ਤਾਜਾ ਖ਼ਬਰਾਂ


ਲੁਧਿਆਣਾ 'ਚ ਹੁਣ ਤੱਕ ਕੋਰੋਨਾ ਦੇ ਲਏ ਗਏ 138 ਨਮੂਨੇ - ਡੀ.ਸੀ
. . .  6 minutes ago
ਲੁਧਿਆਣਾ, 31 ਮਾਰਚ (ਰੁਪੇਸ਼ ਕੁਮਾਰ) - ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਵਿਚ ਹੁਣ ਤੱਕ ਕੁੱਲ 138 ਨਮੂਨੇ ਲਏ ਗਏ ਹਨ, ਜਿਨਾ ਵਿਚੋਂ...
15 ਅਪ੍ਰੈਲ ਤੱਕ ਬਿਨਾਂ ਜੁਰਮਾਨਾ ਹੋਣਗੇ ਬਿਜਲੀ ਦੇ ਬਿਲ ਜਮਾਂ
. . .  13 minutes ago
ਅਜਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਨੋਟਿਸ ਅਨੁਸਾਰ ਘਰੇਲੂ, ਵਪਾਰਕ, ਛੋਟੇ ਬਿਜਲੀ ਉਦਯੋਗਿਕ ਖਪਤਕਾਰ ਜਿਨ੍ਹਾਂ ਦੇ ਬਿਜਲੀ ਦੇ ਬਿਲ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ 'ਚ ਦਿੱਤੀ ਢਿੱਲ
. . .  11 minutes ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ) - ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਸੂਬੇ ਵਿਚ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵੱਡੀ ਰਾਹਤ ਦੇਂਦਿਆ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ ਸਬੰਧੀ ਲਗਾਈ ਗਈ ਰੋਕ ਨੂੰ ਹਟਾ...
ਸਾਰੀਆਂ ਪਾਰਟੀਆਂ ਨੇ ਇਕੱਠੇ ਹੋ ਕੇ ਵੰਡਿਆ ਰਾਸ਼ਨ
. . .  about 1 hour ago
ਫਗਵਾੜਾ, 31 ਮਾਰਚ (ਅਸ਼ੋਕ ਕੁਮਾਰ ਵਾਲੀਆ) - ਕੋਰੋਨਾ ਵਾਇਰਸ ਨੂੰ ਲੈ ਕੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਕਈ ਸੰਗਠਨ ਲੋਕਾਂ ਨੂੰ ਰਾਸ਼ਨ ਅਤੇ ਲੰਗਰ ਮੁਹੱਈਆ ਕਰਵਾ ਰਹੇ ਹਨ। ਇਸ ਦੌਰਾਨ...
ਡੀ.ਸੀ ਜਲੰਧਰ ਵੱਲੋਂ ਕੰਬਾਇਨਾਂ ਬਿਨਾਂ ਪਾਸ ਤੋਂ ਚਲਾਉਣ ਦੀ ਆਗਿਆ
. . .  about 1 hour ago
ਸ਼ਾਹਕੋਟ, 31 ਮਾਰਚ (ਆਜ਼ਾਦ ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਕਰਫਿਊ ਦੇ ਮਾਹੌਲ 'ਚ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਹੁਕਮ ਜਾਰੀ ਕਰਦਿਆਂ ਕਿਸਾਨਾਂ ਦੀ ਕਣਕ...
ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਸਿੱਧੂ
. . .  36 minutes ago
ਅੰਮ੍ਰਿਤਸਰ, 31 ਮਾਰਚ (ਸੁਰਿੰਦਰਪਾਲ ਵਰਪਾਲ) -ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਲੋੜਵੰਦਾਂ ਦੀ ਸਹਾਇਤਾ ਦੇ ਲਈ ਅੱਜ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਅੱਗੇ ਆਏ ਹਨ। ਉਹ ਸ਼ਹਿਰ ਦੀਆਂ ਵੱਖ ਵੱਖ ਦੁਕਾਨਾਂ 'ਤੇ ਰਾਸ਼ਨ ਲੈਣ ਲਈ ਪਹੁੰਚੇ, ਜੋ ਕਿ ਉਨ੍ਹਾਂ ਵੱਲੋਂ ਕੱਲ੍ਹ ਤੋਂ ਲੋੜਵੰਦਾਂ ਨੂੰ ਵੰਡਿਆ ਜਾਵੇਗਾ। ਇਸ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਨਹੀਂ ਆਇਆ ਕੋਰੋਨਾ ਦਾ ਪਾਜ਼ਿਟਿਵ ਦਾ ਮਾਮਲਾ - ਸਿਵਲ ਸਰਜਨ
. . .  about 1 hour ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਕਿਸੇ ਵੀ ਕੋਰੋਨਾਵਾਇਰਸ ਨਾਲ ਪੀੜਿਤ ਵਿਅਕਤੀ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ।ਸਿਹਤ ਵਿਭਾਗ ਵੱਲੋਂ 5 ਵਿਅਕਤੀਆਂ...
ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਪਿੰਡ ਪਠਲਾਵਾ ਵੱਲੋਂ ਮੁੱਖ ਮੰਤਰੀ ਨੂੰ ਪੱਤਰ
. . .  about 2 hours ago
ਬੰਗਾ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਪਿੰਡ ਪਠਲਾਵਾ ਵਾਸੀਆਂ ਵੱਲੋਂ ਇੱਕ ਮੰਗ ਪੱਤਰ ਲਿਖ ਕੇ ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ...
ਗੜ੍ਹਸ਼ੰਕਰ ਖੇਤਰ ਦੇ 60 ਸ਼ੱਕੀਆਂ ਨੂੰ ਘਰਾਂ 'ਚ ਕੀਤਾ ਗਿਆ ਇਕਾਂਤਵਾਸ
. . .  about 2 hours ago
ਗੜ੍ਹਸ਼ੰਕਰ, 31 ਮਾਰਚ (ਧਾਲੀਵਾਲ) - ਕੋਰੋਨਾ ਵਾਇਰਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਗੜ੍ਹਸ਼ੰਕਰ ਬਲਾਕ ਦੇ ਪਿੰਡਾਂ 'ਚ ਕੀਤੇ ਜਾ ਰਹੇ ਸਰਵੇ ਦੌਰਾਨ ਅੱਜ 60 ਸ਼ੱਕੀ ਸਾਹਮਣੇ ਆਏ ਜਿਨ੍ਹਾਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਕੀਤਾ ਗਿਆ। ਐੱਸ.ਐੱਮ.ਓ. ਪੀ.ਐੱਚ.ਸੀ...
ਅੰਤਰ ਰਾਜੀ ਹੱਦਾਂ ਸੀਲ, ਕਰਫਿਊ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ-ਆਈਜੀ
. . .  about 2 hours ago
ਬਠਿੰਡਾ, 31 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਪੁਲਿਸ ਰੇਂਜ ਦੇ ਆਈ.ਜੀ. ਅਰੁਣ ਕੁਮਾਰ ਮਿੱਤਲ ਆਈ.ਪੀ.ਐੱਸ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੂਬੇ ਦੀਆਂ ਅੰਤਰਰਾਜੀ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਵਿਅਕਤੀ...
ਸ਼ਰਾਬ ਦੇ ਠੇਕੇ ਤੋਂ ਲੁੱਟੀ ਲੱਖਾਂ ਦੀ ਸ਼ਰਾਬ
. . .  about 2 hours ago
ਬਿਆਸ, 31 ਮਾਰਚ (ਪਰਮਜੀਤ ਸਿੰਘ ਰੱਖੜਾ) - ਬਿਆਸ ਵਿਚ ਅੱਜ ਤੜਕਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰਾਬ ਦਾ ਠੇਕਾ ਲੁੱਟ ਲਏ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਠੇਕਾ ਇੰਚਾਰਜ ਅਵਤਾਰ ਸਿੰਘ...
ਸੈਨੇਟਾਈਜਰ ਸਪਰੇਅ ਕਰਾਉਣ ਲਈ ਪੰਚਾਇਤਾਂ ਨੂੰ ਵੰਡੀ ਦਵਾਈ
. . .  about 2 hours ago
ਜੰਡਿਆਲਾ ਗੁਰੂ, 31 ਮਾਰਚ - (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਿੰਡਾਂ ਵਿਚ ਸਪਰੇਅ ਕਰਾਉਣ ਲਈ ਬੀ.ਡੀ.ਪੀ.ਓ...
ਕੋਰੋਨਾ ਦਾ ਸ਼ੱਕੀ ਮਰੀਜ਼ ਡਾਕਟਰ ਹਸਪਤਾਲ 'ਚ ਦਾਖਲ
. . .  about 3 hours ago
ਮਲੋਟ, 31 ਮਾਰਚ (ਗੁਰਮੀਤ ਸਿੰਘ ਮੱਕੜ) - ਸਥਾਨਕ ਪੁੱਡਾ ਕਾਲੋਨੀ ਦਾ ਵਾਸੀ ਡਾਕਟਰ ਜੋ ਬੀਤੇ ਦਿਨੀਂ ਕੈਨੇਡਾ...
ਜ਼ਿਲ੍ਹੇ 'ਚ ਲਏ 169 'ਚੋਂ 139 ਸੈਂਪਲਾਂ ਆਏ ਨੈਗੇਟਿਵ- ਡਾ. ਜਸਬੀਰ ਸਿੰਘ
. . .  about 3 hours ago
ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਕੋਵਿਡ-19 ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ...
ਇਕਾਂਤਵਾਸ ਕੀਤੇ ਘਰਾਂ ਵਿਚ ਕੂੜਾ ਚੁੱਕਣ ਲਈ ਕਾਰਪੋਰੇਸ਼ਨ ਨੇ ਕੀਤੇ ਵਿਸ਼ੇਸ਼ ਪ੍ਰਬੰਧ- ਕੋਮਲ ਮਿੱਤਲ
. . .  about 3 hours ago
ਅੰਮ੍ਰਿਤਸਰ, 31 ਮਾਰਚ (ਹਰਮਿੰਦਰ ਸਿੰਘ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਦੇਸ਼ ਤੋਂ ਆਏ ਵਿਅਕਤੀ ਜਾਂ ਉਨ੍ਹਾਂ ਦੇ ਸਿੱਧੇ ...
ਹਕੀਮਪੁਰ ਦੇ ਜੰਮਪਲ ਦੀ ਇੰਗਲੈਂਡ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  about 3 hours ago
ਕਣਕ ਨਾ ਮਿਲਣ 'ਤੇ ਪਹੂਵਿੰਡ ਵਿਖੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਨਾਅਰੇਬਾਜ਼ੀ
. . .  about 3 hours ago
ਕਰਫ਼ਿਊ ਦੌਰਾਨ ਦੋ ਡੰਗ ਦੀ ਰੋਟੀ ਨੂੰ ਤਰਸ ਰਹੇ ਨੇ ਸ਼ਾਹਕੋਟ ਦੇ ਮੁਹੱਲਾ ਧੌੜਿਆ ਦੇ ਲੋਕ
. . .  about 3 hours ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ
. . .  about 3 hours ago
ਡਬਲਯੂ.ਐੱਚ.ਓ ਨੇ ਏਸ਼ੀਆ ਅਤੇ ਪ੍ਰਸ਼ਾਂਤ ਖੇਤਰਾਂ 'ਚ ਕੋਰੋਨਾ ਨਾਲ ਲੰਬੀ ਲੜਾਈ ਦੀ ਦਿੱਤੀ ਚੇਤਾਵਨੀ
. . .  about 3 hours ago
ਪੰਜਾਬ ਵਕਫ਼ ਬੋਰਡ ਵੱਲੋਂ ਸੀ.ਐਮ ਰਾਹਤ ਫ਼ੰਡ 'ਚ ਪੰਜਾਹ ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਸ. ਮੁਖਤਾਰ ਸਿੰਘ ਨੂੰ ਮਿਲੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜ਼ਿੰਮੇਵਾਰੀ
. . .  about 4 hours ago
ਕਰਫ਼ਿਊ ਦੇ ਦੋਰਾਂਨ ਘੁਬਾਇਆ ਪੁਲਿਸ ਚੌਂਕੀ ਦੇ ਨੇੜੇ ਦੋ ਦੁਕਾਨਾਂ ਤੋ ਚੋਰੀ
. . .  about 4 hours ago
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 227 ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  about 4 hours ago
ਪੁਲਿਸ ਦੀ ਸਖ਼ਤੀ ਦੇ ਬਾਵਜੂਦ ਵੀ ਲੋੜਵੰਦਾਂ ਦੀ ਸੇਵਾ ਕਰ ਰਹੇ ਹਨ ਸਮਾਜ ਸੇਵੀ
. . .  about 4 hours ago
ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਲੋੜਵੰਦ ਤੇ ਬੇਸਹਾਰਾ ਲੋਕਾਂ ਲਈ ਸਹਾਰਾ ਬਣਿਆ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ
. . .  about 4 hours ago
ਪਿੰਡ ਖੁਰਮਣੀਆਂ ਤੋਂ ਕੋਰੋਨਾ ਦੇ ਸ਼ੱਕੀ ਵਿਅਕਤੀ ਦੀ ਰਿਪੋਰਟ ਆਈ ਨੈਗੇਟਿਵ
. . .  about 5 hours ago
ਬੀ.ਐੱਸ.ਐੱਫ ਨੇ ਸਰਹੱਦ ਤੋਂ ਤਿੰਨ ਕਿੱਲੋ ਹੈਰੋਇਨ ਕੀਤੀ ਬਰਾਮਦ
. . .  about 5 hours ago
ਮਜ਼ਦੂਰਾਂ ਨੇ ਆਪਣੇ ਘਰਾਂ ਅੱਗੇ ਰਾਸ਼ਨ ਲਈ ਖੜਕਾਏ ਖਾਲੀ ਭਾਂਡੇ
. . .  about 5 hours ago
ਕੋਰੋਨਾ ਵਾਇਰਸ ਨਾਲ ਸੰਕਰਮਿਤ 12 ਸਾਲਾ ਲੜਕੀ ਦੀ ਬੈਲਜੀਅਮ 'ਚ ਮੌਤ
. . .  about 5 hours ago
ਮੁਖਤਾਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਬਣੇ ਨਵੇਂ ਮੈਨੇਜਰ
. . .  about 5 hours ago
ਵਿੱਤ ਵਿਭਾਗ ਪੰਜਾਬ ਵਲੋਂ ਰਿਲੀਫ਼ ਫ਼ੰਡ ਲਈ ਮੁਲਾਜ਼ਮਾਂ ਦੀ ਤਨਖ਼ਾਹ ਕੱਟਣ ਸਬੰਧੀ ਪੱਤਰ ਜਾਰੀ
. . .  about 6 hours ago
ਦਿੱਲੀ ’ਚ ਮੁਹੱਲਾ ਕਲੀਨਿਕ ਦੇ ਡਾਕਟਰ ਨੂੰ ਹੋਇਆ ਕੋਰੋਨਾ
. . .  about 6 hours ago
ਪੰਜਾਬ ਤੋਂ ਬਾਹਰੀ ਸੂਬਿਆਂ ’ਚ ਗਈਆਂ ਕੰਬਾਈਨਾਂ ਜਲਦ ਸੂਬੇ ’ਚ ਵਾਪਸ ਮੰਗਵਾਈਆਂ ਜਾਣ - ਉਂਕਾਰ ਸਿੰਘ ਅਗੌਲ
. . .  about 6 hours ago
ਡਰੋਨ ਰਾਹੀਂ ਤੇਂਦੂਏ ਦੀ ਖੋਜ਼ ਜਾਰੀ
. . .  about 6 hours ago
ਮਿਡ ਡੇ ਮੀਲ : ਯੋਗ ਵਿਦਿਆਰਥੀਆਂ ਦੇ ਬੈਂਕ ਖਾਤਿਆਂ ’ਚ ਪੈਸੇ ਜਮਾਂ ਕਰਾਉਣ ਸਬੰਧੀ ਪੱਤਰ ਜਾਰੀ
. . .  about 6 hours ago
31 ਮਈ ਤੱਕ ਸੇਵਾ ਕਰਦੇ ਰਹਿਣਗੇ ਅੱਜ ਸੇਵਾ ਮੁਕਤ ਹੋਣ ਵਾਲੇ ਪੰਜਾਬ ਪੁਲਿਸ ਤੇ ਹੋਮਗਾਰਡ ਦੇ ਕਰਮਚਾਰੀ ਤੇ ਅਧਿਕਾਰੀ
. . .  about 6 hours ago
ਪੰਚਕੂਲਾ ’ਚ ਇਕ ਨਰਸ ਦਾ ਕੋਰੋਨਾਵਾਇਰਸ ਪਾਜ਼ੀਟਿਵ
. . .  about 6 hours ago
ਅਫ਼ਗ਼ਾਨਿਸਤਾਨ ’ਚ ਅੱਤਵਾਦੀ ਹਮਲੇ ’ਚ ਮਾਰੇ ਗਏ ਦੋ ਸਿੱਖਾਂ ਦੀਆਂ ਲਾਸ਼ਾਂ ਪੁੱਜੀਆਂ ਲੁਧਿਆਣਾ, ਕੀਤਾ ਗਿਆ ਅੰਤਿਮ ਸਸਕਾਰ
. . .  about 7 hours ago
ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮੇਤ ਵੱਖ ਵੱਖ ਪ੍ਰਿੰਸੀਪਲ ਹੋਏ ਸੇਵਾਮੁਕਤ
. . .  about 7 hours ago
ਪੀ.ਜੀ.ਆਈ. ’ਚ ਦਾਖਲ ਕੋਰੋਨਾਵਾਇਰਸ ਦੇ ਮਰੀਜ਼ ਦੀ ਹੋਈ ਮੌਤ
. . .  about 7 hours ago
ਪੰਜਾਬ ਦੇ ਸਮੂਹ ਕਾਲਜ ਤੇ ਯੂਨੀਵਰਸਿਟੀਆਂ ਨੂੰ 14 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ
. . .  about 7 hours ago
ਦੁਕਾਨ ਖੋਲ੍ਹਣ ਨੂੰ ਲੈ ਕੇ ਚੱਲੀ ਗੋਲੀ ’ਚ ਵਿਅਕਤੀ ਦੀ ਮੌਤ
. . .  about 7 hours ago
ਸਬਜ਼ੀ ਮੰਡੀ ਵਿਚ ਸਬਜ਼ੀ ਵੇਚਣ ਲਈ ਆਏ ਵਿਅਕਤੀ ਕਾਬੂ
. . .  about 7 hours ago
ਚੰਡੀਗੜ੍ਹ ’ਚ ਅੱਜ ਫਿਰ ਦਿਸਿਆ ਤੇਂਦੂਆ
. . .  about 8 hours ago
ਪੁਲਿਸ ਦੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਉਤਰੇ, ਉਲੰਘਣਾ ਕਰ ਰਹੇ 60 ਦੇ ਕਰੀਬ ਵਿਅਕਤੀਆਂ ਨੂੰ ਕੀਤਾ ਬੰਦ
. . .  about 8 hours ago
ਸਿੱਖਿਆ ਵਿਭਾਗ ਵੱਲੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿਚ ਪ੍ਰਮੋਟ ਕਰਨ ਦਾ ਫ਼ੈਸਲਾ
. . .  about 8 hours ago
ਕੋਰੋਨਾਵਾਇਰਸ ਖਿਲਾਫ ਲੜਾਈ ’ਚ ਲਤਾ ਮੰਗੇਸ਼ਕਰ ਨੇ ਕੀਤੇ 25 ਲੱਖ ਦਾਨ
. . .  about 8 hours ago
ਤਪਾ ਦੇ ਇਕ ਸ਼ਰਾਬ ਠੇਕੇ ਨੂੰ ਸਿਵਲ ਪ੍ਰਸ਼ਾਸਨ ਨੇ ਲਗਾਇਆ ਤਾਲਾ
. . .  about 8 hours ago
ਪਾਕਿਸਤਾਨ ’ਚ ਡਾਕਟਰਾਂ ਵੱਲੋਂ ਲਿਫ਼ਾਫ਼ਿਆਂ ਵਾਲੀ ਕਿੱਟ ਪਾ ਕੇ ਨਿਭਾਈ ਜਾ ਰਹੀ ਹੈ ਡਿਊਟੀ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਮਾਘ ਸੰਮਤ 551

ਫਰੀਦਕੋਟ / ਮੁਕਤਸਰ

ਨਹਿਰ 'ਚ ਡਿਗੀ ਕਾਰ ਚੌਥੇ ਦਿਨ ਬਰਾਮਦ, ਨੌਜਵਾਨ ਲਾਪਤਾ

ਫ਼ਰੀਦਕੋਟ, 18 ਜਨਵਰੀ (ਸਰਬਜੀਤ ਸਿੰਘ)-ਚਾਰ ਦਿਨ ਪਹਿਲਾਂ ਰਾਤ ਸਮੇਂ ਸ਼ੱਕੀ ਹਾਲਾਤ ਵਿਚ ਇੱਥੇ ਸਰਹਿੰਦ ਫ਼ੀਡਰ ਵਿਚ ਡਿੱਗੀ ਬ੍ਰੀਜ਼ਾ ਕਾਰ ਨੂੰ ਪੁਲਿਸ ਨੇ ਗੋਤਾਖੋਰਾਂ ਦੀ ਸਹਾਇਤਾ ਨਾਲ ਅੱਜ ਬਰਾਮਦ ਕਰ ਲਿਆ ਹੈ ਪ੍ਰੰਤੂ ਇਸ ਕਾਰ 'ਚ ਸਵਾਰ ਇਕ ਨੌਜਵਾਨ ਦਾ ਪਤਾ ਨਹੀਂ ਚੱਲ ਸਕਿਆ | ਜਾਣਕਾਰੀ ਅਨੁਸਾਰ ਕਾਰ 'ਚ ਸਵਾਰ ਦੂਸਰੇ ਨੌਜਵਾਨ ਪਿ੍ਤਪਾਲ ਸਿੰਘ ਜੋ ਹਾਦਸੇ ਸਮੇਂ ਕਾਰ ਵਿਚੋਂ ਨਿੱਕਲਣ ਵਿਚ ਸਫ਼ਲ ਹੋ ਗਿਆ ਸੀ, ਨੇ ਘਟਨਾ ਤੋਂ ਬਾਅਦ ਅਗਲੇ ਦਿਨ ਪੁਲਿਸ ਨੂੰ ਸੂਚਨਾ ਦਿੱਤੀ ਸੀ | ਜਿਸ ਤੋਂ ਬਾਅਦ ਪੁਲਿਸ ਵਲੋਂ ਕਾਰ ਤੇ ਦੂਸਰੇ ਨੌਜਵਾਨ ਮਹਿੰਦਰ ਸੇਠੀ ਨੂੰ ਲੱਭਣ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਸਨ | ਪੁਲਿਸ ਨੇ ਹਾਦਸੇ 'ਚੋਂ ਬਚੇ ਨੌਜਵਾਨ ਪਿ੍ਤਪਾਲ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਹੈ | ਪੁਲਿਸ ਅਨੁਸਾਰ ਕਾਰ ਨੂੰ ਸਾਜਿਸ਼ ਤਹਿਤ ਨਹਿਰ ਵਿਚ ਸੁੱਟਿਆ ਗਿਆ ਸੀ ਅਤੇ ਮਹਿੰਦਰ ਸੇਠੀ ਨੂੰ ਵੀ ਸਾਜਿਸ਼ ਤਹਿਤ ਘਰੋਂ ਕਾਰ ਵਿਚ ਬਿਠਾ ਕੇ ਲਿਆਂਦਾ ਗਿਆ ਸੀ | ਪੁਲਿਸ ਨੇ ਪਿ੍ਤਪਾਲ ਸਿੰਘ ਿਖ਼ਲਾਫ਼ ਆਈ.ਪੀ.ਸੀ ਦੀ ਧਾਰਾ 364 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਤੇ ਅੱਜ ਇੱਥੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ | ਅਦਾਲਤ ਨੇ ਪੁੱਛਗਿੱਛ ਲਈ ਮੁਲਜ਼ਮ ਨੂੰ ਪੁਲਿਸ ਰਿਮਾਂਡ 'ਤੇ ਭੇਜਣ ਦਾ ਹੁਕਮ ਦਿੱਤਾ ਹੈ | ਸ਼ਹਿਰੀ ਥਾਣਾ ਫ਼ਰੀਦਕੋਟ ਦੇ ਐਸ.ਐਚ.ਓ ਰਾਜਬੀਰ ਸਿੰਘ ਨੇ ਕਿਹਾ ਕਿ ਲਾਪਤਾ ਮਹਿੰਦਰ ਸੇਠੀ ਦੀ ਭਾਲ ਲਈ ਜਲੰਧਰ ਅਤੇ ਰੋਪੜ ਤੋਂ ਗੋਤਾਖੋਰ ਬੁਲਾਏ ਗਏ ਹਨ | ਜਿਨ੍ਹਾਂ ਨੇ ਕਾਰ ਬਰਾਮਦ ਕਰ ਲਈ ਹੈ ਪ੍ਰੰਤੂ ਅਜੇ ਤੱਕ ਮਹਿੰਦਰ ਸੇਠੀ ਬਾਰੇ ਕੋਈ ਸਫ਼ਲਤਾ ਨਹੀਂ ਮਿਲੀ | ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਪੜਤਾਲ ਕਰ ਰਹੀ ਹੈ |

28 ਜਨਵਰੀ ਦੇ ਐਕਸ਼ਨ ਸਬੰਧੀ ਜ਼ਿਲ੍ਹਾ ਪ੍ਰਧਾਨ ਮਨਤਾਰ ਸਿੰਘ ਬਰਾੜ ਵਲੋਂ ਮੀਟਿੰਗਾਂ

ਕੋਟਕਪੂਰਾ, 18 ਜਨਵਰੀ (ਮੋਹਰ ਸਿੰਘ ਗਿੱਲ)-ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ 'ਚ ਸ਼ੋ੍ਰਮਣੀ ਅਕਾਲੀ ਦਲ ਵਲੋਂ 28 ਜਨਵਰੀ ਨੂੰ ਜ਼ਿਲ੍ਹਾ ਹੈਡ ਕੁਆਟਰ ਫ਼ਰੀਦਕੋਟ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾ ਰਿਹਾ ਹੈ, ਧਰਨੇ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ

ਫ਼ਰੀਦਕੋਟ, 18 ਜਨਵਰੀ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵਲੋਂ ਘਰ 'ਚ ਚੋਰੀ ਕਰਨ ਦੇ ਇਕ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ, ਨੂੰ ਪੀ.ਓ. ਸਟਾਫ਼ ਪੁਲਿਸ ਵਲੋਂ ਇਲਾਕਾ ਮੈਜਿਸਟਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ | ਪੀ.ਓ. ...

ਪੂਰੀ ਖ਼ਬਰ »

ਦੁਕਾਨਦਾਰ ਤੋਂ ਢਾਈ ਲੱਖ ਰੁਪਏ ਖੋਹ ਕੇ ਫ਼ਰਾਰ

ਬਰਗਾੜੀ, 18 ਜਨਵਰੀ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਬੀਤੇ ਕੱਲ੍ਹ ਸ਼ਾਮੀ ਕਸਬਾ ਬਰਗਾੜੀ ਦੇ ਕਰਿਆਨੇ ਦੀ ਦੁਕਾਨ ਕਰਦੇ ਦਰਸ਼ਨ ਕੁਮਾਰ ਬਿੱਲੂ ਜਦੋਂ ਦੁਕਾਨ ਤੋਂ ਆਪਣੇ ਘਰ ਆਇਆ ਤਾਂ ਉਸ ਤੋਂ ਢਾਈ ਲੱਖ ਰੁਪਏ ਖੋਹ ਕੇ ਮੋਟਰਸਾਈਕਲ ਸਵਾਰ ਫਰਾਰ ਹੋ ਗਏ | ਦਰਸ਼ਨ ...

ਪੂਰੀ ਖ਼ਬਰ »

ਨੈਚੁਰਲ ਕੇਅਰ ਚਾਈਲਡ ਲਾਈਨ ਵਲੋਂ ਕਠਪੁਤਲੀ ਨਾਟਕ ਦਾ ਪ੍ਰਦਰਸ਼ਨ

ਫ਼ਰੀਦਕੋਟ, 18 ਜਨਵਰੀ (ਸਤੀਸ਼ ਬਾਗ਼ੀ)-ਨੈਚੁਰਲ ਕੇਅਰ ਚਾਈਲਡ ਲਾਈਨ ਫ਼ਰੀਦਕੋਟ ਵਲੋਂ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਦੇ ਸਹਿਯੋਗ ਨਾਲ ਕੋਆਰਡੀਨੇਅਰ ਸੋਨੀਆ ਰਾਣੀ ਦੀ ਅਗਵਾਈ ਹੇਠ ਮਨਾਏ ਜਾ ਰਹੇ ਸੜਕ ਸੁਰੱਖਿਆ ਸਪਤਾਹ ਦੇ ਸਬੰਧ ਵਿਚ ਸਥਾਨਕ ਸਲੰਮ ਬਸਤੀ ਵਿਖੇ ...

ਪੂਰੀ ਖ਼ਬਰ »

ਬੋਸਟਨ ਇੰਟਰਨੈਸ਼ਨਲ ਸਕੂਲ ਦੇ ਪਿ੍ੰਸੀਪਲ ਵਜੋਂ ਰੱਖਣਪ੍ਰੀਤ ਕੌਰ ਨੇ ਅਹੁਦਾ ਸੰਭਾਲਿਆ

ਸਾਦਿਕ, 18 ਜਨਵਰੀ (ਆਰ. ਐਸ. ਧੰੁਨਾ)-ਬੋਸਟਨ ਇੰਟਰਨੈਸ਼ਨਲ ਪਬਲਿਕ ਸਕੂਲ ਮਹਿਮੂਆਣਾ ਦੀ ਸਮੁੱਚੀ ਮੈਨੇਜਮੈਂਟ ਟੀਮ ਵਲੋਂ ਰੱਖਣਪ੍ਰੀਤ ਕੌਰ ਨੂੰ ਸਕੂਲ ਵਿਖੇ ਪਿ੍ੰਸੀਪਲ ਨਿਯੁਕਤ ਕੀਤਾ ਹੈ | ਸਕੂਲ ਵਿਖੇ ਹੋਏ ਸਮਾਗਮ ਸਮੇਂ ਉਨ੍ਹਾਂ ਬਤੌਰ ਪਿ੍ੰਸੀਪਲ ਆਪਣਾ ਅਹੁਦਾ ...

ਪੂਰੀ ਖ਼ਬਰ »

ਡੀ.ਵੀ.ਐਮ. ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ

ਸਾਦਿਕ, 18 ਜਨਵਰੀ (ਗੁਰਭੇਜ ਸਿੰਘ ਚੌਹਾਨ, ਆਰ.ਐਸ.ਧੁੰਨਾ)-ਸਥਾਨਕ ਡੀ.ਵੀ.ਐਮ. ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜੋ ਯਾਦਗਾਰੀ ਹੋ ਨਿੱਬੜਿਆ | ਸਮਾਗਮ ਦੇ ਮੁੱਖ ਮਹਿਮਾਨ ਤਹਿਸੀਲਦਾਰ ਰਾਜਿੰਦਰ ਸਿੰਘ ਸਰਾਂ ਅਤੇ ਐਸ.ਐਚ.ਓ ਜਗਨਦੀਪ ਕੌਰ ਸਨ | ਇਸ ...

ਪੂਰੀ ਖ਼ਬਰ »

ਸਕੂਲ 'ਚ ਵਾਤਾਵਰਨ ਪ੍ਰਤੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਕੋਟਕਪੂਰਾ, 18 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਨੌਾ ਵਿਖੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਸ਼ੁੱਧ ਵਾਤਾਵਰਨ, ਸਾਫ਼ ਪਾਣੀ, ਨਰੋਆ ਸਮਾਜ, ਕੈਂਸਰ ਤੋਂ ਬਚਾਅ, ਸੁਚੱਜੀ ਜੀਵਨ-ਜਾਂਚ ਪ੍ਰਤੀ ਜਾਗਰੂਕਤਾ ਪੈਦਾ ...

ਪੂਰੀ ਖ਼ਬਰ »

ਬਾਬਾ ਫ਼ਰੀਦ ਨਰਸਿੰਗ ਸੰਸਥਾ 'ਚ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਕੋਟਕਪੂਰਾ, 18 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਹਰ ਸਾਲ ਦੀ ਤਰ੍ਹਾਂ ਕਾਲਜ 'ਚ ਨਵੀਆਂ ਆਈਆਂ ਵਿਦਿਆਰਥਣਾਂ ਲਈ 'ਵੈਲਕਮ ਪਾਰਟੀ' ਰੱਖ ਕੇ ਇਕ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਪ੍ਰੋਗਰਾਮ ਦਾ ...

ਪੂਰੀ ਖ਼ਬਰ »

ਪੁਲਿਸ ਵਿਭਾਗ ਨੂੰ ਬਰਗਾੜੀ ਇਨਸਾਫ਼ ਮੋਰਚੇ 'ਤੇ 4 ਲੱਖ 46 ਹਜ਼ਾਰ ਰੁਪਏ ਖ਼ਰਚਾ ਪਾਇਆ ਗਿਆ

ਕੋਟਕਪੂਰਾ, 18 ਜਨਵਰੀ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਸਿੱਖ ਸੰਗਤ ਵਲੋਂ ਬਰਗਾੜੀ ਵਿਖੇ ਲਗਾਏ ਗਏ ਇਨਸਾਫ਼ ਮੋਰਚੇ ਦੌਰਾਨ ਪੁਲਿਸ ਵਿਭਾਗ ਨੂੰ 4 ਲੱਖ 46 ਹਜ਼ਾਰ, 175 ਰੁਪਏ ਦਾ ਖ਼ਰਚਾ ਹੋਣਾ ਪਾਇਆ ਗਿਆ | ਇਹ ਖ਼ਰਚਾ ਬਾਹਰ ਦੀਆਂ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਨੂੰ ਭਾਜਪਾ ਪੰਜਾਬ ਦਾ ਪ੍ਰਧਾਨ ਬਣਾਉਣ ਦਾ ਸਵਾਗਤ

ਪੰਜਗਰਾੲੀਂ ਕਲਾਂ, 18 ਜਨਵਰੀ (ਸੁਖਮੰਦਰ ਸਿੰਘ ਬਰਾੜ)-ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਹਾਈਕਮਾਨ ਵਲੋਂ ਅਸ਼ਵਨੀ ਸ਼ਰਮਾ ਨੂੰ ਦੂਜੀ ਵਾਰ ਪੰਜਾਬ ਦਾ ਪ੍ਰਧਾਨ ਬਣਾਉਣ 'ਤੇ ਪਾਰਟੀ ਦੇ ਹੇਠਲੀ ਪੱਧਰ ਦੇ ਵਰਕਰਾਂ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ | ਉਨ੍ਹਾਂ ਦੀ ਇਸ ...

ਪੂਰੀ ਖ਼ਬਰ »

ਐਸ.ਡੀ.ਐਮ. ਕੰਸਲਟੈਂਸੀ ਨੇ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਵਾਇਆ

ਕੋਟਕਪੂਰਾ, 18 ਜਨਵਰੀ (ਮੋਹਰ ਸਿੰਘ ਗਿੱਲ)-ਐਸ.ਡੀ.ਐਮ. ਕੰਸਲਟੈਂਸੀ ਜੋ ਕਿ ਦੇਵੀ ਵਾਲਾ ਰੋਡ, ਗਲੀ ਨੰਬਰ 2 ਕੋਟਕਪੂਰਾ ਵਿਖੇ ਸਥਿਤ ਹੈ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਸਟੂਡੈਂਟ ਵੀਜ਼ੇ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਿੱਧ ਹੋ ਰਹੀ ਹੈ | ਸੰਸਥਾ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਫ਼ਰੀਦਕੋਟ, 18 ਜਨਵਰੀ (ਪੁਰਬਾ)-ਰੋਜ਼ ਇਨਕਲੇਵ ਵਿਕਾਸ ਅਤੇ ਭਲਾਈ ਸੁਸਾਇਟੀ ਫ਼ਰੀਦਕੋਟ ਵਿਖੇ ਪਾਰਕ 'ਚ ਪ੍ਰਧਾਨ ਰਜਿੰਦਰ ਸਿੰਘ ਬੱਬੂ ਬਰਾੜ ਦੀ ਪ੍ਰਧਾਨਗੀ ਹੇਠ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਅਤੇ ਕੀਰਤਨ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਨਾਇਬ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਣ ਦੇ ਮਾਮਲੇ 'ਚ ਮਾਮਲਾ ਦਰਜ

ਫ਼ਾਜ਼ਿਲਕਾ, 18 ਜਨਵਰੀ (ਦਵਿੰਦਰ ਪਾਲ ਸਿੰਘ)-ਸਥਾਨਕ ਥਾਣਾ ਸਦਰ ਪੁਲਿਸ ਨੇ ਚੰਡੀਗੜ੍ਹ ਤੇ ਪੰਜਾਬ ਮਾਰਕਾ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਮਿਲਖ ਸਿੰਘ ਨੇ ਦੱਸਿਆ ਕਿ ਜਦੋਂ ਪਿੰਡ ਜੱਟ ...

ਪੂਰੀ ਖ਼ਬਰ »

ਸੈਨਾ ਦਿਵਸ 'ਤੇ ਜਵਾਨਾਂ ਨੇ ਕੀਤਾ ਲੜਾਕੂ ਸਮਰੱਥਾ ਦਾ ਪ੍ਰਦਰਸ਼ਨ

ਫ਼ਿਰੋਜ਼ਪੁਰ, 18 ਜਨਵਰੀ (ਤਪਿੰਦਰ ਸਿੰਘ)- ਭਾਰਤੀ ਸੈਨਾ ਵਲੋਂ ਜੋਤੀ ਸਟੇਡੀਅਮ ਵਿਖੇ ਸੈਨਾ ਦਿਵਸ ਮਨਾਇਆ ਗਿਆ, ਜਿਸ 'ਚ ਸੈਨਾ ਨੇ ਆਪਣੀਆਂ ਪਰੰਪਰਾਵਾਂ, ਬਹਾਦਰੀ ਤੇ ਲੜਾਕੂ ਸਮਰੱਥਾ ਦਾ ਪ੍ਰਦਰਸ਼ਨ ਕੀਤਾ | ਇਸ ਸਮਾਗਮ ਵਿਚ ਐਨ.ਸੀ.ਸੀ 13 ਬਟਾਲੀਅਨ ਦੇ ਐੱਚ.ਐਮ ਸੀਨੀਅਰ ...

ਪੂਰੀ ਖ਼ਬਰ »

ਏ.ਟੀ.ਐਮ. ਹੈਕ ਕਰਕੇ ਲੋਕਾਂ ਨੂੰ ਲੁੱਟਣ ਵਾਲਾ ਭਗੌੜਾ ਕਾਬੂ

ਜਲਾਲਾਬਾਦ, 18 ਜਨਵਰੀ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਪਿੰਡ ਕੁੱਟੀ ਦੇ ਵਾਸੀ ਿਖ਼ਲਾਫ਼ 2016 ਵਿਚ ਏ.ਟੀ.ਐਮ. ਹੈਕ ਕਰਕੇ ਲੋਕਾਂ ਦੇ ਨਾਲ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਸੀ | ਉਕਤ ਮੁਲਜ਼ਮ ਗੁਰਦੇਵ ਸਿੰਘ ਪੁੱਤਰ ਖ਼ਰੈਤ ਲਾਲ ਵਾਸੀ ਕੁੱਟੀ ਮੋੜ ...

ਪੂਰੀ ਖ਼ਬਰ »

ਡੀ.ਸੀ.ਐਮ. ਗਰੁੱਪ ਆਫ਼ ਸਕੂਲ ਦੇ 7 ਵਿਦਿਆਰਥੀਆਂ ਨੇ ਜੇ.ਈ. ਮੇਨ 'ਚੋਂ ਸ਼ਾਨਦਾਰ ਅੰਕ ਪ੍ਰਾਪਤ ਕੀਤੇ

ਫ਼ਿਰੋਜ਼ਪੁਰ, 18 ਜਨਵਰੀ (ਤਪਿੰਦਰ ਸਿੰਘ)- ਦੇਸ਼ ਦੇ ਇੰਜੀਨੀਅਰਿੰਗ ਕਾਲਜਾਂ 'ਚ ਅੰਡਰ ਗਰੈਜੂਏਟ ਕਲਾਸਾਂ ਦੇ ਦਾਖ਼ਲੇ ਲਈ ਹੋਣ ਵਾਲੀ ਜੇ.ਈ. ਮੇਨ ਦੀ ਮਹੱਤਵਪੂਰਨ ਪ੍ਰੀਖਿਆ 'ਚੋਂ ਸਿੱਖਿਆ ਦੇ ਖੇਤਰ 'ਚ ਝੰਡਾ ਬੁਰਦਾਰ ਸੰਸਥਾ ਡੀ.ਸੀ.ਐਮ ਗਰੁੱਪ ਆਫ਼ ਨਾਲ ਸਬੰਧਿਤ ਡੀ.ਸੀ. ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ

ਮਲੋਟ, 18 ਜਨਵਰੀ (ਗੁਰਮੀਤ ਸਿੰਘ ਮੱਕੜ)-ਸਮਾਜਿਕ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਸੀ.ਡੀ.ਪੀ.ਓ ਗੁਰਜੀਤ ਕੌਰ ਅਤੇ ਸੁਪਰਵਾਈਜ਼ਰ ਰਾਜਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਂਗਣਵਾੜੀ ਕੇਂਦਰ ਰਾਣੀਵਾਲਾ ਦੀ ਵਰਕਰ ਵਰਿੰਦਰ ਕੌਰ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵੱਲੋਂ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਮਾਜ ਸੇਵਾ ਦੇ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ, ਜਿਸ ਤਹਿਤ ਸਰਦੀਆਂ ਅਤੇ ਧੁੰਦ ਦੇ ਮੌਸਮ ਵਿਚ ਭਾਰਤ ਭਰ ਵਿਚ 2 ਲੱਖ ਰਿਫ਼ਲੈਕਟਰ ਵਾਹਨਾਂ 'ਤੇ ਲਾਉਣ ਦੇ ਟੀਚੇ ਅਧੀਨ ...

ਪੂਰੀ ਖ਼ਬਰ »

ਪੋਲੀਓ ਸਬੰਧੀ ਸਟਾਫ਼ ਨਾਲ ਮੀਟਿੰਗ ਅਤੇ ਧੀਆਂ ਦੀ ਮਨਾਈ ਲੋਹੜੀ

ਲੰਬੀ, 18 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਪਲਸ ਪੋਲੀਓ ਮੁਹਿੰਮ ਸਬੰਧੀ ਮੀਟਿੰਗ ਕੀਤੀ ਗਈ ਅਤੇ 11 ਧੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਡਾ: ਜਗਦੀਪ ...

ਪੂਰੀ ਖ਼ਬਰ »

ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਭਰੋਸਾ ਦੇਣ 'ਤੇ ਮੁਲਾਜ਼ਮ ਪਾਣੀ ਵਾਲੀ ਟੈਂਕੀ 'ਤੋਂ ਉੱਤਰੇ

ਫ਼ਰੀਦਕੋਟ, 18 ਜਨਵਰੀ (ਸਰਬਜੀਤ ਸਿੰਘ)-ਯੂਨੀਵਰਸਿਟੀ 'ਚ ਸੇਵਾਵਾਂ ਪੱਕੀਆਂ ਕਰਨ ਤੇ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਲਗਪਗ ਦੋ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਮੁਲਾਜ਼ਮਾਂ ਵਲੋਂ ਬੀਤੀ ਦੇਰ ਰਾਤ ਯੂਨੀਵਰਸਿਟੀ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਕਿਸਾਨ ਦੇ ਦਸਤਖ਼ਤ ਕਰਾ ਕੇ ਖ਼ਾਲੀ ਚੈੱਕ ਰੱਖਣ ਦੇ ਮਾਮਲੇ 'ਚ ਅਦਾਲਤ ਨੇ ਬੈਂਕ ਦੇ ਮੈਨੇਜਰਾਂ ਨੂੰ ਕੀਤਾ ਤਲਬ

ਅਬੋਹਰ, 18 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਕਰਜ਼ੇ ਤੇ ਲਿਮਟਾਂ ਦੇ ਸਬੰਧ ਵਿਚ ਵੱਖ-ਵੱਖ ਬੈਂਕਾਂ ਵਾਲਿਆਂ ਵਲੋਂ ਕਿਸਾਨਾਂ ਤੋਂ ਖ਼ਾਲੀ ਚੈੱਕ ਦਸਤਖ਼ਤ ਕਰਵਾ ਕੇ ਰੱਖੇ ਜਾਂਦੇ ਹਨ | ਜਿਸ ਬਾਰੇ ਕਿਸਾਨ ਇਸ ਕਰਕੇ ਨਹੀਂ ਬੋਲਦਾ ਕਿਉਂਕਿ ਉਨ੍ਹਾਂ ਨੇ ਕਰਜ਼ਾ ਲੈਣਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX