ਤਾਜਾ ਖ਼ਬਰਾਂ


ਅਜਨਾਲਾ ਦੀ ਅਗਵਾ ਹੋਈ ਨੌਜਵਾਨ ਲੜਕੀ ਦੀ ਮਿਲੀ ਲਾਸ਼
. . .  12 minutes ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਅਗਵਾ ਹੋਈ ਅਜਨਾਲਾ ਦੀ ਰਹਿਣ ਵਾਲੀ ਨੌਜਵਾਨ ਲੜਕੀ ਦੀ ਅੰਮ੍ਰਿਤਸਰ ਦੇ ਨੇੜੇ ਇਕ ਨਿੱਜੀ ਸਕੂਲ ਇਕ ਨਿੱਜੀ ਸਕੂਲ ਕੋਲੋਂ ਬੀਤੀ...
ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  22 minutes ago
ਸ਼ਿਮਲਾ, 29 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...
ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, 594 ਨਵੇਂ ਮਾਮਲੇ ਆਏ ਸਾਹਮਣੇ
. . .  34 minutes ago
ਸਿਓਲ, 29 ਫਰਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਤੋਂ ਬਾਅਦ ਹੁਣ ਦੱਖਣੀ ਕੋਰੀਆ ਵੀ ਇਸ ਦੀ ਲਪੇਟ ...
ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  52 minutes ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਪਏ ਮੀਂਹ ਦੇ ਚੱਲਦਿਆਂ ਸਰਹੱਦੀ ਖੇਤਰ 'ਚ ਕਈ ਥਾਵਾਂ 'ਤੇ ਕਿਸਾਨਾਂ...
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  about 1 hour ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  about 1 hour ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਬਰਨਾਲਾ/ਰੂੜੇਕੇ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ) - ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਫ਼ਿਰਕੂ ਹਿੰਸਾ ਦੌਰਾਨ ਮਾਰੇ ਗਏ 27 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ...
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਅਕਤੂਬਰ-ਦਸਬੰਰ 2019 'ਚ ਭਾਰਤ ਦੀ ਆਰਥਿਕ ਵਿਕਾਸ ਦਰ 4.7 ਫ਼ੀਸਦੀ ਰਹੀ। ਇਹ ਅਧਿਕਾਰਕ ਅੰਕੜਾ ਅੱਜ ਸ਼ੁੱਕਰਵਾਰ ਨੂੰ ਜਾਰੀ ...
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਅੱਜ ਜੰਡਿਆਲਾ ਨਕੋਦਰ ਰੋਡ 'ਤੇ ਵਾਪਰੀ ਇੱਕ ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਹੈ। ਨਕੋਦਰ ਵੱਲੋਂ ਆ ਰਹੀ ਸਵਿਫ਼ਟ ਕਾਰ ਜੰਡਿਆਲਾ ਵੱਲੋਂ ਜਾ ਰਹੇ ਮੋਟਰਸਾਈਕਲ ਨਾਲ ਟੱਕਰ...
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  1 day ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  1 day ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  1 day ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  1 day ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  1 day ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 10,500 ਨੂੰ ਘਰ ਬਣਾ ਕੇ ਦਿੱਤੇ ਜਾਣਗੇ, ਜਿਸ ਲਈ 125 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਪੰਜਾਬ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ 132 ਕਰੋੜ ਰੁਪਏ ਅਤੇ ਜੇਲ੍ਹ ਸੁਧਾਰ ਤੇ ਸੁਰੱਖਿਆ ਲਈ 25 ਕਰੋੜ ਰੱਖੇ- ਮਨਪ੍ਰੀਤ ਬਾਦਲ
. . .  1 day ago
ਸਰਹੱਦੀ ਖੇਤਰ ਲਈ 200 ਅਤੇ ਕੰਢੀ ਖੇਤਰ ਲਈ 100 ਕਰੋੜ ਰਾਖਵੇਂ ਰੱਖੇ ਗਏ- ਮਨਪ੍ਰੀਤ ਬਾਦਲ
. . .  1 day ago
ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10-10 ਦਿੱਤੇ ਜਾਣਗੇ- ਬਾਦਲ
. . .  1 day ago
ਬਜਟ ਇਜਲਾਸ :ਪੇਂਡੂ ਅਤੇ ਪੰਚਾਇਤਾਂ ਦੇ ਵਿਕਾਸ ਅਤੇ ਸੁਧਾਰ ਲਈ ਰੱਖੇ ਗਏ 3830 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਮੋਹਾਲੀ ਮੈਡੀਕਲ ਕਾਲਜ 2020-21 ਤੋਂ ਸ਼ੁਰੂ ਹੋਵੇਗਾ, ਜਿਸ ਦੇ ਲਈ 157 ਕਰੋੜ ਰਾਖਵੇਂ ਰੱਖੇ ਗਏ- ਬਾਦਲ
. . .  1 day ago
ਬਜਟ ਇਜਲਾਸ : ਪੰਜਾਬ 'ਚ ਰੱਖਿਆ ਸੇਵਾਵਾਂ ਲਈ 29 ਫ਼ੀਸਦੀ ਇਜ਼ਾਫਾ ਕਰਦੇ ਹੋਏ 127 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਤੰਦਰੁਸਤ ਪੰਜਾਬ ਸਿਹਤ ਕੇਂਦਰ 2022 ਤੱਕ ਸਾਰੇ 2950 ਸਬ ਸੈਂਟਰ ਅਪਗ੍ਰੇਡ ਕਰਨ ਦਾ ਉਦੇਸ਼- ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਮਾਘ ਸੰਮਤ 551
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਤਾਜ਼ਾ ਖ਼ਬਰਾਂ

ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ

ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ਨੂੰ ਇਹ ਸਨਮਾਨ ਲੋਕ ਸਭਾ ਚੋਣਾਂ 2019 ਦੌਰਾਨ ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ ਅਪਣਾਈਆਂ ਆਈ.ਟੀ ਤਕਨੀਕਾਂ ਕਰਨ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਇਸ ਸਨਮਾਨ ਨੂੰ ਹਾਸਲ ਕਰਨ ਵਾਲੇ ਡਾ.ਗਰਗ ਪੰਜਾਬ ਭਰ ਵਿਚ ਇਕਲੌਤੇ ਜ਼ਿਲ੍ਹਾ ਪੁਲਿਸ ਮੁਖੀ ਹਨ।

ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ

ਰਾਜਸਥਾਨ ਵੱਲੋਂ ਹਮਲੇ ਦਾ ਖ਼ਦਸ਼ਾ ਘਟਿਆ-ਪਰ ਸੁਚੇਤ ਰਹਿਣ ਦੀ ਲੋੜ ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ...

ਪੂਰੀ ਖ਼ਬਰ »

2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ

ਮਲੌਦ, 25 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- 2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ 3442 ਤੇ 5178 ਅਧਿਆਪਕਾਂ ਦੀਆਂ ਅਸਾਮੀਆਂ ਵਿਚ ਆਪਣੀ ਨੌਕਰੀ ਸਬੰਧੀ ਪ੍ਰਧਾਨ ਮੈਡਮ ਇੰਦਰਪਾਲ, ਉਪ ਪ੍ਰਧਾਨ ਮੈਡਮ ਰੀਨਾ, ਅਮਰਜੀਤ ਕੌਰ ਤੇ ਪ੍ਰੀਤਪਾਲ ਕੌਰ ਧੂਰੀ ਦੀ ਅਗਵਾਈ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ

ਅਜਨਾਲਾ ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਰਜਿ. ਦੀ ਇੱਕ ਅਹਿਮ ਸੂਬਾ ਪੱਧਰੀ ਮੀਟਿੰਗ 2 ਫਰਵਰੀ (ਐਤਵਾਰ) ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਵੇਗੀ।ਇਸ ਸੰਬੰਧੀ ਅੱਜ ਇੱਥੇ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ...

ਪੂਰੀ ਖ਼ਬਰ »

ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ

ਠੱਠੀ ਭਾਈ, 25 ਜਨਵਰੀ (ਜਗਰੂਪ ਸਿੰਘ ਮਠਾੜੂ)- ਇੱਥੋਂ ਨੇੜਲੇ ਪੈਂਦੇ ਪਿੰਡ ਮੱਲ ਕੇ ਜੋ ਜ਼ਿਲ੍ਹਾ ਮੋਗਾ 'ਚ ਸਥਿਤ ਹੈ ਚ 4 ਨਵੰਬਰ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੀ ਹੋਈ ਬੇਅਦਬੀ ਦੇ ਮਾਮਲੇ ਦੇ ਮੁੱਖ ਗਵਾਹ ਸਾਬਕਾ ਫ਼ੌਜੀ ਸੇਵਕ ਸਿੰਘ ਮੱਲ ਕੇ ਨੇ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਸੁਲਤਾਨਵਿੰਡ 25 ਜਨਵਰੀ (ਗੁਰਨਾਮ ਸਿੰਘ ਬੁੱਟਰ) - ਪੁਲਿਸ ਥਾਣਾ ਸੁਲਤਾਨਵਿੰਡ ਵੱਲੋਂ ਇੱਕ ਔਰਤ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਵਿੰਡ ਦੇ ਮੁਖੀ ਐਸ ਆਈ ਨਰੈਣ ਸਿੰਘ ਨੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ

ਲਹਿਰਾਗਾਗਾ, 25 ਜਨਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਲਹਿਰਾਗਾਗਾ ਸੁਨਾਮ ਮੁੱਖ ਮਾਰਗ 'ਤੇ ਪਿੰਡ ਗੋਬਿੰਦਗੜ੍ਹ ਜੇਜੀਆਂ ਕੋਲ ਵਾਪਰੇ ਸੜਕ ਹਾਦਸੇ ਵਿਚ ਆਲਟੋ ਕਾਰ ਅਤੇ ਸੈਂਟਰੋ ਕਾਰ ਦੀ ਟੱਕਰ ਵਿਚ ਇਕ ਔਰਤ ਦੀ ਮੌਤ ਅਤੇ ਚਾਰ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਮਿਲੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਾਮ ਮੌਕੇ ਪਿੰਡ ਉਦੇਕਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤੇ ਜਾਣ ’ਤੇ ਉਦਘਾਟਨ ਦੀ ਰਸਮ ਕਰਨ ਸਮੇਂ ਗੱਲਬਾਤ ...

ਪੂਰੀ ਖ਼ਬਰ »

ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ

ਨਵੀਂ ਦਿੱਲੀ, 25 ਜਨਵਰੀ - ਭਜਨਪੁਰਾ ਦੇ ਸੁਭਾਸ਼ ਵਿਹਾਰ ਵਿਚ ਭਿਆਨਕ ਹਾਦਸਾ ਹੋ ਗਿਆ। ਇਥੇ ਇਕ ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 5 ਮੌਤਾਂ ਹੋ ਗਈਆਂ ਹਨ ਤੇ ਜਦਕਿ 13 ਬੱਚੇ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿਚ 4 ਵਿਦਿਆਰਥੀ ਤੇ ਇਕ ਅਧਿਆਪਕ ਸ਼ਾਮਲ ਹੈ। ਜ਼ਖਮੀਆਂ ਨੂੰ ...

ਪੂਰੀ ਖ਼ਬਰ »

ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ

ਨਵੀਂ ਦਿੱਲੀ, 25 ਜਨਵਰੀ - ਗਣਤੰਤਰ ਦਿਵਸ 2020 ਲਈ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ ...

ਪੂਰੀ ਖ਼ਬਰ »

ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ

ਚੰਡੀਗੜ੍ਹ, 25 ਜਨਵਰੀ - ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਐਸ.ਆਈ. ਤੇ ਕਿਰਪਾਲ ਸਿੰਘ ਏ.ਐਸ.ਆਈ. ਨੂੰ ਭਲਕੇ ਗਣਤੰਤਰ ਦਿਵਸ ਮੌਕੇ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਅਵਾਰਡ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ

ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ) -ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਮਜ਼ਦੂਰ ਦਾਤਾ ਰਾਮ ਦੀ ਮੌਤ ਹੋ ਗਈ, ਜਦਕਿ ਮਜ਼ਦੂਰ ਰਾਜੂ ਤੇ ਮਨੂੰ ਵਾਸੀ ...

ਪੂਰੀ ਖ਼ਬਰ »

ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਨਿੱਜੀ ਹਸਪਤਾਲ ਵਿਖੇ ਮਲੋਟ ਤੋਂ ਆਯੂਸ਼ਮਾਨ ਸਕੀਮ ਤਹਿਤ ਆਪ੍ਰੇਸ਼ਨ ਕਰਵਾਉਣ ਲਈ ਪਹੁੰਚੀ ਔਰਤ ਨੂੰ ਜਦੋਂ ਹਸਪਤਾਲ ਪ੍ਰਬੰਧਕਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ

ਲਾਹੌਰ, 25 ਜਨਵਰੀ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿਚ ਹੋਣ ਵਾਲੇ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਤਾਂ ਪਾਕਿਸਤਾਨ ਵੀ 2021 ਵਿਸ਼ਵ ਕੱਪ ਲਈ ਆਪਣੀ ਟੀਮ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ

ਜੰਡਿਆਲਾ ਮੰਜਕੀ, 25 ਜਨਵਰੀ (ਸੁਰਜੀਤ ਸਿੰਘ ਜੰਡਿਆਲਾ) - ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਇਲਾਕੇ ਵਿਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਸਬੰਧੀ ਪੁੱਛਣ 'ਤੇ ਪੁਲਿਸ ਚੌਕੀ ਜੰਡਿਆਲਾ ਦੇ ਇੰਚਾਰਜ ਏ.ਐੱਸ.ਆਈ. ...

ਪੂਰੀ ਖ਼ਬਰ »

ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ

ਗੁਰੂ ਹਰ ਸਹਾਏ, 25 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰ ਸਹਾਏ ਸ਼ਹਿਰ ਵਿਚ ਵੱਧ ਰਹੀਆਂ ਚੋਰੀਆਂ ਨੂੰ ਠੱਲ੍ਹ ਪਾਉਣ ਲਈ ਡੀ.ਐੱਸ.ਪੀ ਗੁਰੂ ਹਰ ਸਹਾਏ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿਚ ਸਰਚ ਅਭਿਆਨ ਚਲਾਇਆ ਗਿਆ। ਇਸ ਚਲਾਏ ਗਏ ਸਰਚ ਅਭਿਆਨ ਤਹਿਤ ਗੁਰੂ ਹਰ ਸਹਾਏ ...

ਪੂਰੀ ਖ਼ਬਰ »

ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ

ਨਵੀਂ ਦਿੱਲੀ, 25 ਜਨਵਰੀ- ਦਿੱਲੀ ਦੇ ਭਜਨਪੁਰਾ 'ਚ ਨਿਰਮਾਣ ਅਧੀਨ ਇੱਕ ਇਮਾਰਤ ਦੇ ਡਿੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ 'ਚ ਇੱਕ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ। ਇਸ ਹਾਦਸੇ 'ਚ ਕੁਝ ਵਿਦਿਆਰਥੀਆਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ ਹੈ। ਮੌਕੇ ...

ਪੂਰੀ ਖ਼ਬਰ »

ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ

ਨਵੀਂ ਦਿੱਲੀ, 25 ਜਨਵਰੀ- ਭਾਜਪਾ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਸਕਾਲਰ ਸ਼ਰਜੀਲ ਇਮਾਮ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਾਈ ਹੈ। ਉਨ੍ਹਾਂ 'ਤੇ ਵਿਵਾਦਿਤ ਬਿਆਨ ਦੇਣ ਨੂੰ ਲੈ ਕੇ ਭਾਜਪਾ ਨੇਤਾ ਵਿਵੇਕ ਗਰਗ ਨੇ ਪੁਲਿਸ ਕੋਲ ਸ਼ਿਕਾਇਤ ...

ਪੂਰੀ ਖ਼ਬਰ »

ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ

ਨਵੀਂ ਦਿੱਲੀ, 25 ਜਨਵਰੀ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਲਾਗੂ ਹੋਣ ਦੇ 70 ਸਾਲਾਂ ਬਾਅਦ ਕੁਝ ਲੋਕ ਆਪਣੇ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਨਹੀਂ ਸਮਝਦੇ ਹਨ, ਜਦੋਂਕਿ ਦੁਨੀਆ ਭਰ 'ਚ ਭਾਰਤ ਦੀ ਚੋਣ ਅਤੇ ਲੋਕਤੰਤਰੀ ਪ੍ਰਕਿਰਿਆ ਦੀ ਸ਼ਲਾਘਾ ...

ਪੂਰੀ ਖ਼ਬਰ »

ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ

ਜੈਪੁਰ, 25 ਜਨਵਰੀ- ਰਾਜਸਥਾਨ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਵਿਧਾਨ ਸਭਾ 'ਚ ਪ੍ਰਸਤਾਵ ਪਾਸ ਕੀਤਾ ਹੈ। ਹਾਲਾਂਕਿ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਸਤਾਵ ਪੇਸ਼ ਕਰਨ ਦੌਰਾਨ ਭਾਜਪਾ ਵਲੋਂ ਹੰਗਾਮਾ ਵੀ ਕੀਤਾ ਗਿਆ। ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ

ਮਹਿਲ ਕਲਾਂ, 25 ਜਨਵਰੀ (ਅਵਤਾਰ ਸਿੰਘ ਅਣਖੀ)- ਸ਼੍ਰੋਮਣੀ ਅਕਾਲੀ ਦਲ (ਅ) ਅਤੇ ਦਲ ਖ਼ਾਲਸਾ ਵੱਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਬਣਾਉਣ ਵਿਰੁੱਧ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਕਸਬਾ ਮਹਿਲ ਕਲਾਂ ਦੇ ਮੁੱਖ ਚੌਂਕ ਵਿਚ ਤਿੰਨ ਘੰਟੇ ਟਰੈਫ਼ਿਕ ਜਾਮ ਕਰ ਕੇ ਰੋਸ ...

ਪੂਰੀ ਖ਼ਬਰ »

ਬਟਾਲਾ 'ਚ ਬੰਦ ਰਿਹਾ ਬੇਅਸਰ

ਬਟਾਲਾ, 25 ਜਨਵਰੀ (ਕਾਹਲੋਂ)- ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ ਗਏ ਬੰਦ ਦੇ ਸੱਦੇ ਦਾ ਬਟਾਲਾ ਅਤੇ ਇਸ ਦੇ ਆਸ-ਪਾਸ ਦੇ ਕਸਬਿਆਂ 'ਚ ਬੰਦ ਦਾ ਕੋਈ ਅਸਰ ਦੇਖਣ ਨੂੰ ਨਹੀਂ ਮਿਲਿਆ। ਇਸ ਮੌਕੇ ਇੱਥੇ ਜਨ ਜੀਵਨ ਆਮ ਵਾਂਗ ਚੱਲ ਰਿਹਾ ਹੈ ਅਤੇ ...

ਪੂਰੀ ਖ਼ਬਰ »

ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ

ਨਵੀਂ ਦਿੱਲੀ, 25 ਜਨਵਰੀ- ਚੋਣ ਕਮਿਸ਼ਨ ਨੇ ਭਾਜਪਾ ਨੇਤਾ ਅਤੇ ਦਿੱਲੀ ਦੀ ਮਾਡਲ ਟਾਊਨ ਸੀਟ ਤੋਂ ਪਾਰਟੀ ਦੇ ਉਮੀਦਵਾਰ ਕਪਿਲ ਮਿਸ਼ਰਾ 'ਤੇ 48 ਘੰਟੇ ਤੱਕ ਚੋਣ ਪ੍ਰਚਾਰ ਕਰਨ 'ਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ 'ਤੇ ਲੱਗੀ ਇਹ ਰੋਕ ਅੱਜ ਸ਼ਾਮੀਂ 5 ਵਜੇ ਤੋਂ ਸ਼ੁਰੂ ਹੋਵੇਗੀ। ...

ਪੂਰੀ ਖ਼ਬਰ »

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ

ਨਵੀਂ ਦਿੱਲੀ, 25 ਜਨਵਰੀ- ਭਾਜਪਾ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਚਾਰ ਵਾਰ ਵਿਧਾਇਕ ਰਹੇ ਹਰਸ਼ਰਣ ਸਿੰਘ ਬੱਲੀ ਪਾਰਟੀ ਨੂੰ ਛੱਡ ਅੱਜ ਆਮ ਆਦਮੀ ਪਾਰਟੀ (ਆਪ) 'ਚ ਸ਼ਾਮਲ ਹੋ ਗਏ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ...

ਪੂਰੀ ਖ਼ਬਰ »

ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ

ਲੌਂਗੋਵਾਲ, 25 ਜਨਵਰੀ (ਸ.ਸ.ਖੰਨਾ)- ਸਥਾਨਕ ਜਨਮ ਅਸਥਾਨ ਸ਼ਹੀਦ ਭਾਈ ਮਨੀ ਸਿੰਘ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਵੱਲੋਂ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ

ਨਵੀਂ ਦਿੱਲੀ, 25 ਜਨਵਰੀ- ਭਾਰਤ ਅਤੇ ਬ੍ਰਾਜ਼ੀਲ ਨੇ ਜੈਵਿਕ ਈਧਨ ਅਤੇ ਦੇਸੀ ਗਾਵਾਂ ਦੀ ਪ੍ਰਜਾਤੀ ਦੇ ਪ੍ਰਚਾਰ ਸਣੇ ਆਪਸੀ ਸਹਿਯੋਗ ਦੇ 15 ਸਮਝੌਤਿਆਂ ਤੇ ਸੰਧੀ 'ਤੇ ਅੱਜ ਹਸਤਾਖ਼ਰ ਕੀਤੇ ਅਤੇ ਆਪਣੀ ਰਣਨੀਤਕ ਸਾਂਝੀਦਾਰੀ ਨੂੰ ਵਿਸਥਾਰ ਦੇਣ ਦੇ ਉਦੇਸ਼ ਨਾਲ ਇੱਕ ਵਿਸ਼ਾਲ ਯੋਜਨਾ ...

ਪੂਰੀ ਖ਼ਬਰ »

ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ

ਪਟਿਆਲਾ, 25 ਜਨਵਰੀ (ਅਮਨਦੀਪ ਸਿੰਘ)-ਪਾਕਿਸਤਾਨ 'ਚ ਸਿੱਖ ਕੁੜੀਆਂ ਦੇ ਧਰਮ ਪਰਿਵਰਤਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੋਂ ਸਮਾਂ ਮੰਗਿਆ ਗਿਆ ਕਿ ਉਹ ਪਾਕਿਸਤਾਨ ਜਾਣਾ ਚਾਹੁੰਦੇ ਹਨ। ...

ਪੂਰੀ ਖ਼ਬਰ »

ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ

ਨਵੀਂ ਦਿੱਲੀ, 25 ਜਨਵਰੀ- ਸਾਲ 2012 ਦੇ ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਸ਼ੀ ਮੁਕੇਸ਼ ਕੁਮਾਰ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਉਸ ਦੀ ਦਇਆ ਪਟੀਸ਼ਨ ਨੂੰ ਖ਼ਾਰਜ ਕਰਨ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦੋਸ਼ੀ ਦੀ ...

ਪੂਰੀ ਖ਼ਬਰ »

ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ

ਸ਼ਹਿਣਾ, 25 ਜਨਵਰੀ (ਸੁਰੇਸ਼ ਗੋਗੀ)- ਸ਼ਹਿਣਾ ਨੇੜਲੇ ਸਨਅਤੀ ਕਸਬਾ ਪੱਖੋ ਕੈਂਚੀਆ ਵਿਖੇ ਨਾਗਰਿਕਤਾ ਬਿੱਲ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਦੀ ਅਗਵਾਈ 'ਚ ਨੈਸ਼ਨਲ ਹਾਈਵੇ 'ਤੇ ਚੱਕਾ ਜਾਮ ਕਰ ਕੇ ਧਰਨਾ ਲਗਾਇਆ ਗਿਆ। ਇਸ ਧਰਨੇ 'ਚ ਮੁਸਲਮਾਨ ...

ਪੂਰੀ ਖ਼ਬਰ »

ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ

ਨਵੀਂ ਦਿੱਲੀ, 25 ਜਨਵਰੀ- ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਹਲਕੇ ਤੋਂ ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ ਨੂੰ ਉਨ੍ਹਾਂ ਦੀ ਮੁਹਿੰਮ ਦੇ ਗਾਣੇ 'ਬੱਗਾ ਬੱਗਾ ਹਰ ਜਗ੍ਹਾ' ਲਈ ਨੋਟਿਸ ਜਾਰੀ ਕੀਤਾ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ

ਸ਼ਿਮਲਾ, 25 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅੱਜ ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨ ਧਾਰੀਆਂ ਲਈ 5 ਫ਼ੀਸਦੀ ਮਹਿੰਗਾਈ ਭੱਤਾ ਦੇਣ ਦਾ ਐਲਾਨ ਕੀਤਾ ਹੈ। ਇਹ ਭੱਤਾ 1 ਜੁਲਾਈ, 2019 ਤੋਂ ਲਾਗੂ ...

ਪੂਰੀ ਖ਼ਬਰ »

ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ

ਗੜ੍ਹਸ਼ੰਕਰ, 25 ਜਨਵਰੀ (ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਐੱਸ.ਡੀ.ਐਮ. ਹਰਬੰਸ ਸਿੰਘ ਨੇ ਵੋਟ ਦੀ ਮਹੱਤਤਾ 'ਤੇ ਚਾਨਣਾ ਪਾਉਂਦੇ ਹੋਏ ਵੋਟ ਦੇ ਅਧਿਕਾਰ ਸਬੰਧੀ ਵਿਦਿਆਰਥੀਆਂ ਤੇ ਸਟਾਫ਼ ਨੂੰ ...

ਪੂਰੀ ਖ਼ਬਰ »

ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ

ਨਵੀਂ ਦਿੱਲੀ, 25 ਜਨਵਰੀ- ਕੇਂਦਰੀ ਗ੍ਰਹਿ ਮੰਤਰਾਲੇ ਨੇ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਏ. ਆਈ.) ਨੂੰ ਸੌਂਪ ਦਿੱਤਾ ...

ਪੂਰੀ ਖ਼ਬਰ »

ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ

ਚੋਗਾਵਾ/ਲੋਪੋਕੇ, 25 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ/ਗੁਰਵਿੰਦਰ ਸਿੰਘ ਕਲਸੀ)- ਦਲ ਖਾਲਸਾ ਪੰਜਾਬ ਅਤੇ ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਨਾਗਰਿਕਤਾ ਸੋਧ ਕਾਨੂੰਨ, ਘੱਟ ਗਿਣਤੀਆਂ ਉੱਪਰ ਕੀਤੇ ਜਾ ਰਹੇ ਹਮਲਿਆਂ ਖ਼ਿਲਾਫ਼ ਦਿੱਤੇ ਬੰਦ ਦੇ ਸੱਦੇ ਨੂੰ ਕਸਬਾ ਚੋਗਾਵਾ ਅਤੇ ...

ਪੂਰੀ ਖ਼ਬਰ »

ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ

ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਚੱਲ ਰਹੇ ਰਹੀ ਮੁਠਭੇੜ ਨੂੰ ਲੈ ਕੇ ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ ਨੇ ਇੱਥੇ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਅਤੇ ਦੋ ਹੋਰ ਅੱਤਵਾਦੀਆਂ ਨੂੰ ਘੇਰਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ

ਅਜਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਅਜਨਾਲਾ ਵਿਖੇ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ-ਐਸ.ਡੀ.ਐਮ ਅਜਨਾਲਾ ਡਾ. ਦੀਪਕ ਭਾਟੀਆ ਅਗਵਾਈ 'ਚ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਓਮ ਪ੍ਰਕਾਸ਼ ਦੇ ਉੱਦਮ ਨਾਲ ਕਰਵਾਏ ...

ਪੂਰੀ ਖ਼ਬਰ »

2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ

ਸੰਗਰੂਰ, 25 ਜਨਵਰੀ (ਦਮਨਜੀਤ ਸਿੰਘ)- 2 ਫਰਵਰੀ ਨੂੰ ਸੰਗਰੂਰ ਵਿਖੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਨੂੰ ਲੈ ਕੇ ਹੁਣ ਯੂਥ ਅਕਾਲੀ ਦਲ ਵੱਲੋਂ ਵੀ ਕਮਰ ਕੱਸ ਲਈ ਗਈ ਹੈ। ਸੰਗਰੂਰ ਵਿਖੇ ਅੱਜ ਯੂਥ ਅਕਾਲੀ ਦਲ ਦੇ ਸਕੱਤਰ ਜਰਨਲ ਸਰਬਜੋਤ ਸਿੰਘ ਸਾਬੀ ਦੀ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ

ਮੋਗਾ, 25 ਜਨਵਰੀ (ਗੁਰਤੇਜ ਬੱਬੀ)- ਪਿਛਲੇ ਲੰਬੇ ਸਮੇਂ ਤੋਂ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਨੀਤੀਆਂ ਤੋਂ ਨਾਰਾਜ਼ ਚੱਲੇ ਆ ਰਹੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਡਗਰੂ ਦੇ ਇਤਿਹਾਸਕ ਗੁਰਦੁਆਰਾ ਤੰਬੂ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ

ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਅਤੇ ...

ਪੂਰੀ ਖ਼ਬਰ »

ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ

ਅਟਾਰੀ/ਅਜਨਾਲਾ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ, ਗੁਰਪ੍ਰੀਤ ਸਿੰਘ ਢਿੱਲੋਂ)- ਸਿੱਖ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ ਗਏ ਬੰਦ ਦੇ ਸੱਦਾ ਦਾ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਅਟਾਰੀ ਅਤੇ ਅਜਨਾਲੇ 'ਚ ਕੋਈ ਅਸਰ ...

ਪੂਰੀ ਖ਼ਬਰ »

ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ

ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਟਾਰੀ ਸਥਿਤ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਗਰਲਜ਼ ਹਾਈ ਸਕੂਲ ਅਟਾਰੀ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਲਈ ਰਵਾਨਾ ਹੋ ਗਏ ਹਨ। ਇਸ ਮੌਕੇ ਉਨ੍ਹਾਂ ਵਲੋਂ ਸਕੂਲ ਦੇ ਅਮਲੇ ਦੀ ...

ਪੂਰੀ ਖ਼ਬਰ »

ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ

ਬਾਘਾਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਬਾਘਾਪੁਰਾਣਾ ਸ਼ਹਿਰ ਅੰਦਰ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ। ਸ਼ਹਿਰ 'ਚ ਅੱਜ ਵੀ ਬਾਜ਼ਾਰ, ਸਕੂਲ ਅਤੇ ਹੋਰ ਦਫ਼ਤਰ ਆਮ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ

ਗੁਰੂਹਰਸਹਾਏ/ਗੋਲੂ ਕਾ ਮੋੜ, 25 ਜਨਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ, ਸੁਰਿੰਦਰ ਸਿੰਘ ਪੁਪਨੇਜਾ)- ਨਾਗਰਿਕਤਾ ਸੋਧ ਕਾਨੂੰਨ ਅਤੇ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੁੱਧ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਹੋਰ ਜਥੇਬੰਦੀਆਂ ਵਲੋਂ ਦਿੱਤੇ ਗਏ ...

ਪੂਰੀ ਖ਼ਬਰ »

ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ

ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ, ਰਾਜੇਸ਼ ਕੁਮਾਰ)- ਅਮਰੀਕਾ ਵਿਖੇ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਸ. ਮਨਜੀਤ ਸਿੰਘ ਧਾਲੀਵਾਲ ਅਤੇ ਡਾ. ਗੁਰਮਾਨ ਸਿੰਘ ਸਾਬਕਾ ਡੀਨ ਪੰਜਾਬ ਯੂਨੀਵਰਸਿਟੀ ਨੂੰ ਅੱਜ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ

ਹੁਸ਼ਿਆਰਪੁਰ, 25 ਜਨਵਰੀ (ਬਲਜਿੰਦਰਪਾਲ ਸਿੰਘ)- ਵੱਖ-ਵੱਖ ਸਿੱਖ ਅਤੇ ਦਲਿਤ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਬੰਦ ਦੌਰਾਨ ਜਿੱਥੇ ਦਲ ਖ਼ਾਲਸਾ, ...

ਪੂਰੀ ਖ਼ਬਰ »

ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ

ਅੰਮ੍ਰਿਤਸਰ, 25 ਜਨਵਰੀ (ਹਰਮਿੰਦਰ ਸਿੰਘ)- ਨਾਗਰਿਕਤਾ ਸੋਧ ਕਾਨੂੰਨ ਅਤੇ ਕੇਂਦਰ ਦੀਆਂ ਹੋਰ ਵਧੀਕੀਆਂ ਵਿਰੁੱਧ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਆਪਣੀਆਂ ਹੋਰ ਸਹਿਯੋਗੀ ਜਥੇਬੰਦੀਆਂ ਦੇ ਨਾਲ ਮਿਲ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਉਕਤ ...

ਪੂਰੀ ਖ਼ਬਰ »

ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ

ਤਲਵੰਡੀ ਸਾਬੋ, 25 ਜਨਵਰੀ (ਰਣਜੀਤ ਸਿੰਘ ਰਾਜੂ)- ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅਤੇ ਕਈ ਹੋਰ ਮੰਗਾਂ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਵਲੋਂ ਅੱਜ ਦਿੱਤੇ ਬੰਦ ਦੇ ਸੱਦੇ ਨੂੰ ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਕੋਈ ਹੁੰਗਾਰਾ ਨਹੀਂ ਮਿਲਿਆ। ਸਾਰੇ ਵਪਾਰਕ ...

ਪੂਰੀ ਖ਼ਬਰ »

ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ

ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਅਕਾਲੀ ਦਲ (ਅੰਮ੍ਰਿਤਸਰ), ਦਲ ਖ਼ਾਲਸਾ ਅਤੇ ਹੋਰ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਦੇ ਵਿਰੋਧ 'ਚ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਲੈ ਕੇ ਸ਼ਹਿਰ ਬਰਨਾਲਾ 'ਚ ਰੋਸ ਮਾਰਚ ਕੱਢਿਆ ਗਿਆ ਅਤੇ ...

ਪੂਰੀ ਖ਼ਬਰ »

ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ

ਬੀਜਿੰਗ, 25 ਜਨਵਰੀ- ਚੀਨ ਦੇ ਵੁਹਾਨ ਸ਼ਹਿਰ 'ਚ ਕੋਰੋਨਾ ਵਾਇਰਸ ਕਾਰਨ ਇੱਕ ਡਾਕਟਰ ਦੀ ਮੌਤ ਹੋ ਗਈ। ਕੋਰੋਨਾ ਵਾਇਰਸ ਕਾਰਨ ਕਿਸੇ ਡਾਕਟਰ ਦੇ ਮਰਨ ਦੀ ਇਹ ਪਹਿਲੀ ਘਟਨਾ ਹੈ। ਚੀਨ ਦੀ ਇੱਕ ਮੀਡੀਆ ਰਿਪੋਰਟ ਮੁਤਾਬਕ ਹੁਬੇਈ ਸ਼ਿਨਹੂਆ ਹਸਪਤਾਲ 'ਚ ਕੰਮ ਕਰਦੇ 62 ਸਾਲਾ ਡਾਕਟਰ ...

ਪੂਰੀ ਖ਼ਬਰ »

ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 25 ਜਨਵਰੀ- ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਮੇਸੀਅਸ ਬੋਲਸੋਨਾਰੋ ਨੇ ਅੱਜ ਰਾਜਧਾਨੀ ਦਿੱਲੀ 'ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ...

ਪੂਰੀ ਖ਼ਬਰ »

ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ

ਸੰਗਰੂਰ, 25 ਜਨਵਰੀ (ਧੀਰਜ ਪਸ਼ੋਰੀਆ)- ਕੁਝ ਜਥੇਬੰਦੀਆਂ ਵਲੋਂ ਅੱਜ ਪੰਜਾਬ ਬੰਦ ਦੇ ਸੱਦੇ ਦਾ ਸੰਗਰੂਰ ਵਿਖੇ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ। ਬਾਜ਼ਾਰ ਆਮ ਵਾਂਗ ਖੁੱਲ੍ਹੇ ਹਨ ਅਤੇ ਆਵਾਜਾਈ ਰੋਜ਼ਾਨਾ ਦੀ ਤਰ੍ਹਾਂ ਚੱਲ ਰਹੀ ਹੈ। ਕਾਬਲੇ-ਗ਼ੌਰ ਹੈ ਕਿ ਇਹ ਬੰਦ ਦਾ ਸੱਦਾ ...

ਪੂਰੀ ਖ਼ਬਰ »

ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ

ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਐੱਸ. ਟੀ. ਐੱਫ. ਬਾਰਡਰ ਰੇਂਜ ਦੇ ਸਬ ਇੰਸਪੈਕਟਰ ਪ੍ਰਭਜੀਤ ਸਿੰਘ, ਥਾਣੇਦਾਰ ਵਿਜੇ ਕੁਮਾਰ, ਹੌਲਦਾਰ ਗੁਰਪ੍ਰਤਾਪ ਸਿੰਘ ਹੋਰ ਪੁਲਸ ਪਾਰਟੀ ਨੇ 400 ਗ੍ਰਾਮ ਹੈਰੋਇਨ ਸਣੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ

ਅਟਾਰੀ, 25 ਜਨਵਰੀ (ਅ. ਬ.)- ਸਿੱਖਿਆ ਸਕੱਤਰ ਪੰਜਾਬ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਵਲੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਸਮੇਂ ਉਹ ਅਟਾਰੀ ਦੇ ਸੀਨੀਅਰ ਸੈਕੰਡਰੀ ਸਕੂਲ 'ਚ ਹਨ। ...

ਪੂਰੀ ਖ਼ਬਰ »

ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ

ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਹੈ। ਪੁਲਿਸ ਅਤੇ ਸੁਰੱਖਿਆ ਬਲ ਮੌਕੇ 'ਤੇ ਮੌਜੂਦ ...

ਪੂਰੀ ਖ਼ਬਰ »

ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ

ਅੰਕਾਰਾ, 25 ਜਨਵਰੀ- ਤੁਰਕੀ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ ਜਿਸ ਕਾਰਨ ਤੁਰਕੀ 'ਚ ਕਈ ਇਮਾਰਤਾਂ ਢਹਿ ਢੇਰੀ ਹੋ ਗਈਆਂ। ਭੁਚਾਲ ਦੀ ਲਪੇਟ 'ਚ ਆਉਣ ਕਾਰਨ ਹੁਣ ਤੱਕ 18 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 200 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਪ੍ਰਭਾਵਿਤ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ

ਬੀਜਿੰਗ, 25 ਜਨਵਰੀ -ਚੀਨ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 41 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਚੁੱਕੀ ਹੈ। ਚੀਨ ਨੇ 13 ਸ਼ਹਿਰਾਂ 'ਚ ਯਾਤਰਾ ਪਾਬੰਦੀ ਲਾ ਦਿੱਤੀ ਹੈ। ਚੀਨ 'ਚ ਸਥਿਤ ਭਾਰਤੀ ਦੂਤਘਰ ਨੇ ਕੋਰੋਨਾ ਵਾਇਰਸ ਫੈਲਣ ਕਾਰਨ ਗਣਤੰਤਰ ਦਿਵਸ ਸਮਾਰੋਹ ਰੱਦ ਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX