ਅੰਮਿ੍ਤਸਰ, 23 ਜਨਵਰੀ (ਹਰਮਿੰਦਰ ਸਿੰਘ)-ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਟਿੱਪਣੀਆਂ 'ਤੇ ਇਤਰਾਜ਼ ਪ੍ਰਗਟ ਕਰਦੇ ਹੋਏ ਇਹ ਮਾਮਲਾ ਪੁਲਿਸ ਕਮਿਸ਼ਨਰ ਦੇ ਧਿਆਨ 'ਚ ਲਿਆਂਦਾ ਗਿਆ ਹੈ | ਇਸ ਸਬੰਧ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੂੰ ਸ਼ੋ੍ਰਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ਼ੋ੍ਰਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਪ੍ਰੋ: ਸਰਚਾਂਦ ਸਿੰਘ ਤੇ ਸ਼ਮਸ਼ੇਰ ਸਿੰਘ ਜੇਠੂਵਾਲ ਵਲੋਂ ਦਰਖ਼ਾਸਤਾਂ ਦਿੱਤੀਆਂ ਗਈਆਂ | ਪ੍ਰੋ: ਸਰਚਾਂਦ ਸਿੰਘ ਤੇ ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਨੇ ਉਨ੍ਹਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਤੇ ਆਸ ਹੈ ਕਿ ਪੁਲਿਸ ਭਾਈ ਢੱਡਰੀਆਂ ਵਾਲੇ ਿਖ਼ਲਾਫ਼ ਬਣਦੀ ਕਾਰਵਾਈ ਕਰੇਗੀ | ਪੋ੍ਰ: ਸਿਆਲਕਾ ਨੇ ਕਿਹਾ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਾ ਕਥਿਤ ਤੌਰ 'ਤੇ ਪਿਛਲੇ ਲੰਮੇ ਸਮੇਂ ਤੋਂ ਸਿੱਖ ਗੁਰੂ ਸਾਹਿਬਾਨ, ਸਿੱਖ ਸਿਧਾਂਤ, ਸਿੱਖ ਫ਼ਲਸਫ਼ੇ ਪ੍ਰਤੀ ਗ਼ਲਤ ਭਾਵਨਾ ਤਹਿਤ ਪ੍ਰਚਾਰ ਕਰ ਰਿਹਾ ਹੈ | ਉਥੇ ਹੀ ਉਸ ਨੇ ਸਿੱਖ ਧਰਮ ਦੀ ਅਹਿਮ ਸਰਵ ਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਣਾਲੀ ਸਬੰਧੀ ਆਪਣੀ ਘਟੀਆ ਸੋਚ ਦਾ ਪ੍ਰਗਟਾਵਾ ਕੀਤਾ ਹੈ, ਜਿਸ ਨੇ ਕਿ ਸਿੱਖ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ | ਇਸ ਮੌਕੇ ਆਗੂਆਂ ਨੇ ਵਿਰਾਸਤੀ ਮਾਰਗ ਤੋਂ ਬੁੱਤ ਤੋੜਨ ਦੇ ਮਾਮਲੇ 'ਚ ਸ਼ਾਮਿਲ ਸਿੱਖ ਨੌਜਵਾਨਾਂ ਨੂੰ ਬਿਨਾ ਸ਼ਰਤ ਰਿਹਾਅ ਕਰਨ ਦੀ ਵੀ ਮੰਗ ਕੀਤੀ ਗਈ |
ਅੰਮਿ੍ਤਸਰ, 23 ਜਨਵਰੀ (ਰੇਸ਼ਮ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਇਕ ਜੁੂਨੀਅਰ ਨਕਸ਼ਾ ਨਵੀਸ ਨੂੰ ਕਥਿਤ ਭਿ੍ਸ਼ਟ ਅਧਿਕਾਰੀਆਂ ਿਖ਼ਲਾਫ਼ ਕੀਤੀਆਂ ਸ਼ਿਕਾਇਤਾਂ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ, ਜਿਸ ਕਾਰਨ ਉਸ ਦੀ ਬਦਲੀ ਵਾਰ-ਵਾਰ ਇਧਰ ਤੋਂ ਉਧਰ ਕੀਤੀ ...
ਅੰਮਿ੍ਤਸਰ, 23 ਜਨਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਐਮ. ਟੀ. ਪੀ. ਵਿਭਾਗ ਵਲੋਂ ਸਥਾਨਕ ਬਟਾਲਾ ਰੋਡ ਵਿਖੇ 9 ਏਕੜ ਜ਼ਮੀਨ 'ਚ ਬਣੀ ਅਣਅਧਿਕਾਰਤ ਕਾਲੋਨੀ 'ਚ ਉਸਰ ਰਹੀਆਂ ਨਾਜਾਇਜ਼ ਤੌਰ 'ਤੇ 5 ਇਮਾਰਤਾਂ 'ਤੇ ਡਿੱਚ ਮਸ਼ੀਨ ਚਲਾ ਕੇ ਉਨ੍ਹਾਂ ਨੂੰ ਤੋੜਿਆ ਗਿਆ | ਏ. ਟੀ. ਪੀ. ...
ਤਰਸਿੱਕਾ, 23 ਜਨਵਰੀ (ਅਤਰ ਸਿੰਘ ਤਰਸਿੱਕਾ)-ਥਾਣਾ ਤਰਸਿੱਕਾ ਨੂੰ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦ ਦੋ ਵਿਅਕਤੀਆਂ ਪਾਸੋਂ 8 ਡਰੰਮਾਂ 'ਚ ਪਾਈ 1601440 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ...
ਅੰਮਿ੍ਤਸਰ, 23 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਸਟੇਡੀਅਮ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ 71ਵੇਂ ਗਣਤੰਤਰ ਦਿਵਸ ਮੌਕੇ 71 ਹਜ਼ਾਰ ਤੁੱਥਪਿੱਕ ਦਾ ਤਿਰੰਗਾ ਖਿੱਚ ਦਾ ਕੇਂਦਰ ਬਣੇਗਾ ਜਿਸ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ...
ਅੰਮਿ੍ਤਸਰ, 23 ਜਨਵਰੀ (ਰੇਸ਼ਮ ਸਿੰਘ)-ਸ਼ਹਿਰ 'ਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਬਦਸਤੂਰ ਜਾਰੀ ਹਨ, ਜਿਸ ਤਹਿਤ ਦੋ ਹੋਰ ਔਰਤਾਂ ਲੁਟੇਰਿਆਂ ਦੀ ਲੁੱਟ ਖੋਹ ਦਾ ਸ਼ਿਕਾਰ ਹੋ ਗਈਆਂ, ਜਿਨ੍ਹਾਂ ਪਾਸੋਂ ਲੁਟੇਰੇ ਉਨ੍ਹਾਂ ਦੀ ਨਕਦੀ, ਮੋਬਾਈਲ ਫੋਨ ਤੇ ਹੋਰ ਕੀਮਤੀ ਸਾਮਾਨ ...
ਮਾਮਲਾ ਕੂੜੇ ਦੀ ਚੁਕਾਈ ਲਈ ਕਿਰਾਏ 'ਤੇ ਲਈਆਂ ਗੱਡੀਆਂ ਦਾ ਕਿਰਾਇਆ ਨਾ ਅਦਾ ਕਰਨ ਦਾ ਅੰਮਿ੍ਤਸਰ, 23 ਜਨਵਰੀ (ਹਰਮਿੰਦਰ ਸਿੰਘ)-ਅੰਮਿ੍ਤਸਰ ਸ਼ਹਿਰ ਦੇ ਬਹੁਤ ਸਾਰੇ ਹਿੱਸਿਆਂ 'ਚ ਠੇਕੇ 'ਤੇ ਕੂੜੇ ਦੀ ਚੁਕਾਈ ਕਰਨ ਵਾਲੀ ਕੰਪਨੀ ਐਮ. ਐਸ. ਡਬਲਿਊ ਨੂੰ ਨਗਰ ਨਿਗਮ ਵਲੋਂ ...
ਮਾਨਾਂਵਾਲਾ, 23 ਜਨਵਰੀ (ਗੁਰਦੀਪ ਸਿੰਘ ਨਾਗੀ)-ਬੀਤੇ ਦਿਨੀਂ ਰੋਜ਼ਾਨਾ 'ਅਜੀਤ' 'ਚ 'ਅੰਮਿ੍ਤਸਰ-ਜਲੰਧਰ ਸ਼ੇਰ ਸ਼ਾਹ ਸੂਰੀ ਮਾਰਗ 'ਤੇ ਕਸਬਾ ਮਾਨਾਂਵਾਲਾ ਤੇ ਦਬੁਰਜੀ ਵਿਖੇ ਨਿੱਤ ਲੱਗਦੇ ਜਾਮ' ਦੇ ਸਿਰਲੇਖ ਹੇਠ ਛਪੀ ਖ਼ਬਰ ਤੋਂ ਬਾਅਦ ਪੁਲਿਸ ਪ੍ਰਸ਼ਾਸ਼ਨ ਦੇ ਹਰਕਤ 'ਚ ਆਉਣ ...
ਵੇਰਕਾ, 23 ਜਨਵਰੀ (ਪਰਮਜੀਤ ਸਿੰਘ ਬੱਗਾ)-ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਦੇ ਹੁਕਮਾਂ ਤਹਿਤ ਬੀਤੇ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਨਿਯੁਕਤੀ ਨੂੰ ਛੱਡ ਕੇ ਬਾਕੀ ਸਾਰਾ ਢਾਂਚਾ ਭੰਗ ਕਰਨ ਦੇ ਐਲਾਨ ...
ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)-ਵੀਜ਼ਾ ਮਾਹਿਰ ਗੈਵੀ ਕਲੇਰ 'ਟੀਮ ਗਲੋਬਲ ਇਮੀਗ੍ਰੇਸ਼ਨ' ਗੁਰਦਾਸਪੁਰ ਨੇ ਆਸਟ੍ਰੇਲੀਆ ਦੇ ਫਰਵਰੀ-ਮਾਰਚ ਇਨਟੇਕ ਸਬੰਧੀ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਸਪਾਊਸ ਜਾਂ ਸਿੰਗਲ ਵਿਦਿਆਰਥੀ ਫਰਵਰੀ-ਮਾਰਚ ...
ਅੰਮਿ੍ਤਸਰ, 23 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਏ. ਵੀ. ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਦੇਸ਼ ਭਗਤ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 123ਵੀਂ ਵਰ੍ਹੇਗੰਢ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ | ਜਿਸ 'ਚ ਵਿਦਿਆਰਥੀਆਂ ਨੇ ਸੁਭਾਸ਼ ਚੰਦਰ ਬੋਸ ਦੇ ਜੀਵਨ ਤੇ ਅਜ਼ਾਦੀ ...
ਅੰਮਿ੍ਤਸਰ, 23 ਜਨਵਰੀ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਾਂਗਰਸ ਪਾਰਟੀ ਵਲੋਂ ਕਮਲ ਨਾਥ ਨੂੰ ਦਿੱਲੀ ਚੋਣਾਂ ਲਈ ਸਟਾਰ ਪ੍ਰਚਾਰਕ ਬਣਾਉਣ ਦੇ ਫ਼ੈਸਲੇ 'ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਦਿੱਲੀ ਦੇ ...
ਟਾਂਗਰਾ, 23 ਜਨਵਰੀ (ਹਰਜਿੰਦਰ ਸਿੰਘ ਕਲੇਰ)-ਪੰਜਾਬ ਜੰਗਲਾਤ ਕਾਰਪੋਰੇਸ਼ਨ ਦੇ ਚੇਅਰਮੈਨ ਸਾਧੂ ਸਿੰਘ ਸ਼ਾਹ ਮੁੱਛਲ ਟਾਂਗਰਾ ਵਿਖੇ ਡੇਰਾ ਤਪਿਆਣਾ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ | ਇਸ ਧਾਰਮਿਕ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਦਾਸ ਵਲੋਂ ਸਿਰੋਪਾਓ ਭੇਟ ...
ਅਜਨਾਲਾ, 23 ਜਨਵਰੀ (ਐਸ. ਪ੍ਰਸ਼ੋਤਮ)-ਗਣਤੰਤਰ ਦਿਵਸ (26 ਜਨਵਰੀ) ਦੇ ਪੁਖਤਾ ਸੁਰੱਖਿਆ ਪ੍ਰਬੰਧਾਂ ਵਜੋਂ ਅਜਨਾਲਾ ਤਹਿਸੀਲ ਨਾਲ ਲਗਦੀ ਸਰਹੱਦੀ ਚੌਕੀ ਕੱਸੋਵਾਲ ਤੋਂ ਮੂਲੇਕੋਟ ਤੱਕ ਕਰੀਬ 90 ਕਿਲੋਮੀਟਰ ਭਾਰਤ-ਪਾਕਿ ਕੌਮਾਂਤਰੀ ਸਰਹੱਦ ਰਾਹੀਂ ਗੁਆਂਢੀ ਮੁਲਕ ਪਾਕਿਸਤਾਨ ...
ਅੰਮਿ੍ਤਸਰ, 23 ਜਨਵਰੀ (ਰੇਸ਼ਮ ਸਿੰਘ)-ਸ਼ਹਿਰ 'ਚ ਧਾਰਮਿਕ ਥਾਵਾਂ ਦੇ ਬਾਹਰੋਂ ਤੇ ਹੋਰ ਜਨਤਕ ਥਾਵਾਂ ਤੋਂ ਵਾਹਨ ਚੋਰੀ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਤਹਿਤ ਤਿੰਨ ਹੋਰ ਦੋ ਪਹੀਆ ਵਾਹਨ ਚੋਰੀ ਹੋ ਗਏ ਹਨ | ਥਾਣਾ ਕੋਤਵਾਲੀ ਦੀ ਪੁਲਿਸ ਨੂੰ ਰਜਿੰਦਰ ...
ਚਮਿਆਰੀ, 23 ਜਨਵਰੀ (ਜਗਪ੍ਰੀਤ ਸਿੰਘ)-ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਬਲਾਕ ਅਜਨਾਲਾ ਵਲੋਂ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਭੱਟੀ ਦੀ ਅਗਵਾਈ ਹੇਠ ਸਥਾਨਕ ਕਸਬਾ ਚਮਿਆਰੀ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ...
ਰਾਮ ਤੀਰਥ, 23 ਜਨਵਰੀ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਸਟੀਚਿਊਟ ਆਫ਼ ਐਜੂਕੇਸ਼ਨ ਖਿਆਲਾ ਖੁਰਦ ਵਿਖੇ ਮਿਸ਼ਨ ਆਗ਼ਾਜ਼ ਦੇ ਸਹਿਯੋਗ ਨਾਲ 'ਕੁਦਰਤ ਦੀ ਸਥਿਰ ਵਰਤੋਂ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਐਨ. ਜੀ. ਓ. ਦੇ ਮੁੱਖ ਕਾਰਜਕਾਰੀ ਮੁਖੀ ਦੀਪਕ ਬੱਬਰ ਵਲੋਂ ...
ਮਜੀਠਾ, 23 ਜਨਵਰੀ (ਮਨਿੰਦਰ ਸਿੰਘ ਸੋਖੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿਛਲੇ ਦਿਨੀਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਸਕੂਲੀ ਵਿਦਿਆਰਥੀਆਂ ਦੀ ਜ਼ੋਨ ਪੱਧਰੀ ਨੈਤਿਕ ਸਿੱਖਿਆ ਸਬੰਧੀ ਪ੍ਰੀਖਿਆ ਲਈ ਗਈ | ...
ਅੰਮਿ੍ਤਸਰ, 23 ਜਨਵਰੀ (ਰੇਸ਼ਮ ਸਿੰਘ)-ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਅੰਮਿ੍ਤਸਰ ਜ਼ਿਲ੍ਹੇ ਦੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਲਈ 'ਆਪਣੀ ਗੱਡੀ ਆਪਣਾ ਰੋਜ਼ਗਾਰ (ਅਗਰ) ਸਕੀਮ' ਸ਼ੁਰੂ ਕੀਤੀ ਗਈ ਹੈ | ਇਸ ਸਬੰਧੀ ਡਿਪਟੀ ...
ਅੰਮਿ੍ਤਸਰ, 23 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 26 ਜਨਵਰੀ ਨੂੰ ਉਪ ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਸਮਾਗਮ ਯੂਨੀਵਰਸਿਟੀ ਦੇ ਗੈਸਟ ਹਊਸ ਸਾਹਮਣੇ ਸਵੇਰੇ 9.30 ਵਜੇ ਸ਼ੁਰੂ ਹੋਵੇਗਾ | ...
ਚੋਗਾਵਾਂ, 23 ਜਨਵਰੀ (ਗੁਰਬਿੰਦਰ ਸਿੰਘ ਬਾਗੀ)-ਨਾਗਰਿਕਤਾ ਸੋਧ ਬਿੱਲ ਤੇ ਮੱਧ ਪ੍ਰਦੇਸ਼ ਸਮੇਤ ਹੋਰਨਾਂ ਸੂਬਿਆਂ 'ਚ ਸਿੱਖਾਂ ਨੂੰ ਉਜਾੜਣ ਵਿਰੁੱਧ ਦਲ ਖਾਲਸਾ ਵਲੋਂ 25 ਜਨਵਰੀ ਨੂੰ ਭਾਰਤ ਬੰਦ ਰੱਖਣ ਦੇ ਸੱਦੇ ਦੇ ਮੁੱਦੇਨਜ਼ਰ ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ...
ਅੰਮਿ੍ਤਸਰ, 23 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਸਟੇਡੀਅਮ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ 71ਵੇਂ ਗਣਤੰਤਰ ਦਿਵਸ ਮੌਕੇ ਨਗਰ ਨਿਗਮ ਦੀ ਹੱਦ 'ਚ ਪੈਂਦੇ ਸਰਕਾਰੀ ਗ੍ਰਾਂਟ ਇਨ ਏਡ, ਪ੍ਰਾਈਵੇਟ ਐਫ਼ੀਲੀਏਟਡ ਮਾਨਤਾ ਪ੍ਰਾਪਤ ਸੀਨੀਅਰ ਸੈਕੰਡਰੀ, ਹਾਈ ...
ਜਗਦੇਵ ਕਲਾਂ, 23 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਬਾਬਾ ਹਜ਼ਾਰਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ 30ਵੀਂ ਬਰਸੀ ਤੇ ਸੰਤ ਬਾਬਾ ਗੁਰਮੁਖ ਸਿੰਘ, ਬਾਬਾ ਜੀਵਨ ਸਿੰਘ, ਬਾਬਾ ਦਲੀਪ ਸਿੰਘ, ਬਾਬਾ ਹਰੀ ਸਿੰਘ, ਬਾਬਾ ਗੁਰਬਖ਼ਸ਼ ਸਿੰਘ, ਬਾਬਾ ਲੱਖਾ ਸਿੰਘ ਤੇ ਹੋਰ ਸੰਤ ...
ਅੰਮਿ੍ਤਸਰ, 23 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਗੱਲਾ ਆੜਤੀਆਂ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਅਮਨਦੀਪ ਸਿੰਘ ਛੀਨਾ ਨੇ ਦਾਣਾ ਮੰਡੀ ਭਗਤਾਂਵਾਲਾ ਦੇ ਆੜਤੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਮੰਡੀ ਨੂੰ ਨਮੂਨੇ ਵਜੋਂ ਵਿਕਸਤ ਕਰਨ ਲਈ ...
ਅਜਨਾਲਾ, 23 ਜਨਵਰੀ (ਐਸ. ਪ੍ਰਸ਼ੋਤਮ)-ਇਥੇ ਵਾਰਡ ਨੰ: 10 'ਚ ਕੁਰਾਣਗੜ੍ਹ ਚਰਚ ਵਿਖੇ ਸੀ. ਐਨ. ਆਈ. ਵਲੋਂ ਸੰਚਾਲਿਤ ਵਿੱਦਿਅਕ ਸਕੂਲ, ਮਹਿਲਾ ਮੰਡਲ, ਨੌਜਵਾਨ ਕਲੱਬਾਂ, ਮਜ਼ਦੂਰ ਵਿੰਗ ਤੇ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧਾਂ ਸਮੇਤ ਇਸਾਈ ਭਾਈਚਾਰੇ ਦੇ ਆਗੂਆਂ ਦੀ ਏਰੀਆ ...
ਤਰਸਿੱਕਾ, 23 ਜਨਵਰੀ (ਅਤਰ ਸਿੰਘ ਤਰਸਿੱਕਾ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਪਿੰਡ ਡੇਹਰੀਵਾਲਾ ਪਹੁੰਚ ਦੇ ਬੀਤੇ ਦਿਨੀਂ ਵਾਪਰੇ ਦੁਖਾਂਤਕ ਹਾਦਸੇ, ਜਿਸ 'ਚ ਮਕਾਨ ਦੀ ਛੱਤ ਡਿੱਗ ਪੈਣ ਕਰ ਕੇ ਦਾਦੇ-ਦਾਦੀ ਸਮੇਤ ਇਕ ਮਾਸੂਮ ...
ਮਾਨਾਂਵਾਲਾ, 23 ਜਨਵਰੀ (ਗੁਰਦੀਪ ਸਿੰਘ ਨਾਗੀ)-ਪੰਜਾਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਦੇ ਵਾਅਦੇ ਨਾਲ ਸੱਤਾ 'ਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਆਪਣੇ ਵਾਅਦਿਆਂ ਨੂੰ ਅਮਲੀਜਾਮਾ ਹੀ ਨਹੀਂ ਪਹਿਨਾਏਗੀ ਸਗੋਂ ਪੰਜਾਬ ਦਾ ਮਿਸਾਲੀ ਵਿਕਾਸ ਕਰਵਾ ਕੇ ...
ਲੋਪੋਕੇ, 23 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਭਾਰਤ ਦੀ ਸਰਹੱਦੀ ਦੀ ਰਾਖੀ ਕਰਨ ਵਾਲੇ ਜਵਾਨ ਖ਼ਾਸ ਕਰ ਕੇ ਜੰਮੂ ਕਸ਼ਮੀਰ 'ਚ ਸ਼ਹੀਦ ਹੋਏ ਭਾਰਤੀ ਸੈਨਿਕਾਂ ਦੀ ਬਹਾਦਰੀ ਨੂੰ ਸਲਾਮ ਕਰਨ ਤੇ ਬੱਚਿਆਂ ਨੂੰ ਦੇਸ਼ ਪ੍ਰਤੀ ਪ੍ਰੇਮ ਭਾਵ ਨਾਲ ਰਹਿਣ ਲਈ ਪ੍ਰੇਰਿਤ ਕਰਨ ਲਈ ...
ਟਾਹਲੀ ਸਾਹਿਬ, 23 ਜਨਵਰੀ (ਪਲਵਿੰਦਰ ਸਿੰਘ ਸਰਹਾਲਾ)-ਬੀਤੀ ਰਾਤ ਕਸਬਾ ਟਾਹਲੀ ਸਾਹਿਬ ਵਿਖੇ ਚੋਰਾਂ ਵਲੋਂ 2 ਦੁਕਾਨਾਂ ਤੋੜ ਕੇ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਥਾਨਕ ਮੇਨ ਬਾਜ਼ਾਰ 'ਚ ਸਬਜ਼ੀ ਤੇ ਫ਼ਰੂਟ ਦੀਆਂ ਦੁਕਾਨਾਂ ਦੇ ਮਾਲਕ ਕਸ਼ਮੀਰ ਸਿੰਘ ਟਾਹਲੀ ...
ਵੇਰਕਾ, 23 ਜਨਵਰੀ (ਪਰਮਜੀਤ ਸਿੰਘ ਬੱਗਾ)-ਬੀਤੇ ਦਿਨੀਂ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਦੇ ਵਸਨੀਕ ਜ਼ਿੰਮੀਦਾਰ ਪਰਿਵਾਰ ਦੇ ਇਕਲੌਤੇ 27 ਸਾਲਾਂ ਨੌਜਵਾਨ ਵਰਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਜਿਸ ਦੀ ਬੀਤੇ ਦਿਨ ਨਸ਼ੇ ਦੀ ਜ਼ਿਆਦਾ ਮਾਤਰਾ ...
ਅੰਮਿ੍ਤਸਰ, 23 ਜਨਵਰੀ (ਰੇਸ਼ਮ ਸਿੰਘ)-ਪੁਲਿਸ ਵਲੋਂ ਦੋ ਮਾਮਲਿਆਂ 'ਚ ਚਾਰ ਵਿਅਕਤੀਆਂ ਨੂੰ ੂ ਗਿ੍ਫ਼ਤਾਰ ਕਰ ਕੇ ਉਨ੍ਹਾਂ ਪਾਸੋਂ 60 ਗ੍ਰਾਮ ਹੈਰੋਇਨ ਤੇ ਬਿਨਾਂ ਨੰਬਰੀ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ | ਸੀ. ਆਈ. ਏ. ਸਟਾਫ ਦੇ ਸਬ-ਇੰਸ: ਬਲਜਿੰਦਰ ਸਿੰਘ ਵਲੋਂ ਕੀਤੀ ...
ਬੱਚੀਵਿੰਡ, 23 ਜਨਵਰੀ (ਬਲਦੇਵ ਸਿੰਘ ਕੰਬੋ)-ਗੁਰਦੁਆਰਾ ਬਾਬਾ ਸੰਗਤ ਸਿੰਘ ਪਿੰਡ ਸਾਰੰਗੜਾ ਵਿਖੇ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੀ ਯਾਦ ਨੂੰ ਸਮਰਪਿਤ ਤੀਜਾ ਸਾਲਾਨਾ ਜੋੜ ਮੇਲਾ 26 ਜਨਵਰੀ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਬਾਬਾ ...
ਛੇਹਰਟਾ, 23 ਜਨਵਰੀ (ਸੁਰਿੰਦਰ ਸਿੰਘ ਵਿਰਦੀ)-ਮਾਨਵ ਅਧਿਕਾਰ ਸੰਘਰਸ਼ ਕਮੇਟੀ ਇੰਡੀਆ ਦੀ ਬੈਠਕ ਰਾਸ਼ਟਰੀ ਚੇਅਰਮੈਨ ਡਾਕਟਰ ਹਰੀਸ਼ ਸ਼ਰਮਾ ਹੀਰਾ ਦੀ ਅਗਵਾਈ ਹੇਠ ਪੁਤਲੀਘਰ ਇਸਲਾਮਾਬਾਦ ਵਿਖੇ ਹੋਈ | ਇਸ ਦੌਰਾਨ ਡਾਕਟਰ ਸੈੱਲ ਦੇ ਰਾਸ਼ਟਰੀ ਚੇਅਰਮੈਨ ਡਾਕਟਰ ਵਿਕਾਸ ...
ਬੰਡਾਲਾ, 23 ਜਨਵਰੀ (ਅੰਗਰੇਜ ਸਿੰਘ ਹੁੰਦਲ)-ਗੁਰਦੁਆਰਾ ਬਾਬਾ ਜੱਸ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਵੀਸ਼ਰਾਂ, ਢਾਡੀਆਂ ਅਤੇ ਕਥਾ ਵਾਚਕਾਂ ਵਲੋਂ ਪਹੁੰਚੀਆਂ ਹੋਈਆਂ ਸੰਗਤਾਂ ਨੂੰ ਗੁਰ ਇਤਿਹਾਸ ਤੋਂ ਜਾਣੰੂ ਕਰਵਾਇਆ | ...
ਜੇਠੂਵਾਲ, 23 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਸੋਹੀਆ ਖੁਰਦ ਤੋਂ ਗੁਰਦੁਆਰਾ ਸ਼ਹੀਦਾਂ ਅੰਮਿ੍ਤਸਰ ਤੱਕ 4 ਫਰਵਰੀ ਨੂੰ ਸਜਾਣੇ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ...
ਜੇਠੂਵਾਲ, 23 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਮਜੀਠਾ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਓ.ਐੱਸ.ਡੀ. ਮੇਜਰ ਸ਼ਿਵ ਚਰਨ ਸਿੰਘ ਸਿਵੀ ਨੇ ਕਿਹਾ ਕਿ ਅਕਾਲੀ ਦਲ ਨਾਲ ਧ੍ਰੋਹ ਕਮਾਉਣ ਵਾਲੇ ਕੁਝ ਲੀਡਰਾਂ ਵਲੋਂ ਪਾਰਟੀ ਨੂੰ ਢਾਹ ...
ਅੰਮਿ੍ਤਸਰ, 23 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਮਾਊਟ ਲਿਟਰਾ ਜ਼ੀ ਸਕੂਲ ਦੀ ਵਿਦਿਆਰਥਣ ਨੇ ਸੀ. ਬੀ. ਐਸ. ਈ. ਵਲੋਂ ਕਰਵਾਏ ਵਿਦਿਆਰਥੀ ਵਿਗਿਆਨ ਮੰਥਨ (ਵੀ. ਵੀ. ਐਮ.) 2019 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਸਥਾਨ ਹਾਸਲ ਕੀਤਾ ਹੈ | ਇਸ ਸਬੰਧੀ ਸਕੂਲ ਡਾਇਰੈਕਟਰ ...
ਅੰਮਿ੍ਤਸਰ, 23 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ 'ਚ ਭਾਰਤੀ ਫੌਜ ਵਲੋਂ 71ਵੇਂ ਗਣਤੰਤਰ ਦਿਵਸ ਨੂੰ ਸਮਰਪਿਤ ਪੇਸ਼ ਕੀਤੇ ਗਏ ਜੈਜ਼ ਬੈਂਡ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਦੋ ਘੰਟੇ ਚੱਲੇ ਸੰਗੀਤਕ ਸਮਾਰੋਹ 'ਚ ...
ਜਗਦੇਵ ਕਲਾਂ, 23 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਮਹਾਨ ਤਪੱਸਵੀ, ਸੱਚਖੰਡ ਵਾਸੀ ਬਾਬਾ ਹਜ਼ਾਰਾ ਸਿੰਘ ਦੀ 30ਵੀਂ ਬਰਸੀ ਤੇ ਬਾਬਾ ਲੱਖਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ 7ਵੀਂ ਬਰਸੀ ਡੇਰਾ ਕਾਰ ਸੇਵਾ ਗੁਰੂ ਕਾ ਬਾਗ ਵਿਖੇ ਜਥੇਦਾਰ ਬਾਬਾ ਸਤਨਾਮ ਸਿੰਘ, ਬਾਬਾ ...
ਅੰਮਿ੍ਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)-ਆਜ਼ਾਦ ਹਿੰਦ ਫੌਜ ਦੇ ਬਾਨੀ ਤੇ ਉੱਘੇ ਆਜ਼ਾਦੀ ਘੁਲਾਟੀਏ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਆਜ਼ਾਦ ਹਿੰਦ ਫੌਜ ਸਕਸੈਸਰਜ਼ ਐਸੋਸੀਏਸ਼ਨ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ | ਐਸੋ: ਦੇ ਪ੍ਰਧਾਨ ਐਡਵੋਕੇਟ ਮਨੋਹਰ ...
ਚੌਾਕ ਮਹਿਤਾ, 23 ਜਨਵਰੀ (ਜਗਦੀਸ਼ ਸਿੰਘ ਬਮਰਾਹ)-ਪਿੰਡ ਜਲਾਲਉਸਮਾ ਵਿਖੇ ਵਿਧਾਨ ਸਭਾ ਹਲਕਾ ਜੰਡਿਆਲਾ ਦੇ ਵਿਧਾਇਕ ਸ. ਸੁਖਵਿੰਦਰ ਸਿੰਘ ਡੈਨੀ ਬੰਡਾਲਾ ਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਅੰਜਲੀ ਬੰਡਾਲਾ ਨੇ ਸਰਪੰਚ ਗੁਰਬਖਸ਼ ਸਿੰਘ ਦੇ ਸਹਿਯੋਗ ਨਾਲ ਤਕਰੀਬਨ 275 ...
ਅੰਮਿ੍ਤਸਰ, 23 ਜਨਵਰੀ (ਜੱਸ)-ਖ਼ਾਲਸਾ ਕਾਲਜ ਵਿਖੇ 'ਖੇਤੀਬਾੜੀ ਵਿਭਾਗ' ਪੰਜਾਬ 'ਚ ਸਭ ਤੋਂ ਪੁਰਾਣਾ ਵਿਭਾਗ ਹੈ ਤੇ ਕਾਲਜ ਦਾ ਇਹ ਵਿਭਾਗ ਵਿਦਿਆਰਥੀਆਂ ਨੂੰ ਡਿਗਰੀ ਕਰਵਾਉਣ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਖੇਤੀ ਸਬੰਧੀ ਅਗਵਾਈ ਦਿੰਦਾ ਹੈ | ਪੰਜਾਬ 'ਚ ਖੇਤੀ ਸਬੰਧੀ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX