ਮਨੂ ਦੀ ਪੁਰਾਣੀ ਤਸਵੀਰ |
ਬਰਨਾਲਾ, 23 ਜਨਵਰੀ (ਰਾਜ ਪਨੇਸਰ)-ਬਰਨਾਲਾ ਦੇ ਸੇਖਾ ਰੋਡ ਗਲੀ ਨੰ: 5 ਦੀ ਵਸਨੀਕ 22 ਸਾਲਾ ਮਨੰੂ ਵਲੋਂ ਦੋ ਲੜਕਿਆਂ ਤੋਂ ਦੁਖੀ ਹੋਣ 'ਤੇ ਭਾਵੇਂਕਿ ਫੇਸਬੁੱਕ ਉਪਰ ਲਾਈਵ ਹੋ ਕੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ ਅਤੇ ਪੁਲਿਸ ਵਲੋਂ ਇਸ ਸਬੰਧੀ ਦੋਵੇਂ ਲੜਕਿਆਂ ਖਿਲਾਫ਼ ਮੁਕੱਦਮਾ ਵੀ ਦਰਜ ਕਰ ਦਿੱਤਾ ਗਿਆ, ਪਰ ਨੌਜਵਾਨ ਲੜਕੀ ਦੀ ਖ਼ੁਦਕਸ਼ੀ ਨੇ ਪੁਲਿਸ ਕਾਰਜਪ੍ਰਣਾਲੀ ਉਪਰ ਵੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ | ਮਿ੍ਤਕ ਲੜਕੀ ਮਨੂ ਰਾਣੀ ਦੇ ਪਿਤਾ ਕੁਲਵਿੰਦਰ ਸਿੰਘ ਨੇ ਬੜੇ ਭਰੇ ਮਨ ਨਾਲ ਦੱਸਿਆ ਕਿ ਕਰੀਬ 8 ਮਹੀਨਿਆਂ ਤੋਂ ਮਿਲਣ ਸਿੰਘ ਘੱੁਗੀ ਪੱੁਤਰ ਨਛੱਤਰ ਸਿੰਘ ਵਾਸੀ ਖੱੁਡੀ ਕਲਾਂ ਮੇਰੀ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦਾ ਆ ਰਿਹਾ ਸੀ, ਜਿਸ ਦੀ ਅਸੀਂ ਪੁਲਿਸ ਹੈਲਪਾਈਨ ਨੰਬਰ 181 'ਤੇ ਸ਼ਿਕਾਇਤ ਵੀ ਕੀਤੀ ਪਰ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ | ਉੱਧਰ ਮਿਲਣ ਸਿੰਘ ਵਾਰ-ਵਾਰ ਸਾਡੀ ਲੜਕੀ ਅਤੇ ਪਰਿਵਾਰ ਨੂੰ ਫ਼ੋਨ 'ਤੇ ਧਮਕੀਆਂ ਦਿੰਦਾ ਸੀ ਕਿ ਇਸ ਦਾ ਵਿਆਹ ਮੇਰੇ ਨਾਲ ਕਰਵਾਉ, ਜਿਸ ਤੋਂ ਤੰਗ ਆ ਕੇ ਪਿਛਲੇ ਸਾਲ ਜੁਲਾਈ ਮਹੀਨੇ ਵਿਚ ਅਸੀਂ ਲੜਕੀ ਨੂੰ ਮਲੇਸ਼ੀਆ ਭੇਜ ਦਿੱਤਾ | ਜਿੱਥੇ ਉਹ ਬਿਊਟੀ ਪਾਰਲਰ ਦਾ ਕੋਰਸ ਕਰਦੀ ਸੀ, ਨਾਲ ਹੀ ਕਿਸੇ ਦੇ ਘਰ ਕੰਮ ਕਰਦੀ ਸੀ | ਉੱਥੇ ਉਸ ਦੀ ਮੁਲਾਕਾਤ ਇਕ ਹੋਰ ਲੜਕੀ ਨਾਲ ਹੋਈ, ਜਿਸ ਦਾ ਇਕ ਦੋਸਤ ਅਮਨਦੀਪ ਸਿੰਘ ਦੀਪ ਵਾਸੀ ਸਹਾਰਨ ਮਾਜਰਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦਾ ਰਹਿਣ ਵਾਲਾ ਹੈ, ਨੇ ਮੇਰੀ ਲੜਕੀ ਦਾ ਨੰਬਰ ਲੈ ਲਿਆ ਅਤੇ ਉਸ ਨੂੰ ਅਸ਼ਲੀਲ ਟਿੱਪਣੀਆਂ ਕਰਦਾ ਸੀ | ਜੇਕਰ ਸਾਡੀ ਲੜਕੀ ਫ਼ੋਨ ਨੰਬਰ ਬਦਲ ਲੈਂਦੀ ਸੀ ਤਾਂ ਉਹ ਲੜਕੀ ਆਪਣੇ ਦੋਸਤ ਜਰੀਏ ਜਾਂ ਆਪ ਸਿੱਧੇ ਤੌਰ 'ਤੇ ਫ਼ੋਨ ਨੰਬਰ ਅਮਨਦੀਪ ਸਿੰਘ ਅਤੇ ਮਿਲਨ ਸਿੰਘ ਨੂੰ ਦਿੰਦੀ ਸੀ | ਉਨ੍ਹਾਂ ਦੱਸਿਆ ਕਿ ਮਿਲਨ ਸਿੰਘ ਅਤੇ ਅਮਨਦੀਪ ਸਿੰਘ ਮੇਰੀ ਲੜਕੀ ਨੂੰ ਫ਼ੋਨ 'ਤੇ ਬਲੈਕਮੇਲ ਕਰ ਕੇ ਉਸ ਤੋਂ ਮੋਟੇ ਪੈਸੇ ਹੜਪਦੇ ਸਨ ਅਤੇ ਉਸ ਦੀਆਂ ਫ਼ੋਟੋਆਂ ਇੰਟਰਨੈੱਟ 'ਤੇ ਪਾਉਣ ਦੀਆਂ ਧਮਕੀਆਂ ਵੀ ਦਿੰਦੇ ਸੀ | ਜਿਨ੍ਹਾਂ ਤੋਂ ਦੁਖੀ ਹੋ ਕੇ ਮੇਰੀ ਲੜਕੀ ਨੇ ਖ਼ੁਦਕਸ਼ੀ ਕਰ ਲਈ | ਕੁਲਵਿੰਦਰ ਸਿੰਘ ਨੇ ਕਿਹਾ ਕਿ ਜੇਕਰ 181 ਉੱਪਰ ਕੀਤੀ ਸ਼ਿਕਾਇਤ 'ਤੇ ਉਸ ਸਮੇਂ ਪੁਲਿਸ ਨੇ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਮੇਰੀ ਲੜਕੀ ਜਿਉਂਦੀ ਹੋਣੀ ਸੀ | ਉੱਧਰ ਪੁਲਿਸ ਕਾਰਵਾਈ ਅਨੁਸਾਰ ਮਿ੍ਤਕ ਦੀ ਮਾਤਾ ਪਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸਿਟੀ-2 'ਚ ਮਾਮਲਾ ਦਰਜ ਕੀਤਾ ਗਿਆ ਹੈ | ਮੁਲਾਜ਼ਮਾਂ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ |
ਸ਼ਹਿਣਾ, 23 ਜਨਵਰੀ (ਸੁਰੇਸ਼ ਗੋਗੀ)-ਸਬ-ਸੈਂਟਰ ਮੌੜ ਨਾਭਾ ਵਿਖੇ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਦੇ ਹੁਕਮਾਂ ਅਨੁਸਾਰ ਆਂਗਣਵਾੜੀ ਸੈਂਟਰ ਦਰਾਕਾ ਪੱਤੀ ਵਿਖੇ ਡੇਂਗੂ, ਸਵਾਈਨ ਫਲੂ ਅਤੇ ਚਿਕਨਪੌਕਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ¢ਇਸ ਸਮੇਂ ਕੁਲਦੀਪ ...
ਮਹਿਲ ਕਲਾਂ, 23 ਫਰਵਰੀ (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)- ਸ਼ੋ੍ਰਮਣੀ ਅਕਾਲੀ ਦਲ ਵਲੋਂ 2 ਫਰਵਰੀ ਨੂੰ ਸੰਗਰੂਰ ਵਿਖੇ ਜ਼ਿਲ੍ਹਾ ਬਰਨਾਲਾ ਅਤੇ ਸੰਗਰੂਰ ਨਾਲ ਸਬੰਧਿਤ ਵਿਧਾਨ ਸਭਾ ਹਲਕਿਆਂ ਦੇ ਅਕਾਲੀ ਆਗੂਆਂ ਦੀ ਹੋਣ ਵਾਲੀ ਰੈਲੀ ਨੂੰ ਸਫਲ ਬਣਾਉਣ ਲਈ ਅੱਜ ...
ਬਰਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਪੰਜਾਬ ਵਿਚ ਕੈਪਟਨ ਸਰਕਾਰ ਬਣਨ ਤੋਂ ਬਾਅਦ ਤੋਂ ਲੈ ਕੇ ਅੱਜ ਤੱਕ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਲਈ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਪੂਰੀ ਤਰ੍ਹਾਂ ਯਤਨਸ਼ੀਲ ਹਨ ਅਤੇ ਇਨ੍ਹਾਂ ਯਤਨਾਂ ਤਹਿਤ ਹੀ ਸ: ...
ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)-ਕਸਬਾ ਮਹਿਲ ਕਲਾਂ ਵਿਖੇ ਲੁਧਿਆਣਾ-ਬਰਨਾਲਾ ਮੁੱਖ ਮਾਰਗ ਨੇੜਿਓਾ ਲੰਘਦੇ ਟੋਲ ਪਲਾਜ਼ੇ ਦੇ ਨਜ਼ਦੀਕ ਕਲਿਆਣ ਰਜਵਾਹੇ 'ਚ ਪਾੜ ਪੈ ਕਾਰਨ ਕਿਸਾਨਾਂ ਦੀ ਤਕਰੀਬਨ 90 ਏਕੜ ਦੇ ਕਰੀਬ ਕਣਕ ਦੀ ਫ਼ਸਲ ਅਤੇ ਹਰਾ ਚਾਰਾ ਪਾਣੀ ਭਰਨ ਕਰਕੇ ...
ਬਰਨਾਲਾ, 23 ਜਨਵਰੀ (ਰਾਜ ਪਨੇਸਰ)- ਸੂਬੇ ਨੂੰ ਹੈਪੇਟਾਈਟਸ ਬਿਮਾਰੀ ਤੋਂ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਨੈਸ਼ਨਲ ਵਾਇਰਲ ਹੈਪੇਟਾਈਟਸ ਕੰਟਰੋਲ ਪ੍ਰੋਗਰਾਮ ਚਲਾਇਆ ਗਿਆ ਹੈ, ਜਿਸ ਤਹਿਤ ਹੁਣ ਜ਼ਿਲ੍ਹਾ ਹਸਪਤਾਲ ਬਰਨਾਲਾ ਅਤੇ ਸਬ-ਡਵੀਜਨ ਹਸਪਤਾਲ ਤਪਾ ਵਿਖੇ ...
ਮਹਿਲ ਕਲਾਂ, 23 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਨੇੜਲੇ ਪਿੰਡ ਮੂੰਮ ਵਿਖੇ ਪਿਛਲੇ ਲੰਮੇ ਸਮੇਂ ਤੋਂ ਬਤੌਰ ਪਟਵਾਰੀ ਬਖ਼ੂਬੀ ਸੇਵਾਵਾਂ ਨਿਭਾਉਣ ਵਾਲੇ ਪਟਵਾਰੀ ਤੋਂ ਕਾਨੰੂਗੋ ਬਣੇ ਬੂਟਾ ਸਿੰਘ ਚੱਕ ਭਾਈ ਕਾ ਦਾ ਪਿੰਡ ਮੂੰਮ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਗ੍ਰਾਮ ...
ਬਰਨਾਲਾ, 23 ਜਨਵਰੀ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਤੇ ਹੰਡਿਆਇਆ ਵਿਦਿਆਰਥੀਆਂ ਨੇ ਰੋਬੋਟਿਕ ਮੁਕਾਬਲਿਆਂ ਵਿਚ ਤੀਜਾ ਸਥਾਨ ਹਾਸਲ ਕਰ ਕੇ ਜ਼ਿਲ੍ਹਾ ਬਰਨਾਲਾ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਮੁਕਾਬਲੇ 'ਜੈਮਸ ਪਬਲਿਕ ਸਕੂਲ ਪਟਿਆਲਾ' ਵਿਖੇ ਕਰਵਾਏ ...
ਸ਼ਹਿਣਾ-ਟੱਲੇਵਾਲ, 23 ਜਨਵਰੀ (ਸੁਰੇਸ਼ ਗੋਗੀ, ਸੋਨੀ ਚੀਮਾ)-ਕੇਂਦਰ ਦੀ ਘੱਟ ਗਿਣਤੀਆਂ ਵਿਰੋਧੀ ਭਾਜਪਾ ਸਰਕਾਰ ਵਲੋਂ ਨਾਗਰਿਕਤਾ ਬਿਲ ਲੈ ਕੇ ਆਉਣ 'ਤੇ ਸ਼ੋ੍ਰਮਣੀ ਅਕਾਲੀ ਅੰਮਿ੍ਤਸਰ ਵਲੋਂ ਵਿਰੋਧ ਵਿਚ ਸਨਅਤੀ ਕਸਬਾ ਪੱਖੋਂ ਕੈਂਚੀਆਂ ਨੇੜੇ ਚੱਕਾ ਜਾਮ ਕੀਤਾ ਜਾਵੇਗਾ ...
ਤਪਾ ਮੰਡੀ, 23 ਜਨਵਰੀ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਹਰਜੀਤ ਸਿੰਘ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਰਵਿੰਦਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਇਕ ਮੋਟਰਸਾਈਕਲ ਸਵਾਰ ...
ਬਰਨਾਲਾ, 23 ਜਨਵਰੀ (ਰਾਜ ਪਨੇਸਰ)- ਸ੍ਰੀ ਸਤਿਗੁਰੂ ਬ੍ਰਹਮ ਸਾਗਰ ਜੀ ਭੂਰੀ ਵਾਲਿਆਂ ਦੀ ਕੁਟੀਆ ਸੰਘੇੜਾ ਰੋਡ ਬਰਨਾਲਾ ਵਿਖੇ ਸਾਲਾਨਾ ਸਮਾਗਮ ਸੁਆਮੀ ਅੰਮਿ੍ਤਾ ਨੰਦ ਝਲੂਰ ਧਾਮ ਵਾਲੇ ਜੀ ਦੀ ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਸੰਗਰੂਰ, 23 ਜਨਵਰੀ (ਧੀਰਜ ਪਸ਼ੌਰੀਆ)- ਜੱਜ ਅਮਰੀਸ਼ ਕੁਮਾਰ ਜੈਨ ਦੀ ਅਦਾਲਤ ਨੇ ਚੈੱਕ ਬਾਉਂਸ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਸ਼ਿਕਾਇਤਕਰਤਾ ਦੇ ਵਕੀਲ ਸੰਜੀਵ ਕੁਮਾਰ ਗੋਇਲ ਨੇ ਦੱਸਿਆ ਕਿ ਸੰਜੀਵ ਕੁਮਾਰ ਵਾਸੀ ਸੰਗਰੂਰ ਨੇ ...
ਸੰਗਰੂਰ, 23 ਜਨਵਰੀ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਇਕ ਵਿਅਕਤੀ ਨੂੰ ਲੁੱਟ ਖੋਹ ਦੇ ਦੋਸ਼ਾਂ 'ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਐਮ.ਏ. ਸ਼ਾਹ ਜੱਗਾ ਮਲੇਰਕੋਟਲਾ ...
ਹੰਡਿਆਇਆ, 23 ਜਨਵਰੀ (ਗੁਰਜੀਤ ਸਿੰਘ ਖੱੁਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 2 ਫਰਵਰੀ ਨੂੰ ਸੰਗਰੂਰ ਵਿਖੇ ਹੋ ਰਹੀ ਰੈਲੀ ਸਬੰਧੀ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਹੰਡਿਆਇਆ ਵਿਖੇ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਸ: ...
ਭਦੌੜ, 23 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸੀਨੀਅਰ ਸਕੂਲ ਬਿਲਾਸਪੁਰ ਵਿਖੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ | ਪਿੰ੍ਰਸੀਪਲ ...
ਸ਼ਹਿਣਾ, 23 ਜਨਵਰੀ (ਸੁਰੇਸ਼ ਗੋਗੀ)-ਗ੍ਰਾਮ ਪੰਚਾਇਤ ਸ਼ਹਿਣਾ ਵਲੋਂ ਸਮੱੁਚੇ ਵਾਰਡਾਂ ਵਿਚ ਸ਼ੁਰੂ ਕੀਤੀ ਗਈ ਸਫ਼ਾਈ ਮੁਹਿੰਮ ਦਿਨੋਂ ਦਿਨ ਰੰਗ ਲਿਆ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਸਰਪੰਚ ਮਲਕੀਤ ਕੌਰ ਕਲਕੱਤਾ ਦੇ ਸਪੱੁਤਰ ਅਤੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ...
ਸ਼ਹਿਣਾ, 23 ਜਨਵਰੀ (ਸੁਰੇਸ਼ ਗੋਗੀ)-ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਇੱਟਾਂ ਦਾ ਫ਼ਰਸ਼ ਲਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੇ ਪ੍ਰਧਾਨ ਦਲੀਪ ਸਿੰਘ, ਬਾਬਾ ਨਗਿੰਦਰ ...
ਲੌਾਗੋਵਾਲ, 23 ਜਨਵਰੀ (ਸ.ਸ.ਖੰਨਾ) - ਸਥਾਨਕ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਭਾਈ ਮਨੀ ਸਿੰਘ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਐਨ.ਆਰ.ਆਈ. ਸਤਨਾਮ ਸਿੰਘ ਕੈਨੇਡਾ ਦਾ ਬਾਬਾ ਬਲਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਕੈਂਬੋਵਾਲ ਸਾਹਿਬ ਵਲੋਂ ...
ਸੰਗਰੂਰ, 23 ਜਨਵਰੀ (ਅਮਨਦੀਪ ਸਿੰਘ ਬਿੱਟਾ) - ਸਿਹਤ ਵਿਭਾਗ ਵਿਚ ਸਮਾਗਮ ਜਥੇਬੰਦੀ ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ-ਫੀਮੇਲ ਯੂਨੀਅਨ ਦੇ ਸੂਬਾਈ ਕਨਵੀਨਰ ਗੁਰਪ੍ਰੀਤ ਸਿੰਘ ਮੰਗਵਾਲ, ਗੁਰਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਦੇ ਮੁਲਾਜਮਾਂ ਦੀ ਅਗਵਾਈ ...
ਸ਼ੇਰਪੁਰ, 23 ਜਨਵਰੀ (ਸੁਰਿੰਦਰ ਚਹਿਲ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਸੰਤ ਹਰਚੰਦ ਸਿੰਘ ਲੌਾਗੋਵਾਲ ਪਬਲਿਕ ਸਕੂਲ ਸ਼ੇਰਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...
ਚੀਮਾ ਮੰਡੀ, 23 ਜਨਵਰੀ (ਦਲਜੀਤ ਸਿੰਘ ਮੱਕੜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਮ ਕਮੇਟੀ ਦੇ ਮੈਂਬਰ ਜਥੇ. ਇੰਦਰਮੋਹਨ ਸਿੰਘ ਲਖਮੀਰਵਾਲਾ ਨੇ ਸਥਾਨਕ ਕਸਬੇ ਵਿਖੇ ਗੱਲਬਾਤ ਦੌਰਾਨ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪੇ੍ਰਮ ...
ਸੰਗਰੂਰ, 23 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਸਮਾਲ ਸਕੇਲ ਇੰਡਸਟਰੀਜ਼ ਐਾਡ ਐਕਸਪੋਰਟ ਦੇ ਵਾਇਸ ਚੇਅਰਮੈਨ ਸ੍ਰੀ ਮਹੇਸ਼ ਕੁਮਾਰ ਮੇਸੀ ਦੇ ਪਿਤਾ ਸ੍ਰੀ ਵੇਦ ਪ੍ਰਕਾਸ਼ ਦੀ ਅੰਤਿਮ ਅਰਦਾਸ ਮੌਕੇ ਸੈਂਕੜਿਆਂ ...
ਸੰਗਰੂਰ, 23 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ: ਵਲੋਂ ਵਿਸ਼ੇਸ਼ ਸ਼ੋਕ ਇਕੱਤਰਤਾ ਡਾ. ਤੇਜਵੰਤ ਮਾਨ ਦੀ ਪ੍ਰਧਾਨਗੀ ਹੇਠ ਕੀਤੀ ਗਈ | ਪੰਜਾਬੀ ਸਾਹਿਤ ਦੀਆਂ ਬਹੁਤ ਹੀ ਮਹੱਤਵਪੂਰਨ ਕਲਮਾਂ ਡਾ. ਸੁਰਜੀਤ ਹਾਂਸ, ਕਸ਼ਮੀਰ ਸਿੰਘ ...
ਮੂਲੋਵਾਲ, 23 ਜਨਵਰੀ (ਰਤਨ ਸਿੰਘ ਭੰਡਾਰੀ) - ਸਰਕਾਰੀ ਹਾਈ ਸਕੂਲ ਰਾਜੋਮਾਜਰਾ ਵਿਚ ਚੱਲ ਰਹੇ ਵਿਕਾਸ ਕਾਰਜਾਂ ਲਈ ਲੋਕਾਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ | ਸਕੂਲ ਮੁਖੀ ਗੁਰਮੀਤ ਕੌਰ ਘੁੰਮਣ ਨੇ ਦੱਸਿਆ ਕਿ ਅਮਰੀਕ ਸਿੰਘ ਕੰਗ ਐਨ.ਆਰ.ਆਈ. ਵਲੋਂ ਵੀ ਸਰਕਾਰੀ ਹਾਈ ...
ਲੌਾਗੋਵਾਲ, 23 ਜਨਵਰੀ (ਸ.ਸ.ਖੰਨਾ)- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ ਦੇ ਪਰਦੀਪ ਕੁਮਾਰ ਚੀਮਾ ਅਤੇ ਗੁਰਜੰਟ ਸਿੰਘ ਬੁਗਰਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਕਾਰਨ ...
ਤਪਾ ਮੰਡੀ, 23 ਜਨਵਰੀ (ਵਿਜੇ ਸ਼ਰਮਾ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਵਿਦਿਆਰਥੀਆਂ ਦਾ ਮੈਡੀਕਲ ਚੈੱਕਅਪ ਪਿ੍ੰਸੀਪਲ ਵਸੰੁਧਰਾ ਕਪਿਲਾ ਦੀ ਅਗਵਾਈ 'ਚ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਮੈਡਮ ਵਸੰੁਧਰਾ ਨੇ ਦੱਸਿਆ ...
ਟੱਲੇਵਾਲ, 23 ਜਨਵਰੀ (ਸੋਨੀ ਚੀਮਾ)-ਸ਼ਹੀਦ ਊਧਮ ਸਿੰਘ ਯੂਥ ਕਲੱਬ ਵਿਧਾਤੇ ਵਲੋਂ ਐਨ.ਆਰ.ਆਈ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਮੌੜਾਂ ਤੇ ਦੁਰਘਟਨਾ ਰੋਕਣ ਲਈ ਟਰੈਫ਼ਿਕ ਸ਼ੀਸ਼ੇ ਲਗਾਏ ਗਏ | ਸ਼ੀਸ਼ੇ ਲਗਾਉਣ ਦੀ ਸ਼ੁਰੂਆਤ ਥਾਣਾ ਟੱਲੇਵਾਲ ਦੀ ਮੁਖੀ ਅਮਨਦੀਪ ...
ਮਹਿਲ ਕਲਾਂ, 23 ਫਰਵਰੀ (ਤਰਸੇਮ ਸਿੰਘ ਚੰਨਣਵਾਲ)- ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਹਲਕਾ ਚੰਨਣਵਾਲ ਤੋਂ ਐਸ.ਜੀ.ਪੀ.ਸੀ. ਮੈਂਬਰ ਸੰਤ ਬਲਵੀਰ ਸਿੰਘ ਘੁੰਨਸ ਨੇ ਮਹਿਲ ਕਲਾਂ ਵਿਖੇ ਕੈਂਸਰ ਪੀੜਤ ਪਰਿਵਾਰਾਂ ਨੰੂ ਸਹਾਇਤਾ ...
ਬਰਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਬਰਨਾਲਾ ਵਲੋਂ ਪੋਸ਼ਣ ਅਭਿਆਨ ਤਹਿਤ ਸੀਨੀਅਰ ਸਿਟੀਜ਼ਨ ਦਾ ਯੋਗ ਕੈਂਪ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਦੀਪਇੰਦਰ ਕੌਰ ਅਤੇ ਮੁਕੇਸ਼ ਬਾਂਸਲ ਦੀ ਦੇਖ ਰੇਖ ਹੇਠ ਬਾਬਾ ...
ਧਨੌਲਾ, 23 ਜਨਵਰੀ (ਜਤਿੰਦਰ ਸਿੰਘ ਧਨੌਲਾ)-ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਦੇ ਪ੍ਰਬੰਧਕ ਅਤੇ ਅਧਿਆਪਕ ਵਧਾਈ ਦੇ ਪਾਤਰ ਹਨ | ਜਿਨ੍ਹਾਂ ਲੱਖਾਂ ਹੀ ਪੁੰਗਰਦੇ ਨੌਜਵਾਨ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਸਹੀ ਮਾਰਗ ਦਰਸ਼ਨ ਦੇ ਕੇ ਉਨ੍ਹਾਂ ਦੇ ...
ਰੂੜੇਕੇ ਕਲਾਂ, 23 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਮੈਂਬਰ ਪਾਰਲੀਮੈਂਟ ਹਲਕਾ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਵਲੋਂ ਪ੍ਰਸਿੱਧ ਕਮੈਟੈਂਟਰ ਡਾ: ਸੁਖਚੈਨ ...
ਤਪਾ ਮੰਡੀ, 23 ਜਨਵਰੀ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ 'ਚ ਜਨਰਲ ਨਾਲਜ ਅਤੇ ਅੰਗਰੇਜ਼ੀ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਡਾਇਰੈਕਟਰ ਨਰਿੰਦਰ ਖੰਨਾ ਦੁਆਰਾ ਸਰਟੀਫਿਕੇਟ ਦਿੱਤੇ ਗਏ ਅਤੇ ਟਾਪਰ ਰਹਿਣ ਵਾਲੇ ਵਿਦਿਆਰਥੀਆਂ ...
ਤਪਾ ਮੰਡੀ, 23 ਜਨਵਰੀ (ਪ੍ਰਵੀਨ ਗਰਗ)-ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਗਣਤੰਤਰ ਦਿਵਸ ਸਬੰਧੀ ਫੁੱਲ ਡਰੈੱਸ ਰਿਹਰਸਲ ਤਹਿਸੀਲਦਾਰ ਹਰਬੰਸ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ | ਜਿਸ ਵਿਚ ਇਲਾਕੇ ਦੇ ਸਕੂਲਾਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਕੂਲੀ ਵਿਦਿਆਰਥੀਆਂ ਨੇ ...
ਬਰਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਚਿੰਟੂ ਪਾਰਕ ਬਰਨਾਲਾ ਵਿਖੇ 32 ਸਾਲ ਪਹਿਲਾਂ ਜਨਵਰੀ 1988 ਵਿਚ ਅੱਤਵਾਦੀਆਂ ਵਲੋਂ ਸ਼ਹੀਦ ਕੀਤੇ ਗਏ ਨਿਹੱਥੇ ਅਤੇ ਨਿਰਦੋਸ਼ ਲੋਕਾਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ¢ ਜਿਸ ਵਿਚ ਸ਼ਹੀਦਾਂ ਦੇ ਪਰਿਵਾਰਿਕ ...
ਤਪਾ ਮੰਡੀ, 23 ਜਨਵਰੀ (ਪ੍ਰਵੀਨ ਗਰਗ)- ਇਲਾਕੇ 'ਚ ਕੱਚੇ ਆਲੂ ਦੀ ਪੁਟਾਈ ਦਾ ਕੰਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਖ਼ੁਸ਼ੀ ਦੀ ਝਲਕ ਨਜ਼ਰ ਆ ਰਹੀ ਹੈ | ਜਦ ਇਲਾਕੇ 'ਚ ਮੁੱਖ ਮਾਰਗ 'ਤੇ ਸਥਿਤ ਕਿਸਾਨ ਜੋਗਿੰਦਰ ਸਿੰਘ ਨੇ ...
ਛਾਜਲੀ, 23 ਜਨਵਰੀ (ਗੁਰਸੇਵਕ ਸਿੰਘ ਛਾਜਲੀ) - ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 2 ਫਰਵਰੀ ਨੂੰ ਸੰਗਰੂਰ ਵਿਖੇ ਵਿਸ਼ਾਲ ਰੋਸ ਰੈਲੀ ਵਿਰੋਧੀਆਂ ਦੇ ਭੁਲੇਖੇ ਦੂਰ ਕਰ ਦੇਵੇਗੀ ਇਹ ਵਿਚਾਰ ਯੂਥ ਆਗੂ ਸੰਸਾਰ ਸਿੰਘ ਛਾਜਲੀ ਨੇ ਅਜੀਤ ਨਾਲ ਗੱਲ ਕਰਦਿਆਂ ਛਾਜਲੀ ਵਿਖੇ ਕਹੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX