ਤਾਜਾ ਖ਼ਬਰਾਂ


ਅਲਬਰਟਾ ਸੂਬੇ ਵਿੱਚ 1181 ਕੇਸਾਂ ਵਿੱਚੋ 20 ਮੌਤਾਂ ਅਤੇ 240 ਕੇਸ ਤੰਦਰੁਸਤ ਹੋਏ
. . .  5 minutes ago
ਕੈਲਗਰੀ, 5 ਅਪ੍ਰੈਲ (ਜਸਜੀਤ ਸਿੰਘ ਧਾਮੀ)-ਅਲਬਰਟਾ ਵਿੱਚ 106 ਨਵੇਂ ਕੇਸ ਆਉਣ ਨਾਲ ਸੂਬੇ ਅੰਦਰ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਹੁਣ 1181 ਹੋ ਚੁੱਕੀ ਅਤੇ ਇਨਾਂ ਵਿੱਚੋ 20 ਮੌਤਾਂ ਵੀ ਹੋ ਗਈਆ ਹਨ। ਡਾ.ਡੀਨਾ ਹਿੰਸਾ ਦੇ ਦੱਸਣ ਮੁਤਾਬਕ 240 ਕੇਸ ਤੰਦਰੁਸਤ ਵੀ ਹੋ ਗਏ ਹਨ। ਕੈਲਗਰੀ ਜ਼ੋਨ ਵਿੱਚ 734...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  24 minutes ago
ਜਲੰਧਰ, 5 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਕਈ ਮਹੀਨੇ ਮਜ਼ਦੂਰੀ ਕਰਕੇ ਪਰਤੇ ਪਰਿਵਾਰਾਂ ਨੇ ਪ੍ਰਸ਼ਾਸਨ ਪੁਆਈਆਂ ਭਾਜੜਾਂ
. . .  28 minutes ago
ਖੇਮਕਰਨ, 5 ਅਪ੍ਰੈਲ (ਰਾਕੇਸ਼ ਬਿੱਲਾ) - ਖੇਮਕਰਨ ਸ਼ਹਿਰ ਵਾਸੀਆਂ ਚ ਬਾਹਰਲੇ ਜ਼ਿਲ੍ਹਿਆਂ ਵਿਚ ਕਈ ਮਹੀਨੇ ਮਜ਼ਦੂਰੀ ਕਰਕੇ ਵਾਪਸ ਆ ਰਹੇ ਪਰਿਵਾਰਾਂ ਨੇ ਕੋਰੋਨਾ ਕਾਰਨ ਚਿੰਤਾ ਵਧਾ ਦਿੱਤੀ ਹੈ ਅੱਜ ਸਵੇਰੇ ਤੜਕੇ ਸ਼ਹਿਰ ਅੰਦਰ ਪੁਲਿਸ ਤੇ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ, ਜਦ ਦੋ ਵੱਡੇ ਕੈਂਟਰ 'ਚ ਭਰੇ ਮਜ਼ਦੂਰ...
ਤਬਲੀਗ਼ੀ ਮਰਕਜ਼ ਵਿਚ ਹਿੱਸਾ ਲੈਣ ਗਏ ਨੌਜਵਾਨ ਦੀ ਰਿਪੋਰਟ ਆਈ ਨੈਗੇਟਿਵ
. . .  40 minutes ago
ਕੋਰੋਨਾ ਦਾ ਅੰਧਕਾਰ ਮਿਟਾਉਣ ਲਈ ਅੱਜ ਦੇਸ਼ ਰਾਤ 9 ਵਜੇ 9 ਮਿੰਟ ਲਈ ਕਰੇਗਾ ਰੌਸ਼ਨ
. . .  56 minutes ago
ਨਵੀਂ ਦਿੱਲੀ, 5 ਅਪ੍ਰੈਲ - ਕੋਰੋਨਾ ਵਾਇਰਸ ਦਾ ਸੰਕਟ ਵੱਧਦਾ ਹੀ ਜਾ ਰਿਹਾ ਹੈ। ਸੰਕਟ ਦੇ ਇਸ ਵਕਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਇੱਕਜੁੱਟਤਾ ਦਾ ਸੰਦੇਸ਼ ਦੇਣ ਲਈ 5 ਅਪ੍ਰੈਲ ਰਾਤ 9 ਵਜੇ 9 ਮਿੰਟ ਤੱਕ ਲਾਈਟਾਂ ਬੰਦ ਰੱਖਣ ਦਾ ਸੱਦਾ ਦਿੱਤਾ। ਇਸ ਦੌਰਾਨ ਦੀਵੇ, ਮੋਮਬੱਤੀ ਤਾਂ ਮੋਬਾਈਲ ਫ਼ੋਨ...
ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  about 1 hour ago
ਅੱਜ ਦਾ ਵਿਚਾਰ
. . .  about 2 hours ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਮਾਛੀਵਾੜਾ ਸਾਹਿਬ, 4 ਅਪ੍ਰੈਲ (ਮਨੋਜ ਕੁਮਾਰ)- ਕਰੋਨਾਵਾਇਰਸ ਦੀ ਮਹਾਂਮਾਰੀ ਤੋ ਬਚਣ ਲਈ ਭਾਵੇ ਕੇਂਦਰ ਸਰਕਾਰ ਤੇ ਪੰਜਾਬ...
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  1 day ago
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  1 day ago
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਡਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ ਵੀਡੀਓਗ੍ਰਾਫੀઠਕਾਰਨ ਢਾਣੀਆਂ ਬਣਾ ਕੇ ਬੈਠਣ ਵਾਲਿਆਂ ਨੂੰ ਪਈਆਂ ਭਾਜੜਾਂ
. . .  1 day ago
ਇਕ ਖੰਨਾ ਵਾਸੀ ਵੀ ਹੋਇਆ ਸੀ ਕੋਰੋਨਾ ਦੀ ਸ਼ਿਕਾਰ ਤਬਲੀਗ਼ੀ ਜਮਾਤ 'ਚ ਸ਼ਾਮਲ
. . .  1 day ago
ਮੈਡੀਕਲ ਅਫ਼ਸਰ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ ਦੀ ਕੀਤੀ ਪੁਸ਼ਟੀ
. . .  1 day ago
ਨਸ਼ੇ ਦੀ ਤਸਕਰੀ ਕਰਨ ਦੇ ਸ਼ੱਕ 'ਚ ਪਿੰਡ ਵਾਸੀਆਂ ਨੇ ਇੱਕ ਮੁਲਾਜ਼ਮ ਸਮੇਤ ਨੌਜਵਾਨਾਂ ਨੂੰ ਕੀਤਾ ਪੁਲਿਸ ਹਵਾਲੇ
. . .  1 day ago
ਕੋਰੋਨਾ ਪੀੜਤਾਂ ਦਾ ਇਲਾਜ ਕਰ ਰਹੇ ਕਰਮਚਾਰੀਆਂ ਨੂੰ ਟਰੱਸਟ ਦੇਵੇਗਾ ਐੱਨ-95 ਮਾਸਕ ਤੇ ਪੀ.ਪੀ. ਕਿੱਟਾਂ
. . .  1 day ago
ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਿੰਡਾਂ-ਕਸਬਿਆਂ 'ਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਸ਼ਨਾਖ਼ਤ ਕਰਨ ਦੀਆਂ ਹਦਾਇਤਾਂ
. . .  1 day ago
ਬੈਲਜੀਅਮ 'ਚ ਕੋਰੋਨਾ ਦੇ ਕਹਿਰ ਕਾਰਨ ਹੁਣ ਤੱਕ 1283 ਲੋਕਾਂ ਦੀ ਹੋਈ ਮੌਤ
. . .  1 day ago
ਤਬਲੀਗ਼ੀ ਜਮਾਤ ਦੇ ਨੌਜਵਾਨ ਨੂੰ ਕੀਤਾ ਆਈਸੋਲੇਟ
. . .  1 day ago
ਫ਼ਰੀਦਕੋਟ 'ਚ ਕੋਰੋਨਾ ਦਾ ਪਾਜੀਟਿਵ ਮਰੀਜ਼ ਆਉਣ ਕਾਰਨ ਸ੍ਰੀ ਮੁਕਤਸਰ ਸਾਹਿਬ 'ਚ ਵੀ ਕੀਤੀ ਸਖ਼ਤੀ
. . .  1 day ago
ਵਿਸਾਖੀ ਮੌਕੇ ਪੰਚਾਇਤਾਂ ਨੂੰ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਮੁਨਾਦੀ ਕਰਨ ਦੇ ਆਦੇਸ਼
. . .  1 day ago
ਬਿਜਲੀ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਨਾ ਦਿੱਤੀਆਂ ਤਾਂ ਜ਼ਰੂਰੀ ਸੇਵਾਵਾਂ ਦਾ ਹੋਵੇਗਾ ਬਾਈਕਾਟ : ਜਸਵੰਤ ਰਾਏ
. . .  1 day ago
17 ਸੂਬਿਆਂ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ ਲੋਕਾਂ 'ਚੋਂ 1023 ਲੋਕ ਪਾਏ ਗਏ ਪਾਜ਼ੀਟਿਵ: ਸਿਹਤ ਮੰਤਰਾਲੇ
. . .  1 day ago
ਦੀਪਕਾ ਪਾਦੁਕੋਣ ਤੇ ਰਣਵੀਰ ਸਿੰਘ ਪੀ.ਐਮ. ਕੇਅਰਸ ਫੰਡ ਲਈ ਆਏ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਵਿਅਕਤੀਆਂ ਨੂੰ ਮਸਜਿਦ ਵਿਚੋਂ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਭੇਜਿਆ
. . .  1 day ago
5 ਨੂੰ ਸਟਰੀਟ ਲਾਈਟਾਂ ਤੇ ਘਰੇਲੂ ਬਿਜਲੀ ਉਪਕਰਨ ਬੰਦ ਨਾ ਕੀਤੇ ਜਾਣ
. . .  1 day ago
ਬੰਦ ਏ. ਟੀ. ਐਮ ਕਾਰਨ ਲੋਕ ਪ੍ਰੇਸ਼ਾਨ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਲੌਂਗੋਵਾਲ
. . .  1 day ago
ਲੋੜਵੰਦਾਂ ਦੀ ਮਦਦ ਕਰਨ 'ਚ ਕੋਈ ਕਸਰ ਨਹੀਂ ਛੱਡਾਂਗਾ-ਵਿਧਾਇਕ ਸ਼ੇਰੋਵਾਲੀਆ
. . .  1 day ago
ਕੋਰੋਨਾ ਮਰੀਜ਼ ਮਿਲਣ ਕਰਕੇ ਮਾਨਸਾ ਜ਼ਿਲ੍ਹੇ ਨਾਲ ਲਗਦੀ ਹੱਦ ਕੀਤੀ ਸੀਲ
. . .  1 day ago
ਵੁਹਾਨ ਦੇ ਏਅਰਪੋਰਟ ’ਚ ਜੰਗੀ ਪੱਧਰ ’ਤੇ ਕੀਤੀ ਗਈ ਸਪਰੇਅ, 8 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਉਡਾਣਾ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਮੌਕੇ ਰਸਮਾਂ ਨਿਭਾਉਣ ਵਾਲੇ ਕਰਮਚਾਰੀ ਸਨਮਾਨਿਤ
. . .  1 day ago
ਹਰਿਆਣਾ ਦੇ ਪਲਵਲ ਜ਼ਿਲ੍ਹੇ ’ਚ 56 ਵਿਚੋਂ 16 ਲੋਕਾਂ ਨੂੰ ਕੋਰੋਨਾ, ਮਰਕਜ਼ ਨਾਲ ਸਬੰਧਤ ਹਨ ਲੋਕ
. . .  1 day ago
ਦੂਸਰੇ ਦਿਨ ਵੀ ਬੈਂਕਾਂ ਅੱਗੇ ਲੱਗੀਆਂ ਲੰਬੀਆਂ ਲਾਈਨਾਂ
. . .  1 day ago
ਜਲੰਧਰ ਨੇੜੇ ਕਤਲ
. . .  1 day ago
ਸ਼ਾਹਕੋਟ ਪੁਲਿਸ ਪ੍ਰਸ਼ਾਸਨ ਨੇ ਲੋਕਾਂ 'ਤੇ ਨਜ਼ਰ ਰੱਖਣ ਲਈ ਸ਼ੁਰੂ ਕੀਤੇ ਡਰੋਨ ਕੈਮਰੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਮਾਘ ਸੰਮਤ 551

ਬਰਨਾਲਾ

ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਨੇ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੀ ਕੀਤੀ ਸ਼ੁਰੂਆਤ

ਬਰਨਾਲਾ, 19 ਜਨਵਰੀ (ਰਾਜ ਪਨੇਸਰ)-ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਨੇ ਮੱਖ ਮਹਿਮਾਨ ਦੇ ਤੌਰ 'ਤੇ ਸਿਵਲ ਹਸਪਤਾਲ ਬਰਨਾਲਾ ਵਿਚ ਲੱਗੇ ਬੂਥ ਉੱਪਰ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਪਲਸ ਪੋਲੀਓ ਰਾੳਾੂਡ ਦੇ ਕੌਮੀ ਗੇੜ 2020 ਦੀ ਜ਼ਿਲ੍ਹਾ ਬਰਨਾਲਾ ਵਿਚ ਸ਼ੁਰੂ ਕਰਨ ਦੀ ਰਸਮ ਅਦਾ ਕੀਤੀ | ਇਸ ਮੌਕੇ ਡਾ: ਭੁਪਿੰਦਰ ਸਿੰਘ ਜ਼ਿਲ੍ਹਾ ਟੀਕਾਕਰਨ ਅਫ਼ਸਰ ਬਰਨਾਲਾ ਨੇ ਦੱਸਿਆ ਕਿ ਕੋਈ ਵੀ ਬੱਚਾ ਪੋਲੀਓ ਦੀਆਂ ਬੂੰਦਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ | ਬਰਨਾਲਾ ਜ਼ਿਲੇ੍ਹ ਵਿਚ 221 ਬੂਥ ਲਗਾਏ ਗਏ, ਇਸ ਤੋਂ ਇਲਾਵਾ ਬੱਸ ਸਟੈਂਡਾਂ, ਰੇਲਵੇ ਸਟੇਸ਼ਨ ਉੱਪਰ 9 ਟਰਾਂਜ਼ਿਟ ਕੈਂਪ ਅਤੇ 14 ਮੋਬਾਈਲ ਟੀਮਾਂ ਜ਼ਿਲ੍ਹੇ ਭਰ ਵਿਚ ਤਾਇਨਾਤ ਕੀਤੀਆਂ ਗਈਆਂ ਹਨ | ਅਗਲੇ 2 ਦਿਨ ਇਹ ਟੀਮਾਂ ਘਰੋ ਘਰੀ ਜਾ ਕੇ ਬੱਚਿਆ ਨੂੰ ਪਲਸ ਪੋਲੀਓ ਬੂੰਦਾਂ ਪਿਲਾਊਣਗੀਆ | ਡਾ: ਭੁਪਿੰਦਰ ਸਿੰਘ ਜ਼ਿਲ੍ਹਾ ਟੀਕਾਕਰਨ ਅਫ਼ਸਰ ਬਰਨਾਲਾ ਨੇ ਦੱਸਿਆ ਕਿ 9 ਸਾਲ ਤੋਂ ਉੱਪਰ ਹੋ ਗਿਆ ਕਿ ਭਾਰਤ ਵਿਚ ਪੋਲੀਓ ਦਾ ਕੋਈ ਵੀ ਕੇਸ ਨਹੀਂ ਹੋਇਆ ਅਤੇ ਸਾਡੇ ਗੁਆਂਢੀ ਦੇਸ਼ ਵਿਚ (ਪਾਕਿਸਤਾਨ ਅਤੇ ਅਫ਼ਗਾਨਿਸਤਾਨ) ਹਾਲੇ ਵੀ ਪੋਲੀਓ ਕੇਸ ਹੋ ਰਹੇ ਹਨ | ਇਸ ਲਈ ਪੋਲੀਓ ਨੂੰ ਹੋਰ ਜ਼ੋਰਦਾਰ ਅਤੇ ਸਾਰਥਿਕ ਬਣਾਉਣ ਦੀ ਜ਼ਰੂਰਤ ਹੈ | ਇਸ ਮੌਕੇ ਡਾ: ਤਪਿੰਦਰਜੋਤ ਐਸ.ਐਮ.ਓ. ਬਰਨਾਲਾ, ਕੁਲਦੀਪ ਸਿੰਘ ਡਿਪਟੀ ਮਾਸ ਮੀਡੀਆ ਅਫ਼ਸਰ, ਪਲਸ ਪੋਲੀਓ ਇੰ: ਗੁਰਦੀਪ ਸਿੰਘ, ਸਿਹਤ ਵਿਭਾਗ ਦੇ ਕਰਮਚਾਰੀ, ਰੋਟਰੀ ਕਲੱਬ ਦੇ ਪ੍ਰਧਾਨ ਸ੍ਰੀ ਰਜੇਸ਼ ਗਰਗ ਆਦਿ ਹਾਜ਼ਰ ਸਨ |
ਤਪਾ ਮੰਡੀ, (ਪ੍ਰਵੀਨ ਗਰਗ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਦੀ ਦੇਖ-ਰੇਖ ਹੇਠ ਸੀਨੀਅਰ ਮੈਡੀਕਲ ਅਫ਼ਸਰ ਤਪਾ ਡਾ: ਜਸਬੀਰ ਸਿੰਘ ਔਲਖ ਤੇ ਨੋਡਲ ਅਫ਼ਸਰ ਡਾ: ਸਤਿੰਦਰਪਾਲ ਸਿੰਘ ਬੁੱਟਰ ਦੀ ਅਗਵਾਈ ਵਿਚ ਬਲਾਕ ਤਪਾ ਅਧੀਨ ਪਲਸ ਪੋਲੀਓ ਮੁਹਿੰਮ ਤਹਿਤ ਪੋਲੀਓ ਤੋਂ ਬਚਾਅ ਲਈ ਜਨਮ ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਵੈਕਸੀਨ ਬੂੰਦਾਂ ਪਿਲਾਈਆਂ ਗਈਆਂ | ਮੈਡੀਕਲ ਅਫ਼ਸਰ ਡਾ: ਬਾਂਕੇ ਬਿਹਾਰੀ ਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਦੱਸਿਆ ਕਿ ਇਸ ਮੰਤਵ ਲਈ ਸਿਹਤ ਵਿਭਾਗ ਵਲੋਂ 15 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਪੋਲੀਓ ਰੋਕੂ ਵੈਕਸੀਨ ਦੇਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਤਹਿਤ ਪਹਿਲੇ ਦਿਨ ਤਪਾ ਖੇਤਰ 'ਚ 64 ਬੂਥਾਂ ਉੱਤੇ ਅਤੇ ਅਗਲੇ 2 ਦਿਨ ਘਰ-ਘਰ ਜਾ ਕੇ, ਸਲੱਮ ਖੇਤਰ, ਝੱਗੀ ਝੌਾਪੜੀਆਂ, ਭੱਠਿਆਂ 'ਤੇ ਜਾ ਕੇ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ | ਤਪਾ ਸ਼ਹਿਰ ਵਿਚ 9 ਬੂਥ ਅਤੇ 2 ਟਰਾਂਜ਼ਿਟ ਟੀਮਾਂ ਵਿਚ ਸਿਹਤ ਕਰਮਚਾਰੀਆਂ ਤੋਂ ਇਲਾਵਾ ਆਸ਼ਾ ਤੇ ਆਂਗਣਵਾੜੀ ਵਰਕਰ, ਸਮਾਜ ਸੇਵੀਆਂ ਦਾ ਸਹਿਯੋਗ ਲਿਆ ਜਾ ਰਿਹਾ ਹੈ | ਡਿਪਟੀ ਮਾਸ ਮੀਡੀਆ ਅਫ਼ਸਰ ਕੁਲਦੀਪ ਸਿੰਘ, ਮੈਡੀਕਲ ਅਫ਼ਸਰ ਡਾ: ਬਾਂਕੇ ਬਿਹਾਰੀ ਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਬਲਾਕ ਅਧੀਨ ਵੱਖ-ਵੱਖ ਬੂਥਾਂ 'ਤੇ ਸਲੱਮ ਖੇਤਰ ਦੀ ਨਿਗਰਾਨੀ ਕੀਤੀ | ਇਸ ਮੌਕੇ ਗੌਤਮ ਰਿਸ਼ੀ, ਕਮਿਊਨਿਟੀ ਹੈਲਥ ਅਫ਼ਸਰ ਸੰਦੀਪ ਕੌਰ ਤੇ ਅਨੀਤਾ ਰਾਣੀ, ਸਟਾਫ਼ ਸੁਖਵਿੰਦਰ ਕੌਰ, ਕਮਲਦੀਪ ਕੌਰ, ਹਰਪ੍ਰੀਤ ਕੌਰ ਅਤੇ ਬਲਕਾਰ ਸਿੰਘ ਵੀ ਮੌਜੂਦ ਸਨ |
(ਸਬੰਧਿਤ ਤਸਵੀਰਾਂ 8 'ਤੇ ਵੇਖੋ)

ਰਾਸ਼ਟਰਵਾਦੀ ਸਮਾਜ ਸੇਵੀਆਂ ਨੇ ਕਸ਼ਮੀਰੀ ਪੰਡਿਤਾਂ ਦੇ ਮੁੜ ਵਸੇਬੇ ਦੀ ਮੰਗ ਉਠਾਈ

ਬਰਨਾਲਾ, 19 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਇਲਾਕੇ ਦੇ ਰਾਸ਼ਟਰਵਾਦੀ ਸਮਾਜ ਸੇਵੀਆਂ ਦੀ ਇਕ ਵਿਸ਼ੇਸ਼ ਮੀਟਿੰਗ ਸ਼ਹੀਦ ਭਗਤ ਸਿੰਘ ਪਾਰਕ ਬਰਨਾਲਾ ਵਿਖੇ ਹੋਈ | ਸੂਰਿਆਵੰਸ਼ੀ ਖੱਤਰੀ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਵਿਅਕਤੀ ਨਕਦੀ ਸਮੇਤ ਕਾਬੂ

ਬਰਨਾਲਾ, 19 ਜਨਵਰੀ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਇਕ ਵਿਅਕਤੀ ਨੂੰ ਦੜਾ ਸੱਟਾ ਲਗਵਾਉਂਦਿਆਂ 9500 ਰੁਪਏ ਦੀ ਨਕਦੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਜਗਜੀਤ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ...

ਪੂਰੀ ਖ਼ਬਰ »

ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਲਈ ਬਰਨਾਲਾ ਜ਼ਿਲ੍ਹੇ 'ਚ 10 ਕੇਂਦਰ ਬਣਾਏ

ਬਰਨਾਲਾ, 19 ਜਨਵਰੀ (ਅਸ਼ੋਕ ਭਾਰਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਾਬ ਰਾਜ ਅਧਿਆਪਕ ਯੋਗਤਾ (ਪੀ.ਐਸ.ਟੀ.ਈ.ਟੀ.) ਪ੍ਰੀਖਿਆ ਸਵੇਰੇ 10 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਲਈ ਗਈ | ਅਧਿਆਪਕ ਬਣਨ ਦਾ ਸੁਪਨਾ ਸਕਾਰ ਕਰਨ ਲਈ ...

ਪੂਰੀ ਖ਼ਬਰ »

ਏਜੰਟ ਤੋਂ ਪੈਸੇ ਵਾਪਸ ਕਰਵਾਉਣ ਦੀ ਆੜ 'ਚ ਠੱਗੀ ਮਾਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 19 ਜਨਵਰੀ (ਰਾਜ ਪਨੇਸਰ)-ਥਾਣਾ ਸਿਟੀ-2 ਵਲੋਂ ਏਜੰਟਾਂ ਤੋਂ ਪੈਸੇ ਦਿਵਾਉਣ ਦੀ ਆੜ 'ਚ ਠੱਗੀ ਮਾਰਨ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਦੇ ਐਸ.ਐਚ.ਓ. ਰਣਜੀਤ ਸਿੰਘ ਨੇ ਦੱਸਿਆ ਕਿ ਇਕ ਨੰਬਰੀ ...

ਪੂਰੀ ਖ਼ਬਰ »

ਬੀਬੀ ਹਰਚੰਦ ਕੌਰ ਘਨੌਰੀ ਦੇ ਹੱਕ 'ਚ ਡਟੇ ਹਲਕੇ ਦੇ ਕਾਂਗਰਸੀ ਆਗੂ, ਵਰਕਰ ਅਤੇ ਪੰਚਾਇਤਾਂ

ਮਹਿਲ ਕਲਾਂ, 19 ਜਨਵਰੀ (ਅਵਤਾਰ ਸਿੰਘ ਅਣਖੀ)-ਪਿਛਲੇ ਦਿਨੀਂ ਕੁਝ ਆਗੂਆਂ ਵਲੋਂ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ ਬੀਬੀ ਹਰਚੰਦ ਕੌਰ ਘਨੌਰੀ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਵਿਰੁੱਧ ਲਗਾਏ ਜਾ ਰਹੇ ਦੋਸ਼ਾਂ ਤੋਂ ਰੋਹ ਵਿਚ ਹਲਕੇ ਨਾਲ ਸਬੰਧਤ ਕਾਂਗਰਸੀ ...

ਪੂਰੀ ਖ਼ਬਰ »

ਗ੍ਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਆਰਮੀ ਦਿਵਸ ਨੂੰ ਸਮਰਪਿਤ ਗਤੀਵਿਧੀਆਂ ਕਰਵਾਈਆਂ

ਧਨੌਲਾ, 19 ਜਨਵਰੀ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਆਰਮੀ ਦਿਵਸ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਮੈਡਮ ਮਨਜੀਤ ਕੌਰ ਨੇ ਆਰਮੀ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਦਿਨ ਸਾਡੇ ...

ਪੂਰੀ ਖ਼ਬਰ »

ਬਲੈਕਮੇਲ ਕਰਨ ਵਾਲੇ 3 ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 19 ਜਨਵਰੀ (ਰਾਜ ਪਨੇਸਰ)-ਇਕ ਵਿਅਕਤੀ ਨੂੰ ਘਰ ਬੁਲਾ ਕੇ ਉਸ ਦੀਆਂ ਅਸ਼ਲੀਲ ਫ਼ੋਟੋਆਂ ਖਿੱਚਣ ਤੋਂ ਬਾਅਦ ਬਲੈਕ ਮੇਲ ਕਰਨ ਵਾਲੀ ਔਰਤ ਸਮੇਤ ਤਿੰਨ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਪੇਂਡੂ ਚੌਕੀਦਾਰਾਂ ਨੂੰ ਹਰਿਆਣਾ ਦੀ ਤਰਜ਼ 'ਤੇ ਸਹੂਲਤਾਂ ਦਿੱਤੀਆਂ ਜਾਣ-ਆਗੂ

ਮਹਿਲ ਕਲਾਂ, 19 ਜਨਵਰੀ (ਅਵਤਾਰ ਸਿੰਘ ਅਣਖੀ)-ਚੌਕੀਦਾਰਾ ਯੂਨੀਅਨ ਪੰਜਾਬ ਸੀਟੂ ਇਕਾਈ ਮਹਿਲ ਕਲਾਂ ਦੀ ਅਹਿਮ ਮੀਟਿੰਗ ਚੌਕੀਦਾਰ ਮਾਘੀ ਸਿੰਘ ਸਹੌਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਮਹਿਲ ਖ਼ੁਰਦ, ਸਕੱਤਰ ਮਹਿੰਦਰ ਸਿੰਘ ...

ਪੂਰੀ ਖ਼ਬਰ »

ਆਜ਼ਾਦ ਕਲੱਬ ਚੀਮਾ ਵਲੋਂ ਅੱਖਾਂ ਦੇ ਮੁਫ਼ਤ ਕੈਂਪ ਦਾ ਪੋਸਟਰ ਜਾਰੀ

ਟੱਲੇਵਾਲ, 19 ਜਨਵਰੀ (ਸੋਨੀ ਚੀਮਾ)-ਪਿੰਡ ਚੀਮਾ ਦੀ ਸਮਾਜ ਸੇਵੀ ਸੰਸਥਾ ਆਜ਼ਾਦ ਸਪੋਰਟਸ ਐਾਡ ਵੈੱਲਫੇਅਰ ਕਲੱਬ ਚੀਮਾ ਵਲੋਂ ਸਾਲਾਨਾ 23ਵਾਂ ਅੱਖਾਂ ਦਾ ਕੈਂਪ ਅਮਰੀਕਾ 'ਚ ਸ਼ਹੀਦ ਹੋਏ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੀ ਯਾਦ ਵਿਚ 27 ਜਨਵਰੀ ਨੂੰ ਲਗਾਇਆ ਜਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਕੋਈ ਵੀ ਕੰਮ ਨਹੀਂ ਕੀਤਾ-ਐਡ. ਰਾਹੀ

ਤਪਾ ਮੰਡੀ, 19 ਜਨਵਰੀ (ਪ੍ਰਵੀਨ ਗਰਗ)-ਸੂਬੇ ਦੀ ਕਾਂਗਰਸ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਕੌਡੀ ਜਿਨ੍ਹਾਂ ਵੀ ਕੰਮ ਨਹੀਂ ਕੀਤਾ ਜਿਸ ਕਾਰਨ ਪੰਜਾਬ 'ਚ ਹਰ ਵਰਗ ਦੇ ਲੋਕ ਦੁਖੀ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ...

ਪੂਰੀ ਖ਼ਬਰ »

ਜਸਵੀਰ ਸਿੰਘ ਚਹਿਲ ਨੇ ਪੱਖੋਂ ਕੈਂਚੀਆਂ ਪੁਲਿਸ ਚੌਕੀ ਦਾ ਚਾਰਜ ਸੰਭਾਲਿਆ

ਟੱਲੇਵਾਲ, 19 ਜਨਵਰੀ (ਸੋਨੀ ਚੀਮਾ)- ਥਾਣਾ ਸਦਰ ਅਧੀਨ ਆਉਂਦੀ ਪੁਲਿਸ ਚੌਾਕੀ ਪੱਖੋਂ ਕੈਂਚੀਆਂ ਦਾ ਚਾਰਜ ਏ.ਐਸ.ਆਈ. ਜਸਵੀਰ ਸਿੰਘ ਚਹਿਲ ਨੇ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ ਉਹ ਹੰਡਿਆਇਆ ਚੌਾਕੀ ਵਿਖੇ ਆਪਣੀ ਡਿਊਟੀ ਨਿਭਾਅ ਰਹੇ ਸਨ ਅਤੇ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਕੁਲਵੰਤ ਸਿੰਘ ਬੋਘਾ ਦਾ ਦਿਹਾਂਤ

ਤਪਾ ਮੰਡੀ, 19 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਤਪਾ ਕੁਲਵੰਤ ਸਿੰਘ ਬੋਘਾ ਦਾ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ | ਜਿਨ੍ਹਾਂ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਕੁਲਵੰਤ ਸਿੰਘ ਬੋਘਾ ਦਾ ਦਿਹਾਂਤ

ਤਪਾ ਮੰਡੀ, 19 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਤਪਾ ਕੁਲਵੰਤ ਸਿੰਘ ਬੋਘਾ ਦਾ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ | ਜਿਨ੍ਹਾਂ ...

ਪੂਰੀ ਖ਼ਬਰ »

ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ 'ਤੇ ਬੀਬੀ ਘਨੌਰੀ ਨੇ ਸ਼ਰਧਾ ਦੇ ਫੱੁਲ ਕੀਤੇ ਭੇਟ

ਬਰਨਾਲਾ, 19 ਜਨਵਰੀ (ਰਾਜ ਪਨੇਸਰ)-ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ 86ਵੀਂ ਬਰਸੀ ਮੌਕੇ ਸ਼ਰਧਾ ਦੇ ਫੱੁਲ ਭੇਟ ਕਰਨ ਪਹੁੰਚੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਤੇ ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਨੇ ਕਿਹਾ ਕਿ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ...

ਪੂਰੀ ਖ਼ਬਰ »

ਕਾਨੂਰ ਕਾਨਫ਼ਰੰਸ ਦੇ ਫ਼ੈਸਲਿਆਂ 'ਤੇ ਕੱਢੇ ਕਾਰਜ ਪੂਰੇ ਕੀਤੇ ਜਾਣਗੇ-ਭੂਪ ਚੰਦ ਚੰਨੋ

ਧਨੌਲਾ, 19 ਜਨਵਰੀ (ਚੰਗਾਲ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸੂਬਾਈ ਜਰਨਲ ਬਾਡੀ ਮੀਟਿੰਗ ਸੂਬਾ ਪ੍ਰਧਾਨ ਸਾਥੀ ਰਾਮ ਸਿੰਘ ਨੂਰਪੁਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਫ਼ੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਸਾਥੀ ਭੂਪ ਚੰਦ ਚੰਨੋ ਕੇਂਦਰੀ ਮੀਤ ਪ੍ਰਧਾਨ ਨੇ ...

ਪੂਰੀ ਖ਼ਬਰ »

ਸੰਧੂ ਪੱਤੀ ਸਕੂਲ ਬਰਨਾਲਾ ਤੋਂ ਸਰਕਾਰੀ ਸਕੂਲਾਂ ਦੇ ਦਾਖ਼ਲਿਆਂ ਸਬੰਧੀ ਵੈਨ ਕੀਤੀ ਰਵਾਨਾ

ਬਰਨਾਲਾ, 19 ਜਨਵਰੀ (ਅਸ਼ੋਕ ਭਾਰਤੀ)-ਸਿੱਖਿਆ ਵਿਭਾਗ ਦੀ ਦਾਖ਼ਲਾ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਤੋਂ ਦਾਖ਼ਲਾ ਜਾਗਰੂਕ ਵੈਨ ਨੂੰ ਸ੍ਰੀਮਤੀ ਸੁਰਿੰਦਰਪਾਲ ਕੌਰ ਏ.ਡੀ.ਪੀ.ਆਈ. ...

ਪੂਰੀ ਖ਼ਬਰ »

ਪੱਖੋ ਕਲਾਂ ਵਿਖੇ ਚਾਲੀ ਮੁਕਤਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

ਰੂੜੇਕੇ ਕਲਾਂ, 19 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਗੁਰਦੁਆਰਾ ਰਾਮਸਰ ਸ਼ਹੀਦਾਂ ਪੱਖੋ ਕਲਾਂ ਵਿਖੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਪੱਖੋ ਕਲਾਂ ਦੀ ਦੇਖਰੇਖ ਹੇਠ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਚਾਲੀ ਮੁਕਤਿਆਂ ਦਾ ਸ਼ਹੀਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX