ਤਾਜਾ ਖ਼ਬਰਾਂ


ਅਲਬਰਟਾ ਸੂਬੇ ਵਿੱਚ 1181 ਕੇਸਾਂ ਵਿੱਚੋ 20 ਮੌਤਾਂ ਅਤੇ 240 ਕੇਸ ਤੰਦਰੁਸਤ ਹੋਏ
. . .  17 minutes ago
ਕੈਲਗਰੀ, 5 ਅਪ੍ਰੈਲ (ਜਸਜੀਤ ਸਿੰਘ ਧਾਮੀ)-ਅਲਬਰਟਾ ਵਿੱਚ 106 ਨਵੇਂ ਕੇਸ ਆਉਣ ਨਾਲ ਸੂਬੇ ਅੰਦਰ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਹੁਣ 1181 ਹੋ ਚੁੱਕੀ ਅਤੇ ਇਨਾਂ ਵਿੱਚੋ 20 ਮੌਤਾਂ ਵੀ ਹੋ ਗਈਆ ਹਨ। ਡਾ.ਡੀਨਾ ਹਿੰਸਾ ਦੇ ਦੱਸਣ ਮੁਤਾਬਕ 240 ਕੇਸ ਤੰਦਰੁਸਤ ਵੀ ਹੋ ਗਏ ਹਨ। ਕੈਲਗਰੀ ਜ਼ੋਨ ਵਿੱਚ 734...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  36 minutes ago
ਜਲੰਧਰ, 5 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਕਈ ਮਹੀਨੇ ਮਜ਼ਦੂਰੀ ਕਰਕੇ ਪਰਤੇ ਪਰਿਵਾਰਾਂ ਨੇ ਪ੍ਰਸ਼ਾਸਨ ਪੁਆਈਆਂ ਭਾਜੜਾਂ
. . .  40 minutes ago
ਖੇਮਕਰਨ, 5 ਅਪ੍ਰੈਲ (ਰਾਕੇਸ਼ ਬਿੱਲਾ) - ਖੇਮਕਰਨ ਸ਼ਹਿਰ ਵਾਸੀਆਂ ਚ ਬਾਹਰਲੇ ਜ਼ਿਲ੍ਹਿਆਂ ਵਿਚ ਕਈ ਮਹੀਨੇ ਮਜ਼ਦੂਰੀ ਕਰਕੇ ਵਾਪਸ ਆ ਰਹੇ ਪਰਿਵਾਰਾਂ ਨੇ ਕੋਰੋਨਾ ਕਾਰਨ ਚਿੰਤਾ ਵਧਾ ਦਿੱਤੀ ਹੈ ਅੱਜ ਸਵੇਰੇ ਤੜਕੇ ਸ਼ਹਿਰ ਅੰਦਰ ਪੁਲਿਸ ਤੇ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ, ਜਦ ਦੋ ਵੱਡੇ ਕੈਂਟਰ 'ਚ ਭਰੇ ਮਜ਼ਦੂਰ...
ਤਬਲੀਗ਼ੀ ਮਰਕਜ਼ ਵਿਚ ਹਿੱਸਾ ਲੈਣ ਗਏ ਨੌਜਵਾਨ ਦੀ ਰਿਪੋਰਟ ਆਈ ਨੈਗੇਟਿਵ
. . .  52 minutes ago
ਕੋਰੋਨਾ ਦਾ ਅੰਧਕਾਰ ਮਿਟਾਉਣ ਲਈ ਅੱਜ ਦੇਸ਼ ਰਾਤ 9 ਵਜੇ 9 ਮਿੰਟ ਲਈ ਕਰੇਗਾ ਰੌਸ਼ਨ
. . .  about 1 hour ago
ਨਵੀਂ ਦਿੱਲੀ, 5 ਅਪ੍ਰੈਲ - ਕੋਰੋਨਾ ਵਾਇਰਸ ਦਾ ਸੰਕਟ ਵੱਧਦਾ ਹੀ ਜਾ ਰਿਹਾ ਹੈ। ਸੰਕਟ ਦੇ ਇਸ ਵਕਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਇੱਕਜੁੱਟਤਾ ਦਾ ਸੰਦੇਸ਼ ਦੇਣ ਲਈ 5 ਅਪ੍ਰੈਲ ਰਾਤ 9 ਵਜੇ 9 ਮਿੰਟ ਤੱਕ ਲਾਈਟਾਂ ਬੰਦ ਰੱਖਣ ਦਾ ਸੱਦਾ ਦਿੱਤਾ। ਇਸ ਦੌਰਾਨ ਦੀਵੇ, ਮੋਮਬੱਤੀ ਤਾਂ ਮੋਬਾਈਲ ਫ਼ੋਨ...
ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  about 1 hour ago
ਅੱਜ ਦਾ ਵਿਚਾਰ
. . .  about 2 hours ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਮਾਛੀਵਾੜਾ ਸਾਹਿਬ, 4 ਅਪ੍ਰੈਲ (ਮਨੋਜ ਕੁਮਾਰ)- ਕਰੋਨਾਵਾਇਰਸ ਦੀ ਮਹਾਂਮਾਰੀ ਤੋ ਬਚਣ ਲਈ ਭਾਵੇ ਕੇਂਦਰ ਸਰਕਾਰ ਤੇ ਪੰਜਾਬ...
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  1 day ago
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  1 day ago
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਡਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ ਵੀਡੀਓਗ੍ਰਾਫੀઠਕਾਰਨ ਢਾਣੀਆਂ ਬਣਾ ਕੇ ਬੈਠਣ ਵਾਲਿਆਂ ਨੂੰ ਪਈਆਂ ਭਾਜੜਾਂ
. . .  1 day ago
ਇਕ ਖੰਨਾ ਵਾਸੀ ਵੀ ਹੋਇਆ ਸੀ ਕੋਰੋਨਾ ਦੀ ਸ਼ਿਕਾਰ ਤਬਲੀਗ਼ੀ ਜਮਾਤ 'ਚ ਸ਼ਾਮਲ
. . .  1 day ago
ਮੈਡੀਕਲ ਅਫ਼ਸਰ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ ਦੀ ਕੀਤੀ ਪੁਸ਼ਟੀ
. . .  1 day ago
ਨਸ਼ੇ ਦੀ ਤਸਕਰੀ ਕਰਨ ਦੇ ਸ਼ੱਕ 'ਚ ਪਿੰਡ ਵਾਸੀਆਂ ਨੇ ਇੱਕ ਮੁਲਾਜ਼ਮ ਸਮੇਤ ਨੌਜਵਾਨਾਂ ਨੂੰ ਕੀਤਾ ਪੁਲਿਸ ਹਵਾਲੇ
. . .  1 day ago
ਕੋਰੋਨਾ ਪੀੜਤਾਂ ਦਾ ਇਲਾਜ ਕਰ ਰਹੇ ਕਰਮਚਾਰੀਆਂ ਨੂੰ ਟਰੱਸਟ ਦੇਵੇਗਾ ਐੱਨ-95 ਮਾਸਕ ਤੇ ਪੀ.ਪੀ. ਕਿੱਟਾਂ
. . .  1 day ago
ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਿੰਡਾਂ-ਕਸਬਿਆਂ 'ਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਸ਼ਨਾਖ਼ਤ ਕਰਨ ਦੀਆਂ ਹਦਾਇਤਾਂ
. . .  1 day ago
ਬੈਲਜੀਅਮ 'ਚ ਕੋਰੋਨਾ ਦੇ ਕਹਿਰ ਕਾਰਨ ਹੁਣ ਤੱਕ 1283 ਲੋਕਾਂ ਦੀ ਹੋਈ ਮੌਤ
. . .  1 day ago
ਤਬਲੀਗ਼ੀ ਜਮਾਤ ਦੇ ਨੌਜਵਾਨ ਨੂੰ ਕੀਤਾ ਆਈਸੋਲੇਟ
. . .  1 day ago
ਫ਼ਰੀਦਕੋਟ 'ਚ ਕੋਰੋਨਾ ਦਾ ਪਾਜੀਟਿਵ ਮਰੀਜ਼ ਆਉਣ ਕਾਰਨ ਸ੍ਰੀ ਮੁਕਤਸਰ ਸਾਹਿਬ 'ਚ ਵੀ ਕੀਤੀ ਸਖ਼ਤੀ
. . .  1 day ago
ਵਿਸਾਖੀ ਮੌਕੇ ਪੰਚਾਇਤਾਂ ਨੂੰ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਮੁਨਾਦੀ ਕਰਨ ਦੇ ਆਦੇਸ਼
. . .  1 day ago
ਬਿਜਲੀ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਨਾ ਦਿੱਤੀਆਂ ਤਾਂ ਜ਼ਰੂਰੀ ਸੇਵਾਵਾਂ ਦਾ ਹੋਵੇਗਾ ਬਾਈਕਾਟ : ਜਸਵੰਤ ਰਾਏ
. . .  1 day ago
17 ਸੂਬਿਆਂ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ ਲੋਕਾਂ 'ਚੋਂ 1023 ਲੋਕ ਪਾਏ ਗਏ ਪਾਜ਼ੀਟਿਵ: ਸਿਹਤ ਮੰਤਰਾਲੇ
. . .  1 day ago
ਦੀਪਕਾ ਪਾਦੁਕੋਣ ਤੇ ਰਣਵੀਰ ਸਿੰਘ ਪੀ.ਐਮ. ਕੇਅਰਸ ਫੰਡ ਲਈ ਆਏ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਵਿਅਕਤੀਆਂ ਨੂੰ ਮਸਜਿਦ ਵਿਚੋਂ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਭੇਜਿਆ
. . .  1 day ago
5 ਨੂੰ ਸਟਰੀਟ ਲਾਈਟਾਂ ਤੇ ਘਰੇਲੂ ਬਿਜਲੀ ਉਪਕਰਨ ਬੰਦ ਨਾ ਕੀਤੇ ਜਾਣ
. . .  1 day ago
ਬੰਦ ਏ. ਟੀ. ਐਮ ਕਾਰਨ ਲੋਕ ਪ੍ਰੇਸ਼ਾਨ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਲੌਂਗੋਵਾਲ
. . .  1 day ago
ਲੋੜਵੰਦਾਂ ਦੀ ਮਦਦ ਕਰਨ 'ਚ ਕੋਈ ਕਸਰ ਨਹੀਂ ਛੱਡਾਂਗਾ-ਵਿਧਾਇਕ ਸ਼ੇਰੋਵਾਲੀਆ
. . .  1 day ago
ਕੋਰੋਨਾ ਮਰੀਜ਼ ਮਿਲਣ ਕਰਕੇ ਮਾਨਸਾ ਜ਼ਿਲ੍ਹੇ ਨਾਲ ਲਗਦੀ ਹੱਦ ਕੀਤੀ ਸੀਲ
. . .  1 day ago
ਵੁਹਾਨ ਦੇ ਏਅਰਪੋਰਟ ’ਚ ਜੰਗੀ ਪੱਧਰ ’ਤੇ ਕੀਤੀ ਗਈ ਸਪਰੇਅ, 8 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਉਡਾਣਾ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਮੌਕੇ ਰਸਮਾਂ ਨਿਭਾਉਣ ਵਾਲੇ ਕਰਮਚਾਰੀ ਸਨਮਾਨਿਤ
. . .  1 day ago
ਹਰਿਆਣਾ ਦੇ ਪਲਵਲ ਜ਼ਿਲ੍ਹੇ ’ਚ 56 ਵਿਚੋਂ 16 ਲੋਕਾਂ ਨੂੰ ਕੋਰੋਨਾ, ਮਰਕਜ਼ ਨਾਲ ਸਬੰਧਤ ਹਨ ਲੋਕ
. . .  1 day ago
ਦੂਸਰੇ ਦਿਨ ਵੀ ਬੈਂਕਾਂ ਅੱਗੇ ਲੱਗੀਆਂ ਲੰਬੀਆਂ ਲਾਈਨਾਂ
. . .  1 day ago
ਜਲੰਧਰ ਨੇੜੇ ਕਤਲ
. . .  1 day ago
ਸ਼ਾਹਕੋਟ ਪੁਲਿਸ ਪ੍ਰਸ਼ਾਸਨ ਨੇ ਲੋਕਾਂ 'ਤੇ ਨਜ਼ਰ ਰੱਖਣ ਲਈ ਸ਼ੁਰੂ ਕੀਤੇ ਡਰੋਨ ਕੈਮਰੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਮਾਘ ਸੰਮਤ 551

ਹਰਿਆਣਾ / ਹਿਮਾਚਲ

ਪਲਸ ਪੋਲੀਓ ਮੁਹਿੰਮ ਤਹਿਤ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਸਿਰਸਾ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)-ਪਲਸ ਪੋਲੀਓ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਭਰ 'ਚ ਪੰਜ ਸਾਲ ਉਮਰ ਤੱਕ ਦੇ ਬੱਚਿਆਂ ਨੂੰ ਪੋਲੀਓ ਦੀ ਬਿਮਾਰੀ ਤੋਂ ਬਚਾਅ ਲਈ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ | ਮੁਹਿੰਮ ਦੀ ਸ਼ੁਰੂਆਤ ਨਾਗਰਿਕ ਹਸਪਤਾਲ ਤੋਂ ਸਿਵਲ ਸਰਜਨ ਡਾ. ਵਿਰੇਸ਼ ਭੂਸ਼ਨ ਨੇ ਇਕ ਬੱਚੇ ਨੂੰ ਬੂੰਦਾਂ ਪਿਲਾ ਕੇ ਕੀਤੀ | ਇਸ ਦੌਰਾਨ ਸਿਵਲ ਸਰਜਨ ਡਾ. ਵਿਰੇਸ਼ ਭੂਸ਼ਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ 21 ਜਨਵਰੀ ਤੱਕ ਪੰਜ ਸਾਲ ਦੇ ਹਰ ਬੱਚੇ ਨੂੰ ਪੋਲੀਓ ਤੋਂ ਬਚਾਅ ਲਈ ਦਵਾਈ ਪਿਲਾਈ ਜਾਣੀ ਹੈ | ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ 1,42,694 ਬੱਚਿਆਂ ਨੂੰ ਦਵਾਈ ਦੀਆਂ ਬੂੰਦਾਂ ਪਿਲਾਈਆਂ ਜਾਣੀਆਂ ਹਨ | ਇਸ ਲਈ ਜ਼ਿਲ੍ਹੇ ਵਿਚ 773 ਬੂਥ ਬਣਾਏ ਗਏ ਹਨ | ਇਸ ਕੰਮ ਨੂੰ ਪੂਰਾ ਕਰਨ ਲਈ ਜ਼ਿਲ੍ਹੇ ਵਿਚ 143 ਸੁਪਰਵਾਈਜ਼ਰ ਤੇ 2912 ਦਵਾਈ ਪਿਲਾਉਣ ਲਈ ਨਰਸਾਂ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਤੋਂ ਇਲਾਵਾ ਆਸ਼ਾ ਵਰਕਰਾਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਕਾਰਕੁਨਾਂ ਦੀ ਡਿਊਟੀ ਲਾਈ ਗਈ ਹੈ | ਉਨ੍ਹਾਂ ਦੱਸਿਆ ਕਿ ਅੱਜ ਵਿਭਾਗ ਵਲੋਂ ਬਣਾਏ ਗਏ ਬੂਥਾਂ 'ਤੇ ਦਵਾਈ ਪਿਲਾਈ ਗਈ ਹੈ | ਜਿਹੜੇ ਬੱਚੇ ਅੱਜ ਬੂਥਾਂ 'ਤੇ ਨਹੀਂ ਪਹੁੰਚ ਸਕਣਗੇ, ਉਨ੍ਹਾਂ ਨੂੰ 20 ਤੇ 21 ਜਨਵਰੀ ਨੂੰ ਘਰ-ਘਰ ਜਾ ਕੇ ਦਵਾਈ ਪਿਲਾਈ ਜਾਵੇਗੀ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜ ਸਾਲ ਉਮਰ ਤੱਕ ਦੇ ਹਰ ਬੱਚੇ ਨੂੰ ਪੋਲੀਓ ਤੋਂ ਬਚਾਅ ਲਈ ਦਵਾਈ ਦੀਆਂ ਬੂੰਦਾਂ ਜ਼ਰੂਰ ਪਿਲਾਉਣ |

40 ਸਾਲਾ ਵਿਅਕਤੀ ਨੇ ਸੁਸਾਈਡ ਨੋਟ ਲਿਖ ਕੇ ਨਹਿਰ 'ਚ ਮਾਰੀ ਛਾਲ, ਮੁਕੱਦਮਾ ਦਰਜ

ਡੱਬਵਾਲੀ, 19 ਜਨਵਰੀ (ਇਕਬਾਲ ਸਿੰਘ ਸ਼ਾਂਤ)-ਖੂਈਆਂ ਮਲਕਾਣਾ ਨੇੜਿਓਾ ਲੰਘਦੀ 'ਬੰਦੇ ਖਾਣੀ' ਭਾਖੜਾ ਨਹਿਰ ਵਿਚ ਛਾਲ ਮਾਰ ਕੇ ਸਥਾਨਕ ਸ਼ਿਵ ਨਗਰ ਵਾਸੀ 40 ਸਾਲਾ ਵਿਅਕਤੀ ਵਲੋਂ ਜ਼ਿੰਦਗੀ ਮੁਕਾਉਣ ਦੀ ਸੂਚਨਾ ਹੈ | ਪੁਲਿਸ ਨੂੰ ਨਹਿਰ ਕੰਢਿਓਾ ਮਿ੍ਤਕ ਦਾ ਲਿਖਿਆ ਸੁਸਾਇਡ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਡੱਬਵਾਲੀ, 19 ਜਨਵਰੀ (ਇਕਬਾਲ ਸਿੰਘ ਸ਼ਾਂਤ)-ਸਿਟੀ ਪੁਲਿਸ ਨੇ ਮੈਡੀਕਲ ਨਸ਼ੇ ਦੀਆਂ 1600 ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਵਾਸੀ ਪਿੰਡ ਦੇਸੂਜੋਧਾ ਵਜੋਂ ਹੋਈ ਹੈ | ਸਿਟੀ ਥਾਣੇ ਦੇ ਮੁਖੀ ਜਤਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਤੇ ਜਬਰ ਜਨਾਹ ਦੇ ਦੋਸ਼ਾਂ ਤਹਿਤ ਦੋ ਿਖ਼ਲਾਫ਼ ਮੁਕੱਦਮਾ

ਡੱਬਵਾਲੀ, 19 ਜਨਵਰੀ (ਇਕਬਾਲ ਸਿੰਘ ਸ਼ਾਂਤ)-ਖੇਤਰ ਦੇ ਇਕ ਪਿੰਡ ਵਾਸੀ ਵਿਅਕਤੀ ਨੇ ਦੋ ਵਿਅਕਤੀਆਂ 'ਤੇ ਉਸ ਦੀ ਨਾਬਾਲਗ ਲੜਕੀ ਨੂੰ ਬਹਿਲਾ-ਫੁਸਲਾ ਕੇ ਲਿਜਾਣ ਅਤੇ ਜਬਰ ਜਨਾਹ ਦਾ ਦੋਸ਼ ਲਗਾਇਆ ਹੈ | ਡੱਬਵਾਲੀ ਮਹਿਲਾ ਥਾਣਾ ਨੇ ਪੀੜਤਾ ਦਾ ਮੈਡੀਕਲ ਕਰਵਾਉਣ ਉਪਰੰਤ ...

ਪੂਰੀ ਖ਼ਬਰ »

ਸਿਰਸਾ ਵਲੋਂ ਪਾਕਿਸਤਾਨ 'ਚ ਘੱਟਗਿਣਤੀਆਂ ਨਾਲ ਵਧੀਕੀਆਂ ਦਾ ਮਾਮਲਾ ਸੰਯੁਕਤ ਰਾਸ਼ਟਰ ਕੋਲ ਚੁੱਕਣ ਦੀ ਅਪੀਲ

ਨਵੀਂ ਦਿੱਲੀ, 19 ਜਨਵਰੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਪਾਕਿਸਤਾਨ ਵਿਚ ਘੱਟ ਗਿਣਤੀ ਹਿੰਦੂ ਤੇ ਸਿੱਖ ...

ਪੂਰੀ ਖ਼ਬਰ »

ਘੁਮਾਰ ਮੰਡੀ ਨੂੰ ਸਮਾਰਟ ਸਿਟੀ ਯੋਜਨਾ ਤਹਿਤ ਕੀਤਾ ਜਾਵੇਗਾ ਵਿਕਸਿਤ

ਲੁਧਿਆਣਾ, 19 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀ ਪ੍ਰਮੁੱਖ ਮਾਰਕੀਟ ਘੁਮਾਰ ਮੰਡੀ ਨੂੰ ਸਮਾਰਟ ਸਿਟੀ ਯੋਜਨਾ ਤਹਿਤ ਵਿਕਸਤ ਕਰਨ ਦੇ ਫੈਸਲੇ 'ਤੇ ਅਮਲ ਸ਼ੁਰੂ ਹੋ ਗਿਆ ਹੈ, ਜਿਸ ਤਹਿਤ ਮਾਰਕੀਟ ਵਿਚ ਬਿਜਲੀ, ਮੋਬਾਇਲ ਦੀਆਂ ਤਾਰਾਂ ਅੰਡਰਗਰਾਊਾਡ ਕਰਨ, ਸੋਲਰ ਲਾਈਟਾਂ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਮਨਾਇਆ ਸੁਆਮੀ ਵਿਵੇਕਾਨੰਦ ਦਾ ਜਨਮ ਦਿਹਾੜਾ

ਲੁਧਿਆਣਾ, 19 ਜਨਵਰੀ (ਸਲੇਮਪੁਰੀ)-ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਸ਼ਹੀਦ ਸੁਖਦੇਵ ਵਲੋ ਸ਼ਾਖਾ ਦੇ ਪ੍ਰਧਾਨ ਸੁਸੀਲ ਜੈਨ ਦੀ ਅਗਵਾਈ ਹੇਠ ਰਾਇਨ ਸਕੂਲ ਵਿਚ ਸੁਆਮੀ ਵਿਵੇਕਾਨੰਦ ਦੇ ਜਨਮ-ਦਿਨ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਜੈਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਧੁੰਦ ਨੇ ਕੀਤੀ ਜੀਵਨ ਦੀ ਰਫ਼ਤਾਰ ਮੱਠੀ

ਫੁੱਲਾਂਵਾਲ, 19 ਜਨਵਰੀ (ਮਨਜੀਤ ਸਿੰਘ ਦੱਗਰੀ)-ਕੱਲ੍ਹ ਨਿਕਲੀ ਮੱਠੀ ਧੁੱਪ ਦਾ ਭਾਵੇ ਲੋਕਾਂ ਨੇ ਅਨੰਦ ਮਾਣਿਆ, ਪਰ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਸਖ਼ਤ ਠੰਢ ਨਾਲ ਜਿੱਥੇ ਠਾਰੀ ਚੜ੍ਹੀ ਹੋਈ ਹੈ, ਉਥੇ ਹੀ ਅੱਜ ਦੇਰ ਸਵੇਰ ਪਈ ਸੰਘਣੀ ਧੁੰਦ ਨੇ ਜੀਵਨ ਦੀ ਰਫ਼ਤਾਰ ਵੀ ਮੱਠੀ ...

ਪੂਰੀ ਖ਼ਬਰ »

ਕਾਰੋਬਾਰੀ ਨਾਲ ਹੋਈ 9 ਲੱਖ ਤੋਂ ਵੀ ਵੱਧ ਦੀ ਲੁੱਟ

ਲੁਧਿਆਣਾ, 19 ਜਨਵਰੀ (ਕਿਸ਼ਨ ਬਾਲੀ)-ਲੁਧਿਆਣਾ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਦੇ ਦਾਅਵਿਆਂ ਨੂੰ ਚੈਲੇਂਜ ਕਰਦੇ ਹੋਏ ਬਦਮਾਸ਼ਾਂ ਵਲੋਂ ਲੁੱਟ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਅਜਿਹੇ ਹੀ ਇਕ ਹੋਰ ਮਾਮਲੇ ਵਿੱਚ ਸ਼ੁੱਕਰਵਾਰ ਦੇਰ ਰਾਤ ...

ਪੂਰੀ ਖ਼ਬਰ »

ਨਗਰ ਨਿਗਮ ਹਾਊਸ ਦੀ ਪਾਵਰ ਢਾਈ ਕਰੋੜ ਤੋਂ ਵੱਧ ਕੇ ਹੋਵੇਗੀ 10 ਕਰੋੜ

ਯਮੁਨਾਨਗਰ, 19 ਜਨਵਰੀ (ਗੁਰਦਿਆਲ ਸਿੰਘ ਨਿਮਰ)-ਸੂਬੇ ਦੇ ਸੱਤ ਨਗਰ ਨਿਯਮਾਂ ਦੇ ਮੇਅਰ ਅਤੇ ਕਮਿਸ਼ਨਰਾਂ ਦੀ ਸ਼ਨੀਵਾਰ ਨੂੰ ਚੰਡੀਗੜ੍ਹ ਵਿਚ ਸੀ. ਐੱਮ. ਦੇ ਨਾਲ ਮੀਟਿੰਗ ਹੋਈ | ਮੀਟਿੰਗ ਵਿਚ ਯਮੁਨਾਨਗਰ-ਜਗਾਧਰੀ ਨਗਰ ਨਿਗਮ ਦੇ ਮੇਅਰ ਮਦਨ ਚੌਹਾਨ ਨੇ ਵੀ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਟਾ ਇਰ ਫੈਕਟਰੀ 'ਚ ਲੱਗੀ ਅੱਗ, 60 ਲੱਖ ਦਾ ਨੁਕਸਾਨ

ਟੋਹਾਣਾ, 19 ਜਨਵਰੀ (ਗੁਰਦੀਪ ਸਿੰਘ ਭੱਟੀ)-ਕਸਬਾ ਭੂਨਾ ਦੀ ਹਿਸਾਰ ਰੋਡ 'ਤੇ ਪੈਂਦੀ ਬਾਬਾ ਰਾਣਾਧੀਰ ਟਾਇਰ ਫੈਕਟਰੀ ਵਿਚ ਅਚਾਨਕ ਅੱਗ ਲੱਗ ਜਾਣ 'ਤੇ 400 ਟਨ ਰਬੜ ਸੜ ਜਾਣ ਦਾ ਖਦਸਾ ਦੱਸਿਆ ਗਿਆ ਹੈ ਤੇ 60 ਲੱਖ ਤੋਂ ਵੱਧ ਦਾ ਨੁਕਸਾਨ ਹੋਣਾ ਦੱਸਿਆ ਜਾ ਰਿਹਾ ਹੈ | ਅੱਗ 'ਤੇ ਕਾਬੂ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਦੋ ਗੁੱਟਾਂ 'ਚ ਹਿੰਸਕ ਝੜਪ, ਇਕ ਹਲਾਕ

ਟੋਹਾਣਾ, 19 ਜਨਵਰੀ (ਗੁਰਦੀਪ ਸਿੰਘ ਭੱਟੀ)-ਰੈੱਡ ਸਕੇਅਰ ਮਾਰਕਿਟ ਦੇ ਇਕ ਹੋਟਲ ਵਿਚ ਪਾਰਟੀ ਦੌਰਾਨ ਵਿਦਆਰਥੀ ਗੁੱਟਾਂ ਵਿਚ ਝਗੜਾਂ ਹੋਣ 'ਤੇ ਚਾਕੂ ਚਲ ਗਏ, ਜਿਸ ਵਿਚ 20 ਸਾਲਾ ਵਿਨੀਤ ਦੀ ਛਾਤੀ 'ਚ ਚਾਕੂ ਲੱਗਣ 'ਤੇ ਉਸਦੀ ਮੌਤ ਹੋ ਗਈ | ਮਿ੍੍ਰਤਕ ਵਿਨੀਤ ਦੇ ਦਾਦਾ ਸੁਭਾਸ਼ ...

ਪੂਰੀ ਖ਼ਬਰ »

ਵਿਧਾਇਕ ਬਲਰਾਜ ਕੁੰਡੂ ਤੇ ਉਸ ਦੇ ਭਰਾ ਵਿਰੁੱਧ ਧੋਖਾਧੜੀ ਦਾ ਕੇਸ ਦਰਜ

ਟੋਹਾਣਾ, 19 ਜਨਵਰੀ (ਗੁਰਦੀਪ ਸਿੰਘ ਭੱਟੀ)-ਮਹਿਮ ਦੇ ਵਿਧਾਇਕ ਬਲਰਾਜ ਕੁੰਡੂ ਨੇ ਪੁਰਾਣੇ ਕਾਰੋਬਾਰੀ ਹਿੱਸੇਦਾਰ ਰੋਹਤਕ ਸ਼ਹਿਰ ਦੀ ਦੁਰਗਾ ਕਲੋਨੀ ਵਾਸੀ ਨਰਿੰਦਰ ਧਨਖੱੜ ਦੀ ਸ਼ਿਕਾਇਤ ਤੇ ਹੋਰਤਕ ਪੁਲਿਸ ਨੇ ਵਿਧਾਇਕ ਬਲਰਾਜ ਕੁੰਡੂ ਤੇ ਉਸਦੇ ਭਰਾ ਸ਼ਿਵਰਾਮ ਕੁੰਡੂ ...

ਪੂਰੀ ਖ਼ਬਰ »

ਸਿਰਸਾ ਨੇੜੇ ਮਹਿਲਾ ਤੇ ਪਿੰਡ ਮੌਜੂਖੇੜਾ ਨੇੜੇ ਮਿਲੀ ਬੱਚੇ ਦੀ ਲਾਸ਼

ਸਿਰਸਾ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਹੁੱਡਾ ਦੇ ਸੈਕਟਰ-19 ਦੇ ਨੇੜੇ ਬਣੇ ਜਲ ਘਰ ਨੇੜਿਓ ਇਕ ਮਹਿਲਾ ਤੇ ਪਿੰਡ ਮੌਜੂਖੇੜਾ ਨੇੜੇ ਨੈਸ਼ਨਲ ਹਾਈ ਵੇਅ ਦੇ ਨੇੜੇ ਇਕ ਬੱਚੇ ਦੀ ਲਾਸ਼ ਮਿਲੀ ਹੈ | ਦੋਵਾਂ ਲਾਸ਼ਾਂ ਦੀ ਸ਼ਨਾਖ਼ਤ ਨਹੀਂ ਹੋਈ ਹੈ | ਪੁਲਿਸ ਨੂੰ ...

ਪੂਰੀ ਖ਼ਬਰ »

ਨੌਜਵਾਨਾਂ ਤੇ ਵਿਦਿਆਰਥੀਆਂ ਵਲੋਂ ਸਾਈਕਲ ਮੈਰਾਥਨ

ਸਿਰਸਾ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਸ਼ੇਰਪੁਰਾ 'ਚ ਸਟਾਰ ਯੁਵਾ ਕਲੱਬ ਵਲੋਂ ਸਾਈਕਲ ਮੈਰਾਥਨ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਤੇ ਨੌਜਵਾਨਾਂ ਨੇ ਸ਼ਿਰਕਤ ਕੀਤੀ | ਸਾਈਕਲ ਮੈਰਾਥਨ ਨੂੰ ਸਕੂਲ ਦੇ ਪਿ੍ੰਸੀਪਲ ਜਨਕ ਰਾਜ ਸ਼ਰਮਾ ਤੇ ...

ਪੂਰੀ ਖ਼ਬਰ »

ਰਾਹਗੀਰੀ ਪ੍ਰੋਗਰਾਮ ਟ੍ਰੈਫਿਕ ਨਿਯਮਾਂ ਦੀ ਪਾਲਨਾ ਪ੍ਰਤੀ ਰਿਹਾ ਸਮਰਪਿਤ

ਕਰਨਾਲ, 19 ਜਨਵਰੀ (ਗੁਰਮੀਤ ਸਿੰਘ ਸੱਗੂ)-ਪੁਲਿਸ ਤੇ ਨਗਰ ਨਿਗਮ ਵਲੋਂ ਕਰਵਾਇਆ ਜਾਣ ਵਾਲਾ ਰਾਹਗੀਰੀ ਪ੍ਰੋਗਰਾਮ ਇਸ ਵਾਰ ਟ੍ਰੈਫਿਕ ਨਿਯਮਾਂ ਦੀ ਪਾਲਨਾ ਪ੍ਰਤੀ ਸਮਰਪਿਤ ਰਿਹਾ | ਇਸ ਮੌਕੇ ਲੋਕਾਂ ਨੂੰ ਨਗਰ ਨਿਗਮ ਦੇ ਡੀ. ਐੱਮ. ਸੀ. ਧੀਰਜ ਕੁਮਾਰ ਤੇ ਪੁਲਿਸ ਅਧਿਕਾਰੀ ...

ਪੂਰੀ ਖ਼ਬਰ »

ਮਾਨਵ ਸੇਵਾ ਸੰਘ ਵਿਖੇ ਤਿੰਨ ਲੜਕੀਆਂ ਦੇ ਵਿਆਹ ਕਰਵਾਏ

ਕਰਨਾਲ, 19 ਜਨਵਰੀ (ਗੁਰਮੀਤ ਸਿੰਘ ਸੱਗੂ)-ਕਰਨਾਲ ਮਾਨਵ ਸੇਵਾ ਸੰਘ ਵਲੋਂ ਹਰ ਦੋ ਮਹੀਨੇ ਬਾਅਦ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ ਜਾਣ ਦੀ ਲੜੀ ਹੇਠ ਅੱਜ ਸੰਘ ਵਲੋਂ ਲੋੜਵੰਦ ਪਰਿਵਾਰਾਂ ਦੀਆਂ 3 ਲੜਕੀਆਂ ਦਾ ਵਿਆਹ ਕਰਵਾਇਆ ਗਿਆ | ਇਸ ਮੌਕੇ ਮਹਾਂਮੰਡਲੇਸ਼ਵਰ ਗੀਤਾ ...

ਪੂਰੀ ਖ਼ਬਰ »

ਪੁਲਿਸ ਵਲੋਂ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਮੁਲਜ਼ਮ ਕਾਬੂ

ਕਰਨਾਲ, 19 ਜਨਵਰੀ (ਗੁਰਮੀਤ ਸਿੰਘ ਸੱਗੂ)-ਪੁਲਿਸ ਨੇ ਚਿੜਾਓ ਮੋੜ 'ਤੇ ਸਥਿਤ ਸੈਂਟਰਲ ਕੋਆਪਰੇਟਿਵ ਬੈਂਕ ਦੀ ਸੇਫ ਕੱਟ ਕੇ ਚੋਰੀ ਦੀ ਵਾਰਦਾਤ ਕਰਨ ਵਾਲੇ ਤਿੰਨ ਦੋਸ਼ੀਆਂ ਵਿਚੋ ਦੋ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜੇ ਵਿਚੋ ਕਰੀਬ ਸਵਾ ਲੱਖ ਰੁਪਏ ਦੀ ਨਕਦੀ ਤੋਂ ...

ਪੂਰੀ ਖ਼ਬਰ »

ਡਰਾਇੰਗ ਰੂਮ ਦੀ ਰਾਜਨੀਤੀ ਕਰ ਰਹੀ ਹੈ ਕੁਮਾਰੀ ਸ਼ੈਲਜਾ- ਚੌਧਰੀ ਰਣਜੀਤ ਸਿੰਘ

ਸਿਰਸਾ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਦੇ ਬਿਜਲੀ ਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਨੇ ਕਿਹਾ ਕਿ ਕੁਮਾਰੀ ਸ਼ੈਲਜਾ ਡਰਾਇੰਗ ਰੂਮ ਦੀ ਰਾਜਨੀਤੀ ਕਰ ਰਹੀ ਹੈ | ਕਾਂਗਰਸ ਪਾਰਟੀ ਵਿਚ ਉਸ ਦੀ ਕੋਈ ਹੈਸੀਅਤ ਨਹੀਂ ਹੈ | ਉਹ ਅੱਜ ਆਪਣੇ ਨਿਵਾਸ 'ਤੇ ...

ਪੂਰੀ ਖ਼ਬਰ »

ਮੇਅਰ ਰੇਣੂ ਬਾਲਾ ਗੁਪਤਾ ਨੇ ਪਲਸ ਪੋਲਿਓ ਮੁਹਿੰਮ ਦੀ ਬੱਚੇ ਨੂੰ ਦਵਾਈ ਪਿਆ ਕੇ ਕੀਤੀ ਸ਼ੁਰੂਆਤ

ਕਰਨਾਲ, 19 ਜਨਵਰੀ (ਗੁਰਮੀਤ ਸਿੰਘ ਸੱਗੂ)-ਪਲਸ ਪੋਲਿਓ ਮੁਹਿੰਮ ਦੀ ਸ਼ੁਰੂਆਤ ਨਗਰ ਨਿਗਮ ਮੇਅਰ ਰੇਣੂ ਬਾਲਾ ਗੁਪਤਾ ਨੇ ਅਰਜੁਨ ਗੇਟ ਸਥਿਤ ਸੇਵਾ ਸਮਿਤੀ ਵਿਖੇ ਬੱਚੇ ਨੂੰ ਦਵਾਈ ਦੀਆਂ ਬੂੰਦਾਂ ਪਿਆ ਕੇ ਕੀਤੀ | ਇਸ ਮੌਕੇ ਸਿਹਤ ਵਿ ਭਾਗ ਦੇ ਸਿਵਿਲ ਸਰਜਨ ਡਾ. ਅਸ਼ਵਨੀ ...

ਪੂਰੀ ਖ਼ਬਰ »

ਗੈਸਟ ਟੀਚਰਾਂ ਨੇ ਮੰਗਾਂ ਨੂੰ ਲੈ ਕੇ ਨੀਲੋਖੇੜੀ ਦੇ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਕਰਨਾਲ, 19 ਜਨਵਰੀ (ਗੁਰਮੀਤ ਸਿੰਘ ਸੱਗੂ)-ਹਰਿਆਣਾ ਗੈਸਟ ਟੀਚਰ ਸੰਘ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨੀਲੋਖੇੜੀ ਦੇ ਵਿਧਾਇਕ ਧਰਮਪਾਲ ਗੋਂਦਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਮੰਗ ਪੱਤਰ ਦਿੱਤਾ | ਇਸ ਮੌਕੇ ਸੰਘ ਦੇ ਸੂਬਾਈ ਖਜਾਨਚੀ ਰਾਮ ਚੋਧਰੀ ਨੇ ਕਿਹਾ ਕਿ ...

ਪੂਰੀ ਖ਼ਬਰ »

'ਆਪਣੀ ਰਾਹੇਂ ਆਪਣੀ ਆਜ਼ਾਦੀ' ਪ੍ਰੋਗਰਾਮ ਕਰਵਾਇਆ

ਗੁਹਲਾ ਚੀਕਾ, 19 ਜਨਵਰੀ (ਓ.ਪੀ. ਸੈਣੀ)-ਕੈਥਲ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਅਨੇਕਾਂ ਸੰਸਥਾਵਾਂ ਦੇ ਸਹਿਯੋਗ ਨਾਲ ਕੈਥਲ ਵਿਖੇ 'ਆਪਣੀ ਰਾਹੇਂ ਆਪਣੀ ਆਜ਼ਾਦੀ' ਰਾਹਗੀਰੀ ਪ੍ਰੋਗਰਾਮ 'ਚ ਸ਼ਹਿਰ ਵਾਸੀਆਂ ਨੇ ਮਸਤੀ ਦੇ ਪਲਾਂ ਦੇ ਨਾਲ ਨਾਲ ਸੜਕ ਸੁਰੱਖਿਆ ਦੇ ਨਿਯਮਾਂ ...

ਪੂਰੀ ਖ਼ਬਰ »

'ਕਲਮ' ਨੇ ਗ਼ਜ਼ਲ ਵਰਕਸ਼ਾਪ ਲਗਾਈ

ਸਿਰਸਾ, 19 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਸ੍ਰੀ ਯੁਵਕ ਸਾਹਿਤ ਸਦਨ ਵਿਚ 'ਕਲਮ' ਸਿਰਸਾ ਵਲੋਂ ਗ਼ਜ਼ਲ ਵਰਕਸ਼ਾਪ ਲਾਈ ਗਈ ਜਿਸ ਵਿਚ ਵੱਡੀ ਗਿਣਤੀ 'ਚ ਸਹਿਤਕਾਰਾਂ ਨੇ ਸ਼ਿਰਕਤ ਕੀਤੀ | ਵਰਕਸ਼ਾਪ ਦੌਰਾਨ ਨਵੇਂ ਲੇਖਕਾਂ ਨੂੰ ਗ਼ਜ਼ਲ ਦੀਆਂ ਬਾਰੀਕੀਆਂ ਦੀ ...

ਪੂਰੀ ਖ਼ਬਰ »

ਪੰਜਾਬੀ ਅਧਿਆਪਕਾਂ ਤੇ ਭਾਸ਼ਾ ਕਲਿਆਣ ਸੁਸਾਇਟੀ ਦੇ ਵਫ਼ਦ ਵਲੋਂ ਮੱੁਖ ਮੰਤਰੀ ਦੇ ਓ. ਐੱਸ. ਡੀ. ਨਾਲ ਮੁਲਾਕਾਤ

ਕਰਨਾਲ, 19 ਜਨਵਰੀ (ਗੁਰਮੀਤ ਸਿੰਘ ਸੱਗੂ)-ਪੰਜਾਬੀ ਅਧਿਆਪਕਾਂ ਅਤੇ ਭਾਸ਼ਾ ਕਲਿਆਣ ਸੁਸਾਇਟੀ ਹਰਿਆਣਾ ਦੇ ਇਕ ਵਫ਼ਦ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਯੂਥ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਮੁੱਖ ਮੰਤਰੀ ਮਨੋਹਰ ਲਾਲ ਦੇ ...

ਪੂਰੀ ਖ਼ਬਰ »

ਵਿਅਕਤੀ ਨੂੰ ਅਗਵਾ ਕਰ ਕੇ ਕੁੱਟਮਾਰ ਕਰਨ ਦਾ ਦੋਸ਼

ਟੋਹਾਣਾ, 19 ਜਨਵਰੀ (ਗੁਰਦੀਪ ਸਿੰਘ ਭੱਟੀ)-ਇੱਥੋਂ ਦੇ ਭਾਟੀਆ ਨਗਰ ਦੇ ਉਮੇਸ਼ ਮੈਹਤਾ ਨੂੰ ਨਾਗਰਿਕ ਹਸਪਤਾਲ ਵਿਚੋਂ ਅਗਵਾ ਕਰ ਲੈਣ ਤੇ ਸਿਟੀ ਪੁਲਿਸ ਨੇ ਜਖ਼ਮੀ ਮੈਹਤਾ ਦੀ ਸ਼ਿਕਾਇਤ 'ਤੇ ਟੋਹਾਣਾ ਦੇ ਰਕੇਸ਼ ਸੈਣੀ, ਬੋਦਾ ਸੈਣੀ ਤੇ ਵਿਨੋਦ ਸੈਣੀ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਵਿਆਹ ਸਮਾਰੋਹ ਸਮੇਂ ਗੱਡੀਆਂ ਦੇ ਸ਼ੀਸ਼ੇ ਤੋੜ ਕੇ ਚੋਰੀ ਕਰਨ ਵਾਲਾ ਮੁਲਜ਼ਮ ਗਿ੍ਫ਼ਤਾਰ

ਸ਼ਾਹਬਾਦ ਮਾਰਕੰਡਾ, 19 ਜਨਵਰੀ (ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਨੇ ਵਿਆਹ ਸਮਾਰੋਹ ਦੇ ਸਮੇਂ ਗੱਡੀਆਂ ਦੇ ਸ਼ੀਸ਼ੇ ਤੋੜ ਕੇ ਅਤੇ ਰਸਤਾ ਰੋਕ ਕੇ ਚੋਰੀ ਅਤੇ ਲੁੱਟ ਖੋਹ ਕਰਨ ਦੇ ਇਕ ਆਰੋਪੀ ਨੂੰ ਗਿ੍ਫ਼ਤਾਰ ਕੀਤਾ | ਥਾਣਾ ਯੂਨੀਵਰਸਿਟੀ ਪੁਲਿਸ ਦੇ ਏ. ਐੱਸ. ...

ਪੂਰੀ ਖ਼ਬਰ »

ਕਰ ਤੇ ਆਬਕਾਰੀ ਵਿਭਾਗ ਵਲੋਂ ਹੋਟਲਾਂ 'ਚ ਨਾਜਾਇਜ਼ ਸ਼ਰਾਬ ਸਬੰਧੀ ਛਾਪੇਮਾਰੀ

ਢੇਰ, 19 ਜਨਵਰੀ (ਸ਼ਿਵ ਕੁਮਾਰ ਕਾਲੀਆ)-ਜ਼ਿਲ੍ਹਾ ਕਰ ਤੇ ਆਬਕਾਰੀ ਵਿਭਾਗ ਵਲੋਂ ਅੱਜ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਸਬਾ ਭਨੂਪਲੀ ਅਤੇ ਇਸ ਦੇ ਆਸਪਾਸ ਦੇ ਹੋਟਲਾਂ ਵਿਚ ਨਾਜਾਇਜ਼ ਸ਼ਰਾਬ ਸਬੰਧੀ ਛਾਪੇਮਾਰੀ ਕੀਤੀ ਗਈ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਰ ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ 4 ਜ਼ਖਮੀ

ਖੰਨਾ, 19 ਜਨਵਰੀ (ਮਨਜੀਤ ਸਿੰਘ ਧੀਮਾਨ)- ਬੀਤੀ ਰਾਤ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ 'ਤੇ ਸਵਾਰ 2 ਔਰਤਾਂ ਅਤੇ 1 ਬੱਚੇ ਸਮੇਤ ਚਾਰਾਂ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜੰਟੀ ਵਾਸੀ ਭਵਾਨੀਗੜ੍ਹ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਮੋਟਰਸਾਈਕਲ 'ਤੇ ਜਾ ਰਿਹਾ ...

ਪੂਰੀ ਖ਼ਬਰ »

ਗੱਤਾ ਪਿੰ੍ਰਟਿੰਗ ਪ੍ਰੈੱਸ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ, 19 ਜਨਵਰੀ (ਅਮਰੀਕ ਸਿੰਘ ਬੱਤਰਾ)-ਛਨੀਵਾਰ ਸ਼ਾਮ ਨੂੰ ਮੁਹੱਲਾ ਸੂਦਾ ਨੇੜੇ ਦਰੇਸੀ ਮੈਦਾਨ ਸਥਿਤ ਗੱਤੇ ਦੀ ਪਿ੍ੰਟਿੰਗ ਫੈਕਟਰੀ ਨੂੰ ਅੱਗ ਲੱਗ ਜਾਣ ਕਾਰਨ ਲੱਖਾਂ ਦਾ ਸਮਾਨ ਸੜ ਗਿਆ | ਅੱਗ ਤੋਂ ਨਿਕਲਦੇ ਧੰੂਏਾ ਕਾਰਨ ਆਸਪਾਸ ਦੇ ਲੋਕਾਂ 'ਚ ਵੀ ਦਹਿਸ਼ਤ ਫੈਲ ...

ਪੂਰੀ ਖ਼ਬਰ »

ਲਿੱਪ ਆਗੂ ਤੇ ਕੌ ਾਸਲਰ ਕਲੇਰ ਨੇ 50 ਤੋਂ ਵੱਧ ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀਆਂ ਚਿੱਠੀਆਂ ਵੰਡੀਆਂ

ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਆਗੂ ਤੇ ਵਾਰਡ ਨੰਬਰ 36 ਦੇ ਕੌਾਸਲਰ ਹਰਵਿੰਦਰ ਸਿਘ ਕਲੇਰ ਵੱਲੋਂ ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀਆਂ ਚਿੱਠੀਆਂ ਵੰਡਣ ਦਾ ਰੁਝਾਨ ਨੂੰ ਅੱਗੇ ਤੋਰਦੇ ਹੋਏ ਅੱਜ ਆਪਣੇ ਦਫ਼ਤਰ ਵਿਖੇ 50 ਤੋਂ ਵੱਧ ...

ਪੂਰੀ ਖ਼ਬਰ »

ਸਕੂਲ ਬੱਸ ਦੀ ਲਪੇਟ ਵਿਚ ਆਏ ਮਾਂ-ਪੁੱਤ ਫੱਟੜ

ਲੁਧਿਆਣਾ, 19 ਜਨਵਰੀ (ਕਿਸ਼ਨ ਬਾਲੀ)- ਮਹਾਂਨਗਰ ਦੇ ਢੰਡਾਰੀ ਇਲਾਕੇ ਵਿਚ ਸਕੂਲ ਬੱਸ ਦੀ ਲਪੇਟ ਵਿਚ ਆਉਣ ਕਾਰਨ ਛੇ ਸਾਲਾ ਬੱਚਾ ਅਤੇ ਉਸਦੀ ਮਾਂ ਗੰਭੀਰ ਰੂਪ ਵਿਚ ਫੱਟੜ ਹੋ ਗਏ ¢ ਦੁਰਘਟਨਾ ਵਿਚ ਫੱਟੜ ਮਾਂ ਅਤੇ ਬੇਟੇ ਨੂੰ ਸਥਾਨਕ ਮੋਹਣ ਦੇਈ ਕੈਂਸਰ ਹਸਪਤਾਲ ਵਿਚ ਦਾਖ਼ਲ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਪੈਨਸ਼ਨਰਾਂ ਦੀ ਮੀਟਿੰਗ ਹੋਈ

ਲੁਧਿਆਣਾ, 19 ਜਨਵਰੀ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚੋਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੀ ਜਥੇਬੰਦੀ ਪੰਜਾਬ ਸਿਹਤ ਵਿਭਾਗ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਲੁਧਿਆਣਾ ਦੀ ਮੀਟਿੰਗ ਪ੍ਰਧਾਨ ਸਤੀਸ਼ ਕੁਮਾਰ ਸਚਦੇਵਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਜਲ ਸਪਲਾਈ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਪੰਜਾਬ ਦੀ ਸਰਬਸੰਮਤੀ ਨਾਲ ਹੋਈ ਚੋਣ

ਲੁਧਿਆਣਾ, 19 ਜਨਵਰੀ (ਸਲੇਮਪੁਰੀ)- ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੈਸ਼ਨ ਵਿਭਾਗ 'ਚ ਤੈਨਾਤ ਡਿਪਲੋਮਾ ਇੰਜੀਨੀਅਰਜ਼ ਦੀ ਸੂਬਾਈ ਜਥੇਬੰਦੀ ਡਿਪਲੋਮਾ ਇੰਜੀਨੀਅਰ ਐਸੋਸੈਈਸ਼ਨ ਪੰਜਾਬ ਦੀ ਜੱਥੇਬੰਦਕ ਚੋਣ ਜਥੇਬੰਦੀ ਦੇ ਚੇਅਰਮੈਨ ਸਤਨਾਮ ਸਿੰਘ ਧਨੋਆ ਦੀ ...

ਪੂਰੀ ਖ਼ਬਰ »

ਜਲ ਸਪਲਾਈ ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਪੰਜਾਬ ਦੀ ਸਰਬਸੰਮਤੀ ਨਾਲ ਹੋਈ ਚੋਣ

ਲੁਧਿਆਣਾ, 19 ਜਨਵਰੀ (ਸਲੇਮਪੁਰੀ)- ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੈਸ਼ਨ ਵਿਭਾਗ 'ਚ ਤੈਨਾਤ ਡਿਪਲੋਮਾ ਇੰਜੀਨੀਅਰਜ਼ ਦੀ ਸੂਬਾਈ ਜਥੇਬੰਦੀ ਡਿਪਲੋਮਾ ਇੰਜੀਨੀਅਰ ਐਸੋਸੈਈਸ਼ਨ ਪੰਜਾਬ ਦੀ ਜੱਥੇਬੰਦਕ ਚੋਣ ਜਥੇਬੰਦੀ ਦੇ ਚੇਅਰਮੈਨ ਸਤਨਾਮ ਸਿੰਘ ਧਨੋਆ ਦੀ ...

ਪੂਰੀ ਖ਼ਬਰ »

ਅੰਬੇ ਆਈ ਕੇਅਰ ਸੈਂਟਰ ਵਲੋਂ ਲੋੜਵੰਦਾਂ ਲਈ ਚੈਰੀਟੇਬਲ ਡਾਕਟਰੀ ਸੇਵਾਵਾਂ ਸ਼ੁਰੂ

ਲੁਧਿਆਣਾ, 19 ਜਨਵਰੀ (ਸਲੇਮਪੁਰੀ)-ਗਿੱਲ ਚੌਾਕ ਲੁਧਿਆਣਾ ਸਥਿਤ ਅੰਬੇ ਆਈ ਕੇਅਰ ਸੈਂਟਰ ਵਲੋਂ ਸਮਾਜ ਦੇ ਲੋੜਵੰਦ ਮਰੀਜ਼ਾਂ ਲਈ ਚੈਰੀਟੇਬਲ ਓ.ਪੀ.ਡੀ.ਡਾਕਟਰੀ ਸੇਵਾਵਾਂ ਸ਼ੁਰੂ ਕੀਤੀਆਂ ਹਨ | ਸੈਂਟਰ ਦੀ ਮੁੱਖ ਪ੍ਰਬੰਧਕਾ ਅਤੇ ਅੱਖ ਰੋਗਾਂ ਦੀ ਮਾਹਿਰ ਡਾ: ਸਿੰਮੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਪੂਰੀ ਤਰ੍ਹਾਂ ਖ਼ੁਸ਼ ਤੇ ਸੰਤੁਸ਼ਟ-ਬਸੰਤ

ਲੁਧਿਆਣਾ, 19 ਜਨਵਰੀ (ਕਵਿਤਾ ਖੁੱਲਰ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੇ ਹਿਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ, ਜਿਸ ਕਾਰਨ ਸੂਬੇ ਦੇ ਲੋਕ ਪੂਰੀ ਤਰ੍ਹਾਂ ਖੁਸ਼ ...

ਪੂਰੀ ਖ਼ਬਰ »

ਫਿਕੋ ਦੇ ਵਫ਼ਦ ਵਲੋਂ ਡੀ.ਸੀ. ਕੋਲ ਫੋਕਲ ਪੁਆਇੰਟ ਤੇ ਢੰਡਾਰੀ ਸਨਅਤੀ ਖੇਤਰ ਦਰਮਿਆਨ ਸੰਪਰਕ ਬਣਾਉਣ ਦੀ ਮੰਗ

ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੇ ਇਕ ਵਫ਼ਦ ਵੱਲੋਂ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਤੇ ਜਨਰਲ ਸਕੱਤਰ ਰਾਜੀਵ ਜੈਨ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ...

ਪੂਰੀ ਖ਼ਬਰ »

ਕੰਪਿਊਟਰ ਸਾਇੰਸ ਇੰਜੀਨੀਅਰ ਬਣਨਾ ਮੁੱਖ ਨਿਸ਼ਾਨਾ-ਅਨੁਰਾਗ ਗੁਪਤਾ-ਮਕੁਲ ਗੁਪਤਾ

ਲੁਧਿਆਣਾ, 19 ਜਨਵਰੀ (ਬੀ.ਐਸ.ਬਰਾੜ)-ਜੇ.ਈ.ਈ ਮੇਨ ਦੇ ਆਏ ਨਤੀਜੇ ਵਿਚ ਮਹਾਂਨਗਰ ਵਿਚ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਅਨੁਰਾਗ ਗੁਪਤਾ ਨੇ ਦੱਸਿਆ ਕਿ ਉਹ ਇਸ ਟੈਸਟ ਦੀ ਤਿਆਰੀ ਲਈ ਪੜ੍ਹਾਈ ਦੇ ਨਾਲ-ਨਾਲ ਪਿਛਲੇ ਕਾਫ਼ੀ ਸਮੇਂ ਤੋਂ ਕੋਚਿੰਗ ਲੈ ਰਿਹਾ ਸੀ, ਇਸ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 19 ਜਨਵਰੀ (ਸਲੇਮਪੁਰੀ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਝੰਡੇ ਹੇਠ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਪ੍ਰਤੀ ਬੇਰੁਖੀ ਵਾਲੇ ਵਤੀਰੇ ਦੀ ਨਿੰਦਾ ...

ਪੂਰੀ ਖ਼ਬਰ »

ਹਰਿਆਣਾ ਸਟੇਟ ਮਾਸਟਰਸ ਵੈਟਰਨ ਬੈਡਮਿੰਟਨ ਚੈਂਪੀਅਨਸ਼ਿਪ ਸਮਾਪਤ

ਕਰਨਾਲ, 19 ਜਨਵਰੀ (ਗੁਰਮੀਤ ਸਿੰਘ ਸੱਗੂ)-ਕਰਨਾਲ ਜ਼ਿਲ੍ਹਾ ਬੈਡਮਿੰਟਨ ਐਸੋਸ਼ੀਏਸ਼ਨ ਤੇ ਦੂਨ ਵੈਲੀ ਸਪੋਰਟਸ ਅਕਾਦਮੀ ਵਲਾੋ ਸਰਵੋਦਿਆ ਹਸਪਤਾਲ ਫਰੀਦਾਬਾਦ ਦੇ ਸਹਿਯੋਗ ਨਾਲ ਕਰਵਾਈ ਗਈ ਹਰਿਆਣਾ ਸਟੇਟ ਮਾਸਟਰਸ ਵੈਟਰਨ ਬੈਡਮਿੰਟਨ ਚੈਂਪੀਅਨਸ਼ਿਪ ਸਫਲਤਾ ਨਾਲ ...

ਪੂਰੀ ਖ਼ਬਰ »

ਦੇਸ਼ ਦੇ ਲੋੜਵੰਦਾਂ ਨੂੰ ਸਮਾਜ ਦੀ ਮੱੁਖ ਧਾਰਾ ਨਾਲ ਜੋੜਨ ਲਈ ਸੇਵਾ ਭਾਰਤੀ ਦਾ ਅਹਿਮ ਯੋਗਦਾਨ- ਮੰਤਰੀ ਕਮਲੇਸ਼ ਢਾਂਡਾ

ਕਰਨਾਲ, 19 ਜਨਵਰੀ (ਗੁਰਮੀਤ ਸਿੰਘ ਸੱਗੂ)-ਮਹਿਲਾ ਤੇ ਬਾਲ ਵਿਕਾਸ ਮੰਤਰੀ ਕਮਲੇਸ਼ ਢਾਂਡਾ ਨੇ ਕਿਹਾ ਕਿ ਦੇਸ਼ ਦੇ ਗ਼ਰੀਬ, ਮਜਲੂਮ ਤੇ ਲੋੜਵੰਦਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਸੇਵਾ ਭਾਰਤੀ ਦਾ ਅਹਿਮ ਯੋਗਦਾਨ ਹੈ | ਸੇਵਾ ਭਾਰਤੀ ਦੇ ਇਸ ਸੇਵਾ ਪੱਖੀ ਯੋਗਦਾਨ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਨੂਰਪੁਰ ਬੇਦੀ, 19 ਜਨਵਰੀ (ਵਿੰਦਰਪਾਲ ਝਾਂਡੀਆਂ)-ਪਿੰਡ ਚਨੌਲੀ ਵਿਖੇ ਸਥਿਤ ਸ਼ਿਵ ਮੰਦਰ ਸਰਥਲੀ ਵਿਖੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਸਰਥਲੀ ਵਾਲਿਆਂ ਨੇ ...

ਪੂਰੀ ਖ਼ਬਰ »

ਜਿੰਦਵੜੀ ਵਿਖੇ ਸਾਲਾਨਾ ਧਾਰਮਿਕ ਸਮਾਗਮ 25, 26 ਨੂੰ

ਢੇਰ, 19 ਜਨਵਰੀ (ਸ਼ਿਵ ਕੁਮਾਰ ਕਾਲੀਆ)-ਧੰਨ-ਧੰਨ ਬਾਬਾ ਗੁਰਦਿੱਤਾ ਜੀ ਦੀ ਯਾਦ ਵਿਚ ਪਿੰਡ ਜਿੰਦਵੜੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਗੁਰਦਿੱਤਾ ਜੀ ਵਿਖੇ ਕਰਵਾਇਆ ਜਾਂਦਾ ਸਾਲਾਨਾ ਸਮਾਗਮ ਇਸ ਵਾਰ 25 ਅਤੇ 26 ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧ ਵਿਚ 24 ਜਨਵਰੀ ...

ਪੂਰੀ ਖ਼ਬਰ »

ਲੱਖ ਦਾਤਾ ਪੀਰ ਦੀ ਯਾਦ ਵਿਚ ਹੋਇਆ ਛਿੰਝ ਮੇਲਾ

ਸ੍ਰੀ ਅਨੰਦਪੁਰ ਸਾਹਿਬ, 19 ਜਨਵਰੀ (ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਨੇੜਲੇ ਪਿੰਡ ਮਿੰਡਵਾਂ ਵਿਖੇ ਲੱਖ ਦਾਤਾ ਪੀਰ ਦੀ ਯਾਦ ਵਿਚ ਛਿੰਜ ਮੇਲਾ ਕਰਵਾਇਆ ਗਿਆ ਜਿਸ ਵਿਚ ਪੰਜਾਬ, ਹਿਮਾਚਲ, ਹਰਿਆਣਾ, ਚੰਡੀਗੜ੍ਹ ਤੋਂ ਆਏ ਨਾਮੀ ਪਹਿਲਵਾਨਾਂ ਨੇ ਸ਼ਿਰਕਤ ਕੀਤੀ ਝੰਡੀ ਵਾਲੀ ...

ਪੂਰੀ ਖ਼ਬਰ »

ਦਾਨੀ ਸੱਜਣਾਂ ਵਲੋ ਾ ਨਰਸਰੀ ਜਮਾਤ ਦੇ ਬੱਚਿਆਂ ਲਈ ਵਰਦੀਆਂ ਵੰਡੀਆਂ

ਰੂਪਨਗਰ, 19 ਜਨਵਰੀ (ਹੁੰਦਲ)-ਸਰਕਾਰੀ ਸਕੂਲਾਂ ਅੰਦਰ ਪਹਿਲੀ ਜਮਾਤ ਤੋਂ ਹਰ ਬੱਚੇ ਲਈ ਸਰਕਾਰ ਵਲੋਂ ਵਰਦੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਪ੍ਰੰਤੂ ਇਸ ਸਮੇਂ ਸਰਕਾਰੀ ਸਕੂਲਾਂ ਵਿਚ ਪੀ ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਲਈ ਵਰਦੀਆਂ ਆਉਂਦੀਆਂ ਹਨ | ਦਾਨੀ ਸੱਜਣ ...

ਪੂਰੀ ਖ਼ਬਰ »

ਸਾਈਕਲ ਦਿਵਸ ਮੌਕੇ ਦੁੱਮਣਾ ਵਿਖੇ ਸਾਈਕਲ ਰੈਲੀ

ਮੋਰਿੰਡਾ, 19 ਜਨਵਰੀ (ਪਿ੍ਤਪਾਲ ਸਿੰਘ)-ਜ਼ਿਲ੍ਹਾ ਯੂਥ ਕੁਆਰਡੀਨੇਟਰ ਰੂਪਨਗਰ ਪੰਕਜ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਰੂਪਨਗਰ ਵੱਲੋਂ ਸਰਕਾਰੀ ਹਾਈ ਸਕੂਲ ਦੁੱਮਣਾ ਵਿਖੇ ਬਲਾਕ ਪੱਧਰੀ ਸਾਈਕਲ ਦਿਵਸ ਦੇ ਤਹਿਤ ਸਾਈਕਲ ਰੈਲੀ ਕੱਢੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਵਾਇਆ 'ਬੱਬੂ ਮਾਨ ਸ਼ੋਅ' ਯਾਦਗਾਰੀ ਬਣਿਆ

ਬੱਬੂ ਨੇ ਖ਼ੂਬ ਨਚਾਏ ਦਰਸ਼ਕ ਰੂਪਨਗਰ, 19 ਜਨਵਰੀ (ਸਤਨਾਮ ਸਿੰਘ ਸੱਤੀ)-ਪਾਰਕਾਂ ਦੀ ਸੁੰਦਰਤਾ ਨੂੰ ਨਿਖਾਰਨ ਲਈ ਫ਼ੰਡ ਜੁਟਾਉਣ ਦੇ ਮਨੋਰਥ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਹਿਰੂ ਸਟੇਡੀਅਮ 'ਚ ਕਰਵਾਇਆ ਗਿਆ 'ਬੱਬੂ ਮਾਨ ਸ਼ੋਅ' ਯਾਦਗਾਰੀ ਹੋ ਨਿੱਬੜਿਆ | ਪ੍ਰੋਗਰਾਮ ...

ਪੂਰੀ ਖ਼ਬਰ »

ਤਰਸੇਮ ਲਾਲ ਰਾਣਾ ਦੀ ਮੌਤ 'ਤੇ ਦੁੱਖ ਪ੍ਰਗਟ

ਨੰਗਲ, 19 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਸ਼ਹਿਰ ਦੇ ਪ੍ਰਸਿੱਧ ਸਮਾਜ ਸੇਵਕ ਪੁਸ਼ਪਿੰਦਰ ਰਾਣਾ ਪ੍ਰਵਾਸੀ ਪੰਜਾਬੀ ਦੇ ਚਾਚਾ ਸ੍ਰੀ ਤਰਸੇਮ ਲਾਲ ਰਾਣਾ ਦੀ ਮੌਤ ਹੋ ਗਈ ਹੈ | ਜ਼ਿਲ੍ਹਾ ਜੁਵੇਨਾਈਲ ਜਸਟਿਸ ਬੋਰਡ ਰੂਪਨਗਰ ਦੀ ਮੈਂਬਰ ਮੈਡਮ ਕੈਲਾਸ਼ ਠਾਕੁਰ, ਸਮਾਜ ਸੇਵਕ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫ਼ਾਫ਼ੇ ਵੇਚਣ ਵਾਲਾ ਕਾਬੂ

ਰੂਪਨਗਰ, 19 ਜਨਵਰੀ (ਪੱਤਰ ਪ੍ਰੇਰਕ)-ਨਗਰ ਕੌਾਸਲ ਦੇ ਅਧਿਕਾਰੀਆਂ ਨੂੰ ਮਿਲੀ ਗਈ ਸੂਚਨਾ ਦੇ ਅਧਾਰ 'ਤੇ ਸ਼ਹਿਰ ਦੇ ਵੱਖ-ਵੱਖ ਏਰੀਏ ਦੀ ਚੈਕਿੰਗ ਕਰਦੇ ਹੋਏ ਗਿਆਨੀ ਜ਼ੈਲ ਸਿੰਘ ਨਗਰ ਸਬਜ਼ੀ ਮੰਡੀ ਵਿਖੇ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਵੇਚਦਾ ਹੋਇਆ ਇਕ ਵਿਅਕਤੀ ਮੌਕੇ ...

ਪੂਰੀ ਖ਼ਬਰ »

ਮਾਮਲਾ ਸੜਕ 'ਚ ਡਿਵਾਈਡਰ ਲਗਾਉਣ ਦਾ

ਗ੍ਰਾਮ ਪੰਚਾਇਤ ਤੇ ਇਲਾਕਾ ਸੰਘਰਸ਼ ਕਮੇਟੀ ਵਲੋਂ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਦਾ ਘਿਰਾਓ

ਨੂਰਪੁਰ ਬੇਦੀ, 19 ਜਨਵਰੀ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ-ਰੂਪਨਗਰ ਮਾਰਗ ਮੁੱਖ ਵਿਚਕਾਰ ਡਿਵਾਈਡਰ ਲਗਾਏ ਜਾਣ ਨੂੰ ਅੱਜ ਉਸ ਵੇਲੇ ਭਾਰੀ ਹੰਗਾਮਾ ਹੋ ਗਿਆ ਜਦੋਂ ਨੂਰਪੁਰ ਬੇਦੀ ਦੀ ਗ੍ਰਾਮ ਪੰਚਾਇਤ ਅਤੇ ਇਲਾਕਾ ਸੰਘਰਸ਼ ...

ਪੂਰੀ ਖ਼ਬਰ »

ਲਿਫ਼ਟ ਸਿੰਚਾਈ ਯੋਜਨਾ ਮੁਕੰਮਲ ਹੋਣ ਨਾਲ ਚੰਗਰ ਵਿਚ ਪਾਣੀ ਦੀ ਸਮੱਸਿਆ ਪੱਕੇ ਤੌਰ 'ਤੇ ਹੱਲ ਹੋਵੇਗੀ-ਰਾਣਾ ਕੇ. ਪੀ. ਸਿੰਘ

ਸਪੀਕਰ ਰਾਣਾ ਕੇ. ਪੀ. ਸਿੰਘ ਲਖੇੜ ਵਿਖੇ ਛਿੰਝ ਮੇਲੇ ਦੌਰਾਨ ਖਿਡਾਰੀਆਂ ਨਾਲ ਮੁਲਾਕਾਤ ਕਰਦੇ ਹੋਏ | (ਸੱਜੇ) ਸਪੀਕਰ ਰਾਣਾ ਕੇ. ਪੀ. ਸਿੰਘ ਲਖੇੜ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ | ਸ੍ਰੀ ਅਨੰਦਪੁਰ ਸਾਹਿਬ, 19 ਜਨਵਰੀ (ਨਿੱਕੂਵਾਲ , ਕਰਨੈਲ ਸਿੰਘ)-ਪੰਜਾਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX