ਤਾਜਾ ਖ਼ਬਰਾਂ


ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ
. . .  1 minute ago
ਡਮਟਾਲ, 27 ਫਰਵਰੀ (ਰਾਕੇਸ਼ ਕੁਮਾਰ)- ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ ਨੇੜੇ ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ...
ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  10 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਾਈਕੋਰਟ 'ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ 'ਚ ਸਮਾਜ ਸੇਵੀ ਹਰਸ਼ ਮੰਡੇਰ, ਰੇਡੀਓ ਜੌਕੀ ਸਇਮਾ...
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  18 minutes ago
ਚੰਡੀਗੜ੍ਹ, 27 ਫਰਵਰੀ- ਹਰਿਆਣਾ ਦੀ ਭਾਜਪਾ ਸਰਕਾਰ 'ਚ ਮੰਤਰੀ ਰਣਜੀਤ ਚੌਟਾਲਾ ਨੇ ਦਿੱਲੀ ਹਿੰਸਾ 'ਤੇ ਵਿਵਾਦਿਤ ਬਿਆਨ ਦਿੱਤਾ...
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  28 minutes ago
ਫਿਲੌਰ, 27 ਫਰਵਰੀ (ਇੰਦਰਜੀਤ ਚੰਦੜ) - ਸਥਾਨਕ ਸ਼ਹਿਰ ਅੰਦਰ ਪੁਲਿਸ ਸਟੇਸ਼ਨ ਤੋਂ ਮਹਿਜ਼ ਕੁੱਝ ਕਰਮਾ ਦੀ ਦੂਰੀ 'ਤੇ ਇਕ ਘਰ 'ਚ ਕੰਮ ਕਰਨ ਵਾਲਾ ਇਕ ਨੌਜਵਾਨ 30 ਲੱਖ...
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  34 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ 'ਚ ਹੋਈ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ...
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  46 minutes ago
ਤਰਨਤਾਰਨ, 27 ਫਰਵਰੀ (ਹਰਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨਤਾਰਨ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  about 1 hour ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਮੰਤਰੀ ਸਮੇਤ ਪਾਰਟੀ ਦੇ ਦਿੱਗਜ ਆਗੂਆਂ...
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  about 1 hour ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  about 1 hour ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  about 1 hour ago
ਲਖਨਊ, 27 ਫਰਵਰੀ- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ...
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  about 1 hour ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  56 minutes ago
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ/ਪਰਮਿੰਦਰ ਸਿੰਘ ਜੋਸਨ)- ਏ. ਡੀ.ਜੀ.ਪੀ. ਸਾਂਝ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਅੱਜ ਪੁਲਿਸਿੰਗ ਸਾਂਝ ਕੇਂਦਰ ...
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  about 1 hour ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ...
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  about 2 hours ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  about 2 hours ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 2 hours ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 2 hours ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 2 hours ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 2 hours ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 2 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 3 hours ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 3 hours ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 3 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 3 hours ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  about 2 hours ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 3 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 3 hours ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 3 hours ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 3 hours ago
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  about 3 hours ago
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 4 hours ago
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 4 hours ago
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  about 4 hours ago
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 4 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 5 hours ago
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  about 5 hours ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 5 hours ago
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 6 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਸਨਅਤ ਤੇ ਵਪਾਰ

ਮਹਿੰਗਾਈ ਅਤੇ ਬੇਰੁਜ਼ਗਾਰੀ ਨੇ ਲੋਕਾਂ ਦਾ ਜੀਣਾ ਕੀਤਾ ਮੁਹਾਲ

ਲੁਧਿਆਣਾ, 23 ਜਨਵਰੀ (ਸਲੇਮਪੁਰੀ)- ਦੇਸ਼ 'ਚ ਇਸ ਵੇਲੇ ਜਿੱਥੇ ਮਹਿੰਗਾਈ ਅਸਮਾਨ ਨੂੰ ਛੂਹ ਰਹੀ ਹੈ ਉੱਥੇ ਇਸ ਦੇ ਨਾਲ-ਨਾਲ ਬੇਰੁਜ਼ਗਾਰੀ ਵਿਚ ਵੀ ਦਿਨ-ਬ-ਦਿਨ ਵਾਧਾ ਹੋ ਰਿਹਾ ਹੈ, ਜੋ ਦੇਸ਼ ਸਾਹਮਣੇ ਬਹੁਤ ਵੱਡੀ ਚਿੰਤਾ ਦਾ ਵਿਸ਼ਾ ਹੈ, ਜਿਸ ਕਰ ਕੇ ਸਮਾਜ ਦੇ ਆਮ ਲੋਕਾਂ ਦਾ ਜੀਣਾ ਮੁਹਾਲ ਹੋ ਚੁੱਕਿਆ ਹੈ | ਰੋਟੀ, ਕੱਪੜੇ ਦੀ ਲੋੜ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੀ ਜਾ ਰਹੀ ਹੈ | ਸਮਾਜ ਦੇ ਹਰੇਕ ਅਮੀਰ-ਗ਼ਰੀਬ ਵਿਅਕਤੀ ਨੇ ਰੋਟੀ ਬਣਾਉਣ ਸਮੇਂ ਹਰ ਰੋਜ਼ ਪਿਆਜ਼ ਦੀ ਵਰਤੋਂ ਕਰਨੀ ਹੁੰਦੀ ਹੈ, ਜੋ ਪਿਛਲੇ ਸਾਲ ਦੇਸ਼ ਦੀਆਂ ਕਈ ਥਾਵਾਂ 'ਤੇ 120 ਰੁਪਏ ਤੋਂ 200 ਰੁਪਏ ਤੱਕ ਵਿਕ ਚੁੱਕਿਆ ਹੈ ਜਦੋਂਕਿ ਇਸ ਵੇਲੇ ਵੀ ਇਸ ਦੀ ਕੀਮਤ 60-70 ਰੁਪਏ ਦੇ ਕਰੀਬ ਹੈ ਜੋ ਬਹੁਤ ਜ਼ਿਆਦਾ ਹੈ | ਇਹੀ ਹਾਲ ਬਾਕੀ ਦਾਲ, ਸਬਜ਼ੀਆਂ ਸਮੇਤ ਹੋਰ ਖਾਧ ਪਦਾਰਥਾਂ ਦਾ ਰਿਹਾ ਹੈ | ਇਕੱਠੀ ਕੀਤੀ ਜਾਣਕਾਰੀ ਮੁਤਾਬਿਕ ਦਸੰਬਰ 2019 ਦੌਰਾਨ ਮਹਿੰਗਾਈ ਦਰ ਦਾ ਆਂਕੜਾ 7.35 ਫ਼ੀਸਦੀ ਰਿਹਾ ਹੈ ਜੋ ਪਿਛਲੇ ਸਾਢੇ ਪੰਜ ਸਾਲਾਂ 'ਚ ਸਭ ਤੋਂ ਜ਼ਿਆਦਾ ਹੈ | ਜਿਸ ਤਰੀਕੇ ਨਾਲ ਮਹਿੰਗਾਈ ਵੱਧ ਰਹੀ ਹੈ ਇਸ ਦੀ ਦਰ ਜਨਵਰੀ ਮਹੀਨੇ ਦੇ ਅਖੀਰ ਤੱਕ 8 ਫ਼ੀਸਦੀ ਤੋਂ ਉੱਪਰ ਚਲੇ ਜਾਣ ਦੀ ਸੰਭਾਵਨਾ ਹੈ | ਦੂਜੇ ਪਾਸੇ ਇਕੱਠੇ ਕੀਤੇ ਅੰਕੜਿਆਂ ਮੁਤਾਬਿਕ ਬੇਰੁਜ਼ਗਾਰੀ ਦੀ ਸਮੱਸਿਆ ਪਿੰਡਾਂ ਅਤੇ ਸ਼ਹਿਰਾਂ ਦੋਵਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ, ਜਿਸ ਕਰ ਕੇ ਪੰਜਾਬ ਵਰਗੇ ਸੂਬਿਆਂ 'ਚੋਂ ਵੱਡੀ ਗਿਣਤੀ 'ਚ ਨੌਜਵਾਨ ਪੜ੍ਹਾਈ ਦੇ ਆਧਾਰ 'ਤੇ ਵਿਦੇਸ਼ਾਂ ਵੱਲ ਨੂੰ ਰੁੱਖ ਕਰ ਰਹੇ ਹਨ ਅਤੇ ਹਰ ਸਾਲ ਜਿੱਥੇ ਨੌਜਵਾਨ ਪੀੜੀ ਕਰੋੜਾਂ, ਅਰਬਾਂ ਰੁਪਏ ਫ਼ੀਸਾਂ ਦੇ ਰੂਪ 'ਚ ਵਿਦੇਸ਼ਾਂ ਵੱਲ ਜਾ ਰਹੇ ਹਨ | ਰਿਪੋਰਟ ਅਨੁਸਾਰ 20 ਤੋਂ 24 ਸਾਲ ਦੇ ਨੌਜਵਾਨਾਂ 'ਚ ਬੇਰੁਜ਼ਗਾਰੀ ਦੀ ਦਰ ਇਸ ਵੇਲੇ 37 ਫ਼ੀਸਦੀ ਹੈ ਅਤੇ ਇਨ੍ਹਾਂ 'ਚੋਂ ਗਰੈਜੂਏਟ ਬੇਰੁਜ਼ਗਾਰਾਂ 'ਚ ਬੇਰੁਜ਼ਗਾਰੀ ਦੀ ਦਰ 60 ਫ਼ੀਸਦੀ ਤੱਕ ਪਹੁੰਚ ਗਈ ਹੈ | ਇੱਥੇ ਹੀ ਬੱਸ ਨਹੀਂ ਇਸ ਤੋਂ ਉੱਪਰ ਪੋਸਟ-ਗਰੇਜ਼ੂਏਟਸ ਅਤੇ ਪੀ.ਐੱਚ.ਡੀ. ਪਾਸ ਨੌਜਵਾਨਾਂ 'ਚ ਵੀ ਬੇਰੁਜ਼ਗਾਰੀ ਵੱਧ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਉਨ੍ਹਾਂ ਦੀ ਵਿੱਦਿਅਕ ਯੋਗਤਾ ਮੁਤਾਬਿਕ ਰੁਜ਼ਗਾਰ ਉਪਲਬਧ ਨਹੀਂ ਹੋ ਰਹੇ ਅਤੇ ਉਹ ਆਪਣੀ ਯੋਗਤਾ ਨੂੰ ਮੁੱਖ ਰੱਖ ਕੇ ਕੋਈ ਹੋਰ ਰੁਜ਼ਗਾਰ ਕਰਨ ਨੂੰ ਤਿਆਰ ਨਹੀਂ ਹਨ | ਇਕ ਹੋਰ ਜਾਣਕਾਰੀ ਮੁਤਾਬਿਕ ਦੇਸ਼ 'ਚ ਇਸ ਵੇਲੇ ਵੱਡੀ ਗਿਣਤੀ ਟੋਲ ਪਲਾਜ਼ਾ ਹਨ, ਜਿਨ੍ਹਾਂ ਉੱਪਰ ਹਜ਼ਾਰਾਂ ਮੁਲਾਜ਼ਮ ਕੰਮ ਕਰ ਰਹੇ ਹਨ ਜਦੋਂਕਿ ਹੁਣ ਫਾਸਟੈਗ ਲਾਗੂ ਹੋ ਜਾਣ ਨਾਲ ਉੱਥੇ ਵੀ ਵੱਡੀ ਗਿਣਤੀ 'ਚ ਮੁਲਾਜ਼ਮ ਬੇਰੁਜ਼ਗਾਰ ਹੋ ਜਾਣ ਦੀ ਸੰਭਾਵਨਾ ਹੈ | ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰਾਂ ਦਾ ਕਹਿਣਾ ਹੈ ਕਿ ਬੇਰੁਜ਼ਗਾਰੀ ਹੋਣ ਕਾਰਨ ਨੌਜਵਾਨ ਜਿੱਥੇ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ ਉੱਥੇ ਉਹ ਮਾਨਸਿਕ ਚਿੰਤਾਵਾਂ 'ਚ ਫਸ ਕੇ ਮਾਨਸਿਕ ਤੌਰ 'ਤੇ ਬਿਮਾਰ ਹੋ ਰਹੇ ਹਨ | ਸਮਾਜਿਕ ਅਤੇ ਆਰਥਿਕ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਸ ਵੇਲੇ ਦੇਸ਼ 'ਚ ਜਿੱਥੇ ਭਿ੍ਸ਼ਟਾਚਾਰ, ਬੇਈਮਾਨੀ, ਤੇਜ਼ੀ ਨਾਲ ਵੱਧ ਰਹੀ ਆਬਾਦੀ, ਜਾਤ-ਪਾਤ, ਧਰਮ ਅਤੇ ਇਲਾਕਾਵਾਦ ਦੀਆਂ ਵੱਡੀਆਂ ਸਮੱਸਿਆਵਾਂ ਹਨ ਉੱਥੇ ਤੇਜ਼ੀ ਨਾਲ ਵਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਦੇਸ਼ ਦੇ ਲੋਕਾਂ ਅੱਗੇ ਬਘਿਆੜ ਵਾਂਗੂ ਮੂੰਹ ਅੱਡ ਕੇ ਖੜ੍ਹੀਆਂ ਹਨ |

ਛੋਟੇ ਕਾਰੋਬਾਰੀਆਂ ਨੂੰ ਜੀ.ਐਸ.ਟੀ. ਭਰਨ 'ਚ ਮਿਲੀ ਰਾਹਤ

ਨਵੀਂ ਦਿੱਲੀ, 23 ਜਨਵਰੀ (ਏਜੰਸੀ)— 5 ਕਰੋੜ ਰੁਪਏ ਤੋਂ ਘੱਟ ਦਾ ਕਾਰੋਬਾਰ ਕਰਨ ਵਾਲੇ ਛੋਟੇ ਕਾਰੋਬਾਰੀਆਂ ਨੂੰ ਕੇਂਦਰ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ | ਵਸਤੂ ਤੇ ਸੇਵਾ ਕਰ (ਜੀ.ਐਸ.ਟੀ.) ਰਿਟਰਨ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਚਾਰ ਦਿਨ ਹੋਰ ਵਧਾਉਣ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਗੁਜਰਾਤ ਹਾਈਕੋਰਟ ਦਾ ਫ਼ੈਸਲਾ, ਪੈਨ-ਆਧਾਰ ਲਿੰਕ ਨਾ ਹੋਣ 'ਤੇ ਰੱਦ ਨਹੀਂ ਹੋਵੇਗਾ ਪੈਨ ਕਾਰਡ

ਅਹਿਮਦਾਬਾਦ, 23 ਜਨਵਰੀ (ਏਜੰਸੀ)- ਪੈਨ ਨੂੰ ਆਧਾਰ ਨਾਲ ਲਿੰਕ ਨਾ ਕਰਨ 'ਤੇ ਕਿਸੇ ਵੀ ਵਿਅਕਤੀ ਦਾ ਪੈਨ ਨੰਬਰ ਰੱਦ ਨਹੀਂ ਹੋਵੇਗਾ | ਇਹ ਫ਼ੈਸਲਾ ਗੁਜਰਾਤ ਹਾਈਕੋਰਟ ਨੇ ਦਿੱਤਾ ਹੈ | ਕੋਰਟ ਨੇ ਆਪਣੇ ਫ਼ੈਸਲੇ 'ਚ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਆਪਣੇ ਪੈਨ ਨੂੰ ਆਧਾਰ ਕਾਰਡ ...

ਪੂਰੀ ਖ਼ਬਰ »

85 ਮਿੰਟ ਲੇਟ ਹੋਈ ਤੇਜਸ ਐਕਸਪ੍ਰੈੱਸ, ਯਾਤਰੀਆਂ ਨੂੰ ਦਿੱਤਾਂ 100 ਰੁਪਏ ਮੁਆਵਜ਼ਾ

ਮੁੰਬਈ, 23 ਜਨਵਰੀ (ਏਜੰਸੀ)— ਪੱਛਮੀ ਰੇਲਵੇ 'ਤੇ ਤਕਨੀਕੀ ਕਾਰਨਾਂ ਕਰ ਕੇ ਬੁੱਧਵਾਰ ਨੂੰ ਦਹਿਸਰ ਅਤੇ ਭਾਈਦਰ ਵਿਚਾਲੇ ਓਵਰਹੈੱਡ ਵਾਇਰ 'ਚ ਗੜਬੜੀ ਹੋਣ ਲੱਗੀ | ਦੁਪਹਿਰ 12.15 ਵਜੇ ਦੇ ਕਰੀਬ ਹੋਈ ਇਸ ਘਟਨਾ ਕਾਰਨ ਅਪ ਫਾਸਟ ਲਾਈਨ 'ਤੇ ਰੇਲਾਂ ਪ੍ਰਭਾਵਿਤ ਹੋਈਆਂ | ਇਸ ਗੜਬੜੀ ...

ਪੂਰੀ ਖ਼ਬਰ »

ਪੈਟਰੋਲੀਅਮ ਪਦਾਰਥਾਂ ਨੂੰ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇ- ਬਰਜਿੰਦਰ ਸਿੰਘ ਰਾਠੌਰ

ਇੰਦੌਰ, 23 ਜਨਵਰੀ (ਏਜੰਸੀ)- ਕੇਂਦਰ ਸਰਕਾਰ ਦਾ ਆਮ ਬਜਟ ਪੇਸ਼ ਹੋਣ ਤੋਂ ਪਹਿਲਾਂ ਮੱਧ ਪ੍ਰਦੇਸ਼ ਦੇ ਵਪਾਰ ਕਰ ਮੰਤਰੀ ਬਰਜਿੰਦਰ ਸਿੰਘ ਰਾਠੌਰ ਨੇ ਪੈਟਰੋਲੀਅਮ ਪਦਾਰਥਾਂ ਨੂੰ ਮਾਲ ਤੇ ਸੇਵਾ ਕਰ (ਜੀ.ਐਸ.ਟੀ.) ਦੇ ਦਾਇਰੇ 'ਚ ਲਿਆਉਣ ਦੀ ਵੀਰਵਾਰ ਨੂੰ ਵਕਾਲਤ ਕੀਤੀ | ਰਾਠੌਰ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟੀਆਂ

ਨਵੀਂ ਦਿੱਲੀ, 23 ਜਨਵਰੀ (ਏਜੰਸੀ)- ਕੌਮੀ ਰਾਜਧਾਨੀ 'ਚ ਵੀਰਵਾਰ ਨੂੰ ਪੈਟਰੋਲ ਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ | ਦਿੱਲੀ 'ਚ ਪੈਟਰੋਲ ਪ੍ਰਤੀ ਲੀਟਰ 74.65 ਰੁਪਏ, ਜਦਕਿ ਡੀਜ਼ਲ 0.19 ਪੈਸੇ ਦੀ ਗਿਰਾਵਟ ਨਾਲ 67.86 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ | ਮੰਗਲਵਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX