ਤਾਜਾ ਖ਼ਬਰਾਂ


ਨਵਾਂ ਸ਼ਹਿਰ 'ਚ ਹੋਈ ਗੜੇਮਾਰੀ
. . .  4 minutes ago
ਨਵਾਂ ਸ਼ਹਿਰ, 29 ਫਰਵਰੀ (ਹਰਵਿੰਦਰ ਸਿੰਘ)- ਬੀਤੀ ਰਾਤ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਤੋਂ ਬਾਅਦ ਅੱਜ ...
ਅਜਨਾਲਾ ਦੀ ਅਗਵਾ ਹੋਈ ਨੌਜਵਾਨ ਲੜਕੀ ਦੀ ਮਿਲੀ ਲਾਸ਼
. . .  23 minutes ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਅਗਵਾ ਹੋਈ ਅਜਨਾਲਾ ਦੀ ਰਹਿਣ ਵਾਲੀ ਨੌਜਵਾਨ ਲੜਕੀ ਦੀ ਅੰਮ੍ਰਿਤਸਰ ਦੇ ਨੇੜੇ ਇਕ ਨਿੱਜੀ ਸਕੂਲ ਇਕ ਨਿੱਜੀ ਸਕੂਲ ਕੋਲੋਂ ਬੀਤੀ...
ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  33 minutes ago
ਸ਼ਿਮਲਾ, 29 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...
ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  45 minutes ago
ਸਿਓਲ, 29 ਫਰਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਤੋਂ ਬਾਅਦ ਹੁਣ ਦੱਖਣੀ ਕੋਰੀਆ ਵੀ ਇਸ ਦੀ ਲਪੇਟ ...
ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  about 1 hour ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਪਏ ਮੀਂਹ ਦੇ ਚੱਲਦਿਆਂ ਸਰਹੱਦੀ ਖੇਤਰ 'ਚ ਕਈ ਥਾਵਾਂ 'ਤੇ ਕਿਸਾਨਾਂ...
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  about 1 hour ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  about 1 hour ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਬਰਨਾਲਾ/ਰੂੜੇਕੇ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ) - ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਫ਼ਿਰਕੂ ਹਿੰਸਾ ਦੌਰਾਨ ਮਾਰੇ ਗਏ 27 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ...
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਅਕਤੂਬਰ-ਦਸਬੰਰ 2019 'ਚ ਭਾਰਤ ਦੀ ਆਰਥਿਕ ਵਿਕਾਸ ਦਰ 4.7 ਫ਼ੀਸਦੀ ਰਹੀ। ਇਹ ਅਧਿਕਾਰਕ ਅੰਕੜਾ ਅੱਜ ਸ਼ੁੱਕਰਵਾਰ ਨੂੰ ਜਾਰੀ ...
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  1 day ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  1 day ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  1 day ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  1 day ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  1 day ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 10,500 ਨੂੰ ਘਰ ਬਣਾ ਕੇ ਦਿੱਤੇ ਜਾਣਗੇ, ਜਿਸ ਲਈ 125 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਪੰਜਾਬ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ 132 ਕਰੋੜ ਰੁਪਏ ਅਤੇ ਜੇਲ੍ਹ ਸੁਧਾਰ ਤੇ ਸੁਰੱਖਿਆ ਲਈ 25 ਕਰੋੜ ਰੱਖੇ- ਮਨਪ੍ਰੀਤ ਬਾਦਲ
. . .  1 day ago
ਸਰਹੱਦੀ ਖੇਤਰ ਲਈ 200 ਅਤੇ ਕੰਢੀ ਖੇਤਰ ਲਈ 100 ਕਰੋੜ ਰਾਖਵੇਂ ਰੱਖੇ ਗਏ- ਮਨਪ੍ਰੀਤ ਬਾਦਲ
. . .  1 day ago
ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10-10 ਦਿੱਤੇ ਜਾਣਗੇ- ਬਾਦਲ
. . .  1 day ago
ਬਜਟ ਇਜਲਾਸ :ਪੇਂਡੂ ਅਤੇ ਪੰਚਾਇਤਾਂ ਦੇ ਵਿਕਾਸ ਅਤੇ ਸੁਧਾਰ ਲਈ ਰੱਖੇ ਗਏ 3830 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਮੋਹਾਲੀ ਮੈਡੀਕਲ ਕਾਲਜ 2020-21 ਤੋਂ ਸ਼ੁਰੂ ਹੋਵੇਗਾ, ਜਿਸ ਦੇ ਲਈ 157 ਕਰੋੜ ਰਾਖਵੇਂ ਰੱਖੇ ਗਏ- ਬਾਦਲ
. . .  1 day ago
ਬਜਟ ਇਜਲਾਸ : ਪੰਜਾਬ 'ਚ ਰੱਖਿਆ ਸੇਵਾਵਾਂ ਲਈ 29 ਫ਼ੀਸਦੀ ਇਜ਼ਾਫਾ ਕਰਦੇ ਹੋਏ 127 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਮਾਘ ਸੰਮਤ 551
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਪਟਿਆਲਾ

ਪੰਚਾਇਤੀ ਜ਼ਮੀਨਾਂ ਬਚਾਓ ਐਕਸ਼ਨ ਕਮੇਟੀ ਨੇ ਰੋਸ ਮਾਰਚ ਕਰ ਦਿੱਤਾ ਮੰਗ-ਪੱਤਰ

ਪਟਿਆਲਾ, 24 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਚਾਇਤੀ ਜ਼ਮੀਨਾਂ ਬਚਾਓ ਐਕਸ਼ਨ ਕਮੇਟੀ ਵਲੋਂ ਪੰਜਾਬ ਸਰਕਾਰ ਦੇ ਸ਼ਾਮਲਾਟ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦੇ ਉਜਾੜਾ ਕਰੂ ਫ਼ੈਸਲੇ ਿਖ਼ਲਾਫ਼ ਫੁਹਾਰਾ ਚੌਕ ਤੋਂ ਇਕੱਠੇ ਹੋ ਕੇ ਸ਼ਹਿਰ 'ਚ ਰੋਸ ਮਾਰਚ ਮੰਤਰੀ ਬ੍ਰਹਮ ਮਹਿੰਦਰਾ ਦੀ ਰਿਹਾਇਸ਼ ਤੱਕ ਕਰਦੇ ਹੋਏ ਮੰਗ ਪੱਤਰ ਸੌਾਪਿਆ ਗਿਆ | ਜ਼ਿਕਰਯੋਗ ਹੈ ਕਿ ਪੰਚਾਇਤੀ ਜ਼ਮੀਨਾਂ ਬਚਾਓ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੂਰੇ ਪੰਜਾਬ ਵਿਚ ਕਾਬਜ਼ ਪਾਰਟੀ ਦੇ ਮੰਤਰੀਆਂ ਨੂੰ ਪੰਚਾਇਤੀ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦੇ ਕੀਤੇ ਫ਼ੈਸਲੇ ਨੂੰ ਵਾਪਸ ਕਰਵਾਉਣ ਲਈ ਰੋਸ ਮਾਰਚ ਕਰਕੇ ਮੰਗ ਪੱਤਰ ਦਿੱਤੇ ਗਏ | ਐਕਸ਼ਨ ਕਮੇਟੀ 'ਚ ਸ਼ਾਮਿਲ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਗੁਰਵਿੰਦਰ ਸਿੰਘ ਬੌੜਾਂ ਕਲਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਰਾਮ ਚੰਦ ਚੁਨਾਗਰਾ, ਪੰਜਾਬ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਪੂਰਨ ਚੰਦ ਨਨਹੇੜਾ ਅਤੇ ਲੋਕ ਸੰਘਰਸ਼ ਕਮੇਟੀ ਦੇ ਆਗੂ ਰਮਿੰਦਰ ਪਟਿਆਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਸ਼ਾਮਲਾਟ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦਾ ਫ਼ੈਸਲਾ ਕਿਵੇਂ ਪਿੰਡਾਂ ਨੂੰ ਉਜਾੜਨ ਦਾ ਫ਼ੈਸਲਾ ਹੈ | ਪੰਜਾਬ ਸਰਕਾਰ ਦਾ ਸ਼ਾਮਲਾਟ ਜ਼ਮੀਨਾਂ ਨੂੰ ਵੇਚਣ ਦਾ ਫ਼ੈਸਲਾ ਅਸਲ 'ਚ ਵਿਕਾਸ ਦੇ ਨਾਂ 'ਤੇ ਵਿਨਾਸ਼ ਹੈ | ਪੰਜਾਬ 'ਚ 1 ਲੱਖ 57 ਹਜ਼ਾਰ ਏਕੜ ਸ਼ਾਮਲਾਟ ਜ਼ਮੀਨ ਹੈ, ਜਿਸ 'ਚੋਂ 1 ਲੱਖ 35 ਹਜ਼ਾਰ ਏਕੜ ਦੀ ਬੋਲੀ ਹੁੰਦੀ ਹੈ | ਤਕਰੀਬਨ 22 ਹਜ਼ਾਰ ਏਕੜ 'ਤੇ ਨਾਜਾਇਜ਼ ਕਬਜ਼ਾ ਹੈ | ਇਸ ਸਾਲ ਇਨ੍ਹਾਂ ਜ਼ਮੀਨਾਂ ਤੋਂ 340 ਕਰੋੜ ਰੁਪਏ ਆਮਦਨ ਹੋਈ ਹੈ, ਦੇਖਿਆ ਜਾਵੇ ਤਾਂ ਜੋ ਪੰਜਾਬ ਸਰਕਾਰ ਸ਼ਾਮਲਾਟ ਜ਼ਮੀਨਾਂ ਨੂੰ ਖੋਹ ਕੇ ਪਿੰਡਾਂ ਅੰਦਰ ਹੋ ਰਹੇ ਸਮੂਹਿਕ ਵਿਕਾਸ ਦਾ ਵਿਨਾਸ਼ ਕਰ ਰਹੀ ਹੈ | ਆਗੂਆਂ ਨੇ ਕਿਹਾ ਕਿ ਇਨ੍ਹਾਂ ਜ਼ਮੀਨਾਂ ਨੂੰ ਖੋਹਣ ਤੋਂ ਭਾਵ 36 ਫ਼ੀਸਦੀ ਖੇਤੀ ਕਾਮਿਆਂ (15.88 ਲੱਖ ਖੇਤ ਮਜ਼ਦੂਰਾਂ ਤੇ 19.35 ਲੱਖ ਕਿਸਾਨਾਂ) ਨੂੰ ਬੇਰੁਜ਼ਗਾਰੀ ਵੱਲ ਧੱਕਣਾ ਹੈ |

ਦੁੱਧ ਵਾਲੇ ਟੈਂਕਰ, ਕਾਰ ਅਤੇ ਆਟੋ ਦੀ 'ਚ ਟੱਕਰ ਤਿੰਨ ਗੰਭੀਰ ਜ਼ਖ਼ਮੀ

ਬਨੂੜ, 24 ਜਨਵਰੀ (ਭੁਪਿੰਦਰ ਸਿੰਘ)-ਫ਼ੌਜੀ ਕਾਲੋਨੀ ਨੇੜੇ ਦੁੱਧ ਨਾਲ ਭਰੇ ਟੈਂਕਰ, ਇਕ ਕਾਰ ਅਤੇ ਇਕ ਆਟੋ ਦਰਮਿਆਨ ਭਿਆਨਕ ਟੱਕਰ ਹੋ ਗਈ | ਹਾਦਸੇ 'ਚ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਤੇ ਕੁੱਝ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ | ਹਾਦਸੇ ਕਾਰਨ ਉਕਤ ਮਾਰਗ ...

ਪੂਰੀ ਖ਼ਬਰ »

ਟਰੈਕਟਰ ਦੀ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਤ

ਪਟਿਆਲਾ, 24 ਜਨਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਪਿੰਡ ਪੰਜੇਟਾ ਨੇੜੇ ਖੜੇ ਦੋ ਨੌਜਵਾਨਾਂ ਨੂੰ ਇਕ ਅਣਪਛਾਤੇ ਟਰੈਕਟਰ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ | ਮਿ੍ਤਕ ਦੀ ਪਹਿਚਾਣ ਬੰਟੀ (18) ਵਾਸੀ ਪੂਨੀਆਂ ਵਜੋਂ ...

ਪੂਰੀ ਖ਼ਬਰ »

ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਾਂ (ਯੂ.ਐਫ.ਬੀ.ਯੂ.) ਵਲੋਂ ਦੇਸ਼ ਭਰ ਦੇ ਬੈਂਕਾਂ 'ਚ ਹੜਤਾਲ ਦਾ ਐਲਾਨ

ਪਟਿਆਲਾ, 24 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਾਂ (ਯੂ.ਐਫ.ਬੀ.ਯੂ.) ਜਿਸ 'ਚ 10 ਲੱਖ ਤੋਂ ਵੱਧ ਬੈਂਕ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਹਨ ਨੇ 31 ਜਨਵਰੀ ਅਤੇ 1 ਫਰਵਰੀ ਨੂੰ ਹੜਤਾਲ 'ਤੇ ਜਾਣ ਦਾ ਫ਼ੈਸਲਾ ਕੀਤਾ ਹੈ | ਅੱਜ ਆਪਣੇ ਅੰਦੋਲਨ ...

ਪੂਰੀ ਖ਼ਬਰ »

ਦਹੇਜ ਮੰਗਣ ਵਾਲਿਆਂ ਵਿਰੁੱਧ ਲਗਾਇਆ ਧਰਨਾ

ਭਾਦਸੋਂ, 24 ਜਨਵਰੀ (ਪ੍ਰਦੀਪ ਦੰਦਰਾਲਾ, ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਦੰਦਰਾਲਾ ਖਰੌਡ ਦੀ ਲੜਕੀ ਦੇ ਪਰਿਵਾਰ ਪਾਸੋਂ ਦਾਜ ਮੰਗਣ ਵਾਲਿਆਂ ਵਿਰੁੱਧ ਅੱਜ ਬੱਸ ਸਟੈਂਡ ਭਾਦਸੋਂ ਵਿਖੇ ਲੜਕੀ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਜ਼ੋਰਦਾਰ ਧਰਨਾ ਲਗਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ 240 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਰਾਜਪੁਰਾ, 24 ਜਨਵਰੀ (ਜੀ.ਪੀ. ਸਿੰਘ)-ਥਾਣਾ ਥਾਣਾ ਸ਼ਹਿਰੀ ਅਤੇ ਐਸ.ਟੀ.ਐਫ. ਦੀ ਟੀਮ ਵਲੋਂ 2 ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ 3060 ਨਸ਼ੀਲੀਆਂ ਗੋਲੀਆਂ ਅਤੇ 240 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਬੈਂਕ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ

ਪਟਿਆਲਾ, 24 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਾਂ ਵਲੋਂ ਦਿੱਤੇ ਗਏ ਸੱਦੇ 'ਤੇ ਅੱਜ ਲੰਬੇ ਸਮੇਂ ਤੋਂ ਬਕਾਇਆ ਵੇਜ਼ ਰਿਵੀਜ਼ਨ, 5 ਦਿਨਾ ਬੈਂਕਿੰਗ ਦੀਆਂ ਮੰਗਾਂ ਦੇ ਹੱਕ 'ਚ ਸਰਕਲ ਦਫ਼ਤਰ, ਓਰੀਐਾਟਲ ਬੈਂਕ ਆਫ਼ ਕਾਮਰਸ, ਛੋਟੀ ਬਾਰਾਦਰੀ ...

ਪੂਰੀ ਖ਼ਬਰ »

ਸਾਈਕਲ ਸਵਾਰ ਤੋਂ 250 ਨਸ਼ੀਲੀਆਂ ਗੋਲੀਆਂ ਬਰਾਮਦ

ਪਟਿਆਲਾ, 24 ਜਨਵਰੀ (ਮਨਦੀਪ ਸਿੰਘ ਖਰੋੜ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਗਸ਼ਤ ਦੌਰਾਨ ਸੰਗਰੂਰ ਰੋਡ 'ਤੇ ਮਿਲਟਰੀ ਏਰੀਆ ਨੇੜੇ ਇਕ ਸਾਈਕਲ ਸਵਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ 250 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ...

ਪੂਰੀ ਖ਼ਬਰ »

ਪੁੱਡਾ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 7 ਲੱਖ ਠੱਗੇ

ਪਟਿਆਲਾ, 24 ਜਨਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਭਾਰਤ ਨਗਰ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਲੜਕੇ ਨੂੰ ਪੁੱਡਾ 'ਚ ਨੌਕਰੀ ਲਗਾਉਣ ਦਾ ਝਾਂਸਾ ਦੇ ਕੇ 7 ਲੱਖ ਰੁਪਏ ਲੈਣ ਵਾਲੇ ਵਿਅਕਤੀਆਂ ਿਖ਼ਲਾਫ਼ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਨਿਰੀਖਣ ਕੈਂਪ ਵਿਚ 240 ਮਰੀਜ਼ਾਂ ਦਾ ਕੀਤਾ ਚੈੱਕਅਪ

ਰਾਜਪੁਰਾ, 24 ਜਨਵਰੀ (ਰਣਜੀਤ ਸਿੰਘ)-ਇੱਥੇ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਜਗਨੰਦਨ ਗੁਪਤਾ ਅਤੇ ਚੇਅਰਮੈਨ ਇੰਦਰਪਾਲ ਸਿੰਘ ਬੱਗਾ ਦੀ ਸਾਂਝੀ ਦੇਖ-ਰੇਖ ਹੇਠ ਅੱਖਾਂ ਅਤੇ ਔਰਤਾਂ ਦੇ ਰੋਗਾਂ ਦਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਾਇਆ ਗਿਆ | ਇਸ ਕੈਂਪ ਵਿਚ 240 ਮਰੀਜ਼ਾਂ ...

ਪੂਰੀ ਖ਼ਬਰ »

ਟ੍ਰੇਨੀ ਟੀ. ਬੈਨਿਥ ਨੇ ਵਿਦਿਆਰਥੀਆਂ ਨੂੰ ਦਿੱਤੇ ਪ੍ਰੀਖਿਆ ਪਾਸ ਕਰਨ ਦੇ ਗੁਰ

ਪਟਿਆਲਾ, 24 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਲੈਗਸ਼ਿਪ ਪ੍ਰੋਗਰਾਮ ਘਰ-ਘਰ ਰੋਜ਼ਗਾਰ ਨੂੰ ਇਕ ਕਦਮ ਹੋਰ ਅੱਗੇ ਵਧਾਉਂਦੇ ਹੋਏ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਸਥਿਤ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਸ਼ਾਮਦੂ ਅਤੇ ਮਹਿਤਾਬਗੜ੍ਹ ਦੇ ਕੱਚੇ ਰਸਤੇ ਦੀ ਨਹੀਂ ਲਈ ਜਾ ਰਹੀ ਸਾਰ

ਰਾਜਪੁਰਾ, 24 ਜਨਵਰੀ (ਜੀ.ਪੀ. ਸਿੰਘ)- ਹਲਕਾ ਰਾਜਪੁਰਾ ਅਧੀਨ ਪੈਂਦੇ ਪਿੰਡ ਸ਼ਾਮਦੂ ਅਤੇ ਹਲਕਾ ਘਨੌਰ ਅਧੀਨ ਪੈਂਦੇ ਪਿੰਡ ਮਹਿਤਾਬਗੜ੍ਹ ਨੂੰ ਆਪਸ 'ਚ ਮਿਲਾਉਂਦਾ ਇਕ ਕਿੱਲੋਮੀਟਰ ਤੋਂ ਵੀ ਘੱਟ ਦੇ ਰਸਤੇ ਨੂੰ ਦੇਸ਼ ਦੀ ਆਜ਼ਾਦੀ ਦੇ 73 ਸਾਲ ਲੰਘ ਜਾਣ ਤੋਂ ਬਾਅਦ ਵੀ ਬੂਰ ...

ਪੂਰੀ ਖ਼ਬਰ »

ਗਊਸ਼ਾਲਾ 'ਚ ਗੋਹੇ ਤੋਂ ਲੱਕੜ ਬਣਾਉਣ ਵਾਲੀ ਮਸ਼ੀਨ ਦਾ ਸ਼ੁੱਭ ਆਰੰਭ

ਪਟਿਆਲਾ, 24 ਜਨਵਰੀ (ਜ.ਸ. ਢਿੱਲੋਂ)-ਜਨਹਿੱਤ ਸੇਵਾ ਸਮਿਤੀ ਵਲੋਂ ਸਨੌਰ ਰੋਡ 'ਤੇ ਚਲਾਏ ਜਾ ਰਹੇ ਗਊ ਸੇਵਾ ਕੇਂਦਰ ਗਊਸ਼ਾਲਾ 'ਚ ਗਊ ਦੇ ਗੋਹੇ ਤੋਂ ਲੱਕੜੀ ਬਣਾਉਣ ਵਾਲੀ ਮਸ਼ੀਨ ਦਾ ਸ਼ੁੱਭ ਅਰੰਭ ਕੀਤਾ ਗਿਆ | ਇਸ ਮੌਕੇ ਸਮਿਤੀ ਪ੍ਰਧਾਨ ਅਮਿਤ ਭਨੋਟ ਨੇ ਦੱਸਿਆ ਕਿ ਗੋਹੇ ਤੋਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਨੇ ਦਫ਼ਤਰੀ ਫਾਈਲਾਂ ਨੂੰ ਬਿਹਤਰ ਬਣਾਉਣ ਲਈ ਬਣਾਇਆ ਸਾਫ਼ਟਵੇਅਰ

ਪਟਿਆਲਾ, 24 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਲੋਂ ਦਫ਼ਤਰੀ ਫਾਈਲਾਂ ਨੂੰ ਸੁਚਾਰੂ ਅਤੇ ਬਿਹਤਰ ਬਣਾਉਣ ਹਿਤ ਇਕ ਸਾਫ਼ਟਵੇਅਰ ਪ੍ਰਣਾਲੀ ਦਾ ਵਿਕਾਸ ਕੀਤਾ ਜਾ ਰਿਹਾ ਹੈ | ਕੰਪਿਊਟਰ ਸਾਇੰਸ ਵਿਭਾਗ ਦੇ ਡਾ. ਵਿਸ਼ਾਲ ਗੋਇਲ ਦੀ ਅਗਵਾਈ ਵਾਲੀ ਟੀਮ, ...

ਪੂਰੀ ਖ਼ਬਰ »

ਸਕੂਲ ਆਫ਼ ਅਪਲਾਈਡ ਮੈਨੇਜਮੈਂਟ ਵਲੋਂ ਕਰਵਾਈ ਵਰਕਸ਼ਾਪ ਸਮਾਪਤ

ਪਟਿਆਲਾ, 24 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੂਨੀਵਰਸਿਟੀ ਸਕੂਲ ਆਫ਼ ਅਪਲਾਈਡ ਮੈਨੇਜਮੈਂਟ ਵਲੋਂ ਕਰਵਾਈ ਗਈ ਸੱਤ ਦਿਨਾ ਵਰਕਸ਼ਾਪ ਸਮਾਪਤ ਹੋ ਗਈ, ਜਿਸ ਦੇ ਵਿਦਾਇਗੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਡਾ. ਬੀ.ਐੱਸ. ...

ਪੂਰੀ ਖ਼ਬਰ »

ਨਗਰ ਨਿਗਮ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਲਾਏ ਕੂੜਾਦਾਨ

ਪਟਿਆਲਾ, 24 ਜਨਵਰੀ (ਜਸਪਾਲ ਸਿੰਘ ਢਿੱਲੋਂ)-ਨਗਰ ਨਿਗਮ ਪਟਿਆਲਾ ਵਲੋਂ ਸਵੱਛਤਾ ਮੁਹਿੰਮ ਤਹਿਤ ਸ਼ਹਿਰ ਨੂੰ ਜ਼ੋਨਾਂ 'ਚ ਵੰਡ ਕੇ ਸਫ਼ਾਈ ਕਰਵਾਈ ਜਾ ਰਹੀ ਹੈ | ਨਗਰ ਨਿਗਮ ਜਿੱਥੇ ਹੋਰ ਕਾਰਜ ਕਰ ਰਿਹਾ ਹੈ, ਉੱਥੇ ਸ਼ਹਿਰ ਅੰਦਰ ਵੱਖ-ਵੱਖ ਖੇਤਰਾਂ 'ਚ ਕੂੜਾਦਾਨ ਰੱਖੇ ਗਏ ਹਨ | ...

ਪੂਰੀ ਖ਼ਬਰ »

ਆਜੀਵਿਕਾ ਮਿਸ਼ਨ ਦੇ ਸੈਲਫ ਹੈਲਪ ਗਰੁੱਪਾਂ ਨੂੰ ਦਿੱਤੇ 20 ਲੱਖ ਦੇ ਚੈੱਕ

ਸ਼ੁਤਰਾਣਾ, 24 ਜਨਵਰੀ (ਬਲਦੇਵ ਸਿੰਘ ਮਹਿਰੋਕ)- ਸੈਲਫ਼ ਹੈਲਥ ਗਰੁੱਪ ਨੂੰ ਚੈੱਕ ਵੰਡਣ ਲਈ ਗਿੱਲ ਪੈਲੇਸ ਸ਼ੁਤਰਾਣਾ ਵਿਖੇ ਕਰਵਾਏ ਵਿਸ਼ੇਸ ਸਮਾਗਮ 'ਚ ਮੁੱਖ ਮਹਿਮਾਨ ਐਸ. ਬੀ. ਆਈ. ਦੇ ਡੀ. ਜੀ. ਐਮ. ਵਿਜੈ ਸ਼ਾਨਭਾਗ, ਆਰ.ਐਮ. ਪਰਮਜੀਤ ਸਿੰਘ ਸੋਢੀ ਤੇ ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਗਾਡਗਿਫਟ ਸਕੂਲ ਭੁਨਰਹੇੜੀ ਨੇ ਮਨਾਇਆ ਨੈਸ਼ਨਲ ਗਰਲ ਚਾਇਲਡ ਡੇ

ਭੁਨਰਹੇੜੀ, 24 ਜਨਵਰੀ (ਧਨਵੰਤ ਸਿੰਘ)-ਗਾਡਗਿਫਟ ਸੀਨੀਅਰ ਸੈਕੰਡਰੀ ਸਕੂਲ ਪੰਜੇਟਾ ਭੁਨਰਹੇੜੀ 'ਚ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਦੇ ਉਪਰਾਲੇ ਤਹਿਤ ਪ੍ਰੋਗਰਾਮ ਕਰਵਾਇਅ ਗਿਆ | ਇਸ ਦੌਰਾਨ 'ਬੇਟੀ ਬਚਾਓ ਬੇਟੀ,ਪੜ੍ਹਾਓ' ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ | ...

ਪੂਰੀ ਖ਼ਬਰ »

ਕੌਮਾਂਤਰੀ ਬਾਲੜੀ ਦਿਵਸ ਮਨਾਇਆ

ਪਟਿਆਲਾ, 24 ਜਨਵਰੀ (ਅ.ਸ. ਆਹਲੂਵਾਲੀਆ)-ਭਾਰਤ ਸਰਕਾਰ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਨਵੀਂ ਦਿੱਲੀ ਵਲੋਂ ਹਰ ਸਾਲ 24 ਜਨਵਰੀ ਨੂੰ ਕੌਮਾਂਤਰੀ ਬਾਲੜੀ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ | 'ਬੇਟੀ ਬਚਾਓ, ਬੇਟੀ ਪੜ੍ਹਾਓ' ਦੀ 5ਵੀਂ ਵਰੇ੍ਹਗੰਢ ਅਤੇ ਕੌਮਾਂਤਰੀ ਬਾਲੜੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਨੇ ਰਾਸ਼ਟਰੀ ਧੀ ਦਿਵਸ ਮਨਾਇਆ

ਪਟਿਆਲਾ, 24 ਜਨਵਰੀ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਦੇ ਨੰਨ੍ਹੀ ਛਾਂ ਸੈੱਲ ਅਤੇ ਲੜਕੀਆਂ ਭਲਾਈ ਵਿਭਾਗ ਵਲੋਂ ਸਾਂਝੇ ਤੌਰ 'ਤੇ ਰਾਸ਼ਟਰੀ ਧੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਪ੍ਰੋਫੈਸਰ ਡਾ. ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਲੋਂ ਖ਼ਰੀਦ 'ਤੇ ਲਗਾਈ ਰੋਕ ਦਾ ਵਿਦਿਆਰਥੀ ਜਥੇਬੰਦੀਆਂ ਵਲੋਂ ਵਿਰੋਧ

ਪਟਿਆਲਾ, 24 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਵਿਦਿਆਰਥੀ ਜਥੇਬੰਦੀਆਂ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਅਤੇ ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਵਲੋਂ ਜਾਰੀ ਉਪ-ਕੁਲਪਤੀ ਦੇ ਹੁਕਮਾਂ ਵਾਲੇ ਪੱਤਰ ਨੰਬਰ 3419 ਦੇ ਸਬੰਧ 'ਚ ...

ਪੂਰੀ ਖ਼ਬਰ »

ਕੋਹੜ ਰੋਗ ਤੋਂ ਬਚਾਓ ਸਬੰਧੀ ਜਾਗਰੂਕਤਾ ਸੈਮੀਨਾਰ

ਪਾਤੜਾਂ, 24 ਜਨਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਪਬਲਿਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ/ ਕਾਲਜ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਜ਼ਿਲ੍ਹਾ ਕੁਸ਼ਟ ਰੋਗ ਅਫ਼ਸਰ ਡਾਕਟਰ ਕੁਲਦੀਪ ਕੌਰ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ 'ਚ ...

ਪੂਰੀ ਖ਼ਬਰ »

ਤੀਰ-ਅੰਦਾਜ਼ਾਂ ਦਾ ਮਲਟੀਪਰਪਜ਼ ਸਕੂਲ ਪੁੱਜਣ 'ਤੇ ਸ਼ਾਨਦਾਰ ਸਵਾਗਤ

ਪਟਿਆਲਾ, 24 ਜਨਵਰੀ (ਚਹਿਲ)-ਰਾਂਚੀ ਵਿਖੇ ਹੋਈਆਂ ਕੌਮੀ ਸਕੂਲ ਖੇਡਾਂ ਦੇ ਤੀਰ-ਅੰਦਾਜ਼ੀ ਮੁਕਾਬਲਿਆਂ 'ਚੋਂ ਤਗਮੇ ਜਿੱਤਣ ਵਾਲੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੇ ਖਿਡਾਰੀਆਂ ਵਿਨਾਇਕ ਵਰਮਾ ਤੇ ਹਰਨੂਰ ਸਿੰਘ ਦਾ ਅੱਜ ਸਕੂਲ ਪੁੱਜਣ ...

ਪੂਰੀ ਖ਼ਬਰ »

ਪੋਸਕੋ ਐਕਟ ਸਬੰਧੀ ਸੈਮੀਨਾਰ

ਦੇਵੀਗੜ੍ਹ, 24 ਜਨਵਰੀ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰ ਸਾਹਿਬ ਵਿਖੇ ਪਿ੍ੰਸੀਪਲ ਪਰਮਜੀਤ ਸਿੰਘ ਬਾਠ ਦੀ ਰਹਿਨੁਮਾਈ ਅਤੇ ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ ਅਧਿਆਪਕਾ ਮਨਪ੍ਰੀਤ ਕੌਰ ਦੀ ਦੇਖਰੇਖ ਹੇਠ ਪੋਸਕੋ ਐਕਟ ਸਬੰਧੀ ਸੈਮੀਨਾਰ ...

ਪੂਰੀ ਖ਼ਬਰ »

ਕਾਮਰੇਡ ਗੰਧਰਵ ਸੈਨ ਕੋਛੜ ਦਾ 101ਵਾਂ ਜਨਮ ਦਿਵਸ ਮਨਾਇਆ

ਪਟਿਆਲਾ, 24 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ ਅਤੇ ਸਵਪਨ ਫ਼ਾਊਾਡੇਸ਼ਨ ਵਲੋਂ ਪ੍ਰਸਿੱਧ ਸੁਤੰਤਰਤਾ ਸੰਗਰਾਮੀ ਅਤੇ ਇਨਕਲਾਬੀ ਕਾਰਕੁਨ ਕਾਮਰੇਡ ਗੰਧਰਵ ਸੈਨ ਕੋਛੜ ਦਾ 101ਵਾਂ ਜਨਮ ਦਿਵਸ ...

ਪੂਰੀ ਖ਼ਬਰ »

ਰੈਗੂਲੇਟਰੀ ਕਮਿਸ਼ਨ ਦੀ ਚੇਅਰਪਰਸਨ ਕੁਸਮਜੀਤ ਸਿੱਧੂ ਵਲੋਂ ਪੰਜਾਬ ਸਟੇਟ ਲੋਡ ਡਿਸਪੈਚ ਸੈਂਟਰ ਦਾ ਦੌਰਾ

ਪਟਿਆਲਾ, 24 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਚੇਅਰਪਰਸਨ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਕੁਸਮਜੀਤ ਸਿੱਧੂ ਅਤੇ ਮੈਂਬਰਜ਼ ਮਿਸ ਅੰਜੁਲੀ ਚੰਦਰਾ ਅਤੇ ਸ੍ਰੀ ਐੱਸ.ਐੱਸ. ਸਰਨਾ ਵਲੋਂ ਪੰਜਾਬ ਸਟੇਟ ਲੋਡ ਡਿਸਪੈਚ ਸੈਂਟਰ, ਪਟਿਆਲਾ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਅਕਾਲੀਆਂ ਖਰਾਬ ਸੜਕ ਬਣਵਾਉਣ ਦੇ ਨਾਂਅ 'ਤੇ ਭੀਖ ਮੰਗ ਕੇ ਕੈਪਟਨ ਨੂੰ ਲਾਈ ਚੋਬ

ਪਟਿਆਲਾ, 24 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸਨੌਰੀ ਅੱਡੇ ਤੋਂ ਆਤਮਾ ਰਾਮ ਕੁਮਾਰ ਸਭਾ ਸਕੂਲ ਤੱਕ ਪਿਛਲੇ ਡੇਢ ਸਾਲ ਤੋਂ ਪੁੱਟੀ ਗਈ ਸੜਕ ਵਾਰ ਵਾਰ ਕਹਿਣ ਦੇ ਬਾਵਜੂਦ ਵੀ ਨਾ ਬਣਾਏ ਜਾਣ ਤੋਂ ਭੜਕੇ ਅਕਾਲੀਆਂ ਨੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਦੀ ...

ਪੂਰੀ ਖ਼ਬਰ »

ਅਧਿਆਪਕਾਂ ਦੀ ਚੰਗੀ ਸੋਚ ਕਾਰਨ ਸਿੱਖਿਆ ਦਾ ਮਿਆਰ ਹੋਇਆ ਉੱਚਾ-ਵਿਧਾਇਕ ਜਲਾਲਪੁਰ

ਰਾਜਪੁਰਾ, 24 ਜਨਵਰੀ (ਜੀ.ਪੀ. ਸਿੰਘ)-ਅੱਜ ਨੇੜਲੇ ਪਿੰਡ ਸੈਦਖੇੜੀ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦੀ ਮੁੱਖ ਅਧਿਆਪਕਾ ਰੁਪਿੰਦਰ ਕੌਰ ਅਤੇ ਪਿੰਡ ਦੇ ਸਰਪੰਚ ਪਰਮਜੀਤ ਸਿੰਘ ਦੀ ਅਗਵਾਈ 'ਚ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ 'ਚ ਹਲਕਾ ਵਿਧਾਇਕ ਮਦਨ ਲਾਲ ...

ਪੂਰੀ ਖ਼ਬਰ »

ਨਿਗਮ ਟੀਮਾਂ ਨੇ ਸੜਕਾਂ 'ਤੇ ਸਾਮਾਨ ਰੱਖਣ ਵਾਲਿਆਂ ਨੂੰ ਪਾਈਆਂ ਲਾਹਨਤਾਂ

ਪਟਿਆਲਾ, 24 ਜਨਵਰੀ (ਜਸਪਾਲ ਸਿੰਘ ਢਿੱਲੋਂ)-ਨਗਰ ਨਿਗਮ ਪਟਿਆਲਾ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਨਾਲ ਸਬੰਧਿਤ ਦੁਕਾਨਦਾਰਾਂ ਨੂੰ ਅਕਸਰ ਹੀ ਆਖਿਆ ਜਾਂਦਾ ਹੈ ਕਿ ਉਹ ਦੁਕਾਨ ਦੇ ਮੂਹਰੇ ਸੜਕਾਂ 'ਤੇ ਸਾਮਾਨ ਨਾ ਰੱਖਣ | ਅੱਜ ਇੱਥੇ ਸ਼ੇਰਾਂ ਵਾਲਾ ਗੇਟ ਤੋਂ ਲੈ ਕੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਦੇ ਪਹਿਲੇ ਦਿਨ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਉਪਰਾਲੇ

ਨਾਭਾ, 24 ਜਨਵਰੀ (ਕਰਮਜੀਤ ਸਿੰਘ)-ਨਾਭਾ ਨੇੜਲੇ ਪਿੰਡ ਥੂਹੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨ ਵਿਖੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ੁਰੂ ਹੋ ਗਿਆ | ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਤੇਜ ਸਿੰਘ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸੰਮੇਲਨ

ਪਟਿਆਲਾ, 24 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਲੋਂ ਸੱਤਵਾਂ ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸੰਮੇਲਨ ਦਾ ਆਗਾਜ਼ ਦੋ ਮਹਾਨ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਵਾਲੀ ਸ਼ਾਮ ਨਾਲ ਹੋਇਆ | ਇਸ ਪ੍ਰੋਗਰਾਮ 'ਚ ਕਰਨਾਟਕ ਤੋਂ ...

ਪੂਰੀ ਖ਼ਬਰ »

ਸੈਫੀ ਵਲੋਂ ਪੰਜਾਬੀ ਯੂਨੀਵਰਸਿਟੀ ਦੀਆਂ ਕੰਟੀਨਾਂ ਅਤੇ ਦੁਕਾਨਾਂ ਤੀਜੇ ਦਿਨ ਵੀ ਬੰਦ

ਪਟਿਆਲਾ, 24 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਸੈਫੀ ਵਲੋਂ ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਘਟੀਆ ਖਾਣੇ ਨੂੰ ਮਹਿੰਗੇ ਰੇਟ 'ਤੇ ਵਿਦਿਆਰਥੀਆਂ ਨੂੰ ਦੇਣ ਦੇ ਮਸਲੇ 'ਚ ਪਿਛਲੇ ਦੋ ਦਿਨਾਂ ਤੋਂ ਬੰਦ ਕੰਟੀਨਾਂ ਅਤੇ ...

ਪੂਰੀ ਖ਼ਬਰ »

ਚਾਰਟਡ ਅਕਾਊਾਟਸ ਐਸੋਸੀਏਸ਼ਨ ਵਲੋਂ ਵਿਕਰਮ ਗੌੜ ਦਾ ਸਨਮਾਨ

ਪਟਿਆਲਾ, 24 ਜਨਵਰੀ (ਜਸਪਾਲ ਸਿੰਘ ਢਿੱਲੋਂ)-ਚਾਰਟਡ ਅਕਾਊਾਟਸ ਐਸੋਸੀਏਸ਼ਨ ਨੇ ਇੱਥੇ ਇਕ ਸਮਾਗਮ 'ਚ ਪਟਿਆਲਾ ਦੇ ਪ੍ਰਮੁੱਖ ਕਮਿਸ਼ਨਰ ਵਿਕਰਮ ਗੌੜ ਦਾ ਸਨਮਾਨ ਕੀਤਾ | ਇਸ ਮੌਕੇ ਇਕ ਸੈਮੀਨਾਰ ਵੀ ਕਰਵਾਇਆ ਗਿਆ | ਇਸ ਮੌਕੇ ਵਿਕਰਮ ਗੌੜ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸਾਰੇ ...

ਪੂਰੀ ਖ਼ਬਰ »

ਗੁਰਦਰਸ਼ਨ ਸਿੰਘ ਧਾਲੀਵਾਲ ਨੇ ਸਰਕਾਰੀ ਹਾਈ ਸਕੂਲ ਥੇੜ੍ਹੀ ਵਿਖੇ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 24 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਪਿਛਲੇ ਦਿਨੀਂ ਐਲਾਨੇ ਮੁੱਖ ਅਧਿਆਪਕਾਂ ਦੇ ਨਤੀਜਿਆਂ 'ਚ ਪਟਿਆਲਾ ਜ਼ਿਲ੍ਹੇ 'ਚੋਂ ਪਹਿਲੇ ਸਥਾਨ 'ਤੇ ਰਹੇ ਗੁਰਦਰਸ਼ਨ ਸਿੰਘ ਧਾਲੀਵਾਲ ਨੇ ਅੱਜ ਸਰਕਾਰੀ ਹਾਈ ਸਕੂਲ ਸਾਹਿਬ ਨਗਰ ਥੇੜ੍ਹੀ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ 'ਚ ਪੁਲਿਸ ਵਲੋਂ ਸਖ਼ਤ ਸੁਰਖਿਆ ਪ੍ਰਬੰਧ

ਪਟਿਆਲਾ, 24 ਜਨਵਰੀ (ਮਨਦੀਪ ਸਿੰਘ ਖਰੋੜ, ਅਮਰਬੀਰ ਸਿੰਘ ਆਹਲੂਵਾਲੀਆ)-26 ਜਨਵਰੀ ਨੂੰ ਦੇਸ਼ ਦੇ 71ਵੇਂ ਗਣਤੰਤਰ ਦਿਵਸ ਦੇ ਮੱਦੇਨਜ਼ਰ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਾਡ ਪਟਿਆਲਾ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਡੇਅਰੀਆਂ ਅਤੇ ਢਾਬਿਆਂ ਤੋਂ ਭਰੇ ਖਾਧ ਪਦਾਰਥਾਂ ਦੇ ਨਮੂਨੇ

ਪਟਿਆਲਾ, 24 ਜਨਵਰੀ (ਮਨਦੀਪ ਸਿੰਘ ਖਰੋੜ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਵਧੀਆ ਤੇ ਮਿਲਾਵਟ ਰਹਿਤ ਖਾਧ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਜਿਸ 'ਚ ...

ਪੂਰੀ ਖ਼ਬਰ »

ਨਾਭਾ ਦੇ ਗੋਬਿੰਦ ਨਗਰ ਅੰਦਰ ਬਣੇ ਸਰਕਾਰੀ ਸਕੂਲ ਨੂੰ ਮਿਲੀ ਆਪਣੀ ਜਗ੍ਹਾ

ਨਾਭਾ, 24 ਜਨਵਰੀ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਗੋਬਿੰਦ ਨਗਰ ਦੀ ਧਰਮਸ਼ਾਲਾ 'ਚ ਚੱਲ ਰਹੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਆਪਣੀ ਜਗ੍ਹਾ ਦਾ ਕਬਜ਼ਾ ਲੰਮੇ ਸਮੇਂ ਬਾਅਦ ਮਿਲ ਗਿਆ | ਡਾ. ਜਤਿੰਦਰ ਸਿੰਘ ਮੱਟੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਨ 2010 'ਚ ਗ੍ਰਹਿ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੀਆਂ ਸ਼ਰਤਾਂ ਤੋਂ ਅੱਕ ਕੇ ਘਰ ਬੈਠਣਾ ਮੁਨਾਸਿਬ ਸਮਝਦੇ ਹਨ ਲਾਭਪਾਤਰੀ

ਸਮਾਣਾ, 24 ਜਨਵਰੀ (ਸਾਹਿਬ ਸਿੰਘ)-'ਨੀਤੂ ਵਿਧਵਾ ਰਾਜੂ ਉਰਫ ਮਨੋਜ ਰਾਏ ਵਾਸੀ ਮੁਹੱਲਾ ਅਮਾਮਗੜ੍ਹ ਸਮਾਣਾ ਨੰੂ ਜਾਤੀ ਸਰਟੀਫਿਕੇਟ ਦੀ ਜ਼ਰੂਰਤ ਹੈ | ਉਸ ਨੇ ਸੇਵਾ ਕੇਂਦਰ ਤੋਂ ਜਾਤੀ ਸਰਟੀਫਿਕੇਟ ਲਈ ਫਾਰਮ ਲੈ ਕੇ ਭਰਿਆ | ਸ਼ਰਤਾਂ ਮੁਤਾਬਿਕ ਉਸ ਦੇ ਫਾਰਮ ਅਤੇ ਜਾਤੀ ...

ਪੂਰੀ ਖ਼ਬਰ »

ਜੇਲ੍ਹ ਅੰਦਰੋਂ ਦੋ ਮੋਬਾਈਲ ਹੋਰ ਬਰਾਮਦ

ਪਟਿਆਲਾ, 24 ਜਨਵਰੀ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਸਹਾਇਕ ਸੁਪਰਡੈਂਟ ਦਰਸ਼ਨ ਸਿੰਘ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਕੈਦੀ ਅਤੇ ਹਵਾਲਾਤੀ ਦੀ ਤਲਾਸ਼ੀ ਲੈਣ ਦੌਰਾਨ ਦੋ ਮੋਬਾਈਲ ਬਰਾਮਦ ਹੋਏ | ਮੁਲਜ਼ਮਾਂ ਦੀ ਪਹਿਚਾਣ ਕੈਦੀ ਗੁਰਮੁਖ ਸਿੰਘ ਅਤੇ ...

ਪੂਰੀ ਖ਼ਬਰ »

ਵੱਧ ਵਿਆਜ ਦੇਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 24 ਜਨਵਰੀ (ਮਨਦੀਪ ਸਿੰਘ ਖਰੋੜ)-ਇਕ ਔਰਤ ਸਮੇਤ ਤਿੰਨ ਵਿਅਕਤੀਆਂ ਵਲੋਂ ਮਾਲਵਾ ਗ੍ਰਾਮੀਣ ਸਹਿਕਾਰੀ ਸਭਾ ਬਣਾ ਕੇ ਲੋਕਾਂ ਨੂੰ ਬੈਂਕ ਨਾਲੋਂ ਵੱਧ ਵਿਆਜ ਦੇਣ ਦਾ ਝਾਂਸਾ ਦੇ ਕੇ ਵੱਖ-ਵੱਖ ਸਕੀਮਾਂ ਤਹਿਤ ਸ਼ਿਕਾਇਤਕਰਤਾ ਅਤੇ ਹੋਰਨਾਂ ਵਿਅਕਤੀਆਂ ਤੋਂ ਪੈਸੇ ਲੈ ...

ਪੂਰੀ ਖ਼ਬਰ »

ਵਿਆਹ ਕਰਵਾਉਣ ਦਾ ਝਾਂਸਾ ਦੇਣ ਵਾਲੇ ਿਖ਼ਲਾਫ਼ ਕੇਸ ਦਰਜ

ਪਟਿਆਲਾ, 24 ਜਨਵਰੀ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ ਇਕ 24 ਲੜਕੀ ਨੂੰ ਫੇਸਬੁੱਕ ਰਾਹੀਂ ਮਿਲਣ ਤੋਂ ਬਾਅਦ ਉਸ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਲੜਕੀ ਨਾਲ ਸਬੰਧ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ 'ਚ ਪੀੜਤ ਲੜਕੀ ਨੇ ਥਾਣਾ ਔਰਤਾਂ ਦੀ ...

ਪੂਰੀ ਖ਼ਬਰ »

ਕਾਲਜ ਪੜ੍ਹਨ ਗਈ ਲੜਕੀ ਲਾਪਤਾ, ਮਾਮਲਾ ਦਰਜ

ਪਟਿਆਲਾ, 24 ਜਨਵਰੀ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ ਇਕ 21 ਸਾਲਾ ਲੜਕੀ ਸਰਹੰਦ ਰੋਡ 'ਤੇ ਸਥਿਤ ਇਕ ਕਾਲਜ 'ਚ 19 ਜਨਵਰੀ ਵਾਲੇ ਦਿਨ ਰੋਜ਼ਾਨਾ ਦੀ ਤਰ੍ਹਾਂ ਪੜ੍ਹਨ ਗਈ ਸੀ ਪਰ ਹੁਣ ਤੱਕ ਘਰ ਵਾਪਸ ਨਹੀਂ ਪਰਤੀ | ਇਸ ਸਬੰਧੀ ਲੜਕੀ ਦੇ ਪਿਤਾ ਨੇ ਥਾਣਾ ਅਨਾਜ ਮੰਡੀ ਦੀ ...

ਪੂਰੀ ਖ਼ਬਰ »

ਪੁਕਟਾ ਵਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਮੁੜ ਹੜਤਾਲ ਸ਼ੁਰੂ

ਦੇਵੀਗੜ੍ਹ, 24 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੁਐਾਟ ਕਾਲਜਾਂ 'ਚ ਠੇਕਾ ਆਧਾਰ 'ਤੇ ਪੜ੍ਹਾ ਰਹੇ ਅਧਿਆਪਕਾਂ ਨੇ ਆਪਣੀ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਮੁੜ ਹੜਤਾਲ ਸ਼ੁਰੂ ਕਰ ਦਿੱਤੀ ਹੈ¢ ਅੱਜ ਯੂਨੀਵਰਸਿਟੀ ਕਾਲਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX