ਚੰਡੀਗੜ੍ਹ, 23 ਜਨਵਰੀ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ 'ਚ ਮਾਂ ਬੋਲੀ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾਉਣ ਖਾਤਰ ਲਗਾਤਾਰ ਸੰਘਰਸ਼ ਕਰ ਰਹੇ ਚੰਡੀਗੜ੍ਹ ਪੰਜਾਬੀ ਮੰਚ ਅਤੇ ਉਸ ਦੇ ਸਮੂਹ ਸਹਿਯੋਗੀ ਸੰਗਠਨਾਂ ਨੇ ਇਕ ਵਾਰ ਫਿਰ ਅੱਜ ਚੰਡੀਗੜ੍ਹ ਦੇ ਸੈਕਟਰ 17 'ਚ ਪਲਾਜ਼ਾ ਵਿਖੇ ਵਿਸ਼ਾਲ ਰੋਸ ਧਰਨਾ ਦੇ ਕੇ ਅਹਿਦ ਲਿਆ ਕਿ ਜਦੋਂ ਤੱਕ ਚੰਡੀਗੜ੍ਹ ਵਿਚ ਅੰਗਰੇਜ਼ੀ ਦੀ ਥਾਂ 'ਤੇ ਪੰਜਾਬੀ ਨੂੰ ਪਹਿਲੀ ਭਾਸ਼ਾ ਅਤੇ ਸਰਕਾਰੀ ਭਾਸ਼ਾ ਦਾ ਦਰਜਾ ਹਾਸਲ ਨਹੀਂ ਹੋ ਜਾਂਦਾ ਤਦ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਇਸ ਰੋਸ ਧਰਨੇ 'ਚ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ, ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ, ਕੇਂਦਰੀ ਪੰਜਾਬੀ ਲੇਖਕ ਸਭਾ, ਵਿਦਿਆਰਥੀ ਸੰਗਠਨ, ਪੰਜਾਬੀ ਲੇਖਕ ਸਭਾ ਚੰਡੀਗੜ੍ਹ, ਟਰੇਡ ਯੂਨੀਅਨਾਂ ਤੇ ਹੋਰ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ | ਮੰਚ ਦੇ ਸਰਪ੍ਰਸਤ ਬਾਬਾ ਸਾਧੂ ਸਿੰਘ, ਜਥੇਦਾਰ ਤਾਰਾ ਸਿੰਘ, ਸੁਖਦੇਵ ਸਿੰਘ ਸਿਰਸਾ ਤੇ ਚੇਅਰਮੈਨ ਸਿਰੀਰਾਮ ਅਰਸ਼ ਦੀ ਅਗਵਾਈ 'ਚ ਰੋਸ ਧਰਨੇ ਨੂੰ ਸਫਲ ਬਣਾਉਣ ਲਈ ਸਮੂਹ ਸੰਗਠਨਾਂ ਨਾਲ ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਤੇ ਜਨਰਲ ਸਕੱਤਰ ਦੇਵੀ ਦਿਆਲ ਸ਼ਰਮਾ ਦੀ ਭੂਮਿਕਾ ਵੀ ਖ਼ੂਬ ਰਹੀ | ਪਿੰਡਾਂ ਤੋਂ, ਸੈਕਟਰਾਂ 'ਚੋਂ ਨਿਕਲ ਪੰਜਾਬੀ ਦਰਦੀ ਜਿੱਥੇ ਮਾਂ ਬੋਲੀ ਦੇ ਹੱਕ 'ਚ ਇਕੱਤਰ ਹੋਏ, ਉੱਥੇ ਹੀ ਬੈਨਰ, ਪੋਸਟਰ ਤੇ ਤਖ਼ਤੀਆਂ ਲੈ ਕੇ ਪਿੰਡਾਂ ਤੋਂ ਨੌਜਵਾਨ, ਸਾਹਿਤਕ ਜਥੇਬੰਦੀਆਂ ਦੇ ਨੁਮਾਇੰਦੇ ਤੇ ਪੰਜਾਬ ਯੂਨੀਵਰਸਿਟੀ ਤੋਂ ਵਿਦਿਆਰਥੀ ਵਿੰਗਾਂ ਦੇ ਪ੍ਰਤੀਨਿਧੀ ਪਹੁੰਚੇ | ਸੰਬੋਧਨ ਕਰਦਿਆਂ ਦੇਵੀ ਦਿਆਲ ਸ਼ਰਮਾ ਨੇ ਜਿਥੇ ਚੰਡੀਗੜ੍ਹ ਦੇ ਪ੍ਰਸ਼ਾਸਨ ਅਤੇ ਹਾਕਮ ਧਿਰ ਨੂੰ ਸਵਾਲ ਕੀਤੇ, ਉੱਥੇ ਹੀ ਉਨ੍ਹਾਂ ਚਿਤਾਵਨੀ ਭਰੇ ਅੰਦਾਜ਼ ਵਿਚ ਆਖਿਆ ਕਿ ਹੁਣ ਅਸੀਂ ਰੁਕਣ ਵਾਲੇ ਨਹੀਂ, ਜਦੋਂ ਤੱਕ ਪੰਜਾਬੀ ਨੂੰ ਉਸਦਾ ਬਣਦਾ ਸਥਾਨ ਨਹੀਂ ਦਿਵਾ ਲੈਂਦੇ ਤਦ ਤੱਕ ਲਗਾਤਾਰ ਸੰਘਰਸ਼ ਕਰਾਂਗੇ | ਇਸ ਦੌਰਾਨ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ |
ਚੰਡੀਗੜ੍ਹ, 23 ਜਨਵਰੀ (ਆਰ.ਐਸ.ਲਿਬਰੇਟ)-ਸੀ.ਆਈ.ਆਈ. ਵਲੋਂ ਕਰਵਾਈ ਉੱਤਰ ਖੇਤਰੀ ਕਾਨਫ਼ਰੰਸ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਸੰਬੋਧਨ ਦੌਰਾਨ ਕਿਹਾ ਕਿ ਪੇਂਡੂ ਖੇਤਰਾਂ ਨੂੰ ਤਕਨਾਲੋਜੀ ਵੱਲ ਉਤਸ਼ਾਹਿਤ ਕਰਕੇ ...
ਚੰਡੀਗੜ੍ਹ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਅੰਬਾਲਾ ਸ਼ਹਿਰ ਦੇ ਬੱਸ ਸਟੈਂਡ ਦਾ ਨਾਂਅ ਸਾਬਕਾ ਵਿਦੇਸ਼ ਮੰਤਰੀ ਸਵਰਗਵਾਸੀ ਸੁਸ਼ਮਾ ਸਵਰਾਜ ਦੇ ਨਾਂਅ 'ਤੇ ਕਰਨ ਦਾ ਫੈਸਲਾ ਕੀਤਾ ਹੈ | ਹਰਿਆਣਾ ਦੇ ਟਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨੇ ਦੱਸਿਆ ...
ਚੰਡੀਗੜ੍ਹ, 23 ਜਨਵਰੀ (ਆਰ.ਐਸ.ਲਿਬਰੇਟ)-ਭਲਕੇ ਤੋਂ 24 ਤੇ 25 ਜਨਵਰੀ ਨੂੰ ਚੰਡੀਗੜ੍ਹ ਦੇ ਚੋਣਵੇਂ ਸੈਕਟਰਾਂ ਵਿਚ ਦੁਪਹਿਰ ਅਤੇ ਸਾਮ ਨੂੰ ਪਾਣੀ ਦੀ ਸਪਲਾਈ ਬੰਦ ਰਹੇਗੀ | ਨਗਰ ਨਿਗਮ ਅਨੁਸਾਰ ਵਾਟਰ ਵਰਕਸ ਸੈਕਟਰ 32 ਸੀ ਦੇ ਅੰਦਰ ਵਾਟਰ ਸਪਲਾਈ ਲਾਈਨ ਵਿਚ ਸਲਾਈਸ ਵਾਲਵ ਦੀ ...
ਐੱਸ. ਏ. ਐੱਸ. ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਬੋਰਡ 'ਚ 2004 ਤੋਂ ਅਡਹਾਕ 'ਤੇ ਭਰਤੀ ਕੀਤੇ ਕਲਰਕ, ਸੇਵਾਦਾਰ ਅਤੇ ਵਿਸ਼ਾ ਮਾਹਿਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੁਰਾਣੀ ਸਕੀਮ ਅਧੀਨ ਪੈਨਸ਼ਨ ਲੈਣ ਦੇ ਅਧਿਕਾਰੀ ...
ਚੰਡੀਗੜ੍ਹ, 23 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.ਰਾਜ ਕੁਮਾਰ ਨੇ ਅੱਜ ਚੀਫ਼ ਆਰਕੀਟੈਕਟ, ਸ਼ਹਿਰੀ ਯੋਜਨਾਬੰਦੀ ਵਿਭਾਗ ਕਪਿਲ ਸੇਤੀਆ, ਡਿਪਟੀ ਟਾਊਨ ਪਲੈਨਰ ਸ੍ਰੀਮਤੀ ਰੋਮਾ ਅਤੇ ਸੀਨੀਅਰ ਆਰਕੀਟੈਕਟ ਰਾਜੀਵ ਮਹਿਤਾ ਨਾਲ ਬੈਠਕ ...
ਚੰਡੀਗੜ੍ਹ, 23 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਖੇ ਦੋ ਦਿਨਾਂ ਮੀਡੀਆ ਫੈਸਟ 'ਸੋਚ' ਦੀ ਸ਼ੁਰੂਆਤ ਅੱਜ ਕੀਤੀ ਜਾਏਗੀ | ਇਸ ਫੈਸਟ ਸਬੰਧੀ ਅੱਜ ਸਟੂਡੈਂਟ ਵਿਖੇ ਫਲੈਸ਼ ਮੋਬ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ¢ ਦੋ ...
ਪੰਚਕੂਲਾ, 23 ਜਨਵਰੀ (ਕਪਿਲ)-ਸੜਕ ਸੁਰੱਖਿਆ ਨੂੰ ਲੈ ਕੇ ਹਰਿਆਣਾ ਦੇ ਟਰਾਂਸਪੋਰਟ ਮੰਤਰੀ ਮੂਲ ਚੰਦ ਸ਼ਰਮਾ ਵਲੋਂ ਪੰਚਕੂਲਾ ਵਿਖੇ ਸੂਬੇ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ | ਬੈਠਕ ਤੋਂ ਬਾਅਦ ਮੀਡੀਆ ਦੇ ਰੂ-ਬ-ਰੂ ਹੁੰਦੇ ਹੋਏ ਮੰਤਰੀ ਮੂਲ ਚੰਦ ਸ਼ਰਮਾ ਨੇ ਕਿਹਾ ਕਿ ...
ਚੰਡੀਗੜ੍ਹ, 23 ਜਨਵਰੀ (ਅਜੀਤ ਬਿਊਰੋ)-ਅੱਜ ਯਾਦਵਿੰਦਰਾ ਕੰਗ ਨੇ ਉਦਯੋਗ ਵਿਭਾਗ ਵਿਖੇ ਸੀਨੀਅਰ ਵਾਈਸ ਚੇਅਰਮੈਨ, ਪੰਜਾਬ ਇੰਫੋਟੈਕ ਦਾ ਚਾਰਜ ਸੰਭਾਲਿਆ | ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਮੈਨੂੰ ...
ਚੰਡੀਗੜ੍ਹ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਗੁੱਜਰ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਹੁਣ ਕਲਾਸ ਨੌਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਵੀ ਫਰੀ ਕਿਤਾਬਾਂ ਦਿੱਤੀਆਂ ਜਾਣਗੀਆਂ, ਇਸ ਸਮੇਂ ਪਹਿਲੀ ਤੋਂ 8ਵੀਂ ...
ਚੰਡੀਗੜ੍ਹ, 23 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਇਕ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਰਾਏਪੁਰ ਖੁਰਦ ਦੇ ਰਹਿਣ ਵਾਲੇ ਰਣਜੀਤ ਸਿੰਘ ਉਰਫ਼ ਠਾਕੁਰ ਵਜੋਂ ਹੋਈ ਹੈ | ...
ਚੰਡੀਗੜ੍ਹ, 23 ਜਨਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਬਾਲ ਸੁਰੱਖਿਆ ਅਧਿਕਾਰ ਕਮਿਸ਼ਨ (ਸੀ. ਸੀ. ਪੀ. ਸੀ. ਆਰ.) ਵਲੋਂ ਚੰਡੀਗੜ੍ਹ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੈਕਟਰ-18 ਵਿਖੇ ਬਾਲੜੀ ਦਿਵਸ ਮਨਾਇਆ ਗਿਆ | ਇਸ ਮੌਕੇ ...
ਐੱਸ. ਏ. ਐੱਸ. ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ-ਕਮ-ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਹੁਕਮ ਜਾਰੀ ਕਰਕੇ ਸਿੱਖਿਆ ਬੋਰਡ ਦੇ 14 ਅਧਿਕਾਰੀਆਂ /ਕਰਮਚਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ | ਜਾਰੀ ...
ਚੰਡੀਗੜ੍ਹ, 23 ਜਨਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ 'ਖ਼ਜ਼ਾਨਾ ਖ਼ਾਲੀ' ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦੀ ਦਾਵੋਸ ਸੰਮੇਲਨ ਵਿਚ ਭਾਗ ਲੈਣ ਦੇ ਬਹਾਨੇ ਆਪਣੇ ਪਰਿਵਾਰ ਨਾਲ ਸਵਿਟਜ਼ਰਲੈਂਡ ਵਿਖੇ ਸੈਰ ਸਪਾਟੇ ਉੱਤੇ ਜਾਣ ਵਾਸਤੇ ਸਖ਼ਤ ਨਿਖੇਧੀ ...
ਚੰਡੀਗੜ੍ਹ, 23 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਗਣਤੰਤਰ ਦਿਵਸ ਦੌਰਾਨ ਹੋਣ ਵਾਲੀ ਪਰੇਡ ਦੀ ਰਿਹਰਸਲ ਸ਼ੁੱਕਰਵਾਰ ਸਵੇਰੇ ਸੈਕਟਰ 17 ਪਰੇਡ ਗਰਾਊਾਡ ਵਿਚ ਕੀਤੀ ਜਾਵੇਗੀ ਜਿਸ ਕਾਰਨ ਗਰਾਊਾਡ ਦੇ ਨਾਲ ਲੱਗਦੀਆਂ ਸੜਕਾਂ ਨੂੰ ਸਵੇਰੇ ਕੁਝ ਸਮੇਂ ਲਈ ਬੰਦ ਰੱਖਿਆ ...
ਚੰਡੀਗੜ੍ਹ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਜਲਦੀ ਹੀ 2592 ਅਸਿਸਟੈਂਟ ਪ੍ਰੋਫੈਸਰਾਂ ਦੀਆਂ ਆਸਾਮੀਆਂ ਭਰੀਆਂ ਜਾਣਗੀਆਂ, ਇਸ ਤੋਂ ਬਾਅਦ ਕਾਲਜਾਂ ਵਿਚ ਵਿਦਿਅਕ ਅਮਲੇ ਦੀ ਕਮੀ ...
ਖਰੜ, 23 ਜਨਵਰੀ (ਮਾਨ)-ਖਰੜ ਸਬ-ਡਵੀਜ਼ਨ ਦਾ ਗਣੰਤਤਰ ਦਿਵਸ ਅਨਾਜ ਮੰਡੀ ਖਰੜ ਵਿਖੇ ਮਨਾਇਆ ਜਾਵੇਗਾ, ਜਿਥੇ ਕਿ ਉਪ ਮੰਡਲ ਮੈਜਿਸਟ੍ਰੇਟ ਖਰੜ ਹਿਮਾਂਸ਼ੂ ਜੈਨ (ਆਈ. ਏ. ਐਸ.) ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਪੁਲਿਸ ਦੀਆਂ ਟੁਕੜੀਆਂ ਤੋਂ ਸਲਾਮੀ ਲੈਣਗੇ | ...
ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਪੋਲਟਰੀ, ਡੇਅਰੀ ਅਤੇ ਐਗਰੀਕਲਚਰ 'ਤੇ ਆਧਾਰਿਤ ਤਿੰਨ ਰੋਜ਼ਾ ਇੰਟਰਨੈਸ਼ਨਲ ਇੰਡੀਆ ਪ੍ਰੋਗ੍ਰੈਸਿਵ ਐਗਰੀ ਐਕਸਪੋ ਅੱਜ ਸਥਾਨਕ ਫੇਜ਼-11 ਸਥਿਤ ਮੰਡੀਕਰਨ ਬੋਰਡ ਦੇ ਮੁੱਖ ਦਫ਼ਤਰ ਦੇ ਨਾਲ ਲਗਦੀ ਫ਼ਲ ਅਤੇ ਸਬਜ਼ੀ ਮਾਰਕੀਟ ...
ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਸਥਾਨਕ ਫੇਜ਼-1 ਸਥਿਤ ਸ਼ਾਸਤਰੀ ਮਾਡਲ ਸਕੂਲ ਦੀ ਮੈਨੇਜਮੈਂਟ ਨੂੰ ਸਕੂਲ ਵਿਚਲੀ ਲੈਬੋਰਟਰੀ ਦੇ ਰੱਖ-ਰਖਾਵ ਲਈ 2 ਲੱਖ ਰੁਪਏ ਦਾ ਚੈੱਕ ...
ਖਰੜ, 23 ਜਨਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ ਯੂਥ ਕਾਂਗਰਸ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਸੀ. ਏ. ਏ. ਅਤੇ ਐਨ. ਆਰ. ਸੀ. ਬਿੱਲ ਦੇ ਿਖ਼ਲਾਫ਼ ਕੱਢੀ ਗਈ ਮੋਟਰਸਾਈਕਲ ਰੈਲੀ ਦਾ ਖਰੜ ਵਿਖੇ ਪੁੱਜਣ 'ਤੇ ਸਵਰਨਜੀਤ ਕੌਰ ਡਾਇਰੈਕਟਰ ਬੈਂਕ ਇੰਫਕੋ ਤੇ ਕੌਾਸਲਰ ਕਮਲ ...
ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਬਰਗਾੜੀ ਅਤੇ ਬੇਅਦਬੀ ਮਾਮਲਿਆਂ ਤੋਂ ਬਾਅਦ ਭਾਜਪਾ ਨੂੰ ਸਮਝ ਆ ਗਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਰਕੇ ਪਾਰਟੀ ਨੂੰ ਸਿੱਖਾਂ ਦੀਆਂ ਵੋਟਾਂ ਮਿਲਣ ਦੀ ਬਜਾਏ ਸਿਆਸੀ ਨੁਕਸਾਨ ਹੀ ਝੱਲਣਾ ਪਵੇਗਾ ਹੈ, ਲਿਹਾਜ਼ਾ ...
ਐੱਸ. ਏ. ਐੱਸ. ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਕ) ਦਾ ਵਫ਼ਦ ਅਧਿਆਪਕ ਮਸਲਿਆਂ ਨੂੰ ਲੈ ਕੇ ਸੂਬਾ ਪ੍ਰਧਾਨ ਹਰਜੀਤ ਸਿੰਘ ਬਸੋਤਾ ਦੀ ਅਗਵਾਈ ਵਿਚ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੂੰ ਮਿਲਿਆ | ਇਸ ...
ਚੰਡੀਗੜ੍ਹ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਅਖਿਲ ਭਾਰਤੀ ਸਿਵਲ ਸਰਵਸਿਜ਼ ਟੇਬਲ ਟੈਨਿਸ ਮੁਕਾਬਲੇ ਲਈ ਹਰਿਆਣਾ ਦੀ ਟੀਮ ਦੀ ਚੋਣ 28 ਜਨਵਰੀ ਨੂੰ ਤਾਊ ਦੇਵੀ ਲਾਲ ਖੇਡ ਪਰਿਸਰ ਪੰਚਕੂਲਾ ਵਿਚ ਕੀਤੀ ਜਾਵੇਗੀ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ...
ਚੰਡੀਗੜ੍ਹ, 23 ਜਨਵਰੀ (ਆਰ.ਐਸ.ਲਿਬਰੇਟ)- 26 ਜਨਵਰੀ ਤੋਂ ਪਹਿਲਾਂ ਸ੍ਰੀ ਜੀ. ਦੀਵਾਨ ਨਿਰਦੇਸ਼ਕ ਸਿਹਤ ਸੇਵਾਵਾਂ ਚੰਡੀਗੜ੍ਹ ਨੇ ਆਪਣੇ ਵਿਭਾਗੀ ਅਮਲੇ ਦੀ ਦਫ਼ਤਰੀ ਕੰਮਾਂ ਨੂੰ ਕਰਨ ਦੀ ਨਿਰੰਤਰ ਦਿਲਚਸਪੀ ਬਣਾਈ ਰੱਖਣ ਲਈ ਵੱਖ-ਵੱਖ ਸ਼ਾਖਾਵਾਂ ਅਨੁਸਾਰ ਸਨਮਾਨਿਆ ਜਾ ...
ਚੰਡੀਗੜ੍ਹ, 23 ਜਨਵਰੀ (ਔਜਲਾ)-ਸ਼ਹਿਰ ਦੀ ਐਨ.ਜੀ.ਓ 'ਆਈ ਐਮ ਸਟਿਲ ਹਿਊਮਨ' ਵਲੋਂ ਪੀ.ਸੀ.ਐਲ ਗੇਟਵੇ ਅਤੇ ਡੀ.ਐਲ.ਐਫ ਦੇ ਸਹਿਯੋਗ ਨਾਲ ਭਾਰਤੀ ਫ਼ੌਜ ਦੇ ਜਵਾਨਾਂ ਦੀ ਭਲਾਈ ਲਈ ਖ਼ੂਨਦਾਨ ਕੈਂਪ 'ਸ਼ੌਰਿਆ ਬਲੱਡ ਕਨੈੱਕਟ ਵਿਦ ਇੰਡੀਅਨ ਆਰਮੀ' ਲਗਾਇਆ ਜਾਵੇਗਾ¢'ਆਈ ਐਮ ਸਟਿਲ ...
ਚੰਡੀਗੜ੍ਹ, 23 ਜਨਵਰੀ (ਆਰ.ਐਸ.ਲਿਬਰੇਟ)-ਕਾਂਗਰਸ ਇਕਾਈ ਚੰਡੀਗੜ੍ਹ ਵਲੋਂ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁਖੀ ਸ੍ਰੀਮਤੀ ਸੋਨੀਆ ਗਾਂਧੀ ਦੀ ਸਹਿਮਤੀ ਤੋਂ ਬਾਅਦ ਇਕਾਈ ਚੰਡੀਗੜ੍ਹ ਕਾਰਜਕਾਰਨੀ ਐਲਾਨ ਦਿੱਤੀ ਜਾਵੇਗੀ | ਪ੍ਰਧਾਨ ਪ੍ਰਦੀਪ ਛਾਬੜਾ ਅਨੁਸਾਰ ਕਾਂਗਰਸ ...
ਚੰਡੀਗੜ੍ਹ, 23 ਜਨਵਰੀ (ਅਜੀਤ ਬਿਊਰੋ)-ਜੁਆਇੰਟ ਐਕਸ਼ਨ ਕਮੇਟੀ (ਜੈਕ) ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਉੱਚ ਸਿੱਖਿਆ ਮੰਤਰੀ ਸ. ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ¢ ਜਿਸ ਵਿਚ ਸਕੱਤਰ ਉੱਚ ਸਿੱਖਿਆ ਸ੍ਰੀ ਰਾਹੁਲ ਭੰਡਾਰੀ, ਵਿਸ਼ੇਸ਼ ਸਕੱਤਰ ਤਕਨੀਕੀ ...
ਚੰਡੀਗੜ੍ਹ, 23 ਜਨਵਰੀ (ਅਜੀਤ ਬਿਊਰੋ)-ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ 23 ਜਨਵਰੀ ਤੋਂ 30 ਜਨਵਰੀ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ ਕੀਤੇ ਗਏ ਹਨ | ਇਸ ਸਬੰਧੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਦੀਆਂ ...
ਚੰਡੀਗੜ੍ਹ, 23 ਜਨਵਰੀ (ਆਰ.ਐਸ.ਲਿਬਰੇਟ)-ਅੱਜ ਦਲਿਤ ਰਕਸ਼ਾ ਦਲ ਦੇ ਪ੍ਰਧਾਨ ਸ੍ਰੀ ਨਰਿੰਦਰ ਚੌਧਰੀ ਦੀ ਅਗਵਾਈ ਵਿਚ ਨਗਰ ਨਿਗਮ ਵਿਚ ਸਫ਼ਾਈ ਦੀਆਂ ਠੇਕਾ ਅਧਾਰਤ ਸੇਵਾਵਾਂ ਦੇਣ ਵਾਲੇ ਕਰਮਚਾਰੀਆਂ ਨੇ ਲਾਇਨਜ਼ ਇਨਫਰਾ ਕੰਪਨੀ ਿਖ਼ਲਾਫ਼ ਸੈਕਟਰ 49 ਥਾਣੇ ਵਿਚ ਸ਼ਿਕਾਇਤ ...
ਚੰਡੀਗੜ੍ਹ, 23 ਜਨਵਰੀ (ਮਨਜੋਤ ਸਿੰਘ ਜੋਤ)-ਵਿਦਿਆਰਥੀ ਜਥੇਬੰਦੀ ਏ.ਬੀ.ਵੀ.ਪੀ., ਪੰਜਾਬ ਯੂਨੀਵਰਸਿਟੀ ਨੇ ਮੈਸਾਂ/ਕੰਟੀਨਾਂ ਵਿਚ ਡਿਜੀਟਲ ਭੁਗਤਾਨ ਪ੍ਰਣਾਲੀ ਸ਼ੁਰੂ ਕਰਨ ਲਈ ਡੀਨ ਵਿਦਿਆਰਥੀ ਭਲਾਈ ਪ੍ਰੋ.ਇਮੈਨੁਅਲ ਨਾਹਰ ਨੂੰ ਇੱਕ ਮੰਗ ਪੱਤਰ ਸੌਾਪਿਆ¢ ਏ.ਬੀ.ਵੀ.ਪੀ. ਦੀ ...
ਐੱਸ. ਏ. ਐੱਸ. ਨਗਰ, 23 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ:) ਫੇਜ਼-11 ਮੁਹਾਲੀ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 26 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...
ਚੰਡੀਗੜ੍ਹ, 23 ਜਨਵਰੀ (ਮਨਜੋਤ ਸਿੰਘ ਜੋਤ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26 ਦੇ ਇਕੂਅਲ ਅਵਸਰ ਸੈੱਲ ਵਲੋਂ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਸਰਕਾਰੀ ਯੋਜਨਾਵਾਂ ਅਤੇ ਪ੍ਰੋਗਰਾਮਾਂ ਬਾਰੇ ਇਕ ਵਿਚਾਰ ਚਰਚਾ ਪ੍ਰੋਗਰਾਮ ਕਰਵਾਇਆ ਗਿਆ | ਜਸਵਿੰਦਰ ਸਿੰਘ ...
ਚੰਡੀਗੜ੍ਹ, 23 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਉਪ ਕੁਲਪਤੀ ਦਫ਼ਤਰ ਤੋਂ ਲੈ ਕੇ ਪ੍ਰਸ਼ਾਸ਼ਕੀ ਬਲਾਕ ਵਿਚਲੇ ਰਸਤੇ ਨੂੰ ਬੰਦ ਕਰਨ ਕਰਕੇ ਵਿਦਿਆਰਥੀਆਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ | ਵਿਦਿਆਰਥੀਆਂ ਵਲੋਂ ਇਹ ਰਸਤਾ ਮੁੜ ਖੋਲ੍ਹਣ ਦੀ ਮੰਗ ...
ਚੰਡੀਗੜ੍ਹ, 23 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਤੋਂ ਪੀ.ਐਚ.ਡੀ. ਰਿਸਰਚ ਸਕਾਲਰ ਅਕਸ਼ੀ ਗੋਇਲ ਨੂੰ ਪੀ.ਯੂ. ਦੇ ਵਾਤਾਵਰਨ ਅਧਿਐਨ ਵਿਭਾਗ ਦੇ ਐਸੋਸੀਏਟ ਪ੍ਰੋਫ਼ੈਸਰ ਡਾ. ਸੁਮਨ ਮੋਰ ਦੀ ਦੇਖ-ਰੇਖ ਹੇਠ ਪੀ.ਜੀ.ਆਈ. ਦੇ ਕਮਿਊਨਿਟੀ ਮੈਡੀਸਿਨ ਸਕੂਲ ਆਫ਼ ...
ਚੰਡੀਗੜ੍ਹ, 23 ਜਨਵਰੀ (ਆਰ.ਐਸ.ਲਿਬਰੇਟ)-'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਅਤੇ ਮੁਹਿੰਮ ਵਿਚ ਸ਼ਾਮਿਲ ਕਰਨ ਲਈ 'ਬੇਟੀ ਬਚਾਓ ਬੇਟੀ ਪੜ੍ਹਾਓ' ਹਫ਼ਤਾ 26 ਜਨਵਰੀ 2020 ਤੱਕ ਮਨਾਇਆ ਜਾ ਰਿਹਾ ਹੈ | ਹਫ਼ਤਾ ਚੱਲਣ ਵਾਲੀ ਮੁਹਿੰਮ ਅਧੀਨ ਵੱਖ ...
ਚੰਡੀਗੜ੍ਹ, 23 ਜਨਵਰੀ (ਆਰ.ਐਸ.ਲਿਬਰੇਟ)- ਖ਼ੁਰਾਕ ਸੁਰੱਖਿਆ ਸਿਹਤ ਵਿਭਾਗ, ਯੂ.ਟੀ. ਐਫ.ਐਸ.ਐਸ.ਏ.ਆਈ ਵਲੋਂ ਨਿਯੁਕਤ ਪੋਸਟ ਗਰੈਜੂਏਟ ਗੌਰਮਿੰਟ ਕਾਲਜ ਫ਼ਾਰ ਗਰਲਜ਼ ਸੈਕਟਰ 11 ਵਿਖੇ ਫੂਡ ਸੇਫ਼ਟੀ ਐਾਡ ਸਟੈਂਡਰਡ ਅਥਾਰਟੀ ਆਫ਼ ਇੰਡੀਆ ਵਲੋਂ ਈਟ ਰਾਈਟ ਕੈਂਪਸ ਤਹਿਤ ...
ਚੰਡੀਗੜ੍ਹ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਪਹਿਲ 'ਤੇ 14ਵੀਂ ਵਿਧਾਨ ਸਭਾ ਵਿੱਚ ਪਹਿਲੀ ਵਾਰ ਚੁਣ ਕੇ ਆਏ 44 ਵਿਧਾਇਕਾਂ ਨੂੰ ਵਿਧਾਇਕਾ ਕਾਰਜ ਪ੍ਰਣਾਲੀ ਸਮਝਣ ਦਾ ਇੱਕ ਸੁਨਹਿਰੀ ਮੌਕਾ ਪ੍ਰਾਪਤ ਹੋਇਆ, ਜਦੋਂ ਹਰਿਆਣਾ ...
ਐੱਸ. ਏ. ਐੱਸ. ਨਗਰ, 23 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਮੁਹਾਲੀ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੰਮਿ੍ਤ ਸੰਚਾਰ ਅਤੇ ਵਿਸ਼ੇਸ਼ ਗੁਰਮਤਿ ਸਮਾਗਮ 26 ਅਤੇ 27 ਜਨਵਰੀ ਨੂੰ ਸ਼ਾਮ ਦੇ 6 ਵਜੇ ...
ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਕਰਤਾਰ ਸਿੰਘ ਰਾਣੂ ਯਾਦਗਾਰੀ ਟਰੱਸਟ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਾਲ 2020 ਦਾ ਕੈਲੰਡਰ ਰਿਲੀਜ਼ ਕੀਤਾ ਗਿਆ | ਇਸ ਮੌਕੇ ਕੈਬਨਿਟ ...
ਖਰੜ, 23 ਜਨਵਰੀ (ਜੰਡਪੁਰੀ)-ਨਵ-ਚੇਤਨਾ ਵੈਲਫੇਅਰ ਟਰੱਸਟ ਵਲੋਂ ਪੰਜਾਬ ਪੱਧਰ ਦੀ ਪਹਿਲੀ ਬਾਡੀ ਬਿਲਡਰ ਚੈਂਪੀਅਨਸ਼ਿਪ 'ਹਰਕੂਲੈਸ ਪੰਜਾਬ' ਖਰੜ ਦੇ ਐਨੀਜ਼ ਸਕੂਲ ਵਿਖੇ ਕਰਵਾਈ ਗਈ | ਚੈਂਪੀਅਨਸ਼ਿਪ ਦਾ ਉਦਘਾਟਨ ਕਰਦਿਆਂ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ...
ਖਰੜ, 23 ਜਨਵਰੀ (ਜੰਡਪੁਰੀ)-ਖਰੜ ਦੇ ਵਾਰਡ ਨੰ. 18 ਵਿਚ ਪੈਂਦੇ ਆਦਰਸ ਨਗਰ ਅਤੇ ਆਨੰਦ ਨਗਰ ਵਿਖੇ ਪਿਛਲੇ ਤਿੰਨ ਸਾਲਾਂ ਤੋਂ ਪੀਣ ਵਾਲੇ ਪਾਣੀ ਵਿਚ ਸੀਵੇਰਜ ਦਾ ਪਾਣੀ ਮਿਕਸ ਹੋ ਰਿਹਾ ਹੈ | ਇਸ ਸਬੰਧੀ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ...
ਪੰਚਕੂਲਾ, 23 ਜਨਵਰੀ (ਕਪਿਲ)-ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਵਲੋਂ ਪੰਚਕੂਲਾ ਵਿਖੇ ਪਹੁੰਚ ਕੇ 2020 ਤੱਕ ਚੱਲੇ ਪਾਰਟੀ ਮੈਂਬਰਸ਼ਿਪ ਅਭਿਆਨ ਦੀ ਸਮੀਖਿਆ ਕੀਤੀ ਗਈ | ਮੀਟਿੰਗ ਵਿਚ ਪਾਰਟੀ ਦੇ ਸੂਬਾ ਪ੍ਰਧਾਨ ਨਿਸ਼ਾਂਤ ਸਿੰਘ, ਰਾਸ਼ਟਰੀ ਪ੍ਰਧਾਨ ਡਾ: ...
ਐੱਸ. ਏ. ਐੱਸ. ਨਗਰ, 23 ਜਨਵਰੀ (ਜਸਬੀਰ ਸਿੰਘ ਜੱਸੀ)-ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਮੁਹਾਲੀ ਪੁਲਿਸ ਵਲੋਂ ਅੱਜ ਸ਼ਹਿਰ ਅੰਦਰ ਤਲਾਸ਼ੀ ਅਭਿਆਨ ਚਲਾਇਆ ਗਿਆ | ਇਸ ਸਬੰਧੀ ਥਾਣਾ ਫੇਜ਼-1 ਦੇ ਮੁਖੀ ਮਨਫੂਲ ਸਿੰਘ ਤੇ ਥਾਣਾ ਮਟੌਰ ਦੇ ਮੁਖੀ ਰਾਜੀਵ ਕੁਮਾਰ ਨੇ ਦੱਸਿਆ ਕਿ ...
ਐੱਸ. ਏ. ਐੱਸ. ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਰਾਜ ਸਿੱਖਿਆ ਸਿਖਲਾਈ ਖੋਜ ਸੰਸਥਾ ਦੇ ਡਾਇਰੈਕਟਰ ਇੰਦਰਜੀਤ ਸਿੰਘ ਦੀ ਦੇਖ-ਰੇਖ ਹੇਠ ਗੁਣਾਤਮਿਕ ਸਿੱਖਿਆ ਦੇ ਉਦੇਸ਼ ਦੀ ਪ੍ਰਾਪਤੀ ਲਈ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਪ੍ਰਾਜੈਕਟ ਚਲਾਇਆ ਜਾ ਰਿਹਾ ਹੈ, ਜਿਸ ...
ਖਿਜ਼ਰਾਬਾਦ, 23 ਜਨਵਰੀ (ਰੋਹਿਤ ਗੁਪਤਾ)-ਸਥਾਨਕ ਕਸਬਾ ਖਿਜ਼ਰਾਬਾਦ ਸਥਿਤ ਅਨਾਜ ਮੰਡੀ ਵਿਖੇ ਯੂਥ ਅਕਾਲੀ ਦਲ ਹਲਕਾ ਖਰੜ ਵਲੋਂ ਪਾਰਟੀ ਦੇ ਮੁੱਖ ਸੇਵਾਦਾਰ ਰਾਣਾ ਰਣਜੀਤ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਤੇ ਯੂਥ ਅਕਾਲੀ ਆਗੂ ਹਰਦੀਪ ਸਿੰਘ ਸਾਬਕਾ ਸਰਪੰਚ ਖਿਜ਼ਰਾਬਾਦ ...
ਕੁਰਾਲੀ, 23 ਜਨਵਰੀ (ਹਰਪ੍ਰੀਤ ਸਿੰਘ)-ਅਗਾਮੀ ਨਗਰ ਕੌਾਸਲ ਚੋਣਾਂ ਦੇ ਸਬੰਧ 'ਚ ਪਾਰਟੀ ਆਗੂਆਂ ਨੂੰ ਲਾਮਬੰਦ ਕਰਨ ਦੇ ਮਨੋਰਥ ਨਾਲ ਪਾਰਟੀ ਦੀ ਇਕ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਗਿੱਲ ਦੀ ਅਗਵਾਈ ਹੇਠ ਹੋਈ | ...
ਖਰੜ, 23 ਜਨਵਰੀ (ਜੰਡਪੁਰੀ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਵਲੋਂ ਮੀਟਿੰਗ ਕਰਕੇ ਪਾਵਰਕਾਮ ਸੀ. ਐੱਚ. ਵੀ ਠੇਕਾ ਕਾਮਿਆਂ ਦੀਆਂ ਮੰਗਾਂ ਸਬੰਧੀ 30 ਜਨਵਰੀ ਨੂੰ ਲਗਾਏ ਜਾਣ ਵਾਲੇ ਧਰਨੇ 'ਚ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ ਗਈ | ਇਸ ...
ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਸਿੱਖਿਆ ਦੀ ਮਹੱਤਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਰਾਸ਼ਟਰ ਦਾ ਭਵਿੱਖ ਬੱਚਿਆਂ ਦੀ ਕਿਸਮਤ ਬਣਾਉਣ ਵਿਚ ਸਹਾਈ ਸਿੱਧ ਹੁੰਦੀ ਹੈ | ਪੰਜਾਬ ਸਰਕਾਰ ਇਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ...
ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਅਸ਼ੀਰਵਾਦ ਸਦਕਾ ਭਾਈ ਘਨੱ੍ਹਈਆ ਜੀ ਸੇਵਾ ਕਲੱਬ ਪਿੰਡ ਭਾਗੋਮਾਜਰਾ-ਬੈਰੋਂਪੁਰ ਵਲੋਂ ਇਸ ਸਾਲ ਦੋ ਰੋਜ਼ਾ ਕਬੱਡੀ ਟੂਰਨਾਮੈਂਟ 23 ਤੇ 24 ਫਰਵਰੀ ਨੂੰ ਵੱਡੇ ਪੱਧਰ ਉੱਤੇ ...
ਲਾਲੜੂ, 23 ਜਨਵਰੀ (ਰਾਜਬੀਰ ਸਿੰਘ)-ਮਨੁੱਖਤਾ ਦੀ ਸੇਵਾ ਚੈਰੀਟੇਬਲ ਸੁਸਾਇਟੀ ਵਲੋਂ ਲਾਲੜੂ ਮੰਡੀ ਵਿਖੇ ਮਨੁੱਖਤਾ ਦੀ ਸੇਵਾ ਚੈਰੀਟੇਬਲ ਲੈਬੋਰਟਰੀ ਖੋਲ੍ਹੀ ਗਈ, ਜਿਸ ਦਾ ਉਦਘਾਟਨ ਕਰਨ ਪੁੱਜੇ ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਸੁਸਾਇਟੀ ਦੇ ਪ੍ਰਬੰਧਕਾਂ ਦੇ ਇਸ ...
ਡੇਰਾਬੱਸੀ, 21 ਜਨਵਰੀ (ਸ਼ਾਮ ਸਿੰਘ ਸੰਧੂ )-ਦੀਪਇੰਦਰ ਸਿੰਘ ਢਿੱਲੋਂ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਵਲੋਂ ਅੱਜ ਕਾਲਜ ਰੋਡ 'ਤੇ ਸਰਕਾਰ ਵਲੋਂ ਮਾਨਤਾ ਪ੍ਰਾਪਤ ਅੱਗ ਅਤੇ ਸੁਰੱਖਿਆ ਸਿਖਲਾਈ ਦੇਣ ਵਾਲੇ ਕੇਂਦਰ ਐਡਵਾਂਸ ਟੈੱਕ ਐਜੂਕੇਸ਼ਨ ਸਰਵਿਸਿਜ਼ ਦਾ ...
ਕੁਰਾਲੀ, 23 ਜਨਵਰੀ (ਹਰਪ੍ਰੀਤ ਸਿੰਘ)-ਸਥਾਨਕ ਸੰਨਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਕੌਮੀ ਪੱਧਰ ਦੇ ਖੇਡ ਮੁਕਾਬਲਿਆਂ ਦੌਰਾਨ ਮੈਡਲ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ...
ਲਾਲੜੂ, 23 ਜਨਵਰੀ (ਰਾਜਬੀਰ ਸਿੰਘ)-ਸਾਂਝ ਕੇਂਦਰ ਲਾਲੜੂ ਵਲੋਂ ਅੱਜ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਸ਼ਕਤੀ ਐਪ ਬਾਰੇ ਵਿਸਥਾਰਪੂਰਵਕ ਜਾਣਕਾਰੀ ...
ਲਾਲੜੂ, 23 ਜਨਵਰੀ (ਰਾਜਬੀਰ ਸਿੰਘ)-ਸਾਂਝ ਕੇਂਦਰ ਲਾਲੜੂ ਵਲੋਂ ਅੱਜ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਸ਼ਕਤੀ ਐਪ ਬਾਰੇ ਵਿਸਥਾਰਪੂਰਵਕ ਜਾਣਕਾਰੀ ...
ਮੁੱਲਾਂਪੁਰ ਗਰੀਬਦਾਸ, 23 ਜਨਵਰੀ (ਦਿਲਬਰ ਸਿੰਘ ਖੈਰਪੁਰ)-ਬਲਾਕ ਕੰਪਲੈਕਸ ਮਾਜਰੀ ਵਿਖੇ ਬਲਾਕ ਦੀਆਂ ਪੰਚਾਇਤਾਂ ਨੂੰ ਹਲਕਾ ਖਰੜ ਦੇ ਕਾਂਗਰਸ ਪਾਰਟੀ ਦੇ ਮੁੱਖ ਸੇਵਾਦਾਰ ਅਤੇ ਸਾਬਕਾ ਮੰਤਰੀ ਜਗਮੋਹਣ ਸਿੰਘ ਕੰਗ ਵਲੋਂ ਵਿਕਾਸ ਕਾਰਜਾਂ ਲਈ 2 ਕਰੋੜ 27 ਲੱਖ ਦੇ ਚੈੱਕ ...
ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸ਼ਿਕਾਇਤ ਨਿਵਾਰਨ ਸੈੱਲ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਬਾਂਸਲ ਨੇ ਕਿਹਾ ਹੈ ਕਿ ਮੋਦੀ ਸਰਕਾਰ ਨੂੰ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਰਾਸ਼ਟਰੀ ਨਾਗਰਿਕਤਾ ਰਜਿਸਟ੍ਰੇਸ਼ਨ ...
ਕੁਰਾਲੀ, 23 ਜਨਵਰੀ (ਹਰਪ੍ਰੀਤ ਸਿੰਘ)-ਸਥਾਨਕ ਨੌਜਵਾਨ ਸੇਵਾ ਸੁਸਾਇਟੀ ਵਲੋਂ ਸਰਬੱਤ ਦੇ ਭਲੇ ਲਈ ਸਰਬ ਸਾਂਝਾ ਸ੍ਰੀ ਅਖੰਡ ਪਾਠ ਸਾਹਿਬ ਅਤੇ ਧਾਰਮਿਕ ਸਮਾਗਮ 31 ਜਨਵਰੀ ਤੋਂ ਲੈ ਕੇ 2 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ | ਵਾਰਡ ਨੰਬਰ 7 ਅਤੇ 9 ਦੇ ਵਸਨੀਕਾਂ ਦੇ ਸਹਿਯੋਗ ਨਾਲ ...
ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਸ਼ਹਿਰਵਾਸੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਕਸਰਤ ਵੱਲ ਉਤਸ਼ਾਹਿਤ ਕਰਨ ਦੀ ਲੋੜ ਹੈ ਅਤੇ ਇਸ ਲੋੜ ਨੂੰ ਧਿਆਨ ਵਿਚ ਰੱਖਦਿਆਂ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਵਿਚ ਸ਼ਹਿਰ ਦੇ ਸਮੂਹ ...
ਐੱਸ. ਏ. ਐੱਸ. ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਬਿਲਡਿੰਗ ਐਾਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਸਾਲ 2015 ਤੋਂ ਰਜਿਸਟਰਡ ਮਜ਼ਦੂਰ ਜੋਗਿੰਦਰ ਸਿੰਘ ਨੇ ਕਿਰਤ ਕਮਿਸ਼ਨ ਪੰਜਾਬ ਤੋਂ ਆਪਣੇ ਬੱਚਿਆ ਦੇ ਪਿਛਲੇ 2 ਸਾਲਾਂ ਤੋਂ ਬਕਾਇਆ ...
ਮੁੱਲਾਂਪੁਰ ਗਰੀਬਦਾਸ, 23 ਜਨਵਰੀ (ਦਿਲਬਰ ਸਿੰਘ ਖੈਰਪੁਰ)-ਰੋਟਰੀ ਕਲੱਬ ਚੰਡੀਗੜ੍ਹ ਵਲੋਂ ਕਰਵਾਈ ਗਈ ਅਥਲੈਟਿਕ ਮੀਟ ਵਿਚ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਦੀ ਵਿਦਿਅਰਥਣ ਦਮਨਜੋਤ ਕੌਰ ਵਲੋਂ ਅੰਡਰ- 17 ਵਰਗ ਵਿਚ 800 ਅਤੇ 400 ਮੀਟਰ ਦੌੜ ...
ਲਾਲੜੂ, 23 ਜਨਵਰੀ (ਰਾਜਬੀਰ ਸਿੰਘ)-ਪਿੰਡ ਅੰਟਾਲਾ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਇਕ ਕੈਂਪ ਲਗਾਇਆ ਗਿਆ, ਜਿਸ ਦੌਰਾਨ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜ ਐਸ. ਡੀ. ਐਮ. ਡੇਰਾਬੱਸੀ ਕੁਲਦੀਪ ...
ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਪ੍ਰੋਗ੍ਰੈਸਿਵ ਵੈਲਫੇਅਰ ਸੁਸਾਇਟੀ ਫੇਜ਼-5 ਮੁਹਾਲੀ ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਗੁਰਮੀਤ ਸਿੰਘ ਸਿਆਣ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਸੰਬਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ...
ਲਾਲੜੂ, 23 ਜਨਵਰੀ (ਰਾਜਬੀਰ ਸਿੰਘ)-ਜ਼ਿਲ੍ਹਾ ਪੱਧਰੀ ਸਰਕਾਰੀ ਗਊਸ਼ਾਲਾ ਪਿੰਡ ਮਗਰਾ ਵਿਖੇ ਗਊਧਨ ਦੀ ਮੌਤ ਦੇ ਮਾਮਲੇ ਨੂੰ ਲੈ ਕੇੇ ਪ੍ਰਸ਼ਾਸਨ ਵਲੋਂ ਕੋਈ ਕਦਮ ਨਾ ਚੁੱਕੇ ਜਾਣ ਤੋਂ ਨਾਰਾਜ ਨਗਰ ਕੌਾਸਲ ਲਾਲੜੂ ਦੇ ਦਫ਼ਤਰ ਮੁਹਰੇ ਬੈਠੇ ਧਰਨਾਕਾਰੀਆਂ ਵਲੋਂ ਅੱਜ ਐਸ. ...
ਖਰੜ, 23 ਜਨਵਰੀ (ਗੁਰਮੁੱਖ ਸਿੰਘ ਮਾਨ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਖਰੜ ਦੇ ਪਿੰਡਾਂ ਦਾ ਬਹੁਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾ ਰਹੀ | ਇਹ ...
ਡੇਰਾਬੱਸੀ, 23 ਜਨਵਰੀ (ਸ਼ਾਮ ਸਿੰਘ ਸੰਧੂ)-ਸਰਕਾਰੀ ਕਾਲਜ ਡੇਰਾਬੱਸੀ ਵਿਖੇ ਪਿ੍ੰਸੀਪਲ ਸਾਧਨਾ ਸੰਗਰ ਦੀ ਸਰਪ੍ਰਸਤੀ ਹੇਠ ਕਾਲਜ ਦੇ ਫਾਈਨ ਆਰਟਸ ਵਿਭਾਗ ਵਲੋਂ 2 ਰੋਜ਼ਾ ਕੋਲਾਜ ਮੇਕਿੰਗ ਵਰਕਸ਼ਾਪ ਦਾ ਆਗਾਜ਼ ਕੀਤਾ ਗਿਆ | ਇਸ ਦੌਰਾਨ ਕਾਲਜ ਦੇ ਫਾਈਨ ਆਰਟਸ ਵਿਭਾਗ ਦੇ ...
ਡੇਰਾਬੱਸੀ, 23 ਜਨਵਰੀ (ਸ਼ਾਮ ਸਿੰਘ ਸੰਧੂ)-ਸਬ ਡਵੀਜ਼ਨਲ ਹਸਪਤਾਲ ਡੇਰਾਬੱਸੀ ਵਿਖੇ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਮੈਡਮ ਸ਼ਿਖਾ ਗੋਇਲ (ਸੀ. ਜੇ. ਐਮ.) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਕੌਮੀ ...
ਲਾਲੜੂ, 23 ਜਨਵਰੀ (ਰਾਜਬੀਰ ਸਿੰਘ)-ਸਥਾਨਕ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਪਿ੍ੰਸੀਪਲ ਮੰਗਾ ਸਿੰਘ ਦੀ ਅਗਵਾਈ ਹੇਠ ਸੜਕ ਅਤੇ ਆਵਾਜਾਈ ਸੁਰੱਖਿਆ ਹਫ਼ਤਾ ਮਨਾਇਆ ਗਿਆ, ਜਿਸ ਦੌਰਾਨ ਐਨ. ਐਸ. ਐਸ. ਦੇ ਸਾਰੇ ਵਲੰਟੀਅਰਾਂ ਵਲੋਂ ਹਿੱਸਾ ਲਿਆ ਗਿਆ | ਇਸ ਮੌਕੇ ਵਿਦਿਆਰਥੀਆਂ ...
ਮੁੱਲਾਂਪੁਰ ਗਰੀਬਦਾਸ, 23 ਜਨਵਰੀ (ਦਿਲਬਰ ਸਿੰਘ ਖੈਰਪੁਰ)-ਕਾਂਗਰਸ ਪਾਰਟੀ ਦੇ ਹਲਕਾ ਖਰੜ ਦੇ ਮੁੱਖ ਸੇਵਾਦਾਰ ਅਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਵਸਦੇ ਪਿੰਡਾਂ ਟਾਂਡਾ, ਟਾਂਡੀ, ਮਸੌਲ, ਕਾਨ੍ਹੇ ਕਾ ਬਾੜਾ, ...
ਐੱਸ. ਏ. ਐੱਸ. ਨਗਰ, 23 ਜਨਵਰੀ (ਜਸਬੀਰ ਸਿੰਘ ਜੱਸੀ)-ਡੀ. ਐੱਸ. ਪੀ. ਅਤੁਲ ਸੋਨੀ ਵਲੋਂ ਆਪਣੀ ਪਤਨੀ ਸੁਨੀਤਾ ਸੋਨੀ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਅਤੁਲ ਸੋਨੀ ਵਲੋਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਗਰੀਸ਼ ਦੀ ਅਦਾਲਤ 'ਚ ਆਪਣੇ ਵਕੀਲ ਰਾਹੀਂ ਅਗਾਊਾ ਜ਼ਮਾਨਤ ਦੀ ...
ਐੱਸ. ਏ. ਐੱਸ. ਨਗਰ, 23 ਜਨਵਰੀ (ਜਸਬੀਰ ਸਿੰਘ ਜੱਸੀ)-ਡੀ. ਐੱਸ. ਪੀ. ਅਤੁਲ ਸੋਨੀ ਵਲੋਂ ਆਪਣੀ ਪਤਨੀ ਸੁਨੀਤਾ ਸੋਨੀ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਅਤੁਲ ਸੋਨੀ ਵਲੋਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਗਰੀਸ਼ ਦੀ ਅਦਾਲਤ 'ਚ ਆਪਣੇ ਵਕੀਲ ਰਾਹੀਂ ਅਗਾਊਾ ਜ਼ਮਾਨਤ ਦੀ ...
ਖਰੜ, 23 ਜਨਵਰੀ (ਜੰਡਪੁਰੀ)-ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਮੁਹਾਲੀ ਵਲੋਂ ਸਾਲਾਨਾ ਕੈਲੰਡਰ ਰਿਲੀਜ਼ ਕੀਤਾ ਗਿਆ | ਇਸ ਸਬੰਧੀ ਕਰਵਾਏ ਗਏ ਸਮਾਗਮ ਵਿਚ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਮੁਹਾਲੀ ਅਭੀਤੇਸ਼ ਸਿੰਘ ਸੰਧੂ, ...
ਐੱਸ. ਏ. ਐੱਸ. ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਸਿੱਧੀ ਭਰਤੀ ਰਾਹੀਂ ਸਕੂਲ ਮੁਖੀਆਂ ਦੀ ਭਰਤੀ ਦੀ ਪ੍ਰਕਿਰਿਆ ਅਧੀਨ ਮੁੱਖ ਦਫ਼ਤਰ ਵਿਖੇ 672 ਹੈੱਡ ਮਾਸਟਰਾਂ/ਮਿਸਟ੍ਰੈੱਸਾਂ ਨੂੰ ਮਨਪਸੰਦ ਸਟੇਸ਼ਨਾਂ ਦੀ ਚੋਣ ਕਰਵਾਈ ਗਈ | ਇਸ ਸਬੰਧੀ ...
ਪੰਚਕੂਲਾ, 23 ਜਨਵਰੀ (ਕਪਿਲ)-ਹਰਿਆਣਾ ਦੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਚੌਟਾਲਾ ਨੇ ਪੰਚਕੂਲਾ ਦੇ ਪੀ. ਡਬਲਿਊ. ਡੀ. ਰੈਸਟ ਹਾਊਸ ਵਿਖੇ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ | ਮੀਟਿੰਗ ਵਿਚ ਡੀ. ਜੀ. ਪੀ. ਜੇਲ੍ਹ ਵੀ ਮੌਜੂਦ ਰਹੇ | ਬੈਠਕ ਤੋਂ ...
ਕੁਰਾਲੀ, 23 ਜਨਵਰੀ (ਬਿੱਲਾ ਅਕਾਲਗੜ੍ਹੀਆ)-ਪਿੰਡ ਚਨਾਲੋਂ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਇੰਡਸਟਰੀਅਲ ਏਰੀਏ ਦੀਆਂ ਸੜਕਾਂ ਦੀ ਉਸਾਰੀ ਦਾ ਨੀਂਹ ਪੱਥਰ ਇਕ ਸਮਾਗਮ ਦੌਰਾਨ ਸੁੰਦਰ ਸ਼ਾਮ ਅਰੋੜਾ ਉਦਯੋਗ ਤੇ ਵਪਾਰ ਮੰਤਰੀ ਪੰਜਾਬ, ਲੋਕ ਸਭਾ ਹਲਕਾ ਸ੍ਰੀ ...
ਐੱਸ. ਏ. ਐੱਸ. ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਕ) ਦਾ ਵਫ਼ਦ ਅਧਿਆਪਕ ਮਸਲਿਆਂ ਨੂੰ ਲੈ ਕੇ ਸੂਬਾ ਪ੍ਰਧਾਨ ਹਰਜੀਤ ਸਿੰਘ ਬਸੋਤਾ ਦੀ ਅਗਵਾਈ ਵਿਚ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੂੰ ਮਿਲਿਆ | ਇਸ ...
ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਜਾਰੀ 7 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਮਾਪਤ ਹੋ ਗਿਆ | ਇਸ ਪ੍ਰੋਗਰਾਮ ਦੌਰਾਨ ਕਈ ਉੱਘੀਆਂ ਵਿੱਦਿਅਕ ਹਸਤੀਆਂ ਨੇ ਅਧਿਆਪਕਾਂ ਨਾਲ ਸਿੱਖਿਆ ਦੇ ਖੇਤਰ 'ਚ ਆ ...
ਖਰੜ, 23 ਜਨਵਰੀ (ਗੁਰਮੁੱਖ ਸਿੰਘ ਮਾਨ)-ਅੱਜ ਦੇ ਯੁੱਗ ਵਿਚ ਆਪਣੇ ਪਰਿਵਾਰ ਨੂੰ ਛੱਡ ਕੇ ਮਹਾਰਾਜਾ ਜੀ ਵਲੋਂ ਜੈਨ ਸਮਾਜ ਲਈ ਪ੍ਰਚਾਰ ਕੀਤਾ ਜਾ ਰਿਹਾ ਹੈ, ਜੋ ਕਿ ਬਹੁਤ ਹੀ ਸਲਾਹੁਣਯੋਗ ਕਾਰਜ ਹੈ ਕਿਉਂਕਿ ਜੈਨ ਸਮਾਜ ਦੇ ਨਿਯਮ ਬਹੁਤ ਹੀ ਸਖ਼ਤ ਹਨ | ਇਹ ਵਿਚਾਰ ਸ੍ਰੀ ...
ਜ਼ੀਰਕਪੁਰ, 23 ਜਨਵਰੀ (ਅਵਤਾਰ ਸਿੰਘ)-ਢਕੌਲੀ ਪੁਲਿਸ ਨੇ ਭਾਰਤੀ ਸਟੇਟ ਬੈਂਕ ਦੀ ਪੀਰਮੁਛੱਲਾ ਸ਼ਾਖਾ ਦੇ ਮੈਨੇਜਰ ਦੀ ਸ਼ਿਕਾਇਤ 'ਤੇ ਦੋ ਵਿਅਕਤੀਆਂ ਿਖ਼ਲਾਫ ਬੈਂਕ ਤੋਂ ਕਰਜ਼ਾ ਲੈ ਕੇ ਕਿਸ਼ਤਾਂ ਨਾ ਵਾਪਸ ਕਰਨ ਦੇ ਦੋਸ਼ ਹੇਠ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ...
ਕੁਰਾਲੀ, 23 ਜਨਵਰੀ (ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ ਨਾਲ ਲਗਦੇ ਪਿੰਡ ਚਰਹੇੜੀ ਵਿਖੇ ਬੀਤੀ ਦੇਰ ਰਾਤ ਵਾਪਰ ਇਕ ਸੜਕ ਹਾਦਸੇ ਦੌਰਾਨ ਮਹਿਲਾ ਜ਼ਖ਼ਮੀ ਗਈ | ਸਥਾਨਕ ਸਿਵਲ ਹਸਪਤਾਲ ਵਿਖੇ ਜਣੇਪੇ ਲਈ ਦਾਖ਼ਲ ਮਹਿਲਾ ਮਰੀਜ਼ ਦੀ ਹਾਲਤ ਗੰਭੀਰ ਹੋ ਗਈ ਸੀ, ਜਿਸ ਕਾਰਨ ਹਸਪਤਾਲ ...
ਐੱਸ. ਏ. ਐੱਸ. ਨਗਰ, 23 ਜਨਵਰੀ (ਜਸਬੀਰ ਸਿੰਘ ਜੱਸੀ)-ਕੇਂਦਰ ਦੀ ਮੋਦੀ ਸਰਕਾਰ ਦੇ ਨਾਗਰਿਕਤਾ ਸੋਧ ਬਿੱਲ ਦੇ ਿਖ਼ਲਾਫ਼ ਅੱਜ ਪੰਜਾਬ ਯੂਥ ਕਾਂਗਰਸ ਵਲੋਂ ਮੋਟਰਸਾਈਕਲ ਰੈਲੀ ਕੱਢੀ ਗਈ | ਇਸ ਰੈਲੀ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਝੰਡੀ ਦਿਖਾ ਕੇ ...
ਐੱਸ. ਏ. ਐੱਸ. ਨਗਰ, 23 ਜਨਵਰੀ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐੱਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਬਲੌਾਗੀ ਬੈਰੀਅਰ ਵਿਖੇ ਨਾਕਾਬੰਦੀ ਕਰਕੇ 1 ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਉਕਤ ਵਿਅਕਤੀ ਦੀ ਪਛਾਣ ਗੁਰਪ੍ਰੀਤ ...
ਖਰੜ, 23 ਜਨਵਰੀ (ਜੰਡਪੁਰੀ)-ਪਿੰਡ ਦੇਸੂਮਾਜਰਾ ਦੇ ਇਕ ਵਸਨੀਕ ਗੁਲਜ਼ਾਰ ਸਿੰਘ ਨੇ ਖਰੜ ਪ੍ਰਸ਼ਾਸਨ ਨੂੰ ਇਕ ਦਰਖ਼ਾਸਤ ਦੇ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਦੁਕਾਨ ਲਾਗੇ ਇਕ ਬੇਸਮੈਂਟ ਵਿਚ ਵੱਡੇ ਸਿਲੰਡਰਾਂ 'ਚੋਂ ਛੋਟੇ ਸਿਲੰਡਰਾਂ ਵਿਚ ਗੈਸ ਭਰਨ ਦਾ ਗੋਰਖਧੰਦਾ ਚੱਲ ...
ਜ਼ੀਰਕਪੁਰ, 23 ਜਨਵਰੀ (ਅਵਤਾਰ ਸਿੰਘ)-ਅਣਪਛਾਤੇ ਚੋਰ ਢਕੌਲੀ ਸਥਿਤ ਇਕ ਜਿੰਮ ਦੇ ਬਾਹਰ ਖੜ੍ਹਾ ਇਕ ਐਕਟਿਵਾ ਸਕੂਟਰ ਚੋਰੀ ਕਰਕੇ ਲੈ ਗਏ | ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਹਰਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਏਅਰਫੋਰਸ ਇਨਕਲੇਵ ਜ਼ੀਰਕਪੁਰ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX