ਤਾਜਾ ਖ਼ਬਰਾਂ


ਲੁਧਿਆਣਾ 'ਚ ਹੁਣ ਤੱਕ ਕੋਰੋਨਾ ਦੇ ਲਏ ਗਏ 138 ਨਮੂਨੇ - ਡੀ.ਸੀ
. . .  22 minutes ago
ਲੁਧਿਆਣਾ, 31 ਮਾਰਚ (ਰੁਪੇਸ਼ ਕੁਮਾਰ) - ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਵਿਚ ਹੁਣ ਤੱਕ ਕੁੱਲ 138 ਨਮੂਨੇ ਲਏ ਗਏ ਹਨ, ਜਿਨਾ ਵਿਚੋਂ...
15 ਅਪ੍ਰੈਲ ਤੱਕ ਬਿਨਾਂ ਜੁਰਮਾਨਾ ਹੋਣਗੇ ਬਿਜਲੀ ਦੇ ਬਿਲ ਜਮਾਂ
. . .  29 minutes ago
ਅਜਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਨੋਟਿਸ ਅਨੁਸਾਰ ਘਰੇਲੂ, ਵਪਾਰਕ, ਛੋਟੇ ਬਿਜਲੀ ਉਦਯੋਗਿਕ ਖਪਤਕਾਰ ਜਿਨ੍ਹਾਂ ਦੇ ਬਿਜਲੀ ਦੇ ਬਿਲ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ 'ਚ ਦਿੱਤੀ ਢਿੱਲ
. . .  27 minutes ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ) - ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਸੂਬੇ ਵਿਚ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵੱਡੀ ਰਾਹਤ ਦੇਂਦਿਆ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ ਸਬੰਧੀ ਲਗਾਈ ਗਈ ਰੋਕ ਨੂੰ ਹਟਾ...
ਸਾਰੀਆਂ ਪਾਰਟੀਆਂ ਨੇ ਇਕੱਠੇ ਹੋ ਕੇ ਵੰਡਿਆ ਰਾਸ਼ਨ
. . .  about 1 hour ago
ਫਗਵਾੜਾ, 31 ਮਾਰਚ (ਅਸ਼ੋਕ ਕੁਮਾਰ ਵਾਲੀਆ) - ਕੋਰੋਨਾ ਵਾਇਰਸ ਨੂੰ ਲੈ ਕੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਕਈ ਸੰਗਠਨ ਲੋਕਾਂ ਨੂੰ ਰਾਸ਼ਨ ਅਤੇ ਲੰਗਰ ਮੁਹੱਈਆ ਕਰਵਾ ਰਹੇ ਹਨ। ਇਸ ਦੌਰਾਨ...
ਡੀ.ਸੀ ਜਲੰਧਰ ਵੱਲੋਂ ਕੰਬਾਇਨਾਂ ਬਿਨਾਂ ਪਾਸ ਤੋਂ ਚਲਾਉਣ ਦੀ ਆਗਿਆ
. . .  about 1 hour ago
ਸ਼ਾਹਕੋਟ, 31 ਮਾਰਚ (ਆਜ਼ਾਦ ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਕਰਫਿਊ ਦੇ ਮਾਹੌਲ 'ਚ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਹੁਕਮ ਜਾਰੀ ਕਰਦਿਆਂ ਕਿਸਾਨਾਂ ਦੀ ਕਣਕ...
ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਸਿੱਧੂ
. . .  52 minutes ago
ਅੰਮ੍ਰਿਤਸਰ, 31 ਮਾਰਚ (ਸੁਰਿੰਦਰਪਾਲ ਵਰਪਾਲ) -ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਲੋੜਵੰਦਾਂ ਦੀ ਸਹਾਇਤਾ ਦੇ ਲਈ ਅੱਜ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਅੱਗੇ ਆਏ ਹਨ। ਉਹ ਸ਼ਹਿਰ ਦੀਆਂ ਵੱਖ ਵੱਖ ਦੁਕਾਨਾਂ 'ਤੇ ਰਾਸ਼ਨ ਲੈਣ ਲਈ ਪਹੁੰਚੇ, ਜੋ ਕਿ ਉਨ੍ਹਾਂ ਵੱਲੋਂ ਕੱਲ੍ਹ ਤੋਂ ਲੋੜਵੰਦਾਂ ਨੂੰ ਵੰਡਿਆ ਜਾਵੇਗਾ। ਇਸ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਨਹੀਂ ਆਇਆ ਕੋਰੋਨਾ ਦਾ ਪਾਜ਼ਿਟਿਵ ਦਾ ਮਾਮਲਾ - ਸਿਵਲ ਸਰਜਨ
. . .  about 1 hour ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਕਿਸੇ ਵੀ ਕੋਰੋਨਾਵਾਇਰਸ ਨਾਲ ਪੀੜਿਤ ਵਿਅਕਤੀ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ।ਸਿਹਤ ਵਿਭਾਗ ਵੱਲੋਂ 5 ਵਿਅਕਤੀਆਂ...
ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਪਿੰਡ ਪਠਲਾਵਾ ਵੱਲੋਂ ਮੁੱਖ ਮੰਤਰੀ ਨੂੰ ਪੱਤਰ
. . .  about 2 hours ago
ਬੰਗਾ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਪਿੰਡ ਪਠਲਾਵਾ ਵਾਸੀਆਂ ਵੱਲੋਂ ਇੱਕ ਮੰਗ ਪੱਤਰ ਲਿਖ ਕੇ ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ...
ਗੜ੍ਹਸ਼ੰਕਰ ਖੇਤਰ ਦੇ 60 ਸ਼ੱਕੀਆਂ ਨੂੰ ਘਰਾਂ 'ਚ ਕੀਤਾ ਗਿਆ ਇਕਾਂਤਵਾਸ
. . .  about 2 hours ago
ਗੜ੍ਹਸ਼ੰਕਰ, 31 ਮਾਰਚ (ਧਾਲੀਵਾਲ) - ਕੋਰੋਨਾ ਵਾਇਰਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਗੜ੍ਹਸ਼ੰਕਰ ਬਲਾਕ ਦੇ ਪਿੰਡਾਂ 'ਚ ਕੀਤੇ ਜਾ ਰਹੇ ਸਰਵੇ ਦੌਰਾਨ ਅੱਜ 60 ਸ਼ੱਕੀ ਸਾਹਮਣੇ ਆਏ ਜਿਨ੍ਹਾਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਕੀਤਾ ਗਿਆ। ਐੱਸ.ਐੱਮ.ਓ. ਪੀ.ਐੱਚ.ਸੀ...
ਅੰਤਰ ਰਾਜੀ ਹੱਦਾਂ ਸੀਲ, ਕਰਫਿਊ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ-ਆਈਜੀ
. . .  about 2 hours ago
ਬਠਿੰਡਾ, 31 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਪੁਲਿਸ ਰੇਂਜ ਦੇ ਆਈ.ਜੀ. ਅਰੁਣ ਕੁਮਾਰ ਮਿੱਤਲ ਆਈ.ਪੀ.ਐੱਸ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੂਬੇ ਦੀਆਂ ਅੰਤਰਰਾਜੀ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਵਿਅਕਤੀ...
ਸ਼ਰਾਬ ਦੇ ਠੇਕੇ ਤੋਂ ਲੁੱਟੀ ਲੱਖਾਂ ਦੀ ਸ਼ਰਾਬ
. . .  about 2 hours ago
ਬਿਆਸ, 31 ਮਾਰਚ (ਪਰਮਜੀਤ ਸਿੰਘ ਰੱਖੜਾ) - ਬਿਆਸ ਵਿਚ ਅੱਜ ਤੜਕਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰਾਬ ਦਾ ਠੇਕਾ ਲੁੱਟ ਲਏ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਠੇਕਾ ਇੰਚਾਰਜ ਅਵਤਾਰ ਸਿੰਘ...
ਸੈਨੇਟਾਈਜਰ ਸਪਰੇਅ ਕਰਾਉਣ ਲਈ ਪੰਚਾਇਤਾਂ ਨੂੰ ਵੰਡੀ ਦਵਾਈ
. . .  about 3 hours ago
ਜੰਡਿਆਲਾ ਗੁਰੂ, 31 ਮਾਰਚ - (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਿੰਡਾਂ ਵਿਚ ਸਪਰੇਅ ਕਰਾਉਣ ਲਈ ਬੀ.ਡੀ.ਪੀ.ਓ...
ਕੋਰੋਨਾ ਦਾ ਸ਼ੱਕੀ ਮਰੀਜ਼ ਡਾਕਟਰ ਹਸਪਤਾਲ 'ਚ ਦਾਖਲ
. . .  about 3 hours ago
ਮਲੋਟ, 31 ਮਾਰਚ (ਗੁਰਮੀਤ ਸਿੰਘ ਮੱਕੜ) - ਸਥਾਨਕ ਪੁੱਡਾ ਕਾਲੋਨੀ ਦਾ ਵਾਸੀ ਡਾਕਟਰ ਜੋ ਬੀਤੇ ਦਿਨੀਂ ਕੈਨੇਡਾ...
ਜ਼ਿਲ੍ਹੇ 'ਚ ਲਏ 169 'ਚੋਂ 139 ਸੈਂਪਲਾਂ ਆਏ ਨੈਗੇਟਿਵ- ਡਾ. ਜਸਬੀਰ ਸਿੰਘ
. . .  about 3 hours ago
ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਕੋਵਿਡ-19 ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ...
ਇਕਾਂਤਵਾਸ ਕੀਤੇ ਘਰਾਂ ਵਿਚ ਕੂੜਾ ਚੁੱਕਣ ਲਈ ਕਾਰਪੋਰੇਸ਼ਨ ਨੇ ਕੀਤੇ ਵਿਸ਼ੇਸ਼ ਪ੍ਰਬੰਧ- ਕੋਮਲ ਮਿੱਤਲ
. . .  about 3 hours ago
ਅੰਮ੍ਰਿਤਸਰ, 31 ਮਾਰਚ (ਹਰਮਿੰਦਰ ਸਿੰਘ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਦੇਸ਼ ਤੋਂ ਆਏ ਵਿਅਕਤੀ ਜਾਂ ਉਨ੍ਹਾਂ ਦੇ ਸਿੱਧੇ ...
ਹਕੀਮਪੁਰ ਦੇ ਜੰਮਪਲ ਦੀ ਇੰਗਲੈਂਡ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  about 3 hours ago
ਕਣਕ ਨਾ ਮਿਲਣ 'ਤੇ ਪਹੂਵਿੰਡ ਵਿਖੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਨਾਅਰੇਬਾਜ਼ੀ
. . .  about 3 hours ago
ਕਰਫ਼ਿਊ ਦੌਰਾਨ ਦੋ ਡੰਗ ਦੀ ਰੋਟੀ ਨੂੰ ਤਰਸ ਰਹੇ ਨੇ ਸ਼ਾਹਕੋਟ ਦੇ ਮੁਹੱਲਾ ਧੌੜਿਆ ਦੇ ਲੋਕ
. . .  about 3 hours ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ
. . .  about 4 hours ago
ਡਬਲਯੂ.ਐੱਚ.ਓ ਨੇ ਏਸ਼ੀਆ ਅਤੇ ਪ੍ਰਸ਼ਾਂਤ ਖੇਤਰਾਂ 'ਚ ਕੋਰੋਨਾ ਨਾਲ ਲੰਬੀ ਲੜਾਈ ਦੀ ਦਿੱਤੀ ਚੇਤਾਵਨੀ
. . .  about 4 hours ago
ਪੰਜਾਬ ਵਕਫ਼ ਬੋਰਡ ਵੱਲੋਂ ਸੀ.ਐਮ ਰਾਹਤ ਫ਼ੰਡ 'ਚ ਪੰਜਾਹ ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਸ. ਮੁਖਤਾਰ ਸਿੰਘ ਨੂੰ ਮਿਲੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜ਼ਿੰਮੇਵਾਰੀ
. . .  about 4 hours ago
ਕਰਫ਼ਿਊ ਦੇ ਦੋਰਾਂਨ ਘੁਬਾਇਆ ਪੁਲਿਸ ਚੌਂਕੀ ਦੇ ਨੇੜੇ ਦੋ ਦੁਕਾਨਾਂ ਤੋ ਚੋਰੀ
. . .  about 4 hours ago
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 227 ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  about 4 hours ago
ਪੁਲਿਸ ਦੀ ਸਖ਼ਤੀ ਦੇ ਬਾਵਜੂਦ ਵੀ ਲੋੜਵੰਦਾਂ ਦੀ ਸੇਵਾ ਕਰ ਰਹੇ ਹਨ ਸਮਾਜ ਸੇਵੀ
. . .  1 minute ago
ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਲੋੜਵੰਦ ਤੇ ਬੇਸਹਾਰਾ ਲੋਕਾਂ ਲਈ ਸਹਾਰਾ ਬਣਿਆ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ
. . .  about 5 hours ago
ਪਿੰਡ ਖੁਰਮਣੀਆਂ ਤੋਂ ਕੋਰੋਨਾ ਦੇ ਸ਼ੱਕੀ ਵਿਅਕਤੀ ਦੀ ਰਿਪੋਰਟ ਆਈ ਨੈਗੇਟਿਵ
. . .  about 5 hours ago
ਬੀ.ਐੱਸ.ਐੱਫ ਨੇ ਸਰਹੱਦ ਤੋਂ ਤਿੰਨ ਕਿੱਲੋ ਹੈਰੋਇਨ ਕੀਤੀ ਬਰਾਮਦ
. . .  about 5 hours ago
ਮਜ਼ਦੂਰਾਂ ਨੇ ਆਪਣੇ ਘਰਾਂ ਅੱਗੇ ਰਾਸ਼ਨ ਲਈ ਖੜਕਾਏ ਖਾਲੀ ਭਾਂਡੇ
. . .  about 5 hours ago
ਕੋਰੋਨਾ ਵਾਇਰਸ ਨਾਲ ਸੰਕਰਮਿਤ 12 ਸਾਲਾ ਲੜਕੀ ਦੀ ਬੈਲਜੀਅਮ 'ਚ ਮੌਤ
. . .  about 5 hours ago
ਮੁਖਤਾਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਬਣੇ ਨਵੇਂ ਮੈਨੇਜਰ
. . .  about 6 hours ago
ਵਿੱਤ ਵਿਭਾਗ ਪੰਜਾਬ ਵਲੋਂ ਰਿਲੀਫ਼ ਫ਼ੰਡ ਲਈ ਮੁਲਾਜ਼ਮਾਂ ਦੀ ਤਨਖ਼ਾਹ ਕੱਟਣ ਸਬੰਧੀ ਪੱਤਰ ਜਾਰੀ
. . .  about 6 hours ago
ਦਿੱਲੀ ’ਚ ਮੁਹੱਲਾ ਕਲੀਨਿਕ ਦੇ ਡਾਕਟਰ ਨੂੰ ਹੋਇਆ ਕੋਰੋਨਾ
. . .  about 6 hours ago
ਪੰਜਾਬ ਤੋਂ ਬਾਹਰੀ ਸੂਬਿਆਂ ’ਚ ਗਈਆਂ ਕੰਬਾਈਨਾਂ ਜਲਦ ਸੂਬੇ ’ਚ ਵਾਪਸ ਮੰਗਵਾਈਆਂ ਜਾਣ - ਉਂਕਾਰ ਸਿੰਘ ਅਗੌਲ
. . .  about 6 hours ago
ਡਰੋਨ ਰਾਹੀਂ ਤੇਂਦੂਏ ਦੀ ਖੋਜ਼ ਜਾਰੀ
. . .  about 6 hours ago
ਮਿਡ ਡੇ ਮੀਲ : ਯੋਗ ਵਿਦਿਆਰਥੀਆਂ ਦੇ ਬੈਂਕ ਖਾਤਿਆਂ ’ਚ ਪੈਸੇ ਜਮਾਂ ਕਰਾਉਣ ਸਬੰਧੀ ਪੱਤਰ ਜਾਰੀ
. . .  about 6 hours ago
31 ਮਈ ਤੱਕ ਸੇਵਾ ਕਰਦੇ ਰਹਿਣਗੇ ਅੱਜ ਸੇਵਾ ਮੁਕਤ ਹੋਣ ਵਾਲੇ ਪੰਜਾਬ ਪੁਲਿਸ ਤੇ ਹੋਮਗਾਰਡ ਦੇ ਕਰਮਚਾਰੀ ਤੇ ਅਧਿਕਾਰੀ
. . .  about 6 hours ago
ਪੰਚਕੂਲਾ ’ਚ ਇਕ ਨਰਸ ਦਾ ਕੋਰੋਨਾਵਾਇਰਸ ਪਾਜ਼ੀਟਿਵ
. . .  about 6 hours ago
ਅਫ਼ਗ਼ਾਨਿਸਤਾਨ ’ਚ ਅੱਤਵਾਦੀ ਹਮਲੇ ’ਚ ਮਾਰੇ ਗਏ ਦੋ ਸਿੱਖਾਂ ਦੀਆਂ ਲਾਸ਼ਾਂ ਪੁੱਜੀਆਂ ਲੁਧਿਆਣਾ, ਕੀਤਾ ਗਿਆ ਅੰਤਿਮ ਸਸਕਾਰ
. . .  about 7 hours ago
ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮੇਤ ਵੱਖ ਵੱਖ ਪ੍ਰਿੰਸੀਪਲ ਹੋਏ ਸੇਵਾਮੁਕਤ
. . .  about 7 hours ago
ਪੀ.ਜੀ.ਆਈ. ’ਚ ਦਾਖਲ ਕੋਰੋਨਾਵਾਇਰਸ ਦੇ ਮਰੀਜ਼ ਦੀ ਹੋਈ ਮੌਤ
. . .  about 7 hours ago
ਪੰਜਾਬ ਦੇ ਸਮੂਹ ਕਾਲਜ ਤੇ ਯੂਨੀਵਰਸਿਟੀਆਂ ਨੂੰ 14 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ
. . .  about 7 hours ago
ਦੁਕਾਨ ਖੋਲ੍ਹਣ ਨੂੰ ਲੈ ਕੇ ਚੱਲੀ ਗੋਲੀ ’ਚ ਵਿਅਕਤੀ ਦੀ ਮੌਤ
. . .  about 8 hours ago
ਸਬਜ਼ੀ ਮੰਡੀ ਵਿਚ ਸਬਜ਼ੀ ਵੇਚਣ ਲਈ ਆਏ ਵਿਅਕਤੀ ਕਾਬੂ
. . .  1 minute ago
ਚੰਡੀਗੜ੍ਹ ’ਚ ਅੱਜ ਫਿਰ ਦਿਸਿਆ ਤੇਂਦੂਆ
. . .  about 8 hours ago
ਪੁਲਿਸ ਦੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਉਤਰੇ, ਉਲੰਘਣਾ ਕਰ ਰਹੇ 60 ਦੇ ਕਰੀਬ ਵਿਅਕਤੀਆਂ ਨੂੰ ਕੀਤਾ ਬੰਦ
. . .  about 8 hours ago
ਸਿੱਖਿਆ ਵਿਭਾਗ ਵੱਲੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿਚ ਪ੍ਰਮੋਟ ਕਰਨ ਦਾ ਫ਼ੈਸਲਾ
. . .  about 8 hours ago
ਕੋਰੋਨਾਵਾਇਰਸ ਖਿਲਾਫ ਲੜਾਈ ’ਚ ਲਤਾ ਮੰਗੇਸ਼ਕਰ ਨੇ ਕੀਤੇ 25 ਲੱਖ ਦਾਨ
. . .  about 8 hours ago
ਤਪਾ ਦੇ ਇਕ ਸ਼ਰਾਬ ਠੇਕੇ ਨੂੰ ਸਿਵਲ ਪ੍ਰਸ਼ਾਸਨ ਨੇ ਲਗਾਇਆ ਤਾਲਾ
. . .  about 8 hours ago
ਪਾਕਿਸਤਾਨ ’ਚ ਡਾਕਟਰਾਂ ਵੱਲੋਂ ਲਿਫ਼ਾਫ਼ਿਆਂ ਵਾਲੀ ਕਿੱਟ ਪਾ ਕੇ ਨਿਭਾਈ ਜਾ ਰਹੀ ਹੈ ਡਿਊਟੀ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਮਾਘ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਬੰਗਾ ਸ਼ਹਿਰ 'ਚ ਮੁੱਖ ਮਾਰਗ 'ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ-ਫਗਵਾੜਾ ਮੁੱਖ ਮਾਰਗ 'ਤੇ ਨਾਜ਼ਾਇਜ ਕਬਜਿਆਂ ਕਾਰਨ ਆਵਾਜਾਈ ਪ੍ਰਭਾਵਿਤ ਹੁੰਦੀ ਹੈ | ਕਈ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਅੱਗੇ 10 ਤੋਂ 12 ਫੁੱਟ ਤੱਕ ਸ਼ੈੱਡ ਬਣਾ ਲਏ ਹਨ ਇਥੋਂ ਤੱਕ ਕਿ ਪੈਦਲ ਤੁਰਨ ਲਈ ਬਣਾਏ ਫੁੱਟਪਾਥ 'ਤੇ ਵੀ ਦੁਕਾਨਦਾਰਾਂ ਨੇ ਆਪਣਾ ਸਾਮਾਨ ਰੱਖਿਆ ਹੋਇਆ ਹੈ | ਬੰਗਾ ਮੁੱਖ ਮਾਰਗ 'ਤੇ ਦੁਕਾਨ ਕਰਦੇ ਕੁਲਵਿੰਦਰ ਸਿੰਘ ਲਾਡੀ ਪੁੱਤਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਉਕਤ ਮਾਰਗ 'ਤੇ 40 ਸਾਲ ਤੋਂ ਦੁਕਾਨ ਪਾਈ ਹੋਈ ਹੈ | ਉਸ ਦੀ ਦੁਕਾਨ ਨਾਲ ਲੱਗਦੇ ਇਕ ਹੋਰ ਦੁਕਾਨਦਾਰ ਨੇ ਆਪਣੀ ਦੁਕਾਨ ਅੱਗੇ ਕਈ ਗੁਣਾ ਕਬਜ਼ਾ ਕੀਤਾ ਹੋਇਆ ਹੈ | ਇਸ ਸਬੰਧੀ ਐਸ. ਡੀ. ਐਮ ਅਤੇ ਨਗਰ ਕੌਾਸਲ ਨੂੰ ਵੀ ਕਾਰਵਾਈ ਲਈ ਸ਼ਿਕਾਇਤ ਕੀਤੀ ਪਰ ਕੋਈ ਕਾਰਵਾਈ ਨਹੀਂ ਹੋਈ | ਮੁੱਖ ਮਾਰਗ 'ਤੇ ਹੀ ਇਕ ਪੁਲਿਸ ਦੇ ਮੁਲਾਜ਼ਮ ਦੀ ਸ਼ਹਿ 'ਤੇ ਇਕ ਸਬਜੀ ਦੀ ਦੁਕਾਨ ਚਲਾਈ ਜਾ ਰਹੀ ਹੈ ਜਿਸ ਨੂੰ ਕੋਈ ਵੀ ਨਹੀਂ ਚੁਕਵਾ ਰਿਹਾ | ਕੱਪੜਿਆਂ ਦੀਆਂ ਦੁਕਾਨਾਂ, ਫਲਾਂ ਅਤੇ ਸਬਜੀਆਂ ਦੀਆਂ ਦੁਕਾਨਾਂ ਕਾਰਨ ਕਈ-ਕਈ ਘੰਟੇ ਟ੍ਰੈਫਿਕ ਰੁਕਿਆ ਰਹਿੰਦਾ ਹੈ | ਐਲੀਵੇਟਿਡ ਰੋਡ ਥੱਲੇ ਵੀ ਨਾਜ਼ਾਇਜ ਕਬਜੇ ਪੁਲਿਸ ਪ੍ਰਸ਼ਾਸ਼ਨ ਦੀ ਮਿਲੀਭੁਗਤ ਨਾਲ ਹੋ ਰਹੇ ਹਨ | ਨਗਰ ਕੌਾਸਲ ਬੰਗਾ ਨੇ ਅਧਿਕਾਰੀ ਰਾਜੀਵ ਓਬਰਾਏ ਨੇ ਆਖਿਆ ਕਿ ਨਾਜ਼ਾਇਜ਼ ਕਬਜੇ ਹਟਾਉਣ ਸਬੰਧੀ ਕਈ ਵਾਰ ਮੁਹਿੰਮ ਚਲਾਈ ਗਈ ਅਤੇ ਕਾਫੀ ਦੁਕਾਨਦਾਰਾਂ ਦੇ ਚਲਾਨ ਵੀ ਕੱਟੇ ਗਏ | ਗੌਤਮ ਜੈਨ ਐਸ. ਡੀ. ਐਮ ਬੰਗਾ ਨੇ ਆਖਿਆ ਕਿ ਕੋਈ ਵੀ ਦੁਕਾਨਦਾਰ ਆਪਣੀਆਂ ਦੁਕਾਨਾਂ ਅੱਗੇ ਨਾਜਾਇਜ਼ ਕਬਜ਼ੇ ਨਾ ਕਰੇ ਨਾ ਹੀ ਫੁੱਟਪਾਥ 'ਤੇ ਵਾਧੂ ਸਾਮਾਨ ਰੱਖੇ | ਉਨ੍ਹਾਂ ਕਿਹਾ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦਾ ਸਾਮਾਨ ਵੀ ਜ਼ਬਤ ਕੀਤਾ ਜਾ ਸਕਦਾ ਹੈ |

ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਅੰਦਰ ਵੀ ਸਿਰਜੇਗੀ ਨਵਾਂ ਇਤਿਹਾਸ-ਵਿਧਾਇਕ ਰੌੜ੍ਹੀ

ਸੜੋਆ, 18 ਜਨਵਰੀ (ਪੱਤਰ ਪ੍ਰੇਰਕ)-ਜਿਸ ਉਮੀਦ ਨਾਲ ਦਿੱਲੀ ਦੇ ਲੋਕਾਂ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਹਕੂਮਤ ਸੰਭਾਲੀ ਸੀ, ਉਸ ਉਮੀਦ ਤੋਂ ਕਿੱਤੇ ਉੱਪਰ ਕੇਜਰੀਵਾਲ ਨੇ ਆਪਣੇ ਫ਼ਰਜ਼ਾਂ ਦੀ ਅਦਾਇਗੀ ਇਸ ਲਿਹਾਜ਼ ਨਾਲ ਕੀਤੀ ਕਿ ਅੱਜ ਨਵੀਂ ਦਿੱਲੀ ਵਿਖੇ ਅਗਲੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਸਕੂਲ ਨੂੰ ਨਕਦੀ ਤੇ ਐਲ. ਈ. ਡੀ. ਭੇਟ

ਸਮੁੰਦੜਾ, 18 ਜਨਵਰੀ (ਤੀਰਥ ਸਿੰਘ ਰੱਕੜ)-ਪਿੰਡ ਅਲੀਪੁਰ ਦੇ ਸਰਕਾਰੀ ਮਿਡਲ ਸਕੂਲ 'ਚ ਚੱਲ ਰਹੇ ਇਮਾਰਤ ਨੂੰ ਰੰਗ ਕਰਨ ਦੇ ਕੰਮ ਲਈ ਪ੍ਰਵਾਸੀ ਭਾਰਤੀ ਸੁਰਜੀਤ ਸਿੰਘ ਢੇਸੀ ਪੁੱਤਰ ਹਰਭਜਨ ਸਿੰਘ ਢੇਸੀ ਯੂ.ਐੱਸ.ਏ. ਵਲੋਂ 15000 ਰੁਪਏ ਦੀ ਨਕਦੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਕੈਂਟਰ ਦੀ ਲਪੇਟ 'ਚ ਆਉਣ ਨਾਲ ਦੋ ਨੌਜਵਾਨਾਂ ਦੀ ਮੌਤ

ਮੇਹਲੀ, 18 ਜਨਵਰੀ (ਸੰਦੀਪ ਸਿੰਘ) - ਫਗਵਾੜਾ-ਬੰਗਾ ਮੁੱਖ ਮਾਰਗ 'ਤੇ ਬੀਤੀ ਰਾਤ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਦੋਵੇਂ ਨੌਜਵਾਨ ਸਾਹਿਬ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਜੱਸੋਮਜ਼ਾਰਾ ...

ਪੂਰੀ ਖ਼ਬਰ »

ਨਗਰ ਕੌ ਾਸਲ ਬਲਾਚੌਰ ਵਿਖੇ ਸੀਵਰੇਜ ਪਾਉਣ ਦਾ ਕੰਮ ਪਾਰਦਰਸ਼ਤਾ ਨਾਲ ਚੱਲ ਰਿਹੈ-ਪ੍ਰਧਾਨ ਟਿੰਕੂ ਘਈ

ਬਲਾਚੌਰ,18 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸੀਵਰੇਜ ਬੋਰਡ ਵਲੋਂ ਬਲਾਚੌਰ ਵਿਖੇ ਸੀਵਰੇਜ ਪਾਉਣ ਕੰਮ ਜੰਗੀ ਪੱਧਰ 'ਤੇ ਜਾਰੀ ਹੈ ਅਤੇ ਮਿਥੇ ਸਮੇਂ ਅੰਦਰ ਇਹ ਕੰਮ ਪੂਰਾ ਹੋ ਜਾਵੇਗਾ | ਇਹ ਵਿਚਾਰ ਨਗਰ ਕੌਾਸਲ ਦੇ ਪ੍ਰਧਾਨ ਨਰਿੰਦਰ ਕੁਮਾਰ ਟਿੰਕੂ ਘਈ ਨੇ ਅੱਜ ...

ਪੂਰੀ ਖ਼ਬਰ »

ਨਾਜ਼ਾਇਜ਼ ਸ਼ਰਾਬ ਸਣੇ ਦੋ ਗਿ੍ਫ਼ਤਾਰ

ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਸਦਰ ਥਾਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਦੋ ਜਣਿਆਂ ਨੂੰ ਗਿ੍ਫਤਾਰ ਕਰ ਕੇ ਉਨ੍ਹਾਂ ਪਾਸੋਂ ਚਾਰ ਪੇਟੀਆਂ ਸ਼ਰਾਬ ਬਰਾਮਦ ਕੀਤੀ | ਥਾਣਾ ਮੁਖੀ ਰਾਜੀਵ ਕੁਮਾਰ ਨੇ ਦੱਸਿਆ ਕਿ ਸਤਵੀਰ ਸਿੰਘ ਹੈੱਡ ਕਾਂਸਟੇਬਲ, ...

ਪੂਰੀ ਖ਼ਬਰ »

ਗਲੀ 'ਚ ਖੜ੍ਹੀ ਕਾਰ ਚੋਰੀ

ਰਾਹੋਂ, 18 ਜਨਵਰੀ (ਭਾਗੜਾ)- ਅੱਜਕੱਲ ਸ਼ਹਿਰਾਂ ਤੇ ਪਿੰਡਾਂ ਵਿਚ ਗੱਡੀ ਚੋਰਾਂ ਦਾ ਗਰੋਹ ਸਰਗਰਮ ਹੈ | ਜਿਹੜਾ ਰਸਤਿਆਂ ਤੇ ਦੁਕਾਨਾਂ ਅੱਗਿਓਾ ਖੜ੍ਹੀਆਂ ਗੱਡੀਆਂ ਨੂੰ ਚੋਰੀ ਕਰ ਕੇ ਲੈ ਜਾਂਦੇ ਹਨ ਪਰ ਪ੍ਰਸ਼ਾਸਨ ਉਨ੍ਹਾਂ ਿਖ਼ਲਾਫ਼ ਕੋਈ ਵੀ ਕਾਰਵਾਈ ਕਰਨ ਵਿਚ ਅਸਮਰਥ ...

ਪੂਰੀ ਖ਼ਬਰ »

ਚੰਦਰ ਸ਼ੇਖਰ ਤਲਵਾੜ ਨੇ ਕੀਤਾ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਦਾ ਦੌਰਾ

ਨਵਾਂਸ਼ਹਿਰ, 18 ਜਨਵਰੀ (ਗੁਰਬਖਸ਼ ਸਿੰਘ ਮਹੇ)- ਅੱਜ ਚੰਦਰ ਸ਼ੇਖਰ ਤਲਵਾੜ (ਸੇਵਾ ਮੁਕਤ ਆਈ.ਏ.ਐੱਸ.) ਸਕੱਤਰ ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ਸਟੇਟ ਬਰਾਂਚ ਚੰਡੀਗੜ੍ਹ ਵਲੋਂ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਧਰਮਸ਼ਾਲਾ ਭੁੱਚਰਾਂ ਰੇਲਵੇ ਰੋਡ ਨਵਾਾਸ਼ਹਿਰ ...

ਪੂਰੀ ਖ਼ਬਰ »

ਜੇ. ਈ. ਈ. ਮੇਨ 'ਚ ਅੱਵਲ ਆਏ ਗਿਆਨ ਗੁਰੂਕੁਲ ਦੇ 9 ਵਿਦਿਆਰਥੀ

ਨਵਾਾਸ਼ਹਿਰ, 18 ਜਨਵਰੀ (ਗੁਰਬਖਸ਼ ਸਿੰਘ ਮਹੇ)- ਨਵਾਂਸ਼ਹਿਰ ਸਲੋਹ ਰੋਡ 'ਤੇ ਸਥਿਤ ਗਿਆਨ ਗੁਰੂਕੁਲ ਅਤੇ ਬੰਗਾ ਦੇ ਗੁਰੂਕੁਲ ਦੇ 9 ਵਿਦਿਆਰਥੀਆਂ ਨੇ ਜੇ.ਈ.ਈ. ਮੇਂਨ 2020 'ਚ ਚੰਗਾ ਪ੍ਰਦਰਸ਼ਨ ਕਰ ਜ਼ਿਲੇ੍ਹ ਦਾ ਨਾਂਅ ਰੌਸ਼ਨ ਕੀਤਾ ਹੈ ¢ ਗੁਰੂਕੁਲ ਦੇ ਡਾਇਰੈਕਟਰ ਕੇਸ਼ਵ ਜੈਨ ...

ਪੂਰੀ ਖ਼ਬਰ »

ਜ਼ਿਮੀਂਦਾਰ ਭਰਾ ਹਰ ਰੋਜ਼ ਆਪਣੀ ਕਣਕ ਦੀ ਫ਼ਸਲ ਦਾ ਨਿਰੀਖਣ ਕਰਨ -ਡਾ: ਬੇਗੋਵਾਲ

ਔੜ, 18 ਜਨਵਰੀ (ਜਰਨੈਲ ਸਿੰਘ ਖ਼ੁਰਦ)- ਡਾ: ਵਿਨੇ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਪਿੰਡ ਬਜੀਦਪੁਰ, ਦੁਧਾਲਾ, ਗਰਚਾ, ਬਲੋਣੀ, ਔੜ, ਗੜੁੱਪੜ ਆਦਿ ਪਿੰਡਾਂ ਦੇ ਕਿਸਾਨਾਂ ਦੀ ਕਣਕ ਦੀ ਫ਼ਸਲ ਤੇ ਪੀਲੀ ਕੁੰਗੀ ...

ਪੂਰੀ ਖ਼ਬਰ »

ਲਸਾੜਾ ਵਿਖੇ ਕਰਾਈ ਫਿਟ ਇੰਡੀਆ ਤਹਿਤ ਸਾਈਕਲ ਰੈਲੀ

ਉੜਾਪੜ/ਲਸਾੜਾ, 18 ਜਨਵਰੀ (ਲਖਵੀਰ ਸਿੰਘ ਖੁਰਦ) - ਪਿੰਡ ਲਸਾੜਾ ਵਿਖੇ ਸਮਾਜ ਸੇਵੀ ਸੰਸਥਾ ਏਕਤਾ ਕਲਾ ਮੰਚ ਵਲੋਂ ਡਾ. ਅੰਬੇਡਕਰ ਨੌਜਵਾਨ ਸਭਾ ਲਸਾੜਾ, ਗੁਰੂ ਨਾਨਕ ਸਪੋਰਟਸ ਕਲੱਬ ਨੰਗਲ ਜੱਟਾਂ, ਡਾ. ਬੀ. ਆਰ ਅੰਬੇਡਕਰ ਵੈਲਫੇਅਰ ਕਲੱਬ ਛੋਕਰਾਂ ਦੇ ਸਹਿਯੋਗ ਨਾਲ ਸੰਸਥਾ ...

ਪੂਰੀ ਖ਼ਬਰ »

ਸਮਾਜ ਸੇਵੀ ਰਮੇਸ਼ ਲੱਧੜ ਦਾ ਸਨਮਾਨ

ਨਵਾਂਸ਼ਹਿਰ, 18 ਜਨਵਰੀ (ਹਰਵਿੰਦਰ ਸਿੰਘ)-ਸਾਹਿਬ ਕਾਸ਼ੀ ਰਾਮ ਸਮਾਜ ਭਲਾਈ ਸੁਸਾਇਟੀ ਰਜਿ: (ਪੰਜਾਬ) ਵਲੋਂ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਨਵਾਂਸ਼ਹਿਰ ਵਿਖੇ ਪ੍ਰਧਾਨ ਨਿੱਕੂ ਰਾਮ ਜਨਾਗਲ ਅਤੇ ਸਮੂਹ ਸੁਸਾਇਟੀ ਮੈਂਬਰਾਂ ਵਲੋਂ ਉੱਘੇ ਸਮਾਜ ਸੇਵਕ ਰਮੇਸ਼ ਕੁਮਾਰ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਚਲਾਉਣ ਲਈ ਸਰਕਾਰ ਵਲੋਂ ਕਰਜ਼ੇ ਦਿੱਤੇ ਜਾਣਗੇ- ਮੋਹਣ ਲਾਲ ਸੂਦ

ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਦਾ ਡਾ. ਬਖਸ਼ੀਸ਼ ਸਿੰਘ ਸੀਨੀਅਰ ਆਗੂ ਦੀ ਅਗਵਾਈ 'ਚ ਸਨਮਾਨ ਕੀਤਾ ਗਿਆ | ਸਨਮਾਨ ਸਮਾਗਮ ਦੀ ਪ੍ਰਧਾਨਗੀ ਮੋਹਣ ਲਾਲ ਸੂਦ ਚੇਅਰਮੈਨ ਸ਼ਡਿਊਲ ਕਾਸਟ ...

ਪੂਰੀ ਖ਼ਬਰ »

ਅਧਿਆਪਕ ਦੁਆਰਾ ਦਿੱਤੇ ਅੱਖਰ ਗਿਆਨ ਸਦਕਾ ਹੀ ਦੇਸ਼ ਦੀ ਫੁਲਵਾੜੀ ਦਾ ਭਵਿੱਖ ਉੱਜਵਲ ਹੋ ਸਕਦੈ-ਆਚਾਰੀਆ ਚੇਤਨਾ ਨੰਦ ਭੂਰੀਵਾਲੇ

ਪੋਜੇਵਾਲ ਸਰਾਂ, 18 ਜਨਵਰੀ (ਨਵਾਂਗਰਾਈਾ)-ਸਤਿਗੁਰੂ ਭੂਰੀਵਾਲੇ ਗਰੀਬਦਾਸੀ ਐਜੂਕੇਸ਼ਨ ਟਰੱਸਟ ਅਧੀਨ ਚੱਲ ਰਹੇ ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਪਬਲਿਕ ਸਕੂਲ ਪੋਜੇਵਾਲ (ਸੀ.ਬੀ..ਐੱਸ.ਈ) ਦਾ ਸਾਲਾਨਾ ਇਨਾਮ ਵੰਡ ਸਮਾਗਮ ਪਿ੍ੰਸੀਪਲ ਦਵਿੰਦਰ ...

ਪੂਰੀ ਖ਼ਬਰ »

ਅਵਾਰਾ ਪਸ਼ੂ ਸੜਕਾਂ ਉੱਤੇ ਬਣ ਰਹੇ ਹਨ ਹਾਦਸਿਆਂ ਦਾ ਕਾਰਨ

ਭੱਦੀ, 18 ਜਨਵਰੀ (ਨਰੇਸ਼ ਧੌਲ)- ਪਿਛਲੇ ਲੰਬੇ ਸਮੇਂ ਤੋਂ ਆਵਾਰਾ ਪਸ਼ੂਆਂ ਕਾਰਨ ਜਿੱਥੇ ਕੰਡੀ ਇਲਾਕੇ ਦੇ ਕਿਸਾਨ ਫ਼ਸਲਾਂ ਦੀ ਤਬਾਹੀ ਕਾਰਨ ਸੰਤਾਪ ਭੋਗ ਰਹੇ ਹਨ ਉੱਥੇ ਇਨ੍ਹਾਂ ਦੀ ਗਿਣਤੀ ਵਿਚ ਦਿਨੋਂ ਦਿਨ ਭਾਰੀ ਵਾਧਾ ਹੋਣ ਕਾਰਨ ਸੜਕਾਂ ਉੱਤੇ ਵੀ ਪਸ਼ੂਆਂ ਦੇ ਕਾਫ਼ਲੇ ...

ਪੂਰੀ ਖ਼ਬਰ »

ਬੰਗਾ 'ਚ 33 ਵੋਟਰਾਂ ਦੀਆਂ ਕੱਟੀਆਂ ਜਾਣਗੀਆਂ ਵੋਟਾਂ

ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਐਸ. ਡੀ. ਐਮ ਬੰਗਾ ਕਮ ਮਤਦਾਤਾ ਰਜਿਸਟ੍ਰੇਸ਼ਨ ਅਫ਼ਸਰ ਗੌਤਮ ਜੈਨ ਵਲੋਂ ਬਲਾਚੌਰ ਦੀ ਵੋਟਰ ਸੂਚੀ 'ਚ 33 ਮੱਤਦਾਤਾਵਾਂ ਦੀਆਂ ਐਾਟਰੀਆਂ ਇਕੋ-ਜਿਹੀਆਂ (ਡੈਮੋਗ੍ਰਾਫ਼ੀਕਲੀ ਸਿਮੀਲਰ ਐਾਟਰੀਜ਼) ਜਾਪਦੀਆਂ ਹੋਣ ਕਾਰਨ, ਉਨ੍ਹਾਂ ਨੂੰ ...

ਪੂਰੀ ਖ਼ਬਰ »

ਚੁਣੇ ਹੋਏ ਨੁਮਾਇਦਿਆਂ ਨੂੰ ਲੋਕ ਸਵਾਲ ਪੁੱਛਣ ਦੀ ਰਵਾਇਤ ਸ਼ੁਰੂ ਕਰਨ-ਵਿਧਾਇਕ ਡਾ: ਸੁੱਖੀ

ਮੁਕੰਦਪੁਰ, 18 ਜਨਵਰੀ (ਦੇਸ ਰਾਜ ਬੰਗਾ) - ਦੇਸ਼ ਦੀ ਉਲਝਦੀ ਤਾਣੀ ਨੂੰ ਸੁਲਝਾਉਣ ਵਿਚ ਲੋਕ ਸੰਘਰਸ਼ਾਂ ਦਾ ਵੱਡਾ ਯੋਗਦਾਨ ਹੁੰਦਾ ਹੈ | ਜੇਕਰ ਲੋਕ ਵਿਗੜਦੇ ਵਾਤਾਵਰਨ ਨੂੰ ਚੁੱਪ ਚਾਪ ਦੇਖਦੇ ਰਹਿਣਗੇ ਤਾਂ ਕੋਈ ਹੋਰ ਸ਼ਕਤੀ ਇਸ ਨੂੰ ਸਵਾਰ ਨਹੀਂ ਸਕੇਗੀ, ਇਹ ਸ਼ਬਦ ਡਾ. ...

ਪੂਰੀ ਖ਼ਬਰ »

ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 18 ਜਨਵਰੀ (ਹਰਵਿੰਦਰ ਸਿੰਘ)- ਅੱਜ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ: ਹਰਮੇਸ਼ ਪੁਰੀ ਦੀ ਪ੍ਰਧਾਨਗੀ ਹੇਠ ਨਵਾਂਸ਼ਹਿਰ ਵਿਖੇ ਹੋਈ | ਇਸ ਮੌਕੇ ਡਾ: ਪੁਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਹਜ਼ਾਰਾ ਕੈਮਿਸਟਾਂ ਦਾ ਭਵਿੱਖ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜਨਮ ਸ਼ਤਾਬਦੀ ਸ਼ੋ੍ਰਮਣੀ ਕਮੇਟੀ ਵੱਡੇ ਪੱਧਰ 'ਤੇ ਮਨਾਏਗੀ-ਖ਼ਾਲਸਾ

ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਜਨਮ ਸ਼ਤਾਬਦੀ 'ਤੇ ਸ਼ੋ੍ਰਮਣੀ ਕਮੇਟੀ ਵੱਡੇ ਪੱਧਰ 'ਤੇ ਸਮਾਗਮ ਕਰਵਾਏਗੀ ਜਿਸ ਵਿਚ ਸਾਰੇ ਵਰਗਾਂ ਨੂੰ ਸ਼ਾਮਿਲ ਕੀਤਾ ਜਾਵੇਗਾ | ਇਹ ਪ੍ਰਗਟਾਵਾ ਜਥੇ. ਗੁਰਬਖਸ਼ ਸਿੰਘ ਖਾਲਸਾ ਜੂਨੀਅਰ ...

ਪੂਰੀ ਖ਼ਬਰ »

ਰਾਸ਼ਟਰੀ ਯੁਵਾ ਦਿਵਸ ਮਨਾਇਆ

ਨਵਾਂਸ਼ਹਿਰ, 18 ਜਨਵਰੀ (ਗੁਰਬਖਸ਼ ਸਿੰਘ ਮਹੇ)- ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਵਿਖੇ ਯੁਵਕ ਸੇਵਾਵਾਂ ਕਲੱਬ ਵਲੋਂ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ | ਇਸ ਮੌਕੇ ਸੀ.ਐੱਸ. ਤਲਵਾਰ (ਰਿਟਾਇਰਡ ਆਈ.ਏ.ਐੱਸ.) ਸਕੱਤਰ ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ਨੇ ਮੁੱਖ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਗੁਰਮਤਿ ਦੇ ਮੁਕਾਬਲੇ ਕਰਵਾਏ

ਮਜਾਰੀ/ਸਾਹਿਬਾ, 18 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਜੀਵਨ ਜਾਂਚ ਚੈਰੀਟੇਬਲ ਸੁਸਾਇਟੀ (ਰਜਿ:) ਵਲੋਂ ਗੁਰੂ ਨਾਨਕ ਖ਼ਾਲਸਾ ਹਾਈ ਸਕੂਲ ਮਜਾਰੀ ਦੇ ਵਿਦਿਆਰਥੀਆਂ ਦੇ ਗੁਰੂ ਨਾਨਕ ਬੱਬਰ ਅਕਾਲੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਮੀਟਿੰਗ

ਸੰਧਵਾਂ, 18 ਜਨਵਰੀ (ਪ੍ਰੇਮੀ ਸੰਧਵਾਂ) - ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਸੰਧਵਾਂ ਵਿਖੇ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੈਲ ਰਾਮ ਹੀਰਾ ਪੰਚ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਫਰਵਰੀ ਨੂੰ ...

ਪੂਰੀ ਖ਼ਬਰ »

ਪਲਸ ਪੋਲੀਓ ਅਭਿਆਨ ਅੱਜ ਤੋਂ

ਮੁਕੰਦਪੁਰ, 18 ਜਨਵਰੀ (ਸੁਖਜਿੰਦਰ ਸਿੰਘ ਬਖਲੌਰ) - ਮੁਕੰਦਪੁਰ ਦੇ ਸਰਕਾਰੀ ਹਸਪਤਾਲ ਵਿਖੇ ਪੋਲੀਓ ਦੀ ਨਾ ਮੁਰਾਦ ਬਿਮਾਰੀ ਨੂੰ ਜੜੋ੍ਹਾ ਖਤਮ ਕਰਨ ਲਈ ਪਲਸ ਪੋਲੀਓ ਅਭਿਆਨ ਜੋ ਕਿ 19, 20 ਅਤੇ 21 ਜਨਵਰੀ ਨੂੰ ਚਲ ਰਿਹਾ ਹੈ, ਸਬੰਧੀ ਮੀਟਿੰਗ ਐਸ. ਐਮ. ਓ ਰਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਬਿਨਾਂ ਟਾਂਕਿਆਂ ਤੋਂ ਹੋਇਆਂ ਖ਼ੂਨੀ ਬਵਾਸੀਰ ਦਾ ਸਫ਼ਲ ਆਪੇ੍ਰਸ਼ਨ

ਨਵਾਂਸ਼ਹਿਰ, 18 ਜਨਵਰੀ (ਗੁਰਬਖਸ਼ ਸਿੰਘ ਮਹੇ)- ਲਹਿਰੀ ਸ਼ਾਹ ਮੰਦਰ ਰੋਡ ਨਜ਼ਦੀਕ ਡਾ: ਸਰਦਾਨਾ ਬੱਚਿਆਂ ਵਾਲੇ ਹਸਪਤਾਲ ਕੋਲ ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਪਹਿਲਾਂ ਹੀ ਗੋਡਿਆਂ, ਰੀੜ੍ਹ ਦੀ ਹੱਡੀ, ਸੈਟੀਕਾ ਪੇਨ, ਡਿਸਕ ਪ੍ਰੋਲੈਪਸ, ਬਵਾਸੀਰ ਅਤੇ ਦਮੇ ਦੇ ਮਰੀਜ਼ਾਂ ...

ਪੂਰੀ ਖ਼ਬਰ »

ਯੂ. ਕੇ., ਕੈਨੇਡਾ ਤੇ ਆਸਟ੍ਰੇਲੀਆ ਸਟੱਡੀ ਵੀਜ਼ੇ ਦੇ ਦਾਖ਼ਲੇ ਜ਼ੋਰਾਂ 'ਤੇ -ਅਰੋੜਾ

ਗੜ੍ਹਸ਼ੰਕਰ, 18 ਜਨਵਰੀ (ਧਾਲੀਵਾਲ)-ਅਰੋੜਾ ਇੰਮੀਗ੍ਰੇਸ਼ਨ ਐਾਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਇਥੇ ਗੱਲਬਾਤ ਕਰਦਿਆਂ ਕਿਹਾ ਕਿ ਯੂ.ਕੇ., ਕੈਨੇਡਾ ਤੇ ਆਸਟ੍ਰੇਲੀਆ ਸਟੱਡੀ ਵੀਜ਼ੇ ਦੇ ...

ਪੂਰੀ ਖ਼ਬਰ »

ਚਾਂਦਪੁਰ ਰੁੜਕੀ ਵਿਖੇ ਨਹਿਰੀ ਵਿਭਾਗ ਵਲੋਂ ਬਣਾਈ ਪੁਲੀ ਦੇ ਕਿਨਾਰੇ ਟੁੱਟੇ

ਪੋਜੇਵਾਲ ਸਰਾਂ, 18 ਜਨਵਰੀ (ਨਵਾਂਗਰਾਈਾ)-ਪਿੰਡ ਚਾਂਦਪੁਰ ਰੁੜਕੀ ਵਿਖੇ ਜਿੱਥੋਂ ਕੰਡੀ ਨਹਿਰ ਕੱਢੀ ਜਾ ਰਹੀ ਹੈ ਉੱਥੇ ਪਿੰਡ ਨੂੰ ਆ ਰਹੀ ਸੜਕ 'ਤੇ ਜੋ ਪੁਲੀ ਬਣੀ ਹੋਈ ਹੈ ਉਹ ਦੋਵੇਂ ਪਾਸੇ ਤੋਂ ਟੁੱਟੀ ਹੋਈ ਹੈ ਤੇ ਛੋਟੀ ਵੀ ਹੈ ਜਿਸ ਕਾਰਨ ਇਸ ਪੁਲੀ ਤਾੋ ਰੋਜ਼ਾਨਾ ...

ਪੂਰੀ ਖ਼ਬਰ »

ਚਾਂਦਪੁਰ ਰੁੜਕੀ ਵਿਖੇ ਨਹਿਰੀ ਵਿਭਾਗ ਵਲੋਂ ਬਣਾਈ ਪੁਲੀ ਦੇ ਕਿਨਾਰੇ ਟੁੱਟੇ

ਪੋਜੇਵਾਲ ਸਰਾਂ, 18 ਜਨਵਰੀ (ਨਵਾਂਗਰਾਈਾ)-ਪਿੰਡ ਚਾਂਦਪੁਰ ਰੁੜਕੀ ਵਿਖੇ ਜਿੱਥੋਂ ਕੰਡੀ ਨਹਿਰ ਕੱਢੀ ਜਾ ਰਹੀ ਹੈ ਉੱਥੇ ਪਿੰਡ ਨੂੰ ਆ ਰਹੀ ਸੜਕ 'ਤੇ ਜੋ ਪੁਲੀ ਬਣੀ ਹੋਈ ਹੈ ਉਹ ਦੋਵੇਂ ਪਾਸੇ ਤੋਂ ਟੁੱਟੀ ਹੋਈ ਹੈ ਤੇ ਛੋਟੀ ਵੀ ਹੈ ਜਿਸ ਕਾਰਨ ਇਸ ਪੁਲੀ ਤਾੋ ਰੋਜ਼ਾਨਾ ...

ਪੂਰੀ ਖ਼ਬਰ »

ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ ਦੌਲਤਪੁਰ ਵਿਖੇ ਕੈਨੇਡਾ ਦੇ ਵਫ਼ਦ ਵਲੋਂ ਦੌਰਾ

ਜਾਡਲਾ, 18 ਜਨਵਰੀ (ਬਲਦੇਵ ਸਿੰਘ ਬੱਲੀ)- ਬੱਬਰ ਕਰਮ ਸਿੰਘ ਦੌਲਤਪੁਰੀ ਅਤੇ ਉਨ੍ਹਾਂ ਦੇ ਸਾਥੀ ਬਬੇਲੀ ਸਾਕੇ ਦੇ ਸ਼ਹੀਦ ਬੱਬਰਾਂ ਦੀ ਯਾਦ ਵਿਚ ਬਣੇ ਬੱਬਰ ਕਰਮ ਸਿੰਘ ਯਾਦਗਾਰੀ ਟਰੱਸਟ ਅਤੇ ਸਕੂਲ ਦੌਲਤਪੁਰ ਵਿਖੇ ਕੈਨੇਡਾ ਤੋਂ ਆਏ ਵਫ਼ਦ ਨੇ ਦੌਰਾ ਕੀਤਾ¢ ਗੁਰਦੁਆਰਾ ...

ਪੂਰੀ ਖ਼ਬਰ »

ਫੋਰਟਿਸ ਗਰੁੱਪ ਵਲੋਂ ਲਗਾਏ ਅੱਖਾਂ ਦੇ ਕੈਂਪ 'ਚ 112 ਮਰੀਜ਼ਾਂ ਦੀ ਜਾਂਚ

ਰੈਲਮਾਜਰਾ, 18 ਜਨਵਰੀ (ਰਾਕੇਸ਼ ਰੋਮੀ)- ਇਲਾਕੇ ਦੇ ਮੰਨੇ ਪ੍ਰਮੰਨੇ ਸਮਾਜ ਸੇਵੀ ਅਤੇ ਫੋਰਟਿਸ ਗਰੁੱਪ ਦੇ ਰਿਜ਼ਨਲ ਹੈੱਡ ਐਨ.ਸੀ.ਆਰ. ਨਵੀਨ ਭਾਟੀਆ ਦੇ ਯਤਨਾਂ ਸਦਕਾ ਫੋਰਟਿਸ ਸੀ.ਐਲ.ਆਰ. ਫਾਊਾਡੇਸ਼ਨ ਵਲੋਂ ਬਲਾਚੌਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲਗਾਏ ਜਾ ਰਹੇ ...

ਪੂਰੀ ਖ਼ਬਰ »

ਸਵੱਛਤਾ ਸਰਵੇਖਣ 2020 ਸਬੰਧੀ ਨਗਰ ਕੌ ਾਸਲ ਵਲੋਂ ਕਾਲੋਨੀਆਂ ਦੇ ਨੁਮਾਇ ੰਦਿਆਂ ਦੀ ਮੀਟਿ ੰਗ

ਰੂਪਨਗਰ, 18 ਜਨਵਰੀ (ਪ.ਪ)-ਸਵੱਛਤਾ ਸਰਵੇਖਣ 2020 ਨੂੰ ਮੁੱਖ ਰੱਖਦੇ ਹੋਏ ਪਰਮਜੀਤ ਸਿੰਘ ਮੱਕੜ ਪ੍ਰਧਾਨ ਨਗਰ ਕੌਾਸਲ ਰੂਪਨਗਰ ਵਲੋਂ ਸ਼ਹਿਰ ਦੀਆਂ ਵੱਖ-ਵੱਖ ਕਾਲੋਨੀਆਂ ਦੇ ਨੁਮਾਇੰਦਿਆਂ ਨਾਲ ਦਫ਼ਤਰ ਨਗਰ ਕੌਾਸਲ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ ਜਿਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਸਾਲਾਨਾ ਭੰਡਾਰਾ ਅੱਜ

ਬਹਿਰਾਮ, 18 ਜਨਵਰੀ (ਨਛੱਤਰ ਸਿੰਘ ਬਹਿਰਾਮ) - ਸਿੱਧ ਬਾਬਾ ਬਾਲਕ ਨਾਥ ਮੰਦਰ ਲਲਵਾਣ ਦੇ ਮੁੱਖ ਸੇਵਾਦਾਰ ਭਗਤ ਸੋਢੀ ਰਾਮ ਦੀ ਅਗਵਾਈ ਵਿਚ ਸਿੱਧ ਬਾਬਾ ਬਾਲਕ ਨਾਥ ਨੂੰ ਸਮਰਪਿਤ ਸਾਲਾਨਾ ਭੰਡਾਰਾ 19 ਜਨਵਰੀ ਦਿਨ ਐਤਵਾਰ ਨੂੰ ਕਰਾਇਆ ਜਾਵੇਗਾ | ਉਪਰੰਤ ਸਿੱਧ ਜੋਗੀ ਟਰੱਸਟ ...

ਪੂਰੀ ਖ਼ਬਰ »

ਸਾਈਕਲ ਦਿਵਸ ਮੌਕੇ ਦੁੱਮਣਾ ਵਿਖੇ ਸਾਈਕਲ ਰੈਲੀ

ਮੋਰਿੰਡਾ, 18 ਜਨਵਰੀ (ਪਿ੍ਤਪਾਲ ਸਿੰਘ)-ਜ਼ਿਲ੍ਹਾ ਯੂਥ ਕੁਆਰਡੀਨੇਟਰ ਰੂਪਨਗਰ ਪੰਕਜ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਰੂਪਨਗਰ ਵੱਲੋਂ ਸਰਕਾਰੀ ਹਾਈ ਸਕੂਲ ਦੁੱਮਣਾ ਵਿਖੇ ਬਲਾਕ ਪੱਧਰੀ ਸਾਈਕਲ ਦਿਵਸ ਦੇ ਤਹਿਤ ਸਾਈਕਲ ਰੈਲੀ ਕੱਢੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਪਲਸ ਪੋਲੀਓ ਤਹਿਤ ਤਿਆਰੀਆਂ ਮੁਕੰਮਲ

ਨਵਾਂਸ਼ਹਿਰ, 18 ਜਨਵਰੀ (ਹਰਵਿੰਦਰ ਸਿੰਘ)- ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾਕਟਰ ਰਾਜਿੰਦਰ ਪ੍ਰਸਾਦ ਭਾਟੀਆ ਦੇ ਨਿਰਦੇਸ਼ ਤਹਿਤ ਸਿਵਲ ਹਸਪਤਾਲ਼ ਨਵਾਂਸ਼ਹਿਰ ਵਲੋਂ ਝੁੱਗੀ ਝੌਾਪੜੀ ਵਾਲੇ ਇਲਾਕਿਆਂ 'ਚ ਤਰਸੇਮ ਲਾਲ ਬੀ.ਈ.ਈ ਦੀ ਅਗਵਾਈ ਵਿਚ ਪੋਲੀਓ ਰੋਕੂ ਬੰੂਦਾਂ ...

ਪੂਰੀ ਖ਼ਬਰ »

ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨ ਵਿਖੇ ਲੜਕੀਆਂ ਨੂੰ ਕੀਤਾ ਸਨਮਾਨਿਤ

ਰੂਪਨਗਰ, 18 ਜਨਵਰੀ (ਹੰੁਦਲ)-ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰੈਲਮਾਜਰਾ (ਰੋਪੜ ਕੈਂਪਸ) ਵਿਖੇ ਲੋਹੜੀ ਨੂੰ ਸਮਰਪਿਤ ਸਮਾਗਮ ਕੀਤਾ ਗਿਆ ¢ ਇਸ ਸਮਾਗਮ ਦੌਰਾਨ ਲੋਹੜੀ ਮਨਾਉਂਦੇ ਹੋਏ ਪ੍ਰਤਿਭਾਸ਼ਾਲੀ ਲੜਕੀਆਂ ਨੂੰ ਵਿਸ਼ੇਸ਼ ਰੂਪ ਵਿਚ ਪ੍ਰਬੰਧਕਾਂ ਵਲੋਂ ...

ਪੂਰੀ ਖ਼ਬਰ »

ਪੁਰਖਾਲੀ-ਬਿੰਦਰਖ ਵਿਚਕਾਰ ਪੈਂਦੀ ਨਦੀ 'ਤੇ ਪੁਲ ਨਾ ਬਣਾ ਕੇ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ-ਅਕਾਲੀ ਆਗੂ

ਪੁਰਖਾਲੀ, 18 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪੁਰਖਾਲੀ - ਬਿੰਦਰਖ  ਸੜਕ 'ਤੇ ਪੈਂਦੀ ਨਦੀ 'ਤੇ ਪੁਲ ਦਾ ਕੰਮ ਅੱਧ ਵਿਚਾਲੇ ਲਟਕਣ ਲਈ ਮੌਜੂਦਾ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ ¢ ਉਨ੍ਹਾਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਪਟਾਕੇ ਚਲਾਉਣ ਦੀ ਮਨਾਹੀ

ਨਵਾਂਸ਼ਹਿਰ, 18 ਜਨਵਰੀ (ਗੁਰਬਖਸ਼ ਸਿੰਘ ਮਹੇ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਅਦਿੱਤਿਆ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਵਿਆਹ ਸਮਾਗਮਾਂ ...

ਪੂਰੀ ਖ਼ਬਰ »

ਵਿਦੇਸ਼ 'ਚ ਸਿੱਖਿਆ ਲਈ ਜਾਗਰੂਕਤਾ ਸੈਮੀਨਾਰ

ਨਵਾਂਸ਼ਹਿਰ, 18 ਜਨਵਰੀ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਵਿਦੇਸ਼ ਜਾ ਕੇ ਪੜ੍ਹਨ ਅਤੇ ਰੁਜ਼ਗਾਰ ਪ੍ਰਾਪਤ ਕਰਨ ਦੇ ਚਾਹਵਾਨਾਂ ਲਈ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ...

ਪੂਰੀ ਖ਼ਬਰ »

ਚਾਈਨਾ ਡੋਰ ਸਬੰਧੀ ਕਟਾਰੀਆਂ ਪੁਲਿਸ ਵਲੋਂ ਦੁਕਾਨਾਂ ਦੀ ਜਾਂਚ

ਕਟਾਰੀਆਂ, 18 ਜਨਵਰੀ (ਨਵਜੋਤ ਸਿੰਘ ਜੱਖੂ)-ਕਟਾਰੀਆਂ ਪੁਲਿਸ ਚੌਕੀ ਦੇ ਇੰਚਾਰਜ ਏ. ਐੱਸ. ਆਈ ਸੰਦੀਪ ਕੁਮਾਰ ਦੀ ਅਗਵਾਈ ਵਿਚ ਕਟਾਰੀਆਂ ਅਤੇ ਆਸ-ਪਾਸ ਦੇ ਇਲਾਕੇ ਦੇ ਪਿੰਡਾਂ ਵਿਚ ਜਾ ਕੇ ਪਤੰਗਾਂ ਦੀਆਂ ਦੁਕਾਨਾਂ 'ਤੇ ਚਾਈਨਾ ਡੋਰ ਦੀ ਜਾਂਚ ਕੀਤੀ ਗਈ ਅਤੇ ਪਤੰਗਾਂ ਅਤੇ ...

ਪੂਰੀ ਖ਼ਬਰ »

ਸ਼ਿਵ ਮੰਦਰ ਬੀੜਿ੍ਹਆਂ ਵਾਲਿਆਂ ਵਲੋਂ ਸ਼ੋਭਾ ਯਾਤਰਾ ਕੱਢੀ

ਬਲਾਚੌਰ, 18 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)-ਸਥਾਨਕ ਪ੍ਰਾਚੀਨ ਸ਼ਿਵ ਮੰਦਰ ਬੀੜਿ੍ਹਆਂ ਵਾਲਿਆਂ ਵਿਖੇ ਮਹਾਨ ਤਪੱਸਵੀ ਸੰਤ ਅਨੰਤ ਵਿਭੂਸ਼ਣ ਬੀੜਿ੍ਹਆਂ ਵਾਲੇ ਮਹਾਰਾਜ ਦੀ ਮੂਰਤੀ ਸਥਾਪਨਾ ਸਬੰਧੀ ਕੀਤੇ ਗਏ ਸਮਾਗਮ ਤਹਿਤ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਇਹ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾਈ ਕਨਵੈੱਨਸ਼ਨ 11 ਫਰਵਰੀ ਨੂੰ

ਨਵਾਂਸ਼ਹਿਰ, 18 ਜਨਵਰੀ (ਗੁਰਬਖਸ਼ ਸਿੰਘ ਮਹੇ)-ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਪਾਲ ਕੌਰ ਅਤੇ ਜਨਰਲ ਸਕੱਤਰ ਬਲਜੀਤ ਕੌਰ ਨੇ ਇਕ ਸਾਂਝੇ ਪੈੱ੍ਰਸ ਬਿਆਨ ਵਿਚ ਕਿਹਾ ਹੈ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਲਈ ...

ਪੂਰੀ ਖ਼ਬਰ »

ਮਾਲੇਵਾਲ ਸਕੂਲ ਵਿਚ ਸਮਾਰਟ ਕਲਾਸ ਰੂਮ ਦੀ ਸ਼ੁਰੂਆਤ

ਪੋਜੇਵਾਲ ਸਰਾਂ, 18 ਜਨਵਰੀ (ਨਵਾਂਗਰਾਈਾ, ਰਮਨ ਭਾਟੀਆ)-ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲੇਵਾਲ ਵਿਖੇ ਸਮਾਰਟ ਕਲਾਸ ਰੂਮ ਖਵਾਇਸ ਸੇਵਾ ਸੁਸਾਇਟੀ ਤੇ ਪਿੰਡ ਦੇ ਦਾਨੀ ਸੱਜਣਾਂ ਨਾਲ ਬਣਾਇਆ ਗਿਆ | ਇਸ ਕਲਾਸ ਰੂਮ ਵਿਚ ਅੱਜ ...

ਪੂਰੀ ਖ਼ਬਰ »

ਬੱਚਿਆਂ ਲਈ ਗਰਮ ਕੱਪੜੇ ਭੇਟ

ਬਲਾਚੌਰ,18 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)-ਸਰਕਾਰੀ ਪ੍ਰਾਇਮਰੀ ਸਕੂਲ ਮੰਡਿਆਣੀ ਵਿਖੇ ਯੂਥ ਕਲੱਬ ਦੇ ਪ੍ਰਧਾਨ ਬੂਟਾ ਸਿੰਘ ਅਤੇ ਗਰਾਮ ਪੰਚਾਇਤ ਦੇ ਸਰਪੰਚ ਭਜਨ ਸਿੰਘ ਭੌਰ ਵਲੋਂ ਪ੍ਰਵਾਸੀ ਭਾਰਤੀ ਹਰਪ੍ਰੀਤ ਵਾਸੀ ਅਮਰੀਕਾ ਪੁੱਤਰ ਪੰਡਿਤ ਤਿਲਕ ਰਾਜ ਸਹਿਯੋਗ ਨਾਲ ...

ਪੂਰੀ ਖ਼ਬਰ »

ਡੀ. ਐਫ. ਆਈ. ਅਤੇ ਡੀ. ਵਾਈ. ਐਫ. ਆਈ. ਵਲੋਂ ਮੰਗ-ਪੱਤਰ

ਨਵਾਂਸ਼ਹਿਰ, 18 ਜਨਵਰੀ (ਹਰਵਿੰਦਰ ਸਿੰਘ)-ਅੱਜ ਸਟੂਡੈਂਟਸ ਫੈੱਡਰੇਸ਼ਨ ਆਫ਼ ਇੰਡੀਆ ਅਤੇ ਡੈਮੋਕ੍ਰੇਟਿਕ ਯੂਥ ਫੈੱਡਰੇਸ਼ਨ ਆਫ਼ ਇੰਡੀਆ ਦੇ ਸੂਬਾਈ ਸੱਦੇ 'ਤੇ ਦੋਵਾਂ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਦੇ ਨਾਂਅ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਾਪਿਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX