ਤਾਜਾ ਖ਼ਬਰਾਂ


ਲੁਧਿਆਣਾ 'ਚ ਹੁਣ ਤੱਕ ਕੋਰੋਨਾ ਦੇ ਲਏ ਗਏ 138 ਨਮੂਨੇ - ਡੀ.ਸੀ
. . .  about 1 hour ago
ਲੁਧਿਆਣਾ, 31 ਮਾਰਚ (ਰੁਪੇਸ਼ ਕੁਮਾਰ) - ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਵਿਚ ਹੁਣ ਤੱਕ ਕੁੱਲ 138 ਨਮੂਨੇ ਲਏ ਗਏ ਹਨ, ਜਿਨਾ ਵਿਚੋਂ...
15 ਅਪ੍ਰੈਲ ਤੱਕ ਬਿਨਾਂ ਜੁਰਮਾਨਾ ਹੋਣਗੇ ਬਿਜਲੀ ਦੇ ਬਿਲ ਜਮਾਂ
. . .  about 1 hour ago
ਅਜਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਨੋਟਿਸ ਅਨੁਸਾਰ ਘਰੇਲੂ, ਵਪਾਰਕ, ਛੋਟੇ ਬਿਜਲੀ ਉਦਯੋਗਿਕ ਖਪਤਕਾਰ ਜਿਨ੍ਹਾਂ ਦੇ ਬਿਜਲੀ ਦੇ ਬਿਲ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ 'ਚ ਦਿੱਤੀ ਢਿੱਲ
. . .  about 1 hour ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ) - ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਸੂਬੇ ਵਿਚ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵੱਡੀ ਰਾਹਤ ਦੇਂਦਿਆ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ ਸਬੰਧੀ ਲਗਾਈ ਗਈ ਰੋਕ ਨੂੰ ਹਟਾ...
ਸਾਰੀਆਂ ਪਾਰਟੀਆਂ ਨੇ ਇਕੱਠੇ ਹੋ ਕੇ ਵੰਡਿਆ ਰਾਸ਼ਨ
. . .  about 2 hours ago
ਫਗਵਾੜਾ, 31 ਮਾਰਚ (ਅਸ਼ੋਕ ਕੁਮਾਰ ਵਾਲੀਆ) - ਕੋਰੋਨਾ ਵਾਇਰਸ ਨੂੰ ਲੈ ਕੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਕਈ ਸੰਗਠਨ ਲੋਕਾਂ ਨੂੰ ਰਾਸ਼ਨ ਅਤੇ ਲੰਗਰ ਮੁਹੱਈਆ ਕਰਵਾ ਰਹੇ ਹਨ। ਇਸ ਦੌਰਾਨ...
ਡੀ.ਸੀ ਜਲੰਧਰ ਵੱਲੋਂ ਕੰਬਾਇਨਾਂ ਬਿਨਾਂ ਪਾਸ ਤੋਂ ਚਲਾਉਣ ਦੀ ਆਗਿਆ
. . .  about 2 hours ago
ਸ਼ਾਹਕੋਟ, 31 ਮਾਰਚ (ਆਜ਼ਾਦ ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਕਰਫਿਊ ਦੇ ਮਾਹੌਲ 'ਚ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਹੁਕਮ ਜਾਰੀ ਕਰਦਿਆਂ ਕਿਸਾਨਾਂ ਦੀ ਕਣਕ...
ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਸਿੱਧੂ
. . .  about 2 hours ago
ਅੰਮ੍ਰਿਤਸਰ, 31 ਮਾਰਚ (ਸੁਰਿੰਦਰਪਾਲ ਵਰਪਾਲ) -ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਲੋੜਵੰਦਾਂ ਦੀ ਸਹਾਇਤਾ ਦੇ ਲਈ ਅੱਜ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਅੱਗੇ ਆਏ ਹਨ। ਉਹ ਸ਼ਹਿਰ ਦੀਆਂ ਵੱਖ ਵੱਖ ਦੁਕਾਨਾਂ 'ਤੇ ਰਾਸ਼ਨ ਲੈਣ ਲਈ ਪਹੁੰਚੇ, ਜੋ ਕਿ ਉਨ੍ਹਾਂ ਵੱਲੋਂ ਕੱਲ੍ਹ ਤੋਂ ਲੋੜਵੰਦਾਂ ਨੂੰ ਵੰਡਿਆ ਜਾਵੇਗਾ। ਇਸ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਨਹੀਂ ਆਇਆ ਕੋਰੋਨਾ ਦਾ ਪਾਜ਼ਿਟਿਵ ਦਾ ਮਾਮਲਾ - ਸਿਵਲ ਸਰਜਨ
. . .  1 minute ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਕਿਸੇ ਵੀ ਕੋਰੋਨਾਵਾਇਰਸ ਨਾਲ ਪੀੜਿਤ ਵਿਅਕਤੀ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ।ਸਿਹਤ ਵਿਭਾਗ ਵੱਲੋਂ 5 ਵਿਅਕਤੀਆਂ...
ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਪਿੰਡ ਪਠਲਾਵਾ ਵੱਲੋਂ ਮੁੱਖ ਮੰਤਰੀ ਨੂੰ ਪੱਤਰ
. . .  about 3 hours ago
ਬੰਗਾ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਪਿੰਡ ਪਠਲਾਵਾ ਵਾਸੀਆਂ ਵੱਲੋਂ ਇੱਕ ਮੰਗ ਪੱਤਰ ਲਿਖ ਕੇ ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ...
ਗੜ੍ਹਸ਼ੰਕਰ ਖੇਤਰ ਦੇ 60 ਸ਼ੱਕੀਆਂ ਨੂੰ ਘਰਾਂ 'ਚ ਕੀਤਾ ਗਿਆ ਇਕਾਂਤਵਾਸ
. . .  about 3 hours ago
ਗੜ੍ਹਸ਼ੰਕਰ, 31 ਮਾਰਚ (ਧਾਲੀਵਾਲ) - ਕੋਰੋਨਾ ਵਾਇਰਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਗੜ੍ਹਸ਼ੰਕਰ ਬਲਾਕ ਦੇ ਪਿੰਡਾਂ 'ਚ ਕੀਤੇ ਜਾ ਰਹੇ ਸਰਵੇ ਦੌਰਾਨ ਅੱਜ 60 ਸ਼ੱਕੀ ਸਾਹਮਣੇ ਆਏ ਜਿਨ੍ਹਾਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਕੀਤਾ ਗਿਆ। ਐੱਸ.ਐੱਮ.ਓ. ਪੀ.ਐੱਚ.ਸੀ...
ਅੰਤਰ ਰਾਜੀ ਹੱਦਾਂ ਸੀਲ, ਕਰਫਿਊ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ-ਆਈਜੀ
. . .  about 4 hours ago
ਬਠਿੰਡਾ, 31 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਪੁਲਿਸ ਰੇਂਜ ਦੇ ਆਈ.ਜੀ. ਅਰੁਣ ਕੁਮਾਰ ਮਿੱਤਲ ਆਈ.ਪੀ.ਐੱਸ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੂਬੇ ਦੀਆਂ ਅੰਤਰਰਾਜੀ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਵਿਅਕਤੀ...
ਸ਼ਰਾਬ ਦੇ ਠੇਕੇ ਤੋਂ ਲੁੱਟੀ ਲੱਖਾਂ ਦੀ ਸ਼ਰਾਬ
. . .  about 4 hours ago
ਬਿਆਸ, 31 ਮਾਰਚ (ਪਰਮਜੀਤ ਸਿੰਘ ਰੱਖੜਾ) - ਬਿਆਸ ਵਿਚ ਅੱਜ ਤੜਕਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰਾਬ ਦਾ ਠੇਕਾ ਲੁੱਟ ਲਏ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਠੇਕਾ ਇੰਚਾਰਜ ਅਵਤਾਰ ਸਿੰਘ...
ਸੈਨੇਟਾਈਜਰ ਸਪਰੇਅ ਕਰਾਉਣ ਲਈ ਪੰਚਾਇਤਾਂ ਨੂੰ ਵੰਡੀ ਦਵਾਈ
. . .  about 4 hours ago
ਜੰਡਿਆਲਾ ਗੁਰੂ, 31 ਮਾਰਚ - (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਿੰਡਾਂ ਵਿਚ ਸਪਰੇਅ ਕਰਾਉਣ ਲਈ ਬੀ.ਡੀ.ਪੀ.ਓ...
ਕੋਰੋਨਾ ਦਾ ਸ਼ੱਕੀ ਮਰੀਜ਼ ਡਾਕਟਰ ਹਸਪਤਾਲ 'ਚ ਦਾਖਲ
. . .  about 4 hours ago
ਮਲੋਟ, 31 ਮਾਰਚ (ਗੁਰਮੀਤ ਸਿੰਘ ਮੱਕੜ) - ਸਥਾਨਕ ਪੁੱਡਾ ਕਾਲੋਨੀ ਦਾ ਵਾਸੀ ਡਾਕਟਰ ਜੋ ਬੀਤੇ ਦਿਨੀਂ ਕੈਨੇਡਾ...
ਜ਼ਿਲ੍ਹੇ 'ਚ ਲਏ 169 'ਚੋਂ 139 ਸੈਂਪਲਾਂ ਆਏ ਨੈਗੇਟਿਵ- ਡਾ. ਜਸਬੀਰ ਸਿੰਘ
. . .  about 4 hours ago
ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਕੋਵਿਡ-19 ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ...
ਇਕਾਂਤਵਾਸ ਕੀਤੇ ਘਰਾਂ ਵਿਚ ਕੂੜਾ ਚੁੱਕਣ ਲਈ ਕਾਰਪੋਰੇਸ਼ਨ ਨੇ ਕੀਤੇ ਵਿਸ਼ੇਸ਼ ਪ੍ਰਬੰਧ- ਕੋਮਲ ਮਿੱਤਲ
. . .  about 4 hours ago
ਅੰਮ੍ਰਿਤਸਰ, 31 ਮਾਰਚ (ਹਰਮਿੰਦਰ ਸਿੰਘ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਦੇਸ਼ ਤੋਂ ਆਏ ਵਿਅਕਤੀ ਜਾਂ ਉਨ੍ਹਾਂ ਦੇ ਸਿੱਧੇ ...
ਹਕੀਮਪੁਰ ਦੇ ਜੰਮਪਲ ਦੀ ਇੰਗਲੈਂਡ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  about 5 hours ago
ਕਣਕ ਨਾ ਮਿਲਣ 'ਤੇ ਪਹੂਵਿੰਡ ਵਿਖੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਨਾਅਰੇਬਾਜ਼ੀ
. . .  about 4 hours ago
ਕਰਫ਼ਿਊ ਦੌਰਾਨ ਦੋ ਡੰਗ ਦੀ ਰੋਟੀ ਨੂੰ ਤਰਸ ਰਹੇ ਨੇ ਸ਼ਾਹਕੋਟ ਦੇ ਮੁਹੱਲਾ ਧੌੜਿਆ ਦੇ ਲੋਕ
. . .  about 5 hours ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ
. . .  about 5 hours ago
ਡਬਲਯੂ.ਐੱਚ.ਓ ਨੇ ਏਸ਼ੀਆ ਅਤੇ ਪ੍ਰਸ਼ਾਂਤ ਖੇਤਰਾਂ 'ਚ ਕੋਰੋਨਾ ਨਾਲ ਲੰਬੀ ਲੜਾਈ ਦੀ ਦਿੱਤੀ ਚੇਤਾਵਨੀ
. . .  about 5 hours ago
ਪੰਜਾਬ ਵਕਫ਼ ਬੋਰਡ ਵੱਲੋਂ ਸੀ.ਐਮ ਰਾਹਤ ਫ਼ੰਡ 'ਚ ਪੰਜਾਹ ਲੱਖ ਰੁਪਏ ਦੇਣ ਦਾ ਐਲਾਨ
. . .  about 5 hours ago
ਸ. ਮੁਖਤਾਰ ਸਿੰਘ ਨੂੰ ਮਿਲੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜ਼ਿੰਮੇਵਾਰੀ
. . .  about 5 hours ago
ਕਰਫ਼ਿਊ ਦੇ ਦੋਰਾਂਨ ਘੁਬਾਇਆ ਪੁਲਿਸ ਚੌਂਕੀ ਦੇ ਨੇੜੇ ਦੋ ਦੁਕਾਨਾਂ ਤੋ ਚੋਰੀ
. . .  about 5 hours ago
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 227 ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  about 6 hours ago
ਪੁਲਿਸ ਦੀ ਸਖ਼ਤੀ ਦੇ ਬਾਵਜੂਦ ਵੀ ਲੋੜਵੰਦਾਂ ਦੀ ਸੇਵਾ ਕਰ ਰਹੇ ਹਨ ਸਮਾਜ ਸੇਵੀ
. . .  about 6 hours ago
ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਲੋੜਵੰਦ ਤੇ ਬੇਸਹਾਰਾ ਲੋਕਾਂ ਲਈ ਸਹਾਰਾ ਬਣਿਆ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ
. . .  about 6 hours ago
ਪਿੰਡ ਖੁਰਮਣੀਆਂ ਤੋਂ ਕੋਰੋਨਾ ਦੇ ਸ਼ੱਕੀ ਵਿਅਕਤੀ ਦੀ ਰਿਪੋਰਟ ਆਈ ਨੈਗੇਟਿਵ
. . .  about 6 hours ago
ਬੀ.ਐੱਸ.ਐੱਫ ਨੇ ਸਰਹੱਦ ਤੋਂ ਤਿੰਨ ਕਿੱਲੋ ਹੈਰੋਇਨ ਕੀਤੀ ਬਰਾਮਦ
. . .  about 6 hours ago
ਮਜ਼ਦੂਰਾਂ ਨੇ ਆਪਣੇ ਘਰਾਂ ਅੱਗੇ ਰਾਸ਼ਨ ਲਈ ਖੜਕਾਏ ਖਾਲੀ ਭਾਂਡੇ
. . .  about 7 hours ago
ਕੋਰੋਨਾ ਵਾਇਰਸ ਨਾਲ ਸੰਕਰਮਿਤ 12 ਸਾਲਾ ਲੜਕੀ ਦੀ ਬੈਲਜੀਅਮ 'ਚ ਮੌਤ
. . .  about 7 hours ago
ਮੁਖਤਾਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਬਣੇ ਨਵੇਂ ਮੈਨੇਜਰ
. . .  about 7 hours ago
ਵਿੱਤ ਵਿਭਾਗ ਪੰਜਾਬ ਵਲੋਂ ਰਿਲੀਫ਼ ਫ਼ੰਡ ਲਈ ਮੁਲਾਜ਼ਮਾਂ ਦੀ ਤਨਖ਼ਾਹ ਕੱਟਣ ਸਬੰਧੀ ਪੱਤਰ ਜਾਰੀ
. . .  about 7 hours ago
ਦਿੱਲੀ ’ਚ ਮੁਹੱਲਾ ਕਲੀਨਿਕ ਦੇ ਡਾਕਟਰ ਨੂੰ ਹੋਇਆ ਕੋਰੋਨਾ
. . .  about 7 hours ago
ਪੰਜਾਬ ਤੋਂ ਬਾਹਰੀ ਸੂਬਿਆਂ ’ਚ ਗਈਆਂ ਕੰਬਾਈਨਾਂ ਜਲਦ ਸੂਬੇ ’ਚ ਵਾਪਸ ਮੰਗਵਾਈਆਂ ਜਾਣ - ਉਂਕਾਰ ਸਿੰਘ ਅਗੌਲ
. . .  about 7 hours ago
ਡਰੋਨ ਰਾਹੀਂ ਤੇਂਦੂਏ ਦੀ ਖੋਜ਼ ਜਾਰੀ
. . .  about 7 hours ago
ਮਿਡ ਡੇ ਮੀਲ : ਯੋਗ ਵਿਦਿਆਰਥੀਆਂ ਦੇ ਬੈਂਕ ਖਾਤਿਆਂ ’ਚ ਪੈਸੇ ਜਮਾਂ ਕਰਾਉਣ ਸਬੰਧੀ ਪੱਤਰ ਜਾਰੀ
. . .  about 8 hours ago
31 ਮਈ ਤੱਕ ਸੇਵਾ ਕਰਦੇ ਰਹਿਣਗੇ ਅੱਜ ਸੇਵਾ ਮੁਕਤ ਹੋਣ ਵਾਲੇ ਪੰਜਾਬ ਪੁਲਿਸ ਤੇ ਹੋਮਗਾਰਡ ਦੇ ਕਰਮਚਾਰੀ ਤੇ ਅਧਿਕਾਰੀ
. . .  about 7 hours ago
ਪੰਚਕੂਲਾ ’ਚ ਇਕ ਨਰਸ ਦਾ ਕੋਰੋਨਾਵਾਇਰਸ ਪਾਜ਼ੀਟਿਵ
. . .  about 7 hours ago
ਅਫ਼ਗ਼ਾਨਿਸਤਾਨ ’ਚ ਅੱਤਵਾਦੀ ਹਮਲੇ ’ਚ ਮਾਰੇ ਗਏ ਦੋ ਸਿੱਖਾਂ ਦੀਆਂ ਲਾਸ਼ਾਂ ਪੁੱਜੀਆਂ ਲੁਧਿਆਣਾ, ਕੀਤਾ ਗਿਆ ਅੰਤਿਮ ਸਸਕਾਰ
. . .  about 8 hours ago
ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮੇਤ ਵੱਖ ਵੱਖ ਪ੍ਰਿੰਸੀਪਲ ਹੋਏ ਸੇਵਾਮੁਕਤ
. . .  about 8 hours ago
ਪੀ.ਜੀ.ਆਈ. ’ਚ ਦਾਖਲ ਕੋਰੋਨਾਵਾਇਰਸ ਦੇ ਮਰੀਜ਼ ਦੀ ਹੋਈ ਮੌਤ
. . .  about 8 hours ago
ਪੰਜਾਬ ਦੇ ਸਮੂਹ ਕਾਲਜ ਤੇ ਯੂਨੀਵਰਸਿਟੀਆਂ ਨੂੰ 14 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ
. . .  about 9 hours ago
ਦੁਕਾਨ ਖੋਲ੍ਹਣ ਨੂੰ ਲੈ ਕੇ ਚੱਲੀ ਗੋਲੀ ’ਚ ਵਿਅਕਤੀ ਦੀ ਮੌਤ
. . .  about 9 hours ago
ਸਬਜ਼ੀ ਮੰਡੀ ਵਿਚ ਸਬਜ਼ੀ ਵੇਚਣ ਲਈ ਆਏ ਵਿਅਕਤੀ ਕਾਬੂ
. . .  about 9 hours ago
ਚੰਡੀਗੜ੍ਹ ’ਚ ਅੱਜ ਫਿਰ ਦਿਸਿਆ ਤੇਂਦੂਆ
. . .  about 9 hours ago
ਪੁਲਿਸ ਦੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਉਤਰੇ, ਉਲੰਘਣਾ ਕਰ ਰਹੇ 60 ਦੇ ਕਰੀਬ ਵਿਅਕਤੀਆਂ ਨੂੰ ਕੀਤਾ ਬੰਦ
. . .  about 9 hours ago
ਸਿੱਖਿਆ ਵਿਭਾਗ ਵੱਲੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿਚ ਪ੍ਰਮੋਟ ਕਰਨ ਦਾ ਫ਼ੈਸਲਾ
. . .  about 9 hours ago
ਕੋਰੋਨਾਵਾਇਰਸ ਖਿਲਾਫ ਲੜਾਈ ’ਚ ਲਤਾ ਮੰਗੇਸ਼ਕਰ ਨੇ ਕੀਤੇ 25 ਲੱਖ ਦਾਨ
. . .  about 9 hours ago
ਤਪਾ ਦੇ ਇਕ ਸ਼ਰਾਬ ਠੇਕੇ ਨੂੰ ਸਿਵਲ ਪ੍ਰਸ਼ਾਸਨ ਨੇ ਲਗਾਇਆ ਤਾਲਾ
. . .  about 10 hours ago
ਪਾਕਿਸਤਾਨ ’ਚ ਡਾਕਟਰਾਂ ਵੱਲੋਂ ਲਿਫ਼ਾਫ਼ਿਆਂ ਵਾਲੀ ਕਿੱਟ ਪਾ ਕੇ ਨਿਭਾਈ ਜਾ ਰਹੀ ਹੈ ਡਿਊਟੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਮਾਘ ਸੰਮਤ 551

ਖੇਡ ਸੰਸਾਰ

ਡਬਲਿਊ.ਟੀ.ਏ. ਹੋਬਾਰਟ ਇੰਟਰਨੈਸ਼ਨਲ

ਸਾਨੀਆ ਨੇ ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਿਖ਼ਤਾਬ

ਨਾਦੀਆ ਨਾਲ ਮਿਲ ਕੇ ਚੀਨੀ ਜੋੜੀ ਨੂੰ ਹਰਾਇਆ

ਹੋਬਾਰਟ, 18 ਜਨਵਰੀ (ਏਜੰਸੀ)- ਸਾਨੀਆ ਮਿਰਜ਼ਾ ਨੇ ਦੋ ਸਾਲ ਦੇ ਆਰਾਮ ਤੋਂ ਬਾਅਦ ਸ਼ਾਨਦਾਰ ਵਾਪਸੀ ਕਰਦਿਆਂ ਅੱਜ ਇੱਥੇ ਨਾਦੀਆ ਕਿਚਨੋਕ ਦੇ ਨਾਲ ਮਿਲ ਕੇ ਡਬਲਿਊ.ਟੀ.ਏ. ਹੋਬਾਰਟ ਇੰਟਰਨੈਸ਼ਨਲ ਦਾ ਡਬਲਜ਼ ਿਖ਼ਤਾਬ ਜਿੱਤਿਆ | ਭਾਰਤ ਅਤੇ ਯੂਕ੍ਰੇਨ ਦੀ ਜੋੜੀ ਨੇ ਸ਼ੁਹਾਈ ਪੇਂਗ ਅਤੇ ਸ਼ੁਹਾਈ ਝਾਂਗ ਦੀ ਚੀਨੀ ਜੋੜੀ ਨੂੰ ਇਕ ਘੰਟਾ ਤੇ 21 ਮਿੰਟ ਤੱਕ ਚੱਲੇ ਮੈਚ 'ਚ 6-4, 6-4 ਨਾਲ ਹਰਾਇਆ | ਸਾਨੀਆ ਬੇਟੇ ਇਜ਼ਹਾਨ ਦੇ ਜਨਮ ਤੋਂ ਬਾਅਦ ਪਹਿਲੀ ਵਾਰ ਕਿਸੇ ਟੂਰਨਾਮੈਂਟ 'ਚ ਖੇਡ ਰਹੀ ਸੀ | ਇਸ 33 ਸਾਲਾ ਖਿਡਾਰਨ ਨੇ ਇਸ ਤਰ੍ਹਾਂ ਨਾਲ ਉਲੰਪਿਕ ਸਾਲ 'ਚ ਸ਼ਾਨਦਾਰ ਸ਼ੁਰੂਆਤ ਕੀਤੀ ਅਤੇ ਆਸਟ੍ਰੇਲਿਆਈ ਓਪਨ ਦੇ ਲਈ ਵੀ ਪੁਖ਼ਤਾ ਤਿਆਰੀਆਂ ਦਾ ਸਬੂਤ ਪੇਸ਼ ਕੀਤਾ | ਸਾਨੀਆ ਬੇਟੇ ਦੇ ਜਨਮ ਤੋਂ ਬਾਅਦ 2018 ਅਤੇ 2019 ਦੇ ਸੀਜ਼ਨ 'ਚ ਡਬਲਿਊ.ਟੀ.ਏ. ਸਰਕਟ 'ਚ ਨਹੀਂ ਖੇਡੀ ਸੀ | ਸਾਨੀਆ ਅਤੇ ਨਾਦੀਆ ਨੇ ਪਹਿਲੇ ਗੇਮ 'ਚ ਹੀ ਚੀਨੀ ਖਿਡਾਰਨਾਂ ਦੀ ਸਰਵਿਸ ਤੋੜੀ ਪਰ ਅਗਲੇ ਗੇਮ 'ਚ ਉਨ੍ਹਾਂ ਨੇ ਸਰਵਿਸ ਗੁਆ ਦਿੱਤੀ | ਦੋਵਾਂ ਜੋੜੀਆਂ ਵਿਚਾਲੇ ਇਸ ਤੋਂ ਬਾਅਦ 4-4 ਤੱਕ ਕਰੀਬੀ ਮੁਕਾਬਲਾ ਦੇਖਣ ਨੂੰ ਮਿਲਿਆ | ਸਾਨੀਆ ਅਤੇ ਨਾਦੀਆ ਨੂੰ ਨੌਵੇਂ ਗੇਮ 'ਚ ਬਰੇਕ ਪੁਆਇੰਟ ਮਿਲਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਆਸਾਨੀ ਨਾਲ ਪਹਿਲਾਂ ਸੈੱਟ ਆਪਣੇ ਨਾਂਅ ਕੀਤਾ | ਇਸ ਜਿੱਤ ਨਾਲ ਸਾਨੀਆ ਅਤੇ ਨਾਦੀਆ ਨੂੰ 13580 ਡਾਲਰ ਦੀ ਇਨਾਮੀ ਰਾਸ਼ੀ ਮਿਲੀ | ਦੋਵਾਂ ਨੂੰ ਅਲੱਗ-ਅਲੱਗ 280 ਰੈਂਕਿੰਗ ਅੰਕ ਵੀ ਮਿਲੇ |
ਸਾਨੀਆ ਦੇ ਕੈਰੀਅਰ ਦਾ 42ਵਾਂ ਡਬਲਜ਼ ਿਖ਼ਤਾਬ
ਇਹ ਸਾਨੀਆ ਦੇ ਕੈਰੀਅਰ ਦਾ 42ਵਾਂ ਡਬਲਿਊ.ਟੀ.ਏ. ਡਬਲਜ਼ ਿਖ਼ਤਾਬ ਹੈ | ਉਨ੍ਹਾਂ ਨੇ ਪਹਿਲਾਂ ਿਖ਼ਤਾਬ 2007 'ਚ ਅਮਰੀਕਾ ਪਾਰਟਨਰ ਦੀ ਬੈਥਨੀ ਮਾਟੇਕ-ਸੈਂਡ੍ਰਸ ਦੇ ਨਾਲ ਬਿ੍ਸਬੇਨ ਇੰਟਰਨੈਸ਼ਨਲ ਟੂਰਨਾਮੈਂਟ ਜਿੱਤਿਆ ਸੀ | ਸਾਨੀਆ ਇਸੇ ਮਹੀਨੇ ਹੋਣ ਵਾਲੇ ਸਾਲ ਦੇ ਪਹਿਲੇ ਗ੍ਰੈਂਡਸਲੈਮ ਟੂਰਨਾਮੈਂਟ ਆਸਟ੍ਰੇਲੀਅਨ ਓਪਨ 'ਚ ਅਮਰੀਕਾ ਦੇ ਰਾਜੀਵ ਰਾਮ ਦੇ ਨਾਲ ਮਿਕਸਡ ਡਬਲਜ਼ 'ਚ ਵੀ ਹਿੱਸਾ ਲਵੇਗੀ | ਇਹ ਟੂਰਨਾਮੈਂਟ 20 ਜਨਵਰੀ ਤੋਂ 2 ਫਰਵਰੀ ਵਿਚਾਲੇ ਮੈਲਬੌਰਨ 'ਚ ਖੇਡਿਆ ਜਾਵੇਗਾ |

ਰੋਮ 'ਚ ਜਿੱਤਿਆ ਸੋਨ ਤਗ਼ਮਾ ਦਰਸਾਉਂਦਾ ਹੈ ਕਿ ਉਲੰਪਿਕ ਸਾਲ 'ਚ ਤਿਆਰੀਆਂ ਸਹੀ ਦਿਸ਼ਾ 'ਚ- ਵਿਨੇਸ਼

ਨਵੀਂ ਦਿੱਲੀ, 18 ਜਨਵਰੀ (ਏਜੰਸੀ)— ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ (53 ਕਿ.ਗ੍ਰਾ.) ਨੇ ਰੋਮ ਰੈਂਕਿੰਗ ਸੀਰੀਜ਼ ਕੁਸ਼ਤੀ ਚੈਂਪੀਅਨਸ਼ਿਪ ਦਾ ਫਾਈਨਲ ਜਿੱਤ ਲਿਆ ਹੈ | ਵਿਨੇਸ਼ ਫੋਗਾਟ ਨੇ ਸੀਜ਼ਨ ਦੇ ਸ਼ੁਰੂਆਤੀ ਰੈਂਕਿੰਗ ਲੜੀ ਟੂਰਨਾਮੈਂਟ 'ਚ ਸੋਨ ਤਗਮਾ ਆਪਣੇ ਨਾਂਅ ਕਰਨ ...

ਪੂਰੀ ਖ਼ਬਰ »

ਦੁਵੱਲੀ ਇਕ ਦਿਨਾ ਲੜੀ

ਭਾਰਤ-ਆਸਟ੍ਰੇਲੀਆ ਵਿਚਾਲੇ ਫ਼ੈਸਲਾਕੁੰਨ ਮੈਚ ਅੱਜ

ਬੈਂਗਲੁਰੂ, 18 ਜਨਵਰੀ (ਏਜੰਸੀ)- ਵਿਸ਼ਵ ਦੀਆਂ ਦੋ ਦਿੱਗਜ ਟੀਮਾਂ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਐਤਵਾਰ ਨੂੰ ਇੱਥੇ ਹੋਣ ਵਾਲੇ ਤੀਜੇ ਅਤੇ ਫ਼ੈਸਲਾਕੁੰਨ ਇਕ ਦਿਨਾ ਅੰਤਰਰਾਸ਼ਟਰੀ ਕ੍ਰਿਕਟ ਮੈਚ 'ਚ ਰੁਮਾਂਚਕ ਮੁਕਾਬਲਾ ਹੋਣ ਦੀ ਸੰਭਾਵਨਾ ਹੈ, ਜਿਸ 'ਚ ਦੋਵਾਂ ਟੀਮਾਂ ...

ਪੂਰੀ ਖ਼ਬਰ »

ਬੀ.ਸੀ.ਸੀ.ਆਈ. ਨੇ ਕੌਮੀ ਚੋਣਕਰਤਾਵਾਂ ਲਈ ਮੰਗੀਆਂ ਅਰਜ਼ੀਆਂ

ਨਵੀਂ ਦਿੱਲੀ, 18 ਜਨਵਰੀ (ਏਜੰਸੀ)- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਸਨਿੱਚਰਵਾਰ ਨੂੰ ਕੌਮੀ ਚੋਣਕਰਤਾਵਾਂ ਦੇ ਅਹੁਦਿਆਂ ਲਈ ਅਰਜ਼ੀਆਂ ਮੰਗੀਆਂ ਹਨ | ਚੋਣ ਕਮੇਟੀ ਦੇ ਚੇਅਰਮੈਨ ਐਮ.ਐਸ.ਕੇ. ਪ੍ਰਸਾਦ ਅਤੇ ਉਨ੍ਹਾਂ ਦੇ ਸਾਥੀ ਗਗਨ ਖੋੜਾ ਦਾ ਕਾਰਜਕਾਲ ...

ਪੂਰੀ ਖ਼ਬਰ »

ਮੇਜਰ ਲੀਗ ਕਬੱਡੀ ਫੈੱਡਰੇਸ਼ਨ ਵਲੋਂ ਕਬੱਡੀ ਨੂੰ ਨਸ਼ਾ ਮੁਕਤ ਤੇ ਪਾਰਦਰਸ਼ੀ ਖੇਡ ਬਣਾਉਣ ਦਾ ਸੱਦਾ

ਜਲੰਧਰ, 18 ਜਨਵਰੀ (ਅਜੀਤ ਬਿਊਰੋ)-ਦੁਨੀਆ ਭਰ ਵਿਚ ਖੇਡ ਕਬੱਡੀ ਨੂੰ ਪ੍ਰਫੁੱਲਤ ਕਰਨ ਦੇ ਮਕਸਦ ਨਾਲ ਕਬੱਡੀ ਨੂੰ ਨਸ਼ਾ ਮੁਕਤ ਕਰਨ ਅਤੇ ਪਾਰਦਰਸ਼ੀ ਬਣਾਉਣ ਲਈ ਮੇਜਰ ਲੀਗ ਕਬੱਡੀ ਫੈੱਡਰੇਸ਼ਨ ਸਭਨਾਂ ਖਿਡਾਰੀਆਂ ਦੇ ਨਸ਼ਾ ਟੈਸਟ ਖੇਡ ਪ੍ਰਯੋਗਸ਼ਾਲਾਵਾਂ ਤੋਂ ...

ਪੂਰੀ ਖ਼ਬਰ »

ਡਕਾਰ ਰੈਲੀ : ਰਿੱਕੀ ਬ੍ਰਾਬੇਕ ਨੇ 31 ਸਾਲ ਬਾਅਦ ਹਾਂਡਾ ਨੂੰ ਬਣਾਇਆ ਚੈਂਪੀਅਨ

ਰਿਆਦ, 18 ਜਨਵਰੀ (ਏਜੰਸੀ)- ਅਮਰੀਕੀ ਰਾਈਡਰ ਰਿੱਕੀ ਬ੍ਰਾਬੇਕ ਨੇ ਸ਼ੁੱਕਰਵਾਰ ਨੂੰ ਖ਼ਤਮ ਹੋਈ ਡਕਾਰ ਰੈਲੀ 2020 ਦੇ 12ਵੇਂ ਪੜਾਅ ਤੋਂ ਬਾਅਦ ਓਵਰਆਲ ਰੈਂਕਿੰਗ 'ਚ ਸਿਖ਼ਰ 'ਤੇ ਰਹਿੰਦਿਆਂ ਹੋਇਆ ਹਾਂਡਾ ਨੂੰ 31 ਸਾਲ ਤੋਂ ਬਾਅਦ ਚੈਂਪੀਅਨ ਬਣਾਉਣ 'ਚ ਅਹਿਮ ਭੂਮਿਕਾ ਨਿਭਾਈ | ...

ਪੂਰੀ ਖ਼ਬਰ »

ਪ੍ਰਜਨੇਸ਼ ਆਸਟ੍ਰੇਲੀਆ ਓਪਨ ਦੇ ਮੁੱਖ ਡਰਾਅ 'ਚ

ਦੂਜੇ ਦੌਰ 'ਚ ਜੋਕੋਵਿਕ ਨਾਲ ਹੋ ਸਕਦੈ ਸਾਹਮਣਾ

ਮੈਲਬੌਰਨ, 18 ਜਨਵਰੀ (ਏਜੰਸੀ)- ਭਾਰਤੀ ਟੈਨਿਸ ਖਿਡਾਰੀ ਪ੍ਰਜਨੇਸ਼ ਗੁਣੇਸ਼ਵਰਨ ਨੇ ਸਨਿਚਰਵਾਰ ਨੂੰ 'ਲੱਕੀ ਲੂਜ਼ਰ' ਦੇ ਤੌਰ 'ਤੇ ਆਸਟ੍ਰੇਲਿਆਈ ਓਪਨ ਦੇ ਪੁਰਸ਼ ਸਿੰਗਲ ਦੇ ਮੁੱਖ ਡਰਾਅ 'ਚ ਜਗ੍ਹਾ ਬਣਾਈ ਅਤੇ ਜੇਕਰ ਉਹ ਪਹਿਲਾ ਮੈਚ ਜਿੱਤ ਲੈਂਦੇ ਹਨ ਤਾਂ ਦੂਜੇ ਦੌਰ 'ਚ ...

ਪੂਰੀ ਖ਼ਬਰ »

ਹਾਰਡੀ ਸੰਧੂ ਨੇ ਫ਼ਿਲਮ '83' ਦਾ ਨਵਾਂ ਪੋਸਟਰ ਕੀਤਾ ਜਾਰੀ

ਨਵੀਂ ਦਿੱਲੀ, 18 ਜਨਵਰੀ (ਇੰਟ.)- ਨਿਰਦੇਸ਼ਕ ਕਬੀਰ ਸਿੰਘ ਦੀ ਫ਼ਿਲਮ 83 ਦੇ ਕਿਰਦਾਰਾਂ ਦਾ ਖ਼ੁਲਾਸਾ ਰੋਜ਼ਾਨਾ ਇਕ-ਇਕ ਕਰ ਕੇ ਹੋ ਰਿਹਾ ਹੈ¢ ਕੀਰਤੀ ਆਜ਼ਾਦ ਤੋਂ ਬਾਅਦ ਹੁਣ ਸਾਬਕਾ ਕਿ੍ਕਟਰ ਮਦਨ ਲਾਲ ਦੀ ਭੂਮਿਕਾ ਵਾਲਾ ਪੋਸਟਰ ਵੀ ਸਾਹਮਣੇ ਆ ਗਿਆ ਹੈ¢ ਮਦਨ ਲਾਲ ਦੇ ...

ਪੂਰੀ ਖ਼ਬਰ »

ਆਸਟ੍ਰੇਲੀਆ ਦੀ ਬਾਰਟੀ ਨੇ ਘਰੇਲੂ ਜ਼ਮੀਨ 'ਤੇ ਜਿੱਤਿਆ ਪਹਿਲਾ ਿਖ਼ਤਾਬ

ਐਡੀਲੇਡ, 18 ਜਨਵਰੀ (ਏਜੰਸੀ)- ਆਸਟ੍ਰੇਲੀਆ ਦੀ ਐਸ਼ਲੇ ਬਾਰਟੀ ਨੇ ਏ.ਟੀ.ਪੀ.-ਡਬਲਿਊ.ਟੀ.ਏ. ਐਡੀਲੇਡ ਇੰਟਰਨੈਸ਼ਨਲ ਦੇ ਫਾਈਨਲ 'ਚ 19 ਸਾਲ ਦੀ ਡਾਇਨਾ ਯਾਸਤ੍ਰੇਸਕਾ ਨੂੰ ਹਰਾ ਕੇ ਸਨਿਚਰਵਾਰ ਨੂੰ ਕੈਰੀਅਰ 'ਚ ਪਹਿਲੀ ਵਾਰ ਘਰੇਲੂ ਜ਼ਮੀਨ 'ਤੇ ਿਖ਼ਤਾਬ ਆਪਣੇ ਨਾਂਅ ਕੀਤਾ | ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਅੱਗ ਪੀੜਤਾਂ ਲਈ 'ਹਾਕੀ ਇੰਡੀਆ' ਨੇ ਦਿੱਤੇ 25 ਹਜ਼ਾਰ ਡਾਲਰ

ਨਵੀਂ ਦਿੱਲੀ, 18 ਜਨਵਰੀ (ਏਜੰਸੀ)- ਹਾਕੀ ਇੰਡੀਆ ਨੇ ਆਸਟ੍ਰੇਲੀਆ 'ਚ ਲੱਗੀ ਅੱਗ ਦੇ ਪੀੜਤਾਂ ਦੇ ਲਈ ਆਪਣੇ ਵਲੋਂ 25 ਹਜ਼ਾਰ ਅਮਰੀਕੀ ਡਾਲਰ ਦਾ ਯੋਗਦਾਨ ਦਿੱਤਾ ਹੈ | ਹਾਕੀ ਇੰਡੀਆ ਨੇ ਇਸ ਤੋਂ ਇਲਾਵਾ ਰਾਸ਼ਟਰੀ ਟੀਮ ਦੇ ਹਸਤਾਖ਼ਰ ਵਾਲੀ ਜਰਸੀ ਵੀ ਦਾਨ ਕੀਤੀ ਹੈ, ਜਿਸ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX