ਤਾਜਾ ਖ਼ਬਰਾਂ


ਸਿਮਰਜੀਤ ਬੈਂਸ ਨੇ evm ਹਟਾਓ ਦਾ ਮੁੱਦਾ ਵਿਧਾਨ ਸਭਾ ਅੰਦਰ ਚੁੱਕਿਆ
. . .  14 minutes ago
ਰਣਬੀਰ ਕਪੂਰ ਤੋਂ ਬਾਅਦ ਸੰਜੇ ਲੀਲਾ ਭੰਸਾਲੀ ਨੂੰ ਹੋਇਆ ਕੋਰੋਨਾ
. . .  about 1 hour ago
ਮੁੰਬਈ, 9 ਮਾਰਚ - ਕੋਰੋਨਾ ਦੇ ਵੱਧ ਰਹੇ ਮਾਮਲਿਆਂ 'ਚ ਇਕ ਵਾਰ ਫਿਰ ਤੇਜੀ ਦੇਖਣ ਨੂੰ ਮਿਲ ਰਹੀ ਹੈ। ਅੱਜ ਸਵੇਰੇ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਇਸ ਮਗਰੋਂ ਫਿਲਮਮੇਕਰ ਸੰਜੇ ਲੀਲਾ ਭੰਸਾਲੀ ਨੂੰ...
ਆਂਗਣਵਾੜੀ ਵਰਕਰਾਂ ਤੋਂ ਮਨਪ੍ਰੀਤ ਬਾਦਲ ਦਾ ਖੋਹਿਆ ਪੁਤਲਾ, ਕੀਤੀ ਧੱਕਾ ਮੁੱਕੀ, ਪੁਲਿਸ 'ਤੇ ਲਾਏ ਗਲਤ ਹਰਕਤਾਂ ਕਰਨ ਦੇ ਦੋਸ਼
. . .  about 1 hour ago
ਬਠਿੰਡਾ, 9 ਮਾਰਚ (ਨਾਇਬ ਸਿੱਧੂ) - ਬਠਿੰਡਾ ਵਿਖੇ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਦੇ ਦਫ਼ਤਰ ਮੂਹਰੇ ਪੁਤਲੇ ਸਾੜਨ ਗਈਆਂ ਆਂਗਣਵਾੜੀ ਵਰਕਰਾਂ ਨਾਲ ਮਰਦ ਪੁਲਿਸ ਮੁਲਾਜ਼ਮਾਂ ਨੇ ਧੱਕਾ ਮੁੱਕੀ ਕੀਤੀ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਭਦੌੜ 'ਚ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਫੜਿਆ
. . .  about 1 hour ago
ਭਦੌੜ, 9 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ) - ਕਸਬਾ ਭਦੌੜ ਵਿਖੇ ਅੱਜ ਵਿਜੀਲੈਂਸ ਦੀ ਟੀਮ ਨੇ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਗੁਰਨਾਮ ਸਿੰਘ ਵਾਸੀ ਸ਼ੇਰਗੜ੍ਹ ਦੀ ਸ਼ਿਕਾਇਤ ਵਿਜੀਲੈਂਸ ਦੀ ਟੀਮ...
ਤੇਲ ਦੀਆਂ ਕੀਮਤਾਂ ਨੂੰ ਲੈ ਕੇ ਹੋਏ ਹੰਗਾਮੇ ਮਗਰੋਂ ਲੋਕ ਸਭਾ ਭਲਕੇ ਤੱਕ ਲਈ ਮੁਲਤਵੀ
. . .  about 1 hour ago
ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸਾਡੇ ਪਰਿਵਾਰ ਦਾ ਮੈਂਬਰ ਚੋਣ ਲੜੇਗਾ - ਆਦੇਸ਼ ਪ੍ਰਤਾਪ ਸਿੰਘ ਕੈਰੋਂ
. . .  about 2 hours ago
ਅਮਰਕੋਟ, 9 ਮਾਰਚ (ਗੁਰਚਰਨ ਸਿੰਘ ਭੱਟੀ) - ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਅੱਜ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਪਿੰਡ ਪੂਨੀਆਂ ਵਿਖੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ...
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਸਰਕਾਰ ਦਾ ਪੁਤਲਾ ਫੂਕਿਆ ਅਤੇ ਬਜਟ ਦੀਆਂ ਕਾਪੀਆਂ ਸਾੜੀਆਂ
. . .  about 2 hours ago
ਖਰੜ, 9 ਮਾਰਚ( ਤਰਸੇਮ ਸਿੰਘ ਜੰਡਪੁਰੀ ) - ਅੱਜ ਸੂਬਾ ਕਮੇਟੀ ਦੇ ਸੱਦੇ ਉੱਤੇ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਤੇ ਬਲਾਕ ਪ੍ਰਧਾਨ ਰਜਵੰਤ ਕੌਰ ਬੱਲੋ ਮਾਜਰਾ ਦੀ ਅਗਵਾਈ ਹੇਠ ਖਰੜ ਬੱਸ ਸਟੈਂਡ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੇਸ਼...
ਅਮਰੀਕਾ ਦੇ ਸ਼ਹਿਰ 'ਹੋਲਯੋਕੇ' ਸਿਟੀ ਕੌਂਸਲ ਵਲੋਂ ਸਿੱਖਾਂ ਦੇ ਨਵੇਂ ਸਾਲ ਨੂੰ ਦਿੱਤੀ ਸਰਕਾਰੀ ਮਾਨਤਾ
. . .  about 2 hours ago
ਸਿਆਟਲ, 9 ਮਾਰਚ (ਹਰਮਨਪ੍ਰੀਤ ਸਿੰਘ)-ਅੱਜ ਅਮਰੀਕਾ ਦੇ ਸਿੱਖ ਭਾਈਚਾਰੇ ਵਿਚ ਬੇਹੱਦ ਖੁਸ਼ੀ ਦੀ ਲਹਿਰ ਪਾਈ ਗਈ ਜਦੋਂ ਅਮਰੀਕਾ ਦੀ ਮਸਸਚੁਸੈਂਟਸ ਸਟੇਟ ਦੇ ਹੋਲਯੋਕੇ ਸ਼ਹਿਰ ਦੀ ਸਿਟੀ ਕੌਂਸਲ ਨੇ ਇਕ ਮਤਾ ਪਾਸ...
ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ ਚਾਰ ਮੈਂਬਰ ਕਾਬੂ, 27 ਵਾਹਨ ਬਰਾਮਦ
. . .  about 3 hours ago
ਫਿਰੋਜ਼ਪੁਰ, 9 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ) ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀਸ਼ੁਦਾ 25 ਮੋਟਰਸਾਈਕਲ ਅਤੇ 2 ਐਕਟਿਵਾ...
ਜੋ ਸਰਕਾਰਾਂ ਖਿਲਾਫ ਆਵਾਜ਼ ਚੁੱਕ ਰਿਹਾ ਹੈ, ਉਸ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ - ਖਹਿਰਾ
. . .  about 3 hours ago
ਚੰਡੀਗੜ੍ਹ, 9 ਮਾਰਚ - ਪੰਜਾਬ ਏਕਤਾ ਪਾਰਟੀ ਚੀਫ਼ ਸੁਖਪਾਲ ਸਿੰਘ ਖਹਿਰਾ ਨੇ ਆਪਣੀਆਂ ਰਿਹਾਇਸ਼ਾਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਕੀਤੀਆਂ ਗਈਆਂ ਛਾਪੇਮਾਰੀਆਂ 'ਤੇ ਬੋਲਦਿਆਂ ਕਿਹਾ ਕਿ ਜੋ ਵੀ ਸਰਕਾਰ ਖਿਲਾਫ ਆਵਾਜ਼ ਚੁੱਕਦਾ ਹੈ...
ਆਂਗਣਵਾੜੀ ਵਰਕਰਾਂ ਵੱਲੋਂ ਕਸਬਾ ਚੋਗਾਵਾਂ ਦੇ ਚੌਕ 'ਚ ਬਜਟ ਕਾਪੀਆਂ ਸਾੜ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਚੋਗਾਵਾਂ (ਅੰਮ੍ਰਿਤਸਰ) , 9 ਮਾਰਚ (ਗੁਰਬਿੰਦਰ ਸਿੰਘ ਬਾਗ਼ੀ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੇ ਵਿਰੋਧ ਵਿਚ ਅੱਜ ਕਸਬਾ ਚੋਗਾਵਾਂ ਦੇ ਬਾਜ਼ਾਰ ਵਿਚ ਜ਼ੋਰਦਾਰ...
ਡੀਜ਼ਲ ਪੈਟਰੋਲ ’ਤੇ ਲਾਏ ਵੈਟ ਅਤੇ ਬਿਜਲੀ ਦੀਆਂ ਮਹਿੰਗੀਆਂ ਦਰਾਂ ਖਿਲਾਫ ਮਜੀਠੀਆ ਨੇ ਸਰਕਾਰ ਨੂੰ ਘੇਰਿਆ
. . .  about 3 hours ago
ਐਲ.ਕੇ.ਅਡਵਾਨੀ ਨੇ ਏਮਜ਼ 'ਚ ਲਗਵਾਇਆ ਕੋਰੋਨਾ ਦਾ ਟੀਕਾ
. . .  about 3 hours ago
ਨਵੀਂ ਦਿੱਲੀ, 9 ਮਾਰਚ - ਭਾਜਪਾ ਦੇ ਸੀਨੀਅਰ ਨੇਤਾ ਐਲ.ਕੇ.ਅਡਵਾਨੀ ਵਲੋਂ ਏਮਜ਼ 'ਚ ਕੋਰੋਨਾ ਵਾਇਰਸ ਵੈਕਸੀਨ ਦੀ ਪਹਿਲੀ ਡੋਜ਼...
ਮਜੀਠੀਆ ਨੇ ਵਿਧਾਨ ਸਭਾ 'ਚ ਸਰਕਾਰ ਨੂੰ ਘੇਰਿਆ
. . .  about 3 hours ago
ਦਿੱਲੀ ਬਜਟ : ਮਹਿਲਾਵਾਂ ਲਈ ਖੁੱਲ੍ਹਣਗੇ ਵਿਸ਼ੇਸ਼ ਮੁਹੱਲਾ ਕਲੀਨਿਕ, ਹਰ ਕਿਸੇ ਨੂੰ ਮਿਲੇਗਾ ਹੈਲਥ ਕਾਰਡ
. . .  about 3 hours ago
ਨਵੀਂ ਦਿੱਲੀ, 9 ਮਾਰਚ - ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਆਪਣਾ ਬਜਟ ਪੇਸ਼ ਕੀਤਾ। ਡਿਪਟੀ ਮੁੱਖ ਮੰਤਰੀ ਤੇ ਵਿੱਤ ਮੰਤਰੀ ਮਨੀਸ਼ ਸਿਸੋਦੀਆ...
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਗੁਰੂ ਹਰ ਸਹਾਏ 'ਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
. . .  about 4 hours ago
ਗੁਰੂ ਹਰ ਸਹਾਏ, 9 ਮਾਰਚ ( ਹਰਚਰਨ ਸਿੰਘ ਸੰਧੂ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਜ਼ੋਰਦਾਰ ਨਿੰਦਾ ਕੀਤੀ ਹੈ, ਕਿਉਂਕਿ ਪੰਜਾਬ ਸਰਕਾਰ ਨੇ ਇਸ...
ਰਣਬੀਰ ਕਪੂਰ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 4 hours ago
ਮੁੰਬਈ, 9 ਮਾਰਚ - ਉੱਘੇ ਅਦਾਕਾਰ ਰਣਬੀਰ ਕਪੂਰ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਸਬੰਧੀ ਉਨ੍ਹਾਂ ਦੀ ਮਾਤਾ ਨੀਤੂ ਕਪੂਰ...
ਕਿਸੇ ਵੀ ਵਿਧਾਇਕ ਘਰ ਗਲਤ ਤਰੀਕੇ ਨਾਲ ਰੇਡ ਹੋਣ ਖਿਲਾਫ ਆਵਾਜ਼ ਉਠਾਈ ਜਾਵੇ - ਸ਼ਰਨਜੀਤ ਸਿੰਘ ਢਿੱਲੋਂ
. . .  about 4 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਸਦਨ ’ਚ ਬੋਲਦਿਆਂ ਕਿਹਾ ਕਿ ਕਿਸੇ ਵੀ ਪਾਰਟੀ ਦਾ ਵਿਧਾਇਕ ਹੋਵੇ ਜੇਕਰ ਉਸ ਦੇ ਘਰ ਗਲਤ ਤਰੀਕੇ ਨਾਲ ਰੇਡ...
ਪੰਜਾਬ ਵਿਧਾਨ ਸਭਾ ਚ ਗੂੰਜਿਆ ਈਵੀਐਮ ਨਹੀਂ ਸਗੋਂ ਬੈਲਟ ਪੇਪਰ ਨਾਲ ਵੋਟਾਂ ਪਾਉਣ ਦਾ ਮੁੱਦਾ
. . .  about 5 hours ago
ਏ.ਬੀ.ਵੀ.ਪੀ. ਦੇ ਗੁੰਡਿਆਂ ਵਲੋਂ ਨੌਦੀਪ ਕੌਰ ਨਾਲ ਧੱਕਾ ਮੁੱਕੀ, ਪ੍ਰੋਗਰਾਮ 'ਤੇ ਕੀਤਾ ਹਮਲਾ
. . .  about 5 hours ago
ਨਵੀਂ ਦਿੱਲੀ, 9 ਮਾਰਚ - ਅੰਤਰਰਾਸ਼ਟਰੀ ਮਜ਼ਦੂਰ ਮਹਿਲਾ ਦਿਵਸ ਦਿੱਲੀ ਯੂਨੀਵਰਸਿਟੀ 'ਚ ਮਨਾਇਆ ਜਾ ਰਿਹਾ ਸੀ। ਜਿਸ ਵਿਚ ਬੁਟਾਨਾ (ਹਰਿਆਣਾ), ਗੁੜ ਮੰਡੀ (ਦਿੱਲੀ), ਹਾਥਰਸ ਜਬਰ ਜਨਾਹ ਕੇਸ...
ਖਹਿਰਾ ਘਰ ਹੋਈ ਛਾਪੇਮਾਰੀ ਦਾ ਮੁੱਦਾ ਵਿਧਾਨ ਸਭਾ 'ਚ ਉੱਠਿਆ, ਕੇਂਦਰ ਈਡੀ ਨੂੰ ਹਥਿਆਰ ਵਜੋਂ ਵਰਤ ਰਹੀ ਹੈ
. . .  about 5 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਸਿਫ਼ਰ ਕਾਲ ਦੌਰਾਨ ਸੁਖਪਾਲ ਸਿੰਘ ਖਹਿਰਾ ਘਰ ਹੋਈ ਈਡੀ ਦੀ ਰੇਡ ਦਾ ਮਾਮਲਾ ਚੁੱਕਦੇ ਹੋਏ ਕਿਹਾ ਕਿ ਕੇਂਦਰ ਖ਼ਿਲਾਫ਼ ਬੋਲਣ ਵਾਲਿਆਂ ਵਿਰੁੱਧ...
ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਇਕਾਂ ਨੇ ਵਿਧਾਨ ਸਭਾ ਬਾਹਰ ਵੰਡੀਆਂ ‘ਖ਼ਜ਼ਾਨਾ ਮੰਤਰੀ ਦੀਆਂ ਮਿੱਠੀਆਂ ਗੋਲੀਆਂ’
. . .  about 5 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ...
ਲੁਧਿਆਣਾ ਰਾਹੋਂ ਰੋਡ ਸੜਕ ਦੀ ਮੁਰੰਮਤ ਦਾ ਕੰਮ ਛੇ ਮਹੀਨੇ ਵਿਚ ਪੂਰਾ ਹੋਵੇਗਾ
. . .  about 5 hours ago
ਕਿਸਾਨਾਂ ਨੇ ਅਸ਼ਵਨੀ ਸ਼ਰਮਾ ਨੂੰ ਦਿਖਾਈਆਂ ਕਾਲ਼ੀਆ ਝੰਡੀਆਂ
. . .  about 6 hours ago
ਭੰਗਾਲਾ, 09 ਮਾਰਚ (ਬਲਵਿੰਦਰਜੀਤ ਸਿੰਘ ਸੈਣੀ) - ਹਰਸੇ ਮਾਨਸਰ ਟੋਲ ਪਲਾਜ਼ਾ ਤੇ ਅੱਜ ਸਵੇਰੇ 9.30 ਵਜੇ ਦੇ ਕਰੀਬ ਪਠਾਨਕੋਟ...
ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਨੇ ਦਰੜਿਆ ਮੋਟਰ ਸਾਇਕਲ ਸਵਾਰ ਕਿਸਾਨ
. . .  about 6 hours ago
ਮੰਡੀ ਕਿੱਲਿਆਂਵਾਲੀ, 9 ਮਾਰਚ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ-ਅਬੋਹਰ ਨੈਸ਼ਨਲ ਹਾਈਵੇ ’ਤੇ ਪਿੰਡ ਲੁਹਾਰਾ ਦੇ ਚੌਰਸਤੇ ’ਤੇ ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਵੱਲੋਂ ਦਰੜੇ ਜਾਣ ਕਰਕੇ ਮੋਟਰ ਸਾਇਕਲ ਸਵਾਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਰੂਪਨਗਰ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਨੇ ਮੰਗਾਂ ਦੇ ਹੱਕ 'ਚ ਕੀਤਾ ਅਰਥੀ ਫ਼ੂਕ ਰੋਸ ਮੁਜ਼ਾਹਰਾ

ਸ੍ਰੀ ਅਨੰਦਪੁਰ ਸਾਹਿਬ, 16 ਜਨਵਰੀ (ਕਰਨੈਲ ਸਿੰਘ, ਨਿੱਕੂਵਾਲ)-ਪੰਜਾਬ ਅਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੀ ਜ਼ਿਲ੍ਹਾ ਰੂਪਨਗਰ ਇਕਾਈ ਵਲੋਂ ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨੂੰ ਜਾਣਬੁੱਝ ਕੇ ਲਟਕਾਉਣ ਦੇ ਰੋਸ ਵਜੋਂ ਜ਼ੋਰਦਾਰ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਤੋਂ ਪਹਿਲਾਂ ਇਕੱਤਰ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਸੂਬਾ ਸਰਕਾਰ ਕਰਮਚਾਰੀ ਨੂੰ ਪੇਅ ਕਮਿਸ਼ਨ ਜਾਰੀ ਕਰਨ, ਡੀ. ਏ. ਜਾਰੀ ਕਰਨ, ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਵਿਭਾਗਾਂ 'ਚ ਖ਼ਾਲੀ ਅਸਾਮੀਆਂ ਭਰਨ, ਨਿੱਜੀਕਰਨ ਬੰਦ ਕਰਨ, ਮਿਡ-ਡੇ-ਮੀਲ ਕਰਮਚਾਰੀਆਂ ਨੂੰ ਮੰਨੀਆਂ ਤਨਖ਼ਾਹਾਂ ਜਾਰੀ ਕਰਨ, ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦੇ ਮਾਣ ਭੱਤੇ 'ਚ ਵਾਧਾ ਕਰਨ 'ਚ ਖਜਾਨੇ ਦੀ ਮਾਲੀ ਹਾਲਤ ਮਾੜੀ ਹੋਣ ਦਾ ਬਹਾਨਾ ਬਣਾ ਕੇ ਇਨਕਾਰੀ ਹੋਈ ਪਈ ਹੈ | ਜਦੋਂ ਕਿ ਵਿਧਾਇਕਾਂ ਦੇ ਭੱਤਿਆਂ 'ਚ ਵਾਧਾ ਕਰਨ ਅਤੇ ਵਿਦੇਸ਼ੀ ਦੌਰਿਆਂ 'ਤੇ ਜਨਤਕ ਖ਼ਜ਼ਾਨੇ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ ਅਤੇ ਆਪਣੇ ਚਹੇਤਿਆਂ ਨੂੰ ਸਰਕਾਰੀ ਖ਼ਜ਼ਾਨੇ 'ਚੋਂ ਖੈਰਾਤਾਂ ਦੇਣ ਲਈ ਬਿਨਾਂ ਲੋੜ ਤੋਂ ਸਲਾਹਕਾਰਾਂ ਦੀ ਵੱਡੀ ਧਾੜ ਖੜ੍ਹੀ ਕੀਤੀ ਗਈ ਹੈ | ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਨਾ ਹੋਣ 'ਤੇ 2 ਫਰਵਰੀ ਨੂੰ ਜਲੰਧਰ ਵਿਖੇ ਕਨਵੈੱਨਸ਼ਨ ਕਰਕੇ ਸੰਘਰਸ਼ ਦੀ ਅਗਲੀ ਰੂਪਰੇਖਾ ਤਿਆਰ ਕੀਤੀ ਜਾਵੇਗੀ | ਇਸ ਮੌਕੇ ਮਾ. ਕਿਰਪਾਲ ਸਿੰਘ, ਦਰਸ਼ਨ ਸਿੰਘ ਬੜਵਾ, ਸੋਮ ਨਾਥ ਲਮਲੈਹੜੀ, ਮੁਕੇਸ਼ ਕੁਮਾਰ ਝੱਜ, ਬਲਵੰਤ ਸਿੰਘ ਬਿੱਟਾ, ਜਰਨੈਲ ਸਿੰਘ ਕੀਰਤਪੁਰ ਸਾਹਿਬ, ਜਸਵਿੰਦਰ ਸਿੰਘ ਬੱਢਲ, ਮਹਿੰਦਰ ਕੌਰ, ਕਮਲੇਸ਼ ਰਾਣੀ, ਰਕਸ਼ਾ ਦੇਵੀ, ਭੂਰੀ ਦੇਵੀ, ਸਿੰਦਰਾ ਦੇਵੀ ਆਦਿ ਨੇ ਸੰਬੋਧਨ ਕੀਤਾ |

ਰੋਡਮਾਜਰਾ ਚੱਕਲਾਂ ਦੇ ਅੰਤਰਰਾਸ਼ਟਰੀ ਸਾਲਾਨਾ ਖੇਡ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਰੂਪਨਗਰ, 16 ਜਨਵਰੀ (ਸਟਾਫ਼ ਰਿਪੋਰਟਰ)-ਪਿੰਡ ਰੋਡਮਾਜਰਾ ਚੱਕਲਾਂ ਵਿਖੇ ਕਰਵਾਏ ਜਾਂਦੇ ਅੰਤਰਰਾਸ਼ਟਰੀ ਸਾਲਾਨਾ ਖੇਡ ਮੇਲੇ ਦੀਆਂ ਤਿਆਰੀਆਂ ਸਬੰਧੀ ਬਾਬਾ ਗ਼ਾਜ਼ੀ ਦਾਸ ਕਲੱਬ ਦੀ ਮੀਟਿੰਗ ਅੱਜ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜ਼ਿਲ੍ਹਾ ਰੂਪਨਗਰ ਤੋਂ ਵੱਡੀ ਗਿਣਤੀ ਵਰਕਰ ਸ਼ਾਮਿਲ ਹੋਣਗੇ-ਅਠਵਾਲ

ਸ੍ਰੀ ਅਨੰਦਪੁਰ ਸਾਹਿਬ, 16 ਜਨਵਰੀ (ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਜਲੰਧਰ ਵਿਖੇ ਹੋ ਰਹੀ ਤਾਜਪੋਸ਼ੀ ਵਿਚ ਸ਼ਾਮਿਲ ਹੋਣ ਲਈ ਜ਼ਿਲ੍ਹਾ ਰੂਪਨਗਰ ਤੋਂ ਬਹੁਤ ਵੱਡੀ ਗਿਣਤੀ ਭਾਜਪਾ ਵਰਕਰ ਸ਼ਾਮਿਲ ਹੋਣਗੇ | ਇਹ ...

ਪੂਰੀ ਖ਼ਬਰ »

ਬੇਕਾਬੂ ਹੋਈ ਆਲਟੋ ਕਾਰ ਕੰਧ 'ਚ ਵੱਜੀ

ਰੂਪਨਗਰ, 16 ਜਨਵਰੀ (ਸਤਨਾਮ ਸਿੰਘ ਸੱਤੀ)-ਸਥਾਨਕ ਕਲਿਆਣ ਸਿਨੇਮਾ ਨਜ਼ਦੀਕ ਇਕ ਆਲਟੋ ਕਾਰ ਬਰੇਕ ਨਾ ਵੱਜਣ 'ਤੇ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਪੀ.ਡਬਲਿਊ.ਡੀ. ਕਲੋਨੀ ਦੀ ਕੰਧ ਵਿਚ ਜਾ ਵੱਜੀ | ਜਾਣਕਾਰੀ ਅਨੁਸਾਰ ਪੀ. ਡਬਲਿਊ. ਡੀ. ਕਲੋਨੀ ਸਾਹਮਣੇ ਫੂਲ ਚੱਕਰ ਮਹੱਲੇ ਦੀ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ 'ਚੋਂ ਸਿਲੰਡਰ ਚੋਰੀ

ਮੋਰਿੰਡਾ, 16 ਜਨਵਰੀ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਸਹੇੜੀ ਦੇ ਆਂਗਣਵਾੜੀ ਸੈਂਟਰ ਵਿਚੋਂ ਚੋਰਾਂ ਵਲੋਂ 1 ਗੈਸ ਸਿਲੰਡਰ ਚੋਰੀ ਕਰ ਲਿਆ ਗਿਆ ਜਦਕਿ ਚੋਰ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਦੇ ਦਰਵਾਜ਼ਿਆਂ ਦੇ ਤਾਲੇ ਤੋੜਨ ਵਿਚ ਅਸਫਲ ਰਹੇ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਆਈ. ਟੀ. ਆਈ. ਸਿੰਘਪੁਰ ਵਿਖੇ ਸਟੂਡੈਂਟ ਫੈੱਡਰੇਸ਼ਨ ਵਲੋਂ ਰੋਸ ਰੈਲੀ

ਨੂਰਪੁਰ ਬੇਦੀ, 16 ਜਨਵਰੀ (ਹਰਦੀਪ ਸਿੰਘ ਢੀਂਡਸਾ)-ਉਦਯੋਗਿਕ ਸਿਖਲਾਈ ਸੰਸਥਾ ਸਿੰਘਪੁਰ ਵਿਖੇ ਸਟੂਡੈਂਟ ਫੈੱਡਰੇਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ | ਜਿਸ ਵਿਚ ਸੰਬੋਧਨ ਕਰਦਿਆਂ ਐਸ.ਐਫ.ਆਈ. ਦੇ ਸੂਬਾਈ ਆਗੂ ਫੈਸਲ ਖ਼ਾਨ ਨੇ ਬੋਲਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬੱਚਿਆਂ ਨੂੰ ਬੂਟ, ਜੁਰਾਬਾਂ ਤੇ ਸਟੇਸ਼ਨਰੀ ਦਾ ਸਾਮਾਨ ਵੰਡਿਆ

ਬੇਲਾ, 16 ਜਨਵਰੀ (ਮਨਜੀਤ ਸਿੰਘ ਸੈਣੀ)-ਸਰਕਾਰੀ ਪ੍ਰਾਇਮਰੀ ਸਕੂਲ ਮਹਿਤੋਤ ਦੇ ਬੱਚਿਆਂ ਨੂੰ ਪਿੰਡ ਮਹਿਤੋਤ ਦੇ ਸਮਾਜ ਸੇਵੀ ਨੌਜਵਾਨਾਂ ਬੂਟ-ਜੁਰਾਬਾਂ ਅਤੇ ਸਟੇਸ਼ਨਰੀ ਦਾ ਸਾਮਾਨ ਦਿੱਤਾ | ਇਸ ਸਬੰਧੀ ਮਾਸਟਰ ਗੁਰਿੰਦਰਪਾਲ ਸਿੰਘ ਖੇੜੀ ਨੇ ਦੱਸਿਆ ਕਿ ਪਿੰਡ ਦੇ ਸਮਾਜ ...

ਪੂਰੀ ਖ਼ਬਰ »

ਟਰੱਕ ਚਾਲਕਾਂ ਨੂੰ ਆਵਾਜਾਈ ਨਿਯਮਾਂ ਸਬੰਧੀ ਜਾਗਰੂਕ ਕੀਤਾ

ਕੀਰਤਪੁਰ ਸਾਹਿਬ, 16 ਜਨਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)-ਟ੍ਰੈਫ਼ਿਕ ਸੁਰੱਖਿਆ ਸਪਤਾਹ ਨੂੰ ਸਮਰਪਿਤ ਸਥਾਨਕ ਟਰੈਫ਼ਿਕ ਪੁਲਿਸ ਵਲੋਂ ਸਥਾਨਕ ਟਰੱਕ ਯੂਨੀਅਨ ਵਿਖੇ ਟਰੱਕ ਚਾਲਕਾਂ ਨੂੰ ਆਵਾਜਾਈ ਨਿਯਮਾਂ ਸਬੰਧੀ ਜਾਗਰੂਕ ਕੀਤਾ | ਇਸ ਦੌਰਾਨ ਟ੍ਰੈਫ਼ਿਕ ਇੰਚਾਰਜ ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਪ. ਸ. ਸ. ਫ ਵਲੋਂ ਅਰਥੀ ਫ਼ੂਕ ਧਰਨਾ ਮੁਜ਼ਾਹਰਾ

ਨੂਰਪੁਰ ਬੇਦੀ, 16 ਜਨਵਰੀ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ)-ਪ. ਸ. ਸ. ਫ ਪੰਜਾਬ ਦੇ ਫ਼ੈਸਲੇ ਮੁਤਾਬਿਕ ਨੂਰਪੁਰ ਬੇਦੀ ਵਿਖੇ ਨਵੇਂ ਬੱਸ ਸਟੈਂਡ ਲਾਗੇ ਪ. ਸ. ਸ. ਫ. ਨੂਰਪੁਰ ਬੇਦੀ ਵਲੋਂ ਵੱਖ-ਵੱਖ ਹੱਕੀ ਮੰਗਾਂ ਨੂੰ ਲੈ ਕੇ ਜ਼ੋਰਦਾਰ ਰੋਸ ਰੈਲੀ ਕਰਨ ਉਪਰੰਤ ਪੰਜਾਬ ...

ਪੂਰੀ ਖ਼ਬਰ »

ਭਗਵਾਨ ਸ੍ਰੀ ਵਿਸ਼ਵਕਰਮਾ ਦੀ ਮੂਰਤੀ ਸਥਾਪਨਾ ਸਬੰਧੀ ਸਜਾਈ ਸੋਭਾ ਯਾਤਰਾ

ਸ੍ਰੀ ਚਮਕੌਰ ਸਾਹਿਬ, 16 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਭਗਵਾਨ ਸ੍ਰੀ ਵਿਸ਼ਵਕਰਮਾ ਭਵਨ ਕਮੇਟੀ ਵਲੋਂ ਅੱਜ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੀ ਮੂਰਤੀ ਸਥਾਪਨਾ ਸਬੰਧੀ ਸੋਭਾ ਯਾਤਰਾ ਕੱਢੀ ਗਈ | ਜਿਸ ਨੂੰ ਭਗਵਾਨ ਵਿਸ਼ਵਕਰਮਾ ਭਵਨ ਵਿਖੇ ਡੇਰਾ ਬਾਬਾ ਜਾਲਮਗਿਰੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਨਵਨਿਯੁਕਤ ਚੇਅਰਮੈਨ ਨੇ ਮੈਂਬਰਾਂ ਅਤੇ ਅਮਲੇ ਨਾਲ ਕੀਤੀ ਪਲੇਠੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 16 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਕਰਨੈਲ ਸਿੰਘ ਬਜੀਦਪੁਰ ਨੇ ਮਾਰਕੀਟ ਕਮੇਟੀ ਦੇ ਸਮੂਹ ਨਵੇਂ ਮੈਂਬਰਾਂ ਅਤੇ ਮਾਰਕੀਟ ਕਮੇਟੀ ਦੇ ਅਮਲੇ ਨਾਲ ਮੀਟਿੰਗ ਕੀਤੀ | ਮੀਟਿੰਗ ਵਿਚ ਜ਼ਿਲ੍ਹਾ ਮੰਡੀ ...

ਪੂਰੀ ਖ਼ਬਰ »

ਪਿਛਲੇ ਡੇਢ ਸਾਲ 'ਚ ਪੰਜ ਵਾਰ ਨੈਸ਼ਨਲ ਰਿਕਾਰਡ ਤੋੜ ਚੁੱਕੀ ਹੈ ਜੈਸਮੀਨ ਕੌਰ

ਕਾਹਨਪੁਰ ਖੂਹੀ, 16 ਜਨਵਰੀ (ਗੁਰਬੀਰ ਵਾਲੀਆ)-ਹੁਣੇ-ਹੁਣੇ 'ਖੇਲੋਂ੍ਹ ਇੰਡੀਆ ਯੂਥ ਗੇਮਜ਼' ਜਿਹੜੀਆਂ ਕਿ ਆਸਾਮ ਦੇ ਸ਼ਹਿਰ ਗੁਹਾਟੀ ਵਿਖੇ ਚੱਲ ਰਹੀਆਂ ਹਨ, ਵਿਚ ਆਪਣਾ ਹੀ ਪਿਛਲੇ ਵਰ੍ਹੇ ਪੂਨਾ ਵਿਖੇ ਬਣਾਇਆ ਨੈਸ਼ਨਲ ਰਿਕਾਰਡ ਤੋੜ ਕੇ ਸੋਨ ਤਗਮਾ ਜਿੱਤ ਕੇ ਆਪਣੇ ਪਿੰਡ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਵਲੋਂ ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ

ਪੁਰਖਾਲੀ, 16 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਬਿੰਦਰਖ ਅਤੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਬਿੰਦਰਖ ਮਾਘੀ ਮੇਲੇ ਮੌਕੇ ਬਾਬਾ ਅਮਰਨਾਥ ਜੀ ਦੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

ਸਕੂਲ 'ਚ ਕਰਵਾਏ ਸਮਾਗਮ ਦੌਰਾਨ ਰਮੇਸ਼ ਚੰਦ ਦਸਗਰਾਈਾ ਦਾ ਕੀਤਾ ਸਨਮਾਨ

ਢੇਰ, 16 ਜਨਵਰੀ (ਸ਼ਿਵ ਕੁਮਾਰ ਕਾਲੀਆ)-ਸਰਕਾਰੀ ਹਾਈ ਸਕੂਲ ਦਸਗਰਾਈਾ ਵਿਖੇ ਕਰਵਾਏ ਗਏ ਲੋਹੜੀ ਦੇ ਸਮਾਗਮ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਰਮੇਸ਼ ਚੰਦ ਦਸਗਰਾਈਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ 'ਤੇ ਸਕੂਲ ਦੇ ਮੁੱਖ ਅਧਿਆਪਕ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਲੋਹੜੀ ਸਮਾਗਮ

ਭਰਤਗੜ੍ਹ, 16 ਜਨਵਰੀ (ਜਸਬੀਰ ਸਿੰਘ ਬਾਵਾ)-ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਗਰਦਲੇ ਦੇ ਸਿਹਤ ਕੇਂਦਰ ਵਿਚ ਅੱਜ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਨਵਜੰਮੀਆਂ ਕੁੜੀਆਂ ਤੇ ਉਨ੍ਹਾਂ ਦੀਆਂ ਮਾਵਾਂ ਨਾਲ ਲੋਹੜੀ ਸਮਾਗਮ ਕਰਵਾਇਆ | ਇਸ ...

ਪੂਰੀ ਖ਼ਬਰ »

ਸ੍ਰੀ ਰਾਮ ਕਥਾ ਦਾ ਸ਼ੁੱਭ ਆਰੰਭ ਕੀਤਾ

ਢੇਰ, 16 ਜਨਵਰੀ (ਸ਼ਿਵ ਕੁਮਾਰ ਕਾਲੀਆ)-ਪਿੰਡ ਦੜੋਲੀ (ਉਪਰਲੀ) ਆਸ਼ਰਮ ਵਿਖੇ ਸ੍ਰੀ ਰਾਮ ਕਥਾ ਦਾ ਸ਼ੁੱਭ ਅਰੰਭ ਬਹੁਤ ਹੀ ਧੂਮਧਾਮ ਨਾਲ ਕੀਤਾ ਗਿਆ | ਇਸ ਮੌਕੇ 'ਤੇ ਆਸ਼ਰਮ ਦੇ ਮੁੱਖ ਪ੍ਰਬੰਧਕ ਸੁਆਮੀ ਕ੍ਰਿਪਾਲਾ ਨੰਦ ਨੇ ਕਿਹਾ ਕਿ ਇਸ ਕਥਾ ਵਿਚ ਪ੍ਰਸਿੱਧ ਕਥਾ ਵਾਚਕ ...

ਪੂਰੀ ਖ਼ਬਰ »

ਬਰਸਾਲਪੁਰ ਵਿਖੇ ਬਰਸੀ ਸਮਾਗਮ ਅੱਜ ਤੋਂ

ਸ੍ਰੀ ਚਮਕੌਰ ਸਾਹਿਬ, 16 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਬਰਸਾਲਪੁਰ ਵਿਖੇ ਡੇਰਾ ਬਾਬਾ ਅਮਰਦਾਸ ਜੀ ਚੈਰੀਟੇਬਲ ਟਰੱਸਟ ਅਤੇ ਪਿੰਡ ਵਾਸੀਆਂ ਵਲੋਂ ਪਿੰਡ ਦੇ ਗੁ: ਸ੍ਰੀ ਕਲਗ਼ੀਧਰ ਸਾਹਿਬ (ਅੰਦਰਲਾ ਗੁਰਦੁਆਰਾ ਸਾਹਿਬ) ਵਿਖੇ ਸੰਤ ਬਾਬਾ ਅਮਰਦਾਸ ਜੀ ਦੀ ...

ਪੂਰੀ ਖ਼ਬਰ »

ਕਾਰ ਸੇਵਾ ਗੁ: ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 22 ਨੂੰ

ਸ੍ਰੀ ਅਨੰਦਪੁਰ ਸਾਹਿਬ, 16 ਜਨਵਰੀ (ਕਰਨੈਲ ਸਿੰਘ, ਨਿੱਕੂਵਾਲ)-ਕਾਰ ਸੇਵਾ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਾਰ ਸੇਵਾ ਦੇ ਬਾਨੀ ਸੰਤ ਬਾਬਾ ਘਨੱਯਾ ਸਿੰਘ ਪਠਲਾਵੇ ਵਾਲੇ, ਸੰਤ ਬਾਬਾ ਸੇਵਾ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਲਗਾਏ

ਨੂਰਪੁਰ ਬੇਦੀ, 16 ਜਨਵਰੀ (ਰਾਜੇਸ਼ ਚੌਧਰੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਕਾਰ ਸੇਵਾ ਵਾਲੇ ਮਹਾਂਪੁਰਖਾਂ ਦੇ ਬਚਨਾਂ 'ਤੇ ਪਹਿਰਾ ਦਿੰਦਿਆਂ ਪਟਨਾ ਸਾਹਿਬ ਵਿਖੇ 7 ਦਿਨ ਗੁਰੂ ਕੇ ਲੰਗਰ ...

ਪੂਰੀ ਖ਼ਬਰ »

ਲਾਵਾਰਸ਼ ਬੱਚੀ ਨੂੰ ਪਰਿਵਾਰ ਨਾਲ ਮਿਲਾਇਆ

ਮੋਰਿੰਡਾ, 16 ਜਨਵਰੀ (ਪਿ੍ਤਪਾਲ ਸਿੰਘ)-ਮੋਰਿੰਡਾ ਸਦਰ ਪੁਲਿਸ ਅਤੇ ਬਾਲ ਬਚਾਓ ਅੰਦੋਲਨ ਕਮੇਟੀ ਨੇ ਇੱਕ ਲਾਵਾਰਸ ਛੋਟੀ ਬੱਚੀ ਨੂੰ ਉਸਦੇ ਪਰਿਵਾਰਕ ਮੈਬਰਾਂ ਨਾਲ ਮਿਲਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ ਸਦਰ ਪੁਲਿਸ ਹਰਮੇਸ ਕੁਮਾਰ ਨੇ ਦੱਸਿਆ ਕਿ ਮੋਰਿੰਡਾ ...

ਪੂਰੀ ਖ਼ਬਰ »

ਕਲੱਬ ਵਲੋਂ ਜ਼ਰੂਰਤਮੰਦ ਪਰਿਵਾਰ ਨੂੰ ਮਕਾਨ ਦੀ ਉਸਾਰੀ ਲਈ ਮਾਲੀ ਮਦਦ

ਕੀਰਤਪੁਰ ਸਾਹਿਬ, 16 ਜਨਵਰੀ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਸ਼ੁੱਭ ਕਰਮਨ ਸਪੋਰਟਸ ਐਾਡ ਸੋਸ਼ਲ ਵੈੱਲਫੇਅਰ ਕਲੱਬ ਭਟੌਲੀ (ਕੀਰਤਪੁਰ ਸਾਹਿਬ) ਵਲੋਂ ਪਿੰਡ ਭਟੌਲੀ ਦੇ ਇੱਕ ਗ਼ਰੀਬ ਜ਼ਰੂਰਤਮੰਦ ਨੂੰ ਮਕਾਨ ਦੀ ਉਸਾਰੀ ਲਈ 11 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ | ਇਸ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਬਲਾਕ ਨੰਗਲ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਨੰਗਲ, 16 ਜਨਵਰੀ (ਪ੍ਰੋ: ਅਵਤਾਰ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਬਲਾਕ ਨੰਗਲ ਵਲੋਂ ਨੇੜੇ ਬੱਸ ਸਟੈਂਡ ਨੰਗਲ ਵਿਖੇ ਆਪਣੀਆਂ ਹੱਕੀ ਮੰਗਾਂ ਨੰੂ ਲੈ ਕੇ ਰੋਸ ਮੁਜ਼ਾਹਰਾ ਕੀਤਾ ਗਿਆ¢ ਪ. ਸ. ਸ. ਫ ਦੇ ਬਲਾਕ ਪ੍ਰਧਾਨ ਦੇਵ ਰਾਜ, ਸਕੱਤਰ ਜਰਨੈਲ ਸਿੰਘ ...

ਪੂਰੀ ਖ਼ਬਰ »

ਸੜਕ 'ਤੇ ਡਿਵਾਈਡਰ ਨਾ ਬਣਾਉਣ ਲਈ ਇਕੱਠੇ ਹੋਏ ਦੁਕਾਨਦਾਰਾਂ ਨੇ ਕੀਤਾ ਸੰਘਰਸ਼ ਕਮੇਟੀ ਦਾ ਵਿਰੋਧ

ਨੂਰਪੁਰ ਬੇਦੀ, 16 ਜਨਵਰੀ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਦੇ ਦੁਕਾਨਦਾਰਾਂ ਨੇ ਅੱਜ ਫਿਰ ਇਕੱਠੇ ਹੋਕੇ ਸ਼ਹਿਰ 'ਚੋਂ ਲੰਘਣ ਵਾਲੀ ਮੁੱਖ ਸੜਕ 'ਤੇ ਡਿਵਾਈਡਰ ਨਾ ਬਣਾਉਣ ਦੀ ਮੰਗ ਦੇ ਮੱਦੇਨਜ਼ਰ ਇਲਾਕਾ ਸੰਘਰਸ਼ ਕਮੇਟੀ ਦਾ ਡਟ ਕੇ ਵਿਰੋਧ ਕੀਤਾ | ਇਸ ਦੌਰਾਨ ਆਪਣੇ ...

ਪੂਰੀ ਖ਼ਬਰ »

ਗੰਦਗੀ ਫ਼ੈਲਣ ਦੀਆਂ ਸ਼ਿਕਾਇਤਾਂ ਨੂੰ ਲੈ ਕੇ ਬੀ. ਡੀ. ਪੀ. ਓ. ਵਲੋਂ ਨੂਰਪੁਰ ਬੇਦੀ ਦਾ ਦੌਰਾ

ਨੂਰਪੁਰ ਬੇਦੀ, 16 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਗੰਦਗੀ ਫੈਲਣ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਅੱਜ ਬੀ.ਡੀ.ਪੀ.ਓ. ਮੈਡਮ ਹਰਿੰਦਰ ਕੌਰ ਨੇ ਸ਼ਹਿਰ ਦਾ ਦੌਰਾ ਕੀਤਾ | ਇਸ ਦੌਰਾਨ ਸ਼ਹਿਰ ...

ਪੂਰੀ ਖ਼ਬਰ »

ਸਾਹਿਤ ਸਭਾ ਸ੍ਰੀ ਚਮਕੌਰ ਸਾਹਿਬ ਦੀ ਵਿਸ਼ੇਸ਼ ਇਕੱਤਰਤਾ

ਸ੍ਰੀ ਚਮਕੌਰ ਸਾਹਿਬ, 16 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਾਹਿਤ ਸਭਾ ਸ੍ਰੀ ਚਮਕੌਰ ਸਾਹਿਬ ਦੀ ਨਵੇਂ ਸਾਲ ਦੀ ਪਹਿਲੀ ਇਕੱਤਰਤਾ ਪ੍ਰਧਾਨ ਸੁਰਜੀਤ ਮੰਡ ਦੀ ਪ੍ਰਧਾਨਗੀ ਹੇਠ ਸਥਾਨਕ ਬਲੱਗਣ ਹੋਟਲ 'ਚ ਹੋਈ | ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦਿਆਂ ਜਨਰਲ ਸਕੱਤਰ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਰੋਹ ਦੇ ਲਈ ਸੱਭਿਆਚਾਰਕ ਤੇ ਦੇਸ਼ ਭਗਤੀ ਦੇ ਪ੍ਰੋਗਰਾਮ ਦੀ ਹੋਈ ਚੋਣ

ਸ੍ਰੀ ਅਨੰਦਪੁਰ ਸਾਹਿਬ, 16 ਜਨਵਰੀ (ਕਰਨੈਲ ਸਿੰਘ, ਨਿੱਕੂਵਾਲ)-ਗਣਤੰਤਰ ਦਿਵਸ ਸਮਾਰੋਹ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ ਲਈ ਵੱਖ-ਵੱਖ ਵਿੱਦਿਅਕ ਅਦਾਰਿਆਂ ਵਲੋਂ ਕੀਤੀਆਂ ਜਾਣ ਵਾਲੀਆਂ ਸਭਿਆਚਾਰਕ ਅਤੇ ਦੇਸ਼ ਭਗਤੀ ਨਾਲ ਸਬੰਧਿਤ ਪੇਸ਼ਕਾਰੀਆਂ ਦੀ ਚੋਣ ਕਰ ਲਈ ...

ਪੂਰੀ ਖ਼ਬਰ »

ਐਸ. ਐਲ. ਏ. ਦੀ ਚੋਣ

ਰੂਪਨਗਰ, 16 ਜਨਵਰੀ (ਪੱਤਰ ਪ੍ਰੇਰਕ)-ਸਰਕਾਰੀ ਸਕੂਲਜ਼ ਲੈਬੋਰੇਟੋਰੀਅਨ ਦੇ ਐਸ. ਐਲ. ਏ. ਦੀ ਜ਼ਿਲ੍ਹਾ ਪੱਧਰੀ ਮੀਟਿੰਗ ਮਹਾਰਾਜਾ ਰਣਜੀਤ ਸਿੰਘ ਬਾਗ਼ ਰੂਪਨਗਰ ਵਿਖੇ ਹੋਈ | ਜਿਸ ਵਿਚ ਪੁਰਾਣੀ ਯੂਨੀਅਨ ਨੂੰ ਭੰਗ ਕਰਕੇ ਨਵੀਂ ਯੂਨੀਅਨ ਦਾ ਗਠਨ ਕੀਤਾ ਗਿਆ | ਇਸ ਵਿਚ ਕੁਲਵੰਤ ...

ਪੂਰੀ ਖ਼ਬਰ »

ਨੇਤਾ ਜੀ ਮਾਡਲ ਸਕੂਲ ਵਲੋਂ ਰੋਡ ਸੇਫ਼ਟੀ ਸੜਕ ਸੁਰੱਖਿਆ ਜਾਗਰੂਕਤਾ ਰੈਲੀ

ਰੂਪਨਗਰ, 16 ਜਨਵਰੀ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ ਅਨੁਸਾਰ ਅੱਜ ਭਾਵੇਂ ਰੋਡ ਸੇਫ਼ਟੀ ਸੜਕ ਸੁਰੱਖਿਆ ਸਪਤਾਹ ਦੌਰਾਨ ਕਰਵਾਏ ਗਏ ਪ੍ਰੋਗਰਾਮਾਂ ਦੀ ਲੜੀ ਤਹਿਤ ਨੇਤਾ ਜੀ ਮਾਡਲ ਸਕੂਲ ਵਲੋਂ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸੈਕੰਡਰੀ ਸਕੂਲਾਂ ਦੇ ਸੀਨੀਅਰ ਲੈਬ ਸਹਾਇਕਾਂ ਦੀ ਲਗਾਈ ਦੋ ਰੋਜ਼ਾ ਸਿਖਲਾਈ

ਰੂਪਨਗਰ, 16 ਜਨਵਰੀ (ਸਟਾਫ ਰਿਪੋਰਟਰ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਗਿਆਨ ਪ੍ਰੋਜੈਕਟ ਅਧੀਨ ਜ਼ਿਲ੍ਹਾ ਰੂਪਨਗਰ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕੰਮ ਕਰਦੇ 67 ਸੀਨੀਅਰ ਲੈਬ ਸਹਾਇਕਾਂ ਦੀ ਦੋ ...

ਪੂਰੀ ਖ਼ਬਰ »

ਮਹਿਰੀਨ ਨੇ ਜਿੱਤਿਆ ਲਿਟਲ ਚੈਂਪ ਡਾਂਸ ਮੁਕਾਬਲਾ

ਰੂਪਨਗਰ, 16 ਜਨਵਰੀ (ਸਤਨਾਮ ਸਿੰਘ ਸੱਤੀ)-ਵਿੰਗਜ਼ ਅਕਾਦਮੀ ਵਲੋਂ ਡਾਂਸ ਬੈਟਲ 2020 (ਸੀਜ਼ਨ 6) ਦੌਰਾਨ ਡਾਂਸ ਮੁਕਾਬਲੇ ਵਿਚ ਸੋਲੋ, ਡਿਊਟ ਅਤੇ ਗਰੁੱਪ ਦੇ ਮੁਕਾਬਲੇ ਹੋਏ | ਪ੍ਰੋਗਰਾਮ ਵਿਚ 100 ਤੋਂ ਵੱਧ ਬੱਚਿਆਂ ਨੇ ਭਾਗ ਲਿਆ | ਇਨ੍ਹਾਂ ਡਾਂਸ ਮੁਕਾਬਲਿਆਂ ਵਿਚ ਜੇਤੂ ਬੱਚਿਆਂ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਭਾਗੋਮਾਜਰਾ ਦਾ ਸਾਲਾਨਾ ਸਮਾਗਮ

ਰੂਪਨਗਰ, 16 ਜਨਵਰੀ (ਸਟਾਫ਼ ਰਿਪੋਰਟਰ)-ਸਰਕਾਰੀ ਮਿਡਲ ਸੈਲਫਮੇਡ ਸਮਾਰਟ ਸਕੂਲ ਪਿੰਡ ਭਾਗੋਮਾਜਰਾ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਅਮਰੀਕਾ ਦੀ ਸਾਫ਼ਟਵੇਅਰ ਕੰਪਨੀ ਕੈਟਾਲਿਸਟ ਦੇ ਸੀ. ਈ. ਓ. ਅਵਤਾਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸੁਰਤਾਪੁਰ-ਰੋਪੜ ਸੜਕ ਦੀ ਮੁਰੰਮਤ ਕਰਨ ਦੀ ਮੰਗ

ਬੇਲਾ, 16 ਜਨਵਰੀ (ਮਨਜੀਤ ਸਿੰਘ ਸੈਣੀ)- ਨੇੜਲੇ ਪਿੰਡ ਸੁਰਤਾਪੁਰ ਤੋਂ ਵਾਇਆ ਪਿੰਡ ਫੂਲ ਬੇਲਾ ਚੌਕ ਰੋਪੜ ਸੜਕ ਦੀ ਹਾਲਤ ਬਦ ਤੋਂ ਬਦਤਰ ਹੋਈ ਪਈ ਹੈ | ਥਾਂ-ਥਾਂ ਪਏ ਡੂੰਘੇ ਖੱਡਿਆਂ ਕਾਰਨ ਪੈਦਲ ਚੱਲਣਾ ਵੀ ਮੁਸ਼ਕਿਲ ਹੋਇਆ ਪਿਆ ਹੈ | ਜਿਸ ਕਰਕੇ ਦੁਪਹੀਆ ਵਾਹਨਾਂ ਅਤੇ ...

ਪੂਰੀ ਖ਼ਬਰ »

40 ਮੁਕਤਿਆਂ ਦੀ ਯਾਦ ਵਿਚ ਲੰਗਰ ਲਾਇਆ

ਮੋਰਿੰਡਾ, 16 ਜਨਵਰੀ (ਕੰਗ)-ਪਿੰਡ ਪੰਜਕੋਹਾ ਵਿਖੇ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ 40 ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਬਾਬਾ ਮੋਟਰਜ਼ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲੰਗਰ ਲਾਇਆ ਗਿਆ | ਸੰਗਤਾਂ ਲਈ ਦੁੱਧ, ਚਾਹ ਤੇ ਪਕੌੜਿਆਂ ਦਾ ਲੰਗਰ ਲਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਹਿਰੀਨ ਨੇ ਜਿੱਤਿਆ ਲਿਟਲ ਚੈਂਪ ਡਾਂਸ ਮੁਕਾਬਲਾ

ਰੂਪਨਗਰ, 16 ਜਨਵਰੀ (ਸਤਨਾਮ ਸਿੰਘ ਸੱਤੀ)-ਵਿੰਗਜ਼ ਅਕਾਦਮੀ ਵਲੋਂ ਡਾਂਸ ਬੈਟਲ 2020 (ਸੀਜ਼ਨ 6) ਦੌਰਾਨ ਡਾਂਸ ਮੁਕਾਬਲੇ ਵਿਚ ਸੋਲੋ, ਡਿਊਟ ਅਤੇ ਗਰੁੱਪ ਦੇ ਮੁਕਾਬਲੇ ਹੋਏ | ਪ੍ਰੋਗਰਾਮ ਵਿਚ 100 ਤੋਂ ਵੱਧ ਬੱਚਿਆਂ ਨੇ ਭਾਗ ਲਿਆ | ਇਨ੍ਹਾਂ ਡਾਂਸ ਮੁਕਾਬਲਿਆਂ ਵਿਚ ਜੇਤੂ ਬੱਚਿਆਂ ...

ਪੂਰੀ ਖ਼ਬਰ »

ਦੁਲਚੀ ਮਾਜਰਾ ਬਹੁਮੰਤਵੀ ਸਹਿਕਾਰੀ ਸਭਾ ਦਾ ਇਜਲਾਸ

ਰੂਪਨਗਰ, 16 ਜਨਵਰੀ (ਸ. ਰ)-ਦੁਲਚੀ ਮਾਜਰਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ: ਦਾ ਪਲੇਠਾ ਇਜਲਾਸ ਹੋਇਆ | ਜਿਸ ਵਿਚ ਸਭਾ ਦੀ ਕਾਰਵਿਧੀ ਚਲਾਉਣ ਅਤੇ ਯੋਜਨਾਵਾਂ ਬਾਰੇ ਵਿਚਾਰ-ਵਟਾਂਦਰਾ ਹੋਇਆ | ਸਭਾ ਦੇ ਪ੍ਰਧਾਨ ਨਿਰਮਲ ਸਿੰਘ ਨੇ ਸਭ ਨੂੰ ਜੀ ਆਇਆਂ ਕਿਹਾ | ਇਸ ਮੌਕੇ ...

ਪੂਰੀ ਖ਼ਬਰ »

ਸੜਕ ਦੇ ਨਾਲ ਪਏ ਮਿੱਟੀ ਦੇ ਢੇਰਾਂ ਕਾਰਨ ਅੱਧੀ ਦਰਜਨ ਵਾਹਨ ਚਾਲਕ ਜ਼ਖ਼ਮੀ

ਘਨੋਲੀ, 16 ਜਨਵਰੀ (ਜਸਵੀਰ ਸਿੰਘ ਸੈਣੀ)-ਸੜਕ ਦੇ ਨਾਲ ਪਏ ਮਿੱਟੀ ਦੇ ਢੇਰ ਕਾਰਨ ਅੱਧੀ ਦਰਜਨ ਦੇ ਕਰੀਬ ਵਾਹਨ ਚਾਲਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ | ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਤਾੋ ਹੋਈ ਬਾਰਿਸ਼ ਕਾਰਨ ਪੰਜਾਬ ਅਤੇ ਹਿਮਾਚਲ ਪ੍ਰਦੇਸ ਸੀਮਾ 'ਤੇ ਸਥਿਤ ਪਿੰਡ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ ਲਈ ਬੰਦ ਹੋ ਚੁੱਕੀਆਂ ਬੱਸਾਂ ਕਾਰਨ ਲੋਕ ਪ੍ਰੇਸ਼ਾਨ

ਸ੍ਰੀ ਚਮਕੌਰ ਸਾਹਿਬ, 16 ਜਨਵਰੀ (ਜਗਮੋਹਣ ਸਿੰਘ ਨਾਰੰਗ)-ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ ਲਈ ਵੱਖ-ਵੱਖ ਸ਼ਹਿਰਾਂ ਤੋਂ ਚੱਲਦੀਆਂ ਬੱਸਾਂ ਬੰਦ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇੱਥੋਂ ਤੱਕ ਕਿ ਖੇਤਰ ਦੇ ਕਈ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਟਿੱਬਾ ਨੰਗਲ ਵਿਖੇ ਕੁੜੀਆਂ ਦੀ ਲੋਹੜੀ ਮਨਾਈ

ਨੂਰਪੁਰ ਬੇਦੀ, 16 ਜਨਵਰੀ (ਹਰਦੀਪ ਸਿੰਘ ਢੀਂਡਸਾ)-ਸੀ. ਡੀ. ਪੀ. ਓ ਨੂਰਪੁਰ ਬੇਦੀ ਚਰਨਜੀਤ ਕੌਰ ਦੀ ਅਗਵਾਈ ਵਿਚ ਆਂਗਣਵਾੜੀ ਸੈਂਟਰ ਟਿੱਬਾ ਨੰਗਲ ਵਿਖੇ ਲੜਕੀਆਂ ਦੀ ਲੋਹੜੀ ਮਨਾਈ ਗਈ¢ ਪਿੰਡ ਦੀਆਂ ਦੋ ਨਵਜੰਮੀਆਂ ਕੁੜੀਆਂ ਨੂੰ ਵਿਭਾਗ ਵਲੋਂ ਲੋਹੜੀ ਪਾਈ ਗਈ ਅਤੇ ...

ਪੂਰੀ ਖ਼ਬਰ »

ਨੇਤਾ ਜੀ ਮਾਡਲ ਸਕੂਲ ਵਲੋਂ ਰੋਡ ਸੇਫ਼ਟੀ ਸੜਕ ਸੁਰੱਖਿਆ ਜਾਗਰੂਕਤਾ ਰੈਲੀ

ਰੂਪਨਗਰ, 16 ਜਨਵਰੀ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ ਅਨੁਸਾਰ ਅੱਜ ਭਾਵੇਂ ਰੋਡ ਸੇਫ਼ਟੀ ਸੜਕ ਸੁਰੱਖਿਆ ਸਪਤਾਹ ਦੌਰਾਨ ਕਰਵਾਏ ਗਏ ਪ੍ਰੋਗਰਾਮਾਂ ਦੀ ਲੜੀ ਤਹਿਤ ਨੇਤਾ ਜੀ ਮਾਡਲ ਸਕੂਲ ਵਲੋਂ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸੈਕੰਡਰੀ ਸਕੂਲਾਂ ਦੇ ਸੀਨੀਅਰ ਲੈਬ ਸਹਾਇਕਾਂ ਦੀ ਲਗਾਈ ਦੋ ਰੋਜ਼ਾ ਸਿਖਲਾਈ

ਰੂਪਨਗਰ, 16 ਜਨਵਰੀ (ਸਟਾਫ ਰਿਪੋਰਟਰ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਗਿਆਨ ਪ੍ਰੋਜੈਕਟ ਅਧੀਨ ਜ਼ਿਲ੍ਹਾ ਰੂਪਨਗਰ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕੰਮ ਕਰਦੇ 67 ਸੀਨੀਅਰ ਲੈਬ ਸਹਾਇਕਾਂ ਦੀ ਦੋ ...

ਪੂਰੀ ਖ਼ਬਰ »

ਮਹਿਰੀਨ ਨੇ ਜਿੱਤਿਆ ਲਿਟਲ ਚੈਂਪ ਡਾਂਸ ਮੁਕਾਬਲਾ

ਰੂਪਨਗਰ, 16 ਜਨਵਰੀ (ਸਤਨਾਮ ਸਿੰਘ ਸੱਤੀ)-ਵਿੰਗਜ਼ ਅਕਾਦਮੀ ਵਲੋਂ ਡਾਂਸ ਬੈਟਲ 2020 (ਸੀਜ਼ਨ 6) ਦੌਰਾਨ ਡਾਂਸ ਮੁਕਾਬਲੇ ਵਿਚ ਸੋਲੋ, ਡਿਊਟ ਅਤੇ ਗਰੁੱਪ ਦੇ ਮੁਕਾਬਲੇ ਹੋਏ | ਪ੍ਰੋਗਰਾਮ ਵਿਚ 100 ਤੋਂ ਵੱਧ ਬੱਚਿਆਂ ਨੇ ਭਾਗ ਲਿਆ | ਇਨ੍ਹਾਂ ਡਾਂਸ ਮੁਕਾਬਲਿਆਂ ਵਿਚ ਜੇਤੂ ਬੱਚਿਆਂ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਭਾਗੋਮਾਜਰਾ ਦਾ ਸਾਲਾਨਾ ਸਮਾਗਮ

ਰੂਪਨਗਰ, 16 ਜਨਵਰੀ (ਸਟਾਫ਼ ਰਿਪੋਰਟਰ)-ਸਰਕਾਰੀ ਮਿਡਲ ਸੈਲਫਮੇਡ ਸਮਾਰਟ ਸਕੂਲ ਪਿੰਡ ਭਾਗੋਮਾਜਰਾ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਅਮਰੀਕਾ ਦੀ ਸਾਫ਼ਟਵੇਅਰ ਕੰਪਨੀ ਕੈਟਾਲਿਸਟ ਦੇ ਸੀ. ਈ. ਓ. ਅਵਤਾਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸੁਰਤਾਪੁਰ-ਰੋਪੜ ਸੜਕ ਦੀ ਮੁਰੰਮਤ ਕਰਨ ਦੀ ਮੰਗ

ਬੇਲਾ, 16 ਜਨਵਰੀ (ਮਨਜੀਤ ਸਿੰਘ ਸੈਣੀ)- ਨੇੜਲੇ ਪਿੰਡ ਸੁਰਤਾਪੁਰ ਤੋਂ ਵਾਇਆ ਪਿੰਡ ਫੂਲ ਬੇਲਾ ਚੌਕ ਰੋਪੜ ਸੜਕ ਦੀ ਹਾਲਤ ਬਦ ਤੋਂ ਬਦਤਰ ਹੋਈ ਪਈ ਹੈ | ਥਾਂ-ਥਾਂ ਪਏ ਡੂੰਘੇ ਖੱਡਿਆਂ ਕਾਰਨ ਪੈਦਲ ਚੱਲਣਾ ਵੀ ਮੁਸ਼ਕਿਲ ਹੋਇਆ ਪਿਆ ਹੈ | ਜਿਸ ਕਰਕੇ ਦੁਪਹੀਆ ਵਾਹਨਾਂ ਅਤੇ ...

ਪੂਰੀ ਖ਼ਬਰ »

40 ਮੁਕਤਿਆਂ ਦੀ ਯਾਦ ਵਿਚ ਲੰਗਰ ਲਾਇਆ

ਮੋਰਿੰਡਾ, 16 ਜਨਵਰੀ (ਕੰਗ)-ਪਿੰਡ ਪੰਜਕੋਹਾ ਵਿਖੇ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ 40 ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਬਾਬਾ ਮੋਟਰਜ਼ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲੰਗਰ ਲਾਇਆ ਗਿਆ | ਸੰਗਤਾਂ ਲਈ ਦੁੱਧ, ਚਾਹ ਤੇ ਪਕੌੜਿਆਂ ਦਾ ਲੰਗਰ ਲਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਹਿਰੀਨ ਨੇ ਜਿੱਤਿਆ ਲਿਟਲ ਚੈਂਪ ਡਾਂਸ ਮੁਕਾਬਲਾ

ਰੂਪਨਗਰ, 16 ਜਨਵਰੀ (ਸਤਨਾਮ ਸਿੰਘ ਸੱਤੀ)-ਵਿੰਗਜ਼ ਅਕਾਦਮੀ ਵਲੋਂ ਡਾਂਸ ਬੈਟਲ 2020 (ਸੀਜ਼ਨ 6) ਦੌਰਾਨ ਡਾਂਸ ਮੁਕਾਬਲੇ ਵਿਚ ਸੋਲੋ, ਡਿਊਟ ਅਤੇ ਗਰੁੱਪ ਦੇ ਮੁਕਾਬਲੇ ਹੋਏ | ਪ੍ਰੋਗਰਾਮ ਵਿਚ 100 ਤੋਂ ਵੱਧ ਬੱਚਿਆਂ ਨੇ ਭਾਗ ਲਿਆ | ਇਨ੍ਹਾਂ ਡਾਂਸ ਮੁਕਾਬਲਿਆਂ ਵਿਚ ਜੇਤੂ ਬੱਚਿਆਂ ...

ਪੂਰੀ ਖ਼ਬਰ »

ਦੁਲਚੀ ਮਾਜਰਾ ਬਹੁਮੰਤਵੀ ਸਹਿਕਾਰੀ ਸਭਾ ਦਾ ਇਜਲਾਸ

ਰੂਪਨਗਰ, 16 ਜਨਵਰੀ (ਸ. ਰ)-ਦੁਲਚੀ ਮਾਜਰਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ: ਦਾ ਪਲੇਠਾ ਇਜਲਾਸ ਹੋਇਆ | ਜਿਸ ਵਿਚ ਸਭਾ ਦੀ ਕਾਰਵਿਧੀ ਚਲਾਉਣ ਅਤੇ ਯੋਜਨਾਵਾਂ ਬਾਰੇ ਵਿਚਾਰ-ਵਟਾਂਦਰਾ ਹੋਇਆ | ਸਭਾ ਦੇ ਪ੍ਰਧਾਨ ਨਿਰਮਲ ਸਿੰਘ ਨੇ ਸਭ ਨੂੰ ਜੀ ਆਇਆਂ ਕਿਹਾ | ਇਸ ਮੌਕੇ ...

ਪੂਰੀ ਖ਼ਬਰ »

ਸੜਕ ਦੇ ਨਾਲ ਪਏ ਮਿੱਟੀ ਦੇ ਢੇਰਾਂ ਕਾਰਨ ਅੱਧੀ ਦਰਜਨ ਵਾਹਨ ਚਾਲਕ ਜ਼ਖ਼ਮੀ

ਘਨੋਲੀ, 16 ਜਨਵਰੀ (ਜਸਵੀਰ ਸਿੰਘ ਸੈਣੀ)-ਸੜਕ ਦੇ ਨਾਲ ਪਏ ਮਿੱਟੀ ਦੇ ਢੇਰ ਕਾਰਨ ਅੱਧੀ ਦਰਜਨ ਦੇ ਕਰੀਬ ਵਾਹਨ ਚਾਲਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ | ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਤਾੋ ਹੋਈ ਬਾਰਿਸ਼ ਕਾਰਨ ਪੰਜਾਬ ਅਤੇ ਹਿਮਾਚਲ ਪ੍ਰਦੇਸ ਸੀਮਾ 'ਤੇ ਸਥਿਤ ਪਿੰਡ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ ਲਈ ਬੰਦ ਹੋ ਚੁੱਕੀਆਂ ਬੱਸਾਂ ਕਾਰਨ ਲੋਕ ਪ੍ਰੇਸ਼ਾਨ

ਸ੍ਰੀ ਚਮਕੌਰ ਸਾਹਿਬ, 16 ਜਨਵਰੀ (ਜਗਮੋਹਣ ਸਿੰਘ ਨਾਰੰਗ)-ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ ਲਈ ਵੱਖ-ਵੱਖ ਸ਼ਹਿਰਾਂ ਤੋਂ ਚੱਲਦੀਆਂ ਬੱਸਾਂ ਬੰਦ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇੱਥੋਂ ਤੱਕ ਕਿ ਖੇਤਰ ਦੇ ਕਈ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਟਿੱਬਾ ਨੰਗਲ ਵਿਖੇ ਕੁੜੀਆਂ ਦੀ ਲੋਹੜੀ ਮਨਾਈ

ਨੂਰਪੁਰ ਬੇਦੀ, 16 ਜਨਵਰੀ (ਹਰਦੀਪ ਸਿੰਘ ਢੀਂਡਸਾ)-ਸੀ. ਡੀ. ਪੀ. ਓ ਨੂਰਪੁਰ ਬੇਦੀ ਚਰਨਜੀਤ ਕੌਰ ਦੀ ਅਗਵਾਈ ਵਿਚ ਆਂਗਣਵਾੜੀ ਸੈਂਟਰ ਟਿੱਬਾ ਨੰਗਲ ਵਿਖੇ ਲੜਕੀਆਂ ਦੀ ਲੋਹੜੀ ਮਨਾਈ ਗਈ¢ ਪਿੰਡ ਦੀਆਂ ਦੋ ਨਵਜੰਮੀਆਂ ਕੁੜੀਆਂ ਨੂੰ ਵਿਭਾਗ ਵਲੋਂ ਲੋਹੜੀ ਪਾਈ ਗਈ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX