ਤਾਜਾ ਖ਼ਬਰਾਂ


ਲੁਧਿਆਣਾ 'ਚ ਹੁਣ ਤੱਕ ਕੋਰੋਨਾ ਦੇ ਲਏ ਗਏ 138 ਨਮੂਨੇ - ਡੀ.ਸੀ
. . .  8 minutes ago
ਲੁਧਿਆਣਾ, 31 ਮਾਰਚ (ਰੁਪੇਸ਼ ਕੁਮਾਰ) - ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਵਿਚ ਹੁਣ ਤੱਕ ਕੁੱਲ 138 ਨਮੂਨੇ ਲਏ ਗਏ ਹਨ, ਜਿਨਾ ਵਿਚੋਂ...
15 ਅਪ੍ਰੈਲ ਤੱਕ ਬਿਨਾਂ ਜੁਰਮਾਨਾ ਹੋਣਗੇ ਬਿਜਲੀ ਦੇ ਬਿਲ ਜਮਾਂ
. . .  15 minutes ago
ਅਜਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਨੋਟਿਸ ਅਨੁਸਾਰ ਘਰੇਲੂ, ਵਪਾਰਕ, ਛੋਟੇ ਬਿਜਲੀ ਉਦਯੋਗਿਕ ਖਪਤਕਾਰ ਜਿਨ੍ਹਾਂ ਦੇ ਬਿਜਲੀ ਦੇ ਬਿਲ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ 'ਚ ਦਿੱਤੀ ਢਿੱਲ
. . .  13 minutes ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ) - ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਸੂਬੇ ਵਿਚ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵੱਡੀ ਰਾਹਤ ਦੇਂਦਿਆ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ ਸਬੰਧੀ ਲਗਾਈ ਗਈ ਰੋਕ ਨੂੰ ਹਟਾ...
ਸਾਰੀਆਂ ਪਾਰਟੀਆਂ ਨੇ ਇਕੱਠੇ ਹੋ ਕੇ ਵੰਡਿਆ ਰਾਸ਼ਨ
. . .  about 1 hour ago
ਫਗਵਾੜਾ, 31 ਮਾਰਚ (ਅਸ਼ੋਕ ਕੁਮਾਰ ਵਾਲੀਆ) - ਕੋਰੋਨਾ ਵਾਇਰਸ ਨੂੰ ਲੈ ਕੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਕਈ ਸੰਗਠਨ ਲੋਕਾਂ ਨੂੰ ਰਾਸ਼ਨ ਅਤੇ ਲੰਗਰ ਮੁਹੱਈਆ ਕਰਵਾ ਰਹੇ ਹਨ। ਇਸ ਦੌਰਾਨ...
ਡੀ.ਸੀ ਜਲੰਧਰ ਵੱਲੋਂ ਕੰਬਾਇਨਾਂ ਬਿਨਾਂ ਪਾਸ ਤੋਂ ਚਲਾਉਣ ਦੀ ਆਗਿਆ
. . .  about 1 hour ago
ਸ਼ਾਹਕੋਟ, 31 ਮਾਰਚ (ਆਜ਼ਾਦ ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਕਰਫਿਊ ਦੇ ਮਾਹੌਲ 'ਚ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਹੁਕਮ ਜਾਰੀ ਕਰਦਿਆਂ ਕਿਸਾਨਾਂ ਦੀ ਕਣਕ...
ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਸਿੱਧੂ
. . .  38 minutes ago
ਅੰਮ੍ਰਿਤਸਰ, 31 ਮਾਰਚ (ਸੁਰਿੰਦਰਪਾਲ ਵਰਪਾਲ) -ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਲੋੜਵੰਦਾਂ ਦੀ ਸਹਾਇਤਾ ਦੇ ਲਈ ਅੱਜ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਅੱਗੇ ਆਏ ਹਨ। ਉਹ ਸ਼ਹਿਰ ਦੀਆਂ ਵੱਖ ਵੱਖ ਦੁਕਾਨਾਂ 'ਤੇ ਰਾਸ਼ਨ ਲੈਣ ਲਈ ਪਹੁੰਚੇ, ਜੋ ਕਿ ਉਨ੍ਹਾਂ ਵੱਲੋਂ ਕੱਲ੍ਹ ਤੋਂ ਲੋੜਵੰਦਾਂ ਨੂੰ ਵੰਡਿਆ ਜਾਵੇਗਾ। ਇਸ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਨਹੀਂ ਆਇਆ ਕੋਰੋਨਾ ਦਾ ਪਾਜ਼ਿਟਿਵ ਦਾ ਮਾਮਲਾ - ਸਿਵਲ ਸਰਜਨ
. . .  about 1 hour ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਕਿਸੇ ਵੀ ਕੋਰੋਨਾਵਾਇਰਸ ਨਾਲ ਪੀੜਿਤ ਵਿਅਕਤੀ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ।ਸਿਹਤ ਵਿਭਾਗ ਵੱਲੋਂ 5 ਵਿਅਕਤੀਆਂ...
ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਪਿੰਡ ਪਠਲਾਵਾ ਵੱਲੋਂ ਮੁੱਖ ਮੰਤਰੀ ਨੂੰ ਪੱਤਰ
. . .  about 2 hours ago
ਬੰਗਾ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਪਿੰਡ ਪਠਲਾਵਾ ਵਾਸੀਆਂ ਵੱਲੋਂ ਇੱਕ ਮੰਗ ਪੱਤਰ ਲਿਖ ਕੇ ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ...
ਗੜ੍ਹਸ਼ੰਕਰ ਖੇਤਰ ਦੇ 60 ਸ਼ੱਕੀਆਂ ਨੂੰ ਘਰਾਂ 'ਚ ਕੀਤਾ ਗਿਆ ਇਕਾਂਤਵਾਸ
. . .  about 2 hours ago
ਗੜ੍ਹਸ਼ੰਕਰ, 31 ਮਾਰਚ (ਧਾਲੀਵਾਲ) - ਕੋਰੋਨਾ ਵਾਇਰਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਗੜ੍ਹਸ਼ੰਕਰ ਬਲਾਕ ਦੇ ਪਿੰਡਾਂ 'ਚ ਕੀਤੇ ਜਾ ਰਹੇ ਸਰਵੇ ਦੌਰਾਨ ਅੱਜ 60 ਸ਼ੱਕੀ ਸਾਹਮਣੇ ਆਏ ਜਿਨ੍ਹਾਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਕੀਤਾ ਗਿਆ। ਐੱਸ.ਐੱਮ.ਓ. ਪੀ.ਐੱਚ.ਸੀ...
ਅੰਤਰ ਰਾਜੀ ਹੱਦਾਂ ਸੀਲ, ਕਰਫਿਊ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ-ਆਈਜੀ
. . .  about 2 hours ago
ਬਠਿੰਡਾ, 31 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਪੁਲਿਸ ਰੇਂਜ ਦੇ ਆਈ.ਜੀ. ਅਰੁਣ ਕੁਮਾਰ ਮਿੱਤਲ ਆਈ.ਪੀ.ਐੱਸ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੂਬੇ ਦੀਆਂ ਅੰਤਰਰਾਜੀ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਵਿਅਕਤੀ...
ਸ਼ਰਾਬ ਦੇ ਠੇਕੇ ਤੋਂ ਲੁੱਟੀ ਲੱਖਾਂ ਦੀ ਸ਼ਰਾਬ
. . .  about 2 hours ago
ਬਿਆਸ, 31 ਮਾਰਚ (ਪਰਮਜੀਤ ਸਿੰਘ ਰੱਖੜਾ) - ਬਿਆਸ ਵਿਚ ਅੱਜ ਤੜਕਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰਾਬ ਦਾ ਠੇਕਾ ਲੁੱਟ ਲਏ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਠੇਕਾ ਇੰਚਾਰਜ ਅਵਤਾਰ ਸਿੰਘ...
ਸੈਨੇਟਾਈਜਰ ਸਪਰੇਅ ਕਰਾਉਣ ਲਈ ਪੰਚਾਇਤਾਂ ਨੂੰ ਵੰਡੀ ਦਵਾਈ
. . .  about 2 hours ago
ਜੰਡਿਆਲਾ ਗੁਰੂ, 31 ਮਾਰਚ - (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਿੰਡਾਂ ਵਿਚ ਸਪਰੇਅ ਕਰਾਉਣ ਲਈ ਬੀ.ਡੀ.ਪੀ.ਓ...
ਕੋਰੋਨਾ ਦਾ ਸ਼ੱਕੀ ਮਰੀਜ਼ ਡਾਕਟਰ ਹਸਪਤਾਲ 'ਚ ਦਾਖਲ
. . .  about 3 hours ago
ਮਲੋਟ, 31 ਮਾਰਚ (ਗੁਰਮੀਤ ਸਿੰਘ ਮੱਕੜ) - ਸਥਾਨਕ ਪੁੱਡਾ ਕਾਲੋਨੀ ਦਾ ਵਾਸੀ ਡਾਕਟਰ ਜੋ ਬੀਤੇ ਦਿਨੀਂ ਕੈਨੇਡਾ...
ਜ਼ਿਲ੍ਹੇ 'ਚ ਲਏ 169 'ਚੋਂ 139 ਸੈਂਪਲਾਂ ਆਏ ਨੈਗੇਟਿਵ- ਡਾ. ਜਸਬੀਰ ਸਿੰਘ
. . .  about 3 hours ago
ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਕੋਵਿਡ-19 ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ...
ਇਕਾਂਤਵਾਸ ਕੀਤੇ ਘਰਾਂ ਵਿਚ ਕੂੜਾ ਚੁੱਕਣ ਲਈ ਕਾਰਪੋਰੇਸ਼ਨ ਨੇ ਕੀਤੇ ਵਿਸ਼ੇਸ਼ ਪ੍ਰਬੰਧ- ਕੋਮਲ ਮਿੱਤਲ
. . .  about 3 hours ago
ਅੰਮ੍ਰਿਤਸਰ, 31 ਮਾਰਚ (ਹਰਮਿੰਦਰ ਸਿੰਘ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਦੇਸ਼ ਤੋਂ ਆਏ ਵਿਅਕਤੀ ਜਾਂ ਉਨ੍ਹਾਂ ਦੇ ਸਿੱਧੇ ...
ਹਕੀਮਪੁਰ ਦੇ ਜੰਮਪਲ ਦੀ ਇੰਗਲੈਂਡ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  about 3 hours ago
ਕਣਕ ਨਾ ਮਿਲਣ 'ਤੇ ਪਹੂਵਿੰਡ ਵਿਖੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਨਾਅਰੇਬਾਜ਼ੀ
. . .  about 3 hours ago
ਕਰਫ਼ਿਊ ਦੌਰਾਨ ਦੋ ਡੰਗ ਦੀ ਰੋਟੀ ਨੂੰ ਤਰਸ ਰਹੇ ਨੇ ਸ਼ਾਹਕੋਟ ਦੇ ਮੁਹੱਲਾ ਧੌੜਿਆ ਦੇ ਲੋਕ
. . .  about 3 hours ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ
. . .  about 3 hours ago
ਡਬਲਯੂ.ਐੱਚ.ਓ ਨੇ ਏਸ਼ੀਆ ਅਤੇ ਪ੍ਰਸ਼ਾਂਤ ਖੇਤਰਾਂ 'ਚ ਕੋਰੋਨਾ ਨਾਲ ਲੰਬੀ ਲੜਾਈ ਦੀ ਦਿੱਤੀ ਚੇਤਾਵਨੀ
. . .  about 3 hours ago
ਪੰਜਾਬ ਵਕਫ਼ ਬੋਰਡ ਵੱਲੋਂ ਸੀ.ਐਮ ਰਾਹਤ ਫ਼ੰਡ 'ਚ ਪੰਜਾਹ ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਸ. ਮੁਖਤਾਰ ਸਿੰਘ ਨੂੰ ਮਿਲੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜ਼ਿੰਮੇਵਾਰੀ
. . .  about 4 hours ago
ਕਰਫ਼ਿਊ ਦੇ ਦੋਰਾਂਨ ਘੁਬਾਇਆ ਪੁਲਿਸ ਚੌਂਕੀ ਦੇ ਨੇੜੇ ਦੋ ਦੁਕਾਨਾਂ ਤੋ ਚੋਰੀ
. . .  about 4 hours ago
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 227 ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  about 4 hours ago
ਪੁਲਿਸ ਦੀ ਸਖ਼ਤੀ ਦੇ ਬਾਵਜੂਦ ਵੀ ਲੋੜਵੰਦਾਂ ਦੀ ਸੇਵਾ ਕਰ ਰਹੇ ਹਨ ਸਮਾਜ ਸੇਵੀ
. . .  about 4 hours ago
ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਲੋੜਵੰਦ ਤੇ ਬੇਸਹਾਰਾ ਲੋਕਾਂ ਲਈ ਸਹਾਰਾ ਬਣਿਆ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ
. . .  1 minute ago
ਪਿੰਡ ਖੁਰਮਣੀਆਂ ਤੋਂ ਕੋਰੋਨਾ ਦੇ ਸ਼ੱਕੀ ਵਿਅਕਤੀ ਦੀ ਰਿਪੋਰਟ ਆਈ ਨੈਗੇਟਿਵ
. . .  about 5 hours ago
ਬੀ.ਐੱਸ.ਐੱਫ ਨੇ ਸਰਹੱਦ ਤੋਂ ਤਿੰਨ ਕਿੱਲੋ ਹੈਰੋਇਨ ਕੀਤੀ ਬਰਾਮਦ
. . .  about 5 hours ago
ਮਜ਼ਦੂਰਾਂ ਨੇ ਆਪਣੇ ਘਰਾਂ ਅੱਗੇ ਰਾਸ਼ਨ ਲਈ ਖੜਕਾਏ ਖਾਲੀ ਭਾਂਡੇ
. . .  about 5 hours ago
ਕੋਰੋਨਾ ਵਾਇਰਸ ਨਾਲ ਸੰਕਰਮਿਤ 12 ਸਾਲਾ ਲੜਕੀ ਦੀ ਬੈਲਜੀਅਮ 'ਚ ਮੌਤ
. . .  about 5 hours ago
ਮੁਖਤਾਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਬਣੇ ਨਵੇਂ ਮੈਨੇਜਰ
. . .  about 5 hours ago
ਵਿੱਤ ਵਿਭਾਗ ਪੰਜਾਬ ਵਲੋਂ ਰਿਲੀਫ਼ ਫ਼ੰਡ ਲਈ ਮੁਲਾਜ਼ਮਾਂ ਦੀ ਤਨਖ਼ਾਹ ਕੱਟਣ ਸਬੰਧੀ ਪੱਤਰ ਜਾਰੀ
. . .  about 6 hours ago
ਦਿੱਲੀ ’ਚ ਮੁਹੱਲਾ ਕਲੀਨਿਕ ਦੇ ਡਾਕਟਰ ਨੂੰ ਹੋਇਆ ਕੋਰੋਨਾ
. . .  about 6 hours ago
ਪੰਜਾਬ ਤੋਂ ਬਾਹਰੀ ਸੂਬਿਆਂ ’ਚ ਗਈਆਂ ਕੰਬਾਈਨਾਂ ਜਲਦ ਸੂਬੇ ’ਚ ਵਾਪਸ ਮੰਗਵਾਈਆਂ ਜਾਣ - ਉਂਕਾਰ ਸਿੰਘ ਅਗੌਲ
. . .  about 6 hours ago
ਡਰੋਨ ਰਾਹੀਂ ਤੇਂਦੂਏ ਦੀ ਖੋਜ਼ ਜਾਰੀ
. . .  about 6 hours ago
ਮਿਡ ਡੇ ਮੀਲ : ਯੋਗ ਵਿਦਿਆਰਥੀਆਂ ਦੇ ਬੈਂਕ ਖਾਤਿਆਂ ’ਚ ਪੈਸੇ ਜਮਾਂ ਕਰਾਉਣ ਸਬੰਧੀ ਪੱਤਰ ਜਾਰੀ
. . .  about 6 hours ago
31 ਮਈ ਤੱਕ ਸੇਵਾ ਕਰਦੇ ਰਹਿਣਗੇ ਅੱਜ ਸੇਵਾ ਮੁਕਤ ਹੋਣ ਵਾਲੇ ਪੰਜਾਬ ਪੁਲਿਸ ਤੇ ਹੋਮਗਾਰਡ ਦੇ ਕਰਮਚਾਰੀ ਤੇ ਅਧਿਕਾਰੀ
. . .  about 6 hours ago
ਪੰਚਕੂਲਾ ’ਚ ਇਕ ਨਰਸ ਦਾ ਕੋਰੋਨਾਵਾਇਰਸ ਪਾਜ਼ੀਟਿਵ
. . .  about 6 hours ago
ਅਫ਼ਗ਼ਾਨਿਸਤਾਨ ’ਚ ਅੱਤਵਾਦੀ ਹਮਲੇ ’ਚ ਮਾਰੇ ਗਏ ਦੋ ਸਿੱਖਾਂ ਦੀਆਂ ਲਾਸ਼ਾਂ ਪੁੱਜੀਆਂ ਲੁਧਿਆਣਾ, ਕੀਤਾ ਗਿਆ ਅੰਤਿਮ ਸਸਕਾਰ
. . .  about 7 hours ago
ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮੇਤ ਵੱਖ ਵੱਖ ਪ੍ਰਿੰਸੀਪਲ ਹੋਏ ਸੇਵਾਮੁਕਤ
. . .  about 7 hours ago
ਪੀ.ਜੀ.ਆਈ. ’ਚ ਦਾਖਲ ਕੋਰੋਨਾਵਾਇਰਸ ਦੇ ਮਰੀਜ਼ ਦੀ ਹੋਈ ਮੌਤ
. . .  about 7 hours ago
ਪੰਜਾਬ ਦੇ ਸਮੂਹ ਕਾਲਜ ਤੇ ਯੂਨੀਵਰਸਿਟੀਆਂ ਨੂੰ 14 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ
. . .  about 7 hours ago
ਦੁਕਾਨ ਖੋਲ੍ਹਣ ਨੂੰ ਲੈ ਕੇ ਚੱਲੀ ਗੋਲੀ ’ਚ ਵਿਅਕਤੀ ਦੀ ਮੌਤ
. . .  about 7 hours ago
ਸਬਜ਼ੀ ਮੰਡੀ ਵਿਚ ਸਬਜ਼ੀ ਵੇਚਣ ਲਈ ਆਏ ਵਿਅਕਤੀ ਕਾਬੂ
. . .  about 7 hours ago
ਚੰਡੀਗੜ੍ਹ ’ਚ ਅੱਜ ਫਿਰ ਦਿਸਿਆ ਤੇਂਦੂਆ
. . .  about 8 hours ago
ਪੁਲਿਸ ਦੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਉਤਰੇ, ਉਲੰਘਣਾ ਕਰ ਰਹੇ 60 ਦੇ ਕਰੀਬ ਵਿਅਕਤੀਆਂ ਨੂੰ ਕੀਤਾ ਬੰਦ
. . .  about 8 hours ago
ਸਿੱਖਿਆ ਵਿਭਾਗ ਵੱਲੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿਚ ਪ੍ਰਮੋਟ ਕਰਨ ਦਾ ਫ਼ੈਸਲਾ
. . .  about 8 hours ago
ਕੋਰੋਨਾਵਾਇਰਸ ਖਿਲਾਫ ਲੜਾਈ ’ਚ ਲਤਾ ਮੰਗੇਸ਼ਕਰ ਨੇ ਕੀਤੇ 25 ਲੱਖ ਦਾਨ
. . .  about 8 hours ago
ਤਪਾ ਦੇ ਇਕ ਸ਼ਰਾਬ ਠੇਕੇ ਨੂੰ ਸਿਵਲ ਪ੍ਰਸ਼ਾਸਨ ਨੇ ਲਗਾਇਆ ਤਾਲਾ
. . .  about 8 hours ago
ਪਾਕਿਸਤਾਨ ’ਚ ਡਾਕਟਰਾਂ ਵੱਲੋਂ ਲਿਫ਼ਾਫ਼ਿਆਂ ਵਾਲੀ ਕਿੱਟ ਪਾ ਕੇ ਨਿਭਾਈ ਜਾ ਰਹੀ ਹੈ ਡਿਊਟੀ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਮਾਘ ਸੰਮਤ 551

ਪਟਿਆਲਾ

ਨਗਰ ਨਿਗਮ ਵਲੋਂ ਟ੍ਰੈਫਿਕ ਸਮੱਸਿਆਂ ਤੋਂ ਨਿਜਾਤ ਦਿਵਾਉਣ ਲਈ ਉਲੀਕਿਆ ਪ੍ਰਾਜੈਕਟ ਹੁਣ ਤੱਕ ਨਹੀਂ ਚੜਿ੍ਹਆ ਨੇਪਰੇ

ਪਟਿਆਲਾ, 18 ਜਨਵਰੀ (ਗੁਰਵਿੰਦਰ ਸਿੰਘ ਔਲਖ)-ਸ਼ਹਿਰ ਨੂੰ ਵਧ ਰਹੀ ਟ੍ਰੈਫਿਕ ਸਮੱਸਿਆ ਅਤੇ ਦੁਰਘਟਨਾਵਾਂ ਤੋਂ ਨਿਜਾਤ ਦਿਵਾਉਣ ਲਈ ਨਗਰ ਨਿਗਮ ਵਲੋਂ ਆਵਾਜਾਈ ਅਤੇ ਸੁਰੱਖਿਆ ਨਾਲ ਸਬੰਧਿਤ ਉਲੀਕਿਆ ਪ੍ਰੋਜੈਕਟ ਕਾਫ਼ੀ ਸਮਾਂ ਬੀਤ ਜਾਣ ਬਾਅਦ ਵੀ ਨੇਪਰੇ ਨਹੀਂ ਚੜਿ੍ਹਆ | ਮੁੱਖ ਮੰਤਰੀ ਦਾ ਜੱਦੀ ਸ਼ਹਿਰ ਅਤੇ ਵਿਭਾਗਾਂ ਦੇ ਮੁੱਖ ਦਫ਼ਤਰ ਇੱਥੇ ਹੋਣ ਕਾਰਨ ਵੀ ਹਰ ਦਿਨ ਧਰਨੇ ਮੁਜ਼ਾਹਰੇ ਹੁੰਦੇ ਰਹਿੰਦੇ ਹਨ, ਜਿਸ ਕਾਰਨ ਟ੍ਰੈਫਿਕ ਦੀ ਸਮੱਸਿਆ ਹੋਰ ਵੀ ਵਿਕਰਾਲ ਰੂਪ ਧਾਰ ਜਾਂਦੀ ਹੈ | ਦੂਜੇ ਪਾਸੇ ਸ਼ਹਿਰ ਦੇ ਕੁਝ ਬਾਜ਼ਾਰ ਵੀ ਪਾਰਕਿੰਗ ਤੋਂ ਸੱਖਣੇ ਹੋਣ ਕਾਰਨ ਸੜਕਾਂ ਕਿਨਾਰਿਆਂ 'ਤੇ ਖੜੇ ਵਹੀਕਲ ਵੱਡੇ-ਵੱਡੇ ਜਾਮ ਲੱਗਣ ਦਾ ਕਾਰਨ ਬਣਦੇ ਹਨ | ਪਿਛਲੇ ਸਮੇਂ ਦੌਰਾਨ ਕਾਰਪੋਰੇਸ਼ਨ ਵਲੋਂ ਇਨ੍ਹਾਂ ਦਿੱਕਤਾਂ ਤੋਂ ਸ਼ਹਿਰ ਨੂੰ ਛੁਟਕਾਰਾ ਦਿਵਾਉਣ ਦਾ ਦਾਅਵਾ ਕਰਦਿਆਂ ਟ੍ਰੈਫਿਕ ਪੁਲਿਸ ਦੀ ਸਹਾਇਤਾ ਨਾਲ ਇਕ ਪੋ੍ਰਜੈਕਟ ਤਿਆਰ ਕੀਤਾ ਸੀ | ਇਸ ਪ੍ਰੋਜੈਕਟ ਰਾਹੀਂ ਜਿੱਥੇ ਪੁਰੇ ਸ਼ਹਿਰ 'ਚ ਆਧੁਨਿਕ ਤਕਨਾਲੋਜੀ ਨਾਲ ਲੈਸ ਟ੍ਰੇਫਿਕ ਲਾਈਟਾਂ ਲਗਾਉਣ ਦੀ ਤਜਵੀਜ਼ ਸੀ, ਉੱਥੇ ਹੀ ਸੁਰੱਖਿਆ ਦੇ ਪੱਖ ਤੋਂ ਵੱਖ-ਵੱਖ ਪਾਰਕਿੰਗ, ਬਾਜ਼ਾਰਾਂ ਅਤੇ ਸਕੂਲਾਂ ਦੇ ਨਜ਼ਦੀਕ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਦੀ ਗੱਲ ਵੀ ਆਖੀ ਗਈ ਸੀ | ਇੱਥੋਂ ਤੱਕ ਕੇ ਸ਼ਹਿਰ ਦੀਆਂ ਕੁਝ ਮੁੱਖ ਥਾਵਾਂ 'ਤੇ ਐਲ਼.ਈ.ਡੀ. ਸਕਰੀਨਾਂ ਲਗਾਉਣ ਦੀ ਵੀ ਤਜਵੀਜ਼ ਸੀ | ਮਿੳਾੂਸੀਪਲ ਕਾਰਪੋਰੇਸ਼ਨ ਵਲੋਂ ਇਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਇਕ ਖ਼ਾਕਾ ਤਿਆਰ ਕਰ ਲਿਆ ਸੀ ਪਰ ਅਜੇ ਤਕ ਇਹ ਪੋ੍ਰਜੈਕਟ ਅੱਧ ਵਿਚਾਲੇ ਹੀ ਲਟਕ ਰਿਹਾ ਹੈ | ਸ਼ਹਿਰ 'ਚ ਪਾਰਕਿੰਗ ਦਾ ਇਤਜ਼ਾਮ ਕਰਨ ਦੇ ਮਕਸਦ ਨਾਲ 13 ਅਜਿਹੀਆਂ ਥਾਂਵਾਂ ਦੀ ਵੀ ਚੋਣ ਕੀਤੀ ਗਈ ਸੀ, ਜੋ ਕਿ ਸਰਕਾਰੀ ਜ਼ਮੀਨ ਨੂੰ ਅਕਵਾਇਰ ਕਰਕੇ ਪਾਰਕਿੰਗ ਤਿਆਰ ਕੀਤੀਆਂ ਜਾਣੀਆਂ ਸਨ ਪਰ ਲੰਮਾਂ ਸਮਾਂ ਬੀਤ ਜਾਣ ਬਾਅਦ ਵੀ ਇਸ ਯੋਜਨਾ ਨੂੰ ਬੂਰ ਨਹੀਂ ਪਿਆ | ਇਸ ਸਬੰਧੀ ਗੱਲਬਾਤ ਕਰਦਿਆਂ ਨਗਰ ਨਿਗਮ ਦੇ ਮੇਅਰ ਸੰਜੀਵ ਕੁਮਾਰ ਬਿੱਟੂ ਨੇ ਆਖਿਆ ਕਿ ਇਸ ਪ੍ਰੋਜੈਕਟ ਦਾ ਖ਼ਾਕਾ ਤਿਆਰ ਕਰਕੇ ਸਬੰਧਿਤ ਵਿਭਾਗ ਨੂੰ ਭੇਜ ਦਿੱਤਾ ਸੀ | ਜਿਸ ਤਹਿਤ ਟ੍ਰੈਫਿਕ ਲਾਇਟਾਂ ਲਈ 2 ਕਰੋੜ 27 ਲੱਖ ਦੀ ਰਾਸ਼ੀ ਮਨਜ਼ੂਰ ਹੋ ਚੁੱਕੀ ਹੈ ਅਤੇ ਮੰਗਲਵਾਰ ਤੱਕ ਉਸ ਦਾ ਟੈਂਡਰ ਹੋ ਜਾਵੇਗਾ, ਜਦੋ ਕਿ ਸੀ.ਸੀ.ਟੀ.ਵੀ. ਕੈਮਰਿਆਂ ਲਈ 1.50 ਕਰੋੜ ਦੀ ਤਜਵੀਜ਼ ਭੇਜੀ ਹੋਈ ਹੈ | ਜਲਦੀ ਹੀ ਉਸ ਦੀ ਪ੍ਰਵਾਨਗੀ ਮਿਲਣ 'ਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ |

ਘਰ 'ਤੇ ਹਮਲਾ ਕਰਕੇ ਨੌਜਵਾਨ ਦੀ ਕੀਤੀ ਹੱਤਿਆ

ਘਨੌਰ, 18 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਪਟਿਆਲਾ ਜ਼ਿਲੇ੍ਹ ਦੇ ਪਿੰਡ ਬਘੌਰਾ 'ਚ ਘਰ ਅੰਦਰ ਦਾਖਲ ਹੋ ਕੇ ਨੌਜਵਾਨ ਨੂੰ ਕੁੱਟ-ਕੁੱਟ ਕੇ ਹੱਤਿਆ ਕਰ ਦੇਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਉਪਰੰਤ ਹੋਈ ਫਾਇਰਿੰਗ 'ਚ ਹੋਰ ਵਿਅਕਤੀ ਗੰਭੀਰ ਦੱਸੇ ਜਾ ਰਹੇ ਹਨ | ਪੂਰੀ ...

ਪੂਰੀ ਖ਼ਬਰ »

ਦਾਜ ਦਹੇਜ ਲਈ ਪ੍ਰੇਸ਼ਾਨ ਕਰਨ 'ਤੇ ਸਹੁਰਾ ਪਰਿਵਾਰ ਿਖ਼ਲਾਫ਼ ਕੇਸ ਦਰਜ

ਪਟਿਆਲਾ, 18 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਵਿਆਹੁਤਾ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਮਹਿਲਾ ਦੀ ਪੁਲਿਸ ਨੇ ਪੀੜਿਤ ਦੇ ਸਹੁਰਾ ਪਰਿਵਾਰ ਦੇ ਿਖ਼ਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 406,498-ਏ ਅਧੀਨ ਕੇਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀਆਂ ਤਿਆਰੀਆਂ ਮੁਕੰਮਲ

ਪਟਿਆਲਾ, 18 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਪਟਿਆਲਾ 'ਚ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਪਟਿਆਲਾ ਕੁਲਭੂਸ਼ਨ ਸਿੰਘ ਬਾਜਵਾ ਨੇ ਕੇਂਦਰ ਅਬਜ਼ਰਬਰਾਂ, ਸੁਪਰਡੈਂਟਾਂ, ਡਿਪਟੀ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ 'ਤੇ ਘਰ ਦੇ ਸਾਮਾਨ ਦੀ ਫਰੋਲਾ-ਫਰਾਲੀ ਦਾ ਦੋਸ਼

ਸਮਾਣਾ, 18 ਜਨਵਰੀ (ਪ੍ਰੀਤਮ ਸਿੰਘ ਨਾਗੀ)-ਨੇੜਲੇ ਪਿੰਡ ਧਨੌਰੀ ਦੀ ਇਕ ਔਰਤ ਰੀਨਾ ਰਾਣੀ ਨੇ ਪੁਲਿਸ ਕੰਟਰੋਲ ਰੂਮ 'ਤੇ ਸ਼ਿਕਾਇਤ ਕੀਤੀ ਕਿ ਮੈਨੂੰ ਮੇਰਾ ਗੁਆਂਢੀ ਦਰਸ਼ਨ ਸਿੰਘ ਭੱਦੀ ਸ਼ਬਦਾਵਲੀ ਬੋਲ ਰਿਹਾ ਹੈ ਤੇ ਧਮਕੀਆਂ ਦੇ ਰਿਹਾ ਹੈ | ਪੁਲਿਸ ਮੌਕੇ 'ਤੇ ਪਹੁੰਚੀ ਤਾਂ ...

ਪੂਰੀ ਖ਼ਬਰ »

'ਦੇਸ਼ ਜਗਾਓ' ਮੰਚ ਵਲੋਂ ਨਾਗਰਿਕ ਕਾਨੂੰਨ ਦੇ ਸਮਰਥਨ 'ਚ ਵਿਸ਼ਾਲ ਰੈਲੀ

ਪਟਿਆਲਾ, 18 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-'ਦੇਸ਼ ਜਗਾਓ' ਮੰਚ ਵਲੋਂ ਹਰਿੰਦਰ ਗੁਪਤਾ ਦੀ ਅਗਵਾਈ ਹੇਠ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ 'ਚ ਨਾਗਰਿਕ ਕਾਨੂੰਨ ਦੇ ਸਮਰਥਨ 'ਚ ਇਕ ਵਿਸ਼ਾਲ ਰੈਲੀ ਕੀਤੀ ਗਈ | ਇਸ ਮੌਕੇ ਸੀ.ਏ.ੲ.ੇ ਦੇ ਸਮਰਥਨ 'ਚ ਨਆਰੇ ਲਗਾਏ ਗਏ ਅਤੇ ਮੁੱਖ ...

ਪੂਰੀ ਖ਼ਬਰ »

ਚੋਰੀ ਕੀਤੇ ਐਲੂਮੀਨੀਅਮ ਦੇ ਸਾਮਾਨ ਸਮੇਤ ਆਟੋ ਰਿਕਸ਼ਾ ਸਵਾਰ 2 ਕਾਬੂ, 1 ਫ਼ਰਾਰ

ਰਾਜਪੁਰਾ, 18 ਜਨਵਰੀ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਬੱਸ ਅੱਡਾ ਚੌਕੀ ਪੁਲਿਸ ਨੇ ਨਾਕਾਬੰਦੀ ਦੌਰਾਨ ਐਲੂਮੀਨੀਅਮ ਦੇ ਚੋਰੀ ਕੀਤੇ ਸਾਮਾਨ ਸਮੇਤ 2 ਆਟੋ ਸਵਾਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਦੋਂ ਕਿ ਤੀਜਾ ਮੌਕੇ ਦਾ ਫ਼ਾਇਦਾ ਚੁੱਕ ਕੇ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ | ...

ਪੂਰੀ ਖ਼ਬਰ »

ਉਪਰੰਤ ਹੋਈ ਫਾਇਰਿੰਗ 'ਚ ਦੋ ਗੰਭੀਰ ਜ਼ਖਮੀ

ਸ਼ੁਤਰਾਣਾ, 18 ਜਨਵਰੀ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਪਿੰਡ ਹਰਿਆਊ ਵਿਖੇ ਖੰਡ ਮਿੱਲ 'ਚ ਚੱਲ ਰਹੀ ਸ਼ਰਾਬ ਦੀ ਫ਼ੈਕਟਰੀ ਨਾਲ ਦੂਸ਼ਿਤ ਹੁੰਦੇ ਵਾਤਾਵਰਨ ਨੂੰ ਬਚਾਉਣ ਲਈ 'ਵਾਤਾਵਰਨ ਬਚਾਓ ਸੰਘਰਸ਼ ਕਮੇਟੀ' ਵਲੋਂ ਪਿਛਲੇ ਕਾਫੀ ਸਮੇਂ ਤੋਂ ਸੰਘਰਸ਼ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਦਰਜਨ ਨਾਮਜ਼ਦ

ਰਾਜਪੁਰਾ, 18 ਜਨਵਰੀ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ 'ਤੇ 1 ਦਰਜਨ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਕਮਲ ਖੋਸਲਾ ਵਾਸੀ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਲੰਗ ਵਿਖੇ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਦੌਰਾ

ਪਟਿਆਲਾ, 18 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਕੈਪਟਨ ਪ੍ਰੀਤਦੇਵ ਸਿੰਘ ਸ਼ੇਰਗਿੱਲ (ਸੇਵਾਮੁਕਤ ਆਈ.ਏ.ਐਸ.) ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਲੰਗ ਦਾ ਦੌਰਾ ਕਰਕੇ ਮਿਡ-ਡੇ-ਮੀਲ ਤੇ ਆਂਗਣਵਾੜੀ ਸੈਂਟਰ ਰਾਹੀਂ ਬੱਚਿਆਂ ਨੂੰ ...

ਪੂਰੀ ਖ਼ਬਰ »

ਸੋਲਰ ਸਿਸਟਮ ਲਗਾਉਣ ਦਾ ਝਾਂਸਾ ਦੇ ਕੇ ਹਸਪਤਾਲ ਨਾਲ 7 ਲੱਖ 66 ਹਜ਼ਾਰ ਤੋਂ ਵੱਧ ਦੀ ਠੱਗੀ

ਪਟਿਆਲਾ, 18 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਬਡੂੰਗਰ ਰੋਡ 'ਤੇ ਸਥਿਤ ਹੈਲਦੀ ਬੇਬੀ ਹਸਪਤਾਲ ਵਿਖੇ ਸੋਲਰ ਸਿਸਟਮ ਲਗਵਾਉਣ ਲਈ ਪੈਸੇ ਲੈ ਕੇ ਵੀ ਸੋਲਰ ਸਿਸਟਮ ਨਾ ਲਗਾਉਣ 'ਤੇ ਹਸਪਤਾਲ ਦੇ ਮਾਲਕ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ 4 ...

ਪੂਰੀ ਖ਼ਬਰ »

15 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 18 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਨਸ਼ੀਲੇ ਪਦਾਰਥਾਂ ਦੀ ਰੋਕਥਾਮ ਲਈ ਸ਼ੁਰੂ ਕੀਤੀ ਮੁਹਿੰਮ ਦੌਰਾਨ ਥਾਣਾ ਸਦਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 15 ਪੇਟੀਆਂ ਸ਼ਰਾਬ ਦੀਆਂ ਸਮੇਤ ਕਾਬੂ ਕਰਕੇ ਉਨ੍ਹਾਂ ਿਖ਼ਲਾਫ਼ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਸ਼ਰਾਬ ਫ਼ੈਕਟਰੀ ਮਾਮਲਾ: ਸੰਘਰਸ਼ ਕਮੇਟੀ ਦੇ 5 ਆਗੂਆਂ ਿਖ਼ਲਾਫ਼ ਕੇਸ ਦਰਜ

ਪਾਤੜਾਂ, 18 ਜਨਵਰੀ (ਗੁਰਵਿੰਦਰ ਸਿੰਘ ਬੱਤਰਾ)-ਸ਼ਰਾਬ ਫ਼ੈਕਟਰੀ ਵਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਜ ਆਗੂਆਂ 'ਤੇ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਹੈ | ਮਿੱਲ ਪ੍ਰਬੰਧਕਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਪ੍ਰਦੂਸ਼ਣ ...

ਪੂਰੀ ਖ਼ਬਰ »

ਵਾਹਨ ਦੀ ਫੇਟ ਲੱਗਣ ਕਾਰਨ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਅਧੀਨ ਮੌਤ

ਪਟਿਆਲਾ, 18 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਸਰਹਿੰਦ ਰੋਡ 'ਤੇ ਸਥਿਤ ਪਿੰਡ ਬਾਰਨ ਵਿਖੇ ਸੜਕ ਪਾਰ ਕਰਦੇ ਵਿਅਕਤੀ ਨੂੰ ਕੁਝ ਦਿਨ ਪਹਿਲਾਂ ਕਿਸੇ ਅਣਜਾਣ ਵਾਹਨ ਚਾਲਕ ਦੀ ਫੇਟ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਦਾਖਲ ਇਲਾਜ ...

ਪੂਰੀ ਖ਼ਬਰ »

ਨੌਜਵਾਨ ਨਸ਼ੇ ਛੱਡ ਕੇ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ-ਰਵੀ

ਗੁਹਲਾ ਚੀਕਾ, 18 ਜਨਵਰੀ (ਓ.ਪੀ. ਸੈਣੀ)-ਖੁਰਕਾ ਵਿਖੇ ਕਬੱਡੀ ਕੱਪ ਸਪੋਰਟਸ ਕਲੱਬ ਵਲੋਂ ਕਰਵਾਇਆ ਗਿਆ | ਇਸ ਮੌਕੇ ਬਤੌਰ ਮੁੱਖ ਮਹਿਮਾਨ ਗੁਲਾਬ ਸਿੰਘ ਸੈਣੀ ਤੇ ਭਾਜਪਾ ਆਗੂ ਰਵੀ ਤਾਰਾਂਵਾਲੀ ਨੇ ਸ਼ਿਰਕਤ ਕੀਤੀ | ਫਾਈਨਲ ਮੈਚ ਹਰਿਆਣਾ ਤੇ ਪੰਜਾਬ ਦੀ ਟੀਮਾਂ 'ਚ ਖੇਡਿਆ ਗਿਆ ...

ਪੂਰੀ ਖ਼ਬਰ »

ਜੇ.ਏ.ਈ.ਮੇਨ ਦੇ ਟੈਸਟ 'ਚ ਮੋਹਰੀ ਰਹੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਪਾਤੜਾਂ, 18 ਜਨਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਆਲ ਇੰਡੀਆ ਪੱਧਰ 'ਤੇ ਜੇ.ਏ.ਈ.ਮੇਨ ਦੇ ਹੋਏ ਟੈੱਸਟ 'ਚ ਗੁਰੂ ਤੇਗ਼ ਬਹਾਦਰ ਸਕੂਲ ਪਾਤੜਾਂ ਦੇ ਦੋ ਵਿਦਿਆਰਥੀਆਂ ਵੱਧ ਅੰਕ ਲੈ ਕੇ ਮੋਹਰੀ ਰਹੇ ਹਨ | ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਵਾਲੇ ਇਨ੍ਹਾਂ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀ ਦੀ ਲੜਕੀ ਬਣੀ ਸੀ.ਏ.

ਪਟਿਆਲਾ, 18 ਜਨਵਰੀ (ਗੁਰਵਿੰਦਰ ਸਿੰਘ ਔਲਖ)-ਇੰਸਟੀਚਿਊਟ ਆਫ਼ ਚਾਰਟਰਡ ਅਕਾੳਾੂਟੈਂਟ ਆਫ਼ ਇੰਡੀਆ, ਨਵੀਂ ਦਿੱਲੀ ਵਲੋਂ 16 ਜਨਵਰੀ ਨੂੰ ਐਲਾਨੇ ਗਏ ਸੀ.ਏ. ਦੇ ਨਤੀਜਿਆਂ 'ਚ ਪਟਿਆਲਾ ਦੀ ਜੰਮਪਲ ਗੁਰਦੀਪ ਕੌਰ ਪੁੱਤਰੀ ਸੰਤੋਖ ਸਿੰਘ ਵਾਸੀ ਸਾਹਿਬ ਨਗਰ, ਥੇੜ੍ਹੀ ਸੀ.ਏ. ਦਾ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਵਿਦਿਆਰਥੀਆਂ ਨੇ ਚੁੱਕੀ ਸਹੁੰ

ਦੇਵੀਗੜ੍ਹ, 18 ਜਨਵਰੀ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨ ਟ੍ਰੈਫ਼ਿਕ ਪੁਲਿਸ ਵਲੋਂ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ, ਜਿਸ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰ ਵਿਖੇ ਪਿ੍ੰਸੀਪਲ ਪਰਮਜੀਤ ਸਿੰਘ ਬਾਠ ਦੀ ਰਹਿਨੁਮਾਈ ਹੇਠ ਈਕੋ ਕਲੱਬ ਦੇ ਮੁਖੀ ਪ੍ਰਵੀਨ ...

ਪੂਰੀ ਖ਼ਬਰ »

ਅਕਾਲ ਅਕੈਡਮੀ ਭੁਸਲਾ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਗੁਹਲਾ ਚੀਕਾ, 18 ਜਨਵਰੀ (ਓ.ਪੀ. ਸੈਣੀ)-ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਕਰਵਾਏ ਅਕਾਲ ਅਕੈਡਮੀ ਭੁਸਲਾ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜਿਹੜਾ ਪਿੰਡ ਮੰਝਹੇੜੀ, ਮੇਗੜਾ, ਸੋਗਲਪੁਰ, ਕਸੌਲੀ, ਉਲਟਪੁਰ, ...

ਪੂਰੀ ਖ਼ਬਰ »

ਫ਼ੌਜ ਦੀ ਕਾਰਜ ਪ੍ਰਣਾਲੀ ਤੋਂ ਜਾਣੂ ਕਰਵਾਉਣ ਲਈ ਫ਼ੌਜ ਨੇ ਲਗਾਈ ਪ੍ਰਦਰਸ਼ਨੀ

ਪਟਿਆਲਾ, 18 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)- ਆਮ ਲੋਕਾਂ ਨੂੰ ਫ਼ੌਜ ਦੀ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਦੇਣ ਲਈ ਭਾਰਤੀ ਫ਼ੌਜ ਵਲੋਂ ਅੱਜ ਪਟਿਆਲਾ-ਸੰਗਰੂਰ ਰੋਡ 'ਤੇ ਸਥਿਤ ਫ਼ੌਜ ਦੀ ਗਰਾਊਾਡ ਵਿਖੇ ਇਕ ਰੋਜ਼ਾ ਫ਼ੌਜ ਦੇ ਸਾਜ਼ੋ-ਸਾਮਾਨ ਦੀ ਪ੍ਰਦਰਸ਼ਨੀ ਲਗਾਈ ਗਈ | ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫਤੇ ਦੌਰਾਨ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਦੇਵੀਗੜ੍ਹ, 18 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)-ਟ੍ਰੈਫਿਕ ਪੁਲਿਸ ਵਲੋਂ ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਨੰੂ ਜਾਗਰੂਕ ਕਰਨ ਲਈ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਹਫ਼ਤੇ ਤਹਿਤ ਟੈ੍ਰਫਿਕ ਪੁਲਿਸ ਦੇਵੀਗੜ੍ਹ ਵਲੋਂ ਟ੍ਰੈਫਿਕ ਇੰਚਾਰਜ ...

ਪੂਰੀ ਖ਼ਬਰ »

ਐਨ.ਆਰ.ਆਈ. ਮਨਜੀਤ ਸਿੰਘ ਗਿੱਲ ਦਾ ਸਨਮਾਨ

ਪਾਤੜਾਂ, 18 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਐਨ.ਆਰ.ਆਈ. ਮਨਜੀਤ ਸਿੰਘ ਗਿੱਲ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਪਾਤੜਾਂ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ ਅਤੇ ...

ਪੂਰੀ ਖ਼ਬਰ »

ਹਲਕਾ ਸਨੌਰ ਦੇ ਵਿਕਾਸ ਕੰਮਾਂ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਪ੍ਰਨੀਤ ਕੌਰ

ਦੇਵੀਗੜ੍ਹ, 18 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)-ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਮੈਂਬਰ ਲੋਕ ਸਭਾ ਪ੍ਰਨੀਤ ਕੌਰ ਨੇ ਕਿਹਾ ਕਿ ਹਲਕਾ ਸਨੌਰ ਦੇ ਵਿਕਾਸ ਦੇ ਕੰਮਾਂ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਉਨ੍ਹਾਂ ...

ਪੂਰੀ ਖ਼ਬਰ »

ਪਸ਼ੂ-ਪਾਲਣ ਵਿਭਾਗ ਨੇ ਕਰਵਾਏ ਬਲਾਕ ਪੱਧਰੀ ਦੁੱਧ ਚੁਆਈ ਮੁਕਾਬਲੇ

ਡੇਰਾਬੱਸੀ, 18 ਜਨਵਰੀ (ਸ਼ਾਮ ਸਿੰਘ ਸੰਧੂ)-ਪਸ਼ੂ-ਪਾਲਣ ਵਿਭਾਗ ਪੰਜਾਬ ਵਲੋਂ ਡੇਰਾਬੱਸੀ ਨੇੜਲੇ ਪਿੰਡ ਮਾਹੀਵਾਲਾ ਵਿਖੇ ਡਾ: ਇੰਦਰਜੀਤ ਸਿੰਘ ਦੀ ਅਗਵਾਈ ਹੇਠ ਅਤੇ ਡਿਪਟੀ ਡਾਇਰੈਕਟਰ ਪਸ਼ੂ-ਪਾਲਣ ਮੁਹਾਲੀ ਡਾ: ਨਿਰਮਲਜੀਤ ਸਿੰਘ ਦੀ ਦੇਖ-ਰੇਖ ਹੇਠ ਬਲਾਕ ਪੱਧਰੀ ...

ਪੂਰੀ ਖ਼ਬਰ »

ਔਰਤਾਂ ਦੇ ਸੁੰਦਰਤਾ ਮੁਕਾਬਲੇ ਕਰਵਾਏ

ਜ਼ੀਰਕਪੁਰ,18 ਜਨਵਰੀ (ਹੈਪੀ ਪੰਡਵਾਲਾ)-ਜ਼ੀਰਕਪੁਰ ਦੇ ਇਕ ਹੋਟਲ ਵਿਖੇ ਵਿਆਹੁਤਾ ਔਰਤਾਂ ਦੇ ਸੁੰਦਰਤਾ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਅਸ਼ਮਿਤਾ ਗਰਗ ਨੇ 'ਸ੍ਰੀਮਤੀ ਚੰਡੀਗੜ੍ਹ- ਏ ਵੂਮਨ ਆਫ਼ ਸਬਸਟੇਂਸ' ਦਾ ਤਾਜ਼ ਆਪਣੇ ਨਾਂਅ ਕੀਤਾ | ਇਸ ਮੌਕੇ ਨੇਹਾ ...

ਪੂਰੀ ਖ਼ਬਰ »

ਡਾ. ਬੀ. ਆਰ. ਅੰਬੇਡਕਰ ਸੇਵਾ ਸੁਸਾਇਟੀ ਨੇ 51 ਧੀਆਂ ਦੀ ਮਨਾਈ ਲੋਹੜੀ

ਲਾਲੜੂ, 11 ਜਨਵਰੀ (ਰਾਜਬੀਰ ਸਿੰਘ)-ਸਥਾਨਕ ਅੰਬੇਡਕਰ ਭਵਨ ਵਿਖੇ ਡਾ. ਬੀ. ਆਰ. ਅੰਬੇਡਕਰ ਸੇਵਾ ਸੁਸਾਇਟੀ ਲਾਲੜੂ ਵਲੋਂ 51 ਧੀਆਂ ਦੀ ਲੋਹੜੀ ਧੂਮਧਾਮ ਨਾਲ ਮਨਾਈ ਗਈ, ਜਿਸ ਦੌਰਾਨ ਨਵ-ਜੰਮੀਆਂ ਧੀਆਂ ਨੂੰ ਗਰਮ ਸੂਟ ਦਾ ਸੈੱਟ ਅਤੇ ਮਾਂਵਾਂ ਨੂੰ ਇਕ-ਇਕ ਸੂਟ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਤੰਬਾਕੂ ਕੰਟਰੋਲ ਸਬੰਧੀ ਆਲ੍ਹਾ ਅਭਿਆਸਾਂ ਬਾਰੇ ਦੋ ਦਿਨਾ ਗੋਲ ਮੇਜ਼ ਕਾਨਫ਼ਰੰਸ

ਚੰਡੀਗੜ੍ਹ, 18 ਜਨਵਰੀ (ਆਰ.ਐਸ.ਲਿਬਰੇਟ)-ਤੰਬਾਕੂ ਕੰਟਰੋਲ ਸਬੰਧੀ ਆਲ੍ਹਾ ਅਭਿਆਸਾਂ ਬਾਰੇ ਦੋ ਦਿਨਾ ਗੋਲ ਮੇਜ਼ ਮਸ਼ਵਰਾ 20 ਜਨਵਰੀ 2020 ਨੂੰ ਸੈਕਟਰ 17 ਦੇ ਰੇਸਤਰਾਂ ਵਿਖੇ ਸ਼ੁਰੂ ਹੋਵੇਗਾ | ਇਸ ਦਾ ਪ੍ਰਬੰਧ ਕਮਿਊਨਿਟੀ ਮੈਡੀਸਨ ਅਤੇ ਸਕੂਲ ਆਫ਼ ਪਬਲਿਕ ਹੈਲਥ ਪੀ.ਜੀ.ਆਈ. ...

ਪੂਰੀ ਖ਼ਬਰ »

ਸੰਗੀਤ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹੋਣ ਦੇ ਨਾਲ ਰੂਹ ਦੀ ਖ਼ੁਰਾਕ ਵੀ ਹੈ - ਗਾਇਕਾ ਰਜ਼ਾ ਹੀਰ

ਚੰਡੀਗੜ੍ਹ, 18 ਜਨਵਰੀ (ਅਜਾਇਬ ਸਿੰਘ ਔਜਲਾ)-ਪੰਜਾਬੀ ਸੂਫੀ ਗਾਇਕੀ ਤੇ ਫੋਕ ਗਾਇਕੀ ਵਿਚ ਆਪਣਾ ਨਿਵੇਕਲਾ ਸਥਾਨ ਸਥਾਪਤ ਕਰਨ ਵਾਲੀ ਸੁਰੀਲੀ ਆਵਾਜ਼ ਦੀ ਗਾਇਕਾ ਰਜ਼ਾ ਹੀਰ ਨੇ ਅੱਜ ਚੰਡੀਗੜ੍ਹ ਵਿਖੇ ਗੱਲ ਕਰਦਿਆਂ ਕਿਹਾ ਕਿ ਸੰਗੀਤ ਜਿੱਥੇ ਸਾਡੀ ਜ਼ਿੰਦਗੀ ਦਾ ਅਹਿਮ ...

ਪੂਰੀ ਖ਼ਬਰ »

ਪਿੰਡ ਤੀੜਾ ਵਿਖੇ ਅਕਾਲੀ ਆਗੂ ਰਾਣਾ ਰਣਜੀਤ ਸਿੰਘ ਗਿੱਲ ਦਾ ਵਿਸ਼ੇਸ਼ ਸਨਮਾਨ

ਮੁੱਲਾਂਪੁਰ ਗਰੀਬਦਾਸ, 18 ਜਨਵਰੀ (ਦਿਲਬਰ ਸਿੰਘ ਖੈਰਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ਖਰੜ ਤੋਂ ਪਾਰਟੀ ਦੇ ਮੁੱਖ ਸੇਵਾਦਾਰ ਰਾਣਾ ਰਣਜੀਤ ਸਿੰਘ ਵਲੋਂ ਇਲਾਕੇ ਦੇ ਸਰਕਾਰੀ ਸਕੂਲਾਂ ਅੰਦਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਗਏ ...

ਪੂਰੀ ਖ਼ਬਰ »

ਪੰਜਾਬ ਅਧਿਆਪਕ ਯੋਗਤਾ ਪ੍ਰੀਖਿਆ ਦੇ ਸਾਰੇ ਪ੍ਰਬੰਧ ਮੁਕੰਮਲ

ਐੱਸ. ਏ. ਐੱਸ. ਨਗਰ, 18 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਜ਼ਿਲ੍ਹਾ ਹੈੱਡ ਕੁਆਟਰਾਂ ਉੱਤੇ ਸਥਾਪਤ ਲਗਪਗ 450 ਪ੍ਰੀਖਿਆ ਕੇਂਦਰਾਂ ਅੰਦਰ 1.74 ਲੱਖ ਉਮੀਦਵਾਰ ਐਤਵਾਰ ਨੂੰ ਅਧਿਆਪਕ ਯੋਗਤਾ ਟੈਸਟ ਦੇਣਗੇ | ਇਸ ਪ੍ਰੀਖਿਆ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ...

ਪੂਰੀ ਖ਼ਬਰ »

ਨੁੱਕੜ ਨਾਟਕ ਖੇਡ ਕੇ ਕੁਸ਼ਟ ਰੋਗ ਸਬੰਧੀ ਕੀਤਾ ਜਾਗਰੂਕ

ਪਟਿਆਲਾ, 18 ਜਨਵਰੀ (ਗੁਰਵਿੰਦਰ ਸਿੰਘ ਔਲਖ)-ਕੁਸ਼ਟ ਰੋਗ ਸਬੰਧੀ ਆਮ ਲੋਕਾਂ ਨੂੰ ਸਧਾਰਨ ਭਾਸ਼ਾ 'ਚ ਸਮਝਾਉਣ ਅਤੇ ਲੋਕਾਂ 'ਚ ਇਸ ਬਿਮਾਰੀ ਸਬੰਧੀ ਪਾਏ ਜਾਂਦੇ ਭਰਮ ਭੁਲੇਖਿਆਂ ਨੂੰ ਦੂਰ ਕਰਨ ਲਈ ਜ਼ਿਲ੍ਹਾ ਸਿਹਤ ਵਿਭਾਗ ਦੇ ਕੁਸ਼ਟ ਨਿਵਾਰਨ ਸੈੱਲ ਵਲੋਂ ਸੁਖਰਾਮ ...

ਪੂਰੀ ਖ਼ਬਰ »

ਪਟਿਆਲਾ ਮੀਡੀਆ ਕਲੱਬ 'ਚ ਸੱਭਿਆਚਾਰਕ ਸ਼ਾਮ

ਪਟਿਆਲਾ, 18 ਜਨਵਰੀ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਮੀਡੀਆ ਕਲੱਬ ਵਲੋਂ ਪਾਸੀ ਰੋਡ ਸਥਿਤ ਦਫ਼ਤਰ ਵਿਖੇ ਸੱਭਿਆਚਾਰਕ ਸ਼ਾਮ ਕਰਵਾਈ ਗਈ | ਇਸ ਮੌਕੇ ਬਾਲੀਵੁੱਡ ਦੀ ਪ੍ਰਸਿੱਧ ਹਸਤੀ ਅਤੇ ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਮੁਖੀ ਡਾ. ਮਜਤਬਾ ਹੁਸੈਨ ਦੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਪ੍ਰਕਾਸ਼ ਉਤਸਵ ਮਨਾਇਆ ਜਾਵੇਗਾ

ਪਟਿਆਲਾ, 18 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਗੁਰੂ ਰਵਿਦਾਸ ਸਭਾ ਫ਼ੈਕਟਰੀ ਏਰੀਆ ਪਟਿਆਲਾ ਦੀ ਬੈਠਕ ਸਭਾ ਦੇ ਪ੍ਰਧਾਨ ਅਸ਼ੋਕ ਕੁਮਾਰ ਅਹੀਰ ਅਤੇ ਕਬੀਰ ਦਾਸ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਗੁਰੂ ਰਵਿਦਾਸ ਦੇ 643ਵੇਂ ਪ੍ਰਕਾਸ਼ ਉਤਸਵ ਮਨਾਉਣ ਸਬੰਧੀ ਵਿਚਾਰ ...

ਪੂਰੀ ਖ਼ਬਰ »

ਸੰਸਦ ਮੈਂਬਰ ਪ੍ਰਨੀਤ ਕੌਰ ਵਲੋਂ 66 ਕੇ.ਵੀ. ਗਰਿੱਡ ਹਰੀਪੁਰ ਕੁੜਾਂ ਦਾ ਉਦਘਾਟਨ

ਪਟਿਆਲਾ, 18 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਪੰਜਾਬ ਦੇ ਸਾਰੀਆਂ ਸ਼ੇ੍ਰਣੀਆਂ ਦੇ ਖਪਤਕਾਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ, ਇਹ ਵਿਚਾਰ ਸ੍ਰੀਮਤੀ ਪ੍ਰਨੀਤ ਕੌਰ ਮੈਂਬਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX