ਤਾਜਾ ਖ਼ਬਰਾਂ


ਲੁਧਿਆਣਾ 'ਚ ਹੁਣ ਤੱਕ ਕੋਰੋਨਾ ਦੇ ਲਏ ਗਏ 138 ਨਮੂਨੇ - ਡੀ.ਸੀ
. . .  38 minutes ago
ਲੁਧਿਆਣਾ, 31 ਮਾਰਚ (ਰੁਪੇਸ਼ ਕੁਮਾਰ) - ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਵਿਚ ਹੁਣ ਤੱਕ ਕੁੱਲ 138 ਨਮੂਨੇ ਲਏ ਗਏ ਹਨ, ਜਿਨਾ ਵਿਚੋਂ...
15 ਅਪ੍ਰੈਲ ਤੱਕ ਬਿਨਾਂ ਜੁਰਮਾਨਾ ਹੋਣਗੇ ਬਿਜਲੀ ਦੇ ਬਿਲ ਜਮਾਂ
. . .  45 minutes ago
ਅਜਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਨੋਟਿਸ ਅਨੁਸਾਰ ਘਰੇਲੂ, ਵਪਾਰਕ, ਛੋਟੇ ਬਿਜਲੀ ਉਦਯੋਗਿਕ ਖਪਤਕਾਰ ਜਿਨ੍ਹਾਂ ਦੇ ਬਿਜਲੀ ਦੇ ਬਿਲ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ 'ਚ ਦਿੱਤੀ ਢਿੱਲ
. . .  43 minutes ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ) - ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਸੂਬੇ ਵਿਚ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵੱਡੀ ਰਾਹਤ ਦੇਂਦਿਆ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ ਸਬੰਧੀ ਲਗਾਈ ਗਈ ਰੋਕ ਨੂੰ ਹਟਾ...
ਸਾਰੀਆਂ ਪਾਰਟੀਆਂ ਨੇ ਇਕੱਠੇ ਹੋ ਕੇ ਵੰਡਿਆ ਰਾਸ਼ਨ
. . .  about 1 hour ago
ਫਗਵਾੜਾ, 31 ਮਾਰਚ (ਅਸ਼ੋਕ ਕੁਮਾਰ ਵਾਲੀਆ) - ਕੋਰੋਨਾ ਵਾਇਰਸ ਨੂੰ ਲੈ ਕੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਕਈ ਸੰਗਠਨ ਲੋਕਾਂ ਨੂੰ ਰਾਸ਼ਨ ਅਤੇ ਲੰਗਰ ਮੁਹੱਈਆ ਕਰਵਾ ਰਹੇ ਹਨ। ਇਸ ਦੌਰਾਨ...
ਡੀ.ਸੀ ਜਲੰਧਰ ਵੱਲੋਂ ਕੰਬਾਇਨਾਂ ਬਿਨਾਂ ਪਾਸ ਤੋਂ ਚਲਾਉਣ ਦੀ ਆਗਿਆ
. . .  about 1 hour ago
ਸ਼ਾਹਕੋਟ, 31 ਮਾਰਚ (ਆਜ਼ਾਦ ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਕਰਫਿਊ ਦੇ ਮਾਹੌਲ 'ਚ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਹੁਕਮ ਜਾਰੀ ਕਰਦਿਆਂ ਕਿਸਾਨਾਂ ਦੀ ਕਣਕ...
ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਸਿੱਧੂ
. . .  about 1 hour ago
ਅੰਮ੍ਰਿਤਸਰ, 31 ਮਾਰਚ (ਸੁਰਿੰਦਰਪਾਲ ਵਰਪਾਲ) -ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਲੋੜਵੰਦਾਂ ਦੀ ਸਹਾਇਤਾ ਦੇ ਲਈ ਅੱਜ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਅੱਗੇ ਆਏ ਹਨ। ਉਹ ਸ਼ਹਿਰ ਦੀਆਂ ਵੱਖ ਵੱਖ ਦੁਕਾਨਾਂ 'ਤੇ ਰਾਸ਼ਨ ਲੈਣ ਲਈ ਪਹੁੰਚੇ, ਜੋ ਕਿ ਉਨ੍ਹਾਂ ਵੱਲੋਂ ਕੱਲ੍ਹ ਤੋਂ ਲੋੜਵੰਦਾਂ ਨੂੰ ਵੰਡਿਆ ਜਾਵੇਗਾ। ਇਸ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਨਹੀਂ ਆਇਆ ਕੋਰੋਨਾ ਦਾ ਪਾਜ਼ਿਟਿਵ ਦਾ ਮਾਮਲਾ - ਸਿਵਲ ਸਰਜਨ
. . .  about 2 hours ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਕਿਸੇ ਵੀ ਕੋਰੋਨਾਵਾਇਰਸ ਨਾਲ ਪੀੜਿਤ ਵਿਅਕਤੀ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ।ਸਿਹਤ ਵਿਭਾਗ ਵੱਲੋਂ 5 ਵਿਅਕਤੀਆਂ...
ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਪਿੰਡ ਪਠਲਾਵਾ ਵੱਲੋਂ ਮੁੱਖ ਮੰਤਰੀ ਨੂੰ ਪੱਤਰ
. . .  about 2 hours ago
ਬੰਗਾ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਪਿੰਡ ਪਠਲਾਵਾ ਵਾਸੀਆਂ ਵੱਲੋਂ ਇੱਕ ਮੰਗ ਪੱਤਰ ਲਿਖ ਕੇ ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ...
ਗੜ੍ਹਸ਼ੰਕਰ ਖੇਤਰ ਦੇ 60 ਸ਼ੱਕੀਆਂ ਨੂੰ ਘਰਾਂ 'ਚ ਕੀਤਾ ਗਿਆ ਇਕਾਂਤਵਾਸ
. . .  about 2 hours ago
ਗੜ੍ਹਸ਼ੰਕਰ, 31 ਮਾਰਚ (ਧਾਲੀਵਾਲ) - ਕੋਰੋਨਾ ਵਾਇਰਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਗੜ੍ਹਸ਼ੰਕਰ ਬਲਾਕ ਦੇ ਪਿੰਡਾਂ 'ਚ ਕੀਤੇ ਜਾ ਰਹੇ ਸਰਵੇ ਦੌਰਾਨ ਅੱਜ 60 ਸ਼ੱਕੀ ਸਾਹਮਣੇ ਆਏ ਜਿਨ੍ਹਾਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਕੀਤਾ ਗਿਆ। ਐੱਸ.ਐੱਮ.ਓ. ਪੀ.ਐੱਚ.ਸੀ...
ਅੰਤਰ ਰਾਜੀ ਹੱਦਾਂ ਸੀਲ, ਕਰਫਿਊ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ-ਆਈਜੀ
. . .  about 3 hours ago
ਬਠਿੰਡਾ, 31 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਪੁਲਿਸ ਰੇਂਜ ਦੇ ਆਈ.ਜੀ. ਅਰੁਣ ਕੁਮਾਰ ਮਿੱਤਲ ਆਈ.ਪੀ.ਐੱਸ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੂਬੇ ਦੀਆਂ ਅੰਤਰਰਾਜੀ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਵਿਅਕਤੀ...
ਸ਼ਰਾਬ ਦੇ ਠੇਕੇ ਤੋਂ ਲੁੱਟੀ ਲੱਖਾਂ ਦੀ ਸ਼ਰਾਬ
. . .  about 3 hours ago
ਬਿਆਸ, 31 ਮਾਰਚ (ਪਰਮਜੀਤ ਸਿੰਘ ਰੱਖੜਾ) - ਬਿਆਸ ਵਿਚ ਅੱਜ ਤੜਕਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰਾਬ ਦਾ ਠੇਕਾ ਲੁੱਟ ਲਏ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਠੇਕਾ ਇੰਚਾਰਜ ਅਵਤਾਰ ਸਿੰਘ...
ਸੈਨੇਟਾਈਜਰ ਸਪਰੇਅ ਕਰਾਉਣ ਲਈ ਪੰਚਾਇਤਾਂ ਨੂੰ ਵੰਡੀ ਦਵਾਈ
. . .  about 3 hours ago
ਜੰਡਿਆਲਾ ਗੁਰੂ, 31 ਮਾਰਚ - (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਿੰਡਾਂ ਵਿਚ ਸਪਰੇਅ ਕਰਾਉਣ ਲਈ ਬੀ.ਡੀ.ਪੀ.ਓ...
ਕੋਰੋਨਾ ਦਾ ਸ਼ੱਕੀ ਮਰੀਜ਼ ਡਾਕਟਰ ਹਸਪਤਾਲ 'ਚ ਦਾਖਲ
. . .  about 3 hours ago
ਮਲੋਟ, 31 ਮਾਰਚ (ਗੁਰਮੀਤ ਸਿੰਘ ਮੱਕੜ) - ਸਥਾਨਕ ਪੁੱਡਾ ਕਾਲੋਨੀ ਦਾ ਵਾਸੀ ਡਾਕਟਰ ਜੋ ਬੀਤੇ ਦਿਨੀਂ ਕੈਨੇਡਾ...
ਜ਼ਿਲ੍ਹੇ 'ਚ ਲਏ 169 'ਚੋਂ 139 ਸੈਂਪਲਾਂ ਆਏ ਨੈਗੇਟਿਵ- ਡਾ. ਜਸਬੀਰ ਸਿੰਘ
. . .  about 3 hours ago
ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਕੋਵਿਡ-19 ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ...
ਇਕਾਂਤਵਾਸ ਕੀਤੇ ਘਰਾਂ ਵਿਚ ਕੂੜਾ ਚੁੱਕਣ ਲਈ ਕਾਰਪੋਰੇਸ਼ਨ ਨੇ ਕੀਤੇ ਵਿਸ਼ੇਸ਼ ਪ੍ਰਬੰਧ- ਕੋਮਲ ਮਿੱਤਲ
. . .  about 4 hours ago
ਅੰਮ੍ਰਿਤਸਰ, 31 ਮਾਰਚ (ਹਰਮਿੰਦਰ ਸਿੰਘ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਦੇਸ਼ ਤੋਂ ਆਏ ਵਿਅਕਤੀ ਜਾਂ ਉਨ੍ਹਾਂ ਦੇ ਸਿੱਧੇ ...
ਹਕੀਮਪੁਰ ਦੇ ਜੰਮਪਲ ਦੀ ਇੰਗਲੈਂਡ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  about 4 hours ago
ਕਣਕ ਨਾ ਮਿਲਣ 'ਤੇ ਪਹੂਵਿੰਡ ਵਿਖੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਨਾਅਰੇਬਾਜ਼ੀ
. . .  about 3 hours ago
ਕਰਫ਼ਿਊ ਦੌਰਾਨ ਦੋ ਡੰਗ ਦੀ ਰੋਟੀ ਨੂੰ ਤਰਸ ਰਹੇ ਨੇ ਸ਼ਾਹਕੋਟ ਦੇ ਮੁਹੱਲਾ ਧੌੜਿਆ ਦੇ ਲੋਕ
. . .  about 4 hours ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ
. . .  about 4 hours ago
ਡਬਲਯੂ.ਐੱਚ.ਓ ਨੇ ਏਸ਼ੀਆ ਅਤੇ ਪ੍ਰਸ਼ਾਂਤ ਖੇਤਰਾਂ 'ਚ ਕੋਰੋਨਾ ਨਾਲ ਲੰਬੀ ਲੜਾਈ ਦੀ ਦਿੱਤੀ ਚੇਤਾਵਨੀ
. . .  about 4 hours ago
ਪੰਜਾਬ ਵਕਫ਼ ਬੋਰਡ ਵੱਲੋਂ ਸੀ.ਐਮ ਰਾਹਤ ਫ਼ੰਡ 'ਚ ਪੰਜਾਹ ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਸ. ਮੁਖਤਾਰ ਸਿੰਘ ਨੂੰ ਮਿਲੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜ਼ਿੰਮੇਵਾਰੀ
. . .  about 4 hours ago
ਕਰਫ਼ਿਊ ਦੇ ਦੋਰਾਂਨ ਘੁਬਾਇਆ ਪੁਲਿਸ ਚੌਂਕੀ ਦੇ ਨੇੜੇ ਦੋ ਦੁਕਾਨਾਂ ਤੋ ਚੋਰੀ
. . .  about 4 hours ago
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 227 ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  about 5 hours ago
ਪੁਲਿਸ ਦੀ ਸਖ਼ਤੀ ਦੇ ਬਾਵਜੂਦ ਵੀ ਲੋੜਵੰਦਾਂ ਦੀ ਸੇਵਾ ਕਰ ਰਹੇ ਹਨ ਸਮਾਜ ਸੇਵੀ
. . .  about 5 hours ago
ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਲੋੜਵੰਦ ਤੇ ਬੇਸਹਾਰਾ ਲੋਕਾਂ ਲਈ ਸਹਾਰਾ ਬਣਿਆ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ
. . .  about 5 hours ago
ਪਿੰਡ ਖੁਰਮਣੀਆਂ ਤੋਂ ਕੋਰੋਨਾ ਦੇ ਸ਼ੱਕੀ ਵਿਅਕਤੀ ਦੀ ਰਿਪੋਰਟ ਆਈ ਨੈਗੇਟਿਵ
. . .  about 5 hours ago
ਬੀ.ਐੱਸ.ਐੱਫ ਨੇ ਸਰਹੱਦ ਤੋਂ ਤਿੰਨ ਕਿੱਲੋ ਹੈਰੋਇਨ ਕੀਤੀ ਬਰਾਮਦ
. . .  about 5 hours ago
ਮਜ਼ਦੂਰਾਂ ਨੇ ਆਪਣੇ ਘਰਾਂ ਅੱਗੇ ਰਾਸ਼ਨ ਲਈ ਖੜਕਾਏ ਖਾਲੀ ਭਾਂਡੇ
. . .  about 6 hours ago
ਕੋਰੋਨਾ ਵਾਇਰਸ ਨਾਲ ਸੰਕਰਮਿਤ 12 ਸਾਲਾ ਲੜਕੀ ਦੀ ਬੈਲਜੀਅਮ 'ਚ ਮੌਤ
. . .  about 6 hours ago
ਮੁਖਤਾਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਬਣੇ ਨਵੇਂ ਮੈਨੇਜਰ
. . .  about 6 hours ago
ਵਿੱਤ ਵਿਭਾਗ ਪੰਜਾਬ ਵਲੋਂ ਰਿਲੀਫ਼ ਫ਼ੰਡ ਲਈ ਮੁਲਾਜ਼ਮਾਂ ਦੀ ਤਨਖ਼ਾਹ ਕੱਟਣ ਸਬੰਧੀ ਪੱਤਰ ਜਾਰੀ
. . .  about 6 hours ago
ਦਿੱਲੀ ’ਚ ਮੁਹੱਲਾ ਕਲੀਨਿਕ ਦੇ ਡਾਕਟਰ ਨੂੰ ਹੋਇਆ ਕੋਰੋਨਾ
. . .  about 6 hours ago
ਪੰਜਾਬ ਤੋਂ ਬਾਹਰੀ ਸੂਬਿਆਂ ’ਚ ਗਈਆਂ ਕੰਬਾਈਨਾਂ ਜਲਦ ਸੂਬੇ ’ਚ ਵਾਪਸ ਮੰਗਵਾਈਆਂ ਜਾਣ - ਉਂਕਾਰ ਸਿੰਘ ਅਗੌਲ
. . .  about 6 hours ago
ਡਰੋਨ ਰਾਹੀਂ ਤੇਂਦੂਏ ਦੀ ਖੋਜ਼ ਜਾਰੀ
. . .  about 7 hours ago
ਮਿਡ ਡੇ ਮੀਲ : ਯੋਗ ਵਿਦਿਆਰਥੀਆਂ ਦੇ ਬੈਂਕ ਖਾਤਿਆਂ ’ਚ ਪੈਸੇ ਜਮਾਂ ਕਰਾਉਣ ਸਬੰਧੀ ਪੱਤਰ ਜਾਰੀ
. . .  about 7 hours ago
31 ਮਈ ਤੱਕ ਸੇਵਾ ਕਰਦੇ ਰਹਿਣਗੇ ਅੱਜ ਸੇਵਾ ਮੁਕਤ ਹੋਣ ਵਾਲੇ ਪੰਜਾਬ ਪੁਲਿਸ ਤੇ ਹੋਮਗਾਰਡ ਦੇ ਕਰਮਚਾਰੀ ਤੇ ਅਧਿਕਾਰੀ
. . .  about 6 hours ago
ਪੰਚਕੂਲਾ ’ਚ ਇਕ ਨਰਸ ਦਾ ਕੋਰੋਨਾਵਾਇਰਸ ਪਾਜ਼ੀਟਿਵ
. . .  about 7 hours ago
ਅਫ਼ਗ਼ਾਨਿਸਤਾਨ ’ਚ ਅੱਤਵਾਦੀ ਹਮਲੇ ’ਚ ਮਾਰੇ ਗਏ ਦੋ ਸਿੱਖਾਂ ਦੀਆਂ ਲਾਸ਼ਾਂ ਪੁੱਜੀਆਂ ਲੁਧਿਆਣਾ, ਕੀਤਾ ਗਿਆ ਅੰਤਿਮ ਸਸਕਾਰ
. . .  about 7 hours ago
ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮੇਤ ਵੱਖ ਵੱਖ ਪ੍ਰਿੰਸੀਪਲ ਹੋਏ ਸੇਵਾਮੁਕਤ
. . .  about 7 hours ago
ਪੀ.ਜੀ.ਆਈ. ’ਚ ਦਾਖਲ ਕੋਰੋਨਾਵਾਇਰਸ ਦੇ ਮਰੀਜ਼ ਦੀ ਹੋਈ ਮੌਤ
. . .  about 7 hours ago
ਪੰਜਾਬ ਦੇ ਸਮੂਹ ਕਾਲਜ ਤੇ ਯੂਨੀਵਰਸਿਟੀਆਂ ਨੂੰ 14 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ
. . .  about 8 hours ago
ਦੁਕਾਨ ਖੋਲ੍ਹਣ ਨੂੰ ਲੈ ਕੇ ਚੱਲੀ ਗੋਲੀ ’ਚ ਵਿਅਕਤੀ ਦੀ ਮੌਤ
. . .  about 8 hours ago
ਸਬਜ਼ੀ ਮੰਡੀ ਵਿਚ ਸਬਜ਼ੀ ਵੇਚਣ ਲਈ ਆਏ ਵਿਅਕਤੀ ਕਾਬੂ
. . .  about 8 hours ago
ਚੰਡੀਗੜ੍ਹ ’ਚ ਅੱਜ ਫਿਰ ਦਿਸਿਆ ਤੇਂਦੂਆ
. . .  about 8 hours ago
ਪੁਲਿਸ ਦੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਉਤਰੇ, ਉਲੰਘਣਾ ਕਰ ਰਹੇ 60 ਦੇ ਕਰੀਬ ਵਿਅਕਤੀਆਂ ਨੂੰ ਕੀਤਾ ਬੰਦ
. . .  about 8 hours ago
ਸਿੱਖਿਆ ਵਿਭਾਗ ਵੱਲੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿਚ ਪ੍ਰਮੋਟ ਕਰਨ ਦਾ ਫ਼ੈਸਲਾ
. . .  about 8 hours ago
ਕੋਰੋਨਾਵਾਇਰਸ ਖਿਲਾਫ ਲੜਾਈ ’ਚ ਲਤਾ ਮੰਗੇਸ਼ਕਰ ਨੇ ਕੀਤੇ 25 ਲੱਖ ਦਾਨ
. . .  about 8 hours ago
ਤਪਾ ਦੇ ਇਕ ਸ਼ਰਾਬ ਠੇਕੇ ਨੂੰ ਸਿਵਲ ਪ੍ਰਸ਼ਾਸਨ ਨੇ ਲਗਾਇਆ ਤਾਲਾ
. . .  about 9 hours ago
ਪਾਕਿਸਤਾਨ ’ਚ ਡਾਕਟਰਾਂ ਵੱਲੋਂ ਲਿਫ਼ਾਫ਼ਿਆਂ ਵਾਲੀ ਕਿੱਟ ਪਾ ਕੇ ਨਿਭਾਈ ਜਾ ਰਹੀ ਹੈ ਡਿਊਟੀ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਮਾਘ ਸੰਮਤ 551

ਬਰਨਾਲਾ

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਬਰਨਾਲਾ, 18 ਜਨਵਰੀ (ਧਰਮਪਾਲ ਸਿੰਘ)- ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਰਿੰਦਰ ਅਗਰਵਾਲ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ ਵਿਚ ਬੰਦ ਕੈਦੀਆਂ ਨੂੰ ਉਨ੍ਹਾਂ ਦੇ ਕੇਸਾਂ ਸਬੰਧੀ ਆ ਰਹੀਆਂ ਮੁਸ਼ਕਲਾਂ ਸਬੰਧੀ ਜਾਇਜ਼ਾ ਲਿਆ ਅਤੇ ਮੌਕੇ 'ਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਵੀ ਦੱਸੇ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿਵਾਇਆ | ਇਸ ਤੋਂ ਬਾਅਦ ਉਨ੍ਹਾਂ ਵਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਵਿਚ ਸਫ਼ਾਈ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਨੇ ਮਾਨਯੋਗ ਹਾਈਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿਚ ਅਪੀਲ ਕਰਨ ਸਬੰਧੀ ਅਤੇ ਲਿਮੀਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ | ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਿਖੇ ਚੱਲ ਰਹੇ ਲੀਗਲ ਏਡ ਕਲੀਨਿਕ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਇਸ ਲੀਗਲ ਏਡ ਕਲੀਨਿਕ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਰਿਟੇਨਰ ਵਕੀਲ ਅਤੇ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤੇ ਗਏ ਹਨ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕੇਸਾਂ ਸਬੰਧੀ ਹਰ ਲੋੜੀਂਦੀ ਜਾਣਕਾਰੀ ਉਪਲਬਧ ਕਰਵਾਈ ਜਾ ਸਕੇ | ਇਸ ਤੋਂ ਇਲਾਵਾ ਕੈਦੀਆਂ ਨੂੰ ਅੰਡਰ ਟਰਾਇਲ ਇੰਨਫਾਰਮੇਸ਼ਨ ਕਾਰਡ ਵੀ ਉਪਲਬਧ ਕਰਵਾਏ ਗਏ ਹਨ, ਜਿਸ ਤੋਂ ਉਨ੍ਹਾਂ ਦੇ ਕੇਸਾਂ ਸਬੰਧੀ ਜਾਣਕਾਰੀ ਮਿਲ ਸਕਦੀ ਹੈ | ਇਸ ਮੌਕੇ ਸ੍ਰੀ ਵਨੀਤ ਕੁਮਾਰ ਨਾਰੰਗ, ਮਾਨਯੋਗ ਸੀ.ਜੇ.ਐਮ. ਬਰਨਾਲਾ, ਸ੍ਰੀ ਰੁਪਿੰਦਰ ਸਿੰਘ, ਮਾਨਯੋਗ ਸੀ.ਜੇ.ਐਮ./ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਅਤੇ ਸ੍ਰੀ ਲੋਕੇਸ਼ਵਰ ਸੇਵਕ ਵਕੀਲ ਸਾਹਿਬ, ਵੀ ਹਾਜ਼ਰ ਸਨ |

ਸੜਕ 'ਚ ਪਏ ਡੂੰਘੇ ਖੱਡਿਆਂ ਨੂੰ ਲੈ ਕੇ ਦੁਕਾਨਦਾਰਾਂ ਨੇ ਨਗਰ ਕੌ ਾਸਲ ਵਿਰੁੱਧ ਕੀਤਾ ਰੋਸ ਪ੍ਰਗਟ

ਤਪਾ ਮੰਡੀ, 18 ਜਨਵਰੀ (ਪ੍ਰਵੀਨ ਗਰਗ)-ਸ਼ਹਿਰ ਦੇ ਰੂਪ ਚੰਦ ਰੋਡ 'ਤੇ ਸੜਕ 'ਚ ਪਏ ਡੂੰਘੇ ਖੱਡਿਆਂ ਨੂੰ ਲੈ ਕੇ ਦੁਕਾਨਦਾਰਾਂ ਵਲੋਂ ਨਗਰ ਕੌਾਸਲ ਵਿਰੁੱਧ ਰੋਸ ਪ੍ਰਗਟ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ 'ਤੇ ਜਾ ਕੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪਤਨੀ ਦਾ ਕਤਲ ਕਰਨ ਦੇ ਮਾਮਲੇ 'ਚੋਂ ਪਤੀ ਬਾਇੱਜ਼ਤ ਬਰੀ

ਬਰਨਾਲਾ, 18 ਜਨਵਰੀ (ਧਰਮਪਾਲ ਸਿੰਘ)-ਪਿੰਡ ਰੂੜੇਕੇ ਕਲਾਂ ਦੇ ਬਹੁ-ਚਰਚਿਤ ਬਲਵਿੰਦਰ ਕੌਰ ਕਤਲ ਕੇਸ ਦਾ ਫ਼ੈਸਲਾ ਸੁਣਾਉਂਦਿਆਂ ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਬਚਾਓ ਪੱਖ ਦੇ ਉੱਘੇ ਫ਼ੌਜਦਾਰੀ ਵਕੀਲ ਸ੍ਰੀ ਰਾਹੁਲ ਗੁਪਤਾ ਦੀਆਂ ...

ਪੂਰੀ ਖ਼ਬਰ »

ਜੇ.ਈ.ਈ. ਮੇਨ ਦੀ ਪ੍ਰੀਖਿਆ 'ਚੋਂ ਮੁਦੇਸ਼ ਗੋਇਲ ਨੇ 96.64 ਫ਼ੀਸਦੀ ਅੰਕ ਹਾਸਲ ਕੀਤੇ

ਬਰਨਾਲਾ, 18 ਜਨਵਰੀ (ਅਸ਼ੋਕ ਭਾਰਤੀ)-ਦੇਸ਼ ਦੇ ਵਕਾਰੀ ਜੇ.ਈ.ਈ. ਮੇਨ ਦੀ ਪ੍ਰੀਖਿਆ 'ਚੋਂ ਵਾਈ.ਐਸ. ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਮੁਦੇਸ਼ ਗੋਇਲ ਸਪੱੁਤਰ ਰਿੰਕੂ ਗੋਇਲ ਨੇ 96.64 ਫ਼ੀਸਦੀ ਅੰਕ ਲੈ ਕੇ ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਮੁਦੇਸ਼ ਗੋਇਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਦਾ ਕੋਈ ਵੀ ਵਾਅਦਾ ਪੂਰਾ ਨਾ ਕਰਕੇ ਧੋਖਾ ਕੀਤਾ- ਲੌ ਾਗੋਵਾਲ

ਭਵਾਨੀਗੜ੍ਹ, 18 ਜਨਵਰੀ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)- ਹਰ ਆਗੂ ਅਤੇ ਵਰਕਰ ਨੂੰ ਕਿਸੇ ਵਿਸ਼ੇਸ਼ ਵਿਅਕਤੀ ਨਾਲ ਜਾਣ ਦੀ ਬਿਜਾਏ ਸ਼ੋ੍ਰਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ, ਇਹ ਵਿਚਾਰ ਜ਼ਿਲ੍ਹਾ ਸੰਗਰੂਰ ਦੀ ਸ਼ੋ੍ਰਮਣੀ ਅਕਾਲੀ ਦਲ ਦੀ 2 ...

ਪੂਰੀ ਖ਼ਬਰ »

ਰੁਦਰਾ ਸੰਗਰੂਰ ਨੇ ਲਗਵਾਏ ਇਕ ਦਿਨ 'ਚ ਯੂ.ਕੇ. ਦੇ 6 ਵੀਜ਼ੇ

ਸੰਗਰੂਰ, 18 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਦੀ ਮਸ਼ਹੂਰ ਰੁਦਰਾ ਇਮੀਗ੍ਰੇਸ਼ਨ ਸੰਗਰੂਰ ਨੇ ਇਕ ਦਿਨ ਵਿਚ 6 ਵੀਜ਼ੇ ਲਗਵਾ ਨਵਾਂ ਰਿਕਾਰਡ ਕਾਇਮ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਦਰਾ ਇਮੀਗੇਸ੍ਰਨ ਸੰਗਰੂਰ ਦੇ ਐਮ.ਡੀ. ਅਮਿਤ ਅਲੀਸ਼ੇਰ ਨੇ ...

ਪੂਰੀ ਖ਼ਬਰ »

ਡਾ: ਜੌਹਲ ਨੇ ਲੋਕਾਂ ਨੂੰ ਆਪਣੇ ਸੰਵਿਧਾਨਕ ਹੱਕ ਦਿਵਾਉਣ ਦਾ ਤਹੱਈਆ ਕੀਤਾ-ਬਿਲੰਗ

ਬਰਨਾਲਾ, 18 ਜਨਵਰੀ (ਅਸ਼ੋਕ ਭਾਰਤੀ)- ਲੋਕ ਅਧਿਕਾਰ ਲਹਿਰ ਐਨ.ਜੀ.ਓ. ਦੀ ਮੀਟਿੰਗ ਸੰਸਥਾ ਦੇ ਮੈਂਬਰ ਬਲਵਿੰਦਰ ਸਿੰਘ ਬਿਲੰਗ ਦੀ ਅਗਵਾਈ 'ਚ ਸੀਨੀਅਰ ਸਿਟੀਜ਼ਨ ਸੁਸਾਇਟੀ ਰਜਿ: ਬਰਨਾਲਾ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਬਲਵਿੰਦਰ ਸਿੰਘ ਬਿਲੰਗ ਨੇ ਕਿਹਾ ਕਿ ਸੰਸਥਾ ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਵਕੀਲ ਭਾਈਚਾਰੇ ਨੇ ਢੀਂਡਸਾ ਪਰਿਵਾਰ ਦੇ ਸਮਰਥਨ ਦਾ ਕੀਤਾ ਐਲਾਨ

ਸੰਗਰੂਰ, 18 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ, ਵਿਧਾਇਕ ਸ. ਪਰਮਿੰਦਰ ਸਿੰਘ ਢੀਂਡਸਾ ਨੂੰ ਅੱਜ ਉਸ ਵੇਲੇ ਵੱਡਾ ਸਮਰਥਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਕੀਲ ਭਾਈਚਾਰੇ ਵਲੋਂ ...

ਪੂਰੀ ਖ਼ਬਰ »

ਲਖਵੀਰ ਬਮਾਲ ਪੰਜਾਬ ਕਾਂਗਰਸ ਦੇ ਸਕੱਤਰ ਨਿਯੁਕਤ

ਧੂਰੀ, 18 ਜਨਵਰੀ (ਸੰਜੇ ਲਹਿਰੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਪ੍ਰਧਾਨ ਲਖਵੀਰ ਸਿੰਘ ਬਮਾਲ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਰਾਇਲ ਮਾਡਲ ਸਕੂਲ ਬਰਨਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਬਰਨਾਲਾ, 18 ਜਨਵਰੀ (ਅਸ਼ੋਕ ਭਾਰਤੀ)-ਰਾਇਲ ਮਾਡਲ ਸਕੂਲ ਬਰਨਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੱੁਖ ਮਹਿਮਾਨ ਸ੍ਰੀ ਸੁਰੇਸ਼ ਕੁਮਾਰ ਡਿੰਪਲ ਉਪਲੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਧਰਨਾ ਭਲਕੇ

ਘਰਾਚੋਂ, 18 ਜਨਵਰੀ (ਘੁਮਾਣ) - ਸਥਾਨਕ ਭਾਕਿਯੂ ਏਕਤਾ ਉਗਰਾਹਾਂ ਗਰੁੱਪ ਦੀ ਇਕੱਤਰਤਾ ਰਘਵੀਰ ਸਿੰਘ ਘਰਾਚੋਂ ਇਕਾਈ ਪ੍ਰਧਾਨ ਦੀ ਪ੍ਰਧਾਨਗੀ ਹੇਠ ਚਾਂਦ ਪੱਤੀ ਦੀ ਧਰਮਸ਼ਾਲਾ ਵਿਚ ਹੋਈ | ਜਿਸ ਵਿਚ ਬਲਾਕ ਭਵਾਨੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ...

ਪੂਰੀ ਖ਼ਬਰ »

ਅਫੀਮ ਤਸਕਰੀ ਦੇ ਦੋਸ਼ਾਂ 'ਚ ਕੈਦ

ਸੰਗਰੂਰ, 18 ਜਨਵਰੀ (ਧੀਰਜ ਪਸ਼ੌਰੀਆ) - ਵਧੀਕ ਸ਼ੈਸ਼ਨ ਜੱਜ ਪੂਨਮ ਬਾਂਸਲ ਦੀ ਅਦਾਲਤ ਨੇ ਅਫੀਮ ਤਸਕਰੀ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਛੇ ਮਹੀਨੇ ਕੈਦ ਦੀ ਸਜਾ ਸੁਣਾਈ ਹੈ | ਪੁਲਿਸ ਥਾਣਾ ਸੰਦੋੌੜ ਵਿਖੇ 4 ਦਸੰਬਰ 2018 ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ਸ਼ੱਕੀ ...

ਪੂਰੀ ਖ਼ਬਰ »

ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ

ਬਰਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਪਿੰਡ ਠੀਕਰੀਵਾਲਾ ਵਿਖੇ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੀ 86ਵੀਂ ਸ਼ਹੀਦੀ ਬਰਸੀ ਦੇ ਸਬੰਧ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦਾ ਪਿੰਡ ਵਾਸੀਆਂ ਵਲੋਂ ਥਾਂ-ਥਾਂ ਸਵਾਗਤੀ ਗੇਟ ਬਣਾ ਕੇ ਭਰਵਾਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਗੜ੍ਹ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਧਨੌਲਾ, 18 ਜਨਵਰੀ (ਚੰਗਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਗੜ੍ਹ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਵਿਚ ਹਰੀਗੜ੍ਹ ਨਿਵਾਸੀ ਸਤਵਿੰਦਰ ਸਿੰਘ ਧਾਲੀਵਾਲ ਐਨ.ਆਰ.ਆਈ. ਅਤੇ ਉਨ੍ਹਾਂ ਦੀ ਧਰਮ ਪਤਨੀ ਹਰਸ਼ਰਨ ਕੌਰ ਧਾਲੀਵਾਲ ਨੇ ਮੁੱਖ ...

ਪੂਰੀ ਖ਼ਬਰ »

ਦਿਵਾਂਸ਼ੂ ਗਰਗ ਨੇ ਜੇ.ਈ.ਈ. ਮੇਨ ਦੀ ਪ੍ਰੀਖਿਆ 'ਚੋਂ 95 ਫ਼ੀਸਦੀ ਅੰਕ ਹਾਸਲ ਕੀਤੇ

ਬਰਨਾਲਾ, 18 ਜਨਵਰੀ (ਅਸ਼ੋਕ ਭਾਰਤੀ)- ਮਦਰ ਟੀਚਰ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਦਿਵਾਂਸ਼ੂ ਗਰਗ ਸਪੱੁਤਰ ਯਸ਼ਪਾਲ ਗਰਗ ਨੇ ਜੇ.ਈ.ਈ. ਮੇਨ ਦੀ ਪ੍ਰੀਖਿਆ 'ਚੋਂ 95 ਫ਼ੀਸਦੀ ਅੰਕ ਹਾਸਲ ਕਰ ਕੇ ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਦਿਵਾਂਸੂ ਗੋਇਲ ਨੇ ...

ਪੂਰੀ ਖ਼ਬਰ »

ਧਰੁਵ ਤਿਵਾੜੀ ਨੇ ਜੇ.ਈ.ਈ. ਮੇਨ ਦੀ ਪ੍ਰੀਖਿਆ 'ਚੋਂ 93.44 ਫ਼ੀਸਦੀ ਅੰਕ ਹਾਸਲ ਕੀਤੇ

ਬਰਨਾਲਾ, 18 ਜਨਵਰੀ (ਅਸ਼ੋਕ ਭਾਰਤੀ)-ਜੇ.ਈ.ਈ. ਮੇਨ ਦੀ ਪ੍ਰੀਖਿਆ ਵਿਚੋਂ ਵਾਈ.ਐਸ. ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਧਰੁਵ ਤਿਵਾੜੀ ਸਪੱੁਤਰ ਮਿਥਲੇਸ ਕੁਮਾਰ ਤਿਵਾੜੀ ਨੇ 93.44 ਫ਼ੀਸਦੀ ਅੰਕ ਲੈ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸ਼ਾਨਦਾਰ ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਬਾਬਾ ਹੀਰਾ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ

ਸ਼ਹਿਣਾ, 18 ਜਨਵਰੀ (ਸੁਰੇਸ਼ ਗੋਗੀ)- ਸੱਚਖੰਡ ਸ੍ਰੀ ਹਜ਼ੂਰ ਸਾਹਿਬ 30 ਸਾਲ ਲਗਾਤਾਰ ਲੰਗਰਾਂ ਦੀ ਸੇਵਾ ਕਰਨ ਵਾਲੇ ਗੁਰਦੁਆਰਾ ਸਾਹਿਬ ਦੀ ਨੀਂਹ ਰੱਖਣ ਵਾਲੇ ਸ਼ਹਿਣਾ ਵਾਸੀ ਬਾਬਾ ਹੀਰਾ ਸਿੰਘ ਦੀ ਸਾਲਾਨਾ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ...

ਪੂਰੀ ਖ਼ਬਰ »

ਹਲਕਾ ਬਰਨਾਲਾ ਦੇ ਨਜ਼ਰਅੰਦਾਜ਼ ਕੀਤੇ ਜਾ ਰਹੇ ਟਕਸਾਲੀ ਅਤੇ ਸੀਨੀਅਰ ਕਾਂਗਰਸੀ ਹੋਏ ਇਕੱਠੇ

ਬਰਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਸ਼ੋ੍ਰਮਣੀ ਅਕਾਲੀ ਦਲ ਵਿਚ ਟਕਸਾਲੀ ਆਗੂਆਂ ਤੇ ਵਰਕਰਾਂ ਨੂੰ ਅਣਦੇਖਿਆ ਕਰਨ ਕਾਰਨ ਵੱਡੀ ਪੱਧਰ 'ਤੇ ਚੱਲ ਰਹੀ ਕਸ਼ਮਕਸ਼ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਦੇ ਟਕਸਾਲੀ ਆਗੂ ਤੇ ਵਰਕਰ ਵੀ ਪਾਰਟੀ ਵਿਚ ਉਨ੍ਹਾਂ ...

ਪੂਰੀ ਖ਼ਬਰ »

ਸੀ.ਐੱਸ. ਇਮੀਗ੍ਰੇਸ਼ਨ ਨੇ ਕੈਨੇਡਾ ਦਾ ਵਰਕ ਪਰਮਿਟ ਵੀਜ਼ਾ ਲਗਵਾਇਆ

ਟੱਲੇਵਾਲ, 18 ਜਨਵਰੀ (ਸੋਨੀ ਚੀਮਾ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਨਜ਼ੂਰਸ਼ੁਦਾ ਕੰਪਨੀ ਸੀ.ਐੱਸ. ਇਮੀਗ੍ਰੇਸ਼ਨ ਕੈਨੇਡਾ ਦੇ ਵੀਜ਼ੇ ਲਗਵਾਉਣ 'ਚ ਮੋਹਰੀ ਬਣੀ ਹੋਈ ਹੈ | ਕੰਪਨੀ ਨੇ ਥੋੜੇ੍ਹ ਸਮੇਂ ਵਿਚ ਕੈਨੇਡਾ ਦੇ ਸੈਂਕੜੇ ਵਿਜ਼ਟਰ ਵੀਜ਼ੇ, ਸਟੱਡੀ ਵੀਜ਼ੇ, ਵਰਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX