ਤਾਜਾ ਖ਼ਬਰਾਂ


ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  0 minutes ago
ਜਲੰਧਰ, 5 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਕਈ ਮਹੀਨੇ ਮਜ਼ਦੂਰੀ ਕਰਕੇ ਪਰਤੇ ਪਰਿਵਾਰਾਂ ਨੇ ਪ੍ਰਸ਼ਾਸਨ ਪੁਆਈਆਂ ਭਾਜੜਾਂ
. . .  4 minutes ago
ਖੇਮਕਰਨ, 5 ਅਪ੍ਰੈਲ (ਰਾਕੇਸ਼ ਬਿੱਲਾ) - ਖੇਮਕਰਨ ਸ਼ਹਿਰ ਵਾਸੀਆਂ ਚ ਬਾਹਰਲੇ ਜ਼ਿਲ੍ਹਿਆਂ ਵਿਚ ਕਈ ਮਹੀਨੇ ਮਜ਼ਦੂਰੀ ਕਰਕੇ ਵਾਪਸ ਆ ਰਹੇ ਪਰਿਵਾਰਾਂ ਨੇ ਕੋਰੋਨਾ ਕਾਰਨ ਚਿੰਤਾ ਵਧਾ ਦਿੱਤੀ ਹੈ ਅੱਜ ਸਵੇਰੇ ਤੜਕੇ ਸ਼ਹਿਰ ਅੰਦਰ ਪੁਲਿਸ ਤੇ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ, ਜਦ ਦੋ ਵੱਡੇ ਕੈਂਟਰ 'ਚ ਭਰੇ ਮਜ਼ਦੂਰ...
ਤਬਲੀਗ਼ੀ ਮਰਕਜ਼ ਵਿਚ ਹਿੱਸਾ ਲੈਣ ਗਏ ਨੌਜਵਾਨ ਦੀ ਰਿਪੋਰਟ ਆਈ ਨੈਗੇਟਿਵ
. . .  16 minutes ago
ਕੋਰੋਨਾ ਦਾ ਅੰਧਕਾਰ ਮਿਟਾਉਣ ਲਈ ਅੱਜ ਦੇਸ਼ ਰਾਤ 9 ਵਜੇ 9 ਮਿੰਟ ਲਈ ਕਰੇਗਾ ਰੌਸ਼ਨ
. . .  32 minutes ago
ਨਵੀਂ ਦਿੱਲੀ, 5 ਅਪ੍ਰੈਲ - ਕੋਰੋਨਾ ਵਾਇਰਸ ਦਾ ਸੰਕਟ ਵੱਧਦਾ ਹੀ ਜਾ ਰਿਹਾ ਹੈ। ਸੰਕਟ ਦੇ ਇਸ ਵਕਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਇੱਕਜੁੱਟਤਾ ਦਾ ਸੰਦੇਸ਼ ਦੇਣ ਲਈ 5 ਅਪ੍ਰੈਲ ਰਾਤ 9 ਵਜੇ 9 ਮਿੰਟ ਤੱਕ ਲਾਈਟਾਂ ਬੰਦ ਰੱਖਣ ਦਾ ਸੱਦਾ ਦਿੱਤਾ। ਇਸ ਦੌਰਾਨ ਦੀਵੇ, ਮੋਮਬੱਤੀ ਤਾਂ ਮੋਬਾਈਲ ਫ਼ੋਨ...
ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਮਾਛੀਵਾੜਾ ਸਾਹਿਬ, 4 ਅਪ੍ਰੈਲ (ਮਨੋਜ ਕੁਮਾਰ)- ਕਰੋਨਾਵਾਇਰਸ ਦੀ ਮਹਾਂਮਾਰੀ ਤੋ ਬਚਣ ਲਈ ਭਾਵੇ ਕੇਂਦਰ ਸਰਕਾਰ ਤੇ ਪੰਜਾਬ...
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  1 day ago
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  1 day ago
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਡਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ ਵੀਡੀਓਗ੍ਰਾਫੀઠਕਾਰਨ ਢਾਣੀਆਂ ਬਣਾ ਕੇ ਬੈਠਣ ਵਾਲਿਆਂ ਨੂੰ ਪਈਆਂ ਭਾਜੜਾਂ
. . .  1 day ago
ਇਕ ਖੰਨਾ ਵਾਸੀ ਵੀ ਹੋਇਆ ਸੀ ਕੋਰੋਨਾ ਦੀ ਸ਼ਿਕਾਰ ਤਬਲੀਗ਼ੀ ਜਮਾਤ 'ਚ ਸ਼ਾਮਲ
. . .  1 day ago
ਮੈਡੀਕਲ ਅਫ਼ਸਰ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ ਦੀ ਕੀਤੀ ਪੁਸ਼ਟੀ
. . .  1 day ago
ਨਸ਼ੇ ਦੀ ਤਸਕਰੀ ਕਰਨ ਦੇ ਸ਼ੱਕ 'ਚ ਪਿੰਡ ਵਾਸੀਆਂ ਨੇ ਇੱਕ ਮੁਲਾਜ਼ਮ ਸਮੇਤ ਨੌਜਵਾਨਾਂ ਨੂੰ ਕੀਤਾ ਪੁਲਿਸ ਹਵਾਲੇ
. . .  1 day ago
ਕੋਰੋਨਾ ਪੀੜਤਾਂ ਦਾ ਇਲਾਜ ਕਰ ਰਹੇ ਕਰਮਚਾਰੀਆਂ ਨੂੰ ਟਰੱਸਟ ਦੇਵੇਗਾ ਐੱਨ-95 ਮਾਸਕ ਤੇ ਪੀ.ਪੀ. ਕਿੱਟਾਂ
. . .  1 day ago
ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਿੰਡਾਂ-ਕਸਬਿਆਂ 'ਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਸ਼ਨਾਖ਼ਤ ਕਰਨ ਦੀਆਂ ਹਦਾਇਤਾਂ
. . .  1 day ago
ਬੈਲਜੀਅਮ 'ਚ ਕੋਰੋਨਾ ਦੇ ਕਹਿਰ ਕਾਰਨ ਹੁਣ ਤੱਕ 1283 ਲੋਕਾਂ ਦੀ ਹੋਈ ਮੌਤ
. . .  1 day ago
ਤਬਲੀਗ਼ੀ ਜਮਾਤ ਦੇ ਨੌਜਵਾਨ ਨੂੰ ਕੀਤਾ ਆਈਸੋਲੇਟ
. . .  1 day ago
ਫ਼ਰੀਦਕੋਟ 'ਚ ਕੋਰੋਨਾ ਦਾ ਪਾਜੀਟਿਵ ਮਰੀਜ਼ ਆਉਣ ਕਾਰਨ ਸ੍ਰੀ ਮੁਕਤਸਰ ਸਾਹਿਬ 'ਚ ਵੀ ਕੀਤੀ ਸਖ਼ਤੀ
. . .  1 day ago
ਵਿਸਾਖੀ ਮੌਕੇ ਪੰਚਾਇਤਾਂ ਨੂੰ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਮੁਨਾਦੀ ਕਰਨ ਦੇ ਆਦੇਸ਼
. . .  1 day ago
ਬਿਜਲੀ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਨਾ ਦਿੱਤੀਆਂ ਤਾਂ ਜ਼ਰੂਰੀ ਸੇਵਾਵਾਂ ਦਾ ਹੋਵੇਗਾ ਬਾਈਕਾਟ : ਜਸਵੰਤ ਰਾਏ
. . .  1 day ago
17 ਸੂਬਿਆਂ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ ਲੋਕਾਂ 'ਚੋਂ 1023 ਲੋਕ ਪਾਏ ਗਏ ਪਾਜ਼ੀਟਿਵ: ਸਿਹਤ ਮੰਤਰਾਲੇ
. . .  1 day ago
ਦੀਪਕਾ ਪਾਦੁਕੋਣ ਤੇ ਰਣਵੀਰ ਸਿੰਘ ਪੀ.ਐਮ. ਕੇਅਰਸ ਫੰਡ ਲਈ ਆਏ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਵਿਅਕਤੀਆਂ ਨੂੰ ਮਸਜਿਦ ਵਿਚੋਂ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਭੇਜਿਆ
. . .  1 day ago
5 ਨੂੰ ਸਟਰੀਟ ਲਾਈਟਾਂ ਤੇ ਘਰੇਲੂ ਬਿਜਲੀ ਉਪਕਰਨ ਬੰਦ ਨਾ ਕੀਤੇ ਜਾਣ
. . .  1 day ago
ਬੰਦ ਏ. ਟੀ. ਐਮ ਕਾਰਨ ਲੋਕ ਪ੍ਰੇਸ਼ਾਨ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਲੌਂਗੋਵਾਲ
. . .  1 day ago
ਲੋੜਵੰਦਾਂ ਦੀ ਮਦਦ ਕਰਨ 'ਚ ਕੋਈ ਕਸਰ ਨਹੀਂ ਛੱਡਾਂਗਾ-ਵਿਧਾਇਕ ਸ਼ੇਰੋਵਾਲੀਆ
. . .  1 day ago
ਕੋਰੋਨਾ ਮਰੀਜ਼ ਮਿਲਣ ਕਰਕੇ ਮਾਨਸਾ ਜ਼ਿਲ੍ਹੇ ਨਾਲ ਲਗਦੀ ਹੱਦ ਕੀਤੀ ਸੀਲ
. . .  1 day ago
ਵੁਹਾਨ ਦੇ ਏਅਰਪੋਰਟ ’ਚ ਜੰਗੀ ਪੱਧਰ ’ਤੇ ਕੀਤੀ ਗਈ ਸਪਰੇਅ, 8 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਉਡਾਣਾ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਮੌਕੇ ਰਸਮਾਂ ਨਿਭਾਉਣ ਵਾਲੇ ਕਰਮਚਾਰੀ ਸਨਮਾਨਿਤ
. . .  1 day ago
ਹਰਿਆਣਾ ਦੇ ਪਲਵਲ ਜ਼ਿਲ੍ਹੇ ’ਚ 56 ਵਿਚੋਂ 16 ਲੋਕਾਂ ਨੂੰ ਕੋਰੋਨਾ, ਮਰਕਜ਼ ਨਾਲ ਸਬੰਧਤ ਹਨ ਲੋਕ
. . .  1 day ago
ਦੂਸਰੇ ਦਿਨ ਵੀ ਬੈਂਕਾਂ ਅੱਗੇ ਲੱਗੀਆਂ ਲੰਬੀਆਂ ਲਾਈਨਾਂ
. . .  1 day ago
ਜਲੰਧਰ ਨੇੜੇ ਕਤਲ
. . .  1 day ago
ਸ਼ਾਹਕੋਟ ਪੁਲਿਸ ਪ੍ਰਸ਼ਾਸਨ ਨੇ ਲੋਕਾਂ 'ਤੇ ਨਜ਼ਰ ਰੱਖਣ ਲਈ ਸ਼ੁਰੂ ਕੀਤੇ ਡਰੋਨ ਕੈਮਰੇ
. . .  1 day ago
ਮੁਸਲਿਮ ਭਾਈਚਾਰੇ ਦੇ 11 ਲੋਕਾਂ ਦੇ ਕੋਰੋਨਾ ਟੈਸਟ ਲਏ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਮਾਘ ਸੰਮਤ 551

ਲੁਧਿਆਣਾ

ਨਾਗਰਿਕਤਾ ਕਾਨੂੰਨ ਵਾਪਸ ਕਰਵਾਉਣ ਤੇ ਜਬਰ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ

ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)-ਕੇਂਦਰ ਸਰਕਾਰ ਦੇ ਨਾਗਰਿਕਤਾ ਕਾਨੂੰਨ ਨੂੰ ਵਾਪਸ ਕਰਵਾਉਣ ਤੇ ਜ਼ਬਰ ਵਿਰੁੱਧ ਦਰਜਨਾਂ ਮਜ਼ਦੂਰ, ਕਿਸਾਨ, ਮੁਲਾਜ਼ਮ, ਨੌਜਵਾਨ, ਘੱਟ ਗਿਣਤੀ, ਜਮਹੂਰੀ ਅਤੇ ਦੇਸ਼ ਪ੍ਰੇਮੀ ਲੋਕ ਜਥੇਬੰਦੀਆਂ 'ਤੇ ਆਧਾਰਿਤ ਫ਼ਾਂਸੀਵਾਦ ਵਿਰੋਧੀ ਤਾਲਮੇਲ ਕਮੇਟੀ ਜ਼ਿਲ੍ਹਾ ਲੁਧਿਆਣਾ ਦੇ ਫੈਸਲੇ ਦੇ ਸੱਦੇ ਉੱਪਰ ਭਾਈ ਬਾਲਾ ਚੌਾਕ ਵਿਖੇ ਸਥਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਪਾਰਕ ਵਿਖੇ ਰੈਲੀ ਕਰਨ ਉਪਰੰਤ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਅਤੇ ਹਾਜ਼ਰੀਨ ਨੇ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਦਾ ਪ੍ਰਣ ਲਿਆ | ਰੈਲੀ ਦੀ ਸ਼ੁਰੂ ਆਤ 'ਚ ਹਾਜ਼ਰੀਨ ਨੇ ਨਾਗਰਿਕਤਾ ਕਾਨੂੰਨਾਂ ਵਿਰੋਧੀ ਦੇਸ਼ ਵਿਆਪੀ ਲੋਕ ਲਹਿਰ ਵਿਚ ਪੁਲਿਸ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ 28 ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ | ਰੈਲੀ ਨੂੰ ਸੰਬੋਧਨ ਕਰਦਿਆਂ ਚੋਣਵੇਂ ਆਗੂਆਂ ਕਾਮਰੇਡ ਤਰਸੇਮ ਜੋਧਾਂ, ਰਘਵੀਰ ਬੈਨੀਪਾਲ, ਕਾਮਰੇਡ ਡੀ. ਪੀ. ਮੌੜ, ਐਡਵੋਕੇਟ ਕੁਲਦੀਪ ਸਿੰਘ, ਜਸਦੇਵ ਸਿੰਘ ਲਲਤੋਂ, ਐਡਵੋਕੇਟ ਇੰਦਰਜੀਤ ਸਿੰਘ, ਸਤੀਸ਼ ਸਚਦੇਵਾ, ਰਮਨਜੀਤ ਸਿੰਘ ਸੰਧੂ, ਚਰਨ ਦਾਸ ਤਲਵੰਡੀ, ਹੰਸ ਰਾਜ ਸਮਰਾ, ਅੰਮਿ੍ਤਪਾਲ ਸਿੰਘ, ਹਰਜਿੰਦਰ ਸਿੰਘ, ਵਿਜੈ ਨਾਰਾਇਣ, ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਪ੍ਰੋ. ਸੁਰਿੰਦਰ ਕੌਰ, ਕੇਵਲ ਸਿੰਘ ਬਨਵੈਤ ਨੇ ਇਕਮਤ ਹੋ ਕੇ ਆਖਿਆ ਕਿ ਫ਼ਿਰਕੂ ਫਾਸ਼ੀ ਕੇਂਦਰੀ ਹਕੂਮਤ ਵਲੋਂ ਠੋਸਿਆ ਕਾਲਾ ਕਾਨੂੰਨ ਨਾਗਰਿਕਤਾ ਸੋਧ ਐਕਟ (ਸੀ.ਏ.ਏ.) ਨੰਗੇ ਚਿੱਟੇ ਰੂਪ ਵਿਚ ਭਾਰਤੀ ਸੰਵਿਧਾਨ ਦੇ ਧਰਮ ਨਿਰਪੱਖ ਅਤੇ ਬਰਾਬਰੀ ਵਾਲੇ ਮੂਲ ਤੱਤ ਦੀਆਂ ਧੱਜੀਆਂ ਉਡਾ ਕੇ ਮੁਸਲਮਾਨ ਭਾਈਚਾਰੇ ਨੂੰ ਨਾਗਰਿਕਤਾ ਹੱਕਾਂ ਤੋਂ ਵਾਂਝੇ ਰੱਖ ਕੇ ਮੁੜ ਪਾਕਿਸਤਾਨ, ਬੰਗਲਾਦੇਸ਼ ਵਿਚ ਧੱਕਣ ਵਾਲਾ ਦਾ ਕਾਨੂੰਨੀ ਹਥਿਆਰ ਹੈ¢ ਆਗੂਆਂ ਨੇ ਆਖਿਆ ਕਿ ਕੌਮੀ ਨਾਗਰਿਕਤਾ ਰਜਿਸਟਰ (ਐੱਨ.ਆਰ.ਸੀ.) ਵਿਰੁੱਧ ਬਿਲਕੁਲ ਬੇਲੋੜਾ ਹੈ¢ ਅਸਾਮ ਵਿਚ ਇਸ ਦੇ ਲਾਗੂ ਕੀਤੇ ਜਾਣ ਨਾਲ ਵੱਖ-ਵੱਖ ਵਰਗਾਂ ਦੇ 19 ਲੱਖ ਗਰੀਬ ਲੋਕ ਨਾਗਰਿਕਤਾ ਤੋਂ ਵਾਂਝੇ ਹੋ ਗਏ ਹਨ ਜੋ ਕਿ ਡਿਟੈਨਸ਼ਨ ਕੈਂਪਾਂ (ਨਵੀਂ ਕਿਸਮ ਦੀਆਂ ਜੇਲ੍ਹਾਂ) ਵਿਚ ਧੱਕੇ ਜਾ ਰਹੇ ਹਨ ¢ ਆਗੂਆਂ ਨੇ ਦੱਸਿਆ ਕਿ ਕੌਮੀ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.) ਵਿਚ 8 ਨਵੇਂ ਨੁਕਤੇ ਸ਼ਾਮਿਲ ਕਰਨ ਕਰਕੇ ਇਸ ਨੂੰ ਐੱਨ. ਆਰ. ਸੀ. ਲਾਗੂ ਕਰਨ ਦੀ ਪੌੜੀ ਵਜੋਂ ਵਰਤਣ ਦੀ ਸਾਜ਼ਿਸ਼ ਰਚੀ ਜਾ ਜਾ ਰਹੀ ਹੈ ¢ ਉਨ੍ਹਾਂ ਕਿਹਾ ਕਿ ਜਿੱਥੇ ਫ਼ੌਰੀ ਤੌਰ 'ਤੇ ਇਹ ਕਾਨੂੰਨ ਘੱਟ ਗਿਣਤੀ ਵਿਰੁੱਧ ਹਨ, ਉਥੇ ਅੰਤਿਮ ਤੌਰ 'ਤੇ ਸਮੁੱਚੇ ਕਿਰਤੀ ਅਤੇ ਆਮ ਲੋਕਾਂ ਨੂੰ ਨਾਗਰਿਕਤਾ ਲਈ ਭੈੜੇ ਗਧੀ ਗੇੜ ਵਿਚ ਪਾਉਣ ਵਾਲੇ ਹਨ ¢ ਸਮੂਹ ਆਗੂਆਾਂ ਨੇ ਇਨ੍ਹਾਂ ਕਾਲੇ ਕਾਨੂੰਨਾਂ ਦੀ ਵਾਪਸੀ ਲਈ ਦੇਸ਼ ਭਰ ਦੇ ਵਿਦਿਆਰਥੀਆਂ, ਨੌਜਵਾਨਾਂ, ਮੁਸਲਮਾਨ ਭਾਈਚਾਰੇ ਸਮੇਤ ਸਮੂਹ ਇਨਸਾਫ਼ ਪਸੰਦ ਇਨਕਲਾਬੀ ਤੇ ਅਗਾਂਹਵਧੂ ਜਮਹੂਰੀ ਲੋਕਾਂ ਦੀ ਚੱਲ ਰਹੀ ਲੋਕ ਲਹਿਰ ਦਾ ਭਰਵਾਂ ਸਵਾਗਤ ਕੀਤਾ ਹੈ¢ ਉਨ੍ਹਾਂ ਕੇਂਦਰੀ ਹਕੂਮਤ ਤੇ ਸੂਬਾ ਸਰਕਾਰਾਂ ਵਲੋਂ ਜਾਮੀਆ, ਅਲੀਗੜ੍ਹ ਤੇ ਜੇ. ਐੱਨ. ਯੂ. ਵਰਗੀਆਂ ਯੂਨੀਵਰਸਿਟੀਆਂ ਸਮੇਤ ਸਮੁੱਚੀ ਨਾਗਰਿਕਤਾ ਕਾਨੂੰਨ ਵਿਰੋਧੀ ਲੋਕ ਲਹਿਰ ਉੱਪਰ ਢਾਏ ਜਾ ਰਹੇ ਪੁਲਿਸ ਅਤੇ ਆਰ. ਐੱਸ. ਐੱਸ. ਦੇ ਗੁੰਡਾ ਗਰੋਹ ਦੇ ਵਹਿਸ਼ੀ ਜ਼ੁਲਮ ਦੀ ਜੰਮ ਕੇ ਪੁਰਜ਼ੋਰ ਨਿਖੇਧੀ ਕੀਤੀ ¢ ਆਗੂਆਂ ਨੇ ਫੌਰੀ ਜਬਰ ਤਸ਼ੱਦਦ ਬੰਦ ਕਰਨ, ਅੰਦੋਲਨਕਾਰੀਆਂ ਦੇ ਨੁਮਾਇੰਦਿਆਂ ਨਾਲ ਤੁਰੰਤ ਵਾਰਤਾਲਾਪ ਆਰੰਭ ਕਰਨ, ਨਾਗਰਿਕਤਾ ਕਾਨੂੰਨਾਂ ਨੂੰ ਫੌਰੀ ਵਾਪਸ ਲੈਣ, ਦੋਸ਼ੀ ਪੁਲਿਸ ਅਧਿਕਾਰੀਆਂ ਅਤੇ ਗੁੰਡਾ ਅਨਸਰਾਂ ਨੂੰ ਫੌਰੀ ਫੜਨ, ਅੰਦੋਲਨਕਾਰੀਆਂ ਸਿਰ ਮੜ੍ਹੇ ਤਮਾਮ ਝੂਠੇ ਕੇਸ ਵਾਪਸ ਲੈਣ ਤੇ ਦਿੱਲੀ ਵਿਚ ਲਾਗੂ ਕੀਤਾ ਨੈਸ਼ਨਲ ਸਕਿਊਰਿਟੀ ਐਕਟ ਰੱਦ ਕਰਨ ਦੀ ਪੁਰਜ਼ੋਰ ਮੰਗ ਕੀਤੀ ¢ ਫਾਸ਼ੀਵਾਦੀ ਵਿਰੋਧੀ ਤਾਲਮੇਲ ਕਮੇਟੀ ਜ਼ਿਲ੍ਹਾ ਲੁਧਿਆਣਾ ਨੇ ਐਲਾਨ ਕੀਤਾ ਕਿ ਉਹ ਹੱਕੀ ਘੋਲ ਨੂੰ ਲਗਾਤਾਰ ਹੋਰ ਵਿਸ਼ਾਲ 'ਤੇ ਤਿੱਖਾ ਕਰਨਗੇ ¢ ਰੈਲੀ ਉਪਰੰਤ ਭਾਈ ਬਾਲਾ ਚੌਕ ਤੋਂ ਭਾਰਤ ਨਗਰ ਚੌਕ ਤੱਕ ਲੰਮਾ ਜ਼ਬਤਬੱਧ ਰੋਸ ਮਾਰਚ ਕਰਦਿਆਂ ਅਤੇ ਆਕਾਸ਼ ਗੁੰਜਾਊ ਨਾਅਰੇ ਬੁਲੰਦ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਵੀ ਫੂਕੇ ਗਏ¢

ਪਿਕਅੱਪ ਵੈਨ ਦੀ ਲਪੇਟ 'ਚ ਆਉਣ ਨਾਲ ਹੌਜ਼ਰੀ ਕਾਰੋਬਾਰੀ ਦੀ ਮੌਤ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸਵਿਪੁਰੀ ਪੁਲ ਨੇੜੇ ਅੱਜ ਰਾਤ ਹੋਏ ਇਕ ਸੜਕ ਹਾਦਸੇ 'ਚ ਹੌਜ਼ਰੀ ਕਾਰੋਬਾਰੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਹਰਨਾਮ ਦਾਸ ਵਜੋਂ ਕੀਤੀ ਗਈ ਹੈ, ਜਿਸ ਦੀ ਉਮਰ 68 ਸਾਲ ਦੇ ਕਰੀਬ ਸੀ | ਹਰਨਾਮ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ 5 ਵਾਹਨਾਂ ਨੂੰ ਲਗਾਈ ਅੱਗ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਨੇੜੇ ਸਥਿਤ ਸਰਕਾਰੀ ਫਲੈਟਾਂ ਦੇ ਬਾਹਰ ਖੜ੍ਹੇ 5 ਵਾਹਨਾਂ ਨੂੰ ਸ਼ਰਾਰਤੀ ਅਨਸਰਾਂ ਵਲੋਂ ਬੀਤੀ ਦੇਰ ਰਾਤ ਅੱਗ ਲਗਾ ਕੇ ਸਾੜ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਘਟਨਾ ਰਾਤ 12 ਵਜੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਫੈਕਟਰੀ ਵਰਕਰ ਦੀ ਮੌਤ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੰਗਣਵਾਲ ਸਥਿਤ ਇਕ ਫੈਕਟਰੀ ਵਰਕਰ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਜਾਣ ਦੀ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਵਿਜੈ ਕੁਮਾਰ ਵਜੋਂ ਕੀਤੀ ਗਈ ਹੈ | ਉਹ ਕੰਗਣਵਾਲ ਵਿਚ ਹੀ ਕਿਰਾਏ ਦੇ ...

ਪੂਰੀ ਖ਼ਬਰ »

ਆਟੋ ਰਿਕਸ਼ਾ ਦੇ ਕਿਰਾਏ 'ਚ ਚਾਲਕਾਂ ਨੇ ਕੀਤਾ 5 ਰੁਪਏ ਦਾ ਵਾਧਾ

ਲੁਧਿਆਣਾ, 19 ਜਨਵਰੀ (ਸਲੇਮਪੁਰੀ)-ਤੇਲ ਕੀਮਤਾਂ 'ਚ ਹੋਏ ਭਾਰੀ ਵਾਧੇ ਅਤੇ ਮਹਿੰਗਾਈ ਨੂੰ ਮੁੱਖ ਰੱਖਦੇ ਹੋਏ ਆਟੋ ਰਿਕਸ਼ਾ ਚਾਲਕਾਂ ਵਲੋਂ ਕਿਰਾਏ ਵਿਚ ਵਾਧਾ ਕੀਤਾ ਗਿਆ ਹੈ | ਜ਼ਿਲ੍ਹਾ ਆਟੋ ਰਿਕਸ਼ਾ ਚਾਲਕ ਯੂਨੀਅਨ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਓਮ ਪ੍ਰਕਾਸ਼ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ 2019 ਦੇ ਹੱਕ 'ਚ ਕੌਮੀ ਵਿਚਾਰ ਮੰਚ ਵਲੋਂ ਲੁਧਿਆਣਾ 'ਚ ਵਿਸ਼ਾਲ ਰੈਲੀ

ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)-ਕੇਂਦਰ ਸਰਕਾਰ ਦੇ ਨਾਗਰਿਕਤਾ ਸੋਧ ਕਾਨੂੰਨ 2019 ਦੇ ਹੱਕ ਵਿਚ ਅੱਜ ਕੌਮੀ ਵਿਚਾਰ ਮੰਚ ਵਲੋਂ ਸਥਾਨਕ ਦਾਣਾ ਮੰਡੀ ਜਲੰਧਰ ਬਾਈਪਾਸ ਵਿਖੇ ਪ੍ਰਧਾਨ ਅਜੀਤ ਲਾਕੜਾ ਅਤੇ ਸਕੱਤਰ ਐੱਸ. ਸੀ. ਰਲਨ ਦੀ ਅਗਵਾਈ ਵਿਚ ਵਿਸ਼ਾਲ ਰੈਲੀ ਕਰਵਾਈ ਗਈ, ...

ਪੂਰੀ ਖ਼ਬਰ »

ਐਮਾਜ਼ੋਨ ਕੰਪਨੀ ਦੇ ਹਜ਼ਾਰਾਂ ਰੁਪਏ ਦੀ ਰਕਮ ਖੁਰਦ-ਬੁਰਦ ਕਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਐਮਾਜ਼ੋਨ ਕੰਪਨੀ ਦੇ ਪ੍ਰਬੰਧਕ ਧਰਮਜੀਤ ਸਿੰਘ ਵਾਸੀ ਪਿੰਡ ਗਹੌਰ ਦੀ ਸ਼ਿਕਾਇਤ 'ਤੇ ਅਰਜਨ ਸਿੰਘ ਪੁਤਰ ਗਿਰੀਰਾਜ ਵਾਸੀ ਗੁਰਨਾਮ ਨਗਰ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ 6 ਮੋਬਾਈਲ ਬਰਾਮਦ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ 6 ਮੋਬਾਈਲ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਜਿਨ੍ਹਾਂ ਕੈਦੀਆਂ ਪਾਸੋਂ ਮੋਬਾਈਲ ਬਰਾਮਦ ਕੀਤੇ ਗਏ ਹਨ, ਉਨ੍ਹਾਂ ਵਿਚ ਕੁਲਦੀਪ, ਸੌਰਵ ਅਤੇ ...

ਪੂਰੀ ਖ਼ਬਰ »

ਅਕਾਲੀ ਦਲ ਤੋਂ ਮਾਣ ਲੈ ਕੇ ਹੁਣ ਬਦਨਾਮ ਕਰਨ ਵਾਲਿਆਂ ਨੂੰ ਲੋਕ ਮੂੰਹ ਨਹੀਂ ਲਗਾਉਣਗੇ-ਜਥੇ. ਡੰਗ

ਲੁਧਿਆਣਾ, 19 ਜਨਵਰੀ (ਕਵਿਤਾ ਖੁੱਲਰ, ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਨਗਰ ਨਿਗਮ ਲੁਧਿਆਣਾ 'ਚ ਵਿਰੋਧੀ ਧਿਰ ਦੇ ਆਗੂ ਜਥੇ. ਹਰਭਜਨ ਸਿੰਘ ਡੰਗ ਨੇ ਮਾਡਲ ਟਾਊਨ ਐਕਸਟੈਨਸ਼ਨ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਨੈਂਸੀ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਲੁਧਿਆਣਾ, 19 ਜਨਵਰੀ (ਸਲੇਮਪੁਰੀ)- ਸਿਵਲ ਹਸਪਤਾਲ ਲੁਧਿਆਣਾ ਵਿਖੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਨਿਸ਼ਕਾਮ ਰੋਟੀ ਪਾਣੀ ਦਾ ਪ੍ਰਬੰਧ ਕਰਨ ਵਾਲੇ ਅੰਨ ਜਲ ਸੇਵਾ ਟਰੱਸਟ ਦੇ ਪ੍ਰਧਾਨ, ਵਿਸ਼ਵ ਗੁਰੂ ਰਵਿਦਾਸ ਮਿਸ਼ਨ ਦੇ ਚੇਅਰਮੈਨ ਅਤੇ ਰੋਗੀ ਕਲਿਆਣ ...

ਪੂਰੀ ਖ਼ਬਰ »

ਪੱਤਰਕਾਰ ਮਲਕੀਤ ਭੱਟੀਆ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ

ਲਾਡੋਵਾਲ, 19 ਜਨਵਰੀ (ਬਲਬੀਰ ਸਿੰਘ ਰਾਣਾ)-ਪੱਤਰਕਾਰ ਮਲਕੀਤ ਸਿੰਘ ਭੱਟੀਆ ਦੀ ਮਾਤਾ ਰਣਜੀਤ ਕੌਰ ਜੋ ਵਾਹਿਗੁਰੂ ਦੀ ਬਖਸ਼ਿਸ਼ ਸੁਆਸਾਂ ਦੀ ਪੂੰਜੀ ਨੂੰ ਖਰਚ ਕਰਕੇ ਬੀਤੇ ਦਿਨ ਇਸ ਫਾਨੀ ਸੰਸਾਰ ਨੂੰ ਸਦਾ ਵਾਸਤੇ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ, ...

ਪੂਰੀ ਖ਼ਬਰ »

ਸੰਤ ਅਮਰੀਕ ਸਿੰਘ ਪੰਜ ਭੈਣੀ ਵਾਲਿਆਂ ਦੇ ਚਾਰ ਰੋਜ਼ਾ ਧਾਰਮਿਕ ਦੀਵਾਨ 27 ਤੋਂ-ਜਥੇ. ਸੇਖੋਂ

ਹੰਬੜਾਂ, 19 ਜਨਵਰੀ (ਜਗਦੀਸ਼ ਸਿੰਘ ਗਿੱਲ)-ਪਿੰਡ ਮਲਕਪੁਰ ਬੇਟ ਵਿਖੇ ਹਰੇਕ ਸਾਲ ਦੀ ਤਰ੍ਹਾਂ ਪਿੰਡ ਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸੰਤ ਬਾਬਾ ਅਮਰੀਕ ਸਿੰਘ ਪੰਜ ਭੈਣੀ ਵਾਲਿਆਂ ਦੇ ਧਾਰਮਿਕ ...

ਪੂਰੀ ਖ਼ਬਰ »

ਜੀ.ਐਨ.ਈ. ਕਾਲਜ ਵਲੋਂ ਟਰੈਫ਼ਿਕ ਨਿਯਮਾਂ 'ਤੇ ਕਰਵਾਇਆ ਭਾਸ਼ਨ

ਆਲਮਗੀਰ, 19 ਜਨਵਰੀ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜਨੀਰਿੰਗ ਕਾਲਜ ਦੇ ਐਮ.ਬੀ.ਏ ਵਿਭਾਗ ਵਲੋਂ ਟਰੈਫਿਕ ਨਿਯਮਾਂ 'ਤੇ ਐਕਸਪਰਟ ਲੈਕਚਰ ਪਿ੍ੰਸੀਪਲ ਡਾ: ਸਹਿਜਪਾਲ ਸਿੰਘ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਇਹ ਲੈਕਚਰ ਏ.ਸੀ.ਪੀ ਟਰੈਫਿਕ ਜ਼ੋਨ-2 ਰਾਜਨ ਸ਼ਰਮਾ ...

ਪੂਰੀ ਖ਼ਬਰ »

ਰਾਜ ਭਾਸ਼ਾ ਹਿੰਦੀ ਪ੍ਰਤੀਯੋਗਤਾ ਵਿਚ ਸਕੂਲੀ ਵਿਦਿਆਰਥੀਆਾ ਨੇ ਮਾਰੀਆਂ ਮੱਲਾਂ

ਫੁੱਲਾਂਵਾਲ, 19 ਜਨਵਰੀ (ਮਨਜੀਤ ਸਿੰਘ ਦੁੱਗਰੀ)-ਵਾਹਿਗੁਰੂ ਪਬਲਿਕ ਸਕੂਲ ਪਮਾਲ ਦੇ ਵਿਦਿਆਰਥੀਆਂ ਨੇ ਪਿਛਲੇ ਦਿਨੀਂ ਸਵਾਮੀ ਵਿਵੇਕਾਨੰਦ ਐਜੂਕੇਸ਼ਨ ਐਾਡ ਰਿਸਰਚ ਸੈਂਟਰ ਦੁਆਰਾ ਕੀਤੀ ਰਾਜ ਭਾਸ਼ਾ ਹਿੰਦੀ ਪ੍ਰਤੀਯੋਗਤਾ ਵਿਚ ਭਾਗ ਲੈਂਦਿਆਂ ਮੱਲਾਂ ਮਾਰ ਕੇ ਸਕੂਲ ...

ਪੂਰੀ ਖ਼ਬਰ »

ਡਿਸਪੈਂਸਰੀ ਵਿਖੇ ਨਵਜੰਮੀਆਂ ਬੱਚੀਆਂ ਨੂੰ ਗਰਮ ਕੱਪੜੇ ਅਤੇ ਹੋਰ ਸਾਮਾਨ ਵੰਡਿਆ

ਲੁਧਿਆਣਾ, 19 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸਰਾਭਾ ਨਗਰ ਸਥਿਤ ਸਰਕਾਰੀ ਡਿਸਪੈਂਸਰੀ ਵਿਖੇ ਨਵਜੰਮੀਆਂ ਬੱਚੀਆਂ ਨੂੰ ਗਰਮ ਕੱਪੜੇ ਅਤੇ ਹੋਰ ਸਮਾਨ ਵੰਡਿਆ ਗਿਆ | ਡਿਸਪੈੈਂਸਰੀ 'ਤੇ ਤੈਨਾਤ ਡਾ. ਨਵਕਿਰਨ ਕੌਰ ਦੀ ਅਗਵਾਈ ਹੇਠ ਡਿਸਪੈਂਸਰੀ ਵਿਖੇ ਨਵਜੰਮੀਆਂ ਬੱਚੀਆਂ ...

ਪੂਰੀ ਖ਼ਬਰ »

ਸ਼ੈਫਾਲੀ ਪਬਲਿਕ ਸਕੂਲ ਸ਼ਿਮਲਾਪੁਰੀ ਵਿਖੇ 'ਕਿਸ ਮੇਂ ਕਿਤਨਾ ਹੈ ਦਮ' ਦੇ ਐਡੀਸ਼ਨ ਕਰਵਾਏ

ਡਾਬਾ/ਲੁਹਾਰਾ, 19 ਜਨਵਰੀ (ਕੁਲਵੰਤ ਸਿੰਘ ਸੱਪਲ)-ਸ਼ਿਮਲਾਪੁਰੀ ਬਰੋਟਾ ਰੋਡ ਸਥਿਤ ਸ਼ੈਫਾਲੀ ਪਬਲਿਕ ਸਕੂਲ ਸ਼ਿਮਲਾਪੁਰੀ ਵਿਖੇ Tਕਿਸ ਮੇਂ ਕਿਤਨਾ ਹੈ ਦਮU ਦੇ ਐਡੀਸ਼ਨ ਪਿ੍ੰਸੀਪਲ ਮੈਡਮ ਸੁਨੀਤਾ ਸ਼ਰਮਾ, ਵਾਈਸ ਪਿ੍ੰਸੀਪਲ ਮੈਡਮ ਸ਼ੈਫਾਲੀ ਸ਼ਰਮਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਫ਼ਿਲਮ ਡਾਇਰੈਕਟਰ ਮਲਕੀਤ ਦਿਓਲ ਨੂੰ ਮਿਲਿਆ ਵਿਸ਼ੇਸ਼ ਸਨਮਾਨ

ਡਾਬਾ/ਲੁਹਾਰਾ, 19 ਜਨਵਰੀ (ਕੁਲਵੰਤ ਸਿੰਘ ਸੱਪਲ)-ਬੀਤੇ ਦਿਨ ਜਲੰਧਰ ਵਿਖੇ 5ਵੀਂ ਵਿਸ਼ਾਲ ਮੀਡੀਆ ਕਾਨਫਰੰਸ ਹੋਈ, ਜਿਸ 'ਚ ਦੇਸ਼ ਭਰ ਤੋਂ ਬੁੱਧੀਜੀਵੀ ਵਰਗ ਸ਼ਾਮਿਲ ਹੋਏ | ਕਾਨਫਰੰਸ 'ਚ ਪੰਜਾਬੀ ਫਿਲਮ ਡਾਇਰੈਕਟਰ ਮਲਕੀਤ ਸਿੰਘ ਦਿਓਲ ਲੁਧਿਆਣਾ ਵਿਸ਼ੇਸ਼ ਸੱਦੇ 'ਤੇ ...

ਪੂਰੀ ਖ਼ਬਰ »

ਪਾਰਟੀ ਨੇ ਢਿੱਲੋਂ ਨੂੰ ਵਿਧਾਇਕ ਦਲ ਦਾ ਆਗੂ ਬਣਾ ਕੇ ਵਰਕਰਾਂ ਦਾ ਮਾਣ ਵਧਾਇਆ-ਛਤਵਾਲ, ਲਾਂਬਾ

ਲੁਧਿਆਣਾ, 19 ਜਨਵਰੀ (ਕਵਿਤਾ ਖੁੱਲਰ, ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਰਨਜੀਤ ਸਿੰਘ ਢਿੱਲੋਂ ਨੂੰ ਪੰਜਾਬ ਵਿਧਾਨ ਸਭਾ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕਾਂ ਦਾ ਆਗੂ ਬਣਾ ਕੇ ਵਰਕਰਾਂ ਦਾ ਮਾਣ ਵਧਾਇਆ ਹੈ ਕਿਉਂਕਿ ਸ. ...

ਪੂਰੀ ਖ਼ਬਰ »

ਗੁਰਦੁਆਰਾ ਆਲਮਗੀਰ ਵਿਖੇ ਹਫਤਾਵਾਰੀ ਕੀਰਤਨ ਸਮਾਗਮ

ਆਲਮਗੀਰ, 19 ਜਨਵਰੀ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਸ਼ੁਰੂ ਕੀਤੀ ਹਫਤਾਵਾਰੀ ਕੀਰਤਨ ਦੀ ਲੜੀ ਤਹਿਤ ਭਾਈ ਗੁਰਦੇਵ ...

ਪੂਰੀ ਖ਼ਬਰ »

1090 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਦੇ ਸਪੈਸ਼ਲ ਸੈੱਲ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 1 ਹਜ਼ਾਰ 90 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਆਗੂਆਂ ਨੇ ਜ਼ਰੂਰਤਮੰਦਾਂ ਨੂੰ ਵੰਡੇ ਕੰਬਲ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਢੰਡਾਰੀ ਖੁਰਦ ਵਿਚ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਵਲੋਂ ਝੁੱਗੀਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਕੰਬਲ ਵੰਡੇ ਗਏ | ਇਸ ਮੌਕੇ ਲੱਕੀ, ਦੀਵਾਲੀ, ਚਿਤਰੰਜਨ ਕੁਮਾਰ, ਮੁਹੰਮਦ ਸ਼ਹਿਜ਼ਾਦ, ਸੰਦੀਪ ਸ਼ੁਕਲਾ, ਰਾਜ ਸਿੰਘ ...

ਪੂਰੀ ਖ਼ਬਰ »

ਸਮਾਜ ਦੇ ਹਰ ਵਰਗ ਵਲੋਂ ਪ੍ਰੀਤਮ ਸਿੰਘ ਢੁੱਡੀਕੇ ਨੂੰ ਸ਼ਰਧਾ ਦੇ ਫੁੱਲ ਭੇਟ

ਡਾਬਾ/ਲੁਹਾਰਾ, 19 ਜਨਵਰੀ (ਕੁਲਵੰਤ ਸਿੰਘ ਸੱਪਲ)-ਕਾਰੋਬਾਰੀ ਪਰਮਿੰਦਰ ਸਿੰਘ ਢੁੱਡੀਕੇ ਅਤੇ ਪੱਤਰਕਾਰ ਪਲਵਿੰਦਰ ਸਿੰਘ ਢੁੱਡੀਕੇ ਦੇ ਪਿਤਾ ਪ੍ਰੀਤਮ ਸਿੰਘ ਢੁੱਡੀਕੇ 11 ਜਨਵਰੀ ਨੂੰ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਨਮਿਤ ਪਾਠ ਦਾ ਭੋਗ, ਸ਼ਰਧਾਂਜਲੀ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੀ ਜਨਰਲ ਬਾਡੀ ਦੀ ਮੀਟਿੰਗ

ਲੁਧਿਆਣਾ, 19 ਜਨਵਰੀ (ਬੀ.ਐੱਸ.ਬਰਾੜ)-ਚੀਫ਼ ਖ਼ਾਲਸਾ ਦੀਵਾਨ ਦੀ ਜਰਨਲ ਬਾਡੀ ਦੀ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵੱਡੀ ਗਿਣਤੀ ਸੰਸਥਾ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ | ਮੀਟਿੰਗ 'ਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਚੀਫ਼ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ ਅੱਜ

ਡੇਹਲੋ, 19 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਜ਼ਿਲ੍ਹਾ ਪ੍ਰਸਾਸ਼ਨ ਲੁਧਿਆਣਾ ਵਲੋਂ ਯੋਗ ਲਾਭਪਾਤੀਆਂ ਦੀ ਸ਼ਨਾਖ਼ਤ ਵੱਡੇ ਪੱਧਰ 'ਤੇ ਲਗਾਤਾਰ ਜਾਰੀ ਹੈ | ਇਸੇ ਸਬੰਧੀ ਜ਼ਿਲ੍ਹਾ ...

ਪੂਰੀ ਖ਼ਬਰ »

ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਰੰਗੋਲੀ ਪ੍ਰਤੀਯੋਗਤਾ ਕਰਵਾਈ

ਫੁੱਲਾਂਵਾਲ, 19 ਜਨਵਰੀ (ਮਨਜੀਤ ਸਿੰਘ ਦੁੱਗਰੀ)-ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿਖੇ 'ਹਬਜ਼ ਆਫ ਲਰਨਿੰਗ' ਦੇ ਅੰਤਰਗਤ ਰੰਗੋਲੀ ਪ੍ਰਤੀਯੋਗਤਾ ਕਰਵਾਈ ਗਈ ਜੋ ਕਿ ਮਦਰਸ ਲਾਭ ਵਿਸ਼ੇ 'ਤੇ ਆਧਾਰਿਤ ਸੀ, ਜਿਸ 'ਚ ਲੁਧਿਆਣਾ ...

ਪੂਰੀ ਖ਼ਬਰ »

ਐੱਸ. ਐੱਮ. ਓ. ਡਾ. ਸਿੱਧੂ ਵਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਉਦਘਾਟਨ

ਹੰਬੜਾਂ, 19 ਜਨਵਰੀ (ਜਗਦੀਸ਼ ਸਿੰਘ ਗਿੱਲ)-ਸਿਵਲ ਸਰਜਨ ਡਾ. ਰਜੇਸ਼ ਬੱਗਾ ਲੁਧਿਆਣਾ ਦੀ ਅਗਵਾਈ ਹੇਠ ਸਿਹਤ ਵਿਭਾਗ ਲੁਧਿਆਣਾ ਵਲੋਂ ਪਲਸ ਪੋਲੀਓ ਮੁਹਿੰਮ ਤਹਿਤ ਬਲਾਕ ਸਿੱਧਵਾਂ ਬੇਟ ਅਧੀਨ ਪੈਂਦੇ ਸਰਕਾਰੀ ਹਸਪਤਾਲ ਹੰਬੜਾਂ ਵਿਖੇ ਬਲਾਕ ਸਿੱਧਵਾਂ ਬੇਟ ਦੇ ਸੀਨੀਅਰ ...

ਪੂਰੀ ਖ਼ਬਰ »

ਸੀਸੂ ਵਿਖੇ ਲੀਨ ਮੈਨੂਫ਼ੈਕਚਰਿੰਗ ਸਬੰਧੀ ਵਰਕਸ਼ਾਪ ਕਰਵਾਈ

ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਲੀਨ ਮੈਨੂੰਫ਼ੈਕਚਰਿੰਗ ਸਬੰਧੀ ਇਕ ਦਿਨ ਦੀ ਵਰਕਸ਼ਾਹ ਕਰਵਾਈ ਗਈ, ਜਿਸ 'ਚ ਵੱਡੀ ਗਿਣਤੀ ਵਿਚ ਸਨਅਤੀ ਇਕਾਈਆਂ ਦੇ ਪ੍ਰਬੰਧਕਾਂ ਨੇ ਹਿੱਸਾ ਲਿਆ ਜਿਨ੍ਹਾਂ ...

ਪੂਰੀ ਖ਼ਬਰ »

ਜੋਤਪ੍ਰੀਤ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਇਯਾਲੀ/ਥਰੀਕੇ, 19 ਜਨਵਰੀ (ਰਾਜ ਜੋਸ਼ੀ)-ਧਾਰਮਿਕ ਤੇ ਰਾਜਨੀਤਕ ਆਗੂ ਅਤੇ ਨਿਊਾ ਰਾਜਗੁਰੂ ਨਗਰ ਦੇ ਸਾਬਕਾ ਮੈਂਬਰ ਪੰਚਾਇਤ ਕੰਵਲਨੈਣ ਸਿੰਘ ਦੀ ਬੇਟੀ ਪਤਨੀ ਹਰਪ੍ਰੀਤ ਸਿੰਘ ਦੀ ਪਤਨੀ ਜੋਤਪ੍ਰੀਤ ਕੌਰ ਦੀ ਅੰਤਿਮ ਅਰਦਾਸ ਗੁਰਦਆਰਾ ਸ੍ਰੀ ਗੁਰੂ ਅਰਜਨ ਦੇਵ ਸਿੰਘ ਸਭਾ ...

ਪੂਰੀ ਖ਼ਬਰ »

ਜਥੇ. ਆਲਮਗੀਰ ਨੇ ਪ੍ਰਧਾਨ ਪਿ੍ਤਪਾਲ ਸਿੰਘ ਨੂੰ ਕੀਤਾ ਸਾਨਮਾਨਿਤ

ਆਲਮਗੀਰ, 19 ਜਨਵਰੀ (ਜਰਨੈਲ ਸਿੰਘ ਪੱਟੀ)-ਜਥੇ. ਪਿ੍ਤਪਾਲ ਸਿੰਘ ਪ੍ਰਧਾਨ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਮੈਂਬਰ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਧਰਮ ਪ੍ਰਚਾਰ ਵਿਚ ਜ਼ਿਕਰਯੋਗ ਪ੍ਰਾਪਤੀਆਂ ਕਰਨ ...

ਪੂਰੀ ਖ਼ਬਰ »

ਸ਼ਹੀਦਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦੈ-ਭੱਠਲ

ਲੁਧਿਆਣਾ, 19 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਹੈ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹਨ ਅਤੇ ਇਨ੍ਹਾਂ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਸ੍ਰੀਮਤੀ ਭੱਠਲ ...

ਪੂਰੀ ਖ਼ਬਰ »

ਆਪਸੀ ਅਖੰਡਤਾ ਤੇ ਭਾਈਚਾਰੇ ਦਾ ਪ੍ਰਤੀਕ ਅਖੰਡ ਮਹਾਂਯੱਗ-ਯੋਗੀ ਸਤਿਆਨਾਥ

ਲੁਧਿਆਣਾ, 19 ਜਨਵਰੀ (ਕਵਿਤਾ ਖੁੱਲਰ)-ਮਾਂ ਬਗਲਾਮੁਖੀ ਧਾਮ ਪੱਖੋਵਾਲ ਰੋਡ ਵਿਖੇ 7 ਤੋਂ 16 ਫ਼ਰਵਰੀ ਨੂੰ ਕਰਵਾਇਆ ਜਾ ਰਿਹਾ ਅਖੰਡ ਮਹਾਂਯੱਗ ਆਪਸੀ ਅਖੰਡਤਾ ਤੇ ਭਾਈਚਾਰੇ ਦਾ ਪ੍ਰਤੀਕ ਹੈ | ਇਹ ਵਿਚਾਰ ਸੇਵਕਾਂ ਦੀ ਮੀਟਿੰਗ ਦੌਰਾਨ ਯੋਗੀ ਸਤਿਆਨਾਥ ਨੇ ਪ੍ਰਗਟਾਏ | ...

ਪੂਰੀ ਖ਼ਬਰ »

ਪਾਣੀ ਸੀਵਰੇਜ ਦਰਾਂ 'ਚ ਪ੍ਰਸਤਾਵਿਤ ਵਾਧੇ ਲਈ ਉਪ ਕਮੇਟੀ ਦਾ ਮੇਅਰ ਨੇ ਕੀਤਾ ਗਠਨ

ਲੁਧਿਆਣਾ, 19 ਜਨਵਰੀ (ਅਮਰੀਕ ਸਿੰਘ ਬੱਤਰਾ)-ਪ੍ਰਸ਼ਾਸਨ ਵਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਬਦਲੇ ਵਸੂਲੀ ਜਾਂਦੀ ਰਕਮ ਅਤੇ ਸੀਵਰੇਜ ਬਿੱਲਾਂ 'ਚ ਵਾਧੇ ਦਾ ਪ੍ਰਸਤਾਵ ਜੋ 31 ਦਸੰਬਰ 2019 ਨੂੰ ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਜਨਰਲ ਹਾਊਸ ਵਿਚ ਪੇਸ਼ ਕੀਤਾ ਗਿਆ ...

ਪੂਰੀ ਖ਼ਬਰ »

ਰਾਜ ਪੱਧਰੀ ਵਿਸ਼ਾਲ ਡਾਕਟਰੀ ਕੈਂਪ ਦੌਰਾਨ 1400 ਮਰੀਜ਼ਾਂ ਦੀ ਜਾਂਚ

ਲੁਧਿਆਣਾ, 19 ਜਨਵਰੀ (ਸਲੇਮਪੁਰੀ)-ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਹਿੱਤ ਸ਼ੁਰੂ ਕੀਤੀ ਗਈ ਕਵਾਇਦ ਤਹਿਤ ਪੰਜਾਬ ਸਰਕਾਰ ਵਲੋਂ ਸ਼ਹਿਰ ਵਿਚ ਰਾਜ ਪੱਧਰੀ ਵਿਸ਼ਾਲ ਡਾਕਟਰੀ ਕੈਂਪ ਲਗਾਇਆ ਗਿਆ, ਜਿਸ 'ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »

ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ 'ਚ ਅੰਤਰਰਾਸ਼ਟਰੀ ਕਾਨਫ਼ਰੰਸ 23 ਤੋਂ

ਲੁਧਿਆਣਾ, 19 ਜਨਵਰੀ (ਬੀ.ਐਸ.ਬਰਾੜ)-ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਲੋਂ ਪਰਵਾਸੀ ਪੰਜਾਬੀ ਸਾਹਿਤ, ਅਜੋਕੇ ਸੰਦਰਭ ਵਿਚ' ਵਿਸ਼ੇ 'ਤੇ ਦੋ ਰੋਜ਼ਾ ਤੀਸਰੀ ਅੰਤਰਰਾਸ਼ਟਰੀ ਕਾਨਫ਼ਰੰਸ 23 ਅਤੇ 24 ਜਨਵਰੀ ਨੂੰ ਕਰਵਾਈ ਜਾ ਰਹੀ ...

ਪੂਰੀ ਖ਼ਬਰ »

ਨਦੀਨ ਨਾਸ਼ਕਾਂ ਦੀ ਜ਼ਿਆਦਾ ਵਰਤੋਂ ਕਣਕ ਦਾ ਕਰਦੀ ਹੈ ਨੁਕਸਾਨ-ਪੀ. ਏ. ਯੂ. ਮਾਹਿਰ

ਲੁਧਿਆਣਾ, 19 ਜਨਵਰੀ (ਬੀ.ਐੱਸ.ਬਰਾੜ)-ਕਣਕ 'ਚ ਗੁੱਲੀ ਡੰਡੇ ਦੀ ਰੋਕਥਾਮ ਲਈ ਜ਼ਿਆਦਾਤਰ ਨਦੀਨ ਨਾਸ਼ਕਾਂ ਦੀ ਵਰਤੋਂ ਕੀਤੀ ਜਾਾਦੀ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਪੀ. ਏ. ਯੂ. ਦੇ ਸੀਨੀਅਰ ਫ਼ਸਲ ਵਿਗਿਆਨੀ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਪਿਛਲੇ ਦਿਨਾਂ ਵਿਚ ...

ਪੂਰੀ ਖ਼ਬਰ »

ਵਿਧਾਇਕ ਵੈਦ ਨੇ ਸਾਲ 2016-17 ਦੀ ਵਿੱਤ ਕਮਿਸ਼ਨ 14ਵੇਂ ਦੀ ਦੂਜੀ ਕਿਸ਼ਤ ਵਾਲੀ 4 ਕਰੋੜ ਦੀ ਗ੍ਰਾਂਟ ਵੰਡੀ

ਇਯਾਲੀ/ਥਰੀਕੇ,19 ਜਨਵਰੀ (ਰਾਜ ਜੋਸ਼ੀ)-ਪੰਜਾਬ ਦੇ ਪਿੰਡਾਂ ਨੂੰ ਵਿਕਾਸ ਦੀਆਂ ਬਰੂਹਾਂ ਵੱਲ ਲਿਜਾਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲਾਕੇ ਦੇ ਵਿਧਾਇਕਾਂ ਰਾਹੀਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਹਫਤਾਵਾਰੀ ਨਾਮ ਅਭਿਆਸ ਸਮਾਗਮ

ਲੁਧਿਆਣਾ, 19 ਜਨਵਰੀ (ਕਵਿਤਾ ਖੁੱਲਰ)-ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਵਿਖੇ ਹਰ ਹਫਤੇ ਦੀ ਤਰ੍ਹਾਂ ਹਫਤਾਵਾਰੀ ਨਾਮ ਅਭਿਆਸ ਸਮਾਗਮ ਸ਼੍ਰੋਮਣੀ ਗੁਰਮਤਿ ਸੰਗੀਤ ਸੰਮੇਲਨ ਸੱਚਖੰਡਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਬਾਨੀ ਜਵੱਦੀ ਟਕਸਾਲ ਵਲੋਂ ਗੁਰਮਤਿ ਦੇ ...

ਪੂਰੀ ਖ਼ਬਰ »

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 19 ਜਨਵਰੀ (ਕਵਿਤਾ ਖੁੱਲਰ)-ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਉਚਰੀ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ, ਜਿਸ ਸਦਕਾ ਗੁਰੂ ਸਾਹਿਬਾਂ ਦੀ ਫ਼ਿਲਾਸਫੀ ਅਤੇ ...

ਪੂਰੀ ਖ਼ਬਰ »

ਘਮਣੇਵਾਲ 'ਚ ਸ੍ਰੀ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ਼ੁਰੂ

ਹੰਬੜਾਂ, 19 ਜਨਵਰੀ (ਹਰਵਿੰਦਰ ਸਿੰਘ ਮੱਕੜ)-ਪਿੰਡ ਘਮਣੇਵਾਲ ਦੀ ਸਮੁੱਚੀ ਸੰਗਤ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ਼ਰਧਾ-ਭਾਵਨਾ ਨਾਲ ਸ਼ੁਰੂ ਕੀਤੀਆਂ ਗਈਆਂ | ਇਸ ਦੌਰਾਨ ਗੁਰਦੁਆਰਾ ਸਾਹਿਬ 'ਚ ਗਿਆਨੀ ਅਵਤਾਰ ਸਿੰਘ ...

ਪੂਰੀ ਖ਼ਬਰ »

ਪ੍ਰੋ. ਗਿੱਲ ਦਾ ਗ਼ਜ਼ਲ ਸੰਗ੍ਰਹਿ 'ਮਨ ਪਰਦੇਸੀ' ਲੋਕ ਅਰਪਣ

ਲੁਧਿਆਣਾ, 19 ਜਨਵਰੀ (ਬੀ.ਐੱਸ.ਬਰਾੜ)-ਪੰਜਾਬੀ ਸਾਹਿਤ ਅਕਾਡਮੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬੀ ਕਵੀ ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ 'ਮਨ ਪਰਦੇਸੀ' ਪੰਜਾਬੀ ਭਵਨ ਵਿਖੇ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਦੇ ਚਾਂਸਲਰ ਡਾ. ਸ. ਸ. ਜੌਹਲ ਵਲੋਂ ਲੋਕ ਅਰਪਣ ਕੀਤਾ ...

ਪੂਰੀ ਖ਼ਬਰ »

ਸ਼ੰਕਰ ਵਿਖੇ ਸੂਬੇਦਾਰ ਲਾਭ ਸਿੰਘ ਆਲਮਗੀਰ ਦੀ ਬਰਸੀ ਮਨਾਈ

ਡੇਹਲੋਂ, 19 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਸੂਬੇਦਾਰ ਲਾਭ ਸਿੰਘ ਆਲਮਗੀਰ ਦੀ ਬਰਸੀ ਪਿੰਡ ਸ਼ੰਕਰ ਵਿਖੇ ਮਨਾਈ ਗਈ, ਜਿਸ ਦੌਰਾਨ ਲੋੜਵੰਦ ਲੜਕੀ ਦਾ ਵਿਆਹ ਬਾਬਾ ਹਰਵਿੰਦਰ ਸਿੰਘ ਸ਼ੰਕਰ ਦੀ ਸਰਪ੍ਰਸਤੀ ਹੇਠ ਕੀਤਾ ਗਿਆ | ਇਸ ਸਮੇਂ ਬਾਬਾ ਹਰਵਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਜੀ. ਐੱਸ. ਟੀ. 'ਚ ਤਾਜ਼ਾ ਘਟਨਾਕ੍ਰਮ ਦੀ ਜਾਣਕਾਰੀ 'ਵਸਤੂਆਂ ਅਤੇ ਸੇਵਾਵਾਂ ਟੈਕਸ ਤੇ ਆਲੋਚਨਾਤਮਕ ਵਿਸ਼ਲੇਸ਼ਣ' ਸੈਮੀਨਾਰ ਕਰਵਾਇਆ

ਫੁੱਲਾਂਵਾਲ, 19 ਜਨਵਰੀ (ਮਨਜੀਤ ਸਿੰਘ ਦੁੱਗਰੀ)-ਚਾਰਟਰਡ ਅਕਾਉਂਟੈਂਟਸ ਆਫ਼ ਇੰਡੀਆ ਦੀ ਉੱਤਰੀ ਭਾਰਤ ਖੇਤਰੀ ਕਾਉਂਸਲ ਦੀ ਲੁਧਿਆਣਾ ਸ਼ਾਖਾ ਦੁਆਰਾ ਸੀ. ਐੱਸ. ਐੱਸ. ਪਰੀਵਾਲ ਆਡੀਟੋਰੀਅਮ, ਆਈ. ਸੀ. ਏ. ਆਈ. ਭਵਨ, ਪੱਖੋਵਾਲ ਰੋਡ ਵਿਖੇ ਜੀ. ਐੱਸ. ਟੀ. ਵਿਚ ਤਾਜ਼ਾ ਘਟਨਾਕ੍ਰਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX