ਤਾਜਾ ਖ਼ਬਰਾਂ


ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਦਿੱਲੀ ਦੀ ਸੀ. ਆਰ. ਪਾਰਕ 'ਚ ਇੱਕ ਮਕਾਨ ਦੇ ਡਿੱਗਣ ਦੀ ਖ਼ਬਰ ਹੈ। ਮਕਾਨ ਦੇ ਮਲਬੇ ਹੇਠਾਂ ਦੋ ਲੋਕਾਂ ਦੇ ਫਸੇ...
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਬੀਬੀ ਭੱਠਲ ਨੇ ਲੌਂਗੋਵਾਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ
. . .  1 day ago
ਵੈਨ ਹਾਦਸੇ 'ਚ ਮਾਰੇ ਗਏ ਮਾਸੂਮਾਂ ਦੇ ਅੰਤਿਮ ਸਸਕਾਰ ਮੌਕੇ ਨਹੀਂ ਪਹੁੰਚਿਆ ਕੋਈ ਵੀ ਉੱਚ ਅਧਿਕਾਰੀ
. . .  1 day ago
ਭਗਵੰਤ ਮਾਨ ਦੀ ਮਾਤਾ ਅਤੇ ਭੈਣ ਨੇ ਵੈਨ ਹਾਦਸੇ ਦੌਰਾਨ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨਾਲ ਵੰਡਾਇਆ ਦੁੱਖ
. . .  1 day ago
ਸਹੁੰ ਚੁੱਕਣ ਤੋਂ ਬਾਅਦ ਬੋਲੇ ਕੇਜਰੀਵਾਲ- ਮੈਂ ਸਾਰਿਆਂ ਦਾ ਮੁੱਖ ਮੰਤਰੀ
. . .  1 day ago
ਗੁਰੂਹਰਸਹਾਏ : ਸੈਂਕੜੇ ਆਵਾਰਾ ਪਸ਼ੂਆਂ ਨੂੰ ਐੱਸ. ਡੀ. ਐੱਮ. ਦਫ਼ਤਰ 'ਚ ਛੱਡਣ ਪਹੁੰਚੇ ਕਿਸਾਨ
. . .  1 day ago
ਕੇਜਰੀਵਾਲ ਦੇ ਸਹੁੰ ਚੁੱਕ ਸਮਾਗਮ 'ਚ ਇੱਕ ਵਾਰ ਫਿਰ ਛਾਇਆ 'ਨੰਨ੍ਹਾ ਮਫਲਰਮੈਨ'
. . .  1 day ago
ਕੇਜਰੀਵਾਲ ਦੇ ਸਹੁੰ ਚੁੱਕ ਸਮਾਗਮ 'ਚ ਭਗਵੰਤ ਮਾਨ ਸਣੇ ਪਹੁੰਚੇ ਕਈ ਨੇਤਾ
. . .  1 day ago
ਸਤੇਂਦਰ ਜੈਨ, ਗੋਪਾਲ ਰਾਏ, ਕੈਲਾਸ਼ ਗਹਿਲੋਤ ਅਤੇ ਇਮਰਾਨ ਹੁਸੈਨ ਨੇ ਮੰਤਰੀਆਂ ਦੇ ਅਹੁਦੇ ਦੀ ਚੁੱਕੀ ਸਹੁੰ
. . .  1 day ago
ਮਨੀਸ਼ ਸਿਸੋਦੀਆ ਨੇ ਮੰਤਰੀ ਦੇ ਅਹੁਦੇ ਦੀ ਚੁੱਕੀ ਸਹੁੰ
. . .  1 day ago
ਅਰਵਿੰਦ ਕੇਜਰੀਵਾਲ ਨੇ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਲਿਆ ਹਲਫ਼
. . .  1 day ago
ਰਾਮਲੀਲ੍ਹਾ ਮੈਦਾਨ 'ਚ ਪਹੁੰਚੇ ਅਰਵਿੰਦ ਕੇਜਰੀਵਾਲ, ਥੋੜ੍ਹੀ ਦੇਰ ਤੱਕ ਲੈਣਗੇ ਹਲਫ਼
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਦੇ ਜੰਗਮਵਾੜੀ ਮੱਠ 'ਚ ਕੀਤੀ ਪੂਜਾ
. . .  1 day ago
ਦਰਖ਼ਤ ਨਾਲ ਟਕਰਾਈ ਦਿੱਲੀ ਤੋਂ ਕਟੜਾ ਜਾ ਰਹੀ ਬੱਸ, ਚਾਲਕ ਅਤੇ ਕੰਡਕਟਰ ਦੀ ਮੌਤ
. . .  1 day ago
ਵੈਨ ਹਾਦਸੇ 'ਚ ਮਾਰੇ ਗਏ ਮਾਸੂਮਾਂ ਹੋਇਆ ਅੰਤਿਮ ਸਸਕਾਰ, ਧਾਹਾਂ ਮਾਰ-ਮਾਰ ਰੋਏ ਮਾਪੇ
. . .  1 day ago
ਸੀ. ਏ. ਏ. ਵਿਰੁੱਧ ਮਲੇਰਕੋਟਲਾ 'ਚ ਹੋ ਰਹੀ ਰੈਲੀ 'ਚ ਸ਼ਾਮਲ ਹੋਣ ਹੰਡਿਆਇਆ ਤੋਂ ਰਵਾਨਾ ਹੋਏ ਵੱਡੀ ਗਿਣਤੀ 'ਚ ਲੋਕ
. . .  1 day ago
ਮੋਗਾ ਗੋਲੀਕਾਂਡ : ਹੌਲਦਾਰ ਦੇ ਸਾਲ਼ੇ ਨੇ ਵੀ ਤੋੜਿਆ ਦਮ
. . .  1 day ago
ਕੋਰੋਨਾ ਵਾਇਰਸ ਦਾ ਅਸਰ, ਨੇਪਾਲ ਨੇ ਚੀਨ ਤੋਂ ਵਾਪਸ ਲਿਆਂਦੇ ਆਪਣੇ 175 ਨਾਗਰਿਕ
. . .  1 day ago
ਐੱਸ.ਜੀ.ਪੀ.ਸੀ ਵੱਲੋਂ ਮ੍ਰਿਤਕ ਬੱਚਿਆ ਦੇ ਪਰਿਵਾਰਾਂ ਨੂੰ 1-1 ਲੱਖ ਦੇਣ ਦਾ ਐਲਾਨ
. . .  1 day ago
ਜੰਮੂ ਕਸ਼ਮੀਰ 'ਚ 3-ਜੀ, 4-ਜੀ ਇੰਟਰਨੈੱਟ ਸੇਵਾਵਾਂ 'ਤੇ 24 ਤੱਕ ਰਹੇਗੀ ਰੋਕ - ਸੂਤਰ
. . .  1 day ago
ਲੌਂਗੋਵਾਲ ਦੇ ਰਾਮ ਬਾਗ ਵਿਚ ਕੀਤਾ ਜਾ ਰਿਹੈ 4 ਬੱਚਿਆਂ ਦਾ ਸਸਕਾਰ
. . .  1 day ago
ਵਿਅਕਤੀ ਨੇ ਪਤਨੀ, ਸੱਸ, ਸਾਲ਼ੀ ਤੇ ਸਾਲ਼ੇਹਾਰ ਨੂੰ ਮਾਰੀ ਗੋਲੀ, 3 ਮੌਤਾਂ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 1600
. . .  1 day ago
ਪ੍ਰਧਾਨ ਮੰਤਰੀ ਅੱਜ ਵਾਰਾਨਸੀ 'ਚ ਕਰਨਗੇ 30 ਤੋਂ ਵੱਧ ਪ੍ਰੋਜੈਕਟਾਂ ਦਾ ਉਦਘਾਟਨ
. . .  1 day ago
ਇਰਾਕ 'ਚ ਅਮਰੀਕੀ ਅੰਬੈਸੀ ਉੱਪਰ ਰਾਕਟ ਹਮਲਾ
. . .  1 day ago
ਅਰਵਿੰਦ ਕੇਜਰੀਵਾਲ ਅੱਜ ਤੀਸਰੀ ਵਾਰ ਲੈਣਗੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਹਲਫ਼
. . .  1 day ago
ਅੱਜ ਦਾ ਵਿਚਾਰ
. . .  1 day ago
ਬਿੱਗ ਬੌਸ-13 'ਚ ਸਿਧਾਰਥ ਸ਼ੁਕਲਾ ਨੇ ਮਾਰੀ ਬਾਜ਼ੀ
. . .  about 1 hour ago
ਪੁਰਾਣੀ ਰੰਜਸ਼ ਨੂੰ ਲੈ ਕੇ ਸਿਵਲ ਹਸਪਤਾਲ ਵਿਖੇ ਦੋ ਧਿਰਾਂ ਭਿੜੀਆਂ
. . .  2 days ago
ਕੈਬਨਿਟ ਵਜੀਰ ਡਾ: ਵੇਰਕਾ,ਮੇਅਰ ਰਿੰਟੂ ਤੇ ਰਮਨ ਬਖ਼ਸ਼ੀ ਨੇ ਕੀਤਾ ਟਿਊਬਵੈੱਲ ਦਾ ਕੀਤਾ ਉਦਘਾਟਨ
. . .  2 days ago
ਸੰਗਰੂਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ
. . .  2 days ago
ਸੰਗਰੂਰ ਹਾਦਸਾ : ਸਕੂਲ ਪ੍ਰਿੰਸੀਪਲ ਲਖਵਿੰਦਰ ਸਿੰਘ ਅਤੇ ਵੈਨ ਡਰਾਈਵਰ ਦਲਬੀਰ ਸਿੰਘ ਗ੍ਰਿਫਤਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਮਾਘ ਸੰਮਤ 551
ਿਵਚਾਰ ਪ੍ਰਵਾਹ: ਆਰਥਿਕ ਸਮਾਨਤਾ ਤੋਂ ਬਿਨਾਂ ਸਿਆਸੀ ਆਜ਼ਾਦੀ ਸਿਰਫ ਦਿਖਾਵਾ ਹੈ। -ਲਾਸਕੀ

ਰੂਪਨਗਰ

3 ਦੁਕਾਨਾਂ 'ਚੋਂ ਰੈਡੀਮੇਡ ਕੱਪੜੇ, ਨਕਦੀ ਤੇ ਇਲੈੱਕਟ੍ਰਾਨਿਕਸ ਦਾ ਸਾਮਾਨ ਚੋਰੀ

ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ)-ਲੰਘੀ ਰਾਤ ਚੋਰਾਂ ਨੇ ਸ਼ਹਿਰ ਦੇ ਪੁਲ ਬਾਜ਼ਾਰ 'ਚ ਤਿੰਨ ਦੁਕਾਨਾਂ 'ਚੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ ਹੈ | ਲਗਾਤਾਰ ਚੋਰੀ ਦੀਆਂ ਵਾਰਦਾਤਾਂ ਹੋਣ ਨਾਲ ਦੁਕਾਨਦਾਰਾਂ 'ਚ ਸਹਿਮ ਹੈ ਅਤੇ ਪੁਲਿਸ ਪ੍ਰਸ਼ਾਸਨ ਤੋਂ ਰਾਤ ਨੂੰ ਗਸ਼ਤ ਵਧਾਉਣ ਦੀ ਮੰਗ ਕੀਤੀ ਗਈ ਹੈ | ਮੂੰਹ ਢੱਕ ਕੇ ਚੋਰ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਅਤੇ ਧੁੰਦ ਹੋਣ ਕਰਕੇ ਸੀ.ਸੀ.ਟੀ.ਵੀ ਕੈਮਰਿਆਂ 'ਚ ਵੀ ਚੋਰਾਂ ਦੀ ਤਸਵੀਰ ਨਹੀਂ ਆਉਂਦੀ | ਚੋਰਾਂ ਤੋਂ ਪੀੜਤ ਰੈਡੀਮੇਡ ਕੱਪੜੇ ਦੀ ਦੁਕਾਨ ਦੇ ਮਾਲਕ ਪਰਸਨ ਕੋਹਲੀ ਨੇ ਦੱਸਿਆ ਕਿ ਉਹ ਬੀਤੀ ਰਾਤ 8 ਵਜੇ ਦੁਕਾਨ ਬੰਦ ਕਰਕੇ ਘਰ ਗਿਆ ਸੀ ਅਤੇ ਸਵੇਰੇ 10 ਵਜੇ ਦੁਕਾਨ ਖੋਲ੍ਹੀ ਤਾਂ ਪਤਾ ਲੱਗਿਆ ਕਿ ਦੁਕਾਨ 'ਚ ਸਾਮਾਨ ਖਿੱਲਰਿਆ ਹੋਇਆ ਸੀ | ਚੋਰ ਦੁਕਾਨ ਤੋਂ ਜੈਕਟਾਂ, ਕੋਟੀਆਂ, ਕੀਮਤੀ ਸਮਾਨ, ਗੋਲਕ, ਜ਼ਰੂਰੀ ਕਾਗ਼ਜ਼ਾਤ, 1500 ਰੁਪਏ ਦੇ ਸਿੱਕੇ ਤੇ ਹੋਰ ਸਾਮਾਨ ਲੈ ਗਏ | ਜਾਂਦੇ ਹੋਏ ਚੋਰ ਆਪਣੀਆਂ ਜੈਕਟਾਂ ਛੱਡ ਗਏ ਅਤੇ ਦੁਕਾਨ 'ਚ ਪਈਆਂ ਨਵੀਆਂ ਜੈਕਟਾਂ ਪਾ ਕੇ ਲੈ ਗਏ | ਇਸੇ ਤਰ੍ਹਾਂ ਦੂਜੀ ਦੁਕਾਨ ਸ਼ਾਨ ਲਾਈਟ ਐਾਡ ਸਾੳਾੂਡ ਦੇ ਮਾਲਕ ਨੇ ਦੱਸਿਆ ਕਿ ਉਸ ਨੇ ਵੀ ਅੱਜ ਸਵੇਰੇ 8 ਵਜੇ ਦੁਕਾਨ ਖੋਲ੍ਹੀ, ਜਦੋਂ ਦੁਕਾਨ ਦੇ ਉੱਪਰ ਜਾ ਕੇ ਦੇਖਿਆ ਤਾਂ ਸਾਮਾਨ ਖਿੱਲਰਿਆ ਹੋਇਆ ਸੀ ਅਤੇ ਗੇਟ ਤੋੜਿਆ ਹੋਇਆ ਸੀ | ਕੋਲ ਹੀ ਗੇਟ ਤੋੜਨ ਵਾਲਾ ਪਲਾਸ ਪਿਆ ਸੀ | ਚੋਰ ਦੁਕਾਨ ਦੀ ਛੱਤ ਤੋਂ ਹੀ ਦੁਕਾਨ 'ਚ ਦਾਖਲ ਹੋਏ ਸਨ | ਦੁਕਾਨ ਵਿਚੋਂ 4 ਐਮ.ਐਮ. ਦੀਆਂ ਤਾਰਾਂ ਦੇ 12 ਰੋਲ ਅਤੇ 3 ਐਮ.ਐਮ. ਦੀਆਂ ਤਾਰਾਂ ਦੇ 30 ਰੋਲ ਸਮੇਤ 2700 ਰੁਪਏ ਨਕਦੀ ਲੈ ਗਏ | ਇਸੇ ਤਰ੍ਹਾਂ ਪੁਲ ਬਾਜ਼ਾਰ ਤੋਂ ਤੀਸਰੀ ਦੁਕਾਨ ਸਮਾਰਟ ਇਲੈਕਟੋ੍ਰਨਿਕਸ ਦੀ ਦੁਕਾਨ 'ਚੋਂ 10 ਹਜ਼ਾਰ ਰੁਪਏ ਨਕਦੀ ਚੋਰੀ ਹੋਈ ਹੈ | ਦੁਕਾਨ ਦੇ ਮਾਲਕ ਜਗਜੀਤ ਸਿੰਘ ਨੇ ਦੱਸਿਆ ਕਿ ਚੋਰੀ ਦੀ ਵਾਰਦਾਤ ਦੇ ਬਾਰੇ ਸਿਟੀ ਪੁਲਿਸ ਰੋਪੜ ਨੂੰ ਸੂਚਿਤ ਕੀਤਾ ਗਿਆ ਹੈ | ਰੈਡੀਮੇਡ ਕੱਪੜਾ ਯੂਨੀਅਨ ਦੇ ਪ੍ਰਧਾਨ ਮਨੀਸ਼ ਸੋਨੀ ਨੇ ਕਿਹਾ ਕਿ ਜਿਨ੍ਹਾਂ ਪੀੜਤ ਦੁਕਾਨਦਾਰਾਂ ਦਾ ਨੁਕਸਾਨ ਹੋਇਆ ਹੈ, ਉਸ ਨੂੰ ਯੂਨੀਅਨ ਵਲੋਂ ਬਣਦੀ ਮਦਦ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੋ ਲੋਕ ਬਾਹਰੀ ਇਲਾਕਿਆਂ ਤੋਂ ਆ ਕੇ ਇੱਥੇ ਸ਼ਹਿਰ 'ਚ ਰਹਿੰਦੇ ਹਨ, ਉਨ੍ਹਾਂ ਦੀ ਪੂਰੀ ਜਾਂਚ ਪੜਤਾਲ ਪੁਲਿਸ ਨੂੰ ਕਰਨੀ ਚਾਹੀਦੀ ਹੈ ਤਾਂ ਕਿ ਭਵਿੱਖ 'ਚ ਅਜਿਹੀਆਂ ਚੋਰੀ ਦੀਆਂ ਵਾਰਦਾਤਾਂ ਨਾ ਹੋ ਸਕਣ | ਉਨ੍ਹਾਂ ਨਵੀਆਂ ਦੁਕਾਨਾਂ ਨੂੰ ਪੂਰੀ ਤਰ੍ਹਾਂ ਬੰਦ ਰੱਖਣ ਦੀ ਤਾਕੀਦ ਵੀ ਕੀਤੀ | ਦੂਜੇ ਪਾਸੇ ਥਾਣਾ ਸਿਟੀ ਰੂਪਨਗਰ ਦੇ ਐਸ.ਐਚ.ਓ ਹਰਕੀਰਤ ਸਿੰਘ ਨੇ ਕਿਹਾ ਕਿ ਬਾਜ਼ਾਰ 'ਚ ਦੁਕਾਨਾਂ 'ਚੋਂ ਚੋਰੀ ਹੋਣ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਚੋਰਾਂ ਨੂੰ ਕਾਬੂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸੀ ਸੀ ਟੀ ਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ |

ਪੰਜਾਬ ਸਟੂਡੈਂਟਸ ਯੂਨੀਅਨ ਨੇ ਨਵੀਂ ਸਿੱਖਿਆ ਨੀਤੀ ਦੀਆਂ ਪਾੜੀਆਂ ਕਾਪੀਆਂ

ਰੂਪਨਗਰ, 17 ਜਨਵਰੀ (ਸਤਨਾਮ ਸਿੰਘ ਸੱਤੀ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਆਈ.ਟੀ.ਆਈ. ਰੋਪੜ ਵਿਚ ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ ਦੇ ਸੱਦੇ ਤਹਿਤ ਨਵੀਂ ਸਿੱਖਿਆ ਨੀਤੀ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ...

ਪੂਰੀ ਖ਼ਬਰ »

ਪਤੰਗ ਉਡਾਉਂਦੇ ਸਮੇਂ ਚੁਬਾਰੇ ਤੋਂ ਡਿਗ ਕੇ 15 ਸਾਲਾ ਬੱਚੇ ਦੀ ਮੌਤ

ਨੂਰਪੁਰ ਬੇਦੀ, 17 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਗੋਪਾਲਪੁਰ ਵਿਖੇ ਪਤੰਗ ਉਡਾਉਂਦੇ ਸਮੇਂ ਚੁਬਾਰੇ ਤੋਂ ਡਿਗ ਕੇ 15 ਸਾਲਾ ਬੱਚੇ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਮੀਂ ਕਰੀਬ ਸਾਢੇ 5 ਕੁ ਵਜੇ ਲੜਕਾ ਵਿਸ਼ਾਲ ਰਾਣਾ ਘਰ ਤੋਂ ਕੁਝ ਦੂਰੀ 'ਤੇ ...

ਪੂਰੀ ਖ਼ਬਰ »

ਨੰਗਲ-ਭਾਖੜਾ ਮਾਰਗ 'ਤੇ ਬਾਘ ਦੀ ਦਸਤਕ

ਨੰਗਲ, 17 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ-ਭਾਖੜਾ ਡੈਮ ਸੜਕ ਅਤੇ ਨੈਲਾ ਗੋਲਥਾਈ ਸੜਕ 'ਤੇ ਬਾਘ ਦੀ ਦਸਤਕ ਕਾਰਨ ਲੋਕਾਂ 'ਚ ਸਹਿਮ ਹੈ | ਤਰਸੂਹ ਪੰਚਾਇਤ ਪ੍ਰਧਾਨ ਕਾਮਰੇਡ ਵਿਜੇ ਸ਼ਰਮਾ ਅਤੇ ਉਪ ਪ੍ਰਧਾਨ ਬੱਬਲ ਕੁਮਾਰ ਨੇ ਦੱਸਿਆ ਕਿ ਮੁੱਖ ਸੜਕ 'ਤੇ ਬਾਘ ਕਈ ਵਾਰੀ ...

ਪੂਰੀ ਖ਼ਬਰ »

ਮਹਾਂਪੁਰਸ਼ਾਂ ਦੀ ਬਰਸੀ ਸਬੰਧੀ ਦੋ ਵੱਖ-ਵੱਖ ਨਗਰ ਕੀਰਤਨ ਸਜਾਏ

ਸ੍ਰੀ ਚਮਕੌਰ ਸਾਹਿਬ, 17 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਬਰਸਾਲਪੁਰ ਵਿਖੇ ਸੰਤ ਬਾਬਾ ਅਮਰਦਾਸ ਜੀ ਦੀ 61ਵੀਂ ਬਰਸੀ ਦੇ ਸਬੰਧ ਵਿਚ ਅੱਜ ਪਿੰਡ ਅੰਦਰ ਵੱਖ-ਵੱਖ ਗੁਰਦੁਆਰਾ ਸਾਹਿਬ ਤੋਂ ਦੋ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ...

ਪੂਰੀ ਖ਼ਬਰ »

ਰੂਪਨਗਰ ਸ਼ਹਿਰ ਤੇ ਆਲੇ-ਦੁਆਲੇ ਦੀਆਂ ਸੜਕਾਂ ਦੇ ਰਹੀਆਂ ਹਨ ਹਾਦਸਿਆਂ ਨੂੰ ਸੱਦਾ

ਰੂਪਨਗਰ, 17 ਜਨਵਰੀ (ਪੱਤਰ ਪ੍ਰੇਰਕ)-ਜ਼ਿਲ੍ਹਾ ਰੂਪਨਗਰ ਜਿਸ ਵਿਚ ਕੇਂਦਰ ਸਰਕਾਰ ਦੀਆਂ ਤਿੰਨ ਵਕਾਰੀ ਸੰਸਥਾਵਾਂ ਆਈ. ਆਈ. ਟੀ., ਨਾਇਲਿਟ ਅਤੇ ਇੱਕ ਐਨ.ਸੀ.ਸੀ. ਅਕੈਡਮੀ ਸਥਿਤ ਹੈ, ਇਸ ਦੇ ਨਾਲ-ਨਾਲ ਪੰਜਾਬ ਦੇ ਸਪੀਕਰ ਤੋਂ ਇਲਾਵਾ ਇਕ ਕੈਬਨਿਟ ਮੰਤਰੀ ਅਤੇ ਪੰਜਾਬ ਯੂਥ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੇ ਦਫ਼ਤਰ 'ਚ ਧਾਰਮਿਕ ਸਮਾਗਮ ਕਰਵਾਇਆ

ਢੇਰ, 17 ਜਨਵਰੀ (ਸ਼ਿਵ ਕੁਮਾਰ ਕਾਲੀਆ)-ਬਿਜਲੀ ਵਿਭਾਗ ਦੇ ਦਫ਼ਤਰ ਭਨੂਪਲੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਪਾਠਾਂ ਦੇ ਭੋਗ ਪਾਏ ਗਏ ਤੇ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਇੰਜ: ਜਸਵੰਤ ਸਿੰਘ ਵਲੋਂ ਸਮਾਗਮ ਕਰਵਾਉਣ ...

ਪੂਰੀ ਖ਼ਬਰ »

ਗਣਤੰਤਰਤਾ ਦਿਵਸ ਸਬੰਧੀ ਰਿਹਰਸਲ ਸ਼ੁਰੂ

ਸ੍ਰੀ ਚਮਕੌਰ ਸਾਹਿਬ, 17 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਗਣਤੰਤਰਤਾ ਦਿਵਸ ਸਬੰਧੀ 26 ਜਨਵਰੀ ਨੂੰ ਕਰਵਾਏ ਜਾਣ ਵਾਲੇ ਵੱਖ-ਵੱਖ ਸਕੂਲਾਂ ਦੇ ਪ੍ਰੋਗਰਾਮ ਸਬੰਧੀ ਰਿਹਰਸਲ ਜ਼ੋਰਾਂ 'ਤੇ ਚੱਲ ਰਹੀ ਹੈ, ਰਿਹਰਸਲ ਵਿਚ ਹਿੱਸਾ ਲੈ ਰਹੇ ਵਿਦਿਆਰਥੀਆਂ ...

ਪੂਰੀ ਖ਼ਬਰ »

ਮੁੁੰਡੀਆਂ ਵਾਸੀਆਂ ਵਲੋਂ ਗੁਰੂ ਗੋਬਿੰਦ ਸਿੰਘ ਮਾਰਗ ਹੇਠਾਂ ਪਾਈਪਾਂ ਪਾਉਣ ਦਾ ਵਿਰੋਧ

ਸ੍ਰੀ ਚਮਕੌਰ ਸਾਹਿਬ, 17 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਮੁੰਡੀਆਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਹੇਠਾਂ ਪਾਣੀ ਦੇ ਨਿਕਾਸ ਲਈ ਦੱਬੀਆਂ ਗਈਆਂ ਪਾਈਪਾਂ ਦਾ ਪਿੰਡ ਵਾਸੀਆਂ ਵਲੋਂ ਸਖ਼ਤ ਵਿਰੋਧ ਕਰਨ 'ਤੇ ਲੋਕ ਨਿਰਮਾਣ ਵਿਭਾਗ ਵਲੋਂ ਕੰਮ ਵਿਚਾਲੇ ...

ਪੂਰੀ ਖ਼ਬਰ »

ਈ. ਪੀ. ਐਫ. ਸੇਵਾਮੁਕਤ ਪੈਨਸ਼ਨਰਜ਼ ਵਰਕਰਜ਼ ਫੈੱਡਰੇਸ਼ਨ ਦੀ ਮੀਟਿੰਗ

ਰੂਪਨਗਰ, 17 ਜਨਵਰੀ (ਪੱਤਰ ਪ੍ਰੇਰਕ)-ਆਲ ਇੰਡੀਆ ਪ੍ਰਾਵੀਡੈਂਟ ਫ਼ੰਡ ਸੇਵਾਮੁਕਤ ਪੈਨਸ਼ਨਰਜ਼ ਵਰਕਰਜ਼ ਫੈੱਡਰੇਸ਼ਨ, ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਕੌਮੀ ਪ੍ਰਧਾਨ ਕਰਨੈਲ ਸਿੰਘ ਲਖਮੀਪੁਰ ਦੀ ਪ੍ਰਧਾਨਗੀ ਹੇਠ ਰਣਜੀਤ ਬਾਗ਼ ਰੂਪਨਗਰ ਵਿਖੇ ਹੋਈ | ਇਸ ਮੌਕੇ ਟਹਿਲ ...

ਪੂਰੀ ਖ਼ਬਰ »

ਬੇਲਾ ਵਿਖੇ ਮਾਘੀ ਦਾ ਦਿਹਾੜਾ ਮਨਾਇਆ

ਬੇਲਾ, 17 ਜਨਵਰੀ (ਮਨਜੀਤ ਸਿੰਘ ਸੈਣੀ)- ਕਸਬਾ ਬੇਲਾ ਵਿਖੇ ਬੱਸ ਅੱਡਾ, ਬਹਿਰਾਮਪੁਰ ਬੇਟ ਮਾਰਗ ਦੇ ਸਮੂਹ ਦੁਕਾਨਦਾਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਮਾਘੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਅਖੰਡ ਪਾਠ ਕਰਾਏ ਗਏ ਜਿਨ੍ਹਾਂ ...

ਪੂਰੀ ਖ਼ਬਰ »

ਯੂਥ ਕਲੱਬ ਭੱਲੜੀ ਨੇ ਪੀ. ਜੀ. ਆਈ. ਲਈ ਭੇਜਿਆ ਲੰਗਰ

ਸੁਖਸਾਲ, 17 ਜਨਵਰੀ (ਧਰਮ ਪਾਲ)-ਸ਼ਹੀਦ ਬਾਬਾ ਦੀਪ ਸਿੰਘ ਯੂਥ ਕਲੱਬ ਭੱਲੜੀ ਵਲੋਂ ਸ਼ੁਰੂ ਕੀਤੇ ਸਮਾਜ ਸੇਵਾ ਦੇ ਕੰਮਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅੱਜ ਪੀ. ਜੀ. ਆਈ ਹਸਪਤਾਲ ਚੰਡੀਗੜ੍ਹ ਦੇ ਮਰੀਜ਼ਾਂ ਲਈ ਲੰਗਰ ਭੇਜਿਆ | ਇਸ ਮੌਕੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਮੋਰਿ ੰਡਾ ਨੇ ਸਮਾਗਮ ਕਰਵਾਇਆ

ਮੋਰਿੰਡਾ, 17 ਜਨਵਰੀ (ਪਿ੍ਤਪਾਲ ਸਿੰਘ)-ਸੀਨੀਅਰ ਸਿਟੀਜ਼ਨ ਕੌਾਸਲ ਮੋਰਿੰਡਾ ਵਲੋਂ ਸੰਸਥਾ ਦੇ ਦੋ ਸਾਲ ਪੂਰੇ ਹੋਣ 'ਤੇ ਸਥਾਨਕ ਧੀਮਾਨ ਪੈਲੇਸ ਵਿਖੇ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਾਸਲ ਦੇ ਪ੍ਰਧਾਨ ਅਮਰਜੀਤ ਸਿੰਘ ਕੰਗ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਸਾਹਿਤਕਾਰ ਪਰਵਿੰਦਰ ਸਿੰਘ ਪਿੰ੍ਰਸ ਨੂੰ ਮਿਲੇਗਾ 'ਗੁਰਬਖ਼ਸ਼ ਸਿੰਘ ਪ੍ਰੀਤਲੜੀ' ਪੁਰਸਕਾਰ

ਨੰਗਲ, 17 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਭਾਸ਼ਾ ਵਿਭਾਗ ਪੰਜਾਬ ਨੇ ਨੰਗਲ ਦੇ ਨੌਜਵਾਨ ਸਾਹਿਤਕਾਰ ਪਰਵਿੰਦਰ ਸਿੰਘ ਪਿੰ੍ਰਸ ਨੂੰ 'ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ' ਦੇਣ ਦਾ ਫ਼ੈਸਲਾ ਕੀਤਾ ਹੈ | ਇਹ ਪੁਰਸਕਾਰ 'ਅਧਿਆਪਨ ਇਕ ਸਫ਼ਰ' ਪੁਸਤਕ ਲਈ ਮਿਲਿਆ ਹੈ | ਇਸ ...

ਪੂਰੀ ਖ਼ਬਰ »

ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ

ਸੁਖਸਾਲ, 17 ਜਨਵਰੀ (ਧਰਮ ਪਾਲ)-ਪਿੰਡ ਭਲਾਣ ਤੋਂ ਬੇਲਿਆਂ ਦੇ ਪਿੰਡਾਂ ਵਿਚੋਂ ਜਿੰਦਵੜੀ ਜਾਣ ਵਾਲੀ ਸੜਕ ਦੀ ਅਤਿ ਮਾੜੀ ਹਾਲਤ ਹੋਣ ਕਾਰਨ ਲੋਕ ਕਾਫ਼ੀ ਪ੍ਰੇਸ਼ਾਨੀ ਵਿਚ ਹਨ | ਦੱਸਣਯੋਗ ਹੈ ਕਿ ਇਸ ਸੜਕ ਤੋਂ ਕਈ ਦਰਜਨ ਪਿੰਡਾਂ ਦੇ ਸੈਂਕੜੇ ਲੋਕ ਰੋਜ਼ਾਨਾ ਵਾਇਆ ਢੇਰ ਸ੍ਰੀ ...

ਪੂਰੀ ਖ਼ਬਰ »

ਸਬ-ਸੈਂਟਰ ਚਨੌਲੀ ਵਿਖੇ ਲੱਗਿਆ ਐਨ. ਸੀ. ਡੀ. ਕੈਂਪ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਸਿਹਤ ਵਿਭਾਗ ਵਲੋਂ ਸਬ ਸੈਂਟਰ ਚਨੌਲੀ ਵਿਖੇ ਐਨ. ਸੀ. ਡੀ ਕੈਂਪ ਲਗਾਇਆ ਗਿਆ¢ ਸੀਨੀਅਰ ਮੈਡੀਕਲ ਅਫ਼ਸਰ ਸਿੰਘਪੁਰ ਡਾ. ਸ਼ਿਵ ਕੁਮਾਰ ਦੀ ਅਗਵਾਈ ਵਿਚ ਲਗਾਏ ਗਏ ਇਸ ਕੈਂਪ ਦੌਰਾਨ ਰਣਦੀਪ ਕੌਰ ਵਲੋਂ ...

ਪੂਰੀ ਖ਼ਬਰ »

ਸ੍ਰੀ ਮਹਾਂਵੀਰ ਸਾਧਨਾ ਕੇਂਦਰ ਖਰੜ ਦਾ ਉਦਘਾਟਨ ਭਲਕੇ

ਖਰੜ, 17 ਜਨਵਰੀ (ਮਾਨ)-ਭਗਵਾਨ ਮਹਾਂਵੀਰ ਜੈਨ ਸਾਧਨਾ ਸਭਾ ਖਰੜ ਦੇ ਪ੍ਰਧਾਨ ਰਾਕੇਸ਼ ਜੈਨ ਅਤੇ ਚੇਅਰਮੈਨ ਦੀਵਾਨ ਚੰਦ ਜੈਨ ਨੇ ਦੱਸਿਆ ਕਿ ਨਵੇਂ ਬਣੇ ਸ੍ਰੀ ਮਹਾਂਵੀਰ ਜੈਨ ਸਾਧਨਾ ਕੇਂਦਰ ਮੁਹੱਲਾ ਤਰਖਾਣਾਂ ਖਰੜ ਦਾ ਉਦਘਾਟਨ ਪੰਜਾਬ ਦੇ ਤਕਨੀਕੀ ਸਿੱਖਿਆ ਤੇ ...

ਪੂਰੀ ਖ਼ਬਰ »

ਜੀ. ਟੀ. ਯੂ. ਵਲੋਂ ਨਿਗੂਣੀਆਂ ਆਸਾਮੀਆਂ ਕੱਢਣ ਦੀ ਨਿਖੇਧੀ

ਐੱਸ. ਏ. ਐੱਸ. ਨਗਰ, 17 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਨੇ ਪ੍ਰਾਇਮਰੀ ਸਕੂਲਾਂ ਵਿਚ ਨਵੀਂ ਭਰਤੀ ਲਈ 500 ਅਤੇ ਮਾਸਟਰ ਕਾਡਰ ਦੀਆਂ 2200 ਦੇ ਕਰੀਬ ਆਸਾਮੀਆਂ ਨੂੰ ਕੈਬਨਿਟ ਵਿਚ ਮਨਜ਼ੂਰੀ ਦੇ ਕੇ ਬੇਰਜ਼ਜਗਾਰਾਂ ਨਾਲ ਕੋਝਾ ਮਜਾਕ ਕੀਤਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਆਰਜ਼ੀ ਰਸਤੇ ਨਾਲ ਰੇਲਵੇ ਫਾਟਕਾਂ ਤੋਂ ਲੋਕਾਂ ਨੂੰ ਮਿਲੇਗੀ ਨਿਜ਼ਾਤ

ਨੰਗਲ, 17 ਜਨਵਰੀ (ਪ੍ਰੀਤਮ ਸਿੰਘ ਬਰਾਰੀ)-ਪਿੰਡ ਬਰਾਰੀ ਵਾਰਡ ਨੰਬਰ 11 ਵਿਚ ਸ਼ਮਸ਼ਾਨਘਾਟ ਵਾਲੀ ਸੜਕ ਜੋ ਕਿ ਵਾਇਆ ਪਾਵਰ ਹਾਊਸ ਹੋ ਕੇ ਨੰਗਲ ਡੈਮ ਵਾਲੀ ਮੁੱਖ ਸੜਕ ਨੂੰ ਮਿਲਦੀ ਹੈ, ਪਿਛਲੇ ਲੰਬੇ ਅਰਸੇ ਤੋਂ ਬੁਰੀ ਤਰ੍ਹਾਂ ਟੁੱਟ ਚੁੱਕੀ ਸੀ ਅਤੇ ਲੋਕਾਂ ਵਲੋਂ ਇਸ ਨੂੰ ...

ਪੂਰੀ ਖ਼ਬਰ »

ਸੜਕ ਸੁਰੱਖਿਆ ਨਿਯਮਾਂ ਬਾਰੇ ਜਾਣਕਾਰੀ ਦਿੱਤੀ

ਰੂਪਨਗਰ, 17 ਜਨਵਰੀ (ਹੁੰਦਲ)-ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਸੜਕ ਸੁਰੱਖਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ | 31ਵੇਂ ਸੜਕ ਸੁਰੱਖਿਆ ਹਫ਼ਤੇ ਦੇ ਸੈਮੀਨਾਰ 'ਚ ਸਕੂਲ ਦੇ ਵਿਦਿਆਰਥੀ, ਡਰਾਈਵਰ ਅਤੇ ਕੰਡਕਟਰ ਸ਼ਾਮਿਲ ਹੋਏ | ਮੁੱਖ ਮਹਿਮਾਨ ਦੇ ਰੂਪ ਵਿਚ ਚੰਦ ਸਿੰਘ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਕੈਮਿਸਟ ਐਸੋਸੀਏਸ਼ਨ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕੈਮਿਸਟਾਂ ਨੂੰ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਡਰੱਗ ਅਤੇ ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫ਼ਤੇ ਤਹਿਤ ਵਿਦਿਆਰਥਣਾਂ ਨੇ ਐਕਟਿਵਾ 'ਤੇ ਸਵਾਰ ਹੋ ਕੇ ਕੱਢੀ ਜਾਗਰੂਕਤਾ ਰੈਲੀ

ਰੂਪਨਗਰ, 17 ਜਨਵਰੀ (ਸਟਾਫ਼ ਰਿਪੋਰਟਰ)-ਪੰਜਾਬ ਪੁਲਿਸ ਰੂਪਨਗਰ ਵਲੋਂ ਮਨਾਏ ਜਾ ਰਹੇ 31ਵੇਂ ਸੜਕ ਸੁਰੱਖਿਆ ਹਫ਼ਤੇ ਤਹਿਤ ਅੱਜ ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੀਆਂ ਵਿਦਿਆਰਥਣਾਂ ਵਲੋਂ ਐਕਟਿਵਾ 'ਤੇ ਸਵਾਰ ਹੋਕੇ ਜਾਗਰੂਕਤਾ ਰੈਲੀ ਕੱਢੀ | ਸਕੂਲ ਦੀ ...

ਪੂਰੀ ਖ਼ਬਰ »

ਕੌਮੀ ਯੁਵਕ ਹਫ਼ਤਾ ਅਤੇ ਸੜਕ ਸੁਰੱਖਿਆ ਜਾਗਰੂਕਤਾ ਪੋ੍ਰਗਰਾਮ ਕਰਵਾਇਆ

ਰੂਪਨਗਰ, 17 ਜਨਵਰੀ (ਸ.ਰ.)- ਭਾਰਤ ਸਰਕਾਰ ਦੇ ਆਦੇਸ਼ਾਂ, ਰੈੱਡ ਰਿਬਨ ਕਲੱਬ ਦੇ ਸਾਲਾਨਾ ਪ੍ਰੋਗਰਾਮ ਅਨੁਸਾਰ, ਐਨ.ਸੀ.ਸੀ. ਅਤੇ ਐਨ.ਐਸ.ਐਸ. ਦੇ ਸਹਿਯੋਗ ਨਾਲ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਦੀ ਸਰਪ੍ਰਸਤੀ ਹੇਠ ਇਕ ਪ੍ਰਭਾਵਸ਼ਾਲੀ ਸਮਾਗਮ ...

ਪੂਰੀ ਖ਼ਬਰ »

ਪ੍ਰਧਾਨ ਸੰਜੀਵ ਦੀ ਅਗਵਾਈ 'ਚ ਹੋਈ 'ਆਪ' ਦੀ ਮੀਟਿੰਗ

ਨੰਗਲ, 17 ਜਨਵਰੀ (ਪ੍ਰੋ: ਅਵਤਾਰ ਸਿੰਘ)-ਦਿੱਲੀ ਵਿਖੇ 8 ਫਰਵਰੀ ਨੰੂ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਨੰੂ ਲੈ ਕੇ ਆਮ ਆਦਮੀ ਪਾਰਟੀ ਵਰਕਰਾਂ ਦੀ ਇਕ ਮੀਟਿੰਗ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ 'ਆਪ' ਦੇ ਬਣੇ ਪ੍ਰਧਾਨ ਸੰਜੀਵ ਰਾਣਾ ਦੀ ਅਗਵਾਈ ਵਿਚ ਮੇਨ ਮਾਰਕੀਟ ...

ਪੂਰੀ ਖ਼ਬਰ »

ਪਿੰਡ ਬੈਂਸ ਵਾਸੀਆਂ ਵਲੋਂ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦਾ ਫ਼ੈਸਲਾ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ)-ਪਿੰਡ ਬੈਂਸ ਬਲਾਕ ਦਾ ਪਹਿਲਾ ਪਿੰਡ ਹੋਵੇਗਾ ਜਿਸ ਦੀ ਨਿਗਰਾਨੀ ਸੀ. ਸੀ. ਟੀ. ਵੀ. ਕੈਮਰੇ ਕਰਨਗੇ¢ ਇਸ ਸਬੰਧੀ ਪਿੰਡ ਬੈਂਸ ਸਰਪੰਚ ਜਸਵਿੰਦਰ ਕੌਰ ਦੇ ਪਤੀ ਹਰਮਿੰਦਰ ਸਿੰਘ ਜੇ. ਈ, ਦੁੱਧ ਕੇਂਦਰ ਦੇ ਪ੍ਰਧਾਨ ਹਰਬੰਸ ਸਿੰਘ ...

ਪੂਰੀ ਖ਼ਬਰ »

ਬੇਲਾ ਕਾਲਜ ਵਿਖੇ ਇਕ ਹਫ਼ਤੇ ਦਾ ਸਿਖਲਾਈ ਪ੍ਰੋਗਰਾਮ

ਬੇਲਾ, 17 ਜਨਵਰੀ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਇਕ ਹਫ਼ਤੇ ਦਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਕਾਲਜ ਦੇ ਪਿ੍ੰਸੀਪਲ ਸੁਰਮੁੱਖ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ ਨੈਸ਼ਨਲ ਇੰਸਟੀਚਿਊਟ ਆਫ਼ ...

ਪੂਰੀ ਖ਼ਬਰ »

ਬਾਲੜੀਆਂ ਦੀ ਲੋਹੜੀ ਸਬੰਧੀ ਕਰਵਾਇਆ ਬਲਾਕ ਪੱਧਰੀ ਸਮਾਗਮ

ਸ੍ਰੀ ਚਮਕੌਰ ਸਾਹਿਬ, 17 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਭੈਰੋਮਾਜਰਾ ਵਿਖੇ ਗ੍ਰਾਮ ਪੰਚਾਇਤ ਅਤੇ ਸੀ. ਡੀ. ਪੀ. ਓ. ਦਫ਼ਤਰ ਵਲੋਂ ਅੱਜ ਸਰਕਾਰੀ ਸਕੂਲ ਤੇ ਆਂਗਣਵਾੜੀ ਕੇਂਦਰ ਵਿਚ ਬਲਾਕ ਪੱਧਰੀ ਧੀਆਂ ਦੀ ਲੋਹੜੀ ਮਨਾਈ ਗਈ | ਜਿਸ ਵਿਚ ਸੰਗਤ ਸਿੰਘ ਲੌਾਗੀਆ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀਆਂ ਨੇ ਕੀਤੀ ਸਮੇਂ ਸਿਰ ਪੈਨਸ਼ਨ ਦੇਣ ਦੀ ਮੰਗ

ਮੋਰਿੰਡਾ, 17 ਜਨਵਰੀ (ਪਿ੍ਤਪਾਲ ਸਿੰਘ)-ਨਗਰ ਕੌਾਸਲ ਮੋਰਿੰਡਾ ਦੇ ਰਿਟਾਇਰ ਕਰਮਚਾਰੀਆਂ ਨੂੰ ਪਿਛਲੇ ਦੋ ਮਹੀਨੇ ਤੋਂ ਪੈਨਸ਼ਨ ਨਾ ਮਿਲਣ ਕਾਰਨ ਭਾਰੀ ਰੋਸ | ਇਸ ਸਬੰਧੀ ਮਿਊਾਸਪਲ ਰਿਟਾਇਰਡ ਕਰਮਚਾਰੀ ਯੂਨੀਅਨ ਮੋਰਿੰਡਾ ਦੇ ਪ੍ਰਧਾਨ ਸੋਮਨਾਥ ਤੇ ਸਕੱਤਰ ਜਸਪਾਲ ਸਿੰਘ ...

ਪੂਰੀ ਖ਼ਬਰ »

ਅਕੈਡਮੀ 'ਚ ਸੱਭਿਆਚਾਰਕ ਤੇ ਖੇਡ ਮੁਕਾਬਲੇ ਕਰਵਾਏ

ਰੂਪਨਗਰ, 17 ਜਨਵਰੀ (ਹੁੰਦਲ)-ਜਲੰਧਰ ਗਰੁੱਪ ਦੇ ਅਧੀਨ ਅਤੇ 12 ਪੰਜਾਬ ਐਨ. ਸੀ. ਸੀ. ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਧੀਨ ਐਨ. ਸੀ. ਸੀ. ਅਕੈਡਮੀ ਰੂਪਨਗਰ ਵਿਚ ਏਕ ਭਾਰਤ ਸਰੇਸ਼ਟ ਭਾਰਤ ਕੈਂਪ ਵਿਚ ਭਾਰਤ ਦੇ ਵੱਖ-ਵੱਖ ਹਿੱਸਿਆਂ ...

ਪੂਰੀ ਖ਼ਬਰ »

ਸਵਾਈਨ ਫਲੂ ਦੀ ਬਿਮਾਰੀ ਸਬੰਧੀ ਜਾਣਕਾਰੀ ਦਿੱਤੀ

ਨੂਰਪੁਰ ਬੇਦੀ, 17 ਜਨਵਰੀ (ਢੀਂਡਸਾ, ਝਾਂਡੀਆਂ)-ਸਿਵਲ ਸਰਜਨ ਰੂਪਨਗਰ ਅਤੇ ਐਸ. ਐਮ. ਓ. ਡਾ. ਸ਼ਿਵ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਬਾਲੇਵਾਲ ਵਿਖੇ ਬੱਚਿਆਂ ਨੂੰ ਸਵਾਈਨ ਫਲੂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਬਲਜੀਤ ਸਿੰਘ ...

ਪੂਰੀ ਖ਼ਬਰ »

ਵਿਰਸਾ ਸੰਭਾਲ ਕੱਪ 'ਚ ਖ਼ਾਲਸਾ ਸਕੂਲ ਦੇ ਵਿਦਿਆਰਥੀ ਅੱਵਲ

ਰੂਪਨਗਰ, 17 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)-ਸ੍ਰੀ ਮੁਕਤਸਰ ਸਾਹਿਬ ਦੇ 40 ਮੁਕਤਿਆਂ ਨੂੰ ਸਮਰਪਿਤ ਵਿਰਸਾ ਸੰਭਾਲ ਗੱਤਕਾ ਕੱਪ ਅਤੇ ਦਸਤਾਰ ਬੰਦੀ ਮੁਕਾਬਲੇ ਗੁਰਦੁਆਰਾ ਗੁਰੂਗੜ੍ਹ ਸਾਹਿਬ, ਸਦਾਬਰਤ ਰੂਪਨਗਰ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਖਾਲਸਾ ...

ਪੂਰੀ ਖ਼ਬਰ »

2 ਫਰਵਰੀ ਦੇ ਸਮਾਗਮ 'ਚ ਸਪੀਕਰ ਕਰਨਗੇ ਸ਼ਿਰਕਤ

ਨੰਗਲ, 17 ਜਨਵਰੀ (ਪ੍ਰੋ: ਅਵਤਾਰ ਸਿੰਘ)-ਸ੍ਰੀ ਸਨਾਤਨ ਧਰਮ ਸਭਾ (ਰਜਿ.) ਨੰਗਲ ਸ਼ਾਖਾ 2 ਫਰਵਰੀ ਨੂੰ ਆਪਣਾ 65ਵਾਂ ਸਥਾਪਨਾ ਦਿਵਸ ਮਨਾਉਣ ਜਾ ਰਹੀ ਹੈ¢ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਸਭਾ ਦੇ ਪ੍ਰਧਾਨ ਰਾਮੇਸ਼ ਗੁਲਾਟੀ ਨੇ ਕਿਹਾ ਕਿ 2 ਫਰਵਰੀ ਨੂੰ ਸਭਾ ਦੁਆਰਾ ਮਨਾਏ ਜਾਣ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਦਾ ਵਿਦਿਆਰਥੀਆਂ ਕੀਤਾ ਦੌਰਾ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਕਰਨੈਲ ਸਿੰਘ, ਨਿੱਕੂਵਾਲ)-ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਣੀ ਮਾਜਰਾ (ਮੁਹਾਲੀ) ਦੇ ਵਿਦਿਆਰਥੀਆਂ ਨੇ ਦੌਰਾ ਕੀਤਾ¢ ਜਿਸ ਵਿਚ ਸਕੂਲੀ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ 'ਤੇ ਸੰਘਰਸ਼ ਦੀ ਚਿਤਾਵਨੀ

ਰੂਪਨਗਰ, 17 ਜਨਵਰੀ (ਪੱਤਰ ਪ੍ਰੇਰਕ)-ਪੀ. ਐਸ. ਈ. ਬੀ. ਇੰਪ: ਫੈੱਡਰੇਸ਼ਨ ਏਟਕ ਨੇ ਸੀਨੀਅਰ ਕਾਰਜਕਾਰੀ ਇੰਜ: ਸੰਚਾਲਨ ਮੰਡਲ ਰੂਪਨਗਰ ਨੂੰ ਲਿਖਤੀ ਨੋਟਿਸ ਦਿੱਤਾ ਜਿਸ ਵਿਚ ਉਨ੍ਹਾਂ ਦੱਸਿਆ ਕਿ ਸੀ.ਐਚ.ਬੀ ਦੇ ਕਾਮੇ ਕੰਮ ਕਰ ਰਹੇ ਹਨ ਜਿਨ੍ਹਾਂ ਨੂੰ ਦੋ ਮਹੀਨੇ ਤੋਂ ਤਨਖ਼ਾਹ ...

ਪੂਰੀ ਖ਼ਬਰ »

ਆਵਾਜਾਈ ਦੇ ਨਿਯਮਾਂ ਪ੍ਰਤੀ ਕੀਤਾ ਜਾਗਰੂਕ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਨਿੱਕੂਵਾਲ, ਕਰਨੈਲ ਸਿੰਘ)-ਸੜਕ ਸੁਰੱਖਿਆ ਹਫ਼ਤੇ ਨੂੰ ਸਮਰਪਿਤ ਉਪ ਮੰਡਲ ਮੈਜਿਸਟ੍ਰੇਟ ਕਨੂੰ ਗਰਗ ਦੇ ਦਿਸ਼ਾ-ਨਿਰਦੇਸ਼ ਤਹਿਤ ਐਨ.ਸੀ.ਸੀ. ਅਫ਼ਸਰ ਰਣਜੀਤ ਸਿੰਘ ਵਲੋਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਚ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸਮਾਜ ਸੇਵਾ ਕਲੱਬ ਨੇ ਬੱਚਿਆਂ ਨੂੰ ਕਰਵਾਇਆ ਸਕੂਲ ਦਾਖਲ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਨਿੱਕੂਵਾਲ, ਕਰਨੈਲ ਸਿੰਘ)-ਨੈਣਾ ਦੇਵੀ ਸੜਕ 'ਤੇ ਬਿਨਾਂ ਮਾਤਾ ਪਿਤਾ ਤੋਂ ਆਪਣੇ ਚਾਚੇ ਨਾਲ ਰਹਿੰਦੇ ਦੋ ਬੱਚਿਆਂ ਦਾ ਮਾਮਲਾ ਸਮਾਜ ਸੇਵਾ ਕਲੱਬ ਅਨੰਦਪੁਰ ਸਾਹਿਬ ਦੇ ਧਿਆਨ ਵਿਚ ਆਇਆ¢ ਇਸ ਸਬੰਧ ਵਿਚ ਅਖਿਲ ਕੌਸ਼ਲ ਨੇ ਜਾਣਕਾਰੀ ...

ਪੂਰੀ ਖ਼ਬਰ »

ਬਾਪੂ ਕੁੰਭ ਦਾਸ ਦਾ 14ਵਾਂ ਬਰਸੀ ਮੇਲਾ ਸ਼ਾਨੋਸ਼ੌਕਤ ਨਾਲ ਸਮਾਪਤ

ਨੂਰਪੁਰ ਬੇਦੀ, 17 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਬਾਪੂ ਕੁੰਭ ਦਾਸ ਡੇਰਾ ਬਰਾਰੀ (ਬਾਲੇਵਾਲ) ਵਿਖੇ ਬਾਪੂ ਕੁੰਭ ਦਾਸ ਸੇਵਾ ਮਿਸ਼ਨ (ਰਜਿ:) ਵਲੋਂ ਕਰਵਾਇਆ ਫੱਕਰ ਸੰਤ ਬਾਪੂ ਕੁੰਭ ਦਾਸ ਦੀ 14ਵੀਂ ਬਰਸੀ ਦੇ ਸਬੰਧ 'ਚ ਗੱਦੀ ਨਸ਼ੀਨ ਮਹੰਤ ਬੰਤੋ ਦਾਸ ...

ਪੂਰੀ ਖ਼ਬਰ »

ਆਵਾਜਾਈ ਦੇ ਨਿਯਮਾਂ ਪ੍ਰਤੀ ਕੀਤਾ ਜਾਗਰੂਕ

ਸ੍ਰੀ ਅਨੰਦਪੁਰ ਸਾਹਿਬ, 17 ਜਨਵਰੀ (ਨਿੱਕੂਵਾਲ, ਕਰਨੈਲ ਸਿੰਘ)-ਸੜਕ ਸੁਰੱਖਿਆ ਹਫ਼ਤੇ ਨੂੰ ਸਮਰਪਿਤ ਉਪ ਮੰਡਲ ਮੈਜਿਸਟ੍ਰੇਟ ਕਨੂੰ ਗਰਗ ਦੇ ਦਿਸ਼ਾ-ਨਿਰਦੇਸ਼ ਤਹਿਤ ਐਨ.ਸੀ.ਸੀ. ਅਫ਼ਸਰ ਰਣਜੀਤ ਸਿੰਘ ਵਲੋਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਚ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX