ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਐੱਸ.ਐੱਸ.ਪੀ. ਧਰੁਵ ਦਹੀਆ ਵਲੋਂ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਐੱਸ.ਪੀ. (ਡੀ.) ਜਗਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਪੀ.ਓ. ਸਟਾਫ਼ ਪੱਟੀ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਤਿੰਨ ਭਗੌੜਿਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪ੍ਰੈੱਸ ਕਾਨਫਰੰਸ ਦੌਰਾਨ ਫ਼ੜੇ ਗਏ ਭਗੌੜੇ ਵਿਅਕਤੀਆਂ ਸਬੰਧੀ ਜਾਣਕਾਰੀ ਦਿੰਦਿਆ ਡੀ.ਐੱਸ.ਪੀ. (ਡੀ.) ਸੁਖਨਿੰਦਰ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪੱਟੀ ਜਿਸ ਦੇ ਖਿਲਾਫ਼ ਥਾਣਾ ਪੱਟੀ ਵਿਖੇ 252 ਗ੍ਰਾਮ ਹੈਰੋਇਨ ਦੀ ਰਿਕਵਰੀ ਦਾ ਐੱਨ.ਡੀ.ਪੀ.ਐੱਸ. ਐਕਟ ਤਹਿਤ 4 ਜੁਲਾਈ 2018 ਨੂੰ ਕੇਸ ਦਰਜ ਕੀਤਾ ਗਿਆ ਸੀ ਅਤੇ ਉਸ ਨੂੰ ਅਦਾਲਤ ਪ੍ਰਮਜੀਤ ਕੌਰ ਏ.ਐੱਸ.ਜੀ. ਤਰਨ ਤਾਰਨ ਵਲੋਂ 13 ਨਵੰਬਰ 2019 ਨੂੰ ਭਗੌੜਾ ਐਲਾਨਿਆ ਗਿਆ ਸੀ, ਇਸੇ ਤਰ੍ਹਾਂ ਮਹਾਂਬੀਰ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਕੁੱਲਾ ਜਿਸ ਦੇ ਖਿਲਾਫ਼ ਥਾਣਾ ਕੱਚਾ ਪੱਕਾ ਵਿਖੇ ਕਿਸੇ ਦੇ ਘਰੋਂ ਗੈਸ ਸਿਲੰਡਰ ਚੋਰੀ ਕਰਨ ਦੀ ਧਾਰਾ 411 ਐਕਟ ਤਹਿਤ 5 ਮਾਰਚ 2015 ਨੂੰ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਸ ਨੂੰ ਅਦਾਲਤ ਗੁਰਿੰਦਰਪਾਲ ਸਿੰਘ ਜੇ.ਐੱਮ.ਆਈ.ਸੀ. ਪੱਟੀ ਵਲੋਂ 16 ਨਵੰਬਰ 2019 ਨੂੰ ਭਗੌੜਾ ਐਲਾਨਿਆ ਗਿਆ ਸੀ, ਇਸੇ ਤਰ੍ਹਾਂ ਦਵਿੰਦਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਬਗਤਾੜੀ ਜਿਸ ਦੇ ਖਿਲਾਫ਼ ਥਾਣਾ ਕੱਚਾ ਪੱਕਾ ਵਿਖੇ 150 ਕਿਲੋ ਲਾਹਣ ਬਰਾਮਦਗੀ ਦੀ ਧਾਰਾ ਐਕਸਾਈਜ ਐਕਟ ਤਹਿਤ 7 ਮਾਰਚ 2017 ਨੂੰ ਮਾਮਲਾ ਦਰਜ ਕੀਤਾ ਗਿਾ ਸੀ ਅਤੇ ਉਸ ਨੂੰ ਅਦਾਲਤ ਗੁਰਿੰਦਰਪਾਲ ਸਿੰਘ ਜੇ.ਐੱਮ.ਆਈ.ਸੀ. ਪੱਟੀ ਵਲੋਂ 26 ਜੁਲਾਈ 2018 ਨੂੰ ਭਗੌੜਾ ਐਲਾਨਿਆ ਗਿਆ ਸੀ | ਡੀ.ਐੱਸ.ਪੀ. (ਡੀ.) ਸੁਖਨਿੰਦਰ ਸਿੰਘ ਨੇ ਦੱਸਿਆ ਕਿ ਪੀ.ਓ. ਸਟਾਫ ਪੱਟੀ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦਿਆਂ ਉਕਤ ਤਿੰਨਾਂ ਭਗੌੜਿਆਂ ਨੂੰ ਕਾਬੂ ਕਰ ਲਿਆ ਹੈ, ਜਿਨ੍ਹਾਂ ਖਿਲਾਫ਼ ਧਾਰਾ 174 ਏ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਨਾਲ ਪੀ.ਓ. ਸਟਾਫ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ |
ਹਰੀਕੇ ਪੱਤਣ, 16 ਜਨਵਰੀ (ਸੰਜੀਵ ਕੁੰਦਰਾ)-ਥਾਣਾ ਹਰੀਕੇ ਪੁਲਿਸ ਨੇ ਘੜੁੱਕੇ 'ਤੇ ਨਾਜਾਇਜ਼ ਰੇਤਾ ਲੱਦ ਕੇ ਜਾ ਰਹੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਹਰੀਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਹਰਦਿਆਲ ਸਿੰਘ ਪੁਲਿਸ ਪਾਰਟੀ ਸਮੇਤ ਹਰੀਕੇ ਪੱਟੀ ...
ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਅਸਲੇ ਨਾਲ ਲੈਸ ਹੋ ਕੇ ਘਰ ਵਿਚ ਦਾਖ਼ਲ ਹੋ ਕੇ ਇਕ ਵਿਅਕਤੀ 'ਤੇ ਫਾਇਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਤੋਂ ਇਲਾਵਾ 12 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ...
ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਐੱਨ.ਡੀ.ਪੀ.ਐੱਸ. ਮਾਮਲੇ ਵਿਚ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਵਿਅਕਤੀ ਨੂੰ ਪੁਲਿਸ ਨੇ ਸਰਹੱਦੀ ਪਿੰਡ ਦਾਸੂਵਾਲ ਦੇ ਗੁਰਦੁਆਰਾ ਸਾਹਿਬ ਵਿਚ ਵਿਆਹ ਕਰਵਾਉਂਦਿਆਂ ਗਿ੍ਫ਼ਤਾਰ ਕਰ ਲਿਆ | ਇਸ ਸਬੰਧ ਵਿਚ ਪ੍ਰਾਪਤ ਜਾਣਕਾਰੀ ...
ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)¸ਹਾਲ ਹੀ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹੈਰੀਟੇਜ ਕੰਪਲੈਕਸ ਵਿਚ ਸੱਭਿਆਚਾਰਕ ਬੁੱਤ ਤੋੜਨ ਦੇ ਮਸਲੇ ਵਿਚ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਪ੍ਰੈੱਸ ਨਾਲ ਗੱਲਬਾਤ ...
ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਇਕ ਵਿਅਕਤੀ ਦੇ ਘਰ ਛਾਪੇਮਾਰੀ ਦੌਰਾਨ ਉਥੋਂ ਇਕ ਚਾਲੂ ਭੱਠੀ, 120 ਕਿਲੋ ਲਾਹਣ ਅਤੇ 15 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ...
ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹੇ ਵਿਚ ਮਿਲਾਵਟੀ ਜਾਂ ਨਕਲੀ ਦੁੱਧ ਦੀ ਵਿਕਰੀ ਨੂੰ ਰੋਕਣ ਲਈ ਸਬੰਧਿਤ ਵਿਭਾਗ ਪੂਰੀ ਚੌਕਸੀ ਨਾਲ ਕੰਮ ਕਰਨ ਅਤੇ ਅਜਿਹਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ...
ਫਤਿਆਬਾਦ, 16 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ (ਪੱਠੇਵਿੰਡਪੁਰ) ਡੇਹਰਾ ਸਾਹਿਬ ਲੁਹਾਰ ਵਿਖੇ ਸ਼ਤਾਬਦੀ ਸਮਾਗਮਾਂ ਦੌਰਾਨ ਐਲਾਨੇ ਗਏ ਵੱਖ-ਵੱਖ ਪ੍ਰਾਜੈਕਟਾਂ 'ਚੋਂ ਨਵੇਂ ਉਸਾਰੇ ਜਾਣ ਵਾਲੇ ਦੀਵਾਨ ਹਾਲ ਦਾ ਗੁਰਦੁਆਰਾ ...
ਸਰਹਾਲੀ ਕਲਾਂ, 16 ਜਨਵਰੀ (ਅਜੇ ਸਿੰਘ ਹੁੰਦਲ)-ਥਾਣਾ ਸਰਹਾਲੀ ਦੀ ਪੁਲਿਸ ਨੇ ਕਰੀਬ ਤੀਹ ਲੱਖ ਰੁਪਏ ਦਾ ਚੋਰੀ ਕੀਤਾ ਟੈਂਕਰ ਦੋਸ਼ੀ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ | ਥਾਣਾ ਮੁਖੀ ਸਰਹਾਲੀ ਲਖਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਐੱਸ.ਪੀ. ਤਰਨ ...
ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹੇ ਵਿਚ ਮਿਲਾਵਟੀ ਜਾਂ ਨਕਲੀ ਦੁੱਧ ਦੀ ਵਿਕਰੀ ਨੂੰ ਰੋਕਣ ਲਈ ਸਬੰਧਿਤ ਵਿਭਾਗ ਪੂਰੀ ਚੌਕਸੀ ਨਾਲ ਕੰਮ ਕਰਨ ਅਤੇ ਅਜਿਹਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ...
ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਜੰਡਿਆਲਾ ਰੋਡ ਸਥਿਤ ਟੀਮ ਗਲੋਬਲ ਜੋ ਪਿਛਲੇ ਕੁਝ ਹੀ ਸਾਲਾਂ ਵਿਚ ਤਰਨ ਤਾਰਨ ਵਿਚੋਂ ਸਭ ਤੋਂ ਵੱਧ ਵੀਜਾ ਲਗਵਾਉਣ ਵਾਲੀ ਸੰਸਥਾ ਬਣ ਚੁੱਕੀ ਹੈ | ਸੰਸਥਾ ਦੇ ਐੱਮ.ਡੀ. ਸੈਮ ਗਿੱਲ ਨੇ ਪਿੰਡ ਮਾਲਚੱਕ ਵਾਸੀ ਲਵਪ੍ਰੀਤ ਸਿੰਘ ਨੂੰ ਉਸ ਦਾ ...
ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਰਾਜਸਥਾਨ ਦੇ ਸ੍ਰੀ ਗੰਗਾ ਨਗਰ ਅਤੇ ਜੈਸਲਮੇਲ ਜ਼ਿਲਿ੍ਹਆ ਦੇ ਕੁੱਝ ਖੇਤਰ ਜਿਵੇਂ ਵਿਜੇ ਨਗਰ, ਖਰਸਾਨਾ, ਰਾਵਲਾ ਆਦਿ ਵਿਚ ਬੀਤੇ ਕੁੱਝ ਦਿਨਾਂ ਤੋਂ ਟਿੱਡੀ ਦਲ ਦੇ ਹਮਲੇ ਦੀਆਂ ਖਬਰਾਂ ਆ ਰਹੀਆਂ ਹਨ | ਇਸ ਦੇ ਮੱਦੇਨਜ਼ਰ ਪੰਜਾਬ ...
ਫਤਿਆਬਾਦ, 16 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸਾਂਸਦ ਜਸਬੀਰ ਸਿੰਘ ਡਿੰਪਾ ਨੇ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਅਕਾਲੀ ਸਰਕਾਰ ਵਲੋਂ ਵਿਕਾਸ ਦੇ ਜੋ ਕੰਮ ਅਧੂਰੇ ...
ਝਬਾਲ, 16 ਜਨਵਰੀ (ਸੁਖਦੇਵ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਮੀਟਿੰਗ ਚਰਨਜੀਤ ਸਿੰਘ ਬਾਬਾ ਦੀ ਪ੍ਰਧਾਨਗੀ ਹੇਠ ਸਬ ਡਵੀਜਨ ਝਬਾਲ ਵਿਖੇ ਹੋਈ | ਮੀਟਿੰਗ ਵਿਚ ਕਰਮਚਾਰੀ ਦਲ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਮੰਨਣ ਅਤੇ ਲਖਪਾਲ ਸਿੰਘ ਸਿੰਘ ਲਾਲੀ ਉਚੇਚੇ ...
ਗੋਇੰਦਵਾਲ ਸਾਹਿਬ, 16 ਜਨਵਰੀ (ਸਕੱਤਰ ਸਿੰਘ ਅਟਵਾਲ)¸ਹਲਕਾ ਖਡੂਰ ਸਾਹਿਬ ਦੇ ਅਧੀਨ ਆਉਂਦੇ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਨੀਲਾ ਨੂੰ ਮੈਂਬਰ ਨਿਯੁਕਤ ਕਰਨ 'ਤੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਮੁੱਖ ਮੰਤਰੀ ...
ਖਡੂਰ ਸਾਹਿਬ, 16 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਕਿਸਾਨ-ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਖਡੂਰ ਸਾਹਿਬ ਦੀ ਇਕ ਅਹਿਮ ਮੀਟਿੰਗ ਜ਼ੋਨ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ ਤੇ ਲਖਬੀਰ ਸਿੰਘ ਵੈਰੋਂਵਾਲ ਸਕੱਤਰ ਦੀ ਪ੍ਰਧਾਨਗੀ ਹੇਠ ਪਿੰਡ ਮੰਡਾਲਾ ਵਿਖੇ ਹੋਈ | ...
ਤਰਨਤਾਰਨ, 16 ਜਨਵਰੀ (ਹਰਿੰਦਰ ਸਿੰਘ)-ਜ਼ਿਲੇ੍ਹ ਵਿਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ...
ਪੱਟੀ, 16 ਜਨਵਰੀ (ਅਵਤਾਰ ਸਿੰਘ ਖਹਿਰਾ)-ਫਰਜ਼ੀ ਟ੍ਰੈਵਲ ਏਜੰਟਾਂ ਖਿਲਾਫ ਇਕ ਮਾਮਲਾ ਡੀ.ਐੱਸ.ਪੀ. ਦਫ਼ਤਰ ਪੱਟੀ ਵਿਖੇ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਲੈ ਕੇ ਪੁੱਜੇ ਤੇ ਲਿਖਤੀ ਦਰਖਾਸਤ ਦਿੰਦਿਆਂ ਹੋਇਆਂ ਜਿਥੇ ਇਨਸਾਫ਼ ਦੀ ਮੰਗ ਕੀਤੀ, ਉਥੇ ...
ਪੱਟੀ, 16 ਜਨਵਰੀ (ਅਵਤਾਰ ਸਿੰਘ ਖਹਿਰਾ)- ਸਿਵਲ ਹਸਪਤਾਲ ਪੱਟੀ ਵਿਖੇ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਐੱਸ.ਐੱਮ.ਓ. ਪੱਟੀ ਡਾ. ਬੀਰ ਇੰਦਰ ਕੌਰ ਦੀ ਅਗਵਾਈ ਹੇਠ ਪਲਸ ਪੋਲੀਓ ਮੁਹਿੰਮ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਜਿਸ ਨੂੰ ...
ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਅਧੀਨ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਲਈ ਸਹੀ ਜਾਣਕਾਰੀ ਦੇਣ ਹਿੱਤ ਜ਼ਿਲ੍ਹਾ ਪ੍ਰਬੰਧਕੀ ...
ਫਤਿਆਬਾਦ, 16 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਹਰ ਸਾਲ ਦੀ ਤਰ੍ਹਾਂ ਮਾਘੀ ਮੇਲੇ ਦੇ ਸਬੰਧ ਵਿਚ ਤਿੰਨ ਰੋਜ਼ਾ ਧਾਰਮਿਕ ਸਮਾਗਮ ਅਤੇ ਖੇਡ ਮੇਲਾ, ਬਾਬਾ ਲੱਖਾ ਸਿੰਘ ਕੋਟੇ ਵਾਲਿਆਂ ਦੀ ...
ਖੇਮਕਰਨ, 16 ਜਨਵਰੀ (ਰਾਕੇਸ਼ ਬਿੱਲਾ)-ਭਾਰਤ-ਪਾਕਿਸਤਾਨ ਸੈਕਟਰ ਖੇਮਕਰਨ ਅਧੀਨ ਆਉਂਦੀ ਸੀਮਾ ਚੌਾਕੀ ਮੀਆਂਵਾਲਾ ਦੇ ਇਲਾਕੇ ਵਿਚ ਬੀਤੀ ਰਾਤ ਇਕ ਵਿਅਕਤੀ ਨੂੰ ਸ਼ੱਕੀ ਹਾਲਤ ਵਿਚ ਬਾਰਡਰ ਦੇ ਨਜ਼ਦੀਕ ਘੁੰਮਦਿਆਂ ਹੋਇਆ ਬੀ.ਐੱਸ.ਐੱਫ. ਜਵਾਨਾਂ ਵਲੋਂ ਕਾਬੂ ਕੀਤਾ ਗਿਆ ਹੈ | ...
ਪੱਟੀ, 16 ਜਨਵਰੀ (ਅਵਤਾਰ ਸਿੰਘ ਖਹਿਰਾ)¸ਸਬ ਡਵੀਜਨ ਪੱਟੀ ਦੇ ਖ਼ੇਤੀਬਾੜੀ ਅਧਿਕਾਰੀਆਂ ਨਾਲ ਐੱਸ.ਡੀ.ਐੱਮ. ਪੱਟੀ ਨਰਿੰਦਰ ਸਿੰਘ ਧਾਲੀਵਾਲ ਨੇ ਮੀਟਿੰਗ ਕੀਤੀ | ਐੱਸ.ਡੀ.ਐੱਮ. ਨਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਟਰਲ ਬਰਨਿੰਗ ਮੁਹਿੰਮ ਤਹਿਤ ਪੈਂਡਿੰਗ ਰਹਿੰਦੇ ...
ਫਤਿਆਬਾਦ 16 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਨੂੰ ਨਸ਼ਿਆਂ ਸਬੰਧੀ ਬਦਨਾਮ ਕਰਨ ਵਾਲੀ ਕਾਂਗਰਸ ਸਰਕਾਰ ਦੇ ਰਾਜ ਵਿਚ ਨਸ਼ਿਆਂ ਦੀ ਵਿਕਰੀ ਪੂਰੇ ਜੋਰਾਂ 'ਤੇ ਹੈ ਅਤੇ ਕਾਂਗਰਸ ਦੇ ਕੁਝ ਚਹੇਤੇ ਲੋਕਾਂ ਵਲੋਂ ਧੜੱਲੇ ਨਾਲ ਇਹ ਕੰਮ ਜਾਰੀ ਹੈ | ਇਹ ...
ਤਰਨ ਤਾਰਨ, 16 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)¸ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਭਰ 'ਚ ਸਿਹਤ ਵਿਭਾਗ ਵਲੋਂ 19, 20 ਅਤੇ 21 ਜਨਵਰੀ ਨੂੰ ਰਾਸ਼ਟਰੀ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ, ਜਿਸ ਦੀਆਂ ...
ਸਰਾਏਾ ਅਮਾਨਤ ਖਾਂ, 16 ਜਨਵਰੀ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਅਧੀਨ ਆਉਂਦੇ ਸਰਕਾਰੀ ਹਾਈ ਸਕੂਲ ਛੀਨਾਂ ਬਿਧੀ ਚੰਦ ਦੇ ਬੱਚਿਆਂ ਨੂੰ ਵਰਦੀਆਂ, ਟਾਈ ਬੈਲਟਾਂ ਅਤੇ ਬੂਟ ਵੰਡੇ ਗਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਹਰਭੁਪਿੰਦਰ ਸਿੰਘ ਨੇ ਕਿਹਾ ਕਿ ਅਸੀਂ ...
ਸੁਰ ਸਿੰਘ, 16 ਜਨਵਰੀ (ਧਰਮਜੀਤ ਸਿੰਘ)- ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ 'ਬਿਧੀ ਚੰਦ ਛੀਨਾ-ਗੁਰੂ ਕਾ ਸੀਨਾ' ਬਾਬਾ ਬਿਧੀ ਚੰਦ ਜੀ ਦੇ 11ਵੇਂ ਜਾਨਸ਼ੀਨ, ਨਾਮ ਬਾਣੀ ਦੇ ਰਸੀਏ, ਸੇਵਾ ਅਤੇ ਨਿਮਰਤਾ ਦੇ ਪੁੰਜ ਬ੍ਰਹਮ ਗਿਆਨੀ ਬਾਬਾ ਦਯਾ ...
ਫਤਿਆਬਾਦ, 16 ਜਨਵਰੀ (ਹਰਵਿੰਦਰ ਸਿੰਘ ਧੂੰਦਾ)¸ਕਸਬਾ ਫਤਿਆਬਾਦ ਦੀ ਆੜਤੀਆ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਕੰਵਲਜੀਤ ਸਿੰਘ ਸੰਧੂ ਖੁਵਾਸਪੁਰ ਅਤੇ ਅਮਰਜੀਤ ਸਿੰਘ ਜਰਮਨੀ ਦੇ ਪਿਤਾ ਗੱਜਣ ਸਿੰਘ ਖੁਵਾਸਪੁਰ ਜਿਨ੍ਹਾਂ ਦੀ ਤਬੀਅਤ ਪਿਛਲੇ ਦਿਨਾਂ ਤੋਂ ਕੁਝ ਨਾਸਾਜ ਚੱਲ ...
ਤਰਨ ਤਾਰਨ, 16 ਜਨਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)¸ਜਨਵਾਦੀ ਲਿਖਾਰੀ ਸਭਾ (ਮਜਲਸ) ਦੀ ਤਰਨ ਤਾਰਨ ਇਕਾਈ ਵਲੋਂ ਸਥਾਨਿਕ ਗੰਢਾਂ ਵਾਲੀ ਧਰਮਸ਼ਾਲਾ ਵਿਖੇ ਸਾਹਿਤਕ ਸਮਾਗਮ ਪ੍ਰਧਾਨ ਕੀਰਤ ਪ੍ਰਤਾਪ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਸਮਾਗਮ ਵਿਚ ਤਰਨ ਤਾਰਨ ...
ਗੋਇੰਦਵਾਲ ਸਾਹਿਬ, 16 ਜਨਵਰੀ (ਸਕੱਤਰ ਸਿੰਘ ਅਟਵਾਲ)¸ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਐੱਨ.ਸੀ.ਸੀ. ਦੇ ਵਿਦਿਆਰਥੀਆਂ ਵਲੋਂ 72ਵਾਂ ਥਲ ਸੈਨਾ ਦਿਵਸ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਪਰੇਡ ਕਰਕੇ ਵੱਖ-ਵੱਖ ਤਰ੍ਹਾਂ ...
ਗੋਇੰਦਵਾਲ ਸਾਹਿਬ, 16 ਜਨਵਰੀ (ਸਕੱਤਰ ਸਿੰਘ ਅਟਵਾਲ)¸ਆਪਣੀਆਂ ਹਾਸਰਸ ਫਿਲਮਾਂ ਨਾਲ ਪੰਜਾਬੀ ਫਿਲਮ ਇੰਡਸਟਰੀ ਵਿਚ ਨਾਮਣਾ ਖੱਟਣ ਵਾਲੇ ਉੱਘੇ ਹਾਸਰਸ ਕਲਾਕਾਰ ਕਾਂਸ਼ੀ ਰਾਮ ਚੰਨ ਦੀ ਨਵੀਂ ਸੰਗੀਤਕ ਐਲਬਮ 'ਬੈਂਕ ਰੌਬਰੀ' ਦੀ ਘੁੰਡ ਚੁਕਾਈ ਪੰਜਾਬ ਦੇ ਨਾਮਵਰ ਗਾਇਕ ਅਤੇ ...
ਪੱਟੀ, 16 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਇੰਪਲਾਈਜ ਫੈਡਰੇਸ਼ਨ (ਪਹਿਲਵਾਨ) ਦਾ ਵਫਦ ਨਿਰਵੈਲ ਸਿੰਘ ਸੈਦੋ ਪੱਟੀ ਮੰਡਲ ਦੇ ਪ੍ਰਧਾਨ ਦੀ ਪ੍ਰਧਾਨਗੀ ਹੇਠ ਸੀਨੀ. ਕਾਰਜਕਾਰੀ ਇੰਜੀ ਪਰਮਜੀਤ ਸਿੰਘ ਨੂੰ ਪੱਟੀ ਮੰਡਲ ਦਾ ਆਹੁਦਾ ਸੰਭਾਲਣ 'ਤੇ ਜੀ ਆਇਆਂ ਨੂੰ ਕਿਹਾ ...
ਤਰਨ ਤਾਰਨ, 16 ਜਨਵਰੀ (ਪਰਮਜੀਤ ਜੋਸ਼ੀ)¸26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ 'ਤੇ ਖੇਡ ਸਟੇਡੀਅਮ ਨੇੜੇ ਪੁਲਿਸ ਲਾਈਨ ਤਰਨ ਤਾਰਨ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ...
ਪੱਟੀ, 16 ਜਨਵਰੀ (ਅਵਤਾਰ ਸਿੰਘ ਖਹਿਰਾ)- ਸਰਕਾਰੀ ਹਾਈ ਸਕੂਲ ਬੱਠੇ ਭੈਣੀ ਵਿਖੇ ਬਣੇ ਨਵੇਂ ਸਮਾਰਟ ਕਲਾਸ ਰੂਮ ਦਾ ਉਦਘਾਟਨ ਪਿ੍ੰਸੀਪਲ ਰਣਜੀਤ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਇਸ ਸਮੇਂ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਸਿੱਖਿਆ ...
ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਭਾਰਤ ਦੀ ਜਨਵਾਦੀ ਨੌਜਵਾਨ ਸਭਾ ਅਤੇ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ ਦੇ ਸੱਦੇ ਤਹਿਤ ਕਸਬਾ ਗੋਹਲਵੜ੍ਹ ਵਿਖੇ ਡੀ.ਵਾਈ.ਐੱਫ.ਆਈ. ਵਲੋਂ ਇਕ ਮੀਟਿੰਗ ਕੀਤੀ ਗਈ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਕਰੜਾ ਵਿਰੋਧ ਕੀਤਾ ਗਿਆ | ਇਸ ...
ਪੱਟੀ, 16 ਜਨਵਰੀ (ਅਵਤਾਰ ਸਿੰਘ ਖਹਿਰਾ)¸ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਐੱਸ.ਐੱਮ.ਓ. ਪੱਟੀ ਡਾ. ਬੀਰਇੰਦਰ ਕੌਰ ਦੀ ਅਗਵਾਈ ਸਿਵਲ ਹਸਪਤਾਲ ਪੱਟੀ ਵਿਖੇ ਪਲਸ ਪੋਲੀਓ ਮੁਹਿੰਮ 19, 20 ਤੇ 21 ਜਨਵਰੀ ਨੂੰ ਮਨਾਉਣ ਸਬੰਧੀ ਤਿਆਰੀਆਂ ਪੂਰੀਆਂ ਕਰ ...
ਤਰਨ ਤਾਰਨ, 16 ਜਨਵਰੀ (ਲਾਲੀ ਕੈਰੋਂ)¸ਸਿੱਖਿਆ ਬਲਾਕ ਤਰਨ ਤਾਰਨ ਪ੍ਰਾਪਰ 'ਚ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲ ਮਲੀਆ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਗਰਲ ਚਾਈਲਡ ਡੇ ਮਨਾਇਆ ਗਿਆ | ਇਸ ਮੌਕੇ ਪਿੰਡ ਦੀਆਂ ਨਵ ਜੰਮੀਆਂ ਬੱਚੀਆਂ ਤੇ ਉਨ੍ਹਾਂ ਦੀਆਂ ...
ਸ਼ਾਹਬਾਜ਼ਪੁਰ, 16 ਜਨਵਰੀ (ਪ੍ਰਦੀਪ ਬੇਗੇਪੁਰ)- ਬੀਤੇ ਦਿਨੀਂ ਮਾਰਕੀਟ ਕਮੇਟੀ ਝਬਾਲ ਦੇ ਅਹੁਦੇਦਾਰਾਂ ਦੀ ਹੋਈ ਚੋਣ 'ਚ ਨਵ-ਨਿਯੁਕਤ ਡਾਇਰੈਕਟਰ ਸਤਨਾਮ ਸਿੰਘ ਸਾਬਕਾ ਸਰਪੰਚ ਵਾਸੀ ਸ਼ੇਖ ਨੇ ਆਪਣੀ ਨਿਯੁਕਤੀ 'ਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ, ਸੂਬਾ ਪ੍ਰਧਾਨ ...
ਖੇਮਕਰਨ, 16 ਜਨਵਰੀ (ਰਾਕੇਸ਼ ਕੁਮਾਰ ਬਿੱਲਾ)-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਰੋਹਿਤ ਮਹਿਤਾ ਸੀਨੀ. ਮੈਡੀਕਲ ਅਫਸਰ ਖੇਮਕਰਨ ਦੀ ਅਗਵਾਈ ਹੇਠ ਨਵ-ਜੰਮੀਆਂ ...
ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੀ.ਏ.ਏ. ਨਾਗਰਿਕਤਾ ਸੁਧਾਰ ਐਕਟ ਨੂੰ ਪੰਜਾਬ ਵਿਚ ਲਾਗੂ ਨਾ ਕਰਨ ਦਾ ਦਿੱਤਾ ਬਿਆਨ ਸੰਵਿਧਾਨ ਦੇ ਉਲਟ ਹੈ | ਇਹ ਸ਼ਬਦ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ ...
ਪੱਟੀ, 16 ਜਨਵਰੀ (ਅਵਤਾਰ ਸਿੰਘ ਖਹਿਰਾ)¸ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਰਜਿ: ਪੱਟੀ ਵਲੋਂ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਨੂੰ ਸਮਰਪਿਤ ਪਿਛਲੇ 16 ਸਾਲਾਂ ਤੋ ਸੇਵਾਵਾਂ ਚੱਲ ਰਹੀਆਂ ਹਨ | ਟਰਸੱਟ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ...
ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ)-ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਇੰਦਰਮੋਹਨ ਗੁਪਤਾ ਦੀ ਦੇਖ ਰੇਖ ਹੇਠ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ 15 ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਨਵ ਜੰਮੀਆਂ ਬੱਚੀਆਂ ਨੂੰ ...
ਤਰਨ ਤਾਰਨ, 16 ਜਨਵਰੀ (ਲਾਲੀ ਕੈਰੋਂ)¸ਬੀਤੇ ਦਿਨੀਂ ਸੰਗਰੂਰ ਵਿਖੇ ਹੋਈ 65ਵੀ ਨੈਸ਼ਨਲ ਸਕੂਲ ਨੈਸ਼ਨਲ ਅਥਲੈਟਿਕ ਚੈਂਪੀਅਨਸ਼ਿਪ ਵਿਚ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ (ਕੰਨਿਆ) ਸੈਕੰਡਰੀ ਸਕੂਲ ਤਰਨ ਤਾਰਨ ਦੀ ਵਿਦਿਆਰਥਣ ਰੀਨਾ ਵਲੋਂ 800 ਮੀਟਰ ਰੇਸ ਵਿਚ ਕਾਂਸੀ ਦਾ ਤਗਮਾ ...
ਝਬਾਲ, 16 ਜਨਵਰੀ (ਸੁਖਦੇਵ ਸਿੰਘ)-ਝਬਾਲ ਖੇਤਰ ਵਿਚ ਫਿਰਦੇ ਲਾਵਾਰਸ ਪਸ਼ੂ ਮਨੁੱਖੀ ਜਾਨਾਂ ਦਾ ਖੌਅ ਬਣੇ ਹੋਏ ਹਨ | ਮੁੱਖ ਮਾਰਗਾਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਫਿਰਦੇ ਇਨ੍ਹਾਂ ਅਵਾਰਾ ਪਸ਼ੂਆਂ ਦੇ ਝੁੰਡ ਆਮ ਹੀ ਵੇਖੇ ਜਾ ਸਕਦੇ ਹਨ | ਜਿੰਨ੍ਹਾ ਕਾਰਨ ਜਿੱਥੇ ਆਵਾਜਾਈ ...
ਸਰਾਏਾ ਅਮਾਨਤ ਖਾਂ, 16 ਜਨਵਰੀ (ਨਰਿੰਦਰ ਸਿੰਘ ਦੋਦੇ)-ਪਿਛਲੇ ਦਿਨੀਂ ਜੋ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ਵਿਚ ਵਾਧਾ ਕੀਤਾ, ਉਸ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਪਾਰਟੀਆਂ ਇਕ ਦੂਜੇ ਉੱਪਰ ਦੂਸ਼ਣਬਾਜ਼ੀ ਕਰ ਰਹੀਆਂ ਨੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਕਿਸਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX