ਤਾਜਾ ਖ਼ਬਰਾਂ


ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  1 minute ago
ਲਖਨਊ, 27 ਫਰਵਰੀ- ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ...
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  10 minutes ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  12 minutes ago
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ)- ਏ. ਡੀ.ਜੀ.ਪੀ. ਸਾਂਝ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਅੱਜ ਪੁਲਿਸਿੰਗ ਸਾਂਝ ਕੇਂਦਰ ...
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  15 minutes ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ...
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  27 minutes ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  30 minutes ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  31 minutes ago
ਚੰਡੀਗੜ੍ਹ, 27 ਫਰਵਰੀ(ਸੁਰਿੰਦਰ)- ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਦੇ ਮਾਮਲੇ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ...
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  50 minutes ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਜੇਲ ਨਾਭਾ ਦੀ ਅਤਿ ਸੁਰੱਖਿਅਤ ਜੇਲ 'ਚ ਭੁੱਖ ਹੜਤਾਲ ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ...
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  55 minutes ago
ਬੰਡਾਲਾ, 27 ਫਰਵਰੀ(ਅੰਗਰੇਜ਼ ਸਿੰਘ ਹੁੰਦਲ)— ਸਰਕਾਰੀ ਸਕੂਲ ਬੰਡਾਲਾ 'ਚ ਨੋਨੇ ਪਿੰਡ ਤੋਂ ਪੜ੍ਹਨ ਆਉਂਦੀ ਅਰਸ਼ਦੀਪ ਕੌਰ...
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 1 hour ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 1 hour ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 1 hour ago
ਖੇਮਕਰਨ, 27 ਫਰਵਰੀ (ਰਾਕੇਸ਼ ਬਿੱਲਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਤਰਨ ਤਾਰਨ ਕਰਵਾਈ ਜਾ ਰਹੀ ਰੈਲੀ 'ਚ ਸ਼ਾਮਲ ਹੋਣ ਦੇ ਲਈ ਵੱਖ-ਵੱਖ ਪਿੰਡਾਂ ਦੇ ...
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 1 hour ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)- ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਆਈ.ਬੀ ਅਧਿਕਾਰੀ ਕੇਂਦਰ ਸਰਕਾਰ ਦੇ ਹਨ...
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 1 hour ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 1 hour ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 1 hour ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 1 hour ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  41 minutes ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 1 hour ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 1 hour ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 1 hour ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 2 hours ago
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 2 hours ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  about 2 hours ago
ਲਾਹੌਲ ਸਪਿਤੀ 'ਚ ਤਾਜ਼ਾ ਬਰਫ਼ਬਾਰੀ
. . .  about 2 hours ago
ਜਸਟਿਸ ਐੱਸ. ਮੁਰਲੀਧਰ ਦਾ ਦਿੱਲੀ ਹਾਈਕੋਰਟ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਤਬਾਦਲਾ
. . .  about 2 hours ago
ਸੜਕ ਹਾਦਸੇ 'ਚ 3 ਮੌਤਾਂ, 3 ਜ਼ਖਮੀ
. . .  about 3 hours ago
ਜਪਾਨ ਤੋਂ 119 ਭਾਰਤੀਆਂ ਨੂੰ ਲੈ ਕੇ ਦਿੱਲੀ ਪਹੁੰਚੀ ਏਅਰ ਇੰਡੀਆ ਦੀ ਉਡਾਣ
. . .  about 3 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  about 3 hours ago
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  1 minute ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  about 4 hours ago
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 4 hours ago
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  1 day ago
19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਖ਼ਿਤਾਬ ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ
. . .  1 day ago
ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ - ਸੁਖਬੀਰ ਬਾਦਲ
. . .  1 day ago
ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਕੀਤਾ ਮੁਲਤਵੀ
. . .  1 day ago
ਦਿੱਲੀ ਹਿੰਸਾ : ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ ਸਮਾਰਟ ਫੋਨ ਵੰਡਣ 'ਚ ਦੇਰੀ- ਕੈਪਟਨ
. . .  1 day ago
ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551
ਿਵਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਤਾਜ਼ਾ ਖ਼ਬਰਾਂ

ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ

ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ਤੇ ਸਭ ਤੋਂ ਪਹਿਲਾਂ ਭਾਫ਼ ਇੰਜਨ ਦੀ ਵਰਤੋਂ ਕੀਤੀ ਗਈ ਪਰ ਸਮੇਂ ਬੀਤਣ ਬਾਅਦ ਦੇਸ਼ ਦੇ ਆਜ਼ਾਦ ਹੋਣ ਮਗਰੋਂ ਇਸ ਰੇਲ ਮਾਰਗ ਤੇ ਰੇਲਵੇ ਵਿਭਾਗ ਵੱਲੋਂ ਡੀਜ਼ਲ ਇੰਜਨ ਦਾ ਇਸਤੇਮਾਲ ਸ਼ੁਰੂ ਕੀਤਾ ਗਿਆ। ਰੇਲਵੇ ਵਿਭਾਗ ਵੱਲੋਂ 26 ਜਨਵਰੀ ਨੂੰ ਇਸ ਰੇਲ ਮਾਰਗ ਤੇ ਵੱਧ ਪਾਵਰ ਵਾਲੇ ਨਵੇਂ ਇੰਜਨ ਨਾਲ ਐਕਸਪ੍ਰੈੱਸ ਗੱਡੀ ਦੀ ਸ਼ੁਰੂਆਤ ਕੀਤੀ ਜਾਵੇਗੀ ਜਿਸ ਨਾਲ ਰੇਲਗੱਡੀ ਦੀ ਰਫ਼ਤਾਰ ਵਿਚ ਵੀ ਵਾਧਾ ਹੋਵੇਗਾ।

ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ

ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ...

ਪੂਰੀ ਖ਼ਬਰ »

ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ

ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ ...

ਪੂਰੀ ਖ਼ਬਰ »

ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ

ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ ਪੰਨਾ ਫ਼ੀਸ 20 ਤੋਂ ਵਧ ...

ਪੂਰੀ ਖ਼ਬਰ »

ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ

ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ

ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਲਈਆਂ ...

ਪੂਰੀ ਖ਼ਬਰ »

ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ

ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ ਨੇ ਵਿਸ਼ਵ ਸਿਹਤ ਸੰਗਠਨ, ਭਾਰਤ ਸਰਕਾਰ ਅਤੇ ਇੰਡੀਅਨ ਕੌਂਸਲ ...

ਪੂਰੀ ਖ਼ਬਰ »

ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ

ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ ਵਧੀਕ ...

ਪੂਰੀ ਖ਼ਬਰ »

ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ

ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ ਦੇ ਮੁੱਖ ...

ਪੂਰੀ ਖ਼ਬਰ »

ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ

ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਅੱਜ ਜਾਂਚ ਅਧਿਕਾਰੀ ਏ .ਸੀ.ਪੀ ਜਸ਼ਨਦੀਪ ਸਿੰਘ ਗਿੱਲ ਦੇ ਸਾਹਮਣੇ ਹਾਜ਼ਰ ਹੋਏ ਅਤੇ ...

ਪੂਰੀ ਖ਼ਬਰ »

ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ

ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ

ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ ਸ਼ਿਮਲਾ ਦੇ ਗੁੜੀਆ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ 'ਚ ਦੋਸ਼ੀ ਸੂਰਜ ਦੀ ਹਿਰਾਸਤ ...

ਪੂਰੀ ਖ਼ਬਰ »

ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ

ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਹੀਂ ...

ਪੂਰੀ ਖ਼ਬਰ »

ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ

ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਉਸ ਦੀ ਮ੍ਰਿਤਕ ਦੇਹ ਅੱਜ 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ...

ਪੂਰੀ ਖ਼ਬਰ »

ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ

ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜਿੱਥੇ ਮ੍ਰਿਤਕ ਦੇ ਘਰ ਜਾ ਕੇ ਉਨ੍ਹਾਂ ਉੱਪਰ ਤੇ ...

ਪੂਰੀ ਖ਼ਬਰ »

ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ...

ਪੂਰੀ ਖ਼ਬਰ »

ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ

ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ ...

ਪੂਰੀ ਖ਼ਬਰ »

ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ

ਨਵੀਂ ਦਿੱਲੀ, 24 ਜਨਵਰੀ- ਸੁਪਰੀਮ ਕੋਰਟ ਨੇ ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਾਗੂ ਕਰਨ ਦੇ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਅਰੁਣ ਮਿਸ਼ਰਾ ਅਤੇ ਜਸਟਿਸ ਇੰਦਰਾ ਬੈਨਰਜੀ ਦੇ ਬੈਂਚ ਨੇ ...

ਪੂਰੀ ਖ਼ਬਰ »

ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ

ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)- ਰਾਜ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਦੇ ਕਬਜ਼ੇ 'ਚੋਂ ਛੁਡਾਉਣ ਲਈ ਪੰਜਾਬ ਅੰਦਰ ...

ਪੂਰੀ ਖ਼ਬਰ »

ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ

ਨਵੀਂ ਦਿੱਲੀ, 24 ਜਨਵਰੀ - ਵਿਸ਼ੇਸ਼ ਅਦਾਲਤ ਨੇ ਹੌਲੀਡੇ ਗਰੁੱਪ ਦੇ ਸੀ.ਸੀ ਥੰਪੀ ਦਾ ਈ.ਡੀ ਰਿਮਾਂਡ 4 ਦਿਨਾਂ ਲਈ ਵਧਾ ਦਿੱਤਾ ਹੈ। ਰਾਬਰਟ ਵਾਡਰਾ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ 'ਚ  ਸੀ.ਸੀ ਥੰਪੀ ਨੂੰ 17 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ...

ਪੂਰੀ ਖ਼ਬਰ »

ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ

ਮੱਲਾਂਵਾਲਾ, 24 ਜਨਵਰੀ (ਗੁਰਦੇਵ ਸਿੰਘ)- ਕਰਜ਼ੇ ਤੋਂ ਪਰੇਸ਼ਾਨ ਇੱਕ ਕਿਸਾਨ ਵਲੋਂ ਰਾਜਸਥਾਨ ਫੀਡਰ (ਨਹਿਰ) 'ਚ ਛਾਲ ਮਾਰ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਕਿਸਾਨ ਦੀ ਪਹਿਚਾਣ ਕਸ਼ਮੀਰ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਵਸਤੀ ਪਾਲ ਸਿੰਘ ਦਾਖਲੀ ਮਾਨੋਚਾਹਲ ਥਾਣਾ ਮੱਲਾਂਵਾਲਾ ...

ਪੂਰੀ ਖ਼ਬਰ »

ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ

ਬੈਂਗਲੁਰੂ, 24 ਜਨਵਰੀ - ਤਕਨੀਕੀ ਖ਼ਰਾਬੀ ਦੇ ਚੱਲਦਿਆਂ ਬੈਂਗਲੁਰੂ-ਫੁਕੇਟ ਉਡਾਣ, ਜਿਸ ਵਿਚ 173 ਯਾਤਰੀ ਸਵਾਰ ਸਨ, ਨੂੰ ਸਾਵਧਾਨੀ ਵਜੋਂ ਵਾਪਸ ਮੋੜ ਦਿੱਤਾ ਗਿਆ। ਵਾਪਸ ਮੁੜਨ ਤੋਂ ਬਾਅਦ ਉਡਾਣ ਸੁਰੱਖਿਅਤ ਬੈਂਗਲੁਰੂ ਹਵਾਈ ਅੱਡੇ 'ਤੇ ਉਤਰੀ। ਇਸ ਤੋਂ ਬਾਅਦ ਉਡਾਣ ਨੂੰ 10.44 ...

ਪੂਰੀ ਖ਼ਬਰ »

ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ

ਨਵੀਂ ਦਿੱਲੀ, 24 ਜਨਵਰੀ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰਾਬਰਟ ਵਾਡਰਾ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਹੌਲੀਡੇ ਗਰੁੱਪ ਦੇ ਸੀ.ਸੀ ਥੰਪੀ ਦਾ ਹੋਰ ਰਿਮਾਂਡ ਮੰਗਿਆ ਹੈ। ਸੀ.ਸੀ ਥੰਪੀ ਨੂੰ 17 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ

ਮੰਡੀ ਲੱਖੇਵਾਲੀ, 24 ਜਨਵਰੀ (ਮਿਲਖ ਰਾਜ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲੇ ਹਨ। ਟਿੱਡੀ ਦਲ ਵਲੋਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਏ ਜਾਣ ਦੇ ਡਰ ਕਾਰਨ ਕਿਸਾਨ ਡੂੰਘੀ ਚਿੰਤਾ 'ਚ ਡੁੱਬ ਗਏ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ

ਐੱਸ.ਏ.ਐੱਸ ਨਗਰ, 24 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀਆਂ ਅਕਾਦਮਿਕ ਸਾਲ 2019-20 ਲਈ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ 'ਚ ਦਾਖ਼ਲਾ ਨਾ ਲੈ ਸਕਣ ਵਾਲੇ ਵਿਦਿਆਰਥੀਆਂ ਲਈ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ ਕੀਤਾ ਗਿਆ ਹੈ। ...

ਪੂਰੀ ਖ਼ਬਰ »

ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ

ਨਵੀਂ ਦਿੱਲੀ, 24 ਜਨਵਰੀ - ਦਿੱਲੀ 'ਚ 2012 ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀਆਂ ਦੇ ਵਕੀਲ ਏ.ਪੀ ਸਿੰਘ ਨੇ ਫਿਰ ਤੋਂ ਪਟਿਆਲਾ ਹਾਊਸ ਕੋਰਟ 'ਚ ਅਰਜ਼ੀ ਦਾਇਰ ਕੀਤੀ ਹੈ। ਵਕੀਲ ਦਾ ਕਹਿਣਾ ਹੈ ਕਿ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ ਅਜੇ ਤੱਕ ਉਹ ਦਸਤਾਵੇਜ਼ ਜਾਰੀ ਨਹੀਂ ...

ਪੂਰੀ ਖ਼ਬਰ »

ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ

ਮਾਨਸਾ, 24 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹੇ ਦੇ ਪਿੰਡ ਕੋਟ ਧਰਮੂ ਦੇ ਇੱਕ ਨੌਜਵਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਰਾਮ ਸਿੰਘ ਦੇ ਰੂਪ 'ਚ ਹੋਈ ਹੈ। ਨੌਜਵਾਨ ਦੇ ਸਿਰ 4 ਲੱਖ ਰੁਪਏ ...

ਪੂਰੀ ਖ਼ਬਰ »

ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ

ਲਖਨਊ, 24 ਜਨਵਰੀ - ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ 'ਚ ਇੱਕ ਲੜਕੀ ਨਾਲ 5 ਲੋਕਾਂ ਵੱਲੋਂ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਲੜਕੀ ਨੋਇਡਾ ਦੇ ਸੈਕਟਰ 51 'ਚ ਕੇਂਦਰੀ ਵਿਹਾਰ 'ਚੋਂ ਮਿਲੀ ਹੈ, ਜਿਸ ਨੂੰ ਕਿ ਹਸਪਤਾਲ ਭਰਤੀ ਕਰਵਾਇਆ ...

ਪੂਰੀ ਖ਼ਬਰ »

ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ

ਨਵੀਂ ਦਿੱਲੀ, 24 ਜਨਵਰੀ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਸੰਘ ਵੱਲੋਂ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟਲ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ  ਕਰਦਿਆਂ ਦਿੱਲੀ ਹਾਈਕੋਰਟ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ

ਲਖਨਊ, 24 ਜਨਵਰੀ - ਉੱਤਰ ਪ੍ਰਦੇਸ਼ ਦੇ ਮੰਤਰੀ ਮੋਹਸਿਨ ਰਜ਼ਾ ਦਾ ਕਹਿਣਾ ਹੈ ਕਿ ਜੋ ਕੁੱਝ ਹੋ ਰਿਹਾ ਹੈ, ਉਹ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿਚ ਨਹੀਂ ਹੋ ਰਿਹਾ, ਬਲਕਿ ਇਸ ਦੇ ਪਿੱਛੇ ਹੋਰ ਸਾਜ਼ਿਸ਼ ਹੈ। ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਸਿਮੀ ਅਤੇ ਪੀ.ਐਫ.ਆਈ ਇਸ ਸਾਜ਼ਿਸ਼ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ

ਬਟਾਲਾ, 24 ਜਨਵਰੀ (ਕਾਹਲੋਂ)- ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਅੱਜ ਗਊਸ਼ਾਲਾ ਬਟਾਲਾ 'ਚ ਮਹਾਸ਼ਾ ਗੋਕੁਲ ਚੰਦ ਨੂੰ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਇੱਕ ਮਸ਼ੀਨ ਫ਼ਤਿਹਗੜ੍ਹ ਚੂੜੀਆਂ ਨੂੰ ਵੀ ਦਿੱਤੀ। ਇਸ ਮਸ਼ੀਨ ਤੋਂ 300 ...

ਪੂਰੀ ਖ਼ਬਰ »

ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ

ਚੇਨਈ, 24 ਜਨਵਰੀ- ਤਾਮਿਲਨਾਡੂ 'ਚ ਦਵ੍ਰਿੜ ਵਿਚਾਰਕ ਅਤੇ ਸਮਾਜ ਸੁਧਾਰਕ ਪੇਰੀਆਰ ਨੂੰ ਲੈ ਕੇ ਵਿਵਾਦਾਂ ਦਾ ਦੌਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਾ ਇੱਥੋਂ ਦੇ ਚੇਂਗਲਪੱਟੂ ਜ਼ਿਲ੍ਹੇ ਦੇ ਇੱਕ ਪਿੰਡ ਦਾ ਹੈ, ਜਿੱਥੇ ਪੇਰੀਆਰ ਦੀ ਮੂਰਤੀ ਨਾਲ ਭੰਨ-ਤੋੜ ਕਰਨ ...

ਪੂਰੀ ਖ਼ਬਰ »

ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ : ਭਾਰਤੀ ਦੂਤਘਰ ਨੇ ਬੀਜਿੰਗ 'ਚ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਨੂੰ ਕੀਤਾ ਰੱਦ

ਬੀਜਿੰਗ, 24 ਜਨਵਰੀ- ਚੀਨ 'ਚ ਫੈਲੇ ਕੋਰੋਨਾ ਵਾਇਰਸ ਕਾਰਨ ਬੀਜਿੰਗ ਸਥਿਤ ਭਾਰਤੀ ਦੂਤਘਰ ਨੇ ਗਣਤੰਤਰ ਦਿਵਸ ਸਮਾਰੋਹ ਦੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਹੈ। ਇਸ ਬਿਮਾਰੀ ਕਾਰਨ ਚੀਨ 'ਚ ਹੁਣ ਤੱਕ 25 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ 830 ਮਾਮਲਿਆਂ ਦੀ ਪੁਸ਼ਟੀ ਹੋਈ ...

ਪੂਰੀ ਖ਼ਬਰ »

ਨੇਪਾਲ ਦੇ ਵਿਦੇਸ਼ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ 'ਸਗਰਮਥਾ ਸੰਵਾਦ' ਵਿਚ ਸ਼ਾਮਲ ਹੋਣ ਦਾ ਸੱਦਾ

ਕਾਠਮੰਡੂ, 24 ਜਨਵਰੀ - ਨੇਪਾਲ ਦੇ ਵਿਦੇਸ਼ ਮੰਤਰੀ ਪ੍ਰਦੀਪ ਕੁਮਾਰ ਗਿਆਵਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੇਪਾਲ ਦੇ ਕਾਠਮੰਡੂ 'ਚ 2 ਤੋਂ 4 ਅਪ੍ਰੈਲ ਤੱਕ ਹੋਣ ਵਾਲੇ 'ਸਗਰਮਥਾ ਸੰਵਾਦ' ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ...

ਪੂਰੀ ਖ਼ਬਰ »

ਹੱਤਿਆ ਤੋਂ ਬਾਅਦ ਤੇਲ ਪਾ ਕੇ ਸਾੜੀ ਨੌਜਵਾਨ ਦੀ ਲਾਸ਼

ਵੇਰਕਾ, 24 ਜਨਵਰੀ (ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਵੱਲਾ ਤੋਂ ਸਿਰਫ਼ 100 ਗਜ਼ ਦੀ ਦੂਰੀ 'ਤੇ ਅੱਪਰ ਦੁਆਬ ਨਹਿਰ ਦੇ ਪੁਲ ਹੇਠ ਅਣਪਛਾਤੇ ਵਿਅਕਤੀ ਵਲੋਂ ਇੱਕ 16 ਸਾਲਾ ਨੌਜਵਾਨ ਦੀ ਹੱਤਿਆ ਕਰਨ ਤੋਂ ਬਾਅਦ ਉਸ ਨੂੰ ਲਾਸ਼ ਨੂੰ ਅੱਗ ਲਗਾ ਕੇ ਸਾੜਨ ਦਾ ਮਾਮਲਾ ਸਾਹਮਣੇ ਆਇਆ ਹੈ। ...

ਪੂਰੀ ਖ਼ਬਰ »

ਬੰਦ ਸਕੂਲ ਦੇ ਮੋਹਰਿਓਂ ਮਿਲੀ ਨੌਜਵਾਨ ਦੀ ਲਾਸ਼

ਗੁਰਾਇਆ, 24 ਜਨਵਰੀ (ਬਲਵਿੰਦਰ ਸਿੰਘ)- ਗੁਰਾਇਆ-ਫਗਵਾੜਾ ਹਾਈਵੇਅ 'ਤੇ ਵਿਰਕ ਮੌਲੀ ਗੇਟ ਨੇੜੇ ਬੰਦ ਪਏ ਇੱਕ ਸਕੂਲ ਦੇ ਗੇਟ ਮੋਹਰਿਓਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਰਾਹਗੀਰਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਫਿਲਹਾਲ ਪੁਲਿਸ ਨੇ ਇਸ ਸੰਬੰਧ 'ਚ ...

ਪੂਰੀ ਖ਼ਬਰ »

ਚੀਨ 'ਚ ਜਾਨਲੇਵਾ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ

ਬੀਜਿੰਗ, 24 ਜਨਵਰੀ- ਚੀਨ ਦੇ ਵੁਹਾਨ ਸੂਬੇ 'ਚ ਤੇਜ਼ੀ ਨਾਲ ਫੈਲ ਰਹੇ ਜਾਨਲੇਵਾ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 25 ਹੋ ਗਈ ਹੈ ਅਤੇ ਇਸ ਦੇ ਕਰੀਬ 830 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਚੀਨ ਦੇ ਸਿਹਤ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਜਾਮੀਆ ਹਿੰਸਾ ਦੇ ਮਾਮਲੇ 'ਚ ਐੱਸ. ਆਈ. ਟੀ. ਨੇ ਹਿਰਾਸਤ 'ਚ ਲਿਆ ਇੱਕ ਵਿਅਕਤੀ

ਨਵੀਂ ਦਿੱਲੀ, 24 ਜਨਵਰੀ- ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ (ਐੱਸ. ਆਈ. ਟੀ.) ਜਾਮੀਆ ਹਿੰਸਾ ਦੇ ਮਾਮਲੇ 'ਚ ਇੱਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਹੈ। ਫੜੇ ਗਏ ਵਿਅਕਤੀ ਦੀ ਪਹਿਚਾਣ ਫੁਰਕਾਨ ਦੇ ਰੂਪ 'ਚ ਹੋਈ ...

ਪੂਰੀ ਖ਼ਬਰ »

ਕਪਿਲ ਮਿਸ਼ਰਾ ਦੇ 'ਪਾਕਿਸਤਾਨ' ਵਾਲੇ ਬਿਆਨ 'ਤੇ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਤੋਂ ਮੰਗੀ ਰਿਪੋਰਟ

ਨਵੀਂ ਦਿੱਲੀ, 24 ਜਨਵਰੀ- ਭਾਜਪਾ ਨੇਤਾ ਅਤੇ ਉਮੀਦਵਾਰ ਕਪਿਲ ਮਿਸ਼ਰਾ ਵਲੋਂ ਦਿੱਲੀ ਚੋਣਾਂ ਨੂੰ ਲੈ ਕੇ ਦਿੱਤੇ 'ਪਾਕਿਸਤਾਨ' ਵਾਲੇ ਬਿਆਨ 'ਤੇ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਤੋਂ 24 ਘੰਟਿਆਂ ਦੇ ਅੰਦਰ ਰਿਪੋਰਟ ਮੰਗੀ ਹੈ। ਭਾਜਪਾ ਦੇ ਮਾਡਲ ਟਾਊਨ ਤੋਂ ...

ਪੂਰੀ ਖ਼ਬਰ »

ਗੁਰੂਹਰਸਹਾਏ ਪੁਲਿਸ ਨੇ ਤੜਕੇ ਘਰਾਂ 'ਚ ਛਾਪੇਮਾਰੀ ਕਰਕੇ ਦਬੋਚੇ ਕਈ ਨਸ਼ਾ ਤਸਕਰ

ਗੁਰੂਹਰਸਹਾਏ, 24 ਜਨਵਰੀ (ਕਪਿਲ ਕੰਧਾਰੀ)- ਗੁਰੂਹਰਸਹਾਏ 'ਚ ਵੱਧ ਰਹੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਅੱਜ ਸਵੇਰੇ ਕਰੀਬ 5 ਵਜੇ ਹੀ ਡੀ. ਐੱਸ. ਪੀ. ਗੁਰੂਹਰਸਹਾਏ ਭੁਪਿੰਦਰ ਸਿੰਘ ਵਲੋਂ ਭਾਰੀ ਪੁਲਸ ਫੋਰਸ ਨੂੰ ਨਾਲ ਲੈ ਕੇ ਸ਼ਹਿਰ ਦੀ ਗੁਰੂ ਕਰਮ ਸਿੰਘ ਬਸਤੀ ਅਤੇ ਸ਼ਹਿਰ ਦੀਆਂ ਹੋਰ ...

ਪੂਰੀ ਖ਼ਬਰ »

ਭਾਰਤ-ਨਿਊਜ਼ੀਲੈਂਡ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ

ਆਕਲੈਂਡ, 24 ਜਨਵਰੀ -ਭਾਰਤ ਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਲੜੀ 24 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਭਾਰਤੀ ਟੀਮ ਸ੍ਰੀਲੰਕਾ ਤੇ ਆਸਟ੍ਰੇਲੀਆ ਨੂੰ ਹਰਾ ਕੇ ਇੱਥੇ ਖੇਡਣ ਪਹੁੰਚੀ ਹੈ। ਇਸ ਦੌਰੇ ਮੌਕੇ ਦੋਵੇਂ ਟੀਮਾਂ ਪੰਜ ਟੀ-20, ਤਿੰਨ ਇਕ ਦਿਨਾ ਤੇ ਦੋ ਟੈੱਸਟ ...

ਪੂਰੀ ਖ਼ਬਰ »

ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਲਗਾਈ ਗਈ ਧਾਰਾ 144

ਰਾਂਚੀ, 24 ਜਨਵਰੀ- ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਸੀ.ਏ.ਏ ਅਤੇ ਐਨ.ਆਰ.ਸੀ ਦੇ ਸਮਰਥਨ 'ਚ ਇਕ ਰੈਲੀ ਕੱਢੀ ਗਈ ਸੀ, ਜਿੱਥੇ ਪਥਰਾਅ ਤੋਂ ਬਾਅਦ ਹਿੰਸਾ ਭੜਕ ਗਈ। ਵਿਗੜਦੀ ਸਥਿਤੀ ਦੇ ਮੱਦੇਨਜ਼ਰ ਸ਼ਹਿਰ 'ਚ ਧਾਰਾ 144 ਲਗਾਈ ਗਈ ਸੀ, ਜੋ ਅਜੇ ਵੀ ਜਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX