ਤਾਜਾ ਖ਼ਬਰਾਂ


ਲੁਧਿਆਣਾ 'ਚ ਹੁਣ ਤੱਕ ਕੋਰੋਨਾ ਦੇ ਲਏ ਗਏ 138 ਨਮੂਨੇ - ਡੀ.ਸੀ
. . .  12 minutes ago
ਲੁਧਿਆਣਾ, 31 ਮਾਰਚ (ਰੁਪੇਸ਼ ਕੁਮਾਰ) - ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਵਿਚ ਹੁਣ ਤੱਕ ਕੁੱਲ 138 ਨਮੂਨੇ ਲਏ ਗਏ ਹਨ, ਜਿਨਾ ਵਿਚੋਂ...
15 ਅਪ੍ਰੈਲ ਤੱਕ ਬਿਨਾਂ ਜੁਰਮਾਨਾ ਹੋਣਗੇ ਬਿਜਲੀ ਦੇ ਬਿਲ ਜਮਾਂ
. . .  19 minutes ago
ਅਜਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਨੋਟਿਸ ਅਨੁਸਾਰ ਘਰੇਲੂ, ਵਪਾਰਕ, ਛੋਟੇ ਬਿਜਲੀ ਉਦਯੋਗਿਕ ਖਪਤਕਾਰ ਜਿਨ੍ਹਾਂ ਦੇ ਬਿਜਲੀ ਦੇ ਬਿਲ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ 'ਚ ਦਿੱਤੀ ਢਿੱਲ
. . .  17 minutes ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ) - ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਸੂਬੇ ਵਿਚ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵੱਡੀ ਰਾਹਤ ਦੇਂਦਿਆ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ ਸਬੰਧੀ ਲਗਾਈ ਗਈ ਰੋਕ ਨੂੰ ਹਟਾ...
ਸਾਰੀਆਂ ਪਾਰਟੀਆਂ ਨੇ ਇਕੱਠੇ ਹੋ ਕੇ ਵੰਡਿਆ ਰਾਸ਼ਨ
. . .  about 1 hour ago
ਫਗਵਾੜਾ, 31 ਮਾਰਚ (ਅਸ਼ੋਕ ਕੁਮਾਰ ਵਾਲੀਆ) - ਕੋਰੋਨਾ ਵਾਇਰਸ ਨੂੰ ਲੈ ਕੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਕਈ ਸੰਗਠਨ ਲੋਕਾਂ ਨੂੰ ਰਾਸ਼ਨ ਅਤੇ ਲੰਗਰ ਮੁਹੱਈਆ ਕਰਵਾ ਰਹੇ ਹਨ। ਇਸ ਦੌਰਾਨ...
ਡੀ.ਸੀ ਜਲੰਧਰ ਵੱਲੋਂ ਕੰਬਾਇਨਾਂ ਬਿਨਾਂ ਪਾਸ ਤੋਂ ਚਲਾਉਣ ਦੀ ਆਗਿਆ
. . .  about 1 hour ago
ਸ਼ਾਹਕੋਟ, 31 ਮਾਰਚ (ਆਜ਼ਾਦ ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਕਰਫਿਊ ਦੇ ਮਾਹੌਲ 'ਚ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਹੁਕਮ ਜਾਰੀ ਕਰਦਿਆਂ ਕਿਸਾਨਾਂ ਦੀ ਕਣਕ...
ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਸਿੱਧੂ
. . .  42 minutes ago
ਅੰਮ੍ਰਿਤਸਰ, 31 ਮਾਰਚ (ਸੁਰਿੰਦਰਪਾਲ ਵਰਪਾਲ) -ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਲੋੜਵੰਦਾਂ ਦੀ ਸਹਾਇਤਾ ਦੇ ਲਈ ਅੱਜ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਅੱਗੇ ਆਏ ਹਨ। ਉਹ ਸ਼ਹਿਰ ਦੀਆਂ ਵੱਖ ਵੱਖ ਦੁਕਾਨਾਂ 'ਤੇ ਰਾਸ਼ਨ ਲੈਣ ਲਈ ਪਹੁੰਚੇ, ਜੋ ਕਿ ਉਨ੍ਹਾਂ ਵੱਲੋਂ ਕੱਲ੍ਹ ਤੋਂ ਲੋੜਵੰਦਾਂ ਨੂੰ ਵੰਡਿਆ ਜਾਵੇਗਾ। ਇਸ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਨਹੀਂ ਆਇਆ ਕੋਰੋਨਾ ਦਾ ਪਾਜ਼ਿਟਿਵ ਦਾ ਮਾਮਲਾ - ਸਿਵਲ ਸਰਜਨ
. . .  about 1 hour ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਕਿਸੇ ਵੀ ਕੋਰੋਨਾਵਾਇਰਸ ਨਾਲ ਪੀੜਿਤ ਵਿਅਕਤੀ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ।ਸਿਹਤ ਵਿਭਾਗ ਵੱਲੋਂ 5 ਵਿਅਕਤੀਆਂ...
ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਪਿੰਡ ਪਠਲਾਵਾ ਵੱਲੋਂ ਮੁੱਖ ਮੰਤਰੀ ਨੂੰ ਪੱਤਰ
. . .  about 2 hours ago
ਬੰਗਾ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਪਿੰਡ ਪਠਲਾਵਾ ਵਾਸੀਆਂ ਵੱਲੋਂ ਇੱਕ ਮੰਗ ਪੱਤਰ ਲਿਖ ਕੇ ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ...
ਗੜ੍ਹਸ਼ੰਕਰ ਖੇਤਰ ਦੇ 60 ਸ਼ੱਕੀਆਂ ਨੂੰ ਘਰਾਂ 'ਚ ਕੀਤਾ ਗਿਆ ਇਕਾਂਤਵਾਸ
. . .  about 2 hours ago
ਗੜ੍ਹਸ਼ੰਕਰ, 31 ਮਾਰਚ (ਧਾਲੀਵਾਲ) - ਕੋਰੋਨਾ ਵਾਇਰਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਗੜ੍ਹਸ਼ੰਕਰ ਬਲਾਕ ਦੇ ਪਿੰਡਾਂ 'ਚ ਕੀਤੇ ਜਾ ਰਹੇ ਸਰਵੇ ਦੌਰਾਨ ਅੱਜ 60 ਸ਼ੱਕੀ ਸਾਹਮਣੇ ਆਏ ਜਿਨ੍ਹਾਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਕੀਤਾ ਗਿਆ। ਐੱਸ.ਐੱਮ.ਓ. ਪੀ.ਐੱਚ.ਸੀ...
ਅੰਤਰ ਰਾਜੀ ਹੱਦਾਂ ਸੀਲ, ਕਰਫਿਊ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ-ਆਈਜੀ
. . .  about 2 hours ago
ਬਠਿੰਡਾ, 31 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਪੁਲਿਸ ਰੇਂਜ ਦੇ ਆਈ.ਜੀ. ਅਰੁਣ ਕੁਮਾਰ ਮਿੱਤਲ ਆਈ.ਪੀ.ਐੱਸ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੂਬੇ ਦੀਆਂ ਅੰਤਰਰਾਜੀ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਵਿਅਕਤੀ...
ਸ਼ਰਾਬ ਦੇ ਠੇਕੇ ਤੋਂ ਲੁੱਟੀ ਲੱਖਾਂ ਦੀ ਸ਼ਰਾਬ
. . .  about 2 hours ago
ਬਿਆਸ, 31 ਮਾਰਚ (ਪਰਮਜੀਤ ਸਿੰਘ ਰੱਖੜਾ) - ਬਿਆਸ ਵਿਚ ਅੱਜ ਤੜਕਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰਾਬ ਦਾ ਠੇਕਾ ਲੁੱਟ ਲਏ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਠੇਕਾ ਇੰਚਾਰਜ ਅਵਤਾਰ ਸਿੰਘ...
ਸੈਨੇਟਾਈਜਰ ਸਪਰੇਅ ਕਰਾਉਣ ਲਈ ਪੰਚਾਇਤਾਂ ਨੂੰ ਵੰਡੀ ਦਵਾਈ
. . .  about 2 hours ago
ਜੰਡਿਆਲਾ ਗੁਰੂ, 31 ਮਾਰਚ - (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਿੰਡਾਂ ਵਿਚ ਸਪਰੇਅ ਕਰਾਉਣ ਲਈ ਬੀ.ਡੀ.ਪੀ.ਓ...
ਕੋਰੋਨਾ ਦਾ ਸ਼ੱਕੀ ਮਰੀਜ਼ ਡਾਕਟਰ ਹਸਪਤਾਲ 'ਚ ਦਾਖਲ
. . .  about 3 hours ago
ਮਲੋਟ, 31 ਮਾਰਚ (ਗੁਰਮੀਤ ਸਿੰਘ ਮੱਕੜ) - ਸਥਾਨਕ ਪੁੱਡਾ ਕਾਲੋਨੀ ਦਾ ਵਾਸੀ ਡਾਕਟਰ ਜੋ ਬੀਤੇ ਦਿਨੀਂ ਕੈਨੇਡਾ...
ਜ਼ਿਲ੍ਹੇ 'ਚ ਲਏ 169 'ਚੋਂ 139 ਸੈਂਪਲਾਂ ਆਏ ਨੈਗੇਟਿਵ- ਡਾ. ਜਸਬੀਰ ਸਿੰਘ
. . .  about 3 hours ago
ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਕੋਵਿਡ-19 ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ...
ਇਕਾਂਤਵਾਸ ਕੀਤੇ ਘਰਾਂ ਵਿਚ ਕੂੜਾ ਚੁੱਕਣ ਲਈ ਕਾਰਪੋਰੇਸ਼ਨ ਨੇ ਕੀਤੇ ਵਿਸ਼ੇਸ਼ ਪ੍ਰਬੰਧ- ਕੋਮਲ ਮਿੱਤਲ
. . .  about 3 hours ago
ਅੰਮ੍ਰਿਤਸਰ, 31 ਮਾਰਚ (ਹਰਮਿੰਦਰ ਸਿੰਘ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਦੇਸ਼ ਤੋਂ ਆਏ ਵਿਅਕਤੀ ਜਾਂ ਉਨ੍ਹਾਂ ਦੇ ਸਿੱਧੇ ...
ਹਕੀਮਪੁਰ ਦੇ ਜੰਮਪਲ ਦੀ ਇੰਗਲੈਂਡ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  about 3 hours ago
ਕਣਕ ਨਾ ਮਿਲਣ 'ਤੇ ਪਹੂਵਿੰਡ ਵਿਖੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਨਾਅਰੇਬਾਜ਼ੀ
. . .  about 3 hours ago
ਕਰਫ਼ਿਊ ਦੌਰਾਨ ਦੋ ਡੰਗ ਦੀ ਰੋਟੀ ਨੂੰ ਤਰਸ ਰਹੇ ਨੇ ਸ਼ਾਹਕੋਟ ਦੇ ਮੁਹੱਲਾ ਧੌੜਿਆ ਦੇ ਲੋਕ
. . .  about 3 hours ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ
. . .  about 3 hours ago
ਡਬਲਯੂ.ਐੱਚ.ਓ ਨੇ ਏਸ਼ੀਆ ਅਤੇ ਪ੍ਰਸ਼ਾਂਤ ਖੇਤਰਾਂ 'ਚ ਕੋਰੋਨਾ ਨਾਲ ਲੰਬੀ ਲੜਾਈ ਦੀ ਦਿੱਤੀ ਚੇਤਾਵਨੀ
. . .  about 4 hours ago
ਪੰਜਾਬ ਵਕਫ਼ ਬੋਰਡ ਵੱਲੋਂ ਸੀ.ਐਮ ਰਾਹਤ ਫ਼ੰਡ 'ਚ ਪੰਜਾਹ ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਸ. ਮੁਖਤਾਰ ਸਿੰਘ ਨੂੰ ਮਿਲੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜ਼ਿੰਮੇਵਾਰੀ
. . .  about 4 hours ago
ਕਰਫ਼ਿਊ ਦੇ ਦੋਰਾਂਨ ਘੁਬਾਇਆ ਪੁਲਿਸ ਚੌਂਕੀ ਦੇ ਨੇੜੇ ਦੋ ਦੁਕਾਨਾਂ ਤੋ ਚੋਰੀ
. . .  about 4 hours ago
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 227 ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  about 4 hours ago
ਪੁਲਿਸ ਦੀ ਸਖ਼ਤੀ ਦੇ ਬਾਵਜੂਦ ਵੀ ਲੋੜਵੰਦਾਂ ਦੀ ਸੇਵਾ ਕਰ ਰਹੇ ਹਨ ਸਮਾਜ ਸੇਵੀ
. . .  about 4 hours ago
ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਲੋੜਵੰਦ ਤੇ ਬੇਸਹਾਰਾ ਲੋਕਾਂ ਲਈ ਸਹਾਰਾ ਬਣਿਆ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ
. . .  about 5 hours ago
ਪਿੰਡ ਖੁਰਮਣੀਆਂ ਤੋਂ ਕੋਰੋਨਾ ਦੇ ਸ਼ੱਕੀ ਵਿਅਕਤੀ ਦੀ ਰਿਪੋਰਟ ਆਈ ਨੈਗੇਟਿਵ
. . .  about 5 hours ago
ਬੀ.ਐੱਸ.ਐੱਫ ਨੇ ਸਰਹੱਦ ਤੋਂ ਤਿੰਨ ਕਿੱਲੋ ਹੈਰੋਇਨ ਕੀਤੀ ਬਰਾਮਦ
. . .  about 5 hours ago
ਮਜ਼ਦੂਰਾਂ ਨੇ ਆਪਣੇ ਘਰਾਂ ਅੱਗੇ ਰਾਸ਼ਨ ਲਈ ਖੜਕਾਏ ਖਾਲੀ ਭਾਂਡੇ
. . .  about 5 hours ago
ਕੋਰੋਨਾ ਵਾਇਰਸ ਨਾਲ ਸੰਕਰਮਿਤ 12 ਸਾਲਾ ਲੜਕੀ ਦੀ ਬੈਲਜੀਅਮ 'ਚ ਮੌਤ
. . .  about 5 hours ago
ਮੁਖਤਾਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਬਣੇ ਨਵੇਂ ਮੈਨੇਜਰ
. . .  about 5 hours ago
ਵਿੱਤ ਵਿਭਾਗ ਪੰਜਾਬ ਵਲੋਂ ਰਿਲੀਫ਼ ਫ਼ੰਡ ਲਈ ਮੁਲਾਜ਼ਮਾਂ ਦੀ ਤਨਖ਼ਾਹ ਕੱਟਣ ਸਬੰਧੀ ਪੱਤਰ ਜਾਰੀ
. . .  about 6 hours ago
ਦਿੱਲੀ ’ਚ ਮੁਹੱਲਾ ਕਲੀਨਿਕ ਦੇ ਡਾਕਟਰ ਨੂੰ ਹੋਇਆ ਕੋਰੋਨਾ
. . .  about 6 hours ago
ਪੰਜਾਬ ਤੋਂ ਬਾਹਰੀ ਸੂਬਿਆਂ ’ਚ ਗਈਆਂ ਕੰਬਾਈਨਾਂ ਜਲਦ ਸੂਬੇ ’ਚ ਵਾਪਸ ਮੰਗਵਾਈਆਂ ਜਾਣ - ਉਂਕਾਰ ਸਿੰਘ ਅਗੌਲ
. . .  about 6 hours ago
ਡਰੋਨ ਰਾਹੀਂ ਤੇਂਦੂਏ ਦੀ ਖੋਜ਼ ਜਾਰੀ
. . .  about 6 hours ago
ਮਿਡ ਡੇ ਮੀਲ : ਯੋਗ ਵਿਦਿਆਰਥੀਆਂ ਦੇ ਬੈਂਕ ਖਾਤਿਆਂ ’ਚ ਪੈਸੇ ਜਮਾਂ ਕਰਾਉਣ ਸਬੰਧੀ ਪੱਤਰ ਜਾਰੀ
. . .  about 6 hours ago
31 ਮਈ ਤੱਕ ਸੇਵਾ ਕਰਦੇ ਰਹਿਣਗੇ ਅੱਜ ਸੇਵਾ ਮੁਕਤ ਹੋਣ ਵਾਲੇ ਪੰਜਾਬ ਪੁਲਿਸ ਤੇ ਹੋਮਗਾਰਡ ਦੇ ਕਰਮਚਾਰੀ ਤੇ ਅਧਿਕਾਰੀ
. . .  about 6 hours ago
ਪੰਚਕੂਲਾ ’ਚ ਇਕ ਨਰਸ ਦਾ ਕੋਰੋਨਾਵਾਇਰਸ ਪਾਜ਼ੀਟਿਵ
. . .  about 6 hours ago
ਅਫ਼ਗ਼ਾਨਿਸਤਾਨ ’ਚ ਅੱਤਵਾਦੀ ਹਮਲੇ ’ਚ ਮਾਰੇ ਗਏ ਦੋ ਸਿੱਖਾਂ ਦੀਆਂ ਲਾਸ਼ਾਂ ਪੁੱਜੀਆਂ ਲੁਧਿਆਣਾ, ਕੀਤਾ ਗਿਆ ਅੰਤਿਮ ਸਸਕਾਰ
. . .  about 7 hours ago
ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮੇਤ ਵੱਖ ਵੱਖ ਪ੍ਰਿੰਸੀਪਲ ਹੋਏ ਸੇਵਾਮੁਕਤ
. . .  about 7 hours ago
ਪੀ.ਜੀ.ਆਈ. ’ਚ ਦਾਖਲ ਕੋਰੋਨਾਵਾਇਰਸ ਦੇ ਮਰੀਜ਼ ਦੀ ਹੋਈ ਮੌਤ
. . .  about 7 hours ago
ਪੰਜਾਬ ਦੇ ਸਮੂਹ ਕਾਲਜ ਤੇ ਯੂਨੀਵਰਸਿਟੀਆਂ ਨੂੰ 14 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ
. . .  about 7 hours ago
ਦੁਕਾਨ ਖੋਲ੍ਹਣ ਨੂੰ ਲੈ ਕੇ ਚੱਲੀ ਗੋਲੀ ’ਚ ਵਿਅਕਤੀ ਦੀ ਮੌਤ
. . .  about 7 hours ago
ਸਬਜ਼ੀ ਮੰਡੀ ਵਿਚ ਸਬਜ਼ੀ ਵੇਚਣ ਲਈ ਆਏ ਵਿਅਕਤੀ ਕਾਬੂ
. . .  about 7 hours ago
ਚੰਡੀਗੜ੍ਹ ’ਚ ਅੱਜ ਫਿਰ ਦਿਸਿਆ ਤੇਂਦੂਆ
. . .  about 8 hours ago
ਪੁਲਿਸ ਦੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਉਤਰੇ, ਉਲੰਘਣਾ ਕਰ ਰਹੇ 60 ਦੇ ਕਰੀਬ ਵਿਅਕਤੀਆਂ ਨੂੰ ਕੀਤਾ ਬੰਦ
. . .  about 8 hours ago
ਸਿੱਖਿਆ ਵਿਭਾਗ ਵੱਲੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿਚ ਪ੍ਰਮੋਟ ਕਰਨ ਦਾ ਫ਼ੈਸਲਾ
. . .  about 8 hours ago
ਕੋਰੋਨਾਵਾਇਰਸ ਖਿਲਾਫ ਲੜਾਈ ’ਚ ਲਤਾ ਮੰਗੇਸ਼ਕਰ ਨੇ ਕੀਤੇ 25 ਲੱਖ ਦਾਨ
. . .  about 8 hours ago
ਤਪਾ ਦੇ ਇਕ ਸ਼ਰਾਬ ਠੇਕੇ ਨੂੰ ਸਿਵਲ ਪ੍ਰਸ਼ਾਸਨ ਨੇ ਲਗਾਇਆ ਤਾਲਾ
. . .  about 8 hours ago
ਪਾਕਿਸਤਾਨ ’ਚ ਡਾਕਟਰਾਂ ਵੱਲੋਂ ਲਿਫ਼ਾਫ਼ਿਆਂ ਵਾਲੀ ਕਿੱਟ ਪਾ ਕੇ ਨਿਭਾਈ ਜਾ ਰਹੀ ਹੈ ਡਿਊਟੀ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਮਾਘ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਭਾਜਪਾ 'ਚ ਸਿਰਫ਼ ਇਕ ਹੀ ਧੜਾ ਹੋਵੇਗਾ 'ਭਾਜਪਾ ਧੜਾ': ਸੂਦ

ਚੰਡੀਗੜ੍ਹ, 18 ਜਨਵਰੀ (ਆਰ.ਐਸ.ਲਿਬਰੇਟ)-ਪਾਰਟੀ ਵਿਚ ਕੋਈ ਧੜੇਬੰਦੀ ਨਹੀਂ ਹੈ ਪਾਰਟੀ ਇਕਜੁੱਟ ਹੈ, ਇਕ ਘਰ ਵਿਚ ਥੋੜ੍ਹਾ ਤਾਂ ਚੱਲਦਾ ਹੀ ਰਹਿੰਦਾ ਹੁਣ ਸਿਰਫ਼ ਵਿਚ ਇੱਕ ਧੜਾ ਹੋਵੇਗਾ 'ਭਾਜਪਾ ਧੜਾ' | ਚੰਡੀਗੜ੍ਹ ਦੀ ਜੜ੍ਹ ਪਿੰਡਾਂ ਦਾ ਵਿਕਾਸ ਮਾਡਲ ਵਜੋਂ ਕੀਤਾ ਜਾਵੇਗਾ, ਕੌਾਸਲਰ ਦੇ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਬਾਕਾਇਦਾ ਨਿਭਾਉਣ ਲਈ ਦਿਨ-ਰਾਤ ਮਿਹਨਤ ਕਰਦੇ ਸਾਬਕਾ ਪ੍ਰਧਾਨ ਸ੍ਰੀ ਟੰਡਨ ਦੀ ਅਗਵਾਈ ਵਿਚ ਪਾਰਟੀ ਜਿਸ ਮੁਕਾਮ 'ਤੇ ਪਹੰੁਚੀ ਹੈ, ਉਸਨੰੂ ਹਰ ਕੀਮਤ 'ਤੇ ਬਰਕਰਾਰ ਰੱਖਿਆ ਜਾਵੇਗਾ ਇਹ ਭਵਿੱਖੀ ਕੋਸ਼ਿਸ਼ਾਂ ਵਾਰੇ ਭਾਜਪਾ ਇਕਾਈ ਚੰਡੀਗੜ੍ਹ ਦੇ ਸਰਵਸੰਮਤੀ ਨਾਲ ਬਣੇ ਪ੍ਰਧਾਨ ਸਾਬਕਾ ਮੇਅਰ ਤੇ ਮੌਜੂਦਾ ਕੌਾਸਲਰ ਸ੍ਰੀ ਅਰੁਣ ਸੂਦ ਨੇ ਅੱਜ ਪਾਰਟੀ ਦਫ਼ਤਰ ਵਿਚ ਪਹਿਲੇ ਦਿਨ ਪਹੁੰਚਣ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਹਾਲੇ ਪਿਛਲੀ ਟੀਮ ਵਿਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ ਪਰ ਸਮੇਂ ਦੀ ਲੋੜ ਅਨੁਸਾਰ ਭਾਜਪਾ ਇਕਾਈ ਚੰਡੀਗੜ੍ਹ ਦੀ ਨਵੀਂ ਟੀਮ ਐਲਾਨੀ ਜਾਵੇਗੀ ਜਿਸ ਵਿਚ ਵਰਕਰ ਦੇ ਕੰਮ ਨੂੰ ਦੇਖਦੇ ਸੀਨੀਅਰ ਆਗੂਆਂ ਦੇ ਮਸ਼ਵਰੇ ਨਾਲ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ ਤੇ ਪਾਰਟੀ ਦੇ ਛੋਟੇ ਤੋਂ ਛੋਟੇ ਵਰਕਰ ਦੀ ਸ਼ਮੂਲੀਅਤ ਨੂੰ ਅੱਖੋਂ ਪਰੋਖੇ ਨਹੀਂ ਹੋਣ ਦਿੱਤਾ ਜਾਵੇਗਾ | ਨਵੇਂ ਪ੍ਰਧਾਨ ਲਈ ਸਭ ਤੋਂ ਵੱਡੀ ਚੁਣੌਤੀ ਅਗਲੇ ਸਾਲ ਦਸੰਬਰ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਹਨ ਜਦਕਿ ਪਿਛਲੀਆਂ ਚੋਣਾਂ ਵਿੱਚ ਭਾਜਪਾ ਨੇ 22 ਵਿਚੋਂ 20 ਸੀਟਾਂ ਜਿੱਤੀਆਂ ਹਨ | ਇਸ ਵਾਰ 13 ਪਿੰਡ ਨਵੇਂ ਸ਼ਾਮਿਲ ਹੋਣ ਬਾਅਦ ਵਾਰਡਾਂ ਦੀ ਸੰਖਿਆ ਵੀ ਵੱਧਣੀ ਹੈ ਤੇ ਨਵੇਂ ਆਗੂਆਂ ਦੇ ਨਾਲ ਪਿੰਡਾਂ ਦੇ ਵਿਕਾਸ ਸੈਕਟਰਾਂ ਦੇ ਹਾਣ ਦਾ ਬਣਾ ਕੇ ਚੰਡੀਗੜ੍ਹ ਦੇ ਪੇਂਡੂਆਂ ਵਿਚ ਪਾਰਟੀ ਦਾ ਭਰੋਸਾ ਪੈਦਾ ਕਰਨਾ ਇੱਕ ਵੱਡੀ ਚੁਨੌਤੀ ਹੈ | ਇੱਕ ਸਵਾਲ 'ਤੇ ਸ੍ਰੀ ਸੂਦ ਨੇ ਕਿਹਾ ਪਿੰਡ ਹੀ ਚੰਡੀਗੜ੍ਹ ਦੀ ਜੜ੍ਹ ਹਨ ਪਿੰਡਾਂ ਦੇ ਵਿਕਾਸ ਨੂੰ ਪਹਿਲ ਦੇ ਅਧਾਰ 'ਤੇ ਵਿਚਾਰਿਆ ਜਾਵੇਗਾ, ਇਨ੍ਹਾਂ ਲਈ ਵਿਸ਼ੇਸ਼ ਫ਼ੰਡ ਮੁਹੱਈਆ ਕਰਵਾਇਆ ਜਾਵੇਗਾ | ਪਾਰਟੀ ਕੰਮ ਦੀ ਸ਼ੁਰੂਆਤ ਕਰਦੇ ਉਨ੍ਹਾਂ ਗਣਤੰਤਰ ਦਿਵਸ ਮੌਕੇ ਪਾਰਟੀ ਪੱਧਰ 'ਤੇ ਹੋਣ ਵਾਲੇ ਪ੍ਰੋਗਰਾਮਾਂ ਸਬੰਧੀ ਪਾਰਟੀ ਦੇ ਸਾਰੇ ਜ਼ਿਲ੍ਹਾ ਮੁਖੀਆਂ ਦੀ ਸਾਂਝੀ ਬੈਠਕ ਕੀਤੀ, ਜਿਸ ਦੌਰਾਨ ਜ਼ਿਲ੍ਹਾ ਨੰਬਰ 1 ਦੇ ਜਤਿੰਦਰ ਮਲਹੋਤਰਾ, ਜ਼ਿਲ੍ਹਾ ਨੰਬਰ 2 ਦੇ ਰਵੀਕਾਂਤ ਸ਼ਰਮਾ, ਜ਼ਿਲ੍ਹਾ ਨੰਬਰ 3 ਦੇ ਰਾਜਿੰਦਰ ਸ਼ਰਮਾ, ਜ਼ਿਲ੍ਹਾ ਨੰਬਰ 4 ਦੇ ਮਨੂੰ ਭਸੀਨ ਅਤੇ ਕੌਾਸਲਰ ਅਤੇ ਸਾਬਕਾ ਜ਼ਿਲ੍ਹਾ ਨੰਬਰ 4 ਦੇ ਸਾਬਕਾ ਪ੍ਰਧਾਨ ਸ਼ਕਤੀ ਪ੍ਰਕਾਸ਼ ਦੇਵਸਾਲੀ ਸਹਿਤ ਜ਼ਿਲ੍ਹਾ ਨੰਬਰ 2 ਦੇ ਮੰਡਲ ਨੰਬਰ 5, 5 ਏ, 6,7,8,9,10 ਅਤੇ ਮੰਡਲ ਨੰਬਰ 11 ਦੇ ਅੱਠ ਮੰਡਲਾਂ ਦੇ ਵਰਕਰ ਆਪਣੇ ਮੰਡਲ ਪ੍ਰਧਾਨਾਂ ਦੀ ਅਗਵਾਈ ਵਿੱਚ ਮੁਲਾਕਾਤ ਕੀਤੀ | ਦਫ਼ਤਰ ਸਕੱਤਰ ਗਜੇਂਦਰ ਸ਼ਰਮਾ ਅਤੇ ਮੀਡੀਆ ਵਿਭਾਗ ਦੇ ਇੰਚਾਰਜ ਰਵਿੰਦਰ ਪਠਾਨੀਆ ਸ਼ਾਮਲ ਹੋਏ | ਮੀਟਿੰਗ ਵਿੱਚ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੇ ਪ੍ਰੋਗਰਾਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਹਰ ਜ਼ਿਲੇ੍ਹ ਵਿੱਚ 1-1 ਪ੍ਰੋਗਰਾਮ ਕਰਵਾਉਣ ਲਈ ਸਰਬਸੰਮਤੀ ਹੋਈ | ਇਨ੍ਹਾਂ ਸਾਰੇ ਪ੍ਰੋਗਰਾਮਾਂ ਵਿਚ ਪ੍ਰਧਾਨ ਅਰੁਣ ਸੂਦ ਝੰਡਾ ਲਹਿਰਾਉਣ ਦੀ ਰਸਮ ਵਿਚ ਹਿੱਸਾ ਲੈਣਗੇ | ਇਸਦੇ ਨਾਲ ਹੀ ਭਾਈਵਾਲ ਪਾਰਟੀ ਆਗੂਆਂ ਸਹਿਤ ਭਾਜਪਾ ਆਗੂਆਂ ਵੱਲੋਂ ਵਧਾਈਆਂ ਦੇਣ ਦਾ ਤਾਂਤਾ ਲੱਗਿਆ ਰਿਹਾ | ਸ.ਹਰਦੀਪ ਸਿੰਘ ਬਟੇਰਲਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਆਪਣੇ ਸਥਾਨਕ ਪਾਰਟੀ ਆਗੂਆਂ ਸਹਿਤ, ਬਾਲ ਅਧਿਕਾਰ ਕਮਿਸ਼ਨ ਦੀ ਚੇਅਰਪਰਸਨ, ਸਾਬਕਾ ਮੇਅਰ ਬੀਬੀ ਹਰਜਿੰਦਰ ਕੌਰ, ਸੀਨੀਅਰ ਡਿਪਟੀ ਮੇਅਰ ਸ੍ਰੀ ਰਵੀ ਕਾਂਤ ਸ਼ਰਮਾ, ਡਿਪਟੀ ਮੇਅਰ ਸ੍ਰੀ ਜਗਤਾਰ ਸਿੰਘ ਜੱਗਾ, ਸਾਬਕਾ ਮੇਅਰ ਸ੍ਰੀ ਰਾਜੇਸ਼ ਕੁਮਾਰ ਸਹਿਤ ਵੱਡੀ ਸੰਖਿਆ ਵਿਚ ਸਥਾਨਕ ਆਗੂਆਂ ਨੇ ਆਪਣੇ ਨਵੇਂ ਪ੍ਰਧਾਨ ਨੂੰ ਪਹਿਲੇ ਦਿਨ ਦਫ਼ਤਰ ਆਉਣ 'ਤੇ ਵਧਾਈਆਂ ਦਿੱਤੀਆਂ |

ਕੇਂਦਰੀ ਸਕੱਤਰ ਵਲੋਂ ਚਲਦੇ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਚੰਡੀਗੜ੍ਹ, 18 ਜਨਵਰੀ (ਆਰ.ਐਸ.ਲਿਬਰੇਟ)-ਅੱਜ ਸ੍ਰੀ ਦੁਰਗਾ ਸ਼ੰਕਰ ਮਿਸਰਾ ਆਈ.ਏ.ਐਸ. ਸਕੱਤਰ ਰਿਹਾਇਸ਼ੀ ਅਤੇ ਸ਼ਹਿਰੀ ਮਾਮਲੇ ਵਿਭਾਗ ਨੇ ਚੰਡੀਗੜ੍ਹ ਵਿੱਚ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੇ ਲਾਗੂ ਕਰਨ ਸਬੰਧੀ ਯੂ ਟੀ ਮਹਿਮਾਨ ਘਰ ਵਿਖੇ ਸਮੀਖਿਆ ਬੈਠਕ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਆਰ. ਐਸ. ਐਸ. ਮੁਖੀ ਮੋਹਨ ਭਾਗਵਤ ਿਖ਼ਲਾਫ਼ ਕੂੜ-ਪ੍ਰਚਾਰ ਕਰਨ ਿਖ਼ਲਾਫ਼ ਮਾਮਲਾ ਦਰਜ

ਪੰਚਕੂਲਾ, 18 ਜਨਵਰੀ (ਕਪਿਲ)-ਸੋਸ਼ਲ ਮੀਡੀਆ ਉੱਤੇ ਆਰ. ਐਸ. ਐਸ. ਮੁਖੀ ਮੋਹਨ ਭਾਗਵਤ ਦੇ ਿਖ਼ਲਾਫ਼ ਕੂੜ-ਪ੍ਰਚਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸੋਸ਼ਲ ਮੀਡੀਆ 'ਤੇ ਆਏ ਇਕ ਮੈਸੇਜ਼ ਵਿਚ ਉਨ੍ਹਾਂ ਵਲੋਂ ਇਕ ਸੁਨੇਹਾ ਦਿੱਤਾ ਜਾ ਰਿਹਾ ਹੈ | ਇਸ ਸੁਨੇਹੇ ਦੇ ਮਾਧਿਅਮ ...

ਪੂਰੀ ਖ਼ਬਰ »

ਪੰਜਾਬ ਅਧਿਆਪਕ ਯੋਗਤਾ ਪ੍ਰੀਖਿਆ ਦੇ ਸਾਰੇ ਪ੍ਰਬੰਧ ਮੁਕੰਮਲ

ਐੱਸ. ਏ. ਐੱਸ. ਨਗਰ, 18 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਜ਼ਿਲ੍ਹਾ ਹੈੱਡ ਕੁਆਟਰਾਂ ਉੱਤੇ ਸਥਾਪਤ ਲਗਪਗ 450 ਪ੍ਰੀਖਿਆ ਕੇਂਦਰਾਂ ਅੰਦਰ 1.74 ਲੱਖ ਉਮੀਦਵਾਰ ਐਤਵਾਰ ਨੂੰ ਅਧਿਆਪਕ ਯੋਗਤਾ ਟੈਸਟ ਦੇਣਗੇ | ਇਸ ਪ੍ਰੀਖਿਆ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ...

ਪੂਰੀ ਖ਼ਬਰ »

ਐਨ. ਐਸ. ਐਸ. ਸਪਤਾਹਿਕ ਕੈਂਪ ਦੇ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਕੱਢੀ ਰੈਲੀ

ਚੰਡੀਗੜ੍ਹ, 18 ਜਨਵਰੀ (ਔਜਲਾ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ 40 ਵਿਖੇ ਪਿ੍ੰਸੀਪਲ ਸ੍ਰੀਮਤੀ ਪ੍ਰੀਤਿੰਦਰ ਕੌਰ ਦੀ ਅਗਵਾਈ ਹੇਠ ਸਕੂਲ ਵਿਖੇ ਐਨ.ਐਸ.ਐਸ. ਸਪਤਾਹਿਕ ਕੈਂਪ ਲਗਾਇਆ ਗਿਆ, ਜੋ 23 ਜਨਵਰੀ ਤੱਕ ਚੱਲੇਗਾ | ਇਸ ਐਨ.ਐਸ.ਐਸ. ਕੈਂਪ ...

ਪੂਰੀ ਖ਼ਬਰ »

ਖਹਿਰਾ ਵਲੋਂ ਵਿਧਾਨ ਸਭਾ 'ਚ ਸੀ.ਸੀ.ਏ ਿਖ਼ਲਾਫ਼ ਪਾਸ ਕੀਤੇੇ ਮਤੇ ਦੀ ਹਮਾਇਤ

ਚੰਡੀਗੜ੍ਹ, 18 ਜਨਵਰੀ (ਵਿਕਰਮਜੀਤ ਸਿੰਘ ਮਾਨ)-ਸਾਬਕਾ ਵਿਰੋਧੀ ਧਿਰ ਨੇਤਾ ਸ. ਸੁਖਪਾਲ ਸਿੰਘ ਖਹਿਰਾ ਭਾਵੇਂ ਵਿਧਾਨ ਸਭਾ ਦੇ ਦੋ ਦਿਨਾਂ ਵਿਸ਼ੇਸ਼ ਇਜਲਾਸ 'ਚ ਸ਼ਾਮਿਲ ਨਹੀਂ ਹੋਏ ਪਰ ਉਨ੍ਹਾਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਸੀ.ਸੀ.ਏ ਕਾਨੂੰਨ ਦਾ ਵਿਰੋਧ ਕੀਤੇ ਜਾਣ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਧੋਖਾਧੜੀ ਦੇ ਦੋ ਮਾਮਲੇ ਦਰਜ

ਚੰਡੀਗੜ੍ਹ, 18 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਧੋਖਾਧੜੀ ਦੇ ਦੋ ਮਾਮਲੇ ਪੁਲਿਸ ਨੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਕਸਟਮ ਐਾਡ ਐਕਸਾਈਜ਼ ਕਾਲੋਨੀ ਚੰਡੀਗੜ੍ਹ ਦੇ ਰਹਿਣ ਵਾਲੇ ਸਾਹਬ ਸਿੰਘ ...

ਪੂਰੀ ਖ਼ਬਰ »

ਵਿਆਹ ਦੇ ਪ੍ਰੋਗਰਾਮ ਦੌਰਾਨ ਗਹਿਣਿਆਂ ਵਾਲਾ ਪਰਸ ਚੋਰੀ

ਚੰਡੀਗੜ੍ਹ, 18 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 34 ਦੇ ਇਕ ਹੋਟਲ ਵਿਚ ਚੱਲ ਰਹੇ ਵਿਆਹ ਦੇ ਪ੍ਰੋਗਰਾਮ ਦੌਰਾਨ ਗਹਿਣਿਆਂ ਵਾਲਾ ਪਰਸ ਚੋਰੀ ਹੋ ਗਿਆ | ਪਰਸ ਵਿਚ ਛੇ ਤੋਲੇ ਦਾ ਰਾਣੀ ਹਾਰ, ਇਕ ਸੋਨੇ ਦੀ ਮੁੰਦਰੀ ਸਮੇਤ 50 ਹਜ਼ਾਰ ਰੁਪਏ ਸਨ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਭਾਕਪਾ ਵਲੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪੰਜਾਬ ਵਿਧਾਨ ਸਭਾ ਮਤੇ ਦਾ ਸਵਾਗਤ

ਚੰਡੀਗੜ੍ਹ, 18 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸੀ.ਪੀ.ਆਈ. ਨੇ ਪੰਜਾਬ ਵਿਧਾਨ ਸਭਾ ਵਲੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਮਤਾ ਪਾਸ ਕਰਕੇ ਇਸਨੂੰ ਵਾਪਿਸ ਲੈਣ ਦੇ ਸੱਦੇ ਦਾ ਸਵਾਗਤ ਕਰਦਿਆਂ ਅਕਾਲੀ-ਭਾਜਪਾ ਸਟੈਂਡ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ...

ਪੂਰੀ ਖ਼ਬਰ »

ਤ੍ਰੈ-ਭਾਸ਼ੀ ਸਾਹਿਤਕ ਮੰਚ ਚੰਡੀਗੜ੍ਹ ਵਲੋਂ ਕਵੀ ਦਰਬਾਰ ਅੱਜ

ਚੰਡੀਗੜ੍ਹ, 18 ਜਨਵਰੀ (ਔਜਲਾ)-ਤ੍ਰੈ-ਭਾਸ਼ੀ ਸਾਹਿਤਕ ਮੰਚ ਚੰਡੀਗੜ੍ਹ ਵਲੋਂ ਕਸ਼ਯਪ ਭਵਨ ਸੈਕਟਰ-37 ਚੰਡੀਗੜ੍ਹ ਵਿਖੇ 19 ਜਨਵਰੀ ਨੂੰ ਕਵੀ ਦਰਬਾਰ ਕਰਵਾਇਆ ਜਾਵੇਗਾ | ਇਸ ਸਮਾਰੋਹ 'ਚ ਸ. ਡੀ.ਐਸ. ਗਰੇਵਾਲ ਮੁੱਖ ਮਹਿਮਾਨ ਹੋਣਗੇ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਨਾਵਲਿਸਟ ...

ਪੂਰੀ ਖ਼ਬਰ »

ਸਥਾਨਕ ਪੁਲਿਸ ਵਲੋਂ ਚਰਸ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 18 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਚਰਸ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਕੁੱਲੂ ਦੇ ਰਹਿਣ ਵਾਲੇ ਅਮਰਜੀਤ ਸਿੰਘ ਵਜੋਂ ਹੋਈ ਹੈ | ਪੁਲਿਸ ਟੀਮ ਨੇ ਮੁਲਜ਼ਮ ਨੂੰ ਜੀਰੀ ਮੰਡੀ ਚੌਾਕ ਸੈਕਟਰ ...

ਪੂਰੀ ਖ਼ਬਰ »

ਹਿਸਾਰ 'ਚ ਰੁਜ਼ਗਾਰ ਮੇਲਾ ਅੱਜ

ਚੰਡੀਗੜ੍ਹ, 18 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਰੁਜ਼ਗਾਰ ਵਿਭਾਗ ਵਲੋਂ 19 ਜਨਵਰੀ ਨੂੰ ਸਵੇਰੇ 10 ਵਜੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਨ ਹਿਸਾਰ ਵਿਚ ਇਕ ਰੁਜ਼ਗਾਰ ਮੇਲਾ ਲੱਗੇਗਾ | ਰੁਜ਼ਗਾਰ ਵਿਭਾਗ ਦੇ ਇਕ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹਿਰ ਅੰਦਰ ਸਿਹਤ ਸਹੂਲਤਾਂ ਦੀ ਹਾਲਤ ਤਰਸਯੋਗ-ਢਿੱਲੋਂ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਮੁਹਾਲੀ ਵਿਖੇ ਸਿਹਤ ਸਹੂਲਤਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ | ਸ਼ਹਿਰ ਅੰਦਰ ਪ੍ਰਾਈਵੇਟ ਹਸਪਤਾਲ ਖੁੰਬਾਂ ਵਾਂਗ ਉੱਗ ਰਹੇ ਹਨ ਜੋ ਕਿ ਲੋਕਾਂ ਦੀ ਲੁੱਟ-ਖਸੁੱਟ ਕਰ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ...

ਪੂਰੀ ਖ਼ਬਰ »

ਖਰੜ-ਬੱਸੀ ਪਠਾਣਾਂ ਮਾਰਗ 'ਤੇ ਪਿੰਡ ਮਲਕਪੁਰ ਨੇੜੇ ਕੱਚੀ ਨਹਿਰ 'ਚ ਵੱਡਾ ਪਾੜ ਪਿਆ

ਖਰੜ, 18 ਜਨਵਰੀ (ਜੰਡਪੁਰੀ)-ਖਰੜ-ਬੱਸੀ ਪਠਾਣਾਂ ਮਾਰਗ 'ਤੇ ਪੈਂਦੇ ਪਿੰਡ ਮਲਕਪੁਰ ਲਾਗੇ ਕੱਚੀ ਨਹਿਰ ਵਿਚ ਵੱਡਾ ਪਾੜ ਪੈਣ ਨਾਲ ਲੋਕਾਂ ਦਾ ਖਰੜ ਸ਼ਹਿਰ ਨਾਲ ਸਿੱਧਾ ਸੰਪਰਕ ਟੁੱਟ ਗਿਆ | ਇਸ ਸਬੰਧੀ ਅੱਜ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਸਪਾਲ ਸਿੰਘ ਨਿਆਮੀਆਂ, ਦਵਿੰਦਰ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਅਜੀਤੇਸ਼ ਕੌਸ਼ਲ ਨੇ 13ਵੀਂ ਆਲ ਇੰਡੀਆ ਪੁਲਿਸ ਸ਼ੂਟਿੰਗ ਚੈਂਪੀਅਨਸ਼ਿਪ 'ਚ ਜਿੱਤੇ 3 ਤਮਗ਼ੇ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)- ਪੂਨੇ ਵਿਖੇ ਸਮਾਪਤ ਹੋਈ 13ਵੀਂ ਆਲ ਇੰਡੀਆ ਪੁਲਿਸ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਸਬ-ਇੰਸਪੈਕਟਰ ਅਜੀਤੇਸ਼ ਕੌਸ਼ਲ ਨੇ ਤਿੰਨ ਤਮਗ਼ੇ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ | ਸੂਬੇ ਦੇ ਏ. ਆਈ. ਜੀ. ਪੁਲਿਸ (ਅਪਰਾਧ) ...

ਪੂਰੀ ਖ਼ਬਰ »

ਕੌਮੀ ਪੱਧਰ ਦਾ ਕ੍ਰਿਕੇਟ ਕੈਂਪ ਲਗਾਉਣ ਲਈ 16 ਸਟੇਡੀਅਮ ਦੇ ਵੱਡੇ ਢਾਂਚੇ 'ਚ ਮੁਰੰਮਤ ਦੀ ਲੋੜ- ਚੇਅਰਮੈਨ ਵਲੋਂ ਸਟੇਡੀਅਮ ਦਾ ਦੌਰਾ

ਚੰਡੀਗੜ੍ਹ, 18 ਜਨਵਰੀ (ਆਰ.ਐਸ.ਲਿਬਰੇਟ)-ਨੈਸ਼ਨਲ ਕਿ੍ਕਟ ਅਕੈਡਮੀ ਵੱਲੋਂ ਸੈਕਟਰ 16 ਕਿ੍ਕਟ ਸਟੇਡੀਅਮ, ਚੰਡੀਗੜ੍ਹ ਵਿਖੇ ਇੱਕ ਮਹੀਨੇ ਦਾ ਕੈਂਪ ਲਗਾਉਣ ਸਬੰਧੀ ਬਣ ਰਹੇ ਵਿਚਾਰ ਕਾਰਨ ਖੇਡ ਕਮੇਟੀ ਦੇ ਚੇਅਰਮੈਨ ਸ੍ਰੀ ਸੰਜੇ ਟੰਡਨ ਨੇ ਸਟੇਡੀਅਮ ਦਾ ਨਿਰੀਖਣ ਸ੍ਰੀਮਤੀ ...

ਪੂਰੀ ਖ਼ਬਰ »

ਭਾਰਤੀ ਖੇਡ ਅਥਾਰਿਟੀ ਵਲੋਂ ਖੇਡਾਂ ਦੇ ਟਰਾਇਲ ਭਵਾਨੀ 'ਚ 29 ਤੋਂ

ਚੰਡੀਗੜ੍ਹ, 18 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਭਿਵਾਨੀ ਵਿਚ ਭਾਰਤੀ ਖੇਡ ਅਥਾਰਿਟੀ ਵਲੋਂ ਸੰਚਾਲਿਤ ਸਿਖਲਾਈ ਕੇਂਦਰ ਵਿਚ ਪ੍ਰਵੇਸ਼ ਲਈ 29 ਤੋਂ 31 ਜਨਵਰੀ ਤੱਕ ਵੱਖ ਵੱਖ ਖੇਡਾਂ ਦੀ ਟ੍ਰਾਇਲ ਹੋਵੇਗੀ | ਇਹ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ 'ਚ ਖੰਗੁੂੜਾ/ਰਾਣੂ ਗਰੁੱਪ ਲੜਨਗੇ ਇਕੱਠੇ ਚੋਣ

ਐੱਸ. ਏ. ਐੱਸ. ਨਗਰ, 18 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ ਵਿਚ ਖੰਗੁੂੜਾ/ਰਾਣੂ ਗਰੁੱਪ ਇਕੱਠੇ ਚੋਣ ਲੜਨਗੇ, ਜਿਸ ਤਹਿਤ ਪ੍ਰਧਾਨਗੀ ਦੀ ਚੋਣ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਦੀ ...

ਪੂਰੀ ਖ਼ਬਰ »

ਅਰਜਨ ਆਯੁਰਵੈਦਿਕ ਹਸਪਤਾਲ ਰੋਪੜ ਵਿਖੇ ਬਿਨਾਂ ਟਾਂਕਿਆਂ ਤੋਂ ਖ਼ੂਨੀ ਬਵਾਸੀਰ ਦਾ ਸਫ਼ਲ ਆਪ੍ਰੇਸ਼ਨ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ ਦੇ ਨਜ਼ਦੀਕ ਡਾ: ਸਰਦਾਨਾ ਬੱਚਿਆਂ ਦੇ ਹਸਪਤਾਲ ਦੇ ਬਿਲਕੁਲ ਨੇੜੇ ਸਥਿਤ ਅਰਜਨ ਆਯੂਰਵੈਦਿਕ ਹਸਪਤਾਲ ਜਿਥੇ ਗੋਡਿਆਂ, ਰੀੜ ਦੀ ਹੱਡੀ, ਸਰਵਾਈਕਲ, ਸੈਟਿਕਾ ਪੈਨ ਤੇ ਦਮੇ ਦੇ ਮਰੀਜ਼ਾਂ ਲਈ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਤੇ ਟਰੱਕ ਯੂਨੀਅਨ ਮੁਹਾਲੀ ਦੇ ਬਾਨੀ ਰਾਜਪਾਲ ਸਿੰਘ ਵਿਲਖੂ ਨਹੀਂ ਰਹੇ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਨੀਅਰ ਕਾਂਗਰਸੀ ਆਗੂ, ਟਰੱਕ ਯੂਨੀਅਨ ਮੁਹਾਲੀ ਦੇ ਬਾਨੀ ਤੇ ਰਾਮਗੜ੍ਹੀਆ ਸਭਾ ਮੁਹਾਲੀ ਦੇ ਸਾਬਕਾ ਪ੍ਰਧਾਨ ਰਾਜਪਾਲ ਸਿੰਘ ਵਿਲਖੂ ਦੇ ...

ਪੂਰੀ ਖ਼ਬਰ »

ਪੋਲੀਓ ਦੀਆਂ ਬੂੰਦਾਂ ਪਿਲਾਉਣ ਲਈ ਪ੍ਰਬੰਧ ਮੁਕੰਮਲ-ਡਾ: ਸੁਰਿੰਦਰ ਸਿੰਘ

ਖਰੜ, 18 ਜਨਵਰੀ (ਮਾਨ)-ਸਿਵਲ ਹਸਪਤਾਲ ਖਰੜ ਤਹਿਤ ਪੈਂਦੇ ਖੇਤਰਾਂ ਵਿਚ 0-5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਖਰੜ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ...

ਪੂਰੀ ਖ਼ਬਰ »

ਸਕੱਤਰ ਸਕੂਲ ਸਿੱਖਿਆ ਪੰਜਾਬ ਵਲੋਂ ਸੁੰਦਰ ਲਿਖਤ ਮਾਹਿਰ ਅਧਿਆਪਕਾਂ ਨਾਲ ਮੁੱਖ ਦਫ਼ਤਰ ਵਿਖੇ ਮੀਟਿੰਗ

ਐੱਸ. ਏ. ਐੱਸ. ਨਗਰ, 18 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਸਿੱਖਿਆ ਵਿਭਾਗ ਵਲੋਂ ਨਿਰੰਤਰ ਕਾਰਜ ਕੀਤੇ ਜਾ ਰਹੇ ਹਨ | ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਪੜ੍ਹਾ ਰਹੇ ...

ਪੂਰੀ ਖ਼ਬਰ »

ਪਸ਼ੂ-ਪਾਲਣ ਵਿਭਾਗ ਨੇ ਕਰਵਾਏ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ

ਡੇਰਾਬੱਸੀ, 18 ਜਨਵਰੀ (ਸ਼ਾਮ ਸਿੰਘ ਸੰਧੂ)-ਪਸ਼ੂ-ਪਾਲਣ ਵਿਭਾਗ ਪੰਜਾਬ ਵਲੋਂ ਡੇਰਾਬੱਸੀ ਨੇੜਲੇ ਪਿੰਡ ਮਾਹੀਵਾਲਾ ਵਿਖੇ ਡਾ: ਇੰਦਰਜੀਤ ਸਿੰਘ ਦੀ ਅਗਵਾਈ ਹੇਠ ਅਤੇ ਡਿਪਟੀ ਡਾਇਰੈਕਟਰ ਪਸ਼ੂ-ਪਾਲਣ ਮੁਹਾਲੀ ਡਾ: ਨਿਰਮਲਜੀਤ ਸਿੰਘ ਦੀ ਦੇਖ-ਰੇਖ ਹੇਠ ਬਲਾਕ ਪੱਧਰੀ ...

ਪੂਰੀ ਖ਼ਬਰ »

ਗਊਧਨ ਨੂੰ ਠੰਢ ਤੋਂ ਬਚਾਉਣ ਲਈ ਯੋਗ ਪ੍ਰਬੰਧ ਤੁਰੰਤ ਕੀਤੇ ਜਾਣ : ਸਚਿਨ ਸ਼ਰਮਾ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਵਲੋਂ ਪਿੰਡ ਮਗਰਾ ਸਥਿਤ ਸਰਕਾਰੀ ਗਊਸ਼ਾਲਾ ਵਿਖੇ ਗਊਧਨ ਦੀ ਸਾਂਭ-ਸੰਭਾਲ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪਸ਼ੂ-ਭਲਾਈ ਸੁਸਾਇਟੀ ...

ਪੂਰੀ ਖ਼ਬਰ »

ਢਿੱਲੋਂ ਵਲੋਂ ਪਿੰਡ ਜੌਲਾ ਕਲਾਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਲਾਲੜੂ, 18 ਜਨਵਰੀ (ਰਾਜਬੀਰ ਸਿੰਘ)-ਜ਼ਿਲ੍ਹਾ ਮੁਹਾਲੀ ਕਾਂਗਰਸ ਦੇ ਪ੍ਰਧਾਨ ਅਤੇ ਹਲਕਾ ਡੇਰਾਬੱਸੀ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ਪਿੰਡ ਜੌਲਾ ਕਲਾਂ ਵਿਖੇ ਲਗਪਗ 10 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਅੱਜ ਉਦਘਾਟਨ ਕਰਨ ਉਪਰੰਤ ...

ਪੂਰੀ ਖ਼ਬਰ »

ਪਿੰਡ ਤੀੜਾ ਵਿਖੇ ਅਕਾਲੀ ਆਗੂ ਰਾਣਾ ਰਣਜੀਤ ਸਿੰਘ ਗਿੱਲ ਦਾ ਵਿਸ਼ੇਸ਼ ਸਨਮਾਨ

ਮੁੱਲਾਂਪੁਰ ਗਰੀਬਦਾਸ, 18 ਜਨਵਰੀ (ਦਿਲਬਰ ਸਿੰਘ ਖੈਰਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ਖਰੜ ਤੋਂ ਪਾਰਟੀ ਦੇ ਮੁੱਖ ਸੇਵਾਦਾਰ ਰਾਣਾ ਰਣਜੀਤ ਸਿੰਘ ਵਲੋਂ ਇਲਾਕੇ ਦੇ ਸਰਕਾਰੀ ਸਕੂਲਾਂ ਅੰਦਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਗਏ ...

ਪੂਰੀ ਖ਼ਬਰ »

ਡਾ. ਬੀ. ਆਰ. ਅੰਬੇਡਕਰ ਸੇਵਾ ਸੁਸਾਇਟੀ ਨੇ 51 ਧੀਆਂ ਦੀ ਮਨਾਈ ਲੋਹੜੀ

ਲਾਲੜੂ, 18 ਜਨਵਰੀ (ਰਾਜਬੀਰ ਸਿੰਘ)-ਸਥਾਨਕ ਅੰਬੇਡਕਰ ਭਵਨ ਵਿਖੇ ਡਾ. ਬੀ. ਆਰ. ਅੰਬੇਡਕਰ ਸੇਵਾ ਸੁਸਾਇਟੀ ਲਾਲੜੂ ਵਲੋਂ 51 ਧੀਆਂ ਦੀ ਲੋਹੜੀ ਧੂਮਧਾਮ ਨਾਲ ਮਨਾਈ ਗਈ, ਜਿਸ ਦੌਰਾਨ ਨਵ-ਜੰਮੀਆਂ ਧੀਆਂ ਨੂੰ ਗਰਮ ਸੂਟ ਦਾ ਸੈੱਟ ਅਤੇ ਮਾਂਵਾਂ ਨੂੰ ਇਕ-ਇਕ ਸੂਟ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਮੋਨਾ ਗਰੀਨ ਦੇ ਵਸਨੀਕਾਂ ਨੇ ਬੰਨੀ ਸੰਧੂ ਨੂੰ ਦੱਸੀਆਂ ਆਪਣੀਆਂ ਸਮੱਸਿਆਵਾਂ

ਜ਼ੀਰਕਪੁਰ, 18 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਦੀ ਵੀ. ਆਈ. ਪੀ. ਸੜਕ 'ਤੇ ਸਥਿਤ ਮੋਨਾ ਗਰੀਨ ਦੇ ਵਸਨੀਕਾਂ ਵਲੋਂ ਅੱਜ ਪੰਜਾਬ ਐਗਰੋ ਇੰਡਸਟਰੀ ਦੇ ਵਾਈਸ ਚੇਅਰਮੈਨ ਮਨਪ੍ਰੀਤ ਸਿੰਘ ਬੰਨੀ ਸੰਧੂ ਨੂੰ ਆਪਣੀ ਸੁਸਾਇਟੀ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਨਦੀ ਪਾਰ ਸਵਾਮੀ ਜੀ ਦੀ ਕੁਟੀਆ ਵਿਖੇ ਮਾਘੀ ਮੌਕੇ ਸਾਲਾਨਾ ਭੰਡਾਰਾ ਕਰਵਾਇਆ

ਕੁਰਾਲੀ, 18 ਜਨਵਰੀ (ਬਿੱਲਾ ਅਕਾਲਗੜ੍ਹੀਆ)-ਸਥਾਨਕ ਨਿਹੋਲਕਾ ਰੋਡ 'ਤੇ ਸਥਿਤ ਡੇਰਾ ਕੈਲਾਸ਼ ਧਾਮ ਨਦੀ ਪਾਰ ਵਿਖੇ ਮਾਘੀ ਦੀ ਸੰਗਰਾਂਦ ਮੌਕੇ ਸਾਲਾਨਾ ਸਮਾਗਮ ਤੇ ਭੰਡਾਰਾ ਕਰਵਾਇਆ ਗਿਆ | ਸਵਾਮੀ ਸ਼ਿਵ ਸਵਰੂਪ ਆਤਮਾ ਚੈਰੀਟੇਬਲ ਟਰੱਸਟ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਤੰਬਾਕੂ ਕੰਟਰੋਲ ਸਬੰਧੀ ਆਲ੍ਹਾ ਅਭਿਆਸਾਂ ਬਾਰੇ ਦੋ ਦਿਨਾ ਗੋਲਮੇਜ਼ ਕਾਨਫ਼ਰੰਸ

ਚੰਡੀਗੜ੍ਹ, 18 ਜਨਵਰੀ (ਆਰ.ਐਸ.ਲਿਬਰੇਟ)-ਤੰਬਾਕੂ ਕੰਟਰੋਲ ਸਬੰਧੀ ਆਲ੍ਹਾ ਅਭਿਆਸਾਂ ਬਾਰੇ ਦੋ ਦਿਨਾ ਗੋਲ ਮੇਜ਼ ਮਸ਼ਵਰਾ 20 ਜਨਵਰੀ 2020 ਨੂੰ ਸੈਕਟਰ 17 ਦੇ ਰੇਸਤਰਾਂ ਵਿਖੇ ਸ਼ੁਰੂ ਹੋਵੇਗਾ | ਇਸ ਦਾ ਪ੍ਰਬੰਧ ਕਮਿਊਨਿਟੀ ਮੈਡੀਸਨ ਅਤੇ ਸਕੂਲ ਆਫ਼ ਪਬਲਿਕ ਹੈਲਥ ਪੀ.ਜੀ.ਆਈ. ...

ਪੂਰੀ ਖ਼ਬਰ »

ਮੇਰਾ ਗੀਤ ''ਨੀਂਦਰਾਂ'' ਕਹਾਣੀ ਨੁਮਾ ਗੀਤ - ਗਾਇਕ ਇੱਕਾ

ਚੰਡੀਗੜ੍ਹ, 18 ਜਨਵਰੀ (ਅਜਾਇਬ ਸਿੰਘ ਔਜਲਾ)-ਬਾਲੀਵੁੱਡ ਅਤੇ ਗੈਰ ਫ਼ਿਲਮੀ ਗੀਤਾਂ ਨਾਲ ਆਪਣੀ ਚੰਗੀ ਪਛਾਣ ਬਣਾਉਣ ਵਾਲੇ ਗਾਇਕ ਇੱਕਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿ ਉਨ੍ਹਾਂ ਦਾ ਨਵਾਂ ਗੀਤ ''ਨੀਂਦਰਾਂ'' ਇਕ ਕਹਾਣੀ ਨੁਮਾ ਗੀਤ ਹੈ | ...

ਪੂਰੀ ਖ਼ਬਰ »

ਸੰਗੀਤ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹੋਣ ਦੇ ਨਾਲ ਰੂਹ ਦੀ ਖ਼ੁਰਾਕ ਵੀ ਹੈ - ਗਾਇਕਾ ਰਜ਼ਾ ਹੀਰ

ਚੰਡੀਗੜ੍ਹ, 18 ਜਨਵਰੀ (ਅਜਾਇਬ ਸਿੰਘ ਔਜਲਾ)-ਪੰਜਾਬੀ ਸੂਫੀ ਗਾਇਕੀ ਤੇ ਫੋਕ ਗਾਇਕੀ ਵਿਚ ਆਪਣਾ ਨਿਵੇਕਲਾ ਸਥਾਨ ਸਥਾਪਤ ਕਰਨ ਵਾਲੀ ਸੁਰੀਲੀ ਆਵਾਜ਼ ਦੀ ਗਾਇਕਾ ਰਜ਼ਾ ਹੀਰ ਨੇ ਅੱਜ ਚੰਡੀਗੜ੍ਹ ਵਿਖੇ ਗੱਲ ਕਰਦਿਆਂ ਕਿਹਾ ਕਿ ਸੰਗੀਤ ਜਿੱਥੇ ਸਾਡੀ ਜ਼ਿੰਦਗੀ ਦਾ ਅਹਿਮ ...

ਪੂਰੀ ਖ਼ਬਰ »

ਪਿੰਡ ਘੜੂੰਆਂ ਵਿਖੇ ਗੁਰਮਤਿ ਸਮਾਗਮ ਅੱਜ

ਖਰੜ, 18 ਜਨਵਰੀ (ਗੁਰਮੁੱਖ ਸਿੰਘ ਮਾਨ)-ਖਰੜ ਤਹਿਸੀਲ ਤਹਿਤ ਪੈਂਦੇ ਇਤਿਹਾਸਕ ਪਿੰਡ ਘੜੂੰਆਂ ਵਿਖੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸੂਬੇਦਾਰ ਸੁਰਜੀਤ ਸਿੰਘ ਘੜੂੰਆਂ ਦੀ ਨਿੱਘੀ ਯਾਦ ਵਿਚ 19 ਜਨਵਰੀ ਨੂੰ ...

ਪੂਰੀ ਖ਼ਬਰ »

ਖਰੜ ਦੀ ਸਿਟੀ ਪੁਲਿਸ ਵਲੋਂ ਧੋਖਾਧੜੀ ਕਰਨ ਵਾਲਾ ਮੁਲਜ਼ਮ ਕਾਬੂ

ਖਰੜ, 18 ਜਨਵਰੀ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਸੁਖਵਿੰਦਰ ਸਿੰਘ ਨਾਮਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੇ, ਜਿਸ ਦੇ ਿਖ਼ਲਾਫ਼ ਧੋਖਾਧੜੀ ਸਬੰਧੀ ਮਾਮਲਾ ਦਰਜ ਸੀ | ਮੁਲਜ਼ਮ ਨੂੰ ਕਾਬੂ ਕਰਨ ਉਪਰੰਤ ਖਰੜ ਦੀ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ...

ਪੂਰੀ ਖ਼ਬਰ »

ਹੈਰੋਇਨ ਤਸਕਰੀ ਦੇ ਮਾਮਲੇ 'ਚ ਨਾਈਜ਼ੀਰੀਅਨ ਸਮੇਤ 3 ਮੁਲਜ਼ਮਾਂ ਨੂੰ ਕੈਦ ਅਤੇ ਜੁਰਮਾਨਾ

ਐੱਸ. ਏ. ਐੱਸ. ਨਗਰ, 18 ਜਨਵਰੀ (ਜਸਬੀਰ ਸਿੰਘ ਜੱਸੀ)-ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਨਾਈਜ਼ੀਰੀਅਨ ਸਮੇਤ 3 ਮੁਲਜ਼ਮਾਂ ਨੂੰ 150 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦੇ ਮਾਮਲੇ 'ਚ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ...

ਪੂਰੀ ਖ਼ਬਰ »

ਗਊਸ਼ਾਲਾ ਵਿਖੇ ਗਊਧਨ ਦੀ ਮੌਤ ਨੂੰ ਲੈ ਕੇ 6ਵੇਂ ਦਿਨ ਵੀ ਧਰਨਾ ਜਾਰੀ

ਲਾਲੜੂ, 18 ਜਨਵਰੀ (ਰਾਜਬੀਰ ਸਿੰਘ)-ਜ਼ਿਲ੍ਹਾ ਪੱਧਰੀ ਸਰਕਾਰੀ ਗਊਸ਼ਾਲਾ ਵਿਖੇ ਗਊਧਨ ਦੀ ਮੌਤ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਅੱਜ ਸ਼ਨੀਵਾਰ ਨੂੰ ਵੀ 3 ਵੱਛਿਆਂ ਸਮੇਤ ਇਕ ਗਊ ਨੇ ਦਮ ਤੋੜ ਦਿੱਤਾ | ਇਸ ਤਰ੍ਹਾਂ ਮਰਨ ਵਾਲੇ ਗਊਧਨ ਦੀ ਗਿਣਤੀ 100 ਦਾ ਅੰਕੜਾ ਪਾਰ ਕਰ ਚੁੱਕੀ ...

ਪੂਰੀ ਖ਼ਬਰ »

ਓ. ਐਲ. ਐਕਸ 'ਤੇ ਠੱਗੀਆਂ ਮਾਰਨ ਵਾਲੇ ਨਕਲੀ ਆਰਮੀ ਅਫ਼ਸਰ ਭਰਾ ਯੂ. ਪੀ. ਤੋਂ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 18 ਜਨਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਵਲੋਂ ਓ. ਐਲ. ਐਕਸ. 'ਤੇ ਫ਼ਰਜੀ ਮੋਬਾਈਲ ਅਤੇ ਵਾਹਨ ਵੇਚਣ ਦਾ ਇਸ਼ਤਿਹਾਰ ਦੇ ਕੇ ਲੋਕਾਂ ਨਾਲ ਕਰੋੜਾਂ ਦੀ ਠੱਗੀ ਮਾਰਨ ਵਾਲੇ 2 ਭਰਾਵਾਂ ਨੂੰ ਯੂ. ਪੀ. ਤੋਂ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ...

ਪੂਰੀ ਖ਼ਬਰ »

ਖਰੜ ਦੀ ਸਿਟੀ ਪੁਲਿਸ ਵਲੋਂ 8 ਗ੍ਰਾਮ ਸਮੈਕ ਸਮੇਤ 2 ਮੁਲਜ਼ਮ ਕਾਬੂ

ਖਰੜ, 18 ਜਨਵਰੀ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ 2 ਮੁਲਜ਼ਮਾਂ ਨੂੰ 8 ਗ੍ਰਾਮ ਸਮੈਕ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਸੰਦੀਪ ਕੁਮਾਰ ਅਤੇ ਕਿਰਨਜੋਤ ਸਿੰਘ ਵਜੋਂ ਹੋਈ ਹੈ | ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਿਖ਼ਲਾਫ਼ ਐਨ. ਡੀ. ਪੀ. ਐਸ. ਐਕਟ ਦੇ ਤਹਿਤ ...

ਪੂਰੀ ਖ਼ਬਰ »

ਵਿੱਤ ਵਿਭਾਗ ਤੇ ਐੱਲ. ਆਈ. ਸੀ. ਦੇ ਅਫ਼ਸਰ ਦੱਸ ਕੇ ਕਰੋੜਾਂ ਦੀ ਠੱਗੀ ਮਾਰਨ ਵਾਲੇ 2 ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 18 ਜਨਵਰੀ (ਜਸਬੀਰ ਸਿੰਘ ਜੱਸੀ)-ਆਨਲਾਈਨ ਐੱਲ. ਆਈ. ਸੀ. ਦੀ ਪਾਲਿਸੀ ਰੀਨਿਊ ਕਰਨ ਦਾ ਝਾਂਸਾ ਦੇ ਕੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਸਾਈਬਰ ਕ੍ਰਾਇਮ ਦੀ ਪੁਲਿਸ ਨੇ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ...

ਪੂਰੀ ਖ਼ਬਰ »

ਚੋਰੀ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਤਿੰਨ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 18 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਦੀ ਵੀ. ਆਈ. ਪੀ. ਸੜਕ 'ਤੇ ਸਥਿਤ ਨਿਰਮਲ ਛਾਇਆ ਸੁਸਾਇਟੀ ਵਿਖੇ ਇਕ ਨੌਕਰਾਣੀ ਵਲੋਂ ਆਪਣੇ ਮਾਲਕ ਦੇ ਘਰ 'ਚੋਂ ਕਰੀਬ ਡੇਢ ਲੱਖ ਦੀ ਨਕਦੀ ਅਤੇ ਕਰੀਬ 8 ਤੋਲੇ ਸੋਨੇ ਦੇ ਗਹਿਣੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ...

ਪੂਰੀ ਖ਼ਬਰ »

ਨਗਰ ਕੌ ਾਸਲ ਪ੍ਰਧਾਨ ਦੇ ਵਾਰਡ ਵਾਸੀਆਂ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਿਖ਼ਲਾਫ਼ ਪ੍ਰਦਰਸ਼ਨ

ਡੇਰਾਬੱਸੀ, 18 ਜਨਵਰੀ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ ਕਿਨਾਰੇ ਸਥਿਤ ਆਦਰਸ਼ ਨਗਰ ਦੇ ਵਸਨੀਕਾਂ ਨੂੰ 2 ਨੰਬਰ ਗਲੀ ਦੇ ਬਾਹਰ ਨਗਰ ਕੌਾਸਲ ਵਲੋਂ ਪੁੱਟੇ ਗਏ ਟੋਏ ਕਰਕੇ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਦੇ ਚਲਦਿਆਂ ਲੋਕਾਂ ...

ਪੂਰੀ ਖ਼ਬਰ »

ਕਾਂਗਰਸ ਦੇ ਦੋਵੇਂ ਧੜਿਆਂ ਨੇ ਕੌ ਾਸਲ ਚੋਣਾਂ ਦੀ ਤਿਆਰੀ ਦੇ ਮਾਮਲੇ 'ਚ ਅਕਾਲੀ ਦਲ ਨੂੰ ਪਛਾੜਿਆ

ਕੁਰਾਲੀ, 18 ਜਨਵਰੀ (ਹਰਪ੍ਰੀਤ ਸਿੰਘ)-ਸਰਕਾਰ ਵਲੋਂ ਭਾਵੇਂ ਨਗਰ ਕੌਾਸਲ ਚੋਣਾਂ ਮਿੱਥੇ ਸਮੇਂ ਤੋਂ ਕੁਝ ਮਹੀਨੇ ਪਛੜ ਕੇ ਕਰਵਾਏ ਜਾਣ ਸਬੰਧੀ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ, ਪਰ ਇਸ ਦੇ ਬਾਵਜੂਦ ਸ਼ਹਿਰ 'ਚ ਕਾਂਗਰਸ ਪਾਰਟੀ ਦੇ ਬਣੇ ਦੋਵਾਂ ਧੜਿਆਂ ਵਲੋਂ ਆਪਣੇ-ਆਪਣੇ ...

ਪੂਰੀ ਖ਼ਬਰ »

ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਮੁਹਾਲੀ ਤੋਂ ਕੱਢੀ ਸਾਈਕਲ ਰੈਲੀ

ਐੱਸ. ਏ. ਐੱਸ. ਨਗਰ, 18 ਜਨਵਰੀ (ਕੇ. ਐੱਸ. ਰਾਣਾ)-ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਮੁਹਾਲੀ ਦੇ ਵਿਦਿਆਰਥੀਆਂ ਵਲੋਂ ਪਿ੍ੰ: ਕੋਮਲ ਬਰੋਕਾ ਦੀ ਅਗਵਾਈ ਹੇਠ ਇਕ ਸਾਈਕਲ ਰੈਲੀ ਕੱਢੀ ਗਈ | ਇਸ ਰੈਲੀ ਵਿਚ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਕਰੀਬ 80 ਵਿਦਿਆਰਥੀਆਂ ...

ਪੂਰੀ ਖ਼ਬਰ »

ਪਲਸ ਪੋਲੀਓ ਮੁਹਿੰਮ ਸਬੰਧੀ ਜਾਗਰੂਕਤਾ ਰੈਲੀ ਕੱਢੀ

ਲਾਲੜੂ, 18 ਜਨਵਰੀ (ਰਾਜਬੀਰ ਸਿੰਘ)-ਸੀ. ਐਚ. ਸੀ. ਲਾਲੜੂ ਵਿਖੇ ਐਸ. ਐਮ. ਓ. ਡਾ: ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪਲਸ ਪੋਲੀਓ ਮੁਹਿੰਮ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਇਹ ਰੈਲੀ ਸੀ. ਐਚ. ਸੀ. ਤੋਂ ਸ਼ੁਰੂ ਹੋ ਕੇ ਵੱਖ-ਵੱਖ ਮੁਹੱਲਿਆਂ ਵਿਚ ਗਈ, ਜਿਸ ਦੌਰਾਨ ਲੋਕਾਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX