੋਂ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਅਰਗੋਵਾਲ ...

ਪੂਰੀ ਖ਼ਬਰ »

ਸੰਤ ਮੰਗਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੇ ਫਾਈਨਲ ਅੱਜ

ਕੋਟਫ਼ਤੂਹੀ, 13 ਜਨਵਰੀ (ਅਟਵਾਲ)-ਪਿੰਡ ਪਾਲਦੀ 'ਚ 28ਵਾਂ ਸੰਤ ਬਾਬਾ ਮੰਗਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਗ੍ਰਾਮ ਪੰਚਾਇਤ, ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਜਿਸ ਵਿਚ ਅੱਜ ਖੇਡੇ ਗਏ ਮੈਚਾਂ ਮੌਕੇ ਮੁੱਖ ਮਹਿਮਾਨ ਪਰਮਜੀਤ ਸਿੰਘ ਐੱਸ. ...

ਪੂਰੀ ਖ਼ਬਰ »

ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ

ਨਸਰਾਲਾ, 13 ਜਨਵਰੀ (ਸਤਵੰਤ ਸਿੰਘ ਥਿਆੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਜਲੰਧਰ ਵਲੋਂ ਮਨਜੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਯੂ. ਐਸ. ਏ. ਸਾਹਰੀ ਦੇ ਵਿਸ਼ੇਸ਼ ਉਪਰਾਲੇ ਤਹਿਤ ਪ੍ਰਵਾਸੀ ...

ਪੂਰੀ ਖ਼ਬਰ »

30 ਪੇਟੀਆਂ ਸ਼ਰਾਬ ਸਮੇਤ 1 ਕਾਬੂ

ਮਾਹਿਲਪੁਰ, 13 ਜਨਵਰੀ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਵਾਰਡ ਨੰਬਰ 4 ਵਿਚ ਗੁਪਤ ਸੂਚਨਾ 'ਤੇ ਮਿਲੀ ਇਤਲਾਹ ਤੋਂ ਬਾਅਦ ਕੀਤੀ ਛਾਪੇਮਾਰੀ ਦੌਰਾਨ ਚੰਡੀਗੜ੍ਹ ਤੋਂ ਸਸਤੀ ਸ਼ਰਾਬ ਲਿਆ ਕੇ ਵੇਚਣ ਦਾ ਧੰਦਾ ਕਰਨ ਵਾਲੇ ਇਕ ਸਮਗਲਰ ਨੂੰ 30 ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸੇਵਾ ਹੀ ਈਸ਼ਵਰ ਦੀ ਸੱਚੀ ਸੇਵਾ-ਦਲੀਪ ਬੰਗ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਸਪੈਸ਼ਲ ਓਲੰਪਿਕਸ ਭਾਰਤ ਚੈਪਟਰ ਪੰਜਾਬ ਤੇ ਡਿਸਟਰਿਕ ਸਪੈਸ਼ਲ ਓਲੰਪਿਕਸ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਜੇ.ਐਸ.ਐਸ. ਆਸ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਵਿਚ ਨੈਸ਼ਨਲ ਕੋਚਿੰਗ ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਰਾਸ਼ਟਰੀ ਯੁਵਾ ਦਿਵਸ ਮਨਾਇਆ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਹੁਸ਼ਿਆਰਪੁਰ 'ਚ ਪਿ੍ੰਸੀਪਲ ਡਾ: ਪਰਮਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ: ਵਿਜੇ ਕੁਮਾਰ ਅਤੇ ਪ੍ਰੋ: ਰਣਜੀਤ ਕੁਮਾਰ ਦੇ ਸਹਿਯੋਗ ਨਾਲ ਰਾਸ਼ਟਰੀ ਯੁਵਾ ਦਿਵਸ ਮਨਾਇਆ ...

ਪੂਰੀ ਖ਼ਬਰ »

ਫੁੱਟਬਾਲ ਦਾ ਸ਼ੋਅ ਮੈਚ ਕਰਵਾਇਆ

ਗੜ੍ਹਸ਼ੰਕਰ, 13 ਜਨਵਰੀ (ਧਾਲੀਵਾਲ)-ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਮੈਦਾਨ 'ਚ ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਓਲਡ ਆਰਮੀ ਕਲੱਬ ਵਲੋਂ ਸੁਨੀਲ ਕੁਮਾਰ ਗੋਲਡੀ, ਮਨਜੀਤ ਸਿੰਘ ਪਨਾਮ ਅਤੇ ਅਜਾਇਬ ਸਿੰਘ ਦੇ ਯਤਨਾਂ ਨਾਲ ...

ਪੂਰੀ ਖ਼ਬਰ »

ਆਰਮੀ ਪੈਰਾਮੀਟਰ ਦੇ ਨੇੜਲੇ ਪਿੰਡਾਂ ਦੇ ਲੋਕਾਂ ਨੇ ਮੰਗਾਂ ਸਬੰਧੀ ਸੋਮ ਪ੍ਰਕਾਸ਼ ਨੂੰ ਮੰਗ ਪੱਤਰ ਦਿੱਤਾ

ਦਸੂਹਾ, 13 ਜਨਵਰੀ (ਕੌਸ਼ਲ)-ਦਸੂਹਾ ਦੇ ਪਿੰਡ ਉੱਚੀ ਬੱਸੀ ਨਜ਼ਦੀਕ ਕਰੀਬ 12-13 ਪਿੰਡਾਂ ਦੇ ਵਸਨੀਕ ਬੀਬੀ ਸੁਖਜੀਤ ਕੌਰ ਸਾਹੀ ਦੇ ਗ੍ਰਹਿ ਵਿਖੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੇ ਪਹੁੰਚਣ 'ਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਸਬੰਧੀ ਮਿਲੇ | ਕੁਝ ਦਿਨ ਪਹਿਲਾਂ ਇਹ ਪਿੰਡਾਂ ...

ਪੂਰੀ ਖ਼ਬਰ »

ਮਸੀਹੀ ਧਾਰਮਿਕ ਸਮਾਗਮ ਭਲਕੇ

ਕੋਟਫਤੂਹੀ, 13 ਜਨਵਰੀ (ਅਮਰਜੀਤ ਸਿੰਘ ਰਾਜਾ)-ਚਰਚ ਆਫ਼ ਗਾਡ ਪਿੰਡ ਖੈਰੜ-ਅੱਛਰਵਾਲ ਵਿਖੇ 18ਵਾਂ ਸਾਲਾਨਾ ਮਸੀਹੀ ਧਾਰਮਿਕ ਸਮਾਗਮ 15 ਜਨਵਰੀ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ 'ਚ ਵੱਖ-ਵੱਖ ਪ੍ਰਚਾਰਕ ਪ੍ਰਭੂ ਯਿਸ਼ੂ ਮਸੀਹ ...

ਪੂਰੀ ਖ਼ਬਰ »

ਇੰਸ : ਬਲਵਿੰਦਰ ਸਿੰਘ ਨੇ ਟ੍ਰੈਫ਼ਿਕ ਪੁਲਿਸ ਇੰਚਾਰਜ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਇੰਸ: ਬਲਵਿੰਦਰ ਸਿੰਘ ਟਰੈਫਿਕ ਪੁਲਿਸ ਇੰਚਾਰਜ ਹੁਸ਼ਿਆਰਪੁਰ ਨੇ ਅੱਜ ਆਪਣਾ ਅਹੁਦਾ ਸੰਭਾਲਿਆ | ਇਸ ਮੌਕੇ ਇੰਸ: ਬਲਵਿੰਦਰ ਸਿੰਘ ਨੇ ਕਿਹਾ ਕਿ ਸ਼ਹਿਰ 'ਚ ਟਰੈਫ਼ਿਕ ਸਮੱਸਿਆ ਨੂੰ ਹੱਲ ਕਰਨ ਲਈ ਉਹ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੋਟਫਤੂਹੀ, 13 ਜਨਵਰੀ (ਅਮਰਜੀਤ ਸਿੰਘ ਰਾਜਾ)-ਗੁਰਦੁਆਰਾ ਸ਼ਹੀਦਆਣਾ ਸਾਹਿਬ ਪਿੰਡ ਭਗਤੂਪੁਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਭਾਈ ਮੰਗਲ ਸਿੰਘ ਮੱਲ੍ਹਾਂ ਸੋਢੀਆਂ, ਭਾਈ ਹਰਮਿੰਦਰ ਸਿੰਘ ਖ਼ਾਲਸਾ ਆਦਿ ...

ਪੂਰੀ ਖ਼ਬਰ »

ਮੋਹਣ ਸਿੰਘ ਥਿਆੜਾ ਨੇ ਪਿੰਡ 'ਚ ਸ਼ੀਸ਼ੇ ਲਗਵਾਏ

ਗੜ੍ਹਸ਼ੰਕਰ, 13 ਜਨਵਰੀ (ਧਾਲੀਵਾਲ)-ਪਿੰਡ ਨੰਗਲਾਂ ਵਿਖੇ ਸਮਾਜ ਸੇਵੀ ਬਲਾਕ ਸੰਮਤੀ ਮੈਂਬਰ ਮੋਹਣ ਸਿੰਘ ਥਿਆੜਾ ਵਲੋਂ ਜਿੱਥੇ ਪਿੰਡ ਦੇ ਪਾਣੀ ਦੀ ਨਿਕਾਸੀ ਲਈ ਕਰੀਬ 1.50 ਦੀ ਰਾਸ਼ੀ ਆਪਣੇ ਕੋਲੋ ਖਰਚ ਕਰਕੇ ਪਿੰਡਾਂ ਦੇ ਪਾਣੀ ਦੇ ਨਿਕਾਸ ਲਈ ਪਾਈਪ ਪਵਾਈ ਗਈ ਸੀ, ਉੱਥੇ ਹੀ ...

ਪੂਰੀ ਖ਼ਬਰ »

ਫ੍ਰੀਡਮ ਫਾਈਟਰਾਂ ਦੇ ਪਰਿਵਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਕਰਾਂਗੇ ਸੰਘਰਸ਼-ਗੁਰਦੇਵ ਸਿੰਘ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਫਰੀਡਮ ਫਾਈਟਰ ਉਤਰਾਅਧਿਕਾਰੀ ਸੰਸਥਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਲਾਡ ਕੋਟਫਤੂਹੀ ਦੀ ਅਗਵਾਈ 'ਚ ਹੋਈ | ਇਸ ਮੌਕੇ ਗੁਰਦੇਵ ਸਿੰਘ ਨੇ ਕਿਹਾ ਕਿ ਸਾਡੇ ਬਜ਼ੁਰਗਾਂ ਦੇ ਦੇਸ਼ ਲਈ ਸ਼ਹੀਦੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਡਿਸਟਿ੍ਕ 321-ਡੀ. ਦੀ ਮੀਟਿੰਗ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਦੀ ਇੰਟਰਨੈਸ਼ਨਲ ਐਸੋਸੀਏਸ਼ਨ ਆਫ਼ ਲਾਇਨਜ਼ ਕਲੱਬ ਡਿਸਟਿ੍ਕ 321-ਡੀ. ਦੇ ਰੀਜ਼ਨ 12 ਦੀ ਐਡਵਾਈਜ਼ਰੀ ਮੀਟਿੰਗ ਰੀਜ਼ਨ ਚੇਅਰਮੈਨ ਲਾਇਨ ਮਹਾਂਵੀਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਗੜ੍ਹਦੀਵਾਲਾ ਦੇ ਵਾਰਡ ਨੰਬਰ-2 ਵਿਚ ਸੀਵਰੇਜ ਪਾਉਣ ਦੇ ਕੰਮ ਦੀ ਆਰੰਭਤਾ

ਪੱਸੀ ਕੰਢੀ, 13 ਜਨਵਰੀ (ਜਗਤਾਰ ਸਿੰਘ ਰਜਪਾਲਮਾ)- ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ਵਿਚ ਸ਼ਹਿਰ ਵਿਚ ਲਗਭਗ 15 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਸੀਵਰੇਜ ਕਾਰਜਾਂ ਦੇ ਤਹਿਤ ਅੱਜ ਸ਼ਹਿਰ ਦੇ ਵਾਰਡ ਨੰਬਰ-2 ਵਿਚ ਸੀਵਰੇਜ ਪਾਉਣ ਦੇ ਕੰਮ ਦੀ ਆਰੰਭਤਾ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 13 ਜਨਵਰੀ (ਨਰਿੰਦਰ ਸਿੰਘ ਬੱਡਲਾ)-ਬੀ.ਐਸ.ਐਨ.ਐਲ. ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਐਸ.ਐਸ.ਏ. ਹੁਸ਼ਿਆਰਪੁਰ ਦੀ ਮੀਟਿੰਗ ਅਮਰਜੀਤ ਸਿੰਘ ਰਿਟਾ: ਐਸ.ਡੀ.ਓ. ਦੀ ਪ੍ਰਧਾਨਗੀ ਹੇਠ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਪੈਨਸ਼ਨਰਾਂ ਨੂੰ ਪੇਸ਼ ਆ ਰਹੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿਗਿਆਨ ਮੇਲੇ ਵਿਚ ਤਲਵਾੜਾ ਸਕੂਲ ਦੇ ਵਿਦਿਆਰਥੀਆਂ ਦਾ ਬੇਮਿਸਾਲ ਪ੍ਰਦਰਸ਼ਨ

ਰਾਮਗੜ੍ਹ ਸੀਕਰੀ, 13 ਜਨਵਰੀ (ਪੱਤਰ ਪ੍ਰੇਰਕ)-ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਵਿਗਿਆਨ ਮੇਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਇੱਕ ਦੇ ਵਿਦਿਆਰਥੀਆਂ ਨੇ ਬੇਮਿਸਾਲ ਪ੍ਰਦਰਸ਼ਨ ਕਰਦਿਆਂ ਜ਼ਿਲੇ੍ਹ 'ਚੋਂ ਪਹਿਲਾ ਅਤੇ ਤੀਜਾ ਸਥਾਨ ...

ਪੂਰੀ ਖ਼ਬਰ »

ਸੂਬੇ 'ਚ ਬਿਜਲੀ ਮਹਿੰਗੀ ਹੋਣ ਲਈ ਕਾਂਗਰਸ ਸਮੇਤ ਭਾਜਪਾ ਵੀ ਜ਼ਿੰਮੇਵਾਰ-ਡਾ. ਰਵਜੋਤ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਸੂਬੇ ਵਿਚ ਮੌਜੂਦਾ ਕਾਂਗਰਸ ਸਰਕਾਰ ਵਲੋਂ ਬਿਜਲੀ ਦਰਾਂ ਵਿਚ ਕੀਤੇ ਗਏ ਵਾਧੇ ਉਪਰੰਤ ਅਕਾਲੀ-ਭਾਜਪਾ ਦੇ ਆਗੂਆਂ ਵਲੋਂ ਕੀਤਾ ਜਾ ਰਿਹਾ ਵਿਰੋਧ ਸਿਰਫ ਤੇ ਸਿਰਫ ਸਿਆਸੀ ਸਟੰਟ ਹੈ ਜਦਕਿ ਜਿਸ ਸਮੇਂ ਬਿਜਲੀ ਕੰਪਨੀਆਂ ਨਾਲ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੀ ਮੀਟਿੰਗ

ਬੁੱਲ੍ਹੋਵਾਲ, 13 ਜਨਵਰੀ (ਲੁਗਾਣਾ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੀ ਮੀਟਿੰਗ ਆਲੋਵਾਲ ਵਿਖੇ ਬ੍ਰਾਂਚ ਪ੍ਰਧਾਨ ਸੁਖਵਿੰਦਰ ਸਿੰਘ ਚੁੰਬਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਬੱਧਣ ਤੇ ਸੂਬਾ ਸਕੱਤਰ ਉਂਕਾਰ ...

ਪੂਰੀ ਖ਼ਬਰ »

ਅਰੁਣ ਕੁਮਾਰ ਮਿੱਕੀ ਡੋਗਰਾ ਨੇ ਕੰਢੀ ਇਲਾਕੇ ਦੀਆਂ ਪੰਚਾਇਤਾਂ ਦੀਆਂ ਮੁਸ਼ਕਿਲਾਂ ਸੁਣੀਆਂ

ਪੱਸੀ ਕੰਢੀ, 13 ਜਨਵਰੀ (ਜਗਤਾਰ ਸਿੰਘ ਰਜਪਾਲਮਾ)- ਕੰਢੀ ਇਲਾਕੇ ਦੇ ਪਿੰਡ ਸੰਘਵਾਲ ਚੌਕ ਵਿਖੇ ਹਲਕਾ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ ਨੇ ਪਿੰਡ ਸੰਸਾਰਪੁਰ, ਸ਼ਾਨਚੱਕ, ਜੋਗੀਆਣਾ, ਕਾਲੋਵਾਲ, ਛੰਗਿਆਲ, ਅਗਲੋਰ, ਮੱਕੋਵਾਲ, ਕੋਲੀਆਂ, ਕਕੋਏ ਆਦਿ ਪੰਚਾਇਤਾਂ ਤੇ ...

ਪੂਰੀ ਖ਼ਬਰ »

ਹਜ਼ਾਰਾ ਸਿੰਘ ਬੱਧਣ ਵਲੋਂ ਡੀ.ਏ.ਵੀ. ਕਾਲਜ ਨੂੰ ਰਾਸ਼ੀ ਤੇ ਕਿਤਾਬਾਂ ਭੇਟ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਸਾਬਕਾ ਵਿਦਿਆਰਥੀ ਹਜਾਰਾ ਸਿੰਘ ਬੱਧਣ ਨੇ ਸੰਸਥਾ ਨੂੰ 16 ਹਜ਼ਾਰ ਦੀ ਰਾਸ਼ੀ ਅਤੇ ਲਾਇਬ੍ਰੇਰੀ ਲਈ 200 ਕਿਤਾਬਾਂ ਭੇਟ ਕੀਤੀਆਂ | ਜ਼ਿਕਰਯੋਗ ਹੈ ਕਿ ਹਜਾਰਾ ਸਿੰਘ ਬੱਧਣ 1953 ਤੋਂ 1957 ਤੱਕ ...

ਪੂਰੀ ਖ਼ਬਰ »

ਸ਼ਾਮ ਲਾਲ ਨੇ ਵੱਖ-ਵੱਖ ਮੁਕਾਬਲਿਆਂ 'ਚ ਦੋ ਸੋਨ ਤਗਮੇ ਜਿੱਤੇ

ਦਸੂਹਾ, 13 ਜਨਵਰੀ (ਕੌਸ਼ਲ)- ਅਥਲੀਟ ਸ਼ਾਮ ਲਾਲ ਰਾਜਪੂਤ 74 ਸਾਲ ਨੇ ਪੰਜਾਬ ਪੱਧਰ ਤੇ ਸਥਾਨ ਹਾਸਲ ਕਰਕੇ ਦਸੂਹਾ ਦਾ ਨਾਂਅ ਚਮਕਾਇਆ ਹੈ | ਦੌੜਾਕ ਸੋਹਣ ਲਾਲ ਰਾਜਪੂਤ ਜੋ ਕਿ ਚੰਡੀਗੜ੍ਹ ਵਿਖੇ ਹੋਏ ਸੈਕਟਰ 7 ਵਿਚ ਕੰਪੀਟੀਸ਼ਨ ਦੌਰਾਨ ਪੰਜ ਹਜ਼ਾਰ ਮੀਟਰ ਤੇਜ਼ ਚਾਲ ਵਿਚ ...

ਪੂਰੀ ਖ਼ਬਰ »

ਸੂਬਾ ਸਰਕਾਰ ਲੋਕਤੰਤਰੀ ਹੱਕਾਂ ਦਾ ਘਾਣ ਕਰ ਰਹੀ ਹੈ-ਮਾਹਿਲਪੁਰੀ

ਮਾਹਿਲਪੁਰ, 13 ਜਨਵਰੀ (ਦੀਪਕ ਅਗਨੀਹੋਤਰੀ)-ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰੀ ਸੂਬੇ ਦੇ ਲੋਕਾਂ 'ਤੋਂ ਉਨ੍ਹਾਂ ਦੇ ਲੋਕਤੰਤਰੀ ਹੱਕ ਵੀ ਖ਼ੋਹ ਰਹੀ ਹੈ ਅਤੇ ਸੂਬੇ ਦੇ ਲੋਕਾਂ ਦੀਆਂ ਹੱਕੀ ਮੰਗਾਂ ਲਈ ਸ਼ਾਂਤੀ ਪੂਰਵਕ ਢੰਗ ਨਾਲ ਧਰਨਾ ਦੇ ਰਹੇ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਰਾਸ਼ਟਰੀ ਯੁਵਕ ਦਿਵਸ ਮਨਾਇਆ

ਦਸੂਹਾ, 13 ਜਨਵਰੀ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਰਾਸ਼ਟਰੀ ਯੁਵਕ ਦਿਵਸ ਕਾਲਜ ਦੇ ਰੈੱਡ ਰਿਬਨ ਕਲੱਬ ਵਲੋਂ ਬਹੁਤ ਵਧੀਆ ਢੰਗ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਿਚ ਭਾਸ਼ਣ ਪ੍ਰਤੀਯੋਗਤਾ ਅਤੇ ਗੀਤ ਮੁਕਾਬਲੇ ...

ਪੂਰੀ ਖ਼ਬਰ »

ਚੱ ਬੇਵਾਲ ਪੰਚਾਇਤ ਵਲੋਂ ਰੇਤ ਨਾਲ ਭਰੀ ਟਰਾਲੀ ਪੁਲਿਸ ਹਵਾਲੇ

ਚੱਬੇਵਾਲ, 13 ਜਨਵਰੀ (ਪ.ਪ.)-ਚੱਬੇਵਾਲ ਦੀ ਗ੍ਰਾਮ ਪੰਚਾਇਤ ਨੇ ਅੱਜ ਇਕ ਰੇਤ ਨਾਲ ਭਰੀ ਟਰਾਲੀ ਨੂੰ ਕਾਬੂ ਕਰਕੇ ਥਾਣਾ ਚੱਬੇਵਾਲ ਦੀ ਪੁਲਿਸ ਹਵਾਲੇ ਕੀਤਾ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਸਰਪੰਚ ਹਰਮਿੰਦਰ ਸਿੰਘ ਸੰਧੂ ਨੇ ਅਤੇ ਉਨ੍ਹਾਂ ਦੇ ਪੰਚਾਇਤ ...

ਪੂਰੀ ਖ਼ਬਰ »

ਪ.ਸ.ਸ.ਫ. ਵਲੋਂ ਜਥੇਬੰਦੀ ਦਾ ਕੈਲੰਡਰ ਰਿਲੀਜ਼

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਸੂਬਾ ਪੱਧਰੀ ਇਕੱਤਰਤਾ ਕਰਕੇ ਸੂਬਾ ਪ੍ਰਧਾਨ ਸਤੀਸ਼ ਰਾਣਾ ਵਲੋਂ ਜਥੇਬੰਦੀ ਦਾ ਕਲੰਡਰ 2020 ਰਿਲੀਜ਼ ਕੀਤਾ ਗਿਆ | ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ...

ਪੂਰੀ ਖ਼ਬਰ »

ਨੈਸ਼ਨਲ ਯੂਥ ਡੇ ਮੌਕੇ ਨੌਜਵਾਨਾਂ ਨੇ ਸਮਾਜਿਕ ਕੁਰੀਤੀਆਂ ਿਖ਼ਲਾਫ਼ ਸਹੁੰ ਚੁੱਕੀ

ਬੁੱਲ੍ਹੋਵਾਲ, 13 ਜਨਵਰੀ (ਲੁਗਾਣਾ)-ਵਿਧਾਇਕ ਪਵਨ ਕਮਾਰ ਆਦੀਆਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਪਵਿੱਤਰਦੀਪ ਸਿੰਘ ਦੀ ਅਗਵਾਈ ਹੇਠ ਸਵਾਮੀ ਵਿਵੇਕਾਨੰਦ ਦਿਵਸ ਨੂੰ ਨੈਸ਼ਨਲ ਯੁਵਕ ਦਿਵਸ ਵਜੋਂ ਮਨਾਉਣ ਲਈ ਇਕ ਸਮਾਗਮ ਬੁੱਲ੍ਹੋਵਾਲ ...

ਪੂਰੀ ਖ਼ਬਰ »

ਚੱਬੇਵਾਲ ਕਾਲਜ 'ਚ ਰਾਸ਼ਟਰੀ ਯੁਵਾ ਦਿਵਸ ਮਨਾਇਆ

ਚੱਬੇਵਾਲ , 13 ਜਨਵਰੀ (ਪੱਟੀ)-ਦਫ਼ਤਰ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ- ਸਕੂਲ ਫਾਰ ਵੂਮੈਨ ਹਰੀਆਂ ਵੇਲਾਂ ਚੱਬੇਵਾਲ ਵਿਖੇ ਪਿ੍ੰਸੀਪਲ ਡਾ. ਅਨੀਤਾ ਸਿੰਘ ਦੀ ਅਗਵਾਈ ਵਿਚ ਸਵਾਮੀ ...

ਪੂਰੀ ਖ਼ਬਰ »

ਰਿਆਤ ਬਾਹਰਾ 'ਚ ਦੰਦਾਂ ਦਾ ਜਾਂਚ ਕੈਂਪ ਲਗਾਇਆ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਰਿਆਤ ਬਾਹਰਾ ਐਜੂਕੇਸ਼ਨ ਸਿਟੀ ਦੇ ਸਕੂਲ ਵਿੰਗ 'ਚ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਲਈ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਸੁਖਮੀਤ ਬੇਦੀ ਨੇ ਵਿਦਿਆਰਥੀਆਂ ਦੀਆਂ ਦੰਦਾਂ ਦੀ ਜਾਂਚ ਕੀਤੀ ਤੇ ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਹਾਜੀਪੁਰ ਦੀ ਵਿਦਿਆਰਥਣ ਅੱਵਲ

ਹਾਜੀਪੁਰ, 13 ਜਨਵਰੀ (ਪੁਨੀਤ ਭਾਰਦਵਾਜ)-ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਮਿ.) ਸ. ਮੋਹਣ ਸਿੰਘ ਲੈਹਲ ਦੀ ਅਗਵਾਈ ਹੇਠ ਸ. ਸ. ਸ. ਸਕੂਲ ਲਾਬੜਾ ਵਿਖੇ ਹੋਈ | ਇਸ ਪ੍ਰਦਰਸ਼ਨੀ ਵਿਚ ਵੱਖ-ਵੱਖ ਤਹਿਸੀਲ ਪੱਧਰੀ ਪਹਿਲੀ ਪੁਜ਼ੀਸ਼ਨ ਹਾਸਲ ...

ਪੂਰੀ ਖ਼ਬਰ »

ਚੱਬੇਵਾਲ ਦਫ਼ਤਰ 'ਚ ਭਾਜਪਾ ਦੀ ਮੰਡਲ ਪੱਧਰੀ ਇਕੱਤਰਤਾ

ਚੱਬੇਵਾਲ, 13 ਜਨਵਰੀ (ਸਖ਼ੀਆ)-ਭਾਰਤੀ ਜਨਤਾ ਪਾਰਟੀ ਵਲੋਂ ਮੰਡਲ ਦੀ ਮੀਟਿੰਗ ਜਿਆਣ-ਚੱਬੇਵਾਲ ਵਿਖੇ ਸਥਿਤ ਦਫ਼ਤਰ ਵਿਖੇ ਕੀਤੀ ਗਈ, ਜਿਸ ਦੀ ਪ੍ਰਧਾਨਗੀ ਡਾ: ਦਿਲਬਾਗ ਰਾਏ ਸੂਬਾ ਪ੍ਰਧਾਨ ਐਸ. ਸੀ. ਮੋਰਚਾ ਨੇ ਕੀਤੀ | ਇਸ ਮੌਕੇ ਉਨ੍ਹਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਮਸ਼ਾਲ ਪ੍ਰਾਜੈਕਟ ਸਬੰਧੀ ਜਾਗਰੂਕ ਕੀਤਾ

ਪੱਸੀ ਕੰਢੀ, 13 ਜਨਵਰੀ (ਜਗਤਾਰ ਸਿੰਘ ਰਜਪਾਲਮਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਸਾਰਪੁਰ-ਮੱਕੋਵਾਲ ਵਿਖੇ ਮਿਸ਼ਨ ਸੌ ਪ੍ਰਤੀਸ਼ਤ ਤਹਿਤ ਪਿ੍ੰਸੀਪਲ ਵਿਨੈ ਕੁਮਾਰ ਦੀ ਯੋਗ ਅਗਵਾਈ ਹੇਠ ਸਕੂਲ ਕਾਉਂਸਲਰ ਭੁਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਮਸ਼ਾਲ ...

ਪੂਰੀ ਖ਼ਬਰ »

ਲਾਂਬੜਾ ਸਕੂਲ 'ਚ ਜ਼ਿਲ੍ਹਾ ਪੱਧਰੀ ਗਣਿਤ ਤੇ ਵਿਗਿਆਨ ਪ੍ਰਦਰਸ਼ਨੀ

ਹੁਸ਼ਿਆਰਪੁਰ, 13 ਜਨਵਰੀ (ਹਰਪ੍ਰੀਤ ਕੌਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਜ਼ਿਲ੍ਹਾ ਪੱਧਰੀ ਗਣਿਤ ਤੇ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ ਜਿਸ ਵਿਚ ਮਿਡਲ ਸਕੂਲਾਂ ਦੇ ਵਰਗ ਵਿਚ ਸਰਕਾਰੀ ਮਿਡਲ ਸਕੂਲ ਪੰਡੋਰੀ ਬਾਵਾ ਦਾਸ ਨੇ ਪਹਿਲਾ ਸਥਾਨ ਹਾਸਲ ਕੀਤਾ | ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਹਲੇੜ੍ਹ ਲੋਕਾਂ ਦੇ ਸਹਿਯੋਗ ਨਾਲ ਬਣਿਆ ਸੈੱਲਫ਼ ਮੇਡ ਸਮਾਰਟ ਸਕੂਲ

ਤਲਵਾੜਾ, 13 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਕਿਸੇ ਵੇਲੇ ਬਿਲਕੁਲ ਜਰਜਰ ਹਾਲਾਤ ਵਿਚ ਚੱਲਦਾ ਹੋਇਆ ਸਰਕਾਰੀ ਮਿਡਲ ਸਕੂਲ ਹਲੇੜ੍ਹ ਲੋਕਾਂ ਦੇ ਸਹਿਯੋਗ ਨਾਲ ਸੈੱਲਫ਼ ਮੇਡ ਸਮਾਰਟ ਸਕੂਲ ਬਣ ਕੇ ਅਤਿ ਆਧੁਨਿਕ ਸਾਜ਼ੋ ਸਾਮਾਨ ਨਾਲ ਖੇਤਰ ਵਿਚ ਨਵੀਆਂ ਪੈੜਾਂ ਪਾ ਰਿਹਾ ਹੈ | ...

ਪੂਰੀ ਖ਼ਬਰ »

ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜ੍ਹੀਆਂ ਮੁਕੇਰੀਆਂ ਦਾ ਸਿਮਰਜੋਤ ਸਿੰਘ ਮੈਰਿਟ 'ਚ

ਮੁਕੇਰੀਆਂ, 13 ਜਨਵਰੀ (ਰਾਮਗੜ੍ਹੀਆ)-ਸਪਰਿੰਗਡੇਲਜ ਪਬਲਿਕ ਸਕੂਲ ਗਾਲੜ੍ਹੀਆਂ ਮੁਕੇਰੀਆਂ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਸਿਮਰਜੋਤ ਸਿੰਘ ਨੇ ਸੀ.ਬੀ.ਐਸ.ਈ. ਦੀ ਪ੍ਰੀਖਿਆ ਵਿਚ ਮੈਰਿਟ 'ਚੋਂ ਸਥਾਨ ਹਾਸਲ ਕੀਤਾ | ਬੋਰਡ ਦੁਆਰਾ ਉਸ ਨੂੰ ਪ੍ਰਸੰਸਾ ਪੱਤਰ ਦਿੱਤਾ ਗਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX