ਤਾਜਾ ਖ਼ਬਰਾਂ


ਲੁਧਿਆਣਾ 'ਚ ਹੁਣ ਤੱਕ ਕੋਰੋਨਾ ਦੇ ਲਏ ਗਏ 138 ਨਮੂਨੇ - ਡੀ.ਸੀ
. . .  40 minutes ago
ਲੁਧਿਆਣਾ, 31 ਮਾਰਚ (ਰੁਪੇਸ਼ ਕੁਮਾਰ) - ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਵਿਚ ਹੁਣ ਤੱਕ ਕੁੱਲ 138 ਨਮੂਨੇ ਲਏ ਗਏ ਹਨ, ਜਿਨਾ ਵਿਚੋਂ...
15 ਅਪ੍ਰੈਲ ਤੱਕ ਬਿਨਾਂ ਜੁਰਮਾਨਾ ਹੋਣਗੇ ਬਿਜਲੀ ਦੇ ਬਿਲ ਜਮਾਂ
. . .  47 minutes ago
ਅਜਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਨੋਟਿਸ ਅਨੁਸਾਰ ਘਰੇਲੂ, ਵਪਾਰਕ, ਛੋਟੇ ਬਿਜਲੀ ਉਦਯੋਗਿਕ ਖਪਤਕਾਰ ਜਿਨ੍ਹਾਂ ਦੇ ਬਿਜਲੀ ਦੇ ਬਿਲ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ 'ਚ ਦਿੱਤੀ ਢਿੱਲ
. . .  45 minutes ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ) - ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਸੂਬੇ ਵਿਚ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵੱਡੀ ਰਾਹਤ ਦੇਂਦਿਆ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ ਸਬੰਧੀ ਲਗਾਈ ਗਈ ਰੋਕ ਨੂੰ ਹਟਾ...
ਸਾਰੀਆਂ ਪਾਰਟੀਆਂ ਨੇ ਇਕੱਠੇ ਹੋ ਕੇ ਵੰਡਿਆ ਰਾਸ਼ਨ
. . .  about 1 hour ago
ਫਗਵਾੜਾ, 31 ਮਾਰਚ (ਅਸ਼ੋਕ ਕੁਮਾਰ ਵਾਲੀਆ) - ਕੋਰੋਨਾ ਵਾਇਰਸ ਨੂੰ ਲੈ ਕੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਕਈ ਸੰਗਠਨ ਲੋਕਾਂ ਨੂੰ ਰਾਸ਼ਨ ਅਤੇ ਲੰਗਰ ਮੁਹੱਈਆ ਕਰਵਾ ਰਹੇ ਹਨ। ਇਸ ਦੌਰਾਨ...
ਡੀ.ਸੀ ਜਲੰਧਰ ਵੱਲੋਂ ਕੰਬਾਇਨਾਂ ਬਿਨਾਂ ਪਾਸ ਤੋਂ ਚਲਾਉਣ ਦੀ ਆਗਿਆ
. . .  about 1 hour ago
ਸ਼ਾਹਕੋਟ, 31 ਮਾਰਚ (ਆਜ਼ਾਦ ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਕਰਫਿਊ ਦੇ ਮਾਹੌਲ 'ਚ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਹੁਕਮ ਜਾਰੀ ਕਰਦਿਆਂ ਕਿਸਾਨਾਂ ਦੀ ਕਣਕ...
ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਸਿੱਧੂ
. . .  about 1 hour ago
ਅੰਮ੍ਰਿਤਸਰ, 31 ਮਾਰਚ (ਸੁਰਿੰਦਰਪਾਲ ਵਰਪਾਲ) -ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਲੋੜਵੰਦਾਂ ਦੀ ਸਹਾਇਤਾ ਦੇ ਲਈ ਅੱਜ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਅੱਗੇ ਆਏ ਹਨ। ਉਹ ਸ਼ਹਿਰ ਦੀਆਂ ਵੱਖ ਵੱਖ ਦੁਕਾਨਾਂ 'ਤੇ ਰਾਸ਼ਨ ਲੈਣ ਲਈ ਪਹੁੰਚੇ, ਜੋ ਕਿ ਉਨ੍ਹਾਂ ਵੱਲੋਂ ਕੱਲ੍ਹ ਤੋਂ ਲੋੜਵੰਦਾਂ ਨੂੰ ਵੰਡਿਆ ਜਾਵੇਗਾ। ਇਸ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਨਹੀਂ ਆਇਆ ਕੋਰੋਨਾ ਦਾ ਪਾਜ਼ਿਟਿਵ ਦਾ ਮਾਮਲਾ - ਸਿਵਲ ਸਰਜਨ
. . .  about 2 hours ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਕਿਸੇ ਵੀ ਕੋਰੋਨਾਵਾਇਰਸ ਨਾਲ ਪੀੜਿਤ ਵਿਅਕਤੀ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ।ਸਿਹਤ ਵਿਭਾਗ ਵੱਲੋਂ 5 ਵਿਅਕਤੀਆਂ...
ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਪਿੰਡ ਪਠਲਾਵਾ ਵੱਲੋਂ ਮੁੱਖ ਮੰਤਰੀ ਨੂੰ ਪੱਤਰ
. . .  about 2 hours ago
ਬੰਗਾ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਪਿੰਡ ਪਠਲਾਵਾ ਵਾਸੀਆਂ ਵੱਲੋਂ ਇੱਕ ਮੰਗ ਪੱਤਰ ਲਿਖ ਕੇ ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ...
ਗੜ੍ਹਸ਼ੰਕਰ ਖੇਤਰ ਦੇ 60 ਸ਼ੱਕੀਆਂ ਨੂੰ ਘਰਾਂ 'ਚ ਕੀਤਾ ਗਿਆ ਇਕਾਂਤਵਾਸ
. . .  about 2 hours ago
ਗੜ੍ਹਸ਼ੰਕਰ, 31 ਮਾਰਚ (ਧਾਲੀਵਾਲ) - ਕੋਰੋਨਾ ਵਾਇਰਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਗੜ੍ਹਸ਼ੰਕਰ ਬਲਾਕ ਦੇ ਪਿੰਡਾਂ 'ਚ ਕੀਤੇ ਜਾ ਰਹੇ ਸਰਵੇ ਦੌਰਾਨ ਅੱਜ 60 ਸ਼ੱਕੀ ਸਾਹਮਣੇ ਆਏ ਜਿਨ੍ਹਾਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਕੀਤਾ ਗਿਆ। ਐੱਸ.ਐੱਮ.ਓ. ਪੀ.ਐੱਚ.ਸੀ...
ਅੰਤਰ ਰਾਜੀ ਹੱਦਾਂ ਸੀਲ, ਕਰਫਿਊ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ-ਆਈਜੀ
. . .  about 3 hours ago
ਬਠਿੰਡਾ, 31 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਪੁਲਿਸ ਰੇਂਜ ਦੇ ਆਈ.ਜੀ. ਅਰੁਣ ਕੁਮਾਰ ਮਿੱਤਲ ਆਈ.ਪੀ.ਐੱਸ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੂਬੇ ਦੀਆਂ ਅੰਤਰਰਾਜੀ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਵਿਅਕਤੀ...
ਸ਼ਰਾਬ ਦੇ ਠੇਕੇ ਤੋਂ ਲੁੱਟੀ ਲੱਖਾਂ ਦੀ ਸ਼ਰਾਬ
. . .  about 3 hours ago
ਬਿਆਸ, 31 ਮਾਰਚ (ਪਰਮਜੀਤ ਸਿੰਘ ਰੱਖੜਾ) - ਬਿਆਸ ਵਿਚ ਅੱਜ ਤੜਕਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰਾਬ ਦਾ ਠੇਕਾ ਲੁੱਟ ਲਏ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਠੇਕਾ ਇੰਚਾਰਜ ਅਵਤਾਰ ਸਿੰਘ...
ਸੈਨੇਟਾਈਜਰ ਸਪਰੇਅ ਕਰਾਉਣ ਲਈ ਪੰਚਾਇਤਾਂ ਨੂੰ ਵੰਡੀ ਦਵਾਈ
. . .  about 3 hours ago
ਜੰਡਿਆਲਾ ਗੁਰੂ, 31 ਮਾਰਚ - (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਿੰਡਾਂ ਵਿਚ ਸਪਰੇਅ ਕਰਾਉਣ ਲਈ ਬੀ.ਡੀ.ਪੀ.ਓ...
ਕੋਰੋਨਾ ਦਾ ਸ਼ੱਕੀ ਮਰੀਜ਼ ਡਾਕਟਰ ਹਸਪਤਾਲ 'ਚ ਦਾਖਲ
. . .  about 3 hours ago
ਮਲੋਟ, 31 ਮਾਰਚ (ਗੁਰਮੀਤ ਸਿੰਘ ਮੱਕੜ) - ਸਥਾਨਕ ਪੁੱਡਾ ਕਾਲੋਨੀ ਦਾ ਵਾਸੀ ਡਾਕਟਰ ਜੋ ਬੀਤੇ ਦਿਨੀਂ ਕੈਨੇਡਾ...
ਜ਼ਿਲ੍ਹੇ 'ਚ ਲਏ 169 'ਚੋਂ 139 ਸੈਂਪਲਾਂ ਆਏ ਨੈਗੇਟਿਵ- ਡਾ. ਜਸਬੀਰ ਸਿੰਘ
. . .  1 minute ago
ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਕੋਵਿਡ-19 ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ...
ਇਕਾਂਤਵਾਸ ਕੀਤੇ ਘਰਾਂ ਵਿਚ ਕੂੜਾ ਚੁੱਕਣ ਲਈ ਕਾਰਪੋਰੇਸ਼ਨ ਨੇ ਕੀਤੇ ਵਿਸ਼ੇਸ਼ ਪ੍ਰਬੰਧ- ਕੋਮਲ ਮਿੱਤਲ
. . .  about 4 hours ago
ਅੰਮ੍ਰਿਤਸਰ, 31 ਮਾਰਚ (ਹਰਮਿੰਦਰ ਸਿੰਘ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਦੇਸ਼ ਤੋਂ ਆਏ ਵਿਅਕਤੀ ਜਾਂ ਉਨ੍ਹਾਂ ਦੇ ਸਿੱਧੇ ...
ਹਕੀਮਪੁਰ ਦੇ ਜੰਮਪਲ ਦੀ ਇੰਗਲੈਂਡ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  about 4 hours ago
ਕਣਕ ਨਾ ਮਿਲਣ 'ਤੇ ਪਹੂਵਿੰਡ ਵਿਖੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਨਾਅਰੇਬਾਜ਼ੀ
. . .  about 3 hours ago
ਕਰਫ਼ਿਊ ਦੌਰਾਨ ਦੋ ਡੰਗ ਦੀ ਰੋਟੀ ਨੂੰ ਤਰਸ ਰਹੇ ਨੇ ਸ਼ਾਹਕੋਟ ਦੇ ਮੁਹੱਲਾ ਧੌੜਿਆ ਦੇ ਲੋਕ
. . .  about 4 hours ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ
. . .  about 4 hours ago
ਡਬਲਯੂ.ਐੱਚ.ਓ ਨੇ ਏਸ਼ੀਆ ਅਤੇ ਪ੍ਰਸ਼ਾਂਤ ਖੇਤਰਾਂ 'ਚ ਕੋਰੋਨਾ ਨਾਲ ਲੰਬੀ ਲੜਾਈ ਦੀ ਦਿੱਤੀ ਚੇਤਾਵਨੀ
. . .  about 4 hours ago
ਪੰਜਾਬ ਵਕਫ਼ ਬੋਰਡ ਵੱਲੋਂ ਸੀ.ਐਮ ਰਾਹਤ ਫ਼ੰਡ 'ਚ ਪੰਜਾਹ ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਸ. ਮੁਖਤਾਰ ਸਿੰਘ ਨੂੰ ਮਿਲੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜ਼ਿੰਮੇਵਾਰੀ
. . .  about 4 hours ago
ਕਰਫ਼ਿਊ ਦੇ ਦੋਰਾਂਨ ਘੁਬਾਇਆ ਪੁਲਿਸ ਚੌਂਕੀ ਦੇ ਨੇੜੇ ਦੋ ਦੁਕਾਨਾਂ ਤੋ ਚੋਰੀ
. . .  1 minute ago
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 227 ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  about 5 hours ago
ਪੁਲਿਸ ਦੀ ਸਖ਼ਤੀ ਦੇ ਬਾਵਜੂਦ ਵੀ ਲੋੜਵੰਦਾਂ ਦੀ ਸੇਵਾ ਕਰ ਰਹੇ ਹਨ ਸਮਾਜ ਸੇਵੀ
. . .  about 5 hours ago
ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਲੋੜਵੰਦ ਤੇ ਬੇਸਹਾਰਾ ਲੋਕਾਂ ਲਈ ਸਹਾਰਾ ਬਣਿਆ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ
. . .  about 5 hours ago
ਪਿੰਡ ਖੁਰਮਣੀਆਂ ਤੋਂ ਕੋਰੋਨਾ ਦੇ ਸ਼ੱਕੀ ਵਿਅਕਤੀ ਦੀ ਰਿਪੋਰਟ ਆਈ ਨੈਗੇਟਿਵ
. . .  about 5 hours ago
ਬੀ.ਐੱਸ.ਐੱਫ ਨੇ ਸਰਹੱਦ ਤੋਂ ਤਿੰਨ ਕਿੱਲੋ ਹੈਰੋਇਨ ਕੀਤੀ ਬਰਾਮਦ
. . .  about 5 hours ago
ਮਜ਼ਦੂਰਾਂ ਨੇ ਆਪਣੇ ਘਰਾਂ ਅੱਗੇ ਰਾਸ਼ਨ ਲਈ ਖੜਕਾਏ ਖਾਲੀ ਭਾਂਡੇ
. . .  about 6 hours ago
ਕੋਰੋਨਾ ਵਾਇਰਸ ਨਾਲ ਸੰਕਰਮਿਤ 12 ਸਾਲਾ ਲੜਕੀ ਦੀ ਬੈਲਜੀਅਮ 'ਚ ਮੌਤ
. . .  about 6 hours ago
ਮੁਖਤਾਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਬਣੇ ਨਵੇਂ ਮੈਨੇਜਰ
. . .  about 6 hours ago
ਵਿੱਤ ਵਿਭਾਗ ਪੰਜਾਬ ਵਲੋਂ ਰਿਲੀਫ਼ ਫ਼ੰਡ ਲਈ ਮੁਲਾਜ਼ਮਾਂ ਦੀ ਤਨਖ਼ਾਹ ਕੱਟਣ ਸਬੰਧੀ ਪੱਤਰ ਜਾਰੀ
. . .  about 6 hours ago
ਦਿੱਲੀ ’ਚ ਮੁਹੱਲਾ ਕਲੀਨਿਕ ਦੇ ਡਾਕਟਰ ਨੂੰ ਹੋਇਆ ਕੋਰੋਨਾ
. . .  about 6 hours ago
ਪੰਜਾਬ ਤੋਂ ਬਾਹਰੀ ਸੂਬਿਆਂ ’ਚ ਗਈਆਂ ਕੰਬਾਈਨਾਂ ਜਲਦ ਸੂਬੇ ’ਚ ਵਾਪਸ ਮੰਗਵਾਈਆਂ ਜਾਣ - ਉਂਕਾਰ ਸਿੰਘ ਅਗੌਲ
. . .  about 6 hours ago
ਡਰੋਨ ਰਾਹੀਂ ਤੇਂਦੂਏ ਦੀ ਖੋਜ਼ ਜਾਰੀ
. . .  about 7 hours ago
ਮਿਡ ਡੇ ਮੀਲ : ਯੋਗ ਵਿਦਿਆਰਥੀਆਂ ਦੇ ਬੈਂਕ ਖਾਤਿਆਂ ’ਚ ਪੈਸੇ ਜਮਾਂ ਕਰਾਉਣ ਸਬੰਧੀ ਪੱਤਰ ਜਾਰੀ
. . .  about 7 hours ago
31 ਮਈ ਤੱਕ ਸੇਵਾ ਕਰਦੇ ਰਹਿਣਗੇ ਅੱਜ ਸੇਵਾ ਮੁਕਤ ਹੋਣ ਵਾਲੇ ਪੰਜਾਬ ਪੁਲਿਸ ਤੇ ਹੋਮਗਾਰਡ ਦੇ ਕਰਮਚਾਰੀ ਤੇ ਅਧਿਕਾਰੀ
. . .  1 minute ago
ਪੰਚਕੂਲਾ ’ਚ ਇਕ ਨਰਸ ਦਾ ਕੋਰੋਨਾਵਾਇਰਸ ਪਾਜ਼ੀਟਿਵ
. . .  about 7 hours ago
ਅਫ਼ਗ਼ਾਨਿਸਤਾਨ ’ਚ ਅੱਤਵਾਦੀ ਹਮਲੇ ’ਚ ਮਾਰੇ ਗਏ ਦੋ ਸਿੱਖਾਂ ਦੀਆਂ ਲਾਸ਼ਾਂ ਪੁੱਜੀਆਂ ਲੁਧਿਆਣਾ, ਕੀਤਾ ਗਿਆ ਅੰਤਿਮ ਸਸਕਾਰ
. . .  about 7 hours ago
ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮੇਤ ਵੱਖ ਵੱਖ ਪ੍ਰਿੰਸੀਪਲ ਹੋਏ ਸੇਵਾਮੁਕਤ
. . .  about 7 hours ago
ਪੀ.ਜੀ.ਆਈ. ’ਚ ਦਾਖਲ ਕੋਰੋਨਾਵਾਇਰਸ ਦੇ ਮਰੀਜ਼ ਦੀ ਹੋਈ ਮੌਤ
. . .  about 7 hours ago
ਪੰਜਾਬ ਦੇ ਸਮੂਹ ਕਾਲਜ ਤੇ ਯੂਨੀਵਰਸਿਟੀਆਂ ਨੂੰ 14 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ
. . .  about 8 hours ago
ਦੁਕਾਨ ਖੋਲ੍ਹਣ ਨੂੰ ਲੈ ਕੇ ਚੱਲੀ ਗੋਲੀ ’ਚ ਵਿਅਕਤੀ ਦੀ ਮੌਤ
. . .  about 8 hours ago
ਸਬਜ਼ੀ ਮੰਡੀ ਵਿਚ ਸਬਜ਼ੀ ਵੇਚਣ ਲਈ ਆਏ ਵਿਅਕਤੀ ਕਾਬੂ
. . .  about 8 hours ago
ਚੰਡੀਗੜ੍ਹ ’ਚ ਅੱਜ ਫਿਰ ਦਿਸਿਆ ਤੇਂਦੂਆ
. . .  about 8 hours ago
ਪੁਲਿਸ ਦੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਉਤਰੇ, ਉਲੰਘਣਾ ਕਰ ਰਹੇ 60 ਦੇ ਕਰੀਬ ਵਿਅਕਤੀਆਂ ਨੂੰ ਕੀਤਾ ਬੰਦ
. . .  about 8 hours ago
ਸਿੱਖਿਆ ਵਿਭਾਗ ਵੱਲੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿਚ ਪ੍ਰਮੋਟ ਕਰਨ ਦਾ ਫ਼ੈਸਲਾ
. . .  about 8 hours ago
ਕੋਰੋਨਾਵਾਇਰਸ ਖਿਲਾਫ ਲੜਾਈ ’ਚ ਲਤਾ ਮੰਗੇਸ਼ਕਰ ਨੇ ਕੀਤੇ 25 ਲੱਖ ਦਾਨ
. . .  about 8 hours ago
ਤਪਾ ਦੇ ਇਕ ਸ਼ਰਾਬ ਠੇਕੇ ਨੂੰ ਸਿਵਲ ਪ੍ਰਸ਼ਾਸਨ ਨੇ ਲਗਾਇਆ ਤਾਲਾ
. . .  about 9 hours ago
ਪਾਕਿਸਤਾਨ ’ਚ ਡਾਕਟਰਾਂ ਵੱਲੋਂ ਲਿਫ਼ਾਫ਼ਿਆਂ ਵਾਲੀ ਕਿੱਟ ਪਾ ਕੇ ਨਿਭਾਈ ਜਾ ਰਹੀ ਹੈ ਡਿਊਟੀ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਮਾਘ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਡੀ.ਸੀ.ਐਮ. ਗਰੁੱਪ ਆਫ਼ ਸਕੂਲ ਦੇ 7 ਵਿਦਿਆਰਥੀਆਂ ਨੇ ਜੇ.ਈ. ਮੇਨ 'ਚੋਂ ਸ਼ਾਨਦਾਰ ਅੰਕ ਪ੍ਰਾਪਤ ਕੀਤੇ

ਫ਼ਿਰੋਜ਼ਪੁਰ, 18 ਜਨਵਰੀ (ਤਪਿੰਦਰ ਸਿੰਘ)- ਦੇਸ਼ ਦੇ ਇੰਜੀਨੀਅਰਿੰਗ ਕਾਲਜਾਂ 'ਚ ਅੰਡਰ ਗਰੈਜੂਏਟ ਕਲਾਸਾਂ ਦੇ ਦਾਖ਼ਲੇ ਲਈ ਹੋਣ ਵਾਲੀ ਜੇ.ਈ. ਮੇਨ ਦੀ ਮਹੱਤਵਪੂਰਨ ਪ੍ਰੀਖਿਆ 'ਚੋਂ ਸਿੱਖਿਆ ਦੇ ਖੇਤਰ 'ਚ ਝੰਡਾ ਬੁਰਦਾਰ ਸੰਸਥਾ ਡੀ.ਸੀ.ਐਮ ਗਰੁੱਪ ਆਫ਼ ਨਾਲ ਸਬੰਧਿਤ ਡੀ.ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ 7 ਵਿਦਿਆਰਥੀਆਂ ਨੇ ਅੱਵਲ ਦਰਜਾ ਹਾਸਲ ਕਰਕੇ ਸਰਹੱਦੀ ਖੇਤਰ ਦਾ ਨਾਂਅ ਉੱਚਾ ਕੀਤਾ ਹੈ | ਸਕੂਲ ਕੁਆਰਡੀਨੇਟਰ ਲਲਿਤ ਮੋਹਨ ਗੁਪਤਾ ਨੇ ਦੱਸਿਆ ਕਿ ਜੇ.ਈ. ਮੇਨ ਪ੍ਰੀਖਿਆ 'ਚੋਂ ਸਕੂਲ ਦੇ ਵਿਦਿਆਰਥੀ ਸਿਧਾਰਥ ਚੌਧਰੀ ਨੇ 99.8 ਫ਼ੀਸਦੀ ਅੰਕ ਹਾਸਲ ਕਰਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਅਤੇ ਇਸੇ ਤਰ੍ਹਾਂ ਗਵਿਸ਼ ਗਰਗ ਨੇ 99.4 ਫ਼ੀਸਦੀ, ਭਾਟੀਆਂ ਨੇ 96.6 ਫ਼ੀਸਦੀ, ਵੈਭਵ ਬਾਂਸਲ ਨੇ 95.46, ਪਹਿਲਦੀਪ ਸਿੰਘ 95.43 ਫ਼ੀਸਦੀ, ਪਾਰਸ ਨੇ 95 ਤੇ ਅਕਿਸ਼ ਸਿੰਗਲਾ ਨੇ 90.6 ਫ਼ੀਸਦੀ ਅੰਕ ਹਾਸਲ ਕੀਤੇ | ਪਿ੍ੰਸੀਪਲ ਰਾਖੀ ਠਾਕੁਰ ਨੇ ਦੱਸਿਆ ਕਿ ਸਕੂਲ ਦੇ ਅਧਿਆਪਕਾਂ ਦੀ ਸਖ਼ਤ ਮਿਹਨਤ ਦੇ ਬਲਬੂਤੇ 'ਤੇ ਹੀ ਵਿਦਿਆਰਥੀਆਂ ਨੇ ਉਕਤ ਪ੍ਰੀਖਿਆ 'ਚ ਸ਼ਾਨਦਾਰ ਅੰਕ ਹਾਸਲ ਕੀਤੇ ਹਨ | ਇਸ ਮੌਕੇ ਮੈਨੇਜਰ ਲਲਿਤ ਮੋਹਨ ਗੋਇਲ, ਵਿਜੇ ਮੋਂਗਾ, ਦੇਵੀ ਜੈਸਵਾਲ, ਮਨੀਸ਼ ਬਾਂਗਿਆ, ਮਨਜਿੰਦਰ ਸਿੰਘ ਨੇ ਜੇ.ਈ. ਮੇਨ 'ਚ ਸ਼ਾਨਦਾਰ ਕਾਰਗੁਜਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |

ਸੈਨਾ ਦਿਵਸ 'ਤੇ ਜਵਾਨਾਂ ਨੇ ਕੀਤਾ ਲੜਾਕੂ ਸਮਰੱਥਾ ਦਾ ਪ੍ਰਦਰਸ਼ਨ

ਫ਼ਿਰੋਜ਼ਪੁਰ, 18 ਜਨਵਰੀ (ਤਪਿੰਦਰ ਸਿੰਘ)- ਭਾਰਤੀ ਸੈਨਾ ਵਲੋਂ ਜੋਤੀ ਸਟੇਡੀਅਮ ਵਿਖੇ ਸੈਨਾ ਦਿਵਸ ਮਨਾਇਆ ਗਿਆ, ਜਿਸ 'ਚ ਸੈਨਾ ਨੇ ਆਪਣੀਆਂ ਪਰੰਪਰਾਵਾਂ, ਬਹਾਦਰੀ ਤੇ ਲੜਾਕੂ ਸਮਰੱਥਾ ਦਾ ਪ੍ਰਦਰਸ਼ਨ ਕੀਤਾ | ਇਸ ਸਮਾਗਮ ਵਿਚ ਐਨ.ਸੀ.ਸੀ 13 ਬਟਾਲੀਅਨ ਦੇ ਐੱਚ.ਐਮ ਸੀਨੀਅਰ ...

ਪੂਰੀ ਖ਼ਬਰ »

ਏ.ਟੀ.ਐਮ. ਹੈਕ ਕਰਕੇ ਲੋਕਾਂ ਨੂੰ ਲੁੱਟਣ ਵਾਲਾ ਭਗੌੜਾ ਕਾਬੂ

ਜਲਾਲਾਬਾਦ, 18 ਜਨਵਰੀ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਪਿੰਡ ਕੁੱਟੀ ਦੇ ਵਾਸੀ ਿਖ਼ਲਾਫ਼ 2016 ਵਿਚ ਏ.ਟੀ.ਐਮ. ਹੈਕ ਕਰਕੇ ਲੋਕਾਂ ਦੇ ਨਾਲ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਸੀ | ਉਕਤ ਮੁਲਜ਼ਮ ਗੁਰਦੇਵ ਸਿੰਘ ਪੁੱਤਰ ਖ਼ਰੈਤ ਲਾਲ ਵਾਸੀ ਕੁੱਟੀ ਮੋੜ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਣ ਦੇ ਮਾਮਲੇ 'ਚ ਮਾਮਲਾ ਦਰਜ

ਫ਼ਾਜ਼ਿਲਕਾ, 18 ਜਨਵਰੀ (ਦਵਿੰਦਰ ਪਾਲ ਸਿੰਘ)-ਸਥਾਨਕ ਥਾਣਾ ਸਦਰ ਪੁਲਿਸ ਨੇ ਚੰਡੀਗੜ੍ਹ ਤੇ ਪੰਜਾਬ ਮਾਰਕਾ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਮਿਲਖ ਸਿੰਘ ਨੇ ਦੱਸਿਆ ਕਿ ਜਦੋਂ ਪਿੰਡ ਜੱਟ ...

ਪੂਰੀ ਖ਼ਬਰ »

ਪੰਜਾਬ ਅਧਿਆਪਕ ਯੋਗਤਾ ਪ੍ਰੀਖਿਆ ਦੇ ਮੱਦੇਨਜ਼ਰ ਪੁਖ਼ਤਾ ਪ੍ਰਬੰਧ ਮੁਕੰਮਲ

ਫ਼ਿਰੋਜ਼ਪੁਰ, 18 ਜਨਵਰੀ (ਤਪਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ 19 ਜਨਵਰੀ ਨੂੰ ਅਧਿਆਪਕ ਬਣਨ ਦਾ ਟੀਚਾ ਰੱਖਣ ਵਾਲੇ ਵਿਦਿਆਰਥੀਆਂ ਲਈ ਪੰਜਾਬ ਅਧਿਆਪਕ ਯੋਗਤਾ ਪ੍ਰੀਖਿਆ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਕੁਲਵਿੰਦਰ ਕੌਰ ਦੀ ...

ਪੂਰੀ ਖ਼ਬਰ »

ਕਿਸਾਨ ਦੇ ਦਸਤਖ਼ਤ ਕਰਾ ਕੇ ਖ਼ਾਲੀ ਚੈੱਕ ਰੱਖਣ ਦੇ ਮਾਮਲੇ 'ਚ ਅਦਾਲਤ ਨੇ ਬੈਂਕ ਦੇ ਮੈਨੇਜਰਾਂ ਨੂੰ ਕੀਤਾ ਤਲਬ

ਅਬੋਹਰ, 18 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਕਰਜ਼ੇ ਤੇ ਲਿਮਟਾਂ ਦੇ ਸਬੰਧ ਵਿਚ ਵੱਖ-ਵੱਖ ਬੈਂਕਾਂ ਵਾਲਿਆਂ ਵਲੋਂ ਕਿਸਾਨਾਂ ਤੋਂ ਖ਼ਾਲੀ ਚੈੱਕ ਦਸਤਖ਼ਤ ਕਰਵਾ ਕੇ ਰੱਖੇ ਜਾਂਦੇ ਹਨ | ਜਿਸ ਬਾਰੇ ਕਿਸਾਨ ਇਸ ਕਰਕੇ ਨਹੀਂ ਬੋਲਦਾ ਕਿਉਂਕਿ ਉਨ੍ਹਾਂ ਨੇ ਕਰਜ਼ਾ ਲੈਣਾ ...

ਪੂਰੀ ਖ਼ਬਰ »

ਕੇਂਦਰ ਵਲੋਂ ਜਲਿ੍ਹਆਂਵਾਲਾ ਬਾਗ਼ 'ਤੇ ਦਾਖ਼ਲਾ ਫ਼ੀਸ ਲਗਵਾਏ ਜਾਣ 'ਤੇ ਕੰਬੋਜ ਮਹਾਂਸਭਾ ਨੇ ਕੀਤਾ ਵਿਰੋਧ

ਫ਼ਾਜ਼ਿਲਕਾ, 18 ਜਨਵਰੀ (ਦਵਿੰਦਰ ਪਾਲ ਸਿੰਘ)-ਸਰਕਾਰ ਜਲਿ੍ਹਆਂ ਵਾਲੇ ਬਾਗ਼ ਅੰਦਰ ਸ਼ਹੀਦ ਊਧਮ ਸਿੰਘ ਦੇ ਸਥਾਨ 'ਤੇ ਜਾਣ ਵਾਲਿਆਂ ਲਈ ਦਾਖ਼ਲਾ ਫ਼ੀਸ ਲਗਾਉਣ ਦੀ ਕੰਬੋਜ ਮਹਾਂਸਭਾ ਜ਼ਿਲ੍ਹਾ ਫਾਜ਼ਿਲਕਾ ਨੇ ਇਕ ਮੀਟਿੰਗ ਕਰਕੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਵਿਕਰੀ ਜ਼ੋਰਾਂ 'ਤੇ ਪੁਲਿਸ ਨੂੰ ਅਜੇ ਤੱਕ ਨਹੀਂ ਲੱਭੇ ਵਿਕਰੇਤਾ

ਫ਼ਿਰੋਜ਼ਪੁਰ, 18 ਜਨਵਰੀ (ਕੁਲਬੀਰ ਸਿੰਘ ਸੋਢੀ)-ਚਾਈਨਾ ਡੋਰ ਦੀ ਬਾਜ਼ਾਰ 'ਚ ਹੋ ਰਹੀ ਧੜਾਧੜ ਵਿੱਕਰੀ ਤੇ ਘਰ-ਘਰ ਇਸ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ਵਾਸ ਸਮਾਜ ਸੇਵੀ ਸੰਸਥਾਵਾਂ ਤੋਂ ਡਗਮਗਾਇਆ ਹੋਇਆ ਸਕੂਲੀ ...

ਪੂਰੀ ਖ਼ਬਰ »

ਲਾਵਾਰਸ ਹਾਲਤ 'ਚ ਮਿਲੇ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਨੂੰ ਸੌਾਪਿਆ

ਅਬੋਹਰ, 18 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਇੱਥੇ ਕੰਧਵਾਲਾ ਰੋਡ ਬਾਈਪਾਸ ਤੋਂ ਲਾਵਾਰਸ ਹਾਲਤ 'ਚ ਮਿਲੇ ਦੋਨਾਂ ਬੱਚਿਆਂ ਨੂੰ ਬਾਲ ਕਲਿਆਣ ਸਮਿਤੀ ਵਲੋਂ ਕਾਨੂੰਨੀ ਪ੍ਰਕਿਰਿਆ ਕਰਨ ਤੋਂ ਬਾਅਦ ਮਾਪਿਆਂ ਨੂੰ ਸੌਾਪ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ਼ੂਗਰ ਚੇਤਨਾ ਸੁਸਾਇਟੀ ਵਲੋਂ ਸ਼ੂਗਰ ਜਾਂਚ ਕੈਂਪ

ਮੋਗਾ, 18 ਜਨਵਰੀ (ਜਸਪਾਲ ਸਿੰਘ ਬੱਬੀ)- ਲਾਲ ਪੱਥ ਲੈਬ ਮੋਗਾ ਵਿਖੇ ਸ਼ੂਗਰ ਚੇਤਨਾ ਸੁਸਾਇਟੀ ਵਲੋਂ ਐਚ.ਬੀ., ਏ.ਐਲ.ਸੀ. ਟੈਸਟ (3 ਮਹੀਨਿਆਂ ਦੀ) ਸ਼ੂਗਰ ਜਾਂਚ ਕੈਂਪ ਦਾ ਉਦਘਾਟਨ ਅਰੋੜਾ ਬਰਾਦਰੀ ਦੇ ਸਰਪ੍ਰਸਤ ਕੌਾਸਲਰ ਅਸ਼ੋਕ ਧਮੀਜਾ ਅਤੇ ਪ੍ਰਧਾਨ ਰਜਿੰਦਰ ਛਾਬੜਾ ਨੇ ਕੀਤਾ ...

ਪੂਰੀ ਖ਼ਬਰ »

ਸਰੀਰਕ ਤੰਦਰੁਸਤੀ ਦਿਵਸ ਮਨਾਇਆ

ਕੋਟ ਈਸੇ ਖਾਂ, 18 ਜਨਵਰੀ (ਨਿਰਮਲ ਸਿੰਘ ਕਾਲੜਾ)- ਨਹਿਰੂ ਯੁਵਾ ਕੇਂਦਰ ਵਲੋਂ ਸਰੀਰਕ ਤੰਦਰੁਸਤੀ ਦਿਵਸ ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਮਨਾਇਆ ਗਿਆ ਜਿਸ ਵਿਚ ਬੱਚਿਆਂ ਨੂੰ ਯੋਗਾ ਅਤੇ ਖੇਡਾਂ ਦਾ ਮਹੱਤਵ ਦੱਸਿਆ ਗਿਆ | ਬੱਚਿਆਂ ਵਿਚ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਤੋਂ ਪੰਜਵੀਂ ਜਮਾਤਾਂ ਤੱਕ ਦਾਖ਼ਲੇ ਸਬੰਧੀ ਜ਼ਿਲ੍ਹਾ ਪੱਧਰੀ ਪੋਸਟਰ ਜਾਰੀ

ਮੋਗਾ, 18 ਜਨਵਰੀ (ਜਸਪਾਲ ਸਿੰਘ ਬੱਬੀ)- ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਨੇਕ ਸਿੰਘ ਵਲੋਂ ਪ੍ਰੀ ਪ੍ਰਾਇਮਰੀ ਤੋਂ ਪੰਜਵੀਂ ਜਮਾਤਾਂ ਤੱਕ ਦਾਖ਼ਲੇ ਸਬੰਧੀ ਜ਼ਿਲ੍ਹਾ ਪੱਧਰੀ ਪੋਸਟਰ ਜਾਰੀ ਕੀਤਾ | ਉਨ੍ਹਾਂ ਦੱਸਿਆ ਕਿ ਮੋਗਾ ਜ਼ਿਲ੍ਹੇ ਦੇ ਜ਼ਿਆਦਾਤਰ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਮੋਗਾ ਵਿਖੇ ਕੌਮੀ ਸੇਵਾ ਯੋਜਨਾ ਕੈਂਪ ਸਮਾਪਤ

ਮੋਗਾ, 18 ਜਨਵਰੀ (ਜਸਪਾਲ ਸਿੰਘ ਬੱਬੀ)- ਗੁਰੂ ਨਾਨਕ ਕਾਲਜ ਮੋਗਾ ਵਿਖੇ ਕੌਮੀ ਸੇਵਾ ਯੋਜਨਾ ਕੈਂਪ ਦੀ ਸਮਾਪਤੀ 'ਤੇ ਪਿ੍ੰਸੀਪਲ ਡਾ: ਗੋਬਿੰਦ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਐਨ.ਐਸ.ਐਸ. ਕੈਂਪ ਦੇ ਵਲੰਟੀਅਰਜ਼ ਨੇ ਪਿ੍ੰਸੀਪਲ ਡਾ. ਗੋਬਿੰਦ ਸਿੰਘ ਨੂੰ ਫੁੱਲਾਂ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ ਨਾਲ ਵਿਅਕਤੀ ਦੀ ਮੌਤ-ਪਰਚਾ ਦਰਜ

ਜਲਾਲਾਬਾਦ, 18 ਜਨਵਰੀ (ਹਰਪ੍ਰੀਤ ਸਿੰਘ ਪਰੂਥੀ/ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰ 'ਚ ਸੇਠ ਹਸਪਤਾਲ ਦੇ ਕੋਲ ਪੈਦਲ ਜਾ ਰਹੇ ਵਿਅਕਤੀ ਦੀ ਮੋਟਰ ਸਾਈਕਲ ਦੀ ਟੱਕਰ ਨਾਲ ਹੋਈ ਮੌਤ ਦੇ ਸਬੰਧ ਵਿਚ ਥਾਣਾ ਸਿਟੀ ਦੀ ਪੁਲਿਸ ਵਲੋਂ ਮੋਟਰ ਸਾਈਕਲ ਚਾਲਕ ਵਿਅਕਤੀ ਵਿਰੁੱਧ ...

ਪੂਰੀ ਖ਼ਬਰ »

ਭੁੱਕੀ ਸਮੇਤ 2 ਕਾਬੂ

ਖੂਈਆਂ ਸਰਵਰ, 18 ਜਨਵਰੀ (ਜਗਜੀਤ ਸਿੰਘ ਧਾਲੀਵਾਲ )-ਪੰਜਾਬ ਪੁਲਿਸ ਵਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਲਿਸ ਚੌਾਕੀ ਪੱਟੀ ਸਦੀਕ ਦੇ ਹੌਲਦਾਰ ਮਨਦੀਪ ਸਿੰਘ ਵਲੋਂ ਗਸ਼ਤ ਦੌਰਾਨ ਪਿੰਡ ਪੱਟੀ ਸਦੀਕ ਕੋਲ ਦੋ ਜਣਿਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ ਕੱਲ੍ਹ

ਫ਼ਾਜ਼ਿਲਕਾ, 18 ਜਨਵਰੀ (ਦਵਿੰਦਰ ਪਾਲ ਸਿੰਘ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ 20 ਜਨਵਰੀ ਨੂੰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਬੋਹਰ ਦੇ ਦਫ਼ਤਰ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਦੀ ਪਤਨੀ ਨੇ ਦੁਕਾਨਦਾਰਾਂ ਨੂੰ ਚਾਈਨਾ ਡੋਰ ਨਾ ਵੇਚਣ ਦਾ ਦਿਵਾਇਆ ਪ੍ਰਣ

ਫ਼ਿਰੋਜ਼ਪੁਰ, 18 ਜਨਵਰੀ (ਤਪਿੰਦਰ ਸਿੰਘ)- ਆਉਣ ਵਾਲੇ ਬਸੰਤ ਪੰਚਮੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਚਾਈਨਾ ਡੋਰ ਦੀ ਵਿੱਕਰੀ ਤੇ ਵਰਤੋਂ ਨੂੰ ਰੋਕਣ ਲਈ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਪਤਨੀ ਇੰਦਰਜੀਤ ਕੌਰ ਖੋਸਾ ਵਲੋਂ ਆਪਣੀ ਨਿੱਜੀ ਰਿਹਾਇਸ਼ ...

ਪੂਰੀ ਖ਼ਬਰ »

ਰੇਲਵੇ ਫਾਟਕ ਨਾਲ ਟਕਰਾਇਆ ਟਰੱਕ- ਮਾਮਲਾ ਦਰਜ

ਅਬੋਹਰ, 18 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਇੱਥੇ ਮਲੋਟ ਰੋਡ ਬਾਈਪਾਸ ਨੇੜੇ ਇੱਕ ਟਰੱਕ ਰੇਲਵੇ ਫਾਟਕ 'ਚ ਟਕਰਾਉਣ ਕਾਰਨ ਕਰੀਬ 2 -3 ਘੰਟੇ ਗੱਡੀਆਂ ਲੇਟ ਹੋ ਗਈਆਂ | ਰੇਲਵੇ ਪੁਲਿਸ ਵਲੋਂ ਟਰੱਕ ਡਰਾਈਵਰ ਿਖ਼ਲਾਫ਼ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਅਬੋਹਰ, 18 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸਦਰ ਥਾਣਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਰੁਹੇੜਿਆਂ ਵਾਲੀ ਕੋਲ ਗਸ਼ਤ ਕਰ ਰਹੇ ਸਨ | ਇਸ ...

ਪੂਰੀ ਖ਼ਬਰ »

ਵਿਧਾਇਕ ਘੁਬਾਇਆ ਨੇ ਸਾਈਕਲ ਰੈਲੀ ਨੂੰ ਕੀਤਾ ਰਵਾਨਾ

ਫ਼ਾਜ਼ਿਲਕਾ, 18 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਮਹਾਤਮ ਨਗਰ ਦੇ ਸਰਕਾਰੀ ਮਿਡਲ ਸਕੂਲ ਵਿਚ ਫਿਟ ਇੰਡੀਆ ਮੂਵਮੈਂਟ ਤਹਿਤ ਸਾਈਕਲ ਦਿਵਸ ਮਨਾਇਆ ਗਿਆ ¢ ਜਿਸ 'ਚ ਸਕੂਲ ਦੇ ਬੱਚਿਆਂ, ਉਨ੍ਹਾਂ ਦੇ ਮਾਪਿਆਂ , ਸਕੂਲ ਸਟਾਫ਼ ਤੇ ਪਿੰਡ ਦੀ ਪੰਚਾਇਤ ...

ਪੂਰੀ ਖ਼ਬਰ »

ਅਧਿਆਪਕ ਯੋਗਤਾ ਟੈਸਟ ਲਈ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਕੀਤੇ ਪੁਖ਼ਤਾ ਪ੍ਰਬੰਧ-ਐਸ.ਐਸ.ਪੀ.

ਫ਼ਾਜ਼ਿਲਕਾ, 18 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ 'ਚ 19 ਜਨਵਰੀ ਨੂੰ ਹੋ ਰਹੀ ਅਧਿਆਪਕ ਯੋਗਤਾ ਪ੍ਰੀਖਿਆ ਦੌਰਾਨ ਜ਼ਿਲ੍ਹਾ ਪੁਲਿਸ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਲਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਫ਼ਾਜ਼ਿਲਕਾ ਭੁਪਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਟੈੱਟ ਦੀ ਪ੍ਰੀਖਿਆ 'ਚ ਨਕਲ ਕਰਨ ਤੇ ਕਰਵਾਉਣ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਖਨਗਵਾਲ

ਫ਼ਾਜ਼ਿਲਕਾ, 18 ਜਨਵਰੀ (ਦਵਿੰਦਰ ਪਾਲ ਸਿੰਘ)-ਅਧਿਆਪਕ ਯੋਗਤਾ ਟੈੱਸਟ ਦੌਰਾਨ ਨਕਲ ਕਰਵਾਉਣ ਵਾਲਾ ਅਤੇ ਕਰਨ ਵਾਲਾ ਦੋਨੋਂ 'ਚੋਂ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ | ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਟੈੱਟ ਦੀ ਹੋ ਰਹੀ ਪ੍ਰੀਖਿਆ ਨਕਲ ਮੁਕਤ ਕਰਵਾਵਾਂਗੇ | ਇਹ ...

ਪੂਰੀ ਖ਼ਬਰ »

ਡੀ.ਏ.ਵੀ. ਸੀਨੀਅਰ ਸੈਕੰਡਰੀ ਮਾਡਲ ਸਕੂਲ 'ਚ ਸਮਾਗਮ

ਅਬੋਹਰ, 18 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਡੀ.ਏ.ਵੀ ਸੀਨੀਅਰ ਸੈਕੰਡਰੀ ਮਾਡਲ ਸਕੂਲ ਵਿਚ ਪ੍ਰਾਇਮਰੀ ਵਿਭਾਗ ਦੇ ਬੱਚਿਆਂ ਲਈ ਅੱਜ ਗੁੱਡ ਟੱਚ ਬੈਡ ਟੱਚ ਵਿਸ਼ੇ 'ਤੇ ਇੱਕ ਪ੍ਰੋਗਰਾਮ ਕੀਤਾ ਗਿਆ ਤੇ ਬੱਚਿਆਂ ਨੂੰ ਇਸ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ...

ਪੂਰੀ ਖ਼ਬਰ »

ਟਿੱਡੀ ਦਾ ਪ੍ਰਭਾਵ ਕੁਦਰਤੀ ਆਫ਼ਤ-ਜ਼ਿਲ੍ਹਾ ਕੁਲੈਕਟਰ

ਸ੍ਰੀਗੰਗਾਨਗਰ, 18 ਜਨਵਰੀ (ਦਵਿੰਦਰਜੀਤ ਸਿੰਘ)-ਜ਼ਿਲ੍ਹਾ ਕੁਲੈਕਟਰ ਸ਼ਿਵ ਪ੍ਰਸ਼ਾਦ ਐਮ ਨਕਾਤੇ ਨੇ ਦੱਸਿਆ ਕਿ ਸ੍ਰੀਗੰਗਾਨਗਰ ਜ਼ਿਲ੍ਹੇ ਦੀ ਅੰਤਰਰਾਸ਼ਟਰੀ ਸਰਹੱਦ ਨੇੜੇ ਰਾਵਲਾ, ਘੜਸਾਨਾ, ਅਨੂਪਗੜ੍ਹ ਅਤੇ ਰਾਏਸਿੰਘ ਨਗਰ ਖੇਤਰ 'ਚ ਟਿੱਡੀਆਂ ਨਾਲ ਪ੍ਰਭਾਵਿਤ ਖੇਤਰ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਦਾ ਨਤੀਜਾ ਸ਼ਾਨਦਾਰ

ਅਬੋਹਰ, 18 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਸੀ.ਏ ਦੇ ਤੀਜੇ ਸਮੈਸਟਰ ਦਾ ਨਤੀਜਾ ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਾਲਾ ਟਿੱਬਾ ਦਾ ਸ਼ਾਨਦਾਰ ਰਿਹਾ | ਕਾਲਜ ਦੀਆਂ ਵਿਦਿਆਰਥਣਾਂ ਨੇ ਵਧੀਆ ਅੰਕ ਲੈ ਕੇ ਪ੍ਰੀਖਿਆ ਪਾਸ ...

ਪੂਰੀ ਖ਼ਬਰ »

ਸਿਵਲ ਹਸਪਤਾਲ ਜਲਾਲਾਬਾਦ ਵਿਖੇ ਪਲਸ ਪੋਲਿਓ ਮੁਹਿੰਮ ਸਬੰਧੀ ਮੀਟਿੰਗ

ਜਲਾਲਾਬਾਦ,18 ਜਨਵਰੀ (ਜਤਿੰਦਰ ਪਾਲ ਸਿੰਘ )-ਸਥਾਨਕ ਸਿਵਲ ਹਸਪਤਾਲ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾ. ਹਰਦੇਵ ਸਿੰਘ ਐੱਸ ਐਮ ਓ ਦੀ ਅਗਵਾਈ ਹੇਠ ਡਾ. ਗੁਰਮੇਜ ਸਿੰਘ ਵਾਰਵਲ ਦੀ ਪ੍ਰਧਾਨਗੀ ਹੇਠ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਦੇ ਅਹੁਦੇਦਾਰਾਂ ਨਾਲ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਬੋਹਰ, 18 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਕਾਂਗਰਸ ਦੇ ਹਲਕਾ ਇੰਚਾਰਜ ਸੰਦੀਪ ਜਾਖੜ ਵਲੋਂ ਇੱਥੇ ਇੰਦਰਾ ਨਗਰੀ ਦਾ ਦੌਰਾ ਕਰਕੇ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਉੱਥੇ ਵਾਰਡ ਵਿਚ ਹੋਣ ਵਾਲੇ ਕੰਮਾਂ ਦਾ ਨਿਰੀਖਣ ਕੀਤਾ | ਇਸ ਮੌਕੇ 'ਤੇ ਸੰਦੀਪ ...

ਪੂਰੀ ਖ਼ਬਰ »

ਸੰਦੀਪ ਜਾਖੜ ਵਲੋਂ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਚੈੱਕ ਭੇਟ

ਖੂਈਆਂ ਸਰਵਰ, 18 ਜਨਵਰੀ (ਜਗਜੀਤ ਸਿੰਘ ਧਾਲੀਵਾਲ)-ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਪਿੰਡਾਂ ਨੂੰ ਸ਼ਹਿਰਾਂ ਦੇ ਹਾਣ ਦਾ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਰਹੱਦੀ ਪਿੰਡ ਅੱਚਾੜਿਕੀ ਵਿਚ ਦੋ ਢਾਣੀਆਂ ਨੂੰ ਜਾਂਦੇ ਕੱਚੇ ਰਸਤੇ ਪੱਕੇ ਕਰਨ ਤੇ ...

ਪੂਰੀ ਖ਼ਬਰ »

ਗ਼ਲਤੀ ਨਾਲ ਜ਼ਹਿਰੀਲੀ ਵਸਤੂ ਖਾਣ ਨਾਲ ਔਰਤ ਦੀ ਮੌਤ

ਖੂਈਆਂ ਸਰਵਰ, 18 ਜਨਵਰੀ (ਜਗਜੀਤ ਸਿੰਘ ਧਾਲੀਵਾਲ)-ਸਥਾਨਕ ਖੂਈਆਂ ਸਰਵਰ ਮੰਡੀ ਵਿਚ ਰਹਿਣ ਵਾਲੀ ਇਕ ਔਰਤ ਵਲੋਂ ਗ਼ਲਤੀ ਨਾਲ ਜ਼ਹਿਰੀਲੀ ਵਸਤੂ ਖਾਣ ਨਾਲ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਮੰਜੂ ਰਾਣੀ ਪਤਨੀ ਪਵਨ ਕੁਮਾਰ ਵਾਸੀ ਖੂਈਆਂ ਸਰਵਰ ...

ਪੂਰੀ ਖ਼ਬਰ »

ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਪਿੰਡਾਂ 'ਚ ਮੀਟਿੰਗ ਦੀ ਸ਼ੁਰੂਆਤ

ਜਲਾਲਾਬਾਦ, 18 ਜਨਵਰੀ (ਜਤਿੰਦਰ ਪਾਲ ਸਿੰਘ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਏਟਕ ਵਲੋਂ ਮਹਾਤਮਾ ਗਾਂਧੀ ਪੇਂਡੂ ਰੁਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਵਾਉਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੁਹਿੰਮ ਤਹਿਤ ...

ਪੂਰੀ ਖ਼ਬਰ »

ਦੜਾ ਸੱਟੇ ਦੀ ਰਾਸ਼ੀ ਸਮੇਤ ਕਾਬੂ

ਜਲਾਲਾਬਾਦ, 18 ਜਨਵਰੀ (ਹਰਪ੍ਰੀਤ ਸਿੰਘ ਪਰੂਥੀ/ਜਤਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਦੀ ਪੁਲਿਸ ਵਲੋਂ ਦੜਾ ਸੱਟੇ ਦੀ 470 ਰੁਪਏ ਦੀ ਰਾਸ਼ੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਤਫ਼ਤੀਸ਼ੀ ਅਫ਼ਸਰ ਭਜਨ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਥਾਰਾ ਸਿੰਘ ਵਾਲਾ ਦੇ ...

ਪੂਰੀ ਖ਼ਬਰ »

ਟਿੱਡੀ ਦਲ ਦਾ ਗੰਗਾਨਗਰ ਦੀਆਂ 6 ਤਹਿਸੀਲਾਂ 'ਤੇ ਹਮਲਾ

ਸ੍ਰੀਗੰਗਾਨਗਰ, 18 ਜਨਵਰੀ (ਦਵਿੰਦਰਜੀਤ ਸਿੰਘ)-ਜ਼ਿਲੇ੍ਹ ਵਿਚ 6 ਤਹਿਸੀਲਾਂ ਦੇ 100 ਤੋਂ ਵੱਧ ਪਿੰਡ ਟਿੱਡੀ ਦੇ ਹਮਲੇ ਦੀ ਲਪੇਟ ਵਿਚ ਆ ਚੁੱਕੇ ਹਨ | ਪਿਛਲੇ 10 ਦਿਨਾਂ ਤੋਂ ਟਿੱਡੀਆਂ 'ਤੇ ਕਾਬੂ ਪਾਇਆ ਜਾ ਰਿਹਾ ਹੈ | ਬੀਤੇ ਦਿਨ ਸ੍ਰੀਕਰਨਪੁਰ ਕੇਸਰੀ ਸਿੰਘਪੁਰ ਤੇ ਪਦਮਪੁਰ ...

ਪੂਰੀ ਖ਼ਬਰ »

ਹੈਰੋਇਨ ਸਣੇ 1 ਕਾਬੂ-3 ਫ਼ਰਾਰ

ਫ਼ਾਜ਼ਿਲਕਾ, 18 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਹੈਰੋਇਨ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ ਜਦੋਂ ਕਿ ਤਿੰਨ ਵਿਅਕਤੀ ਮੌਕੇ ਤੋਂ ਫਰਾਰ ਹੋਣ 'ਚ ਕਾਮਯਾਬ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਦੌਰਾਨ ...

ਪੂਰੀ ਖ਼ਬਰ »

ਵਿਵੇਕਾਨੰਦ ਵਰਲਡ ਸਕੂਲ 'ਚ ਸੈਮੀਨਾਰ

ਫ਼ਿਰੋਜ਼ਪੁਰ, 18 ਜਨਵਰੀ (ਤਪਿੰਦਰ ਸਿੰਘ)-ਵਿਵੇਕਾਨੰਦ ਵਰਲਡ ਸਕੂਲ 'ਚ ਵਿਦਿਆਰਥੀਆਂ ਦੇ ਵਿਅਕਤੀਤਵ ਵਿਕਾਸ ਦੇ ਲਈ ਡਾ: ਐੱਸ.ਐਨ ਰੁਦਰਾ ਦੀ ਅਗਵਾਈ 'ਚ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸੱਤਵੀਂ, ਅੱਠਵੀਂ ਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸਿੱਖਿਆ ...

ਪੂਰੀ ਖ਼ਬਰ »

ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਗੁਰੂਹਰਸਹਾਏ ਵਲੋਂ ਸੂਟ ਤੇ ਕੰਬਲ ਵੰਡੇ

ਗੋਲੂ ਕਾ ਮੋੜ, 18 ਜਨਵਰੀ (ਸੁਰਿੰਦਰ ਸਿੰਘ ਪੁਪਨੇਜਾ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਅਗਵਾਈ ਵਿਚ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਗੁਰੂਹਰਸਹਾਏ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰ ਸਿੰਘ ਵਾਲਾ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਦੇ ਤਹਿਤ ਧੀਆਂ ਦੀ ...

ਪੂਰੀ ਖ਼ਬਰ »

ਮੁੱਦਕੀ ਦੇ ਬਿਜਲੀ ਮੁਲਾਜ਼ਮਾਂ ਵਲੋਂ ਸਰਕਾਰ ਿਖ਼ਲਾਫ਼ ਧਰਨਾ

ਮੁੱਦਕੀ, 18 ਜਨਵਰੀ (ਭੁਪਿੰਦਰ ਸਿੰਘ)-ਸਥਾਨਕ ਸਬ-ਡਵੀਜ਼ਨ ਦੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਮੈਂਬਰਾਂ (ਬਿਜਲੀ ਕਾਮਿਆਂ) ਵਲੋਂ ਸਰਕਾਰ ਿਖ਼ਲਾਫ਼ ਧਰਨਾ ਲਾ ਕੇ ਪੰਜਾਬ ਸਰਕਾਰ ਤੇ ਪੀ.ਐੱਸ.ਪੀ.ਸੀ.ਐਲ ਮੈਨੇਜਮੈਂਟ ਿਖ਼ਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਹਾਈਕੋਰਟ ਦੇ ਜੱਜਾਂ ਨੇ ਦਿੱਤੀ ਨਵੇਂ ਵਕੀਲਾਂ ਨੂੰ ਵਕਾਲਤ ਦੀ ਸਿਖਲਾਈ

ਫ਼ਿਰੋਜ਼ਪੁਰ, 18 ਜਨਵਰੀ (ਰਾਕੇਸ਼ ਚਾਵਲਾ)-ਨੌਜਵਾਨ ਵਕੀਲਾਂ ਨੂੰ ਵਕਾਲਤ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਬਾਰ ਕੌਾਸਲ ਆਫ਼ ਪੰਜਾਬ ਤੇ ਹਰਿਆਣਾ ਚੰਡੀਗੜ੍ਹ ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਂਝੇ ਉੱਦਮ ਨਾਲ ਅੱਜ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਪੰਜਾਬ ਤੇ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਵਲੋਂ ਧਰਨਾ 23 ਨੂੰ

ਫ਼ਿਰੋਜ਼ਪੁਰ, 18 ਜਨਵਰੀ (ਤਪਿੰਦਰ ਸਿੰਘ)-ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਬਲਾਕ ਘੱਲ ਖ਼ੁਰਦ ਦੇ ਸਮੂਹ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ 23 ਜਨਵਰੀ ਨੂੰ ਪਰਿਵਾਰਾਂ ਤੇ ਬੱਚਿਆਂ ਸਮੇਤ ਮੁੱਖ ਦਫ਼ਤਰ ਘੱਲ ਖ਼ੁਰਦ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »

ਬੌਕਸਿੰਗ ਚੈਂਪੀਅਨਸ਼ਿਪ 'ਚ ਪੰਜਾਬ ਨੇ ਜਿੱਤੇ 3 ਤਗਮੇ

ਫ਼ਿਰੋਜ਼ਪੁਰ, 18 ਜਨਵਰੀ (ਕੁਲਬੀਰ ਸਿੰਘ ਸੋਢੀ)-ਇੰਡੀਅਨ ਐਮਚਿਉਰ ਬੌਕਸਿੰਗ ਫੈਡਰੇਸ਼ਨ ਵਲੋਂ ਹਾਜੀ ਮੁਹੰਮਦ ਸਲੀਮ ਦੀ ਯਾਦ 'ਚ 62ਵੀਂ ਮੈਨ ਸੀਨੀਅਰ ਨੈਸ਼ਨਲ ਬੌਕਸਿੰਗ ਚੈਂਪੀਅਨਸ਼ਿਪ ਮੋਤੀ ਲਾਲ ਨਹਿਰੂ ਸਟੇਡੀਅਮ ਰਾਏਬਰੇਲੀ (ਯੂ.ਪੀ) ਵਿਖੇ ਕਰਵਾਈ ਗਈ, ਜਿਸ 'ਚ ਕੁੱਲ 35 ...

ਪੂਰੀ ਖ਼ਬਰ »

ਪੋਲੀਓ ਬੂੰਦਾਂ ਪਿਲਾਉਣ ਸਬੰਧੀ ਮੀਟਿੰਗ

ਮੁੱਦਕੀ, 18 ਜਨਵਰੀ (ਭੁਪਿੰਦਰ ਸਿੰਘ)-ਪਿੰਡ ਕੈਲਾਸ਼ ਦੇ ਸਬ-ਸੈਂਟਰ ਦੇ ਕਮਿਊਨਿਟੀ ਹੈਲਥ ਅਫ਼ਸਰ ਡਾ: ਗੁਰਬਚਨ ਸਿੰਘ ਵਲੋਂ ਡਾ: ਵਨੀਤਾ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਲਸ ਪੋਲੀਓ ਬੂੰਦਾਂ ਪਿਲਾਉਣ ਸਬੰਧੀ ਆਪਣੀਆਂ ਟੀਮ ਨਾਲ ਮੀਟਿੰਗ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਦੀ ਕੁੱਟਮਾਰ ਕਰਨ ਵਾਲੇ ਲੋਕਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਜਾਵੇ-ਭੁੱਲਰ

ਫ਼ਿਰੋਜ਼ਪੁਰ, 18 ਜਨਵਰੀ (ਤਪਿੰਦਰ ਸਿੰਘ)-ਹਲਕਾ ਬੱਲੂਆਣਾ ਦੇ ਪਿੰਡ ਧਰਮਪੁਰਾ 'ਚ ਕੁਝ ਅਖੌਤੀ ਲੋਕਾਂ ਵਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਨਾਲ ਮਾੜਾ ਵਿਵਹਾਰ ਕੀਤੇ ਜਾਣ 'ਤੇ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਦੇ ਜ਼ੋਨ ਪ੍ਰਧਾਨ ਬਲਕਾਰ ਸਿੰਘ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਦੇ ਭਾਜਪਾ ਪ੍ਰਧਾਨ ਬਣਨ 'ਤੇ ਨੰਨੂੰ ਨੇ ਭਾਜਪਾ ਹਾਈਕਮਾਨ ਦਾ ਕੀਤਾ ਧੰਨਵਾਦ

ਫ਼ਿਰੋਜ਼ਪੁਰ, 18 ਜਨਵਰੀ (ਤਪਿੰਦਰ ਸਿੰਘ)- ਅਸ਼ਵਨੀ ਸ਼ਰਮਾ ਦੇ ਪੰਜਾਬ ਦਾ ਭਾਜਪਾ ਪ੍ਰਧਾਨ ਬਣਨ 'ਤੇ ਭਾਜਪਾ ਦੇ ਫ਼ਿਰੋਜ਼ਪੁਰ ਤੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੰੂ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਤੇ ਭਾਜਪਾ ਹਾਈਕਮਾਨ ਦਾ ਧੰਨਵਾਦ ਕੀਤਾ ਗਿਆ | ਗੱਲਬਾਤ ...

ਪੂਰੀ ਖ਼ਬਰ »

ਧਰਨੇ 'ਤੇ ਬੈਠੇ ਹਜ਼ਾਰਾਂ ਕਿਸਾਨ ਤੇ ਮਜ਼ਦੂਰਾਂ ਵਲੋਂ 22 ਨੂੰ ਰੇਲਾਂ ਜਾਮ ਕਰਨ ਦਾ ਐਲਾਨ

ਫ਼ਿਰੋਜ਼ਪੁਰ, 18 ਜਨਵਰੀ (ਤਪਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਲੱਗੇ ਪੱਕੇ ਮੋਰਚੇ ਦੇ ਦੂਜੇ ਦਿਨ ਸੈਂਕੜੇ ਕਿਸਾਨਾਂ ਮਜ਼ਦੂਰਾਂ ਵਲੋਂ ਪੂਰੇ ਉਤਸ਼ਾਹ ਤੇ ਰੋਹ ਨਾਲ ਰਸਦ ਪਾਣੀ ਨਾਲ ਲੈ ਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX