ਤਾਜਾ ਖ਼ਬਰਾਂ


ਆਂਗਣਵਾੜੀ ਵਰਕਰਾਂ ਤੋਂ ਮਨਪ੍ਰੀਤ ਬਾਦਲ ਦਾ ਖੋਹਿਆ ਪੁਤਲਾ, ਕੀਤੀ ਧੱਕਾ ਮੁੱਕੀ, ਪੁਲਿਸ 'ਤੇ ਲਾਏ ਗਲਤ ਹਰਕਤਾਂ ਕਰਨ ਦੇ ਦੋਸ਼
. . .  12 minutes ago
ਬਠਿੰਡਾ, 9 ਮਾਰਚ (ਨਾਇਬ ਸਿੱਧੂ) - ਬਠਿੰਡਾ ਵਿਖੇ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਦੇ ਦਫ਼ਤਰ ਮੂਹਰੇ ਪੁਤਲੇ ਸਾੜਨ ਗਈਆਂ ਆਂਗਣਵਾੜੀ ਵਰਕਰਾਂ ਨਾਲ ਮਰਦ ਪੁਲਿਸ ਮੁਲਾਜ਼ਮਾਂ ਨੇ ਧੱਕਾ ਮੁੱਕੀ ਕੀਤੀ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਭਦੌੜ 'ਚ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਫੜਿਆ
. . .  27 minutes ago
ਭਦੌੜ, 9 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ) - ਕਸਬਾ ਭਦੌੜ ਵਿਖੇ ਅੱਜ ਵਿਜੀਲੈਂਸ ਦੀ ਟੀਮ ਨੇ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਗੁਰਨਾਮ ਸਿੰਘ ਵਾਸੀ ਸ਼ੇਰਗੜ੍ਹ ਦੀ ਸ਼ਿਕਾਇਤ ਵਿਜੀਲੈਂਸ ਦੀ ਟੀਮ...
ਤੇਲ ਦੀਆਂ ਕੀਮਤਾਂ ਨੂੰ ਲੈ ਕੇ ਹੋਏ ਹੰਗਾਮੇ ਮਗਰੋਂ ਲੋਕ ਸਭਾ ਭਲਕੇ ਤੱਕ ਲਈ ਮੁਲਤਵੀ
. . .  37 minutes ago
ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸਾਡੇ ਪਰਿਵਾਰ ਦਾ ਮੈਂਬਰ ਚੋਣ ਲੜੇਗਾ - ਆਦੇਸ਼ ਪ੍ਰਤਾਪ ਸਿੰਘ ਕੈਰੋਂ
. . .  43 minutes ago
ਅਮਰਕੋਟ, 9 ਮਾਰਚ (ਗੁਰਚਰਨ ਸਿੰਘ ਭੱਟੀ) - ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਅੱਜ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵਲੋਂ ਪਿੰਡ ਪੂਨੀਆਂ ਵਿਖੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ...
ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਸਰਕਾਰ ਦਾ ਪੁਤਲਾ ਫੂਕਿਆ ਅਤੇ ਬਜਟ ਦੀਆਂ ਕਾਪੀਆਂ ਸਾੜੀਆਂ
. . .  about 1 hour ago
ਖਰੜ, 9 ਮਾਰਚ( ਤਰਸੇਮ ਸਿੰਘ ਜੰਡਪੁਰੀ ) - ਅੱਜ ਸੂਬਾ ਕਮੇਟੀ ਦੇ ਸੱਦੇ ਉੱਤੇ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਬਲਜੀਤ ਕੌਰ ਰਕੌਲੀ ਤੇ ਬਲਾਕ ਪ੍ਰਧਾਨ ਰਜਵੰਤ ਕੌਰ ਬੱਲੋ ਮਾਜਰਾ ਦੀ ਅਗਵਾਈ ਹੇਠ ਖਰੜ ਬੱਸ ਸਟੈਂਡ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੇਸ਼...
ਅਮਰੀਕਾ ਦੇ ਸ਼ਹਿਰ 'ਹੋਲਯੋਕੇ' ਸਿਟੀ ਕੌਂਸਲ ਵਲੋਂ ਸਿੱਖਾਂ ਦੇ ਨਵੇਂ ਸਾਲ ਨੂੰ ਦਿੱਤੀ ਸਰਕਾਰੀ ਮਾਨਤਾ
. . .  about 1 hour ago
ਸਿਆਟਲ, 9 ਮਾਰਚ (ਹਰਮਨਪ੍ਰੀਤ ਸਿੰਘ)-ਅੱਜ ਅਮਰੀਕਾ ਦੇ ਸਿੱਖ ਭਾਈਚਾਰੇ ਵਿਚ ਬੇਹੱਦ ਖੁਸ਼ੀ ਦੀ ਲਹਿਰ ਪਾਈ ਗਈ ਜਦੋਂ ਅਮਰੀਕਾ ਦੀ ਮਸਸਚੁਸੈਂਟਸ ਸਟੇਟ ਦੇ ਹੋਲਯੋਕੇ ਸ਼ਹਿਰ ਦੀ ਸਿਟੀ ਕੌਂਸਲ ਨੇ ਇਕ ਮਤਾ ਪਾਸ...
ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ ਚਾਰ ਮੈਂਬਰ ਕਾਬੂ, 27 ਵਾਹਨ ਬਰਾਮਦ
. . .  about 1 hour ago
ਫਿਰੋਜ਼ਪੁਰ, 9 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ) ਫਿਰੋਜ਼ਪੁਰ ਪੁਲਿਸ ਵੱਲੋਂ ਮੋਟਰ ਸਾਈਕਲ ਚੋਰ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀਸ਼ੁਦਾ 25 ਮੋਟਰਸਾਈਕਲ ਅਤੇ 2 ਐਕਟਿਵਾ...
ਜੋ ਸਰਕਾਰਾਂ ਖਿਲਾਫ ਆਵਾਜ਼ ਚੁੱਕ ਰਿਹਾ ਹੈ, ਉਸ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ - ਖਹਿਰਾ
. . .  about 1 hour ago
ਚੰਡੀਗੜ੍ਹ, 9 ਮਾਰਚ - ਪੰਜਾਬ ਏਕਤਾ ਪਾਰਟੀ ਚੀਫ਼ ਸੁਖਪਾਲ ਸਿੰਘ ਖਹਿਰਾ ਨੇ ਆਪਣੀਆਂ ਰਿਹਾਇਸ਼ਾਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਕੀਤੀਆਂ ਗਈਆਂ ਛਾਪੇਮਾਰੀਆਂ 'ਤੇ ਬੋਲਦਿਆਂ ਕਿਹਾ ਕਿ ਜੋ ਵੀ ਸਰਕਾਰ ਖਿਲਾਫ ਆਵਾਜ਼ ਚੁੱਕਦਾ ਹੈ...
ਆਂਗਣਵਾੜੀ ਵਰਕਰਾਂ ਵੱਲੋਂ ਕਸਬਾ ਚੋਗਾਵਾਂ ਦੇ ਚੌਕ 'ਚ ਬਜਟ ਕਾਪੀਆਂ ਸਾੜ ਕੀਤਾ ਰੋਸ ਪ੍ਰਦਰਸ਼ਨ
. . .  about 2 hours ago
ਚੋਗਾਵਾਂ (ਅੰਮ੍ਰਿਤਸਰ) , 9 ਮਾਰਚ (ਗੁਰਬਿੰਦਰ ਸਿੰਘ ਬਾਗ਼ੀ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੇ ਵਿਰੋਧ ਵਿਚ ਅੱਜ ਕਸਬਾ ਚੋਗਾਵਾਂ ਦੇ ਬਾਜ਼ਾਰ ਵਿਚ ਜ਼ੋਰਦਾਰ...
ਡੀਜ਼ਲ ਪੈਟਰੋਲ ’ਤੇ ਲਾਏ ਵੈਟ ਅਤੇ ਬਿਜਲੀ ਦੀਆਂ ਮਹਿੰਗੀਆਂ ਦਰਾਂ ਖਿਲਾਫ ਮਜੀਠੀਆ ਨੇ ਸਰਕਾਰ ਨੂੰ ਘੇਰਿਆ
. . .  about 2 hours ago
ਐਲ.ਕੇ.ਅਡਵਾਨੀ ਨੇ ਏਮਜ਼ 'ਚ ਲਗਵਾਇਆ ਕੋਰੋਨਾ ਦਾ ਟੀਕਾ
. . .  about 2 hours ago
ਨਵੀਂ ਦਿੱਲੀ, 9 ਮਾਰਚ - ਭਾਜਪਾ ਦੇ ਸੀਨੀਅਰ ਨੇਤਾ ਐਲ.ਕੇ.ਅਡਵਾਨੀ ਵਲੋਂ ਏਮਜ਼ 'ਚ ਕੋਰੋਨਾ ਵਾਇਰਸ ਵੈਕਸੀਨ ਦੀ ਪਹਿਲੀ ਡੋਜ਼...
ਮਜੀਠੀਆ ਨੇ ਵਿਧਾਨ ਸਭਾ 'ਚ ਸਰਕਾਰ ਨੂੰ ਘੇਰਿਆ
. . .  about 2 hours ago
ਦਿੱਲੀ ਬਜਟ : ਮਹਿਲਾਵਾਂ ਲਈ ਖੁੱਲ੍ਹਣਗੇ ਵਿਸ਼ੇਸ਼ ਮੁਹੱਲਾ ਕਲੀਨਿਕ, ਹਰ ਕਿਸੇ ਨੂੰ ਮਿਲੇਗਾ ਹੈਲਥ ਕਾਰਡ
. . .  about 2 hours ago
ਨਵੀਂ ਦਿੱਲੀ, 9 ਮਾਰਚ - ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਆਪਣਾ ਬਜਟ ਪੇਸ਼ ਕੀਤਾ। ਡਿਪਟੀ ਮੁੱਖ ਮੰਤਰੀ ਤੇ ਵਿੱਤ ਮੰਤਰੀ ਮਨੀਸ਼ ਸਿਸੋਦੀਆ...
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਗੁਰੂ ਹਰ ਸਹਾਏ 'ਚ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
. . .  about 2 hours ago
ਗੁਰੂ ਹਰ ਸਹਾਏ, 9 ਮਾਰਚ ( ਹਰਚਰਨ ਸਿੰਘ ਸੰਧੂ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਜ਼ੋਰਦਾਰ ਨਿੰਦਾ ਕੀਤੀ ਹੈ, ਕਿਉਂਕਿ ਪੰਜਾਬ ਸਰਕਾਰ ਨੇ ਇਸ...
ਰਣਬੀਰ ਕਪੂਰ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 3 hours ago
ਮੁੰਬਈ, 9 ਮਾਰਚ - ਉੱਘੇ ਅਦਾਕਾਰ ਰਣਬੀਰ ਕਪੂਰ ਕੋਵਿਡ19 ਪਾਜ਼ੀਟਿਵ ਪਾਏ ਗਏ ਹਨ। ਇਸ ਸਬੰਧੀ ਉਨ੍ਹਾਂ ਦੀ ਮਾਤਾ ਨੀਤੂ ਕਪੂਰ...
ਕਿਸੇ ਵੀ ਵਿਧਾਇਕ ਘਰ ਗਲਤ ਤਰੀਕੇ ਨਾਲ ਰੇਡ ਹੋਣ ਖਿਲਾਫ ਆਵਾਜ਼ ਉਠਾਈ ਜਾਵੇ - ਸ਼ਰਨਜੀਤ ਸਿੰਘ ਢਿੱਲੋਂ
. . .  about 3 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਅਕਾਲੀ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਸਦਨ ’ਚ ਬੋਲਦਿਆਂ ਕਿਹਾ ਕਿ ਕਿਸੇ ਵੀ ਪਾਰਟੀ ਦਾ ਵਿਧਾਇਕ ਹੋਵੇ ਜੇਕਰ ਉਸ ਦੇ ਘਰ ਗਲਤ ਤਰੀਕੇ ਨਾਲ ਰੇਡ...
ਪੰਜਾਬ ਵਿਧਾਨ ਸਭਾ ਚ ਗੂੰਜਿਆ ਈਵੀਐਮ ਨਹੀਂ ਸਗੋਂ ਬੈਲਟ ਪੇਪਰ ਨਾਲ ਵੋਟਾਂ ਪਾਉਣ ਦਾ ਮੁੱਦਾ
. . .  about 3 hours ago
ਏ.ਬੀ.ਵੀ.ਪੀ. ਦੇ ਗੁੰਡਿਆਂ ਵਲੋਂ ਨੌਦੀਪ ਕੌਰ ਨਾਲ ਧੱਕਾ ਮੁੱਕੀ, ਪ੍ਰੋਗਰਾਮ 'ਤੇ ਕੀਤਾ ਹਮਲਾ
. . .  about 3 hours ago
ਨਵੀਂ ਦਿੱਲੀ, 9 ਮਾਰਚ - ਅੰਤਰਰਾਸ਼ਟਰੀ ਮਜ਼ਦੂਰ ਮਹਿਲਾ ਦਿਵਸ ਦਿੱਲੀ ਯੂਨੀਵਰਸਿਟੀ 'ਚ ਮਨਾਇਆ ਜਾ ਰਿਹਾ ਸੀ। ਜਿਸ ਵਿਚ ਬੁਟਾਨਾ (ਹਰਿਆਣਾ), ਗੁੜ ਮੰਡੀ (ਦਿੱਲੀ), ਹਾਥਰਸ ਜਬਰ ਜਨਾਹ ਕੇਸ...
ਖਹਿਰਾ ਘਰ ਹੋਈ ਛਾਪੇਮਾਰੀ ਦਾ ਮੁੱਦਾ ਵਿਧਾਨ ਸਭਾ 'ਚ ਉੱਠਿਆ, ਕੇਂਦਰ ਈਡੀ ਨੂੰ ਹਥਿਆਰ ਵਜੋਂ ਵਰਤ ਰਹੀ ਹੈ
. . .  about 3 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਸਿਫ਼ਰ ਕਾਲ ਦੌਰਾਨ ਸੁਖਪਾਲ ਸਿੰਘ ਖਹਿਰਾ ਘਰ ਹੋਈ ਈਡੀ ਦੀ ਰੇਡ ਦਾ ਮਾਮਲਾ ਚੁੱਕਦੇ ਹੋਏ ਕਿਹਾ ਕਿ ਕੇਂਦਰ ਖ਼ਿਲਾਫ਼ ਬੋਲਣ ਵਾਲਿਆਂ ਵਿਰੁੱਧ...
ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਇਕਾਂ ਨੇ ਵਿਧਾਨ ਸਭਾ ਬਾਹਰ ਵੰਡੀਆਂ ‘ਖ਼ਜ਼ਾਨਾ ਮੰਤਰੀ ਦੀਆਂ ਮਿੱਠੀਆਂ ਗੋਲੀਆਂ’
. . .  about 4 hours ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ...
ਲੁਧਿਆਣਾ ਰਾਹੋਂ ਰੋਡ ਸੜਕ ਦੀ ਮੁਰੰਮਤ ਦਾ ਕੰਮ ਛੇ ਮਹੀਨੇ ਵਿਚ ਪੂਰਾ ਹੋਵੇਗਾ
. . .  about 4 hours ago
ਕਿਸਾਨਾਂ ਨੇ ਅਸ਼ਵਨੀ ਸ਼ਰਮਾ ਨੂੰ ਦਿਖਾਈਆਂ ਕਾਲ਼ੀਆ ਝੰਡੀਆਂ
. . .  about 4 hours ago
ਭੰਗਾਲਾ, 09 ਮਾਰਚ (ਬਲਵਿੰਦਰਜੀਤ ਸਿੰਘ ਸੈਣੀ) - ਹਰਸੇ ਮਾਨਸਰ ਟੋਲ ਪਲਾਜ਼ਾ ਤੇ ਅੱਜ ਸਵੇਰੇ 9.30 ਵਜੇ ਦੇ ਕਰੀਬ ਪਠਾਨਕੋਟ...
ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਨੇ ਦਰੜਿਆ ਮੋਟਰ ਸਾਇਕਲ ਸਵਾਰ ਕਿਸਾਨ
. . .  about 4 hours ago
ਮੰਡੀ ਕਿੱਲਿਆਂਵਾਲੀ, 9 ਮਾਰਚ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ-ਅਬੋਹਰ ਨੈਸ਼ਨਲ ਹਾਈਵੇ ’ਤੇ ਪਿੰਡ ਲੁਹਾਰਾ ਦੇ ਚੌਰਸਤੇ ’ਤੇ ਤੇਜ਼ ਰਫ਼ਤਾਰ ਵੀਡੀਓ ਕੋਚ ਬੱਸ ਵੱਲੋਂ ਦਰੜੇ ਜਾਣ ਕਰਕੇ ਮੋਟਰ ਸਾਇਕਲ ਸਵਾਰ...
200 ਮੈਡੀਕਲ ਅਫ਼ਸਰ ਜਨਰਲ ਅਤੇ 800 ਮੈਡੀਕਲ ਅਫ਼ਸਰ ਸਪੈਸ਼ਲਿਸਟ ਦੀਆਂ ਖਾਲੀ ਅਸਾਮੀਆਂ ਭਰਨ ਦੀ ਪ੍ਰਕਿਰਿਆ ਜਾਰੀ - ਸਿਹਤ ਮੰਤਰੀ
. . .  about 4 hours ago
ਪੰਜਾਬ ਵਿਧਾਨ ਸਭਾ ਵਿਚ ਸਵਾਲ ਜਵਾਬ ਦੀ ਕਾਰਵਾਈ ਸ਼ੁਰੂ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 4 ਮਾਘ ਸੰਮਤ 551

ਜਲੰਧਰ

ਸੀ. ਏ. ਬਣਨ 'ਚ ਸ਼ਹਿਰ ਦੇ 40 ਵਿਦਿਆਰਥੀ ਹੋਏ ਸਫ਼ਲ

ਜਲੰਧਰ, 16 ਜਨਵਰੀ (ਰਣਜੀਤ ਸਿੰਘ ਸੋਢੀ)- ਦੇਸ਼ ਵਿਦੇਸ਼ 'ਚ ਸੀ. ਏ. ਦੀ ਪ੍ਰੀਖਿਆ ਸਾਲ 'ਚ ਦੋ ਵਾਰ ਮਈ ਤੇ ਨਵੰਬਰ ਮਹੀਨੇ 'ਚ ਲਈ ਜਾਂਦੀ ਹੈ | ਨਵੰਬਰ ਮਹੀਨੇ 'ਚ ਲਈ ਗਈ ਪ੍ਰੀਖਿਆ ਦਾ ਨਤੀਜਾ ਅੱਜ ਆਈ. ਸੀ. ਏ. ਆਈ. ਨੇ ਐਲਾਨਿਆ | ਆਈ. ਸੀ. ਏ. ਆਈ. ਜਲੰਧਰ ਬਰਾਂਚ ਦੇ ਸਟੂਡੈਂਟ ਕਮੇਟੀ ਦੇ ਚੇਅਰਮੈਨ ਸੀ. ਏ. ਸ਼ਸ਼ੀ ਭੂਸ਼ਨ ਨੇ ਦੱਸਿਆ ਕਿ ਜਲੰਧਰ ਦੇ 300 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਸ 'ਚੋਂ 40 ਵਿਦਿਆਰਥੀ ਸੀ. ਏ. ਬਣਨ 'ਚ ਕਾਮਯਾਬ ਹੋਏ | ਜਲੰਧਰ ਬਰਾਂਚ ਦੇ ਚੇਅਰਮੈਨ ਸੀ. ਏ. ਉਮੇਸ਼ ਦਾਦਾ ਨੇ ਸਫ਼ਲ ਹੋਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਕਿਹਾ ਕਿ ਸਫ਼ਲ ਹੋਏ ਵਿਦਿਆਰਥੀਆਂ ਦਾ ਭਵਿੱਖ ਬੜਾ ਗੌਰਵਮਈ ਹੈ | ਉਹ ਸੀ.ਏ. ਬਣ ਕੇ ਆਪਣੀ ਪ੍ਰੈਕਟਿਸ ਜਾਂ ਬੈਂਕਿੰਗ ਤੇ ਕਈ ਹੋਰ ਖੇਤਰਾਂ 'ਚ ਵਧੀਆ ਪੈਕੇਜ 'ਤੇ ਕੰਮ ਕਰ ਸਕਦੇ ਹਨ | ਸਰੂਚੀ ਨੇ 800 'ਚੋਂ 480 ਅੰਕ ਪ੍ਰਾਪਤ ਕਰ ਕੇ ਸੀ. ਏ. ਬਣਨ 'ਚ ਕਾਮਯਾਬ ਹੋਈ ਹੈ | ਸਰੂਚੀ ਦੇ ਪਿਤਾ ਹਰੀਸ਼ ਗੁਪਤਾ ਵਪਾਰੀ ਅਤੇ ਮਾਤਾ ਨਮਿਤਾ ਗੁਪਤਾ ਘਰੇਲੂ ਮਹਿਲਾ ਹਨ | ਸਰੂਚੀ ਕਿਸੇ ਬਹੁ-ਰਾਸ਼ਟਰੀ ਕੰਪਨੀ 'ਚ ਤੇ ਆਈ. ਏ. ਐੱਸ. ਬਣ ਕੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੀ ਹੈ | ਸਾਹਿਲ ਖੋਸਲਾ ਨੇ 800 'ਚੋਂ 407 ਅੰਕ ਪ੍ਰਾਪਤ ਕਰ ਕੇ ਸੀ. ਏ. ਬਣਨ 'ਚ ਸਫ਼ਲਤਾ ਹਾਸਲ ਕੀਤੀ ਹੈ | ਸਾਹਿਲ ਦੇ ਪਿਤਾ ਦੱਖਣੀ ਅਫ਼ਰੀਕਾ 'ਚ ਬਹੁ-ਰਾਸ਼ਟਰੀ ਕੰਪਨੀ 'ਚ ਸੇਵਾ ਨਿਭਾ ਰਹੇ ਹਨ ਤੇ ਮਾਤਾ ਅਣੂ ਖੋਸਲਾ ਘਰੇਲੂ ਮਹਿਲਾ ਹਨ | ਸਾਹਿਲ ਫਾਈਨੈਂਸ ਸੈਕਟਰ 'ਚ ਆਪਣਾ ਕੈਰੀਅਰ ਬਣਾਉਣਾ ਚਾਹੰੁਦਾ ਹੈ | ਸਤਸਵਰੂਪ ਦਿਵੇਦੀ ਨੇ 800 'ਚੋਂ 415 ਅੰਕ ਪ੍ਰਾਪਤ ਕਰ ਕੇ ਸੀ. ਏ. ਬਣਨ 'ਚ ਸਫ਼ਲਤਾ ਹਾਸਲ ਕੀਤੀ ਹੈ | ਸਤਸਵਰੂਪ ਦਿਵੇਦੀ ਦੇ ਪਿਤਾ ਅਨਿਲ ਕੁਮਾਰ ਦਿਵੇਦੀ ਵਪਾਰੀ ਤੇ ਮਾਤਾ ਮਮਤਾ ਦਿਵੇਦੀ ਘਰੇਲੂ ਮਹਿਲਾ ਹਨ | ਉਹ ਵੀ ਕਿਸੇ ਬਹੁ-ਰਾਸ਼ਟਰੀ ਕੰਪਨੀ 'ਚ ਟੈਕਸੇਸ਼ਨ ਸਬੰਧੀ ਸੇਵਾਵਾਂ ਦੇਣਾ ਚਾਹੁੰਦਾ ਹੈ | ਅੰਕਿਤਾ ਸਰੀਨ ਨੇ 800 'ਚੋਂ 413 ਅੰਕ ਪ੍ਰਾਪਤ ਕਰ ਕੇ ਸੀ. ਏ. ਬਣਨ 'ਚ ਸਫ਼ਲਤਾ ਹਾਸਲ ਕੀਤੀ ਹੈ | ਅੰਕਿਤਾ ਦੇ ਪਿਤਾ ਸੁਰਿੰਦਰ ਸਰੀਨ ਟੈਕਸ ਕੰਸਲਟੈਂਟ ਤੇ ਮਾਤਾ ਮੀਨਾਕਸ਼ੀ ਸਰੀਨ ਘਰੇਲੂ ਮਹਿਲਾ ਹੈ | ਰਚਿਤਾ ਗੁਪਤਾ ਨੇ 800 'ਚੋਂ 469 ਅੰਕ ਪ੍ਰਾਪਤ ਕਰ ਕੇ ਸੀ. ਏ. ਬਣਨ 'ਚ ਸਫ਼ਲਤਾ ਹਾਸਲ ਕੀਤੀ ਹੈ | ਰਚਿਤਾ ਦੇ ਪਿਤਾ ਰਵੀ ਗੁਪਤਾ ਗਾਰਮੈਂਟਸ ਦੇ ਵਪਾਰੀ ਹਨ ਤੇ ਮਾਤਾ ਰੇਖਾ ਗੁਪਤਾ ਘਰੇਲੂ ਮਹਿਲਾ ਹਨ | ਰਚਿਤਾ ਮਲਟੀ ਨੈਸ਼ਨਲ ਕੰਪਨੀ 'ਚ ਆਪਣਾ ਕੈਰੀਅਰ ਬਣਾਉਣਾ ਚਾਹੰੁਦੀ ਹੈ | 

400 ਵਿਦਿਆਰਥੀਆਂ ਨੇ ਸਫ਼ਾਈ ਮੁਹਿੰਮ ਚਲਾ ਕੇ ਦਿੱਤਾ ਸਵੱਛਤਾ ਦਾ ਸੰਦੇਸ਼

ਜਲੰਧਰ, 16 ਜਨਵਰੀ (ਸ਼ਿਵ)- ਨਿਗਮ ਦੇ ਸਹਿਯੋਗ ਨਾਲ 7 ਕਾਲਜਾਂ ਦੇ ਵਿਦਿਆਰਥੀਆਂ ਨੇ ਕਈ ਇਲਾਕਿਆਂ ਵਿਚ ਸਫ਼ਾਈ ਕਰਨ ਦੀ ਮੁਹਿੰਮ ਚਲਾ ਕੇ ਲੋਕਾਂ ਨੂੰ ਸਵੱਛਤਾ ਦਾ ਸੰਦੇਸ਼ ਦਿੱਤਾ ਹੈ ਸਗੋਂ ਲੋਕਾਂ ਨੂੰ ਵੀ ਜਾਗਰੂਕ ਕੀਤਾ ਹੈ ਕਿ ਉਹ ਆਪਣੇ ਆਸਪਾਸ ਇਲਾਕੇ ਨੂੰ ਸਾਫ਼ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਪੁਲਿਸ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਜਲੰਧਰ, 16 ਜਨਵਰੀ (ਐੱਮ. ਐੱਸ. ਲੋਹੀਆ) - ਜਲੰਧਰ ਸ਼ਹਿਰ 'ਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਕਮਿਸ਼ਨਰੇਟ ਪੁਲਿਸ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ | ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਬਲਕਾਰ ਸਿੰਘ ਨੇ ਹੁਕਮ ਜਾਰੀ ਕੀਤੇ ਹਨ ਕਿ ...

ਪੂਰੀ ਖ਼ਬਰ »

ਆਰਥਿਕ ਤੰਗੀ ਦੇ ਚੱਲਦੇ ਵਿਅਕਤੀ ਨੇ ਵਲੋਂ ਖੁਦਕੁਸ਼ੀ

ਜਲੰਧਰ, 16 ਜਨਵਰੀ (ਐੱਮ.ਐੱਸ. ਲੋਹੀਆ) - ਵਡਾਲਾ ਚੌਕ ਨੇੜੇ ਰੇਡ ਰੋਜ਼ ਕਾਲੋਨੀ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਆਰਥਿਕ ਤੰਗੀ ਦੇ ਚੱਲਦੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ | ਮਿ੍ਤਕ ਦੀ ਪਹਿਚਾਣ ਅਰੁਣ ਕੁਮਾਰ (32) ਪੁੱਤਰ ਸੋਮ ਨਾਥ ਵਜੋਂ ਹੋਈ ਹੈ | ਥਾਣਾ ਡਵੀਜ਼ਨ ਨੰਬਰ 7 ...

ਪੂਰੀ ਖ਼ਬਰ »

ਸਮਾਰਟ ਸਿਟੀ 'ਚ ਜਲੰਧਰ ਦੀ ਰੈਕਿੰਗ 'ਚ ਸੁਧਾਰ, 62ਵੇਂ ਸਥਾਨ 'ਤੇ ਆਇਆ

ਜਲੰਧਰ, 16 ਜਨਵਰੀ (ਸ਼ਿਵ)- ਸਮਾਰਟ ਸਿਟੀ ਦੇ ਮਾਮਲੇ ਵਿਚ ਸ਼ਹਿਰੀਆਂ ਲਈ ਖ਼ੁਸ਼ਖ਼ਬਰੀ ਹੈ | ਹੁਣ ਤੱਕ ਸਮਾਰਟ ਸ਼ਹਿਰਾਂ ਦੀ ਸੂਚੀ ਵਿਚ ਕਾਫ਼ੀ ਪਿੱਛੇ ਚੱਲ ਰਹੇ ਜਲੰਧਰ ਨੇ ਰੈਂਕਿੰਗ ਵਿਚ ਸੁਧਾਰ ਕਰ ਲਿਆ ਹੈ | ਪਿਛਲੇ ਸਾਲ ਸਮਾਰਟ ਸ਼ਹਿਰਾਂ ਦੀ ਸੂਚੀ ਵਿਚ ਜਿੱਥੇ ਜਲੰਧਰ ...

ਪੂਰੀ ਖ਼ਬਰ »

ਮੰਗੂ ਮੱਠ ਗੁਰੂ ਘਰ ਦੇ ਮੁੱਦੇ ਸਬੰਧੀ ਪਰਵਿੰਦਰ ਸਿੰਘ 'ਤੇ ਹੋਏ ਹਮਲੇ ਦੀ ਨਿੰਦਾ

ਜਲੰਧਰ, 16 ਜਨਵਰੀ (ਐੱਮ.ਐੱਸ. ਲੋਹੀਆ) - ਭੁਵਨੇਸ਼ਵਰ, ਉੜੀਸਾ 'ਚ ਮੰਗੂ ਮੱਠ ਗੁਰੂ ਘਰ ਦੇ ਮੁੱਦੇ ਸਬੰਧੀ ਸਿੱਖ ਨੌਜਵਾਨ ਭਾਈ ਪਰਵਿੰਦਰ ਸਿੰਘ 'ਤੇ ਜਾਨਲੇਵਾ ਹਮਲਾ ਕਰਕੇ ਕੀਤੀ ਗਈ ਕੁੱਟਮਾਰ ਦੀ ਜਲੰਧਰ ਦੀਆਂ ਸਿੱਖ ਜੱਥੇਬੰਦੀਆਂ ਵਲੋਂ ਨਿੰਦਾ ਕੀਤੀ ਗਈ ਹੈ | ਪ੍ਰਬੰਧਕ ...

ਪੂਰੀ ਖ਼ਬਰ »

ਟਿੱਡੀ ਦਲ ਦੇ ਪੰਜਾਬ 'ਚ ਹਮਲੇ ਦੀ ਸੰਭਾਵਨਾ ਨਹੀਂ-ਖੇਤੀ ਵਿਭਾਗ

ਜਲੰਧਰ, 16 ਜਨਵਰੀ (ਮੇਜਰ ਸਿੰਘ)-ਟਿੱਡੀ ਦਲ ਦੇ ਸਬੰਧ ਵਿਚ ਡਾ: ਸੁਤੰਤਰ ਕੁਮਾਰ ਐਰੀ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਨੇ ਰਾਜ ਦੇ ਸਮੂਹ ਕਿਸਾਨਾਂ ਨੂੰ ਜਾਰੀ ਅਪੀਲ ਵਿਚ ਕਿਹਾ ਹੈ ਕਿ ਇਸ ਸਮੇਂ ਘੱਟ ਤਾਪਮਾਨ ਹੋਣ ਕਾਰਨ ਇਸ ਕੀੜੇ ਦੇ ਹਮਲੇ ਵਿਚ ...

ਪੂਰੀ ਖ਼ਬਰ »

ਸਮਾਜ ਸੇਵਾ ਦਿਵਸ ਮਨਾਇਆ

ਚੁਗਿੱਟੀ/ਜੰਡੂਸਿੰਘਾ, 16 ਜਨਵਰੀ (ਨਰਿੰਦਰ ਲਾਗੂ)-ਸ਼ਹੀਦ ਅਜੀਤ ਸਿੰਘ ਨੌਜਵਾਨ ਸੁਸਾਇਟੀ ਵਲੋਂ ਨੈਸ਼ਨਲ ਯੁਵਾ ਸਪਤਾਹ ਤਹਿਤ ਸਮਾਜ ਸੇਵਾ ਦਿਵਸ ਐਨ. ਸੀ. ਐਲ. ਪੀ. ਸਕੂਲ ਕੋਟ ਰਾਮਦਾਸ ਵਿਖੇ ਮਨਾਇਆ ਗਿਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਦੀਪਕ ਨੇ ਕਿਹਾ ਕਿ ਸਵਾਮੀ ...

ਪੂਰੀ ਖ਼ਬਰ »

ਧੁੰਦ ਕਾਰਨ ਸਟਿੱਕਰ ਲਗਾਉਣ ਦੀ ਮੰਗ

ਜਮਸ਼ੇਰ ਖਾਸ, 16 ਜਨਵਰੀ (ਜਸਬੀਰ ਸਿੰਘ ਸੰਧੂ)-ਰੋਜ਼ਾਨਾ ਸੰਘਣੀ ਧੁੰਦ ਪੈਣ ਕਾਰਨ ਅਤੇ ਠਾਹ-ਠਾਹ ਗੱਡੀਆਂ ਵੱਜਣ ਦੇ ਡਰੋਂ ਜਮਸ਼ੇਰ ਖੇਤਰ ਦੇ ਬਹੁਤ ਸਾਰੇ ਨੌਜਵਾਨਾਂ ਅਤੇ ਰੋਜ਼ਾਨਾ ਸੜਕੀ ਰਾਹਗੀਹਾਂ ਨੇ ਟ੍ਰੈਫ਼ਿਕ ਪੁਲਿਸ ਵਿਭਾਗ, ਜਲੰਧਰ ਤੋਂ ਮੰਗ ਕੀਤੀ ਹੈ ਕਿ ...

ਪੂਰੀ ਖ਼ਬਰ »

ਛੇੜਖਾਨੀ ਦੇ ਮਾਮਲੇ 'ਚ ਕੈਦ

ਜਲੰਧਰ, 16 ਜਨਵਰੀ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਦੀਪ ਕੌਰ ਦੀ ਅਦਾਲਤ ਨੇ ਛੇੜਖਾਨੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਜੋਤੀ ਰਾਜ ਪੁੱਤਰ ਹਰਮੇਲ ਚੰਦ ਵਾਸੀ ਗਦਈਪੁਰ ਜਲੰਧਰ ਨੂੰ 1 ਸਾਲ ਦੀ ਕੈਦ ਅਤੇ 4 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ...

ਪੂਰੀ ਖ਼ਬਰ »

ਡੀ.ਸੀ. ਵਲੋਂ ਮਹਿਲਾਵਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਕਰਨ ਲਈ 'ਸਖੀ ਬਾਕਸ' ਦਾ ਉਦਘਾਟਨ

ਜਲੰਧਰ, 16 ਜਨਵਰੀ (ਚੰਦੀਪ ਭੱਲਾ)- ਮਹਿਲਾਵਾਂ ਵਿਰੁੱਧ ਹੁੰਦੇ ਜੁਰਮਾਂ ਨੂੰ ਰੋਕਣ ਲਈ ਇਕ ਵਿਸ਼ੇਸ਼ ਪਹਿਲ ਕਦਮੀ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ਸ਼ਹਿਰ ਵਿੱਚ ਮਹਿਲਾਵਾਂ ਪਾਸੋਂ ਸ਼ਿਕਾਇਤਾਂ ਪ੍ਰਾਪਤ ਕਰਨ ਲਈ 'ਸਖੀ ਬਾਕਸ' ...

ਪੂਰੀ ਖ਼ਬਰ »

ਪੁਲਿਸ ਦੀ ਸਖ਼ਤੀ ਦੇ ਬਾਵਜੂਦ ਸ਼ਹਿਰ 'ਚ ਵਿੱਕ ਰਹੀ ਹੈ ਚਾਈਨਾ ਡੋਰ

ਜਲੰਧਰ ਛਾਉਣੀ, 16 ਜਨਵਰੀ (ਪਵਨ ਖਰਬੰਦਾ)- ਚਾਈਨਾ ਡੋਰ ਕਾਰਨ ਵੱਧ ਰਹੇ ਹਾਦਸਿਆਂ ਨੂੰ ਦੇਖਦੇ ਹੋਏ ਇਸ ਦੀ ਵਿੱਕਰੀ 'ਤੇ ਭਾਵੇਂ ਸਰਕਾਰ ਵਲੋਂ ਰੋਕ ਲਗਾਈ ਗਈ ਹੈ ਤੇ ਪੁਲਿਸ ਵਲੋਂ ਵੀ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਨੂੰ ਵੇਚਣ ਵਾਲੇ ਦੁਕਾਨਦਾਰਾਂ ਆਦਿ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਨੇ 1.32 ਲੱਖ ਬੋਤਲਾਂ ਸ਼ਰਾਬ ਨਸ਼ਟ ਕਰਵਾਈ

ਸ਼ਿਵ ਸ਼ਰਮਾ ਜਲੰਧਰ, 16 ਜਨਵਰੀ- ਹੁਣ ਤੱਕ ਨਾਜਾਇਜ਼ ਸ਼ਰਾਬ ਕਾਬੂ ਕਰਨ ਦੀ ਕਾਰਵਾਈ ਕਰਦੇ ਰਹੇ ਐਕਸਾਈਜ਼ ਵਿਭਾਗ ਨੇ ਸਾਲਾ ਪੁਰਾਣੀਆਂ 1.32 ਲੱਖ ਬੋਤਲਾਂ ਸ਼ਰਾਬ ਨੂੰ ਨਸ਼ਟ ਕਰ ਦਿੱਤਾ ਹੈ | ਡੀ. ਈ. ਟੀ. ਸੀ. ਸ਼ਾਲਿਨ ਵਾਲੀਆ ਦੀ ਹਦਾਇਤ 'ਤੇ ਐਕਸਾਈਜ਼ ਵਿਭਾਗ ਨੇ ਆਪਣੀ ...

ਪੂਰੀ ਖ਼ਬਰ »

ਇੰਦਰਪਾਲ ਸਿੰਘ ਖ਼ਾਲਸਾ ਦੇ ਪਰਿਵਾਰ ਵਲੋਂ ਜੀ.ਕੇ. ਵਲੋਂ ਸੱਦੇ ਸਮਾਗਮ ਤੋਂ ਕਿਨਾਰਾ

ਜਲੰਧਰ, 16 ਜਨਵਰੀ (ਮੇਜਰ ਸਿੰਘ)-ਦਿੱਲੀ ਦੇ ਸਿਰਕੱਢ ਰਹੇ ਅਕਾਲੀ ਆਗੂ ਤੇ ਪੰਥਕ ਸ਼ਖ਼ਸੀਅਤ ਮਰਹੂਮ ਜਥੇਦਾਰ ਇੰਦਰਪਾਲ ਸਿੰਘ ਖ਼ਾਲਸਾ ਦੇ ਸਪੁੱਤਰ ਤੇ ਅਕਾਲੀ ਦਲ ਦਿੱਲੀ ਦੇ ਸਟੇਟ ਕੋਆਰਡੀਨੇਟਰ ਭੁਪਿੰਦਰ ਸਿੰਘ ਖ਼ਾਲਸਾ ਨੇ ਜਾਗੋ ਪਾਰਟੀ ਦੇ ਮੁਖੀ ਮਨਜੀਤ ਸਿੰਘ ...

ਪੂਰੀ ਖ਼ਬਰ »

ਲੰਮਾ ਪਿੰਡ ਚੌਕ ਫਲਾਈਓਵਰ ਲਾਗੇ ਹੋਏ ਸੜਕ ਹਾਦਸੇ 'ਚ 3 ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 16 ਜਨਵਰੀ (ਨਰਿੰਦਰ ਲਾਗੂ)-ਵੀਰਵਾਰ ਨੂੰ ਸਥਾਨਕ ਲੰਮਾ ਪਿੰਡ ਚੌਕ ਫਲਾਈਓਵਰ ਨੇੜੇ ਹੋਏ ਇਕ ਸੜਕ ਹਾਦਸੇ 'ਚ ਔਰਤ ਸਮੇਤ 3 ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਵਲੋਂ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ | ਇਤਲਾਹ ਮਿਲਣ 'ਤੇ ...

ਪੂਰੀ ਖ਼ਬਰ »

ਇਕ ਕਾਰ ਦਾ ਹੋਇਆ ਭਾਰੀ ਨੁਕਸਾਨ ਲੰਮਾ ਪਿੰਡ ਚੌਕ ਫਲਾਈਓਵਰ ਲਾਗੇ ਹੋਏ ਸੜਕ ਹਾਦਸੇ 'ਚ 3 ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 16 ਜਨਵਰੀ (ਨਰਿੰਦਰ ਲਾਗੂ)-ਵੀਰਵਾਰ ਨੂੰ ਸਥਾਨਕ ਲੰਮਾ ਪਿੰਡ ਚੌਕ ਫਲਾਈਓਵਰ ਨੇੜੇ ਹੋਏ ਇਕ ਸੜਕ ਹਾਦਸੇ 'ਚ ਔਰਤ ਸਮੇਤ 3 ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਵਲੋਂ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ | ਇਤਲਾਹ ਮਿਲਣ 'ਤੇ ...

ਪੂਰੀ ਖ਼ਬਰ »

ਬੰਦ ਪਏ ਢਾਬੇ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਮਹਿੰਗੇ ਭਾਅ ਦੀਆਂ ਵਸਤਾਂ ਚੋਰੀ

ਚੁਗਿੱਟੀ/ਜੰਡੂਸਿੰਘਾ, 16 ਜਨਵਰੀ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਸਥਿਤ ਇਕ ਬੰਦ ਪਏ ਢਾਬੇ 'ਤੇ ਧਾਵਾ ਬੋਲਦੇ ਹੋਏ ਚੋਰਾਂ ਵਲੋਂ ਉਥੋਂ ਮਹਿੰਗੇ ਭਾਅ ਦੀਆਂ ਵਸਤਾਂ ਚੋਰੀ ਕਰ ਲਈਆਂ ਗਈਆਂ | ਪੀੜਤ ਵਿਅਕਤੀ ਨੇ ਦੱ ਸਿਆ ...

ਪੂਰੀ ਖ਼ਬਰ »

ਲਾਂਬੜਾ ਨਜ਼ਜੀਕ ਚੋਲ਼ਾਂ ਨਾਲ ਭਰਿਆ ਟਰੱਕ ਪਲਟਿਆ

ਲਾਂਬੜਾ, 16 ਜਨਵਰੀ (ਕੁਲਜੀਤ ਸਿੰਘ ਸੰਧੂ)-ਬੀਤੇ ਦੇਰ ਰਾਤ ਇੱਥੋਂ ਨੇੜਲੇ ਪਿੰਡ ਤਾਜਪੁਰ ਕੋਲ ਜਲੰਧਰ-ਨਕੋਦਰ ਮੁੱਖ ਸੜਕ 'ਤੇ ਚੋਲਾਂ ਨਾਲ ਭਰਿਆ ਟਰੱਕ ਪਲਟ ਗਿਆ | ਥਾਣਾ ਲਾਂਬੜਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਬੀਤੀ ਦੇਰ ਰਾਤ ਕਰੀਬ 2 ਵਜੇ ਚੌਲਾਂ ਨਾਲ ਭਰਿਆ ਟਰੱਕ ...

ਪੂਰੀ ਖ਼ਬਰ »

ਅਵਾਰਾ ਗਊ ਨਾਲ ਟਕਰਾਈ ਬੱਸ ਤੇ 2 ਕਾਰਾਂ

ਮਕਸੂਦਾਂ, 16 ਜਨਵਰੀ (ਲਖਵਿੰਦਰ ਪਾਠਕ)- ਪਠਾਨਕੋਟ ਰੋਡ 'ਤੇ ਰੇਰੂ ਚੁੰਗੀ ਲਾਗੇ ਦੇਰ ਸ਼ਾਮ ਉਸ ਸਮੇਂ ਜਾਮ ਦੇ ਹਾਲਾਤ ਬਣ ਗਏ ਜਦ ਸੜਕ ਦੇ ਘੁੰਮ ਰਹੀ ਗਊ ਨੂੰ ਇਕ ਸਵਾਰੀਆਂ ਦੀ ਬੱਸ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਗਊ ਗੰਭੀਰ ਤੌਰ 'ਤੇ ਜ਼ਖਮੀ ਹੋ ਗਈ ਪਰ ਬੱਸ ਚਾਲਕ ਬੱਸ ...

ਪੂਰੀ ਖ਼ਬਰ »

19 ਤੋਂ 21 ਤੱਕ ਹੋਣ ਵਾਲੀ ਕੌਮੀ ਪਲਸ ਪੋਲੀਓ ਮੁਹਿੰਮ ਸਬੰਧੀ ਜਾਗਰੂਕਤਾ ਰੈਲੀ ਰਵਾਨਾ

ਜਲੰਧਰ, 16 ਜਨਵਰੀ (ਐੱਮ.ਐੱਸ. ਲੋਹੀਆ) - ਸਹਾਇਕ ਸਿਵਲ ਸਰਜਨ ਡਾ. ਗੁਰਮੀਤ ਕੌਰ ਦੁੱਗਲ ਵਲੋਂ ਜ਼ਿਲ੍ਹੇ 'ਚ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 19 ਤੋਂ 21 ਜਨਵਰੀ ਤੱਕ ਕਰਵਾਈ ਜਾ ਰਹੀ ਕੌਮੀ ਪਲਸ ਪੋਲੀਓ ਮੁਹਿੰਮ ਸਬੰਧੀ ਜਾਗਰੂਕਤਾ ਰੈਲੀ ਨੂੰ ਹਰੀ ...

ਪੂਰੀ ਖ਼ਬਰ »

66,200 ਰੁਪਏ ਦੀ ਜਾਅਲੀ ਕਰੰਸੀ ਅਤੇ 1 ਮੋਟਰਸਾਈਕਲ ਸਮੇਤ 2 ਨੌਜਵਾਨ ਗਿ੍ਫ਼ਤਾਰ

ਭੋਗਪੁਰ/ਜਲੰਧਰ, 16 ਜਨਵਰੀ (ਕੁਲਦੀਪ ਸਿੰਘ ਪਾਬਲਾ, ਐੱਮ.ਐੱਸ. ਲੋਹੀਆ) - ਥਾਣਾ ਭੋਗਪੁਰ ਦੀ ਪੁਲਿਸ ਨੇ 2 ਨੌਜਵਾਨਾਂ ਨੂੰ 66,200 ਰੁਪਏ ਦੀ ਜਾਅਲੀ ਕਰੰਸੀ ਅਤੇ ਇਕ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਦੀ ਪਹਿਚਾਣ ਅਸ਼ਵਨੀ ਕੁਮਾਰ (40) ਪੁੱਤਰ ਉਮ ਪ੍ਰਕਾਸ਼ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਵਲੋਂ ਫ਼ਰਾਰ ਸ਼ਰਾਬ ਤਸਕਰ ਸੋਨੂੰ ਗਿ੍ਫ਼ਤਾਰ

ਜਲੰਧਰ, 16 ਜਨਵਰੀ (ਐੱਮ.ਐੱਸ. ਲੋਹੀਆ) - ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਫਰਾਰ ਚੱਲ ਰਹੇ ਸ਼ਰਾਬ ਤੱਸਕਰ ਅਰਵਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਬਲਵੰਤ ਸਿੰਘ ਵਾਸੀ ਅਮਨ ਨਗਰ, ਜਲੰਧਰ ਨੂੰ ਗਿ੍ਫ਼ਤਾਰ ਕਰ ਲਿਆ ਹੈ | ਏ.ਡੀ.ਸੀ.ਪੀ. (ਕ੍ਰਾਈਮ) ਗੁਰਮੀਤ ਸਿੰਘ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਕੈਦ

ਜਲੰਧਰ, 16 ਜਨਵਰੀ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੁੱਚਾ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਮੇਹੰਦੀਪੁਰ ਥਾਣਾ ਪਤਾਰਾ ਜਲੰਧਰ ਨੂੰ 1 ਸਾਲ ਦੀ ਕੈਦ ਅਤੇ 10 ...

ਪੂਰੀ ਖ਼ਬਰ »

ਦੋ ਕੇਸਾਂ 'ਚ ਰਿਮੋਰਟ ਲਗਾ ਕੇ ਕਰਦੇ ਸੀ ਬਿਜਲੀ ਚੋਰੀ, 3.50 ਲੱਖ ਜੁਰਮਾਨਾ ਜਲੰਧਰ ਦੀ ਇਨਫੋਰਸਮੈਂਟ ਟੀਮ ਨੇ ਬਟਾਲਾ 'ਚ ਬਿਜਲੀ ਚੋਰੀ ਦੇ 7 ਮਾਮਲੇ ਫੜੇ

ਜਲੰਧਰ, 16 ਜਨਵਰੀ (ਸ਼ਿਵ)- ਜਲੰਧਰ ਪਾਵਰਕਾਮ ਦੇ ਇਨਫੋਰਸਮੈਂਟ ਵਿੰਗ ਦੀ ਇਕ ਟੀਮ ਨੇ ਗੁਰਦਾਸਪੁਰ ਜ਼ਿਲੇ੍ਹ ਦੇ ਬਟਾਲਾ ਦੇ ਬੈਂਕ ਕਾਲੋਨੀ ਇਲਾਕੇ ਵਿਚ ਬਿਜਲੀ ਚੋਰੀ ਨਾਲ ਸਬੰਧਤ 7ਕੇਸ ਫੜੇ ਹਨ ਜਿਨ੍ਹਾਂ ਵਿਚ ਦੋ ਕੇਸਾਂ ਵਿਚ ਮੀਟਰ ਨਾਲ ਛੇੜਛਾੜ ਕਰਕੇ ਰਿਮੋਰਟ ਨਾਲ ...

ਪੂਰੀ ਖ਼ਬਰ »

ਜਲੰਧਰ ਦੀ ਇਨਫੋਰਸਮੈਂਟ ਟੀਮ ਨੇ ਬਟਾਲਾ 'ਚ ਬਿਜਲੀ ਚੋਰੀ ਦੇ 7 ਮਾਮਲੇ ਫੜੇ

ਜਲੰਧਰ, 16 ਜਨਵਰੀ (ਸ਼ਿਵ)- ਜਲੰਧਰ ਪਾਵਰਕਾਮ ਦੇ ਇਨਫੋਰਸਮੈਂਟ ਵਿੰਗ ਦੀ ਇਕ ਟੀਮ ਨੇ ਗੁਰਦਾਸਪੁਰ ਜ਼ਿਲੇ੍ਹ ਦੇ ਬਟਾਲਾ ਦੇ ਬੈਂਕ ਕਾਲੋਨੀ ਇਲਾਕੇ ਵਿਚ ਬਿਜਲੀ ਚੋਰੀ ਨਾਲ ਸਬੰਧਤ 7ਕੇਸ ਫੜੇ ਹਨ ਜਿਨ੍ਹਾਂ ਵਿਚ ਦੋ ਕੇਸਾਂ ਵਿਚ ਮੀਟਰ ਨਾਲ ਛੇੜਛਾੜ ਕਰਕੇ ਰਿਮੋਰਟ ਨਾਲ ...

ਪੂਰੀ ਖ਼ਬਰ »

ਘੱਟ ਜਾਇਦਾਦ ਕਰ ਜਮ੍ਹਾਂ ਕਰਵਾਉਣ ਵਾਲਿਆਂ ਦਾ ਸਰਵੇਖਣ ਸ਼ੁਰੂ

ਜਲੰਧਰ, 16 ਜਨਵਰੀ (ਸ਼ਿਵ ਸ਼ਰਮਾ)- ਜਲੰਧਰ ਨਿਗਮ ਦੇ ਜੁਆਇੰਟ ਕਮਿਸ਼ਨਰ ਗੁਰਵਿੰਦਰ ਕੌਰ ਰੰਧਾਵਾ ਨੇ ਦੱਸਿਆ ਕਿ ਜਾਇਦਾਦ ਕਰ ਦੀ ਵਸੂਲੀ ਲਈ ਹੁਣ ਤੱਕ 50 ਦੇ ਕਰੀਬ ਇਮਾਰਤਾਂ ਸੀਲ ਕੀਤੀਆਂ ਜਾ ਚੁੱਕੀਆਂ ਹਨ | ਜਿਨ੍ਹਾਂ ਨੇ ਪਿਛਲੇ ਸਾਲ ਤੋਂ ਘੱਟ ਕਰ ਜਮ੍ਹਾਂ ਕਰਵਾਇਆ ਹੈ, ...

ਪੂਰੀ ਖ਼ਬਰ »

ਪ੍ਰਸ਼ਾਸਕੀ ਕੰਪਲੈਕਸ ਦੀਆਂ ਛੱਤਾਂ ਬਣ ਰਹੀਆਂ ਕਬਾੜ ਘਰ

ਜਲੰਧਰ, 16 ਜਨਵਰੀ (ਚੰਦੀਪ ਭੱਲਾ)- ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਦਫਤਰ ਦੀਆਂ ਛੱਤਾਂ ਦਿਨੋਂ ਦਿਨ ਕਬਾੜ ਘਰ ਦਾ ਰੂਪ ਲੈ ਰਹੀਆਂ ਹਨ | ਲੱਖਾਂ ਰੁਪਏ ਦਾ ਕਬਾੜ ਦਾ ਸਾਮਾਨ ਇਨ੍ਹਾਂ ਛੱਤਾਂ 'ਤੇ ਪਿਆ ਮਿੱਟੀ ਹੋ ਰਿਹਾ ਹੈ ਜੇਕਰ ਇਸ ਕਬਾੜ ਨੂੰ ਵੇਚਿਆ ਜਾਵੇ ਤਾਂ ...

ਪੂਰੀ ਖ਼ਬਰ »

ਖਪਤਕਾਰ ਅਦਾਲਤ ਵਲੋਂ 'ਈਜ਼ੀ ਡੇਅ' ਤੇ 'ਬਰਗਰ ਕਿੰਗ' ਨੂੰ ਝਟਕਾ

ਜਲੰਧਰ, 16 ਜਨਵਰੀ (ਚੰਦੀਪ ਭੱਲਾ)- ਖਪਤਕਾਰ ਅਦਾਲਤ ਨੇ ਵੱਖ-ਵੱਖ ਦੋ ਕੇਸਾਂ 'ਚ ਖਪਤਕਾਰ ਦੇ ਹੱਕ 'ਚ ਫ਼ੈਸਲਾ ਦਿੰਦੇ ਹੋਏ ਈਜ਼ੀ ਡੇਅ ਅਤੇ ਬਰਗਰ ਕਿੰਗ ਨੂੰ ਵੱਡਾ ਝਟਕਾ ਦਿੰਦੇ ਹੋਏ 10 ਹਜ਼ਾਰ ਤੇ 50 ਹਜ਼ਾਰ ਰੁਪਏ ਹਰਜਾਨੇ ਦੀ ਰਕਮ ਦਾ ਜੁਰਮਾਨਾ ਠੋਕਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕੜਾਕੇ ਦੀ ਠੰਢ ਨਾਲ ਗਊਸ਼ਾਲਾਵਾਂ 'ਚ ਮਰ ਰਹੀਆਂ ਗਊਆਂ

ਮਕਸੂਦਾਂ, 16 ਜਨਵਰੀ (ਲਖਵਿੰਦਰ ਪਾਠਕ)- ਕੜਾਕੇ ਦੀ ਠੰਢ ਨੇ ਜਿੱਥੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ ਉੱਥੇ ਇਸ ਦਾ ਬੇਜ਼ੁਬਾਨ ਜਾਨਵਰਾਂ 'ਤੇ ਵੀ ਬਹੁਤ ਵੱਡਾ ਅਸਰ ਪੈ ਰਿਹਾ ਹੈ | ਕੜਾਕੇ ਦੀ ਠੰਢ ਕਾਰਨ ਗਊਸ਼ਾਲਾਵਾਂ 'ਚ ਵੱਡੀ ਗਿਣਤੀ 'ਚ ਗਊਆਂ ਦੇ ਮਰਨ ਦਾ ਸਿਲਸਿਲਾ ...

ਪੂਰੀ ਖ਼ਬਰ »

ਇੰਦਰਾ ਕਾਲੋਨੀ ਇਕ ਮਹੀਨੇ ਤੋਂ ਸੀਵਰੇਜ ਦੇ ਪਾਣੀ 'ਚ ਡੁੱਬੀ

ਮਕਸੂਦਾਂ, 16 ਜਨਵਰੀ (ਲਖਵਿੰਦਰ ਪਾਠਕ)- ਵਿਧਾਨ ਸਭਾ ਉੱਤਰੀ ਦੇ ਅਧੀਨ ਆਉਂਦੇ ਵਾਰਡ ਨੰਬਰ 1 ਦੀ ਇੰਦਰਾ ਕਾਲੋਨੀ 'ਚ ਸੀਵਰੇਜ ਜਾਮ ਤੇ ਗੰਦੇ ਪਾਣੀ ਦੀ ਸਪਲਾਈ ਕਾਰਨ ਬੀਤੇ ਇਕ ਮਹੀਨੇ ਤੋਂ ਮੁਹੱਲਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

'ਸੜਕ ਸੁਰੱਖਿਆ ਹਫ਼ਤਾ' ਮਨਾਉਂਦੇ ਹੋਏ ਟ੍ਰੈਫਿਕ ਜਾਗਰੂਕਤਾ ਰੈਲੀ ਕੱਢੀ

ਜਲੰਧਰ, 16 ਜਨਵਰੀ (ਐੱਮ.ਐੱਸ. ਲੋਹੀਆ) - ਕਮਿਸ਼ਨਰੇਟ ਪੁਲਿਸ ਵਲੋਂ ਸੜਕ ਸੁਰੱਖਿਆ ਹਫ਼ਤਾ ਮਨਾਉਂਦੇ ਹੋਏ ਅੱਜ ਛੇਵੇਂ ਦਿਨ ਸਕੂਲੀ ਬੱਚਿਆਂ ਨੂੰ ਨਾਲ ਲੈ ਕੇ ਇਕ ਟ੍ਰੈਫਿਕ ਜਾਗਰੂਕਤਾ ਪੈਦਲ ਰੈਲੀ ਕੱਢੀ ਗਈ | ਡੀ.ਸੀ.ਪੀ. ਗੁਰਮੀਤ ਸਿੰਘ, ਏ.ਡੀ.ਸੀ.ਪੀ. (ਟ੍ਰੈਫਿਕ) ਗਗਨੇਸ਼ ...

ਪੂਰੀ ਖ਼ਬਰ »

ਸਕੱਤਰ ਆਰ. ਟੀ. ਏ. ਵਲੋਂ ਸੜਕ ਸੁਰੱਖਿਆ ਜਾਗਰੂਕਤਾ ਰੈਲੀ ਰਵਾਨਾ

ਜਲੰਧਰ, 16 ਜਨਵਰੀ (ਐੱਮ.ਐੱਸ. ਲੋਹੀਆ) - ਲੋਕਾਂ ਨੂੰ ਸੜਕੀ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਜਲੰਧਰ ਡਾ: ਨਯਨ ਜੱਸਲ ਵਲੋਂ ਅੱਜ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਲਈ ਜ਼ਿਲ੍ਹਾ ਪ੍ਰਸ਼ਾਸਕੀ ...

ਪੂਰੀ ਖ਼ਬਰ »

ਪਿ੍ੰਸੀਪਲ ਮਿਸ ਸ਼ਾਲੂ ਗੁਪਤਾ ਡਾਇਨਾਮਿਕ ਲੀਡਰਸ਼ਿਪ ਪੁਰਸਕਾਰ ਨਾਲ ਸਨਮਾਨਿਤ

ਮੱਲ੍ਹੀਆਂ ਕਲਾਂ, 16 ਜਨਵਰੀ (ਮਨਜੀਤ ਮਾਨ)-ਅਪੈਕਸ ਇੰਟਰ ਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪਿੰ੍ਰਸੀਪਲ ਮਿਸ ਸ਼ਾਲੂ ਗੁਪਤਾ ਨੂੰ ਉਨ੍ਹਾਂ ਦੀਆਂ ਸਿੱ ਖਿਆ ਦੇ ਖੇਤਰ ਵਿਚ ਉਪਲਬਧੀਆਂ ਲਈ ਉਨ੍ਹਾਂ ਦਾ ਸਨਮਾਨ ਡਾਇਨਾਮਿਕ ਲੀਡਰਸ਼ਿਪ ਦੇ ਪੁਰਸਕਾਰ ਨਾਲ ...

ਪੂਰੀ ਖ਼ਬਰ »

ਸ਼ਰਨਜੀਤ ਸਿੰਘ ਢਿੱਲੋਂ ਨੂੰ ਵਿਧਾਇਕ ਦਲ ਦਾ ਨੇਤਾ ਬਣਨ 'ਤੇ ਕੀਤਾ ਸਨਮਾਨਿਤ

ਮੱਲ੍ਹੀਆਂ ਕਲਾਂ, 16 ਜਨਵਰੀ (ਮਨਜੀਤ ਮਾਨ)-ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਵਲੋਂ ਸ਼ਰਨਜੀਤ ਸਿੰਘ ਢਿੱਲੋਂ ਵਿਧਾਇਕ ਸਾਹਨੇਵਾਲੀ ਨੂੰ ਵਿਧਾਇਕ ਦਲ ਦਾ ਨੇਤਾ ਬਣਨ 'ਤੇ ਨਵਨੀਤ ਥਾਪਰ ਜਨਰਲ ਸਕੱਤਰ ਅਨੁਸੂਚਿਤ ਜਾਤੀ ਪੰਜਾਬ, ਸ਼੍ਰੋਮਣੀ ਅਕਾਲੀ ਦਲ ਉੱਘੇ ਨੌਜਵਾਨ ...

ਪੂਰੀ ਖ਼ਬਰ »

ਆਰੀਆ ਸਮਾਜ ਵਲੋਂ ਸਾਲਾਨਾ ਸਮਾਗਮ

ਨਕੋਦਰ, 16 ਜਨਵਰੀ (ਭੁਪਿੰਦਰ ਅਜੀਤ ਸਿੰਘ)-ਸਥਾਨਕ ਏ. ਐਸ. ਸੀਨੀਅਰ ਸੈਕੰਡਰੀ ਸਕੂਲ ਵਿਖੇ ਆਰੀਆ ਸਮਾਜ ਦੇ ਸਾਲਾਨਾ ਸਮਾਗਮ ਅਤੇ ਡੀ. ਏ. ਵੀ. ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰੇਮ ਸਾਗਰ ਸ਼ਰਮਾ ਅਤੇ ...

ਪੂਰੀ ਖ਼ਬਰ »

ਸਮਾਜਿਕ ਸੁਰੱ ਖਿਆ ਇਸਤਰੀ ਬਾਲ ਵਿਕਾਸ ਵਿਭਾਗ ਨੇ ਧੀਆਂ ਦੀ ਲੋਹੜੀ ਮਨਾਈ

ਮੱਲ੍ਹੀਆਂ ਕਲਾਂ, 16 ਜਨਵਰੀ (ਮਨਜੀਤ ਮਾਨ)-ਸਮਾਜਿਕ ਸੁਰੱ ਖਿਆ ਇਸਤਰੀ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਵ-ਜੰਮੀਆਂ ਧੀਆਂ ਦੀ ਲੋਹੜੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਲੰਧਰ ਸ: ਅਮਰਜੀਤ ਸਿੰਘ ਭੁੱਲਰ ਅਤੇ ਸੀ. ਡੀ. ਪੀ. ਓ. ਨਕੋਦਰ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਵੁਮੈਨ ਵਿਖੇ ਲੋਹੜੀ ਮਨਾਈ

ਨਕੋਦਰ, 16 ਜਨਵਰੀ (ਭੁਪਿੰਦਰ ਅਜੀਤ ਸਿੰਘ)-ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵੁਮੈਨ ਵਿਖੇ 'ਲੋਹੜੀ ਧੀਆਂ ਦੀ' ਤਿਉਹਾਰ ਮਨਾਇਆ ਗਿਆ, ਜਿਸ ਵਿਚ ਕੇਵਲ ਸਿੰਘ ਤੱਖਰ (ਸਾਬਕਾ ਚੇਅਰਮੈਨ ਮਾਰਕੀਟ ਕਮੇਟੀ) ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਦੇ ਨਾਲ ਕਾਲਜ ਪ੍ਰਬੰਧਕ ...

ਪੂਰੀ ਖ਼ਬਰ »

ਨਰਿੰਦਰ ਕੁਮਾਰ ਸ਼ਰਮਾ ਬਣੇ ਪ੍ਰਧਾਨ

ਨਕੋਦਰ, 16 ਜਨਵਰੀ (ਗੁਰਵਿੰਦਰ ਸਿੰਘ)-ਮਿਊਾਸੀਪਲ ਸੇਵਾਮੁਕਤ ਕਰਮਚਾਰੀ ਯੂਨੀਅਨ ਨਗਰ ਕੌ ਾਸਲ ਨਕੋਦਰ ਦੀ ਇਕ ਵਿਸ਼ੇਸ਼ ਮੀਟਿੰਗ ਟਾਊਨ ਹਾਲ ਨਕੋਦਰ ਵਿਖੇ ਹੋਈ | ਇਸ ਮੀਟਿੰਗ 'ਚ ਸਰਬਸੰਮਤੀ ਨਾਲ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿਚ ਤਾਰਾ ਚੰਦ ਨੂੰ ...

ਪੂਰੀ ਖ਼ਬਰ »

ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਭਗੌੜਾ ਕਾਬੂ

ਮੱਲ੍ਹੀਆਂ ਕਲਾਂ, 16 ਜਨਵਰੀ (ਮਨਜੀਤ ਮਾਨ)-ਪੁਲਿਸ ਚੌਕੀ ਉੱਗੀ (ਜਲੰਧਰ) ਦੇ ਇੰਚਾਰਜ ਐੱਸ.ਆਈ. ਲਵਲੀਨ ਕੁਮਾਰ ਨੇ ਪ੍ਰੋਡਕਸ਼ਨ ਵਾਰੰਟ ਤੇ ਲਿਆਂਦੇ ਭਗੌੜੇ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪੁਲਿਸ ਚੌਕੀ ਉੱਗੀ ਦੇ ਇੰਚਾਰਜ ਐੱਸ.ਆਈ. ਲਵਲੀਨ ਕੁਮਾਰ ਨੇ ...

ਪੂਰੀ ਖ਼ਬਰ »

ਸੇਵਕ ਪਬਲਿਕ ਸਕੂਲ 'ਚ ਕੌਮੀ ਸੜਕ ਸੁਰੱ ਖਿਆ ਹਫ਼ਤੇ ਸਬੰਧੀ ਸੈਮੀਨਾਰ

ਨਕੋਦਰ, 16 ਜਨਵਰੀ (ਭੁਪਿੰਦਰ ਅਜੀਤ ਸਿੰਘ)-ਸਾਂਝ ਕੇਂਦਰ ਨਕੋਦਰ ਦੇ ਇੰਚਾਰਜ ਗੁਰਦੇਵ ਸਿੰਘ ਅਤੇ ਸਤਨਾਮ ਸਿੰਘ ਏ. ਐਸ. ਆਈ. ਵਲੋਂ ਏ. ਐਸ. ਪੀ. ਵਤਸਲਾ ਗੁਪਤਾ ਦੀ ਅਗਵਾਈ ਹੇਠ ਕੌਮੀ ਸੜਕ ਸੁਰੱ ਖਿਆ ਹਫ਼ਤੇ ਦੇ ਸਬੰਧ ਵਿਚ ਸਥਾਨਕ ਸੇਵਕ ਪਬਲਿਕ ਸਕੂਲ ਨਕੋਦਰ ਵਿਖੇ ਮੈਡਮ ...

ਪੂਰੀ ਖ਼ਬਰ »

ਬਿਆਸ ਪਿੰਡ ਦਾ 2 ਦਿਨਾ ਛਿੰਝ ਮੇਲਾ ਧੜੱਲੇ ਨਾਲ ਸ਼ੁਰੂ

ਕਿਸ਼ਨਗੜ੍ਹ, 16 ਜਨਵਰੀ (ਹਰਬੰਸ ਸਿੰਘ ਹੋਠੀ)-ਬਿਆਸ ਪਿੰਡ ਵਿਖੇ ਜੈ ਬਾਬਾ ਲੱਖਦਾਤਾ ਤੇ ਜੈ ਬਾਬਾ ਮੱਲ ਦੇ ਦਰਬਾਰ 'ਤੇ ਪੁਰਾਤਨ ਤੇ ਇਤਿਹਾਸਕ ਛਿੰਝ ਮੇਲਾ, ਬਾਬਾ ਮੱਲ ਛਿੰਝ ਪ੍ਰਬੰਧਕ ਕਮੇਟੀ, ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ, ਮਢਾਰ ਗੋਤ ਜਠੇਰੇ ਪ੍ਰਬੰਧਕ ਕਮੇਟੀ, ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਵਿਖੇ ਪਹੁੰਚੀ ਮਾੜੀ ਕਣਕ ਸਬੰਧੀ ਫੂਡ ਸਪਲਾਈ ਵਿਭਾਗ ਦਾ ਕੋਈ ਰੋਲ ਨਹੀਂ-ਇੰਸਪੈਕਟਰ ਸੱਲ੍ਹਣ

ਕਰਤਾਰਪੁਰ, 16 ਜਨਵਰੀ (ਜਸਵੰਤ ਵਰਮਾ, ਧੀਰਪੁਰ)-ਬੀਤੇ ਦਿਨ ਸਥਾਨਕ ਡੀ.ਏ.ਵੀ. ਪ੍ਰਾਇਮਰੀ ਸਕੂਲ ਵਿਖੇ ਆਈ ਚਾਰ ਬੋਰੀਆਂ ਸੁਸਰੀ ਲੱਗੀ ਕਣਕ ਸਬੰਧੀ ਖ਼ੁਰਾਕ ਸਪਲਾਈ ਵਿਭਾਗ ਦਾ ਨਾ ਤਾਂ ਕੋਈ ਰੋਲ ਸੀ ਅਤੇ ਨਾ ਹੀ ਉਨ੍ਹਾਂ ਨੇ ਸਪਲਾਈ ਦਿੱਤੀ | ਇਹ ਦੱਸਦਿਆਂ ਫੂਡ ਸਪਲਾਈ ...

ਪੂਰੀ ਖ਼ਬਰ »

500 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਸ਼ਾਹਕੋਟ, 16 ਜਨਵਰੀ (ਬਾਂਸਲ, ਸੁਖਦੀਪ ਸਿੰਘ)-ਡੀ. ਐਸ. ਪੀ. ਸ਼ਾਹਕੋਟ ਪਿਆਰਾ ਸਿੰਘ ਦੀ ਅਗਵਾਈ 'ਚ ਸ਼ਾਹਕੋਟ ਪੁਲਿਸ ਵਲੋਂ ਮਾੜੇ ਅਨਸਰਾਂ ਿਖ਼ਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਪੁਲਿਸ ਨੇ ਦੋ ਵਿਅਕਤੀਆਂ ਨੂੰ 500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ ਜਦ ਕਿ ਦੋ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ 24 ਨੂੰ ਹਲਕਾ ਵਿਧਾਇਕ ਸ਼ੇਰੋਵਾਲੀਆ ਦੀ ਰਿਹਾਇਸ਼ ਵੱਲ ਕਰਨਗੀਆਂ ਰੋਸ ਮਾਰਚ

ਸ਼ਾਹਕੋਟ, 16 ਜਨਵਰੀ (ਬਾਂਸਲ, ਸੁਖਦੀਪ ਸਿੰਘ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ 'ਤੇ ਆਧਾਰਿਤ ਬਣੀ 'ਪੰਚਾਇਤੀ ਜ਼ਮੀਨਾਂ ਬਚਾਓ ਐਕਸ਼ਨ ਕਮੇਟੀ' ਵਲੋਂ 24 ਜਨਵਰੀ ਨੂੰ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਵੱਲ ਰੋਸ ਮਾਰਚ ਕਰ ਕੇ ਰੋਸ-ਪੱਤਰ ਦੇਣ ਦੇ ਦਿੱਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਗੇਟ ਦੀ ਉਸਾਰੀ ਲਈ 51 ਹਜ਼ਾਰ ਦੀ ਰਾਸ਼ੀ ਭੇਟ

ਫਿਲੌਰ, 16 ਜਨਵਰੀ (ਇੰਦਰਜੀਤ ਚੰਦੜ੍ਹ) - ਸ੍ਰੀ ਗੁਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਸ਼ਹਿਰ ਅੰਦਰ ਸਾਧ ਸੰਗਤ ਦੇ ਸਹਿਯੋਗ ਨਾਲ ਬਣਾਏ ਜਾ ਰਹੇ ਸ੍ਰੀ ਗੁਰੂ ਰਵਿਦਾਸ ਗੇਟ ਦੇ ਉਸਾਰੀ ਕਾਰਜਾਂ ਲਈ ਪ੍ਰਬੰਧਕ ਕਮੇਟੀ ਦਰਬਾਰ ਰਿਸ਼ੀ ਠਾਕਰ ਦਾਸ ਹਰੀਪੁਰ ...

ਪੂਰੀ ਖ਼ਬਰ »

ਪਿ੍ੰਸੀਪਲ ਯੋਗੇਸ਼ ਗੰਭੀਰ ਡਾਇਨਾਮਿਕ ਪਿ੍ੰਸੀਪਲ ਐਵਾਰਡ ਨਾਲ ਸਨਮਾਨਿਤ

ਫਿਲੌਰ, 16 ਜਨਵਰੀ (ਇੰਦਰਜੀਤ ਚੰਦੜ੍ਹ)- ਸਥਾਨਕ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਯੋਗੇਸ਼ ਗੰਭੀਰ ਨੂੰ ਐਡੂਫੀਡ ਫਾਊਡੇਸ਼ਨ ਇੰਡੀਆ ਐਜੂਕੇਸ਼ਨ ਕਾਉਸਲਿੰਗ ਵਲੋਂ ਡਾਇਨਾਮਿਕ ਪਿ੍ੰਸੀਪਲ ਐਵਾਰਡ ਫਾਰ ਐਕਸੀਲੈਂਸ ਇਨ ਅਕੈਡਮਿਕਸ ਨਾਲ ...

ਪੂਰੀ ਖ਼ਬਰ »

ਉੱਘੇ ਸਮਾਜ-ਸੇਵੀ ਡਾ: ਸੁਰਿੰਦਰ ਸਿੰਘ ਸਨਮਾਨਿਤ

ਮਲਸੀਆਂ, 16 ਜਨਵਰੀ (ਸੁਖਦੀਪ ਸਿੰਘ)- ਨਿਰਮਲ ਕੁਟੀਆ ਵਿਖੇ ਪ੍ਰਸਿੱਧ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਲੋਂ ਚਲਾਏ ਜਾਂਦੇ ਪੰਜਾਬੀ ਅਵਤਾਰ ਰੇਡੀਉ 'ਤੇ ਆਸਟ੍ਰੇਲੀਆ ਤੋਂ ਆਏ ਪ੍ਰਸਿੱਧ ਸਮਾਜ ਸੇਵੀ ਅਤੇ ਪੰਜਾਬੀ ਮਾਂ ਬੋਲੀ ਨੂੰ ...

ਪੂਰੀ ਖ਼ਬਰ »

11 ਧੀਆਂ ਦੀ ਲੋਹੜੀ ਪਾਈ

ਰੁੜਕਾ ਕਲਾਂ, 16 ਜਨਵਰੀ (ਦਵਿੰਦਰ ਸਿੰਘ ਖ਼ਾਲਸਾ)- ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਮਰਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਮਰਜੀਤ ...

ਪੂਰੀ ਖ਼ਬਰ »

ਹਲਕਾ ਫਿਲੌਰ ਦੇ ਪਿੰਡਾਂ 'ਚ ਸੜਕਾਂ ਦੀ ਹਾਲਤ ਤਰਸਯੋਗ

ਫਿਲੌਰ, 16 ਜਨਵਰੀ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)- ਹਲਕਾ ਫਿਲੌਰ ਦੇ ਲੋਕ ਆਮ ਕਹਿ ਰਹੇ ਹਨ ਕਿ ਹਲਕਾ ਫਿਲੌਰ ਵਿਕਾਸ ਪੱਖੋਂ ਪਛੜਿਆ ਹੋਇਆ ਹੈ ਕਿਉਂਕਿ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ | ਜਿੱਥੇ ਸੜਕਾਂ 'ਚ ਆਮ ਟੋਏ ਪਏ ਦੇਖਣ ਨੂੰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਪ੍ਰਭਾਤ ਫੇਰੀਆਂ ਸ਼ੁਰੂ

ਫਿਲੌਰ, 16 ਜਨਵਰੀ (ਇੰਦਰਜੀਤ ਚੰਦੜ੍ਹ)- ਸਥਾਨਕ ਨੂਰਮਹਿਲ ਰੋਡ ਵਿਖੇ ਸਥਿਤ ਗੁਰੂ ਰਵਿਦਾਸ ਮੰਦਿਰ ਵਿਖੇ 8 ਤੇ 9 ਫਰਵਰੀ ਨੂੰ ਮਨਾਏ ਜਾ ਰਹੇ ਗੁਰੂ ਰਵਿਦਾਸ ਦੇ 643ਵੇਂ ਤਹਿਸੀਲ ਪੱਧਰੀ ਜਨਮ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਸਥਾਨਕ ਨੂਰਮਹਿਲ ਰੋਡ ਸਥਿਤ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਨੂਰਮਹਿਲ 'ਚ ਸੈਮੀਨਾਰ

ਨੂਰਮਹਿਲ, 16 ਜਨਵਰੀ (ਜਸਵਿੰਦਰ ਸਿੰਘ ਲਾਂਬਾ)- ਸਬ ਡਵੀਜ਼ਨ ਸਾਂਝ ਕੇਂਦਰ ਨਕੋਦਰ ਦੇ ਇੰਚਾਰਜ ਗੁਰਦੇਵ ਸਿੰਘ ਅਤੇ ਥਾਣਾ ਸਾਂਝ ਕੇਂਦਰ ਇੰਚਾਰਜ ਨੂਰਮਹਿਲ ਗੁਰਨਾਮ ਦਾਸ ਅਤੇ ਮੁੱਖ ਅਫ਼ਸਰ ਥਾਣਾ ਨੂਰਮਹਿਲ ਜਤਿੰਦਰ ਕੁਮਾਰ ਅਤੇ ਏ. ਐਸ. ਆਈ. ਸਤਨਾਮ ਸਿੰਘ ਟ੍ਰੈਫਿਕ ...

ਪੂਰੀ ਖ਼ਬਰ »

ਪਿੰਡ ਢੰਡੋਵਾਲ 'ਚ ਸ਼ਹੀਦਾਂ ਦੇ ਅਸਥਾਨ 'ਤੇ ਸਾਲਾਨਾ ਵਿਸ਼ਾਲ ਛਿੰਝ ਮੇਲਾ

ਸ਼ਾਹਕੋਟ, 16 ਜਨਵਰੀ (ਸਚਦੇਵਾ)- ਪਿੰਡ ਢੰਡੋਵਾਲ (ਸ਼ਾਹਕੋਟ) 'ਚ ਸ਼ਹੀਦ ਬਾਬਾ ਸੁਖਚੇਤ ਸਿੰਘ ਦੀ ਯਾਦ 'ਚ 53ਵਾਂ ਸਾਲਾਨਾ ਵਿਸ਼ਾਲ ਛਿੰਝ ਮੇਲਾ ਸ਼ਹੀਦਾਂ ਦੇ ਅਸਥਾਨ 'ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੇਲੇ ਦੇ ਮੁੱਖ ਪ੍ਰਬੰਧਕ ਸੇਵਾ ਸਿੰਘ ਚੱਠਾ ਯੂ.ਕੇ., ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ

ਸ਼ਾਹਕੋਟ, 16 ਜਨਵਰੀ (ਸੁਖਦੀਪ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਖਰਲ ਨੇ ...

ਪੂਰੀ ਖ਼ਬਰ »

ਐਸ.ਡੀ.ਐਮ. ਦੀ ਅਗਵਾਈ 'ਚ ਸਰਕਾਰੀ ਗਊਸ਼ਾਲਾ ਦੇ ਪ੍ਰਬੰਧਾਂ ਸਬੰਧੀ ਮੀਟਿੰਗ

ਸ਼ਾਹਕੋਟ, 16 ਜਨਵਰੀ (ਸਚਦੇਵਾ)- ਪਿੰਡ ਕੰਨੀਆਂ ਕਲਾਂ (ਸ਼ਾਹਕੋਟ) 'ਚ ਬਣੀ ਜ਼ਿਲ੍ਹਾ ਪੱਧਰੀ ਸਰਕਾਰੀ ਗਊਸ਼ਾਲਾ ਦੇ ਪ੍ਰਬੰਧਾਂ ਨੂੰ ਵਧੀਆ ਢੰਗ ਨਾਲ ਚਲਾਉਣ ਲਈ ਗਊਸ਼ਾਲਾ ਕਮੇਟੀ ਦੀ ਮੀਟਿੰਗ ਕਮੇਟੀ ਦੇ ਚੇਅਰਮੈਨ ਡਾ. ਸੰਜੀਵ ਸ਼ਰਮਾ ਐਸ.ਡੀ.ਐਮ. ਸ਼ਾਹਕੋਟ ਦੀ ਅਗਵਾਈ ...

ਪੂਰੀ ਖ਼ਬਰ »

ਪੰਡਿਤ ਰਾਓ ਧਾਰੇਨਵਰ ਨੂੰ ਮਿਲਿਆ ਸਤਨਾਮ ਸਿੰਘ ਰੰਧਾਵਾ ਯਾਦਗਾਰੀ ਪੁਰਸਕਾਰ

ਨੂਰਮਹਿਲ 16 ਜਨਵਰੀ (ਜਸਵਿੰਦਰ ਸਿੰਘ ਲਾਂਬਾ)- ਸੰਘੇ ਖਾਲਸਾ ਓਵਰਸੀਜ ਵੈਲਫੇਅਰ ਕਮੇਟੀ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿਬੜਿਆ ਜਿਸ ਵਿਚ ਪ੍ਰਸਿੱਧ ਚਿੰਤਕ ਤੇ ਪੰਜਾਬੀ ਭਾਸ਼ਾ ਦੇ ਪ੍ਰਚਾਰਕ ਕੰਨੜ ਵਿਦਵਾਨ ਪੰਡਿਤ ਰਾਓ ਧਾਰੇਨਵਰ ਨੂੰ ਸਵ: ਸਤਨਾਮ ਸਿੰਘ ਰੰਧਾਵਾ ...

ਪੂਰੀ ਖ਼ਬਰ »

ਦਿੱਲੀ ਵਿਖੇ ਵਿਦਿਆਰਥੀ ਆਗੂਆਂ 'ਤੇ ਕੀਤੇ ਹਮਲੇ ਿਖ਼ਲਾਫ਼ ਅਰਥੀ ਫੂਕ ਮੁਜ਼ਾਹਰਾ

ਰੁੜਕਾ ਕਲਾਂ, 16 ਜਨਵਰੀ (ਦਵਿੰਦਰ ਸਿੰਘ ਖ਼ਾਲਸਾ)- ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਖੇ ਸਟੂਡੈਂਟਸ ਫੈੱਡਰੇਸ਼ਨ ਆਫ਼ ਇੰਡੀਆ ਦੇ ਆਗੂਆਂ ਉੱਪਰ ਹਮਲਾ ਕਰਕੇ ਜ਼ਖਮੀ ਕੀਤੇ ਜਾਣ ਿਖ਼ਲਾਫ਼ ਅੱਜ ਰੁੜਕਾ ਕਲਾਂ ਵਿਖੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਨੂਰਮਹਿਲ ਰੋਡ 'ਤੇ ਲੱਗੇ ਗੰਦਗੀ ਦੇ ਅੰਬਾਰ ਕਾਰਨ ਸਥਾਨਕ ਲੋਕ ਤੇ ਰਾਹਗੀਰ ਪ੍ਰੇਸ਼ਾਨ

ਫਿਲੌਰ, 16 ਜਨਵਰੀ (ਇੰਦਰਜੀਤ ਚੰਦੜ੍ਹ)- ਸਥਾਨਕ ਨੂਰਮਹਿਲ ਰੋਡ ਅਤੇ ਅਕਲਪੁਰ ਰੋਡ 'ਤੇ ਸੜਕ ਕਿਨਾਰੇ ਲੱਗੇ ਗੰਦਗੀ ਦੇ ਅੰਬਾਰ ਜਿੱਥੇ ਰਾਹਗੀਰਾਂ ਲਈ ਵੱਡੀਆਂ ਪ੍ਰੇਸ਼ਾਨੀਆਂ ਦਾ ਸਬੱਬ ਬਣ ਰਹੇ ਹਨ ਉੱਥੇ ਹੀ ਸਥਾਨਕ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਕੇ ਬਿਮਾਰੀਆਂ ਦਾ ...

ਪੂਰੀ ਖ਼ਬਰ »

ਧਨੀ ਪਿੰਡ ਸਕੂਲ ਨੂੰ ਪੁਰਾਣੇ ਵਿਦਿਆਰਥੀਆਂ ਨੇ ਤੀਹ ਹਜ਼ਾਰ ਰੁਪਏ ਕੀਤੇ ਦਾਨ

ਜੰਡਿਆਲਾ ਮੰਜਕੀ, 16 ਜਨਵਰੀ (ਮਨਜਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੀਪਿੰਡ ਵਿੱਚ ਗਣਿਤ ਅਤੇ ਵਿਗਿਆਨ ਪਾਰਕਾਂ ਦੇ ਨਿਰਮਾਣ ਲਈ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਵਲੋਂ 30,000 ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਸਕੂਲ ਪਿ੍ੰਸੀਪਲ ਹਰਮੇਸ਼ ਲਾਲ ਘੇੜਾ ਸਟੇਟ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX