ਤਾਜਾ ਖ਼ਬਰਾਂ


ਤਬਲੀਗ਼ੀ ਮਰਕਜ਼ ਵਿਚ ਹਿੱਸਾ ਲੈਣ ਗਏ ਨੌਜਵਾਨ ਦੀ ਰਿਪੋਰਟ ਆਈ ਨੈਗੇਟਿਵ
. . .  8 minutes ago
ਕੋਰੋਨਾ ਦਾ ਅੰਧਕਾਰ ਮਿਟਾਉਣ ਲਈ ਅੱਜ ਦੇਸ਼ ਰਾਤ 9 ਵਜੇ 9 ਮਿੰਟ ਲਈ ਕਰੇਗਾ ਰੌਸ਼ਨ
. . .  24 minutes ago
ਨਵੀਂ ਦਿੱਲੀ, 5 ਅਪ੍ਰੈਲ - ਕੋਰੋਨਾ ਵਾਇਰਸ ਦਾ ਸੰਕਟ ਵੱਧਦਾ ਹੀ ਜਾ ਰਿਹਾ ਹੈ। ਸੰਕਟ ਦੇ ਇਸ ਵਕਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਇੱਕਜੁੱਟਤਾ ਦਾ ਸੰਦੇਸ਼ ਦੇਣ ਲਈ 5 ਅਪ੍ਰੈਲ ਰਾਤ 9 ਵਜੇ 9 ਮਿੰਟ ਤੱਕ ਲਾਈਟਾਂ ਬੰਦ ਰੱਖਣ ਦਾ ਸੱਦਾ ਦਿੱਤਾ। ਇਸ ਦੌਰਾਨ ਦੀਵੇ, ਮੋਮਬੱਤੀ ਤਾਂ ਮੋਬਾਈਲ ਫ਼ੋਨ...
ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  57 minutes ago
ਅੱਜ ਦਾ ਵਿਚਾਰ
. . .  about 1 hour ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਮਾਛੀਵਾੜਾ ਸਾਹਿਬ, 4 ਅਪ੍ਰੈਲ (ਮਨੋਜ ਕੁਮਾਰ)- ਕਰੋਨਾਵਾਇਰਸ ਦੀ ਮਹਾਂਮਾਰੀ ਤੋ ਬਚਣ ਲਈ ਭਾਵੇ ਕੇਂਦਰ ਸਰਕਾਰ ਤੇ ਪੰਜਾਬ...
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਹਰੀਕੇ ਪੱਤਣ,4 ਅਪ੍ਰੈਲ (ਸੰਜੀਵ ਕੁੰਦਰਾ) -ਥਾਣਾ ਹਰੀਕੇ ਪੁਲਿਸ ਨੇ ਕਰਫ਼ਿਊ ਦੌਰਾਨ ਗੇੜੀਆਂ ਮਾਰਨ ਵਾਲਿਆਂ...
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਠੱਠੀ ਭਾਈ, 4 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਆਪਣੇ ਆਪਣੇ ਪਿੰਡ ਨੂੰ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ...
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  1 day ago
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  1 day ago
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਡਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ ਵੀਡੀਓਗ੍ਰਾਫੀઠਕਾਰਨ ਢਾਣੀਆਂ ਬਣਾ ਕੇ ਬੈਠਣ ਵਾਲਿਆਂ ਨੂੰ ਪਈਆਂ ਭਾਜੜਾਂ
. . .  1 day ago
ਇਕ ਖੰਨਾ ਵਾਸੀ ਵੀ ਹੋਇਆ ਸੀ ਕੋਰੋਨਾ ਦੀ ਸ਼ਿਕਾਰ ਤਬਲੀਗ਼ੀ ਜਮਾਤ 'ਚ ਸ਼ਾਮਲ
. . .  1 day ago
ਮੈਡੀਕਲ ਅਫ਼ਸਰ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ ਦੀ ਕੀਤੀ ਪੁਸ਼ਟੀ
. . .  1 day ago
ਨਸ਼ੇ ਦੀ ਤਸਕਰੀ ਕਰਨ ਦੇ ਸ਼ੱਕ 'ਚ ਪਿੰਡ ਵਾਸੀਆਂ ਨੇ ਇੱਕ ਮੁਲਾਜ਼ਮ ਸਮੇਤ ਨੌਜਵਾਨਾਂ ਨੂੰ ਕੀਤਾ ਪੁਲਿਸ ਹਵਾਲੇ
. . .  1 day ago
ਕੋਰੋਨਾ ਪੀੜਤਾਂ ਦਾ ਇਲਾਜ ਕਰ ਰਹੇ ਕਰਮਚਾਰੀਆਂ ਨੂੰ ਟਰੱਸਟ ਦੇਵੇਗਾ ਐੱਨ-95 ਮਾਸਕ ਤੇ ਪੀ.ਪੀ. ਕਿੱਟਾਂ
. . .  1 day ago
ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਿੰਡਾਂ-ਕਸਬਿਆਂ 'ਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਸ਼ਨਾਖ਼ਤ ਕਰਨ ਦੀਆਂ ਹਦਾਇਤਾਂ
. . .  1 day ago
ਬੈਲਜੀਅਮ 'ਚ ਕੋਰੋਨਾ ਦੇ ਕਹਿਰ ਕਾਰਨ ਹੁਣ ਤੱਕ 1283 ਲੋਕਾਂ ਦੀ ਹੋਈ ਮੌਤ
. . .  1 day ago
ਤਬਲੀਗ਼ੀ ਜਮਾਤ ਦੇ ਨੌਜਵਾਨ ਨੂੰ ਕੀਤਾ ਆਈਸੋਲੇਟ
. . .  1 day ago
ਫ਼ਰੀਦਕੋਟ 'ਚ ਕੋਰੋਨਾ ਦਾ ਪਾਜੀਟਿਵ ਮਰੀਜ਼ ਆਉਣ ਕਾਰਨ ਸ੍ਰੀ ਮੁਕਤਸਰ ਸਾਹਿਬ 'ਚ ਵੀ ਕੀਤੀ ਸਖ਼ਤੀ
. . .  1 day ago
ਵਿਸਾਖੀ ਮੌਕੇ ਪੰਚਾਇਤਾਂ ਨੂੰ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਮੁਨਾਦੀ ਕਰਨ ਦੇ ਆਦੇਸ਼
. . .  1 day ago
ਬਿਜਲੀ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਨਾ ਦਿੱਤੀਆਂ ਤਾਂ ਜ਼ਰੂਰੀ ਸੇਵਾਵਾਂ ਦਾ ਹੋਵੇਗਾ ਬਾਈਕਾਟ : ਜਸਵੰਤ ਰਾਏ
. . .  1 day ago
17 ਸੂਬਿਆਂ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ ਲੋਕਾਂ 'ਚੋਂ 1023 ਲੋਕ ਪਾਏ ਗਏ ਪਾਜ਼ੀਟਿਵ: ਸਿਹਤ ਮੰਤਰਾਲੇ
. . .  1 day ago
ਦੀਪਕਾ ਪਾਦੁਕੋਣ ਤੇ ਰਣਵੀਰ ਸਿੰਘ ਪੀ.ਐਮ. ਕੇਅਰਸ ਫੰਡ ਲਈ ਆਏ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਵਿਅਕਤੀਆਂ ਨੂੰ ਮਸਜਿਦ ਵਿਚੋਂ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਭੇਜਿਆ
. . .  1 day ago
5 ਨੂੰ ਸਟਰੀਟ ਲਾਈਟਾਂ ਤੇ ਘਰੇਲੂ ਬਿਜਲੀ ਉਪਕਰਨ ਬੰਦ ਨਾ ਕੀਤੇ ਜਾਣ
. . .  1 day ago
ਬੰਦ ਏ. ਟੀ. ਐਮ ਕਾਰਨ ਲੋਕ ਪ੍ਰੇਸ਼ਾਨ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਲੌਂਗੋਵਾਲ
. . .  1 day ago
ਲੋੜਵੰਦਾਂ ਦੀ ਮਦਦ ਕਰਨ 'ਚ ਕੋਈ ਕਸਰ ਨਹੀਂ ਛੱਡਾਂਗਾ-ਵਿਧਾਇਕ ਸ਼ੇਰੋਵਾਲੀਆ
. . .  1 day ago
ਕੋਰੋਨਾ ਮਰੀਜ਼ ਮਿਲਣ ਕਰਕੇ ਮਾਨਸਾ ਜ਼ਿਲ੍ਹੇ ਨਾਲ ਲਗਦੀ ਹੱਦ ਕੀਤੀ ਸੀਲ
. . .  1 day ago
ਵੁਹਾਨ ਦੇ ਏਅਰਪੋਰਟ ’ਚ ਜੰਗੀ ਪੱਧਰ ’ਤੇ ਕੀਤੀ ਗਈ ਸਪਰੇਅ, 8 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਉਡਾਣਾ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਮੌਕੇ ਰਸਮਾਂ ਨਿਭਾਉਣ ਵਾਲੇ ਕਰਮਚਾਰੀ ਸਨਮਾਨਿਤ
. . .  1 day ago
ਹਰਿਆਣਾ ਦੇ ਪਲਵਲ ਜ਼ਿਲ੍ਹੇ ’ਚ 56 ਵਿਚੋਂ 16 ਲੋਕਾਂ ਨੂੰ ਕੋਰੋਨਾ, ਮਰਕਜ਼ ਨਾਲ ਸਬੰਧਤ ਹਨ ਲੋਕ
. . .  1 day ago
ਦੂਸਰੇ ਦਿਨ ਵੀ ਬੈਂਕਾਂ ਅੱਗੇ ਲੱਗੀਆਂ ਲੰਬੀਆਂ ਲਾਈਨਾਂ
. . .  1 day ago
ਜਲੰਧਰ ਨੇੜੇ ਕਤਲ
. . .  1 day ago
ਸ਼ਾਹਕੋਟ ਪੁਲਿਸ ਪ੍ਰਸ਼ਾਸਨ ਨੇ ਲੋਕਾਂ 'ਤੇ ਨਜ਼ਰ ਰੱਖਣ ਲਈ ਸ਼ੁਰੂ ਕੀਤੇ ਡਰੋਨ ਕੈਮਰੇ
. . .  1 day ago
ਮੁਸਲਿਮ ਭਾਈਚਾਰੇ ਦੇ 11 ਲੋਕਾਂ ਦੇ ਕੋਰੋਨਾ ਟੈਸਟ ਲਏ
. . .  1 day ago
ਕਪੂਰਥਲਾ ਵਿਚ ਬਾਹਰੀ ਜ਼ਿਲਿ੍ਹਆਂ ਤੋਂ ਆਏ 22 ਵਿਅਕਤੀਆਂ ਨੂੰ ਸਿਹਤ ਵਿਭਾਗ ਨੇ ਇਕਾਂਤਵਾਸ ਭੇਜਿਆ
. . .  1 day ago
ਸ਼ਿਵ ਸੈਨਾ ਟਕਸਾਲੀ ਹਿੰਦੂ ਨੇਤਾ ਸੁਧੀਰ ਕੁਮਾਰ ਸੂਰੀ ਨੂੰ ਜੰਡਿਆਲਾ ਪੁਲਿਸ ਨੇ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਮਾਘ ਸੰਮਤ 551

ਫਰੀਦਕੋਟ / ਮੁਕਤਸਰ

ਸੜਕ ਦੀ ਹਾਲਤ ਸੁਧਾਰਨ ਦੀ ਮੰਗ ਨੂੰ ਲੈ ਕੇ ਪਿੰਡ ਨਿਵਾਸੀਆਂ ਨੇ ਦਿੱਤਾ ਧਰਨਾ

ਕੋਟਕਪੂਰਾ 19 ਜਨਵਰੀ ( ਮੋਹਰ ਸਿੰਘ ਗਿੱਲ)- ਕੋਟਕਪੂਰਾ-ਜੈਤੋ ਸੜਕ 'ਤੇ ਸਥਿਤ ਪਿੰਡ ਲਾਲੇਆਣਾ ਵਿਖੇ ਸੜਕ ਬੇਹੱਦ ਖਰਾਬ ਹੈ ਅਤੇ ਸੜਕ 'ਤੇ ਬਣਿਆ ਖੱਡਿਆ ਕਾਰਨ ਤੂੜੀ ਦੀ ਭਰੀ ਹੋਈ ਇਕ ਟਰਾਲੀ ਅਚਾਨਕ ਪਲਟ ਗਈ ਜਿਸ ਕਾਰਨ ਇਕ ਕਾਰ ਨੁਕਸਾਨੀ ਗਈ | ਇਸ ਦੌਰਾਨ ਪਿੰਡ ਵਾਸੀਆਂ ਵਲੋਂ ਸੜਕ ਦੀ ਹਾਲਤ ਸੁਧਾਰਨ ਦੀ ਮੰਗ ਨੂੰ ਲੈ ਕੇ ਧਰਨਾ ਸ਼ੁਰੂ ਕਰ ਦਿੱਤਾ ਗਿਆ | ਧਰਨੇ ਵਿਚ ਸ਼ਾਮਿਲ ਲੋਕਾਂ ਅਨੁਸਾਰ ਕੋਟਕਪੂਰਾ ਦੇ ਪੈਟਰੋਲ ਪੰਪ ਤੋਂ ਲੈ ਕੇ ਪਿੰਡ ਲਾਲੇਆਣਾ ਤੱਕ ਸੜਕ ਲੰਬੇ ਸਮੇਂ ਤੋਂ ਖਰਾਬ ਹੈ ਅਤੇ ਵਾਰ-ਵਾਰ ਅਪੀਲਾਂ ਤੇ ਬੇਨਤੀਆਂ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ | ਉਨ੍ਹਾਂ ਦੱਸਿਆ ਕਿ ਲੰਘੀ 29 ਸਤੰਬਰ ਨੂੰ ਵੀ ਪਿੰਡ ਵਾਸੀਆਂ ਵਲੋਂ ਇਸ ਸੜਕ 'ਤੇ ਧਰਨਾ ਦੇ ਕੇ ਆਵਾਜਾਈ ਠੱਪ ਕੀਤੀ ਗਈ ਸੀ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਵਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਬੁਲਾ ਕੇ ਇਸ ਸਮੱਸਿਆ ਦਾ ਹੱਲ ਕਰਨ ਦੀ ਹਦਾਇਤ ਕੀਤੀ ਗਈ ਸੀ ਪਰ ਅਜੇ ਤੱਕ ਸਥਿਤੀ ਜਿਉਂ-ਦੀ-ਤਿਉਂ ਬਣੀ ਹੋਈ ਹੈ | ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਕਿਸ਼ੋਰੀ ਲਾਲ ਨੇ ਦੱਸਿਆ ਕਿ ਇਸ ਸੜਕ ਦੀ ਖਸਤਾ ਹਾਲਤ ਕਾਰਨ ਅਕਸਰ ਹੀ ਹਾਦਸੇ ਵਾਪਰੇ ਰਹਿੰਦੇ ਹਨ | ਉਨ੍ਹਾਂ ਦੱਸਿਆ ਕਿ ਟਰਾਲੀ ਪਲਟਨ ਕਾਰਨ ਹੇਠਾਂ ਆਈ ਕਾਰ ਦੇ ਸਵਾਰ ਤਾਂ ਅੱਜ ਬਚ ਗਏ ਹਨ ਅਤੇ ਕਿਸੇ ਸਮੇਂ ਵੀ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ | ਧਰਨੇ ਦੀ ਸੂਚਨਾ ਮਿਲਦਿਆਂ ਥਾਣਾ ਸਿਟੀ ਕੋਟਕਪੂਰਾ ਦੇ ਐਸ.ਐਚ.ਓ. ਇੰਸਪੈਕਟਰ ਜਸਵੀਰ ਸਿੰਘ ਮੌਕੇ 'ਤੇ ਪੁੱਜੇ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਤੁਹਾਡੀ ਇਹ ਅਹਿਮ ਮੰਗ ਐਸ.ਡੀ.ਐਮ. ਕੋਟਕਪੂਰਾ ਤੱਕ ਪਹੁੰਚਾਈ ਜਾਵੇਗੀ | ਮਿਲੇ ਭਰੋਸੇ ਤੋਂ ਬਾਅਦ ਭਾਵੇਂ ਧਰਨਾ ਖਤਮ ਕਰ ਦਿੱਤਾ ਗਿਆ ਪਰ ਇਸ ਦੌਰਾਨ ਚਿਤਾਵਨੀ ਦਿੱਤੀ ਕਿ ਜੇਕਰ ਇਸ ਸੜਕ ਦੀ ਹਾਲਤ ਤੁਰੰਤ ਨਾ ਸੁਧਾਰੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਸੜਕ 'ਤੇ ਆਵਾਜਾਈ ਠੱਪ ਕਰਕੇ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਕਿਸ਼ੋਰੀ ਲਾਲ, ਫਕੀਰ ਚੰਦ, ਵਿਪਨ ਕੋਸ਼ਲ, ਸੋਨੂੰ ਮੋਂਗਾ, ਰਜੀਵ ਸ਼ਰਮਾਂ, ਨਰਿੰਦਰ ਕੁਮਾਰ, ਓਮ ਪ੍ਰਕਾਸ਼ ਆਦਿ ਵੀ ਹਾਜਰ ਸਨ |

ਭਾਰਤ ਸਰਕਾਰ ਦੀ ਟੀਮ ਵਲੋਂ ਬੀ.ਈ.ਈ. ਡਾ: ਪ੍ਰਭਦੀਪ ਸਿੰਘ ਚਾਵਲਾ ਸਨਮਾਨਿਤ

ਫ਼ਰੀਦਕੋਟ, 19 ਜਨਵਰੀ (ਜਸਵੰਤ ਸਿੰਘ ਪੁਰਬਾ)- ਸੂਚਨਾ ਅਤੇ ਪ੍ਰਸਾਰਣ ਮੰਤਰਾਲਾ-ਫੀਲਡ ਆਉਟਰੀਚ ਬਿਊਰੋ ਭਾਰਤ ਸਰਕਾਰ ਦੀ ਟੀਮ ਵਲੋਂ ਫ਼ਰੀਦਕੋਟ ਜ਼ਿਲ੍ਹੇ ਅਧੀਨ ਵੱਖ-ਵੱਖ ਸਰਕਾਰੀ ਸਕੀਮਾਂ, ਯੋਜਨਾਵਾਂ ਅਤੇ ਸਹੂਲਤਾਂ ਦੀ ਜਾਗਰੂਕਤਾ ਸਬੰਧੀ ਫ਼ੀਲਡ ਆਊਟ ਰੀਚ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਭਲਕੇ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ 21 ਜਨਵਰੀ (ਮੰਗਲਵਾਰ) ਨੂੰ ਸਵੇਰੇ 11 ਵਜੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ ਮੁਕਤ ਜੇ.ਆਰ. ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ...

ਪੂਰੀ ਖ਼ਬਰ »

ਪਿੰਡ ਰੰਧਾਵਾ ਵਿਚ ਆਰ.ਓ. ਪਲਾਟ ਲਗਾਉਣ ਦੀ ਮੰਗ

ਮੰਡੀ ਬਰੀਵਾਲਾ, 19 ਜਨਵਰੀ (ਨਿਰਭੋਲ ਸਿੰਘ)- ਦਲਜੀਤ ਸਿੰਘ ਰੰਧਾਵਾ, ਗੁਰਦੇਵ ਸਿੰਘ, ਛਿੰਦਰ ਸਿੰਘ ਆਦਿ ਨੇ ਦੱਸਿਆ ਕਿ ਪਿੰਡ ਰੰਧਾਵਾ ਵਿਚ ਆਰ.ਓ. ਪਲਾਂਟ ਨਾ ਹੋਣ ਕਾਰਨ ਪਿੰਡ ਵਾਸੀ ਡਾਢੇ ਪੇ੍ਰਸ਼ਾਨ ਹਨ | ਜ਼ਮੀਨ ਹੇਠਲਾ ਪਾਣੀ ਬੇਹੱਦ ਤੇਜ਼ਾਬੀ ਅਤੇ ਖਾਰਾ ਹੈ ਅਤੇ ਇਹ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪ 20 ਨੂੰ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਐਚ.ਐਸ. ਸਰਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 20 ਜਨਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੀ.ਡੀ.ਪੀ.ਓ. ਦਫ਼ਤਰ ...

ਪੂਰੀ ਖ਼ਬਰ »

ਸਕੂਲ ਮੁਖੀ ਨੇ ਬੱਚਿਆਂ ਨੂੰ ਦਾਖ਼ਲਾ ਦੇਣ ਤੋਂ ਕੀਤਾ ਇਨਕਾਰ, ਉੱਚ ਅਧਿਕਾਰੀਆਂ ਦੀ ਵੀ ਨਹੀਂ ਕੀਤੀ ਪਰਵਾਹ

ਫ਼ਰੀਦਕੋਟ, 19 ਜਨਵਰੀ (ਸਟਾਫ਼ ਰਿਪੋਰਟਰ)- ਜਿੱਥੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਘਰ ਘਰ ਜਾ ਕੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਦੀ ਅਪੀਲਾਂ ਕਰ ਰਹੇ ਹਨ ਉੱਥੇ ਹੀ ਫਰੀਦਕੋਟ ਬਲਾਕ -3 ਦੇ ਇਕ ਸਕੂਲ ਮੁਖੀ ਨੇ ਬੱਚਿਆਂ ਨੂੰ ਆਪਣੇ ਸਕੂਲ ...

ਪੂਰੀ ਖ਼ਬਰ »

ਯੂਥ ਸਹਾਇਤਾ ਕਲੱਬ ਰੋੜੀਪਕੂਰਾ ਨੇ ਸਹਿਯੋਗੀ ਸੱਜਣਾਂ ਦੀ ਸਹਾਇਤਾਂ ਨਾਲ ਵੰਡੇ ਗਰਮ ਕੱਪੜੇ

ਜੈਤੋ, 19 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਪਿੰਡ ਰੋੜੀਕਪੂਰਾ ਦੀ ਸਾਮਜ ਸੇਵੀ ਸੰਸਥਾ ਯੂਥ ਸਹਾਇਤਾ ਕਲੱਬ ਵਲੋਂ ਪਿੰਡ ਦੇ ਸਹਿਯੋਗੀ ਸੱਜਣਾਂ ਦੇ ਸਹਿਯੋਗ ਨਾਲ ਪਿੰਡ ਰੋੜੀਕਪੂਰਾ ਅਤੇ ਜੈਤੋ ਸ਼ਹਿਰ ਦੇ ਜ਼ਰੂਰਤਮੰਦ ਬੱਚਿਆਂ, ਔਰਤਾਂ ਤੇ ਵਿਅਕਤੀਆਂ ਨੂੰ ਗਰਮ ...

ਪੂਰੀ ਖ਼ਬਰ »

ਸੀਰ ਸੁਸਾਇਟੀ ਨੂੰ ਸਕੋਚ ਗਰੁੱਪ ਵਲੋਂ ਦਿੱਤਾ ਗਿਆ ਪ੍ਰਸੰਸਾ ਪੱਤਰ

ਫ਼ਰੀਦਕੋਟ, 19 ਜਨਵਰੀ (ਜਸਵੰਤ ਸਿੰਘ ਪੁਰਬਾ)- ਵਾਤਾਵਰਣ ਦੀ ਸੰਭਾਲ 'ਚ ਲੱਗੀ ਸੀਰ (ਸੁਸਾਇਟੀ ਫ਼ਾਰ ਇਕਾਲੋਜੀਕਲ ਐਾਡ ਇਨਵਾਇਰਲਮੈਂਟ ਰਿਸੋਰਸਜ਼) ਨੂੰ ਭਾਰਤ ਸਰਕਾਰ ਦੀ ਨਾਮਵਰ ਸੰਸਥਾ ਵਲੋਂ ਦਿੱਤਾ ਗਿਆ ਪ੍ਰਸੰਸਾ ਪੱਤਰ ਫ਼ਰੀਦਕੋਟ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ | ...

ਪੂਰੀ ਖ਼ਬਰ »

ਸੀ.ਪੀ.ਆਈ. ਦਫ਼ਤਰ ਵਿਖੇ ਨਾਗਰਿਕਤਾ ਕਾਨੂੰਨ ਦੇ ਵਿਰੋਧ 'ਚ ਮੀਟਿੰਗ

ਫ਼ਰੀਦਕੋਟ, 19 ਜਨਵਰੀ (ਸਰਬਜੀਤ ਸਿੰਘ)- ਫਾਸ਼ੀਵਾਦ ਹੱਲਿਆਂ ਵਿਰੁੱਧ ਫ਼ਰੰਟ ਪੰਜਾਬ ਦੀ ਐਨ.ਆਰ.ਸੀ., ਐੱਨ.ਪੀ.ਆਰ. ਅਤੇ ਸੀ.ਏ.ਏ. ਕਾਨੂੰਨ ਦੇ ਵਿਰੋਧ 'ਚ ਮੀਟਿੰਗ ਅੱਜ ਸੀ.ਪੀ.ਆਈ. ਦਫਤਰ ਫਰੀਦਕੋਟ ਵਿਖੇ ਹੋਈ ਜਿਸ ਵਿਚ 10 ਮਾਰਚ ਨੂੰ ਕੀਤੇ ਜਾ ਰਹੇ ਸੂਬਾ ਪੱਧਰੀ ਇਕੱਠ ਦੀ ...

ਪੂਰੀ ਖ਼ਬਰ »

ਪਿੰਡ ਮੁਮਾਰਾ ਵਿਖੇ ਸਿਹਤ ਸੈਮੀਨਾਰ 22 ਨੂੰ

ਸਾਦਿਕ, 19 ਜਨਵਰੀ (ਗੁਰਭੇਜ ਸਿੰਘ ਚੌਹਾਨ)-ਪਿੰਡ ਮੁਮਾਰਾ ਵਿਖੇ 22 ਜਨਵਰੀ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਇਕ ਸਿਹਤ ਸੈਮੀਨਾਰ ਬਾਜ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਮੁਮਾਰਾ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਸਰਪੰਚ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਵਿਖੇ ਲੈਂਪ ਲਾਈਟਿੰਗ ਸਮਾਗਮ ਕਰਵਾਇਆ

ਗਿੱਦੜਬਾਹਾ, 19 ਜਨਵਰੀ (ਬਲਦੇਵ ਸਿੰਘ ਘੱਟੋਂ)- ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਹੁਸਨਰ ਰੋਡ ਗਿੱਦੜਬਾਹਾ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਲੈਂਪ ਲਾਈਟਿੰਗ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਇੰਸਟੀਚਿਊਟ ਦੀ ਚੇਅਰਪਰਸਨ ਬੀਬੀ ਗੁਰਦਿਆਲ ...

ਪੂਰੀ ਖ਼ਬਰ »

ਹਲਕਾ ਅਮਰਗੜ੍ਹ ਦੇ ਕੁਝ ਕਾਂਗਰਸੀ ਆਗੂਆਂ ਨੇ 'ਆਪ' ਵੱਲ ਮੁਹਾਰਾਂ ਮੋੜੀਆਂ

ਅਮਰਗੜ੍ਹ, 19 ਜਨਵਰੀ (ਸੁਖਜਿੰਦਰ ਸਿੰਘ ਝੱਲ) - ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵਿਚ ਲੰਮਾ ਸਮਾਂ ਸੇਵਾਵਾਂ ਦੇਣ ਵਾਲੇ ਸਤਬੀਰ ਸਿੰਘ ਸੀਰਾ ਬਨਭੌਰਾ ਦੇ ਆਪ ਪਾਰਟੀ ਵਿਚ ਚਲੇ ਜਾਣ ਤੋਂ ਬਾਅਦ ਭਵਿੱਖ ਸੰਵਾਰਨ ਦੇ ਮੱਦੇਨਜ਼ਰ ਹਲਕਾ ਅਮਰਗੜ੍ਹ ਨਾਲ ਸਬੰਧਿਤ ਕੁਝ ...

ਪੂਰੀ ਖ਼ਬਰ »

ਸੀ.ਸੀ.ਏ. ਿਖ਼ਲਾਫ਼ ਧਰਨਾ 11ਵੇਂ ਦਿਨ ਵੀ ਰਿਹਾ ਜਾਰੀ

ਮਲੇਰਕੋਟਲਾ, 19 ਜਨਵਰੀ (ਕੁਠਾਲਾ) - ਕੇਂਦਰ ਸਰਕਾਰ ਵਲੋਂ ਦੇਸ਼ ਅੰਦਰ ਲਾਗੂ ਕੀਤੇ ਜਾ ਰਹੇ ਵਿਵਾਦਿਤ ਨਾਗਰਿਕਤਾ ਸੋਧ ਕਾਨੰੂਨ ਅਤੇ ਐਨ.ਆਰ.ਸੀ. ਿਖ਼ਲਾਫ਼ ਮਲੇਰਕੋਟਲਾ ਦੇ ਸਰਹਿੰਦੀ ਗੇਟ ਦੇ ਬਾਹਰ ਪਿਛਲੇ ਗਿਆਰਾਂ ਦਿਨਾਂ ਤੋਂ ਜਾਰੀ ਧਰਨੇ ਦਾ ਘੇਰਾ ਦਿਨੋ ਦਿਨ ...

ਪੂਰੀ ਖ਼ਬਰ »

ਵਪਾਰ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)- ਵਪਾਰ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਮੰਡਲ ਦੇ ਨਵ-ਨਿਯੁਕਤ ਪ੍ਰਧਾਨ ਇੰਦਰਜੀਤ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਕਮੇਟੀ ਹੈੱਡ ਕਸ਼ਮੀਰਾ ਸਿੰਘ, ਸਤਪਾਲ ਪਠੇਲਾ, ...

ਪੂਰੀ ਖ਼ਬਰ »

ਨਿਰੋਲ ਸੇਵਾ ਸੰਸਥਾ ਵਲੋਂ ਵਿਸ਼ਾਲ ਨਗਰ ਕੀਰਤਨ ਸਬੰਧੀ ਮੀਟਿੰਗ

ਦੋਦਾ, 19 ਜਨਵਰੀ (ਰਵੀਪਾਲ)- ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਡਾ: ਜਗਦੀਪ ਸਿੰਘ ਕਾਲਾ ਸੋਢੀ ਦੀ ਅਗਵਾਈ 'ਚ ਸੰਗਤ ਦੇ ਸਹਿਯੋਗ ਨਾਲ ਆਏ ਸਾਲ ਦੀ ਤਰ੍ਹਾਂ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਸਬੰਧੀ ਮੀਟਿੰਗ ਪਿੰਡ ਧੂਲਕੋਟ ਵਿਖੇ ਕੀਤੀ ਗਈ, ਜਿਸ ਦੌਰਾਨ ਨਗਰ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਵਲੋਂ ਲੋੜਵੰਦਾਂ ਨੂੰ ਕੱਪੜੇ ਵੰਡੇ ਗਏ

ਸ੍ਰੀ ਮੁਕਤਸਰ ਸਾਹਿਬ, 19 ਜਨਵਰੀ (ਰਣਜੀਤ ਸਿੰਘ ਢਿੱਲੋਂ)- ਬ੍ਰਾਹਮਣ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਸਭਾ ਦੇ ਪ੍ਰਧਾਨ ਕੇਵਲ ਸ਼ਰਮਾ ਦੀ ਅਗਵਾਈ ਵਿਚ ਜ਼ਰੂਰਤਮੰਦ ਪਰਿਵਾਰਾਂ ਨੂੰ ਕੱਪੜੇ ਵੰਡੇ ਗਏ | ਪ੍ਰਧਾਨ ਕੇਵਲ ਸ਼ਰਮਾ ਨੇ ਕਿਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX