ਤਾਜਾ ਖ਼ਬਰਾਂ


ਲੁਧਿਆਣਾ 'ਚ ਹੁਣ ਤੱਕ ਕੋਰੋਨਾ ਦੇ ਲਏ ਗਏ 138 ਨਮੂਨੇ - ਡੀ.ਸੀ
. . .  48 minutes ago
ਲੁਧਿਆਣਾ, 31 ਮਾਰਚ (ਰੁਪੇਸ਼ ਕੁਮਾਰ) - ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਵਿਚ ਹੁਣ ਤੱਕ ਕੁੱਲ 138 ਨਮੂਨੇ ਲਏ ਗਏ ਹਨ, ਜਿਨਾ ਵਿਚੋਂ...
15 ਅਪ੍ਰੈਲ ਤੱਕ ਬਿਨਾਂ ਜੁਰਮਾਨਾ ਹੋਣਗੇ ਬਿਜਲੀ ਦੇ ਬਿਲ ਜਮਾਂ
. . .  55 minutes ago
ਅਜਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਜਾਰੀ ਨੋਟਿਸ ਅਨੁਸਾਰ ਘਰੇਲੂ, ਵਪਾਰਕ, ਛੋਟੇ ਬਿਜਲੀ ਉਦਯੋਗਿਕ ਖਪਤਕਾਰ ਜਿਨ੍ਹਾਂ ਦੇ ਬਿਜਲੀ ਦੇ ਬਿਲ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ 'ਚ ਦਿੱਤੀ ਢਿੱਲ
. . .  53 minutes ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ) - ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਸੂਬੇ ਵਿਚ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਵੱਡੀ ਰਾਹਤ ਦੇਂਦਿਆ ਹਾੜੀ ਦੀ ਫ਼ਸਲ ਦੀ ਕਟਾਈ ਅਤੇ ਸਾਉਣੀ ਫ਼ਸਲ ਦੀ ਬਿਜਾਈ ਸਬੰਧੀ ਲਗਾਈ ਗਈ ਰੋਕ ਨੂੰ ਹਟਾ...
ਸਾਰੀਆਂ ਪਾਰਟੀਆਂ ਨੇ ਇਕੱਠੇ ਹੋ ਕੇ ਵੰਡਿਆ ਰਾਸ਼ਨ
. . .  about 1 hour ago
ਫਗਵਾੜਾ, 31 ਮਾਰਚ (ਅਸ਼ੋਕ ਕੁਮਾਰ ਵਾਲੀਆ) - ਕੋਰੋਨਾ ਵਾਇਰਸ ਨੂੰ ਲੈ ਕੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਕਈ ਸੰਗਠਨ ਲੋਕਾਂ ਨੂੰ ਰਾਸ਼ਨ ਅਤੇ ਲੰਗਰ ਮੁਹੱਈਆ ਕਰਵਾ ਰਹੇ ਹਨ। ਇਸ ਦੌਰਾਨ...
ਡੀ.ਸੀ ਜਲੰਧਰ ਵੱਲੋਂ ਕੰਬਾਇਨਾਂ ਬਿਨਾਂ ਪਾਸ ਤੋਂ ਚਲਾਉਣ ਦੀ ਆਗਿਆ
. . .  about 2 hours ago
ਸ਼ਾਹਕੋਟ, 31 ਮਾਰਚ (ਆਜ਼ਾਦ ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਕਾਰਨ ਕਰਫਿਊ ਦੇ ਮਾਹੌਲ 'ਚ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਹੁਕਮ ਜਾਰੀ ਕਰਦਿਆਂ ਕਿਸਾਨਾਂ ਦੀ ਕਣਕ...
ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਸਿੱਧੂ
. . .  about 1 hour ago
ਅੰਮ੍ਰਿਤਸਰ, 31 ਮਾਰਚ (ਸੁਰਿੰਦਰਪਾਲ ਵਰਪਾਲ) -ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਲੋੜਵੰਦਾਂ ਦੀ ਸਹਾਇਤਾ ਦੇ ਲਈ ਅੱਜ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਅੱਗੇ ਆਏ ਹਨ। ਉਹ ਸ਼ਹਿਰ ਦੀਆਂ ਵੱਖ ਵੱਖ ਦੁਕਾਨਾਂ 'ਤੇ ਰਾਸ਼ਨ ਲੈਣ ਲਈ ਪਹੁੰਚੇ, ਜੋ ਕਿ ਉਨ੍ਹਾਂ ਵੱਲੋਂ ਕੱਲ੍ਹ ਤੋਂ ਲੋੜਵੰਦਾਂ ਨੂੰ ਵੰਡਿਆ ਜਾਵੇਗਾ। ਇਸ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਨਹੀਂ ਆਇਆ ਕੋਰੋਨਾ ਦਾ ਪਾਜ਼ਿਟਿਵ ਦਾ ਮਾਮਲਾ - ਸਿਵਲ ਸਰਜਨ
. . .  about 2 hours ago
ਫ਼ਾਜ਼ਿਲਕਾ, 31 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਕਿਸੇ ਵੀ ਕੋਰੋਨਾਵਾਇਰਸ ਨਾਲ ਪੀੜਿਤ ਵਿਅਕਤੀ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ।ਸਿਹਤ ਵਿਭਾਗ ਵੱਲੋਂ 5 ਵਿਅਕਤੀਆਂ...
ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਪਿੰਡ ਪਠਲਾਵਾ ਵੱਲੋਂ ਮੁੱਖ ਮੰਤਰੀ ਨੂੰ ਪੱਤਰ
. . .  1 minute ago
ਬੰਗਾ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਨਾਂ ਤੇ ਪਿੰਡ ਪਠਲਾਵਾ ਵਾਸੀਆਂ ਵੱਲੋਂ ਇੱਕ ਮੰਗ ਪੱਤਰ ਲਿਖ ਕੇ ਗਾਇਕ ਸਿੱਧੂ ਮੂਸੇ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ...
ਗੜ੍ਹਸ਼ੰਕਰ ਖੇਤਰ ਦੇ 60 ਸ਼ੱਕੀਆਂ ਨੂੰ ਘਰਾਂ 'ਚ ਕੀਤਾ ਗਿਆ ਇਕਾਂਤਵਾਸ
. . .  about 3 hours ago
ਗੜ੍ਹਸ਼ੰਕਰ, 31 ਮਾਰਚ (ਧਾਲੀਵਾਲ) - ਕੋਰੋਨਾ ਵਾਇਰਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਗੜ੍ਹਸ਼ੰਕਰ ਬਲਾਕ ਦੇ ਪਿੰਡਾਂ 'ਚ ਕੀਤੇ ਜਾ ਰਹੇ ਸਰਵੇ ਦੌਰਾਨ ਅੱਜ 60 ਸ਼ੱਕੀ ਸਾਹਮਣੇ ਆਏ ਜਿਨ੍ਹਾਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਕੀਤਾ ਗਿਆ। ਐੱਸ.ਐੱਮ.ਓ. ਪੀ.ਐੱਚ.ਸੀ...
ਅੰਤਰ ਰਾਜੀ ਹੱਦਾਂ ਸੀਲ, ਕਰਫਿਊ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ-ਆਈਜੀ
. . .  about 3 hours ago
ਬਠਿੰਡਾ, 31 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਪੁਲਿਸ ਰੇਂਜ ਦੇ ਆਈ.ਜੀ. ਅਰੁਣ ਕੁਮਾਰ ਮਿੱਤਲ ਆਈ.ਪੀ.ਐੱਸ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੂਬੇ ਦੀਆਂ ਅੰਤਰਰਾਜੀ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਵਿਅਕਤੀ...
ਸ਼ਰਾਬ ਦੇ ਠੇਕੇ ਤੋਂ ਲੁੱਟੀ ਲੱਖਾਂ ਦੀ ਸ਼ਰਾਬ
. . .  about 3 hours ago
ਬਿਆਸ, 31 ਮਾਰਚ (ਪਰਮਜੀਤ ਸਿੰਘ ਰੱਖੜਾ) - ਬਿਆਸ ਵਿਚ ਅੱਜ ਤੜਕਸਾਰ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਰਾਬ ਦਾ ਠੇਕਾ ਲੁੱਟ ਲਏ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਠੇਕਾ ਇੰਚਾਰਜ ਅਵਤਾਰ ਸਿੰਘ...
ਸੈਨੇਟਾਈਜਰ ਸਪਰੇਅ ਕਰਾਉਣ ਲਈ ਪੰਚਾਇਤਾਂ ਨੂੰ ਵੰਡੀ ਦਵਾਈ
. . .  about 3 hours ago
ਜੰਡਿਆਲਾ ਗੁਰੂ, 31 ਮਾਰਚ - (ਰਣਜੀਤ ਸਿੰਘ ਜੋਸਨ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਪਿੰਡਾਂ ਵਿਚ ਸਪਰੇਅ ਕਰਾਉਣ ਲਈ ਬੀ.ਡੀ.ਪੀ.ਓ...
ਕੋਰੋਨਾ ਦਾ ਸ਼ੱਕੀ ਮਰੀਜ਼ ਡਾਕਟਰ ਹਸਪਤਾਲ 'ਚ ਦਾਖਲ
. . .  about 4 hours ago
ਮਲੋਟ, 31 ਮਾਰਚ (ਗੁਰਮੀਤ ਸਿੰਘ ਮੱਕੜ) - ਸਥਾਨਕ ਪੁੱਡਾ ਕਾਲੋਨੀ ਦਾ ਵਾਸੀ ਡਾਕਟਰ ਜੋ ਬੀਤੇ ਦਿਨੀਂ ਕੈਨੇਡਾ...
ਜ਼ਿਲ੍ਹੇ 'ਚ ਲਏ 169 'ਚੋਂ 139 ਸੈਂਪਲਾਂ ਆਏ ਨੈਗੇਟਿਵ- ਡਾ. ਜਸਬੀਰ ਸਿੰਘ
. . .  about 4 hours ago
ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਕੋਵਿਡ-19 ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ...
ਇਕਾਂਤਵਾਸ ਕੀਤੇ ਘਰਾਂ ਵਿਚ ਕੂੜਾ ਚੁੱਕਣ ਲਈ ਕਾਰਪੋਰੇਸ਼ਨ ਨੇ ਕੀਤੇ ਵਿਸ਼ੇਸ਼ ਪ੍ਰਬੰਧ- ਕੋਮਲ ਮਿੱਤਲ
. . .  about 4 hours ago
ਅੰਮ੍ਰਿਤਸਰ, 31 ਮਾਰਚ (ਹਰਮਿੰਦਰ ਸਿੰਘ)- ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵਿਦੇਸ਼ ਤੋਂ ਆਏ ਵਿਅਕਤੀ ਜਾਂ ਉਨ੍ਹਾਂ ਦੇ ਸਿੱਧੇ ...
ਹਕੀਮਪੁਰ ਦੇ ਜੰਮਪਲ ਦੀ ਇੰਗਲੈਂਡ 'ਚ ਕੋਰੋਨਾ ਵਾਇਰਸ ਨਾਲ ਹੋਈ ਮੌਤ
. . .  about 4 hours ago
ਕਣਕ ਨਾ ਮਿਲਣ 'ਤੇ ਪਹੂਵਿੰਡ ਵਿਖੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਨਾਅਰੇਬਾਜ਼ੀ
. . .  about 3 hours ago
ਕਰਫ਼ਿਊ ਦੌਰਾਨ ਦੋ ਡੰਗ ਦੀ ਰੋਟੀ ਨੂੰ ਤਰਸ ਰਹੇ ਨੇ ਸ਼ਾਹਕੋਟ ਦੇ ਮੁਹੱਲਾ ਧੌੜਿਆ ਦੇ ਲੋਕ
. . .  about 4 hours ago
ਪੰਜਾਬ ਸਰਕਾਰ ਵੱਲੋਂ ਪੀ.ਸੀ.ਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਤਾਇਨਾਤੀਆਂ
. . .  about 4 hours ago
ਡਬਲਯੂ.ਐੱਚ.ਓ ਨੇ ਏਸ਼ੀਆ ਅਤੇ ਪ੍ਰਸ਼ਾਂਤ ਖੇਤਰਾਂ 'ਚ ਕੋਰੋਨਾ ਨਾਲ ਲੰਬੀ ਲੜਾਈ ਦੀ ਦਿੱਤੀ ਚੇਤਾਵਨੀ
. . .  about 4 hours ago
ਪੰਜਾਬ ਵਕਫ਼ ਬੋਰਡ ਵੱਲੋਂ ਸੀ.ਐਮ ਰਾਹਤ ਫ਼ੰਡ 'ਚ ਪੰਜਾਹ ਲੱਖ ਰੁਪਏ ਦੇਣ ਦਾ ਐਲਾਨ
. . .  about 4 hours ago
ਸ. ਮੁਖਤਾਰ ਸਿੰਘ ਨੂੰ ਮਿਲੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਵਜੋਂ ਜ਼ਿੰਮੇਵਾਰੀ
. . .  about 5 hours ago
ਕਰਫ਼ਿਊ ਦੇ ਦੋਰਾਂਨ ਘੁਬਾਇਆ ਪੁਲਿਸ ਚੌਂਕੀ ਦੇ ਨੇੜੇ ਦੋ ਦੁਕਾਨਾਂ ਤੋ ਚੋਰੀ
. . .  about 5 hours ago
ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 227 ਮਾਮਲੇ ਆਏ ਸਾਹਮਣੇ, 3 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  about 5 hours ago
ਪੁਲਿਸ ਦੀ ਸਖ਼ਤੀ ਦੇ ਬਾਵਜੂਦ ਵੀ ਲੋੜਵੰਦਾਂ ਦੀ ਸੇਵਾ ਕਰ ਰਹੇ ਹਨ ਸਮਾਜ ਸੇਵੀ
. . .  about 5 hours ago
ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਲੋੜਵੰਦ ਤੇ ਬੇਸਹਾਰਾ ਲੋਕਾਂ ਲਈ ਸਹਾਰਾ ਬਣਿਆ ਇਤਿਹਾਸਕ ਗੁਰਦੁਆਰਾ ਸ੍ਰੀ ਬਾਰਠ ਸਾਹਿਬ
. . .  about 5 hours ago
ਪਿੰਡ ਖੁਰਮਣੀਆਂ ਤੋਂ ਕੋਰੋਨਾ ਦੇ ਸ਼ੱਕੀ ਵਿਅਕਤੀ ਦੀ ਰਿਪੋਰਟ ਆਈ ਨੈਗੇਟਿਵ
. . .  about 5 hours ago
ਬੀ.ਐੱਸ.ਐੱਫ ਨੇ ਸਰਹੱਦ ਤੋਂ ਤਿੰਨ ਕਿੱਲੋ ਹੈਰੋਇਨ ਕੀਤੀ ਬਰਾਮਦ
. . .  about 5 hours ago
ਮਜ਼ਦੂਰਾਂ ਨੇ ਆਪਣੇ ਘਰਾਂ ਅੱਗੇ ਰਾਸ਼ਨ ਲਈ ਖੜਕਾਏ ਖਾਲੀ ਭਾਂਡੇ
. . .  about 6 hours ago
ਕੋਰੋਨਾ ਵਾਇਰਸ ਨਾਲ ਸੰਕਰਮਿਤ 12 ਸਾਲਾ ਲੜਕੀ ਦੀ ਬੈਲਜੀਅਮ 'ਚ ਮੌਤ
. . .  about 6 hours ago
ਮੁਖਤਾਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਬਣੇ ਨਵੇਂ ਮੈਨੇਜਰ
. . .  about 6 hours ago
ਵਿੱਤ ਵਿਭਾਗ ਪੰਜਾਬ ਵਲੋਂ ਰਿਲੀਫ਼ ਫ਼ੰਡ ਲਈ ਮੁਲਾਜ਼ਮਾਂ ਦੀ ਤਨਖ਼ਾਹ ਕੱਟਣ ਸਬੰਧੀ ਪੱਤਰ ਜਾਰੀ
. . .  about 6 hours ago
ਦਿੱਲੀ ’ਚ ਮੁਹੱਲਾ ਕਲੀਨਿਕ ਦੇ ਡਾਕਟਰ ਨੂੰ ਹੋਇਆ ਕੋਰੋਨਾ
. . .  about 6 hours ago
ਪੰਜਾਬ ਤੋਂ ਬਾਹਰੀ ਸੂਬਿਆਂ ’ਚ ਗਈਆਂ ਕੰਬਾਈਨਾਂ ਜਲਦ ਸੂਬੇ ’ਚ ਵਾਪਸ ਮੰਗਵਾਈਆਂ ਜਾਣ - ਉਂਕਾਰ ਸਿੰਘ ਅਗੌਲ
. . .  about 6 hours ago
ਡਰੋਨ ਰਾਹੀਂ ਤੇਂਦੂਏ ਦੀ ਖੋਜ਼ ਜਾਰੀ
. . .  about 7 hours ago
ਮਿਡ ਡੇ ਮੀਲ : ਯੋਗ ਵਿਦਿਆਰਥੀਆਂ ਦੇ ਬੈਂਕ ਖਾਤਿਆਂ ’ਚ ਪੈਸੇ ਜਮਾਂ ਕਰਾਉਣ ਸਬੰਧੀ ਪੱਤਰ ਜਾਰੀ
. . .  about 7 hours ago
31 ਮਈ ਤੱਕ ਸੇਵਾ ਕਰਦੇ ਰਹਿਣਗੇ ਅੱਜ ਸੇਵਾ ਮੁਕਤ ਹੋਣ ਵਾਲੇ ਪੰਜਾਬ ਪੁਲਿਸ ਤੇ ਹੋਮਗਾਰਡ ਦੇ ਕਰਮਚਾਰੀ ਤੇ ਅਧਿਕਾਰੀ
. . .  about 7 hours ago
ਪੰਚਕੂਲਾ ’ਚ ਇਕ ਨਰਸ ਦਾ ਕੋਰੋਨਾਵਾਇਰਸ ਪਾਜ਼ੀਟਿਵ
. . .  about 7 hours ago
ਅਫ਼ਗ਼ਾਨਿਸਤਾਨ ’ਚ ਅੱਤਵਾਦੀ ਹਮਲੇ ’ਚ ਮਾਰੇ ਗਏ ਦੋ ਸਿੱਖਾਂ ਦੀਆਂ ਲਾਸ਼ਾਂ ਪੁੱਜੀਆਂ ਲੁਧਿਆਣਾ, ਕੀਤਾ ਗਿਆ ਅੰਤਿਮ ਸਸਕਾਰ
. . .  about 7 hours ago
ਜ਼ਿਲ੍ਹਾ ਸਿੱਖਿਆ ਅਧਿਕਾਰੀ ਸਮੇਤ ਵੱਖ ਵੱਖ ਪ੍ਰਿੰਸੀਪਲ ਹੋਏ ਸੇਵਾਮੁਕਤ
. . .  about 7 hours ago
ਪੀ.ਜੀ.ਆਈ. ’ਚ ਦਾਖਲ ਕੋਰੋਨਾਵਾਇਰਸ ਦੇ ਮਰੀਜ਼ ਦੀ ਹੋਈ ਮੌਤ
. . .  about 8 hours ago
ਪੰਜਾਬ ਦੇ ਸਮੂਹ ਕਾਲਜ ਤੇ ਯੂਨੀਵਰਸਿਟੀਆਂ ਨੂੰ 14 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ
. . .  about 8 hours ago
ਦੁਕਾਨ ਖੋਲ੍ਹਣ ਨੂੰ ਲੈ ਕੇ ਚੱਲੀ ਗੋਲੀ ’ਚ ਵਿਅਕਤੀ ਦੀ ਮੌਤ
. . .  about 8 hours ago
ਸਬਜ਼ੀ ਮੰਡੀ ਵਿਚ ਸਬਜ਼ੀ ਵੇਚਣ ਲਈ ਆਏ ਵਿਅਕਤੀ ਕਾਬੂ
. . .  about 8 hours ago
ਚੰਡੀਗੜ੍ਹ ’ਚ ਅੱਜ ਫਿਰ ਦਿਸਿਆ ਤੇਂਦੂਆ
. . .  about 8 hours ago
ਪੁਲਿਸ ਦੀ ਸਖ਼ਤੀ ਕਾਰਨ ਲੋਕ ਅੱਜ ਸੜਕਾਂ ’ਤੇ ਨਹੀਂ ਉਤਰੇ, ਉਲੰਘਣਾ ਕਰ ਰਹੇ 60 ਦੇ ਕਰੀਬ ਵਿਅਕਤੀਆਂ ਨੂੰ ਕੀਤਾ ਬੰਦ
. . .  about 8 hours ago
ਸਿੱਖਿਆ ਵਿਭਾਗ ਵੱਲੋਂ ਚੌਥੀ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿਚ ਪ੍ਰਮੋਟ ਕਰਨ ਦਾ ਫ਼ੈਸਲਾ
. . .  about 8 hours ago
ਕੋਰੋਨਾਵਾਇਰਸ ਖਿਲਾਫ ਲੜਾਈ ’ਚ ਲਤਾ ਮੰਗੇਸ਼ਕਰ ਨੇ ਕੀਤੇ 25 ਲੱਖ ਦਾਨ
. . .  1 minute ago
ਤਪਾ ਦੇ ਇਕ ਸ਼ਰਾਬ ਠੇਕੇ ਨੂੰ ਸਿਵਲ ਪ੍ਰਸ਼ਾਸਨ ਨੇ ਲਗਾਇਆ ਤਾਲਾ
. . .  about 9 hours ago
ਪਾਕਿਸਤਾਨ ’ਚ ਡਾਕਟਰਾਂ ਵੱਲੋਂ ਲਿਫ਼ਾਫ਼ਿਆਂ ਵਾਲੀ ਕਿੱਟ ਪਾ ਕੇ ਨਿਭਾਈ ਜਾ ਰਹੀ ਹੈ ਡਿਊਟੀ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 6 ਮਾਘ ਸੰਮਤ 551

ਜਲੰਧਰ

ਜੇ.ਈ.ਈ. ਮੇਨ ਪ੍ਰੀਖਿਆ 'ਚੋਂ ਉੱਜਵਲ ਨੇ 99.99 ਤੇ ਅਵਲ ਨੇ 99.98 ਅੰਕ ਪ੍ਰਾਪਤ ਕਰ ਕੇ ਕੀਤੀ ਸਫਲਤਾ ਹਾਸਲ

ਦੇਸ਼ ਦੀ ਨਾਮਵਰ ਆਈ.ਆਈ.ਟੀ. ਸੰਸਥਾ ਤੋਂ ਕੰਪਿਊਟਰ ਇੰਜੀਨੀਅਰਿੰਗ ਕਰਨਾ ਚਾਹੁੰਦੇ ਹਨ ਉੱਜਵਲ ਤੇ ਅਵਲ

ਜਲੰਧਰ, 18 ਜਨਵਰੀ (ਰਣਜੀਤ ਸਿੰਘ ਸੋਢੀ)-ਦੇਸ਼ ਭਰ 'ਚ ਇੰਜੀਨੀਅਰਿੰਗ ਦੀ ਪੜ੍ਹਾਈ ਕਰਨ ਲਈ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ) ਵਲੋਂ ਜੇ.ਈ.ਈ. ਮੇਨ ਪਹਿਲੇ ਫ਼ੇਜ਼ ਦੀ ਪ੍ਰੀਖਿਆ 'ਚ ਦੇਸ਼ ਭਰ ਦੇ 8.69 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਸ 'ਚੋਂ 6.04 ਲੱਖ ਲੜਕੇ, 2.64 ਲੜਕੀਆਂ ਤੇ 3 ਟਰਾਂਜ਼ੈਂਡਰਾਂ ਨੇ ਪ੍ਰੀਖਿਆ ਦਿੱਤੀ, ਜਿਸ ਦਾ ਨਤੀਜਾ ਐਨ.ਟੀ.ਏ. ਨੇ ਅੱਜ ਐਲਾਨ ਦਿੱਤਾ | ਜਲੰਧਰ ਦੇ ਉਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਤੇ ਅਵਲ ਏਮਿਲ ਨੇ 99.98 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਆਪਣਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਉਜਵਲ ਮਹਿਤਾ ਰੋਜ਼ਾਨਾ 10 ਘੰਟੇ ਪੜ੍ਹਾਈ ਕਰਦਾ ਸੀ | ਉੱਜਵਲ ਦੇ ਪਿਤਾ ਨਵੀਨ ਮਹਿਤਾ ਮਲਟੀਨੈਸ਼ਨਲ ਪੇਂਟ ਕੰਪਨੀ ਨਿਪੋਨ 'ਚ ਫਾਈਨੈਂਸ ਤੇ ਐਡਮਿਸਟ੍ਰੇਸ਼ਨ ਮੈਨੇਜਰ ਤੇ ਮਾਤਾ ਸੀਮਾ ਮਹਿਤਾ ਘਰੇਲੂ ਮਹਿਲਾ ਹਨ | ਉਜਵਲ ਆਪਣੀ ਅਗਲੇਰੀ ਕੰਪਿਊਟਰ ਇੰਜੀਨੀਅਰਿੰਗ ਦੀ ਪੜ੍ਹਾਈ ਆਈ.ਆਈ.ਟੀ. ਮੁੰਬਈ ਤੋਂ ਕਰਨੀ ਚਾਹੰੁਦਾ ਹੈ | ਅਵਲ ਏਮਿਲ ਪੁੱਤਰ ਕਮਲ ਕੁੰਜ ਤੇ ਤੁਲਿਕਾ ਸਿੰਘ ਨੇ ਕਿਹਾ ਕਿ ਉਹ ਕੰਪਿਊਟਰ ਇੰਜੀਨੀਅਰ ਬਣਨਾ ਚਾਹੰੁਦਾ ਹੈ ਤੇ ਦੇਸ਼ ਦੀ ਨਾਮਵਰ ਆਈ.ਆਈ.ਟੀ. ਸੰਸਥਾ ਤੋਂ ਆਪਣੀ ਡਿਗਰੀ ਪ੍ਰਾਪਤ ਕਰਨਾ ਚਾਹੰੁਦਾ ਹੈ | ਉਸ ਦੇ ਪਿਤਾ ਇੰਡੀਅਨ ਆਇਲ 'ਚ ਡੀ.ਜੀ.ਐਮ. ਦੇ ਅਹੁਦੇ 'ਤੇ ਸੇਵਾਵਾਂ ਨਿਭਾ ਰਹੇ ਹਨ ਤੇ ਮਾਤਾ ਜੀ ਘਰੇਲੂ ਮਹਿਲਾ ਹਨ | ਉਹ ਏ.ਪੀ.ਜੇ. ਸਕੂਲ ਜਲੰਧਰ ਦਾ ਵਿਦਿਆਰਥੀ ਹੈ ਤੇ ਉਸ ਨੇ ਆਕਾਸ਼ ਇੰਸਟੀਚਿਊਟ ਜਲੰਧਰ ਤੋਂ ਕੋਚਿੰਗ ਹਾਸਲ ਕੀਤੀ ਹੈ | ਉਸ ਦੀ ਇਕ ਛੋਟੀ ਭੈਣ ਹੈ ਜੋ ਕਿ ਏ.ਪੀ.ਜੇ. ਸਕੂਲ 'ਚ ਦਸਵੀਂ ਜਮਾਤ ਦੀ ਵਿਦਿਆਰਥਣ ਹੈ | ਉਸ ਨੂੰ ਫੁੱਟਬਾਲ ਖੇਡਣ ਦਾ ਸ਼ੌਕ ਹੈ | ਉਸ ਦਾ ਕਹਿਣਾ ਹੈ ਕਿ ਉਹ ਸਕੂਲ ਤੋਂ ਇਲਾਵਾ ਰੋਜ਼ਾਨਾ 6 ਤੋਂ 7 ਘੰਟੇ ਤੇ ਛੁੱਟੀ ਵਾਲੇ ਦਿਨ 9 ਤੋਂ 10 ਘੰਟੇ ਪੜ੍ਹਾਈ ਕਰਦਾ ਸੀ | ਜ਼ਿਕਰਯੋਗ ਹੈ ਕਿ ਜੇ.ਈ.ਈ. ਮੇਨ ਦੂਸਰੇ ਫ਼ੇਜ਼ ਦੀ ਪ੍ਰੀਖਿਆ ਅਪ੍ਰੈਲ 'ਚ ਹੋਵੇਗੀ | ਉਸ ਉਪਰੰਤ ਦੇਸ਼ ਭਰ ਦੀਆਂ ਆਈ.ਆਈ.ਟੀ. 'ਚ ਦਾਖ਼ਲੇ ਲਈ ਜੇ.ਈ.ਈ. ਐਡਵਾਂਸ ਦੀ ਪ੍ਰੀਖਿਆ ਮਈ 2020 'ਚ ਹੋਵੇਗੀ | ਅਕਾਸ਼ ਇੰਸਟੀਚਿਊਟ ਜਲੰਧਰ ਦੇ ਵਿਦਿਆਰਥੀਆਂ ਨੇ ਸਭ ਤੋਂ ਵੱਧ ਅੰਕ ਪ੍ਰਾਪਤ ਕਰ ਕੇ ਆਪਣਾ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਤਨਿਸ਼ ਗੁਪਤਾ ਪੁੱਤਰ ਦਰਪਨ ਗੁਪਤਾ ਤੇ ਆਰਤੀ ਗੁਪਤਾ ਨੇ 99.982 ਫ਼ੀਸਦੀ ਅੰਕ ਪ੍ਰਾਪਤ ਕੀਤੇ | ਸਾਰਥਕ ਅਰੋੜਾ ਪੁੱਤਰ ਇਸ਼ ਅਰੋੜਾ ਤੇ ਪੂਜਾ ਅਰੋੜਾ ਨੇ 99.95 ਫ਼ੀਸਦੀ ਅੰਕ, ਹਰਸ਼ਿਤ ਵਰਮਾ ਨੇ 99.91 ਫ਼ੀਸਦੀ ਅੰਕ, ਅਨਿਕੇਤ ਸੁਖਿਜਾ ਨੇ 99.78, ਸਾਕਸ਼ਮ ਅਗਰਵਾਲ ਨੇ 99.73, ਗੌਰਵ ਜੈਨ ਨੇ 99.64, ਅਨੁਰੁਧ ਕੁਮਾਰ ਨੇ 99.57, ਕਸ਼ਿਸ਼ ਮਹਾਜਨ ਨੇ 99.48 ਤੇ ਸੁਵਿਧੀ ਮਲਹੋਤਰਾ ਨੇ 99.47 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਫਲਤਾ ਹਾਸਲ ਕੀਤੀ | ਏ.ਪੀ ਜੇ. ਸਕੂਲ ਦੇ ਵਿਦਿਆਰਥੀਆਂ ਆਯੂਸ਼ ਗੁਪਤਾ ਨੇ 99.75 ਫ਼ੀਸਦੀ, ਸਮਨਦੀਪ ਸਿੰਘ ਨੇ 99.49 ਫ਼ੀਸਦੀ, ਪ੍ਰਥ ਨੰਦਾ ਨੇ 99.09 ਫ਼ੀਸਦੀ, ਅਛਿਯੁਤ ਨੰਦਾ ਨੇ 97.91 ਫ਼ੀਸਦੀ, ਨਮਨ ਭਾਟੀਆ ਨੇ 97.4 ਫ਼ੀਸਦੀ, ਧਰੱਵ ਨੇ 97.2 ਫ਼ੀਸਦੀ ਤੇ ਭਵੇਸ਼ ਗੁਪਤਾ ਨੇ 95.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਫਲਤਾ ਹਾਸਲ ਕੀਤੀ ਹੈ |

ਬਸਤੀ ਬਾਵਾ ਖੇਲ 'ਚ ਹੱਲ ਨਹੀਂ ਹੋਈ ਸੀਵਰ ਸਮੱਸਿਆ, ਕਮਿਸ਼ਨਰ ਨੂੰ ਚਾਬੀਆਂ ਸੌਾਪਣਗੇ ਦੁਕਾਨਦਾਰ

ਜਲੰਧਰ, 18 ਜਨਵਰੀ (ਸ਼ਿਵ)-ਲੰਬੇ ਸਮੇਂ ਤੋਂ ਵਾਰਡ ਨੰਬਰ 77 ਵਿਚ ਸੀਵਰ ਸਮੱਸਿਆ ਹੱਲ ਨਾ ਹੋਣ ਤੋਂ ਨਾਰਾਜ਼ ਬਸਤੀ ਬਾਵਾ ਖੇਲ੍ਹ ਦੇ ਦੁਕਾਨਦਾਰਾਂ ਨੇ ਕਿਹਾ ਹੈ ਕਿ ਜੇਕਰ ਹਫ਼ਤੇ 'ਚ ਸਮੱਸਿਆ ਹੱਲ ਨਾ ਹੋਈ ਤਾਂ ਉਹ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਤੇ ਵਿਧਾਇਕ ਨੂੰ ...

ਪੂਰੀ ਖ਼ਬਰ »

ਖੰਡਰ ਬਣੇ ਰੇਲਵੇ ਕੁਆਰਟਰਾਂ 'ਤੇ ਚੱਲੀ ਡਿਚ

ਜਲੰਧਰ, 18 ਜਨਵਰੀ (ਹਰਵਿੰਦਰ ਸਿੰਘ ਫੁੱਲ)-ਰੇਲਵੇ ਫਾਟਕ ਬਸ਼ੀਰ ਪੁਰਾ ਦੇ ਨੇੜੇ ਬਣੀ ਰੇਲਵੇ ਕਲੋਨੀ 'ਚ ਖੰਡਰ ਬਣ ਚੁੱਕੇ ਕੁਆਰਟਰਾਂ ਨੂੰ ਰੇਲਵੇ ਪ੍ਰਸਾਸ਼ਨ ਵਲੋਂ ਵੱਡੀ ਕਾਰਵਾਈ ਕਰਦੇ ਹੋਏ ਅੱਜ ਡਿੱਚ ਮਸ਼ੀਨ ਨਾਲ ਢਹਿ ਢੇਰੀ ਕਰ ਦਿੱਤਾ ਗਿਆ | ਰੇਲਵੇ ਸੂਤਰਾਂ ਤੋਂ ...

ਪੂਰੀ ਖ਼ਬਰ »

ਲੜਕੀਆਂ ਨੂੰ ਮੁਕਾਮ ਹਾਸਲ ਕਰਨ ਲਈ ਦਿ੍ੜ ਇਰਾਦੇ ਦੀ ਲੋੜ - ਮਾਹੀ ਕੌਰ

ਜਲੰਧਰ, 18 ਜਨਵਰੀ (ਸਾਬੀ)-ਲੜਕੀਆਂ ਨੂੰ ਜ਼ਿੰਦਗੀ ਵਿਚ ਚੰਗਾ ਮੁਕਾਮ ਹਾਸਲ ਕਰਨ ਲਈ ਦਿ੍ੜ ਇਰਾਦੇ ਦੀ ਲੋੜ ਹੈ | ਇਸ ਸਦਕਾ ਹੀ ਵਿਸ਼ਵ ਵਿਚ ਬਹੁਤ ਸਾਰੀਆਂ ਲੜਕੀਆਂ ਨੇ ਚੰਗੇ ਮੁਕਾਮ ਹਾਸਲ ਕਰਕੇ ਮਿਸਾਲ ਪੈਦਾ ਕੀਤੀ ਹੈ | ਇਹ ਵਿਚਾਰ ਨਿਊਜੀਲੈਂਡ ਦੇ ਬੀਐਨਜੈਡ ਬੈਂਕ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਕੈਦ

ਜਲੰਧਰ, 18 ਜਨਵਰੀ (ਚੰਦੀਪ ਭੱਲਾ)-ਵਧੀਕ ਅਤੇ ਜ਼ਿਲ੍ਹਾ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੰਦੇ ਹੋਏ ਬਲਜਿੰਦਰ ਸਿੰਘ ਪੁੱਤਰ ਦਿਆਲ ਚੰਦ ਵਾਸੀ ਸੋਇਦਾ, ਥਾਣਾ ਰਾਹੋਂ, ਨਵਾਂਸ਼ਹਿਰ ਨੂੰ 3 ਮਹੀਨੇ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਕੈਦ

ਜਲੰਧਰ, 18 ਜਨਵਰੀ (ਚੰਦੀਪ ਭੱਲਾ)-ਜੇ.ਐੱਮ.ਆਈ.ਸੀ. ਚੰਦਨਾ ਭੱਟੀ ਦੀ ਅਦਾਲਤ ਨੇ ਧੋਖਾਧੜੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਗੁਰਵਿੰਦਰ ਸਿੰਘ ਨਿਵਾਸੀ ਟਾਵਰ ਟਾਊਨ, ਜਲੰਧਰ ਨੂੰ ਢਾਈ ਸਾਲ ਦੀ ਕੈਦ ਅਤੇ 1500 ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਦੋਸ਼ੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਜਲੰਧਰ ਛਾਉਣੀ, 18 ਜਨਵਰੀ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪਾਮਾਰੀ ਕਰਦੇ ਹੋਏ ਇਕ ਵਿਅਕਤੀ ਨੂੰ 10 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ, ਜਿਸ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਡਾ. ਜਗਤਾਰ ਦੇ ਰਚਨਾ ਸਰੋਕਾਰ ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ 21 ਨੂੰ

ਜਲੰਧਰ, 18 ਜਨਵਰੀ (ਹਰਵਿੰਦਰ ਸਿੰਘ ਫੁੱਲ)-ਭਾਰਤੀ ਸਾਹਿਤ ਅਕਾਦਮੀ ਨਵੀਂ ਦਿੱਲੀ ਅਤੇ ਪੰਜਾਬੀ ਵਿਭਾਗ ਦੁਆਬਾ ਕਾਲਜ ਜਲੰਧਰ ਵਲੋਂ ਸਾਂਝੇ ਤੌਰ 'ਤੇ 'ਡਾ ਜਗਤਾਰ ਦੇ ਰਚਨਾ ਸਰੋਕਾਰ' ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ 21 ਜਨਵਰੀ ਨੂੰ ਸਵੇਰੇ 11 ਵਜੇ ਦੋਆਬਾ ਕਾਲਜ ਦੇ ...

ਪੂਰੀ ਖ਼ਬਰ »

ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਅਟੈਕ ਨਾਲ ਮੌਤ

ਲੋਹੀਆਂ ਖਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਅਮਰੀਕਾ ਦੀ ਸਟੇਟ ਕੈਲੇਫੋਰਨੀਆ ਦੇ ਸ਼ਹਿਰ ਮਨਟੀਕਾ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਪਿੰਡ ਬਦਲੀ, ਬਲਾਕ ਲੋਹੀਆਂ ਖਾਸ (ਜਲੰਧਰ) ਦੇ ਘਰ ਰੱਖੇ ਪੁੱਤਰ ਜਸਪ੍ਰੀਤ ਸਿੰਘ ਦੇ ...

ਪੂਰੀ ਖ਼ਬਰ »

ਅਮੋਲਕ ਸਿੰਘ ਗਾਖਲ ਵਲੋਂ ਕਬੱਡੀ ਖਿਡਾਰੀ ਨੂੰ 3 ਲੱਖ ਦਾ ਚੈਕ ਭੇਟ

ਜਲੰਧਰ, 18 ਜਨਵਰੀ (ਸਾਬੀ)-ਮੇਜਰ ਕੱਬਡੀ ਲੀਗ ਦੇ ਮੁੱਖ ਸਪਾਂਸਰ ਗਾਖਲ ਗਰੁੱਪ ਦੇ ਚੇਅਰਮੈਨ ਪ੍ਰਵਾਸੀ ਭਾਰਤੀ ਤੇ ਖੇਡ ਪ੍ਰਮੋਟਰ ਅਮੋਲਕ ਸਿੰਘ ਗਾਖਲ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮੰਗਾ ਬੜਾ ਪਿੰਡ ਤੇ ਟੋਨੀ ਰੁੜਕਾ ਨੂੰ 3 ਲੱਖ ਦਾ ਚੈਕ ਭੇਟ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਚਾਈਨਾ ਡੋਰ ਨਾਲ ਪੰਛੀ ਅਤੇ ਇਨਸਾਨ ਹੋ ਰਹੇ ਨੇ ਜ਼ਖ਼ਮੀ - ਪ੍ਰਸ਼ਾਸਨ ਬੇਖ਼ਬਰ

ਜਲੰਧਰ, 18 ਜਨਵਰੀ (ਐੱਮ.ਐੱਸ. ਲੋਹੀਆ) - ਸ਼ਹਿਰ 'ਚ ਧੜ੍ਹਲੇ ਨਾਲ ਵਿਕ ਰਹੀ ਚਾਈਨਾ ਡੋਰ ਨਾਲ ਨਿੱਤ ਹਦਸੇ ਹੋ ਰਹੇ ਹਨ | ਪਰ ਜ਼ਿਲ੍ਹਾ ਪ੍ਰਸ਼ਾਸ਼ਨ ਇਸ ਸਭ ਤੋਂ ਬੇਖ਼ਬਰ ਹੋਇਆ ਪਿਆ ਹੈ | ਜੇਕਰ ਚਾਈਨਾ ਡੋਰ ਿਖ਼ਲਾਫ਼ ਕਾਰਵਾਈ ਦਿਖਾਈ ਵੀ ਜਾਂਦੀ ਹੈ ਤਾਂ ਕੇਵਲ 2-4 ਗੱਟੂਆਂ ਦੀ ...

ਪੂਰੀ ਖ਼ਬਰ »

ਦੇਵੀ ਤਲਾਬ ਮੰਦਰ ਦੇ ਪਖਾਨਿਆਂ ਨੂੰ ਦਿੱਤਾ ਸਫ਼ਾਈ ਦਾ ਸਾਮਾਨ

ਸੈਨੇਟਰੀ ਇੰਸਪੈਕਟਰ ਅਸ਼ੋਕ ਭੀਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨਾਂ ਨੇ ਦੇਵੀ ਤਲਾਬ ਮੰਦਰ ਦੇ ਪਖਾਨਿਆਂ ਦੀ ਸਾਫ਼ ਸਫ਼ਾਈ ਲਈ ਉੱਥੋਂ ਦੇ ਸੈਨੇਟਰੀ ਸੁਪਰਵਾਈਜ਼ਰ ਰੋਹਿਤ ਕੁਮਾਰ, ਸਫ਼ਾਈ ਸੇਵਕ ਵਿਪਨ ਕੁਮਾਰ ਨੂੰ ਨਗਰ ਨਿਗਮ ਨੂੰ ਸਾਮਾਨ ਦਿੱਤਾ ਗਿਆ ਜਿਸ ...

ਪੂਰੀ ਖ਼ਬਰ »

ਪਖਾਨੇ 'ਚ ਸਫ਼ਾਈ ਠੀਕ ਨਹੀਂ ਤਾਂ ਬਟਨ ਦਬਾ ਕੇ ਕਰੋ ਸ਼ਿਕਾਇਤ

ਜਲੰਧਰ, 18 ਜਨਵਰੀ (ਸ਼ਿਵ)-ਸਵੱਛਤਾ ਸਰਵੇਖਣ ਕਰਕੇ ਹੁਣ ਨਿਗਮ ਪ੍ਰਸ਼ਾਸਨ ਨੇ ਕਈ ਟਾਇਲਟਾਂ ਦੀਆਂ ਹਾਲਤ 'ਚ ਸੁਧਾਰ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | 10 ਵਧੀਆ ਦੱਸੇ ਜਾਂਦੇ ਟਾਇਲਟਾਂ ਵਿਚ ਸਾਫ਼ ਸਫ਼ਾਈ ਨੂੰ ਲੈ ਕੇ ਵੋਟਿੰਗ ਮਸ਼ੀਨਾਂ ਲਗਾ ਦਿੱਤੀਆਂ ਗਈਆਂ ਹਨ | ...

ਪੂਰੀ ਖ਼ਬਰ »

ਪੀ.ਐਨ.ਬੀ. ਨੇੇ ਕਰਜ਼ਾ ਵਸੂਲੀ ਮੁਹਿੰਮ ਕੀਤੀ ਤੇਜ਼

ਜਲੰਧਰ, 18 ਜਨਵਰੀ (ਸ਼ਿਵ)-ਪੰਜਾਬ ਨੈਸ਼ਨਲ ਬੈਂਕ ਜਲੰਧਰ ਮੰਡਲ ਵਲੋਂ ਕਰਜ਼ਾ ਵਸੂਲੀ ਮੁਹਿੰਮ ਨੂੰ ਤੇਜ਼ ਕਰ ਦਿੱਤਾ ਗਿਆ ਹੈ | ਮੰਡਲ ਪ੍ਰਮੁੱਖ ਅਜੇ ਵਰਮਾਨੀ ਨੇ ਦੱਸਿਆ ਕਿ ਮਾਰਚ 2020 ਤੱਕ ਜਲੰਧਰ ਮੰਡਲ ਦਾ ਐਨ.ਪੀ.ਏ. 30 ਫੀਸਦੀ ਘਟਾਉਣ ਦਾ ਟੀਚਾ ਰੱਖਿਆ ਗਿਆ ਹੈ | ਇਸ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਵਲੋਂ ਖੁਸਰੋਪੁਰ 'ਚ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ

ਜਲੰਧਰ ਛਾਉਣੀ, 18 ਜਨਵਰੀ (ਪਵਨ ਖਰਬੰਦਾ)-ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵਲੋਂ ਅੱਜ ਹਲਕਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਪਿੰਡ ਖੁਸਰੋਪੁਰ ਵਿਖੇ ਸਰਕਾਰੀ ਸਕੂਲ ਦੀ ਨਵੀਂ ਉਸਾਰੀ ਇਮਾਰਤ ਦਾ ਉਦਘਾਟਨ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਵਲੋਂ 5 ਲੱਖ ਰੁਪਏ ਗ੍ਰਾਂਟ ...

ਪੂਰੀ ਖ਼ਬਰ »

ਫਿਟ ਇੰਡੀਆ ਤਹਿਤ ਕਰਾੜੀ 'ਚ ਕੱਢੀ ਸਾਈਕਲ ਰੈਲੀ

ਭੋਗਪੁਰ, 18 ਜਨਵਰੀ (ਕਮਲਜੀਤ ਸਿੰਘ ਡੱਲੀ)-ਨਹਿਰੂ ਯੁਵਾ ਕੇਂਦਰ ਯੁਵਾ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਦੋਆਬਾ ਯੂਥ ਕਲੱਬ ਮੋਗਾ ਦੇ ਸਹਿਯੋਗ ਨਾਲ ਫਿਟ ਇੰਡੀਆ ਪ੍ਰੋਗਰਾਮ ਤਹਿਤ ਅੱਜ ਪਿੰਡ ਕਰਾੜੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਈਕਲ ਰੈਲੀ ...

ਪੂਰੀ ਖ਼ਬਰ »

ਮਲੇਰਕੋਟਲਾ ਨਾਮਧਾਰੀ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਕਰਵਾਇਆ

ਫਿਲੌਰ, 18 ਜਨਵਰੀ (ਸੁਰਜੀਤ ਸਿੰਘ ਬਰਨਾਲਾ)-ਦਸਮੇਸ਼ ਕਾਨਵੈਂਟ ਸਕੂਲ ਅੱਟੀ 'ਚ 1872 ਦੇ ਨਾਮਧਾਰੀ ਸ਼ਹੀਦਾਂ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਸੰਬੋਧਿਤ ਕਰਦੇ ਹੋਏ ਸੂਬਾ ਹਰਜੀਤ ਸਿੰਘ ਨੇ ਦੱਸਿਆ ਕਿ ਅੰਗਰੇਜ਼ ਸਰਕਾਰ ਨੇ ਇਸ ਦਿਨ ...

ਪੂਰੀ ਖ਼ਬਰ »

-ਮਾਮਲਾ ਖਲੀ ਦੀ ਅਕੈਡਮੀ ਦੇ ਭਲਵਾਨ ਨਾਲ ਹੋਈ ਕੁੱਟਮਾਰ ਅਤੇ ਲੁੱਟ ਦਾ- ਗ੍ਰੇਟ ਖਲੀ ਨੇ ਪ੍ਰਸ਼ਾਸਨ ਤੋਂ ਕੀਤੀ ਕਾਰਵਾਈ ਕਰਨ ਦੀ ਮੰਗ

ਜਲੰਧਰ, 18 ਜਨਵਰੀ (ਐੱਮ. ਐੱਸ. ਲੋਹੀਆ) - ਪਿੰਡ ਕੰਗਣੀਵਾਲ ਨੇੜੇ ਚੱਲ ਰਹੀ ਦਲੀਪ ਸਿੰਘ ਰਾਣਾ ਉਰਫ਼ ਗ੍ਰੇਟ ਖਲੀ ਦੀ ਅਕੈਡਮੀ 'ਚ ਸਿਖਲਾਈ ਪ੍ਰਾਪਤ ਕਰ ਰਹੇ ਭਲਵਾਨ ਦਿਨੇਸ਼ ਕੁਮਾਰ ਪੁੱਤਰ ਰਾਜਸ਼ ਕੁਮਾਰ ਵਾਸੀ ਹਰਿਆਣਾ ਨਾਲ ਹੋਈ ਕੁੱਟਮਾਰ ਤੋਂ ਬਾਅਦ ਉਸ ਨੂੰ ਇਕ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ 'ਤੇ ਤੇਜ਼ ਰਫ਼ਤਾਰ ਭਾਰੀ ਵਾਹਨ ਦੀ ਟੱਕਰ ਨਾਲ ਕਾਰ ਪਲਟੀ, 3 ਜ਼ਖ਼ਮੀ

ਫਿਲੌਰ, 18 ਜਨਵਰੀ (ਇੰਦਰਜੀਤ ਚੰਦੜ, ਸੁਰਜੀਤ ਸਿੰਘ ਬਰਨਾਲਾ, ਕੈਨੇਡੀ) – ਸਥਾਨਕ ਨੈਸ਼ਨਲ ਹਾਈਵੇ 'ਤੇ ਸਵੇਰੇ 10.30 ਵਜੇ ਦੇ ਕਰੀਬ ਇਕ ਤੇਜ ਅਣਪਛਾਤੇ ਭਾਰੀ ਵਾਹਨ ਵਲੋਂ ਇਕ ਕਾਰ ਨੂੰ ਟੱਕਰ ਮਾਰਨ ਨਾਲ ਕਾਰ ਸਵਾਰ 2 ਔਰਤਾਂ ਤੇ ਇਕ ਮਰਦ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

ਲੇਖਕਾਂ, ਬੁੱਧੀਜੀਵੀਆਂ ਵਲੋਂ ਯਾਦਗਾਰ ਹਾਲ ਦੀ ਵਰਤੋਂ ਦੀ ਖੁੱਲ੍ਹ ਫਿਰਕੂ ਤਾਕਤਾਂ ਨੂੰ ਦੇਣ ਦੀ ਆਲੋਚਨਾ

ਜਲੰਧਰ, 18 ਜਨਵਰੀ (ਮੇਜਰ ਸਿੰਘ)-ਗਦਰ ਪਾਰਟੀ ਦੀ ਬੁਨਿਆਦੀ ਵਿਚਾਰਧਾਰਾ ਤੇ ਰਾਜਨੀਤੀ ਨੂੰ ਪ੍ਰਣਾਈ ਤੇ ਫ਼ਿਰਕੂ ਤਾਕਤਾਂ ਦੇ ਿਖ਼ਲਾਫ਼ ਸ਼ਾਨਦਾਰ ਇਤਿਹਾਸ ਸਿਰਜਣ ਦਾ ਦਮ ਭਰਨ ਵਾਲੀ ਦੇਸ਼ ਭਗਤ ਯਾਦਗਾਰ ਹਾਲ ਕਮੇਟੀ ਵਲੋਂ ਭਾਜਪਾ ਪੰਜਾਬ ਦੇ ਪ੍ਰਧਾਨ ਦਾ ਅਹੁਦਾ ...

ਪੂਰੀ ਖ਼ਬਰ »

ਆਰਥਿਕ ਮੰਦਹਾਲੀ ਝੱਲ ਰਹੇ ਕਿਸਾਨਾਾ ਲਈ ਅਵਾਰਾ ਪਸ਼ੂਆਾ ਦੇ ਝੁੰਡ ਬਣੇ ਇਕ ਹੋਰ ਆਫ਼ਤ

ਜਮਸ਼ੇਰ ਖਾਸ, 18 ਜਨਵਰੀ (ਰਾਜ ਕਪੂਰ)-ਆਏ ਦਿਨ ਕਿਸਾਨਾਂ ਨੂੰ ਕੋਈ ਨਾ ਕੋਈ ਕੁਦਰਤੀ ਆਫ਼ਤ ਜਾਂ ਆਰਥਿਕ ਮੰਦਹਾਲੀ ਨਾਲ ਜੂਝਨਾ ਪੈ ਰਿਹਾ ਹੈ¢ ਪੁੱਤਾਂ ਵਾਂਗ ਪਾਲੀਆਂ ਆਪਣੀਆਂ ਫ਼ਸਲਾਂ ਨੂੰ ਇਲਾਕੇ ਵਿਚ ਘੁੰਮ ਰਹੇ ਸੈਂਕੜੇ ਅਵਾਰਾ ਪਸ਼ੂਆਂ ਤੋਂ ਬਚਾਉਣ ਲਈ ਕਿਸਾਨਾਂ ...

ਪੂਰੀ ਖ਼ਬਰ »

ਕਬੱਡੀ ਓਪਨ ਦਾ ਪਹਿਲਾ ਇਨਾਮ ਪਿੰਡ ਖੀਰਾਂ ਵਾਲੀ ਨੇ ਜਿੱਤਿਆ ਪਿੰਡ ਚਿੱਟੀ ਦਾ 59ਵਾਂ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਮੱਲ੍ਹੀਆਂ ਕਲਾਂ, 18 ਜਨਵਰੀ (ਮਨਜੀਤ ਮਾਨ)-ਦੁਆਬੇ ਦੇ ਪ੍ਰਸਿੱਧ ਪਿੰਡ ਚਿੱਟੀ (ਜਲੰਧਰ) ਵਲੋਂ ਸੰਤ ਹੀਰਾ ਦਾਸ ਸਪੋਰਟਸ ਐਾਡ ਵੈੱਲਫ਼ੇਅਰ ਸੁਸਾਇਟੀ ਵਲੋਂ ਪਿੰਡ ਇਲਾਕਾ ਸਮੂਹ ਗ੍ਰਾਮ ਪੰਚਾਇਤ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 59ਵਾਂ ਕਬੱਡੀ ਟੂਰਨਾਮੈਂਟ ...

ਪੂਰੀ ਖ਼ਬਰ »

ਪਿੰਡ ਚਿੱਟੀ ਦਾ 59ਵਾਂ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਮੱਲ੍ਹੀਆਂ ਕਲਾਂ, 18 ਜਨਵਰੀ (ਮਨਜੀਤ ਮਾਨ)-ਦੁਆਬੇ ਦੇ ਪ੍ਰਸਿੱਧ ਪਿੰਡ ਚਿੱਟੀ (ਜਲੰਧਰ) ਵਲੋਂ ਸੰਤ ਹੀਰਾ ਦਾਸ ਸਪੋਰਟਸ ਐਾਡ ਵੈੱਲਫ਼ੇਅਰ ਸੁਸਾਇਟੀ ਵਲੋਂ ਪਿੰਡ ਇਲਾਕਾ ਸਮੂਹ ਗ੍ਰਾਮ ਪੰਚਾਇਤ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 59ਵਾਂ ਕਬੱਡੀ ਟੂਰਨਾਮੈਂਟ ...

ਪੂਰੀ ਖ਼ਬਰ »

ਸ਼ਾਹਕੋਟ ਦਾ ਸੁਵਰਤ ਜੈਨ ਬਣਿਆ ਸੀ.ਏ.

ਸ਼ਾਹਕੋਟ, 18 ਜਨਵਰੀ (ਬਾਂਸਲ)-ਸ਼ਾਹਕੋਟ ਦੇ ਸੁਵਰਤ ਜੈਨ ਨੇ ਸੀ.ਏ. ਦੀ ਪ੍ਰੀਖਿਆ 800 ਵਿਚੋਂ 443 ਅੰਕ ਪ੍ਰਾਪਤ ਕਰਕੇ ਪਾਸ ਕੀਤੀ ਹੈ ਤੇ ਸੀ.ਏ. ਬਣ ਕੇ ਆਪਣੇ ਪਰਿਵਾਰ ਤੇ ਸ਼ਾਹਕੋਟ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | ਸੁਵਰਤ ਜੈਨ ਦੇ ਪਿਤਾ ਡਾ. ਸੰਜੀਵ ਕੁਮਾਰ ਜੈਨ ਕਿੱਤੇ ...

ਪੂਰੀ ਖ਼ਬਰ »

ਜਲਦ ਸ਼ੁਰੂ ਹੋਵੇਗਾ ਦਕੋਹਾ ਓਵਰ ਬਿ੍ਜ ਦਾ ਕੰਮ

ਜਲੰਧਰ, 18 ਜਨਵਰੀ (ਸ਼ਿਵ)-ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਨੇ ਦੱਸਿਆ ਕਿ ਦਕੋਹਾ ਓਵਰ ਬਿ੍ਜ ਦਾ ਕੰਮ ਜਲਦ ਹੀ ਸ਼ੁਰੂ ਹੋ ਜਾਵੇਗਾ | ਡੀ.ਸੀ. ਦਫਤਰ ਵਿਚ ਹੋਈ ਬੈਠਕ ਵਿਚ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ, ਟਰੈਫ਼ਿਕ ...

ਪੂਰੀ ਖ਼ਬਰ »

ਖੋਖਾ ਤੋੜ ਕੇ ਹਜ਼ਾਰਾਂ ਦਾ ਸਾਮਾਨ ਕੀਤਾ ਚੋਰੀ

ਜਲੰਧਰ ਛਾਉਣੀ, 18 ਜਨਵਰੀ (ਪਵਨ ਖਰਬੰਦਾ)-ਨੰਗਲ ਸ਼ਾਮਾਂ ਚੌਕ ਦੇ ਕਰੀਬ ਬੀਤੀ ਰਾਤ ਚੋਰਾਾ ਨੇ ਇਕ ਪਾਨ ਦੇ ਖੋਖੇ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸ ਅੰਦਰੋਂ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ, ਜਿਸ ਸਬੰਧੀ ਪੀੜਤ ਵਿਅਕਤੀ ਵਲੋਂ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ...

ਪੂਰੀ ਖ਼ਬਰ »

ਜਲੰਧਰ ਛਾਉਣੀ 'ਚ ਮਿੰਨੀ ਮੈਰਾਥਨ ਕਰਵਾਈ

ਜਲੰਧਰ ਛਾਉਣੀ, 18 ਜਨਵਰੀ (ਪਵਨ ਖਰਬੰਦਾ)-ਵਜਰਾ ਕੋਰ ਵਲੋਂ 72ਵੇਂ ਥਲ ਸੈਨਾ ਦਿਵਸ ਦੇ ਸਬੰਧ ਵਿਚ ਕਰਵਾਏ ਜਾ ਰਹੇ ਪ੍ਰੋਗਰਾਮਾਂ ਤਹਿਤ ਜਲੰਧਰ ਛਾਉਣੀ ਵਿਖੇ ਵਜਰਾ ਕੋਰ ਵਲੋਂ ਮਿੰਨੀ ਮੈਰਾਥਨ ਕਰਵਾਈ ਗਈ | ਜਿਸ ਦੌਰਾਨ ਸੀਨੀਅਰ ਸੈਨਾ ਅਧਿਕਾਰੀਆਾ, ਸੈਨਿਕਾਂ ਅਤੇ ਸਾਬਕਾ ...

ਪੂਰੀ ਖ਼ਬਰ »

ਧਿਆਨ ਸਿੰਘ ਠਾਕੁਰ ਬਣੇ ਵਰਕਰਜ ਯੂਨੀਅਨ ਦੇ ਪ੍ਰਧਾਨ

ਜਲੰਧਰ, 18 ਜਨਵਰੀ (ਜਸਪਾਲ ਸਿੰਘ)-ਜਿਮਖਾਨਾ ਕਲੱਬ ਦੀ ਵਰਕਰਜ ਯੂਨੀਅਨ ਦੀ ਇਕ ਅਹਿਮ ਮੀਟਿੰਗ ਉਪ ਪ੍ਰਧਾਨ ਜਤਿੰਦਰ ਸੋਨੀ ਦੀ ਅਗਵਾਈ ਹੇਠ ਹੋਈ, ਜਿਸ 'ਚ ਯੂਨੀਅਨ ਦੀ ਪੁਰਾਣੀ ਕਮੇਟੀ ਨੂੰ ਭੰਗ ਕਰਕੇ ਨਵੀਂ ਕਮੇਟੀ ਦੀ ਚੋਣ ਕੀਤੀ ਗਈ ਹੈ | ਜਿਸ ਤਹਿਤ ਚੰਦਨ ਗਰੇਵਾਲ ਨੂੰ ...

ਪੂਰੀ ਖ਼ਬਰ »

ਐਸ.ਵੀ.ਐਮ. ਸਕੂਲ 'ਚ ਦਸਤਾਰ ਮੁਕਾਬਲੇ ਕਰਵਾਏ

ਜਲੰਧਰ ਛਾਉਣੀ, 18 ਜਨਵਰੀ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਸੋਫ਼ੀ ਪਿੰਡ ਵਿਖੇ ਐਸ.ਵੀ.ਐਮ. ਸਕੂਲ 'ਚ ਦਸਤਾਰ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ਕੈਨਰਾ ਬੈਂਕ ਦੇ ਮੈਨੇਜਰ ਸਤੀਸ਼ ਕੋਠਿਆਲ ਹਾਜ਼ਰ ਹੋਏ | ਇਸ ਦੌਰਾਨ ਵਿਸ਼ੇਸ਼ ...

ਪੂਰੀ ਖ਼ਬਰ »

ਸ਼ਰਨਜੀਤ ਸਿੰਘ ਢਿੱਲੋਂ ਸਾਹਨੇਵਾਲੀ ਸਨਮਾਨਿਤ

ਮੱਲ੍ਹੀਆਂ ਕਲਾਂ, 18 ਜਨਵਰੀ (ਮਨਜੀਤ ਮਾਨ)-ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਵਲੋਂ ਸ਼ਰਨਜੀਤ ਸਿੰਘ ਢਿੱਲੋਂ ਵਿਧਾਇਕ ਸਾਹਨੇਵਾਲੀ ਨੂੰ ਵਿਧਾਇਕ ਦਲ ਦਾ ਨੇਤਾ ਬਣਨ 'ਤੇ ਨਵਨੀਤ ਥਾਪਰ ਜਨਰਲ ਸਕੱਤਰ ਅਨੁਸੂਚਿਤ ਜਾਤੀ ਪੰਜਾਬ ਸ਼੍ਰੋਮਣੀ ਅਕਾਲੀ ਦਲ ਉੱਘੇ ਨੌਜਵਾਨ ...

ਪੂਰੀ ਖ਼ਬਰ »

ਬਠਿੰਡਾ ਦੇ ਪਿੰਡ ਸੇਮਾ ਵਾਸੀਆਂ ਵਲੋਂ ਹੜ੍ਹ ਰੋਕੂ ਕਮੇਟੀ ਗਿੱਦੜ ਪਿੰਡੀ ਨੂੰ ਪੌਣੇ 2 ਲੱਖ ਦੀ ਸਹਾਇਤਾ ਰਾਸ਼ੀ ਭੇਟ

ਲੋਹੀਆਂ ਖਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪਿਛਲੇ ਸਾਲ ਅਗਸਤ ਵਿਚ ਲੋਹੀਆਂ ਇਲਾਕੇ ਦੇ ਪਿੰਡਾਂ 'ਚ ਆਏ ਭਿਆਨਕ ਹੜ੍ਹਾਂ ਦੇ ਕਾਰਨਾਂ ਨੂੰ ਲੱਭਣ ਅਤੇ ਉਨ੍ਹਾਂ ਦੇ ਹੱਲ ਲਈ ਬਣਾਈ 'ਹੜ੍ਹ ਰੋਕੂ ਲੋਕ ਕਮੇਟੀ ਇਲਾਕਾ ਗਿੱਦੜ ਪਿੰਡੀ' ਦੀਆਂ ਬੰਨਾਂ ਦੀ ਰਿਪੇਅਰ ...

ਪੂਰੀ ਖ਼ਬਰ »

ਦੌਲਤਪੁਰ ਢੱਡਾ 'ਚ ਸਾਲਾਨਾ ਛਿੰਝ ਮੇਲਾ ਕੱਲ੍ਹ ਨੂੰ

ਮੱਲ੍ਹੀਆਂ ਕਲਾਂ, 18 ਜਨਵਰੀ (ਮਨਜੀਤ ਮਾਨ)-ਪਿੰਡ ਦੌਲਤਪੁਰ ਢੱਡਾ, ਜਲੰਧਰ ਵਿਖੇ ਪੀਰ ਬਾਬਾ ਲੱਖ ਦਾਤਾ, ਲਾਲਾ ਵਾਲਾ ਪੀਰ ਦੀ ਯਾਦ ਵਿਚ ਸਾਲਾਨਾ ਛਿੰਝ ਮੇਲਾ 20 ਜਨਵਰੀ ਦਿਨ ਸੋਮਵਾਰ ਨੂੰ ਸਵ: ਸੰਤ ਰਾਮ ਗਿੱਲ ਦੇ ਪਰਿਵਾਰ ਵਲੋਂ ਸਮੂਹ ਗ੍ਰਾਮ ਪੰਚਾਇਤ ਤੇ ਪ੍ਰਵਾਸੀ ...

ਪੂਰੀ ਖ਼ਬਰ »

ਬੂਥ ਲਗਾ ਕੇ ਅੱਜ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

ਸ਼ਾਹਕੋਟ, 18 ਜਨਵਰੀ (ਸੁਖਦੀਪ ਸਿੰਘ, ਸਚਦੇਵਾ)-ਕੌਮੀ ਪਲਸ ਪੋਲੀਓ ਮੁਹਿੰਮ ਤਹਿਤ 19 ਜਨਵਰੀ ਤੋਂ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧੀ ਬੂੰਦਾਂ ਪਿਲਾਉਣ ਦਾ ਅਗਾਜ਼ ਕੀਤਾ ਜਾ ਰਿਹਾ ਹੈ | ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਰਦੀਪ ਸਿੰਘ ਦੁੱਗਲ ਦੇ ...

ਪੂਰੀ ਖ਼ਬਰ »

ਸੜਕ 'ਤੇ ਪਏ ਡੂੰਘੇ ਟੋਇਆਂ ਦੀ ਮੁਰੰਮਤ ਕਰੇ ਸਰਕਾਰ- ਅਸ਼ੋਕ ਸੰਧੂ

ਬਿਲਗਾ, 18 ਜਨਵਰੀ (ਰਾਜਿੰਦਰ ਸਿੰਘ ਬਿਲਗਾ)-ਬਿਲਗਾ ਤੋਂ ਨੂਰਮਹਿਲ ਸੜਕ ਵਿਚ ਪਏ ਵੱਡ-ਵੱਡੇ ਡੂੰਘੇ ਟੋਏ ਰਾਹਗੀਰਾਂ ਲਈ ਸਿਰਦਰਦੀ ਬਣੇ | ਇਸ ਸੜਕ 'ਤੇ ਹੁਣ ਤੱਕ ਕਈ ਦੋ ਪਹੀਆ ਵਾਹਨ ਚਾਲਕ ਹਾਦਸੇ ਦਾ ਸ਼ਿਕਾਰ ਹੋ ਚੁੱਕੇ ਹਨ | ਇਸ ਮੁਸ਼ਕਲ ਦੇ ਹੱਲ ਲਈ ਅੱਜ ਲਾਇਨ ਅਸ਼ੋਕ ...

ਪੂਰੀ ਖ਼ਬਰ »

ਨਦੀਆਂ ਤੇ ਦਰਿਆਵਾਂ ਨੂੰ ਦੂਸ਼ਿਤ ਕਰਨ 'ਚ ਪੜ੍ਹੇ-ਲਿਖੇ ਲੋਕਾਂ ਦਾ ਵੱਡਾ ਯੋਗਦਾਨ-ਸੰਤ ਸੀਚੇਵਾਲ

ਮਲਸੀਆਂ, 18 ਜਨਵਰੀ (ਸੁਖਦੀਪ ਸਿੰਘ)-ਜਲ ਸ਼ਕਤੀ ਮੰਤਰਾਲੇ ਵਲੋਂ ਡਾ. ਅੰਬੇਡਕਰ ਭਵਨ ਨਵੀਂ ਦਿੱਲੀ ਵਿਚ ਕਰਵਾਏ ਸਮਾਗਮ 'ਪਾਣੀਆਂ 'ਤੇ ਗੱਲ' ਉੱਪਰ ਬੁਲਾਰਿਆਂ ਨੇ ਇਕਜੁਟ ਹੁੰਦਿਆਂ ਕਿਹਾ ਕਿ ਜੇ ਦੂਸ਼ਿਤ ਪਾਣੀਆਂ ਦਾ ਹੱਲ ਕਰਨਾ ਹੈ ਤਾਂ 'ਸੀਚੇਵਾਲ' ਇਕ ਮੱਕੇ ਦੀ ਤਰ੍ਹਾਂ ...

ਪੂਰੀ ਖ਼ਬਰ »

ਪਿੰਡ ਪੱਦੀ ਖ਼ਾਲਸਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਗੁਰਾਇਆ/ਰੁੜਕਾ ਕਲਾਂ, 18 ਜਨਵਰੀ (ਬਲਵਿੰਦਰ ਸਿੰਘ/ਦਵਿੰਦਰ ਸਿੰਘ ਖ਼ਾਲਸਾ)-ਇੱਥੋਂ ਦੇ ਨਜ਼ਦੀਕੀ ਪਿੰਡ ਪੱਦੀ ਖਾਲਸਾ ਵਿਖੇ ਖੇਤੀਬਾੜੀ ਅਤੇ ਕਿਸਾਨ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਪਿੰਡ ਦੀ ਕੋਆਪਰੇਟਿਵ ਸੁਸਾਇਟੀ 'ਚ ਕੀਤਾ ...

ਪੂਰੀ ਖ਼ਬਰ »

ਮੱਖਣ ਸਿੰਘ ਖਹਿਰਾ ਨੇ ਮਾਰਕੀਟ ਕਮੇਟੀ ਚੇਅਰਮੈਨ ਦਾ ਅਹੁਦਾ ਸੰਭਾਲਿਆ

ਫਿਲੌਰ, 18 ਜਨਵਰੀ (ਸੁਰਜੀਤ ਸਿੰਘ ਬਰਨਾਲਾ)-ਬੀਤੇ ਦਿਨੀਂ ਪੰਜਾਬ ਸਰਕਾਰ ਵਲ਼ੋਂ ਐਲਾਨੇ ਮਾਰਕੀਟ ਕਮੇਟੀ ਫਿਲੌਰ ਦੇ ਚੇਅਰਮੈਨ ਮੱਖਣ ਸਿੰਘ ਖਹਿਰਾ ਅਤੇ ਵਾਈਸ ਚੇਅਰਮੈਨ ਵਿਜੈ ਕੁਮਾਰ ਬਿੱਲਾ ਨੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਜਨਰਲ ਸਕੱਤਰ ਕਾਂਗਰਸ ਪੰਜਾਬ ...

ਪੂਰੀ ਖ਼ਬਰ »

ਦਾਰਾ ਸਿੰਘ ਬੋਪਾਰਾਏ ਚੇਅਰਮੈਨ ਮਾਰਕੀਟ ਕਮੇਟੀ ਦਾ ਤਾਜਪੋਸ਼ੀ ਸਮਾਗਮ ਹੋਇਆ

ਗੁਰਾਇਆ, 18 ਜਨਵਰੀ (ਬਲਵਿੰਦਰ ਸਿੰਘ)-ਮਾਰਕੀਟ ਕਮੇਟੀ ਗੁਰਾਇਆ ਦੇ ਚੇਅਰਮੈਨ ਵਜੋਂ ਦਾਰਾ ਸਿੰਘ ਬੋਪਾਰਾਏ ਅਤੇ ਉਪ ਚੇਅਰਮੈਨ ਵਜੋਂ ਰਾਮ ਲੁਭਾਇਆ ਨੇ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਚੌਧਰੀ ਸੰਤੋਖ ਸਿੰਘ ਮੈਂਬਰ ਲੋਕ ਸਭਾ ਨੇ ...

ਪੂਰੀ ਖ਼ਬਰ »

30 ਗ੍ਰਾਮ ਹੈਰੋਇਨ, ਪਿਸਤੌਲ ਅਤੇ ਜ਼ਿੰਦਾ ਰੌਾਦ ਸਮੇਤ ਨਸ਼ਾ ਤਸਕਰ ਕਾਬੂ

ਸ਼ਾਹਕੋਟ, 18 ਜਨਵਰੀ (ਸੁਖਦੀਪ ਸਿੰਘ, ਬਾਂਸਲ)-ਸ਼ਾਹਕੋਟ ਪੁਲਿਸ ਵਲੋਂ 30 ਗ੍ਰਾਮ ਹੈਰੋਇਨ, 1 ਪਿਸਤੌਲ ਤੇ 1 ਰੌਾਦ ਸਮੇਤ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸ਼ਾਹਕੋਟ ਪਿਆਰਾ ਸਿੰਘ ਅਤੇ ਐੱਸ.ਐੱਚ.ਓ. ਸੁਰਿੰਦਰ ਕੁਮਾਰ ਨੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਵਲੋਂ ਪ੍ਰਭਾਤ ਫੇਰੀਆਂ ਆਰੰਭ

ਫਿਲੌਰ, 18 ਜਨਵਰੀ (ਇੰਦਰਜੀਤ ਚੰਦੜ੍ਹ)– ਗੁਰੂ ਰਵਿਦਾਸ ਦੇ ਫਿਲੌਰ ਵਿਖੇ 8 ਅਤੇ 9 ਫਰਵਰੀ ਨੂੰ ਮਨਾਏ ਜਾ ਰਹੇ 643ਵੇਂ ਤਹਿਸੀਲ ਪੱਧਰੀ ਪ੍ਰਕਾਸ਼ ਦਿਹਾੜੇ ਦੀਆ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਗੁਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਦੀ ਭਜਨ ਮੰਡਲੀ ਵਲੋਂ ਪ੍ਰਭਾਤ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX