ਤਾਜਾ ਖ਼ਬਰਾਂ


ਸਿਮਰਜੀਤ ਬੈਂਸ ਨੇ evm ਹਟਾਓ ਦਾ ਮੁੱਦਾ ਵਿਧਾਨ ਸਭਾ ਅੰਦਰ ਚੁੱਕਿਆ
. . .  20 minutes ago
ਰਣਬੀਰ ਕਪੂਰ ਤੋਂ ਬਾਅਦ ਸੰਜੇ ਲੀਲਾ ਭੰਸਾਲੀ ਨੂੰ ਹੋਇਆ ਕੋਰੋਨਾ
. . .  about 1 hour ago
ਮੁੰਬਈ, 9 ਮਾਰਚ - ਕੋਰੋਨਾ ਦੇ ਵੱਧ ਰਹੇ ਮਾਮਲਿਆਂ 'ਚ ਇਕ ਵਾਰ ਫਿਰ ਤੇਜੀ ਦੇਖਣ ਨੂੰ ਮਿਲ ਰਹੀ ਹੈ। ਅੱਜ ਸਵੇਰੇ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਇਸ ਮਗਰੋਂ ਫਿਲਮਮੇਕਰ ਸੰਜੇ ਲੀਲਾ ਭੰਸਾਲੀ ਨੂੰ...
ਆਂਗਣਵਾੜੀ ਵਰਕਰਾਂ ਤੋਂ ਮਨਪ੍ਰੀਤ ਬਾਦਲ ਦਾ ਖੋਹਿਆ ਪੁਤਲਾ, ਕੀਤੀ ਧੱਕਾ ਮੁੱਕੀ, ਪੁਲਿਸ 'ਤੇ ਲਾਏ ਗਲਤ ਹਰਕਤਾਂ ਕਰਨ ਦੇ ਦੋਸ਼
. . .  about 1 hour ago
ਬਠਿੰਡਾ, 9 ਮਾਰਚ (ਨਾਇਬ ਸਿੱਧੂ) - ਬਠਿੰਡਾ ਵਿਖੇ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਦੇ ਦਫ਼ਤਰ ਮੂਹਰੇ ਪੁਤਲੇ ਸਾੜਨ ਗਈਆਂ ਆਂਗਣਵਾੜੀ ਵਰਕਰਾਂ ਨਾਲ ਮਰਦ ਪੁਲਿਸ ਮੁਲਾਜ਼ਮਾਂ ਨੇ ਧੱਕਾ ਮੁੱਕੀ ਕੀਤੀ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਭਦੌੜ 'ਚ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਫੜਿਆ
. . .  about 1 hour ago
ਭਦੌੜ, 9 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ) - ਕਸਬਾ ਭਦੌੜ ਵਿਖੇ ਅੱਜ ਵਿਜੀਲੈਂਸ ਦੀ ਟੀਮ ਨੇ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਗੁਰਨਾਮ ਸਿੰਘ ਵਾਸੀ ਸ਼ੇਰਗੜ੍ਹ ਦੀ ਸ਼ਿਕਾਇਤ ਵਿਜੀਲੈਂਸ ਦੀ ਟੀਮ...
ਤੇਲ ਦੀਆਂ ਕੀਮਤਾਂ ਨੂੰ ਲੈ ਕੇ ਹੋਏ ਹੰਗਾਮੇ ਮਗਰੋਂ ਲੋਕ ਸਭਾ ਭਲਕੇ ਤੱਕ ਲਈ ਮੁਲਤਵੀ
. . .  about 2 hours ago
ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸਾਡੇ ਪਰਿਵਾਰ ਦਾ ਮੈਂਬਰ ਚੋਣ ਲੜੇਗਾ - ਆਦੇਸ਼ ਪ੍ਰਤਾਪ ਸਿੰਘ ਕੈਰੋਂ
. . .  about 2 hours ago
ਅਮਰਕੋਟ, 9 ਮਾਰਚ (ਗੁਰਚਰਨ ਸਿੰਘ ਭੱਟੀ) - ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਅੱਜ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਪਿੰਡ ਪੂਨੀਆਂ ਵਿਖੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ...
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਸਰਕਾਰ ਦਾ ਪੁਤਲਾ ਫੂਕਿਆ ਅਤੇ ਬਜਟ ਦੀਆਂ ਕਾਪੀਆਂ ਸਾੜੀਆਂ
. . .  about 2 hours ago
ਖਰੜ, 9 ਮਾਰਚ( ਤਰਸੇਮ ਸਿੰਘ ਜੰਡਪੁਰੀ ) - ਅੱਜ ਸੂਬਾ ਕਮੇਟੀ ਦੇ ਸੱਦੇ ਉੱਤੇ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਤੇ ਬਲਾਕ ਪ੍ਰਧਾਨ ਰਜਵੰਤ ਕੌਰ ਬੱਲੋ ਮਾਜਰਾ ਦੀ ਅਗਵਾਈ ਹੇਠ ਖਰੜ ਬੱਸ ਸਟੈਂਡ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੇਸ਼...
ਅਮਰੀਕਾ ਦੇ ਸ਼ਹਿਰ 'ਹੋਲਯੋਕੇ' ਸਿਟੀ ਕੌਂਸਲ ਵਲੋਂ ਸਿੱਖਾਂ ਦੇ ਨਵੇਂ ਸਾਲ ਨੂੰ ਦਿੱਤੀ ਸਰਕਾਰੀ ਮਾਨਤਾ
. . .  about 2 hours ago
ਸਿਆਟਲ, 9 ਮਾਰਚ (ਹਰਮਨਪ੍ਰੀਤ ਸਿੰਘ)-ਅੱਜ ਅਮਰੀਕਾ ਦੇ ਸਿੱਖ ਭਾਈਚਾਰੇ ਵਿਚ ਬੇਹੱਦ ਖੁਸ਼ੀ ਦੀ ਲਹਿਰ ਪਾਈ ਗਈ ਜਦੋਂ ਅਮਰੀਕਾ ਦੀ ਮਸਸਚੁਸੈਂਟਸ ਸਟੇਟ ਦੇ ਹੋਲਯੋਕੇ ਸ਼ਹਿਰ ਦੀ ਸਿਟੀ ਕੌਂਸਲ ਨੇ ਇਕ ਮਤਾ ਪਾਸ...
ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ ਚਾਰ ਮੈਂਬਰ ਕਾਬੂ, 27 ਵਾਹਨ ਬਰਾਮਦ
. . .  about 3 hours ago
ਫਿਰੋਜ਼ਪੁਰ, 9 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ) ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀਸ਼ੁਦਾ 25 ਮੋਟਰਸਾਈਕਲ ਅਤੇ 2 ਐਕਟਿਵਾ...
ਜੋ ਸਰਕਾਰਾਂ ਖਿਲਾਫ ਆਵਾਜ਼ ਚੁੱਕ ਰਿਹਾ ਹੈ, ਉਸ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ - ਖਹਿਰਾ
. . .  about 3 hours ago
ਚੰਡੀਗੜ੍ਹ, 9 ਮਾਰਚ - ਪੰਜਾਬ ਏਕਤਾ ਪਾਰਟੀ ਚੀਫ਼ ਸੁਖਪਾਲ ਸਿੰਘ ਖਹਿਰਾ ਨੇ ਆਪਣੀਆਂ ਰਿਹਾਇਸ਼ਾਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਕੀਤੀਆਂ ਗਈਆਂ ਛਾਪੇਮਾਰੀਆਂ 'ਤੇ ਬੋਲਦਿਆਂ ਕਿਹਾ ਕਿ ਜੋ ਵੀ ਸਰਕਾਰ ਖਿਲਾਫ ਆਵਾਜ਼ ਚੁੱਕਦਾ ਹੈ...
ਆਂਗਣਵਾੜੀ ਵਰਕਰਾਂ ਵੱਲੋਂ ਕਸਬਾ ਚੋਗਾਵਾਂ ਦੇ ਚੌਕ 'ਚ ਬਜਟ ਕਾਪੀਆਂ ਸਾੜ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਚੋਗਾਵਾਂ (ਅੰਮ੍ਰਿਤਸਰ) , 9 ਮਾਰਚ (ਗੁਰਬਿੰਦਰ ਸਿੰਘ ਬਾਗ਼ੀ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੇ ਵਿਰੋਧ ਵਿਚ ਅੱਜ ਕਸਬਾ ਚੋਗਾਵਾਂ ਦੇ ਬਾਜ਼ਾਰ ਵਿਚ ਜ਼ੋਰਦਾਰ...
ਡੀਜ਼ਲ ਪੈਟਰੋਲ ’ਤੇ ਲਾਏ ਵੈਟ ਅਤੇ ਬਿਜਲੀ ਦੀਆਂ ਮਹਿੰਗੀਆਂ ਦਰਾਂ ਖਿਲਾਫ ਮਜੀਠੀਆ ਨੇ ਸਰਕਾਰ ਨੂੰ ਘੇਰਿਆ
. . .  about 3 hours ago
ਐਲ.ਕੇ.ਅਡਵਾਨੀ ਨੇ ਏਮਜ਼ 'ਚ ਲਗਵਾਇਆ ਕੋਰੋਨਾ ਦਾ ਟੀਕਾ
. . .  about 3 hours ago
ਨਵੀਂ ਦਿੱਲੀ, 9 ਮਾਰਚ - ਭਾਜਪਾ ਦੇ ਸੀਨੀਅਰ ਨੇਤਾ ਐਲ.ਕੇ.ਅਡਵਾਨੀ ਵਲੋਂ ਏਮਜ਼ 'ਚ ਕੋਰੋਨਾ ਵਾਇਰਸ ਵੈਕਸੀਨ ਦੀ ਪਹਿਲੀ ਡੋਜ਼...
ਮਜੀਠੀਆ ਨੇ ਵਿਧਾਨ ਸਭਾ 'ਚ ਸਰਕਾਰ ਨੂੰ ਘੇਰਿਆ
. . .  about 3 hours ago
ਦਿੱਲੀ ਬਜਟ : ਮਹਿਲਾਵਾਂ ਲਈ ਖੁੱਲ੍ਹਣਗੇ ਵਿਸ਼ੇਸ਼ ਮੁਹੱਲਾ ਕਲੀਨਿਕ, ਹਰ ਕਿਸੇ ਨੂੰ ਮਿਲੇਗਾ ਹੈਲਥ ਕਾਰਡ
. . .  about 4 hours ago
ਨਵੀਂ ਦਿੱਲੀ, 9 ਮਾਰਚ - ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਆਪਣਾ ਬਜਟ ਪੇਸ਼ ਕੀਤਾ। ਡਿਪਟੀ ਮੁੱਖ ਮੰਤਰੀ ਤੇ ਵਿੱਤ ਮੰਤਰੀ ਮਨੀਸ਼ ਸਿਸੋਦੀਆ...
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਗੁਰੂ ਹਰ ਸਹਾਏ 'ਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
. . .  about 4 hours ago
ਗੁਰੂ ਹਰ ਸਹਾਏ, 9 ਮਾਰਚ ( ਹਰਚਰਨ ਸਿੰਘ ਸੰਧੂ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਜ਼ੋਰਦਾਰ ਨਿੰਦਾ ਕੀਤੀ ਹੈ, ਕਿਉਂਕਿ ਪੰਜਾਬ ਸਰਕਾਰ ਨੇ ਇਸ...
ਰਣਬੀਰ ਕਪੂਰ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 4 hours ago
ਮੁੰਬਈ, 9 ਮਾਰਚ - ਉੱਘੇ ਅਦਾਕਾਰ ਰਣਬੀਰ ਕਪੂਰ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਸਬੰਧੀ ਉਨ੍ਹਾਂ ਦੀ ਮਾਤਾ ਨੀਤੂ ਕਪੂਰ...
ਕਿਸੇ ਵੀ ਵਿਧਾਇਕ ਘਰ ਗਲਤ ਤਰੀਕੇ ਨਾਲ ਰੇਡ ਹੋਣ ਖਿਲਾਫ ਆਵਾਜ਼ ਉਠਾਈ ਜਾਵੇ - ਸ਼ਰਨਜੀਤ ਸਿੰਘ ਢਿੱਲੋਂ
. . .  about 4 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਸਦਨ ’ਚ ਬੋਲਦਿਆਂ ਕਿਹਾ ਕਿ ਕਿਸੇ ਵੀ ਪਾਰਟੀ ਦਾ ਵਿਧਾਇਕ ਹੋਵੇ ਜੇਕਰ ਉਸ ਦੇ ਘਰ ਗਲਤ ਤਰੀਕੇ ਨਾਲ ਰੇਡ...
ਪੰਜਾਬ ਵਿਧਾਨ ਸਭਾ ਚ ਗੂੰਜਿਆ ਈਵੀਐਮ ਨਹੀਂ ਸਗੋਂ ਬੈਲਟ ਪੇਪਰ ਨਾਲ ਵੋਟਾਂ ਪਾਉਣ ਦਾ ਮੁੱਦਾ
. . .  about 5 hours ago
ਏ.ਬੀ.ਵੀ.ਪੀ. ਦੇ ਗੁੰਡਿਆਂ ਵਲੋਂ ਨੌਦੀਪ ਕੌਰ ਨਾਲ ਧੱਕਾ ਮੁੱਕੀ, ਪ੍ਰੋਗਰਾਮ 'ਤੇ ਕੀਤਾ ਹਮਲਾ
. . .  about 5 hours ago
ਨਵੀਂ ਦਿੱਲੀ, 9 ਮਾਰਚ - ਅੰਤਰਰਾਸ਼ਟਰੀ ਮਜ਼ਦੂਰ ਮਹਿਲਾ ਦਿਵਸ ਦਿੱਲੀ ਯੂਨੀਵਰਸਿਟੀ 'ਚ ਮਨਾਇਆ ਜਾ ਰਿਹਾ ਸੀ। ਜਿਸ ਵਿਚ ਬੁਟਾਨਾ (ਹਰਿਆਣਾ), ਗੁੜ ਮੰਡੀ (ਦਿੱਲੀ), ਹਾਥਰਸ ਜਬਰ ਜਨਾਹ ਕੇਸ...
ਖਹਿਰਾ ਘਰ ਹੋਈ ਛਾਪੇਮਾਰੀ ਦਾ ਮੁੱਦਾ ਵਿਧਾਨ ਸਭਾ 'ਚ ਉੱਠਿਆ, ਕੇਂਦਰ ਈਡੀ ਨੂੰ ਹਥਿਆਰ ਵਜੋਂ ਵਰਤ ਰਹੀ ਹੈ
. . .  about 5 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਸਿਫ਼ਰ ਕਾਲ ਦੌਰਾਨ ਸੁਖਪਾਲ ਸਿੰਘ ਖਹਿਰਾ ਘਰ ਹੋਈ ਈਡੀ ਦੀ ਰੇਡ ਦਾ ਮਾਮਲਾ ਚੁੱਕਦੇ ਹੋਏ ਕਿਹਾ ਕਿ ਕੇਂਦਰ ਖ਼ਿਲਾਫ਼ ਬੋਲਣ ਵਾਲਿਆਂ ਵਿਰੁੱਧ...
ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਇਕਾਂ ਨੇ ਵਿਧਾਨ ਸਭਾ ਬਾਹਰ ਵੰਡੀਆਂ ‘ਖ਼ਜ਼ਾਨਾ ਮੰਤਰੀ ਦੀਆਂ ਮਿੱਠੀਆਂ ਗੋਲੀਆਂ’
. . .  about 5 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ...
ਲੁਧਿਆਣਾ ਰਾਹੋਂ ਰੋਡ ਸੜਕ ਦੀ ਮੁਰੰਮਤ ਦਾ ਕੰਮ ਛੇ ਮਹੀਨੇ ਵਿਚ ਪੂਰਾ ਹੋਵੇਗਾ
. . .  about 6 hours ago
ਕਿਸਾਨਾਂ ਨੇ ਅਸ਼ਵਨੀ ਸ਼ਰਮਾ ਨੂੰ ਦਿਖਾਈਆਂ ਕਾਲ਼ੀਆ ਝੰਡੀਆਂ
. . .  about 6 hours ago
ਭੰਗਾਲਾ, 09 ਮਾਰਚ (ਬਲਵਿੰਦਰਜੀਤ ਸਿੰਘ ਸੈਣੀ) - ਹਰਸੇ ਮਾਨਸਰ ਟੋਲ ਪਲਾਜ਼ਾ ਤੇ ਅੱਜ ਸਵੇਰੇ 9.30 ਵਜੇ ਦੇ ਕਰੀਬ ਪਠਾਨਕੋਟ...
ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਨੇ ਦਰੜਿਆ ਮੋਟਰ ਸਾਇਕਲ ਸਵਾਰ ਕਿਸਾਨ
. . .  about 6 hours ago
ਮੰਡੀ ਕਿੱਲਿਆਂਵਾਲੀ, 9 ਮਾਰਚ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ-ਅਬੋਹਰ ਨੈਸ਼ਨਲ ਹਾਈਵੇ ’ਤੇ ਪਿੰਡ ਲੁਹਾਰਾ ਦੇ ਚੌਰਸਤੇ ’ਤੇ ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਵੱਲੋਂ ਦਰੜੇ ਜਾਣ ਕਰਕੇ ਮੋਟਰ ਸਾਇਕਲ ਸਵਾਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਕਰਨ ਤੋਂ ਰੋਕਣ ਲਈ ਡੀ. ਸੀ. ਤੇ ਵਿਧਾਇਕ ਪਿੰਕੀ ਵਲੋਂ ਸਕੂਲ ਮੁਖੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)- ਬਸੰਤ ਪੰਚਮੀ ਤਿਉਹਾਰ ਦੇ ਮੱਦੇਨਜ਼ਰ ਚਾਈਨਾ ਡੋਰ ਨਾਲ ਹੁੰਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਇਸ ਦੀ ਵਰਤੋਂ ਨੂੰ ਰੋਕਣ ਲਈ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਅਤੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਵਲੋਂ ਸਮੂਹ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਪਿ੍ੰਸੀਪਲਾਂ ਅਤੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ | ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਉਨ੍ਹਾਂ ਵਲੋਂ ਬੱਚਿਆਂ ਅਤੇ ਨੌਜਵਾਨਾਂ ਦੀ ਚੰਗੀ ਸਿਹਤ ਲਈ ਹਲਕੇ ਵਿਚ ਲਗਾਤਾਰ ਪਾਰਕ ਅਤੇ ਖੇਡ ਮੈਦਾਨ ਤਿਆਰ ਕਰਵਾਏ ਜਾ ਰਹੇ ਹਨ ਪਰ ਜੇਕਰ ਫਿਰ ਵੀ ਅਸੀਂ ਆਪਣੇ ਬੱਚਿਆਂ ਦੀ ਸਿਹਤ ਦਾ ਧਿਆਨ ਨਾ ਰੱਖਦੇ ਹੋਏ ਉਨ੍ਹਾਂ ਨੂੰ ਪਤੰਗਬਾਜ਼ੀ ਲਈ ਚਾਈਨਾ ਡੋਰ ਲੈ ਕੇ ਦੇ ਰਹੇ ਹਾਂ ਤਾਂ ਇਹ ਸਾਡੇ ਸਮਾਜ ਲਈ ਬਹੁਤ ਹੀ ਮੰਦਭਾਗੀ ਗੱਲ ਹੈ | ਉਨ੍ਹਾਂ ਕਿਹਾ ਕਿ ਇਹ ਚਾਈਨਾ ਡੋਰ ਇਹ ਡੋਰ ਨਾਈਲੋਨ, ਸਿੰਥੈਟਿਕ ਅਤੇ ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਇਹ ਬਹੁਤ ਮਜ਼ਬੂਤ, ਨਾ-ਗਲਣਯੋਗ ਤੇ ਨਾ ਹੀ ਟੁੱਟਣ ਯੋਗ ਹੁੰਦੀ ਹੈ | ਇਹ ਡੋਰ ਜਿੱਥੇ ਪਤੰਗਬਾਜ਼ੀ ਸਮੇਂ ਪਤੰਗਾ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ, ਉੱਥੇ ਹੀ ਇਸ ਨਾਲ ਸਾਈਕਲ ਅਤੇ ਸਕੂਟਰ ਚਾਲਕਾਂ ਦੇ ਗਲ਼ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਉੱਡਦੇ ਪੰਛੀਆਂ ਦੇ ਹਾਦਸਿਆਂ ਦਾ ਕਾਰਨ ਵੀ ਬਣਦੀ ਹੈ | ਉਨ੍ਹਾਂ ਸਮੂਹ ਪਿ੍ੰਸੀਪਲਾਂ ਨੂੰ ਆਖਿਆ ਕਿ ਉਹ ਇਸ ਦੇ ਸਬੰਧ ਵਿਚ ਮਾਪਿਆਂ ਨਾਲ ਮੀਟਿੰਗ ਕਰਨ ਤਾਂ ਜੋ ਉਹ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਕਰਨ ਤੋਂ ਰੋਕਣ ਅਤੇ ਆਲੇ-ਦੁਆਲੇ ਲੋਕਾਂ ਨੂੰ ਵੀ ਇਸ ਦੀ ਵਰਤੋਂ ਨਾ ਕਰਨ ਲਈ ਕਹਿਣ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਪਾਬੰਦੀ ਲਗਾਈ ਹੋਈ ਹੈ | ਉਨ੍ਹਾਂ ਕਿਹਾ ਕਿ ਇਸ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ | ਉਨ੍ਹਾਂ ਸਕੂਲ ਮੁਖੀਆਂ ਨੂੰ ਕਿਹਾ ਕਿ ਇਸ ਸਬੰਧੀ ਉਹ ਬੱਚਿਆਂ ਦੀ ਡਾਇਰੀ 'ਤੇ ਵੀ ਨੋਟ ਲਿਖ ਕੇ ਭੇਜਣ | ਇਸ ਦੌਰਾਨ ਵਿਧਾਇਕ ਪਿੰਕੀ ਅਤੇ ਡਿਪਟੀ ਕਮਿਸ਼ਨਰ ਨੇ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਅਤੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦਾ ਪ੍ਰਣ ਵੀ ਦਿਵਾਇਆ | ਵਿਧਾਇਕ ਪਿੰਕੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਤੰਬਗਬਾਜ਼ੀ ਲਈ ਚਾਈਨਾ ਡੋਰ ਦੀ ਵਰਤੋਂ ਨਾ ਕਰਕੇ ਆਪਣੇ ਤੇ ਹੋਰ ਲੋਕਾਂ ਦੀ ਸੁਰੱਖਿਆ ਹਿਤ ਕੰਮ ਕਰਨ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਕੁਲਵਿੰਦਰ ਕੌਰ ਵੀ ਹਾਜ਼ਰ ਸਨ |

ਦਫ਼ਤਰੀ ਕਾਮਿਆਂ ਵਲੋਂ ਪੰਜਾਬ ਸਰਕਾਰ ਦਾ ਅਰਥੀ ਫ਼ੂਕ ਰੋਸ ਮੁਜ਼ਾਹਰਾ

ਫ਼ਿਰੋਜ਼ਪੁਰ, 16 ਜਨਵਰੀ (ਜਸਵਿੰਦਰ ਸਿੰਘ ਸੰਧੂ)- ਮੁਲਾਜ਼ਮ ਵਰਗ ਦੀਆਂ ਲਟਕਦੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਸਾਂਝੇ ਮੁਲਾਜ਼ਮ ਮੰਚ ਪੰਜਾਬ ਅਤੇ ਯੂ. ਟੀ. ਅਤੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਦਿੱਤੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 3 ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਖੂਈਖੇੜਾ ਪੁਲਿਸ ਨੇ ਲੜਾਈ ਝਗੜਾ ਕਰ ਕੇ ਸੱਟਾਂ ਮਾਰਨ ਵਾਲੇ 3 ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਸੁਰਿੰਦਰ ਕੁਮਾਰ ਪੁੱਤਰ ਦੇਸ ਰਾਜ ਵਾਸੀ ਪਿੰਡ ਪੱਤਰੇ ਵਾਲਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਕਾਬੂ

ਅਬੋਹਰ, 16 ਜਨਵਰੀ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਪ੍ਰਾਪਤ ਜਾਣਕਾਰ ਅਨੁਸਾਰ ਥਾਣੇ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਅਜੀਮਗੜ੍ਹ ਰੋਡ ਿਲੰਕ ਰੋਡ ਦੇ ਨਜ਼ਦੀਕ ਗਸ਼ਤ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਦੇ ਦੋਸ਼ਾਂ ਤਹਿਤ 3 ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਾਬਾਲਿਗ ਲੜਕੀ ਦੇ ਿਖ਼ਲਾਫ਼ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਔਰਤ ਸਣੇ 3 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਫ਼ਾਜ਼ਿਲਕਾ ਨੇੜਲੇ ਪਿੰਡ ਦੀ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਕੰਮ ਕਰਨ ਆਏ ਵਿਅਕਤੀ ਦੀ ਵੈਲਡਿੰਗ ਮਸ਼ੀਨ ਤੇ ਗਰਾਈਾਡਰ 'ਚੋਂ ਨਿਕਲੇ ਮੋਬਾਈਲ ਫ਼ੋਨ ਤੇ ਨਸ਼ੀਲਾ ਪਦਾਰਥ

ਫ਼ਿਰੋਜ਼ਪੁਰ, 16 ਜਨਵਰੀ (ਕੰਵਰਜੀਤ ਸਿੰਘ ਜੈਂਟੀ)- ਕੇਂਦਰੀ ਜੇਲ੍ਹ 'ਚ ਤਲਾਸ਼ੀ ਅਭਿਆਨ ਦੌਰਾਨ ਆਏ ਦਿਨ ਜੇਲ੍ਹ ਪ੍ਰਸ਼ਾਸਨ ਵਲੋਂ ਮੋਬਾਈਲ ਫ਼ੋਨ ਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਜਾ ਰਹੇ ਹਨ | ਹੁਣ ਜੇਲ੍ਹ ਪ੍ਰਸ਼ਾਸਨ ਵਲੋਂ ਜੇਲ੍ਹ 'ਚ ਚੱਲ ਰਹੇ ਹਾਈ ਸਕਿਊਰਿਟੀ ਜ਼ੋਨ ...

ਪੂਰੀ ਖ਼ਬਰ »

ਕੁੱਟਮਾਰ ਦੌਰਾਨ ਵਿਦਿਆਰਥੀ ਗੰਭੀਰ ਜ਼ਖ਼ਮੀ

ਅਬੋਹਰ, 16 ਜਨਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਈਦ ਗਾਹ ਬਸਤੀ ਨਿਵਾਸੀ ਇਕ ਸਕੂਲ ਦੇ ਵਿਦਿਆਰਥੀ ਦੀ ਦੂਜੇ ਵਿਦਿਆਰਥੀ ਵਲੋਂ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਬੋਹਰ ਦੇ ਸਰਕਾਰੀ ਹਸਪਤਾਲ 'ਚ ਜ਼ੇਰੇ ਇਲਾਜ ਕਰਨ ਪੁੱਤਰ ...

ਪੂਰੀ ਖ਼ਬਰ »

ਜੋਧਪੁਰ-ਜੰਮੂ ਤਵੀ ਐਕਸਪੈੱ੍ਰਸ ਸ਼ੁਰੂ

ਸ੍ਰੀਗੰਗਾਨਗਰ, 16 ਜਨਵਰੀ (ਦਵਿੰਦਰ ਜੀਤ ਸਿੰਘ)-ਬਠਿੰਡਾ-ਜੰਮੂ ਦਰਮਿਆਨ ਚੱਲਣ ਵਾਲੀ ਗੱਡੀ ਨੂੰ ਹੁਣ ਜੋਧਪੁਰ-ਜੰਮੂ ਤਵੀ ਐਕਸਪੈੱ੍ਰਸ ਕਿਹਾ ਜਾਵੇਗਾ | ਇਸ ਦਾ ਉਦਘਾਟਨ ਸੰਸਦ ਮੈਂਬਰ ਨਿਹਾਲ ਚੰਦ ਨੇ ਸੂਰਤਗੜ੍ਹ 'ਚ ਹਰੀ ਝੰਡੀ ਦਿਖਾ ਕੇ ਕੀਤਾ | ਇਸ ਮੌਕੇ ਸੂਰਤਗੜ੍ਹ ਦੇ ...

ਪੂਰੀ ਖ਼ਬਰ »

ਪਾਵਰਕਾਮ ਦੇ ਜੇ. ਈ. ਤੇ ਬੋਰਡ ਦੀ ਟੀਮ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ 2 ਿਖ਼ਲਾਫ਼ ਮਾਮਲਾ ਦਰਜ

ਅਬੋਹਰ, 16 ਜਨਵਰੀ (ਕੁਲਦੀਪ ਸਿੰਘ ਸੰਧੂ)-ਹਲਕਾ ਬੱਲੂਆਣਾ ਦੇ ਪਿੰਡ ਧਰਮਪੁਰਾ ਵਿਖੇ ਬੀਤੇ ਦਿਨੀਂ ਪਾਵਰਕਾਮ ਦੀਆਂ ਟੀਮਾਂ ਵਲੋਂ ਡਿਫਾਲਟਰਾਂ ਦੇ ਬਿਜਲੀ ਮੀਟਰ ਕੱਟਣ ਦਾ ਕੰਮ ਚੱਲ ਰਿਹਾ ਸੀ, ਜਿਸ ਤਹਿਤ ਉਪ ਮੰਡਲ ਨੰਬਰ-3 ਦੀ ਟੀਮ ਦੇ ਜੇ. ਈ. ਪਵਨ ਕੁਮਾਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

3 ਸਾਲਾਂ ਦੇ ਕਾਰਜਕਾਲ 'ਚ ਲੋਕਾਂ ਨਾਲ ਚੋਣਾਂ ਮੌਕੇ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕਰ ਸਕੀ ਕਾਂਗਰਸ ਸਰਕਾਰ-ਵਿਧਾਇਕ ਨਾਰੰਗ

ਅਬੋਹਰ, 16 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸੂਬੇ ਦੀ ਕਾਂਗਰਸ ਸਰਕਾਰ ਚੋਣਾਂ ਮੌਕੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਤਿੰਨ ਸਾਲਾਂ ਵਿਚ ਪੂਰਾ ਨਹੀਂ ਕਰ ਸਕੀ, ਜਿਸ ਨੂੰ ਲੈ ਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਅੱਜ ਅਕਾਲੀ-ਭਾਜਪਾ ਵਿਧਾਇਕਾਂ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 6 ਓਟ ਕਲੀਨਿਕਾਂ 'ਚ 1504 ਮਰੀਜ਼ਾਂ ਦਾ ਮਾਹਿਰ ਡਾਕਟਰਾਂ ਵਲੋਂ ਕੀਤਾ ਜਾ ਰਿਹੈ ਮੁਫ਼ਤ ਇਲਾਜ-ਡੀ.ਸੀ.

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਨਸ਼ਿਆਂ ਨੂੰ ਜੜੋਂ੍ਹ ਖ਼ਤਮ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ ¢ ਜ਼ਿਲ੍ਹੇ ਵਿਚ ਸਥਾਪਿਤ 6 ਆਊਟ ਪੇਸ਼ੈਂਟ ਓਲੰਪਿਆਡ ਅਸਿਸਟਡ ...

ਪੂਰੀ ਖ਼ਬਰ »

ਹੋਸਟਲ ਵਾਰਡਨ ਨਾਲ ਬਦਸਲੂਕੀ ਕਰਨ 'ਤੇ ਮੁਕੱਦਮਾ ਦਰਜ

ਜਲਾਲਾਬਾਦ, 16 ਜਨਵਰੀ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਤਾਇਨਾਤ ਹੋਸਟਲ ਵਾਰਡਨ ਨਾਲ ਕਥਿਤ ਤੌਰ 'ਤੇ ਸ਼ਰਾਬ ਪੀ ਕੇ ਬਦਸਲੂਕੀ ਕਰਨ ਦੇ ਦੋਸ਼ ਵਜੋਂ ਗੁਰਵਿੰਦਰ ਸਿੰਘ ਪੁੱਤਰ ਨਾਮਾਲੂਮ ਵਾਸੀ ਕਾਲਕਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਗਿ੍ਫ਼ਤਾਰ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਐੱਸ. ਆਈ. ਹਰਬੰਸ ਲਾਲ ਨੇ ਡੇਰਾ ਸੱਚਾ ਸੌਦਾ ਟੀ-ਪੁਆਇੰਟ ਕੋਲੋਂ ਇਕ ਔਰਤ ਰਾਣੋ ਬਾਈ ਪਤਨੀ ਰਾਜ ਸਿੰਘ ਵਾਸੀ ਜੋੜਕੀ ਕੰਕਰ ਵਾਲੀ ਤੋਂ 350 ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਕੰਮ ਕਰਨ ਆਏ ਵਿਅਕਤੀ ਦੀ ਵੈਲਡਿੰਗ ਮਸ਼ੀਨ ਤੇ ਗਰਾਈਾਡਰ 'ਚੋਂ ਨਿਕਲੇ ਮੋਬਾਈਲ ਫ਼ੋਨ ਤੇ ਨਸ਼ੀਲਾ ਪਦਾਰਥ

ਫ਼ਿਰੋਜ਼ਪੁਰ, 16 ਜਨਵਰੀ (ਕੰਵਰਜੀਤ ਸਿੰਘ ਜੈਂਟੀ)- ਕੇਂਦਰੀ ਜੇਲ੍ਹ 'ਚ ਤਲਾਸ਼ੀ ਅਭਿਆਨ ਦੌਰਾਨ ਆਏ ਦਿਨ ਜੇਲ੍ਹ ਪ੍ਰਸ਼ਾਸਨ ਵਲੋਂ ਮੋਬਾਈਲ ਫ਼ੋਨ ਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਜਾ ਰਹੇ ਹਨ | ਹੁਣ ਜੇਲ੍ਹ ਪ੍ਰਸ਼ਾਸਨ ਵਲੋਂ ਜੇਲ੍ਹ 'ਚ ਚੱਲ ਰਹੇ ਹਾਈ ਸਕਿਊਰਿਟੀ ਜ਼ੋਨ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ 'ਚ ਸਰਕਾਰੀ ਆਈ. ਟੀ. ਆਈ. (ਲੜਕੀਆਂ) ਦੇ ਵਿਦਿਆਰਥੀਆਂ ਵਲੋਂ ਦੌਰਾ

ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)-ਡਿਪਟੀ ਕਮਿਸ਼ਨਰ ਚੰਦਰ ਗੈਂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਿਰੋਜ਼ਪੁਰ ਵਿਖੇ ਸਰਕਾਰੀ ਆਈ. ਟੀ. ਆਈ. (ਲੜਕੀਆਂ) ਦੇ ਵਿਦਿਆਰਥੀਆਂ ਦੀ ਵਿਜ਼ਟ ਕਰਵਾਈ ਗਈ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਰੇਲਵੇ ਦੇ ਸੇਵਾ-ਮੁਕਤ ਹੋਏ 81 ਕਰਮਚਾਰੀਆਂ ਨੂੰ 25 ਕਰੋੜ ਦਾ ਕੀਤਾ ਭੁਗਤਾਨ

ਫ਼ਿਰੋਜ਼ਪੁਰ, 16 ਜਨਵਰੀ (ਗੁਰਿੰਦਰ ਸਿੰਘ)- ਉੱਤਰ ਰੇਲਵੇ ਦੇ ਫ਼ਿਰੋਜ਼ਪੁਰ ਮੰਡਲ 'ਚ ਬੀਤੀ 31 ਦਸੰਬਰ ਨੂੰ ਸੇਵਾ-ਮੁਕਤ ਹੋਏ 81 ਰੇਲ ਕਰਮਚਾਰੀਆਂ ਨੂੰ ਕਰੀਬ 25 ਕਰੋੜ ਰੁਪਏ ਦਾ ਭੁਗਤਾਨ ਮੰਡਲ ਰੇਲ ਪ੍ਰਬੰਧਕ ਰਾਜੇਸ਼ ਅਗਰਵਾਲ ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਆਪਣੇ ...

ਪੂਰੀ ਖ਼ਬਰ »

ਸੁੱਖੇਵਾਲਾ ਤੇ ਵਿਰਕ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਜ਼ੀਰਾ, 16 ਜਨਵਰੀ (ਮਨਜੀਤ ਸਿੰਘ ਢਿੱਲੋਂ)-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ, ਅਕਾਲੀ ਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਅਵਤਾਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਜ਼ਿਲ੍ਹਾ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਵਲੋਂ ਖੇਤੀ ਟਿਊਬਵੈੱਲਾਂ ਉੱਪਰ ਬਿਜਲੀ ਬਿੱਲ ਲਗਾਉਣ 'ਤੇ ਤਿੱਖੇ ਵਿਰੋਧ ਦੀ ਚਿਤਾਵਨੀ

ਤਲਵੰਡੀ ਭਾਈ, 16 ਜਨਵਰੀ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬਲਾਕ ਪੱਧਰੀ ਇਕੱਤਰਤਾ ਘੱਲ ਖੁਰਦ ਵਿਖੇ ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਬਲਾਕ 'ਚ 18,148 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

ਗੁਰੂਹਰਸਹਾਏ, 16 ਜਨਵਰੀ (ਪਿ੍ਥਵੀ ਰਾਜ ਕੰਬੋਜ)- ਭਾਰਤ ਸਰਕਾਰ ਦੁਆਰਾ ਚਲਾਈ ਮੁਹਿੰਮ ਤਹਿਤ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਹਰੀ ਨਰਾਇਣ ਸਿੰਘ ਅਤੇ ਡਾ. ਬਲਵੀਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਹੁਸਨ ਪਾਲ ਮੈਡੀਕਲ ਸਪੈਸ਼ਲਿਸਟ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦਾ ਵਫ਼ਦ ਐੱਸ.ਐੱਸ. ਫ਼ਿਰੋਜ਼ਪੁਰ ਨੂੰ ਮਿਲਿਆ

ਫ਼ਿਰੋਜ਼ਪੁਰ, 16 ਜਨਵਰੀ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅੰਦਰ ਬੀਤੇ ਦਿਨੀਂ ਦਰਜ ਹੋਏ ਧਾਰਾ 326 ਅਧੀਨ ਮੁਕੱਦਮੇ 'ਚ ਨਾਮਜ਼ਦ ਮੁਲਜ਼ਮਾਂ ਨੂੰ ਪੁਲਿਸ ਵਲੋਂ ਨਾ ਫੜੇ ਜਾਣ ਦੇ ਮਾਮਲੇ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦਾ ਵਫ਼ਦ ...

ਪੂਰੀ ਖ਼ਬਰ »

ਵਾਅਦਾ ਿਖ਼ਲਾਫ਼ੀ ਦੇ ਰੋਸ ਵਜੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਅਰਥੀ ਫ਼ੂਕ ਰੋਸ ਮੁਜ਼ਾਹਰਾ

ਫ਼ਿਰੋਜ਼ਪੁਰ, 16 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸਰਕਾਰ 'ਤੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਦੀ ਬਜਾਏ ਲਟਕਦੀਆਂ ਰੱਖਣ ਤੇ ਲਾਰੇ ਲਗਾਉਣ ਆਦਿ ਮਾਮਲਿਆਂ ਨੂੰ ਲੈ ਕੇ ਸੂਬਾ ਕਮੇਟੀ ਵਲੋਂ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਦੀ ਸਿਹਤਮੰਦ ਮਿਸ਼ਨ ਭਾਰਤ ਰੈਲੀ ਸਬੰਧੀ ਮੀਟਿੰਗ

ਫ਼ਿਰੋਜ਼ਪੁਰ, 16 ਜਨਵਰੀ (ਕੰਵਰਜੀਤ ਸਿੰਘ ਜੈਂਟੀ)- ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਸਿਹਤਮੰਦ ਭਾਰਤ ਮਿਸ਼ਨ ਤਹਿਤ ਕੱਢੀ ਜਾਣ ਵਾਲੀ ਸਾਈਕਲ ਰੈਲੀ ਸਬੰਧੀ ਇਕ ਮੀਟਿੰਗ ਦਫ਼ਤਰ ਵਿਖੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਮੈਡਮ ਪਰਮਜੀਤ ਕੌਰ ਦੀ ਅਗਵਾਈ ਹੇਠ ਕੀਤੀ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ ਐੱਨ.ਐੱਸ.ਕਿਊ.ਐੱਫ. ਸਕੀਮ

ਜਲਾਲਾਬਾਦ, 16 ਜਨਵਰੀ (ਕਰਨ ਚੁਚਰਾ)-ਨਿਪੁੰਨ ਭਾਰਤ ਮਿਸ਼ਨ ਨੂੰ ਸਮਰਪਿਤ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮ ਵਰਕ ਸਕੀਮ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ਇਸ ਟੂਰ ਦੀ ਰਵਾਨਗੀ ...

ਪੂਰੀ ਖ਼ਬਰ »

ਸੀ.ਜੇ.ਐੱਮ. ਅਮਨਪ੍ਰੀਤ ਵਲੋਂ ਪਿੰਡ ਖਾਈ ਫੇਮੇ ਕੀ ਦੇ ਸਕੂਲ 'ਚ ਲਗਾਇਆ ਸੈਮੀਨਾਰ

ਫ਼ਿਰੋਜ਼ਪੁਰ, 16 ਜਨਵਰੀ (ਰਾਕੇਸ਼ ਚਾਵਲਾ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਫ਼ਿਰੋਜ਼ਪੁਰ ਅਮਨ ਪ੍ਰੀਤ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਈ ਫੇਮੇ ਕੀ ਵਿਖੇ ਨਾਲਸਾ ਦੀਆਂ ...

ਪੂਰੀ ਖ਼ਬਰ »

ਐੱਸ.ਬੀ.ਐੱਸ. ਸਟੇਟ ਟੈਕਨੀਕਲ ਕੈਂਪਸ ਦੇ ਬਾਹਰ ਲਗਾਇਆ ਚਾਹ ਦਾ ਲੰਗਰ

ਫ਼ਿਰੋਜ਼ਪੁਰ, 16 ਜਨਵਰੀ (ਜਸਵਿੰਦਰ ਸਿੰਘ ਸੰਧੂ)- ਐੱਸ. ਬੀ. ਐੱਸ. ਸਟੇਟ ਟੈਕਨੀਕਲ ਕੈਂਪਸ ਦੇ ਬਾਹਰ ਕਾਲਜ ਦੇ ਮੁਲਾਜ਼ਮ ਵਰਗ ਵਲੋਂ ਮਾਘੀ ਦੇ ਤਿਉਹਾਰ 'ਤੇ ਚਾਹ ਦਾ ਲੰਗਰ ਲਗਾਇਆ ਗਿਆ ਹੈ | ਇਸ ਦੌਰਾਨ ਸਿਵਲ, ਬਿਜਲੀ ਮੈਨਟੀਨੈਂਸ ਵਿਭਾਗ ਤੇ ਸਕਿਊਰਿਟੀ ਗਾਰਡ, ਮਾਲੀ, ...

ਪੂਰੀ ਖ਼ਬਰ »

ਬੁੱਧੋ ਕੇ ਸਰਕਾਰੀ ਸਕੂਲ 'ਚ ਚੋਰੀ

ਜਲਾਲਾਬਾਦ, 16 ਜਨਵਰੀ (ਕਰਨ ਚੁਚਰਾ)-ਥਾਣਾ ਵੈਰੋ ਕਾ ਪੁਲਿਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੱਧੋ ਕੇ ਵਿਚ ਚੋਰੀ ਕਰਨ ਵਾਲੇ ਅਣਪਛਾਤਿਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਂਚ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿ੍ੰਸੀਪਲ ...

ਪੂਰੀ ਖ਼ਬਰ »

ਸੇਵਾ-ਮੁਕਤ ਅਫ਼ਸਰ ਐਸੋਸੀਏਸ਼ਨ ਨੇ ਵਿਦਿਆਰਥੀਆਂ ਨੂੰ ਵੰਡੀਆਂ ਜਰਸੀਆਂ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)-ਸੇਵਾ-ਮੁਕਤ ਅਫ਼ਸਰ ਐਸੋਸੀਏਸ਼ਨ ਜ਼ਿਲ੍ਹਾ ਫਾਜ਼ਿਲਕਾ ਵਲੋਂ ਐੱਸ. ਡੀ. ਗਰਲਜ਼ ਪ੍ਰਾਇਮਰੀ ਸਕੂਲ ਫ਼ਾਜ਼ਿਲਕਾ ਦੇ ਸਮੂਹ 57 ਵਿਦਿਆਰਥੀਆਂ ਨੂੰ ਗਰਮ ਜਰਸੀਆਂ ਦੀ ਵੰਡ ਕੀਤੀ ਗਈ | ਐਸੋਸੀਏਸ਼ਨ ਦੇ ਪ੍ਰਧਾਨ ਇੰਜੀਨੀਅਰ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦਾ ਸਾਹਿਤਕ ਸਮਾਗਮ 19 ਨੂੰ

ਜ਼ੀਰਾ, 16 ਜਨਵਰੀ (ਮਨਜੀਤ ਸਿੰਘ ਢਿੱਲੋਂ)- ਪੰਜਾਬੀ ਸਾਹਿਤ ਸਭਾ ਜ਼ੀਰਾ ਦੇ ਪ੍ਰਧਾਨ ਸੁਖਚਰਨ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਵਰਿੰਦਰ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਸਭਾ ਵਲੋਂ 19 ਜਨਵਰੀ ਨੂੰ ਸਵੇਰੇ 10 ਵਜੇ ਜੀਵਨ ਮੱਲ ਮਾਡਲ ਸੀਨੀਅਰ ...

ਪੂਰੀ ਖ਼ਬਰ »

21 ਨੂੰ ਹੋਣ ਵਾਲੀ ਪੈਨਲ ਮੀਟਿੰਗ 'ਚ ਠੇਕਾ ਕਾਮਿਆਂ ਨੂੰ ਜਲ ਸਪਲਾਈ ਵਿਭਾਗ 'ਚ ਸ਼ਾਮਿਲ ਕਰ ਰੈਗੂਲਰ ਕੀਤਾ ਜਾਵੇ-ਮੋਮੀ

ਜਲਾਲਾਬਾਦ, 16 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਠੇਕਾ ਕਾਮਿਆਂ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਸ਼ਾਮਿਲ ਕਰਕੇ ਰੈਗੂਲਰ ਕਰਨ, ਕਿਰਤ ਕਾਨੂੰਨ ਮੁਤਾਬਿਕ ਹਫ਼ਤਾਵਾਰੀ ਛੁੱਟੀ, ਈ. ਪੀ. ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਫ਼ਾਜ਼ਿਲਕਾ, 16 ਜਨਵਰੀ (ਅਮਰਜੀਤ ਸ਼ਰਮਾ)-ਸਟਾਰ ਹੈਲਥ ਐਾਡ ਐਲਾਈਡ ਇੰਸ਼ੋਰੈਂਸ ਕੰਪਨੀ ਵਲੋਂ ਸਥਾਨਕ ਦਫ਼ਤਰ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਬਰਾਂਚ ਮੈਨੇਜਰ ਰਾਹੁਲ ਸੇਤੀਆ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਕੰਪਨੀ ਦੇ ਰਿਜਨਲ ਮੈਨੇਜਰ ਏ. ਐੱਸ. ਬੇਦੀ ਨੇ ...

ਪੂਰੀ ਖ਼ਬਰ »

ਅਰੋੜ ਵੰਸ਼ ਸਭਾ ਨੇ ਬੱਚਿਆਂ ਨੂੰ ਵੰਡੀਆਂ ਜਰਸੀਆਂ

ਜਲਾਲਾਬਾਦ, 16 ਜਨਵਰੀ (ਕਰਨ ਚੁਚਰਾ)-ਅਰੋੜਵੰਸ਼ ਸਭਾ ਜਲਾਲਾਬਾਦ ਵਲੋਂ ਪ੍ਰਧਾਨ ਖ਼ਰੈਤੀ ਲਾਲ ਮੋਂਗਾ ਕੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਸਿਟੀ ਸਕੂਲ ਵਿਖੇ ਇਕ ਸਾਦਾ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਦੌਰਾਨ ਸਕੂਲ ਸਟਾਫ਼ ਦੀ ਮੌਜੂਦਗੀ 'ਚ ਸਰਦੀ ਨੂੰ ...

ਪੂਰੀ ਖ਼ਬਰ »

ਰਾਮਪੁਰਾ ਨਰਾਇਣ ਪੁਰਾ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ

ਸੀਤੋ ਗੁੰਨ੍ਹੋਂ, 16 ਜਨਵਰੀ (ਬਲਜਿੰਦਰ ਸਿੰਘ ਭਿੰਦਾ)-ਨੌਜਵਾਨਾਂ ਅਤੇ ਬੱਚਿਆਂ ਨੂੰ ਸਿੱਖੀ ਸਰੂਪ ਨਾਲ ਜੋੜਨ ਦੇ ਮਨੋਰਥ ਨਾਲ ਪਿੰਡ ਰਾਮਪੁਰਾ ਨਰਾਇਣ ਪੁਰਾ ਵਿਖੇ ਬਾਬਾ ਜੋਗਿੰਦਰ ਨੰਦ ਜੀ ਦੇ ਸਹਿਯੋਗ ਸਦਕਾ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜ਼ਿਆਦਾ ਠੰਢ ਪੈਣ ਕਾਰਨ ਪਸ਼ੂਆਂ ਦੀ ਦੁੱਧ ਪੈਦਾਵਾਰ 'ਤੇ ਪੈਂਦਾ ਹੈ ਅਸਰ-ਡਾ: ਗਰੋਵਰ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)-ਸਰਦੀਆਂ ਦੇ ਮੌਸਮ 'ਚ ਲਵੇਰਿਆਂ ਦੀ ਦੇਖ-ਭਾਲ ਲਈ ਪਸ਼ੂ ਪਾਲਣ ਵਿਭਾਗ ਨੇ ਪਸ਼ੂ ਪਾਲਕਾਂ ਨਾਲ ਕੁੱਝ ਸੁਝਾਅ ਸਾਂਝੇ ਕੀਤੇ ਹਨ | ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਰਾਕੇਸ਼ ਗਰੋਵਰ ਨੇ ਕਿਹਾ ਕਿ ਸਰਦੀ ਦੀ ਰੁੱਤ ...

ਪੂਰੀ ਖ਼ਬਰ »

ਅੰਮਿ੍ਤ ਮਾਡਲ ਸਕੂਲ ਵਿਖੇ ਮਾਪੇ ਅਧਿਆਪਕ ਐਸੋਸੀਏਸ਼ਨ ਦੀ ਮੀਟਿੰਗ

ਅਬੋਹਰ 16 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਅੰਮਿ੍ਤ ਮਾਡਲ ਸੀਨੀਅਰ ਸੈਕੰਡਰੀ ਸਕੂਲ 'ਚ ਮਾਪੇ ਅਧਿਆਪਕ ਐਸੋਸੀਏਸ਼ਨ ਦੀ ਇਕ ਬੈਠਕ ਪ੍ਰਧਾਨ ਸ੍ਰੀਮਤੀ ਸ਼ਾਮਲੀ ਕਾਲੜਾ ਦੀ ਪ੍ਰਧਾਨਗੀ ਵਿਚ ਹੋਈ, ਜਿਸ 'ਚ ਐਸੋਸੀਏਸ਼ਨ ਦੇ ਮੈਂਬਰ ਗੌਤਮ ਗੌਡ, ਅਨੰਦ ਗੌੜ, ...

ਪੂਰੀ ਖ਼ਬਰ »

ਜਗਰੂਪ ਸਿੰਘ ਨੇ ਸਕੱਤਰ ਮਾਰਕੀਟ ਕਮੇਟੀ ਅਬੋਹਰ ਦਾ ਵਾਧੂ ਚਾਰਜ ਸੰਭਾਲਿਆ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)-ਸਕੱਤਰ ਮਾਰਕੀਟ ਕਮੇਟੀ ਫ਼ਾਜ਼ਿਲਕਾ ਜਗਰੂਪ ਸਿੰਘ ਨੂੰ ਸੁਲੋਧ ਕੁਮਾਰ ਬਿਸ਼ਨੋਈ ਸਕੱਤਰ ਮਾਰਕੀਟ ਕਮੇਟੀ ਅਬੋਹਰ ਦੇ ਪੱਦ-ਉੱਨਤ ਹੋਣ ਤੋਂ ਬਾਅਦ ਅਬੋਹਰ ਮਾਰਕੀਟ ਕਮੇਟੀ ਦੇ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਵਟਸਐਪ ਨੇ ਕਰਵਾਏ ਵਿੱਛੜੇ ਭੈਣ-ਭਰਾਵਾਂ ਦੇ ਮੇਲ

ਸ੍ਰੀ ਗੰਗਾਨਗਰ, 16 ਜਨਵਰੀ (ਦਵਿੰਦਰਜੀਤ ਸਿੰਘ)-ਤਕਨਾਲੌਜੀ ਦਾ ਯੁੱਗ ਜਿੱਥੇ ਦੁਨੀਆ ਨੂੰ ਨਿੱਤ ਨਵੀਆਂ ਮੰਜ਼ਿਲਾਂ ਵੱਲ ਲਿਜਾ ਰਿਹਾ ਹੈ, ਉੱਥੇ ਹੀ ਇਹ ਤਕਨਾਲੌਜੀ ਦਾ ਯੁੱਗ ਦਹਾਕਿਆਂ ਤੋਂ ਵਿੱਛੜਿਆਂ ਦੇ ਮੇਲ ਵੀ ਕਰਵਾ ਰਿਹਾ ਹੈ ਜਿਸ ਨੇ ਦੁਨੀਆ ਨੂੰ ਇਕ ਮੰਚ 'ਤੇ ਲਿਆ ...

ਪੂਰੀ ਖ਼ਬਰ »

ਵਾਹਿਗੁਰੂ ਕਾਲਜ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਅਬੋਹਰ, 16 ਜਨਵਰੀ (ਕੁਲਦੀਪ ਸਿੰਘ ਸੰਧੂ)-ਵਾਹਿਗੁਰੂ ਕਾਲਜ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਹੋਏ ਵਿਬਗਿਓਰ ਇੰਟਰਨੈਸ਼ਨਲ ਟੈੱਸਟ ਦੇ ਆਡੀਸ਼ਨ ਰਾਊਾਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣਾ ਸੁਰੱਖਿਅਤ ਸਥਾਨ ਹਾਸਲ ਕੀਤਾ ਹੈ, ਜਿਸ ਤਹਿਤ ਜੱਜਦੀਪ ਸਿੰਘ ਨੇ ਸੰਗੀਤ ...

ਪੂਰੀ ਖ਼ਬਰ »

ਪੰਜਾਬ ਟੀਚਰ ਐਾਡ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਟੀਚਰ ਐਾਡ ਐਜੂਕੇਸ਼ਨ ਵੈੱਲਫੇਅਰ ਐਸੋਸੀਏਸ਼ਨ ਇਕਾਈ ਫਾਜ਼ਿਲਕਾ ਦੀ ਮੀਟਿੰਗ ਜ਼ਿਲ੍ਹਾ ਆਗੂ ਭਗਵੰਤ ਸਿੰਘ ਅਤੇ ਵਿਸ਼ਾਲ ਭਠੇਜਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਐਸੋਸੀਏਸ਼ਨ ਦੇ ਸੂਬਾਈ ਆਗੂ ਗੁਰਪ੍ਰੀਤ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਪੁਲਿਸ ਅੜਿੱਕੇ

ਫ਼ਿਰੋਜ਼ਪੁਰ, 16 ਜਨਵਰੀ (ਕੰਵਰਜੀਤ ਸਿੰਘ ਜੈਂਟੀ)- ਦੋਪਹੀਆ ਵਾਹਨ ਚੋਰੀ ਦੀਆਂ ਘਟਨਾਵਾਂ ਪਿਛਲੇ ਕੁਝ ਦਿਨਾਂ 'ਚ ਵੱਖ-ਵੱਖ ਥਾਵਾਂ 'ਤੇ ਵਾਪਰੀਆਂ ਸਨ, ਜਿਸ ਸਬੰਧੀ ਪੁਲਿਸ ਵਲੋਂ ਆਪਣੇ ਪੱਧਰ 'ਤੇ ਸਖ਼ਤੀ ਵਰਤੀ ਜਾ ਰਹੀ ਹੈ, ਜਿਸ ਤਹਿਤ ਥਾਣਾ ਸਿਟੀ ਫ਼ਿਰੋਜ਼ਪੁਰ ਦੀ ...

ਪੂਰੀ ਖ਼ਬਰ »

ਪ੍ਰੀ ਪ੍ਰਾਇਮਰੀ ਜਮਾਤਾਂ 'ਚ ਦਾਖਲੇ ਲਈ ਕੀਤਾ ਲਾਮਬੰਦ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)-ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਾ ਵਿਚ ਚੱਲਦੀਆਂ ਪ੍ਰੀ ਪ੍ਰਾਇਮਰੀ ਜਮਾਤਾਾ ਵਿਚ ਨਵੇਂ ਸੈਸ਼ਨ ਦੇ ਦਾਖ਼ਲਿਆਂ ਸਬੰਧੀ ਵਿਸ਼ੇ ਵਿਚ ਨਵੇਂ ਦਾਖ਼ਲਿਆਂ ਸਬੰਧੀ ਦਾਖਲਾ ਮੁਹਿੰਮ ਸ਼ੁਰੂ ਕੀਤੀ ਗਈ ਹੈ, ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੇ ਪੈਰਾ ਲੀਗਲ ਵਲੰਟੀਅਰਾਂ ਨੂੰ ਟ੍ਰੇਨਿੰਗ ਮੁਹੱਈਆ ਕਰਵਾਈ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਚੰਡੀਗੜ੍ਹ ਸ਼੍ਰੀ ਤਰਸੇਮ ਮੰਗਲਾ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਦੀ ਅਗਵਾਈ ਅਤੇ ਮਾਰਗ ਦਰਸ਼ਨ ...

ਪੂਰੀ ਖ਼ਬਰ »

ਇਲੈਕਟੋ੍ਰਨਿਕ ਨੈਸ਼ਨਲ ਐਗਰੀਕਲਚਰ ਮਾਰਕੀਟਿੰਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਮੰਡੀ ਬੋਰਡ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਰਕੀਟ ਕਮੇਟੀ ਫਾਜ਼ਿਲਕਾ ਦੇ ਸਕੱਤਰ ਜਗਰੂਪ ਸਿੰਘ ਵਲੋਂ ਦਫ਼ਤਰ ਮਾਰਕੀਟ ਕਮੇਟੀ ਵਿਖੇ ਇਲੈਕਟੋ੍ਰਨਿਕ ਨੈਸ਼ਨਲ ਐਗਰੀਕਲਚਰ ਮਾਰਕੀਟਿੰਗ ਸਬੰਧੀ ...

ਪੂਰੀ ਖ਼ਬਰ »

21 ਨੂੰ ਹੋਣ ਵਾਲੀ ਪੈਨਲ ਮੀਟਿੰਗ 'ਚ ਠੇਕਾ ਕਾਮਿਆਂ ਨੂੰ ਜਲ ਸਪਲਾਈ ਵਿਭਾਗ 'ਚ ਸ਼ਾਮਿਲ ਕਰ ਰੈਗੂਲਰ ਕੀਤਾ ਜਾਵੇ-ਮੋਮੀ

ਫ਼ਿਰੋਜ਼ਪੁਰ, 16 ਜਨਵਰੀ (ਜਸਵਿੰਦਰ ਸਿੰਘ ਸੰਧੂ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਠੇਕਾ ਕਾਮਿਆਂ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਸ਼ਾਮਿਲ ਕਰਕੇ ਰੈਗੂਲਰ ਕਰਨ, ਕਿਰਤ ਕਾਨੂੰਨ ਮੁਤਾਬਿਕ ਹਫ਼ਤਾਵਾਰੀ ਛੁੱਟੀ, ਈ. ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਵਲੋਂ ਐੱਮ.ਐੱਲ.ਐੱਮ. ਸਕੂਲ 'ਚ ਜਾਗਰੂਕਤਾ ਸੈਮੀਨਾਰ

ਫ਼ਿਰੋਜ਼ਪੁਰ, 16 ਜਨਵਰੀ (ਜਸਵਿੰਦਰ ਸਿੰਘ ਸੰਧੂ)- ਟ੍ਰੈਫ਼ਿਕ ਨਿਯਮਾਂ ਦਾ ਪਾਲਣਾ ਨਾ ਕਰਨ ਕਰਕੇ ਵਾਪਰਦੇ ਸੜਕੀ ਹਾਦਸਿਆਂ 'ਚ ਅਜਾਈਾ ਜਾਂਦੀਆਂ ਮਨੁੱਖੀ ਕੀਮਤੀ ਜਾਨਾਂ ਨੂੰ ਬਚਾਉਣ ਲਈ ਟ੍ਰੈਫ਼ਿਕ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਨਾਏ ਜਾ ਰਹੇ 31ਵੇਂ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇਦਾਰਾਂ ਨੇ ਨੌਜਵਾਨ ਨੂੰ ਹਿਰਾਸਤ 'ਚ ਲੈ ਕੇ ਕੀਤੀ ਕੁੱਟਮਾਰ

ਅਬੋਹਰ/ਖੂਈਆਂ ਸਰਵਰ, 16 ਜਨਵਰੀ (ਕੁਲਦੀਪ ਸਿੰਘ ਸੰਧੂ/ਜਗਜੀਤ ਸਿੰਘ ਧਾਲੀਵਾਲ)-ਸ਼ਰਾਬ ਦੇ ਠੇਕੇਦਾਰਾਂ ਵਲੋਂ ਇਕ ਨੌਜਵਾਨ ਨੂੰ ਕਥਿਤ ਤੌਰ 'ਤੇ ਅਗਵਾ ਕਰਕੇ ਕੁੱਟਮਾਰ ਕਰਨ ਅਤੇ ਛੱਡਣ ਬਦਲੇ ਪੈਸੇ ਵਸੂਲਣ ਦਾ ਵੀਡੀਓ ਵਾਇਰਲ ਹੋਣ ਤੋਂ ਥਾਣਾ ਖੂਈਆਂ ਸਰਵਰ ਦੀ ਪੁਲਿਸ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਪਬਲਿਕ ਸਕੂਲ ਵਿਖੇ ਗੁਰਬਾਣੀ ਤੇ ਨੈਤਿਕ ਸਿੱਖਿਆ ਸਬੰਧੀ ਸੈਮੀਨਾਰ

ਗੁਰੂਹਰਸਹਾਏ, 16 ਜਨਵਰੀ (ਪਿ੍ਥਵੀ ਰਾਜ ਕੰਬੋਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਸੇਵਾ ਲਹਿਰ ਅੰਮਿ੍ਤਸਰ ਵਲੋਂ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂਹਰਸਹਾਏ ਵਿਖੇ ਗੁਰਬਾਣੀ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਗੁਰੂਹਰਸਹਾਏ, 16 ਜਨਵਰੀ (ਜਸਵਿੰਦਰ ਸਿੰਘ ਸੰਧੂ)-ਕਿਸਾਨਾਂ ਦੀਆਂ ਹੱਕੀ ਮੰਗਾਂ ਤੇ ਰੋਜ਼ਮਰ੍ਹਾ ਦੀਆਂ ਸਮੱਸਿਆਵਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪ੍ਰਧਾਨ ਅਮਰੀਕ ਸਿੰਘ ਸੰਧੂ ਮਮਦੋਟ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ, ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਐੱਸ.ਐੱਲ.ਏ. ਦੀ ਕਰਵਾਈ ਗਈ 2 ਰੋਜ਼ਾ ਵਰਕਸ਼ਾਪ

ਫ਼ਿਰੋਜ਼ਪੁਰ, 16 ਜਨਵਰੀ (ਤਪਿੰਦਰ ਸਿੰਘ)-ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਸੈਕੰਡਰੀ ਕੁਲਵਿੰਦਰ ਕੌਰ ਦੇ ਹੁਕਮਾਂ ਅਨੁਸਾਰ ਸਮੂਹ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਐੱਸ. ਐੱਲ. ...

ਪੂਰੀ ਖ਼ਬਰ »

ਸਵਾਈਨ ਫਲੂ ਦੇ ਲੱਛਣਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ-ਐੱਸ.ਡੀ.ਐੱਮ.

ਫ਼ਾਜ਼ਿਲਕਾ, 16 ਜਨਵਰੀ (ਦਵਿੰਦਰ ਪਾਲ ਸਿੰਘ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਐੱਸ. ਡੀ. ਐੱਮ. ਫ਼ਾਜ਼ਿਲਕਾ ਸੁਭਾਸ਼ ਖਟਕ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਦੌਰਾਨ ਸਿਹਤ ਵਿਭਾਗ ...

ਪੂਰੀ ਖ਼ਬਰ »

ਪਿੰਡ ਇੱਛੇ ਵਾਲਾ ਵਿਖੇ ਬਣਿਆ ਗੰਦੇ ਪਾਣੀ ਦਾ ਛੱਪੜ ਸਵੱਛ ਭਾਰਤ ਅਭਿਆਨ ਨੂੰ ਦਿਖਾਉਂਦਾ ਠੇਂਗਾ

ਫ਼ਿਰੋਜ਼ਪੁਰ, 16 ਜਨਵਰੀ (ਕੰਵਰਜੀਤ ਸਿੰਘ ਜੈਂਟੀ)-ਫ਼ਿਰੋਜ਼ਪੁਰ ਸ਼ਹਿਰ ਦੇ ਨਾਲ ਲੱਗਦੇ ਪਿੰਡ ਰਾਮੇ ਵਾਲਾ, ਹਾਕੇ ਵਾਲਾ (ਇੱਛੇ ਵਾਲਾ) 'ਚ ਰਾਧਾ ਸਵਾਮੀ ਡੇਰੇ ਵਾਲੀ ਸੜਕ ਤੋਂ ਦਾਖਲ ਹੋਣ ਤੋਂ ਪਹਿਲਾਂ ਆਉਂਦੇ ਗੰਦਗੀ ਭਰੇ ਛੱਪੜ ਕਾਰਨ ਰਾਹਗੀਰ ਅਤੇ ਇਲਾਕੇ ਦੇ ਲੋਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX