ਤਾਜਾ ਖ਼ਬਰਾਂ


ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  14 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਗੁਰੂ ਘਰਾਂ ਦੇ ਪੈਸੇ ਨਾਲ ਆਪਣੀਆਂ ਇਮਾਰਤਾਂ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ...
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  15 minutes ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  21 minutes ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹੁਨਰ ਹਾਟ, ਪੁਲਾੜ ਅਤੇ ਕਾਪ ਕਨਵੈੱਨਸ਼ਨ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ...
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  43 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ 3 ਸਾਲ ਮੁੱਖ ਮੰਤਰੀ ਰਹੇ...
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  50 minutes ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਸੰਬੋਧਨ ਕਰ ਰਹੇ ਹਨ। ਰੈਲੀ 'ਚ ਮਨਜੀਤ ਸਿੰਘ...
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  48 minutes ago
ਪਣਜੀ, 23 ਫਰਵਰੀ- ਗੋਆ 'ਚ ਭਾਰਤੀ ਜਲ ਸੈਨਾ ਦੇ ਲੜਾਕੂ ਜਹਾਜ਼ ਮਿਗ-29 ਕੇ. ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਭਾਰਤੀ ਜਲ ਸੈਨਾ ਨੇ ਦੱਸਿਆ ਕਿ ਇਹ ਜਹਾਜ਼ ਆਪਣੀ ਰੁਟੀਨ ਸਿਖਲਾਈ...
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  about 1 hour ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ)- ਸ਼ਿਵ ਮੰਦਿਰ ਸਰਥਲੀ ਦੇ ਮੁਖੀ ਅਤੇ ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ (57) ਨਹੀਂ ਰਹੇ ।ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਦੱਸੀ ਜਾਂਦੀ...
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  about 1 hour ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਸੰਗਰੂਰ ਵਿਖੇ ਅੱਜ ਢੀਂਡਸਾ ਪਰਿਵਾਰ ਵਲੋਂ ਕੀਤੀ ਜਾ ਰਹੀ ਰੈਲੀ 'ਚ ਹਜ਼ਾਰਾਂ ਲੋਕਾਂ ਦਾ ਇਕੱਠ ਉਮੜ ਚੁੱਕਾ ਹੈ। ਰੈਲੀ 'ਚ ਸਾਬਕਾ...
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਅੰਮ੍ਰਿਤਸਰ, 23 ਫਰਵਰੀ (ਹਰਮਿੰਦਰ ਸਿੰਘ)- ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਕੈਰੋਲੀਨ ਇਮਾਊਂਡ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ...
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  1 minute ago
ਗੁਰੂਹਰਸਹਾਏ, 23 ਫਰਵਰੀ (ਕਪਿਲ ਕੰਧਾਰੀ)- ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ ਅੱਜ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ ਰਿਹਾ। ਇਸ ਦੌਰਾਨ ਵਾਲਮੀਕਿ ਸਮਾਜ ਅਤੇ ਵੱਖ-ਵੱਖ ਜਥੇਬੰਦੀਆਂ...
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 2 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 2 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 2 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 2 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 3 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 3 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 4 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 4 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 4 hours ago
ਭਾਰਤ ਖ਼ਿਲਾਫ਼ ਪਹਿਲੇ ਟੈਸਟ 'ਚ ਨਿਊਜ਼ੀਲੈਂਡ ਦੀ ਪਹਿਲੀ ਪਾਰੀ 348 ਦੌੜਾਂ 'ਤੇ ਸਮਾਪਤ, ਮਿਲੀ 183 ਦੌੜਾਂ ਦੀ ਲੀਡ
. . .  about 5 hours ago
ਵਾਲਮੀਕ ਭਾਈਚਾਰੇ ਵੱਲੋਂ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 123 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸ਼ਿਵ ਸੈਨਾ ਆਗੂ 'ਤੇ ਕਾਤਲਾਨਾ ਹਮਲਾ
. . .  1 day ago
ਬੀਤੀ ਰਾਤ ਨਾਭਾ ਵਿਖੇ ਹੋਏ ਕਤਲ ਦੀ ਗੁੱਥੀ ਸੁਲਝੀ, ਦੋਸਤ ਹੀ ਨਿਕਲਿਆ ਕਾਤਲ
. . .  1 day ago
ਮੋਦੀ ਅੱਗੇ ਧਾਰਮਿਕ ਆਜ਼ਾਦੀ ਦਾ ਮੁੱਦਾ ਚੁੱਕਣਗੇ ਟਰੰਪ
. . .  1 day ago
ਡੀ. ਜੀ. ਪੀ. ਦੇ ਬਿਆਨ ਦੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
. . .  1 day ago
ਭਾਜਪਾ ਆਗੂ ਸ਼ਕਤੀ ਸ਼ਰਮਾ ਦੀ ਮੀਟਿੰਗ ਵਿਚ ਤਬੀਅਤ ਵਿਗੜੀ
. . .  1 day ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਨੋਇਡਾ-ਫਰੀਦਾਬਾਦ ਜਾਣ ਵਾਲਾ ਰਸਤਾ ਖੋਲ੍ਹਿਆ
. . .  1 day ago
ਦੋਸ਼ੀ ਵਿਨੈ ਸ਼ਰਮਾ ਨੂੰ ਕੋਰਟ ਨੇ ਦਿੱਤਾ ਵੱਡਾ ਝਟਕਾ
. . .  1 day ago
ਚੰਡੀਗੜ੍ਹ 'ਚ ਅੱਗ ਲੱਗਣ ਕਾਰਨ 3 ਲੜਕੀਆਂ ਦੀ ਮੌਤ
. . .  1 day ago
ਕੇਜਰੀਵਾਲ ਦਾ ਟਰੰਪ ਦੇ ਪ੍ਰੋਗਰਾਮ ਵਿਚੋਂ ਨਾਮ ਹਟਾਏ ਜਾਣ 'ਤੇ ਭੱਖੀ ਸਿਆਸਤ
. . .  1 day ago
ਕੈਪਟਨ ਅਮਰਿੰਦਰ ਸਿੰਘ, ਵਿਧਾਇਕ ਬਲਜਿੰਦਰ ਕੌਰ ਅਤੇ ਸਰਪੰਚ ਪੰਥਦੀਪ ਸਿੰਘ ਦਾ ਭਲਕੇ ਰਾਸ਼ਟਰੀ ਆਦਰਸ਼ ਪੁਰਸਕਾਰਾਂ ਨਾਲ ਹੋਵੇਗਾ ਵਿਸ਼ੇਸ਼ ਸਨਮਾਨ
. . .  1 day ago
ਡੀ.ਜੀ.ਪੀ. ਦੇ ਬਿਆਨ ਦਾ ਇਕੋ ਇੱਕ ਮਕਸਦ, ਕਰਤਾਰਪੁਰ ਕਾਰੀਡੋਰ ਨੂੰ ਬੰਦ ਕਰਾਉਣਾ - ਖਹਿਰਾ
. . .  1 day ago
ਡੀ.ਜੀ.ਪੀ. ਵਰਗੇ ਬੰਦੇ ਅੱਤਵਾਦ ਪੈਦਾ ਕਰਦੇ ਹਨ - ਸੁਖਪਾਲ ਖਹਿਰਾ
. . .  1 day ago
ਕੈਪਟਨ ਅਮਰਿੰਦਰ ਸਿੰਘ ਨੂੰ ਡੀ.ਜੀ.ਪੀ. ਦੇ ਬਿਆਨ 'ਤੇ ਜਵਾਬ ਦੇਣਾ ਪਏਗਾ - ਸੁਖਪਾਲ ਖਹਿਰਾ
. . .  1 day ago
ਡੀ.ਜੀ.ਪੀ. ਨੇ ਸਾਰੀ ਸਿੱਖ ਕੌਮ ਨੂੰ ਅੱਤਵਾਦੀ ਦੱਸਿਆ - ਸੁਖਪਾਲ ਖਹਿਰਾ
. . .  1 day ago
ਸ੍ਰੀ ਕਰਤਾਰਪੁਰ ਲਾਂਘਾ ਕੁੱਝ ਲੋਕਾ ਨੂੰ ਹਜ਼ਮ ਨਹੀਂ ਹੋ ਰਿਹਾ - ਸੁਖਪਾਲ ਖਹਿਰਾ ਨੇ ਡੀ.ਜੀ.ਪੀ. ਦੇ ਬਿਆਨ 'ਤੇ ਕੈਪਟਨ ਤੇ ਅਕਾਲੀ ਦਲ ਦੀ ਕੀਤੀ ਆਲੋਚਨਾ
. . .  1 day ago
ਪੰਜਾਬ ਦੇ ਡੀ.ਜੀ.ਪੀ. ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ - ਸੁਖਪਾਲ ਖਹਿਰਾ
. . .  1 day ago
ਮੁੱਖ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਧਰਨਾ
. . .  1 day ago
ਕਰਤਾਰਪੁਰ ਲਾਂਘੇ 'ਤੇ ਡੀ.ਜੀ.ਪੀ. ਦੇ ਬਿਆਨ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਵਲੋਂ ਪ੍ਰੈਸ ਕਾਨਫਰੰਸ ਜਾਰੀ
. . .  1 day ago
ਭਾਰੀ ਮਾਤਰਾ 'ਚ ਅਫੀਮ ਸਮੇਤ ਇਕ ਕਾਬੂ
. . .  1 day ago
ਭਲਕੇ ਦੀ ਰੈਲੀ ਨੂੰ ਲੈ ਕੇ ਸੁਖਬੀਰ ਧੜਾ ਹੁਣੇ ਤੋਂ ਘਬਰਾਇਆ - ਢੀਂਡਸਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਫ਼ਤਹਿਗੜ੍ਹ ਸਾਹਿਬ

ਵਿਧਾਇਕ ਰਣਦੀਪ ਸਿੰਘ ਨੇ 1 ਕਰੋੜ 67 ਲੱਖ ਰੁਪਏ ਦੇ ਚੈੱਕ ਵੰਡੇ

ਮੰਡੀ ਗੋਬਿੰਦਗੜ੍ਹ, 23 ਜਨਵਰੀ (ਬਲਜਿੰਦਰ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਨੇ ਮੰਡੀ ਗੋਬਿੰਦਗੜ੍ਹ ਦੇ ਨਜ਼ਦੀਕੀ ਪਿੰਡ ਚਤਰਪੁਰਾ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਜ਼ਿਲ੍ਹਾ ਪੱਧਰੀ ਕੈਂਪ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਅਖੀਰਲੇ ਦਿਨਾਂ 'ਚ ਸੰਗਤ ਦਰਸ਼ਨਾਂ 'ਚ ਬੇਹਿਸਾਬੇ ਰੁਪਏ ਵੰਡੇ, ਜਿਸ ਕਾਰਨ ਪੰਜਾਬ ਸਿਰ 2 ਲੱਖ ਕਰੋੜ ਦਾ ਕਰਜ਼ਾ ਚੜਿ੍ਹਆ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਸੂਬੇ ਨੂੰ ਵਿਕਾਸ ਦੀਆਂ ਲੀਹਾਂ 'ਤੇ ਤੋਰਨ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਵੀ ਕਈ ਸਕੀਮਾਂ ਉਲੀਕੀਆਂ ਗਈਆਂ ਹਨ, ਜਿਸ ਤਹਿਤ ਸਮਾਰਟ ਵਿਲੇਜ ਸਕੀਮ ਇਕ ਅਹਿਮ ਸਕੀਮ ਹੈ | ਉਨ੍ਹਾਂ ਦੱਸਿਆ ਕਿ ਅਮਲੋਹ ਹਲਕੇ ਦੇ 15 ਪਿੰਡ ਸਮਾਰਟ ਵਿਲੇਜ ਬਣਾਏ ਜਾ ਰਹੇ ਹਨ ਅਤੇ ਅਗਲੇ ਪੜਾਅ 'ਚ 43 ਹੋਰ ਪਿੰਡ ਸਮਾਰਟ ਵਿਲੇਜ ਵਜੋਂ ਵਿਕਸਤ ਕੀਤੇ ਜਾਣਗੇ | ਉਨ੍ਹਾਂ ਕੈਂਪ 'ਚ ਆਏ ਲੋਕਾਂ ਨੂੰ ਅਪੀਲ ਕੀਤੀ ਕਿ ਸਕੀਮ ਦਾ ਲਾਭ ਲੈਣ ਲਈ ਸਿਰਫ਼ ਯੋਗ ਵਿਅਕਤੀ ਹੀ ਫਾਰਮ ਭਰਨ | ਉਨ੍ਹਾਂ ਇਸ ਮੌਕੇ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 14ਵੇਂ ਵਿੱਤ ਕਮਿਸ਼ਨ ਦੇ 1 ਕਰੋੜ 67 ਲੱਖ ਰੁਪਏ ਦੇ ਚੈੱਕ ਵੀ ਤਕਸੀਮ ਕੀਤੇ ਅਤੇ ਸਮਾਰਟ ਵਿਲੇਜ ਸਕੀਮ ਅਧੀਨ 15 ਪਿੰਡਾਂ ਨੂੰ 34 ਲੱਖ 80 ਹਜ਼ਾਰ ਰੁਪਏ ਦੀ ਹੋਰ ਰਾਸ਼ੀ ਵੰਡੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਨੇ ਕਿਹਾ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਲਗਾਏ ਜਾਣ ਵਾਲੇ ਕੈਂਪਾਂ ਦਾ ਮਕਸਦ ਲੋਕਾਂ ਨੂੰ ਘਰਾਂ ਦੇ ਨੇੜੇ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਨਾ ਮਾਰਨੇ ਪੈਣ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰੀਕ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਲਈ 157 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ 'ਚੋਂ 27 ਨੂੰ ਮੌਕੇ 'ਤੇ ਹੀ ਬਣਦਾ ਲਾਭ ਦਿੱਤਾ ਗਿਆ, ਜਦੋਂ ਕਿ 117 ਅਰਜ਼ੀਆਂ ਨੂੰ ਅਗਲੇਰੀ ਕਾਰਵਾਈ ਲਈ ਸਬੰਧਿਤ ਵਿਭਾਗਾਂ ਨੂੰ ਭੇਜ ਦਿੱਤਾ ਗਿਆ ਹੈ | ਜਦਕਿ ਮੌਕੇ 'ਤੇ ਕੀਤੀ ਪੜਤਾਲ ਦੌਰਾਨ 13 ਅਰਜ਼ੀਆਂ ਅਯੋਗ ਪਾਈਆਂ ਗਈਆਂ | ਇਸ ਮੌਕੇ ਆਨੰਦ ਸਾਗਰ ਸ਼ਰਮਾ ਐਸ.ਡੀ.ਐਮ. ਅਮਲੋਹ, ਸੁਖਵਿੰਦਰ ਸਿੰਘ ਡੀ.ਐਸ.ਪੀ., ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਸਿੱਧੂ, ਬੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ, ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ, ਬੀਬੀ ਅਮਨਦੀਪ ਕੌਰ ਸਰਪੰਚ ਚਤੁਰਪੁਰਾ, ਗੁਰਿੰਦਰਪਾਲ ਸਿੰਘ ਹੈਪੀ ਮੈਂਬਰ ਬਲਾਕ ਸੰਮਤੀ ਤੇ ਸਰਪੰਚ ਕੁੰਭ, ਰਜਿੰਦਰ ਬਿੱਟੂ ਸਾਬਕਾ ਪ੍ਰਧਾਨ ਬਲਾਕ ਕਾਂਗਰਸ, ਸੰਜੀਵ ਦੱਤਾ, ਹੈਪੀ ਕੁੰਭ ਮੈਂਬਰ ਬਲਾਕ ਸੰਮਤੀ, ਜਗਵੀਰ ਸਿੰਘ ਸਲਾਣਾ, ਬਲਵਿੰਦਰ ਸਿੰਘ ਗੁਰਧਨਪੁਰ, ਰਣਜੀਤ ਸਿੰਘ ਘੋਲਾ, ਜਰਨੈਲ ਸਿੰਘ ਕੁੰਭ ਸਾਬਕਾ ਸਰਪੰਚ, ਜੋਗਿੰਦਰ ਮੈਣੀ, ਹਰਨੈਲ ਸਿੰਘ ਸਿੰਧੜ, ਸਾਧੂ ਸਿੰਘ ਚਤੁਰਪੁਰਾ, ਅਰਵਿੰਦ ਸਿੰਗਲਾ, ਹਰਪ੍ਰੀਤ ਸਿੰਘ ਪਿੰ੍ਰਸ ਕੌਾਸਲਰ, ਹਰਜੀਤ ਸਿੰਘ ਚਤੁਰਪੁਰਾ, ਸੁਖਵਿੰਦਰ ਸਿੰਘ ਕੁੰਭੜਾ ਸਰਪੰਚ, ਹਰਪ੍ਰੀਤ ਸਿੰਘ ਮਾਜਰੀ, ਸਤਨਾਮ ਸਿੰਘ ਤੂਰਾਂ, ਹਰਜੀਤ ਸਿੰਘ, ਜਸਮੀਤ ਰਾਜਾ ਤੋਂ ਇਲਾਵਾ ਹੋਰ ਹਾਜ਼ਰ ਸਨ |

ਬਸੀ ਪਠਾਣਾਂ ਤੋਂ ਸੀ. ਏ. ਏ. ਦੇ ਵਿਰੋਧ 'ਚ ਭਾਰੀ ਗਿਣਤੀ ਮੋਟਰਸਾਈਕਲ ਸਵਾਰ ਰਵਾਨਾ

ਬਸੀ ਪਠਾਣਾਂ, 23 ਜਨਵਰੀ (ਗੁਰਬਚਨ ਸਿੰਘ ਰੁਪਾਲ, ਗੌਤਮ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਅਗਵਾਈ 'ਚ ਕੇਂਦਰ ਸਰਕਾਰ ਦੇ ਸੀ.ਏ.ਏ. ਨਾਗਰਿਕਤਾ ਕਾਨੂੰਨ ਵਿਰੁੱਧ ਅੱਜ ਇੱਥੇ ਮਾਰਕੀਟ ਕਮੇਟੀ ਤੋਂ ਯੂਥ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਮੋਟਰਸਾਈਕਲ ਸਵਾਰਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸਰਕਲ ਖਮਾਣੋਂ ਦੀ ਮੀਟਿੰਗ

ਖਮਾਣੋਂ, 23 ਜਨਵਰੀ (ਜੋਗਿੰਦਰ ਪਾਲ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਾਬਕਾ ਪਿ੍ੰਸੀਪਲ ਸਕੱਤਰ ਤੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁੱਖ ਸੇਵਾਦਾਰ ਦਰਬਾਰਾ ਸਿੰਘ ਗੁਰੂ ਨੇ ਸਰਕਲ ਖਮਾਣੋਂ ਦੇ ਅਕਾਲੀ ...

ਪੂਰੀ ਖ਼ਬਰ »

ਖਮਾਣੋਂ 'ਚ ਐਸ. ਡੀ. ਐਮ. ਪਰਮਜੀਤ ਸਿੰਘ ਕੌਮੀ ਝੰਡਾ ਲਹਿਰਾਉਣਗੇ

ਖਮਾਣੋਂ, 23 ਜਨਵਰੀ (ਮਨਮੋਹਣ ਸਿੰਘ ਕਲੇਰ)-ਸਬ ਡਵੀਜ਼ਨ ਖਮਾਣੋਂ ਵਿਖੇ 71ਵੇਂ ਗਣਤੰਤਰ ਦਿਵਸ ਦੇ ਸਮਾਗਮ ਮੌਕੇ ਪਰਮਜੀਤ ਸਿੰਘ ਪੀ.ਸੀ.ਐਸ. ਐਸ.ਡੀ.ਐਮ. ਖਮਾਣੋਂ ਕੌਮੀ ਝੰਡਾ ਲਹਿਰਾਉਣਗੇ | ਦਾਣਾ ਮੰਡੀ ਖਮਾਣੋਂ ਵਿਖੇ ਕਰਵਾਏ ਜਾ ਰਹੇ ਗਣਤੰਤਰ ਸਮਾਗਮ ਮੌਕੇ ਝੰਡਾ ਲਹਿਰਾਉਣ ...

ਪੂਰੀ ਖ਼ਬਰ »

ਕੱਲ੍ਹ ਦੇ ਬੰਦ ਨੂੰ ਹਰ ਪੰਜਾਬ ਵਾਸੀ ਸਫਲ ਬਣਾਏ-ਗੱਗੜਵਾਲ

ਖਮਾਣੋਂ, 23 ਜਨਵਰੀ (ਮਨਮੋਹਣ ਸਿੰਘ ਕਲੇਰ)-ਘੱਟ ਗਿਣਤੀ ਲੋਕਾਂ ਦੀ ਆਵਾਜ਼ ਦਬਾਉਣ ਦੀ ਨੀਅਤ ਨਾਲ ਹਿੰਦੂ ਰਾਸ਼ਟਰ ਦੀ ਮੁੱਦਈ ਮੋਦੀ ਸਰਕਾਰ ਦੇ ਿਖ਼ਲਾਫ਼ ਰੋਸ ਦਰਜ ਕਰਵਾਉਣ ਲਈ 25 ਜਨਵਰੀ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਹਰ ਪੰਜਾਬ ਵਾਸੀ ਸਫਲ ਬਣਾਏ | ਇਹ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਨੰਦਪੁਰ ਿਖ਼ਲਾਫ਼ ਗਲੀ-ਨਾਲੀ ਨਾ ਬਣਾਉਣ ਦਾ ਦੋਸ਼

ਨੰਦਪੁਰ ਕਲੌੜ, 23 ਜਨਵਰੀ (ਜਰਨੈਲ ਸਿੰਘ ਧੁੰਦਾ)- ਬਲਾਕ ਬਸੀ ਪਠਾਣਾਂ ਅਧੀਨ ਪਿੰਡ ਨੰਦਪੁਰ ਦੇ ਵਸਨੀਕ ਜਗਤਾਰ ਸਿੰਘ ਪੁੱਤਰ ਆਤਮਾ ਸਿੰਘ ਨੇ ਗ੍ਰਾਮ ਪੰਚਾਇਤ ਨੰਦਪੁਰ ਿਖ਼ਲਾਫ਼ ਗਲੀ-ਨਾਲੀ ਨਾ ਬਣਾਉਣ ਅਤੇ ਹੋਰ ਸਰਕਾਰੀ ਸਹੂਲਤਾਂ ਨਾ ਦੇਣ ਦਾ ਦੋਸ਼ ਲਾਇਆ ਹੈ | ਅਮਰੀਕ ...

ਪੂਰੀ ਖ਼ਬਰ »

ਭਾਈ ਮਰਦਾਨਾ ਦੇ ਜਨਮ ਦਿਵਸ ਮੌਕੇ ਸਰਕਾਰੀ ਛੁੱਟੀ ਕੀਤੀ ਜਾਵੇ-ਬਿੱਟੂ

ਵਿਧਾਇਕ ਕਾਕਾ ਰਣਦੀਪ ਸਿੰਘ ਨੂੰ ਮੁੱਖ ਮੰਤਰੀ ਦੇ ਨਾਂਅ ਸੌਾਪਿਆ ਮੰਗ ਪੱਤਰ ਮੰਡੀ ਗੋਬਿੰਦਗੜ੍ਹ, 23 ਜਨਵਰੀ (ਪੱਤਰ ਪ੍ਰੇਰਕ)-ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈੱਲਫੇਅਰ ਸੁਸਾਇਟੀ ਪੰਜਾਬ ਦੇ ਪ੍ਰਧਾਨ ਰਾਜਿੰਦਰ ਬਿੱਟੂ ਦੀ ਅਗਵਾਈ 'ਚ ਅੱਜ ਭਾਈਚਾਰੇ ਵਲੋਂ ਹਲਕਾ ...

ਪੂਰੀ ਖ਼ਬਰ »

ਨਾਗਰਿਕਤਾ ਕਾਨੂੰਨ ਿਖ਼ਲਾਫ਼ ਅਮਲੋਹ ਤੋਂ ਮੋਟਰਸਾਈਕਲ ਰੈਲੀ ਰਵਾਨਾ

ਮੰਡੀ ਗੋਬਿੰਦਗੜ੍ਹ, 23 ਜਨਵਰੀ (ਪੱਤਰ ਪ੍ਰੇਰਕ)-ਕੇਂਦਰ ਦੀ ਭਾਜਪਾ ਸਰਕਾਰ ਜਿੱਥੇ ਨਾਗਰਿਕਤਾ ਕਾਨੂੰਨ ਨੂੰ ਦੇਸ਼ ਭਰ 'ਚ ਲਾਗੂ ਕਰਵਾਉਣ ਲਈ ਲੋਕਾਂ ਨੂੰ ਵੱਡੇ ਪੱਧਰ 'ਤੇ ਇਸ ਕਾਨੂੰਨ ਬਾਰੇ ਜਾਗਰੂਕ ਕਰ ਰਹੀ ਹੈ, ਉੱਥੇ ਹੀ ਪੰਜਾਬ ਦੀ ਕੈਪਟਨ ਸਰਕਾਰ ਨੇ ਇਸ ਕਾਨੂੰਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਮੰਡੀ ਗੋਬਿੰਦਗੜ੍ਹ, 23 ਜਨਵਰੀ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਅਮਲੋਹ ਰੋਡ 'ਤੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਵਲੋਂ ਟੱਕਰ ਮਾਰਨ ਕਾਰਨ ਸਕੂਟਰ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ | ਮਿਲੀ ਜਾਣਕਾਰੀ ਦੇ ...

ਪੂਰੀ ਖ਼ਬਰ »

ਜੀ. ਟੀ. ਯੂ. ਵਲੋਂ ਸਰਕਾਰ ਵਿਰੁੱਧ ਖਮਾਣੋਂ ਵਿਖੇ ਧਰਨਾ ਤੇ ਅਰਥੀ ਫ਼ੂਕ ਮੁਜ਼ਾਹਰਾ ਅੱਜ

ਖਮਾਣੋਂ, 23 ਜਨਵਰੀ (ਮਨਮੋਹਣ ਸਿੰਘ ਕਲੇਰ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਬਲਾਕ ਖਮਾਣੋਂ ਪ੍ਰਧਾਨ ਰਾਜਿੰਦਰ ਸਿੰਘ ਰਾਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾਈ ਕਮੇਟੀ ਦੇ ਫ਼ੈਸਲੇ ਅਨੁਸਾਰ ਅਧਿਆਪਕਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਸਰਕਾਰ ਵਲੋਂ ਨਾ ...

ਪੂਰੀ ਖ਼ਬਰ »

ਮਤਰਏ ਬਾਪ ਵਲੋਂ ਨਾਬਾਲਗ ਧੀ ਨਾਲ ਜਬਰ ਜਨਾਹ

ਮੰਡੀ ਗੋਬਿੰਦਗੜ੍ਹ, 23 ਜਨਵਰੀ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਵਿਧੀ ਚੰਦ ਕਾਲੋਨੀ ਦੇ ਇਕ ਘਰ 'ਚ ਮਤਰਏ ਬਾਪ ਵਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦੀ ਖ਼ਬਰ ਹੈ | ਮੰਡੀ ਗੋਬਿੰਦਗੜ੍ਹ ਪੁਲਿਸ ਕੋਲ ਦਰਜ ਮੁਕੱਦਮੇ ਅਨੁਸਾਰ ਪੀੜਿਤ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਪਲਾਸਟਿਕ ਚਾਈਨਾ ਡੋਰ ਵੇਚਣ ਵਾਲਾ ਕਾਬੂ-ਪਰਚਾ ਦਰਜ

ਮੰਡੀ ਗੋਬਿੰਦਗੜ੍ਹ, 23 ਜਨਵਰੀ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਪਲਾਸਟਿਕ ਚਾਈਨਾ ਡੋਰ ਵੇਚਣ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਨ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਮਹਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਿਨੇਸ਼ ਕੁਮਾਰ ਵਲੋਂ ਅੱਜ ਬਸੀ ਬਲਾਕ ਦੇ ਵੱਖ-ਵੱਖ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ | ਚੈਕਿੰਗ ਦੌਰਾਨ ਉਨ੍ਹਾਂ 'ਪੜ੍ਹੋ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਦਾ ਰੇਹੜੀ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਸਨਮਾਨ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਮਨਪ੍ਰੀਤ ਸਿੰਘ)-ਰੇਹੜੀ ਵੈੱਲਫੇਅਰ ਐਸੋਸੀਏਸ਼ਨ ਸਰਹਿੰਦ ਮੰਡੀ ਦੇ ਅਹੁਦੇਦਾਰਾਂ ਵਲੋਂ ਮਾਰਕੀਟ ਕਮੇਟੀ ਸਰਹਿੰਦ ਦੇ ਨਵ-ਨਿਯੁਕਤ ਚੇਅਰਮੈਨ ਗੁਲਸ਼ਨ ਰਾਏ ਬੌਬੀ ਦਾ ਅੱਜ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਸਿਹਤ ਜਾਗਰੂਕਤਾ ਸੈਮੀਨਾਰ

ਬਸੀ ਪਠਾਣਾਂ, 23 ਜਨਵਰੀ (ਗ.ਸ. ਰੁਪਾਲ)-ਇਸਤਰੀ ਅਕਾਲੀ ਦੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬੀਬੀ ਕਮਲਜੀਤ ਕੌਰ ਜਨਾਗਲ ਨੇ ਦੱਸਿਆ ਕਿ ਲੰਘੇ ਦਿਨ ਇੱਥੇ ਜ਼ਰਖੇਲਾਂ ਮੁਹੱਲਾ ਦੇ ਨੇੜੇ ਵਾਲੇ ਪੁਰਾਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਉਨ੍ਹਾਂ ਵਲੋਂ ਸੁਖਮਨੀ ...

ਪੂਰੀ ਖ਼ਬਰ »

ਐਨ. ਆਰ. ਆਈ. ਸਭਾ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਜਖਵਾਲੀ, 23 ਜਨਵਰੀ (ਨਿਰਭੈ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚਨਾਰਥਲ ਕਲਾਂ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਐਨ.ਆਰ.ਆਈ. ਸਭਾ ਚਨਾਰਥਲ ਕਲਾਂ ਦੀ ਸਰਪ੍ਰਸਤੀ ਹੇਠ 13ਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਵਲੋਂ ਖ਼ੂਨਦਾਨ ਕੈਂਪ

ਨੋਗਾਵਾਂ, 23 ਜਨਵਰੀ (ਰਵਿੰਦਰ ਮੌਦਗਿਲ)-ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਵਲੋਂ ਗਰਾਮ ਪੰਚਾਇਤ ਮਹਿਦੂਦਾਂ ਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਚੌਥਾ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀ ਬੈਠਕ ਹੋਈ

ਭੜੀ, 23 ਜਨਵਰੀ (ਭਰਪੂਰ ਸਿੰਘ ਹਵਾਰਾ)-ਯੂਥ ਕਾਂਗਰਸ ਫ਼ਤਹਿਗੜ੍ਹ ਸਾਹਿਬ ਦੇ ਨਵ-ਨਿਯੁਕਤ ਇੰਚਾਰਜ ਸੰਦੀਪ ਮਲਹੋਤਰਾ ਅਤੇ ਪ੍ਰਧਾਨ ਯੂਥ ਕਾਂਗਰਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਮਨਪ੍ਰੀਤ ਸਿੰਘ ਪੀਤਾ ਚਾਹਲ ਦੀ ਪ੍ਰਧਾਨਗੀ ਹੇਠ ਬੈਠਕ ਹੋਈ | ਇਸ ਮੌਕੇ ਪੰਜਾਬ ਯੂਥ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਕਾਲਜ ਦੇ ਵਿਦਿਆਰਥੀਆਂ ਨੇ ਆਲ ਇੰਡੀਆ ਕੌ ਾਸਲ ਦੇ ਖੇਤਰੀ ਸੰਮੇਲਨ 'ਚ ਪੋ੍ਰਜੈਕਟ ਕੀਤਾ ਪੇਸ਼

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਇਲੈਕਟ੍ਰੀਕਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਦਿੱਲੀ ਵਿਖੇ ਆਲ ਇੰਡੀਆ ਕੌਾਸਲ ਦੇ ਖੇਤਰੀ ਸੰਮੇਲਨ 'ਚ ਸ਼ਿਰਕਤ ਕੀਤੀ | ਵਿਦਿਆਰਥੀਆਂ ਦੇ ਨਾਲ, ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਦੇ ਫ਼ਿਜ਼ੀਓਥੈਰੇਪੀ ਵਿਭਾਗ ਵਲੋਂ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਫਿਜ਼ੀਓਥੈਰੇਪੀ ਵਿਭਾਗ ਨੇ ਵਿਦਿਆਰਥੀਆਂ ਲਈ ਵਿੱਦਿਅਕ ਯਾਤਰਾ ਦਾ ਆਯੋਜਨ ਕੀਤਾ | ਇਸ ਵਿੱਦਿਅਕ ਯਾਤਰਾ ਦੌਰਾਨ 62 ਤੋਂ ਵੱਧ ਵਿਦਿਆਰਥੀਆਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਮੱਦੇਨਜ਼ਰ ਗੱਡੀਆਂ ਦੀ ਚੈਕਿੰਗ ਕੀਤੀ

ਦੇਵੀਗੜ੍ਹ, 23 ਜਨਵਰੀ (ਰਾਜਿੰਦਰ ਸਿੰਘ ਮੌਜੀ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਥਾਣਾ ਜੁਲਕਾਂ ਦੇ ਮੁਖੀ ਗੁਰਪ੍ਰੀਤ ਸਿੰਘ ਭਿੰਡਰ ਦੀ ਰਹਿਨੁਮਾਈ ਹੇਠ ਸਬ ਇੰਸਪੈਕਟਰ ਸੁਰਿੰਦਰ ਸਿੰਘ ਵਲੋਂ ਆਪਣੀ ਪੁਲਿਸ ਪਾਰਟੀ ਨੰੂ ਨਾਲ ਲੈ ਕੇ ਗਣਤੰਤਰ ਦਿਵਸ ਦੇ ...

ਪੂਰੀ ਖ਼ਬਰ »

ਬਹਿਲ ਦੇ ਸਕੂਲ ਵਿਖੇ ਹੈਲਥੀ ਬੇਬੀ ਸ਼ੋਅ ਕਰਵਾਇਆ

ਭੁਨਰਹੇੜੀ, 23 ਜਨਵਰੀ (ਧਨਵੰਤ ਸਿੰਘ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਲੋਂ ਪਿੰਡ ਬਹਿਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਹੈਲਥੀ ਬੇਬੀ ਸ਼ੋਅ ਕਰਵਾਇਆ ਗਿਆ | ਇਸ ਪ੍ਰੋਗਰਾਮ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਹਰਿੰਦਰਪਾਲ ਸਿੰਘ ਹੈਰੀਮਾਨ ਹਲਕਾ ਇੰਚਾਰਜ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਤਿ੍ਪੜੀ ਖੇਤਰ 'ਚ ਸੜਕਾਂ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਪਟਿਆਲਾ, 23 ਜਨਵਰੀ (ਜਸਪਾਲ ਸਿੰਘ ਢਿੱਲੋਂ)- ਨਗਰ ਨਿਗਮ ਵਲੋਂ ਅੱਜ ਤਿ੍ਪੜੀ ਖੇਤਰ 'ਚ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਕੀਤੀ ਗਈ | ਇਸ ਸਬੰਧੀ ਮੇਅਰ ਸੰਜੀਵ ਸ਼ਰਮਾ , ਕਮਿਸ਼ਨਰ ਪੂਨਮਦੀਪ ਕੌਰ ਦੇ ਆਦੇਸ਼ਾਂ 'ਤੇ ਨਗਰ ਨਿਗਮ ਦੇ ਨਿਗਰਾਨ ਸੁਨੀਲ ਮਹਿਤਾ ਦੀ ਅਗਵਾਈ ...

ਪੂਰੀ ਖ਼ਬਰ »

ਸੈਕਟਰੀ ਦੀਆਂ ਆਪ ਹੁਦਰੀਆਂ ਦੇ ਿਖ਼ਲਾਫ਼ ਸ਼ਿਕਾਇਤ ਲੈ ਕੇ ਕਿਸਾਨ ਯੂਨੀਅਨ ਵਫ਼ਦ ਐਸ. ਡੀ. ਐਮ. ਨੂੰ ਮਿਲਿਆ

ਪਟਿਆਲ਼ਾ, 23 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਗਰਾਮ ਸਭਾ ਧਰਮਹੇੜੀ ਦੇ ਸੈਕਟਰੀ ਵਲੋਂ ਕੀਤੀਆਂ ਜਾ ਰਹੀਆਂ ਆਪ ਹੁਦਰੀਆਂ ਦੇ ਿਖ਼ਲਾਫ਼ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦਾ ਇਕ ਵਫਦ ਐਸ. ਡੀ. ਐਮ. ਨੂੰ ਮਿਲਿਆ | ਐਸ. ਡੀ. ਐਮ. ਚਰਨਜੀਤ ਸਿੰਘ ਨੂੰ ਲਿਖਤੀ ਸ਼ਿਕਾਇਤ ...

ਪੂਰੀ ਖ਼ਬਰ »

ਸੁਭਾਸ਼ ਚੰਦਰ ਬੋਸ ਦੀ ਮਨਾਈ ਜੈਅੰਤੀ

ਸਮਾਣਾ, 23 ਜਨਵਰੀ (ਹਰਵਿੰਦਰ ਸਿੰਘ ਟੋਨੀ)-ਪਬਲਿਕ ਕਾਲਜ ਸਮਾਣਾ ਦੇ ਕਮਿਊਨਿਟੀ ਐਜੂਕੇਸ਼ਨ ਕਲੱਬ ਵਲੋਂ ਸੁਭਾਸ਼ ਚੰਦਰ ਬੋਸ ਦੀ ਜੈਅੰਤੀ ਮਨਾਈ ਗਈ | ਇਸ ਮੌਕੇ ਕਾਲਜ ਪਿ੍ੰਸੀਪਲ ਡਾ.ਜਤਿੰਦਰ ਦੇਵ ਨੇ ਕਮਿਊਨਿਟੀ ਐਜੂਕੇਸ਼ਨ ਕਲੱਬ ਵਲੋਂ ਪੜ੍ਹਾਏ ਜਾ ਰਹੇ ਬੱਚਿਆਂ ਨੂੰ ...

ਪੂਰੀ ਖ਼ਬਰ »

ਸਦਰ ਪੁਲਿਸ ਵਲੋਂ 2100 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ, 1 ਫ਼ਰਾਰ

ਰਾਜਪੁਰਾ, 23 ਜਨਵਰੀ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ 2 ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ 2 ਵਾਹਨਾਂ 'ਚੋਂ ਨਾਜਾਇਜ਼ ਤੌਰ 'ਤੇ ਲਿਆਂਦੀਆਂ ਜਾ ਰਹੀਆਂ 2100 ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰਕੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ, ਜਦਕਿ 1 ਵਿਅਕਤੀ ਮੌਕੇ ...

ਪੂਰੀ ਖ਼ਬਰ »

ਗੋਪਾਲ ਸਵੀਟਸ ਤੋਂ 25 ਹਜ਼ਾਰ ਚੋਰੀ

ਪਟਿਆਲਾ, 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸਥਾਨਕ ਫੁਹਾਰਾ ਚੌਕ ਵਿਚ ਸਥਿਤ ਗੋਪਾਲ ਸਵੀਟਸ ਦਾ ਸ਼ਟਰ ਤੋੜ ਕੇ 25 ਹਜ਼ਾਰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣੇਦਾਰ ਹਰਭਜਨ ਸਿੰਘ ਨੇ ਦੱਸਿਆ ਕਿ ਕੱਲ੍ਹ ਰਾਤੀ ਇਕ ...

ਪੂਰੀ ਖ਼ਬਰ »

ਰੇਲਵੇ ਮੁਲਾਜ਼ਮਾਂ ਨੇ ਮਨਾਇਆ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ

ਪਟਿਆਲਾ, 23 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਡੀ. ਐਮ. ਡਬਲਿਊ. ਪਟਿਆਲਾ ਵਿਖੇ ਨੇਤਾ ਜੀ ਸੁਭਾਸ਼ ਚੰਦਰ ਬੌਸ ਦਾ ਜਨਮ ਦਿਨ ਮਨਾਉਣ ਲਈ ਵੱਡੀ ਗਿਣਤੀ 'ਚ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ | ਡੀ.ਐਮ.ਡਬਲਿਊ. ਬਚਾਓ ਸੰਘਰਸ਼ ਕਮੇਟੀ ਦੇ ਬੈਨਰ ਹੇਠ ਸਾਰੀਆਂ ਹੀ ਯੂਨੀਅਨਾਂ ਦੇ ...

ਪੂਰੀ ਖ਼ਬਰ »

ਵਿਭਾਗ ਦੇ ਪਿੰ੍ਰਸੀਪਲ ਸਕੱਤਰ ਵਲੋਂ ਰਜਿੰਦਰਾ ਹਸਪਤਾਲ 'ਚ ਬਕਾਇਆ ਪਏ ਕਾਰਜਾਂ ਦਾ ਮੁਆਇਨਾ

ਪਟਿਆਲਾ, 23 ਜਨਵਰੀ (ਮਨਦੀਪ ਸਿੰਘ ਖਰੋੜ)-ਪੰਜਾਬ ਦੀ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪਿੰ੍ਰਸੀਪਲ ਸਕੱਤਰ ਅਤੇ ਸਲਾਹਕਾਰ ਅੱਜ ਸਰਕਾਰੀ ਰਜਿੰਦਰਾ ਹਸਪਤਾਲ 'ਚ ਬਕਾਇਆ ਪਏ ਕਾਰਜਾਂ ਦਾ ਮੁਆਇਨਾ ਕਰਨ ਲਈ ਪਟਿਆਲਾ ਪੁੱਜੇ | ਜਾਣਕਾਰੀ ਅਨੁਸਾਰ ਪਿ੍ੰਸੀਪਲ ਸਕੱਤਰ ...

ਪੂਰੀ ਖ਼ਬਰ »

ਦਾਜ ਦੇ ਮਾਮਲੇ 'ਚ ਸਹੁਰਾ ਪਰਿਵਾਰ ਿਖ਼ਲਾਫ਼ ਕੇਸ ਦਰਜ

ਪਟਿਆਲਾ, 23 ਜਨਵਰੀ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ ਇਕ ਔਰਤ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਅਤੇ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਔਰਤ ਦੇ ਸਹੁਰਾ ਪਰਿਵਾਰ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 406,498 ਏ ਤਹਿਤ ਕੇਸ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੂੰ ਤੁਰੰਤ ਨੱਥ ਪਾਈ ਜਾਵੇ-ਭੁੱਟਾ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)- ਬੀਤੇ ਦਿਨੀਂ ਸਰਹਿੰਦ ਮੰਡੀ 'ਚ ਲੁਟੇਰਿਆਂ ਵਲੋਂ ਦੁਕਾਨਦਾਰ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਅਤੇ ਸਥਾਨਕ ਬਾਬਾ ਮੋਤੀ ਰਾਮ ਮਹਿਰਾ ਮਾਰਕੀਟ 'ਚ ਚੋਰੀ ਹੋਣ ਕਾਰਨ ਸ਼ਹਿਰ 'ਚ ਦਹਿਸ਼ਤ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ...

ਪੂਰੀ ਖ਼ਬਰ »

ਸੜਕ 'ਤੇ ਗੱਡੀਆਂ ਖੜ੍ਹਨ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਮਨਪ੍ਰੀਤ ਸਿੰਘ)-ਜੁਗਨੀ ਗਰੁੱਪ ਸਟੂਡੈਂਟਸ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਨੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਕਚਹਿਰੀਆਂ ਦੇ ਬਾਹਰ ਸੜਕਾਂ 'ਤੇ ...

ਪੂਰੀ ਖ਼ਬਰ »

ਬੀਬੀ ਨਾਗਰਾ ਵਲੋਂ ਬਾੜਾ, ਸਰਹਿੰਦ ਵਿਖੇ ਸੀਵਰੇਜ ਪਾਉਣ ਦੇ ਕੰਮ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਮਨਦੀਪ ਕੌਰ ਨਾਗਰਾ ਵਲੋਂ ਅੱਜ ਬਾੜਾ, ਸਰਹਿੰਦ ਵਿਖੇ ਸੀਵਰੇਜ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ...

ਪੂਰੀ ਖ਼ਬਰ »

ਸਬਜ਼ੀ ਦੀਆਂ ਵਧੀਆਂ ਕੀਮਤਾਂ ਨੇ ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗਾੜਿਆ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਮਨਪ੍ਰੀਤ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਇਕ ਪਾਸੇ ਜਿੱਥੇ ਦੇਸ਼ ਵਾਸੀਆਂ ਨੂੰ ਸਹੂਲਤਾਂ ਦੇਣ ਦੀ ਗੱਲ ਕਰ ਰਹੀ ਹੈ, ਉੱਥੇ ਹੀ ਮਹਿੰਗਾਈ ਘਟਣ ਦਾ ਨਾਮ ਤੱਕ ਨਹੀਂ ਲੈ ਰਹੀ ਤੇ ਰਸੋਈ 'ਚ ਵਰਤੋਂ ਆਉਣ ਵਾਲੀਆਂ ਵਸਤਾਂ ਖ਼ਾਸ ਕਰ ਸਬਜ਼ੀਆਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਬੰਧੀ ਫੁੱਲ ਡਰੈੱਸ ਰਿਹਰਸਲ ਅੱਜ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-71ਵੇਂ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਅੱਜ 24 ਜਨਵਰੀ ਨੂੰ ਖੇਡ ਸਟੇਡੀਅਮ ਸਰਹਿੰਦ ਵਿਖੇ ਹੋਵੇਗੀ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦਿੰਦਿਆਂ ਦੱਸਿਆ ਕਿ ਗਣਤੰਤਰ ਦਿਵਸ ...

ਪੂਰੀ ਖ਼ਬਰ »

ਜ਼ਿਮੀਂਦਾਰਾਂ 'ਤੇ ਦਰਜ ਕੇਸ ਵਾਪਸ ਨਾ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦੇ ਐਲਾਨ ਦੀ ਮਾਨ ਵਲੋਂ ਹਮਾਇਤ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-'ਪਰਾਲੀ ਸਾੜਨ ਵਾਲੇ ਜ਼ਿਮੀਂਦਾਰਾਂ, ਕੰਬਾਈਨ ਹਾਰਵੈਸਟਰ, ਜਿਨ੍ਹਾਂ 'ਤੇ ਐਸ.ਐਮ.ਐਸ. ਨਹੀਂ ਲੱਗਿਆ ਹੋਇਆ, ਵਿਰੁੱਧ ਦਰਜ ਕੀਤੇ ਕੇਸ ਅਤੇ ਫੜੀਆਂ ਕੰਬਾਈਨਾਂ ਵਾਪਸ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਜ਼ਿਮੀਂਦਾਰਾਂ ...

ਪੂਰੀ ਖ਼ਬਰ »

ਡੇਰਾ ਬਾਬਾ ਬੁੱਧ ਦਾਸ ਵਿਖੇ ਕਰਵਾਇਆ ਸਤਿਸੰਗ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਰਾਜਿੰਦਰ ਸਿੰਘ)-ਡੇਰਾ ਬਾਬਾ ਬੁੱਧ ਦਾਸ ਵਿਖੇ ਸਤਿਸੰਗ ਕਰਵਾਇਆ ਗਿਆ | ਇਸ ਮੌਕੇ ਡੇਰੇ ਦੀ ਮੁੱਖ ਸੇਵਿਕਾ ਰੇਨੂ ਹੈਪੀ ਨੇ ਸੰਗਤਾਂ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਸਾਨੰੂ ਕੁਝ ਨਾ ਕੁਝ ਸਮਾਂ ਕੱਢ ਕੇ ਸਤਿਸੰਗ 'ਚ ਆਉਣਾ ਚਾਹੀਦਾ ਹੈ ...

ਪੂਰੀ ਖ਼ਬਰ »

ਮਿਸ਼ਨ 100 ਫ਼ੀਸਦੀ ਲਿਆਉਣ ਲਈ ਸਕੂਲਾਂ ਦਾ ਨਿਰੀਖਣ ਜਾਰੀ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਰਾਜਿੰਦਰ ਸਿੰਘ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਵਤਾਰ ਸਿੰਘ ਵਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਕਲਾਂ ਅਤੇ ਸਰਕਾਰੀ ਹਾਈ ਸਕੂਲ ਜਟਾਣਾਂ ਵਿਖੇ ਸਕੂਲਾਂ ਦੀ ...

ਪੂਰੀ ਖ਼ਬਰ »

ਸੁਚਰੀਤ ਕੌਰ ਚੀਮਾ ਨੇ ਸੰਭਾਲਿਆ ਉੱਪ ਰਜਿਸਟਰਾਰ ਸਹਿਕਾਰੀ ਸਭਾਵਾਂ ਦਾ ਅਹੁਦਾ

ਫ਼ਤਹਿਗੜ੍ਹ ਸਾਹਿਬ/ਸੰਘੋਲ, 23 ਜਨਵਰੀ (ਬਲਜਿੰਦਰ ਸਿੰਘ, ਹਰਜੀਤ ਸਿੰਘ ਮਾਵੀ)-ਸਹਿਕਾਰੀ ਸਭਾਵਾਂ ਫ਼ਤਹਿਗੜ੍ਹ ਸਾਹਿਬ 'ਚ ਸੁਚਰੀਤ ਕੌਰ ਚੀਮਾ ਵਲੋਂ ਅੱਜ ਬਤੌਰ ਉਪ ਰਜਿਸਟਰਾਰ ਵਜੋਂ ਅਹੁਦਾ ਸੰਭਾਲਿਆ ਗਿਆ | ਇਸ ਮੌਕੇ ਉਨ੍ਹਾਂ ਦਾ ਸਹਿਕਾਰੀ ਕਰਮਚਾਰੀ ਯੂਨੀਅਨ ਵਲੋਂ ...

ਪੂਰੀ ਖ਼ਬਰ »

ਸਾਂਝ ਕੇਂਦਰ ਖਮਾਣੋਂ ਦੇ ਇੰਚਾਰਜ ਜਸਵਿੰਦਰ ਸਿੰਘ ਵਲੋਂ ਟਰੱਕ ਆਪ੍ਰੇਟਰਾਂ ਨਾਲ ਮੀਟਿੰਗ

ਖਮਾਣੋਂ, 23 ਜਨਵਰੀ (ਜੋਗਿੰਦਰ ਪਾਲ)-ਸਾਂਝ ਕੇਂਦਰ ਖਮਾਣੋਂ ਦੇ ਇੰਚਾਰਜ ਜਸਵਿੰਦਰ ਸਿੰਘ ਵਲੋਂ ਟਰੱਕ ਯੂਨੀਅਨ ਖਮਾਣੋਂ ਵਿਖੇ ਟਰੱਕ ਆਪ੍ਰੇਟਰਾਂ ਅਤੇ ਡਰਾਈਵਰ ਭਰਾਵਾਂ ਨਾਲ ਇਕ ਮੀਟਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਹਾਜ਼ਰ ਟਰੱਕ ਆਪ੍ਰੇਟਰਾਂ ਅਤੇ ਡਰਾਈਵਰ ...

ਪੂਰੀ ਖ਼ਬਰ »

ਅਕਾਲੀ ਦਲ ਨੇ ਹਮੇਸ਼ਾ ਆਪਣੇ ਵਰਕਰਾਂ ਨੂੰ ਬਣਦਾ ਮਾਣ ਦਿੱਤਾ-ਅਕਾਲੀ ਆਗੂ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਮਨਪ੍ਰੀਤ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਚਨਾਰਥਲ, ਘੱਟ ਗਿਣਤੀ ਤੇ ਦਲਿਤ ਦਲ ਦੇ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਤੇ ਜਨਰਲ ਸਕੱਤਰ ਅਜੀਤ ਸਿੰਘ ਬਲਾਹੜਾ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ...

ਪੂਰੀ ਖ਼ਬਰ »

ਭਲਕ ਨੂੰ ਪੰਜਾਬ ਬੰਦ ਸਬੰਧੀ ਪੋਸਟਰ ਜਾਰੀ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਮਨਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਮੋਦੀ ਸਰਕਾਰ ਦੇ ਫਾਸ਼ੀਵਾਦੀ ਫ਼ੈਸਲਿਆਂ, ਨਾਗਰਿਕਤਾ ਕਾਨੂੰਨ ਨੂੰ ਦੇਸ਼ ਵਾਸੀਆਂ 'ਤੇ ਥੋਪਣ ਤੇ ਹਿੰਦੂ ...

ਪੂਰੀ ਖ਼ਬਰ »

ਪਿੰਡ ਖਨਿਆਣ 'ਚ ਕਰਵਾਇਆ ਗੁਰਮਤਿ ਸਮਾਗਮ

ਅਮਲੋਹ, 23 ਜਨਵਰੀ (ਪੱਤਰ ਪ੍ਰੇਰਕ)-ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਦੀ ਲੜੀ ਤਹਿਤ ਨਜ਼ਦੀਕ ਪਿੰਡ ਖਨਿਆਣ ਦੇ ਗੁਰਦੁਆਰਾ ਸਾਹਿਬ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਪੁੱਜੇ ਹਜ਼ੂਰੀ ਰਾਗੀ ਜਥੇ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਾਗਰਿਕਤਾ ਕਾਨੂੰਨ ਬਾਰੇ ਦਿੱਤੀ ਜਾਣਕਾਰੀ

ਅਮਲੋਹ, 23 ਜਨਵਰੀ (ਕੁਲਦੀਪ ਸ਼ਾਰਦਾ)-ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਵਲੋਂ ਸ਼ਿਵਮ ਗਰਗ ਦੀ ਅਗਵਾਈ ਹੇਠ ਬਲਾਕ ਪੱਧਰ 'ਤੇ ਅਮਲੋਹ 'ਚ ਯੂਥ ਪਾਰਲੀਮੈਂਟ ਕਰਵਾਈ ਗਈ, ਜਿਸ 'ਚ ਕੇਂਦਰ ਸਰਕਾਰ ਵਲੋਂ ਨਾਗਰਿਕਤਾ ਕਾਨੂੰਨ ਬਾਰੇ ਪੰਜਾਬ ਅਤੇ ਹਰਿਆਣਾ ਦੇ ਵਕੀਲ ਐਮ.ਕੇ. ...

ਪੂਰੀ ਖ਼ਬਰ »

ਪੰਜਾਬੀ ਸਾਹਿਤਕ ਸੱਥ ਸ਼ਮਸ਼ਪੁਰ ਦੀ ਮਹੀਨਾਵਾਰ ਮੀਟਿੰਗ

ਅਮਲੋਹ, 23 ਜਨਵਰੀ (ਕੁਲਦੀਪ ਸ਼ਾਰਦਾ)-ਪਿੰਡ ਸਮਸ਼ਪੁਰ ਵਿਖੇ ਪੰਜਾਬੀ ਸਾਹਿਤਕ ਸੱਥ ਸਮਸ਼ਪੁਰ ਦੀ ਮਹੀਨਾਵਾਰ ਮੀਟਿੰਗ ਹੋਈ, ਜਿਸ ਦੇ ਆਰੰਭ 'ਚ ਈਦੂ ਸ਼ਰੀਫ਼ ਦੇ ਅਕਾਲ ਚਲਾਣਾ 'ਤੇ ਸ਼ੋਕ ਮਤਾ ਪੜਿ੍ਹਆ ਗਿਆ | ਇਸ ਉਪਰੰਤ ਪਾਲ ਸਿੰਘ, ਸੁਰਜੀਤ ਸਿੰਘ, ਮਾਸਟਰ ਨਰਿੰਦਰ ਸਿੰਘ, ...

ਪੂਰੀ ਖ਼ਬਰ »

350 ਗ੍ਰਾਮ ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਰਾਜਪੁਰਾ, 23 ਜਨਵਰੀ (ਜੀ.ਪੀ. ਸਿੰਘ)-ਰੇਲਵੇ ਪੁਲਿਸ ਦੇ ਸੀ.ਆਈ.ਏ. ਸਟਾਫ਼ ਅਤੇ ਸਥਾਨਕ ਰੇਲਵੇ ਚੌਕੀ ਦੀ ਪੁਲਿਸ ਨੇ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 350 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਇਨਕਮ ਟੈਕਸ ਵਿਭਾਗ ਦੇ ਅਧਿਕਾਰੀਆਂ ਵਲੋਂ ਆੜ੍ਹਤੀ ਐਸੋਸੀਏਸ਼ਨ ਨਾਲ ਮੀਟਿੰਗ

ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਮਨਪ੍ਰੀਤ ਸਿੰਘ)-ਇਨਕਮ ਟੈਕਸ ਦੇ ਪਿੰ੍ਰਸੀਪਲ ਕਮਿਸ਼ਨਰ ਵਿਕਰਮ ਗੌੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਜੁਆਇੰਟ ਕਮਿਸ਼ਨਰ ਰੇਂਜ ਮੰਡੀ ਗੋਬਿੰਦਗੜ੍ਹ ਆਕਰਸ਼ਨ ਸਿੰਘ ਦੁਆਰਾ ਇਨਕਮ ਟੈਕਸ ਦਫ਼ਤਰ ਸਰਹਿੰਦ ਵਿਖੇ ਵੱਖ-ਵੱਖ ਟਰੇਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX