ਫ਼ਰੀਦਕੋਟ, 23 ਜਨਵਰੀ (ਸਤੀਸ਼ ਬਾਗ਼ੀ)-ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਅਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਨਗਰ ਕੌਾਸਲ ਦੇ ਸਮੂਹ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਰੋਸ ਰੈਲੀ ਕਰਕੇ ਧਰਨਾ ਦਿੱਤਾ ਗਿਆ | ਪ੍ਰਧਾਨ ਸੰਤ ਰਾਮ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਸਫ਼ਾਈ ਕਰਮਚਾਰੀਆਂ ਦੇ ਬਣਦੇ ਹੱਕ, ਅਧਿਕਾਰ ਅਤੇ ਸੁਵਿਧਾਵਾਂ ਖੋਹੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮਾਰੂ ਨੀਤੀਆਂ ਵਿਚ ਮੁੱਖ ਤੌਰ 'ਤੇ ਠੇਕੇਦਾਰੀ ਸਿਸਟਮ ਸ਼ਾਮਿਲ ਹੈ | ਜਿਸ ਕਾਰਨ ਕਰਮਚਾਰੀਆਂ ਨੂੰ ਵੇਤਨ ਕਦੇ ਵੀ ਸਮੇਂ ਸਿਰ ਨਹੀਂ ਮਿਲਿਆ ਜਦਕਿ ਕਈ ਨਗਰ ਕੌਾਸਲਾਂ ਦੇ ਕਰਮਚਾਰੀ ਪਿਛਲੇ 6-6 ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਹਨ | ਪ੍ਰਧਾਨ ਨੇ ਮੰਗ ਕੀਤੀ ਕਿ ਕੱਚੇ ਕਰਮਚਾਰੀਆਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ ਅਤੇ ਵੇਜਿਜ਼ ਵਿਚ ਵਾਧਾ ਕੀਤਾ ਜਾਵੇ | ਉਨ੍ਹਾਂ ਇਹ ਵੀ ਮੰਗ ਕੀਤੀ ਕਿ ਰਾਜ ਸਰਕਾਰ ਪੇ ਕਮਿਸ਼ਨ ਦੀ ਰਿਪੋਰਟ 1 ਜਨਵਰੀ 2016 ਤੋਂ ਲਾਗੂ ਕਰੇ ਅਤੇ ਮੌਜੂਦਾ ਸਰਕਾਰ ਵਲੋਂ ਕਰਮਚਾਰੀਆਂ ਦੇ ਮੋਬਾਈਲ ਭੱਤੇ ਨੂੰ ਬੰਦ ਕਰਨ ਦੀ ਵੀ ਨਿਖੇਧੀ ਕੀਤੀ | ਲੋਕਾਂ ਦੇ ਅਸਲੀ ਮੁੱਦੇ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਕਿਹਾ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਹੱਕੀ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਜਾਵੇਗਾ | ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਕਨਵੀਨਰ ਕੁਲਦੀਪ ਕੁਮਾਰ ਅਤੇ ਕਲੈਰੀਕਲ ਸਟਾਫ਼ ਦੇ ਸਤਪਾਲ ਮਿੱਤਲ ਅਤੇ ਸਫ਼ਾਈ ਸੇਵਕ ਯੂਨੀਅਨ ਦੇ ਰਿਜਨ ਪ੍ਰਧਾਨ ਅਸ਼ੋਕ ਕੁਮਾਰ ਸਾਰਵਾਨ ਤੋਂ ਇਲਾਵਾ ਰਮੇਸ਼ ਕੁਮਾਰ, ਸੰਜੇ ਕੁਮਾਰ ਮੀਤ ਪ੍ਰਧਾਨ, ਰਾਜ ਕੁਮਾਰ ਵੈਦ, ਸੂਰਜ ਕੁਮਾਰ ਜਨਰਲ ਸਕੱਤਰ, ਕੱਚਾ ਸਫ਼ਾਈ ਸੇਵਕ ਯੂਨੀਅਨ ਦੇ ਪੰਜਾਬ ਪ੍ਰਧਾਨ ਕੁਲਦੀਪ ਕੁਮਾਰ ਕਾਂਗੜਾ, ਭੋਲਾ ਰਾਮ, ਏਕਲਵ, ਸੰਨੀ ਸਾਰਵਾਨ, ਰਵੀ, ਰਣਵੀਰ ਸਿੰਘ, ਸੰਜੀਵ ਕੁਮਾਰ, ਨਿਸ਼ਾਨ ਸਿੰਘ, ਜਗਦੀਸ਼ ਕੁਮਾਰ, ਘਣਸ਼ਾਮ ਦਾਸ, ਭੁਪਿੰਦਰ ਸਿੰਘ ਅਤੇ ਅਮਰਜੀਤ ਸਿੰਘ ਧਨੌਲਾ ਆਦਿ ਵੀ ਹਾਜ਼ਰ ਸਨ |
ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਬਹਿਬਲ ਕਲਾਂ ਫ਼ੇਰੇ ਉਪਰੰਤ 28 ਜਨਵਰੀ ਨੂੰ ਜ਼ਿਲ੍ਹਾ ਹੈਡ-ਕੁਆਰਟਰ 'ਤੇ ਦਿੱਤੇ ਜਾ ਰਹੇ ਪਾਰਟੀ ਦੇ ਧਰਨੇ ਨੂੰ ਸਫ਼ਲ ਬਣਾਉਣ ਲਈ ਬਾਅਦ ਦੁਪਹਿਰ ਸੰਧਵਾਂ ...
ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਸੰਵਿਧਾਨ ਬਚਾਓ ਮੋਰਚਾ ਫ਼ਰੀਦਕੋਟ ਦੇ ਨੁਮਾਇੰਦਿਆਂ ਦੀ ਮੀਟਿੰਗ ਸ਼ਵਿੰਦਰ ਸੰਧੂ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਹਾਜ਼ਰ ਵੱਖ ਵੱਖ ਜਥੇਬੰਦੀਆਂ, ਸਿਆਸੀ ਧਿਰਾਂ ਅਤੇ ਸਮੂਹ ਨਾਗਰਿਕਾਂ ਨੇ ਸੀ.ਏ.ਏ., ਐਨ.ਆਰ.ਸੀ. ਦੇ ...
ਸਾਦਿਕ, 23 ਜਨਵਰੀ (ਆਰ.ਐਸ.ਧੰੁਨਾ)-ਫਾਸੀਵਾਦ ਹੱਲਿਆਂ ਵਿਰੁੱਧ ਫ਼ਰੰਟ ਪੰਜਾਬ ਵਲੋਂ ਕੀਤੀ ਜਾ ਰਹੀ 5 ਫਰਵਰੀ ਦੀ ਜ਼ਿਲ੍ਹਾ ਪੱਧਰੀ ਕੰਵੈਨਸ਼ਨ ਦੀ ਤਿਆਰੀ ਵਜੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਦਿਕ ਇਲਾਕੇ ਦੇ ਵੱਖ-ਵੱਖ ਪਿੰਡਾਂ ਦੀਪ ਸਿੰਘ ਵਾਲਾ, ਬੀਹਲੇਵਾਲਾ, ਮਾਨੀ ...
ਫ਼ਰੀਦਕੋਟ, 23 ਜਨਵਰੀ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ 5 ਗ੍ਰਾਮ ਹੈਰੋਇਨ ਨਾਲ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਦੋਵਾਂ ਵਿਰੁੱਧ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ...
ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਅੱਜ ਇੱਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਡਿਜੀਟਲ ਮਿਊਜ਼ੀਅਮ ਦਾ ਉਦਘਾਟਨ ਕੀਤਾ | ...
ਫ਼ਰੀਦਕੋਟ, 23 ਜਨਵਰੀ (ਸਰਬਜੀਤ ਸਿੰਘ)-ਕੁਝ ਦਿਨ ਪਹਿਲਾਂ ਸ਼ੱਕੀ ਹਾਲਤ 'ਚ ਇੱਥੇ ਸਰਹਿੰਦ ਫ਼ੀਡਰ ਵਿਚ ਬ੍ਰੀਜ਼ਾ ਕਾਰ ਢਿੱਗਣ ਦਾ ਮਾਮਲਾ ਸਾਹਮਣੇ ਆਇਆ ਸੀ | ਜਿਸ ਵਿਚ ਇਕ ਨੌਜਵਾਨ ਸਵਾਰ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਸੀ | ਪੁਲਿਸ ਵਲੋਂ ਗੋਤਾਖੋਰਾਂ ਦੀ ਮਦਦ ਨਾਲ ...
ਫ਼ਰੀਦਕੋਟ, 23 ਜਨਵਰੀ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਵਿਆਹੁਤਾ ਦੇ ਬਿਆਨਾਂ ਦੇ ਆਧਾਰ 'ਤੇ ਪਤੀ, ਸੱਸ ਤੇ ਸਹੁਰੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਹਾਲ ਦੀ ਘੜੀ ਪੁਲਿਸ ਵਲੋਂ ...
ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੀ ਇਕਾਈ ਵਲੋਂ ਬਾਬੂ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਸਿਵਲ ਸਰਜਨ ਫ਼ਰੀਦਕੋਟ ਨੂੰ ਸਿਹਤ ਮੰਤਰੀ ਪੰਜਾਬ ਦੇ ਨਾਂਅ ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੜਾਕੇ ਦੀ ਸਰਦੀ ਅਤੇ ਮੇਲਾ ਮਾਘੀ ਵਿਚ ਦੂਰ-ਦੁਰਾਡੇ ਤੋਂ ਰੋਜ਼ੀ ਰੋਟੀ ਕਮਾਉਣ ਲਈ ਆਏ ਦੁਕਾਨਦਾਰਾਂ, ਦਿਹਾੜੀਦਾਰ ਆਦਿ ਜਿਹੜੇ ਪਹਿਲਾਂ ਝੁੱਗੀ ਬਣਾ ਕੇ ਜਾਂ ਫੁੱਟਪਾਥ 'ਤੇ ਸੌਾ ਕੇ ਰਾਤ ਗੁਜ਼ਾਰਦੇ ਸਨ, ਪਰ ...
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਲਵੰਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਸੈਨਿਕਾਂ ਦੀ 26 ਜਨਵਰੀ ਨੂੰ ਹੋਣ ਵਾਲੀ ਮਹੀਨਾਵਾਰ ਮੀਟਿੰਗ ਗਣਤੰਤਰ ...
ਸਾਦਿਕ, 23 ਜਨਵਰੀ (ਗੁਰਭੇਜ ਸਿੰਘ ਚੌਹਾਨ)-ਪਿੰਡ ਮੁਮਾਰਾ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਸਿਹਤ ਸੈਮੀਨਾਰ ਬਾਜ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਮੁਮਾਰਾ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸੈਮੀਨਾਰ ਵਿਚ ਹੈਲਦੀ ਲਾਈਫ਼ ਸਟਾਈਲ ਫ਼ਾਊਾਡੇਸ਼ਨ ਕੈਨੇਡਾ ਦੇ ...
ਜੈਤੋ, 23 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਪਿੰਡ ਰਾਮੇਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਅਕਾਲੀ ਵਰਕਰਾਂ ਨਾਲ 28 ਜਨਵਰੀ ਨੂੰ ਜ਼ਿਲ੍ਹਾ ਫ਼ਰੀਦਕੋਟ ਵਿਖੇ ਦਿੱਤੇ ਜਾ ਰਹੇ ਵਿਸ਼ਾਲ ਰੋਸ ਧਰਨੇ ...
ਕੋਟਕਪੂਰਾ, 23 ਜਨਵਰੀ (ਮੋਹਰ ਸਿੰਘ ਗਿੱਲ)-ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ) ਅਤੇ ਚਮਕੌਰ ਦੀ ਗੜ੍ਹੀ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਰੋਹ ਗੁਰਦੁਆਰਾ ਕੌਲਸਰ ਸਾਹਿਬ ਪਿੰਡ ਸਿਰਸੜੀ ਵਿਖੇ ਬਾਬਾ ਜੀਵਨ ਸਿੰਘ ...
ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਲਗਾਏ ਗਏ ਡਿਜੀਟਲ ਮਿਊਜ਼ੀਅਮ ਵਿਚ ਜ਼ਿਲ੍ਹੇ ਦੇ ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ ...
ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਰਮਨਦੀਪ ਕੌਰ ਵਾਸੀ ਮਾਨੋਕੇ ਦਾ ਕੈਨੇਡਾ ਸਟੱਡੀ ਵੀਜ਼ਾ 4 ਸਾਲ ਦਾ ਗੈਪ ਹੋਣ ਦੇ ਬਾਵਜੂਦ ਸਿਰਫ਼ 6 ਦਿਨ੍ਹਾਂ ਵਿਚ ਲਗਾ ਕੇ ਰਿਕਾਰਡ ਕਾਇਮ ਕੀਤਾ ਹੈ | ਰਮਨਦੀਪ ਕੌਰ ਨੇ ਦੱਸਿਆ ਕਿ ...
ਫ਼ਰੀਦਕੋਟ, 23 ਜਨਵਰੀ (ਸਤੀਸ਼ ਬਾਗ਼ੀ)-ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਫ਼ਰੀਡਮ ਫ਼ਾਈਟਰ ਉਤਰਾਧਿਕਾਰੀ ਸੰਸਥਾ ਅਤੇ ਯੂਨਾਈਟਡ ਹਿਊਮਨ ਰਾਈਟਸ ਫ਼ਰੰਟ ਦੇ ਅਹੁਦੇਦਾਰਾਂ ਨੇ ਥਾਣਾ ਸਿਟੀ ਦੇ ਸਾਹਮਣੇ ਲੱਗੇ ...
ਫ਼ਰੀਦਕੋਟ, 23 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਫ਼ਰੀਦਕੋਟ ਨੇ ਭਾਰਤੀ ਅੰਤਰ ਰਾਸ਼ਟਰੀ ਖਿਡਾਰੀ ਰੁਪਿੰਦਰਪਾਲ ਸਿੰਘ ਨੂੰ ਲਾਇਨ ਭਵਨ ਫ਼ਰੀਦਕੋਟ ਵਿਖੇ ਲਾਇਨ ਪ੍ਰਧਾਨ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਸਨਮਾਨਿਤ ਕੀਤਾ | ਇਸ ਮੌਕੇ ਡਾ: ਅਨਿਲ ਕਟਾਰੀਆ ...
ਫ਼ਰੀਦਕੋਟ, 23 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਅਸਾਮ ਦੇ ਗੁਹਾਟੀ ਸ਼ਹਿਰ ਵਿਖੇ ਖੇਲੋ ਇੰਡੀਆ ਅੰਡਰ-21 ਕੁਸ਼ਤੀ ਦੇ ਮੁਕਾਬਲੇ ਕਰਵਾਏ ਗਏ ਸਨ | ਜਿਸ ਵਿਚ ਕੁਸ਼ਤੀ ਕੋਚਿੰਗ ਸੈਂਟਰ ਨਹਿਰੂ ਸਟੇਡੀਅਮ ਫ਼ਰੀਦਕੋਟ ਦੀ ਰੈਸਲਰ ਗੁਰਸ਼ਰਨ ਕੌਰ ਨੇ ਕਾਂਸੀ ਤਗਮਾ ਜਿੱਤਿਆ ਹੈ | ...
ਜੈਤੋ, 23 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਜੈਤੋ ਦੇ ਡਾਇਰੈਕਟਰ ਬਰਨਿੰਦਰ ਪਾਲ ਸੇਖੋਂ ਦੀ ਅਗਵਾਈ ਵਿਚ ਬੱਚਿਆਂ ਦੇ ਮਾਪਿਆਂ ਨਾਲ ਮੀਟਿੰਗ ਹੋਈ | ਜਿਸ ਦਾ ਮੁੱਖ ਉਦੇਸ਼ ਸਕੂਲ ਦੇ ਪਾਠਕ੍ਰਮ, ਨਿਯਮਾਂ, ਪੜ੍ਹਾਉਣ ਦੀਆਂ ਵਿਧੀਆਂ ਅਤੇ ਸਹਿ ਗਤੀਵਿਧੀਆਂ ...
ਕੋਟਕਪੂਰਾ, 23 ਜਨਵਰੀ (ਮੋਹਰ ਸਿੰਘ ਗਿੱਲ)-ਸੋਲਿਡ ਮੈਨੇਜਮੈਂਟ ਪ੍ਰੋਜੈਕਟ ਤਹਿਤ ਚੁਣੇ ਗਏ ਬਲਾਕ ਕੋਟਕਪੂਰਾ ਦੇ ਪਿੰਡ ਭੈਰੋਂ ਭੱਟੀ ਵਿਖੇ ਹਰੇਕ ਘਰ ਨੂੰ ਕੂੜਾ-ਕਰਕਟ ਸੁੱਟਣ ਲਈ ਡਸਟਬੀਨ ਵੰਡੇ ਗਏ | ਪਿੰਡ ਦੇ ਸਰਪੰਚ ਗੁਰਜੀਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ...
ਕੋਟਕਪੂਰਾ, 23 ਜਨਵਰੀ (ਮੋਹਰ ਸਿੰਘ ਗਿੱਲ)-ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸਰਬਜੀਤ ਕੌਰ ਦੀ ਅਗਵਾਈ ਹੇਠ ਢਿੱਲਵਾਂ ਕਲਾਂ ਸਰਕਲ ਦੇ ਸਿਵੀਆਂ, ਕੋਠੇ ਰਾਮਸਰ, ਕੋਠੇ ਨਾਨਕਸਰ ਅਤੇ ਲਾਲੇਆਣਾ ਪਿੰਡਾਂ ਵਿਚ 'ਬੇਟੀ ਬਚਾਓ-ਬੇਟੀ ਪੜ੍ਹਾਓ' ਸਪਤਾਹ ਦੀ ਸ਼ੁਰੂਆਤ ਕੀਤੀ ਗਈ | ਇਸ ...
ਬਰਗਾੜੀ, 23 ਜਨਵਰੀ (ਲਖਵਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਸ੍ਰੀ ਅੰਮਿ੍ਤਸਰ ਸਾਹਿਬ ਜ਼ਿਲ੍ਹਾ ਫ਼ਰੀਦਕੋਟ ਦੇ ਅਹੁਦੇਦਾਰਾਂ ਦੀ ਮੀਟਿੰਗ ਬਰਗਾੜੀ ਵਿਖੇ ਸੁਖਪਾਲ ਸਿੰਘ ਸਿਵੀਆਂ ਦੇ ਘਰ ਵਿਖੇ ਹੋਈ | ਜਿਸ ਵਿਚ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸੁਰਜੀਤ ਸਿੰਘ ...
ਫ਼ਰੀਦਕੋਟ, 23 ਜਨਵਰੀ (ਜਸਵੰਤ ਸਿੰਘ ਪੁਰਬਾ)- ਭਾਈ ਘਨੱ੍ਹਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ:) ਫ਼ਰੀਦਕੋਟ ਨੇ ਸਰਕਾਰੀ ਬੇਸਿਕ ਮਿਡਲ ਸਕੂਲ (ਮੁੰਡੇ) ਫ਼ਰੀਦਕੋਟ ਵਿਖੇ ਐਲ.ਈ.ਡੀ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਭੇਟ ਕੀਤੀ | ਇਸ ਸਮਾਗਮ 'ਚ ਮਹੀਪਇੰਦਰ ਸਿੰਘ ...
ਸਾਦਿਕ, 23 ਜਨਵਰੀ (ਆਰ.ਐਸ.ਧੰੁਨਾ)-ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੋਮੈਨ ਘੁੱਦੂਵਾਲਾ ਵਿਖੇ ਅੰਗਰੇਜ਼ੀ ਭਾਸ਼ਾ ਦੇ ਸੰਚਾਰ ਅਤੇ ਸ਼ਖ਼ਸੀਅਤ ਵਿਕਾਸ ਸਬੰਧੀ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਯੂਨੀਵਰਸਿਟੀ ਕਾਲਜ ਜੈਤੋ ਦੇ ਅੰਗਰੇਜ਼ੀ ਵਿਭਾਗ ਦੇ ਮੁਖੀ ਡਾ. ਸਮਰਾਟ ...
ਬਰਗਾੜੀ, 23 ਜਨਵਰੀ (ਲਖਵਿੰਦਰ ਸ਼ਰਮਾ)-ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸਵ. ਸੁਰਜੀਤ ਸਿੰਘ ਸਾਬਕਾ ਸਰਪੰਚ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਨਿਰਪੱਖ ਜਾਂਚ ਉਪਰੰਤ ...
ਕੋਟਕਪੂਰਾ, 23 ਜਨਵਰੀ (ਮੋਹਰ ਸਿੰਘ ਗਿੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਕੋਟਕਪੂਰਾ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਇਤਿਹਾਸਕ ਫ਼ਿਲਮ ਵੱਡੇ ਪਰਦੇ 'ਤੇ ਦਿਖਾਈ ਜਾ ਰਹੀ ਹੈ | ...
ਪੰਜਗਰਾਈਾ ਕਲਾਂ, 23 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਬੇਟੀ ਬਚਾਓ ਅਤੇ ਬੇਟੀ ਪੜ੍ਹਾਓ ਦੇ ਹਫ਼ਤਾਵਾਰੀ ਸਡਿਊਲ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਜੀਵਨਵਾਲਾ ਵਿਖੇ ਤੀਜੀ, ਚੌਥੀ ਅਤੇ ਪੰਜਵੀਂ ਦੇ ਵਿਦਿਆਰਥੀ ਦੇ ਪੋਸਟਰ ਪੇਟਿੰਗ ਅਤੇ ਚਿੱਤਰਕਲਾ ਦੇ ਮੁਕਾਬਲੇ ...
ਪੰਜਗਰਾਈਾ ਕਲਾਂ, 23 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)- ਪੰਜਗਰਾਈਾ ਕਲਾਂ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਮਿਹਨਤ ਸਦਕਾ ਅਤੇ ਹਲਕਾ ਇੰਚਾਰਜ ਅਮੋਲਕ ਸਿੰਘ ਦੀ ਅਗਵਾਈ ਹੇਠ ਜਗਦੇਵ ਸਿੰਘ ਪੱਪੂ ਅਤੇ ਨਛੱਤਰ ਸਿੰਘ ਬਰਾੜ ਨੇ ਸਮੇਤ ਪਰਿਵਾਰ ਅਕਾਲੀ ਦਲ ਪਾਰਟੀ ਨੂੰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX