ਤਾਜਾ ਖ਼ਬਰਾਂ


ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  3 minutes ago
ਸਿਓਲ, 29 ਫਰਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਤੋਂ ਬਾਅਦ ਹੁਣ ਦੱਖਣੀ ਕੋਰੀਆ ਵੀ ਇਸ ਦੀ ਲਪੇਟ ...
ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  21 minutes ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਪਏ ਮੀਂਹ ਦੇ ਚੱਲਦਿਆਂ ਸਰਹੱਦੀ ਖੇਤਰ 'ਚ ਕਈ ਥਾਵਾਂ 'ਤੇ ਕਿਸਾਨਾਂ...
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  53 minutes ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  about 1 hour ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਬਰਨਾਲਾ/ਰੂੜੇਕੇ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ) - ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਫ਼ਿਰਕੂ ਹਿੰਸਾ ਦੌਰਾਨ ਮਾਰੇ ਗਏ 27 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ...
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਅਕਤੂਬਰ-ਦਸਬੰਰ 2019 'ਚ ਭਾਰਤ ਦੀ ਆਰਥਿਕ ਵਿਕਾਸ ਦਰ 4.7 ਫ਼ੀਸਦੀ ਰਹੀ। ਇਹ ਅਧਿਕਾਰਕ ਅੰਕੜਾ ਅੱਜ ਸ਼ੁੱਕਰਵਾਰ ਨੂੰ ਜਾਰੀ ...
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਅੱਜ ਜੰਡਿਆਲਾ ਨਕੋਦਰ ਰੋਡ 'ਤੇ ਵਾਪਰੀ ਇੱਕ ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਹੈ। ਨਕੋਦਰ ਵੱਲੋਂ ਆ ਰਹੀ ਸਵਿਫ਼ਟ ਕਾਰ ਜੰਡਿਆਲਾ ਵੱਲੋਂ ਜਾ ਰਹੇ ਮੋਟਰਸਾਈਕਲ ਨਾਲ ਟੱਕਰ...
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਸ਼ਾਹਕੋਟ, 28 ਫਰਵਰੀ (ਸਚਦੇਵਾ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਗਊ ਮਾਤਾ ਖ਼ਿਲਾਫ਼ ਦਿੱਤੇ ਗਏ ਬਿਆਨ ਦੇ ਵਿਰੋਧ 'ਚ ਅੱਜ ਸ਼ਾਹਕੋਟ 'ਚ ਭਾਜਪਾ ਮੰਡਲ ਸ਼ਾਹਕੋਟ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਸੋਬਤੀ ਦੀ ਅਗਵਾਈ...
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਚੰਡੀਗੜ੍ਹ, 28 ਫਰਵਰੀ - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਕ ਪਾਸੜ ਬਜਟ ਪਾਸ ਕਰਨ ਲਈ ਅਕਾਲੀ ਭਾਜਪਾ ਵਿਧਾਇਕਾਂ ਨੂੰ ਥਾਣੇ ਡੱਕੀ...
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  1 day ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  1 day ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  1 day ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  1 day ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  1 day ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 10,500 ਨੂੰ ਘਰ ਬਣਾ ਕੇ ਦਿੱਤੇ ਜਾਣਗੇ, ਜਿਸ ਲਈ 125 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਪੰਜਾਬ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ 132 ਕਰੋੜ ਰੁਪਏ ਅਤੇ ਜੇਲ੍ਹ ਸੁਧਾਰ ਤੇ ਸੁਰੱਖਿਆ ਲਈ 25 ਕਰੋੜ ਰੱਖੇ- ਮਨਪ੍ਰੀਤ ਬਾਦਲ
. . .  1 day ago
ਸਰਹੱਦੀ ਖੇਤਰ ਲਈ 200 ਅਤੇ ਕੰਢੀ ਖੇਤਰ ਲਈ 100 ਕਰੋੜ ਰਾਖਵੇਂ ਰੱਖੇ ਗਏ- ਮਨਪ੍ਰੀਤ ਬਾਦਲ
. . .  1 day ago
ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10-10 ਦਿੱਤੇ ਜਾਣਗੇ- ਬਾਦਲ
. . .  1 day ago
ਬਜਟ ਇਜਲਾਸ :ਪੇਂਡੂ ਅਤੇ ਪੰਚਾਇਤਾਂ ਦੇ ਵਿਕਾਸ ਅਤੇ ਸੁਧਾਰ ਲਈ ਰੱਖੇ ਗਏ 3830 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਮੋਹਾਲੀ ਮੈਡੀਕਲ ਕਾਲਜ 2020-21 ਤੋਂ ਸ਼ੁਰੂ ਹੋਵੇਗਾ, ਜਿਸ ਦੇ ਲਈ 157 ਕਰੋੜ ਰਾਖਵੇਂ ਰੱਖੇ ਗਏ- ਬਾਦਲ
. . .  1 day ago
ਬਜਟ ਇਜਲਾਸ : ਪੰਜਾਬ 'ਚ ਰੱਖਿਆ ਸੇਵਾਵਾਂ ਲਈ 29 ਫ਼ੀਸਦੀ ਇਜ਼ਾਫਾ ਕਰਦੇ ਹੋਏ 127 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਤੰਦਰੁਸਤ ਪੰਜਾਬ ਸਿਹਤ ਕੇਂਦਰ 2022 ਤੱਕ ਸਾਰੇ 2950 ਸਬ ਸੈਂਟਰ ਅਪਗ੍ਰੇਡ ਕਰਨ ਦਾ ਉਦੇਸ਼- ਬਾਦਲ
. . .  1 day ago
ਬਜਟ ਇਜਲਾਸ : ਬਜ਼ੁਰਗਾਂ ਦੀ ਸੰਭਾਲ ਲਈ ਬਣਾਇਆ ਜਾਵੇਗਾ ਬੁਢਾਪਾ ਘਰ, ਖ਼ਰਚੇ ਜਾਣਗੇ 5 ਕਰੋੜ- ਬਾਦਲ
. . .  1 day ago
ਪਟਿਆਲਾ 'ਚ ਬਣਾਇਆ ਜਾਵੇਗਾ ਅਤਿ ਆਧੁਨਿਕ ਬੱਸ ਸਟੈਂਡ- ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਮਾਘ ਸੰਮਤ 551
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਫਾਜ਼ਿਲਕਾ / ਅਬੋਹਰ

ਟਿੱਡੀ ਦਲ ਦੇ ਹਮਲੇ ਨਾਲ ਕਿਸਾਨਾਂ ਦੇ ਸਾਹ ਸੁੱਕੇ

ਮੰਡੀ ਲਾਧੂਕਾ, 24 ਜਨਵਰੀ (ਮਨਪ੍ਰੀਤ ਸਿੰਘ ਸੈਣੀ)-ਰਾਜਸਥਾਨ ਤੋਂ ਬਾਅਦ ਹੁਣ ਪੰਜਾਬ ਦੇ ਫ਼ਾਜ਼ਿਲਕਾ ਜ਼ਿਲੇ੍ਹ ਅੰਦਰ ਟਿੱਡੀ ਦਲ ਨੇ ਕਹਿਰ ਢਾਹੁਣਾ ਸ਼ੁਰੂ ਕਰ ਦਿੱਤਾ ਹੈ | ਹਾਲਾਂਕਿ ਇਹ ਟਿੱਡੀ ਦਲ ਅਜੇ ਝੁੰਡ ਵਿੱਚ ਨਹੀਂ ਹੈ ਪਰ ਟਿੱਡੀ ਦਲ ਦੇ ਇਸ ਹਮਲੇ ਕਾਰਨ ਕਿਸਾਨਾਂ ਦੇ ਸਾਹ ਸੁੱਕੇ ਹੋਏ ਹਨ | ਜਾਣਕਾਰੀ ਅਨੁਸਾਰ ਪਿੰਡ ਚੱਕ ਸਿੰਘੇ ਵਾਲਾ ਸੈਣੀ, ਰੰਗੀਲਾ, ਬੁੱਧੋਕਾ, ਖਲਚੀਆ, ਸਿੰਘੇਵਾਲਾ ਆਦਿ ਪਿੰਡਾਂ 'ਚ ਟਿੱਡੀ ਦਲ ਨੂੰ ਦੇਖਿਆ ਗਿਆ ਹੈ ਤੇ ਕਿਸਾਨ ਧੰੂਆਂ, ਥਾਲ਼ੀ ਤੇ ਡੀਜੇ ਵਜਾ ਕੇ ਦੇਸੀ ਤਰੀਕਿਆਂ ਨਾਲ ਟਿੱਡੀਆਂ ਨੂੰ ਉਡਾਉਣ ਦਾ ਯਤਨ ਕਰ ਰਹੇ ਹਨ | ਕਿਸਾਨ ਡਾ: ਬਲਕਾਰ ਸਿੰਘ, ਰਾਜੂ ਸੈਣੀ, ਧਰਮਪਾਲ ਸਿੰਘ, ਅਜੇ ਦੀਪ ਸਿੰਘ, ਮਨਦੀਪ ਸਿੰਘ, ਸੁਰਿੰਦਰ ਸਿੰਘ, ਪਰਮਪਾਲ ਸਿੰਘ ਦਾ ਕਹਿਣਾ ਹੈ ਕਿ ਜਿਵੇਂ ਹੀ ਉਨ੍ਹਾਂ ਨੂੰ ਖੇਤਾਂ 'ਚ ਟਿੱਡੀ-ਦਲ ਬਾਰੇ ਪਤਾ ਲੱਗਿਆ ਤਾਂ ਉਹ ਖੇਤਾਂ ਵਿੱਚ ਪਹੁੰਚੇ ਤੇ ਉਨ੍ਹਾਂ ਨੇ ਜੋ ਤਰੀਕੇ ਸੁਣੇ ਸਨ, ਉਨ੍ਹਾਂ ਤਰੀਕਿਆਂ ਰਾਹੀਂ ਟਿੱਡੀਆਂ ਨੂੰ ਉਡਾਉਣਾ ਸ਼ੁਰੂ ਕਰ ਦਿੱਤਾ | ਕਿਸਾਨਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਟਿੱਡੀ ਦਲ ਬਾਰੇ ਸੁਣਿਆ ਜਾ ਰਿਹਾ ਸੀ ਤੇ ਉਨ੍ਹਾਂ ਨੂੰ ਡਰ ਸਤਾ ਰਿਹਾ ਸੀ ਕਿ ਕਿਧਰੇ ਉਨ੍ਹਾਂ ਦੇ ਖੇਤਰ 'ੱਚ ਟਿੱਡੀ ਦਲ ਹਮਲਾ ਨਾ ਕਰ ਦੇਵੇ ਪਰ ਹੁਣ ਜਦ ਉਨ੍ਹਾਂ ਦੇ ਖੇਤਾਂ 'ਚ ਟਿੱਡੀਆਂ ਆਉਣੀਆਂ ਸ਼ੁਰੂ ਹੋ ਚੁੱਕੀਆਂ ਹਨ ਤੇ ਉਨ੍ਹਾਂ ਲਈ ਕਾਫ਼ੀ ਮੁਸ਼ਕਲਾਂ ਦੀ ਘੜੀ ਹੈ | ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਨੂੰ ਜਲਦੀ ਉਪਰਾਲਾ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਦਾ ਨੁਕਸਾਨ ਬਚ ਸਕੇ | ਇਸ ਸੰਬੰਧੀ ਖੇਤੀਬਾੜੀ ਮਾਹਿਰ ਸਰਵਨ ਕੁਮਾਰ ਦਾ ਕਹਿਣਾ ਹੈ ਕਿ ਹਲਕੇ ਦੇ ਪਿੰਡਾਂ 'ਚ ਟਿੱਡੀਆਂ ਦੇ ਹਮਲੇ ਦੀ ਸੂਚਨਾ ਮਿਲੀ ਹੈ ਪਰ ਇਹ ਵੀ ਪਤਾ ਲੱਗਿਆ ਹੈ ਕਿ ਇਹ ਟਿੱਡੀ-ਦਲ ਝੁੰਡ ਵਿੱਚ ਨਹੀਂ ਹੈ ਤੇ ਇਨ੍ਹਾਂ ਦੀ ਗਿਣਤੀ 1 ਪ੍ਰਤੀਸ਼ਤ ਦੇ ਲਗਭਗ ਹੈ | ਉਨ੍ਹਾਂ ਦੱਸਿਆ ਕਿ ਟਿੱਡੀ ਦਲ 'ਤੇ ਕਾਬੂ ਪਾਉਣ ਲਈ ਰਾਜਸਥਾਨ 'ਚ ਤਾਕਤਵਰ ਸਪੇਰਿਆਂ ਕੀਤੀਆਂ ਗਈਆਂ ਹਨ, ਉਥੇ ਟਿੱਡੀ ਦਲ ਦਾ ਕਾਫ਼ੀ ਖ਼ਾਤਮਾ ਕਰ ਦਿੱਤਾ ਗਿਆ ਹੈ ਪਰ ਕੁੱਝ ਬੇਹੋਸ਼ੀ ਦੀ ਹਾਲਤ ਵਿੱਚ ਇੱਧਰ ਆ ਰਹੀਆਂ ਹਨ ਜਦਕਿ ਕਿਸਾਨਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ |

71ਵੇਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਮੁਕੰਮਲ ਰਿਹਰਸਲ ਹੋਈ

ਫ਼ਾਜ਼ਿਲਕਾ, 24 ਜਨਵਰੀ (ਦਵਿੰਦਰ ਪਾਲ ਸਿੰਘ)-ਦੇਸ਼ ਦੇ 71ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਫ਼ਾਜ਼ਿਲਕਾ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਫ਼ੁਲ ਡਰੈੱਸ ਰਿਹਰਸਲ ਇੱਥੋਂ ਦੇ ਐਮ.ਆਰ. ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ 'ਚ ਸੰਵਿਧਾਨ ਕੁਇਜ਼ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ

ਫ਼ਾਜ਼ਿਲਕਾ, 24 ਜਨਵਰੀ (ਦਵਿੰਦਰ ਪਾਲ ਸਿੰਘ)-ਸਥਾਨਕ ਹੋਲੀ ਹਾਰਟ ਡੇਅ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਗਣਤੰਤਰ ਦਿਵਸ ਦੇ ਸਬੰਧ 'ਚ ਸਦਨ ਪੱਧਰ 'ਤੇ ਵਿਦਿਆਰਥੀਆਂ ਦੇ ਕਰਵਾਏ ਗਏ ਕੁਇਜ਼ ਮੁਕਾਬਲੇ 'ਚ ਜੇਤੂ ਟੀਮਾਂ ਦਾ ਸਨਮਾਨ ਕੀਤਾ ਗਿਆ | ਇਹ ਸਨਮਾਨ ਸਕੂਲ ...

ਪੂਰੀ ਖ਼ਬਰ »

ਵਾਰਡ ਨੰਬਰ 19 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਅਬੋਹਰ, 24 ਜਨਵਰੀ (ਕੁਲਦੀਪ ਸਿੰਘ ਸੰਧੂ)-ਵਿਕਾਸ ਦੇ ਕੰਮਾਂ ਦੀ ਲੜੀ 'ਚ ਵਾਰਡ ਨੰਬਰ 19 ਦੀਆਂ ਗਲੀਆਂ ਤੇ ਨਾਲੀਆਂ ਦਾ ਨਵੇਂ ਸਿਰੇ ਤੋਂ ਨਿਰਮਾਣ ਦਾ ਕੰਮ ਅੱਜ ਸ਼ੁਰੂ ਹੋ ਗਿਆ | ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਅੱਜ ਵਾਰਡ ਨੰਬਰ 19 ਪਹੁੰਚ ਕੇ ...

ਪੂਰੀ ਖ਼ਬਰ »

ਗੋਪੀ ਚੰਦ ਆਰੀਆ ਮਹਿਲਾ ਕਾਲਜ 'ਚ ਵੱਖ- ਵੱਖ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਅਬੋਹਰ, 24 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਗੋਪੀ ਚੰਦ ਆਰੀਆ ਮਹਿਲਾ ਕਾਲਜ 'ਚ ਪਿ੍ੰਸੀਪਲ ਡਾ. ਰੇਖਾ ਸੂਦ ਹਾਂਡਾ ਦੀ ਯੋਗ ਅਗਵਾਈ 'ਚ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਦੇ ਮੱਦੇਨਜ਼ਰ ਸਮੇਂ ਸਮੇਂ 'ਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦਾਂ ਨੂੰ ਚੈੱਕ ਤਕਸੀਮ

ਅਬੋਹਰ, 24 ਜਨਵਰੀ (ਕੁਲਦੀਪ ਸਿੰਘ ਸੰਧੂ)-ਅੰਤਰਰਾਸ਼ਟਰੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖ ਟਰੱਸਟੀ ਐਸ.ਪੀ.ਐਸ. ਓਬਰਾਏ ਦੇ ਮਾਰਗ ਦਰਸ਼ਨ 'ਚ ਚੱਲ ਸਮਾਜ ਸੇਵੀ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ...

ਪੂਰੀ ਖ਼ਬਰ »

ਸਰਪੰਚ ਸਮੇਤ ਮਨਰੇਗਾ ਕਾਮਿਆਂ ਨੇ ਏ.ਪੀ.ਓ 'ਤੇ ਲਗਾਏ ਡਿਮਾਂਡ ਪਾੜਨ ਤੇ ਜਾਤੀ ਅੱਪਸ਼ਬਦ ਬੋਲਣ ਦੇ ਦੋਸ਼

ਮੰਡੀ ਰੋੜਾਂਵਾਲੀ, 24 ਜਨਵਰੀ (ਮਨਜੀਤ ਸਿੰਘ ਬਰਾੜ)-ਪਿੰਡ ਖੁੜੰਜ ਦੇ ਮੌਜੂਦਾ ਸਰਪੰਚ ਅਮਰਿੰਦਰ ਸਿੰਘ ਹੈਪੀ ਸਮੇਤ ਮਨਰੇਗਾ ਕਾਮਿਆਂ ਜਸਪਿੰਦਰ ਸਿੰਘ, ਜਸਵਿੰਦਰ ਕੌਰ, ਕੁਲਵਿੰਦਰ ਸਿੰਘ, ਚਰਨਜੀਤ ਕੌਰ, ਹਰਮੇਲ ਸਿੰਘ, ਜਸਵੰਤ ਸਿੰਘ, ਸੁਖਦੇਵ ਕੌਰ, ਚਰਨਜੀਤ ਕੌਰ, ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ ਫਾਰ ਵਿਮਨ 'ਚ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ

ਅਬੋਹਰ, 24 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮਨ ਕਾਲਾ ਟਿੱਬਾ ਵਿਖੇ ਮਾਡਰਨ ਹੌਾਡਾ ਕੰਪਨੀ ਵਲੋਂ ਵਿਦਿਆਰਥਣਾਂ ਨੂੰ ਟੈ੍ਰਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ | ਹੌਾਡਾ ਕੰਪਨੀ ਦੇ ਐਮ. ਡੀ. ਗੰਗਾਧਰ ਬਾਂਸਲ ਨੇ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ

ਫ਼ਾਜ਼ਿਲਕਾ, 24 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਉਂਡ ਪ੍ਰੋਗਰਾਮ ਫ਼ਾਜ਼ਿਲਕਾ ਦੇ ਐਮ.ਆਰ. ਕਾਲਜ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ ਜਾ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਦੋ ਕਰਮਚਾਰੀਆਂ ਨੂੰ ਕੀਤਾ ਪਦਉੱਨਤ

ਅਬੋਹਰ, 24 ਜਨਵਰੀ (ਕੁਲਦੀਪ ਸਿੰਘ ਸੰਧੂ)-ਮਾਰਕੀਟ ਕਮੇਟੀ ਅਬੋਹਰ ਦੇ ਦਫ਼ਤਰ ਵਿਖੇ ਦੋ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਵਧੀਆ ਕਾਰਗੁਜ਼ਾਰੀ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਪਦਉੱਨਤ ਕੀਤਾ ਗਿਆ ਹੈ | ਮਾਰਕੀਟ ਕਮੇਟੀ ਦੇ ਸਕੱਤਰ ਨੇ ਪੰਜਾਬ ਮੰਡੀ ਬੋਰਡ ਮੋਹਾਲੀ ਵਲੋਂ ...

ਪੂਰੀ ਖ਼ਬਰ »

ਪੰਜਾਬੀ ਸੱਭਿਆਚਾਰ ਮੰਚ ਵਲੋਂ ਰਾਸ਼ਟਰੀ ਧੀ ਦਿਵਸ ਦੇ ਸਬੰਧ 'ਚ ਸਮਾਗਮ

ਅਬੋਹਰ, 24 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬੀ ਸੱਭਿਆਚਾਰ ਮੰਚ ਵਲੋਂ ਰਾਸ਼ਟਰੀ ਧੀ ਦਿਵਸ ਦੇ ਸਬੰਧ 'ਚ ਐੱਸ ਡੀ ਹਾਈ ਸਕੂਲ 'ਚ ਇੱਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਇੰਡੋ ਅਮਰੀਕਨ ਮਾਂਟੇਸਰੀ ਸਕੂਲ ਦੀ ਡਾਇਰੈਕਟਰ ਸ੍ਰੀਮਤੀ ਅੰਸ਼ੂ ਚਗਤੀ ...

ਪੂਰੀ ਖ਼ਬਰ »

ਵਿਧਾਇਕ ਆਵਲਾ ਵਲੋਂ ਆਗੂਆਂ ਨਾਲ ਮੀਟਿੰਗ

ਮੰਡੀ ਘੁਬਾਇਆ, 24 ਜਨਵਰੀ (ਅਮਨ ਬਵੇਜਾ)-ਜਲਾਲਾਬਾਦ ਦੇ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਸਥਾਨਕ ਕਾਂਗਰਸੀ ਆਗੂ ਕਪਿਲ ਕਪੂਰ, ਬੰਟੀ ਬਵੇਜਾ ਨਾਲ ਘੁਬਾਇਆ 'ਚ ਤਵਰ ਫਿਿਲੰਗ ਸਟੇਸ਼ਨ 'ਤੇ ਮੀਟਿੰਗ ਕੀਤੀ ਤੇ ਸਥਾਨਕ ਕਾਂਗਰਸੀ ਆਗੂਆਂ ਨੇ ਪਿੰਡ ਘੁਬਾਇਆ ਤੇ ਨਾਲ ਲੱਗਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਕਾਬੂ

ਅਬੋਹਰ/ਖੂਈਆਂ ਸਰਵਰ, 24 ਜਨਵਰੀ (ਕੁਲਦੀਪ ਸਿੰਘ ਸੰਧੂ/ਜਗਜੀਤ ਸਿੰਘ ਧਾਲੀਵਾਲ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੇ ਵਰਤੋਂ 'ਚ ਆਉਣ ਵਾਲੀਆਂ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਿੱਖੇ ਕੱਪੜੇ ਕਢਾਈ ਕਰਨ ਦੇ ਗੁਰ

ਫ਼ਾਜ਼ਿਲਕਾ, 24 ਜਨਵਰੀ (ਦਵਿੰਦਰ ਪਾਲ ਸਿੰਘ)-ਸਥਾਨਕ ਆਲਮਸ਼ਾਹ ਰੋਡ ਸਥਿਤ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਚੱਲ ਰਹੀਆਂ ਗਤੀਵਿਧੀਆਂ 'ਚ ਹਰੇਕ ਦਿਨ ਵਿਦਿਆਰਥੀਆਂ ਨੂੰ ਕੁੱਝ ਨਾ ਕੁੱਝ ਨਵਾਂ ਸਿੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਇਸ ਮੌਕੇ ਮੈਡਮ ...

ਪੂਰੀ ਖ਼ਬਰ »

ਅਰਨੀਵਾਲਾ ਦੇ ਵੱਖ-ਵੱਖ ਪਿੰਡਾਂ 'ਚ ਮਿਲਿਆ ਟਿੱਡੀ-ਦਲ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਚੁਕੰਨੇ ਰਹਿਣ ਤੇ ਕੀਟਨਾਸ਼ਕ ਕਰਨ ਦੀ ਦਿੱਤੀ ਸਲਾਹ

ਮੰਡੀ ਅਰਨੀਵਾਲਾ, 24 ਜਨਵਰੀ (ਨਿਸ਼ਾਨ ਸਿੰਘ ਸੰਧੂ) -ਰਾਜਸਥਾਨ ਮਗਰੋਂ ਟਿੱਡੀ-ਦਲ ਦੀ ਆਮਦ ਰਾਜ ਦੇ ਇਸ ਖੇਤਰ 'ਚ ਵੱਖ-ਵੱਖ ਥਾਵਾਂ 'ਤੇ ਅੰਸ਼ਿਕ ਮਾਤਰਾ ਵਿਚ ਪਾਈ ਗਈ ਹੈ | ਅਰਨੀਵਾਲਾ ਖੇਤਰ ਦੇ ਵੱਖ-ਵੱਖ ਪਿੰਡਾਂ ਜਿਨ੍ਹਾਂ ਵਿਚ ਡੱਬਵਾਲਾ ਕਲਾਂ, ਟਾਹਲੀ ਵਾਲਾ ਜੱਟਾਂ, ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਅੱਜ

ਸ੍ਰੀਗੰਗਾਨਗਰ, 24 ਜਨਵਰੀ (ਦਵਿੰਦਰਜੀਤ ਸਿੰਘ)-ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2020 ਨੂੰ ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਗਰਲਜ਼ ਕਾਲਜ ਸ੍ਰੀਗੰਗਾਨਗਰ ਵਿਖੇ ਸਵੇਰੇ 11 ਵਜੇ ਮਨਾਇਆ ਜਾਵੇਗਾ | ਇਸ ਮੌਕੇ ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ, ...

ਪੂਰੀ ਖ਼ਬਰ »

ਆਪਣੀ ਉਸਾਰੀ ਵਰਕਰ ਯੂਨੀਅਨ ਦੀ ਬੈਠਕ

ਅਬੋਹਰ, 24 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਆਪਣੀ ਉਸਾਰੀ ਵਰਕਰ ਯੂਨੀਅਨ ਦੀ ਬੈਠਕ ਬਲਬੀਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਨਹਿਰੂ ਪਾਰਕ ਵਿਖੇ ਹੋਈ | ਜਿਸ 'ਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਲਾਭਪਾਤਰੀਆਂ ਦੇ ਪੈਸੇ ਦਿਵਾਉਣ ਦੀ ਮੰਗ ਨੂੰ ਲੈ ਕੇ 3 ਫਰਵਰੀ ...

ਪੂਰੀ ਖ਼ਬਰ »

ਕੌਮੀ ਬਾਲੜੀ ਦਿਵਸ 'ਤੇ ਜਾਗਰੂਕਤਾ ਸੈਮੀਨਾਰ

ਅਬੋਹਰ, 24 ਜਨਵਰੀ (ਕੁਲਦੀਪ ਸਿੰਘ ਸੰਧੂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ 'ਕੌਮੀ ਬਾਲੜੀ ਦਿਵਸ' ਮੌਕੇ ਅਬੋਹਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦੇ ਮੁੱਖ ਮਹਿਮਾਨ ਸੀ.ਜੇ.ਐਮ. ਸ੍ਰੀ ਰਾਜ ...

ਪੂਰੀ ਖ਼ਬਰ »

ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਜਲਾਲਾਬਾਦ ਵਲੋਂ ਮੀਟਿੰਗ

ਜਲਾਲਾਬਾਦ, 24 ਜਨਵਰੀ (ਕਰਨ ਚੁਚਰਾ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਜਲਾਲਾਬਾਦ ਵਲੋਂ ਮੀਟਿੰਗ ਕਰਕੇ ਪਾਵਰਕਾਮ ਸੀ ਐੱਚ.ਬੀ ਠੇਕਾ ਕਾਮਿਆਂ ਦੀਆਂ ਮੰਗਾਂ ਸਬੰਧੀ 30 ਜਨਵਰੀ ਦੇ ਧਰਨੇ ਸੰਬੰਧੀ ਪਰਿਵਾਰਾਂ ਸਮੇਤ ਪਹੁੰਚਣ ਦੀ ਸਾਰੇ ਹੀ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਫੂਡ ਸਪਲਾਈ ਦਫ਼ਤਰ ਮੂਹਰੇ ਧਰਨਾ

ਅਬੋਹਰ, 24 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਨੀਲੇ ਕਾਰਡਾਂ 'ਤੇ ਗ਼ਰੀਬਾਂ ਨੂੰ ਮਿਲਣ ਵਾਲੀ ਬਕਾਇਆ ਪਈ ਕਣਕ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਦਿਹਾਤੀ ਮਜ਼ਦੂਰ ਸਭਾ ਵਲੋਂ ਤਹਿਸੀਲ ਪ੍ਰਧਾਨ ਦਰਸ਼ਨ ਸਿੰਘ ਦਲਮੀਰ ਖੇੜਾ ਦੀ ਅਗਵਾਈ 'ਚ ਫੂਡ ਸਪਲਾਈ ਦਫ਼ਤਰ ਮੂਹਰੇ ...

ਪੂਰੀ ਖ਼ਬਰ »

ਨਰੇਗਾ ਕਾਮਿਆਂ ਦੇ ਕੰਮ 'ਚ ਅੜਿੱਕਾ ਪਾਉਣ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਛੱਪੜੀਵਾਲਾ, ਬੰਨਵਾਲਾ

ਮੰਡੀ ਅਰਨੀਵਾਲਾ , 24 ਜਨਵਰੀ (ਨਿਸ਼ਾਨ ਸਿੰਘ ਸੰਧੂ)-ਨਰੇਗਾ ਕਾਨੂੰਨ ਅਧੀਨ ਕਾਮਿਆਂ ਨੂੰ ਸਾਲ 'ਚ 100 ਦਿਨ ਕੰਮ ਦਿੱਤੇ ਜਾਣ ਦੀ ਬਜਾਏ ਸਰਕਾਰਾਂ ਵਲੋਂ ਸਿਰਫ਼ ਖਾਨਾਪੂਰਤੀ ਕਰਕੇ ਕਾਮਿਆਂ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ | ਇਸੇ ਤਰ੍ਹਾਂ ਪਿੰਡਾਂ ਵਿਚ ਅਧਿਕਾਰੀਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਜਲਾਲਾਬਾਦ, 24 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਕਨਲਾ ਵਾਲੇ ਝੁੱਗੇ ਤੋਂ ਥਾਣਾ ਸਿਟੀ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਸਵਾ 9 ਬੋਤਲਾਂ ਸ਼ਰਾਬ ਨਾਜਾਇਜ਼ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਐੱਚ.ਸੀ. ਹਰਪਾਲ ...

ਪੂਰੀ ਖ਼ਬਰ »

ਰਾਸ਼ਟਰੀ ਯੋਗਾ ਚੈਂਪੀਅਨਸ਼ਿਪ 'ਚ ਡੀ.ਏ.ਵੀ ਕਾਲਜ ਦੇ ਵਿਦਿਆਰਥੀਆਂ ਨੇ ਜਿੱਤੇ ਚਾਂਦੀ ਦੇ ਮੈਡਲ

ਅਬੋਹਰ, 24 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਮੱਧ ਪ੍ਰਦੇਸ਼ 'ਚ ਹੋਈ ਰਾਸ਼ਟਰੀ ਯੋਗਾ ਚੈਂਪੀਅਨਸ਼ਿਪ 'ਚ ਭਾਗ ਲੈ ਕੇ ਇੱਥੋਂ ਦੇ ਡੀ.ਏ.ਵੀ ਕਾਲਜ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਮੱਲ੍ਹਾਂ ਮਾਰੀਆਂ ਹਨ | ਕਾਲਜ ਪੁੱਜਣ 'ਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਅਬੋਹਰ ਇਲਾਕੇ ਦੇ ਪਿੰਡਾਂ 'ਚ ਟਿੱਡੀ ਦਲ ਵਲੋਂ ਹਮਲਾ ਖੇਤੀਬਾੜੀ ਵਿਭਾਗ ਗੋਂਗਲੂਆਂ ਤੋਂ ਮਿੱਟੀ ਝਾੜਨ 'ਚ ਲੱਗਿਆ

ਅਬੋਹਰ, ਖੂਈਆ ਸਰਵਰ, 24 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ, ਜਗਜੀਤ ਸਿੰਘ ਧਾਲੀਵਾਲ)- ਰਾਜਸਥਾਨ ਤੋਂ ਬਾਅਦ ਪੰਜਾਬ ਦੇ ਸਰਹੱਦੀ ਖੇਤਰ 'ਚ ਟਿੱਡੀ ਦਲ ਵਲੋਂ ਹਮਲਾ ਕੀਤਾ ਗਿਆ ਹੈ | ਇਸ ਸਬੰਧ ਵਿਚ ਖੇਤੀਬਾੜੀ ਵਿਭਾਗ ਤੇ ਪ੍ਰਸ਼ਾਸਨਿਕ ਅਮਲੇ ਵਲੋਂ ਗੋਂਗਲੂਆਂ ਤੋਂ ਮਿੱਟੀ ...

ਪੂਰੀ ਖ਼ਬਰ »

ਪਿੰਡ ਟਿਵਾਣਾ 'ਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਬਣਾਈ ਆਰਜ਼ੀ ਪੁਲਿਸ ਚੌਕੀ

ਜਲਾਲਾਬਾਦ, 24 ਜਨਵਰੀ (ਜਤਿੰਦਰ ਪਾਲ ਸਿੰਘ)-ਪਿੰਡ ਟਿਵਾਣਾ ਕਲਾਂ ਚਿੱਟੇ ਨਸ਼ੇ ਦੀ ਤਸਕਰੀ ਕਰਨ ਵਿਚ ਕਾਫ਼ੀ ਬਦਨਾਮ ਹੋ ਚੁੱਕਾ ਹੈ | ਜਿਸ ਨੰੂ ਠੱਲ੍ਹ ਪਾਉਣ ਲਈ ਪਿੰਡ ਦੇ ਨੌਜਵਾਨਾਂ ਵਲੋਂ ਕਾਫ਼ੀ ਜੱਦੋ ਜ਼ਹਿਦ ਕੀਤੀ ਜਾ ਰਹੀ ਸੀ ਤੇ ਕਈ ਵਾਰ ਪਿੰਡ ਵਾਸੀਆਂ ਵਲੋਂ ਨਸ਼ੇ ...

ਪੂਰੀ ਖ਼ਬਰ »

1540 ਰੁਪਏ ਦੀ ਰਾਸ਼ੀ ਸਮੇਤ 2 ਸੱਟੇਬਾਜ਼ ਕਾਬੂ

ਜਲਾਲਾਬਾਦ, 24 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਦੀ ਪੁਲਿਸ ਨੇ ਦੋ ਸੱਟੇਬਾਜ਼ ਵਿਅਕਤੀਆਂ ਨੂੰ ਦੜਾ ਸੱਟੇ ਦੀ 1540 ਰੁਪਏ ਰਾਸ਼ੀ ਸਮੇਤ ਕਾਬੂ ਕੀਤਾ ਗਿਆ ਹੈ | ਪਹਿਲੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਹਰਬੰਸ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮ ਵਾਲੀਆਂ ਜਗ੍ਹਾ ਦੇ ਨਜ਼ਦੀਕ ਯੂ.ਏ.ਵੀ.ਐਸ/ਡਰੋਨਸ ਆਦਿ ਉਡਾਉਣ 'ਤੇ ਹੋਵੇਗੀ ਪਾਬੰਦੀ

ਫ਼ਾਜ਼ਿਲਕਾ, 24 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਮਨਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (ਐਕਟ ਨੰਬਰ 2 ਆਫ਼ 1974) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ 'ਚ ਗਣਤੰਤਰ ਦਿਵਸ ਸਮਾਗਮ ਵਾਲੀਆਂ ਜਗ੍ਹਾ ...

ਪੂਰੀ ਖ਼ਬਰ »

ਨੀਲੇ ਕਾਰਡ ਧਾਰਕਾਂ ਨਾਲ ਬੇਇਨਸਾਫ਼ੀ ਦੇ ਿਖ਼ਲਾਫ਼ ਧਰਨਾ

ਅਬੋਹਰ, 24 ਜਨਵਰੀ (ਕੁਲਦੀਪ ਸਿੰਘ ਸੰਧੂ)-ਨੀਲੇ ਕਾਰਡ ਧਾਰਕਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਸਬੰਧ 'ਚ ਦਿਹਾਤੀ ਮਜ਼ਦੂਰ ਸਭਾ ਨੇ ਅੱਜ ਫੂਡ ਸਪਲਾਈ ਦਫ਼ਤਰ ਦੇ ਬਾਹਰ ਧਰਨਾ ਲਾ ਕੇ ਆਪਣਾ ਰੋਸ ਜ਼ਾਹਿਰ ਕੀਤਾ | ਕਰੀਬ ਦੋ ਘੰਟੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX