ਤਾਜਾ ਖ਼ਬਰਾਂ


14 ਮਾਰਚ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਵੇਗੀ ਕਿਸਾਨ ਮਹਾਂ ਰੈਲੀ - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ
. . .  1 day ago
ਸੁਲਤਾਨਪੁਰ ਲੋਧੀ , 27 ਫਰਵਰੀ ( ਥਿੰਦ) - ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਸੰਘਰਸ਼ ਨੂੰ...
ਦਿੱਲੀ ਕਮੇਟੀ ਦੇ ਯਤਨਾਂ ਸਦਕਾ 9 ਹੋਰ ਕਿਸਾਨਾਂ ਨੂੰ ਜ਼ਮਾਨਤਾਂ ਮਿਲੀਆਂ - ਮਨਜਿੰਦਰ ਸਿੰਘ ਸਿਰਸਾ
. . .  1 day ago
ਨਵੀਂ ਦਿੱਲੀ, 27 ਫਰਵਰੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ...
ਪਠਾਨਕੋਟ-ਜੋਗਿੰਦਰਨਗਰ ਰੇਲਵੇ ਟਰੈਕ 'ਤੇ ਹਾਦਸਾ, ਪੁਲ ਤੋਂ ਡਿੱਗ ਕੇ ਆਸ਼ਾ ਵਰਕਰ ਦੀ ਮੌਤ
. . .  1 day ago
ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ 10 ਹੋਰ ਨੌਜਵਾਨ ਤਿਹਾੜ ਜੇਲ ਵਿਚੋਂ ਹੋਏ ਰਿਹਾਅ
. . .  1 day ago
ਨਵੀਂ ਦਿੱਲੀ, 27 ਫਰਵਰੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ 26 ਜਨਵਰੀ ਦੀ ਕਿਸਾਨ ਪਰੇਡ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ 10 ਹੋਰ ਕਿਸਾਨ ਜ਼ਮਾਨਤ ਮਿਲਣ ਮਗਰੋਂ ਤਿਹਾੜ ਜੇਲ ਵਿਚੋਂ ਰਿਹਾਅ ਹੋ ਗਏ। ਕਮੇਟੀ ਦੇ ਜਨਰਲ ਸਕੱਤਰ ਤੇ ਸ਼ੋ੍ਰਮਣੀ ਅਕਾਲੀ ਦਲ ਦੀ ਦਿੱਲੀ...
ਸਰਕਾਰੀ ਸਕੂਲ ਦੇ 10 ਵਿਦਿਆਰਥੀ ਅਤੇ ਇਕ ਅਧਿਆਪਕਾ ਕੋਰੋਨਾ ਪਾਜ਼ੀਟਿਵ ਆਉਣ ਨਾਲ ਦਹਿਸ਼ਤ
. . .  1 day ago
ਜੰਡਿਆਲਾ ਮੰਜਕੀ, 27ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਨਜ਼ਦੀਕੀ ਪਿੰਡ ਕਾਹਨਾ ਢੇਸੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ 10 ਵਿਦਿਆਰਥੀਆਂ ਅਤੇ ਇਕ ਅਧਿਆਪਕਾ...
ਈ-ਮੇਲ ਮਾਮਲਾ : ਰਿਤਿਕ ਰੌਸ਼ਨ ਨੇ ਮੁੰਬਈ ਪੁਲਿਸ ਦੀ ਕ੍ਰਾਈਮ ਬਰਾਂਚ ਕੋਲ ਦਰਜ ਕਰਾਏ ਬਿਆਨ
. . .  1 day ago
ਮੁੰਬਈ, 27 ਫਰਵਰੀ- ਈ-ਮੇਲ ਵਿਵਾਦ ਨੂੰ ਲੈ ਕੇ ਕੰਗਨਾ ਰਣੌਤ ਵਿਰੁੱਧ ਦਰਜ ਕਰਾਏ ਗਏ ਕੇਸ 'ਚ ਬਾਲੀਵੁੱਡ ਅਦਾਕਾਰ ਰਿਤਿਕ ਰੌਸ਼ਨ ਨੇ ਅੱਜ ਆਪਣਾ ਬਿਆਨ ਦਰਜ ਕਰਾਇਆ। ਮੁੰਬਈ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਉਸ ਕੋਲੋਂ...
ਅੰਮ੍ਰਿਤਸਰ 'ਚ ਕੋਰੋਨਾ ਦੇ 39 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 27 ਫਰਵਰੀ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 39 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ...
ਗੁਜਰਾਤ ਦੇ ਪ੍ਰਾਈਵੇਟ ਹਸਪਤਾਲਾਂ 'ਚ 250 ਰੁਪਏ 'ਚ ਮਿਲੇਗੀ ਕੋਰੋਨਾ ਵੈਕਸੀਨ
. . .  1 day ago
ਗਾਂਧੀਨਗਰ, 27 ਫਰਵਰੀ- ਗੁਜਰਾਤ ਦੇ ਪ੍ਰਾਈਵੇਟ ਹਸਪਤਾਲਾਂ 'ਚ 250 ਰੁਪਏ 'ਚ ਕੋਰੋਨਾ ਵੈਕਸੀਨ ਮਿਲੇਗੀ। ਇਹ ਜਾਣਕਾਰੀ ਗੁਜਰਾਤ ਦੇ ਉਪ ਮੁੱਖ ਮੰਤਰੀ ਨਿਤਿਨ ਪਟੇਲ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ...
ਕਰਜ਼ੇ ਥੱਲੇ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮੀਆਂਵਿੰਡ (ਤਰਨਤਾਰਨ), 27 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)- ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਦਾਰਾਪੁਰ ਵਿਖੇ ਕਰਜ਼ੇ ਦੇ ਬੋਝ ਹੇਠ ਦੱਬੇ ਇਕ ਕਿਸਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ...
ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ 37 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਸੰਗਰੂਰ, 27 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ 37 ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਸਰਗਰਮ ਮਰੀਜ਼ਾਂ ਦੀ ਗਿਣਤੀ ਵਧ ਕੇ 72 ਹੋ ਗਈ ਹੈ। ਜ਼ਿਲ੍ਹੇ 'ਚ ਅੱਜ ਸਭ ਤੋਂ ਵੱਧ...
ਸਕੂਲ ਵੈਨ ਹੇਠਾਂ ਆਉਣ ਕਾਰਨ ਇਕ ਬੱਚੇ ਦੀ ਮੌਤ, ਇਕ ਜ਼ਖ਼ਮੀ
. . .  1 day ago
ਖੇਮਕਰਨ, 27 ਫਰਵਰੀ (ਰਾਕੇਸ਼ ਬਿੱਲਾ)- ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਅੱਜ ਦੁਪਹਿਰੇ ਇਕ ਨਿੱਜੀ ਸਕੂਲ ਵਿਖੇ ਨਰਸਰੀ ਜਮਾਤ 'ਚ ਪੜ੍ਹਦੇ ਬੱਚੇ ਮਹਿਤਾਬ ਸਿੰਘ (6) ਪੁੱਤਰ...
ਜਗਰਾਉਂ ਦਾ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਲੇਹ 'ਚ ਸ਼ਹੀਦ
. . .  1 day ago
ਜਗਰਾਉਂ, 27 ਫਰਵਰੀ (ਜੋਗਿੰਦਰ ਸਿੰਘ)- ਦੇਸ਼ ਦੀ ਸਰਹੱਦ 'ਤੇ ਰਾਖੀ ਕਰਦਿਆਂ 22ਵੀਂ ਪੰਜਾਬ ਦਾ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਲੇਹ 'ਚ ਸ਼ਹਾਦਤ ਪ੍ਰਾਪਤ ਕਰ ਗਿਆ। ਸ਼ਹੀਦ ਪਰਵਿੰਦਰ ਸਿੰਘ...
ਲੋਕ ਇਨਸਾਫ਼ ਪਾਰਟੀ ਦੇ ਯੂਥ ਵਿੰਗ ਪ੍ਰਧਾਨ ਗਗਨਦੀਪ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 27 ਫਰਵਰੀ (ਜਸਵੰਤ ਸਿੰਘ ਜੱਸ, ਰਾਜੇਸ਼ ਸ਼ਰਮਾ)- ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਅਤੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਪਾਰਟੀ ਦੇ ਯੂਥ ਵਿੰਗ...
ਪੰਜਾਬ ਸਰਕਾਰ ਵਲੋਂ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਤੇ ਇਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 27 ਫਰਵਰੀ- 22ਵੀਂ ਪੰਜਾਬ 'ਚ ਲਾਈਨ ਆਫ਼ ਡਿਊਟੀ 'ਤੇ ਸੇਵਾ ਨਿਭਾਅ ਰਹੇ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਜੀ ਦੇ ਸ਼ਹਾਦਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...
ਹੁਸ਼ਿਆਰਪੁਰ : ਬਾੜੀਆਂ ਕਲਾਂ ਸਕੂਲ ਦਾ ਚੌਕੀਦਾਰ ਅਤੇ ਮਿਡ ਡੇ ਮੀਲ ਵਰਕਰ ਨੂੰ ਹੋਇਆ ਕੋਰੋਨਾ
. . .  1 day ago
ਮਾਹਿਲਪੁਰ, 27 ਫਰਵਰੀ (ਦੀਪਕ ਅਗਨੀਹੋਤਰੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾੜੀਆਂ ਕਲਾਂ ਦੇ ਚੌਕੀਦਾਰ, ਮਿਡ ਡੇ ਮੀਲ ਵਰਕਰ ਅਤੇ ਇਕ ਹੋਰ ਵਿਦਿਆਰਥੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ...
ਗ਼ੁਲਾਮ ਨਬੀ ਆਜ਼ਾਦ ਦੇ ਸਮਰਥਨ 'ਚ ਲਾਮਬੰਦ ਹੋਏ 'ਜੀ-23' ਦੇ ਨੇਤਾ, ਸਿੱਬਲ ਬੋਲੇ- ਕਮਜ਼ੋਰੀ ਸਵੀਕਾਰ ਕਰੇ ਕਾਂਗਰਸ
. . .  1 day ago
ਸ੍ਰੀਨਗਰ, 27 ਫਰਵਰੀ- ਰਾਜ ਸਭਾ ਦਾ ਕਾਰਜਕਾਲ ਪੂਰਾ ਹੋਣ ਅਤੇ ਸੰਸਦ ਤੋਂ ਵਿਦਾਈ ਲੈਣ ਮਗਰੋਂ ਕਾਂਗਰਸ ਦੇ ਸੀਨੀਅਰ ਨੇਤਾ ਗ਼ੁਲਾਮ ਨੇਤਾ ਨਬੀ ਆਜ਼ਾਦ ਜੰਮੂ-ਕਸ਼ਮੀਰ ਦੀ ਤਿੰਨ ਦਿਨਾ ਯਾਤਰਾ 'ਤੇ ਗਏ ਹਨ। ਉਨ੍ਹਾਂ ਦੇ ਨਾਲ...
ਤਾਮਿਲਨਾਡੂ ਦੇ ਥੂਥੂਕੁਡੀ 'ਚ ਰਾਹੁਲ ਗਾਂਧੀ ਨੇ ਕੀਤਾ ਰੋਡ ਸ਼ੋਅ
. . .  1 day ago
ਚੇਨਈ, 27 ਫਰਵਰੀ- ਤਾਮਿਲਨਾਡੂ ਦੇ ਥੂਥੂਕੁਡੀ ਦੇ ਮੀਨਾਕਸ਼ੀਪੁਰਮ 'ਚ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਰੋਡ ਸ਼ੋਅ ਕੀਤਾ। ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਦੇਸ਼ ਅਤੇ ਤਾਮਿਲਨਾਡੂ...
ਟੀਮ ਇੰਡੀਆ ਨੂੰ ਝਟਕਾ, ਇੰਗਲੈਂਡ ਵਿਰੁੱਧ ਆਖ਼ਰੀ ਟੈਸਟ ਮੈਚ ਨਹੀਂ ਖੇਡਣਗੇ ਜਸਪ੍ਰੀਤ ਬੁਮਰਾਹ
. . .  1 day ago
ਨਵੀਂ ਦਿੱਲੀ, 27 ਫਰਵਰੀ- ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਇੰਗਲੈਂਡ ਵਿਰੁੱਧ ਹੋਣ ਵਾਲੇ ਚੌਥੇ ਟੈਸਟ ਮੈਚ ਨਹੀਂ ਖੇਡ ਸਕਣਗੇ। ਉਨ੍ਹਾਂ ਨੇ ਨਿੱਜੀ ਕਾਰਨਾਂ ਦੇ ਚੱਲਦਿਆਂ ਬੀ. ਸੀ. ਸੀ. ਆਈ...
ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਨੇ ਮਨਾਇਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ
. . .  1 day ago
ਨਵੀਂ ਦਿੱਲੀ, 27 ਫਰਵਰੀ (ਹਰਿੰਦਰ ਸਿੰਘ)- ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੇ ਬਾਰਡਰਾਂ ਦੇ ਸੰਘਰਸ਼ ਕਰ ਰਹੇ ਕਿਸਾਨਾਂ ਵਲੋਂ ਅੱਜ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਅਤੇ ਚੰਦਰਸ਼ੇਖਰ ਆਜ਼ਾਦ...
ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 157ਵੇਂ ਦਿਨ ਵੀ ਜਾਰੀ
. . .  1 day ago
ਜੰਡਿਆਲਾ ਗੁਰੂ, 27 ਫਰਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ...
ਸੰਸਥਾਵਾਂ ਵਿਚਾਲੇ ਸੰਤੁਲਨ ਵਿਗੜਦਾ ਹੈ ਤਾਂ ਰਾਸ਼ਟਰ ਅਸ਼ਾਂਤ ਹੁੰਦਾ ਹੈ- ਰਾਹੁਲ ਗਾਂਧੀ
. . .  1 day ago
ਚੇਨਈ, 27 ਫਰਵਰੀ- ਤਾਮਿਲਨਾਡੂ ਦੇ ਥੂਥੂਕੁਡੀ 'ਚ ਪਹੁੰਚੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਸੰਸਥਾਵਾਂ 'ਚ ਸੰਤੁਲਨ ਵਿਗੜਦਾ ਹੈ ਤਾਂ ਰਾਸ਼ਟਰ ਅਸ਼ਾਂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 6 ਸਾਲਾਂ...
ਮਹਿੰਗਾਈ 'ਤੇ ਰਾਹੁਲ ਗਾਂਧੀ ਦਾ ਟਵੀਟ- ਕੋਈ ਐਸੀ ਥਾਂ ਹੈ, ਜਿੱਥੇ ਲੱਗੇ ਕਿ ਸਰਕਾਰ ਲੁੱਟ ਨਹੀਂ ਰਹੀ?
. . .  1 day ago
ਨਵੀਂ ਦਿੱਲੀ, 27 ਫਰਵਰੀ- ਮਹਿੰਗਾਈ ਅਤੇ ਰੁਜ਼ਗਾਰ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਰਾਹੁਲ ਗਾਂਧੀ ਨੇ ਟਵੀਟ ਕਰਦਿਆਂ...
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਮਾਸਟਰ ਦਾਤਾਰ ਸਿੰਘ ਦਾ ਹੋਇਆ ਅੰਤਿਮ ਸੰਸਕਾਰ
. . .  1 day ago
ਅੰਮ੍ਰਿਤਸਰ, 27 ਫਰਵਰੀ (ਜਸਵੰਤ ਸਿੰਘ ਜੱਸ)-ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਅਹਿਮ ਆਗੂ ਮਾਸਟਰ ਦਾਤਾਰ ਸਿੰਘ, ਜੋ ਬੀਤੇ ਦਿਨੀਂ 21 ਫਰਵਰੀ ਨੂੰ ਇਕ ਸੈਮੀਨਾਰ ਦੌਰਾਨ ਕਿਸਾਨ ਸੰਘਰਸ਼ ਬਾਰੇ ਭਾਸ਼ਣ ਦਿੰਦਿਆਂ...
ਖਿਡੌਣੇ ਬੱਚਿਆਂ ਦੇ ਦਿਮਾਗ ਦੇ ਵਿਕਾਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ-ਨਰਿੰਦਰ ਮੋਦੀ
. . .  1 day ago
ਨਵੀਂ ਦਿੱਲੀ, 27 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅੱਜ ਸਵੇਰੇ 11 ਵਜੇ ਇੰਡੀਆ ਟੁਆਏ ਫੇਅਰ 2021 ਦਾ ਉਦਘਾਟਨ ਕੀਤਾ । ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੰਬੋਧਨ ਦੌਰਾਨ ਖਿਡੌਣਿਆਂ ਦੇ ਨਿਰਮਾਤਾਵਾਂ...
ਦਸੂਹਾ ਪੁਲਿਸ ਵਲੋਂ ਨਸ਼ੀਲੇ ਪਾਊਡਰ ਸਣੇ 1 ਕਾਬੂ
. . .  1 day ago
ਦਸੂਹਾ, 27 ਫਰਵਰੀ (ਕੌਸ਼ਲ)-ਨਸ਼ਿਆਂ 'ਤੇ ਨਕੇਲ ਕੱਸਦੇ ਹੋਏ ਦਸੂਹਾ ਪੁਲਿਸ ਨੇ ਇਕ ਵਿਅਕਤੀ ਕੋਲੋਂ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਇਸ ਸਬੰਧ ਵਿਚ ਐਸ ਐਚ ਓ ਮਲਕੀਤ ਸਿੰਘ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਮਾਘ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਸਿਆਟਲ 'ਚ ਅਣਪਛਾਤਿਆਂ ਵਲੋਂ ਕੀਤੀ ਗੋਲੀਬਾਰੀ 'ਚ 2 ਮੌਤਾਂ-7 ਜ਼ਖ਼ਮੀ

ਸਿਆਟਲ, 23 ਜਨਵਰੀ (ਹਰਮਨਪ੍ਰੀਤ ਸਿੰਘ)- ਸਿਆਟਲ ਦੇ ਸੰਘਣੀ ਆਬਾਦੀ ਵਾਲੇ ਡਾਊਨ ਟਾਊਨ ਏਰੀਏ 'ਚ ਪਿਛਲੇ 24 ਘੰਟਿਆਂ 'ਚ 2 ਵਾਰ ਗੋਲੀਬਾਰੀ ਹੋਣ ਨਾਲ 2 ਲੋਕਾਂ ਦੀ ਮੌਤ ਅਤੇ 7 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ, ਜਿਨ੍ਹਾਂ 'ਚ ਇਕ 9 ਸਾਲ ਦਾ ਬੱਚਾ ਵੀ ਸ਼ਾਮਿਲ ਹੈ | 9 ਸਾਲਾ ਬੱਚੇ ਅਤੇ 55 ਸਾਲਾ ਇਕ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਪੁਲਿਸ ਅਤੇ ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ 3 ਵਜੇ ਦੇ ਕਰੀਬ ਕੁਝ ਅਣਪਛਾਤੇ ਨੌਜਵਾਨਾਂ ਨੇ ਸ਼ਹਿਰ ਦੇ ਭੀੜ ਭੜਕੇ ਵਾਲੇ ਖੇਤਰ 'ਚ ਤਿੰਨ ਐਵਿਨਿਊ ਤੇ ਪਾਈਨ ਸਟਰੀਟ ਦੇ ਨੇੜੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਨਾਲ ਕਰੀਬ 55 ਸਾਲਾ ਇਕ ਔਰਤ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ 9 ਸਾਲਾ ਬੱਚੇ ਸਮੇਤ 7 ਲੋਕ ਜ਼ਖ਼ਮੀ ਹੋ ਗਏ | ਹਮਲਾਵਰ ਗੋਲੀਆਂ ਚਲਾ ਕੇ ਮੌਕੇ ਤੋਂ ਫ਼ਰਾਰ ਹੋ ਗਏ | ਜਿਨ੍ਹਾਂ ਦੀ ਭਾਲ ਲਗਾਤਾਰ ਪੁਲਿਸ ਕਰ ਰਹੀ ਹੈ | ਜ਼ਖ਼ਮੀਆਂ ਨੂੰ ਨੇੜੇ ਦੇ ਹਰਵਰ ਵਿਊ ਮੈਡੀਕਲ ਸੈਂਟਰ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ 2 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ | ਸਿਆਟਲ ਪੁਲਿਸ ਚੀਫ਼ ਕੈਰਮਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਇਹ ਗੋਲੀਬਾਰੀ ਦੀ ਦੂਜੀ ਘਟਨਾ ਹੋਈ ਹੈ, ਪਹਿਲਾਂ ਕੱਲ੍ਹ ਸ਼ਾਮ ਵੀ ਵੈਸਟ ਲੇਖ ਸੈਂਟਰ ਸ਼ਾਪਿੰਗ ਮਾਲ ਕੋਲ ਗੋਲੀਬਾਰੀ 'ਚ ਇਕ 55 ਸਾਲਾ ਵਿਅਕਤੀ ਮਾਰਿਆ ਗਿਆ ਸੀ ਅਤੇ ਅੱਜ ਦੂਜੀ ਵਾਰ ਦੁਪਹਿਰ ਤਿੰਨ ਵਜੇ ਦੇ ਕਰੀਬ 2 ਅਣਪਛਾਤੇ ਹਮਲਾਵਰਾਂ ਨੇ ਅਤਿ ਆਧੁਨਿਕ ਹਥਿਆਰਾਂ ਨਾਲ ਗੋਲੀਆਂ ਚਲਾ ਕੇ ਇਕ ਔਰਤ ਨੂੰ ਮਾਰ ਦਿੱਤਾ ਅਤੇ 7 ਹੋਰਾਂ ਨੂੰ ਜ਼ਖ਼ਮੀ ਕਰ ਦਿੱਤਾ | ਗੋਲੀਬਾਰੀ ਤੋਂ ਬਾਅਦ ਲੋਕਾਂ 'ਚ ਭਗਦੜ ਮੱਚ ਗਈ ਤੇ ਲੋਕ ਇੱਧਰ-ਉੱਧਰ ਭੱਜਣ ਲੱਗੇ | ਲੋਕਾਂ ਨੇ 2 ਹਮਲਾਵਰਾਂ ਨੂੰ ਭੱਜਦੇ ਦੇਖਿਆ | ਪੁਲਿਸ ਨੇ ਸਾਰੇ ਇਲਾਕੇ ਨੂੰ ਸੀਲ ਕਰ ਕੇ ਚੈਕਿੰਗ ਸ਼ੁਰੂ ਕੀਤੀ ਹੋਈ ਹੈ | ਖ਼ਬਰ ਲਿਖੇ ਜਾਣ ਤੱਕ ਪੁਲਿਸ ਏ. ਟੀ. ਐੱਫ. ਦੀ ਟੀਮ ਤੇ ਪੁਲਿਸ ਦੇ ਹੋਰ ਵੱਖ-ਵੱਖ ਵਿੰਗਾਂ ਦੀਆਂ ਟੀਮਾਂ ਹਮਲਾਵਰਾਂ ਨੂੰ ਲੱਭਣ 'ਚ ਲੱਗੀਆਂ ਹੋਈਆਂ ਸਨ |
ਪੁਲਿਸ ਇਸ ਗੋਲੀਬਾਰੀ 'ਤੇ ਵੱਖ-ਵੱਖ ਨਜ਼ਰੀਏ ਤੋਂ ਜਾਂਚ ਕਰ ਰਹੀ ਹੈ | ਪੁਲਿਸ ਚੀਫ਼ ਤੇ ਸਿਆਟਲ ਦੇ ਮੇਅਰ ਜੈਨੀ ਡਰਕਨ ਨੇ ਇਸ ਘਟਨਾ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਤੇ ਜ਼ਖ਼ਮੀਆਂ ਦੀ ਜਲਦ ਤੰਦਰੁਸਤੀ ਲਈ ਅਰਦਾਸ ਕੀਤੀ | ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਫੜ ਲਿਆ ਜਾਵੇਗਾ ਤੇ ਸ਼ਹਿਰ 'ਚ ਅੱਗੋਂ ਅਜਿਹੀ ਘਟਨਾ ਨਾ ਹੋਵੇ ਇਸ ਦੇ ਉਚੇਚੇ ਪ੍ਰਬੰਧ ਕੀਤੇ ਜਾਣਗੇ |
ਇਸ ਮੌਕੇ ਸਿਆਟਲ ਫਾਇਰ ਬਿ੍ਗੇਡ ਚੀਫ਼ ਹਰਓਲਡ ਨੇ ਕਿਹਾ ਕਿ ਉਹ ਖ਼ੁਦ ਤੇ ਉਨ੍ਹਾਂ ਦੀ ਟੀਮ ਜ਼ਖ਼ਮੀਆਂ ਨੂੰ ਐਾਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ | ਜ਼ਖ਼ਮੀ ਵਿਅਕਤੀਆਂ ਦੀ ਉਮਰ 55, 34, 21, 32 ਤੇ 9 ਸਾਲਾ ਦੇ ਵਿਚ ਹੈ | ਇਸੇ ਦੌਰਾਨ ਸਿਆਟਲ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਜਿਨ੍ਹਾਂ 'ਚ ਪ੍ਰਸਿੱਧ ਕਾਰੋਬਾਰੀ ਮਹਿੰਦਰ ਸਿੰਘ ਸੋਹਲ, ਬਲਵੀਰ ਸਿੰਘ ਉਸਮਾਨਪੁਰ, ਜਤਦਿੰਰ ਸਿੰਘ ਸਪਰਾਏ, ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁੱਖੀ ਰੱਖੜਾ, ਲੋਕਪਾਲ ਸਿੰਘ ਸੋਹਲ, ਯੂਥ ਅਕਾਲੀ ਦਲ ਦੇ ਸਟੇਟ ਪ੍ਰਧਾਨ ਗੁਰਵਿੰਦਰ ਸਿੰਘ ਮੁੱਲਾਂਪੁਰ, ਬਹਾਦਰ ਸਿੰਘ ਸੈਲਮ, ਜੋਗਾ ਸਿੰਘ ਪ੍ਰਧਾਨ, ਹਰਸ਼ਿੰਦਰ ਸਿੰਘ ਸੰਧੂ, ਅਮਿਤ ਜੁਨੇਜਾ, ਗਗਨਦੀਪ ਚੌਹਾਨ, ਐਮ. ਪੀ. ਸਿੰਘ, ਸਨਮੋਹਨ ਸਿੰਘ ਸੋਢੀ, ਇੰਦਰਜੀਤ ਸਿੰਘ ਗਿੱਲ, ਸੰਦੀਪ ਸਿੰਘ ਗੁਰਨਾ, ਦਯਾਬੀਰ ਸਿੰਘ ਬਾਠ, ਮਨਮੋਹਨ ਸਿੰਘ ਧਾਲੀਵਾਲ, ਅਵਤਾਰ ਸਿੰਘ ਆਦਮਪੁਰੀ, ਕੈਂਟ ਸਿਟੀ ਕੌਾਸਲ ਮੈਂਬਰ ਸਤਵਿੰਦਰ ਕੌਰ, ਜਗਮੋਹਰ ਸਿੰਘ ਵਿਰਕ, ਤਾਰਾ ਸਿੰਘ ਤੰਬੜ ਆਦਿ ਸ਼ਾਮਿਲ ਹਨ, ਨੇ ਇਸ ਘਟਨਾ ਦੀ ਪੁਰਜ਼ੋਰ ਨਿੰਦਾ ਕੀਤੀ ਹੈ | ਉਨ੍ਹਾਂ ਮਰਨ ਵਾਲੇ ਵਿਅਕਤੀਆਂ ਲਈ ਦੁੱਖ ਪ੍ਰਗਟ ਕੀਤਾ ਤੇ ਜ਼ਖ਼ਮੀਆਂ ਲਈ ਜਲਦੀ ਤੰਦਰੁਸਤ ਹੋਣ ਲਈ ਅਰਦਾਸ ਕੀਤੀ ਤੇ ਸਰਕਾਰ ਤੋਂ ਮੰਗ ਕੀਤੀ ਦੋਸ਼ੀਆਂ ਨੂੰ ਜਲਦੀ ਫੜ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ |

ਹਵਾਈ ਜਹਾਜ਼ ਹਾਦਸਾਗ੍ਰਸਤ ਹੋਣ ਨਾਲ ਤਿੰਨ ਅਮਰੀਕੀ ਅੱਗ ਬੁਝਾਊ ਕਰਮੀ ਹਲਾਕ

ਸਿਡਨੀ, 23 ਜਨਵਰੀ (ਹਰਕੀਕਤ ਸਿੰਘ ਸੰਧਰ)-ਪਿਛਲੇ ਕੁਝ ਮਹੀਨਿਆਂ ਤੋਂ ਆਸਟ੍ਰੇਲੀਆ ਵਿਚ ਲੱਗੀ ਜੰਗਲ ਦੀ ਅੱਗ 'ਤੇ ਕਾਬੂ ਪਾਉਣ ਲਈ ਅਮਰੀਕਾ ਤੋਂ ਆਸਟ੍ਰੇਲੀਆ ਪਹੁੰਚਿਆ ਅੱਗ ਬੁਝਾਓ ਦਸਤੇ ਦਾ ਜਹਾਜ਼ ਅੱਜ ਘਟਾਨ ਗ੍ਰਸਤ ਹੋ ਗਿਆ | ਅਮਰੀਕੀ ਮੂਲ ਦੇ ਤਿੰਨ ਅੱਗ ਬੁਝਾਓ ...

ਪੂਰੀ ਖ਼ਬਰ »

ਗੁਰਜੋਤ ਸਿੰਘ ਕੂਨਰ ਬਣੇ ਬਿ੍ਟਿਸ਼ ਕੋਲੰਬੀਆ ਰੈਸਲਿੰਗ ਐਸੋਸੀਏਸ਼ਨ ਦੇ ਪ੍ਰਧਾਨ

ਐਬਟਸਫੋਰਡ, 23 ਜਨਵਰੀ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਵਿਚ ਪੰਜਾਬੀਆਂ ਦੇ ਸੁਨਹਿਰੀ ਇਤਿਹਾਸ ਦੇ ਅਧਿਆਏ 'ਤੇ ਅੱਜ ਇਕ ਹੋਰ ਪੰਨਾ ਜੁੜ ਗਿਆ, ਜਦੋਂ ਕੈਨੇਡਾ ਦੇ ਜੰਮਪਲ ਸਿੱਖ ਨੌਜਵਾਨ ਗੁਰਜੋਤ ਸਿੰਘ ਕੂਨਰ ਨੂੰ ਬਿ੍ਟਿਸ਼ ਕੋਲੰਬੀਆ ਰੈਸਲਿੰਗ ਐਸੋਸੀਏਸ਼ਨ ਦਾ ...

ਪੂਰੀ ਖ਼ਬਰ »

ਚੀਨ 'ਚ ਕੋਰੋਨਾ ਵਾਇਰਸ ਕਾਰਨ ਯੂ. ਕੇ. ਹੋਇਆ ਚੌਕਸ

ਲੰਡਨ, 23 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਚੀਨ 'ਚ ਫੈਲੇ ਜਾਨ ਲੇਵਾ ਕੋਰੋਨਾ ਵਾਇਰਸ ਕਾਰਨ ਯੂ. ਕੇ. ਵਿਚ ਵੀ ਚੌਕਸੀ ਵਧਾ ਦਿੱਤੀ ਹੈ | ਲੰਡਨ ਦੇ ਹੀਥਰੋ ਹਵਾਈ ਅੱਡੇ 'ਤੇ ਚੀਨ ਤੋਂ ਆਉਣ ਵਾਲੀਆਂ ਉਡਾਣਾਂ ਦੇ ਯਾਤਰੀਆਂ ਦੀ ਜਾਂਚ ਕਰਨ ਅਤੇ ਉਨ੍ਹਾਂ ਨੂੰ ਚਿਤਾਵਨੀ ...

ਪੂਰੀ ਖ਼ਬਰ »

ਰੋਸ ਪ੍ਰਦਰਸ਼ਨਾਂ ਨੂੰ ਲੈ ਕੇ ਭਾਰਤੀ ਹਾਈ ਕਮਿਸ਼ਨਰ ਵਲੋਂ ਗ੍ਰਹਿ ਮੰਤਰੀ ਨਾਲ ਮੁਲਾਕਾਤ

ਲੰਡਨ, 23 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤੀ ਹਾਈ ਕਮਿਸ਼ਨਰ ਲੰਡਨ ਰੁਚੀ ਘਣਸ਼ਿਆਮ ਨੇ ਬਰਤਾਨੀਆ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨਾਲ 26 ਜਨਵਰੀ ਨੂੰ ਕਸ਼ਮੀਰੀ ਅਤੇ ਖ਼ਾਲਿਸਤੀਨੀ ਸੰਗਠਨਾਂ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੇ ਸਬੰਧ ਵਿਚ ...

ਪੂਰੀ ਖ਼ਬਰ »

ਬ੍ਰੈਗਜ਼ਿਟ ਬਿੱਲ ਨੂੰ ਮਹਾਰਾਣੀ ਤੋਂ ਮਿਲੀ ਮਨਜ਼ੂਰੀ

ਲੰਡਨ, 23 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਵਲੋਂ ਪੇਸ਼ ਕੀਤੇ ਬ੍ਰੈਗਜ਼ਿਟ ਬਿੱਲ ਨੂੰ ਬਰਤਾਨੀਆ ਦੇ ਦੋਵੇਂ ਸਦਨਾਂ ਵਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਮਹਾਰਾਣੀ ਐਲਿਜ਼ਾਬੈੱਥ ਵਲੋਂ ਵੀ ਮਨਜ਼ੂਰੀ ਦੇ ...

ਪੂਰੀ ਖ਼ਬਰ »

ਜਾਨਲੇਵਾ ਕੋਰੋਨਾ ਵਾਇਰਸ ਕਾਰਨ ਚੀਨ ਅਤੇ ਹਾਂਗਕਾਂਗ ਦੇ ਨਵੇਂ ਵਰ੍ਹੇ ਦੇ ਪ੍ਰਮੁੱਖ ਸਮਾਗਮ ਰੱਦ

ਹਾਂਗਕਾਂਗ, 23 ਜਨਵਰੀ (ਜੰਗ ਬਹਾਦਰ ਸਿੰਘ)-ਚੀਨ ਦੇ ਸ਼ਹਿਰ ਵੁਹਾਨ ਤੋਂ ਸ਼ੁਰੂ ਹੋਏ ਭਿਅੰਕਰ ਬਿਮਾਰੀ ਸਾਰਸ ਨਾਲ ਮੇਲ ਖਾਂਦੇ ਜਾਨਲੇਵਾ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਚੀਨ ਅਤੇ ਹਾਂਗਕਾਂਗ ਸਰਕਾਰ ਵਲੋਂ 25 ਜਨਵਰੀ ਤੋਂ ਸ਼ੁਰੂ ਹੋਣ ਵਾਲੇ ...

ਪੂਰੀ ਖ਼ਬਰ »

ਟੋਰਾਂਟੋ 'ਚ ਭਾਰਤ ਦੇ ਗਣਤੰਤਰ ਦਿਵਸ ਦੀਆਂ ਤਿਆਰੀਆਂ

ਟੋਰਾਂਟੋ, 23 ਜਨਵਰੀ (ਸਤਪਾਲ ਸਿੰਘ ਜੌਹਲ)- ਭਾਰਤ ਦਾ ਗਣਤੰਤਰ ਦਿਵਸ ਹਰ ਸਾਲ ਦੀ ਤਰ੍ਹਾਂ 26 ਜਨਵਰੀ ਨੂੰ ਟੋਰਾਂਟੋ ਵਿਖੇ ਭਾਰਤ ਦੇ ਕੌਾਸਲਖਾਨੇ ਵਿਚ ਵੀ ਮਨਾਇਆ ਜਾਵੇਗਾ¢ ਇਸ ਬਾਰੇ ਜਾਣਕਾਰੀ ਦਿੰਦਿਆਂ ਕਾੌਸਲ ਡੀ.ਪੀ. ਸਿੰਘ ਨੇ ਦੱਸਿਆ ਕਿ ਸਵੇਰੇ 10 ਵਜੇ ਕੌਾਸਲ ਜਨਰਲ ...

ਪੂਰੀ ਖ਼ਬਰ »

ਵਕੀਲ ਇੰਦਰਾ ਦੀ ਅਪੀਲ 'ਤੇ ਭੜਕੀ ਕੰਗਨਾ

ਨਵੀਂ ਦਿੱਲੀ, 23 ਜਨਵਰੀ (ਏਜੰਸੀ)- 'ਪੰਗਾ' ਫ਼ਿਲਮ ਦੀ ਸਟਾਰ ਕੰਗਨਾ ਰਣੌਤ ਇਨ੍ਹੀਂ ਦਿਨੀਂ ਆਪਣੀ ਫ਼ਿਲਮ ਦੇ ਪ੍ਰਚਾਰ 'ਚ ਰੁੱਝੀ ਹੋਈ ਹੈ | ਇਸੇ ਫ਼ਿਲਮ ਦੇ ਪ੍ਰਚਾਰ ਲਈ ਕੰਗਨਾ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰ ਰਹੀ ਸੀ ਜਿੱਥੇ ਇਕ ਪੱਤਰਕਾਰ ਨੇ ਪੁੱਛਿਆ ਸੀਨੀਅਰ ...

ਪੂਰੀ ਖ਼ਬਰ »

ਬੋਬਿਨੀ ਵਿਖੇ ਸਮੂਹ ਪੰਥਕ ਜਥੇਬੰਦੀਆਂ ਵਲੋਂ ਸ਼ਹੀਦੀ ਸਮਾਗਮ

ਪੈਰਿਸ, 22 ਜਨਵਰੀ (ਹਰਪ੍ਰੀਤ ਕੌਰ ਪੈਰਿਸ)-ਗੁਰਦੁਆਰਾ ਸਿੰਘ ਸਭਾ ਬੋਬਿਨੀ ਵਿਖੇ ਸਮੂਹ ਪੰਥਕ ਜਥੇਬੰਦੀਆਂ ਵਲੋਂ ਖਿਦਰਾਣੇ ਦੀ ਢਾਬ 'ਤੇ ਸ਼ਹੀਦ ਹੋਏ ਚਾਲੀ ਮੁਕਤਿਆਂ ਨੂੰ ਯਾਦ ਕਰਦਿਆਂ 'ਟੁੱਟੀ ਗੰਢੀ' ਦਿਹਾੜੇ ਦੇ ਸਬੰਧ 'ਚ ਅਤੇ ਸ਼ਹੀਦ ਭਾਈ ਬੇਅੰਤ ਸਿੰਘ, ਸਤਵੰਤ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਆਸਟ੍ਰੇਲੀਆ ਹਮੇਸ਼ਾ ਪ੍ਰਧਾਨ ਸੁਖਬੀਰ ਸਿੰਘ ਦੇ ਨਾਲ ਡਟ ਕੇ ਖੜ੍ਹੇਗੀ-ਭੁਪਿੰਦਰ ਸਿੰਘ ਮਨੇਸ਼

ਐਡੀਲੇਡ, 23 ਜਨਵਰੀ (ਗੁਰਮੀਤ ਸਿੰਘ ਵਾਲੀਆ)-ਆਸਟ੍ਰੇਲੀਆ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਭੁਪਿੰਦਰ ਸਿੰਘ ਮਨੇਸ਼ ਨੇ ਪ੍ਰੈੱਸ ਬਿਆਨ ਵਿਚ ਦੱ ਸਿਆ ਕਿ ਸਮੂਹ ਆਸਟ੍ਰੇਲੀਆ ਦੇ ਅਕਾਲੀ ਵਰਕਰ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਅਤੇ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਹਿਊਮੈਨਟੀ ਵੈੱਲਫ਼ੇਅਰ ਕਲੱਬ ਵਿਨੀਪੈੱਗ ਵਲੋਂ ਖ਼ੂਨਦਾਨ ਕੈਂਪ ਲਗਾਇਆ

ਵਿਨੀਪੈੱਗ, 23 ਜਨਵਰੀ (ਸਰਬਪਾਲ ਸਿੰਘ)-ਮਨੁੱਖਤਾ ਤੋਂ ਭਾਵ ਸਮੂਹ ਮਨੁੱਖ-ਜਗਤ ਦੇ ਸਾਂਝੇ ਦਰਦ ਨੂੰ ਮਹਿਸੂਸ ਕਰਨ ਦਾ ਅਲੋਕਿਕ ਅਹਿਸਾਸ ਹੈ, ਜੋ ਕਿ ਸਾਰੀ ਸਿ੍ਸ਼ਟੀ ਵਿਚ ਸਿਰਫ਼ ਮਨੁੱਖ ਦੇ ਹਿੱਸੇ ਆਇਆ ਹੈ | ਸਮਾਜ ਪ੍ਰਤੀ ਆਪਣੇ ਨੈਤਿਕ ਫ਼ਰਜ਼ਾਂ ਨੂੰ ਨਿਭਾਉਣ ਦੀ ਇਸੇ ...

ਪੂਰੀ ਖ਼ਬਰ »

ਕੁਝ ਪਦਾਰਥਾਂ ਦੇ ਸੇਵਨ ਨਾਲ ਸਹੀ-ਗ਼ਲਤ ਭੁੱਲ ਚੁੱਕੇ ਹਨ ਨਸੀਰੂਦੀਨ - ਅਨੁਪਮ ਖ਼ੇਰ

ਨਵੀਂ ਦਿੱਲੀ, 23 ਜਨਵਰੀ (ਏਜੰਸੀ)- ਬਾਲੀਵੁੱਡ ਅਦਾਕਾਰ ਨਸੀਰੂਦੀਨ ਸ਼ਾਹ ਨੇ ਅਨੁਪਮ ਖ਼ੇਰ ਨੂੰ 'ਜੋਕਰ' ਅਤੇ 'ਚਾਪਲੂਸ' ਕਿਹਾ ਤਾਂ ਹੁਣ ਅਨੁਪਮ ਖ਼ੇਰ ਨੇ ਵੀ ਉਨ੍ਹਾਂ ਨੂੰ ਕਰਾਰਾ ਜਵਾਬ ਦਿੱਤਾ ਹੈ | ਇਕ ਵੀਡੀਓ ਮੈਸੇਜ 'ਚ ਅਨੁਪਮ ਨੇ ਕਿਹਾ ਕਿ ਜਨਾਬ ਨਸੀਰੂਦੀਨ ਸ਼ਾਹ ...

ਪੂਰੀ ਖ਼ਬਰ »

ਪੰਜਾਬ ਦੇ ਸਿੱਖਿਆ ਮੰਤਰੀ ਵਲੋਂ ਲੰਡਨ ਵਿਖੇ 'ਵਰਲਡ ਐਜੂਕੇਸ਼ਨ ਸੰਮੇਲਨ' 'ਚ ਸ਼ਿਰਕਤ

ਲੰਡਨ, 23 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ 'ਵਰਲਡ ਐਜੂਕੇਸ਼ਨ ਫੋਰਮ' ਵਲੋਂ ਲੰਡਨ ਵਿਖੇ ਕਰਵਾਏ ਜਾ ਰਹੇ ਛੇ ਦਿਨਾ ਸੰਮੇਲਨ ਦੌਰਾਨ ਯੂ. ਕੇ. ਦੇ ਰਾਜ ਸਿੱਖਿਆ ਸਕੱਤਰ ਅਤੇ ਦੱਖਣੀ ਸਟੈਫ਼ੋਰਡਸ਼ਾਇਰ ਤੋਂ ਸੰਸਦ ...

ਪੂਰੀ ਖ਼ਬਰ »

ਐਡੀਲੇਡ ਸਕੌਟ ਕਾਲਜ ਦੀ ਬੱਸ ਹਾਦਸਾਗ੍ਰਸਤ, 7 ਵਿਦਿਆਰਥੀ ਜ਼ਖ਼ਮੀ

ਐਡੀਲੇਡ, 23 ਜਨਵਰੀ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਸਕੌਟ ਕਾਲਜ ਦੀ ਬੱਸ ਜੋ ਵਿਦਿਆਰਥੀਆਂ ਨੂੰ ਰੈਇੰਗ ਕੈਂਪ 'ਚ ਸ਼ਾਮਿਲ ਕਰ ਰਹੀ ਸੀ, ਉਹ ਆਸਟ੍ਰੇਲੀਆਈ ਸਰਹੱਦ ਪੱਛਮੀ ਵਿਕਟੋਰੀਆ ਨੇੜੇ ਹਾਦਸਾਗ੍ਰਸਤ ਹੋ ਗਈ | ਬੱਸ ਵਿਚ 21 ਵਿਦਿਆਰਥੀਆਂ ਤੇ 4 ਬਾਲਗ ਸਵਾਰ ਸਨ | ...

ਪੂਰੀ ਖ਼ਬਰ »

26 ਜਨਵਰੀ ਨੂੰ ਭਾਰਤੀ ਹਾਈ ਕਮਿਸ਼ਨ ਲੰਡਨ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ – ਗਰੇਵਾਲ

ਲੰਡਨ, 23 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਮੌਕੇ ਯੂ. ਕੇ. ਵਿਚ ਹਰ ਸਾਲ ਕਸ਼ਮੀਰੀ ਅਤੇ ਸਿੱਖ ਜਥੇਬੰਦੀਆਂ ਵਲੋਂ ਪ੍ਰਦਰਸ਼ਨ ਹੁੰਦੇ ਹਨ, ਪਰ ਬੀਤੇ ਕੁਝ ਸਾਲਾਂ ਤੋਂ ਇਹ ਪ੍ਰਦਰਸ਼ਨ ਹਿੰਸਕ ਰੂਪ ਧਾਰਨ ਕਰਦੇ ਆ ਰਹੇ ਹਨ | ਬੀ. ...

ਪੂਰੀ ਖ਼ਬਰ »

ਅਲਬਰਟਾਂ 'ਚ ਹੁਣ ਸਿੱਖ ਬਿਨਾਂ ਹੈਲਮਟ ਤੋਂ ਚਲਾ ਸਕਣਗੇ ਸਾਇਕਲ, ਮੋਟਰ ਸਾਇਕਲ

ਐਡਮਿੰਟਨ, 23 ਜਨਵਰੀ (ਦਰਸ਼ਨ ਸਿੰਘ ਜਟਾਣਾ)- ਪਿਛਲੇ ਕਾਫ਼ੀ ਸਮੇਂ ਤੋਂ ਲੜਕਦੀ ਆ ਰਹੀ ਮੰਗ ਨੂੰ ਅਲਬਰਟਾਂ ਸਰਕਾਰ ਨੇ ਮੰਨ ਲਿਆ ਹੈ ਤੇ ਹੁਣ ਸਿੱਖ ਪਗੜੀਧਾਰੀ ਸਵਾਰਾਂ ਨੂੰ ਮੋਟਰ ਸਾਈਕਲ ਚਲਾਉਣ ਸਮੇਂ ਹੈਲਮੈਂਟ ਪਹਿਨਣ ਦੀ ਜ਼ਰੂਰਤ ਨਹੀਂ ਹੋਵੇਗੀ | ਇਸ ਫ਼ੈਸਲੇ ਨੂੰ ...

ਪੂਰੀ ਖ਼ਬਰ »

ਰਿੱਕੀ ਚੌਹਾਨ ਵਲੋਂ ਇੰਗਲੈਂਡ ਦੇ ਜੰਮਪਲ ਬੱਚਿਆਂ 'ਤੇ ਆਧਾਰਿਤ ਫ਼ਿਲਮ 'ਉਮੀਦ' ਦੀ ਚਹੁੰ-ਤਰਫ਼ੋ ਪ੍ਰਸੰਸਾ

ਲੈਸਟਰ (ਇੰਗਲੈਂਡ), 23 ਜਨਵਰੀ (ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ 'ਚ ਵੱਖ-ਵੱਖ ਸਮੇਂ ਦੌਰਾਨ ਪੰਜਾਬੀ ਵਿਰਸੇ ਨੂੰ ਪ੍ਰਫੁੱਲਿਤ ਕਰਨ ਲਈ ਸੱਭਿਆਚਾਰਕ ਮੇਲੇ ਅਤੇ ਹੋਰ ਕਾਰਜ ਕਰਨ ਲਈ ਹਮੇਸ਼ਾ ਯਤਨ ਕਰਨ ਵਾਲੇ ਰਿੱਕੀ ਚੌਹਾਨ ਵਲੋਂ ਇਕ ਵਾਰ ਫਿਰ ਅਜਿਹਾ ਹੀ ਉਪਰਾਲਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX