ਪਟਿਆਲਾ, 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਲੰਮੇ ਸਮੇਂ ਤੋਂ ਮਿ੍ਤਕ ਬਿਜਲੀ ਮੁਲਾਜ਼ਮਾਂ ਦੇ ਆਸ਼ਰਿਤ ਬਿਜਲੀ ਨਿਗਮ ਤੋਂ ਨੌਕਰੀ ਦੀ ਮੰਗ ਕਰਦੇ ਆ ਰਹੇ ਹਨ | ਇਸ ਮੌਕੇ ਗੱਲਬਾਤ ਕਰਦਿਆਂ ਮਿ੍ਤਕ ਆਸ਼ਰਿਤ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪਟਿਆਲਾ ਅਤੇ ਮੁੱਖ ਬੁਲਾਰੇ ਅਜੇ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਬਿਜਲੀ ਨਿਗਮ ਤੋਂ ਨੌਕਰੀ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਅਤੇ ਇਹ ਸੰਘਰਸ਼ 2004 ਤੋਂ ਚਲਦਾ ਆ ਰਿਹਾ ਹੈ | ਬਿਜਲੀ ਨਿਗਮ ਵਲੋਂ ਉਨ੍ਹਾਂ ਨੂੰ ਨੌਕਰੀ ਦੇਣ ਦਾ ਲਿਖਤੀ ਭਰੋਸਾ ਵੀ ਦਿੱਤਾ ਗਿਆ ਸੀ ਅਤੇ ਇਹ ਵੀ ਕਿਹਾ ਗਿਆ ਸੀ ਕਿ ਜਦੋਂ ਵੀ ਨਿਗਮ 'ਚ ਨੌਕਰੀਆਂ ਖੋਲ੍ਹੀਆਂ ਜਾਣਗੀਆਂ ਤਾਂ ਮਿ੍ਤਕ ਬਿਜਲੀ ਮੁਲਾਜ਼ਮਾਂ ਦੇ ਆਸ਼ਰਿਤਾਂ ਨੂੰ ਨੌਕਰੀ ਦੇਣ ਬਾਰੇ ਵੀ ਵਿਚਾਰ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਏਨਾ ਲੰਮਾ ਸਮਾਂ ਬੀਤ ਜਾਣ 'ਤੇ ਵੀ ਪ੍ਰਸ਼ਾਸਨ ਅਤੇ ਨਾ ਹੀ ਬਿਜਲੀ ਨਿਗਮ ਦੇ ਕਿਸੇ ਵੀ ਅਧਿਕਾਰੀਆਂ ਵਲੋਂ ਉਨ੍ਹਾਂ ਦੀ ਪੁੱਛ ਪ੍ਰਤੀਤ ਕੀਤੀ ਗਈ ਹੈ | ਅਜੇ ਕੁਮਾਰ ਨੇ ਹੋਰ ਦੱਸਿਆ ਕਿ ਉਹ ਨੌਕਰੀ ਦੀ ਮੰਗ ਨੂੰ ਲੈ ਕੇ ਵੀ 20-25 ਵਾਰ ਦੇ ਲਗ-ਪਗ ਬਿਜਲੀ ਨਿਗਮ ਦੇ ਅਧਿਕਾਰੀਆਂ ਅਤੇ ਹਾਲ ਹੀ ਵਿਚ ਮੈਂਬਰ ਪਾਰਲੀਮੈਂਟ ਸ੍ਰੀਮਤੀ ਪ੍ਰਨੀਤ ਕੌਰ ਨੂੰ ਵੀ ਮਿਲ ਚੁੱਕੇ ਹਨ ਪਰ ਕਿਸੇ ਵਲੋਂ ਕੋਈ ਵੀ ਠੋਸ ਜਵਾਬ ਨਾ ਆਉਣ ਕਰਕੇ ਉਹ ਟੈਂਕੀ 'ਤੇ ਚੜ੍ਹ ਕੇ ਆਪਣਾ ਰੋਸ ਪ੍ਰਗਟ ਕਰਨ ਲਈ ਮਜਬੂਰ ਹੋਏ ਹਨ | ਇਸ ਮੌਕੇ ਉਨ੍ਹਾਂ ਵਲੋਂ ਜਿੱਥੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ ਉੱਥੇ ਹੀ ਸਰਕਾਰ ਅਤੇ ਬਿਜਲੀ ਨਿਗਮ ਦੇ ਅਧਿਕਾਰੀਆਂ ਨੂੰ ਰੋਜ਼ਗਾਰ ਦੀ ਗੁਹਾਰ ਵੀ ਲਗਾਈ ਗਈ | ਖ਼ਬਰ ਲਿਖੇ ਜਾਣ ਤੱਕ ਮਿ੍ਤਕ ਆਸ਼ਰਿਤ ਸੰਘਰਸ਼ ਕਮੇਟੀ ਦੇ ਮੈਂਬਰ ਟੈਂਕੀ 'ਤੇ ਚੜ੍ਹੇ ਬੈਠੇ ਰਹੇ |
ਨਾਭਾ, 23 ਜਨਵਰੀ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਅੱਜ ਸ਼ਹਿਰ ਦੀਆ ਟੁੱਟੀਆਂ ਸੜਕਾਂ ਬਣਾਉਣ ਦੀ ਮੰਗ ਨੂੰ ਲੈ ਕੇ ਹਲਕੇ ਦੇ 'ਆਪ' ਆਗੂ ਤੇ ਯੂਥ ਵਿੰਗ ਪਟਿਆਲਾ ਦੇ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਅੱਜ ਸਥਾਨਕ ਅਲੌਹਰਾਂ ਗੇਟ ਚੌਕ ਵਿਖੇ ...
ਭਾਦਸੋਂ, 23 ਜਨਵਰੀ (ਅਜੀਤ ਬਿਓਰੋ)- ਪਿੰਡ ਦੰਦਰਾਲਾ ਖਰੋੜ ਦੇ ਇਕ ਪਰਿਵਾਰ 'ਤੇ ਉਸ ਸਮੇਂ ਮੁਸੀਬਤ ਦਾ ਪਹਾੜ ਟੁੱਟ ਪਿਆ, ਜਦੋਂ ਲੜਕੀ ਦੇ ਵਿਆਹ 'ਤੋਂ ਐਨ ਇਕ ਦਿਨ ਪਹਿਲਾਂ ਲੜਕੇ ਪਰਿਵਾਰ ਵਲੋਂ ਵਿਆਹ ਤੋਂ ਇਨਕਾਰ ਕਰ ਦਿੱਤਾ ਗਿਆ | ਥਾਣਾ ਭਾਦਸੋਂ ਅਧੀਨ ਆਉਂਦੇ ਪਿੰਡ ...
ਪਟਿਆਲਾ, 23 ਜਨਵਰੀ (ਗੁਰਵਿੰਦਰ ਸਿੰਘ ਔਲਖ)- ਇਕ ਪਾਸੇ ਤਾਂ ਲੰਮੇ ਸਮੇਂ ਤੋਂ ਕੁਝ ਵਿਰਾਸਤੀ ਇਮਾਰਤਾਂ ਨੂੰ ਨਵਿਆਉਣ ਦਾ ਕੰਮ ਕੀੜੀ ਦੀ ਚਾਲ ਚੱਲ ਰਿਹਾ, ਜਦੋਂ ਕਿ ਦੂਜੇ ਪਾਸੇ ਲੱਖਾਂ ਰੁਪਏ ਖ਼ਰਚ ਕੇ ਜਿਸ ਇਮਾਰਤ ਦੀ ਮੁਰੰਮਤ ਕਰਵਾਈ ਗਈ ਸੀ ਉਹ ਵੀ ਸਬੰਧਿਤ ਵਿਭਾਗ ਦੀ ...
ਭੁੱਨਰਹੇੜੀ, 23 ਜਨਵਰੀ (ਧਨਵੰਤ ਸਿੰਘ)-ਪਹੇਵਾ ਪਟਿਆਲਾ ਮੁੱਖ ਮਾਰਗ 'ਤੇ ਸੜਕ ਦੁਰਘਟਨਾ 'ਚ ਇਕ ਨੌਜਵਾਨ ਹਲਾਕ ਹੋ ਗਿਆ, ਜਦ ਕਿ ਉਸ ਦੇ ਨਾਲ ਦਾ ਜੇਰੇ ਇਲਾਜ ਹੈ | ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਟਰੈਕਟਰ ਟਰਾਲੀ ਨਾਲ ਸਥਾਨਕ ਕਸਬੇ ਨੇੜੇ ਹੋਇਆ ਹੈ, ਜਿਸ 'ਚ ਬੰਟੀ (18) ...
ਪਾਤੜਾਂ, 23 ਜਨਵਰੀ (ਗੁਰਵਿੰਦਰ ਸਿੰਘ ਬੱਤਰਾ)- ਕੌਮੀ ਮੁੱਖ ਮਾਰਗ 'ਤੇ ਇਕ ਕਾਰ ਨੇ ਇਕ ਲੜਕੀ ਨੂੰ ਟੱਕਰ ਮਾਰ ਦਿੱਤੀ | ਦੱਸਣ ਵਾਲਿਆਂ ਮੁਤਾਬਿਕ ਟੱਕਰ ਇੰਨੀ ਭਿਆਨਕ ਸੀ ਕਿ ਲੜਕੀ ਕਰੀਬ 20 ਫੁੱਟ ਦੂਰ ਜਾ ਕੇ ਡਿੱਗੀ | ਘਟਨਾ ਦਾ ਪਤਾ ਲੱਗਣ 'ਤੇ ਲੜਕੀ ਦੇ ਵਾਰਿਸਾਂ ਨੇ ਇਸ ...
ਭੁਨਰਹੇੜੀ, 23 ਜਨਵਰੀ (ਧਨਵੰਤ ਸਿੰਘ)-ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਅੱਜ ਜਦੋਂ ਪਟਿਆਲਾ ਤੋਂ ਪਹੇਵਾ ਦੇਵੀਗੜ੍ਹ ਮਾਰਗ 'ਤੇ ਚੜ੍ਹੀ ਤਾਂ ਦੁਕਾਨਦਾਰ ਕੋਲ ਫੋਨਾਂ ਦੀਆਂ ਘੰਟੀਆਂ ਵੱਜਣ ਲੱਗ ਪਈਆਂ, ਜਿਸ ਕਾਰਨ ਟੀਮ ਪਹੰੁਚਣ ਤੋਂ ਪਹਿਲਾਂ ਹੀ ਦੁਕਾਨਦਾਰ ਦੁਕਾਨਾਂ ...
ਪਟਿਆਲਾ, 23 ਜਨਵਰੀ (ਮਨਦੀਪ ਸਿੰਘ ਖਰੋੜ)- ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਰਸੂਲਪੁਰ ਜੋੜਾ ਵਿਖੇ ਛਾਪੇਮਾਰੀ ਕਰਕੇ 132 ਬੋਤਲਾਂ ਦੇਸੀ ਸ਼ਰਾਬ ਚੰਡੀਗੜ੍ਹ ਮਾਰਕਾ ਦੀਆਂ ਬਰਾਮਦ ਕੀਤੀਆਂ | ਮੁਲਜ਼ਮ ਦੀ ਪਹਿਚਾਣ ਹਰਪ੍ਰੀਤ ਸਿੰਘ ਵਾਸੀ ...
ਪਟਿਆਲਾ, 23 ਜਨਵਰੀ (ਮਨਦੀਪ ਸਿੰਘ ਖਰੋੜ)-ਸਥਾਨਕ 22 ਨੰਬਰ ਪੁਲ ਹੇਠਾਂ ਵੇਰਕਾ ਬੂਥ ਨੇੜੇ ਤੁਰ ਫਿਰ ਕੇ ਦੜਾ ਸੱਟਾ ਲਗਾਉਂਦੇ ਇਕ ਵਿਅਕਤੀ ਨੂੰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਮੌਕੇ 'ਤੇ ਕਾਬੂ ਕਰਕੇ ਮੁਲਜ਼ਮ ਤੋਂ ਸੱਟੇ 10 ਹਜ਼ਾਰ 200 ਰੁਪਏ ਬਰਾਮਦ ਕੀਤੇ ਹਨ | ਜਿਸ ਦੇ ...
ਪਟਿਆਲਾ, 23 ਜਨਵਰੀ (ਮਨਦੀਪ ਸਿੰਘ ਖਰੋੜ)-ਲੁਧਿਆਣਾ ਦੀ ਰਹਿਣ ਵਾਲੀ ਇਕ ਔਰਤ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਲੱਖ ਰੁਪਏ ਲੈਣ ਤੋਂ ਬਾਅਦ ਨਾ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕਰਨ ਦੇ ਮਾਮਲੇ 'ਚ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ...
ਪਟਿਆਲਾ, 23 ਜਨਵਰੀ (ਮਨਦੀਪ ਸਿੰਘ ਖਰੋੜ)-ਸਰਹੰਦ ਰੋਡ 'ਤੇ ਬਾਰਨ ਅੱਡੇ 'ਚ ਸਥਿਤ ਕਰਿਆਨਾ ਦੀ ਦੁਕਾਨ ਤੋਂ 21 ਜਨਵਰੀ ਦੀ ਰਾਤ ਨੂੰ 1800 ਰੁਪਏ ਅਤੇ ਇਕ ਮੋਬਾਈਲ ਕੋਈ ਚੋਰੀ ਕਰਕੇ ਲੈ ਗਿਆ | ਉਕਤ ਸ਼ਿਕਾਇਤ ਰਾਹੁਲ ਕੁਮਾਰ ਵਾਸੀ ਪਿੰਡ ਬਾਰਨ ਨੇ ਥਾਣਾ ਅਨਾਜ ਮੰਡੀ 'ਚ ਦਰਜ ਕਰਵਾਈ ...
ਪਟਿਆਲਾ, 23 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਲੰਡਨ ਦੇ ਇਲਫੋਰਡ 'ਚ ਸੈਵਨ ਕਿੰਗਜ਼ ਰੇਲਵੇ ਸਟੇਸ਼ਨ ਨੇੜੇ ਪਿਛਲੇ ਦਿਨੀਂ ਵਾਪਰੀ ਘਟਨਾ 'ਚ ਪਟਿਆਲਾ ਦੀ ਗਰੀਨ ਪਾਰਕ ਕਾਲੋਨੀ ਦੇ ਨੌਜਵਾਨ ਹਰਿੰਦਰ ਕੁਮਾਰ ਦੇ ਕਤਲ ਦਾ ਮਾਮਲਾ ਭਾਰਤੀ ਜਨਤਾ ਪਾਰਟੀ ਕੌਮੀ ਉਪ ਪ੍ਰਧਾਨ ...
ਸਮਾਣਾ, 23 ਜਨਵਰੀ (ਹਰਵਿੰਦਰ ਸਿੰਘ ਟੋਨੀ)-ਸ਼ਹਿਰ ਦੀ ਨਾਮੀ ਸੰਸਥਾ ਅਗਰਵਾਲ ਧਰਮਸ਼ਾਲਾ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਪ੍ਰਧਾਨ ਜੀਵਨ ਗਰਗ ਤੇ 14 ਮੈਂਬਰੀ ਕਮੇਟੀ ਵਲੋਂ ਸਹੁੰ ਚੁੱਕਣ ਉਪਰੰਤ ਪ੍ਰਧਾਨ ਦੇ ਅਹੁਦਾ ਸੰਭਾਲਦਿਆਂ ਹੀ ਕਮੇਟੀ ਸੰਬੰਧੀ ਨਵਾਂ ...
ਪਟਿਆਲਾ, 23 ਜਨਵਰੀ (ਚਹਿਲ) -ਸ਼ਾਹੀ ਸ਼ਹਿਰ ਦੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੀ ਖਿਡਾਰਨ ਅੰਜਲੀ ਦੀ ਚੋਣ ਭਾਰਤੀ ਕਿ੍ਕਟ ਕੰਟਰੋਲ ਬੋਰਡ ਵਲੋਂ ਕਰਵਾਈ ਜਾਣ ਵਾਲੀ ਅੰਡਰ-23 ਅੰਤਰ ਰਾਜ ਇਕ ਦਿਨਾ ਮੈਚਾਂ ਦੀ ਕੌਮੀ ਚੈਪੀਅਨਸ਼ਿਪ ਲਈ ...
ਨਾਭਾ, 23 ਜਨਵਰੀ (ਕਰਮਜੀਤ ਸਿੰਘ)-ਹਲਕਾ ਨਾਭਾ ਅੰਦਰ ਪਿਛਲੇ ਲੰਮੇ ਸਮੇਂ ਤੋਂ ਧਾਰਮਿਕ ਖੇਤਰ ਵਿਚ ਸੇਵਾਵਾਂ ਨਿਭਾਉਣ ਦੇ ਨਾਲ-ਨਾਲ ਗਰੀਬ ਦਾ ਮੁੱਖ ਗੁਰੂ ਦੀ ਗੋਲਕ ਉੱਤੇ ਪਹਿਰਾ ਦਿੰਦਿਆਂ ਲੋੜਵੰਦਾਂ ਦੀ ਮਦਦ ਲਈ ਕਾਰਜ ਕਰ ਰਹੀ ਸੰਸਥਾ ਸ਼ਹੀਦ ਬਾਬਾ ਦੀਪ ਸਿੰਘ ...
ਬਨੂੜ, 23 ਜਨਵਰੀ (ਭੁਪਿੰਦਰ ਸਿੰਘ)-ਚਿਤਕਾਰਾ ਯੂਨੀਵਰਸਿਟੀ ਨੂੰ ਐਾਟੀਬਾਇਓਟਿਕ ਦੇ ਜੋਖ਼ਮ ਪ੍ਰਬੰਧਨ ਦੀ ਰੋਕਥਾਮ ਅਤੇ ਬਚਾਓ ਸਬੰਧੀ ਤਿੰਨ ਸਾਲਾ ਕੌਮਾਂਤਰੀ ਖੋਜ ਪ੍ਰਾਜੈਕਟ ਹਾਸਿਲ ਹੋਇਆ ਹੈ | ਇਸ ਪ੍ਰਾਜੈਕਟ ਨਾਲ ਐਾਟੀਬਾਇਓਟਿਕ ਖੇਤਰ ਵਿਚ ਨਵੀਨਤਮ ਖੋਜ ਕਰਨ ਦਾ ...
ਪਟਿਆਲਾ, 23 ਜਨਵਰੀ (ਗੁਰਵਿੰਦਰ ਸਿੰਘ ਔਲਖ, ਮਨਦੀਪ ਸਿੰਘ ਖਰੌੜ)-ਰਿਆਤ ਗਰੁੱਪ ਆਫ਼ ਇੰਸਟੀਚਿਊਟਸ ਪਟਿਆਲਾ ਕੈਂਪਸ ਵਿਖੇ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਹਾਈਵੇ ਪੈਟਰੋਲਿੰਗ ਪਟਿਆਲਾ ਰੇਂਜ ਟ੍ਰੈਫਿਕ ਪੁਲਿਸ ਦੇ ਸਹਿਯੋਗ ...
ਨਾਭਾ, 23 ਜਨਵਰੀ (ਅਮਨਦੀਪ ਸਿੰਘ ਲਵਲੀ)-ਇਤਿਹਾਸਿਕ ਨਗਰੀ ਨਾਭਾ ਵਿਚ ਗਣਤੰਤਰਤਾ ਦਿਵਸ ਮਨਾਏ ਜਾਣ ਨੂੰ ਲੈ ਵਿਸ਼ੇਸ਼ ਤਿਆਰੀਆਂ ਚੱਲ ਰਹੀਆਂ ਹਨ ਜਿਸ ਸਬੰਧੀ ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐਮ.) ਨਾਭਾ ਸੂਬਾ ਸਿੰਘ ਵਲੋਂ ਵਿਸ਼ੇਸ਼ ਬੈਠਕਾਂ ਦਾ ਦੌਰ ਵੱਖ-ਵੱਖ ...
ਸਮਾਣਾ, 23 ਜਨਵਰੀ (ਹਰਵਿੰਦਰ ਸਿੰਘ ਟੋਨੀ)-ਰੱਖਿਆ ਮੰਤਰਾਲੇ ਵਲੋਂ ਫ਼ੌਜ ਵਿਚ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਫ਼ੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਰੱਖਿਆ ਮੰਤਰਾਲੇ ਵਲੋਂ ਜੋ ਸੁਵਿਧਾਵਾਂ ਮਿਲਦੀਆਂ ਹਨ | ਉਹ ਸਮੇਂ ਸਿਰ ਮਿਲਣ ਅਤੇ ਉਸ ਤੋਂ ...
ਪਟਿਆਲਾ, 23 ਜਨਵਰੀ (ਅ.ਸ. ਆਹਲੂਵਾਲੀਆ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਤੰਤਰ ਪ੍ਰਣਾਲੀ ਵਿਚ ਵੋਟਰਾਂ ਦੀ ਭਾਗੀਦਾਰੀ ਵਧਾਉਣ ਲਈ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ...
ਪਟਿਆਲਾ 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਮਿਡਲ ਸਕੂਲ ਅਲੀਪੁਰ ਵਿਚ ਪ੍ਰਵਾਸ ਦੇ ਪੰਜਾਬ ਦੇ ਵਿੱਦਿਅਕ ਢਾਂਚੇ 'ਤੇ ਪੈ ਰਹੇ ਪ੍ਰਭਾਵ ਵਿਸ਼ੇ 'ਤੇ ਇਕ ਸੈਮੀਨਾਰ ਆਯੋਜਿਤ ਕੀਤਾ | ਇਸ ਵਿਚ ਮੁੱਖ ਬੁਲਾਰੇ ਵਿਸ਼ਵ ਚਿੰਤਕ ਡਾ. ਸਵਰਾਜ ਸਿੰਘ ਤੇ ਅਧਿਆਪਕਾਂ, ...
ਪਟਿਆਲਾ, 23 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸਿੱਖ ਵਿਸ਼ਵਕੋਸ਼ ਵਿਭਾਗ ਵਲੋਂ ਕਰਨਲ ਹਰਪ੍ਰਤਾਪ ਸਿੰਘ ਢਿੱਲੋਂ ਯਾਦਗਾਰੀ ਭਾਸ਼ਣ ਕਰਵਾਇਆ ਗਿਆ | ਪੰਜਾਬ ਵਿਚ ਡਰੱਗਜ਼ ਦੀ ਅਸਲ ਸਥਿਤੀ ਅਤੇ ਇਸ ਸਬੰਧੀ ਪੇਸ਼ ਕੀਤੇ ਜਾਂਦੇ ਤੱਥਾਂ ਬਾਰੇ ...
ਪਟਿਆਲਾ, 23 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਹਰ ਬੁੱਧਵਾਰ ਦੀ ਤਰ੍ਹਾਂ ਅੱਜ ਮੁੜ ਆਮ ਲੋਕਾਂ ਨੂੰ ਖੁੱਲ੍ਹੇ ਦਰਬਾਰ 'ਚ ਮਿਲ ਕੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਦਰਖਾਸਤਾਂ ਪ੍ਰਾਪਤ ਕਰਕੇ ਉਨ੍ਹਾਂ ਨੂੰ ਦਰਪੇਸ਼ ...
ਦੇਵੀਗੜ੍ਹ, 23 ਜਨਵਰੀ (ਰਾਜਿੰਦਰ ਸਿੰਘ ਮੌਜੀ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਥਾਣਾ ਜੁਲਕਾਂ ਦੇ ਮੁਖੀ ਗੁਰਪ੍ਰੀਤ ਸਿੰਘ ਭਿੰਡਰ ਦੀ ਰਹਿਨੁਮਾਈ ਹੇਠ ਸਬ ਇੰਸਪੈਕਟਰ ਸੁਰਿੰਦਰ ਸਿੰਘ ਵਲੋਂ ਆਪਣੀ ਪੁਲਿਸ ਪਾਰਟੀ ਨੰੂ ਨਾਲ ਲੈ ਕੇ ਗਣਤੰਤਰ ਦਿਵਸ ਦੇ ...
ਭੁਨਰਹੇੜੀ, 23 ਜਨਵਰੀ (ਧਨਵੰਤ ਸਿੰਘ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਲੋਂ ਪਿੰਡ ਬਹਿਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਹੈਲਥੀ ਬੇਬੀ ਸ਼ੋਅ ਕਰਵਾਇਆ ਗਿਆ | ਇਸ ਪ੍ਰੋਗਰਾਮ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਹਰਿੰਦਰਪਾਲ ਸਿੰਘ ਹੈਰੀਮਾਨ ਹਲਕਾ ਇੰਚਾਰਜ ...
ਪਟਿਆਲਾ, 23 ਜਨਵਰੀ (ਜਸਪਾਲ ਸਿੰਘ ਢਿੱਲੋਂ)- ਨਗਰ ਨਿਗਮ ਵਲੋਂ ਅੱਜ ਤਿ੍ਪੜੀ ਖੇਤਰ 'ਚ ਨਾਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਕੀਤੀ ਗਈ | ਇਸ ਸਬੰਧੀ ਮੇਅਰ ਸੰਜੀਵ ਸ਼ਰਮਾ , ਕਮਿਸ਼ਨਰ ਪੂਨਮਦੀਪ ਕੌਰ ਦੇ ਆਦੇਸ਼ਾਂ 'ਤੇ ਨਗਰ ਨਿਗਮ ਦੇ ਨਿਗਰਾਨ ਸੁਨੀਲ ਮਹਿਤਾ ਦੀ ਅਗਵਾਈ ...
ਪਟਿਆਲ਼ਾ, 23 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਗਰਾਮ ਸਭਾ ਧਰਮਹੇੜੀ ਦੇ ਸੈਕਟਰੀ ਵਲੋਂ ਕੀਤੀਆਂ ਜਾ ਰਹੀਆਂ ਆਪ ਹੁਦਰੀਆਂ ਦੇ ਿਖ਼ਲਾਫ਼ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦਾ ਇਕ ਵਫਦ ਐਸ. ਡੀ. ਐਮ. ਨੂੰ ਮਿਲਿਆ | ਐਸ. ਡੀ. ਐਮ. ਚਰਨਜੀਤ ਸਿੰਘ ਨੂੰ ਲਿਖਤੀ ਸ਼ਿਕਾਇਤ ...
ਪਟਿਆਲਾ, 23 ਜਨਵਰੀ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ, ਪਟਿਆਲਾ ਵਿਖੇ ਜ਼ਿਲ੍ਹਾ ਦੀਆਂ ਵੱਖ ਵੱਖ ਅਸੈਂਬਲੀ ਹਲਕਿਆਂ ਦੇ ਮਾਸਟਰ ਟਰੇਨਰਾਂ ਦੀ ਦੂਜੇ ਫੇਸ ਦੀ ਸਿਖਲਾਈ ਕਰਵਾਈ ਗਈ | ਜ਼ਿਲ੍ਹਾ ਨੋਡਲ ਅਫਸਰ ਗੁਰਬਖਸ਼ੀਸ਼ ਸਿੰਘ ਅੰਟਾਲ ਦੀ ...
ਸਮਾਣਾ, 23 ਜਨਵਰੀ (ਹਰਵਿੰਦਰ ਸਿੰਘ ਟੋਨੀ)-ਪਬਲਿਕ ਕਾਲਜ ਸਮਾਣਾ ਦੇ ਕਮਿਊਨਿਟੀ ਐਜੂਕੇਸ਼ਨ ਕਲੱਬ ਵਲੋਂ ਸੁਭਾਸ਼ ਚੰਦਰ ਬੋਸ ਦੀ 124ਵੀਂ ਜੈਅੰਤੀ ਮਨਾਈ ਗਈ | ਇਸ ਮੌਕੇ ਕਾਲਜ ਪਿ੍ੰਸੀਪਲ ਡਾ.ਜਤਿੰਦਰ ਦੇਵ ਨੇ ਕਮਿਊਨਿਟੀ ਐਜੂਕੇਸ਼ਨ ਕਲੱਬ ਵਲੋਂ ਪੜ੍ਹਾਏ ਜਾ ਰਹੇ ਬੱਚਿਆਂ ...
ਰਾਜਪੁਰਾ, 23 ਜਨਵਰੀ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ 2 ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ 2 ਵਾਹਨਾਂ 'ਚੋਂ ਨਾਜਾਇਜ਼ ਤੌਰ 'ਤੇ ਲਿਆਂਦੀਆਂ ਜਾ ਰਹੀਆਂ 2100 ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰਕੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ, ਜਦਕਿ 1 ਵਿਅਕਤੀ ਮੌਕੇ ...
ਪਟਿਆਲਾ, 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸਥਾਨਕ ਫੁਹਾਰਾ ਚੌਕ ਵਿਚ ਸਥਿਤ ਗੋਪਾਲ ਸਵੀਟਸ ਦਾ ਸ਼ਟਰ ਤੋੜ ਕੇ 25 ਹਜ਼ਾਰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣੇਦਾਰ ਹਰਭਜਨ ਸਿੰਘ ਨੇ ਦੱਸਿਆ ਕਿ ਕੱਲ੍ਹ ਰਾਤੀ ਇਕ ...
ਸਮਾਣਾ, 23 ਜਨਵਰੀ (ਹਰਵਿੰਦਰ ਸਿੰਘ ਟੋਨੀ)-ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਅਧਿਆਪਕ ਆਗੂ ਜਸਵਿੰਦਰ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ ਅਤੇ ਇੰਦਰਬੀਰ ਸਿੰਘ ਮੱਟੂ ਦੀ ਅਗਵਾਈ ਹੇਠ ਕੀਤੀ ਬੈਠਕ ਦੌਰਾਨ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਗਿਆ ਕਿ ...
ਪਟਿਆਲਾ, 23 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਡੀ. ਐਮ. ਡਬਲਿਊ. ਪਟਿਆਲਾ ਵਿਖੇ ਨੇਤਾ ਜੀ ਸੁਭਾਸ਼ ਚੰਦਰ ਬੌਸ ਦਾ ਜਨਮ ਦਿਨ ਮਨਾਉਣ ਲਈ ਵੱਡੀ ਗਿਣਤੀ 'ਚ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ | ਡੀ.ਐਮ.ਡਬਲਿਊ. ਬਚਾਓ ਸੰਘਰਸ਼ ਕਮੇਟੀ ਦੇ ਬੈਨਰ ਹੇਠ ਸਾਰੀਆਂ ਹੀ ਯੂਨੀਅਨਾਂ ਦੇ ...
ਪਟਿਆਲਾ, 23 ਜਨਵਰੀ (ਮਨਦੀਪ ਸਿੰਘ ਖਰੋੜ)-ਪੰਜਾਬ ਦੀ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪਿੰ੍ਰਸੀਪਲ ਸਕੱਤਰ ਅਤੇ ਸਲਾਹਕਾਰ ਅੱਜ ਸਰਕਾਰੀ ਰਜਿੰਦਰਾ ਹਸਪਤਾਲ 'ਚ ਬਕਾਇਆ ਪਏ ਕਾਰਜਾਂ ਦਾ ਮੁਆਇਨਾ ਕਰਨ ਲਈ ਪਟਿਆਲਾ ਪੁੱਜੇ | ਜਾਣਕਾਰੀ ਅਨੁਸਾਰ ਪਿ੍ੰਸੀਪਲ ਸਕੱਤਰ ...
ਪਟਿਆਲਾ, 23 ਜਨਵਰੀ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ ਇਕ ਔਰਤ ਨੂੰ ਹੋਰ ਦਾਜ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਅਤੇ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਔਰਤ ਦੇ ਸਹੁਰਾ ਪਰਿਵਾਰ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 406,498 ਏ ਤਹਿਤ ਕੇਸ ...
ਰਾਜਪੁਰਾ, 23 ਜਨਵਰੀ (ਜੀ.ਪੀ. ਸਿੰਘ)-ਰੇਲਵੇ ਪੁਲਿਸ ਦੇ ਸੀ.ਆਈ.ਏ. ਸਟਾਫ਼ ਅਤੇ ਸਥਾਨਕ ਰੇਲਵੇ ਚੌਕੀ ਦੀ ਪੁਲਿਸ ਨੇ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 350 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...
ਪਟਿਆਲਾ, 23 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੂ.ਜੀ.ਸੀ. ਮਨੁੱਖੀ ਸਰੋਤ ਵਿਕਾਸ ਕੇਂਦਰ ਵਲੋਂ ਲਗਾਈ ਅੱਜ ਸਮਾਪਤ ਹੋ ਗਈ | ਜਿਸ 'ਚ ਭਾਰਤ ਦੇ ਵੱਖ-ਵੱਖ ਕੋਨਿਆਂ ਤੋਂ ਪ੍ਰਤੀਭਾਗੀਆਂ ਨੇ ਭਾਗ ਲਿਆ | ਸਮਾਪਤੀ ਸਮਾਰੋਹ ਦੇ ਮੁੱਖ ਮਹਿਮਾਨ ...
ਪਟਿਆਲਾ, 23 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀ 'ਸੈਫੀ' ਵਲੋਂ ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਘਟੀਆ ਖਾਣੇ ਨੂੰ ਮਹਿੰਗੇ ਰੇਟ 'ਤੇ ਵਿਦਿਆਰਥੀਆਂ ਨੂੰ ਦੇਣ ਦੇ ਮਸਲੇ 'ਚ ਕੱਲ੍ਹ ਯੂਨੀਵਰਸਿਟੀ ਦੀਆਂ ਕੰਟੀਨਾਂ ਬੰਦ ...
ਸਮਾਣਾ, 23 ਜਨਵਰੀ (ਹਰਵਿੰਦਰ ਸਿੰਘ ਟੋਨੀ)-ਪੰਜਾਬੀ ਹੈਂਡਬਾਲ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਸਕੱਤਰ ਅਮਨਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ 26 ਜਨਵਰੀ ਨੂੰ ਦੁਪਹਿਰ 12 ਵਜੇ ਸਾਈਾ ਸੈਂਟਰ ਮਸਤੂਆਣਾ ਸਾਹਿਬ ਸੰਗਰੂਰ ਵਿਖੇ ਪੰਜਾਬ ਰਾਜ ਦੀਆਂ ...
ਪਟਿਆਲਾ, 23 ਜਨਵਰੀ (ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ਼ਟੀਨੈਂਟ ਕਰਨਲ ਮਨਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ 'ਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ...
ਪਟਿਆਲਾ, 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅਤੇ ਅੰਮਿ੍ਤ ਸੰਚਾਰ 28 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ 9 ਤੋਂ ਦੁਪਹਿਰ ...
ਰਾਜਪੁਰਾ, 23 ਜਨਵਰੀ (ਰਣਜੀਤ ਸਿੰਘ)-ਅੱਜ ਇੱਥੇ ਟਾਹਲੀ ਵਾਲਾ ਚੌਕ ਵਿਖੇ ਸ਼ਿਵ ਸੈਨਾ ਆਗੂਆਂ ਨੇ ਪੁਰਾਣਾ ਮੰਦਰ 'ਚ ਰੱਖੀਆਂ ਹੋਈਆਂ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਨੰੂ ਕਿਸੇ ਹੋਰ ਮੰਦਰ 'ਚ ਰੱਖੇ ਜਾਣ ਨੂੰ ਲੈ ਕੇ ਰੋਸ ਧਰਨਾ ਦਿੱਤਾ, ਜਿਸ ਕਾਰਨ ਸੜਕੀ ਆਵਾਜਾਈ ਵਿਚ ...
ਪਟਿਆਲਾ, 23 ਜਨਵਰੀ (ਚਹਿਲ) -ਪੰਜਾਬ ਦੇ ਜੂਨੀਅਰ ਲੜਕੇ/ਲੜਕੀਆਂ ਅੰਡਰ-18 ਦੀ ਵਾਲੀਬਾਲ ਟੀਮਾਂ ਰਜ਼ਾਮਪੇਟਾ (ਆਂਧਰਾ ਪ੍ਰਦੇਸ) ਵਿਖੇ ਹੋਣ ਵਾਲੀ 46ਵੀਂ ਜੂਨੀਅਰ ਕੌਮੀ ਵਾਲੀਬਾਲ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਲਈ ਬੀਤੀ ਸ਼ਾਮ ਰਵਾਨਾ ਹੋ ਗਈਆਂ ਹਨ | 26 ਤੋਂ 31 ਜਨਵਰੀ ਤੱਕ ...
ਸਮਾਣਾ, 23 ਜਨਵਰੀ (ਪ੍ਰੀਤਮ ਸਿੰਘ ਨਾਗੀ)-ਵਧ ਰਹੀ ਮਿਲਾਵਟਖੋਰੀ, ਫ਼ਸਲਾਂ 'ਤੇ ਕੀੜੇਮਾਰ ਦਵਾਈਆਂ ਦੇ ਛਿੜਕਾਓ ਕਾਰਨ ਸਾਡਾ ਖਾਣ-ਪੀਣ ਖ਼ਰਾਬ ਹੋ ਚੁੱਕਾ ਹੈ, ਜਿਸ ਕਾਰਨ ਬਿਮਾਰੀਆਂ ਵਧ ਰਹੀਆਂ ਹਨ ਤੇ ਕਾਫੀ ਵਿਆਹੁਤਾ ਲੋਕ ਸੰਤਾਨ ਸੁੱਖ ਤੋਂ ਵਾਂਝੇ ਰਹਿ ਰਹੇ ਹਨ | ...
ਨਾਭਾ, 23 ਜਨਵਰੀ (ਕਰਮਜੀਤ ਸਿੰਘ)-ਮੈਕਰੋ ਗਲੋਬਲ ਮੋਗਾ ਦੀ ਨਾਭਾ ਸ਼ਾਖਾ ਵਿਜਟਰ ਵੀਜ਼ਾ, ਓਪਨ ਵਰਕ ਪਰਮਿਟ ਅਤੇ ਸਟੂਡੈਂਟ ਵੀਜ਼ਾਂ ਦੀਆਂ ਉੱਚ ਪੱਧਰੀ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਅਤੇ ਆਧੁਨਿਕ ਤਰੀਕੇ ਨਾਲ ਆਈਲੈਟਸ ਕਰਵਾ ਕੇ ਬੱਚਿਆਂ ਦੀ ਵਿਦੇਸ਼ ਜਾਣ ਦੀ ਇੱਛਾ ...
ਪਟਿਆਲ਼ਾ, 23 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਤੋਂ ਸਮਾਣਾ ਰੋਡ 'ਤੇ ਪੈਂਦੇ ਪਿੰਡ ਚੌਹਠ ਵਿਖੇ 40 ਕਰੋੜ ਦੀ ਲਾਗਤ ਨਾਲ ਜ਼ਿਲੇ੍ਹ ਦਾ ਇਕਲੌਤਾ ਵਿਮਨ ਵਰਕਿੰਗ ਹੋਸਟਲ ਪ੍ਰੋਜੈਕਟ ਹੁਣ ਜਲਦੀ ਹੀ ਸ਼ੁਰੂ ਹੋ ਜਾਵੇਗਾ | ਜਿਸ ਨਾਲ ਸਮਾਣਾ ਖੇਤਰ ਦੀਆਂ ਦਿਹਾਤੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX