ਤਾਜਾ ਖ਼ਬਰਾਂ


ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  1 minute ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  24 minutes ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  29 minutes ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  41 minutes ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ 'ਚ ਸੁਣਵਾਈ ਦੌਰਾਨ ਨਿਰਭੈਆ ਜਬਰ ਜਨਾਹ ਅਤੇ ਹੱਤਿਆ ਦੇ ਦੋਸ਼ੀ ਮੁਕੇਸ਼ ਦੀ ਵਕੀਲ ਅੰਜਨਾ ਪ੍ਰਕਾਸ਼...
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  49 minutes ago
ਜੈਪੁਰ, 28 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਜੈਪੁਰ 'ਚ ਅੱਜ 'ਜਨ ਆਕਰੋਸ਼ ਰੈਲੀ' ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2 ਕਰੋੜ ਨੌਕਰੀਆਂ ਦਾ ਵਾਅਦਾ ਕੀਤਾ...
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  about 1 hour ago
ਚੰਡੀਗੜ੍ਹ, 28 ਜਨਵਰੀ- ਰਾਜਸਥਾਨ ਦੇ ਨਾਲ ਲੱਗਦੇ ਦੱਖਣੀ ਪੰਜਾਬ ਦੇ ਕੁਝ ਇਲਾਕਿਆਂ 'ਚ ਫ਼ਸਲਾਂ 'ਤੇ ਟਿੱਡੀ ਦਲ ਦੇ ਹਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 1 hour ago
ਨਵੀਂ ਦਿੱਲੀ, 28 ਜਨਵਰੀ- ਨਿਰਭੈਆ ਜਬਰ ਜਾਣਹ ਅਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਚੁੱਕੀ ਹੈ। ਮੁਕੇਸ਼ ਨੇ ਰਾਸ਼ਟਰਪਤੀ...
ਗੁਜਰਾਤ ਦੰਗਿਆਂ ਦੇ 17 ਦੋਸ਼ੀਆਂ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ, ਧਾਰਮਿਕ ਸੇਵਾ ਦਾ ਆਦੇਸ਼
. . .  about 1 hour ago
ਨਵੀਂ ਦਿੱਲੀ, 28 ਜਨਵਰੀ - 2002 ਗੁਜਰਾਤ ਦੰਗਾ ਮਾਮਲੇ ਵਿਚ ਸੁਪਰੀਮ ਕੋਰਟ ਨੇ ਸਰਦਾਰਪੁਰਾ ਤੇ ਔਧ ਦੰਗਿਆਂ ਦੇ 17 ਦੋਸ਼ੀਆਂ ਨੂੰ ਜਮਾਨਤ ਦਿੱਤੀ। ਕੋਰਟ ਨੇ ਦੋਸ਼ੀਆਂ ਨੂੰ ਦੋ ਵੱਖ ਵੱਖ ਬੈਚ ਵਿਚ ਰੱਖਿਆ ਹੈ। ਇਕ ਬੈਚ ਨੂੰ ਇੰਦੌਰ ਤੇ ਇਕ ਬੈਚ ਨੂੰ ਜਬਲਪੁਰ ਭੇਜਿਆ ਗਿਆ...
ਕੋਰੋਨਾ ਵਾਇਰਸ ਦਾ ਇਕ ਸ਼ੱਕੀ ਕੇਸ ਪੀ.ਜੀ.ਆਈ. ਪਾਇਆ ਗਿਆ, ਮਰੀਜ਼ ਕੁੱਝ ਦਿਨ ਪਹਿਲਾ ਹੀ ਚੀਨ ਤੋਂ ਪਰਤਿਆ
. . .  about 1 hour ago
ਚੰਡੀਗੜ੍ਹ, 28 ਜਨਵਰੀ (ਮਨਜੋਤ ਸਿੰਘ) - ਕੋਰੋਨਾ ਵਾਇਰਸ ਦਾ ਇਕ ਸ਼ੱਕੀ ਕੇਸ ਪੀ.ਜੀ.ਆਈ. ਚੰਡੀਗੜ੍ਹ ਵਿਚ ਪਾਇਆ ਗਿਆ ਹੈ। 28 ਸਾਲਾ ਮਰੀਜ਼ ਮੁਹਾਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਹ ਕੁੱਝ ਦਿਨ ਪਹਿਲਾ ਚੀਨ ਤੋਂ ਪਰਤਿਆ...
ਰਾਜ ਪੱਧਰੀ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਹੋਈ ਸ਼ੁਰੂ
. . .  about 2 hours ago
ਅਬੋਹਰ, 28 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ) - ਬਾਗ਼ਬਾਨੀ ਵਿਭਾਗ ਵੱਲੋਂ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਅੱਜ ਅਬੋਹਰ ਦੇ ਸੰਗਮ ਪੈਲੇਸ ਵਿਚ ਸ਼ੁਰੂ ਹੋ ਗਈ ਹੈ। ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇ ਵੀਰ ਜਾਖੜ ਪੁੱਜੇ। ਇਸ...
ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸਾਲਾਨਾ ਸਮਾਗਮ 4 ਫਰਵਰੀ ਤੋਂ ਸ਼ੁਰੂ
. . .  about 2 hours ago
ਲੌਂਗੋਵਾਲ, 28 ਜਨਵਰੀ (ਸ.ਸ.ਖੰਨਾ) - ਬ੍ਰਹਮ ਗਿਆਨੀ ਸਿੰਘ ਸਾਹਿਬ ਸ਼ਹੀਦ ਮਨੀ ਸਿੰਘ ਦੇ ਜਨਮ ਦਿਹਾੜਾ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ...
ਹਾਦਸੇ 'ਚ ਕਾਰ ਚਾਲਕ ਦੀ ਮੌਤ, ਦੋ ਔਰਤਾਂ ਸਮੇਤ ਚਾਰ ਗੰਭੀਰ ਜ਼ਖਮੀ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 28 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਬੀਤੀ ਰਾਤ ਸੁਨਾਮ ਪਟਿਆਲਾ ਸੜਕ 'ਤੇ ਪਿੰਡ ਬਿਸ਼ਨਪੁਰਾ ਨੇੜੇ ਪਿਕਅਪ ਤੇ ਕਾਰ ਦੀ ਹੋਈ ਸਿੱਧੀ ਟੱਕਰ 'ਚ ਕਾਰ ਚਾਲਕ ਦੀ ਮੌਤ ਅਤੇ ਦੋ ਔਰਤਾਂ ਸਮੇਤ ਚਾਰ ਜਣੇ ਗੰਭੀਰ ਜ਼ਖਮੀ ਹੋ...
ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਕੌਮੀ ਹਾਈਵੇਅ 5 ਆਵਾਜਾਈ ਲਈ ਬੰਦ
. . .  about 3 hours ago
ਸ਼ਿਮਲਾ, 28 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਇਲਾਕਿਆਂ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ ਹੈ। ਸ਼ਿਮਲਾ ਦੇ ਕੁਫ਼ਰੀ ਨੇੜੇ ਬਰਫ਼ਬਾਰੀ ਕਾਰਨ ਸੜਕਾਂ 'ਤੇ ਬਰਫ਼ ਜੰਮ ਗਈ ਹੈ, ਜਿਸ ਕਾਰਨ...
ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਦਿੱਲੀ ਪੁਲਿਸ ਵਲੋਂ ਪੁੱਛਗਿੱਛ
. . .  about 3 hours ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਪੁਲਿਸ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਪੁੱਛਗਿੱਛ ਕਰ ਰਹੀ ਹੈ...
ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  about 3 hours ago
ਪੱਖੋਵਾਲ/ਲੋਹਟਬੱਦੀ, 28 ਜਨਵਰੀ (ਕਿਰਨਜੀਤ ਕੌਰ ਗਰੇਵਾਲ, ਕੁਲਵਿੰਦਰ ਸਿੰਘ ਡਾਂਗੋਂ)- ਬੀਤੀ ਦੇਰ ਰਾਤ ਪਿੰਡ ਡਾਂਗੋਂ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋ ਕੇ ਖੇਤਾਂ 'ਚ ਪਲਟੀ ਮਿੰਨੀ ਬੱਸ ਹੇਠਾਂ...
ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ
. . .  about 4 hours ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ
. . .  about 4 hours ago
ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ
. . .  about 4 hours ago
ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 4 hours ago
ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  about 5 hours ago
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  about 5 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  about 5 hours ago
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  about 6 hours ago
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  about 6 hours ago
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  about 1 hour ago
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  about 1 hour ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  6 minutes ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  21 minutes ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  32 minutes ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  45 minutes ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  56 minutes ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 1 hour ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  about 1 hour ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਮਾਘ ਸੰਮਤ 551
ਿਵਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਤਾਜ਼ਾ ਖ਼ਬਰਾਂ

ਨਵੀਂ ਦਿੱਲੀ : ਭਾਰਤ ਦੇ ਦੌਰੇ ਲਈ ਈਰਾਨ ਦੇ ਵਿਦੇਸ਼ ਮੰਤਰੀ ਜਵਾਦ ਜਾਰੀਫ ਦਿੱਲੀ ਪੁੱਜੇ

ਰੂਪਨਗਰ ਜੇਲ੍ਹ ਦਾ ਹਵਾਲਾਤੀ ਹਸਪਤਾਲ ‘ਚੋਂ ਫ਼ਰਾਰ ,ਦੇਰ ਸ਼ਾਮ ਪੁਲੀਸ ਵੱਲੋਂ ਕਾਬੂ

 ਰੂਪਨਗਰ ,14 ਜਨਵਰੀ { ਸਤਨਾਮ ਸਿੰਘ ਸੱਤੀ } -ਸਿਵਲ ਹਸਪਤਾਲ ਰੂਪਨਗਰ ਚੋਂ ਅੱਜ ਇੱਕ ਹਵਾਲਾਤੀ ਫ਼ਰਾਰ ਹੋ ਗਿਆ ਸੀ ਜਿਸ ਨੂੰ ਸਿਟੀ ਪੁਲੀਸ ਨੇ ਦੇਰ ਸ਼ਾਮ ਰੂਪਨਗਰ ਸ਼ਹਿਰ ਵਿਚੋਂ ਹੀ ਕਾਬੂ ਕਰ ਲਿਆ । ਮੁਲਜ਼ਮ ਤੇ 2 ਚੋਰੀ ਅਤੇ 1 ਨਸ਼ਾ ਵੇਚਣ ਦੇ ਪਰਚੇ ਦਰਜ ਹਨ।ਪੁਲੀਸ ਨੇ ਮੁਲਜ਼ਮ ...

ਪੂਰੀ ਖ਼ਬਰ »

ਬਠਿੰਡਾ ਜੇਲ੍ਹ 'ਚ ਮਾਨਸਾ ਦੇ ਹਵਾਲਾਤੀ ਦੀ ਮੌਤ

ਬਠਿੰਡਾ ਛਾਉਣੀ, 14 ਜਨਵਰੀ (ਪਰਵਿੰਦਰ ਸਿੰਘ ਜੌੜਾ)-ਗੋਬਿੰਦਪੁਰਾ ਸਥਿਤ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਬਾਅਦ ਦੁਪਹਿਰ ਇੱਕ ਹਵਾਲਾਤੀ ਦੀ ਮੌਤ ਹੋ ਗਈ। ਬਲਵਿੰਦਰ ਸਿੰਘ ਪੁੱਤਰ ਗੁਰਜੀਤ ਸਿੰਘ (37) ਵਾਸੀ ਅੱਕਾਂ ਵਾਲੀ ਜ਼ਿਲ੍ਹਾ ਮਾਨਸਾ ਦਸੰਬਰ ਮਹੀਨੇ ਹੀ ਮਾਨਸਾ ਤੋਂ ...

ਪੂਰੀ ਖ਼ਬਰ »

ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲੇ ਸੱਚਖੰਡ ਪਿਆਨਾ ਕਰ ਗਏ

ਲੋਹਟਬੱਦੀ, 14 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) -ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ (85) ਜੋ ਕਿ ਅੱਜ ਸ਼ਾਮ ਨੂੰ ਆਪਣਾ ਪੰਜ ਭੌਤਿਕ ਸਰੀਰ ...

ਪੂਰੀ ਖ਼ਬਰ »

ਆਪ ਦੇ ਸਿਰਫ਼ 2 ਸਿੱਖ ਉਮੀਦਵਾਰ

ਨਵੀਂ ਦਿੱਲੀ ,14 ਜਨਵਰੀ { ਜਗਤਾਰ ਸਿੰਘ } -2013 'ਚ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ਚ ਆਪ ਨੇ 4 ਸਿੱਖਾਂ ਨੂੰ ਉਮੀਦਵਾਰ ਬਣਾਇਆ ਸੀ। 2015 ‘ਚ 4 ਸਿੱਖ ਉਮੀਦਵਾਰ ,ਜਦਕਿ ਹੁਣ 2020 'ਚ ਸਿਰਫ਼ 2 ਸਿੱਖਾਂ ਨੂੰ ਉਮੀਦਵਾਰ ਬਣਾਇਆ ਹੈ । ਮੌਜੂਦਾ ਵਿਧਾਇਕ ਜਰਨੈਲ ਸਿੰਘ ਨੂੰ ਤਿਲਕ ਨਗਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਸਾਰੀਆਂ 70 ਸੀਟਾਂ 'ਤੇ ਉਮੀਦਵਾਰਾਂ ਦਾ ਕੀਤਾ ਐਲਾਨ

 ਨਵੀਂ ਦਿੱਲੀ , 14 ਜਨਵਰੀ { ਜਗਤਾਰ ਸਿੰਘ } -ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਲਈ ਸਾਰੀਆਂ 70 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ । ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਸੀਟ ਤੋਂ ਉਮੀਦਵਾਰ ਹੋਣਗੇ ...

ਪੂਰੀ ਖ਼ਬਰ »

ਸੀ.ਆਈ.ਐੱਸ.ਐੱਫ ਦੇ ਜਵਾਨ ਨੇ ਸਾਥੀ ਜਵਾਨ ਦਾ ਕਤਲ ਕਰਨ ਤੋਂ ਬਾਅਦ ਕੀਤੀ ਖ਼ੁਦਕੁਸ਼ੀ

ਜੰਮੂ, 14 ਜਨਵਰੀ - ਜੰਮੂ ਕਸ਼ਮੀਰ ਦੇ ਉਧਮਪੁਰ ਵਿਖੇ ਇੱਕ ਕੈਂਪ ਦੌਰਾਨ ਸੀ.ਆਈ.ਐੱਸ.ਐੱਫ ਦੇ ਜਵਾਨ ਨੇ ਸਾਥੀ ਜਵਾਨ ਦਾ ਗੋਲੀ ਮਾਰ ਕੇ ਕਤਲ ਕਰਨ ਤੋਂ ਬਾਅਦ ਅਤੇ ਦੂਸਰੇ ਜਵਾਨ ਨੂੰ ਜ਼ਖਮੀ ਕਰਨ ਤੋਂ ਬਾਅਦ ਖ਼ੁਦ ਨੂੰ ਵੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ...

ਪੂਰੀ ਖ਼ਬਰ »

ਨੌਜਵਾਨ ਦੀ ਲਾਸ਼ ਥਾਣੇ ਅੱਗੇ ਰੱਖ ਧਰਨਾ

ਸ਼ਹਿਣਾ, 14 ਜਨਵਰੀ (ਸੁਰੇਸ਼ ਗੋਗੀ)- ਸ਼ਹਿਣਾ ਵਿਖੇ ਇੱਕ ਇੱਕ ਨੌਜਵਾਨ ਦੀ ਨਾਜਾਇਜ਼ ਸੰਬੰਧਾਂ ਦੇ ਸ਼ੱਕ ਵਿਚ ਕੁੱਝ ਵਿਅਕਤੀਆਂ ਵੱਲੋਂ ਕੀਤੀ ਗਈ ਮਾਰਕੁੱਟ ਤੋਂ ਬਾਅਦ ਮੌਤ ਹੋ ਗਈ ਸੀ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਹੋਰਨਾਂ ਨਾਲ ਮਿਲ ਕੇ ਲਾਸ਼ ਨੂੰ ਥਾਣਾ ...

ਪੂਰੀ ਖ਼ਬਰ »

ਬਸਪਾ ਦਿੱਲੀ ਦੀਆਂ ਸਾਰੀਆਂ 70 ਸੀਟਾਂ ਤੇ ਚੋਣਾਂ ਲੜੇਗੀ - ਬਸਪਾ ਸੂਬਾ ਪ੍ਰਧਾਨ

ਤਲਵੰਡੀ ਸਾਬੋ, 14 ਜਨਵਰੀ (ਰਣਜੀਤ ਸਿੰਘ ਰਾਜੂ) - ਬਹੁਜਨ ਸਮਾਜ ਪਾਰਟੀ ਦੇ ਹੱਕ ਵਿਚ ਦੇਸ਼ 'ਚ ਮਾਹੌਲ ਬਣ ਰਿਹਾ ਹੈ, ਜਿਸ ਨੂੰ ਦੇਖਦਿਆਂ ਪਾਰਟੀ ਦਿੱਲੀ ਵਿਚ ਸਾਰੀਆਂ 70 ਸੀਟਾਂ ਤੇ ਵਿਧਾਨ ਸਭਾ ਚੋਣ ਲੜੇਗੀ। ਉਕਤ ਗੱਲਾਂ ਦਾ ਪ੍ਰਗਟਾਵਾ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ...

ਪੂਰੀ ਖ਼ਬਰ »

ਰੂਪਨਗਰ ਜੇਲ੍ਹ ਦਾ ਹਵਾਲਾਤੀ ਹਸਪਤਾਲ ਚੋਂ ਫ਼ਰਾਰ

ਰੂਪਨਗਰ, 14 ਜਨਵਰੀ (ਸਤਨਾਮ ਸਿੰਘ ਸੱਤੀ) - ਸਿਵਲ ਹਸਪਤਾਲ ਰੂਪਨਗਰ ਚੋਂ ਅੱਜ ਇੱਕ ਹਵਾਲਾਤੀ ਫ਼ਰਾਰ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ (25) ਵਾਸੀ ਸ਼ਾਮਪੁਰਾ (ਰੂਪਨਗਰ ) ਨੂੰ ਹੋਰਾਂ ਹਵਾਲਾਤੀਆਂ ਨਾਲ ਪੁਲਿਸ ਮੁਲਾਜ਼ਮ ਦੁਪਹਿਰ 12.30 ਕੁ ਵਜੇ ਹਸਪਤਾਲ ਦੀ ...

ਪੂਰੀ ਖ਼ਬਰ »

40 ਮੁਕਤਿਆਂ ਦਾ ਜੀਵਨ ਸਾਡੇ ਲਈ ਪ੍ਰੇਰਣਾਸਰੋਤ - ਤ੍ਰਿਪਤ ਰਜਿੰਦਰ ਸਿੰਘ ਬਾਜਵਾ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ) - 40 ਮੁਕਤਿਆਂ ਦੀ ਯਾਦ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ਮੌਕੇ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ...

ਪੂਰੀ ਖ਼ਬਰ »

ਸੁਖਦੇਵ ਢੀਂਡਸਾ ਰਾਜ ਸਭਾ ਅਤੇ ਪਰਮਿੰਦਰ ਢੀਂਡਸਾ ਵਿਧਾਇਕੀ ਤੋਂ ਅਸਤੀਫ਼ਾ ਦੇਣ- ਬੀਬੀ ਭੱਠਲ

ਲਹਿਰਾਗਾਗਾ, 14 ਜਨਵਰੀ (ਢੀਂਡਸਾ, ਗਰਗ, ਗੋਇਲ) – ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਅਕਾਲੀ ਦਲ ਤੋਂ ਬਾਗ਼ੀ ਹੋਏ ਸੁਖਦੇਵ ਸਿੰਘ ਢੀਂਡਸਾ ਨੂੰ ਰਾਜ ਸਭਾ ਅਤੇ ਉਸ ਦੇ ਪੁੱਤਰ ...

ਪੂਰੀ ਖ਼ਬਰ »

ਹਲਕਾ ਮਹਿਲ ਕਲਾਂ ਦੇ ਪ੍ਰਮੁੱਖ ਅਕਾਲੀ ਆਗੂਆਂ ਨੇ ਕੀਤੀ ਬਗ਼ਾਵਤ, ਢੀਂਡਸਾ ਨਾਲ ਖੜ੍ਹਨ ਦਾ ਐਲਾਨ

ਮਹਿਲ ਕਲਾਂ, 14 ਜਨਵਰੀ (ਅਵਤਾਰ ਸਿੰਘ ਅਣਖੀ)- ਸ਼੍ਰੋਮਣੀ ਅਕਾਲੀ ਦਲ ਵਲੋਂ ਸ. ਸੁਖਦੇਵ ਸਿੰਘ ਢੀਂਡਸਾ ਅਤੇ ਸ. ਪਰਮਿੰਦਰ ਸਿੰਘ ਢੀਂਡਸਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਕਾਰਨ ਜ਼ਿਲ੍ਹਾ ਸੰਗਰੂਰ ਅਤੇ ਬਰਨਾਲਾ ਦੇ ਅਕਾਲੀ ਵਰਕਰਾਂ 'ਚ ਪੈਦਾ ਹੋਇਆ ਗ਼ੁੱਸਾ ਸ਼ਾਂਤ ਹੁੰਦਾ ...

ਪੂਰੀ ਖ਼ਬਰ »

ਕੈਨੇਡਾ 'ਚ ਹਾਦਸੇ ਦੌਰਾਨ ਮਾਰੇ ਗਏ ਨੌਜਵਾਨ ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਏ. ਆਰ. ਵਲੋਂ ਦੁੱਖ ਦਾ ਪ੍ਰਗਟਾਵਾ

ਜੰਡਿਆਲਾ ਗੁਰੂ, 14 ਜਨਵਰੀ (ਰਣਜੀਤ ਸਿੰਘ ਜੋਸਨ)- ਕੈਨੇਡਾ 'ਚ ਹਾਦਸੇ ਦੌਰਾਨ ਮਾਰੇ ਗਏ ਜੰਡਿਆਲਾ ਗੁਰੂ ਦੇ ਨੇੜਲੇ ਪਿੰਡ ਵਡਾਲਾ ਜੌਹਲ ਦੇ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ (25) ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਬਾਬਾ ਬਕਾਲਾ ਇੰਚਾਰਜ ਅਤੇ ਸਾਬਕਾ ...

ਪੂਰੀ ਖ਼ਬਰ »

ਅਰੂਸਾ ਆਲਮ ਦੇ ਵਾਰ-ਵਾਰ ਪੰਜਾਬ 'ਚ ਰਹਿਣ ਦੀ ਕੇਂਦਰ ਸਰਕਾਰ ਕਰਵਾਏ ਜਾਂਚ- ਜਗਮੀਤ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ 'ਚ ਮਾਘੀ ਦੇ ਪਵਿੱਤਰ ਦਿਹਾੜੇ 'ਤੇ ਜਿੱਥੇ ਅੱਜ ਵੱਡੀ ਗਿਣਤੀ 'ਚ ਦੂਰ-ਦੁਰਾਡੇ ਤੋਂ ਪਹੁੰਚੀਆਂ ਸੰਗਤਾਂ ਨੇ ਪਵਿੱਤਰ ਮੁਕਤ ਸਰੋਵਰ 'ਚ ਇਸ਼ਨਾਨ ਕੀਤਾ, ਉੱਥੇ ਹੀ ...

ਪੂਰੀ ਖ਼ਬਰ »

ਦਿੱਲੀ ਵਿਧਾਨ ਸਭਾ ਚੋਣਾਂ : ਲੋਕ ਜਨਸ਼ਕਤੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ

ਨਵੀਂ ਦਿੱਲੀ, 14 ਜਨਵਰੀ- ਅੱਠ ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਲੋਕ ਜਨਸ਼ਕਤੀ ਪਾਰਟੀ (ਐੱਲ. ਜੇ. ਪੀ.) ਨੇ 15 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ 12 ਜਨਰਲ ਉਮੀਦਵਾਰਾਂ ਨੂੰ ਟਿਕਟ ਮਿਲੀ ਹੈ। ਉੱਥੇ ਹੀ ਤਿੰਨ ਐੱਸ. ਸੀ. ...

ਪੂਰੀ ਖ਼ਬਰ »

ਯੁਕਰੇਨੀ ਜਹਾਜ਼ ਨੂੰ ਸੁੱਟਣ ਦੇ ਮਾਮਲੇ 'ਚ ਈਰਾਨ 'ਚ ਹੋਈਆਂ ਗ੍ਰਿਫ਼ਤਾਰੀਆਂ

ਤਹਿਰਾਨ, 14 ਜਨਵਰੀ- ਈਰਾਨ ਦੀ ਨਿਆਂਪਾਲਿਕਾ ਦਾ ਕਹਿਣਾ ਹੈ ਕਿ ਯੁਕਰੇਨੀ ਜਹਾਜ਼ ਨੂੰ ਸੁੱਟਣ ਦੇ ਮਾਮਲੇ 'ਚ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਤੁਹਾਨੂੰ ਦੱਸ ਦਈਏ ਕਿ ਇਸ ਹਾਦਸੇ 'ਚ 176 ਲੋਕਾਂ ਦੀ ਮੌਤ ਹੋ ਗਈ ...

ਪੂਰੀ ਖ਼ਬਰ »

ਮਾਘੀ ਜੋੜ ਮੇਲੇ ਮੌਕੇ ਅਕਾਲੀ ਦਲ ਦੀ ਕਾਨਫ਼ਰੰਸ 'ਚ ਜਗਮੀਤ ਬਰਾੜ ਨੇ ਕਾਂਗਰਸ 'ਤੇ ਸਾਧੇ ਨਿਸ਼ਾਨੇ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)- ਮਾਘੀ ਜੋੜ ਮੇਲੇ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ਾਲ ਕਾਨਫ਼ਰੰਸ ਕੀਤੀ ਜਾ ਰਹੀ ਹੈ। ਇਸ ਕਾਨਫ਼ਰੰਸ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ ਨੇ ਕਾਂਗਰਸ ਤੇ ...

ਪੂਰੀ ਖ਼ਬਰ »

ਨਿਰਭੈਆ ਦੇ ਦੋ ਦੋਸ਼ੀਆਂ ਦੀ ਮੌਤ ਦੀ ਸਜ਼ਾ ਬਰਕਰਾਰ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਕਿਉਰੇਵਿਟ ਪਟੀਸ਼ਨ

ਨਵੀਂ ਦਿੱਲੀ, 14 ਜਨਵਰੀ- ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਸੁਪਰੀਮ ਕੋਰਟ ਨੇ ਦੋ ਦੋਸ਼ੀਆਂ ਦੀ ਕਿਉਰੇਟਿਵ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਦੋਹਾਂ ਦੋਸ਼ੀਆਂ ਦੀ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਗਿਆ ਹੈ। ਜਸਟਿਸ ਐੱਨ. ਵੀ. ਰਮੰਨਾ, ਜਸਟਿਸ ਅਰੁਣ ਮਿਸ਼ਰਾ, ਜਸਟਿਸ ...

ਪੂਰੀ ਖ਼ਬਰ »

ਭਾਰਤ ਵਲੋਂ ਰਿਹਾਅ ਕੀਤੇ ਦੋ ਕੈਦੀ ਪਾਕਿਸਤਾਨ ਦੇ ਹਵਾਲੇ

ਅਟਾਰੀ, 14 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਵਲੋਂ ਰਿਹਾਅ ਕੀਤੇ ਗਏ ਦੋ ਕੈਦੀਆਂ ਨੂੰ ਅੱਜ ਪਾਕਿਸਤਾਨ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਨ੍ਹਾਂ 'ਚੋਂ ਇੱਕ ਕੈਦੀ ਨੂੰ ਹੁਸ਼ਿਆਰਪੁਰ ਦੀ ਬਾਲ ਜੇਲ੍ਹ ਤੇ ਦੂਜੇ ਨੂੰ ਦਿੱਲੀ ਜੇਲ੍ਹ ਤੋਂ ਲਿਆਂਦਾ ਗਿਆ ਅਤੇ ...

ਪੂਰੀ ਖ਼ਬਰ »

ਭੀਮ ਆਰਮੀ ਚੀਫ਼ ਚੰਦਰਸ਼ੇਖਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ

ਨਵੀਂ ਦਿੱਲੀ, 14 ਜਨਵਰੀ- ਦਰਿਆਗੰਜ ਹਿੰਸਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਨੂੰ ਕੱਲ੍ਹ ਤੱਕ ਲਈ ਟਾਲ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਆਜ਼ਾਦ ਨੂੰ ਏਮਜ਼ 'ਚ ਇਲਾਜ ਕਰਾਉਣ ਦੀ ਆਗਿਆ ...

ਪੂਰੀ ਖ਼ਬਰ »

ਹਲਕਾ ਮਹਿਲ ਕਲਾਂ ਦੇ ਪ੍ਰਮੁੱਖ ਆਗੂ ਅੱਜ ਦੇਣਗੇ ਸ. ਸੁਖਦੇਵ ਸਿੰਘ ਢੀਂਡਸਾ ਨੂੰ ਸਮਰਥਨ

ਮਹਿਲ ਕਲਾਂ, 14 ਜਨਵਰੀ (ਅਵਤਾਰ ਸਿੰਘ ਅਣਖੀ)- ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਬਗ਼ਾਵਤ ਦਾ ਝੰਡਾ ਬੁਲੰਦ ਕਰਨ ਤੋਂ ਬਾਅਦ ਜ਼ਿਲ੍ਹਾ ...

ਪੂਰੀ ਖ਼ਬਰ »

ਹੁਣ ਤਰਨ ਤਾਰਨ 'ਚ ਦੇਖਿਆ ਗਿਆ ਪਾਕਿਸਤਾਨੀ ਡਰੋਨ

ਖੇਮਕਰਨ, 14 ਜਨਵਰੀ (ਸੰਦੀਪ ਮਹਿਤਾ)- 13-14 ਜਨਵਰੀ ਦੀ ਦਰਮਿਆਨੀ ਰਾਤ ਨੂੰ ਬੀ. ਐੱਸ. ਐੱਫ. ਦੀ 116 ਬਟਾਲੀਅਨ ਦੇ ਇਲਾਕੇ 'ਚ ਸਰਹੱਦੀ ਚੌਕੀ ਗ਼ਜ਼ਲ ਨੇੜੇ ਭਾਰਤੀ ਇਲਾਕੇ ਅੰਦਰ ਪਾਕਿਸਤਾਨੀ ਡਰੋਨ ਵੇਖੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਪਾਕਿਸਤਾਨ ਨੇ ਇਸ ਨੂੰ ਰਾਤ ਅਤੇ ਸੰਘਣੀ ...

ਪੂਰੀ ਖ਼ਬਰ »

ਚੰਦਰਸ਼ੇਖਰ ਦੀ ਗ੍ਰਿਫ਼ਤਾਰੀ 'ਤੇ ਅਦਾਲਤ ਨੇ ਦਿੱਲੀ ਪੁਲਿਸ ਨੂੰ ਪਾਈ ਝਾੜ, ਪੁੱਛਿਆ- ਕੀ ਪਾਕਿਸਤਾਨ 'ਚ ਹੈ ਜਾਮਾ ਮਸਜਿਦ?

ਨਵੀਂ ਦਿੱਲੀ, 14 ਜਨਵਰੀ- ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਦਰਿਆਗੰਜ ਹਿੰਸਾ ਮਾਮਲੇ 'ਚ ਭੀਮ ਆਰਮੀ ਚੀਫ਼ ਚੰਦਰਸ਼ੇਖਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਦਿੱਲੀ ਪੁਲਿਸ ਨੂੰ ਰੱਜ ਕੇ ਝਾੜ ਪਾਈ। ਸੁਣਵਾਈ ਦੌਰਾਨ ਅਦਾਲਤ ਨੇ ਪੁਲਿਸ ਨੂੰ ਸਖ਼ਤ ਲਹਿਜ਼ੇ 'ਚ ਕਿਹਾ, ''ਜਾਮਾ ...

ਪੂਰੀ ਖ਼ਬਰ »

ਹਸਪਤਾਲ ਦੀ ਬਜਾਏ ਮਹਿੰਗੇ ਰੈਸਟੋਰੈਂਟ 'ਚ ਨਜ਼ਰ ਆਏ ਨਵਾਜ਼ ਸ਼ਰੀਫ਼, ਤਸਵੀਰ ਵਾਇਰਲ

ਲੰਡਨ, 14 ਜਨਵਰੀ- ਇਲਾਜ ਲਈ ਲੰਡਨ ਗਏ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਤਸਵੀਰ 'ਚ ਨਵਾਜ਼ ਇੱਕ ਰੈਸਟੋਰੈਂਟ 'ਚ ਕੁਝ ਲੋਕਾਂ ਦੇ ਨਾਲ ਖਾਣਾ ਖਾਂਦੇ ਹੋਏ ਨਜ਼ਰ ਆ ਰਹੇ ਹਨ। ਤਸਵੀਰ 'ਚ ਨਵਾਜ਼ ਦੇ ...

ਪੂਰੀ ਖ਼ਬਰ »

ਮਾਘੀ ਦਾ ਦੂਜਾ ਵੱਡਾ ਮੇਲਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ੁਰੂ, ਬਸਪਾ ਕਰੇਗੀ ਕਾਨਫ਼ਰੰਸ

ਤਲਵੰਡੀ ਸਾਬੋ, 14 ਜਨਵਰੀ (ਰਣਜੀਤ ਸਿੰਘ ਰਾਜੂ)- ਸ੍ਰੀ ਮੁਕਤਸਰ ਸਾਹਿਬ ਤੋਂ ਬਾਅਦ ਮਾਲਵੇ 'ਚ ਮਾਘੀ ਦਾ ਦੂਜਾ ਵੱਡਾ ਜੋੜ ਮੇਲਾ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਆਰੰਭ ਹੋ ਗਿਆ ਹੈ। ਇਸ ਮੌਕੇ ਇੱਥੇ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਦੀਵਾਨ ਸਜਾਏ ਗਏ ...

ਪੂਰੀ ਖ਼ਬਰ »

ਉੱਤਰੀ ਕਸ਼ਮੀਰ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਤਿੰਨ ਜਵਾਨ ਸ਼ਹੀਦ

ਸ੍ਰੀਨਗਰ, 14 ਜਨਵਰੀ- ਪਿਛਲੇ 48 ਘੰਟਿਆਂ 'ਚ ਭਾਰੀ ਬਰਫ਼ਬਾਰੀ ਕਾਰਨ ਉੱਤਰੀ ਕਸ਼ਮੀਰ ਦੇ ਕਈ ਇਲਾਕਿਆਂ 'ਚ ਬਰਫ਼ ਦੇ ਤੋਦੇ ਡਿੱਗੇ ਹਨ। ਫੌਜ ਦੇ ਸੂਤਰਾਂ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਇਸ ਦੌਰਾਨ ਫੌਜ ਦੇ ਤਿੰਨ ਜਵਾਨ ਸ਼ਹੀਦ ਹੋ ਗਏ ਹਨ, ਜਦਕਿ ਇੱਕ ਅਜੇ ਵੀ ਲਾਪਤਾ ਹੈ। ਉੱਥੇ ...

ਪੂਰੀ ਖ਼ਬਰ »

ਰਾਜ ਕਪੂਰ ਦੀ ਧੀ ਅਤੇ ਅਮਿਤਾਭ ਬੱਚਨ ਦੀ ਕੁੜਮਣੀ ਰਿਤੂ ਨੰਦਾ ਦਾ ਦੇਹਾਂਤ

ਮੁੰਬਈ, 14 ਜਨਵਰੀ (ਇੰਦਰਮੋਹਨ ਪੰਨੂੰ)- ਬਾਲੀਵੁੱਡ ਦੇ ਸਦਾਬਹਾਰ ਹੀਰੋ ਰਾਜ ਕਪੂਰ ਦੀ ਧੀ ਅਤੇ ਅਮਿਤਾਭ ਬੱਚਨ ਦੀ ਬੇਟੀ ਸ਼ਵੇਤਾ ਬੱਚਨ ਦੀ ਸੱਸ ਰਿਤੂ ਨੰਦਾ ਦਾ ਦੇਹਾਂਤ ਹੋ ਗਿਆ। ਰਿਤੂ, ਕਪੂਰ ਖ਼ਾਨਦਾਨ 'ਚ ਰਿਸ਼ੀ ਕਪੂਰ, ਰਣਧੀਰ ਕਪੂਰ ਅਤੇ ਰਾਜੀਵ ਕਪੂਰ ਦੀ ਭੈਣ ਸੀ। ਰਿਸ਼ੀ ...

ਪੂਰੀ ਖ਼ਬਰ »

ਧੁੱਪ ਖਿੜਨ ਮਗਰੋਂ ਮਾਘੀ ਮੇਲੇ 'ਚ ਵਧੀ ਸੰਗਤਾਂ ਦੀ ਆਮਦ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਮਾਘੀ ਜੋੜ ਮੇਲੇ 'ਤੇ ਲੋਹੜੀ ਵਾਲੇ ਦਿਨ ਮੀਂਹ ਅਤੇ ਅੱਜ ਸਵੇਰੇ ਪਈ ਧੁੰਦ ਕਾਰਨ ਸੰਗਤ ਦੀ ਆਮਦ ਘੱਟ ਰਹੀ ਪਰ ਅੱਜ ਕਰੀਬ 10:45 'ਤੇ ਸੂਰਜ ਨਿਕਲਣ ਤੋਂ ਬਾਅਦ ਸੰਗਤ ਦੀ ਆਮਦ ਵਧਣੀ ...

ਪੂਰੀ ਖ਼ਬਰ »

ਭਾਰਤ-ਆਸਟ੍ਰੇਲੀਆ ਵਿਚਾਲੇ ਇਕ ਦਿਨਾ ਲੜੀ ਦਾ ਪਹਿਲਾ ਮੈਚ ਅੱਜ

ਮੁੰਬਈ, 14 ਜਨਵਰੀ- ਭਾਰਤ-ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਇੱਕ ਦਿਨਾਂ ਲੜੀ ਦਾ ਪਹਿਲਾ ਮੈਚ ਅੱਜ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾਵੇਗਾ। ਇਸ ਮੈਦਾਨ 'ਚ ਦੋਵੇਂ ਟੀਮਾਂ 13 ਸਾਲ ਬਾਅਦ ਆਹਮੋ-ਸਾਹਮਣੇ ਹੋਣਗੀਆਂ। ਦੋਹਾਂ ਟੀਮਾਂ ਵਿਚਾਲੇ ਇਹ ਮੁਕਾਬਲਾ ...

ਪੂਰੀ ਖ਼ਬਰ »

ਦਿੱਲੀ ਵਿਖੇ ਜੁੱਤੀਆਂ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ

ਨਵੀਂ ਦਿੱਲੀ, 14 ਜਨਵਰੀ- ਰਾਜਧਾਨੀ ਦਿੱਲੀ ਦੇ ਲਾਰੈਂਸ ਰੋਡ 'ਤੇ ਸਥਿਤ ਜੁੱਤੀਆਂ ਬਣਾਉਣ ਵਾਲੀ ਇੱਕ ਫੈਕਟਰੀ 'ਚ ਅੱਜ ਭਿਆਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ 26 ਗੱਡੀਆਂ ਮੌਕੇ 'ਤੇ ਪਹੁੰਚੀਆਂ ਹੋਈਆਂ ਹਨ, ਜਿਨ੍ਹਾਂ ਵਲੋਂ ...

ਪੂਰੀ ਖ਼ਬਰ »

ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਦਿੱਲੀ ਦੇ ਸਾਕੇਤ ਕੋਰਟ 'ਚ ਸੁਣਵਾਈ ਟਲੀ, 20 ਜਨਵਰੀ ਨੂੰ ਆਏਗਾ ਫ਼ੈਸਲਾ

ਨਵੀਂ ਦਿੱਲੀ, 14 ਜਨਵਰੀ- ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਦਿੱਲੀ ਦੇ ਸਾਕੇਤ ਕੋਰਟ 'ਚ ਅੱਜ ਸੁਣਵਾਈ ਟਲ ਗਈ ਹੈ। ਹੁਣ ਇਸ ਮਾਮਲੇ 'ਚ ਅਦਾਲਤ ਵਲੋਂ 20 ਜਨਵਰੀ ਨੂੰ ਫ਼ੈਸਲਾ ਸੁਣਾਇਆ ਜਾਵੇਗਾ। ਇਹ ਮਾਮਲਾ ਬਿਹਾਰ ਦੇ ਸ਼ੈਲਟਰ ਹੋਮ 'ਚ ਲੜਕੀਆਂ ਦੇ ਜਬਰ ਜਨਾਹ ਨਾਲ ਜੁੜਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਯੂਨੀਵਰਸਿਟੀ ਦੇ ਵਿਦਿਆਰਥੀ ਜ਼ਖ਼ਮੀ

ਫਗਵਾੜਾ, 14 ਜਨਵਰੀ (ਹਰੀਪਾਲ ਸਿੰਘ)- ਜ਼ਿਲ੍ਹਾ ਜਲੰਧਰ ਦੇ ਪਿੰਡ ਗੋਹਾਵਰ ਨੇੜੇ ਅੱਜ ਵਾਪਰੇ ਸੜਕ ਹਾਦਸੇ 'ਚ ਇੱਕ ਯੂਨੀਵਰਸਿਟੀ ਦੇ ਵਿਦਿਆਰਥੀ ਜ਼ਖ਼ਮੀ ਹੋ ਗਏ। ਜ਼ਖ਼ਮੀ ਵਿਦਿਆਰਥੀਆਂ ਨੂੰ ਫਗਵਾੜਾ ਦੇ ਹਸਪਤਾਲਾਂ 'ਚ ਦਾਖ਼ਲ ਕਰਾਇਆ ਗਿਆ ਹੈ। ਕੁਝ ਵਿਦਿਆਰਥੀਆਂ ਨੂੰ ਗੰਭੀਰ ...

ਪੂਰੀ ਖ਼ਬਰ »

ਨਾਗਰਿਕਤਾ ਕਾਨੂੰਨ ਵਿਰੁੱਧ ਸੁਪਰੀਮ ਕੋਰਟ ਪਹੁੰਚੀ ਕੇਰਲ ਸਰਕਾਰ, ਦਾਖ਼ਲ ਕੀਤੀ ਪਟੀਸ਼ਨ

ਤਿਰੂਵਨੰਤਪੁਰਮ, 14 ਜਨਵਰੀ- ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਕੇਰਲ ਸਰਕਾਰ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਖ਼ਲ ਕੀਤੀ ਹੈ। ਕੇਰਲ ਪਹਿਲਾ ਸੂਬਾ ਹੈ, ਜਿਸ ਨੇ ਇਸ ਕਾਨੂੰਨ ਨੂੰ ਚੁਣੌਤੀ ਦਿੱਤੀ ਹੈ। ਕੇਰਲ ਸਰਕਾਰ ਨੇ ਪਟੀਸ਼ਨ 'ਚ ਕਾਨੂੰਨ ਨੂੰ ਭੇਦਭਾਵ ਕਰਨ ਵਾਲਾ ਅਤੇ ...

ਪੂਰੀ ਖ਼ਬਰ »

ਪਾਕਿ ਡਰੋਨਾ ਨੇ ਪਾਇਆ ਭੂਚਾਲ , ਲੋਕਾ 'ਚ ਦਹਿਸ਼ਤ ਤੇ ਸੁਰੱਖਿਆ ਏਜੰਸੀਆਂ ਹੋਈਆ ਚੌਕਸ

ਫ਼ਿਰੋਜ਼ਪੁਰ, 14 ਜਨਵਰੀ (ਜਸਵਿੰਦਰ ਸਿੰਘ ਸੰਧੂ) - ਧੁੰਦ ਤੇ ਠੰਢ ਦਾ ਫ਼ਾਇਦਾ ਉਠਾਉਣ ਦੇ ਮਾੜੇ ਇਰਾਦਿਆਂ ਨਾਲ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਉਡਣ ਅਤੇ ਭਾਰਤੀ ਖੇਤਰ 'ਚ ਪੈਂਦੀ ਬੀ.ਐਸ.ਐਫ ਚੌਕੀ ਸ਼ਾਮੇ ਕੇ ਲਾਗਲੇ ਇਲਾਕੇ 'ਚ ਦਾਖ਼ਲ ਹੋਣ ਦੀਆਂ ਖਬਰਾਂ ਮਿਲ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਮਾਘੀ ਜੋੜ ਮੇਲੇ 'ਤੇ ਸੰਗਤ ਦੀ ਆਮਦ ਜਾਰੀ

ਮਾਘੀ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ) - 40 ਮੁਕਤਿਆਂ ਦੀ ਯਾਦ ਵਿਚ ਮਾਘੀ ਜੋੜ ਮੇਲੇ ਮੌਕੇ ਸ਼ਹੀਦਾਂ ਨੂੰ ਪ੍ਰਣਾਮ ਕਰਨ ਤੇ ਪਵਿੱਤਰ ਮੁਕਤ ਸਰੋਵਰ ਵਿਚ ਇਸ਼ਨਾਨ ਕਰਨ ਲਈ ਸੰਗਤਾਂ ਦੀ ਆਮਦ ...

ਪੂਰੀ ਖ਼ਬਰ »

ਸਿਵਲ ਹਸਪਤਾਲ ਹੁਸ਼ਿਆਰਪੁਰ ਤੋਂ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫ਼ਰਾਰ ਹੋਇਆ ਜੇਰੇ ਇਲਾਜ ਹਵਾਲਾਤੀ

ਹੁਸ਼ਿਆਰਪੁਰ, 14 ਜਨਵਰੀ (ਬਲਜਿੰਦਰ ਪਾਲ ਸਿੰਘ) - ਅੱਜ ਤੜਕੇ ਸਾਰ ਸਿਵਲ ਹਸਪਤਾਲ ਤੋਂ ਇੱਕ ਹਵਾਲਾਤੀ ਦੇ ਭੱਜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਚਾਰ ਪੰਜ ਦਿਨਾਂ ਤੋਂ ਜੇਰੇ ਇਲਾਜ ਹਰਪ੍ਰੀਤ ਸਿੰਘ ਜੋ ਕਿ ਅਸਲਾ ਐਕਟ ਦੇ ਅਧੀਨ ਫੜਿਆ ...

ਪੂਰੀ ਖ਼ਬਰ »

ਅੱਜ ਸ਼ੁਰੂ ਹੋ ਰਿਹੈ ਰਾਏਸੀਨਾ ਡਾਇਲਾਗ, ਦੁਨੀਆ ਭਰ ਦੇ ਨੇਤਾ ਰੱਖਣਗੇ ਆਪਣੇ ਵਿਚਾਰ

ਨਵੀਂ ਦਿੱਲੀ, 14 ਜਨਵਰੀ - ਦੁਨੀਆ ਦੇ ਸਭ ਤੋਂ ਅਨੋਖੇ ਤੇ ਕੂਟਨੀਤਕ ਮਹਾਂਕੁੰਭ ਦੇ ਸੰਗਮ ਰਾਏਸੀਨਾ ਡਾਇਲਾਗ ਦੀ ਅੱਜ ਤੋਂ ਦਿੱਲੀ ਵਿਚ ਸ਼ੁਰੂਆਤ ਹੋ ਰਹੀ ਹੈ। ਰਾਏਸੀਨਾ ਡਾਇਲਾਗ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 7 ਦੇਸ਼ਾਂ ਦੇ ਸਾਬਕਾ ਮੁਖੀ ਵੀ ...

ਪੂਰੀ ਖ਼ਬਰ »

ਪ੍ਰਗਿਆ ਠਾਕੁਰ ਨੂੰ ਮਿਲੀ ਚਿੱਠੀ, ਜਿਸ ਨਾਲ ਨੱਥੀ ਸੀ ਚਿੱਟਾ ਪਾਊਡਰ

ਭੋਪਾਲ, 14 ਜਨਵਰੀ - ਹਮੇਸ਼ਾ ਵਿਵਾਦਾਂ 'ਚ ਰਹਿਣ ਵਾਲੀ ਭਾਜਪਾ ਸੰਸਦ ਮੈਂਬਰ ਪ੍ਰਗਿਆ ਠਾਕੁਰ ਦੀ ਰਿਹਾਇਸ਼ ਵਿਖੇ ਇਕ ਸ਼ੱਕੀ ਪੱਤਰ ਬਰਾਮਦ ਹੋਇਆ, ਉਸ ਦੇ ਨਾਲ ਦੋ ਪਾਊਚ ਪਾਊਡਰ ਪਹੁੰਚਣ ਨਾਲ ਹੜਕੰਪ ਮੱਚ ਗਿਆ। ਇਹ ਪੱਤਰ ਉਰਦੂ 'ਚ ਲਿਖਿਆ ਹੋਇਆ ਸੀ ਤੇ ਉਸ 'ਤੇ ਭੇਜਣ ਵਾਲੇ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX