ਤਾਜਾ ਖ਼ਬਰਾਂ


ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  2 minutes ago
ਜਲੰਧਰ, 5 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਕਈ ਮਹੀਨੇ ਮਜ਼ਦੂਰੀ ਕਰਕੇ ਪਰਤੇ ਪਰਿਵਾਰਾਂ ਨੇ ਪ੍ਰਸ਼ਾਸਨ ਪੁਆਈਆਂ ਭਾਜੜਾਂ
. . .  6 minutes ago
ਖੇਮਕਰਨ, 5 ਅਪ੍ਰੈਲ (ਰਾਕੇਸ਼ ਬਿੱਲਾ) - ਖੇਮਕਰਨ ਸ਼ਹਿਰ ਵਾਸੀਆਂ ਚ ਬਾਹਰਲੇ ਜ਼ਿਲ੍ਹਿਆਂ ਵਿਚ ਕਈ ਮਹੀਨੇ ਮਜ਼ਦੂਰੀ ਕਰਕੇ ਵਾਪਸ ਆ ਰਹੇ ਪਰਿਵਾਰਾਂ ਨੇ ਕੋਰੋਨਾ ਕਾਰਨ ਚਿੰਤਾ ਵਧਾ ਦਿੱਤੀ ਹੈ ਅੱਜ ਸਵੇਰੇ ਤੜਕੇ ਸ਼ਹਿਰ ਅੰਦਰ ਪੁਲਿਸ ਤੇ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ, ਜਦ ਦੋ ਵੱਡੇ ਕੈਂਟਰ 'ਚ ਭਰੇ ਮਜ਼ਦੂਰ...
ਤਬਲੀਗ਼ੀ ਮਰਕਜ਼ ਵਿਚ ਹਿੱਸਾ ਲੈਣ ਗਏ ਨੌਜਵਾਨ ਦੀ ਰਿਪੋਰਟ ਆਈ ਨੈਗੇਟਿਵ
. . .  18 minutes ago
ਕੋਰੋਨਾ ਦਾ ਅੰਧਕਾਰ ਮਿਟਾਉਣ ਲਈ ਅੱਜ ਦੇਸ਼ ਰਾਤ 9 ਵਜੇ 9 ਮਿੰਟ ਲਈ ਕਰੇਗਾ ਰੌਸ਼ਨ
. . .  34 minutes ago
ਨਵੀਂ ਦਿੱਲੀ, 5 ਅਪ੍ਰੈਲ - ਕੋਰੋਨਾ ਵਾਇਰਸ ਦਾ ਸੰਕਟ ਵੱਧਦਾ ਹੀ ਜਾ ਰਿਹਾ ਹੈ। ਸੰਕਟ ਦੇ ਇਸ ਵਕਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਇੱਕਜੁੱਟਤਾ ਦਾ ਸੰਦੇਸ਼ ਦੇਣ ਲਈ 5 ਅਪ੍ਰੈਲ ਰਾਤ 9 ਵਜੇ 9 ਮਿੰਟ ਤੱਕ ਲਾਈਟਾਂ ਬੰਦ ਰੱਖਣ ਦਾ ਸੱਦਾ ਦਿੱਤਾ। ਇਸ ਦੌਰਾਨ ਦੀਵੇ, ਮੋਮਬੱਤੀ ਤਾਂ ਮੋਬਾਈਲ ਫ਼ੋਨ...
ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਮਾਛੀਵਾੜਾ ਸਾਹਿਬ, 4 ਅਪ੍ਰੈਲ (ਮਨੋਜ ਕੁਮਾਰ)- ਕਰੋਨਾਵਾਇਰਸ ਦੀ ਮਹਾਂਮਾਰੀ ਤੋ ਬਚਣ ਲਈ ਭਾਵੇ ਕੇਂਦਰ ਸਰਕਾਰ ਤੇ ਪੰਜਾਬ...
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  1 day ago
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  1 day ago
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਡਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ ਵੀਡੀਓਗ੍ਰਾਫੀઠਕਾਰਨ ਢਾਣੀਆਂ ਬਣਾ ਕੇ ਬੈਠਣ ਵਾਲਿਆਂ ਨੂੰ ਪਈਆਂ ਭਾਜੜਾਂ
. . .  1 day ago
ਇਕ ਖੰਨਾ ਵਾਸੀ ਵੀ ਹੋਇਆ ਸੀ ਕੋਰੋਨਾ ਦੀ ਸ਼ਿਕਾਰ ਤਬਲੀਗ਼ੀ ਜਮਾਤ 'ਚ ਸ਼ਾਮਲ
. . .  1 day ago
ਮੈਡੀਕਲ ਅਫ਼ਸਰ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ ਦੀ ਕੀਤੀ ਪੁਸ਼ਟੀ
. . .  1 day ago
ਨਸ਼ੇ ਦੀ ਤਸਕਰੀ ਕਰਨ ਦੇ ਸ਼ੱਕ 'ਚ ਪਿੰਡ ਵਾਸੀਆਂ ਨੇ ਇੱਕ ਮੁਲਾਜ਼ਮ ਸਮੇਤ ਨੌਜਵਾਨਾਂ ਨੂੰ ਕੀਤਾ ਪੁਲਿਸ ਹਵਾਲੇ
. . .  1 day ago
ਕੋਰੋਨਾ ਪੀੜਤਾਂ ਦਾ ਇਲਾਜ ਕਰ ਰਹੇ ਕਰਮਚਾਰੀਆਂ ਨੂੰ ਟਰੱਸਟ ਦੇਵੇਗਾ ਐੱਨ-95 ਮਾਸਕ ਤੇ ਪੀ.ਪੀ. ਕਿੱਟਾਂ
. . .  1 day ago
ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਿੰਡਾਂ-ਕਸਬਿਆਂ 'ਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਸ਼ਨਾਖ਼ਤ ਕਰਨ ਦੀਆਂ ਹਦਾਇਤਾਂ
. . .  1 day ago
ਬੈਲਜੀਅਮ 'ਚ ਕੋਰੋਨਾ ਦੇ ਕਹਿਰ ਕਾਰਨ ਹੁਣ ਤੱਕ 1283 ਲੋਕਾਂ ਦੀ ਹੋਈ ਮੌਤ
. . .  1 day ago
ਤਬਲੀਗ਼ੀ ਜਮਾਤ ਦੇ ਨੌਜਵਾਨ ਨੂੰ ਕੀਤਾ ਆਈਸੋਲੇਟ
. . .  1 day ago
ਫ਼ਰੀਦਕੋਟ 'ਚ ਕੋਰੋਨਾ ਦਾ ਪਾਜੀਟਿਵ ਮਰੀਜ਼ ਆਉਣ ਕਾਰਨ ਸ੍ਰੀ ਮੁਕਤਸਰ ਸਾਹਿਬ 'ਚ ਵੀ ਕੀਤੀ ਸਖ਼ਤੀ
. . .  1 day ago
ਵਿਸਾਖੀ ਮੌਕੇ ਪੰਚਾਇਤਾਂ ਨੂੰ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਮੁਨਾਦੀ ਕਰਨ ਦੇ ਆਦੇਸ਼
. . .  1 day ago
ਬਿਜਲੀ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਨਾ ਦਿੱਤੀਆਂ ਤਾਂ ਜ਼ਰੂਰੀ ਸੇਵਾਵਾਂ ਦਾ ਹੋਵੇਗਾ ਬਾਈਕਾਟ : ਜਸਵੰਤ ਰਾਏ
. . .  1 day ago
17 ਸੂਬਿਆਂ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ ਲੋਕਾਂ 'ਚੋਂ 1023 ਲੋਕ ਪਾਏ ਗਏ ਪਾਜ਼ੀਟਿਵ: ਸਿਹਤ ਮੰਤਰਾਲੇ
. . .  1 day ago
ਦੀਪਕਾ ਪਾਦੁਕੋਣ ਤੇ ਰਣਵੀਰ ਸਿੰਘ ਪੀ.ਐਮ. ਕੇਅਰਸ ਫੰਡ ਲਈ ਆਏ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਵਿਅਕਤੀਆਂ ਨੂੰ ਮਸਜਿਦ ਵਿਚੋਂ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਭੇਜਿਆ
. . .  1 day ago
5 ਨੂੰ ਸਟਰੀਟ ਲਾਈਟਾਂ ਤੇ ਘਰੇਲੂ ਬਿਜਲੀ ਉਪਕਰਨ ਬੰਦ ਨਾ ਕੀਤੇ ਜਾਣ
. . .  1 day ago
ਬੰਦ ਏ. ਟੀ. ਐਮ ਕਾਰਨ ਲੋਕ ਪ੍ਰੇਸ਼ਾਨ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਲੌਂਗੋਵਾਲ
. . .  1 day ago
ਲੋੜਵੰਦਾਂ ਦੀ ਮਦਦ ਕਰਨ 'ਚ ਕੋਈ ਕਸਰ ਨਹੀਂ ਛੱਡਾਂਗਾ-ਵਿਧਾਇਕ ਸ਼ੇਰੋਵਾਲੀਆ
. . .  1 day ago
ਕੋਰੋਨਾ ਮਰੀਜ਼ ਮਿਲਣ ਕਰਕੇ ਮਾਨਸਾ ਜ਼ਿਲ੍ਹੇ ਨਾਲ ਲਗਦੀ ਹੱਦ ਕੀਤੀ ਸੀਲ
. . .  1 day ago
ਵੁਹਾਨ ਦੇ ਏਅਰਪੋਰਟ ’ਚ ਜੰਗੀ ਪੱਧਰ ’ਤੇ ਕੀਤੀ ਗਈ ਸਪਰੇਅ, 8 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਉਡਾਣਾ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਮੌਕੇ ਰਸਮਾਂ ਨਿਭਾਉਣ ਵਾਲੇ ਕਰਮਚਾਰੀ ਸਨਮਾਨਿਤ
. . .  1 day ago
ਹਰਿਆਣਾ ਦੇ ਪਲਵਲ ਜ਼ਿਲ੍ਹੇ ’ਚ 56 ਵਿਚੋਂ 16 ਲੋਕਾਂ ਨੂੰ ਕੋਰੋਨਾ, ਮਰਕਜ਼ ਨਾਲ ਸਬੰਧਤ ਹਨ ਲੋਕ
. . .  1 day ago
ਦੂਸਰੇ ਦਿਨ ਵੀ ਬੈਂਕਾਂ ਅੱਗੇ ਲੱਗੀਆਂ ਲੰਬੀਆਂ ਲਾਈਨਾਂ
. . .  1 day ago
ਜਲੰਧਰ ਨੇੜੇ ਕਤਲ
. . .  1 day ago
ਸ਼ਾਹਕੋਟ ਪੁਲਿਸ ਪ੍ਰਸ਼ਾਸਨ ਨੇ ਲੋਕਾਂ 'ਤੇ ਨਜ਼ਰ ਰੱਖਣ ਲਈ ਸ਼ੁਰੂ ਕੀਤੇ ਡਰੋਨ ਕੈਮਰੇ
. . .  1 day ago
ਮੁਸਲਿਮ ਭਾਈਚਾਰੇ ਦੇ 11 ਲੋਕਾਂ ਦੇ ਕੋਰੋਨਾ ਟੈਸਟ ਲਏ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਮਾਘ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹੇ 'ਚ ਪਿਲਾਈਆਂ 30067 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ

ਨਵਾਂਸ਼ਹਿਰ,ਬੰਗਾ, 19 ਜਨਵਰੀ (ਗੁਰਬਖਸ਼ ਸਿੰਘ ਮਹੇ, ਜਸਵੀਰ ਸਿੰਘ ਨੂਰਪੁਰ/ਹਰਵਿੰਦਰ ਸਿੰਘ)-ਅੱਜ ਕੌਮੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਡਾ: ਰਜਿੰਦਰ ਪ੍ਰਸ਼ਾਦ ਭਾਟੀਆ ਸਿਵਲ ਸਰਜਨ ਨੇ ਸੀ.ਐੱਚ.ਸੀ ਬੰਗਾ ਵਿਖੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਕੀਤੀ ¢ਇਸ ਮੌਕੇ ਡਿਪਟੀ ਡਾਇਰੈਕਟਰ ਡਾ: ਬਲਵਿੰਦਰ ਕੌਰ ਦਫ਼ਤਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ ਵਲੋਂ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ, ਬਲਾਕ ਸੁੱਜੋਂ ਅਧੀਨ ਮਿੰਨੀ ਪੀ. ਐੱਚ. ਸੀ ਖਟਕੜ ਕਲਾਂ ਦੇ ਬੂਥਾਂ ਦੀ ਮੋਨੀਟਰਿ ੰਗ ਕੀਤੀ ਗਈ¢ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਇਸ ਮੁਹਿੰਮ ਅਧੀਨ ਪੂਰੇ ਭਾਰਤ ਵਿਚ 19 ਤੋਂ 21 ਜਨਵਰੀ ਤੱਕ 0 ਤੋਂ 5 ਸਾਲ ਦੇ ਸਾਰੇ ਬੱਚਿਆਂ ਨੰੂ ਪੋਲੀਓ ਰੋਧਕ ਬੰੂਦਾਂ ਪਿਲਾਈਆਂ ਜਾ ਰਹੀਆਂ ਹਨ ¢ਉਨ੍ਹਾਂ ਕਿਹਾ ਕਿ ਭਾਵੇਂ ਸਾਡੇ ਦੇਸ਼ ਵਿਚੋਂ ਪੋਲੀਓ ਦੀ ਬਿਮਾਰੀ ਖ਼ਤਮ ਹੋ ਚੁੱਕੀ ਹੈ, ਪਰੰਤੂ ਸਾਡੇ ਗੁਆਂਢੀ ਦੇਸ਼ਾਂ ਪਾਕਿਸਤਾਨ, ਅਫ਼ਗਾਨਿਸਤਾਨ ਅਤੇ ਨਾਈਜੀਰੀਆ ਵਿਚ ਅਜੇ ਵੀ ਪੋਲੀਓ ਦੇ ਕੇਸ ਸਾਹਮਣੇ ਆ ਰਹੇ ਹਨ ਜਿਸ ਕਰ ਕੇ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ¢ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਇਸ ਮੁਹਿੰਮ ਦੌਰਾਨ ਕੋਈ ਵੀ 0-5 ਸਾਲ ਤੱਕ ਦਾ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹਿ ਜਾਵੇ ਤਾਂ ਜੋ ਇਹ ਨਾ-ਮੁਰਾਦ ਬਿਮਾਰੀ ਮੁੜ ਸਾਡੇ ਦੇਸ਼ ਵਿਚ ਨਾ ਆ ਸਕੇ¢ਇਸ ਮੁਹਿੰਮ ਅਧੀਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਕੁੱਲ 55621 ਬੱਚਿਆਂ ਨੰੂ ਪੋਲੀਓ ਰੋਧਕ ਬੰੂਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ¢ਇਸ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਜ਼ਿਲੇ੍ਹ ਅੰਦਰ ਅੱਜ ਵੱਖ-ਵੱਖ ਥਾਵਾ 'ਤੇ ਬੂਥ ਲਗਾ ਕਿ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਇਸ ਮੌਕੇ ਉਨ੍ਹਾਂ ਨੇ ਪਲਸ ਪੋਲੀਓ ਮੁਹਿੰਮ ਦੌਰਾਨ ਸ਼ਹੀਦ ਭਗਤ ਸਿੰਘ ਨਗਰ ਦੇ ਸਾਰੇ ਵਾਸੀਆਂ ਨੰੂ ਇਸ ਅਭਿਆਨ ਵਿਚ ਵੱਧ ਚੜ੍ਹ ਕੇ ਸਹਿਯੋਗ ਦੇਣ ਲਈ ਕਿਹਾ ਤਾਂ ਜੋ ਜ਼ਿਲੇ੍ਹ ਵਿਚ 0 ਤੋਂ 5 ਸਾਲ ਦੀ ਉਮਰ ਦੇ ਹਰ ਬੱਚੇ ਨੰੂ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਜਾ ਸਕਣ ਅਤੇ ਇਸ ਬਿਮਾਰੀ ਨੂੰ ਕਾਬੂ ਵਿਚ ਰਖਿਆ ਜਾ ਸਕੇ ¢ ਡਾ: ਦਵਿੰਦਰ ਢਾਾਡਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦਸਿਆ ਕਿ ਜੋ ਬੱਚੇ ਅੱਜ ਪੋਲੀਓ ਰੋਕੂ ਬੂੰਦਾਂ ਪੀਣ ਤੋ ਵਾਂਝੇ ਰਹਿ ਗਏ ਹਨ ਉਨ੍ਹਾਂ ਨੰੂ 20 ਅਤੇ 21ਜਨਵਰੀ ਨੰੂ ਟੀਮਾਾ ਵਲੋਂ ਘਰ-ਘਰ ਜਾ ਕੇ ਪਲਸ ਪੋਲੀਓ ਬੰੂਦਾਂ ਪਿਲਾਈਆਂ ਜਾਣਗੀਆਂਜਿਸ ਵਾਸਤੇ ਜ਼ਿਲੇ੍ਹ ਅੰਦਰ 444 ਘਰ-ਘਰ ਜਾਣ ਵਾਲੀਆਂ ਟੀਮਾਂ, 7 ਮੋਬਾਈਲ ਟੀਮਾਂ ਅਤੇ 16 ਟਰਾਂਜ਼ਿਟ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਦੀ ਨਿਗਰਾਨੀ ਲਈ 46 ਸੁਪਰਵਾਈਜ਼ਰ ਲਗਾਏ ਗਏ ਹਨ ¢ਇਸ ਮੌਕੇ ਡਾ: ਸੁਖਵਿੰਦਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ: ਕਵਿਤਾ ਐੱਸ.ਐਮ.ਓ. ਸੀ.ਐੱਚ.ਸੀ ਬੰਗਾ, ਡਾ: ਹਰਜਿੰਦਰ ਮੈਡੀਕਲ ਅਫ਼ਸਰ ਅਤੇ ਸੁਸ਼ੀਲ ਕੁਮਾਰ ਕੰਪਿਊਟਰ ਅਸਿਸਟੈਂਟ ਹਾਜ਼ਰ ਸਨ ¢ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਡਾ.ਸੁਖਵਿੰਦਰ ਸਿੰਘ ਹੀਰਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੂੰ ਬੰਗਾ ਅਤੇ ਬਲਾਕ ਮੁਕੰਦਪੁਰ, ਰਾਮ ਸਿੰਘ ਡੀ.ਪੀ.ਐਮ (ਐਨ.ਐੱਚ.ਐਮ) ਨੂੰ ਬਲਾਕ ਸੜੋਆ, ਡਾ: ਕੁਲਦੀਪ ਰਾਏ ਜ਼ਿਲ੍ਹਾ ਸਿਹਤ ਅਫ਼ਸਰ ਪੀ.ਐੱਚ.ਸੀ ਬਲਾਚੌਰ, ਡਾ: ਬਲਵਿੰਦਰ ਸਿੰਘ ਸਹਾਇਕ ਸਿਵਲ ਸਰਜਨ ਨੂੰ ਬਲਾਕ ਸੁੱਜੋਂ ਅਤੇ ਡਾ: ਦਵਿੰਦਰ ਢਾਾਡਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੂੰ ਨਵਾਂਸ਼ਹਿਰ ਅਤੇ ਬਲਾਕ ਮੁਜੱਫਰਪੁਰ ਵਿਖੇ ਮੋਨੀਟਰਿ ੰਗ ਕਰਨ ਦੀ ਜ਼ਿੰਮੇਵਾਰੀ ਸੌਾਪੀ ਗਈ ਹੈ | ਇਸ ਮੁਹਿੰਮ ਅਧੀਨ ਅੱਜ ਜ਼ਿਲੇ੍ਹ ਅੰਦਰ ਕੁੱਲ 30067 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ | ਜਿਸ ਵਿਚ ਪੀ. ਐੱਚ. ਸੀ. ਸੁੱਜੋਂ ਵਿਚ 5827 ਬੱਚਿਆਂ ਨੰੂ, ਪੀ. ਐੱਚ. ਸੀ. ਸੜੋਆ ਵਿਚ 3242 ਬੱਚਿਆਂ ਨੰੂ, ਸੀ. ਐੱਚ. ਸੀ. ਮੁਕੰਦਪੁਰ ਵਿਚ 4742 ਬੱਚਿਆਂ ਨੰੂ, ਪੀ. ਐੱਚ. ਸੀ. ਮੁੱਜਫਰਪੁਰ ਵਿਚ 6227 ਬੱਚਿਆਂ ਨੰੂ, ਰਾਹੋਂ ਸ਼ਹਿਰ ਵਿਚ 521 ਬੱਚਿਆਂ ਨੰੂ, ਬਲਾਚੌਰ ਅਰਬਨ ਵਿਚ 1042 ਬੱਚਿਆਂ ਨੰੂ, ਬਲਾਚੌਰ ਰੂਰਲ ਵਿਚ 5217 ਬੱਚਿਆਂ ਨੰੂ, ਸਿਵਲ ਹਸਪਤਾਲ ਨਵਾਂਸ਼ਹਿਰ ਵਿਚ 2087 ਬੱਚਿਆਂ ਨੰੂ ਅਤੇ ਸਿਵਲ ਹਸਪਤਾਲ ਬੰਗਾ ਵਿਚ 1162 ਬੱਚਿਆਂ ਨੰੂ ਪੋਲੀਓ ਰੋਧਕ ਬੰੂਦਾਂ ਪਿਲਾਈਆਂ ਗਈਆਂ |


ਪੰਜਾਬ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ 'ਚ ਸੋਨੇ ਦੇ ਤਗਮੇ ਜਿੱਤੇ

ਸਮੁੰਦੜਾ, 19 ਜਨਵਰੀ (ਤੀਰਥ ਸਿੰਘ ਰੱਕੜ)-ਬੀਤੇ ਦਿਨੀਂ ਚੰਡੀਗੜ੍ਹ ਵਿਖੇ ਹੋਈ ਸੂਬਾ ਪੱਧਰੀ ਮਾਸਟਰਜ਼ ਐਥਲੈਟਿਕ ਮੀਟ 'ਚ 100 ਮੀਟਰ ਅਤੇ 200 ਮੀਟਰ ਦੌੜ 'ਚ ਪਿੰਡ ਸਿਕੰਦਰਪੁਰ ਦੇ ਨੌਜਵਾਨ ਹਰਜਿੰਦਰ ਸਿੰਘ ਉਰਫ਼ ਜਿੰਦਰ ਸਿਕੰਦਰਪੁਰੀਏ ਨੇ ਪਹਿਲੇ ਸਥਾਨ 'ਤੇ ਰਹਿ ਕੇ ਦੋ ...

ਪੂਰੀ ਖ਼ਬਰ »

ਬਾਬਾ ਰਾਮ ਚੰਦ ਸਮਾਜ ਭਲਾਈ ਮੰਚ ਦੀ ਮੀਟਿੰਗ

ਮੁਕੰਦਪੁਰ, 19 ਜਨਵਰੀ (ਦੇਸ ਰਾਜ ਬੰਗਾ) - ਕਸਬਾ ਮੁਕੰਦਪੁਰ ਦੀ ਸਿਰਕੱਢ ਸਮਾਜ ਸੇਵੀ ਸੰਸਥਾ ਬਾਬਾ ਰਾਮ ਚੰਦ ਸਮਾਜ ਭਲਾਈ ਮੰਚ ਦੀ ਮੀਟਿੰਗ ਮੰਚ ਦੇ ਪ੍ਰਧਾਨ ਮਹਿੰਦਰ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੰਚ ਵਲੋਂ ਫਰਵਰੀ ਮਹੀਨੇ ਵਿਚ ਅੱਖਾਂ ਦਾ ਕੈਂਪ ਸਵ: ...

ਪੂਰੀ ਖ਼ਬਰ »

ਸੰਤ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਨੌਰਾ 'ਚ ਗੁਰਮਤਿ ਸਮਾਗਮ ਕਰਵਾਏ

ਪੱਲੀ ਝਿੱਕੀ, 19 ਜਨਵਰੀ (ਕੁਲਦੀਪ ਸਿੰਘ ਪਾਬਲਾ) - ਬਾਬਾ ਬੁੱਢਾ ਜੀ ਤੋਂ ਲੈ ਕੇ ਸਮੂਹ ਗੁਰਸੇਵਕਾਂ ਦੀ ਯਾਦ 'ਚ ਅਤੇ ਬਾਬਾ ਸੇਵਾ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਸੰਤ ਬਾਬਾ ਭਾਗ ਸਿੰਘ, ਸੰਤ ਬਾਬਾ ਲਾਭ ਸਿੰਘ ਅਤੇ ਸੰਤ ਬਾਬਾ ਹਰਭਜਨ ਸਿੰਘ ਭਲਵਾਨ ...

ਪੂਰੀ ਖ਼ਬਰ »

ਸੰਸਥਾ 'ਪੁੱਤ ਰਵਿਦਾਸ ਗੁਰੂ ਦੇ' ਵਲੋਂ ਵਿਦਿਆਰਥੀਆਂ ਨੂੰ ਸਕੂਲ ਕਿੱਟਾਂ ਤੇ ਸਟੇਸ਼ਨਰੀ ਭੇਟ

ਕਟਾਰੀਆਂ, 19 ਜਨਵਰੀ (ਨਵਜੋਤ ਸਿੰਘ ਜੱਖੂ) - ਵਿੱਦਿਆ ਅਤੇ ਸਮਾਜ ਭਲਾਈ ਦੇ ਖੇਤਰ 'ਚ ਸਹਿਯੋਗ ਦੇਣ ਵਾਲੀ ਸੰਸਥਾ 'ਪੁੱਤ ਰਵਿਦਾਸ ਗੁਰੂ ਦੇ' ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਟੋਡਰਪੁਰ ਅਤੇ ਸਰਕਾਰੀ ਸਕੂਲ ਪਿੰਡ ਹੀਰਾਪੁਰ ਵਿਖੇ ਬੱਚਿਆਂ ਨੂੰ ਸਕੂਲ ਕਿੱਟਾਂ ਅਤੇ ...

ਪੂਰੀ ਖ਼ਬਰ »

ਲੱਭਿਆ ਪਰਸ ਵਾਪਸ ਕਰ ਕੇ ਇਮਾਨਦਾਰੀ ਦੀ ਦਿੱਤੀ ਮਿਸਾਲ

ਭੱਦੀ, 19 ਜਨਵਰੀ (ਨਰੇਸ਼ ਧੌਲ)-ਅਜੋਕੇ ਸਮੇਂ ਅੰਦਰ ਜਿੱਥੇ ਲਾਲਚ ਵਸ ਨਜ਼ਦੀਕੀ ਰਿਸ਼ਤਿਆਂ ਦਾ ਘਾਣ ਅਤੇ ਕਤਲੋ ਗਾਰਤ ਕਰਨੀ ਆਮ ਜਿਹੀ ਗੱਲ ਹੋ ਗਈ ਹੈ ਉੱਥੇ ਹੁਣ ਵੀ ਅਜਿਹੇ ਵਿਅਕਤੀ ਮੌਜੂਦ ਹਨ ਜੋ ਇਮਾਨਦਾਰੀ ਦੀ ਮਿਸਾਲ ਪੇਸ਼ ਕਰ ਰਹੇ ਹਨ | ਸਹਿਕਾਰੀ ਸਭਾ ਕਸਬਾ ਭੱਦੀ ...

ਪੂਰੀ ਖ਼ਬਰ »

ਝਿੰਗੜਾਂ ਦੇ ਪੰਚਾਇਤੀ ਕੰਮਾਂ ਨੂੰ ਲੱਗਾ ਪ੍ਰਬੰਧਕ ਦਾ ਪਹਿਰਾ

ਔੜ/ਝਿੰਗੜਾਂ, 19 ਜਨਵਰੀ (ਪੱਤਰ ਪ੍ਰੇਰਕ)- ਬਲਾਕ ਔੜ 'ਚ ਪੈਂਦੇ ਝਿੰਗੜਾਂ ਦੇ ਰੁਕੇ ਹੋਏ ਵਿਕਾਸ ਦੇ ਕੰਮਾਂ ਨੂੰ ਚਾਲੂ ਕਰਵਾਉਣ ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਲੋਂ ਪ੍ਰਬੰਧਕ ਲਗਾਏ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਮੁਕੰਦਪੁਰ ਵਿਖੇ ਰਵਿਦਾਸੀਆ ਧਰਮ ਨੂੰ ਸਮਰਪਿਤ ਸੰਤ ਸੰਮੇਲਨ 30 ਨੂੰ

ਮੁਕੰਦਪੁਰ, 19 ਜਨਵਰੀ (ਦੇਸ ਰਾਜ ਬੰਗਾ) - ਗੁਰੂ ਰਵਿਦਾਸ ਅੰਮਿ੍ਤਬਾਣੀ ਵਰਲਡ ਵਾਈਡ ਆਰਗੇਨਾਈਜੇਸ਼ਨ ਵਲੋਂ ਰਵਿਦਾਸੀਆ ਧਰਮ ਦੇ 11ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਸੰਤ ਸੰਮੇਲਨ 30 ਜਨਵਰੀ ਦਿਨ ਵੀਰਵਾਰ ਨੂੰ ਚੌਾਕੀਆਂ ਦਰਬਾਰ ਮੁਕੰਦਪੁਰ ਵਿਖੇ ਕਰਵਾਇਆ ਜਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਬੰਗਾ, 19 ਜਨਵਰੀ (ਕਰਮ ਲਧਾਣਾ) - ਗੁਰਦੁਆਰਾ ਸਿੰਘ ਸਭਾ ਪੰਚਾਇਤੀ ਪਠਲਾਵਾ ਵਿਖੇ ਦਸਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ...

ਪੂਰੀ ਖ਼ਬਰ »

ਪੱਲੀ ਝਿੱਕੀ ਨੂੰ ਚੇਅਰਮੈਨ ਬਣਾਉਣ 'ਤੇ ਜ਼ਿਲ੍ਹੇ ਅੰਦਰ ਕਾਂਗਰਸ ਦਾ ਆਧਾਰ ਵਧਿਆ-ਨੀਲਮ ਰਾਣੀ

ਮੁਕੰਦਪੁਰ, 19 ਜਨਵਰੀ (ਸੁਖਜਿੰਦਰ ਸਿੰਘ ਬਖਲੌਰ)-ਹਲਕਾ ਇੰਚਾਰਜ ਬੰਗਾ ਸਤਵੀਰ ਸਿੰਘ ਪੱਲੀ ਝਿੱਕੀ ਨੂੰ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਲਗਾਉਣ 'ਤੇ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਕਾਂਗਰਸ ਮਹਿਲਾ ਮੰਡਲ ਦੀ ਵਾਈਸ ਪ੍ਰਧਾਨ ਨੀਲਮ ...

ਪੂਰੀ ਖ਼ਬਰ »

ਯੰਗ ਸਪੋਰਟਸ ਕਲੱਬ ਚੱਕ ਰਾਮੰੂ ਦੀ ਚੋਣ

ਬਹਿਰਾਮ, 19 ਜਨਵਰੀ (ਸਰਬਜੀਤ ਸਿੰਘ ਚੱਕਰਾਮੰੂ) - ਯੰਗ ਸਪੋਰਟਸ ਕਲੱਬ ਚੱਕ ਰਾਮੰੂ ਦੇ ਅਹੁਦੇਦਾਰਾਂ ਦੀ ਚੋਣ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ ਵਿਚ ਸਪੋਰਟਸ ਕਲੱਬ ਵਿਖੇ ਕੀਤੀ ਗਈ | ਜਿਸ ਵਿਚ ਹਰਦੀਪ ਸਿੰਘ ਨੂੰ ਦੁਬਾਰਾ ਸਰਬਸੰਮਤੀ ਨਾਲ ਕਲੱਬ ਦਾ ਪ੍ਰਧਾਨ ਚੁਣਿਆ ਗਿਆ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਦੀਆਂ ਵੱਖ-ਵੱਖ ਯੂਨੀਅਨ ਦੀ ਮੀਟਿੰਗ

ਨਵਾਂਸ਼ਹਿਰ, 19 ਜਨਵਰੀ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਵਿਖੇ ਕੰਡਕਟਰ ਯੂਨੀਅਨ, ਡਰਾਈਵਰ ਯੂਨੀਅਨ, ਪਨਬਸ ਅਤੇ ਆਜ਼ਾਦ ਯੂਨੀਅਨ ਦੀ ਸਾਂਝੇ ਤੌਰ 'ਤੇ ਮੀਟਿੰਗ ਸੂਬਾ ਪ੍ਰਧਾਨ ਸੁਰਿੰਦਰ ਸਿੰਘ ਸੋਇਤਾ ਦੀ ਪ੍ਰਧਾਨਗੀ ਹੇਠ ਹੋਈ ਜਿਸ ...

ਪੂਰੀ ਖ਼ਬਰ »

ਕੇਂਦਰ 'ਚ ਭਾਜਪਾ ਦੀ ਸਰਕਾਰ ਬੁਨਿਆਦੀ ਮੁੱਦਿਆ 'ਤੇ ਫੇਲ੍ਹ - ਰਘਵੀਰ ਬਿੱਲਾ

ਬਹਿਰਾਮ, 19 ਜਨਵਰੀ (ਸਰਬਜੀਤ ਸਿੰਘ ਚੱਕਰਾਮੰੂ)-ਕੇਂਦਰ 'ਚ ਮੋਦੀ ਦੀ ਅਗਵਾਈ ਵਿਚ ਭਾਜਪਾ ਸਰਕਾਰ ਬੇਰੁਜ਼ਗਾਰੀ, ਗਰੀਬੀ, ਸਿਹਤ ਸਹੂਲਤਾਂ ਅਤੇ ਸਿੱਖਿਆ ਵਰਗੇ ਬੁਨਿਅਦੀ ਮੁੱਦਿਆਂ 'ਤੇ ਬਿਲਕੁਲ ਫੇਲ੍ਹ ਸਾਬਤ ਹੋ ਚੁੱਕੀ ਹੈ ਅਤੇ ਦੇਸ਼ ਵਿਚ ਸੀ. ਏ. ਏ ਵਰਗੇ ਦੇਸ਼ ਵਿਰੋਧੀ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਝਿੰਗੜ ਇ ੰਪ. ਫੈੱਡਰੇਸ਼ਨ ਮੁਕੰਦਪੁਰ ਦੇ ਪ੍ਰਧਾਨ ਚੁਣੇ

ਮੁਕੰਦਪੁਰ, 19 ਜਨਵਰੀ (ਸੁਖਜਿੰਦਰ ਸਿੰਘ ਬਖਲੌਰ) - ਗਜ਼ਟਿਡ, ਨਾਨ-ਗਜ਼ਟਿਡ ਐਸ. ਸੀ. ਬੀ. ਸੀ ਇੰਪਲਾਈਜ਼ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਮੁਕੰਦਪੁਰ ਦੀ ਕਮੇਟੀ ਦੀ ਚੋਣ ਸਬੰਧੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੁਰੂ ਅਤੇ ਅਮਰਜੀਤ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਨੇ ਇਕਮੁੱਠਤਾ ਦਿਵਸ ਮਨਾਇਆ

ਬੰਗਾ, 19 ਜਨਵਰੀ (ਕਰਮ ਲਧਾਣਾ)-ਸੀਟੂ, ਕੁੱਲਹਿੰਦ ਖੇਤ ਮਜ਼ਦੂਰ ਯੂਨੀਅਨ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਸੱਦੇ 'ਤੇ ਪੂਰੇ ਭਾਰਤ ਦੇਸ਼ 'ਚ ਖੇਤ ਮਜ਼ਦੂਰਾਂ ਨੇ ਇਕਮੁੱਠਤਾ ਦਿਵਸ ਮਨਾਇਆ | ਇਸ ਲੜੀ ਵਿਚ ਇਥੇ ਖੇਤ ਮਜ਼ਦੂਰ ਯੂਨੀਅਨ ਦੀ ਤਹਿਸੀਲ ਬੰਗਾ ਇਕਾਈ ਵਲੋਂ ਖੇਤ ...

ਪੂਰੀ ਖ਼ਬਰ »

ਲੋਕ ਮੋਦੀ ਦੀ ਫਿਰਕੂ ਸੋਚ ਤੋਂ ਸੁਚੇਤ ਰਹਿਣ-ਪੱਲੀ ਝਿੱਕੀ

ਔੜ, 19 ਜਨਵਰੀ (ਜਰਨੈਲ ਸਿੰਘ ਖ਼ੁਰਦ)-ਪਿਛਲੇ ਲੰਬੇ ਸਮੇਂ ਤੋਂ ਕੇਂਦਰ ਵਿਚ ਭਾਜਪਾ ਦੀ ਐਨ.ਡੀ.ਏ. ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇਸ਼ ਨੂੰ ਤਰੱਕੀ ਵੱਲ ਲਿਜਾਉਣ ਦੀ ਬਜਾਏ ਆਪਣੇ ਹਿਤਾਂ ਦੀ ਖ਼ਾਤਰ ਨਿੱਤ ਨਵੇਂ ਕਾਨੂੰਨ ਬਣਾ ਕੇ ਦੇਸ ਦੇ ਲੋਕਾਂ ਨੂੰ ਘੋਰ ਝਮੇਲਿਆਂ ਵਿਚ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਪਰਿਵਾਰ ਵਲੋਂ ਸਕੂਲ ਨੂੰ ਐਲ. ਈ. ਡੀ. ਭੇਟ

ਔੜ, 19 ਜਨਵਰੀ (ਜਰਨੈਲ ਸਿੰਘ ਖ਼ੁਰਦ)-ਬਲਾਕ ਔੜ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ਗਰਚਾ ਦੇ ਸਰਪੰਚ ਰਘਵੀਰ ਸਿੰਘ ਦੀ ਪ੍ਰੇਰਨਾ ਸਦਕਾ ਪਿੰਡ ਦੇ ਪ੍ਰਵਾਸੀ ਪੰਜਾਬੀ ਵੀਰ ਅਪਾਰ ਸਿੰਘ ਕੈਨੇਡਾ ਵਾਲਿਆ ਵਲੋਂ ਗ੍ਰਾਮ ਪੰਚਾਇਤ ਦੀ ਬੇਨਤੀ ਨੂੰ ਮੁੱਖ ਰੱਖ ਕੇ ਆਪਣੇ ...

ਪੂਰੀ ਖ਼ਬਰ »

ਮੋਬਾਈਲ 'ਤੇ ਬੈਂਕ ਖ਼ਾਤਿਆਂ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਨਾ ਦਿਓ - ਹੁਸਨ ਲਾਲ

ਮੁਕੰਦਪੁਰ, 19 ਜਨਵਰੀ (ਸੁਖਜਿੰਦਰ ਸਿੰਘ ਬਖਲੌਰ)-ਪੁਲਿਸ ਥਾਣਾ ਮੁਕੰਦਪੁਰ ਦੇ ਐਸ. ਐਚ. ਓ ਪਵਨ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਹੁਸਨ ਲਾਲ ਵਲੋਂ ਬਲਾਕ ਔੜ ਦੇ ਪਿੰਡ ਮੁਕੰਦਪੁਰ-ਤਲਵੰਡੀ ਫੱਤੂ ਮਾਰਗ 'ਤੇ ਨੌਜਵਾਨਾਂ ਅਤੇ ...

ਪੂਰੀ ਖ਼ਬਰ »

ਮਾਂਗਟਾਂ 'ਚ ਢਾਡੀ ਦਰਬਾਰ ਸਜਾਇਆ

ਘੁੰਮਣਾਂ, 19 ਜਨਵਰੀ (ਮਹਿੰਦਰ ਪਾਲ ਸਿੰਘ) - ਪਿੰਡ ਮਾਂਗਟ ਵਿਖੇ ਸੁਰਿੰਦਰ ਸਿੰਘ ਮਾਂਗਟ ਦੇ ਪਰਿਵਾਰ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਢਾਡੀ ਦਰਬਾਰ ਸਜਾਇਆ ਗਿਆ | ਜਿਸ ਵਿਚ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ...

ਪੂਰੀ ਖ਼ਬਰ »

ਫਿੱਟ ਇੰਡੀਆ ਮੁਹਿੰਮ ਤਹਿਤ ਸਾਈਕਲ ਰੈਲੀ ਕੱਢੀ

ਬੰਗਾ, 19 ਜਨਵਰੀ (ਲਾਲੀ ਬੰਗਾ) - ਆਦਰਸ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਟਕੜ ਕਲਾਂ ਵਿਖੇ ਐਨ. ਐਸ. ਐਸ ਯੂਨਿਟ ਵਲੋਂ ਫਿੱਟ ਇੰਡੀਆ ਮੁਹਿੰਮ ਤਹਿਤ ਸਾਇਕਲ ਰੈਲੀ ਕੱਢੀ ਗਈ | ਇਸ ਸਾਈਕਲ ਰੈਲੀ ਵਿਚ ਸਕੂਲ ਵਿਦਿਆਰਥੀ ਅਤੇ ਸਕੂਲ ਸਟਾਫ਼ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਾਇਆ

ਬੰਗਾ, 19 ਜਨਵਰੀ (ਲਾਲੀ ਬੰਗਾ) - ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਹੀਦ ਬਾਬਾ ਬੁੰਗਾ ਸਾਹਿਬ ਮੁਹੱਲਾ ਤੁੰਗਲ਼ ਗੇਟ ਬੰਗਾ ਵਲੋਂ ਗੁਰਦੁਆਰਾ ਸਾਹਿਬ ਵਿਖੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬਹੂਆ ਵਿਖੇ ਨਗਰ ਕੀਰਤਨ ਸਜਾਇਆ

ਮੇਹਲੀ, 19 ਜਨਵਰੀ (ਸੰਦੀਪ ਸਿੰਘ) - ਪਿੰਡ ਬਹੂਆ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਲਗਵਾਈਆਂ ਇੰਟਰਲਾਕ ਟਾਇਲਾਂ

ਬੰਗਾ, 19 ਜਨਵਰੀ (ਕਰਮ ਲਧਾਣਾ) - ਸਮੁੱਚੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਪਾ ਕੇ ਨਵੀਆਂ ਮੰਜ਼ਿਲਾਂ 'ਤੇ ਪਹੁੰਚਾਉਣ 'ਚ ਵਿਦੇਸ਼ਾਂ 'ਚ ਵਸਦੇ ਐਨ. ਆਰ. ਆਈ ਪੰਜਾਬੀ ਸੱਜਣਾਂ ਦਾ ਯੋਗਦਾਨ ਬੇਮਿਸਾਲ ਹੈ | ਇਹ ਵਿਚਾਰ ਉੱਘੇ ਸਮਾਜ ਸੇਵੀ ਕੈਪਟਨ ਦੌਲਤ ਸਿੰਘ ਜੀ. ਓ. ਜੀ. ...

ਪੂਰੀ ਖ਼ਬਰ »

ਸੰਧਵਾਂ 'ਚ ਸੰਤ ਜੀਵਾ ਦਾਸ ਤੇ ਸੰਤ ਗੁਰਦੇਵ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ

ਸੰਧਵਾਂ, 19 ਜਨਵਰੀ (ਪ੍ਰੇਮੀ ਸੰਧਵਾਂ) - ਦਰਬਾਰ ਕੇਰਵਾਲਾ ਪਿੰਡ ਸੰਧਵਾਂ ਵਿਖੇ ਸੰਤ ਜੀਵਾ ਦਾਸ ਤੇ ਉਨ੍ਹਾਂ ਦੇ ਪਰਮ ਸੇਵਕ ਸੰਤ ਗੁਰਦੇਵ ਸਿੰਘ ਦੀ ਯਾਦ 'ਚ ਮੁੱਖ ਸੇਵਾਦਾਰ ਸੰਤ ਹਰਭਜਨ ਸਿੰਘ ਦੀ ਰਹਿਨੁਮਾਈ ਹੇਠ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਹੋਈ ਸਫਲਤਾ ਪੂਰਵਕ

ਨਵਾਂਸ਼ਹਿਰ/ਪੋਜੇਵਾਲ ਸਰਾਂ, 19 ਜਨਵਰੀ (ਗੁਰਬਖਸ ਸਿੰਘ ਮਹੇ, ਹਰਵਿੰਦਰ ਸਿੰਘ, ਨਵਾਂਗਰਾਈਾ)-ਅੱਜ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਸਿੱਖਿਆ ਵਿਭਾਗ ਵਲੋਂ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਦੇ ਚੱਲਦੇ ਸੁਚੱਜੇ ਢੰਗ ਨਾਲ ਸਫਲਤਾ ਪੂਰਵਕ ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸ੍ਰੀ ਬ੍ਰਹਮ ਨਿਵਾਸ ਆਸ਼ਰਮ ਮੰਗੂਪੁਰ ਵਿਖੇ ਸੰਤ ਸਮਾਗਮ ਅੱਜ ਤੋਂ

ਟੱਪਰੀਆਂ ਖ਼ੁਰਦ, 19 ਜਨਵਰੀ (ਸ਼ਾਮ ਸੁੰਦਰ ਮੀਲੂ)-ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸੀ ਸੰਪਰਦਾਇ ਦੇ ਸ੍ਰੀ ਬ੍ਰਹਮ ਨਿਵਾਸ ਆਸ਼ਰਮ ਮੰਗੂਪੁਰ ਵਿਖੇ ਭੂਰੀਵਾਲੇ ਗੁਰਗੱਦੀ ਪਰੰਪਰਾ ਦਾ ਸਾਲਾਨਾ ਤਿੰਨ ਰੋਜ਼ਾ ਸੰਤ ਸਮਾਗਮ ਮੌਜੂਦਾ ਗੱਦੀਨਸ਼ੀਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਫਰਾਲਾ 'ਚ ਦਾਨੀ ਸੱਜਣਾਂ ਦਾ ਸਨਮਾਨ

ਸੰਧਵਾਂ, 19 ਜਨਵਰੀ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿੰ੍ਰ. ਮਨੋਹਰ ਲਾਲ ਖਟਕੜ ਦੀ ਅਗਵਾਈ 'ਚ ਮਾਣ-ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ 'ਚ ਕਲਰਕ ਬਾਬੂ ਰਵਿੰਦਰ ਸਿੰਘ ਢਾਹਾਂ ਦੇ ਯਤਨਾਂ ਸਦਕਾ ਸੇਵਾ ਮੁਕਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX