ਤਾਜਾ ਖ਼ਬਰਾਂ


ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  4 minutes ago
ਸਿਓਲ, 29 ਫਰਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਤੋਂ ਬਾਅਦ ਹੁਣ ਦੱਖਣੀ ਕੋਰੀਆ ਵੀ ਇਸ ਦੀ ਲਪੇਟ ...
ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  22 minutes ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਪਏ ਮੀਂਹ ਦੇ ਚੱਲਦਿਆਂ ਸਰਹੱਦੀ ਖੇਤਰ 'ਚ ਕਈ ਥਾਵਾਂ 'ਤੇ ਕਿਸਾਨਾਂ...
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  54 minutes ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  about 1 hour ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਬਰਨਾਲਾ/ਰੂੜੇਕੇ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ) - ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਫ਼ਿਰਕੂ ਹਿੰਸਾ ਦੌਰਾਨ ਮਾਰੇ ਗਏ 27 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ...
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਅਕਤੂਬਰ-ਦਸਬੰਰ 2019 'ਚ ਭਾਰਤ ਦੀ ਆਰਥਿਕ ਵਿਕਾਸ ਦਰ 4.7 ਫ਼ੀਸਦੀ ਰਹੀ। ਇਹ ਅਧਿਕਾਰਕ ਅੰਕੜਾ ਅੱਜ ਸ਼ੁੱਕਰਵਾਰ ਨੂੰ ਜਾਰੀ ...
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਅੱਜ ਜੰਡਿਆਲਾ ਨਕੋਦਰ ਰੋਡ 'ਤੇ ਵਾਪਰੀ ਇੱਕ ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਹੈ। ਨਕੋਦਰ ਵੱਲੋਂ ਆ ਰਹੀ ਸਵਿਫ਼ਟ ਕਾਰ ਜੰਡਿਆਲਾ ਵੱਲੋਂ ਜਾ ਰਹੇ ਮੋਟਰਸਾਈਕਲ ਨਾਲ ਟੱਕਰ...
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਸ਼ਾਹਕੋਟ, 28 ਫਰਵਰੀ (ਸਚਦੇਵਾ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਗਊ ਮਾਤਾ ਖ਼ਿਲਾਫ਼ ਦਿੱਤੇ ਗਏ ਬਿਆਨ ਦੇ ਵਿਰੋਧ 'ਚ ਅੱਜ ਸ਼ਾਹਕੋਟ 'ਚ ਭਾਜਪਾ ਮੰਡਲ ਸ਼ਾਹਕੋਟ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਸੋਬਤੀ ਦੀ ਅਗਵਾਈ...
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਚੰਡੀਗੜ੍ਹ, 28 ਫਰਵਰੀ - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਕ ਪਾਸੜ ਬਜਟ ਪਾਸ ਕਰਨ ਲਈ ਅਕਾਲੀ ਭਾਜਪਾ ਵਿਧਾਇਕਾਂ ਨੂੰ ਥਾਣੇ ਡੱਕੀ...
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  1 day ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  1 day ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  1 day ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  1 day ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  1 day ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 10,500 ਨੂੰ ਘਰ ਬਣਾ ਕੇ ਦਿੱਤੇ ਜਾਣਗੇ, ਜਿਸ ਲਈ 125 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਪੰਜਾਬ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ 132 ਕਰੋੜ ਰੁਪਏ ਅਤੇ ਜੇਲ੍ਹ ਸੁਧਾਰ ਤੇ ਸੁਰੱਖਿਆ ਲਈ 25 ਕਰੋੜ ਰੱਖੇ- ਮਨਪ੍ਰੀਤ ਬਾਦਲ
. . .  1 day ago
ਸਰਹੱਦੀ ਖੇਤਰ ਲਈ 200 ਅਤੇ ਕੰਢੀ ਖੇਤਰ ਲਈ 100 ਕਰੋੜ ਰਾਖਵੇਂ ਰੱਖੇ ਗਏ- ਮਨਪ੍ਰੀਤ ਬਾਦਲ
. . .  1 day ago
ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10-10 ਦਿੱਤੇ ਜਾਣਗੇ- ਬਾਦਲ
. . .  1 day ago
ਬਜਟ ਇਜਲਾਸ :ਪੇਂਡੂ ਅਤੇ ਪੰਚਾਇਤਾਂ ਦੇ ਵਿਕਾਸ ਅਤੇ ਸੁਧਾਰ ਲਈ ਰੱਖੇ ਗਏ 3830 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਮੋਹਾਲੀ ਮੈਡੀਕਲ ਕਾਲਜ 2020-21 ਤੋਂ ਸ਼ੁਰੂ ਹੋਵੇਗਾ, ਜਿਸ ਦੇ ਲਈ 157 ਕਰੋੜ ਰਾਖਵੇਂ ਰੱਖੇ ਗਏ- ਬਾਦਲ
. . .  1 day ago
ਬਜਟ ਇਜਲਾਸ : ਪੰਜਾਬ 'ਚ ਰੱਖਿਆ ਸੇਵਾਵਾਂ ਲਈ 29 ਫ਼ੀਸਦੀ ਇਜ਼ਾਫਾ ਕਰਦੇ ਹੋਏ 127 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਤੰਦਰੁਸਤ ਪੰਜਾਬ ਸਿਹਤ ਕੇਂਦਰ 2022 ਤੱਕ ਸਾਰੇ 2950 ਸਬ ਸੈਂਟਰ ਅਪਗ੍ਰੇਡ ਕਰਨ ਦਾ ਉਦੇਸ਼- ਬਾਦਲ
. . .  1 day ago
ਬਜਟ ਇਜਲਾਸ : ਬਜ਼ੁਰਗਾਂ ਦੀ ਸੰਭਾਲ ਲਈ ਬਣਾਇਆ ਜਾਵੇਗਾ ਬੁਢਾਪਾ ਘਰ, ਖ਼ਰਚੇ ਜਾਣਗੇ 5 ਕਰੋੜ- ਬਾਦਲ
. . .  1 day ago
ਪਟਿਆਲਾ 'ਚ ਬਣਾਇਆ ਜਾਵੇਗਾ ਅਤਿ ਆਧੁਨਿਕ ਬੱਸ ਸਟੈਂਡ- ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਮਾਘ ਸੰਮਤ 551
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਫ਼ਤਹਿਗੜ੍ਹ ਸਾਹਿਬ

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਲਹਿਰਾਉਣਗੇ ਕੌਮੀ ਤਿਰੰਗਾ-ਡੀ. ਸੀ. ਗਿੱਲ

ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਬਲਜਿੰਦਰ ਸਿੰਘ)-ਸਰਹਿੰਦ ਦੇ ਖੇਡ ਸਟੇਡੀਅਮ ਵਿਖੇ 26 ਜਨਵਰੀ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ 71ਵੇਂ ਗਣਤੰਤਰ ਦਿਵਸ ਸਮਾਗਮ ਮੌਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਸ ਸਮਾਗਮ ਦੀ ਫੱੁਲ ਡਰੈੱਸ ਰਿਹਰਸਲ ਖੇਡ ਸਟੇਡੀਅਮ ਸਰਹਿੰਦ ਵਿਖੇ ਕੀਤੀ ਗਈ | ਇਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ | ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਅਮਨੀਤ ਕੌਾਡਲ ਵੀ ਮੌਜੂਦ ਰਹੇ | ਗਣਤੰਤਰ ਦਿਵਸ ਸਮਾਗਮ ਮੌਕੇ ਸ਼ਾਨਦਾਰ ਮਾਰਚ ਪਾਸਟ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ. ਮਨਜੋਤ ਕੌਰ ਕਰਨਗੇ ਅਤੇ ਪਰੇਡ ਵਿਚ ਪੰਜਾਬ ਪੁਲਿਸ, ਹੋਮ ਗਾਰਡ ਅਤੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਐਨ.ਸੀ.ਸੀ. ਕੈਡਿਟਾਂ ਦੀਆਂ ਟੁਕੜੀਆਂ ਵੀ ਹਿੱਸਾ ਲੈਣਗੀਆਂ | ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਪੀ.ਟੀ. ਸ਼ੋਅ ਅਤੇ ਲੇਜੀਅਮ ਸ਼ੋਅ, ਦੇਸ਼ ਭਗਤੀ ਅਤੇ ਸੱਭਿਆਚਾਰਕ ਵਿਰਸੇ ਨੂੰ ਦਰਸਾਉਣ ਵਾਲਾ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ, ਜਿਸ 'ਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਦੇ ਬੱਚੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ | ਇਸ ਮੌਕੇ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ, ਲੋੜਵੰਦਾਂ ਨੂੰ ਟਰਾਈ ਸਾਈਕਲ, ਸਿਲਾਈ ਮਸ਼ੀਨਾਂ ਅਤੇ ਵਹੀਲ ਚੇਅਰਜ਼ ਵੀ ਵੰਡੀਆਂ ਜਾਣਗੀਆਂ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰੀਕ ਸਿੰਘ ਸਿੱਧੂ, ਐਸ.ਪੀ. (ਡੀ) ਹਰਪਾਲ ਸਿੰਘ, ਐਸ.ਪੀ. ਕੰਵਲਪ੍ਰੀਤ ਸਿੰਘ ਚਾਹਲ, ਸਹਾਇਕ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਡੀ.ਐਸ.ਪੀ. ਹਰਦੀਪ ਸਿੰਘ ਬਡੂੰਗਰ, ਡੀ.ਐਸ.ਪੀ. ਬਸੀ ਪਠਾਣਾਂ ਸੁਖਮਿੰਦਰ ਸਿੰਘ ਚੌਹਾਨ, ਡੀ.ਐਸ.ਪੀ. ਹੰਸ ਰਾਜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਹਾਜ਼ਰ ਸਨ |

ਬਸੀ ਪਠਾਣਾਂ 'ਚ ਮਿਆਦ ਪੁਗਾ ਚੁੱਕੀਆਂ ਪ੍ਰਧਾਨ ਮੰਤਰੀ ਗਰਾਮ ਸੜਕਾਂ ਦੀ ਹਾਲਤ ਹੋਈ ਖਸਤਾ

ਬਸੀ ਪਠਾਣਾਂ, 24 ਜਨਵਰੀ (ਗੁਰਬਚਨ ਸਿੰਘ ਰੁਪਾਲ)-ਇਸ ਹਲਕੇ ਵਿਚਲੀਆਂ ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਤਹਿਤ ਚੱਲ ਰਹੀਆਂ ਮਿਆਦ ਪੁਗਾ ਚੱੁਕੀਆਂ ਸੜਕਾਂ ਦੀ ਹਾਲਤ ਬੇਹੱਦ ਤਰਸਯੋਗ ਹੈ, ਜਿਸ ਦੇ ਚਲਦਿਆਂ ਬਸੀ ਪਠਾਣਾਂ ਤੋਂ ਖਰੜ ਅਤੇ ਬਸੀ ਪਠਾਣਾਂ ਤੋਂ ਚੰਡੀਗੜ੍ਹ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਐਸ. ਡੀ. ਐੱਮ. ਪਵਿੱਤਰ ਸਿੰਘ ਲਹਿਰਾਉਣਗੇ ਕੌਮੀ ਤਿਰੰਗਾ

ਬਸੀ ਪਠਾਣਾਂ, 24 ਜਨਵਰੀ (ਗੁਰਬਚਨ ਸਿੰਘ ਰੁਪਾਲ, ਗੌਤਮ)-ਦੇਸ਼ ਦੇ 71ਵੇਂ ਗਣਤੰਤਰ ਦਿਵਸ ਨੂੰ ਮਨਾਉਣ ਲਈ ਤਿਆਰੀਆਂ ਨੂੰ ਅੰਤਿਮ ਛੋਹ ਦਿੱਤੀ ਜਾ ਰਹੀ ਹੈ | ਇਸ ਸਬੰਧ 'ਚ ਮੁੱਖ ਸਮਾਗਮ ਮੋਰਿੰਡਾ ਰੋਡ 'ਤੇ ਨਵੀਂ ਸਬਜ਼ੀ ਮੰਡੀ ਵਿਖੇ ਹੋਵੇਗਾ, ਜਿੱਥੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

24 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਆਈ.ਪੀ.ਐਸ. ਵਲੋਂ ਭੈੜੇ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਸੀ.ਆਈ.ਏ. ਪੁਲਿਸ ਨੇ ਇਕ ਵਿਅਕਤੀ ਪਾਸੋਂ 24 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰ ਉਕਤ ਵਿਅਕਤੀ ਤੇ ਮੁਕੱਦਮਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿਰੁੱਧ ਜੀ. ਟੀ. ਯੂ. ਵਲੋਂ ਧਰਨਾ ਤੇ ਅਰਥੀ ਫ਼ੂਕ ਮੁਜ਼ਾਹਰਾ

ਖਮਾਣੋਂ, 24 ਜਨਵਰੀ (ਮਨਮੋਹਣ ਸਿੰਘ ਕਲੇਰ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਬਲਾਕ ਖਮਾਣੋਂ ਇਕਾਈ ਵਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਬਲਾਕ ਪ੍ਰਧਾਨ ਰਾਜਿੰਦਰ ਸਿੰਘ ਰਾਜਨ ਦੀ ਅਗਵਾਈ 'ਚ ਅੱਜ ਦਾਣਾ ਮੰਡੀ ਖਮਾਣੋਂ ਵਿਖੇ ਪੰਜਾਬ ਸਰਕਾਰ ਵਿਰੁੱਧ ...

ਪੂਰੀ ਖ਼ਬਰ »

194 ਗੱਟੇ ਪਾਬੰਦੀਸ਼ੁਦਾ ਚਾਇਨਾ ਡੋਰ ਸਮੇਤ ਇਕ ਗਿ੍ਫ਼ਤਾਰ

ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਚਾਇਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਸਰਹਿੰਦ ਪੁਲਿਸ ਨੇ ਖ਼ਾਸ ਮੁਖ਼ਬਰੀ ਦੇ ਆਧਾਰ 'ਤੇ 194 ਗੱਟੇ ਚਾਇਨਾ ਡੋਰ ਫੜਦਿਆਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ...

ਪੂਰੀ ਖ਼ਬਰ »

ਮੁਫ਼ਤ ਆਯੁਰਵੈਦਿਕ ਚੈੱਕਅਪ ਕੈਂਪ ਅੱਜ

ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਰਾਜਿੰਦਰ ਸਿੰਘ)-ਕੇਰਲਾ ਆਯੁਰਵੈਦਿਕ ਹਸਪਤਾਲ ਪਿੱਛੇ ਆਮ ਖ਼ਾਸ ਬਾਗ਼ ਸਰਹਿੰਦ ਵਲੋਂ ਵੱਖ-ਵੱਖ ਬਿਮਾਰੀਆਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਅੱਜ ਸਨਿਚਰਵਾਰ ਨੰੂ ਲਗਾਇਆ ਜਾ ਰਿਹਾ ਹੈ | ਕੈਂਪ 'ਚ ਕੇਰਲਾ ਤੇ ਮਹਾਂਰਾਸ਼ਟਰ ਤੋਂ ਆਈਆਂ ...

ਪੂਰੀ ਖ਼ਬਰ »

ਸੀਵਰੇਜ ਦਾ ਅਧੂਰਾ ਕੰਮ ਮੁਕੰਮਲ ਕਰਵਾਉਣ ਦੀ ਕੀਤੀ ਮੰਗ

ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਰਾਜਿੰਦਰ ਸਿੰਘ)-'ਅੱਗਾ ਦੌੜ ਪਿੱਛਾ ਚੌੜ' ਦੀ ਕਹਾਵਤ ਉਸ ਸਮੇਂ ਸੱਚੀ ਹੋ ਨਿੱਬੜੀ ਜਦੋਂ ਬਾਬਾ ਜ਼ੋਰਾਵਰ ਸਿੰਘ ਨਗਰ ਸਰਹਿੰਦ ਸ਼ਹਿਰ 'ਚ ਚਾਰ ਮਹੀਨੇ ਪਹਿਲਾਂ ਸ਼ੁਰੂ ਹੋਏ ਸੀਵਰੇਜ ਪਾਏ ਜਾਣ ਦੇ ਕੰਮ ਨੰੂ ਅਧੂਰਾ ਛੱਡ ਕੇ ਠੇਕੇਦਾਰ ਤੇ ...

ਪੂਰੀ ਖ਼ਬਰ »

ਕਤਲ ਕੇਸ ਦੇ ਦੋ ਦੋਸ਼ੀ ਬਰੀ

ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਦੇ ਸੈਸ਼ਨ ਜੱਜ ਦੀ ਅਦਾਲਤ ਵਲੋਂ ਨਾਜਾਇਜ਼ ਸਬੰਧਾਂ ਕਾਰਨ ਪਤੀ ਦੇ ਕਤਲ ਦੇ ਮਾਮਲੇ ਤਹਿਤ ਥਾਣਾ ਖਮਾਣੋਂ 'ਚ 5 ਦਸੰਬਰ 2015 ਨੂੰ ਦਰਜ ਹੋਏ ਮੁਕੱਦਮਾ ਨੰਬਰ 158, ਧਾਰਾ 302, 364, 201, 120ਬੀ, ਆਈ. ਪੀ. ਸੀ, 'ਚ ਨਾਮਜ਼ਦ ...

ਪੂਰੀ ਖ਼ਬਰ »

ਸੂਬੇ 'ਚ ਰਿਪੇਰੀਅਨ ਸਿਧਾਂਤ ਨੂੰ ਲਾਗੂ ਕਰਵਾਉਣ ਲਈ ਪ੍ਰਧਾਨ ਮੰਤਰੀ ਨੂੰ ਮਿਲਾਂਗੇ-ਚੰਦੂਮਾਜਰਾ

ਫ਼ਤਹਿਗੜ• ਸਾਹਿਬ, 24 ਜਨਵਰੀ (ਬਲਜਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਪਹਿਲੀ ਵਾਰ ਸੂਬੇ ਦੀਆਂ ਦੀਆਂ ਸਾਰੀਆਂ ਰਾਜਸੀ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਮੰਡੀ ਗੋਬਿੰਦਗੜ੍ਹ, 24 ਜਨਵਰੀ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਸੰਗਤਪੁਰਾ ਸਥਿਤ ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਬਾਬਾ ਦੀਪ ਸਿੰਘ ਜੀ ਦੇ 338ਵੇਂ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਅੱਜ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਜਿਸ ਦੌਰਾਨ ...

ਪੂਰੀ ਖ਼ਬਰ »

ਜੱਲਾ ਵਿਖੇ ਕਣਕ ਵੰਡਣ ਦੀ ਸ਼ੁਰੂਆਤ ਕਰਵਾਈ

ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਮਨਪ੍ਰੀਤ ਸਿੰਘ)-ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹੈ ਤੇ ਇਸੇ ਕੜੀ ਤਹਿਤ ਅੱਜ ਪਿੰਡ ਜੱਲਾ ਵਿਖੇ ਲੋਕਾਂ ਨੂੰ ਆਟਾ ਦਾਲ ਸਕੀਮ ...

ਪੂਰੀ ਖ਼ਬਰ »

ਚਾਈਲਡ ਲਾਇਨ 'ਚ ਕੰਮ ਕਰਦੇ ਮੁਲਾਜ਼ਮਾਂ ਨੇ ਉੱਚ ਅਧਿਕਾਰੀ 'ਤੇ ਲਗਾਏ ਗੰਭੀਰ ਦੋਸ਼

ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਬਲਜਿੰਦਰ ਸਿੰਘ)-ਚਾਈਲਡ ਲਾਈਨ ਫ਼ਤਹਿਗੜ੍ਹ ਸਾਹਿਬ ਦੇ ਸਟਾਫ਼ ਮੈਂਬਰਾਂ ਵਲੋਂ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਅੰਮਿ੍ਤ ਕੌਰ ਗਿੱਲ ਦੇ ਨਾਂਅ ਸਹਾਇਕ ਕਮਿਸ਼ਨਰ (ਜ) ਜਸਪ੍ਰੀਤ ਸਿੰਘ ਨੂੰ ਦਿੱਤੀ ਸ਼ਿਕਾਇਤ 'ਚ ਵਿਭਾਗ ਦੇ ...

ਪੂਰੀ ਖ਼ਬਰ »

ਨਗਰ ਕੌ ਾਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਨੂੰ ਸੌ ਾਪਿਆ ਨਵਾਂ ਡੰਪਰ ਪਲੇਸਰ

ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਮਨਪ੍ਰੀਤ ਸਿੰਘ)-ਨਗਰ ਕੌਾਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਨੂੰ ਸਵਰਾਜ ਮਾਜਦਾ ਵਲੋਂ ਕਮਿਊਨਿਟੀ ਸੋਸ਼ਲ ਰਿਸਪੌਾਸੀਬਿਲਟੀ ਸਕੀਮ ਤਹਿਤ ਕੂੜਾ ਚੁੱਕਣ ਵਾਲੀ ਡੰਪਰ ਗੱਡੀ ਦੀਆਂ ਚਾਬੀਆਂ ਸੌਾਪੀਆਂ ਗਈਆਂ | ਜਾਣਕਾਰੀ ਦਿੰਦਿਆਂ ਨਗਰ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ ਅੰਤਰਰਾਸ਼ਟਰੀ ਕਾਨਫ਼ਰੰਸ ਕਰਵਾਈ

ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਵਿਖੇ ਪੰਜਾਬ ਕਾਮਰਸ ਐਾਡ ਮੈਨੇਜਮੈਂਟ ਐਸੋਸੀਏਸ਼ਨ ਦੇ ਸਹਿਯੋਗ ਨਾਲ 'ਵਪਾਰ ਅਤੇ ਕਾਰੋਬਾਰ 'ਤੇ ਗਲੋਬਲ ਸੰਕਟ ਦਾ ਪ੍ਰਭਾਵ' ਵਿਸ਼ੇ 'ਤੇ ਅੰਤਰਰਾਸ਼ਟਰੀ ਕਾਨਫ਼ਰੰਸ ਕਰਵਾਈ ਗਈ | ਜਿਸ 'ਚ ਡਾ. ...

ਪੂਰੀ ਖ਼ਬਰ »

ਸੰਤ ਬਾਬਾ ਮੋਹਨ ਦਾਸ ਦੀ ਬਰਸੀ ਮਨਾਈ

ਮੰਡੀ ਗੋਬਿੰਦਗੜ੍ਹ, 24 ਜਨਵਰੀ (ਮੁਕੇਸ਼ ਘਈ)-ਧਰਮ ਦੀ ਆਸਥਾ ਨੂੰ ਲੈ ਕੇ ਸੱਚਖੰਡ ਵਾਸੀ ਸੰਤ ਬਾਬਾ ਮੋਹਨ ਦਾਸ, ਕਾਲੇ ਮੂੰਹ ਵਾਲਾ ਡੇਰਾ ਮੰਡੀ ਗੋਬਿੰਦਗੜ੍ਹ ਦੀ 59ਵੀਂ ਸਾਲਾਨਾ ਬਰਸੀ ਕਾਲੇ ਮੂੰਹ ਵਾਲੇ ਡੇਰੇ ਨਜ਼ਦੀਕ ਜਾਲ ਮਾਰਕੀਟ ਮੰਡੀ ਗੋਬਿੰਦਗੜ੍ਹ ਵਿਖੇ ਮੁੱਖ ...

ਪੂਰੀ ਖ਼ਬਰ »

ਸਰਕਾਰ ਵਿਦੇਸ਼ਾਂ ਵੱਲ ਨੂੰ ਕੂਚ ਕਰ ਰਹੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸੁਹਿਰਦ ਹੋਵੇ-ਰਸ਼ਪਿੰਦਰ

ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਬਲਜਿੰਦਰ ਸਿੰਘ)-ਰਵਾਇਤੀ ਸਿਆਸੀ ਪਾਰਟੀਆਂ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਬਹੁਤ ਗਹਿਰੇ ਸੰਕਟ 'ਚੋਂ ਲੰਘ ਰਿਹਾ ਹੈ, ਪੰਜਾਬ 'ਚ ਪੜੇ੍ਹ ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਸਵੱਛ ਮੁਹਿੰਮ ਤਹਿਤ ਜਾਗਰੂਕਤਾ ਸਮਾਗਮ

ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਬਲਜਿੰਦਰ ਸਿੰਘ)-ਨਹਿਰੂ ਯੁਵਾ ਕੇਂਦਰ ਫ਼ਤਹਿਗੜ੍ਹ ਸਾਹਿਬ ਵਲੋਂ ਸਰਕਾਰੀ ਹਾਈ ਸਕੂਲ ਸਰਹਿੰਦ ਸ਼ਹਿਰ ਵਿਖੇ ਸਵੱਛ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਜਿਸ 'ਚ ਸਤਿਕਾਰ ਬਾਲ ਵਿਕਾਸ ਵਲੋਂ ਇਕ ਨਾਟਕ ਵੀ ਖੇਡਿਆ ...

ਪੂਰੀ ਖ਼ਬਰ »

ਆਟੋ ਚਾਲਕਾਂ ਨੂੰ ਆਟੋ ਖ਼ਰੀਦਣ ਲਈ ਵਿਆਜ ਰਹਿਤ ਕਰਜ਼ਾ ਦਿੱਤਾ ਜਾਵੇ-ਖਾਬੜਾ

ਬਸੀ ਪਠਾਣਾਂ, 24 ਜਨਵਰੀ (ਗੁਰਬਚਨ ਸਿੰਘ ਰੁਪਾਲ)-ਕੇਂਦਰ ਸਰਕਾਰ ਦੇ ਟਰਾਂਸਪੋਰਟ ਮੰਤਰਾਲੇ ਵਲੋਂ 15 ਸਾਲਾਂ ਤੋਂ ਵੱਧ ਪੁਰਾਣੇ ਵਾਹਨਾਂ ਨੂੰ ਪਾਸ ਨਾ ਕਰਨ ਦੇ ਕਾਨੂੰਨ ਤਹਿਤ 10-10 ਰੁਪਏ ਸਵਾਰੀ ਤੋਂ ਲੈ ਕੇ ਆਪਣੇ ਪਰਿਵਾਰ ਦਾ ਪੇਟ ਪਾਲਣ ਵਾਲੇ ਆਟੋ ਚਾਲਕਾਂ 'ਚ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਅਮਲੋਹ ਦੇ ਕਾਂਗਰਸ ਦਫ਼ਤਰ 'ਚ ਹੋਵੇਗਾ ਸਮਾਗਮ

ਅਮਲੋਹ, 24 ਜਨਵਰੀ (ਪੱਤਰ ਪ੍ਰੇਰਕ)-ਬਲਾਕ ਕਾਂਗਰਸ ਕਮੇਟੀ ਅਮਲੋਹ ਵਲੋਂ ਪਾਰਟੀ ਦਫ਼ਤਰ 'ਚ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਦੌਰਾਨ ਹਲਕਾ ਵਿਧਾਇਕ ਰਣਦੀਪ ਸਿੰਘ ਨਾਭਾ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ | ਇਸ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ 'ਚ ਸਮਾਰਟ ਰਾਸ਼ਨ ਕਾਰਡ ਤਹਿਤ ਕਣਕ ਦੀ ਵੰਡ ਸ਼ੁਰੂ

ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਜ਼ਿਲ੍ਹੇ ਦੇ 427 ਪਿੰਡਾਂ ਨੂੰ ਕਵਰ ਕੀਤਾ ਜਾ ਰਿਹਾ ਹੈ ਅਤੇ ਇਸ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ ਕਣਕ ਮਿਲਣੀ ਅਤੇ ਪੂਰੀ ਪ੍ਰਕਿਰਿਆ ਦੀ ਪਾਰਦਰਸ਼ਤਾ ਯਕੀਨੀ ...

ਪੂਰੀ ਖ਼ਬਰ »

ਨਿਲਾਸ ਥਰਮਲ ਪਲਾਂਟ ਦੀ ਮੈਨੇਜਮੈਂਟ ਕੀਤੇ ਵਾਅਦੇ ਤੋਂ ਭੱਜੀ-ਭੁੱਟਾ

ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਬਲਜਿੰਦਰ ਸਿੰਘ)-ਥਰਮਲ ਪਲਾਂਟ ਨਿਲਾਸ (ਰਾਜਪੁਰਾ) ਨੂੰ ਜਾਂਦੀ ਰੇਲਵੇ ਲਾਈਨ 'ਤੇ ਬਣੇ ਰੇਲਵੇ ਅੰਡਰ ਬਿ੍ਜ 'ਚ ਬਰਸਾਤੀ ਪਾਣੀ ਭਰ ਜਾਣ ਕਾਰਨ ਇਲਾਕੇ ਦੇ ਅੱਧੀ ਦਰਜਨ ਪਿੰਡਾਂ ਨੂੰ ਆਵਾਜਾਈ ਲਈ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਤੂਰ ਯਾਦਗਾਰੀ 20ਵਾਂ ਖੇਡ ਮੇਲਾ 6, 7 ਅਤੇ 8 ਫਰਵਰੀ ਨੂੰ

ਜਟਾਣਾ ਉੱਚਾ, 24 ਜਨਵਰੀ (ਮਨਮੋਹਣ ਸਿੰਘ ਕਲੇਰ)-ਮਾਲਵਾ ਯੁਵਕ ਕਲੱਬ ਅਤੇ ਗ੍ਰਾਮ ਪੰਚਾਇਤ ਜਟਾਣਾ ਉੱਚਾ ਵਲੋਂ ਪਿੰਡ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ 20ਵਾਂ ਬਘੇਲ ਸਿੰਘ ਤੂਰ ਯਾਦਗਾਰੀ ਖੇਡ ਮੇਲਾ 6, 7 ਅਤੇ 8 ਫਰਵਰੀ ਨੂੰ ਖੇਡ ਸਟੇਡੀਅਮ ਵਿਖੇ ਕਰਵਾਇਆ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ ਦਾ ਵਿਦਿਆਰਥੀ ਨੌਕਰੀ ਲਈ ਚੁਣਿਆ

ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਬਲਜਿੰਦਰ ਸਿੰਘ)-ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦਾ ਚੌਥੇ ਸਾਲ ਦਾ ਵਿਦਿਆਰਥੀ ਹਰਜੀਵਨ ਸਿੰਘ ਇੰਦੌਰ ਸਥਿਤ ਬਹੁ ਰਾਸ਼ਟਰੀ ਕੰਪਨੀ ਡਿਜੀਵਾਲਟ ਦੇ ਸਾਂਝੇ ਕੈਂਪਸ ਪਲੇਸਮੈਂਟ ਡਰਾਈਵ ਦੌਰਾਨ ਨੌਕਰੀ ਲਈ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ 'ਚ ਸਮਾਰਟ ਰਾਸ਼ਨ ਕਾਰਡ ਤਹਿਤ ਕਣਕ ਦੀ ਵੰਡ ਸ਼ੁਰੂ

ਫ਼ਤਹਿਗੜ੍ਹ ਸਾਹਿਬ, 24 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਜ਼ਿਲ੍ਹੇ ਦੇ 427 ਪਿੰਡਾਂ ਨੂੰ ਕਵਰ ਕੀਤਾ ਜਾ ਰਿਹਾ ਹੈ ਅਤੇ ਇਸ ਸਕੀਮ ਤਹਿਤ ਯੋਗ ਲਾਭਪਾਤਰੀਆਂ ਨੂੰ ਕਣਕ ਮਿਲਣੀ ਅਤੇ ਪੂਰੀ ਪ੍ਰਕਿਰਿਆ ਦੀ ਪਾਰਦਰਸ਼ਤਾ ਯਕੀਨੀ ...

ਪੂਰੀ ਖ਼ਬਰ »

ਪਾਵਰਕਾਮ ਸੀ. ਐਚ. ਬੀ. ਠੇਕਾ ਕਾਮਿਆਂ ਵਲੋਂ ਆਪਣੀਆਂ ਮੰਗਾਂ ਸਬੰਧੀ ਪੋਸਟਰ ਜਾਰੀ

ਭੜੀ, 24 ਜਨਵਰੀ (ਭਰਪੂਰ ਸਿੰਘ ਹਵਾਰਾ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਬ ਡਵੀਜ਼ਨ ਭੜੀ ਕਾਮਿਆਂ ਵਲੋਂ ਕਿਰਤ ਕਮਿਸ਼ਨਰ ਪੰਜਾਬ ਦੇ ਧਰਨੇ ਸਬੰਧੀ ਪੋਸਟਰ ਜਾਰੀ ਕੀਤਾ ਗਿਆ | ਬੈਠਕ ਦੌਰਾਨ ਪਾਵਰਕਾਮ ਸੀ.ਐਚ.ਬੀ. ਹੇਠ ਸਬ-ਡਵੀਜ਼ਨ ਪ੍ਰਧਾਨ ਮੰਗਾ ਸਿੰਘ, ...

ਪੂਰੀ ਖ਼ਬਰ »

ਖਮਾਣੋਂ ਤੋਂ ਬਦੇਸ਼ਾਂ ਸੰਪਰਕ ਸੜਕ ਤੋਂ ਰੇਿਲੰਗ ਮੁੜ ਚੋਰੀ

ਖਮਾਣੋਂ, 24 ਜਨਵਰੀ (ਮਨਮੋਹਣ ਸਿੰਘ ਕਲੇਰ)-ਖਮਾਣੋਂ ਤੋਂ ਬਦੇਸ਼ਾਂ ਸੰਪਰਕ ਸੜਕ ਤੋਂ ਪਿਛਲੇ ਕਈ ਦਿਨ ਪਹਿਲਾਂ ਸੂਆ ਅਤੇ ਸੜਕ ਦਰਮਿਆਨ ਲਗਾਈ ਗਈ ਲੋਹੇ ਦੀ ਰੇਿਲੰਗ ਜਿਸ ਦਾ ਕੁਝ ਹਿੱਸਾ ਚੋਰੀ ਹੋ ਗਿਆ ਸੀ | ਉਸ ਉਪਰੰਤ ਚੋਰਾਂ ਵਲੋਂ ਮੁੜ ਉਸ ਥਾਂ ਤੋਂ ਅੱਗੇ ਦਾ ਹੁਣ ਕੁਝ ...

ਪੂਰੀ ਖ਼ਬਰ »

ਮੁੱਲਾਂਪੁਰ ਵਿਖੇ ਲਗਾਇਆ ਵਿੱਤੀ ਜਾਗਰੂਕਤਾ ਕੈਂਪ

ਬਸੀ ਪਠਾਣਾਂ, 24 ਜਨਵਰੀ (ਐਚ. ਐਸ. ਗੌਤਮ, ਰੁਪਾਲ)-ਫ਼ਤਹਿਗੜ੍ਹ ਸਾਹਿਬ ਕੇਂਦਰੀ ਸਹਿਕਾਰੀ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਭਾਸਕਰ ਕਟਾਰੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਾਬਾਰਡ ਵਲੋਂ ਸੰਜੀਵ ਕੁਮਾਰ ਸ਼ਰਮਾ ਡੀ. ਡੀ. ਐਮ. ਨਾਬਾਰਡ ਅਤੇ ਫ਼ਤਹਿਗੜ੍ਹ ਸਾਹਿਬ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਆਰਗੇਨਾਈਜੇਸ਼ਨ ਦੀ ਮੀਟਿੰਗ

ਮੰਡੀ ਗੋਬਿੰਦਗੜ੍ਹ, 24 ਜਨਵਰੀ (ਮੁਕੇਸ਼ ਘਈ)-ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਆਰਗੇਨਾਈਜ਼ੇਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਅਮਲੋਹ ਰੋਡ 'ਤੇ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪੰਜਾਬ ਪ੍ਰਧਾਨ ਗੁਰਦੀਪ ਸਿੰਘ ਮਦਨ, ਮਹਿਲਾ ਵਿੰਗ ਪ੍ਰਧਾਨ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੰਚ ਦੀ ਮੀਟਿੰਗ 'ਚ ਦੁੱਲਵਾਂ ਨੂੰ ਬਣਾਇਆ ਸੂਬਾ ਪ੍ਰਧਾਨ

ਮੰਡੀ ਗੋਬਿੰਦਗੜ੍ਹ, 24 ਜਨਵਰੀ (ਮੁਕੇਸ਼ ਘਈ)-ਮਨੁੱਖੀ ਅਧਿਕਾਰ ਮੰਚ ਪੰਜਾਬ ਭਾਰਤ ਦੀ ਇਕ ਵਿਸ਼ੇਸ਼ ਮੀਟਿੰਗ ਸੰਸਥਾ ਦੇ ਕੌਮੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕੌਮੀ ਚੇਅਰਮੈਨ ਸਲਾਹਕਾਰ ਕਮੇਟੀ ਰਘਵੀਰ ਸਿੰਘ ਬਡਲਾ, ਕੌਮੀ ਸੀਨੀਅਰ ...

ਪੂਰੀ ਖ਼ਬਰ »

ਚੇਅਰਪਰਸਨ ਜਸਮੀਤ ਕੌਰ ਵਲੋਂ ਸਰਪੰਚਾਂ ਨਾਲ ਮੀਟਿੰਗ

ਖਮਾਣੋਂ, 24 ਜਨਵਰੀ (ਮਨਮੋਹਣ ਸਿੰਘ ਕਲੇਰ)- ਬਲਾਕ ਸੰਮਤੀ ਖਮਾਣੋਂ ਚੇਅਰਪਰਸਨ ਜਸਮੀਤ ਕੌਰ ਚਾਹਲ ਵਲੋਂ ਬਲਾਕ ਖਮਾਣੋਂ ਦੇ ਵੱਖ-ਵੱਖ 44 ਉਨ੍ਹਾਂ ਪਿੰਡਾਂ ਦੇ ਸਰਪੰਚਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਹੜੇ ਪਿੰਡ 'ਚ ਸ਼ਿਆਮਾ ਪ੍ਰਸ਼ਾਦ ਮੁਖਰਜੀ ਸਕੀਮ ਤਹਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX