ਤਾਜਾ ਖ਼ਬਰਾਂ


ਅਲਬਰਟਾ ਸੂਬੇ ਵਿੱਚ 1181 ਕੇਸਾਂ ਵਿੱਚੋ 20 ਮੌਤਾਂ ਅਤੇ 240 ਕੇਸ ਤੰਦਰੁਸਤ ਹੋਏ
. . .  6 minutes ago
ਕੈਲਗਰੀ, 5 ਅਪ੍ਰੈਲ (ਜਸਜੀਤ ਸਿੰਘ ਧਾਮੀ)-ਅਲਬਰਟਾ ਵਿੱਚ 106 ਨਵੇਂ ਕੇਸ ਆਉਣ ਨਾਲ ਸੂਬੇ ਅੰਦਰ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਹੁਣ 1181 ਹੋ ਚੁੱਕੀ ਅਤੇ ਇਨਾਂ ਵਿੱਚੋ 20 ਮੌਤਾਂ ਵੀ ਹੋ ਗਈਆ ਹਨ। ਡਾ.ਡੀਨਾ ਹਿੰਸਾ ਦੇ ਦੱਸਣ ਮੁਤਾਬਕ 240 ਕੇਸ ਤੰਦਰੁਸਤ ਵੀ ਹੋ ਗਏ ਹਨ। ਕੈਲਗਰੀ ਜ਼ੋਨ ਵਿੱਚ 734...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  25 minutes ago
ਜਲੰਧਰ, 5 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਕਈ ਮਹੀਨੇ ਮਜ਼ਦੂਰੀ ਕਰਕੇ ਪਰਤੇ ਪਰਿਵਾਰਾਂ ਨੇ ਪ੍ਰਸ਼ਾਸਨ ਪੁਆਈਆਂ ਭਾਜੜਾਂ
. . .  29 minutes ago
ਖੇਮਕਰਨ, 5 ਅਪ੍ਰੈਲ (ਰਾਕੇਸ਼ ਬਿੱਲਾ) - ਖੇਮਕਰਨ ਸ਼ਹਿਰ ਵਾਸੀਆਂ ਚ ਬਾਹਰਲੇ ਜ਼ਿਲ੍ਹਿਆਂ ਵਿਚ ਕਈ ਮਹੀਨੇ ਮਜ਼ਦੂਰੀ ਕਰਕੇ ਵਾਪਸ ਆ ਰਹੇ ਪਰਿਵਾਰਾਂ ਨੇ ਕੋਰੋਨਾ ਕਾਰਨ ਚਿੰਤਾ ਵਧਾ ਦਿੱਤੀ ਹੈ ਅੱਜ ਸਵੇਰੇ ਤੜਕੇ ਸ਼ਹਿਰ ਅੰਦਰ ਪੁਲਿਸ ਤੇ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ, ਜਦ ਦੋ ਵੱਡੇ ਕੈਂਟਰ 'ਚ ਭਰੇ ਮਜ਼ਦੂਰ...
ਤਬਲੀਗ਼ੀ ਮਰਕਜ਼ ਵਿਚ ਹਿੱਸਾ ਲੈਣ ਗਏ ਨੌਜਵਾਨ ਦੀ ਰਿਪੋਰਟ ਆਈ ਨੈਗੇਟਿਵ
. . .  41 minutes ago
ਕੋਰੋਨਾ ਦਾ ਅੰਧਕਾਰ ਮਿਟਾਉਣ ਲਈ ਅੱਜ ਦੇਸ਼ ਰਾਤ 9 ਵਜੇ 9 ਮਿੰਟ ਲਈ ਕਰੇਗਾ ਰੌਸ਼ਨ
. . .  57 minutes ago
ਨਵੀਂ ਦਿੱਲੀ, 5 ਅਪ੍ਰੈਲ - ਕੋਰੋਨਾ ਵਾਇਰਸ ਦਾ ਸੰਕਟ ਵੱਧਦਾ ਹੀ ਜਾ ਰਿਹਾ ਹੈ। ਸੰਕਟ ਦੇ ਇਸ ਵਕਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਇੱਕਜੁੱਟਤਾ ਦਾ ਸੰਦੇਸ਼ ਦੇਣ ਲਈ 5 ਅਪ੍ਰੈਲ ਰਾਤ 9 ਵਜੇ 9 ਮਿੰਟ ਤੱਕ ਲਾਈਟਾਂ ਬੰਦ ਰੱਖਣ ਦਾ ਸੱਦਾ ਦਿੱਤਾ। ਇਸ ਦੌਰਾਨ ਦੀਵੇ, ਮੋਮਬੱਤੀ ਤਾਂ ਮੋਬਾਈਲ ਫ਼ੋਨ...
ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  about 1 hour ago
ਅੱਜ ਦਾ ਵਿਚਾਰ
. . .  about 2 hours ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਮਾਛੀਵਾੜਾ ਸਾਹਿਬ, 4 ਅਪ੍ਰੈਲ (ਮਨੋਜ ਕੁਮਾਰ)- ਕਰੋਨਾਵਾਇਰਸ ਦੀ ਮਹਾਂਮਾਰੀ ਤੋ ਬਚਣ ਲਈ ਭਾਵੇ ਕੇਂਦਰ ਸਰਕਾਰ ਤੇ ਪੰਜਾਬ...
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  1 day ago
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  1 day ago
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਡਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ ਵੀਡੀਓਗ੍ਰਾਫੀઠਕਾਰਨ ਢਾਣੀਆਂ ਬਣਾ ਕੇ ਬੈਠਣ ਵਾਲਿਆਂ ਨੂੰ ਪਈਆਂ ਭਾਜੜਾਂ
. . .  1 day ago
ਇਕ ਖੰਨਾ ਵਾਸੀ ਵੀ ਹੋਇਆ ਸੀ ਕੋਰੋਨਾ ਦੀ ਸ਼ਿਕਾਰ ਤਬਲੀਗ਼ੀ ਜਮਾਤ 'ਚ ਸ਼ਾਮਲ
. . .  1 day ago
ਮੈਡੀਕਲ ਅਫ਼ਸਰ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ ਦੀ ਕੀਤੀ ਪੁਸ਼ਟੀ
. . .  1 day ago
ਨਸ਼ੇ ਦੀ ਤਸਕਰੀ ਕਰਨ ਦੇ ਸ਼ੱਕ 'ਚ ਪਿੰਡ ਵਾਸੀਆਂ ਨੇ ਇੱਕ ਮੁਲਾਜ਼ਮ ਸਮੇਤ ਨੌਜਵਾਨਾਂ ਨੂੰ ਕੀਤਾ ਪੁਲਿਸ ਹਵਾਲੇ
. . .  1 day ago
ਕੋਰੋਨਾ ਪੀੜਤਾਂ ਦਾ ਇਲਾਜ ਕਰ ਰਹੇ ਕਰਮਚਾਰੀਆਂ ਨੂੰ ਟਰੱਸਟ ਦੇਵੇਗਾ ਐੱਨ-95 ਮਾਸਕ ਤੇ ਪੀ.ਪੀ. ਕਿੱਟਾਂ
. . .  1 day ago
ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਿੰਡਾਂ-ਕਸਬਿਆਂ 'ਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਸ਼ਨਾਖ਼ਤ ਕਰਨ ਦੀਆਂ ਹਦਾਇਤਾਂ
. . .  1 day ago
ਬੈਲਜੀਅਮ 'ਚ ਕੋਰੋਨਾ ਦੇ ਕਹਿਰ ਕਾਰਨ ਹੁਣ ਤੱਕ 1283 ਲੋਕਾਂ ਦੀ ਹੋਈ ਮੌਤ
. . .  1 day ago
ਤਬਲੀਗ਼ੀ ਜਮਾਤ ਦੇ ਨੌਜਵਾਨ ਨੂੰ ਕੀਤਾ ਆਈਸੋਲੇਟ
. . .  1 day ago
ਫ਼ਰੀਦਕੋਟ 'ਚ ਕੋਰੋਨਾ ਦਾ ਪਾਜੀਟਿਵ ਮਰੀਜ਼ ਆਉਣ ਕਾਰਨ ਸ੍ਰੀ ਮੁਕਤਸਰ ਸਾਹਿਬ 'ਚ ਵੀ ਕੀਤੀ ਸਖ਼ਤੀ
. . .  1 day ago
ਵਿਸਾਖੀ ਮੌਕੇ ਪੰਚਾਇਤਾਂ ਨੂੰ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਮੁਨਾਦੀ ਕਰਨ ਦੇ ਆਦੇਸ਼
. . .  1 day ago
ਬਿਜਲੀ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਨਾ ਦਿੱਤੀਆਂ ਤਾਂ ਜ਼ਰੂਰੀ ਸੇਵਾਵਾਂ ਦਾ ਹੋਵੇਗਾ ਬਾਈਕਾਟ : ਜਸਵੰਤ ਰਾਏ
. . .  1 day ago
17 ਸੂਬਿਆਂ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ ਲੋਕਾਂ 'ਚੋਂ 1023 ਲੋਕ ਪਾਏ ਗਏ ਪਾਜ਼ੀਟਿਵ: ਸਿਹਤ ਮੰਤਰਾਲੇ
. . .  1 day ago
ਦੀਪਕਾ ਪਾਦੁਕੋਣ ਤੇ ਰਣਵੀਰ ਸਿੰਘ ਪੀ.ਐਮ. ਕੇਅਰਸ ਫੰਡ ਲਈ ਆਏ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਵਿਅਕਤੀਆਂ ਨੂੰ ਮਸਜਿਦ ਵਿਚੋਂ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਭੇਜਿਆ
. . .  1 day ago
5 ਨੂੰ ਸਟਰੀਟ ਲਾਈਟਾਂ ਤੇ ਘਰੇਲੂ ਬਿਜਲੀ ਉਪਕਰਨ ਬੰਦ ਨਾ ਕੀਤੇ ਜਾਣ
. . .  1 day ago
ਬੰਦ ਏ. ਟੀ. ਐਮ ਕਾਰਨ ਲੋਕ ਪ੍ਰੇਸ਼ਾਨ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਲੌਂਗੋਵਾਲ
. . .  1 day ago
ਲੋੜਵੰਦਾਂ ਦੀ ਮਦਦ ਕਰਨ 'ਚ ਕੋਈ ਕਸਰ ਨਹੀਂ ਛੱਡਾਂਗਾ-ਵਿਧਾਇਕ ਸ਼ੇਰੋਵਾਲੀਆ
. . .  1 day ago
ਕੋਰੋਨਾ ਮਰੀਜ਼ ਮਿਲਣ ਕਰਕੇ ਮਾਨਸਾ ਜ਼ਿਲ੍ਹੇ ਨਾਲ ਲਗਦੀ ਹੱਦ ਕੀਤੀ ਸੀਲ
. . .  1 day ago
ਵੁਹਾਨ ਦੇ ਏਅਰਪੋਰਟ ’ਚ ਜੰਗੀ ਪੱਧਰ ’ਤੇ ਕੀਤੀ ਗਈ ਸਪਰੇਅ, 8 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਉਡਾਣਾ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਮੌਕੇ ਰਸਮਾਂ ਨਿਭਾਉਣ ਵਾਲੇ ਕਰਮਚਾਰੀ ਸਨਮਾਨਿਤ
. . .  1 day ago
ਹਰਿਆਣਾ ਦੇ ਪਲਵਲ ਜ਼ਿਲ੍ਹੇ ’ਚ 56 ਵਿਚੋਂ 16 ਲੋਕਾਂ ਨੂੰ ਕੋਰੋਨਾ, ਮਰਕਜ਼ ਨਾਲ ਸਬੰਧਤ ਹਨ ਲੋਕ
. . .  1 day ago
ਦੂਸਰੇ ਦਿਨ ਵੀ ਬੈਂਕਾਂ ਅੱਗੇ ਲੱਗੀਆਂ ਲੰਬੀਆਂ ਲਾਈਨਾਂ
. . .  1 day ago
ਜਲੰਧਰ ਨੇੜੇ ਕਤਲ
. . .  1 day ago
ਸ਼ਾਹਕੋਟ ਪੁਲਿਸ ਪ੍ਰਸ਼ਾਸਨ ਨੇ ਲੋਕਾਂ 'ਤੇ ਨਜ਼ਰ ਰੱਖਣ ਲਈ ਸ਼ੁਰੂ ਕੀਤੇ ਡਰੋਨ ਕੈਮਰੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਮਾਘ ਸੰਮਤ 551

ਬਠਿੰਡਾ /ਮਾਨਸਾ

ਬਠਿੰਡਾ 'ਚ 12 ਹਜ਼ਾਰ ਦੇ ਕਰੀਬ ਪ੍ਰੀਖਿਆਰਥੀਆਂ ਨੇ ਦਿੱਤਾ ਟੀ.ਈ.ਟੀ.ਦਾ ਇਮਤਿਹਾਨ

ਬਠਿੰਡਾ, 19 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ 'ਚ ਅੱਜ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ ਹੋਇਆ | 12 ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਸ਼ਹਿਰ ਦੇ 15 ਪ੍ਰੀਖਿਆ ਕੇਂਦਰਾਂ 'ਚ ਜਾ ਕੇ ਇਹ ਇਮਤਿਹਾਨ ਦਿੱਤਾ | ਸਖ਼ਤ ਸੁਰੱਖਿਆ ਪ੍ਰਬੰਧਾਂ ਤੇ ਸਖ਼ਤ ਪ੍ਰੀਖਿਆਮਾਣਕਾਂ ਤਹਿਤ ਸੰਪੰਨ ਹੋਈ ਇਸ ਪ੍ਰੀਖਿਆ 'ਚ ਵੱਖ-ਵੱਖ ਥਾਵਾਂ ਤੋਂ ਪੁੱਜੇ ਬਾਹਰੀ ਵਿਦਿਆਰਥੀਆਂ ਕਾਰਨ ਸ਼ਹਿਰ ਵਿਚ ਸਵੇਰੇ ਤੇ ਸ਼ਾਮ 5 ਵਜੇ ਜਾਮ ਵਰਗੀ ਸਥਿਤੀ ਬਣੀ ਰਹੀ | ਇਸ ਪ੍ਰੀਖਿਆ ਵਿਚ ਕੇਂਦਰ ਸੁਪਰਡੈਂਟ, ਡਿਪਟੀ ਸੁਪਰਡੈਂਟ ਤੇ ਦਰਜਨਾਂ ਇੰਨਵਿਜੀਲੇਟਰਾਂ ਨੇ ਇਸ ਪ੍ਰੀਖਿਆ ਦਾ ਅਮਲ ਸਿਰੇ ਚੜ੍ਹਾਇਆ | ਅਧਿਆਪਕ ਯੋਗਤਾ ਟੈੱਸਟ 'ਚ ਵੱਡੀ ਗਿਣਤੀ ਵਿਚ ਪ੍ਰੀਖਿਆਰਥੀਆਂ ਜਿਨ੍ਹਾਂ 'ਚ ਲੜਕੀਆਂ ਦੀ ਗਿਣਤੀ ਵਧੇਰੇ ਸੀ, ਨੇ ਇਹ ਟੈੱਸਟ ਦਿੱਤਾ | ਇਸ ਦੌਰਾਨ ਸ਼ਹਿਰ 'ਚ ਇਕਦਮ ਸੈਂਕੜੇ ਗੱਡੀਆਂ ਜਿਸ 'ਚ ਸਵਾਰ ਹੋ ਕੇ ਪ੍ਰੀਖਿਆਰਥੀ ਆਏ ਸਨ, ਦੇ ਸੜਕਾਂ 'ਤੇ ਉੱਤਰ ਜਾਣ ਕਰਕੇ ਜਾਮ ਵਰਗੀ ਸਥਿਤੀ ਬਣੀ ਰਹੀ | ਪ੍ਰੀਖਿਆ ਅਮਲ ਪੂਰਾ ਹੋਣ ਉਪਰੰਤ ਸ਼ਹਿਰ ਵਾਸੀਆਂ ਨੂੰ ਆਵਾਜਾਈ 'ਚ ਕੁਝ ਰਾਹਤ ਮਿਲੀ | 2 ਪੜਾਵਾਂ 'ਚ ਹੋਈ ਇਸ ਪ੍ਰੀਖਿਆ 'ਚ ਬੀ.ਐੱਡ. ਤੇ ਈ.ਟੀ.ਟੀ.ਪਾਸ ਪ੍ਰੀਖਿਆਰਥੀਆਂ ਨੇ ਭਾਗ ਲੈਂਦਿਆਂ ਇਹ ਪ੍ਰੀਖਿਆ ਦਿੱਤੀ | ਇਸ ਮੌਕੇ ਵਿਭਾਗ ਵਲੋਂ ਵਿਸ਼ੇਸ਼ ਤੌਰ 'ਤੇ ਉੱਡਣ ਦਸਤੇ ਵੀ ਤਾਇਨਾਤ ਕੀਤੇ ਗਏ ਸਨ ਤਾਂ ਜੋ ਸਾਰੇ ਪ੍ਰੀਖਿਆ ਪ੍ਰਬੰਧਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚੜ੍ਹਾਇਆ ਜਾ ਸਕੇ |

ਦਲਿਤ ਵੈੱਲਫੇਅਰ ਸੰਗਠਨ ਵਲੋਂ ਰਾਮਾਂ ਇਕਾਈ ਭੰਗ

ਰਾਮਾਂ ਮੰਡੀ, 19 ਜਨਵਰੀ (ਤਰਸੇਮ ਸਿੰਗਲਾ)- ਦਲਿੱਤ ਵੈੱਲਫੇਅਰ ਸੰਗਠਨ ਦੇ ਪੰਜਾਬ ਦੇ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਵਲੋਂ ਪੰਜਾਬ ਦੀਆਂ ਸੰਗਠਨ ਦੀਆਂ ਸਮੂਹ ਇਕਾਈਆਂ ਸਮੇਤ ਰਾਮਾਂ ਮੰਡੀ ਦੀ ਇਕਾਈ ਵੀ ਭੰਗ ਕਰ ਦਿੱਤੀ ਗਈ ਹੈ | ਇਹ ਜਾਣਕਾਰੀ ਦਿੰਦੇ ਹੋਏ ਸੂਬਾ ਮੀਤ ...

ਪੂਰੀ ਖ਼ਬਰ »

ਢਿਪਾਲੀ ਦੇ ਕਿ੍ਕਟ ਖੇਡ ਮੁਕਾਬਲੇ 'ਚ ਕਲਿਆਣ ਸੁੱਖਾ ਦੀ ਟੀਮ ਜੇਤੂ

ਭਾਈਰੂਪਾ, 19 ਜਨਵਰੀ (ਵਰਿੰਦਰ ਲੱਕੀ)-ਪਿੰਡ ਢਿਪਾਲੀ ਦੇ ਪ੍ਰਵਾਸੀ ਭਾਰਤੀਆਂ ਤੇ ਨਗਰ ਨਿਵਾਸੀਆਾ ਦੇ ਸਹਿਯੋਗ ਨਾਲ ਪਿੰਡ ਦੇ ਖੇਡ ਗਰਾਊਾਡ 'ਚ ਸਿੱਧ ਬਾਬਾ ਧਿਆਨ ਦਾਸ ਦੀ ਯਾਦ 'ਚ ਪੰਜਵਾਾ ਸ਼ਾਨਦਾਰ ਪੰਜ ਰੋਜ਼ਾ (ਕਾਸਕੋ) ਕ੍ਰਿਕਟ ਕੱਪ ਕਰਵਾਇਆ ਗਿਆ¢ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਗੋਨਿਆਣਾ, 19 ਜਨਵਰੀ (ਲਛਮਣ ਦਾਸ ਗਰਗ/ਬਰਾੜ ਆਰ.ਸਿੰਘ)-ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ 20 ਲੀਟਰ ਲਾਹਣ (ਘਰ ਦੀ ਸ਼ਰਾਬ) ਅਤੇ 4 ਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਨਸ਼ਾ ਤਸਕਰ ਨੰੂ ਕਾਬੂ ਕੀਤਾ ਹੈ, ਜੋ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਨਾਲ ਜੁੜਿਆ ਹੋਇਆ ਸੀ | ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਨਥਾਣਾ, 19 ਜਨਵਰੀ (ਗੁਰਦਰਸ਼ਨ ਲੁੱਧੜ)- ਸਥਾਨਕ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਹਤ ਸਿੱਖਿਆ ਤੇ ਵੈੱਲਫੇਅਰ ਐਕਟੀਵਿਟੀ ਸੁਸਾਇਟੀ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਦਰਮਿਆਨ ਵਾਦ ਵਿਵਾਦ ...

ਪੂਰੀ ਖ਼ਬਰ »

ਰਾਮਾਂ ਮੰਡੀ ਦੇ ਵਿਕਾਸ ਲਈ ਵੱਖ-ਵੱਖ ਸੰਗਠਨਾਂ ਵਲੋਂ ਮੀਟਿੰਗ

ਰਾਮਾਂ ਮੰਡੀ, 19 ਜਨਵਰੀ (ਗੁਰਪ੍ਰੀਤ ਸਿੰਘ ਅਰੋੜਾ)- ਅੱਜ ਸ਼ਹਿਰ ਦੇ ਸਮਾਜਿਕ ਸੰਗਠਨਾਂ ਖ਼ਾਲਸਾ ਸੇਵਾ ਮਿਸ਼ਨ, ਲੋਕ ਭਲਾਈ ਸੇਵਾ ਸੰਮਤੀ, ਸਹਿਬਜ਼ਾਦਾ ਫ਼ਤਿਹ ਸਿੰਘ ਗਰੁੱਪ, ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਤੇ ਵੱਖ-ਵੱਖ ਵਾਰਡਾਂ ਦੇ ਵਾਸੀਆਂ ਨੇ ਮੀਟਿੰਗ ਕੀਤੀ ...

ਪੂਰੀ ਖ਼ਬਰ »

ਪਿੰਡ ਲੱਖੀ ਜੰਗਲ ਦੀ ਗ੍ਰਾਮ ਪੰਚਾਇਤ ਫੁੱਟ ਦਾ ਸ਼ਿਕਾਰ

ਮਹਿਮਾ ਸਰਜਾ, 19 ਜਨਵਰੀ (ਬਲਦੇਵ ਸੰਧੂ)- ਇਤਿਹਾਸਕ ਸਮਰਾਟ ਪਿੰਡ ਲੱਖੀ ਜੰਗਲ ਦੀ ਗ੍ਰਾਮ ਪੰਚਾਇਤ 'ਚ ਫੁੱਟ ਪੈਣ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਵਿਚ ਗ੍ਰਾਮ ਪੰਚਾਇਤ ਦੇ 4 ਮੈਂਬਰਾਂ ਨੇ ਸਰਪੰਚ ਿਖ਼ਲਾਫ਼ ਬੇਭਰੋਸਗੀ ਮਤਾ ਪਾਸ ਕਰਕੇ ਸਰਪੰਚ ਨਾਲ ਨਾ ਚੱਲਣ ਦਾ ...

ਪੂਰੀ ਖ਼ਬਰ »

ਵਿਆਹ ਉਪਰੰਤ ਕੈਨੇਡਾ ਲਿਜਾਣ ਦਾ ਝਾਂਸਾ ਦੇਣ ਦੇ ਦੋਸ਼ 'ਚ ਵਿਆਹੁਤਾ ਿਖ਼ਲਾਫ਼ ਮੁਕੱਦਮਾ ਦਰਜ

ਭਗਤਾ ਭਾਈਕਾ, 19 ਜਨਵਰੀ (ਸੁਖਪਾਲ ਸਿੰਘ ਸੋਨੀ)-ਸਥਾਨਕ ਸ਼ਹਿਰ ਦੇ ਨੌਜਵਾਨ ਨਾਲ ਵਿਆਹ ਰਚਾ ਕੇ ਕੈਨੇਡਾ ਲਿਜਾਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ ਵੀਹ ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਵਿਆਹੁਤਾ ਿਖ਼ਲਾਫ਼ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਕੌਮੀ ਨਾਗਰਿਕਤਾ ਰਜਿਸਟਰ ਤੇ ਨਾਗਰਿਕਤਾ ਸੋਧ ਕਾਨੂੰਨ ਤੁਰੰਤ ਰੱਦ ਕੀਤਾ ਜਾਵੇ- ਲੋਕ ਮੋਰਚਾ ਪੰਜਾਬ

ਸੰਗਤ ਮੰਡੀ, 19 ਜਨਵਰੀ (ਅੰਮਿ੍ਤਪਾਲ ਸ਼ਰਮਾ)- ਸੰਗਤ ਬਲਾਕ ਦੇ ਪਿੰਡ ਘੁੱਦਾ ਵਿਖੇ ਲੋਕ ਮੋਰਚਾ ਪੰਜਾਬ ਵਲੋਂ ਕੀਤੀ ਰੈਲੀ 'ਚ ਕੌਮੀ ਨਾਗਰਿਕਤਾ ਰਜਿਸਟਰ ਅਤੇ ਨਾਗਰਿਕਤਾ ਸੋਧ ਕਾਨੂੰਨ ਨੂੰ ਤੁਰੰਤ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ | ਲੋਕ ਮੋਰਚਾ ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਬਠਿੰਡਾ, 19 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਮਿਡ-ਡੇ-ਮੀਲ ਮੁਲਾਜ਼ਮ ਯੂਨੀਅਨ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਬਠਿੰਡਾ 'ਚ ਰੋਸ ਮਾਰਚ ਕੀਤਾ ਉਪਰੰਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਵਿਖੇ ਮੰਗਾਂ ਸਬੰਧੀ ਮੰਗ ਪੱਤਰ ਸੌਾਪਦਿਆਂ ਮੰਗਾਂ ਦੀ ਪੂਰਤੀ ...

ਪੂਰੀ ਖ਼ਬਰ »

ਬਠਿੰਡਾ 'ਚ ਵੱਖ-ਵੱਖ ਥਾੲੀਂ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਰਾਮਾਂ ਮੰਡੀ, 19 ਜਨਵਰੀ (ਤਰਸੇਮ ਸਿੰਗਲਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਮਨਿੰਦਰਪਾਲ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੇ ਜਨਤਕ ਥਾਵਾਂ 'ਤੇ 13 ਬੂਥ ਲਗਾ ਕੇ 0-5 ਸਾਲ ਦੇ 1241 ਬੱਚਿਆਂ ...

ਪੂਰੀ ਖ਼ਬਰ »

ਕਾਰ ਨੂੰ ਬਚਾਉਂਦਿਆਂ ਹਾਦਸਾਗ੍ਰਸਤ ਹੋਏ ਟਰਾਲੇ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਤਲਵੰਡੀ ਸਾਬੋ, 19 ਜਨਵਰੀ (ਰਣਜੀਤ ਸਿੰਘ ਰਾਜੂ)- ਬੀਤੀ ਰਾਤ ਤਲਵੰਡੀ ਸਾਬੋ ਮੌੜ ਮੰਡੀ ਹਾਈਵੇ 'ਤੇ ਪਿੰਡ ਸ਼ੇਖਪੁਰਾ ਦੀਆਂ ਢਾਣੀਆਂ ਲਾਗੇ ਇਕ ਕਾਰ ਨੂੰ ਬਚਾਉਂਦੇ ਹੋਏ ਹਾਦਸਾ-ਗ੍ਰਸਤ ਹੋਏ ਟਰਾਲੇ 'ਚ ਅੱਗ ਲੱਗਣ ਨਾਲ ਟਰਾਲਾ ਸੜ ਜਾਣ ਕਾਰਨ ਕਾਫ਼ੀ ਨੁਕਸਾਨ ਹੋ ਗਿਆ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ 'ਚ ਮੌਤ

ਕਾਲਾਂਵਾਲੀ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਤਿਲੋਕੇਵਾਲਾ ਨੇੜੇ ਇਕ ਮੋਟਰ ਸਾਈਕਲ ਸਵਾਰ ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਕੁਰੰਗਾਂਵਾਲੀ ਦਾ ਵਾਸੀ ਮਨਜੀਤ ਸਿੰਘ ਬੀਤੀ ਰਾਤ ਮੋਟਰ ਸਾਈਕਲ 'ਤੇ ਆਪਣੇ ਪਿੰਡ ਵੱਲ ਜਾ ਰਿਹਾ ...

ਪੂਰੀ ਖ਼ਬਰ »

ਧੁੰਦ ਕਾਰਨ 2 ਟਰੱਕ ਟਕਰਾਏ- ਡਰਾਈਵਰ ਜ਼ਖ਼ਮੀ, ਸਹਾਇਕ ਦੀ ਮੌਤ

ਬਠਿੰਡਾ, 19 ਜਨਵਰੀ (ਸਟਾਫ਼ ਰਿਪੋਰਟਰ)-ਬਠਿੰਡਾ ਤੇ ਆਸ-ਪਾਸ ਦੇ ਇਲਾਕੇ ਵਿਚ ਸੰਘਣੀ ਧੁੰਦ ਦੇ ਚੱਲਦਿਆਂ ਹੋਏ ਹਾਦਸੇ 'ਚ ਸਥਾਨਕ ਇੰਜੀਨੀਅਰਿੰਗ ਕਾਲਜ ਨਜ਼ਦੀਕ 2 ਟਰੱਕ ਅੱਗੇ-ਪਿੱਛੇ ਟਕਰਾ ਗਏ | ਸਹਾਰਾ ਜਨ ਸੇਵਾ ਦੇ ਵਲੰਟੀਅਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ ...

ਪੂਰੀ ਖ਼ਬਰ »

23 ਨੂੰ ਲਾਲਾ ਸੰਤ ਰਾਮ ਮੈਮੋਰੀਅਲ ਲਾਇਬ੍ਰੇਰੀ 'ਚ ਮਨਾਇਆ ਜਾਵੇਗਾ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ

ਬਠਿੰਡਾ, 19 ਜਨਵਰੀ (ਸਟਾਫ਼ ਰਿਪੋਰਟਰ)- 23 ਜਨਵਰੀ ਨੂੰ ਆਜ਼ਾਦੀ ਘੁਲਾਟੀਏ ਲਾਇਬਰੇਰੀ ਟੀ-4, ਸਿਵਲ ਸਟੇਸ਼ਨ,ਬਠਿੰਡਾ ਵਿਖੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਉਣਗੇ | ਇਹ ਜਾਣਕਾਰੀ ਸੁਤੰਤਰਤਾ ਸੈਨਾਨੀ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਮੀਟਿੰਗ ਨੂੰ ...

ਪੂਰੀ ਖ਼ਬਰ »

ਭਾਕਿਯੂ (ਡਕੌਦਾਾ) ਵਲੋਂ ਐੱਸ.ਡੀ.ਐੱਮ ਦਫ਼ਤਰ ਫੂਲ ਅੱਗੇ ਧਰਨਾ ਅੱਜ

ਭਾਈਰੂਪਾ, 19 ਜਨਵਰੀ (ਵਰਿੰਦਰ ਲੱਕੀ)-ਪਿਛਲੇ ਸਮੇਂ 'ਚ ਗੜੇਮਾਰੀ ਨਾਲ ਖ਼ਰਾਬ ਹੋਈਆਾ ਫ਼ਸਲਾਂ ਦਾ ਮੁਆਵਜ਼ਾ ਲੈਣ ਲਈ ਭਾਰਤੀ ਕਿਸਾਨ ਯੂਨੀਅਨ (ਡਕੌਦਾਂ) ਬਲਾਕ ਫੂਲ ਵਲੋਂ 20 ਜਨਵਰੀ ਨੂੰ ਐੱਸ.ਡੀ.ਐੱਮ ਦਫ਼ਤਰ ਫੂਲ ਅੱਗੇ ਇਕ ਰੋਜ਼ਾ ਧਰਨਾ ਦਿੱਤਾ ਜਾਵੇਗਾ¢ਜਾਣਕਾਰੀ ...

ਪੂਰੀ ਖ਼ਬਰ »

ਗ੍ਰਾਸਿਮ ਕੰਟਰੈਕਟਰ ਵਰਕਰਜ਼ ਯੂਨੀਅਨ (ਸੀਟੂ) ਲਹਿਰਾ ਮੁਹੱਬਤ ਦੀ ਮੀਟਿੰਗ

ਲਹਿਰਾ ਮੁਹੱਬਤ, 19 ਜਨਵਰੀ (ਭੀਮ ਸੈਨ ਹਦਵਾਰੀਆ)- ਗ੍ਰਾਸਿਮ ਕੰਟਰੈਕਟਰ ਵਰਕਰਜ਼ ਯੂਨੀਅਨ (ਸੀਟੂ) ਲਹਿਰਾ ਮੁਹੱਬਤ ਦੇ ਜਨਰਲ ਸਕੱਤਰ ਰਾਜ ਕੁਮਾਰ ਸੈਣੀ ਦੀ ਅਗਵਾਈ 'ਚ ਜਥੇਬੰਦੀ ਦੀ ਮੀਟਿੰਗ ਅੱਜ ਸਥਾਨਕ ਅਲਟ੍ਰਾਟੈਕ ਸੀਮੇਂਟ ਪਲਾਂਟ ਦੇ ਮੇਨ ਗੇਟ ਅੱਗੇ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਵਾਧੂ ਡਿਊਟੀ ਦਾ ਮਿਹਨਤਾਨਾ ਨਾ ਦੇਣ ਦੇ ਫ਼ੈਸਲੇ ਦਾ ਵਿਰੋਧ

ਲਹਿਰਾ ਮੁਹੱਬਤ, 19 ਜਨਵਰੀ (ਸੁਖਪਾਲ ਸਿੰਘ ਸੁੱਖੀ)- ਬਿਜਲੀ ਮੁਲਾਜ਼ਮਾਂ ਦੀ ਸਾਂਝੀ ਤਾਲਮੇਲ ਕਮੇਟੀ ਨੇ ਪਾਵਰਕਾਮ ਵਲੋਂ ਮੁਲਾਜ਼ਮਾਂ ਤੋਂ ਵਾਧੂ ਡਿਊਟੀ ਲਏ ਜਾਣ ਦਾ ਮਿਹਨਤਾਨਾ ਨਾ ਦੇਣ ਦੇ ਜਾਰੀ ਫੁਰਮਾਨ ਦਾ ਵਿਰੋਧ ਕਰਦਿਆਂ ਰੋਸ ਜ਼ਾਹਿਰ ਕੀਤਾ | ਇਸ ਮੌਕੇ ਜਥੇਬੰਦੀ ...

ਪੂਰੀ ਖ਼ਬਰ »

ਚਾਉਕੇ ਦਾ 27ਵਾਂ ਕਬੱਡੀ ਕੱਪ ਸ਼ਾਨੋ-ਸ਼ੌਕਤ ਨਾਲ ਸਮਾਪਤ

ਚਾਉਕੇ, 19 ਜਨਵਰੀ (ਮਨਜੀਤ ਸਿੰਘ ਘੜੈਲੀ)- ਕਸਬਾ ਚਾਉਕੇ ਬਾਬਾ ਦੁੰਨਾ ਦੀ ਯਾਦ ਨੂੰ ਸਮਰਪਿਤ ਦਸਮੇਸ਼ ਸਪੋਰਟਸ ਕਲੱਬ, ਜਵਾਹਰ ਯੂਥ ਕਲੱਬ, ਬਾਬਾ ਜੀਵਨ ਸਿੰਘ ਕਲੱਬ, ਬਾਬਾ ਦੰੁਨਾ ਜੀ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਦੇ ਸਹਿਯੋਗ ਨਾਲ ਖੇਡ ਸਟੇਡੀਅਮ ਚਾਉਕੇ ਵਿਖੇ ...

ਪੂਰੀ ਖ਼ਬਰ »

ਫਿੱਟ ਇੰਡੀਆ ਮੁਹਿੰਮ ਤਹਿਤ ਸਾਈਕਲ ਰੈਲੀ ਕੱਢੀ

ਸੀਂਗੋ ਮੰਡੀ, 19 ਜਨਵਰੀ (ਲੱਕਵਿੰਦਰ ਸ਼ਰਮਾ)- ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਰੱਖਣ ਦੇ ਮਕਸਦ ਨਾਲ ਫਿੱਟ ਇੰਡੀਆ ਮੁਹਿੰਮ ਤਹਿਤ ਪਿੰਡ ਕੌਰੇਆਣਾ ਦੇ ਭਗਵਾਨ ਵਾਲਮੀਕ ਵੈੱਲਫੇਅਰ ਐਾਡ ਯੂਥ ਕਲੱਬ ਵੱਲੋਂ ਨਹਿਰੂ ਯੁਵਾ ਕੇਂਦਰ ਦੇ ਯੂਥ ...

ਪੂਰੀ ਖ਼ਬਰ »

ਫ਼ਿਰਕੂ ਆਧਾਰ 'ਤੇ ਵੰਡੀਆਂ ਪਾਉਣ ਵਾਲੇ ਕਾਲੇ ਕਾਨੂੰਨਾਂ ਿਖ਼ਲਾਫ਼ ਰੋਸ ਮਾਰਚ

ਲਹਿਰਾ ਮੁਹੱਬਤ, 19 ਜਨਵਰੀ (ਸੁਖਪਾਲ ਸਿੰਘ ਸੁੱਖੀ/ਭੀਮ ਸੈਨ ਹਦਵਾਰੀਆ)- ਅੱਜ ਲੋਕ ਮੋਰਚਾ ਪੰਜਾਬ ਵਲ਼ੋਂ ਲਹਿਰਾ ਮੁਹੱਬਤ ਵਿਖੇ ਰਵਿਦਾਸ ਮੰਦਰ ਵਿਚ ਸੀ.ਏ.ਏ, ਐਨ.ਆਰ.ਸੀ, ਐਨ.ਪੀ.ਆਰ ਦੇ ਵਿਰੋਧ 'ਚ ਮੀਟਿੰਗ ਕਰਨ ਉਪਰੰਤ ਪਿੰਡ ਵਿਚ ਰੋਸ ਮਾਰਚ ਕੀਤਾ ਗਿਆ | ਇਸ ਸਮੇਂ ਲੋਕ ...

ਪੂਰੀ ਖ਼ਬਰ »

ਸਰਗੁਣ ਕਾਨਵੈਂਟ ਸਕੂਲ ਤਲਵੰਡੀ ਸਾਬੋ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਤਲਵੰਡੀ ਸਾਬੋ, 19 ਜਨਵਰੀ (ਰਣਜੀਤ ਸਿੰਘ ਰਾਜੂ)- ਸਰਗੁਣ ਕਾਨਵੈਂਟ ਸਕੂਲ ਤਲਵੰਡੀ ਸਾਬੋ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜਾੋ ਚਮਕੌਰ ਸਿੰਘ ਤੇ ਕੁਲਵੀਰ ਕੌਰ ਦੋਵੇਂ ਸੇਵਾਮੁਕਤ ਪਿ੍ੰਸੀਪਲਾਂ ਨੇ ਸ਼ਿਰਕਤ ਕੀਤੀ ਜਦੋਂ ਕਿ ...

ਪੂਰੀ ਖ਼ਬਰ »

32 ਵੀਆਾ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਦੇ ਰੱਸਾਕਸ਼ੀ ਮੁਕਾਬਲੇ 'ਚ ਗੁੰਮਟੀ ਕਲਾਾ ਟੀਮ ਦੀ ਚੜ੍ਹਤ

ਭਾਈਰੂਪਾ, 19 ਜਨਵਰੀ (ਵਰਿੰਦਰ ਲੱਕੀ)- ਨੇੜਲੇ ਪਿੰਡ ਗੁੰਮਟੀ ਕਲਾਾ ਦੀ ਰੱਸਾਕਸ਼ੀ ਟੀਮ ਨੇ 32 ਵੀਆਾ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ 'ਚ ਚਾਾਦੀ ਦਾ ਤਗਮਾ ਜਿੱਤ ਕੇ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ ¢ਸਫ਼ਰ ਜ਼ਿੰਦਗੀ ਫਾਊਾਡੇਸ਼ਨ ਗੁੰਮਟੀ ਕਲਾਾ ਦੇ ਪ੍ਰਧਾਨ ਗੁਰਜੀਤ ...

ਪੂਰੀ ਖ਼ਬਰ »

ਅੱਖਾਂ ਦੇ ਕੈਪ ਦੌਰਾਨ 152 ਮਰੀਜ਼ਾਂ ਦੀ ਜਾਂਚ

ਰਾਮਪੁਰਾ ਫੂਲ, 19 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)- ਪੁਨਰਜੋਤੀ ਆਈ ਡੋਨੇਸ਼ਨ ਸੁਸਾਇਟੀ ਵਲੋਂ ਸੰਤ ਤਿ੍ਵੈਨੀ ਗਿਰੀ ਪੁਨਰਜੋਤੀ ਅੱਖਾਂ ਦੇ ਹਸਪਤਾਲ ਵਿਖੇ 43ਵਾਂ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ 152 ਮਰੀਜ਼ਾਂ ਦੀਆਂ ਅੱਖਾਂ ਦੀ ਮਾਹਿਰ ਡਾਕਟਰਾਂ ਨੇ ਜਾਂਚ ...

ਪੂਰੀ ਖ਼ਬਰ »

ਸਾਹਿਤ ਦਾ ਮਨੋਰਥ ਦੁੱਖ-ਸੁੱਖ ਦੀ ਸਾਂਝ ਪੈਦਾ ਕਰਨਾ- ਸੁਰਿੰਦਰਪ੍ਰੀਤ ਘਣੀਆਂ

ਗੋਨਿਆਣਾ, 19 ਜਨਵਰੀ (ਲਛਮਣ ਦਾਸ ਗਰਗ)- ਸਥਾਨਕ ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ ਚੱਲ ਰਹੇ ਭਾਈ ਘਨ੍ਹੱਈਆਂ ਢਾਈ ਯੂਨਿਟ ਐਨ.ਐਸ.ਐਸ ਕੈਂਪ ਦੇ ਛੇਵੇਂ ਦਿਨ ਤੋਂ ਬਾਅਦ ਦੁਪਹਿਰ ਦੇ ਸੈਸ਼ਨ 'ਚ ਪ੍ਰੋ. ਸੁਰਿੰਦਰਪ੍ਰੀਤ ਘਣੀਆਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਐਨ.ਐਸ.ਐਸ. ...

ਪੂਰੀ ਖ਼ਬਰ »

ਦਲਿਤ ਨੌਜਵਾਨ ਦੇ ਹੱਕ 'ਚ ਡਟੀ ਬਸਪਾ, ਸੰਘਰਸ਼ ਦੀ ਚਿਤਾਵਨੀ

ਅਮਰਗੜ੍ਹ, 19 ਜਨਵਰੀ (ਸੁਖਜਿੰਦਰ ਸਿੰਘ ਝੱਲ) - ਪਿੰਡ ਝੱਲ ਵਿਖੇ ਅਕਾਲੀ ਸਰਪੰਚ ਅਤੇ ਉਸ ਦੇ ਸਾਥੀਆਂ ਵਲੋਂ ਕੀਤੀ ਕੁੱਟਮਾਰ ਦਾ ਸ਼ਿਕਾਰ ਹੋਏ ਦਲਿਤ ਨੌਜਵਾਨ ਰਾਕੇਸ਼ ਕੁਮਾਰ ਦਾ ਹਾਲ ਚਾਲ ਜਾਣਨ ਲਈ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਡਾ. ਮੱਖਣ ਸਿੰਘ ਪਿੰਡ ...

ਪੂਰੀ ਖ਼ਬਰ »

ਅਕਾਲੀਆਂ ਕਰਕੇ ਪੰਜਾਬ ਦੀ ਅਰਥ ਵਿਵਸਥਾ ਮਾੜੀ ਹੋਈ - ਰਾਜਿੰਦਰ ਰਾਜਾ

ਧੂਰੀ, 19 ਜਨਵਰੀ (ਸੰਜੇ ਲਹਿਰੀ) - ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਨਵ ਨਿਯੁਕਤ ਚੇਅਰਮੈਨ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਦਾ ਜ਼ਿਲ੍ਹਾ ਕਾਂਗਰਸ ਦੇ ਮੀਡੀਆ ਇੰਚਾਰਜ ਨਵੀਨ ਸੇਠ ਦੀ ਅਗਵਾਈ ਹੇਠ ਸਨਮਾਨ ਕੀਤਾ ...

ਪੂਰੀ ਖ਼ਬਰ »

ਲੇਬਰ ਯੂਨੀਅਨ ਵਲੋਂ ਮੁਹਾਲੀ 'ਚ ਧਰਨਾ ਕੱਲ੍ਹ

ਲੌਾਗੋਵਾਲ, 19 ਜਨਵਰੀ (ਸ.ਸ.ਖੰਨਾ) - ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ ਦੇ ਸੂਬਾ ਪ੍ਰਧਾਨ ਪ੍ਰਦੀਪ ਕੁਮਾਰ ਚੀਮਾ ਦੀ ਪ੍ਰਧਾਨਗੀ ਹੇਠ ਧਰਨੇ ਸਬੰਧੀ ਮੀਟਿੰਗ ਕੀਤੀ ਗਈ | ਉਨ੍ਹਾਂ ਕਿਰਤੀਆਂ ਨੂੰ ਲਾਮਬੰਦ ...

ਪੂਰੀ ਖ਼ਬਰ »

ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ ਅਧਿਆਪਕਾਂ ਵਲੋਂ ਮੀਟਿੰਗ ਅੱਜ

ਸੰਗਰੂਰ, 19 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਦੀਪਕ ਕੰਬੋਜ ਅਤੇ ਸੁਖਵਿੰਦਰ ਸਿੰਘ ਢਿੱਲਵਾ ਨੇ ਦੱਸਿਆ ਕਿ ਚਾਰ ਮਹੀਨਿਆਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈਟ ਪਾਸ ਬੇਰੁਜ਼ਗਾਰ ਈ.ਟੀ.ਟੀ. ਅਤੇ ...

ਪੂਰੀ ਖ਼ਬਰ »

ਮੋਬਾਈਲ ਖੋਹ ਕੇ ਭੱਜਣ ਵਾਲੇ ਿਖ਼ਲਾਫ਼ ਕੇਸ ਦਰਜ

ਬਰੇਟਾ, 19 ਜਨਵਰੀ (ਜੀਵਨ ਸ਼ਰਮਾ)- ਸਥਾਨਕ ਸ਼ਹਿਰ ਦੇ ਇਕ ਮੋਬਾਈਲ ਵਿਕਰੇਤਾ ਕੋਲੋਂ ਮੋਬਾਈਲ ਖੋਹ ਕੇ ਭੱਜਣ ਵਾਲੇ ਨੌਜਵਾਨ ਿਖ਼ਲਾਫ਼ ਕਾਰਵਾਈ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ਮੁਖੀ ਸੁਰਜਨ ਸਿੰਘ ਨੇ ਦੱਸਿਆ ਕਿ ਅਮਿਤ ਸਿੰਗਲਾ ਨਾਂਅ ਦੇ ਮੋਬਾਈਲ ਦੁਕਾਨਦਾਰ ਕੋਲੋਂ ...

ਪੂਰੀ ਖ਼ਬਰ »

ਮਾਨਸਾ ਜ਼ਿਲੇ 'ਚ 39227 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)-ਮਾਨਸਾ ਜ਼ਿਲ੍ਹੇ 'ਚ ਪਲਸ ਪੋਲੀਓ ਮੁਹਿੰਮ ਤਹਿਤ ਅੱਜ 39,227 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ | ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਨੇ ਦੱਸਿਆ ਕਿ ਸਿਵਲ ਹਸਪਤਾਲ ਮਾਨਸਾ ਵਿਖੇ ...

ਪੂਰੀ ਖ਼ਬਰ »

ਮਾਨਸਾ 'ਚ 7737 ਪ੍ਰੀਖਿਆਰਥੀਆਂ ਨੇ ਦਿੱਤੀ ਟੀ.ਈ.ਟੀ. ਦੀ ਪ੍ਰੀਖਿਆ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)-ਅੱਜ ਮਾਨਸਾ 'ਚ ਹੋਈ ਅਧਿਆਪਕ ਯੋਗਤਾ ਪ੍ਰੀਖਿਆ ਦੌਰਾਨ ਸ਼ਹਿਰ 'ਚ ਸਥਾਪਿਤ ਕੀਤੇ 15 ਕੇਂਦਰਾਂ 'ਚ ਸਵੇਰ ਤੇ ਸ਼ਾਮ ਦੋ ਸੈਸ਼ਨਾਂ 'ਚ 8670 ਪ੍ਰੀਖਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ | ਸਵੇਰ ਦੇ ਸੈਸ਼ਨ 'ਚ ...

ਪੂਰੀ ਖ਼ਬਰ »

ਪੰਥ ਅਤੇ ਪੰਜਾਬ ਲਈ ਫ਼ਿਕਰਮੰਦ ਕਈ ਸਾਬਕਾ ਮੰਤਰੀ ਤੇ ਵਿਧਾਇਕ ਸਾਡੇ ਸੰਪਰਕ 'ਚ- ਢੀਂਡਸਾ

ਸੁਨਾਮ ਊਧਮ ਸਿੰਘ ਵਾਲਾ, 19 ਜਨਵਰੀ (ਧਾਲੀਵਾਲ, ਭੁੱਲਰ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਥ ਅਤੇ ਪੰਜਾਬ ਦੇ ਭਲੇ ਲਈ ਫ਼ਿਕਰਮੰਦ ਕਈ ਸਾਬਕਾ ਮੰਤਰੀ ਅਤੇ ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ ਅਤੇ ਸ. ਸੁਖਦੇਵ ਸਿੰਘ ...

ਪੂਰੀ ਖ਼ਬਰ »

ਨਿਧੜਕ ਆਗੂ ਕਾਹਨ ਸਿੰਘ ਵਾਲਾ ਬਿਲਕੁਲ ਤੰਦਰੁਸਤ-ਲਸੋਈ

ਰੁੜਕੀ ਕਲਾਂ, 19 ਜਨਵਰੀ (ਜਤਿੰਦਰ ਮੰਨਵੀ)- ਪਿਛਲੇ ਕਈ ਦਿਨਾਂ ਤੋ ਬਿਮਾਰ ਚਲੇ ਆ ਰਹੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਜੋ ਹੁਣ ਬਿਲਕੁਲ ਤੰਦਰੁਸਤ ਹਨ ਤੇ ਜਲਦ ਹੀ ਉਹ ਪਹਿਲਾਂ ਦੀ ਤਰ੍ਹਾਂ ਪਾਰਟੀ ਦੀ ਸੇਵਾ ਕਰਦੇ ਹੋਏ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ 'ਚੋਂ ਸਿਆਸੀ ਦਖ਼ਲਅੰਦਾਜ਼ੀ ਖ਼ਤਮ ਕਰਵਾਉਣ ਲਈ ਹਰ ਯਤਨ ਕਰਾਂਗੇ -ਢੀਂਡਸਾ

ਮਾਨਸਾ/ਸਰਦੂਲਗੜ੍ਹ , 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ/ਪ੍ਰਕਾਸ਼ ਸਿੰਘ ਜ਼ੈਲਦਾਰ)-ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ 'ਸਫ਼ਰ-ਏ- ਅਕਾਲੀ ਲਹਿਰ' ਤਹਿਤ ਪਹਿਲ ਦੇ ਆਧਾਰ 'ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਮਾਨਵਜੀਤ ਸਿੰਘ ਝੰਡੂਕੇ ਨੇ ਪਾਸ ਕੀਤੀ ਜੇ. ਈ. ਈ. ਮੇਨ ਦੀ ਪ੍ਰੀਖਿਆ

ਮਾਨਸਾ, 19 ਜਨਵਰੀ (ਰਾਵਿੰਦਰ ਸਿੰਘ ਰਵੀ)-ਜ਼ਿਲ੍ਹੇ ਦੇ ਪਿੰਡ ਝੰਡੂਕੇ ਦੇ ਜੰਮਪਲ ਮਾਨਵਜੀਤ ਸਿੰਘ ਨੇ ਜੇ. ਈ. ਈ. ਮੇਨ ਪ੍ਰੀਖਿਆ ਪਾਸ ਕਰਕੇ ਆਪਣੇ ਪਿੰਡ ਦਾ ਨਾਂਅ ਚਮਕਾਇਆ ਹੈ | ਇਹ ਵਿਦਿਆਰਥੀ ਮੀਰਾ ਪਬਲਿਕ ਸਕੂਲ ਸਰਦੂਲੇਵਾਲਾ 'ਚ ਬਾਰਵੀਂ ਕਲਾਸ ਦਾ ਵਿਦਿਆਰਥੀ ਹੈ | ...

ਪੂਰੀ ਖ਼ਬਰ »

ਦਿੱਲੀ 'ਚ ਆਮ ਆਦਮੀ ਪਾਰਟੀ ਦੀ ਮੁੜ ਸਰਕਾਰ ਬਣੇਗੀ- ਭਗਵੰਤ ਮਾਨ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਦਿੱਲੀ 'ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ | ਇਹ ਦਾਅਵਾ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਗਰੂਰ ਹਲਕੇ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਉਹ ...

ਪੂਰੀ ਖ਼ਬਰ »

ਏ. ਟੀ. ਐਮ. ਦੀ ਭੰਨਤੋੜ ਤੇ ਮੋਬਾਈਲ ਖੋਹਣ ਵਾਲੇ ਕਾਬੂ

ਮਾਨਸਾ, 19 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਤੇ ਮਾੜੇ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਬੁਢਲਾਡਾ ਵਿਖੇ ਏ. ਟੀ. ਐਮ. ਮਸ਼ੀਨ ਦੀ ਭੰਨਤੋੜ ਕਰਨ ਤੇ ਬਰੇਟਾ 'ਚ ਮੋਬਾਈਲ ਫੋਨਾਂ ਦੀ ਦੁਕਾਨ 'ਚੋਂ ਖੋਹ ਕਰਨ ਵਾਲੇ ਕਥਿਤ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਨੌਜਵਾਨ ਅੱਗੇ ਆਉਣ- ਡਾ. ਭਾਰਗਵ

ਬੁਢਲਾਡਾ, 19 ਜਨਵਰੀ (ਸਵਰਨ ਸਿੰਘ ਰਾਹੀ)- ਬਾਬਾ ਅਲਖ ਰਾਮ ਯੁਵਕ ਭਲਾਈ ਕਲੱਬ ਅਤੇ ਗਰਾਮ ਪੰਚਾਇਤ ਬੀਰੋਕੇ ਕਲਾਂ ਵੱਲੋਂ ਨਹਿਰੂ ਯੁਵਾ ਕੇਂਦਰ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 8ਵੇਂ ਕਬੱਡੀ ਕੱਪ ਦਾ ਉਦਘਾਟਨ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਕਰੰਟ ਨਾਲ ਮਰਨ ਵਾਲੇ ਕਰਿਆਨਾ ਵਪਾਰੀ ਦੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ- ਵਪਾਰ ਮੰਡਲ

ਰਾਮਾਂ ਮੰਡੀ, 19 ਜਨਵਰੀ (ਤਰਸੇਮ ਸਿੰਗਲਾ)-ਬੀਤੇ ਦਿਨ ਸੰਗਤ ਮੰਡੀ ਅੰਦਰ ਇਕ ਨੌਜਵਾਨ ਕਰਿਆਨਾ ਵਪਾਰੀ ਮੁਨੀਸ਼ ਕੁਮਾਰ (21) ਪੁੱਤਰ ਖ਼ੁਸ਼ੀ ਰਾਮ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ 'ਤੇ ਦੁੱਖ ਪ੍ਰਗਟ ਕਰਦੇ ਹੋਏ ਰਾਮਾਂ ਵਪਾਰ ਮੰਡਲ ਦੇ ਪ੍ਰਧਾਨ ਨਰਿੰਦਰ ਕੁਮਾਰ ਗੋਇਲ ਨੇ ...

ਪੂਰੀ ਖ਼ਬਰ »

ਲਾਡੋ ਖੇਡਾਂ ਦੇ ਦੂਜੇ ਦਿਨ 8 ਖੇਡਾਂ ਦੇ ਹੋਏ ਮੁਕਾਬਲੇ

ਬਠਿੰਡਾ, 19 ਜਨਵਰੀ (ਕਵੰਲਜੀਤ ਸਿੰਘ ਸਿੱਧੂ)- ਡਿਪਟੀ ਕਮਿਸ਼ਨਰ ਸ਼੍ਰੀ ਬੀ ਸ਼੍ਰੀਨਿਵਾਸਨ ਦੀ ਅਗਵਾਈ 'ਚ ਬੇਟੀ ਬਚਾਓ, ਬੇਟੀ ਪੜ੍ਹਾਓ ਅਭਿਆਨ ਤਹਿਤ ਜ਼ਿਲ੍ਹੇ 'ਚ ਪਹਿਲੀ ਵਾਰ ਲਾਡੋ ਖੇਡਾਂ ਦੀ ਸ਼ੁਰੂਆਤ ਕੀਤੀ ਗਈ ਹੈ¢ ਐਤਵਾਰ ਨੂੰ ਦੂਸਰੇ ਦਿਨ ਵੀ ਵੱਖ-ਵੱਖ ਤਰ੍ਹਾਂ ...

ਪੂਰੀ ਖ਼ਬਰ »

ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੀ ਮੀਟਿੰਗ

ਸੀਂਗੋ ਮੰਡੀ, 19 ਜਨਵਰੀ (ਪਿ੍ੰਸ ਗਰਗ)- ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਬਲਾਕ ਇਕਾਈ ਦੀ ਮੀਟਿੰਗ ਸਥਾਨਕ ਮੰਡੀ ਵਿਖੇ ਸੂਬਾ ਮੀਤ ਪ੍ਰਧਾਨ ਰਵਿੰਦਰ ਸਿੰਘ ਨੰਗਲਾ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ 'ਚ ਇਕੱਤਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਸੂਬਾ ਕਮੇਟੀ ...

ਪੂਰੀ ਖ਼ਬਰ »

ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਲਾਈਨੋਂ ਪਾਰ ਇਲਾਕੇ 'ਚ ਰੱਖਿਆ ਨੀਂਹ ਪੱਥਰ

ਗੋਨਿਆਣਾ, 19 ਜਨਵਰੀ (ਮਨਦੀਪ ਸਿੰਘ ਮੱਕੜ)- ਸਥਾਨਕ ਲਾਈਨੋਂ ਪਾਰ ਇਲਾਕੇ 'ਚ ਵਾਰਡ ਨੰ.1 ਅਤੇ 2 'ਚ ਮਨੋਜ ਕੁਮਾਰ ਮੂਨਾ ਯੂਥ ਕਾਂਗਰਸੀ ਆਗੂ ਤੇ ਕੌਾਸਲਰ ਕਮਲਾ ਦੇਵੀ ਦੇ ਯਤਨਾਂ ਸਦਕਾ ਇਲਾਕਾ ਨਿਵਾਸੀਆਂ ਦੀ ਮੰਗ 'ਤੇ ਸੀਵਰੇਜ ਪਾਈਪ ਲਾਈਨ, ਬਿਜਲੀ ਬੋਰਡ ਨਾਲ ਸਬੰਧਿਤ ਅਤੇ ...

ਪੂਰੀ ਖ਼ਬਰ »

ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਵਲੋਂ ਤੇਲ ਦੀ ਸੰਜਮ ਨਾਲ ਵਰਤੋਂ ਸਬੰਧੀ ਜਾਗਰੂਕਤਾ ਰੈਲੀ

ਬਠਿੰਡਾ, 19 ਜਨਵਰੀ (ਸਟਾਫ਼ ਰਿਪੋਰਟਰ)- ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਵਲੋਂ ਤੇਲ ਦੀ ਸੰਜਮ ਨਾਲ ਵਰਤੋਂ ਕਰਨ ਸਬੰਧੀ ਸਾਈਕਲ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਪੰਜਾਬ ਪੁਲਿਸ ਦੇ ਏ.ਆਈ.ਜੀ ਦੇਸ ਰਾਜ਼ ਅਤੇ ਐਚ.ਪੀ.ਸੀ.ਐਲ ਦੇ ਮੁੱਖ ਪ੍ਰਬੰਧਕ ਵਿਨੇ ਕੁਮਾਰ ...

ਪੂਰੀ ਖ਼ਬਰ »

ਲਾਡੋ ਖੇਡਾਂ 'ਚ ਕਲਿਆਣ ਭਾਈ ਸਕੂਲ ਦੀ ਕਬੱਡੀ ਟੀਮ ਅੱਵਲ

ਭਾਈ ਰੂਪਾ­ 19 ਜਨਵਰੀ (ਵਰਿੰਦਰ ਲੱਕੀ)-ਲਾਡੋ ਖੇਡਾਂ 'ਚ ਪ੍ਰਾਇਮਰੀ ਪੱਧਰ 'ਤੇ ਦੋ ਵਰਗਾਂ 10 ਸਾਲ ਤੇ 12 ਸਾਲ ਕਬੱਡੀ, ਖੋ-ਖੋ,­ ਰੱਸਾਕਸੀ ਤੇ ਅਥਲੈਟਿਕਸ ਦੇ ਮੁਕਾਬਲੇ ਭਾਈ ਰੂਪਾ ਦੇ ਖੇਡ ਸਟੇਡੀਅਮ 'ਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਵੱਖ-ਵੱਖ ਸੰਸਥਾਵਾਂ ਨੂੰ 25 ਲੱਖ ਰੁਪਏ ਦਿੱਤੇ ਦਾਨ

ਰਾਮਪੁਰਾ ਫੂਲ , 19 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ 'ਚ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਦੀ ਯਾਦ ਨੂੰ ਸਦੀਵੀ ਬਣਾਈ ਰੱਖਣ ਲਈ ਉਸ ਦੇ ਭੋਗ ਸਮੇਂ ਵੱਖ ਵੱਖ ਸੰਸਥਾਵਾਂ ਨੂੰ 25 ਲੱਖ ਰੁਪਏ ਦਾਨ ਵਜੋਂ ਦਿੱਤੇ ਗਏ |ਐਸ.ਬੀ.ਆਈ ਬੈਂਕ ਤੋਂ ਮੈਨੇਜਰ ਰਿਟਾਇਰਡ ...

ਪੂਰੀ ਖ਼ਬਰ »

ਰਾਮਪੁਰਾ ਫੂਲ 'ਚ ਗ਼ਰੀਬਾਂ ਲਈ ਖੋਲ੍ਹੀ ਲੈਬੋਰਟਰੀ

ਰਾਮਪੁਰਾ ਫੂਲ, 19 ਜਨਵਰੀ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਵਿਚ ਲੋੜਵੰਦਾਂ ਤੇ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਪੁਨਰਜੋਤੀ ਆਈ ਡੋਨੇਸ਼ਨ ਸੋਸਾਇਟੀ ਵਲੋਂ ਲੈਬੋਰਟਰੀ ਖੋਲ੍ਹੀ ਗਈ ਹੈ, ਜਿਸ ਦਾ ਉਦਘਾਟਨ ਅਸਿਸਟੈਂਟ ਕਮਿਸ਼ਨਰ ਆਰ ਕੇ ਮਲਹੋਤਰਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX