ਤਾਜਾ ਖ਼ਬਰਾਂ


ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  1 minute ago
ਸਿਓਲ, 29 ਫਰਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਤੋਂ ਬਾਅਦ ਹੁਣ ਦੱਖਣੀ ਕੋਰੀਆ ਵੀ ਇਸ ਦੀ ਲਪੇਟ ...
ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  19 minutes ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਪਏ ਮੀਂਹ ਦੇ ਚੱਲਦਿਆਂ ਸਰਹੱਦੀ ਖੇਤਰ 'ਚ ਕਈ ਥਾਵਾਂ 'ਤੇ ਕਿਸਾਨਾਂ...
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  51 minutes ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  about 1 hour ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਬਰਨਾਲਾ/ਰੂੜੇਕੇ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ) - ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਫ਼ਿਰਕੂ ਹਿੰਸਾ ਦੌਰਾਨ ਮਾਰੇ ਗਏ 27 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ...
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਅਕਤੂਬਰ-ਦਸਬੰਰ 2019 'ਚ ਭਾਰਤ ਦੀ ਆਰਥਿਕ ਵਿਕਾਸ ਦਰ 4.7 ਫ਼ੀਸਦੀ ਰਹੀ। ਇਹ ਅਧਿਕਾਰਕ ਅੰਕੜਾ ਅੱਜ ਸ਼ੁੱਕਰਵਾਰ ਨੂੰ ਜਾਰੀ ...
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਅੱਜ ਜੰਡਿਆਲਾ ਨਕੋਦਰ ਰੋਡ 'ਤੇ ਵਾਪਰੀ ਇੱਕ ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਹੈ। ਨਕੋਦਰ ਵੱਲੋਂ ਆ ਰਹੀ ਸਵਿਫ਼ਟ ਕਾਰ ਜੰਡਿਆਲਾ ਵੱਲੋਂ ਜਾ ਰਹੇ ਮੋਟਰਸਾਈਕਲ ਨਾਲ ਟੱਕਰ...
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਸ਼ਾਹਕੋਟ, 28 ਫਰਵਰੀ (ਸਚਦੇਵਾ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਗਊ ਮਾਤਾ ਖ਼ਿਲਾਫ਼ ਦਿੱਤੇ ਗਏ ਬਿਆਨ ਦੇ ਵਿਰੋਧ 'ਚ ਅੱਜ ਸ਼ਾਹਕੋਟ 'ਚ ਭਾਜਪਾ ਮੰਡਲ ਸ਼ਾਹਕੋਟ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਸੋਬਤੀ ਦੀ ਅਗਵਾਈ...
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਚੰਡੀਗੜ੍ਹ, 28 ਫਰਵਰੀ - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਕ ਪਾਸੜ ਬਜਟ ਪਾਸ ਕਰਨ ਲਈ ਅਕਾਲੀ ਭਾਜਪਾ ਵਿਧਾਇਕਾਂ ਨੂੰ ਥਾਣੇ ਡੱਕੀ...
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  1 day ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  1 day ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  1 day ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  1 day ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  1 day ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 10,500 ਨੂੰ ਘਰ ਬਣਾ ਕੇ ਦਿੱਤੇ ਜਾਣਗੇ, ਜਿਸ ਲਈ 125 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਪੰਜਾਬ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ 132 ਕਰੋੜ ਰੁਪਏ ਅਤੇ ਜੇਲ੍ਹ ਸੁਧਾਰ ਤੇ ਸੁਰੱਖਿਆ ਲਈ 25 ਕਰੋੜ ਰੱਖੇ- ਮਨਪ੍ਰੀਤ ਬਾਦਲ
. . .  1 day ago
ਸਰਹੱਦੀ ਖੇਤਰ ਲਈ 200 ਅਤੇ ਕੰਢੀ ਖੇਤਰ ਲਈ 100 ਕਰੋੜ ਰਾਖਵੇਂ ਰੱਖੇ ਗਏ- ਮਨਪ੍ਰੀਤ ਬਾਦਲ
. . .  1 day ago
ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10-10 ਦਿੱਤੇ ਜਾਣਗੇ- ਬਾਦਲ
. . .  1 day ago
ਬਜਟ ਇਜਲਾਸ :ਪੇਂਡੂ ਅਤੇ ਪੰਚਾਇਤਾਂ ਦੇ ਵਿਕਾਸ ਅਤੇ ਸੁਧਾਰ ਲਈ ਰੱਖੇ ਗਏ 3830 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਮੋਹਾਲੀ ਮੈਡੀਕਲ ਕਾਲਜ 2020-21 ਤੋਂ ਸ਼ੁਰੂ ਹੋਵੇਗਾ, ਜਿਸ ਦੇ ਲਈ 157 ਕਰੋੜ ਰਾਖਵੇਂ ਰੱਖੇ ਗਏ- ਬਾਦਲ
. . .  1 day ago
ਬਜਟ ਇਜਲਾਸ : ਪੰਜਾਬ 'ਚ ਰੱਖਿਆ ਸੇਵਾਵਾਂ ਲਈ 29 ਫ਼ੀਸਦੀ ਇਜ਼ਾਫਾ ਕਰਦੇ ਹੋਏ 127 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਤੰਦਰੁਸਤ ਪੰਜਾਬ ਸਿਹਤ ਕੇਂਦਰ 2022 ਤੱਕ ਸਾਰੇ 2950 ਸਬ ਸੈਂਟਰ ਅਪਗ੍ਰੇਡ ਕਰਨ ਦਾ ਉਦੇਸ਼- ਬਾਦਲ
. . .  1 day ago
ਬਜਟ ਇਜਲਾਸ : ਬਜ਼ੁਰਗਾਂ ਦੀ ਸੰਭਾਲ ਲਈ ਬਣਾਇਆ ਜਾਵੇਗਾ ਬੁਢਾਪਾ ਘਰ, ਖ਼ਰਚੇ ਜਾਣਗੇ 5 ਕਰੋੜ- ਬਾਦਲ
. . .  1 day ago
ਪਟਿਆਲਾ 'ਚ ਬਣਾਇਆ ਜਾਵੇਗਾ ਅਤਿ ਆਧੁਨਿਕ ਬੱਸ ਸਟੈਂਡ- ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਮਾਘ ਸੰਮਤ 551
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਬਾਲ ਸੰਸਾਰ

ਬਾਲ ਗੀਤ: ਝੁੱਲ ਵੇ ਤਿਰੰਗਿਆ

ਹੋਰ ਉੱਚਾ ਹੋਰ ਉੱਚਾ,
ਝੁੱਲ ਵੇ ਤਿਰੰਗਿਆ |
ਪੂਜਦੀ ਲੋਕਾਈ ਤੈਨੂੰ,
ਕੁੱਲ ਵੇ ਤਿਰੰਗਿਆ |
ਤੂੰ ਹੀ ਸਾਡਾ ਮਾਣ ਤਾਣ,
ਤੂੰ ਹੀ ਸਾਡੀ ਸ਼ਾਨ |
ਤੇਰੇ ਨਾਲ ਬਣੀ ਹੋਈ,
ਸਾਡੀ ਪਹਿਚਾਣ |
ਮਾਣਦੇ ਆਜ਼ਾਦੀ ਵਾਲੀ,
ਖੁੱਲ੍ਹ ਵੇ ਤਿਰੰਗਿਆ... |
ਰੰਗ ਤੇਰਾ ਕੇਸਰੀ,
ਸਾਧੂਆਂ ਫਕੀਰਾਂ ਦਾ |
ਜਾਨਾਂ ਵਾਰ ਗਏ ਸਭੇ,
ਯੋਧੇ ਸੂਰ-ਬੀਰਾਂ ਦਾ |
ਜਿਨ੍ਹਾਂ ਨੇ ਚੁਕਾਇਆ ਤੇਰਾ,
ਮੁੱਲ ਵੇ ਤਿਰੰਗਿਆ... |
ਹਰਾ ਰੰਗ ਤੇਰਾ ਖੇਤੀ,
ਖਿੜੀ ਹਰਿਆਲੀ ਦਾ |
ਕਣਕਾਂ ਦੇ ਦਾਣਿਆਂ 'ਚ,
ਸਾਂਭੀ ਖ਼ੁਸ਼ਹਾਲੀ ਦਾ |
ਸਰੋ੍ਹਾਆਂ ਦਾ ਰੂਪ ਪੈਂਦਾ,
ਡੁੱਲ੍ਹ ਵੇ ਤਿਰੰਗਿਆ... |
ਚਿੱਟਾ ਰੰਗ ਤੇਰਾ,
ਸੱਚ ਅਮਨ ਅਮਾਨ ਦਾ |

-ਹਰੀ ਕਿ੍ਸ਼ਨ ਮਾਇਰ
398-ਵਿਕਾਸ ਨਗਰ, ਗਲੀ-10, ਪੱਖੋਵਾਲ ਰੋਡ ਲੁਧਿਆਣਾ-141013.
ਮੋਬਾ: 97806-67686

ਕਹਾਣੀ: ਪਾਣੀ ਦੇ ਬੁਲਬੁਲੇ

ਮੀਂਹ ਜ਼ੋਰੋ ਜ਼ੋਰ ਪੈ ਰਿਹਾ ਸੀ | ਘਰ ਦੇ ਪਿਛਲੇ ਵਿਹੜੇ ਵਿਚ ਪਾਣੀ ਇੱਕਠਾ ਹੋ ਗਿਆ ਸੀ | ਦੀਪੂ ਦੀ ਨਿਗ੍ਹਾ ਪਾਣੀ ਵਿਚ ਬਣ ਤੇ ਫੁੱਟ ਰਹੇ ਬੁਲਬਿੁਲਆਂ 'ਤੇ ਪਈ | ਇਹ ਬੁਲਬੁਲੇ ਉਸ ਨੂੰ ਬੜੇ ਚੰਗੇ ਲੱਗ ਰਹੇ ਸਨ | ਇੰਨੇ ਨੂੰ ਮਾਤਾ ਜੀ ਵੀ ਰਸੋਈ ਵਿਚੋਂ ਉਸ ਲਈ ਗਰਮਾ ਗਰਮ ...

ਪੂਰੀ ਖ਼ਬਰ »

ਰਾਸ਼ਟਰੀ ਏਕਤਾ, ਖ਼ੁਸ਼ਹਾਲੀ ਅਤੇ ਸ਼ਾਂਤੀ ਦਾ ਪ੍ਰਤੀਕ: ਤਿਰੰਗਾ ਝੰਡਾ

ਬੱਚਿਓ! ਸਾਡੇ ਦੇਸ਼ ਦੇ ਤਿਰੰਗੇ ਝੰਡੇ ਦੀ ਬੜੀ ਦਿਲਚਸਪ ਕਹਾਣੀ ਹੈ¢ ਇਸ ਝੰਡੇ ਨੂੰ ਪਹਿਲੀ ਵਾਰ 1907 ਈਸਵੀ ਵਿਚ ਕਲਕੱਤਾ (ਅੱਜਕਲ੍ਹ ਕੋਲਕਾਤਾ) ਵਿਖੇ ਹੋਈ ਇਕ ਭਰੀ ਸਭਾ ਵਿਚ ਲਹਿਰਾਇਆ ਗਿਆ ਸੀ¢ ਸੰਨ 1920 ਵਿਚ ਪਹਿਲੇ ਸੰਸਾਰ ਯੁੱਧ ਤੋਂ ਬਾਅਦ ਜਦੋਂ ਅੰਗਰੇਜ਼ ਭਾਰਤ ...

ਪੂਰੀ ਖ਼ਬਰ »

ਅਨਮੋਲ ਵਚਨ

• ਜ਼ਿੰਦਗੀ ਦੀ ਲੜਾਈ ਇਕੱਲੇ ਹੀ ਲੜਨੀ ਪੈਂਦੀ ਹੈ ਕਿਉਂਕਿ ਲੋਕ ਸਿਰਫ਼ ਤਸੱਲੀ ਦਿੰਦੇ ਹਨ, ਸਾਥ ਨਹੀਂ | • ਜਦੋਂ ਤੱਕ ਤੁਸੀਂ ਜੋ ਕਰ ਰਹੇ ਹੋ, ਉਸ ਨੂੰ ਪਸੰਦ ਨਹੀਂ ਕਰਦੇ, ਉਦੋਂ ਤੱਕ ਤੁਸੀਂ ਸਫ਼ਲਤਾ ਨਹੀਂ ਪਾ ਸਕਦੇ | • ਦਿਲ ਦੀ ਗੱਲ ਸਾਫ਼-ਸਾਫ਼ ਕਹਿ ਦੇਣੀ ...

ਪੂਰੀ ਖ਼ਬਰ »

ਚੁਟਕਲੇ

• ਰਾਜੀਵ (ਡਰਾਈਵਰ ਨੂੰ )-ਟੈਕਸੀ ਵਾਲੇ ਜ਼ਰਾ ਜਲਦੀ ਚਲੋ ਨਹੀਂ ਤਾਂ ਮੇਰਾ ਚਿੱਤਰਹਾਰ ਨਿਕਲ ਜਾਵੇਗਾ | ਡਰਾਈਵਰ-ਜੇਕਰ ਮੈਂ ਜ਼ਿਆਦਾ ਤੇਜ਼ ਚਲਾਵਾਂਗਾ ਤਾਂ ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਅਤੇ ਮੇਰੇ ਚਿੱਤਰਾਂ 'ਤੇ ਹਾਰ ਚੜ੍ਹ ਜਾਣ | • ਇਕ ਔਰਤ ਦੁਕਾਨਦਾਰ ਦੇ ...

ਪੂਰੀ ਖ਼ਬਰ »

ਬਾਲ ਸਾਹਿਤ

ਸਫ਼ਰ ਸੋਚਾਂ ਦਾ (ਵਾਰਤਕ ਸੰਗ੍ਰਹਿ) ਲੇਖਿਕਾ : ਡਾ: ਸਤਿੰਦਰਜੀਤ ਕੌਰ ਬੁੱਟਰ ਪ੍ਰਕਾਸ਼ਕ : ਸਾਂਝੀ ਸੁਰ ਪਬਲੀਕੇਸ਼ਨਜ਼ ਰਾਜਪੁਰਾ ਪੰਨੇ : 112, ਮੁੱਲ : 200 ਰੁਪਏ ਸੰਪਰਕ : 81958-05111 ਹਥਲੀ ਪੁਸਤਕ 'ਸਫ਼ਰ ਸੋਚਾਂ ਦਾ' ਡਾ: ਸਤਿੰਦਰਜੀਤ ਕੌਰ ਬੁੱਟਰ ਦੀ ਪੰਜਵੀਂ ਪੁਸਤਕ ਹੈ | ...

ਪੂਰੀ ਖ਼ਬਰ »

ਬਾਲ ਗੀਤ: ਪਛਤਾਵਾ

ਪੜ੍ਹਦੇ ਨੇ ਜੋ ਮੰਨਦੇ ਕਹਿਣਾ | ਉਨ੍ਹਾਂ ਨੇ ਅੱਗੇ ਹੀ ਰਹਿਣਾ | ਜਿਹੜੇ ਨੇ, ਕੰਨੀ ਕਤਰਾਉਂਦੇ | ਸਮਾਂ ਲੰਘਣ 'ਤੇ, ਰਹਿੰਦੇ ਰੋਂਦੇ | ਪੜ੍ਹ ਲੈਂਦੇ ਤਾਂ, ਚੰਗੇ ਰਹਿੰਦੇ | ਪੁੱਛਣ 'ਤੇ, ਅਕਸਰ ਨੇ ਕਹਿੰਦੇ | -ਕਮਲਜੀਤ ਨੀਲੋਂ ਨੀਲੋਂ ਕਲਾਂ (ਲੁਧਿਆਣਾ) | ਮੋਬਾ: ...

ਪੂਰੀ ਖ਼ਬਰ »

ਦੁਨੀਆ ਦੀ ਸਭ ਤੋਂ ਵੱਡੀ ਫਰੇਮ ਬਿਲਡਿੰਗ

ਬੱਚਿਓ, ਅਸੀਂ ਸਾਰੇ ਆਪਣੇ ਘਰ ਦੀਆਂ ਕੰਧਾਂ 'ਤੇ ਪਰਿਵਾਰ, ਰਿਸ਼ਤੇਦਾਰਾਂ ਜਾਂ ਸਕੂਲ ਦੇ ਮਿੱਤਰਾਂ ਦੀ ਗਰੁੱਪ ਫੋਟੋ ਚੰਗੇ ਜਿਹੇ ਫਰੇਮ ਵਿਚ ਲਗਾਉਂਦੇ ਹਾਂ | ਜੋ ਫੋਟੋ ਦੀ ਖ਼ੂਬਸੂਰਤੀ ਨੂੰ ਹੋਰ ਵੀ ਵਧਾ ਦਿੰਦਾ ਹੈ | ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ...

ਪੂਰੀ ਖ਼ਬਰ »

ਬਾਲ ਕਵਿਤਾ: ਮੇਰੀ ਪਤੰਗ

ਇਹ ਹੈ ਮੇਰੀ ਪਿਆਰੀ ਪਤੰਗ¢ ਲਾਲ ਤੇ ਪੀਲ਼ਾ ਇਸ ਦਾ ਰੰਗ¢ ਪਾਪਾ ਜੀ ਨੇ ਬਣਾ ਕੇ ਦਿੱਤੀ ਆਪ ਤਲ਼ਾਮਾ ਪਾ ਕੇ ਦਿੱਤੀ ਸਾਥੀ ਰਹਿਗੇ ਦੇਖ ਕੇ ਦੰਗ ਇਹ ਹੈ ਮੇਰੀ ਪਿਆਰੀ ਪਤੰਗ¢ ਤੁਣਕਾ ਮਾਰਾਂ ਖ਼ੁਸ਼ ਹੋ ਜਾਵੇ ਮਸਤੀ ਵਿਚ ਝੂਮਦੀ ਜਾਵੇ ਲੱਗ ਜਾਣ ਜਿਉਂ ਇਹਦੇ ...

ਪੂਰੀ ਖ਼ਬਰ »

ਬਾਲ ਨਾਵਲ-16: ਨਾਨਕਿਆਂ ਦਾ ਪਿੰਡ

(ਲੜੀ ਜੋੜਨ ਲਈ ਪਿਛਲੇ ਸਨਿਚਰਵਾਰ ਦਾ ਅੰਕ ਦੇਖੋ) ਸਾਮਾਨ ਰੱਖਣ ਤੋਂ ਬਾਅਦ ਸੁਖਮਨੀ ਨੂੰ ਥੋੜ੍ਹੀ ਸ਼ਾਂਤੀ ਹੋ ਗਈ | ਉਸ ਨੂੰ ਪਤਾ ਸੀ ਕਿ ਹੁਣ ਦਸ-ਪੰਦਰਾਂ ਮਿੰਟਾਂ ਵਿਚ ਤੁਰ ਹੀ ਪਵਾਂਗੇ | ਰਹਿਮਤ ਚਾਹ ਬਣਾ ਕੇ ਲੈ ਆਈ | ਸਾਰਿਆਂ ਨੇ ਜਦੋਂ ਚਾਹ ਪੀ ਲਈ ਤਾਂ ਇੰਦਰਪ੍ਰੀਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX