ਤਾਜਾ ਖ਼ਬਰਾਂ


ਤਬਲੀਗ਼ੀ ਮਰਕਜ਼ ਵਿਚ ਹਿੱਸਾ ਲੈਣ ਗਏ ਨੌਜਵਾਨ ਦੀ ਰਿਪੋਰਟ ਆਈ ਨੈਗੇਟਿਵ
. . .  11 minutes ago
ਕੋਰੋਨਾ ਦਾ ਅੰਧਕਾਰ ਮਿਟਾਉਣ ਲਈ ਅੱਜ ਦੇਸ਼ ਰਾਤ 9 ਵਜੇ 9 ਮਿੰਟ ਲਈ ਕਰੇਗਾ ਰੌਸ਼ਨ
. . .  27 minutes ago
ਨਵੀਂ ਦਿੱਲੀ, 5 ਅਪ੍ਰੈਲ - ਕੋਰੋਨਾ ਵਾਇਰਸ ਦਾ ਸੰਕਟ ਵੱਧਦਾ ਹੀ ਜਾ ਰਿਹਾ ਹੈ। ਸੰਕਟ ਦੇ ਇਸ ਵਕਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਇੱਕਜੁੱਟਤਾ ਦਾ ਸੰਦੇਸ਼ ਦੇਣ ਲਈ 5 ਅਪ੍ਰੈਲ ਰਾਤ 9 ਵਜੇ 9 ਮਿੰਟ ਤੱਕ ਲਾਈਟਾਂ ਬੰਦ ਰੱਖਣ ਦਾ ਸੱਦਾ ਦਿੱਤਾ। ਇਸ ਦੌਰਾਨ ਦੀਵੇ, ਮੋਮਬੱਤੀ ਤਾਂ ਮੋਬਾਈਲ ਫ਼ੋਨ...
ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਮਾਛੀਵਾੜਾ ਸਾਹਿਬ, 4 ਅਪ੍ਰੈਲ (ਮਨੋਜ ਕੁਮਾਰ)- ਕਰੋਨਾਵਾਇਰਸ ਦੀ ਮਹਾਂਮਾਰੀ ਤੋ ਬਚਣ ਲਈ ਭਾਵੇ ਕੇਂਦਰ ਸਰਕਾਰ ਤੇ ਪੰਜਾਬ...
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਹਰੀਕੇ ਪੱਤਣ,4 ਅਪ੍ਰੈਲ (ਸੰਜੀਵ ਕੁੰਦਰਾ) -ਥਾਣਾ ਹਰੀਕੇ ਪੁਲਿਸ ਨੇ ਕਰਫ਼ਿਊ ਦੌਰਾਨ ਗੇੜੀਆਂ ਮਾਰਨ ਵਾਲਿਆਂ...
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਠੱਠੀ ਭਾਈ, 4 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਆਪਣੇ ਆਪਣੇ ਪਿੰਡ ਨੂੰ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ...
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  1 day ago
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  1 day ago
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਡਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ ਵੀਡੀਓਗ੍ਰਾਫੀઠਕਾਰਨ ਢਾਣੀਆਂ ਬਣਾ ਕੇ ਬੈਠਣ ਵਾਲਿਆਂ ਨੂੰ ਪਈਆਂ ਭਾਜੜਾਂ
. . .  1 day ago
ਇਕ ਖੰਨਾ ਵਾਸੀ ਵੀ ਹੋਇਆ ਸੀ ਕੋਰੋਨਾ ਦੀ ਸ਼ਿਕਾਰ ਤਬਲੀਗ਼ੀ ਜਮਾਤ 'ਚ ਸ਼ਾਮਲ
. . .  1 day ago
ਮੈਡੀਕਲ ਅਫ਼ਸਰ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ ਦੀ ਕੀਤੀ ਪੁਸ਼ਟੀ
. . .  1 day ago
ਨਸ਼ੇ ਦੀ ਤਸਕਰੀ ਕਰਨ ਦੇ ਸ਼ੱਕ 'ਚ ਪਿੰਡ ਵਾਸੀਆਂ ਨੇ ਇੱਕ ਮੁਲਾਜ਼ਮ ਸਮੇਤ ਨੌਜਵਾਨਾਂ ਨੂੰ ਕੀਤਾ ਪੁਲਿਸ ਹਵਾਲੇ
. . .  1 day ago
ਕੋਰੋਨਾ ਪੀੜਤਾਂ ਦਾ ਇਲਾਜ ਕਰ ਰਹੇ ਕਰਮਚਾਰੀਆਂ ਨੂੰ ਟਰੱਸਟ ਦੇਵੇਗਾ ਐੱਨ-95 ਮਾਸਕ ਤੇ ਪੀ.ਪੀ. ਕਿੱਟਾਂ
. . .  1 day ago
ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਿੰਡਾਂ-ਕਸਬਿਆਂ 'ਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਸ਼ਨਾਖ਼ਤ ਕਰਨ ਦੀਆਂ ਹਦਾਇਤਾਂ
. . .  1 day ago
ਬੈਲਜੀਅਮ 'ਚ ਕੋਰੋਨਾ ਦੇ ਕਹਿਰ ਕਾਰਨ ਹੁਣ ਤੱਕ 1283 ਲੋਕਾਂ ਦੀ ਹੋਈ ਮੌਤ
. . .  1 day ago
ਤਬਲੀਗ਼ੀ ਜਮਾਤ ਦੇ ਨੌਜਵਾਨ ਨੂੰ ਕੀਤਾ ਆਈਸੋਲੇਟ
. . .  1 day ago
ਫ਼ਰੀਦਕੋਟ 'ਚ ਕੋਰੋਨਾ ਦਾ ਪਾਜੀਟਿਵ ਮਰੀਜ਼ ਆਉਣ ਕਾਰਨ ਸ੍ਰੀ ਮੁਕਤਸਰ ਸਾਹਿਬ 'ਚ ਵੀ ਕੀਤੀ ਸਖ਼ਤੀ
. . .  1 day ago
ਵਿਸਾਖੀ ਮੌਕੇ ਪੰਚਾਇਤਾਂ ਨੂੰ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਮੁਨਾਦੀ ਕਰਨ ਦੇ ਆਦੇਸ਼
. . .  1 day ago
ਬਿਜਲੀ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਨਾ ਦਿੱਤੀਆਂ ਤਾਂ ਜ਼ਰੂਰੀ ਸੇਵਾਵਾਂ ਦਾ ਹੋਵੇਗਾ ਬਾਈਕਾਟ : ਜਸਵੰਤ ਰਾਏ
. . .  1 day ago
17 ਸੂਬਿਆਂ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ ਲੋਕਾਂ 'ਚੋਂ 1023 ਲੋਕ ਪਾਏ ਗਏ ਪਾਜ਼ੀਟਿਵ: ਸਿਹਤ ਮੰਤਰਾਲੇ
. . .  1 day ago
ਦੀਪਕਾ ਪਾਦੁਕੋਣ ਤੇ ਰਣਵੀਰ ਸਿੰਘ ਪੀ.ਐਮ. ਕੇਅਰਸ ਫੰਡ ਲਈ ਆਏ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਵਿਅਕਤੀਆਂ ਨੂੰ ਮਸਜਿਦ ਵਿਚੋਂ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਭੇਜਿਆ
. . .  1 day ago
5 ਨੂੰ ਸਟਰੀਟ ਲਾਈਟਾਂ ਤੇ ਘਰੇਲੂ ਬਿਜਲੀ ਉਪਕਰਨ ਬੰਦ ਨਾ ਕੀਤੇ ਜਾਣ
. . .  1 day ago
ਬੰਦ ਏ. ਟੀ. ਐਮ ਕਾਰਨ ਲੋਕ ਪ੍ਰੇਸ਼ਾਨ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਲੌਂਗੋਵਾਲ
. . .  1 day ago
ਲੋੜਵੰਦਾਂ ਦੀ ਮਦਦ ਕਰਨ 'ਚ ਕੋਈ ਕਸਰ ਨਹੀਂ ਛੱਡਾਂਗਾ-ਵਿਧਾਇਕ ਸ਼ੇਰੋਵਾਲੀਆ
. . .  1 day ago
ਕੋਰੋਨਾ ਮਰੀਜ਼ ਮਿਲਣ ਕਰਕੇ ਮਾਨਸਾ ਜ਼ਿਲ੍ਹੇ ਨਾਲ ਲਗਦੀ ਹੱਦ ਕੀਤੀ ਸੀਲ
. . .  1 day ago
ਵੁਹਾਨ ਦੇ ਏਅਰਪੋਰਟ ’ਚ ਜੰਗੀ ਪੱਧਰ ’ਤੇ ਕੀਤੀ ਗਈ ਸਪਰੇਅ, 8 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਉਡਾਣਾ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਮੌਕੇ ਰਸਮਾਂ ਨਿਭਾਉਣ ਵਾਲੇ ਕਰਮਚਾਰੀ ਸਨਮਾਨਿਤ
. . .  1 day ago
ਹਰਿਆਣਾ ਦੇ ਪਲਵਲ ਜ਼ਿਲ੍ਹੇ ’ਚ 56 ਵਿਚੋਂ 16 ਲੋਕਾਂ ਨੂੰ ਕੋਰੋਨਾ, ਮਰਕਜ਼ ਨਾਲ ਸਬੰਧਤ ਹਨ ਲੋਕ
. . .  1 day ago
ਦੂਸਰੇ ਦਿਨ ਵੀ ਬੈਂਕਾਂ ਅੱਗੇ ਲੱਗੀਆਂ ਲੰਬੀਆਂ ਲਾਈਨਾਂ
. . .  1 day ago
ਜਲੰਧਰ ਨੇੜੇ ਕਤਲ
. . .  1 day ago
ਸ਼ਾਹਕੋਟ ਪੁਲਿਸ ਪ੍ਰਸ਼ਾਸਨ ਨੇ ਲੋਕਾਂ 'ਤੇ ਨਜ਼ਰ ਰੱਖਣ ਲਈ ਸ਼ੁਰੂ ਕੀਤੇ ਡਰੋਨ ਕੈਮਰੇ
. . .  1 day ago
ਮੁਸਲਿਮ ਭਾਈਚਾਰੇ ਦੇ 11 ਲੋਕਾਂ ਦੇ ਕੋਰੋਨਾ ਟੈਸਟ ਲਏ
. . .  1 day ago
ਕਪੂਰਥਲਾ ਵਿਚ ਬਾਹਰੀ ਜ਼ਿਲਿ੍ਹਆਂ ਤੋਂ ਆਏ 22 ਵਿਅਕਤੀਆਂ ਨੂੰ ਸਿਹਤ ਵਿਭਾਗ ਨੇ ਇਕਾਂਤਵਾਸ ਭੇਜਿਆ
. . .  1 day ago
ਸ਼ਿਵ ਸੈਨਾ ਟਕਸਾਲੀ ਹਿੰਦੂ ਨੇਤਾ ਸੁਧੀਰ ਕੁਮਾਰ ਸੂਰੀ ਨੂੰ ਜੰਡਿਆਲਾ ਪੁਲਿਸ ਨੇ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਮਾਘ ਸੰਮਤ 551

ਪਟਿਆਲਾ

ਕੌ ਾਸਲਰ ਦੇ 3 ਭਾਣਜਿਆਂ 'ਤੇ ਕਾਤਲਾਨਾ ਹਮਲਾ

ਰਾਜਪੁਰਾ, 19 ਜਨਵਰੀ (ਜੀ.ਪੀ. ਸਿੰਘ)-ਅੱਜ ਸ਼ਾਮ ਕਰੀਬ 5 ਵਜੇ 4 ਬਦਮਾਸ਼ਾਂ ਵਲੋਂ ਸਥਾਨਕ ਨਗਰ ਕੌਾਸਲ ਦੇ ਕੌਾਸਲਰ ਰਾਮ ਸ਼ਰਨ ਦੇ 3 ਭਾਣਜਿਆਂ 'ਤੇ ਰਾਡਾਂ ਨਾਲ ਕਾਤਲਾਨਾ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ | ਥਾਣਾ ਸ਼ਹਿਰੀ ਦੇ ਸਹਾਇਕ ਥਾਣੇਦਾਰ ਰਾਮ ਕਿਸ਼ਨ ਦੇ ਮੌਕੇ 'ਤੇ ਪਹੁੰਚਣ 'ਤੇ ਉਕਤ ਬਦਮਾਸ਼ ਮੌਕੇ ਤੋਂ ਇਕ ਵਾਰ ਤਾਂ ਭੱਜ ਗਏ | ਜਾਣਕਾਰੀ ਅਨੁਸਾਰ ਕੌਾਸਲਰ ਰਾਮ ਸ਼ਰਨ ਦਾ ਭਾਣਜਾ ਸੁਸ਼ੀਲ ਕੁਮਾਰ ਆਪਣੇ ਦੋਸਤ ਭਾਰਤ ਭੂਸ਼ਨ ਨਾਲ ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਪੁਰਾਣੀ ਜੀ.ਟੀ. ਰੋਡ 'ਤੇ ਜਾ ਰਹੇ ਸਨ | ਇਸੇ ਦੌਰਾਨ 4 ਨੌਜਵਾਨ ਮੋਟਰਸਾਈਕਲਾਂ 'ਤੇ ਆਏ ਤੇ ਸੁਸ਼ੀਲ ਕੁਮਾਰ 'ਤੇ ਰਾਡਾਂ ਨਾਲ ਹਮਲਾ ਕਰ ਦਿੱਤਾ ਤੇ ਮੌਕੇ 'ਤੇ ਉੱਥੋਂ ਲੰਘ ਰਹੇ ਸਹਾਇਕ ਥਾਣੇਦਾਰ ਰਾਮ ਕਿਸ਼ਨ ਨੂੰ ਦੇਖ ਕੇ ਮੌਕੇ ਤੋਂ ਭੱਜ ਗਏ | ਇਸ ਤੋਂ ਉਪਰੰਤ ਜਦੋਂ ਸੁਸ਼ੀਲ ਕੁਮਾਰ ਦੇ ਭਰਾ ਰਜਿੰਦਰ ਕੁਮਾਰ ਅਤੇ ਅਨਿਲ ਕੁਮਾਰ ਆਪਣੇ ਭਰਾ ਸੁਸ਼ੀਲ ਨੂੰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਉਣ ਗਏ ਤਾਂ ਉਕਤ 4 ਨੌਜਵਾਨ ਉੱਥੇ ਵੀ ਆ ਗਏ ਤੇ ਹਸਪਤਾਲ ਦੇ ਐਮਰਜੰਸੀ ਵਾਰਡ ਦੇ ਬਾਹਰ ਫੇਰ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਤੇ ਤਿੰਨਾਂ ਨੂੰ ਗੰਭੀਰ ਜ਼ਖ਼ਮੀ ਕਰਨ ਉਪਰੰਤ ਮੌਕੇ ਤੋਂ ਫ਼ਰਾਰ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਨਸ਼ੇ ਕਰਨ ਅਤੇ ਨਸ਼ੇ ਵੇਚਣ ਵਾਲਾ ਹਮਲਾਵਰ ਇਕ ਬਦਮਾਸ਼ ਆਪਣੇ ਆਪ ਨੂੰ ਵਿੱਕੀ ਗੌਾਡਰ ਨਾਭੇ ਵਾਲਾ ਦੱਸਦਾ ਹੈ ਤੇ ਉਸ 'ਤੇ ਪਹਿਲਾਂ ਵੀ ਕਈ ਥਾਣਿਆਂ ਵਿਚ ਕੇਸ ਦਰਜ ਹੈ | ਇਸ ਸਬੰਧੀ ਸੰਪਰਕ ਕਰਨ 'ਤੇ ਸ਼ਹਿਰੀ ਥਾਣੇ ਦੇ ਮੁਖੀ ਇੰਸਪੈਕਟਰ ਐਸ.ਪੀ. ਸਿੰਘ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਅਤੇ ਹਸਪਤਾਲ ਦੇ ਸੀ.ਸੀ.ਟੀ.ਵੀ ਕੈਮਰਿਆਂ 'ਚ ਉਕਤ ਹਮਲਾਵਰ ਬਦਮਾਸ਼ਾਂ ਦੀ ਵੀਡੀਓ ਕੈਦ ਹੋ ਗਈ ਹੈ | ਉਨ੍ਹਾਂ ਦੇ ਿਖ਼ਲਾਫ਼ ਧਾਰਾ 307, 323, 341, 506, 148, 149 ਦੇ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਜਲਦੀ ਹੀ ਉਕਤ ਨੌਜਵਾਨਾਂ ਨੂੰ ਕਾਬੂ ਕਰ ਲਿਆ ਜਾਵੇਗਾ |

ਮਾਮਲਾ ਘਰ ਵੜ ਕੇ ਕਤਲ ਕਰਨ ਦਾ: ਪੀੜਤ ਪਰਿਵਾਰ ਨੇ ਮਿ੍ਤਕ ਦੇਹ ਚੌਕ 'ਚ ਰੱਖ ਕੇ ਪ੍ਰਸ਼ਾਸਨ ਿਖ਼ਲਾਫ਼ ਦਿੱਤਾ ਰੋਸ ਧਰਨਾ

ਘਨੌਰ, 19 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਬਘੌਰਾ ਚੌਕ 'ਤੇ ਮਿ੍ਤਕ ਲਾਲ ਸਿੰਘ ਦੇ ਪਰਿਵਾਰ ਨੇ ਬਲਜਿੰਦਰ ਕੌਰ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸੈਂਕੜੇ ਹੀ ਮਰਦ ਅਤੇ ਔਰਤਾਂ ਨੇ ਮਿ੍ਤਕ ਲਾਲ ਸਿੰਘ ਦੀ ਮਿ੍ਤਕ ਦੇਹ ਚੌਕ 'ਚ ਰੱਖ ਕੇ ਤਕਰੀਬਨ ਢਾਈ ...

ਪੂਰੀ ਖ਼ਬਰ »

ਗੁਰਦੁਆਰਾ ਰਵਿਦਾਸ ਨੂੰ 25 ਹਜ਼ਾਰ ਦਾ ਚੈੱਕ ਭੇਟ ਕੀਤਾ

ਸਮਾਣਾ, 19 ਜਨਵਰੀ (ਪ੍ਰੀਤਮ ਸਿੰਘ ਨਾਗੀ)-ਇੱਥੋਂ ਦੇ ਗੁਰਦੁਆਰਾ ਰਵਿਦਾਸ ਸਾਹਿਬ ਵਿਖੇ ਹੱਡੀਆਂ ਦੇ ਰੋਗਾਂ ਦਾ ਵਿਸ਼ੇਸ਼ ਚੈੱਕਅਪ ਕੈਂਪ ਲਗਾਇਆ ਗਿਆ | ਮੁੱਖ ਮਹਿਮਾਨ ਵਜੋਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸ਼ਾਮਿਲ ਹੋਏ, ਜਿਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਇਮਾਰਤ ...

ਪੂਰੀ ਖ਼ਬਰ »

ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ ਸ਼ਾਂਤੀਪੂਰਵਕ ਸੰਪੰਨ

ਪਟਿਆਲਾ, 19 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਈ.ਟੀ.ਟੀ. ਅਤੇ ਬੀ.ਐੱਡ. ਪਾਸ ਵਿਦਿਆਰਥੀਆਂ ਲਈ ਲਿਆ ਗਿਆ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਗੋਬਰ ਗੈਸ ਹੌਦੀ 'ਚ ਡਿਗਣ ਨਾਲ ਬੱਚੇ ਦੀ ਮੌਤ

ਗੁਹਲਾ ਚੀਕਾ, 19 ਜਨਵਰੀ (ਓ. ਪੀ. ਸੈਣੀ)-ਅੱਜ ਪਿੰਡ ਦਾਬਾ ਵਿਖੇ ਗੋਬਰ ਗੈਸ ਹੈਦੀ 'ਚ ਡਿੱਗਣ ਨਾਲ ਦੋ ਸਾਲਾ ਬੱਚੇ ਦੀ ਮੌਤ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਬੱਚੇ ਘਰ ਦੇ ਵਿਹੜੇ 'ਚ ਖੇਡ ਰਹੇ ਸਨ | ਇਸ ਦੌਰਾਨ ਬੱਚੇ ਖੇਡਦਿਆਂ ਖੇਡਦਿਆਂ ਵਿਹੜੇ 'ਚੋਂ ਬਾਹਰ ਚਲੇ ...

ਪੂਰੀ ਖ਼ਬਰ »

ਸ਼ਹਿਰ 'ਚ ਥਾਂ-ਥਾਂ 'ਤੇ ਲੱਗੇ ਗੰਦਗੀ ਦੇ ਢੇਰ ਲੋਕਾਂ ਲਈ ਬਣ ਸਕਦੇ ਹਨ ਬਿਮਾਰੀਆਂ ਦਾ ਕਾਰਨ

ਰਾਜਪੁਰਾ, 19 ਜਨਵਰੀ (ਰਣਜੀਤ ਸਿੰਘ)-ਸ਼ਹਿਰ 'ਚ ਥਾਂ-ਥਾਂ 'ਤੇ ਲੱਗੇ ਗੰਦਗੀ ਦੇ ਢੇਰ ਅਤੇ ਉਨ੍ਹਾਂ ਢੇਰਾਂ 'ਤੇ ਧੱਕਾ ਕਾਲੋਨੀਆਂ ਬਣਾ ਕੇ ਬੈਠੀਆਂ ਮੱਖੀਆਂ ਅਤੇ ਮੱਛਰ ਕਿਸੇ ਵਕਤ ਵੀ ਕਿਸੇ ਘਰ ਦਾ ਚਿਰਾਗ਼ ਬੁਝਾ ਸਕਦੇ ਹਨ, ਪਰ ਸਭ ਕੁਝ ਜਾਣਦੇ ਹੋਏ ਵੀ ਨਗਰ ਕੌਾਸਲ ਅਤੇ ...

ਪੂਰੀ ਖ਼ਬਰ »

60 ਲੀਟਰ ਲਾਹਣ ਬਰਾਮਦ ਕੀਤੀ

ਸਮਾਣਾ, 19 ਜਨਵਰੀ (ਪ੍ਰੀਤਮ ਸਿੰਘ ਨਾਗੀ)-ਐਸ.ਐਚ.ਓ. ਸਦਰ ਸਮਾਣਾ ਇੰਸ. ਰਣਬੀਰ ਸਿੰਘ ਦੀ ਹਦਾਇਤ 'ਤੇ ਪੁਲਿਸ ਪਾਰਟੀ ਨੇ ਪਿੰਡ ਰਾਈਮਾਜਰਾ ਕੋਲ ਨਾਕਾਬੰਦੀ ਕੀਤੀ ਹੋਈ ਸੀ | ਮੇਜਰ ਸਿੰਘ ਪੁੱਤਰ ਅਮਰੀਕ ਸਿੰਘ ਨੂੰ 60 ਲੀਟਰ ਲਾਹਣ ਸਮੇਤ ਗਿ੍ਫ਼ਤਾਰ ਕਰਕੇ ਆਬਕਾਰੀ ਐਕਟ ਅਧੀਨ ...

ਪੂਰੀ ਖ਼ਬਰ »

ਕੁਹਾੜੀ ਮਾਰ ਕੇ ਕੀਤਾ ਜ਼ਖ਼ਮੀ

ਸਮਾਣਾ, 19 ਜਨਵਰੀ (ਪ੍ਰੀਤਮ ਸਿੰਘ ਨਾਗੀ)-ਵਜੀਰ ਚੰਦ ਪੁੱਤਰ ਸ਼ੋਭਾ ਰਾਮ ਵਾਸੀ ਪੀਰ ਗੋਰੀ ਦੀ ਸ਼ਿਕਾਇਤ 'ਤੇ ਪੁਲਿਸ ਨੇ ਸੁਨੀਲ ਕੁਮਾਰ ਪੁੱਤਰ ਓਮ ਪ੍ਰਕਾਸ਼ 'ਤੇ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀ ਸੁਨੀਲ ਕੁਮਾਰ ਨੇ ਵਜੀਰ ਚੰਦ 'ਤੇ ਕੁਹਾੜੀ ...

ਪੂਰੀ ਖ਼ਬਰ »

ਦੋ ਟਰੱਕਾਂ ਵਿਚਾਲੇ ਫਸੀ ਕਾਰ ਨੁਕਸਾਨੀ-ਵੱਡਾ ਹਾਦਸਾ ਹੋਣੋਂ ਟਲਿਆ

ਮੰਡੀ ਗੋਬਿੰਦਗੜ੍ਹ, 19 ਜਨਵਰੀ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਖੰਨਾ ਸਾਈਡ ਸਥਿਤ ਪਿੰਡ ਨਸਰਾਲੀ ਦੇ ਨੇੜੇ ਭੋਡੇ ਮਿੱਲ ਦੇ ਮੂਹਰੇ ਇਕ ਕਾਰ ਦੋ ਟਰੱਕਾਂ ਦੇ ਵਿਚਾਲੇ ਫਸ ਕੇ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ | ਮਿਲੀ ਜਾਣਕਾਰੀ ਦੇ ਮੁਤਾਬਿਕ ਪੰਕਜ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਪਿੰਡ ਸਿਉਣਾ ਦੀ ਇਕਾਈ ਕਮੇਟੀ ਦੀ ਚੋਣ

ਪਟਿਆਲਾ, 19 ਜਨਵਰੀ (ਜ.ਸ. ਢਿੱਲੋਂ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਪਿੰਡ ਸਿਉਣਾ ਦੀ ਇਕਾਈ ਕਮੇਟੀ ਦੀ ਚੋਣ ਸਰਬ-ਸੰਮਤੀ ਨਾਲ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਲੰਗ, ਸਨੌਰ ਬਲਾਕ ਦੇ ਖ਼ਜ਼ਾਨਚੀ ਜਰਨੈਲ ਸਿੰਘ ਪੰਜੌਲਾ, ਸ਼ੇਰ ਸਿੰਘ ਸਿੱਧੂਵਾਲ, ...

ਪੂਰੀ ਖ਼ਬਰ »

ਪੀੜਤ ਪਰਿਵਾਰ ਨੇ ਮਿ੍ਤਕ ਦੇਹ ਚੌਕ 'ਚ ਰੱਖ ਕੇ ਪ੍ਰਸ਼ਾਸਨ ਿਖ਼ਲਾਫ਼ ਦਿੱਤਾ ਰੋਸ ਧਰਨਾ

ਘਨੌਰ, 19 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਬਘੌਰਾ ਚੌਕ 'ਤੇ ਮਿ੍ਤਕ ਲਾਲ ਸਿੰਘ ਦੇ ਪਰਿਵਾਰ ਨੇ ਬਲਜਿੰਦਰ ਕੌਰ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸੈਂਕੜੇ ਹੀ ਮਰਦ ਅਤੇ ਔਰਤਾਂ ਨੇ ਮਿ੍ਤਕ ਲਾਲ ਸਿੰਘ ਦੀ ਮਿ੍ਤਕ ਦੇਹ ਚੌਕ 'ਚ ਰੱਖ ਕੇ ਤਕਰੀਬਨ ਢਾਈ ...

ਪੂਰੀ ਖ਼ਬਰ »

ਨਾਬਾਲਗ ਲੜਕੇ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ 'ਤੇ ਅਣਪਛਾਤਿਆਂ ਿਖ਼ਲਾਫ਼ ਕੇਸ ਦਰਜ

ਰਾਜਪੁਰਾ, 19 ਜਨਵਰੀ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਇਕ ਨਾਬਾਲਗ ਲੜਕੇ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖਣ ਦੇ ਚਲਦਿਆਂ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ...

ਪੂਰੀ ਖ਼ਬਰ »

ਸੜਕ ਕਿਨਾਰੇ ਖੜ੍ਹੀ ਕਾਰ ਵਿਚੋਂ 300 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ-ਕਾਰ ਸਵਾਰ ਮੌਕੇ ਤੋਂ ਫ਼ਰਾਰ

ਰਾਜਪੁਰਾ, 19 ਜਨਵਰੀ (ਜੀ.ਪੀ. ਸਿੰਘ)- ਥਾਣਾ ਸਦਰ ਦੀ ਪੁਲਿਸ ਨੇ ਰਾਜਪੁਰਾ-ਚੰਡੀਗੜ੍ਹ ਕੌਮੀ ਮਾਰਗ 'ਤੇ ਪਿੰਡ ਆਲਮਪੁਰ ਨੇੜੇ ਨਾਕਾਬੰਦੀ ਦੌਰਾਨ ਇਕ ਕਾਰ 'ਚੋਂ 300 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਅਣਪਛਾਤੇ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਦਾਜ ਵਿਰੋਧੀ ਮਾਮਲਿਆਂ ਤਹਿਤ ਚਾਰ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 19 ਜਨਵਰੀ (ਮਨਦੀਪ ਸਿੰਘ ਖਰੋੜ)-ਥਾਣਾ ਔਰਤਾਂ ਦੀ ਪੁਲਿਸ ਨੇ ਦਾਜ ਦਹੇਜ ਦੇ ਮਾਮਲਿਆਂ ਤਹਿਤ ਚਾਰ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਬਲਜੀਤ ਕੌਰ ਵਾਸੀ ਜ਼ਿਲ੍ਹਾ ਪਟਿਆਲਾ ਨੇ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਕਿ ਉਸ ਦਾ ਵਿਆਹ ਸਾਲ ...

ਪੂਰੀ ਖ਼ਬਰ »

ਬਾਰਾਦਰੀ ਪਾਰਕ ਬਾਹਰੋਂ ਮੋਟਰਸਾਈਕਲ ਚੋਰੀ

ਪਟਿਆਲਾ, 19 ਜਨਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਬਾਰਾਂਦਰੀ ਪਾਰਕ ਦੇ ਗੇਟ ਸਾਹਮਣੇ ਖੜ੍ਹਾ ਕੀਤਾ ਹਾਂਡਾ ਸ਼ਾਈਨ ਮੋਟਰਸਾਈਕਲ ਨੰਬਰ ਪੀ.ਬੀ-11 ਏਜੀ 1424 ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਮਨਿੰਦਰ ਸਿੰਘ ਵਾਸੀ ਪਟਿਆਲਾ ਨੇ ਥਾਣਾ ਲਹੌਰੀ ਗੇਟ ਦੀ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ 24 ਨੂੰ

ਮੰਡੀ ਗੋਬਿੰਦਗੜ੍ਹ, 19 ਜਨਵਰੀ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਸੰਗਤਪੁਰਾ ਸਥਿਤ ਗੁਰਦੁਆਰਾ ਸੰਗਤਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਮੰਡੀ ਗੋਬਿੰਦਗੜ੍ਹ 'ਚ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ 338ਵਾਂ ਜਨਮ ਦਿਹਾੜਾ 26 ਜਨਵਰੀ ਨੂੰ ਸ਼ਰਧਾ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਗੜ੍ਹੀ ਸਾਹਿਬ ਵਿਖੇ ਬਰਸੀ ਸਮਾਗਮ ਤੇ ਜੋੜ ਮੇਲ 24 ਨੂੰ

ਸਮਾਣਾ, 19 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸੁਰਜੀਤ ਸਿੰਘ ਕਥਾ-ਵਾਚਕ ਗੁਰਦੁਆਰਾ ਗੜ੍ਹੀ ਸਾਹਿਬ ਵਲੋਂ ਪ੍ਰਾਪਤ ਸੂਚਨਾ ਅਨੁਸਾਰ ਕਾਰਸੇਵਾ ਵਾਲੇ ਸਵ. ਬਾਬਾ ਬਖ਼ਸ਼ੀਸ਼ ਗੁਰਮੇਲ ਸਿੰਘ ਫੁੱਲ ਤੇ ਚਾਚਾ ਚਰਨ ਸਿੰਘ ਦੀ ਸਾਲਾਨਾ ਬਰਸੀ ਤੇ ਜੋੜ ਮੇਲ 24 ਜਨਵਰੀ ਦਿਨ ...

ਪੂਰੀ ਖ਼ਬਰ »

ਸਰਬੱਤ ਵੈੱਲਫੇਅਰ ਸੁਸਾਇਟੀ ਦੇਵੀਗੜ੍ਹ ਵਲੋਂ ਅੱਖਾਂ ਦਾ ਮੁਫ਼ਤ ਆਪੇ੍ਰਸ਼ਨ ਕੈਂਪ

ਦੇਵੀਗੜ੍ਹ, 19 ਜਨਵਰੀ (ਮੁਖ਼ਤਿਆਰ ਸਿੰਘ ਨੌਗਾਵਾਂ)-ਸਰਬੱਤ ਵੈੱਲਫੇਅਰ ਸੁਸਾਇਟੀ ਦੇਵੀਗੜ੍ਹ ਵਲੋਂ ਆਪਣਾ ਪਲੇਠਾ ਅੱਖਾਂ ਦਾ ਮੁਫ਼ਤ ਚੈੱਕਅਪ, ਅਪ੍ਰੇਸ਼ਨ ਅਤੇ ਖ਼ੂਨਦਾਨ ਕੈਂਪ ਅਨਾਜ ਮੰਡੀ ਦੂਧਨਸਾਧਾਂ ਵਿਖੇ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਹਲਕਾ ਸਨੌਰ ਦੇ ...

ਪੂਰੀ ਖ਼ਬਰ »

ਉਗਰਾਹੀ ਲੈਣ ਗਏ ਕੱਪੜਾ ਵਪਾਰੀ ਦੀ ਕੁੱਟਮਾਰ ਕਰਕੇ ਮੋਟੀ ਰਕਮ ਹੜੱਪੀ

ਸਮਾਣਾ, 19 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸ਼ਹਿਰ ਦਾ ਇਕ ਕੱਪੜਾ ਵਪਾਰੀ ਨਜ਼ਦੀਕੀ ਪਿੰਡ 'ਚ ਉਧਾਰ ਦਿੱਤੇ ਕੱਪੜੇ ਦੀ ਰਕਮ ਲੈਣ ਲਈ ਉਗਰਾਹੀ 'ਤੇ ਗਿਆ ਪਰ ਉਸ ਗ੍ਰਾਹਕ ਨੇ ਵਪਾਰੀ 'ਤੇ ਸ਼ਰਾਰਤ ਵਜੋਂ ਝੂਠਾ ਦੋਸ਼ ਲਾ ਕੇ ਪੈਸੇ ਨਾ ਵਾਪਸ ਕਰਨ ਦੀ ਨੀਅਤ ਨਾਲ ਕੁੱਟਮਾਰ ਕੀਤੀ ...

ਪੂਰੀ ਖ਼ਬਰ »

ਅਜੀਮਗੜ੍ਹ ਵਿਖੇ ਸਾਲਾਨਾ ਜੋੜ ਮੇਲਾ ਅੱਜ

ਸਮਾਣਾ, 19 ਜਨਵਰੀ (ਪ੍ਰੀਤਮ ਸਿੰਘ ਨਾਗੀ) -ਨੇੜਲੇ ਪਿੰਡ ਅਜ਼ੀਮਗੜ੍ਹ (ਹਰਿਆਣਾ) ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਅੱਜ 20 ਜਨਵਰੀ ਦਿਨ ਸੋਮਵਾਰ ਨੂੰ ਮਨਾਇਆ ਜਾਵੇਗਾ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਰਾਗੀ-ਢਾਡੀ ਜਥੇ ਸੰਗਤਾਂ ...

ਪੂਰੀ ਖ਼ਬਰ »

ਬੇਸਹਾਰਾ ਧੀਆਂ ਦੀ ਪੜ੍ਹਾਈ ਲਈ ਡਾ. ਹਰਸ਼ ਚੈਰੀਟੇਬਲ ਟਰੱਸਟ ਨਿਭਾਅ ਰਿਹੈ ਸੇਵਾ

ਪਟਿਆਲਾ, 19 ਜਨਵਰੀ (ਜਸਪਾਲ ਸਿੰਘ ਢਿੱਲੋਂ)-ਡਾ. ਹਰਸ਼ ਚੈਰੀਟੇਬਲ ਟਰੱਸਟ ਵਲੋਂ ਅੱਜ ਇਕ ਸਮਾਗਮ ਰਾਹੀਂ ਬੇਸਹਾਰਾ ਸਕੂਲੀ ਬੱਚੀਆਂ ਨੂੰ ਫ਼ੀਸ ਦੇ ਚੈੱਕ ਤਕਸੀਮ ਕੀਤੇ ਗਏ | ਇਸ ਮੌਕੇ ਟਰੱਸਟ ਦੇ ਸੰਸਥਾਪਕ ਡਾ. ਹਰਸ਼ਿੰਦਰ ਕੌਰ ਤੇ ਡਾ: ਗੁਰਪਾਲ ਸਿੰਘ ਨੇ ਦੱਸਿਆ ਕਿ ਹੁਣ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਗੋਲਡੀ ਨੂੰ ਸਕੂਲ ਸਟਾਫ਼ ਤੇ ਪੰਚਾਇਤ ਵਲੋਂ ਨਿੱਘੀ ਵਿਦਾਇਗੀ

ਸਮਾਣਾ, 19 ਜਨਵਰੀ (ਹਰਵਿੰਦਰ ਸਿੰਘ ਟੋਨੀ)-ਨੇੜਲੇ ਪਿੰਡ ਗੁਰਦਿਆਲਪੁਰਾ ਵਿਖੇ ਬਤੌਰ ਸੀ. ਐਚ. ਟੀ. ਅਧਿਆਪਕ ਵਜੋਂ ਤਾਇਨਾਤ ਗੁਰਪ੍ਰੀਤ ਸਿੰਘ ਗੋਲਡੀ ਜੋ ਬੀਤੇ ਸਮੇਂ ਦੌਰਾਨ ਪੰਜਾਬ ਸਰਕਾਰ ਵਲੋਂ ਲਏ ਇਮਤਿਹਾਨ 'ਚ ਬੀ. ਪੀ. ਈ. ਓ ਬਣ ਗਏ, ਨੂੰ ਉਨ੍ਹਾਂ ਦੇ ਕਲੱਸਟਰ ...

ਪੂਰੀ ਖ਼ਬਰ »

ਥੂਹੀ ਵਿਖੇ ਗੁਰਮਤਿ ਸਮਾਗਮ ਅਤੇ ਮੁਫ਼ਤ ਮੈਡੀਕਲ ਕੈਂਪ 24, 25, 26 ਨੂੰ

ਨਾਭਾ, 19 ਜਨਵਰੀ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਕੌਮ ਦੇ ਅਨੋਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਅਤੇ ਮਹਾਂਪੁਰਸ਼ਾਂ ਦੀ ਨਿੱਘੀ ਯਾਦ 'ਚ ਪਿੰਡ ਥੂਹੀ ਵਿਖੇ ਮਹਾਨ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਪੋਸਟਰ ਜਾਰੀ

ਸਮਾਣਾ, 19 ਜਨਵਰੀ (ਪ੍ਰੀਤਮ ਸਿੰਘ ਨਾਗੀ)-ਸ਼ਹੀਦ ਬਾਬਾ ਦੀਪ ਸਿੰਘ ਦਲ ਵਲੋਂ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦਾ ਪੋਸਟਰ ਜਾਰੀ ਕੀਤਾ ਗਿਆ | ਇਹ ਮੀਟਿੰਗ ਦਲ ਦੇ ਮੁਖੀ ਭਾਈ ਦਲਜੀਤ ਸਿੰਘ ਪੰਜਰਥ ਦੀ ਅਗਵਾਈ 'ਚ ਹੋਈ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸਮਾਗਮ 'ਚ ਉੱਚ ਕੋਟੀ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੇ ਸ਼ਹਿਰੀ ਪ੍ਰਧਾਨ ਦਾ ਕੀਤਾ ਸਨਮਾਨ

ਪਟਿਆਲਾ, 19 ਜਨਵਰੀ (ਜਸਪਾਲ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਥਾਪਰ ਮੰਡਲ ਵਲੋਂ ਭਾਰਤੀ ਜਨਤਾ ਪਾਰਟੀ ਦੇ ਸ਼ਹਿਰੀ ਪ੍ਰਧਾਨ ਹਰਿੰਦਰ ਕੋਹਲੀ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਕੋਹਲੀ ਨੇ ਆਖਿਆ ਕਿ ਪਟਿਆਲਾ ਅੰਦਰ ਸਾਰੇ ਆਗੂ ਪਾਰਟੀ ਦੀ ਮਜ਼ਬੂਤੀ ਲਈ ਕਾਰਜਸ਼ੀਲ ...

ਪੂਰੀ ਖ਼ਬਰ »

ਸਿਮਰਨ ਸਿੰਗਲਾ ਨੇ ਚਾਰਟਰਡ ਅਕਾਊਟੈਂਟ ਪ੍ਰੀਖਿਆ 'ਚ ਪਹਿਲਾ ਸਥਾਨ ਹਾਸਲ ਕੀਤਾ

ਸਮਾਣਾ, 19 ਜਨਵਰੀ (ਹਰਵਿੰਦਰ ਸਿੰਘ ਟੋਨੀ)-ਸਮਾਣਾ ਦੀ ਸਿਮਰਨ ਸਿੰਗਲਾ ਨੇ ਚਾਰਟਰਡ ਅਕਾਊਟੈਂਟ ਦੀ ਪ੍ਰੀਖਿਆ 'ਚ ਪਟਿਆਲਾ ਜ਼ਿਲੇ੍ਹ 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਉਸ ਨਾਲ ਗੱਲਬਾਤ ਕਰਨ 'ਤੇ ਸਿਮਰਨ ਨੇ ਦੱਸਿਆ ਕਿ ਉਸ ਦੀ ਅਗਲੀ ਮੰਜ਼ਿਲ ਯੂ.ਪੀ.ਐਸ.ਸੀ. ਦੀ ਪ੍ਰੀਖਿਆ ...

ਪੂਰੀ ਖ਼ਬਰ »

ਪ੍ਰਦਮਨ ਸਿੰਘ ਵਿਰਕ ਪੰਪ ਵਾਲਿਆਂ ਦੀ ਮਾਤਾ ਦਾ ਦਿਹਾਂਤ-ਸੰਸਕਾਰ ਅੱਜ

ਸਮਾਣਾ, 19 ਜਨਵਰੀ (ਪ੍ਰੀਤਮ ਸਿੰਘ ਨਾਗੀ/ ਸਾਹਿਬ ਸਿੰਘ)-ਪ੍ਰਦਮਨ ਸਿੰਘ ਵਿਰਕ ਤੇ ਗੁਰਮੇਲ ਸਿੰਘ ਵਿਰਕ ਪੈਟਰੋਲ ਪੰਪ ਵਾਲਿਆਂ ਦੀ ਮਾਤਾ ਰਛਪਾਲ ਕੌਰ ਪਤਨੀ ਗੁਰਦੀਪ ਸਿੰਘ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 20 ਜਨਵਰੀ ਦਿਨ ਸੋਮਵਾਰ ਨੂੰ ਸਵੇਰੇ 10 ...

ਪੂਰੀ ਖ਼ਬਰ »

ਪ੍ਰਧਾਨ ਭਾਈ ਲੌ ਾਗੋਵਾਲ ਨੇ ਬਸੰਤ ਪੰਚਮੀ ਮੌਕੇ ਉਲੀਕੇ ਸਮਾਗਮਾਂ ਵਾਲਾ ਪੋਸਟਰ ਕੀਤਾ ਜਾਰੀ

ਪਟਿਆਲਾ, 19 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਸਾਲ 2020 ਸ਼ੋ੍ਰਮਣੀ ਕਮੇਟੀ ਲਈ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਹੋਵੇਗਾ | ਇਹ ਪ੍ਰਗਟਾਵਾ ਪ੍ਰਧਾਨ ਭਾਈ ਲੌਾਗੋਵਾਲ ...

ਪੂਰੀ ਖ਼ਬਰ »

ਉਪ-ਕੁਲਪਤੀ ਡਾ. ਬੀ.ਐਸ. ਘੁੰਮਣ 'ਪੰਜਾਬ ਰਤਨ' ਪੁਰਸਕਾਰ ਨਾਲ ਸਨਮਾਨਿਤ

ਪਟਿਆਲਾ, 19 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਡਾ. ਬੀ. ਐੱਸ. ਘੁੰਮਣ ਨੂੰ ਆਲ ਇੰਡੀਆ ਕਾਨਫ਼ਰੰਸ ਆਫ਼ ਇੰਟਲੈਕਚੁਅਲਜ਼ ਵਲੋਂ 'ਪੰਜਾਬ ਰਤਨ' ਪੁਰਸਕਾਰ ਨਾਲ ਸਨਮਾਨਿਆ ਗਿਆ | ਉਨ੍ਹਾਂ ਨੂੰ ਇਹ ਪੁਰਸਕਾਰ ਕਾਨੂੰਨ ਕਮਿਸ਼ਨ, ...

ਪੂਰੀ ਖ਼ਬਰ »

ਚੰਗੇ ਸਮਾਜ ਦੀ ਸਿਰਜਣਾ 'ਚ ਮੀਡੀਆ ਦਾ ਅਹਿਮ ਰੋਲ-ਧਰਮਸੋਤ

ਪਟਿਆਲਾ, 19 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਐੱਸ.ਐੱਸ.ਟੀ. ਨਗਰ ਵਿਖੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ 'ਚ 5ਵੀਂ ਸਾਲਾਨਾ ਪੱਤਰਕਾਰਤਾ ਕਾਨਫ਼ਰੰਸ ਕਰਵਾਈ ਗਈ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਪੰਜਾਬ ਸਰਕਾਰ ਦੇ ਅਨੁਸੂਚਿਤ ਜਾਤੀ, ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਵਲੋਂ ਬੱਚਿਆਂ ਨੂੰ ਬੰੂਦਾਂ ਪਿਆ ਕੇ ਪੋਲੀਓ ਮੁਹਿੰਮ ਦੀ ਸ਼ੁਰੂਆਤ

ਰਾਜਪੁਰਾ, 19 ਜਨਵਰੀ (ਜੀ.ਪੀ. ਸਿੰਘ)-ਸਥਾਨਕ ਏ.ਪੀ. ਜੈਨ ਸਿਵਲ ਹਸਪਤਾਲ 'ਚ ਅੱਜ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਪਾਲਇੰਦਰ ਸਿੰਘ ਦੀ ਦੇਖ-ਰੇਖ 19 ਤੋਂ 21 ਜਨਵਰੀ 2020 ਤੱਕ ਚੱਲਣ ਵਾਲੇ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕਰਨ ਦੇ ਲਈ ਸਮਾਰੋਹ ਕਰਵਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਬਨੂੜ ਖੇਤਰ 'ਚ ਥਾਂ-ਥਾਂ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ

ਬਨੂੜ, 19 ਜਨਵਰੀ (ਭੁਪਿੰਦਰ ਸਿੰਘ)-ਸਿਹਤ ਵਿਭਾਗ ਵਲੋਂ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਵਿੱਢੇ ਗਏ ਤਿੰਨ ਦਿਨਾਂ ਅਭਿਆਨ ਤਹਿਤ ਇਸ ਖੇਤਰ 'ਚ 7632 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਪੀ.ਐੱਚ.ਸੀ. ...

ਪੂਰੀ ਖ਼ਬਰ »

ਇਕ ਲੱਖ 13 ਹਜ਼ਾਰ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਪਟਿਆਲਾ, 19 ਜਨਵਰੀ (ਮਨਦੀਪ ਸਿੰਘ ਖਰੋੜ)-ਰਾਸ਼ਟਰੀ ਪੋਲੀਓ ਮੁਹਿੰਮ ਤਹਿਤ ਜ਼ਿਲੇ੍ਹ 'ਚ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਉਣ ਦੀ ਸ਼ੁਰੂਆਤ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸੋਸ਼ਲ ਵੈੱਲਫੇਅਰ ਸੋਸਾਇਟੀ ਅਤੇ ਪੀ.ਆਰ.ਟੀ.ਸੀ. ...

ਪੂਰੀ ਖ਼ਬਰ »

ਪੀ.ਐਚ.ਸੀ. ਭਾਦਸੋਂ 'ਚ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਭਾਦਸੋਂ, 19 ਜਨਵਰੀ (ਪ੍ਰਦੀਪ ਦੰਦਰਾਲਾ)-ਅੱਜ ਪਲਸ ਪੋਲੀਓ ਦੇ ਨੈਸ਼ਨਲ ਰਾੳਾੂਡ ਦੇ ਪਹਿਲੇ ਦਿਨ ਬਲਾਕ ਪੀ.ਐਚ.ਸੀ. ਭਾਦਸੋਂ ਦੇ ਅਧੀਨ 95 ਬੂਥਾਂ, ਇਕਟ੍ਰਾਂਜਿਟ ਪੁਆਇੰਟ ਅਤੇ ਚਾਰ ਮੋਬਾਈਲ ਟੀਮਾਂ ਨੇ 10497 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ | ਅੱਜ ਸਵੇਰੇ ...

ਪੂਰੀ ਖ਼ਬਰ »

ਪ੍ਰਧਾਨਗੀ ਪਦ ਦੀ ਫਸਵੀਂ ਟੱਕਰ 'ਚ ਜੀਵਨ ਗਰਗ 1180 ਵੋਟਾਂ ਨਾਲ ਜੇਤੂ ਅਗਰਵਾਲ ਧਰਮਸ਼ਾਲਾ ਤੇ ਸਕੂਲ ਪ੍ਰਬੰਧਕ ਕਮੇਟੀ ਚੋਣਾਂ 'ਚ ਜੀਵਨ ਗਰਗ ਚੁਣੇ ਪ੍ਰਧਾਨ

ਸਮਾਣਾ ਵਿਖੇ ਅਗਰਵਾਲ ਧਰਮਸ਼ਾਲਾ ਤੇ ਸਕੂਲ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਜੇਤੂ ਉਮੀਦਵਾਰ ਪ੍ਰਧਾਨ ਜੀਵਨ ਗਰਗ ਸਮਰਥਕਾਂ ਨਾਲ ਤੇ ਮੈਂਬਰਾਂ ਦੀਆਂ ਤਸਵੀਰਾਂ | ਤਸਵੀਰਾਂ : ਪ੍ਰਸ਼ੋਤਮ ਕੌਸ਼ਿਕ ਸਮਾਣਾ, 19 ਜਨਵਰੀ (ਹਰਵਿੰਦਰ ਸਿੰਘ ਟੋਨੀ, ਪ੍ਰੀਤਮ ਸਿੰਘ ...

ਪੂਰੀ ਖ਼ਬਰ »

ਅਗਰਵਾਲ ਧਰਮਸ਼ਾਲਾ ਤੇ ਸਕੂਲ ਪ੍ਰਬੰਧਕ ਕਮੇਟੀ ਚੋਣਾਂ 'ਚ ਜੀਵਨ ਗਰਗ ਚੁਣੇ ਪ੍ਰਧਾਨ

ਸਮਾਣਾ, 19 ਜਨਵਰੀ (ਹਰਵਿੰਦਰ ਸਿੰਘ ਟੋਨੀ, ਪ੍ਰੀਤਮ ਸਿੰਘ ਨਾਗੀ)-ਸ੍ਰੀ ਅਗਰਵਾਲ ਧਰਮਸ਼ਾਲਾ ਤੇ ਸਕੂਲ ਪ੍ਰਬੰਧਕ ਕਮੇਟੀ ਦੀਆਂ ਅੱਜ ਸਵੇਰੇ ਹੋਣ ਵਾਲੀਆਂ ਚੋਣਾਂ ਸਬੰਧੀ ਪ੍ਰਬੰਧਕ ਕਮੇਟੀ ਲਈ ਪੈਣ ਵਾਲੀਆਂ ਵੋਟਾਂ ਮੌਕੇ ਸਕੂਲ ਦੇ ਗਰਾਊਾਡ 'ਚ ਜਰਗ ਦੇ ਮੇਲੇ ਵਾਲਾ ...

ਪੂਰੀ ਖ਼ਬਰ »

'ਆਪਣੀ ਰਾਹੇਂ ਆਪਣੀ ਆਜ਼ਾਦੀ' ਪ੍ਰੋਗਰਾਮ ਕਰਵਾਇਆ

ਗੁਹਲਾ ਚੀਕਾ, 19 ਜਨਵਰੀ (ਓ.ਪੀ. ਸੈਣੀ)-ਕੈਥਲ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਅਨੇਕਾਂ ਸੰਸਥਾਵਾਂ ਦੇ ਸਹਿਯੋਗ ਨਾਲ ਕੈਥਲ ਵਿਖੇ 'ਆਪਣੀ ਰਾਹੇਂ ਆਪਣੀ ਆਜ਼ਾਦੀ' ਰਾਹਗੀਰੀ ਪ੍ਰੋਗਰਾਮ 'ਚ ਸ਼ਹਿਰ ਵਾਸੀਆਂ ਨੇ ਮਸਤੀ ਦੇ ਪਲਾਂ ਦੇ ਨਾਲ ਨਾਲ ਸੜਕ ਸੁਰੱਖਿਆ ਦੇ ਨਿਯਮਾਂ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ 'ਚ ਰਾਜ ਪੱਧਰੀ ਇੰਟਰ-ਸਕੂਲ ਕੁਇਜ਼ ਮੁਕਾਬਲੇ

ਫ਼ਤਹਿਗੜ੍ਹ ਸਾਹਿਬ, 19 ਜਨਵਰੀ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਲੋਂ ਰਾਜ ਪੱਧਰੀ ਅੰਤਰ-ਸਕੂਲ ਕੁਇਜ਼ ਮੁਕਾਬਲੇ ਕਰਵਾਏ ਗਏ | ਇਸ ਸਮਾਗਮ 'ਚ ਵੱਖ-ਵੱਖ ਸ਼ਹਿਰਾਂ ਤੋਂ ਸਕੂਲਾਂ ਦੇ ਵਿਦਿਆਰਥੀਆਂ ਨੇ ਬੜੇ ਹੀ ...

ਪੂਰੀ ਖ਼ਬਰ »

ਲੋਕ ਰਾਜ 'ਚ ਲੋਕ ਸੰਘਰਸ਼ ਦੀ ਹਮੇਸ਼ਾ ਜਿੱਤ ਹੁੰਦੀ ਹੈ–ਉੱਤਮ ਸਿੰਘ

ਖਮਾਣੋਂ, 19 ਜਨਵਰੀ (ਮਨਮੋਹਣ ਸਿੰਘ ਕਲੇਰ)-ਲੋਕ ਰਾਜ 'ਚ ਲੋਕ ਸੰਘਰਸ਼ ਦੀ ਹਮੇਸ਼ਾ ਜਿੱਤ ਹੁੰਦੀ ਹੈ, ਜਿਸ ਦੇ ਲਈ ਸੰਘਰਸ਼ੀ ਲੋਕ ਕਦੇ ਚੁੱਪ ਕਰਕੇ ਨਹੀਂ ਬੈਠ ਸਕਦੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਏਕਤਾ ਸਿੱਧੂਪੁਰ ਜਥੇਬੰਦੀ ਬਲਾਕ ਖਮਾਣੋਂ ਦੇ ਆਗੂ ਉੱਤਮ ਸਿੰਘ ...

ਪੂਰੀ ਖ਼ਬਰ »

ਬੀਮਾ ਪਾਲਿਸੀਆਂ ਤੋਂ ਜੀ. ਐਸ. ਟੀ. ਹਟਾਉਣ ਦੀ ਮੰਗ ਨੂੰ ਲੈ ਕੇ ਬੀਮਾ ਏਜੰਟਾਂ ਨੇ ਲਾਇਆ ਧਰਨਾ

ਮੰਡੀ ਗੋਬਿੰਦਗੜ੍ਹ, 19 ਜਨਵਰੀ (ਪੱਤਰ ਪ੍ਰੇਰਕ)-ਲਾਈਫ਼ ਇੰਸ਼ੋਰੈਂਸ ਏਜੰਟ ਫੈੱਡਰੇਸ਼ਨ ਆਫ਼ ਇੰਡੀਆ ਵਲੋਂ ਬੀਮਾ ਪਾਲਿਸੀਆਂ ਤੋਂ ਜੀ.ਐਸ.ਟੀ. ਹਟਾਉਣ ਦੀ ਮੰਗ ਨੂੰ ਲੈ ਕੇ ਪੂਰੇ ਮੁਲਕ 'ਚ ਇਕ ਦਿਨ ਲਈ ਬੀਮਾ ਦਫ਼ਤਰਾਂ ਦੇ ਬਾਹਰ ਧਰਨਾ ਦੇਣ ਦੇ ਉਲੀਕੇ ਪੋ੍ਰਗਰਾਮ ਤਹਿਤ ...

ਪੂਰੀ ਖ਼ਬਰ »

ਭਗਤ ਰਵਿਦਾਸ ਜੈਅੰਤੀ ਸਮਾਗਮ ਕਰਾਉਣ ਲਈ ਬੈਠਕ

ਬਨੂੜ, 19 ਜਨਵਰੀ (ਭੁਪਿੰਦਰ ਸਿੰਘ)-ਬਨੂੜ ਖੇਤਰ ਦੇ ਵਸਨੀਕਾਂ ਵਲੋਂ ਭਗਤ ਰਵਿਦਾਸ ਦਾ ਜਨਮ ਦਿਹਾੜਾ 12 ਫ਼ਰਵਰੀ ਨੂੰ ਸਮੂਹਿਕ ਤੌਰ 'ਤੇ ਮਨਾਇਆ ਜਾਵੇਗਾ | ਇਸ ਸਬੰਧੀ 10 ਜਨਵਰੀ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ ਅਤੇ 12 ਜਨਵਰੀ ਨੂੰ ਭੋਗ ਪੈਣਗੇ | ਸਮੁੱਚੇ ਸਮਾਗਮ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਸਾਰੇ ਬਲਾਕਾਂ 'ਚ ਧਰਤੀ ਹੇਠਲੇ ਪਾਣੀ ਦਾ ਪੱਧਰ ਚਿੰਤਾਜਨਕ ਹਾਲਤ ਤੱਕ ਪੁੱਜਾ

ਪਟਿਆਲਾ, 19 ਜਨਵਰੀ (ਮਨਦੀਪ ਸਿੰਘ ਖਰੋੜ)-ਪਾਣੀ ਹੀ ਜ਼ਿੰਦਗੀ ਹੈ, ਦੇ ਫ਼ਲਸਫ਼ੇ ਨੂੰ ਸੁਣਦੇ ਅਤੇ ਪੜ੍ਹਦੇ ਤਾਂ ਅਸੀਂ ਸਾਰੇ ਹੀ ਹਾਂ, ਪਰ ਜਦੋਂ ਪਾਣੀ ਦੀ ਵਰਤੋਂ ਕਰਨ ਦੀ ਗੱਲ ਆਉਂਦੀ ਹੈ, ਤਾਂ ਜ਼ਿਆਦਾਤਰ ਸਮੇਂ ਅਸੀਂ ਅਵੇਸਲੇ ਹੋ ਕੇ ਪਾਣੀ ਦੀ ਲੋੜ ਤੋਂ ਵੱਧ ਵਰਤੋਂ ...

ਪੂਰੀ ਖ਼ਬਰ »

ਕੁੱਥਾ ਖੇੜੀ 'ਚ ਕੁਸ਼ਤੀ ਦੰਗਲ ਕਰਵਾਇਆ

ਘਨੌਰ, 19 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ)-ਨੇੜਲੇ ਪਿੰਡ ਕੁੱਥਾ ਖੇੜੀ 'ਚ ਮੋਹਰ ਸਿੰਘ ਅਤੇ ਗੁਰਚਰਨ ਸਿੰਘ ਦੀ ਦੇਖ-ਰੇਖ ਹੇਠ ਕੁਸ਼ਤੀ ਦੰਗਲ ਕਰਵਾਇਆ ਗਿਆ | ਕੁਸ਼ਤੀ ਦੰਗਲ 'ਚ ਹਰਿਆਣਾ ਪੰਜਾਬ ਦੇ ਦਰਜਨਾਂ ਹੀ ਪਹਿਲਵਾਨਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਮੁੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX