ਤਾਜਾ ਖ਼ਬਰਾਂ


ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  2 minutes ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ 'ਚ ਸੁਣਵਾਈ ਦੌਰਾਨ ਨਿਰਭੈਆ ਜਬਰ ਜਨਾਹ ਅਤੇ ਹੱਤਿਆ ਦੇ ਦੋਸ਼ੀ ਮੁਕੇਸ਼ ਦੀ ਵਕੀਲ ਅੰਜਨਾ ਪ੍ਰਕਾਸ਼...
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  10 minutes ago
ਜੈਪੁਰ, 28 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਜੈਪੁਰ 'ਚ ਅੱਜ 'ਜਨ ਆਕਰੋਸ਼ ਰੈਲੀ' ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2 ਕਰੋੜ ਨੌਕਰੀਆਂ ਦਾ ਵਾਅਦਾ ਕੀਤਾ...
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  38 minutes ago
ਚੰਡੀਗੜ੍ਹ, 28 ਜਨਵਰੀ- ਰਾਜਸਥਾਨ ਦੇ ਨਾਲ ਲੱਗਦੇ ਦੱਖਣੀ ਪੰਜਾਬ ਦੇ ਕੁਝ ਇਲਾਕਿਆਂ 'ਚ ਫ਼ਸਲਾਂ 'ਤੇ ਟਿੱਡੀ ਦਲ ਦੇ ਹਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  44 minutes ago
ਨਵੀਂ ਦਿੱਲੀ, 28 ਜਨਵਰੀ- ਨਿਰਭੈਆ ਜਬਰ ਜਾਣਹ ਅਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਚੁੱਕੀ ਹੈ। ਮੁਕੇਸ਼ ਨੇ ਰਾਸ਼ਟਰਪਤੀ...
ਗੁਜਰਾਤ ਦੰਗਿਆਂ ਦੇ 17 ਦੋਸ਼ੀਆਂ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ, ਧਾਰਮਿਕ ਸੇਵਾ ਦਾ ਆਦੇਸ਼
. . .  about 1 hour ago
ਨਵੀਂ ਦਿੱਲੀ, 28 ਜਨਵਰੀ - 2002 ਗੁਜਰਾਤ ਦੰਗਾ ਮਾਮਲੇ ਵਿਚ ਸੁਪਰੀਮ ਕੋਰਟ ਨੇ ਸਰਦਾਰਪੁਰਾ ਤੇ ਔਧ ਦੰਗਿਆਂ ਦੇ 17 ਦੋਸ਼ੀਆਂ ਨੂੰ ਜਮਾਨਤ ਦਿੱਤੀ। ਕੋਰਟ ਨੇ ਦੋਸ਼ੀਆਂ ਨੂੰ ਦੋ ਵੱਖ ਵੱਖ ਬੈਚ ਵਿਚ ਰੱਖਿਆ ਹੈ। ਇਕ ਬੈਚ ਨੂੰ ਇੰਦੌਰ ਤੇ ਇਕ ਬੈਚ ਨੂੰ ਜਬਲਪੁਰ ਭੇਜਿਆ ਗਿਆ...
ਕੋਰੋਨਾ ਵਾਇਰਸ ਦਾ ਇਕ ਸ਼ੱਕੀ ਕੇਸ ਪੀ.ਜੀ.ਆਈ. ਪਾਇਆ ਗਿਆ, ਮਰੀਜ਼ ਕੁੱਝ ਦਿਨ ਪਹਿਲਾ ਹੀ ਚੀਨ ਤੋਂ ਪਰਤਿਆ
. . .  about 1 hour ago
ਚੰਡੀਗੜ੍ਹ, 28 ਜਨਵਰੀ (ਮਨਜੋਤ ਸਿੰਘ) - ਕੋਰੋਨਾ ਵਾਇਰਸ ਦਾ ਇਕ ਸ਼ੱਕੀ ਕੇਸ ਪੀ.ਜੀ.ਆਈ. ਚੰਡੀਗੜ੍ਹ ਵਿਚ ਪਾਇਆ ਗਿਆ ਹੈ। 28 ਸਾਲਾ ਮਰੀਜ਼ ਮੁਹਾਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਹ ਕੁੱਝ ਦਿਨ ਪਹਿਲਾ ਚੀਨ ਤੋਂ ਪਰਤਿਆ...
ਰਾਜ ਪੱਧਰੀ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਹੋਈ ਸ਼ੁਰੂ
. . .  about 1 hour ago
ਅਬੋਹਰ, 28 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ) - ਬਾਗ਼ਬਾਨੀ ਵਿਭਾਗ ਵੱਲੋਂ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਅੱਜ ਅਬੋਹਰ ਦੇ ਸੰਗਮ ਪੈਲੇਸ ਵਿਚ ਸ਼ੁਰੂ ਹੋ ਗਈ ਹੈ। ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇ ਵੀਰ ਜਾਖੜ ਪੁੱਜੇ। ਇਸ...
ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸਾਲਾਨਾ ਸਮਾਗਮ 4 ਫਰਵਰੀ ਤੋਂ ਸ਼ੁਰੂ
. . .  about 1 hour ago
ਲੌਂਗੋਵਾਲ, 28 ਜਨਵਰੀ (ਸ.ਸ.ਖੰਨਾ) - ਬ੍ਰਹਮ ਗਿਆਨੀ ਸਿੰਘ ਸਾਹਿਬ ਸ਼ਹੀਦ ਮਨੀ ਸਿੰਘ ਦੇ ਜਨਮ ਦਿਹਾੜਾ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ...
ਹਾਦਸੇ 'ਚ ਕਾਰ ਚਾਲਕ ਦੀ ਮੌਤ, ਦੋ ਔਰਤਾਂ ਸਮੇਤ ਚਾਰ ਗੰਭੀਰ ਜ਼ਖਮੀ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 28 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਬੀਤੀ ਰਾਤ ਸੁਨਾਮ ਪਟਿਆਲਾ ਸੜਕ 'ਤੇ ਪਿੰਡ ਬਿਸ਼ਨਪੁਰਾ ਨੇੜੇ ਪਿਕਅਪ ਤੇ ਕਾਰ ਦੀ ਹੋਈ ਸਿੱਧੀ ਟੱਕਰ 'ਚ ਕਾਰ ਚਾਲਕ ਦੀ ਮੌਤ ਅਤੇ ਦੋ ਔਰਤਾਂ ਸਮੇਤ ਚਾਰ ਜਣੇ ਗੰਭੀਰ ਜ਼ਖਮੀ ਹੋ...
ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਕੌਮੀ ਹਾਈਵੇਅ 5 ਆਵਾਜਾਈ ਲਈ ਬੰਦ
. . .  about 2 hours ago
ਸ਼ਿਮਲਾ, 28 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਇਲਾਕਿਆਂ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ ਹੈ। ਸ਼ਿਮਲਾ ਦੇ ਕੁਫ਼ਰੀ ਨੇੜੇ ਬਰਫ਼ਬਾਰੀ ਕਾਰਨ ਸੜਕਾਂ 'ਤੇ ਬਰਫ਼ ਜੰਮ ਗਈ ਹੈ, ਜਿਸ ਕਾਰਨ...
ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਦਿੱਲੀ ਪੁਲਿਸ ਵਲੋਂ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਪੁਲਿਸ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਪੁੱਛਗਿੱਛ ਕਰ ਰਹੀ ਹੈ...
ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  about 3 hours ago
ਪੱਖੋਵਾਲ/ਲੋਹਟਬੱਦੀ, 28 ਜਨਵਰੀ (ਕਿਰਨਜੀਤ ਕੌਰ ਗਰੇਵਾਲ, ਕੁਲਵਿੰਦਰ ਸਿੰਘ ਡਾਂਗੋਂ)- ਬੀਤੀ ਦੇਰ ਰਾਤ ਪਿੰਡ ਡਾਂਗੋਂ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋ ਕੇ ਖੇਤਾਂ 'ਚ ਪਲਟੀ ਮਿੰਨੀ ਬੱਸ ਹੇਠਾਂ...
ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ
. . .  about 3 hours ago
ਸਰਾਏ ਅਮਾਨਤ ਖਾਂ, 28 ਜਨਵਰੀ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ 'ਚ ਵਾਲੀਬਾਲ ਦੇ ਮੈਦਾਨ 'ਚ ਨੈੱਟ ਲਗਾਉਣ ਤੋਂ ਹੋਏ ਝਗੜੇ 'ਚ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ
. . .  about 3 hours ago
ਨਵੀਂ ਦਿੱਲੀ, 28 ਜਨਵਰੀ- ਸੰਬੰਧਿਤ ਜੱਜ ਦੇ ਛੁੱਟੀ 'ਤੇ ਹੋਣ ਕਾਰਨ ਦਿੱਲੀ ਦੇ ਸਾਕੇਤ ਕੋਰਟ ਨੇ ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਸਜ਼ਾ 'ਤੇ ਹੋਣ ਵਾਲੀ ਬਹਿਸ ਨੂੰ ਅੱਜ...
ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ
. . .  about 3 hours ago
ਸ੍ਰੀਨਗਰ, 28 ਜਨਵਰੀ- ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਕੌਮਾਂਤਰੀ ਸਰਹੱਦ ਦੇ ਨੇੜਿਓਂ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇੱਕ ਡਰੋਨ ਬਰਾਮਦ ਕੀਤਾ...
ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 4 hours ago
ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  about 4 hours ago
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  about 4 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  about 5 hours ago
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  about 5 hours ago
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  about 6 hours ago
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 1 hour ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  about 1 hour ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  about 1 hour ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  about 1 hour ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  6 minutes ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  17 minutes ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  44 minutes ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 1 hour ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 1 hour ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 1 hour ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 1 hour ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551
ਿਵਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਫਾਜ਼ਿਲਕਾ / ਅਬੋਹਰ

ਤੇਜ਼ ਬਰਸਾਤ ਨੇ ਲੋਹੜੀ ਦਾ ਤਿਉਹਾਰ ਪਾਇਆ ਫਿੱਕਾ

ਫ਼ਾਜ਼ਿਲਕਾ, 13 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਅੰਦਰ ਲੋਹੜੀ ਵਾਲੇ ਦਿਨ ਤੜਕਸਾਰ ਸ਼ੁਰੂ ਹੋਈ ਮੋਹਲ਼ੇਧਾਰ ਵਰਖਾ ਨੇ ਲੋਹੜੀ ਦਾ ਤਿਉਹਾਰ ਫਿੱਕਾ ਪਾ ਦਿੱਤਾ | ਜਿੱਥੇ ਹਰ ਵਰ੍ਹੇ ਲੋਹੜੀ ਵਾਲੇ ਦਿਨ ਸਾਰੇ ਨਿੱਜੀ ਅਤੇ ਸਰਕਾਰੀ ਸਕੂਲਾਂ ਅੰਦਰ ਇਹ ਤਿਉਹਾਰ ਬੜੇ ਚਾਵਾਂ ਅਤੇ ਮਲਾਰਾਂ ਨਾਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਮਨਾਇਆ ਜਾਂਦਾ ਹੈ | ਉੱਥੇ ਹੀ ਤੜਕਸਾਰ ਪਈ ਵਰਖਾ ਨੇ ਸਾਰੇ ਪਾਸੇ ਪਾਣੀ ਹੀ ਪਾਣੀ ਕਰ ਦਿੱਤਾ | ਫ਼ਾਜ਼ਿਲਕਾ ਸ਼ਹਿਰ ਵਿਚ ਲੋਹੜੀ ਦੇ ਤਿਉਹਾਰ ਵਾਲੇ ਦਿਨ ਜਿੱਥੇ ਸਾਰੇ ਬਾਜ਼ਾਰਾਂ ਵਿਚ ਰੌਣਕਾਂ ਲੱਗੀਆਂ ਰਹਿੰਦੀਆਂ ਸਨ, ਪਿੰਡਾਂ ਅਤੇ ਸ਼ਹਿਰਾਂ ਦੇ ਲੋਕ ਰਿਉੜੀਆਂ, ਮੁੰਗਫ਼ਲੀਆਂ, ਫੁੱਲਿਆਂ ਆਦਿ ਦੀ ਭਾਰੀ ਖ਼ਰੀਦੋ ਫ਼ਰੋਖ਼ਤ ਕਰਦੇ ਸਨ, ਉੱਥੇ ਹੀ ਲੱਗਣ ਵਾਲੀਆਂ ਦੁਕਾਨਾਂ ਦੇ ਟੈਂਟ ਖ਼ਾਲੀ ਨਜ਼ਰ ਆਏ | ਸਕੂਲਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਤੜਕਸਾਰ ਵਰਖਾ ਨਾਲ ਪਿੰਡਾਂ ਅੰਦਰ ਵਿਸ਼ੇਸ਼ ਕਰਕੇ ਬੱਚਿਆਂ ਦੀ ਗਿਣਤੀ ਬਹੁਤ ਘੱਟ ਪਾਈ ਗਈ | ਨਿੱਜੀ ਸਕੂਲਾਂ ਵਿਚ ਭਾਵੇਂ ਬੱਚੇ ਅਤੇ ਸਟਾਫ਼ ਪੁੱਜੇ ਪਰ ਸਕੂਲ ਸਮੇਂ ਦੇ ਅੰਦਰ ਜਾਰੀ ਮੀਂਹ ਨਾਲ ਲੋਹੜੀ ਨਹੀਂ ਮਨਾਈ ਸਕੀ | ਸਕੂਲ ਮੁਖੀਆਂ ਨੇ ਦੱਸਿਆ ਕਿ ਸਕੂਲਾਂ ਅੰਦਰ ਲੱਕੜਾਂ ਆਦਿ ਦਾ ਪ੍ਰਬੰਧ ਤਾਂ ਇਕ ਦਿਨ ਪਹਿਲਾਂ ਹੀ ਕਰ ਲਿਆ ਗਿਆ ਸੀ, ਪਰ ਸਵੇਰ ਸਮੇਂ ਮੰਗਵਾਈਆਂ ਗਈਆਂ ਲੜਕੀਆਂ ਗਿੱਲੀਆਂ ਕਰ ਦਿੱਤੀਆਂ, ਠੰਢ ਕਾਰਨ ਬੱਚੇ ਕਲਾਸਾਂ ਤੋਂ ਬਾਹਰ ਨਹੀਂ ਨਿਕਲੇ ਅਤੇ ਜ਼ਿਆਦਾਤਰ ਸਕੂਲਾਂ ਅੰਦਰ ਇਹ ਤਿਉਹਾਰ ਪੂਰੀ ਤਰ੍ਹਾਂ ਫਿੱਕਾ ਰਿਹਾ | ਦੁਪਹਿਰ ਤੱਕ ਪਈ ਵਰਖਾ ਨਾਲ ਬਾਜ਼ਾਰਾਂ ਵਿਚ ਵੀ ਸੰਨਾਟਾ ਛਾਇਆ ਰਿਹਾ | ਸੱਜਣ ਵਾਲੀਆਂ ਦੁਕਾਨਾਂ ਦੇ ਟੈਂਟ ਖ਼ਾਲੀ ਪਏ ਨਜ਼ਰ ਆਏ | ਵਪਾਰੀ ਵਰਗ ਨਾਲ ਸੰਬੰਧਿਤ ਸ਼ਿਵਾ ਕਟਾਰੀਆ, ਰਾਜੇਸ਼ ਡੋਡਾ, ਮਦਨ ਲਾਲ, ਅਸ਼ੋਕ ਬਾਂਸਲ, ਕਸ਼ਮੀਰੀ ਲਾਲ, ਆਸ਼ੂ ਕੁਮਾਰ, ਬੋਨੀ ਕੁਮਾਰ, ਸ਼ੁਭਮ ਕੁੱਕੜ, ਵਿਨੋਦ ਕੁਮਾਰ ਆਦਿ ਨੇ ਦੱਸਿਆ ਕਿ ਲੋਹੜੀ ਦੇ ਤਿਉਹਾਰ ਲਈ ਭਾਰੀ ਮਾਤਰਾ ਵਿਚ ਦੁਕਾਨਦਾਰਾਂ ਵਲੋਂ ਵੱਖ ਵੱਖ ਤਰ੍ਹਾਂ ਦੀਆਂ ਰਿਉੜੀਆਂ, ਗੱਜਕਾਂ, ਮੰੂਗਫਲੀਆਂ, ਤਿੱਲਾਂ ਦਾ ਹੋਰ ਸਮਾਨ ਆਦਿ ਮੰਗਵਾਇਆ ਗਿਆ ਸੀ | ਕਿਉਂਕਿ ਸਾਲ ਬਾਅਦ ਇਹ ਤਿਉਹਾਰ ਆਉਂਦਾ ਹੈ, ਲੋਕ ਵੱਡੀ ਪੱਧਰ 'ਤੇ ਇਸ ਦੀ ਖ਼ਰੀਦ ਕਰਦੇ ਹਨ | ਜਿੱਥੇ ਰਾਤ ਨੂੰ ਲੋਹੜੀਆਂ ਬਾਲੀਆਂ ਜਾਂਦੀਆਂ ਹਨ, ਜਿਨ੍ਹਾਂ ਘਰ ਬੱਚੇ ਜਨਮ ਲੈਂਦੇ ਹਨ ਜਾ ਨਵੀਆਂ ਵਿਆਹੀਆਂ ਜੋੜੀਆਂ ਦੇ ਬੁੱਕ ਭਰਾਏ ਜਾਂਦੇ ਹਨ, ਉੱਥੇ ਇਹ ਪਰਿਵਾਰ ਭਾਰੀ ਮਾਤਰਾ ਵਿਚ ਸਮਾਨ ਖ਼ਰੀਦ ਕਰਦੇ ਸਨ, ਪਰ ਉੱਥੇ ਇਸ ਵਾਰ ਮੀਂਹ ਨੇ ਭਾਰੀ ਸੱਟ ਮਾਰੀ ਹੈ | ਦੁਪਹਿਰ ਤੱਕ ਵਰਖਾ ਕਾਰਨ ਪਿੰਡਾਂ ਵਿਚੋਂ ਗ੍ਰਾਹਕ ਘੱਟ ਗਿਣਤੀ ਵਿਚ ਆਏ ਅਤੇ ਸ਼ਹਿਰ ਵਿਚੋਂ ਵੀ ਲੋਕ ਘਰਾਂ ਅੰਦਰੋਂ ਘੱਟ ਹੀ ਨਿਕਲੇ | ਇਸ ਤਰ੍ਹਾਂ ਲੋਹੜੀ ਦੇ ਤਿਉਹਾਰ ਮੌਕੇ ਮੇਵੇ ਦੀਆਂ ਦੁਕਾਨਾਂ, ਖਾਣ ਪੀਣ ਵਾਲੀਆਂ ਦੁਕਾਨਾਂ 'ਤੇ ਰੌਣਕਾਂ ਲਗਦੀਆਂ ਹਨ, ਇਸ ਵਾਰ ਦੁਕਾਨਦਾਰ ਗ੍ਰਾਹਕਾਂ ਦੀ ਉਡੀਕ ਕਰਦੇ ਹੀ ਦਿਖਾਈ ਦਿੱਤੇ | ਦੁਕਾਨਦਾਰਾਂ ਇਸ ਆਸ 'ਤੇ ਬੈਠੇ ਸਨ ਕਿ ਅਗਰ ਦੁਪਹਿਰ ਤੋਂ ਬਾਅਦ ਮੀਂਹ ਰੁਕ ਗਿਆ ਤਾਂ ਸ਼ਾਮ ਤੱਕ ਸਮਾਨ ਵਿਕ ਸਕਦਾ ਹੈ |

ਜ਼ਿਲ੍ਹਾ ਕੁਲੈਕਟਰ ਨੇ ਖੇਤ ਵਿਚ ਪਾਣੀ ਲਾਇਆ

ਸ੍ਰੀਗੰਗਾਨਗਰ, 13 ਜਨਵਰੀ (ਦਵਿੰਦਰ ਜੀਤ ਸਿੰਘ)-ਜ਼ਿਲ੍ਹਾ ਕੁਲੈਕਟਰ ਸ਼ਿਵ ਪ੍ਰਸਾਦ ਮਦਨ ਨਕਾਤੇ ਜ਼ਿਲੇ੍ਹ ਵਿਚ ਟਿੱਡੀ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਲਈ ਰਾਵਲਾ ਖੇਤਰ ਵਿਚ ਪਹੁੰਚੇ, ਜਦੋਂ ਉਸ ਨੇ ਇਕ ਕਿਸਾਨ ਨੂੰ 2 ਕਿੱਲੋਮੀਟਰ ਦੀ ਦੂਰੀ 'ਤੇ ਖੇਤ ਵਿਚ ਫ਼ਸਲਾਂ ...

ਪੂਰੀ ਖ਼ਬਰ »

ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਨੌਜਵਾਨ ਜ਼ਖਮੀ

ਮੰਡੀ ਲਾਧੂਕਾ 13 ਜਨਵਰੀ (ਮਨਪ੍ਰੀਤ ਸਿੰਘ ਸੈਣੀ)-ਆਵਾਰਾ ਪਸ਼ੂ ਨਾਲ ਟਕਰਾਉਣ ਦੇ ਕਾਰਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਦਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਪਿੰਡ ਤਰੋਬੜੀ ਦੀ ਢਾਣੀ ਦਾ ਨੌਜਵਾਨ ਗੁਰਜੰਟ ਸਿੰਘ ਪੁੱਤਰ ਫੋਜਾ ਸਿੰਘ ਕਿਸੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੀ ਕਾਨਫ਼ਰੰਸ ਵਿਚ ਜ਼ਿਲ੍ਹੇ ਤੋਂ ਜਾਵੇਗਾ ਵੱਡਾ ਜਥਾ- ਹੈਰੀ ਸੰਧੂ

ਅਬੋਹਰ 12 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਹਰ ਸਾਲ ਦੀ ਤਰ੍ਹਾਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੀ ਕਾਨਫ਼ਰੰਸ ਕੀਤੀ ਜਾ ਰਹੀ ਹੈ | ਜਿਸ ਵਿਚ ਇਤਿਹਾਸਕ ਇਕੱਠ ਹੋਵੇਗਾ | ਇਹ ਪ੍ਰਗਟਾਵਾ ਹਰਬਿੰਦਰ ਸਿੰਘ ਹੈਰੀ ਸੰਧੂ ...

ਪੂਰੀ ਖ਼ਬਰ »

ਜੱਟੀਆਂ ਮੁਹੱਲੇ ਤੋਂ ਲਾਪਤਾ ਹੋਈ ਔਰਤ ਦੀ ਲਾਸ਼ ਬਰਾਮਦ

ਫ਼ਾਜ਼ਿਲਕਾ, 13 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਜੱਟੀਆਂ ਮੁਹੱਲਾ ਤੋਂ ਬੀਤੇ ਦਿਨੀਂ ਘਰ ਤੋਂ ਲਾਪਤਾ ਹੋਈ ਔਰਤ ਦੀ ਲਾਸ਼ ਸਰਹੱਦੀ ਪਿੰਡ ਬਾਰੇ ਕਾ ਦੀਆਂ ਟੇਲਾਂ ਤੋਂ ਬਰਾਮਦ ਹੋਈ ਹੈ | ਫ਼ਾਜ਼ਿਲਕਾ ਸਿਵਲ ਹਸਪਤਾਲ ਵਿਖੇ ਲਾਸ਼ ਦੀ ਪਛਾਣ ਕਰਨ ਲਈ ਪੁੱਜੇ ...

ਪੂਰੀ ਖ਼ਬਰ »

ਪੁਲਿਸ ਨੇ ਨਾਜਾਇਜ਼ ਰੇਤ ਸਮੇਤ 1 ਟਰੈਕਟਰ ਟਰਾਲਾ ਫੜਿਆ

ਜਲਾਲਾਬਾਦ, 13 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਜੈਮਲ ਵਾਲਾ ਦੇ ਕੋਲ ਥਾਣਾ ਵੈਰੋ ਕੇ ਦੀ ਪੁਲਿਸ ਵੱਲੋਂ ਇਕ ਟਰੈਕਟਰ ਟਰਾਲਾ ਨਾਜਾਇਜ਼ ਰੇਤ ਫੜਿਆ ਗਿਆ ਹੈ | ਜਾਂਚ ਅਧਿਕਾਰੀ ਸਬ-ਇੰਸਪੈਕਟਰ ਪੂਰਨ ਚੰਦ ਨੇ ਦੱਸਿਆ ਕਿ ਉਹ ਗਸ਼ਤ ਤੇ ਚੈਕਿੰਗ ਦੌਰਾਨ ਪਿੰਡ ਜੈਮਲ ...

ਪੂਰੀ ਖ਼ਬਰ »

ਮੋਹਲ਼ੇਧਾਰ ਵਰਖਾ ਨੇ ਫ਼ਾਜ਼ਿਲਕਾ ਨੂੰ ਬਣਾਇਆ ਨਰਕ

ਫ਼ਾਜ਼ਿਲਕਾ, 13 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਅੰਦਰ ਸੱਤਾਧਾਰੀ ਆਗੂ ਅਤੇ ਪ੍ਰਸ਼ਾਸਨਿਕ ਅਧਿਕਾਰੀ ਜਿੱਥੇ ਇਲਾਕੇ ਦੇ ਵਿਕਾਸ ਦੇ ਵੱਡੇ ਵੱਡੇ ਦਾਅਵੇ ਕਰਦੇ ਥੱਕਦੇ ਨਜ਼ਰ ਨਹੀਂ ਆਉਂਦੇ, ਉੱਥੇ ਹੀ ਫ਼ਾਜ਼ਿਲਕਾ ਇਲਾਕੇ ਅੰਦਰ ਅੱਜ ਪਈ ਵਰਖਾ ਨੇ ...

ਪੂਰੀ ਖ਼ਬਰ »

ਪਾਵਰਕਾਮ ਦੇ ਠੇਕਾ ਵਰਕਰਾਂ ਦਾ ਦਿਨ ਰਾਤ ਦਾ ਪੱਕਾ ਮੋਰਚਾ ਨਿਰੰਤਰ ਜਾਰੀ

ਜਲਾਲਾਬਾਦ, 13 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਐਕਸੀਅਨ ਦਫ਼ਤਰ ਵਿਚ ਪਾਵਰ ਕਾਮ ਐਾਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਦਾ ਦਿਨ- ਰਾਤ ਦਾ ਪੱਕਾ ਮੋਰਚਾ ਚੱਲ ਰਿਹਾ ਹੈ, ਜੋ ਅੱਜ 57ਵੇਂ ਦਿਨ ਵਿਚ ਦਾਖਿਲ ਹੋ ਗਿਆ ਹੈ | ਇਹ ਵਰਕਰ ਅੱਜ ਸਵੇਰੇ ਆਈ ...

ਪੂਰੀ ਖ਼ਬਰ »

ਅਨੀਸ਼ ਸਿਡਾਨਾ ਦੇ ਬਾਰਡਰ ਤੇ ਕੰਢੀ ਏਰੀਆ ਡਿਵੈਲਪਮੈਂਟ ਬੋਰਡ ਦੇ ਮੈਂਬਰ ਬਣਨ ਤੇ ਕਾਂਗਰਸੀ ਆਗੂਆਂ ਨੇ ਮੂੰਹ ਮਿੱਠਾ ਕਰਵਾਇਆ

ਮੰਡੀ ਘੁਬਾਇਆ,13 ਜਨਵਰੀ (ਅਮਨ ਬਵੇਜਾ)-ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਕਾਂਗਰਸ ਬੁੱਧੀਜੀਵੀ ਸੈੱਲ ਪੰਜਾਬ ਦੇ ਚੇਅਰਮੈਨ ਅਨੀਸ਼ ਸਿਡਾਨਾ ਨੂੰ ਬਾਰਡਰ ਅਤੇ ਕੰਡੀ ਏਰੀਆ ਡਿਵੈਲਪਮੈਂਟ ਬੋਰਡ ਦਾ ਚੇਅਰਮੈਨ ਬਣਾਉਣ ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ ਹੈ ਅਤੇ ਇਸ ਦੇ ...

ਪੂਰੀ ਖ਼ਬਰ »

ਆਰੀਆ ਸਮਾਜ ਅਤੇ ਇਸਤਰੀ ਆਰੀਆ ਸਮਾਜ ਵਲੋਂ ਲੋਹੜੀ-ਮਾਘੀ ਨੂੰ ਸਮਰਪਿਤ ਪੋ੍ਰਗਰਾਮ ਕਰਵਾਇਆ

ਫ਼ਾਜ਼ਿਲਕਾ, 13 ਜਨਵਰੀ (ਅਮਰਜੀਤ ਸ਼ਰਮਾ)-ਆਰੀਆ ਸਮਾਜ ਅਤੇ ਇਸਤਰੀ ਆਰੀਆ ਸਮਾਜ ਵਲੋਂ ਲੋਹੜੀ ਅਤੇ ਮਾਂਘੀ ਦੇ ਤਿਉਹਾਰ ਦੇ ਸਬੰਧ ਵਿਚ ਪ੍ਰਧਾਨ ਸੰਜੀਵ ਮੱਕੜ ਅਤੇ ਇੰਦੂ ਭੂਸਰੀ ਦੀ ਪ੍ਰਧਾਨਗੀ ਹੇਠ ਭਜਨ ਸੰਧਿਆ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪੁਰੋਹਿਤ ਪ੍ਰੇਮ ...

ਪੂਰੀ ਖ਼ਬਰ »

ਮੀਂਹ ਦੇ ਆਉਣ ਨਾਲ ਠੰਢ ਦਾ ਕਹਿਰ ਵਧਿਆ, ਲੋਹੜੀ ਦਾ ਤਿਉਹਾਰ ਵੀ ਹੋਇਆ ਪ੍ਰਭਾਵਿਤ

ਜਲਾਲਾਬਾਦ, 13 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਅੱਜ ਸਵੇਰੇ ਮੀਂਹ ਦੇ ਆਉਣ ਨਾਲ ਇਕ ਵਾਰ ਫਿਰ ਤੋਂ ਠੰਢ ਦਾ ਪ੍ਰਕੋਪ ਵੱਧ ਗਿਆ ਹੈ ਉੱਥੇ ਅੱਜ ਲੋਹੜੀ ਦਾ ਤਿਉਹਾਰ ਵੀ ਪ੍ਰਭਾਵਿਤ ਹੋ ਕੇ ਰਹਿ ਗਿਆ ਹੈ ਕਿਉਂਕਿ ਮੀਂਹ ਦੁਪਹਿਰ ਬਾਅਦ ਤੱਕ ਇਸ ਇਲਾਕੇ ਵਿਚ ਵਰ੍ਹਦਾ ਰਿਹਾ ...

ਪੂਰੀ ਖ਼ਬਰ »

ਗੁਰੂਹਰਸਹਾਏ ਵਿਖੇ ਕਰਵਾਇਆ ਧੀਆਂ ਦੀ ਲੋਹੜੀ ਦਾ ਸਮਾਗਮ

ਗੁਰੂਹਰਸਹਾਏ, 13 ਜਨਵਰੀ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਵਿਖੇ ਵੱਖ-ਵੱਖ ਪਤਵੰਤਿਆਂ ਵਲੋਂ ਲੜਕੀਆਂ ਨੂੰ ਸਮਾਜ 'ਚ ਬਰਾਬਰੀ ਦਾ ਸਨਮਾਨ ਦੇਣ ਦੇ ਮਕਸਦ ਵਜੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਗੁਰੂਹਰਸਹਾਏ ਦੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਨੇ ਸਹਾਇਕ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਫ਼ਿਰੋਜ਼ਪੁਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਸਰਹੱਦ ਮਮਦੋਟ ਸੈਕਟਰ 'ਚ ਪੈਂਦੇ ਬੀੜ ਚੱਕ ਸਰਕਾਰ 'ਚ ਪਲ ਰਹੀਆਂ ਨੀਲ ਗਊਆਂ ਵਲੋਂ ਕਿਸਾਨਾਂ ਦੀ ਫ਼ਸਲ ਉਜਾੜੀ ਜਾ ਰਹੀ ਹੈ, ਜਿਨ੍ਹਾਂ ਦੀ ਕੋਈ ਸਾਰ ਨਹੀਂ ਲੈ ਰਿਹਾ | ਕਿਸਾਨਾਂ ਦਾ ਦਰਦ ਸਮਝ ਭਾਰਤੀ ਕਿਸਾਨ ...

ਪੂਰੀ ਖ਼ਬਰ »

ਮੀਰਾ ਨਰਸਿੰਗ ਕਾਲਜ ਵਿਚ ਲੋਹੜੀ ਤੇ ਮਾਘੀ ਦਾ ਤਿਉਹਾਰ ਮਨਾਇਆ

ਅਬੋਹਰ, 13 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਮੀਰਾ ਨਰਸਿੰਗ ਕਾਲਜ ਵਿਚ ਅੱਜ ਲੋਹੜੀ ਤੇ ਮਾਘੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਤੇ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫ਼ਿਰੋਜ਼ਪੁਰ, 13 ਜਨਵਰੀ (ਕੰਵਰਜੀਤ ਸਿੰਘ ਜੈਂਟੀ)- ਕਲਗ਼ੀਧਰ ਨੌਜਵਾਨ ਸੇਵਾ ਸੁਸਾਇਟੀ ਮੁਹੱਲਾ ਬਾਵਿਆਂ ਵਾਲਾ ਫ਼ਿਰੋਜ਼ਪੁਰ ਸ਼ਹਿਰ ਵਲੋਂ ਸਾਹਿਬ-ਏ-ਕਮਾਲ, ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਕਲਗ਼ੀਧਰ ਸਾਹਿਬ ...

ਪੂਰੀ ਖ਼ਬਰ »

ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ 'ਚ ਮਨਾਈ ਧੀਆਂ ਦੀ ਲੋਹੜੀ

ਫ਼ਿਰੋਜ਼ਪੁਰ, 13 ਜਨਵਰੀ (ਤਪਿੰਦਰ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਾਜੀਦਪੁਰ ਵਿਖੇ 'ਧੀਆਂ ਦੀ ਲੋਹੜੀ' ਮਨਾਈ ਗਈ | ਇਸ ਮੌਕੇ ਪਿ੍ੰਸੀਪਲ ਮੈਡਮ ...

ਪੂਰੀ ਖ਼ਬਰ »

ਸਵਾਮੀ ਰਾਮਦੇਵਾ ਨੰਦ ਦੀ 23ਵੀਂ ਬਰਸੀ ਮਨਾਈ

ਤਲਵੰਡੀ ਭਾਈ, 13 ਜਨਵਰੀ (ਰਵਿੰਦਰ ਸਿੰਘ ਬਜਾਜ)- ਅੱਜ ਇੱਥੇ ਸਵਾਮੀ ਗਰੀਬ ਦਾਸ ਦੀ ਕੁਟੀਆ ਨੇੜੇ ਸਰਕਾਰੀ ਕੰਨਿਆ ਸਕੂਲ ਵਿਖੇ ਪੂਰੀ ਸ਼ਰਧਾ ਨਲ ਸਵਾਮੀ ਰਾਮਦੇਵਾ ਨੰਦ ਦੀ 23ਵੀਂ ਬਰਸੀ ਸੰਗਤਾਂ ਵਲੋਂ ਮਨਾਈ ਗਈ | ਇਸ ਮੌਕੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਨੇ ਰਾਜ ਵਿਗਿਆਨ ਪ੍ਰਦਰਸ਼ਨੀ ਵਿਚ ਪ੍ਰਾਪਤ ਕੀਤਾ ਤੀਜਾ ਸਥਾਨ

ਫ਼ਿਰੋਜ਼ਪੁਰ, 13 ਜਨਵਰੀ (ਤਪਿੰਦਰ ਸਿੰਘ)- ਡਿਪਾਰਟਮੈਂਟ ਆਫ਼ ਸਾਇੰਸ ਐਾਡ ਟੈਕਨਾਲੋਜੀ ਨਵੀਂ ਦਿੱਲੀ ਐੱਸ.ਸੀ.ਈ.ਆਰ.ਟੀ. ਪੰਜਾਬ, ਸਟੇਟ ਨੋਡਲ ਅਫ਼ਸਰ ਜੋਤੀ ਸੋਨੀ ਦੀ ਅਗਵਾਈ ਵਿਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਈ ਦੋ ਰੋਜ਼ਾ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ...

ਪੂਰੀ ਖ਼ਬਰ »

ਸਾਹਿੱਤ ਸਭਾ ਨੇ ਮਨਾਈ ਲੋਹੜੀ

ਜਲਾਲਾਬਾਦ, 13 ਜਨਵਰੀ (ਕਰਨ ਚੁਚਰਾ)-ਸਥਾਨਕ ਐਫੀਸ਼ੈਂਟ ਕਾਲਜ ਵਿਚ ਸਾਹਿੱਤ ਸਭਾ (ਰਜਿ) ਵਲੋਂ ਸਭਾ ਦੀ ਪ੍ਰਧਾਨ ਪ੍ਰੀਤੀ ਬਬੂਟਾ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਭਾ ਮੈਂਬਰ ਗੁਰਬਖ਼ਸ਼ ਸਿੰਘ ਖੁਰਾਨਾ, ਪ੍ਰਵੇਸ਼ ਖੰਨਾ, ਰੌਸ਼ਨ ਲਾਲ ਅਸੀਜਾ, ...

ਪੂਰੀ ਖ਼ਬਰ »

ਭਾਰੀ ਬਰਸਾਤ ਕਾਰਨ ਨੀਵੇਂ ਇਲਾਕਿਆਂ 'ਚ ਭਰਿਆ ਪਾਣੀ, ਰਾਹਗੀਰ ਹੋਏ ਪ੍ਰੇਸ਼ਾਨ

ਜਲਾਲਾਬਾਦ, 13 ਜਨਵਰੀ (ਕਰਨ ਚੁਚਰਾ)-ਹਲਕੇ ਅੰਦਰ ਤੜਕਸਾਰ ਸ਼ੁਰੂ ਹੋਈ ਭਾਰੀ ਬਰਸਾਤ ਕਾਰਨ ਜਿੱਥੇ ਠੰਢ ਵਧ ਗਈ, ਉੱਥੇ ਹੀ ਸ਼ਹਿਰ ਦੇ ਕਈ ਨੀਵੇਂ ਇਲਾਕਿਆਂ 'ਚ ਬਰਸਾਤ ਦਾ ਪਾਣੀ ਜਮ੍ਹਾਂ ਹੋਣ ਕਾਰਨ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਉੱਧਰ ਇਸ ...

ਪੂਰੀ ਖ਼ਬਰ »

ਮੀਂਹ ਨੇ ਗੱਚਕ, ਰਿਓੜੀਆਂ ਵੇਚਣ ਵਾਲਿਆਂ ਦੀਆਂ ਉਮੀਦਾਂ 'ਤੇ ਫੇਰਿਆ ਪਾਣੀ

ਅਬੋਹਰ, 13 ਜਨਵਰੀ (ਕੁਲਦੀਪ ਸਿੰਘ ਸੰਧੂ)-ਮੌਸਮ ਵਿਭਾਗ ਦੀ ਭਵਿੱਖ ਬਾਣੀ ਨੂੰ ਗੰਭੀਰਤਾ ਨਾਲ ਨਾ ਲੈਣ ਵਾਲੇ ਦੁਕਾਨਦਾਰਾਂ ਦੀ ਲੋਹੜੀ ਇਸ ਵਾਰ ਬੇਹੱਦ ਫਿੱਕੀ ਨਜ਼ਰ ਆਈ ਹੈ | ਐਤਵਾਰ ਦੇਰ ਰਾਤ ਤੋਂ ਸ਼ੁਰੂ ਹੋਈ ਬਰਸਾਤ ਨੇ ਸੋਮਵਾਰ ਬਾਅਦ ਦੁਪਹਿਰ ਤੱਕ ਮੌਸਮ ਇਕ ਕਦਰ ...

ਪੂਰੀ ਖ਼ਬਰ »

ਮੀਂਹ ਕਾਰਨ ਸ਼ਹਿਰ ਦੀਆਂ ਗਲੀਆਂ 'ਚ ਫੈਲਿਆ ਚਿੱਕੜ, ਲੰਘਣਾ ਹੋਇਆ ਔਖਾ

ਅਬੋਹਰ, 13 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸ਼ਹਿਰ ਵਿਚ ਅੰਮਰੁਤ ਯੋਜਨਾ ਤਹਿਤ ਚੱਲ ਰਹੇ ਕੰਮਾਂ ਕਾਰਨ ਸ਼ਹਿਰ ਦੇ ਜ਼ਿਆਦਾਤਰ ਹਿੱਸਿਆਂ ਨੂੰ ਪੱਟ ਕੇ ਸੁੱਟਿਆ ਗਿਆ ਹੈ ਤੇ ਕੰਮ ਬੜੇ ਹੌਲੀ ਗਤੀ ਨਾਲ ਚੱਲ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ...

ਪੂਰੀ ਖ਼ਬਰ »

ਲਾਲਾ ਲਾਜਪਤ ਰਾਏ ਪਾਰਕ ਦੀ ਸਫ਼ਾਈ ਕੀਤੀ

ਅਬੋਹਰ, 13 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਲਾਲਾ ਲਾਜਪਤ ਰਾਏ ਪਾਰਕ ਦੀ ਸਾਫ਼ ਸਫ਼ਾਈ ਵੱਖ ਵੱਖ ਸਮਾਜਸੇਵੀ ਲੋਕਾਂ ਵਲੋਂ ਕੀਤੀ ਗਈ ਅਤੇ ਇਸ ਦੌਰਾਨ ਬੂਟਿਆਂ ਦੀ ਸਾਂਭ ਸੰਭਾਲ ਵੀ ਕੀਤੀ ਗਈ | ਇਸ ਮੌਕੇ ਤੇ ਸੁਭਾਸ਼ ਸਾਕਿਆ, ਵਿਪਨ ਸ਼ਰਮਾ, ਅਜੇ ਕੁਮਾਰ, ...

ਪੂਰੀ ਖ਼ਬਰ »

ਮਹਾਂਰਿਸ਼ੀ ਦਇਆਨੰਦ ਕਾਲਜ ਵਿਚ ਲੋਹੜੀ ਦਾ ਤਿਉਹਾਰ ਮਨਾਇਆ

ਅਬੋਹਰ, 13 ਜਨਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਹਨੂਮਾਨਗੜ੍ਹ ਰੋਡ 'ਤੇ ਸਥਿਤ ਮਹਾਂਰਿਸ਼ੀ ਦਇਆਨੰਦ ਕਾਲਜ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ ਕਾਲਜ ਦੇ ਵਿਹੜੇ ਵਿਚ ਲੋਹੜੀ ਦਾ ਤਿਉਹਾਰ ਮਨਾਇਆ | ਇਸ ਮੌਕੇ ਲੋਹੜੀ ਮਨਾਉਣ ਦੀ ਸ਼ੁਰੂਆਤ ਗਾਇਤਰੀ ਮੰਤਰ ...

ਪੂਰੀ ਖ਼ਬਰ »

ਮਾਘੀ ਕਾਨਫ਼ਰੰਸ ਸਬੰਧੀ ਘੁੜਿਆਣਾ ਨੇ ਕੀਤੀ ਮੀਟਿੰਗ

ਅਬੋਹਰ, 13 ਜਨਵਰੀ (ਕੁਲਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਮੇਲਾ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਰਹੀ ਵਿਸ਼ਾਲ ਕਾਨਫ਼ਰੰਸ ਸਬੰਧੀ ਅੱਜ ਸਾਬਕਾ ਸੰਸਦੀ ਸਕੱਤਰ ਗੁਰਤੇਜ ਸਿੰਘ ਨੇ ਆਪਣੇ ਗ੍ਰਹਿ ਵਿਖੇ ਹਲਕਾ ਬੱਲੂਆਣਾ ਦੇ ਵਰਕਰਾਂ ਨਾਲ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਸੜਕਾਂ ਪਾਣੀ 'ਚ ਡੁੱਬੀਆਂ

ਸ੍ਰੀਗੰਗਾਨਗਰ, 13 ਜਨਵਰੀ (ਦਵਿੰਦਰਜੀਤ ਸਿੰਘ)-ਸ਼ਹਿਰ ਦੀਆਾ ਸੜਕਾਾ ਹਫ਼ਤੇ ਦੇ ਪਹਿਲੇ ਦਿਨ ਆਈ ਬਾਰਿਸ਼ ਕਾਰਨ ਪਾਣੀ 'ਚ ਡੁੱਬ ਗਈਆਂ ਅਤੇ ਸੜਕਾਂ 'ਤੇ ਲੋਕਾਾ ਦੀ ਆਵਾਜਾਈ ਰੁਕ ਗਈ | ਰੇਲਵੇ ਦੇ ਜ਼ਮੀਨਦੋਜ਼ ਪੁਲਾਂ 'ਚ ਪਾਣੀ ਭਰਨ ਨਾਲ ਵਾਹਨ ਚਾਲਕ ਪ੍ਰੇਸ਼ਾਨ ਹੋਏ | ਨਗਰ ...

ਪੂਰੀ ਖ਼ਬਰ »

ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 28 ਪਲੇਸਮੈਂਟ ਕੈਂਪਾਂ ਦੌਰਾਨ 6819 ਬੇਰੁਜ਼ਗਾਰ ਨੌਜਵਾਨਾਂ ਦੀ ਨੌਕਰੀ ਲਈ ਚੋਣ-ਡਾ. ਆਰ.ਪੀ.ਸਿੰਘ

ਫਾਜ਼ਿਲਕਾ, 13 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਵਲੋਂ ਜ਼ਿਲ੍ਹਾ ਪੱਧਰ 'ਤੇ ਪਲੇਸਮੈਂਟ ...

ਪੂਰੀ ਖ਼ਬਰ »

ਚੱਕ ਬੱੁਧੋ ਕੇ ਦੇ ਸੀਨੀਅਰ ਸੈਕੰਡਰੀ ਸਕੂਲ 'ਚ ਧੀਆਂ ਦੀ ਲੋਹੜੀ ਮਨਾਈ

ਮੰਡੀ ਘੁਬਾਇਆ, 13 ਜਨਵਰੀ (ਅਮਨ ਬਵੇਜਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਬੁੱਧੋ ਕੇ 'ਚ ਧੀਆਂ ਦੀ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ 'ਚ ਪਹਿਲੀ ਵਾਰ ਧੀਆਂ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਹਰੀਪੁਰਾ 'ਚ ਲੋਹੜੀ ਦਾ ਤਿਉਹਾਰ ਮਨਾਇਆ

ਅਬੋਹਰ, 13 ਜਨਵਰੀ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਹਰੀਪੁਰਾ ਦੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਲੋਹੜੀ ਬਾਲਣ ਤੋਂ ਪਹਿਲਾ ਹਵਨ ਯੱਗ ਕਰਵਾਇਆ ਗਿਆ | ਇਸ ਮੌਕੇ ਸਕੂਲ ਚੇਅਰਮੈਨ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਸਮਾਧ 'ਤੇ ਰੱਖੇ ਪਾਠ ਦਾ ਲਿਆ ਸਖ਼ਤ ਨੋਟਿਸ

ਫ਼ਾਜ਼ਿਲਕਾ, 13 ਜਨਵਰੀ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਜੋ ਕਿ ਪੰਜਾਬ ਅਤੇ ਹੋਰਨਾਂ ਥਾਵਾਂ 'ਤੇ ਗੁਰੂ ਸੇਵਾ ਨੂੰ ਸਮਰਪਿਤ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ 'ਤੇ ਇਹ ਕਬਰਾਂ ਆਦਿ ਥਾਵਾਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਵਿਚ ਕੈਰੀਅਰ ਕੌਾਸਲਿੰਗ ਸਬੰਧੀ ਸੈਮੀਨਾਰ 18 ਨੂੰ -ਪਿ੍ੰ.ਸਮਿਤਾ ਸ਼ਰਮਾ

ਅਬੋਹਰ, 13 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਐਲ.ਆਰ.ਐਸ ਡੀ.ਏ.ਵੀ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਚ ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਗਾਈਡੈਂਸ ਦੇਣ ਲਈ ਇੱਕ ਸੈਮੀਨਾਰ 18 ਜਨਵਰੀ ਨੂੰ ਲਾਇਆ ਜਾ ਰਿਹਾ ਹੈ | ਇਸ ਸਬੰਧੀ ਪਿ੍ੰਸੀਪਲ ਸ੍ਰੀਮਤੀ ਸਮਿਤਾ ਸ਼ਰਮਾ ਨੇ ...

ਪੂਰੀ ਖ਼ਬਰ »

ਲੋਹੜੀ ਧੀਆਂ ਦੀ ਮੌਕੇ 4200 ਧੀਆਂ ਨੂੰ ਮਿਲਿਆ ਸਿੱਖਿਆ ਪੈਕਜ

ਸ੍ਰੀਗੰਗਾਨਗਰ, 13 ਜਨਵਰੀ (ਦਵਿੰਦਰਜੀਤ ਸਿੰਘ)-ਸ੍ਰੀਗੰਗਾਨਗਰ ਚੈਂਬਰ ਆਫ਼ ਕਾਮਰਸ ਅਤੇ ਧੰਨ-ਧੰਨ ਬਾਬਾ ਦੀਪ ਸਿੰਘ ਸੇਵਾ ਸੰਮਤੀ ਵਲੋਂ ਐਤਵਾਰ ਸ਼ਾਮ ਨੂੰ ਕਰਵਾਇਆ ਇਤਿਹਾਸਕ ਕੰਨਿਆ ਲੋਹੜੀ ਉਤਸਵ 'ਲੋਹੜੀ ਧੀਆਾ ਦੀ' ਹਰ ਸਾਲ ਦੀ ਤਰ੍ਹਾਾ ਯਾਦਗਾਰੀ ਬਣ ਗਿਆ | 3100 ਧੀਆਂ ...

ਪੂਰੀ ਖ਼ਬਰ »

ਡੀ. ਸੀ. ਨੇ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੀਆਂ ਗਤੀਵਿਧੀਆਂ ਤੇ ਕੰਮਾਂ ਦੀ ਕੀਤੀ ਸਮੱਸਿਆ

ਫ਼ਿਰੋਜ਼ਪੁਰ, 13 ਜਨਵਰੀ (ਤਪਿੰਦਰ ਸਿੰਘ)- ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੀ ਮੀਟਿੰਗ ਡਿਪਟੀ ਕਮਿਸ਼ਨਰ ਚੰਦਰ ਗੈਂਦ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਡਿਪਟੀ ਕਮਿਸ਼ਨਰ ਵਲੋਂ ਰੈੱਡ ਕਰਾਸ ਸ਼ਾਖਾ ਵਲੋਂ ਕੀਤੇ ਗਏ ਅਤੇ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ | ਮੀਟਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX