ਤਾਜਾ ਖ਼ਬਰਾਂ


ਲੁਧਿਆਣਾ 'ਚ ਹੁਣ ਤੱਕ ਕੋਰੋਨਾ ਦੇ ਲਏ ਗਏ 138 ਨਮੂਨੇ - ਡੀ.ਸੀ
. . .  39 minutes ago
ਲੁਧਿਆਣਾ, 31 ਮਾਰਚ (ਰੁਪੇਸ਼ ਕੁਮਾਰ) - ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਵਿਚ ਹੁਣ ਤੱਕ ਕੁੱਲ 138 ਨਮੂਨੇ ਲਏ ਗਏ ਹਨ, ਜਿਨਾ ਵਿਚੋਂ...
15 ਅਪ੍ਰੈਲ ਤੱਕ ਬਿਨਾਂ ਜੁਰਮਾਨਾ ਹੋਣਗੇ ਬਿਜਲੀ ਦੇ ਬਿਲ ਜਮਾਂ
. . .  46 minutes ago
ਅਜਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਨੋਟਿਸ ਅਨੁਸਾਰ ਘਰੇਲੂ, ਵਪਾਰਕ, ਛੋਟੇ ਬਿਜਲੀ ਉਦਯੋਗਿਕ ਖਪਤਕਾਰ ਜਿਨ੍ਹਾਂ ਦੇ ਬਿਜਲੀ ਦੇ ਬਿਲ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ 'ਚ ਦਿੱਤੀ ਢਿੱਲ
. . .  44 minutes ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ) - ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਸੂਬੇ ਵਿਚ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵੱਡੀ ਰਾਹਤ ਦੇਂਦਿਆ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ ਸਬੰਧੀ ਲਗਾਈ ਗਈ ਰੋਕ ਨੂੰ ਹਟਾ...
ਸਾਰੀਆਂ ਪਾਰਟੀਆਂ ਨੇ ਇਕੱਠੇ ਹੋ ਕੇ ਵੰਡਿਆ ਰਾਸ਼ਨ
. . .  about 1 hour ago
ਫਗਵਾੜਾ, 31 ਮਾਰਚ (ਅਸ਼ੋਕ ਕੁਮਾਰ ਵਾਲੀਆ) - ਕੋਰੋਨਾ ਵਾਇਰਸ ਨੂੰ ਲੈ ਕੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਕਈ ਸੰਗਠਨ ਲੋਕਾਂ ਨੂੰ ਰਾਸ਼ਨ ਅਤੇ ਲੰਗਰ ਮੁਹੱਈਆ ਕਰਵਾ ਰਹੇ ਹਨ। ਇਸ ਦੌਰਾਨ...
ਡੀ.ਸੀ ਜਲੰਧਰ ਵੱਲੋਂ ਕੰਬਾਇਨਾਂ ਬਿਨਾਂ ਪਾਸ ਤੋਂ ਚਲਾਉਣ ਦੀ ਆਗਿਆ
. . .  about 1 hour ago
ਸ਼ਾਹਕੋਟ, 31 ਮਾਰਚ (ਆਜ਼ਾਦ ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਕਰਫਿਊ ਦੇ ਮਾਹੌਲ 'ਚ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਹੁਕਮ ਜਾਰੀ ਕਰਦਿਆਂ ਕਿਸਾਨਾਂ ਦੀ ਕਣਕ...
ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਸਿੱਧੂ
. . .  about 1 hour ago
ਅੰਮ੍ਰਿਤਸਰ, 31 ਮਾਰਚ (ਸੁਰਿੰਦਰਪਾਲ ਵਰਪਾਲ) -ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਲੋੜਵੰਦਾਂ ਦੀ ਸਹਾਇਤਾ ਦੇ ਲਈ ਅੱਜ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਅੱਗੇ ਆਏ ਹਨ। ਉਹ ਸ਼ਹਿਰ ਦੀਆਂ ਵੱਖ ਵੱਖ ਦੁਕਾਨਾਂ 'ਤੇ ਰਾਸ਼ਨ ਲੈਣ ਲਈ ਪਹੁੰਚੇ, ਜੋ ਕਿ ਉਨ੍ਹਾਂ ਵੱਲੋਂ ਕੱਲ੍ਹ ਤੋਂ ਲੋੜਵੰਦਾਂ ਨੂੰ ਵੰਡਿਆ ਜਾਵੇਗਾ। ਇਸ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਨਹੀਂ ਆਇਆ ਕੋਰੋਨਾ ਦਾ ਪਾਜ਼ਿਟਿਵ ਦਾ ਮਾਮਲਾ - ਸਿਵਲ ਸਰਜਨ
. . .  about 2 hours ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਕਿਸੇ ਵੀ ਕੋਰੋਨਾਵਾਇਰਸ ਨਾਲ ਪੀੜਿਤ ਵਿਅਕਤੀ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ।ਸਿਹਤ ਵਿਭਾਗ ਵੱਲੋਂ 5 ਵਿਅਕਤੀਆਂ...
ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਪਿੰਡ ਪਠਲਾਵਾ ਵੱਲੋਂ ਮੁੱਖ ਮੰਤਰੀ ਨੂੰ ਪੱਤਰ
. . .  about 2 hours ago
ਬੰਗਾ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਪਿੰਡ ਪਠਲਾਵਾ ਵਾਸੀਆਂ ਵੱਲੋਂ ਇੱਕ ਮੰਗ ਪੱਤਰ ਲਿਖ ਕੇ ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ...
ਗੜ੍ਹਸ਼ੰਕਰ ਖੇਤਰ ਦੇ 60 ਸ਼ੱਕੀਆਂ ਨੂੰ ਘਰਾਂ 'ਚ ਕੀਤਾ ਗਿਆ ਇਕਾਂਤਵਾਸ
. . .  about 2 hours ago
ਗੜ੍ਹਸ਼ੰਕਰ, 31 ਮਾਰਚ (ਧਾਲੀਵਾਲ) - ਕੋਰੋਨਾ ਵਾਇਰਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਗੜ੍ਹਸ਼ੰਕਰ ਬਲਾਕ ਦੇ ਪਿੰਡਾਂ 'ਚ ਕੀਤੇ ਜਾ ਰਹੇ ਸਰਵੇ ਦੌਰਾਨ ਅੱਜ 60 ਸ਼ੱਕੀ ਸਾਹਮਣੇ ਆਏ ਜਿਨ੍ਹਾਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਕੀਤਾ ਗਿਆ। ਐੱਸ.ਐੱਮ.ਓ. ਪੀ.ਐੱਚ.ਸੀ...
ਅੰਤਰ ਰਾਜੀ ਹੱਦਾਂ ਸੀਲ, ਕਰਫਿਊ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ-ਆਈਜੀ
. . .  about 3 hours ago
ਬਠਿੰਡਾ, 31 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਪੁਲਿਸ ਰੇਂਜ ਦੇ ਆਈ.ਜੀ. ਅਰੁਣ ਕੁਮਾਰ ਮਿੱਤਲ ਆਈ.ਪੀ.ਐੱਸ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੂਬੇ ਦੀਆਂ ਅੰਤਰਰਾਜੀ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਵਿਅਕਤੀ...
ਸ਼ਰਾਬ ਦੇ ਠੇਕੇ ਤੋਂ ਲੁੱਟੀ ਲੱਖਾਂ ਦੀ ਸ਼ਰਾਬ
. . .  about 3 hours ago
ਬਿਆਸ, 31 ਮਾਰਚ (ਪਰਮਜੀਤ ਸਿੰਘ ਰੱਖੜਾ) - ਬਿਆਸ ਵਿਚ ਅੱਜ ਤੜਕਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰਾਬ ਦਾ ਠੇਕਾ ਲੁੱਟ ਲਏ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਠੇਕਾ ਇੰਚਾਰਜ ਅਵਤਾਰ ਸਿੰਘ...
ਸੈਨੇਟਾਈਜਰ ਸਪਰੇਅ ਕਰਾਉਣ ਲਈ ਪੰਚਾਇਤਾਂ ਨੂੰ ਵੰਡੀ ਦਵਾਈ
. . .  about 3 hours ago
ਜੰਡਿਆਲਾ ਗੁਰੂ, 31 ਮਾਰਚ - (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਿੰਡਾਂ ਵਿਚ ਸਪਰੇਅ ਕਰਾਉਣ ਲਈ ਬੀ.ਡੀ.ਪੀ.ਓ...
ਕੋਰੋਨਾ ਦਾ ਸ਼ੱਕੀ ਮਰੀਜ਼ ਡਾਕਟਰ ਹਸਪਤਾਲ 'ਚ ਦਾਖਲ
. . .  about 3 hours ago
ਮਲੋਟ, 31 ਮਾਰਚ (ਗੁਰਮੀਤ ਸਿੰਘ ਮੱਕੜ) - ਸਥਾਨਕ ਪੁੱਡਾ ਕਾਲੋਨੀ ਦਾ ਵਾਸੀ ਡਾਕਟਰ ਜੋ ਬੀਤੇ ਦਿਨੀਂ ਕੈਨੇਡਾ...
ਜ਼ਿਲ੍ਹੇ 'ਚ ਲਏ 169 'ਚੋਂ 139 ਸੈਂਪਲਾਂ ਆਏ ਨੈਗੇਟਿਵ- ਡਾ. ਜਸਬੀਰ ਸਿੰਘ
. . .  about 4 hours ago
ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਕੋਵਿਡ-19 ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ...
ਇਕਾਂਤਵਾਸ ਕੀਤੇ ਘਰਾਂ ਵਿਚ ਕੂੜਾ ਚੁੱਕਣ ਲਈ ਕਾਰਪੋਰੇਸ਼ਨ ਨੇ ਕੀਤੇ ਵਿਸ਼ੇਸ਼ ਪ੍ਰਬੰਧ- ਕੋਮਲ ਮਿੱਤਲ
. . .  about 4 hours ago
ਅੰਮ੍ਰਿਤਸਰ, 31 ਮਾਰਚ (ਹਰਮਿੰਦਰ ਸਿੰਘ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਦੇਸ਼ ਤੋਂ ਆਏ ਵਿਅਕਤੀ ਜਾਂ ਉਨ੍ਹਾਂ ਦੇ ਸਿੱਧੇ ...
ਹਕੀਮਪੁਰ ਦੇ ਜੰਮਪਲ ਦੀ ਇੰਗਲੈਂਡ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  about 4 hours ago
ਕਣਕ ਨਾ ਮਿਲਣ 'ਤੇ ਪਹੂਵਿੰਡ ਵਿਖੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਨਾਅਰੇਬਾਜ਼ੀ
. . .  about 3 hours ago
ਕਰਫ਼ਿਊ ਦੌਰਾਨ ਦੋ ਡੰਗ ਦੀ ਰੋਟੀ ਨੂੰ ਤਰਸ ਰਹੇ ਨੇ ਸ਼ਾਹਕੋਟ ਦੇ ਮੁਹੱਲਾ ਧੌੜਿਆ ਦੇ ਲੋਕ
. . .  about 4 hours ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ
. . .  about 4 hours ago
ਡਬਲਯੂ.ਐੱਚ.ਓ ਨੇ ਏਸ਼ੀਆ ਅਤੇ ਪ੍ਰਸ਼ਾਂਤ ਖੇਤਰਾਂ 'ਚ ਕੋਰੋਨਾ ਨਾਲ ਲੰਬੀ ਲੜਾਈ ਦੀ ਦਿੱਤੀ ਚੇਤਾਵਨੀ
. . .  about 4 hours ago
ਪੰਜਾਬ ਵਕਫ਼ ਬੋਰਡ ਵੱਲੋਂ ਸੀ.ਐਮ ਰਾਹਤ ਫ਼ੰਡ 'ਚ ਪੰਜਾਹ ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਸ. ਮੁਖਤਾਰ ਸਿੰਘ ਨੂੰ ਮਿਲੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜ਼ਿੰਮੇਵਾਰੀ
. . .  about 4 hours ago
ਕਰਫ਼ਿਊ ਦੇ ਦੋਰਾਂਨ ਘੁਬਾਇਆ ਪੁਲਿਸ ਚੌਂਕੀ ਦੇ ਨੇੜੇ ਦੋ ਦੁਕਾਨਾਂ ਤੋ ਚੋਰੀ
. . .  about 5 hours ago
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 227 ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  about 5 hours ago
ਪੁਲਿਸ ਦੀ ਸਖ਼ਤੀ ਦੇ ਬਾਵਜੂਦ ਵੀ ਲੋੜਵੰਦਾਂ ਦੀ ਸੇਵਾ ਕਰ ਰਹੇ ਹਨ ਸਮਾਜ ਸੇਵੀ
. . .  about 5 hours ago
ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਲੋੜਵੰਦ ਤੇ ਬੇਸਹਾਰਾ ਲੋਕਾਂ ਲਈ ਸਹਾਰਾ ਬਣਿਆ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ
. . .  about 5 hours ago
ਪਿੰਡ ਖੁਰਮਣੀਆਂ ਤੋਂ ਕੋਰੋਨਾ ਦੇ ਸ਼ੱਕੀ ਵਿਅਕਤੀ ਦੀ ਰਿਪੋਰਟ ਆਈ ਨੈਗੇਟਿਵ
. . .  about 5 hours ago
ਬੀ.ਐੱਸ.ਐੱਫ ਨੇ ਸਰਹੱਦ ਤੋਂ ਤਿੰਨ ਕਿੱਲੋ ਹੈਰੋਇਨ ਕੀਤੀ ਬਰਾਮਦ
. . .  about 5 hours ago
ਮਜ਼ਦੂਰਾਂ ਨੇ ਆਪਣੇ ਘਰਾਂ ਅੱਗੇ ਰਾਸ਼ਨ ਲਈ ਖੜਕਾਏ ਖਾਲੀ ਭਾਂਡੇ
. . .  about 6 hours ago
ਕੋਰੋਨਾ ਵਾਇਰਸ ਨਾਲ ਸੰਕਰਮਿਤ 12 ਸਾਲਾ ਲੜਕੀ ਦੀ ਬੈਲਜੀਅਮ 'ਚ ਮੌਤ
. . .  about 6 hours ago
ਮੁਖਤਾਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਬਣੇ ਨਵੇਂ ਮੈਨੇਜਰ
. . .  about 6 hours ago
ਵਿੱਤ ਵਿਭਾਗ ਪੰਜਾਬ ਵਲੋਂ ਰਿਲੀਫ਼ ਫ਼ੰਡ ਲਈ ਮੁਲਾਜ਼ਮਾਂ ਦੀ ਤਨਖ਼ਾਹ ਕੱਟਣ ਸਬੰਧੀ ਪੱਤਰ ਜਾਰੀ
. . .  about 6 hours ago
ਦਿੱਲੀ ’ਚ ਮੁਹੱਲਾ ਕਲੀਨਿਕ ਦੇ ਡਾਕਟਰ ਨੂੰ ਹੋਇਆ ਕੋਰੋਨਾ
. . .  about 6 hours ago
ਪੰਜਾਬ ਤੋਂ ਬਾਹਰੀ ਸੂਬਿਆਂ ’ਚ ਗਈਆਂ ਕੰਬਾਈਨਾਂ ਜਲਦ ਸੂਬੇ ’ਚ ਵਾਪਸ ਮੰਗਵਾਈਆਂ ਜਾਣ - ਉਂਕਾਰ ਸਿੰਘ ਅਗੌਲ
. . .  about 6 hours ago
ਡਰੋਨ ਰਾਹੀਂ ਤੇਂਦੂਏ ਦੀ ਖੋਜ਼ ਜਾਰੀ
. . .  about 7 hours ago
ਮਿਡ ਡੇ ਮੀਲ : ਯੋਗ ਵਿਦਿਆਰਥੀਆਂ ਦੇ ਬੈਂਕ ਖਾਤਿਆਂ ’ਚ ਪੈਸੇ ਜਮਾਂ ਕਰਾਉਣ ਸਬੰਧੀ ਪੱਤਰ ਜਾਰੀ
. . .  about 7 hours ago
31 ਮਈ ਤੱਕ ਸੇਵਾ ਕਰਦੇ ਰਹਿਣਗੇ ਅੱਜ ਸੇਵਾ ਮੁਕਤ ਹੋਣ ਵਾਲੇ ਪੰਜਾਬ ਪੁਲਿਸ ਤੇ ਹੋਮਗਾਰਡ ਦੇ ਕਰਮਚਾਰੀ ਤੇ ਅਧਿਕਾਰੀ
. . .  about 7 hours ago
ਪੰਚਕੂਲਾ ’ਚ ਇਕ ਨਰਸ ਦਾ ਕੋਰੋਨਾਵਾਇਰਸ ਪਾਜ਼ੀਟਿਵ
. . .  about 7 hours ago
ਅਫ਼ਗ਼ਾਨਿਸਤਾਨ ’ਚ ਅੱਤਵਾਦੀ ਹਮਲੇ ’ਚ ਮਾਰੇ ਗਏ ਦੋ ਸਿੱਖਾਂ ਦੀਆਂ ਲਾਸ਼ਾਂ ਪੁੱਜੀਆਂ ਲੁਧਿਆਣਾ, ਕੀਤਾ ਗਿਆ ਅੰਤਿਮ ਸਸਕਾਰ
. . .  about 7 hours ago
ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮੇਤ ਵੱਖ ਵੱਖ ਪ੍ਰਿੰਸੀਪਲ ਹੋਏ ਸੇਵਾਮੁਕਤ
. . .  about 7 hours ago
ਪੀ.ਜੀ.ਆਈ. ’ਚ ਦਾਖਲ ਕੋਰੋਨਾਵਾਇਰਸ ਦੇ ਮਰੀਜ਼ ਦੀ ਹੋਈ ਮੌਤ
. . .  about 7 hours ago
ਪੰਜਾਬ ਦੇ ਸਮੂਹ ਕਾਲਜ ਤੇ ਯੂਨੀਵਰਸਿਟੀਆਂ ਨੂੰ 14 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ
. . .  about 8 hours ago
ਦੁਕਾਨ ਖੋਲ੍ਹਣ ਨੂੰ ਲੈ ਕੇ ਚੱਲੀ ਗੋਲੀ ’ਚ ਵਿਅਕਤੀ ਦੀ ਮੌਤ
. . .  about 8 hours ago
ਸਬਜ਼ੀ ਮੰਡੀ ਵਿਚ ਸਬਜ਼ੀ ਵੇਚਣ ਲਈ ਆਏ ਵਿਅਕਤੀ ਕਾਬੂ
. . .  about 8 hours ago
ਚੰਡੀਗੜ੍ਹ ’ਚ ਅੱਜ ਫਿਰ ਦਿਸਿਆ ਤੇਂਦੂਆ
. . .  about 8 hours ago
ਪੁਲਿਸ ਦੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਉਤਰੇ, ਉਲੰਘਣਾ ਕਰ ਰਹੇ 60 ਦੇ ਕਰੀਬ ਵਿਅਕਤੀਆਂ ਨੂੰ ਕੀਤਾ ਬੰਦ
. . .  about 8 hours ago
ਸਿੱਖਿਆ ਵਿਭਾਗ ਵੱਲੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿਚ ਪ੍ਰਮੋਟ ਕਰਨ ਦਾ ਫ਼ੈਸਲਾ
. . .  about 8 hours ago
ਕੋਰੋਨਾਵਾਇਰਸ ਖਿਲਾਫ ਲੜਾਈ ’ਚ ਲਤਾ ਮੰਗੇਸ਼ਕਰ ਨੇ ਕੀਤੇ 25 ਲੱਖ ਦਾਨ
. . .  about 8 hours ago
ਤਪਾ ਦੇ ਇਕ ਸ਼ਰਾਬ ਠੇਕੇ ਨੂੰ ਸਿਵਲ ਪ੍ਰਸ਼ਾਸਨ ਨੇ ਲਗਾਇਆ ਤਾਲਾ
. . .  about 9 hours ago
ਪਾਕਿਸਤਾਨ ’ਚ ਡਾਕਟਰਾਂ ਵੱਲੋਂ ਲਿਫ਼ਾਫ਼ਿਆਂ ਵਾਲੀ ਕਿੱਟ ਪਾ ਕੇ ਨਿਭਾਈ ਜਾ ਰਹੀ ਹੈ ਡਿਊਟੀ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਮਾਘ ਸੰਮਤ 551

ਖੰਨਾ / ਸਮਰਾਲਾ

ਵਕੀਲਾਂ ਵਲੋਂ ਖੰਨਾ ਨੂੰ ਜ਼ਿਲ੍ਹਾ ਬਣਾਉਣ ਲਈ ਸੰਘਰਸ਼ ਦਾ ਬਿਗਲ ਵਜਾਇਆ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ)- ਅੱਜ ਐਡਵੋਕੇਟ ਵੈੱਲਫੇਅਰ ਕਲੱਬ ਵਲੋਂ ਇਕ ਮੀਟਿੰਗ ਵਿਚ ਖੰਨਾ ਨੂੰ ਜ਼ਿਲ੍ਹਾ ਬਣਾਉਣ ਲਈ ਸੰਘਰਸ਼ ਤੇਜ਼ ਕਰਨ ਦੀ ਘੋਸ਼ਣਾ ਕੀਤੀ ਗਈ | ਕਲੱਬ ਦੇ ਪ੍ਰਧਾਨ ਐਡਵੋਕੇਟ ਗਿਰਿਸ਼ ਕਾਂਤ ਮਹਿਤਾ ਨੇ ਦੱਸਿਆ ਕਿ ਖੰਨਾ ਰਾਜਨੀਤਿਕ ਖੇਤਰ, ਜਨਸੰਖਿਆ ਦੇ ਮੁਤਾਬਿਕ ਹੁਣ ਤੱਕ ਪੰਜਾਬ ਵਿਚ ਬਣਾਏ ਗਏ ਕਈ ਜ਼ਿਲਿ੍ਹਆਂ ਨਾਲੋਂ ਵਧਿਆ ਹੈ, ਪਰ ਇਸ ਨੂੰ ਜ਼ਿਲ੍ਹਾ ਨਹੀਂ ਬਣਾਇਆ ਗਿਆ | ਉਨ੍ਹਾਂ ਕਿਹਾ ਕਿ ਖੰਨਾ ਜ਼ਿਲ੍ਹਾ ਵਿਚ ਖੰਨਾ, ਸਮਰਾਲਾ, ਪਾਇਲ ਤਹਿਸੀਲਾਂ ਅਤੇ ਸਾਹਨੇਵਾਲ ਨੂੰ ਮਿਲਾ ਕੇ ਜ਼ਿਲ੍ਹਾ ਬਣਾਉਣ ਨਾਲ ਇਕ ਤਾਂ ਲੁਧਿਆਣਾ ਜ਼ਿਲ੍ਹੇ ਦੀਆਂ ਅਦਾਲਤਾਂ ਅਤੇ ਦਫ਼ਤਰਾਂ ਵਿਚ ਕੰਮ ਦਾ ਬੋਝ ਘੱਟ ਹੋਵੇਗਾ | ਦੂਜਾ ਇਸ ਖੇਤਰ ਦੇ ਲੋਕਾਂ ਨੂੰ ਲੁਧਿਆਣਾ ਜਾਣ ਦੀ ਮੁਸ਼ਕਿਲ ਤੋਂ ਨਿਜਾਤ ਮਿਲੇਗੀ | ਇਸ ਮੌਕੇ ਐਡਵੋਕੇਟ ਗੁਰਬੀਰ ਸਿੰਘ ਸੇਖੋਂ ਨੇ ਦੱਸਿਆ ਕਿ ਪਿਛਲੇ 25 ਸਾਲਾਂ ਤੋਂ ਜਦੋਂ ਵੀ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ ਹੁੰਦਾ ਹੈ ਤਾਂ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਹਰ ਪਾਰਟੀ ਦਾ ਮੁੱਖ ਏਜੰਡਾ ਖੰਨਾ ਨੂੰ ਜ਼ਿਲ੍ਹਾ ਬਣਾਉਣ ਦਾ ਵਾਅਦਾ ਹੁੰਦਾ ਹੈ | ਪਰੰਤੂ ਚੋਣ ਜਿੱਤਣ ਤੋਂ ਬਾਅਦ ਪਾਰਟੀਆਂ ਦੇ ਨੇਤਾ ਇਸ ਖੇਤਰ ਦੇ ਲੋਕਾਂ ਨੂੰ ਠੇਂਗਾ ਦਿਖਾਉਂਦੇ ਆ ਰਹੇ ਹਨ, ਪਰੰਤੂ ਹੁਣ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਬਾਰ ਐਸੋਸੀਏਸ਼ਨ ਖੰਨਾ ਦੇ ਮੀਤ ਪ੍ਰਧਾਨ ਨਵਦੀਪ ਸ਼ਰਮਾ ਨੇ ਕਿਹਾ ਕਿ ਖੰਨਾ ਦੇ ਐਡਵੋਕੇਟ ਹਫ਼ਤੇ ਵਿਚ ਇਕ ਦਿਨ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿਚ ਸੈਸ਼ਨ ਜੱਜ ਦੇ ਅਧਿਕਾਰਤ ਖੇਤਰ ਵਿਚ ਆਉਂਦੇ ਕੇਸਾਂ ਦੀ ਸੁਣਵਾਈ ਕਰਨ ਜਾਂਦੇ ਹਨ, ਜਿਸ ਵਿਚ ਸਥਾਨਕ ਅਦਾਲਤ ਦੇ ਕੰਮ 'ਤੇ ਅਸਰ ਹੁੰਦਾ ਹੈ | ਇਸ ਮੌਕੇ ਐਡਵੋਕੇਟ ਚਰਨਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਸਰਕਾਰ ਨੇ ਇਕ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਵਾਹਨਾਂ ਦੇ ਲਈ ਹਾਈ ਸਕਿਉਰਿਟੀ ਨੰਬਰ ਪਲੇਟ ਲਗਾਉਣ ਦਾ ਕੰਮ ਸਿਰਫ਼ ਜ਼ਿਲ੍ਹੇ ਪੱਧਰ 'ਤੇ ਕਰ ਦਿੱਤਾ ਹੈ | ਹੁਣ ਸਮਾਂ ਹੈ ਲੋਕਾਂ ਨੂੰ ਇਕ ਮੰਚ 'ਤੇ ਇਕੱਠੇ ਹੋ ਕੇ ਜਦੋਂ ਤੱਕ ਖੰਨਾ ਜ਼ਿਲ੍ਹਾ ਨਹੀਂ ਬਣਦਾ ਸੰਘਰਸ਼ ਕਰਨ ਵਿਚ ਵਕੀਲਾਂ ਦਾ ਸਾਥ ਦੇਣ | ਇਸ ਮੌਕੇ ਰਿਤਿਨ ਸ਼ਾਹੀ, ਰੁਪਿੰਦਰ ਕੌਰ, ਪਿੰਕੀ, ਕਰਮਜੀਤ ਸਿੰਘ ਅਤੇ ਅਵਿਨਾਸ਼ ਸਿੰਘ ਸੇਖੋਂ ਆਦਿ ਹਾਜ਼ਰ ਸਨ |

ਸਮਰਾਲਾ ਪੁਲਿਸ ਵਲੋਂ ਸਮੈਕ ਸਮੇਤ ਇਕ ਕਾਬੂ

ਸਮਰਾਲਾ, 18 ਜਨਵਰੀ (ਬਲਜੀਤ ਸਿੰਘ ਬਘੌਰ)-ਥਾਣਾ ਸਮਰਾਲਾ ਅਧੀਨ ਪੈਂਦੀ ਪੁਲਿਸ ਚੌਾਕੀ ਹੇਡੋਂ ਦੀ ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਨੂੰ 25 ਗਰਾਮ ਸਮੈਕ ਸਮੇਤ ਕਾਬੂ ਕਰ ਕੇ ਐਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ਵਿਅਕਤੀ ਦੀ ਪਹਿਚਾਣ ਜਸਵੀਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਕੱਲ੍ਹ ਤੋਂ ਡੀ. ਸੀ. ਦਫ਼ਤਰ ਅੱਗੇ ਦੇਵੇਗੀ ਧਰਨੇ

ਮਾਛੀਵਾੜਾ ਸਾਹਿਬ, 18 ਜਨਵਰੀ (ਸੁਖਵੰਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 20 ਜਨਵਰੀ ਤੋਂ ਸੂਬੇ ਭਰ 'ਚ ਡੀ. ਸੀ. ਦਫ਼ਤਰਾਂ ਅੱਗੇ ਧਰਨੇ ਦੇਣ ਦੀਆਂ ਤਿਆਰੀਆਂ ਸਬੰਧੀ ਰੱਖੀ ਮੀਟਿੰਗ ਉਪਰੰਤ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ...

ਪੂਰੀ ਖ਼ਬਰ »

ਪੰਜਾਬ ਦੇ ਪੈਨਸ਼ਨਰਾਂ ਵਲੋਂ ਸਰਕਾਰ ਵਿਰੁੱਧ ਫ਼ੈਸਲਾਕੁੰਨ ਸੰਘਰਸ਼ ਆਰੰਭਣ ਦਾ ਐਲਾਨ

ਸਮਰਾਲਾ, 18 ਜਨਵਰੀ (ਗੋਪਾਲ ਸੋਫਤ)-ਪੰਜਾਬ ਦੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਤੇ ਦੋਸ਼ ਲਾਇਆ ਹੈ ਕਿ ਕੈਪਟਨ ਸਰਕਾਰ ਨੇ ਚੋਣ ਮੈਨੀਫੈਸਟੋ 'ਚ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਨੂੰ ਭੁਲਾ ਦਿੱਤਾ ਹੈ | ਪੰਜਾਬ ਪੈਨਸ਼ਨਰਾਂ ਮਹਾਂ ਸੰਘ ਦੀ ਪੈਨਸ਼ਨਰ ਭਵਨ 'ਚ ਹੋਈ ਇਕ ...

ਪੂਰੀ ਖ਼ਬਰ »

ਹਾਦਸੇ ਦੌਰਾਨ ਬਜ਼ੁਰਗ ਦੀ ਮੌਤ

ਪਾਇਲ, 18 ਜਨਵਰੀ (ਪੱਤਰ ਪੇ੍ਰਰਕਾਂ ਰਾਹੀਂ)-ਪਾਇਲ-ਧਮੋਟ ਰੋਡ 'ਤੇ ਇਕ ਸੜਕ ਹਾਦਸੇ ਦੌਰਾਨ ਬਜ਼ੁਰਗ ਦੀ ਮੌਤ ਹੋ ਗਈ, ਜਿਸ ਸਬੰਧੀ ਥਾਣਾ ਪਾਇਲ ਵਿਖੇ ਪਰਚਾ ਦਰਜ ਕੀਤਾ ਗਿਆ ਹੈ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਕਸ਼ਮੀਰਾ ਸਿੰਘ ਉਰਫ਼ ਸ਼ੀਰਾ ਪੁੱਤਰ ਗੁਰਬਖ਼ਸ਼ ਸਿੰਘ ...

ਪੂਰੀ ਖ਼ਬਰ »

ਸਾਥੀ ਮਹਿਲਾ ਡਾਂਸਰ 'ਤੇ ਗਲਤ ਵੀਡੀਓ ਬਣਾ ਕੇ ਮੰਗੇਤਰ ਨਾਲ ਵਿਆਹ ਕਰਵਾਉਣ ਲਈ ਦਬਾਅ ਪਾਉਣ ਦਾ ਦੋਸ਼

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ) - ਇਕ ਮਹਿਲਾ ਡਾਂਸਰ ਵਲੋਂ ਆਪਣੀ ਸਾਥਣ ਨੂੰ ਨਸ਼ੀਲੀ ਦਵਾਈ ਪਿਲਾ ਕੇ ਉਸ ਦੀ ਨਹਾਉਂਦੇ ਸਮੇਂ ਉਸ ਦੀ ਫ਼ਿਲਮ ਬਣਾ ਲਏ ਜਾਣ ਦੇ ਦੋਸ਼ ਲਾਏ ਗਏ ਹਨ | ਦੱਸਿਆ ਗਿਆ ਹੈ ਕਿ ਕਥਿਤ ਡਾਂਸਰ ਨੇ ਆਪਣੀ ਦੋਸਤ ਦੀ ਇਹ ਫ਼ਿਲਮ ਉਸ ਦੇ ਮੰਗੇਤਰ ...

ਪੂਰੀ ਖ਼ਬਰ »

ਵਿਆਹ ਸਮਾਗਮ 'ਚੋਂ ਲਾੜੇ ਦੇ ਪਿਤਾ ਦਾ ਪੈਸਿਆਂ ਨਾਲ ਭਰਿਆ ਬੈਗ ਅਣਪਛਾਤੇ ਲੈ ਕੇ ਫ਼ਰਾਰ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ) - ਵਿਆਹ ਸਮਾਰੋਹ ਦੌਰਾਨ ਇਕ ਬੱਚਾ ਲਾੜੇ ਦੇ ਪਿਤਾ ਦਾ ਸ਼ਗਨ ਦੇ ਲਿਫ਼ਾਫ਼ਿਆਂ ਅਤੇ ਨਕਦੀ ਨਾਲ ਭਰਿਆ ਬੈਗ ਲੈ ਕੇ ਫ਼ਰਾਰ ਹੋ ਗਿਆ | ਬੈਗ ਵਿਚ ਪੈਲੇਸ ਦੀ ਪੇਮੈਂਟ ਕਰਨ ਲਈ ਕਰੀਬ 70 ਹਜਾਰ ਰੁਪਏ ਨਕਦ ਅਤੇ ਰਿਸ਼ਤੇਦਾਰਾਂ ਦੇ ਵਲੋਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਨੌਜਵਾਨ ਦੀ ਕੁੱਟਮਾਰ

ਖੰਨਾ, 18 ਜਨਵਰੀ (ਮਨਜੀਤ ਸਿੰਘ ਧੀਮਾਨ) - ਬੀਤੀ ਰਾਤ ਮੁਹੱਲਾ ਰਾਈਆਂ ਨੇੜੇ ਭਾਟੀਆ ਚੱਕੀ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਪਵਨਦੀਪ ਸਿੰਘ (22) ਮੁਹੱਲਾ ਰਾਈਆਂ ਖੰਨਾ ਨੇ ਦੱਸਿਆ ਕਿ ਉਹ ਦੇਰ ਰਾਤ ਆਪਣੇ ...

ਪੂਰੀ ਖ਼ਬਰ »

ਬਿਜਲੀ ਸ਼ਾਰਟ ਸਰਕਟ ਕਾਰਨ ਘਰ 'ਚ ਲੱਗੀ ਅੱਗ, ਮੋਟਰਸਾਈਕਲ ਤੇ ਸਕੂਟਰੀ ਸੜੇ

ਖੰਨਾ, 18 ਜਨਵਰੀ (ਮਨਜੀਤ ਸਿੰਘ ਧੀਮਾਨ) - ਸਥਾਨਕ ਰਤਨਹੇੜੀ ਰੋਡ ਵਿਖੇ ਸਥਿਤ ਕੇ. ਕੇ. ਇਸਟੇਟ ਕਾਲੋਨੀ ਦੇ ਇਕ ਘਰ ਵਿਚ ਅਚਾਨਕ ਅੱਗ ਲੱਗ ਗਈ | ਇਸ ਅੱਗ ਨਾਲ ਘਰ ਵਿਚ ਖੜ੍ਹੇ ਮੋਟਰਸਾਈਕਲ ਅਤੇ ਸਕੂਟਰੀ ਸੜ ਕੇ ਸੁਆਹ ਹੋ ਗਏ | ਫਾਇਰ ਬਿ੍ਗੇਡ ਦੇ ਕਰਮਚਾਰੀਆਂ ਵਲੋਂ ਮੌਕੇ 'ਤੇ ਆ ...

ਪੂਰੀ ਖ਼ਬਰ »

ਜੇ. ਈ. ਨੇ ਠੇਕੇਦਾਰ 'ਤੇ ਬਦਸਲੂਕੀ ਦੇ ਇਲਜ਼ਾਮ ਲਗਾਏ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ) - ਬੀਤੀ ਦੇਰ ਰਾਤ ਪੀ. ਪੀ. ਸੀ. ਬੀ. ਵਿਚ ਕੰਮ ਕਰਦੇ ਇਕ ਜੇ. ਈ. ਨੇ ਇਕ ਠੇਕੇਦਾਰ 'ਤੇ ਗਾਲੀ ਗਲੋਚ ਕਰਨ ਅਤੇ ਉਸ ਦੀ ਕਾਰ ਦੀ ਚਾਬੀ ਕੱਢਣ ਦੇ ਦੋਸ਼ ਲਾਏ | ਜੇ. ਈ. ਚਰਨਜੀਤ ਸਿੰਘ ਨੇ ਘਟਨਾ ਦੀ ਸੂਚਨਾ ਆਪਣੇ ਐਸ. ਡੀ. ਐਮ. ਨੂੰ ਦਿੱਤੀ | ਵਿਭਾਗ ...

ਪੂਰੀ ਖ਼ਬਰ »

ਅਚਾਨਕ ਵਿਅਕਤੀ ਦੀ ਹੋਈ ਮੌਤ

ਖੰਨਾ, 18 ਜਨਵਰੀ (ਮਨਜੀਤ ਸਿੰਘ ਧੀਮਾਨ)- ਸਥਾਨਕ ਖ਼ਾਲਸਾ ਸਕੂਲ ਰੋਡ ਖੰਨਾ ਵਿਖੇ ਇਕ ਵਿਅਕਤੀ ਦੀ ਲਾਸ਼ ਮਿਲੀ ਹੈ | ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਪਹਿਚਾਣ ਅਮਰ ਸਿੰਘ ਵਾਸੀ ਸਮਰਾਲਾ ਰੋਡ ਖੰਨਾ ਵਜੋਂ ਹੋਈ | ...

ਪੂਰੀ ਖ਼ਬਰ »

ਪੁਲਿਸ ਹਿਰਾਸਤ 'ਚੋਂ ਭਗੌੜਾ ਕਾਬੂ

ਖੰਨਾ, 18 ਜਨਵਰੀ (ਮਨਜੀਤ ਸਿੰਘ ਧੀਮਾਨ)- ਥਾਣਾ ਸਿਟੀ 1 ਖੰਨਾ ਵਿਖੇ, ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲਾ ਕਥਿਤ ਦੋਸ਼ੀ ਜੋ ਥਾਣੇ 'ਚੋਂ ਬਾਥਰੂਮ ਕਰਨ ਦੇ ਬਹਾਨੇ ਚਕਮਾ ਦੇ ਕੇ ਫ਼ਰਾਰ ਹੋ ਗਿਆ ਸੀ, ਜਿਸ ਨੂੰ ਅੱਜ ਪਟਿਆਲਾ ਪੁਲਿਸ ਵਲੋਂ ਕਾਬੂ ਕਰ ਲਏ ਜਾਣ ਦੀ ਪੁਸ਼ਟੀ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਂਦਾ ਇਕ ਕਾਬੂ

ਖੰਨਾ, 18 ਜਨਵਰੀ (ਮਨਜੀਤ ਸਿੰਘ ਧੀਮਾਨ)- ਥਾਣਾ ਸ਼ਹਿਰੀ 1 ਖੰਨਾ ਪੁਲਿਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ 'ਚ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਏ. ਐੱਸ. ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸਮਰਾਲਾ ਚੌਕ ਖੰਨਾ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ 4 ਜ਼ਖ਼ਮੀ

ਖੰਨਾ, 18 ਜਨਵਰੀ (ਮਨਜੀਤ ਸਿੰਘ ਧੀਮਾਨ)- ਬੀਤੀ ਰਾਤ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ 'ਤੇ ਸਵਾਰ 2 ਔਰਤਾਂ ਅਤੇ 1 ਬੱਚੇ ਸਮੇਤ ਚਾਰਾਂ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜੰਟੀ ਵਾਸੀ ਭਵਾਨੀਗੜ੍ਹ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਮੋਟਰਸਾਈਕਲ 'ਤੇ ਜਾ ਰਿਹਾ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿੱਚ ਡਿਜੀਟਲ ਐਕਸ-ਰੇ ਮਸ਼ੀਨ ਲਗਾਉਣ ਲਈ ਮੰਗ ਪੱਤਰ ਦਿੱਤਾ

ਅਹਿਮਦਗੜ੍ਹ, 18 ਜਨਵਰੀ (ਮਹੋਲੀ/ਪੁਰੀ)-ਆਰਥਿਕ ਪੱਖੋ ਕਮਜ਼ੋਰ ਅਤੇ ਜ਼ਰੂਰਤਮੰਦ ਮਰੀਜ਼ਾਂ ਦੀ ਸਹੂਲਤ ਲਈ ਸਰਕਾਰੀ ਹਸਪਤਾਲ ਵਿਚ ਡਿਜੀਟਲ ਐਕਸ-ਰੇ ਮਸ਼ੀਨ ਲਗਾਉਣ ਸਬੰਧੀ ਮੰਗ ਪੱਤਰ ਦਿੱਤਾ ਗਿਆ | ਸਮਾਜ ਸੇਵੀਂ ਕਾਰਜਾਂ ਨੂੰ ਸਮਰਪਿਤ ਸੰਸਥਾ ਸਟੇਟ ਐਵਾਰਡੀ ਸੋਸ਼ਲ ...

ਪੂਰੀ ਖ਼ਬਰ »

ਲਹਿਲ 'ਚ ਚੇਅਰਮੈਨ ਜੰਡਾਲੀ, ਸਿਆੜ ਤੇ ਸੋਹੀਆਂ ਦਾ ਸਨਮਾਨ

ਮਲੌਦ, 18 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਪਿੰਡ ਲਹਿਲ ਵਿਖੇ ਸਰਪੰਚ ਦਿਲਬਾਗ ਸਿੰਘ ਦੀ ਦੇਖ-ਰੇਖ ਹੇਠ ਨਵ-ਨਿਯੁਕਤ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਯਾਦਵਿੰਦਰ ਸਿੰਘ ਜੰਡਾਲੀ, ਮਾਰਕੀਟ ਕਮੇਟੀ ਮਲੌਦ ਚੇਅਰਮੈਨ ਕਮਲਜੀਤ ਸਿੰਘ ਸਿਆੜ, ...

ਪੂਰੀ ਖ਼ਬਰ »

ਪੈਰਾਗਾਨ ਇੰਟਰਨੈਸ਼ਨਲ ਸਕੂਲ ਡੇਹਲੋਂ ਵਿਖੇ ਸੜਕ ਸੁਰੱਖਿਆ ਹਫ਼ਤਾ ਮਨਾਇਆ

ਡੇਹਲੋਂ, 18 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਪੈਰਾਗੌਨ ਇੰਟਰਨੈਸ਼ਨਲ ਸਕੂਲ ਡੇਹਲੋਂ ਵਿਖੇ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਡਰਾਈਵਰਾਂ ਨੇ ਭਾਗ ਲਿਆ | ਇਸ ਸਮੇਂ ਏਲੀਨ ਵਰਮਾ ਅਤੇ ਯਸ਼ਨਮ ਜੋਸ਼ੀ ਨੇ ਸੁਰੱਖਿਆ ...

ਪੂਰੀ ਖ਼ਬਰ »

ਦੋਰਾਹਾ ਦੇ ਦਸਮੇਸ਼ ਚੈਰੀਟੇਬਲ ਹਸਪਤਾਲ 'ਚ ਡਾਇਲਸਿਸ ਤੇ ਦੰਦਾਂ ਦੇ ਇਲਾਜ ਦੀਆਂ ਸੇਵਾਵਾਂ ਸ਼ੁਰੂ

ਦੋਰਾਹਾ, 18 ਜਨਵਰੀ (ਮਨਜੀਤ ਸਿੰਘ ਗਿੱਲ)-ਮਾਨਵਤਾ ਦੀ ਭਲਾਈ 'ਚ ਵਡਮੁੱਲਾ ਯੋਗਦਾਨ ਪਾ ਰਹੀ ਸੰਸਥਾ ਦਸਮੇਸ਼ ਚੈਰੀਟੇਬਲ ਹਸਪਤਾਲ ਦੋਰਾਹਾ 'ਚ ਲੋਕਾਂ ਲਈ ਹੋਰ ਮੈਡੀਕਲ ਸੇਵਾਵਾਂ ਦੇਣ ਲਈ ਅਤਿ ਆਧੁਨਿਕ ਡਾਕਟਰੀ ਸਾਜੋ ਸਾਮਾਨ 'ਚ ਦਿਨੋਂ ਦਿਨ ਵਿਸਥਾਰ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਪੰਜ ਸਾਲ ਤੱਕ ਦੇ ਬੱਚਿਆਂ ਨੂੰ 19 ਤੋਂ ਪੋਲੀਓ ਰੋਕੂ ਬੰੂਦਾਂ ਪਿਲਾਈਆਂ ਜਾਣਗੀਆਂ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ) - ਡਾ. ਰਾਜੇਸ਼ ਬੱਗਾ ਸਿਵਲ ਸਰਜਨ ਲੁਧਿਆਣਾ ਦੀਆਂ ਹਦਾਇਤਾਂ ਅਤੇ ਡਾ. ਅਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਸੀ. ਐਚ. ਸੀ. ਮਾਨੂੰਪੁਰ ਦੀ ਅਗਵਾਈ ਵਿਚ ਬਲਾਕ ਮਾਨੂੰਪੁਰ ਅਧੀਨ ਪੈਂਦੇ ਪਿੰਡਾਂ ਵਿਚ ਪੰਜ ਸਾਲ ਤੱਕ ਦੀ ਉਮਰ ਤੱਕ ਦੇ ...

ਪੂਰੀ ਖ਼ਬਰ »

ਰੱਬੋਂ ਉੱਚੀ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ ਅੱਜ

ਮਲੌਦ, 18 ਜਨਵਰੀ (ਸਹਾਰਨ ਮਾਜਰਾ)-ਦੇਸ਼ ਦੀ ਆਜ਼ਾਦੀ ਲਈ 17 ਜਨਵਰੀ 1866 ਨੂੰ ਮਲੇਰਕੋਟਲਾ ਵਿਖੇ ਸ਼ਹੀਦ ਹੋਏ ਕੂਕਾ ਲਹਿਰ ਦੇ 66 ਕੂਕਿਆਂ 'ਚੋਂ 6 ਕੂਕਾ ਸਿੰਘ ਪਿੰਡ ਰੱਬੋਂ ਉੱਚੀ ਦੇ ਵਾਸੀ ਸਨ, ਜਿਨ੍ਹਾਂ ਦੀ ਸ਼ਹੀਦੀ 'ਤੇ ਨਗਰ ਵਾਸੀਆਂ ਨੂੰ ਮਾਣ ਹੈ, ਜਿਨ੍ਹਾਂ ਦੇਸ਼ ਦੀ ...

ਪੂਰੀ ਖ਼ਬਰ »

ਬਸੰਤ ਸਿੰਘ ਸਹਾਰਨ ਮਾਜਰਾ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ 28 ਨੂੰ

ਮਲੌਦ, 18 ਜਨਵਰੀ (ਸਹਾਰਨ ਮਾਜਰਾ)-ਪਿੰਡ ਸਹਾਰਨ ਮਾਜਰਾ ਵਿਖੇ ਉਘੇ ਸਮਾਜ ਸੇਵੀ ਰਹੇ ਸਵਰਗੀ ਬਸੰਤ ਸਿੰਘ ਪੰਧੇਰ ਦੀ ਯਾਦ 'ਚ ਉਨ੍ਹਾਂ ਦੀ ਸਪੁੱਤਰੀ ਹਰਮੇਸ਼ ਕੌਰ ਕੈਨੇਡਾ ਵਲੋਂ ਗਰਾਮ ਪੰਚਾਇਤ, ਸਮਾਜ ਭਲਾਈ ਸੰਸਥਾ, ਨਗਰ ਨਿਵਾਸੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਪੈਨਚਕ ਸਿਲਾਤ ਵਿਚ ਏ. ਐਸ. ਕਾਲਜ ਦੇ ਖਿਡਾਰੀਆਂ ਨੇ ਜਿੱਤੇ ਤਗਮੇ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ)- ਏ. ਐਸ. ਕਾਲਜ ਖੰਨਾ ਦੇ ਹੋਣਹਾਰ ਵਿਦਿਆਰਥੀਆਂ ਨੇ ਪੈਨਚਕ ਸਿਲਾਤ (ਮਾਰਸ਼ਲ ਆਰਟਸ) ਦੇ ਮੁਕਾਬਲਿਆਂ ਵਿਚ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਮਾਣਮੱਤੀ ਜਿੱਤ ਕਾਲਜ ਦੀ ਝੋਲੀ ਪਾਈ ਹੈ¢ ਇਹ ਜਾਣਕਾਰੀ ਦਿੰਦਿਆਂ ਡੀਨ ਆਫ਼ ਸਪੋਰਟਸ ...

ਪੂਰੀ ਖ਼ਬਰ »

ਮਿਸ਼ਨ ਮੌਰਨਿੰਗ ਤਹਿਤ ਅਧਿਆਪਕਾਂ ਨੇ ਛੇੜੀ ਮੁਹਿੰਮ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ)- ਪੰਜਾਬ ਦੇ ਸਿੱਖਿਆ ਸਕੱਤਰ (ਸਕੂਲਜ਼) ਕਿ੍ਸ਼ਨ ਕੁਮਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਸ਼ਤ ਪ੍ਰਤੀਸ਼ਤ ਨਤੀਜੇ ਨੂੰ ਸਫਲ ਬਣਾਉਣ ਲਈ ਜਿਥੇ ਸੂਬੇ ਦਾ ਸਮੁੱਚਾ ਅਧਿਆਪਕ ਵਰਗ ਪੱਬਾਂ ਭਾਰ ਹੋਇਆ ਨਜ਼ਰ ਆਉਂਦਾ ਹੈ, ਉਥੇ ਕਿਸ਼ੋਰੀ ...

ਪੂਰੀ ਖ਼ਬਰ »

ਜਥੇ. ਕੇਦਾਰ ਸਿੰਘ ਕੁਹਾੜਾ ਕੈਨੇਡਾ ਵਿਚ ਸਵਰਗਵਾਸ

ਕੁਹਾੜਾ, 18 ਜਨਵਰੀ (ਤੇਲੂ ਰਾਮ ਕੁਹਾੜਾ)-ਜਥੇਦਾਰ ਕੇਦਾਰ ਸਿੰਘ ਕੁਹਾੜਾ (71) ਕੈਨੇਡਾ ਦੇ ਸ਼ਹਿਰ ਵੈਨਕੂਵਰ (ਡੈਲਟਾ) ਵਿਚ ਸਵਰਗਵਾਸ ਹੋ ਗਏ¢ ਉਹ ਉੱਥੇ ਆਪਣੇ ਪੁੱਤਰ ਬਲਵਿੰਦਰ ਸਿੰਘ ਕੋਲ ਰਹਿੰਦੇ ਸਨ¢ ਉਹ ਕੁਹਾੜਾ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਖੰਨਾ ਸੰਸਥਾ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ ਸ਼ਾਨਦਾਰ ਬੈਂਡ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ) - ਮੈਕਰੋ ਗਲੋਬਲ ਮੋਗਾ ਦੀ ਖੰਨਾ ਸੰਸਥਾ ਜਿਥੇ ਆਈਲੈਟਸ ਤੇ ਵੀਜ਼ਾ ਸਬੰਧੀ ਸੇਵਾਵਾਂ ਵਿਚ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ, ਉਥੇ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸੰਵਾਰ ਚੁੱਕੀ ਹੈ | ਸੰਸਥਾ ਦੇ ਐਮ. ਡੀ. ਗੁਰਮਿਲਾਪ ਸਿੰਘ ...

ਪੂਰੀ ਖ਼ਬਰ »

ਕੌਮੀ ਸੜਕ ਸੁਰੱਖਿਆ ਹਫ਼ਤਾ ਮਨਾਇਆ

ਈਸੜੂ, 18 ਜਨਵਰੀ (ਬਲਵਿੰਦਰ ਸਿੰਘ)- ਗੁਰਸ਼ਰਨਦੀਪ ਸਿੰਘ ਗਰੇਵਾਲ ਜ਼ਿਲ੍ਹਾ ਪੁਲਿਸ ਮੁੱਖੀ ਖੰਨਾ ਦੀ ਅਗਵਾਈ 'ਚ ਪੁਲਿਸ ਵਲੋਂ ਈਸੜੂ ਵਿਖੇ 31ਵਾਂ ਕੌਮੀ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ, ਜਿਸ ਅਧੀਨ ਪੁਲਿਸ ਚੌਾਕੀ ਈਸੜੂ ਦੇ ਇੰਚਾਰਜ ਸੁਖਵਿੰਦਰਪਾਲ ਸਿੰਘ ਸੋਹੀ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦਾ ਤਹਿਸੀਲ ਪੱਧਰੀ ਇਜਲਾਸ 2 ਫਰਵਰੀ ਨੂੰ

ਰਾਏਕੋਟ, 18 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਤਲਵੰਡੀ ਰਾਏ ਵਿਖੇ ਜਮੂਹਰੀ ਕਿਸਾਨ ਸਭਾ ਅਤੇ ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਸਵਿੰਦਰ ਸਿੰਘ ਤੇ ਸਾਥੀ ਹਰੀ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਦੌਰਾਨ 2 ਫਰਵਰੀ 2020 ਦਿਨ ਐਤਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਧਾਰਮਿਕ ਅਸਥਾਨ ਦੇ 24 ਘੰਟੇ ਸਪਲਾਈ ਲਾਈਨ ਦਾ ਵਿਧਾਇਕ ਵਲੋਂ ਉਦਘਾਟਨ

ਮਲੌਦ, 18 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਸਿਹੌੜਾ ਵਿਖੇ ਬਾਬਾ ਕਾਲੂ ਜੀ ਦੇ ਧਾਰਮਿਕ ਅਸਥਾਨ ਨੂੰ 2.50 ਲੱਖ ਰੁਪਏ ਦੀ ਲਾਗਤ ਨਾਲ ਨਵੀਂ 24 ਘੰਟੇ ਬਿਜਲੀ ਸਪਲਾਈ ਲਾਈਨ ਅਤੇ ਨਵੇਂ ਟਰਾਂਸਫ਼ਾਰਮਰ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ...

ਪੂਰੀ ਖ਼ਬਰ »

ਸਰਕਾਰ ਦੀ ਬੇਰੁਖ਼ੀ ਕਾਰਨ ਬੇਟ ਇਲਾਕੇ ਦਾ ਵਿਕਾਸ ਪੱਖੋਂ ਪਛੜਨਾ ਮੰਦਭਾਗਾ- ਅਟਵਾਲ

ਮਾਛੀਵਾੜਾ ਸਾਹਿਬ, 18 ਜਨਵਰੀ (ਸੁਖਵੰਤ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਇਤਿਹਾਸਿਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਮਾਛੀਵਾੜਾ ਬਲਾਕ ਦੇ ਬੇਟ ਏਰੀਏ ਦਾ ਵਿਕਾਸ ...

ਪੂਰੀ ਖ਼ਬਰ »

ਪਲਾਂਟ ਦੀ ਚਾਰਦੀਵਾਰੀ ਕਰਦਿਆਂ ਦੀ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ

ਸਾਹਨੇਵਾਲ, 18 ਜਨਵਰੀ (ਅਮਰਜੀਤ ਸਿੰਘ ਮੰਗਲੀ)-ਰਾਮਗੜ੍ਹ ਰੋਡ 'ਤੇ ਨੇੜੇ ਅਨੰਦ ਵਿਹਾਰ ਕੋਲ ਐੱਸ. ਕੇ. ਪ੍ਰਾਪਰਟੀ ਡੀਲਰ 'ਚ ਕੰਮ ਕਰਨ ਵਾਲੇ ਮੁਰਾਰੀ ਸਿੰਘ ਪੁੱਤਰ ਸੁਧੀਰ ਵਾਸੀ ਮੁਹੱਲਾ ਜਗਦੀਸ਼ ਕਾਲੋਨੀ ਢੰਡਾਰੀ ਕਲਾਂ ਦਾ ਵਸਨੀਕ ਪਲਾਂਟ ਦੀ ਚਾਰਦੀਵਾਰੀ ਕਰਨ ਸਮੇਂ ...

ਪੂਰੀ ਖ਼ਬਰ »

ਮੱਝਾਂ ਚੋਰੀ ਕਰਨ ਦੇ ਮਾਮਲੇ 'ਚ 2 ਵਿਅਕਤੀ ਜੇਲ੍ਹ ਭੇਜੇ, 3 ਦਾ ਦੋ ਦਿਨਾਂ ਪੁਲਿਸ ਰਿਮਾਂਡ

ਸਮਰਾਲਾ, 18 ਜਨਵਰੀ (ਬਲਜੀਤ ਸਿੰਘ ਬਘੌਰ)-ਸੀ. ਆਈ. ਏ. ਸਟਾਫ ਖੰਨਾ ਅਤੇ ਥਾਣਾ ਸਮਰਾਲਾ ਅਧੀਨ ਪੈਂਦੀ ਪੁਲਿਸ ਚੌਾਕੀ ਹੇਡੋਂ ਦੀ ਪੁਲਿਸ ਪਾਰਟੀ ਵਲੋਂ ਮੱਝ ਚੋਰ ਗ੍ਰੋਹ ਦੇ 5 ਵਿਅਕਤੀਆਂ ਨੂੰ ਕਾਬੂ ਕਰਕੇ ਸਮਰਾਲਾ ਦੀ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਅਦਾਲਤ ਨੇ 2 ...

ਪੂਰੀ ਖ਼ਬਰ »

ਸਮਰਾਲਾ ਪੁਲਿਸ ਨੇ 10 ਪੇਟੀਆਂ ਨਾਜਾਇਜ਼ ਸ਼ਰਾਬ ਫੜੀ

ਸਮਰਾਲਾ, 18 ਜਨਵਰੀ (ਗੋਪਾਲ ਸੋਫ਼ਤ)-ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਆਰੰਭੀ ਮੁਹਿੰਮ ਅਧੀਨ ਅੱਜ 10 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਮਿਲੀ ਸੂਚਨਾ ਅਨੁਸਾਰ ਅੱਜ ਪੁਲਿਸ ਨੂੰ ਇਹ ਸੂਹ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦੀ ਥਾਂ ਮੰਦਹਾਲੀ 'ਚ ਧੱਕਿਆ-ਉਮੈਦਪੁਰ

ਮਾਛੀਵਾੜਾ ਸਾਹਿਬ, 18 ਜਨਵਰੀ (ਸੁਖਵੰਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਸਮਰਾਲਾ ਤੋਂ ਹਲਕਾ ਮੁੱਖ ਸੇਵਾਦਾਰ ਸੰਤਾ ਸਿੰਘ ਉਮੈਦਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਵਿਕਾਸ ਅਤੇ ਖ਼ੁਸ਼ਹਾਲੀ ਪੱਖੋਂ ਦੇਸ਼ 'ਚ ਪਹਿਲੇ ਸਥਾਨ 'ਤੇ ਗਿਣੇ ...

ਪੂਰੀ ਖ਼ਬਰ »

ਝੱਮਟ 'ਚ ਚੇਅਰਮੈਨ ਜੰਡਾਲੀ, ਸਿਆੜ ਤੇ ਸੋਹੀਆਂ ਦਾ ਸਨਮਾਨ

ਮਲੌਦ, 18 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਝੱਮਟ ਵਿਖੇ ਨੰਬਰਦਾਰ ਗੁਰਪ੍ਰੀਤ ਸਿੰਘ ਗੋਗੀ ਦੀ ਦੇਖ-ਰੇਖ ਹੇਠ ਨਵ-ਨਿਯੁਕਤ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਯਾਦਵਿੰਦਰ ਸਿੰਘ ਜੰਡਾਲੀ, ਮਾਰਕੀਟ ਕਮੇਟੀ ਮਲੌਦ ਚੇਅਰਮੈਨ ਕਮਲਜੀਤ ...

ਪੂਰੀ ਖ਼ਬਰ »

ਦਿਲਪ੍ਰੀਤ, ਸ਼ਾਹੀਨ ਅਤੇ ਹਰਸਿਮਰਨ ਕਾਲਜ 'ਚੋਂ ਅੱਵਲ ਰਹੇ

ਖੰਨਾ, 18 ਜਨਵਰੀ (ਹਰਜਿੰਦਰ ਸਿੰਘ ਲਾਲ)- ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਬੀ. ਸੀ. ਏ. ਤੀਜੇ ਸਮੈਸਟਰ ਦੇ ਨਤੀਜੇ ਵਿਚ ਏ. ਐਸ. ਕਾਲਜ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਦਿਲਪ੍ਰੀਤ ਸਿੰਘ ਨੇ 81.06 ਅੰਕ ਪ੍ਰਾਪਤ ਕਰ ਕੇ ਕਾਲਜ 'ਚੋਂ ਪਹਿਲਾ, ਸ਼ਾਹੀਨ ...

ਪੂਰੀ ਖ਼ਬਰ »

ਸੰਤ ਬਾਬਾ ਤੇਜਾ ਸਿੰਘ ਦਾ ਜਨਮ ਦਿਹਾੜਾ ਮਨਾਇਆ

ਅਹਿਮਦਗੜ੍ਹ, 18 ਜਨਵਰੀ (ਸੋਢੀ)-ਲਾਗਲੇ ਪਿੰਡ ਪੋਹੀੜ੍ਹ ਦੇ ਗੁਰਦੁਆਰਾ ਭਗਤ ਰਵਿਦਾਸ ਜੀ ਵਿਖੇ ਸੰਤ ਬਾਬਾ ਤੇਜਾ ਸਿੰਘ ਜੀ (ਰਾੜਾ ਸਾਹਿਬ) ਵਾਲਿਆ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਸੰਤ ਬਾਬਾ ਬਲਜਿੰਦਰ ਸਿੰਘ (ਸੰਪਰਦਾਇ ਰਾੜਾ) ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ 'ਚ ਸਾਲਾਨਾ ਖੇਡ ਸਮਾਗਮ ਕਰਵਾਇਆ

ਦੋਰਾਹਾ, 18 ਜਨਵਰੀ (ਜੋਗਿੰਦਰ ਸਿੰਘ ਓਬਰਾਏ)-ਇਥੋਂ ਦੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਤੀਜੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ਦੇ ਸੈਕ ਰੇਸ, ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਦਾ ਜਨਮ ਦਿਹਾੜਾ ਮਨਾਇਆ

ਕੁਹਾੜਾ, 18 ਜਨਵਰੀ (ਤੇਲੂ ਰਾਮ ਕੁਹਾੜਾ)-ਮਾਈ ਭਾਗੋ ਕਾਲਜ ਫ਼ਾਰ ਵੁਮੈਨ ਅਤੇ ਮਾਈ ਭਾਗੋ ਕਾਲਜੀਏਟ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਰਾਮਗੜ੍ਹ ਵਿਚ ਸਕੂਲ ਦੇ ਪਿ੍ੰਸੀਪਲ ਸਰਬਜੀਤ ਕੌਰ ਦੀ ਦੇਖ-ਰੇਖ ਹੇਠ ਸਵਾਮੀ ਵਿਵੇਕਾਨੰਦ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ¢ ਇਹ ...

ਪੂਰੀ ਖ਼ਬਰ »

ਰਾੜਾ ਸਾਹਿਬ ਵਿਖੇ ਬਰਸੀਂ ਸਮਾਗਮ ਅੱਜ ਤੋਂ

ਰਾੜਾ ਸਾਹਿਬ, 18 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-ਸੰਤ ਬਾਬਾ ਅਤਰ ਸਿੰਘ ਰੇਰੂ ਸਾਹਿਬ ਅਤੇ ਸੰਤ ਬਾਬਾ ਬਲਵੰਤ ਸਿੰਘ (ਸ੍ਰੀਮਾਨ ਰਾੜਾ ਸਾਹਿਬ ਲੰਗਰ) ਵਾਲਿਆਂ ਦੀ ਸਾਲਾਨਾ ਬਰਸੀ ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਲਜਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਗੁਰਦੁਆਰਾ ...

ਪੂਰੀ ਖ਼ਬਰ »

ਮੁਖ਼ਬਰੀ ਦੇ ਆਧਾਰ 'ਤੇ ਚਾਰ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 18 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਸੁਖਦੇਵ ਸਿੰਘ ਥਾਣਾ ਸਿਟੀ ਸਾਊਥ ਮੋਗਾ ਨੂੰ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਸ਼ਰਾਬ ਵੇਚਣ ਦਾ ਕੰਮ ਕਰਨ ਵਾਲੇ ਜਸਵਿੰਦਰ ਸਿੰਘ ਉਰਫ਼ ਸ਼ਿੰਦਰ ਪੁੱਤਰ ਹਰੀ ...

ਪੂਰੀ ਖ਼ਬਰ »

ਭਿੰਡਰ ਕਲਾਂ ਦੇ ਪ੍ਰਾਇਮਰੀ ਸਕੂਲ 'ਚੋਂ ਸਾਮਾਨ ਚੋਰੀ

ਕਿਸ਼ਨਪੁਰਾ ਕਲਾਂ, 18 ਜਨਵਰੀ (ਪਰਮਿੰਦਰ ਸਿੰਘ ਗਿੱਲ)- ਬੀਤੀ ਰਾਤ ਕੁਝ ਅਣਪਛਾਤੇ ਚੋਰਾਂ ਵਲੋਂ ਸਥਾਨਕ ਕਸਬੇ ਦੇ ਨਜ਼ਦੀਕ ਪਿੰਡ ਭਿੰਡਰ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚੋਂ ਕੀਮਤੀ ਸਾਮਾਨ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਅੱਜ ...

ਪੂਰੀ ਖ਼ਬਰ »

ਪੱਤੋ ਹੀਰਾ ਸਿੰਘ ਵਿਖੇ ਕਬੱਡੀ ਕੱਪ ਭਲਕੇ

ਨਿਹਾਲ ਸਿੰਘ ਵਾਲਾ, 18 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)- ਇਤਿਹਾਸਕ ਨਗਰ ਪੱਤੋ ਹੀਰਾ ਸਿੰਘ ਵਿਖੇ ਆਜ਼ਾਦ ਸਪੋਰਟਸ ਕਲੱਬ ਪੱਤੋ ਵਲੋਂ 20 ਅਤੇ 21 ਜਨਵਰੀ ਨੂੰ ਵਿਦੇਸ਼ੀ ਕਬੱਡੀ ਪ੍ਰਮੋਟਰ ਸੁੱਖ ਬਰਾੜ, ਜੋਤ ਬਰਾੜ, ਰਾਜੂ ਪੱਤੋ, ਹਰਭਜਨ ਸੰਧੂ, ...

ਪੂਰੀ ਖ਼ਬਰ »

ਸ਼ਹੀਦ ਛੱਜੂ ਰਾਮ ਵੈੱਲਫੇਅਰ ਕਲੱਬ ਕੋਕਰੀ ਕਲਾਂ ਦੀ ਮੀਟਿੰਗ

ਅਜੀਤਵਾਲ, 18 ਜਨਵਰੀ (ਹਰਦੇਵ ਸਿੰਘ ਮਾਨ)- ਸ਼ਹੀਦ ਛੱਜੂ ਰਾਮ ਵੈੱਲਫੇਅਰ ਕਲੱਬ ਕੋਕਰੀ ਕਲਾਂ ਦੇ ਅਹੁਦੇਦਾਰਾਂ ਤੇ ਮੈਂਬਰਾਂ ਸਮੇਤ ਪਿੰਡ ਦੇ ਪਤਵੰਤਿਆਂ ਦੀ ਮੀਟਿੰਗ ਸ਼ਹੀਦ ਦੇ ਅਸਥਾਨ ਵਿਖੇ ਹੋਈ | ਇਸ ਮੌਕੇ ਹਰ ਸਾਲ ਦੀ ਤਰ੍ਹਾਂ ਸ਼ਹੀਦ ਛੱਜੂ ਰਾਮ ਦਾ ਦਿਹਾੜਾ 27 ...

ਪੂਰੀ ਖ਼ਬਰ »

ਨੌਜਵਾਨ ਦੀ ਮੌਤ ਨਾਲ ਪਿੰਡ ਮੋਠਾਂਵਾਲੀ 'ਚ ਸੋਗ ਦੀ ਲਹਿਰ

ਮੋਗਾ, 18 ਜਨਵਰੀ (ਗੁਰਤੇਜ ਸਿੰਘ)- ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਨਿਵਾਸੀ ਨੌਜਵਾਨ ਲਵਪ੍ਰੀਤ ਸਿੰਘ (24) ਦੀ ਮੌਤ ਹੋ ਜਾਣ 'ਤੇ ਸਮੁੱਚੇ ਪਿੰਡ ਵਿਚ ਸੋਗ ਦੀ ਲਹਿਰ ਛਾਈ ਹੋਈ ਹੈ | ਜਾਣਕਾਰੀ ਮੁਤਾਬਿਕ ਲਵਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਜੋ ਕਿ ਦਿਮਾਗ਼ੀ ਤੌਰ 'ਤੇ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਨੇ ਕੀਤੀ ਮੀਟਿੰਗ

ਮੋਗਾ, 18 ਜਨਵਰੀ (ਸ਼ਿੰਦਰ ਸਿੰਘ ਭੁਪਾਲ)- ਰਾਜਪੂਤ ਭਲਾਈ ਸੰਸਥਾ ਮੋਗਾ ਦੀ ਇਕੱਤਰਤਾ ਦਵਿੰਦਰ ਸਿੰਘ ਖੀਪਲ ਦੀ ਪ੍ਰਧਾਨਗੀ ਹੇਠ ਲਹੌਰੀਆ ਸਵੀਟ ਹਾਊਸ ਮੋਗਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ਲਈ ਕੁਲਦੀਪ ਸਿੰਘ ਕੋਮਲ ਜਨਰਲ ਸਕੱਤਰ ਨੇ ਦੱਸਿਆ ਕਿ ਸੰਸਥਾ ਵਲੋਂ ਇਕ ਸ਼ੋਕ ...

ਪੂਰੀ ਖ਼ਬਰ »

ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਦੀ ਮੀਟਿੰਗ

ਮੋਗਾ, 18 ਜਨਵਰੀ (ਜਸਪਾਲ ਸਿੰਘ ਬੱਬੀ, ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮਿਉਂਸਪਲ ਇੰਪਲਾਈਜ਼ ਫੈੱਡਰੇਸ਼ਨ ਦਫ਼ਤਰ ਨਗਰ ਨਿਗਮ ਮੋਗਾ ਵਿਖੇ ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਦੀ ਮੀਟਿੰਗ ਵਿਚ ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਮਿਉਂਸਪਲ ਇੰਪਲਾਈਜ਼ ...

ਪੂਰੀ ਖ਼ਬਰ »

ਧੀਆਂ ਨੂੰ ਪੁੱਤਰਾਂ ਦੇ ਬਰਾਬਰ ਅਧਿਕਾਰ ਦੇਣਾ ਚਾਹੀਦਾ ਹੈ-ਸੀ.ਐਚ.ਓ. ਮਨਵੀਰ ਕੌਰ

ਕੋਟ ਈਸੇ ਖਾਂ, 18 ਜਨਵਰੀ (ਨਿਰਮਲ ਸਿੰਘ ਕਾਲੜਾ)- ਸਰਕਾਰੀ ਹਸਪਤਾਲ ਦੇ ਐਜੂਕੇਟਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਡਾ: ਰਾਕੇਸ਼ ਕੁਮਾਰ ਬਾਲੀ ਐਸ.ਐਮ.ਓ. ਕੋਟ ਈਸੇ ਖਾਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹੈਲਥ ਐਾਡ ਵੈਲਨੈਸ ਸੈਂਟਰ ਪਿੰਡ ਕੜਿਆਲ ਵਿਖੇ ਲੋਹੜੀ ਧੀਆਂ ਦੀ ਮਨਾਈ ...

ਪੂਰੀ ਖ਼ਬਰ »

ਸੇਵਾਮੁਕਤ ਮਿਊਾਸੀਪਲ ਕਰਮਚਾਰੀਆਂ ਵਲੋਂ ਪੈਨਸ਼ਨਾਂ ਜਾਰੀ ਨਾ ਕਰਨ ਦੀ ਸੂਰਤ 'ਚ ਸੰਘਰਸ਼ ਦੀ ਚੇਤਾਵਨੀ

ਰਾਏਕੋਟ, 18 ਦਸੰਬਰ (ਸ਼ੁਸ਼ੀਲ)-ਪਿਛਲੇ ਦੋ ਮਹੀਨੀਆਂ ਤੋਂ ਪੈਨਸ਼ਨਾਂ ਉਡੀਕ ਰਹੇ ਸੇਵਾਮੁਕਤ ਮਿਊਾਸਪਲ ਕਰਮਚਾਰੀਆਂ ਨੇ ਛੇਤੀ ਪੈਨਸ਼ਨਾਂ ਜਾਰੀ ਨਾ ਕਰਨ ਦੀ ਸੂਰਤ 'ਚ ਸਰਕਾਰ ਨੂੰ ਸੰਘਰਸ਼ ਦੀ ਚੇਤਾਵਨੀ ਦਿੱਤੀ ਹੈ | ਇਹ ਫੈਸਲਾ ਸੇਵਾਮੁਕਤ ਮਿਊਾਸੀਪਲ ਅਧਿਕਾਰੀ ਅਤੇ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਨਾਲ ਦੁੱਖ ਪ੍ਰਗਟਾਇਆ

ਮੁੱਲਾਂਪੁਰ-ਦਾਖਾ, 18 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪ: ਸੰਦੀਪ ਸੰਧੂ ਦੇ ਸਤਿਕਾਰਯੋਗ ਮਾਮਾ ਸੇਵਾ ਮੁਕਤ ਬਿ੍ਗੇਡੀਅਰ ਮਨਜੀਤ ਸਿੰਘ (ਮਹਾਂਵੀਰ ਚੱਕ ਵਿਜੇਤਾ) ਦੇ ਅਕਾਲ ਚਲਾਣੇ 'ਤੇ ਕੈਪ: ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ 'ਚ ਦੋ ਰੋਜ਼ਾ ਸਾਲਾਨਾ ਖੇਡ ਮੇਲਾ ਸਮਾਪਤ

ਜਗਰਾਉਂ, 18 ਜਨਵਰੀ (ਜੋਗਿੰਦਰ ਸਿੰਘ)-ਸ਼ਿਵਾਲਿਕ ਮਾਡਲ ਸਕੂਲ ਵਿਚ ਦੋ ਰੋਜ਼ਾ ਸਾਲਾਨਾ ਖੇਡ ਮੇਲੇ ਦੀ ਸਮਾਪਤ ਹੋ ਗਿਆ | ਇਸ ਖੇਡ ਮੇਲੇ ਵਿਚ ਪ੍ਰੀ-ਨਰਸਰੀ ਤੋਂ ਯੂ.ਕੇ.ਜੀ. ਦੇ ਬੱਚਿਆਂ ਨੇ ਵੱਖ-ਵੱਖ ਖੇਡਾਂ ਜਿਵੇਂ ਖਿਡੌਣੇ ਨੂੰ ਚੁੱਕਣਾ, ਕੋਨਾਂ ਨੂੰ ਇਕੱਠਾ ਕਰਨਾ ...

ਪੂਰੀ ਖ਼ਬਰ »

ਕਰਮਸਰ ਕਾਲਜ 'ਚ ਫਿੱਟ ਇੰਡੀਆ ਸਾਈਕਲ ਰੈਲੀ ਕੱਢੀ ਗਈ

ਰਾੜਾ ਸਾਹਿਬ, 18 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-ਸਥਾਨਕ ਸਰਕਾਰੀ ਕਾਲਜ ਕਰਮਸਰ (ਰਾੜਾ ਸਾਹਿਬ) ਵਿਖੇ ਕਾਲਜ ਕਾਰਜਕਰਨੀ ਪਿ੍ੰਸੀਪਲ ਪ੍ਰੋ. ਹਰਮੇਸ਼ ਲਾਲ ਦੀ ਦੇਖ ਰੇਖ ਹੇਠ ਐਨ. ਐੱਸ. ਐੱਸ. ਯੂਨਿਟ ਵਲੋਂ ਫਿੱਟ ਇੰਡੀਆ ਪ੍ਰੋਗਰਾਮ ਦੇ ਸਬੰਧ ਵਿਚ ਇਕ ਸਾਈਕਲ ਰੈਲੀ ਕੱਢੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX