ਤਾਜਾ ਖ਼ਬਰਾਂ


ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਮੀਂਹ ਕਾਰਨ ਜ਼ਮੀਨ 'ਤੇ ਵਿਛੀ
. . .  3 minutes ago
ਅਜਨਾਲਾ, 29 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਪਏ ਮੀਂਹ ਦੇ ਚੱਲਦਿਆਂ ਸਰਹੱਦੀ ਖੇਤਰ 'ਚ ਕਈ ਥਾਵਾਂ 'ਤੇ ਕਿਸਾਨਾਂ...
ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  35 minutes ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  51 minutes ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਬਰਨਾਲਾ/ਰੂੜੇਕੇ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ) - ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਫ਼ਿਰਕੂ ਹਿੰਸਾ ਦੌਰਾਨ ਮਾਰੇ ਗਏ 27 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ...
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਅਕਤੂਬਰ-ਦਸਬੰਰ 2019 'ਚ ਭਾਰਤ ਦੀ ਆਰਥਿਕ ਵਿਕਾਸ ਦਰ 4.7 ਫ਼ੀਸਦੀ ਰਹੀ। ਇਹ ਅਧਿਕਾਰਕ ਅੰਕੜਾ ਅੱਜ ਸ਼ੁੱਕਰਵਾਰ ਨੂੰ ਜਾਰੀ ...
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਅੱਜ ਜੰਡਿਆਲਾ ਨਕੋਦਰ ਰੋਡ 'ਤੇ ਵਾਪਰੀ ਇੱਕ ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਹੈ। ਨਕੋਦਰ ਵੱਲੋਂ ਆ ਰਹੀ ਸਵਿਫ਼ਟ ਕਾਰ ਜੰਡਿਆਲਾ ਵੱਲੋਂ ਜਾ ਰਹੇ ਮੋਟਰਸਾਈਕਲ ਨਾਲ ਟੱਕਰ...
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਸ਼ਾਹਕੋਟ, 28 ਫਰਵਰੀ (ਸਚਦੇਵਾ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਗਊ ਮਾਤਾ ਖ਼ਿਲਾਫ਼ ਦਿੱਤੇ ਗਏ ਬਿਆਨ ਦੇ ਵਿਰੋਧ 'ਚ ਅੱਜ ਸ਼ਾਹਕੋਟ 'ਚ ਭਾਜਪਾ ਮੰਡਲ ਸ਼ਾਹਕੋਟ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਸੋਬਤੀ ਦੀ ਅਗਵਾਈ...
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਚੰਡੀਗੜ੍ਹ, 28 ਫਰਵਰੀ - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਕ ਪਾਸੜ ਬਜਟ ਪਾਸ ਕਰਨ ਲਈ ਅਕਾਲੀ ਭਾਜਪਾ ਵਿਧਾਇਕਾਂ ਨੂੰ ਥਾਣੇ ਡੱਕੀ...
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਉੱਤਰ ਪੂਰਬੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕਾ ਸ਼ਿਵ ਵਿਹਾਰ ਵਿਖੇ ਹਿੰਸਾ ਪ੍ਰਭਾਵਿਤ ਲੋਕਾਂ ਨੂੰ ਲੰਗਰ...
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  1 day ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  1 day ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  1 day ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  1 day ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  1 day ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 10,500 ਨੂੰ ਘਰ ਬਣਾ ਕੇ ਦਿੱਤੇ ਜਾਣਗੇ, ਜਿਸ ਲਈ 125 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਪੰਜਾਬ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ 132 ਕਰੋੜ ਰੁਪਏ ਅਤੇ ਜੇਲ੍ਹ ਸੁਧਾਰ ਤੇ ਸੁਰੱਖਿਆ ਲਈ 25 ਕਰੋੜ ਰੱਖੇ- ਮਨਪ੍ਰੀਤ ਬਾਦਲ
. . .  1 day ago
ਸਰਹੱਦੀ ਖੇਤਰ ਲਈ 200 ਅਤੇ ਕੰਢੀ ਖੇਤਰ ਲਈ 100 ਕਰੋੜ ਰਾਖਵੇਂ ਰੱਖੇ ਗਏ- ਮਨਪ੍ਰੀਤ ਬਾਦਲ
. . .  1 day ago
ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10-10 ਦਿੱਤੇ ਜਾਣਗੇ- ਬਾਦਲ
. . .  1 day ago
ਬਜਟ ਇਜਲਾਸ :ਪੇਂਡੂ ਅਤੇ ਪੰਚਾਇਤਾਂ ਦੇ ਵਿਕਾਸ ਅਤੇ ਸੁਧਾਰ ਲਈ ਰੱਖੇ ਗਏ 3830 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਮੋਹਾਲੀ ਮੈਡੀਕਲ ਕਾਲਜ 2020-21 ਤੋਂ ਸ਼ੁਰੂ ਹੋਵੇਗਾ, ਜਿਸ ਦੇ ਲਈ 157 ਕਰੋੜ ਰਾਖਵੇਂ ਰੱਖੇ ਗਏ- ਬਾਦਲ
. . .  1 day ago
ਬਜਟ ਇਜਲਾਸ : ਪੰਜਾਬ 'ਚ ਰੱਖਿਆ ਸੇਵਾਵਾਂ ਲਈ 29 ਫ਼ੀਸਦੀ ਇਜ਼ਾਫਾ ਕਰਦੇ ਹੋਏ 127 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਤੰਦਰੁਸਤ ਪੰਜਾਬ ਸਿਹਤ ਕੇਂਦਰ 2022 ਤੱਕ ਸਾਰੇ 2950 ਸਬ ਸੈਂਟਰ ਅਪਗ੍ਰੇਡ ਕਰਨ ਦਾ ਉਦੇਸ਼- ਬਾਦਲ
. . .  1 day ago
ਬਜਟ ਇਜਲਾਸ : ਬਜ਼ੁਰਗਾਂ ਦੀ ਸੰਭਾਲ ਲਈ ਬਣਾਇਆ ਜਾਵੇਗਾ ਬੁਢਾਪਾ ਘਰ, ਖ਼ਰਚੇ ਜਾਣਗੇ 5 ਕਰੋੜ- ਬਾਦਲ
. . .  1 day ago
ਪਟਿਆਲਾ 'ਚ ਬਣਾਇਆ ਜਾਵੇਗਾ ਅਤਿ ਆਧੁਨਿਕ ਬੱਸ ਸਟੈਂਡ- ਬਾਦਲ
. . .  1 day ago
ਬਜਟ ਇਜਲਾਸ : 54.50 ਕਿ.ਮੀ ਲੰਬਾ ਸ੍ਰੀ ਗੁਰੂ ਤੇਗ਼ ਬਹਾਦਰ ਮਾਰਗ ਸ੍ਰੀ ਅਨੰਦਪੁਰ ਸਾਹਿਬ ਤੋਂ ਬੰਗਾ ਤੱਕ ਬਣਾਇਆ ਜਾਵੇਗਾ -ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਮਾਘ ਸੰਮਤ 551
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਤਮ-ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫ੍ਰੈਂਕਲਿਨ ਰੂਜ਼ਵੈਲਟ

ਹਰਿਆਣਾ / ਹਿਮਾਚਲ

ਗਣਤੰਤਰ ਦਿਵਸ ਮੌਕੇ ਹੋਣ ਵਾਲੇ ਪ੍ਰੋਗਰਾਮ ਦਾ ਡਿਪਟੀ ਕਮਿਸ਼ਨਰ ਵਲੋਂ ਨਿਰੀਖਣ

ਸਿਰਸਾ, 24 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਵਿਦਿਆਰਥੀਆਂ ਵਲੋਂ ਫ਼ੁਲ ਡਰੈੱਸ ਰਿਹਰਸਲ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਫ਼ੁਲ ਡਰੈੱਸ ਰਿਹਰਸਲ ਦਾ ਨਿਰੀਖਣ ਕੀਤਾ | ਜ਼ਿਲ੍ਹਾ ਪੱਧਰੀ ਹੋਣ ਵਾਲੇ ਇਸ ਸਮਾਗਮ ਵਿਚ ਵੱਖ-ਵੱਖ ਸਕੂਲਾਂ ਦੇ ਦੋ ਹਜ਼ਾਰ ਤੋਂ ਜ਼ਿਆਦਾ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੇ ਪੀ ਟੀ ਪਰੇਡ ਤੇ ਸਭਿਆਚਾਰਕ ਪ੍ਰੋਗਰਾਮ ਵਿਚ ਹਿੱਸਾ ਲਿਆ | ਡਿਪਟੀ ਕਮਿਸ਼ਨਰ ਅਸ਼ੋਕ ਕੁਮਾਰ ਗਰਗ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਹੋਣਗੇ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸ਼ਹੀਦਾਂ ਅਤੇ ਸੁਤੰਤਰਤਾ ਸੈਨਾਨੀਆਂ ਤੇ ਉਨ੍ਹਾਂ ਦੇ ਪਰਿਵਾਰਾਂ, ਬਿਹਤਰੀਨ ਕੰਮ ਕਰਨ ਵਾਲੇ ਵਿਅਕਤੀਆਂ, ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਿਹਤ ਵਿਭਾਗ, ਬਾਗ਼ਬਾਨੀ ਵਿਭਾਗ, ਵਣ ਵਿਭਾਗ, ਐੱਫ. ਐੱਫ. ਡੀ. ਏ., ਮਿਲਕ ਪਲਾਂਟ, ਖੇਤੀ ਵਿਭਾਗ, ਬਿਜਲੀ ਵਿਭਾਗ, ਟਰੈਫ਼ਿਕ ਪੁਲਿਸ, ਸਮਾਜ ਕਲਿਆਣ ਵਿਭਾਗ, ਹੈਫੇਡ ਵਿਭਾਗ, ਰੁਜ਼ਗਾਰ ਵਿਭਾਗ, ਬਾਲ ਕਲਿਆਣ ਪਰਿਸ਼ਦ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਸਿੱਖਿਆ ਵਿਭਾਗ, ਜਨ ਸਿਹਤ ਵਿਭਾਗ ਵਲੋਂ ਝਾਕੀਆਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ | ਪਰੇਡ ਵਿਚ ਮਹਿਲਾ ਪੁਲਿਸ ਬਲ, ਪੁਲਿਸ ਬਲ, ਹੋਮ ਗਾਰਡ, ਵੱਖ-ਵੱਖ ਸਕੂਲਾਂ ਦੇ ਐੱਨ. ਸੀ. ਸੀ. ਅਤੇ ਐੱਨ. ਐਸ. ਐਸ. ਦੀ ਟੁਕੜੀਆਂ ਨੇ ਪਰੇਡ ਦੀ ਰਿਹਰਸਲ ਕੀਤੀ | ਇਸ ਮੌਕੇ 'ਤੇ ਐੱਸ. ਪੀ. ਡਾ. ਅਰੁਣ ਸਿੰਘ, ਐੱਸ. ਡੀ. ਐੱਮ. ਜੈਵੀਰ ਯਾਦਵ ਸਮੇਤ ਅਨੇਕ ਅਧਿਕਾਰੀ ਮੌਜੂਦ ਸਨ |

ਤਹਿਬਜ਼ਾਰੀ ਸ਼ਾਖਾ ਨੇ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਏ

ਲੁਧਿਆਣਾ, 24 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕੀਤੀ ਜਾ ਰਹੀ ਕਾਰਵਾਈ ਤਹਿਤ ਬੁੱਧਵਾਰ ਸ਼ਾਮ ਨੂੰ ਜ਼ੋਨਲ ਕਮਿਸ਼ਨਰ ਮੈਡਮ ਸ਼ਵਾਤੀ ਟਿਵਾਣਾ ਨੇ ਮੈਟਰੋ ਰੋਡ 'ਤੇ ਲੱਗੀਆਂ ਰੇਹੜ੍ਹੀਆਂ ਹਟਾਉਣ ਲਈ ...

ਪੂਰੀ ਖ਼ਬਰ »

ਮੌੜ ਬੰਬ ਬਲਾਸਟ ਮਾਮਲਾ

ਪੰਜਾਬ ਪੁਲਿਸ ਨੇ ਤੀਜੀ ਵਾਰ ਸਿਰਸਾ 'ਚ ਵੱਖ-ਵੱਖ ਦਫ਼ਤਰਾਂ ਦਾ ਰਿਕਾਰਡ ਫਰੋਲਿਆ

ਸਿਰਸਾ, 24 ਜਨਵਰੀ (ਨਿੱਜੀ ਪੱਤਰ ਪ੍ਰੇਰਕ)-ਮੌੜ ਬੰਬ ਬਲਾਸਟ ਦੇ ਮਾਮਲੇ 'ਚ ਅੱਜ ਪੰਜਾਬ ਪੁਲੀਸ ਦੀ ਐੱਸ.ਆਈ.ਟੀ. ਸਿਰਸਾ ਪੁੱਜੀ ਅਤੇ ਕਈ ਦਫ਼ਤਰਾਂ ਦਾ ਰਿਕਾਰਡ ਫਰੋਲਿਆ | ਟੀਮ ਦੀ ਅਗਵਾਈ ਐਸਆਈ ਗੁਰਦਰਸ਼ਨ ਸਿੰਘ ਕਰ ਰਹੇ ਸਨ | ਇਸ ਦੌਰਾਨ ਟੀਮ ਨੇ ਪੈੱ੍ਰਸ ਤੋਂ ਦੂਰੀ ਬਣਾਈ ...

ਪੂਰੀ ਖ਼ਬਰ »

ਬਾਗਬਾਨੀ ਫ਼ਸਲਾਂ ਖੇਤੀ ਵਿਭਿੰਨਤਾ ਦਾ ਬਿਹਤਰ ਰਾਹ ਹਨ-ਡਾ. ਢਿੱਲੋਂ

ਲੁਧਿਆਣਾ, 24 ਜਨਵਰੀ (ਕਵਿਤਾ ਖੁੱਲਰ)-ਪੀ.ਏ.ਯੂ. ਦੇ ਪਾਲ ਆਡੀਟੋਰੀਅਮ ਵਿਚ ਖੋਜ ਅਤੇ ਪਸਾਰ ਮਾਹਿਰਾਂ ਦੀ ਵਰਕਸ਼ਾਪ ਆਰੰਭ ਹੋਈ | ਰਾਸ਼ਟਰੀ ਬਾਗਬਾਨੀ ਮਿਸ਼ਨ, ਪੀ.ਏ.ਯੂ., ਨਿਰਦੇਸ਼ਕ ਪਸਾਰ ਸਿੱਖਿਆ ਅਤੇ ਪੰਜਾਬ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਸ਼ੁਰੂ ਹੋਈ ਦੋ ਰੋਜ਼ਾ ...

ਪੂਰੀ ਖ਼ਬਰ »

ਗਣਤੰਤਰ ਦਿਵਸ ਨੂੰ ਲੈ ਕੇ ਜ਼ਿਲ੍ਹਾ ਕੁਰੂਕਸ਼ੇਤਰ 'ਚ ਕੀਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ

ਸ਼ਾਹਬਾਦ ਮਾਰਕੰਡਾ, 24 ਜਨਵਰੀ (ਅਵਤਾਰ ਸਿੰਘ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਣਤੰਤਰਤਾ ਦਿਵਸ ਦਾ ਜ਼ਿਲ੍ਹਾ ਪੱਧਰੀ ਤਿਉਹਾਰ ਬੜੀ ਧੂਮਧਾਮ ਨਾਲ ਨਵੀਂ ਅਨਾਜ ਮੰਡੀ ਕੁਰੂਕਸ਼ੇਤਰ ਵਿਚ ਮਨਾਇਆ ਜਾਵੇਗਾ | ਗਣਤੰਤਰਤਾ ਦਿਵਸ ਪਰੇਡ ਦੇ ਸਬੰਧ ਵਿਚ ਸੁਰੱਖਿਆ ਵਿਵਸਥਾ ...

ਪੂਰੀ ਖ਼ਬਰ »

ਹੈਰੋਇਨ ਤੇ ਚੂਰਾ ਪੋਸਤ ਸਮੇਤ 2 ਕਾਬੂ

ਟੋਹਾਣਾ, 24 ਜਨਵਰੀ (ਗੁਰਦੀਪ ਸਿੰਘ ਭੱਟੀ)-ਜਾਖ਼ਲ ਪੁਲਿਸ ਨੇ ਪਿੰਡ ਮੁੰਦਲੀਆਂ ਤੋਂ ਚੂਰਾ ਪੋਸਤ ਤਸਕਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 3.7 ਕਿੱਲੋ ਚੂਰਾ ਪੋਸਤ ਬਰਾਮਦ ਕੀਤਾ ਹੈ | ਥਾਣੇਦਾਰ ਰਛਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਸ਼ਨਾਖ਼ਤ ਪਿੰਡ ਚਾਂਦਪੂਰਾ ...

ਪੂਰੀ ਖ਼ਬਰ »

ਸੈਸ਼ਨ ਜੱਜ ਵਲੋਂ ਬਾਗਵਾਨ ਤੇ ਬਾਲ ਭਵਨ ਦਾ ਦੌਰਾ

ਫ਼ਤਿਹਾਬਾਦ, 24 ਜਨਵਰੀ (ਹਰਬੰਸ ਸਿੰਘ ਮੰਡੇਰ)-ਜ਼ਿਲ੍ਹਾ ਤੇ ਸੈਸ਼ਨ ਜੱਜ ਏ. ਕੇ. ਜੈਨ ਨੇ ਮਾਜਰਾ ਰੋਡ ਸਥਿਤ ਬਾਗਵਾਨ ਅਤੇ ਬਾਲ ਭਵਨ ਦਾ ਦੌਰਾ ਕੀਤਾ ਅਤੇ ਬਾਗਵਾਨ ਵਿਚ ਮੌਜੂਦ ਬਜ਼ੁਰਗਾਂ ਦੀਆਂ ਮੁਸ਼ਕਲਾਂ ਸੁਣੀਆਂ¢ ਇਸ ਮੌਕੇ ਉਨ੍ਹਾਂ ਬਜ਼ੁਰਗਾਂ ਦੀਆਂ ਜ਼ਰੂਰਤਾਂ ...

ਪੂਰੀ ਖ਼ਬਰ »

ਸਰਕਾਰੀ ਮਹਿਲਾ ਕਾਲਜ 'ਚ ਵਿਦਿਆਰਥਣਾਂ ਨੂੰ ਵੋਟ ਬਣਵਾਉਣ ਲਈ ਕੀਤਾ ਪ੍ਰੇਰਿਤ

ਸਿਰਸਾ, 24 ਜਨਵਰੀ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਸਰਕਾਰੀ ਮਹਿਲਾ ਕਾਲਜ ਵਿਚ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥਣਾਂ ਨੂੰ ਆਪਣੀ ਵੋਟ ਬਣਵਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਦੌਰਾਨ ਵਿਦਿਆਰਥਣਾਂ ਵਲੋਂ ਸਮਾਜਿਕ ਬੁਰਾਈਆਂ ਿਖ਼ਲਾਫ਼ ਜਾਗਰੂਕਤਾ ਰੈਲੀ ...

ਪੂਰੀ ਖ਼ਬਰ »

ਡੇਢ ਕਿੱਲੋ ਅਫ਼ੀਮ ਸਮੇਤ ਕਾਰ ਤਸਕਰ ਕਾਬੂ

ਟੋਹਾਣਾ, 24 ਜਨਵਰੀ (ਗੁਰਦੀਪ ਸਿੰਘ ਭੱਟੀ)-ਜਿਲ੍ਹਾ ਪੁਲਿਸ ਦੀ ਸੀ.ਆਈ.ਏ. ਟੀਮ ਨੇ ਸੜਕ ਨਾਕੇ ਦੌਰਾਨ ਕਾਰ ਸਵਾਰ ਦੋ ਨਸ਼ਾ ਤਸਕਰਾਂ ਕੋਲੋਂ ਡੇਢ ਕਿਲੋ ਅਫ਼ੀਮ ਬਰਾਮਦ ਕਰਕੇ ਕਾਰ ਕਬਜੇ ਵਿਚ ਲੈ ਕੇ ਦੋ ਤਸਕਰਾਂ ਵਿਰੁੱਧ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਬੁਲਾਰੇ ਨੇ ...

ਪੂਰੀ ਖ਼ਬਰ »

ਕਰਮਚਾਰੀ ਦੀ ਕਰੰਟ ਨਾਲ ਮੌਤ

ਟੋਹਾਣਾ, 24 ਜਨਵਰੀ (ਗੁਰਦੀਪ ਸਿੰਘ ਭੱਟੀ)-ਇੱਥੋਂ ਦੇ ਪਿੰਡ ਬੋਦੀਵਾਲ ਵਿਚ ਜਨਸਿਹਤ ਵਿਭਾਗ ਲਈ ਕੰਮ ਕਰਦੀ ਸਰਵੇ ਟੀਮ ਦੇ ਇਕ ਮੈਂਬਰ ਨੂੰ ਬਿਜਲੀ ਦਾ ਕਰੰਟ ਲੱਗਣ 'ਤੇ ਉਸਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਸਰਵੇ ਟੀਮ ਨਿੱਜੀ ਕੰਪਨੀ ਨਾਲ ਸੰਬੰਧਿਤ ਸੀ | ਕਰਮਚਾਰੀ ...

ਪੂਰੀ ਖ਼ਬਰ »

ਡੀ. ਸੀ. ਦਾ ਤਬਾਦਲਾ ਰੁਕਵਾਉਣ ਲਈ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਆਗੂ ਉੱਪ ਮੁੱਖ ਮੰਤਰੀ ਨੂੰ ਮਿਲੇ

ਸਿਰਸਾ, 24 ਜਨਵਰੀ (ਭੁਪਿੰਦਰ ਪੰਨੀਵਾਲੀਆ)-ਡਿਪਟੀ ਕਮਿਸ਼ਨਰ ਅਸ਼ੋਕ ਕੁਮਾਰ ਗਰਗ ਦਾ ਤਬਾਦਲਾ ਰੁਕਵਾਉਣ ਲਈ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਦੇ ਆਗੂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੂੰ ਮਿਲੇ ਅਤੇ ਆਪਣਾ ਮੰਗ ਪੱਤਰ ਸੌਾਪਿਆ | ਸਿਰਸਾ ਦੇ ਡਿਪਟੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਪੰਜ ਲਾਪਤਾ

ਸ਼ਾਹਬਾਦ ਮਾਰਕੰਡਾ, 24 ਜਨਵਰੀ (ਅਵਤਾਰ ਸਿੰਘ)-ਜ਼ਿਲ੍ਹਾ ਕੁਰੂਕਸ਼ੇਤਰ ਵਿਚ ਵੱਖ-ਵੱਖ ਥਾਂ ਤੋਂ ਪੰਜ ਜਣਿਆ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਨਿਊ ਕਾਲੋਨੀ ਥਾਨੇਸਰ ਵਾਸੀ ਇਕ ਵਿਅਕਤੀ ਨੇ ਥਾਣਾ ਸ਼ਹਿਰ ਥਾਨੇਸਰ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਹੈਰੋਇਨ ਸਮੇਤ 3 ਜਣੇ ਕਾਬੂ

ਸਿਰਸਾ, 24 ਜਨਵਰੀ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਤਿੰਨ ਜਣਿਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜੇ ਗਏ ਗਏ ਵਿਅਕਤੀਆਂ ਦੀ ਪਛਾਣ ਸਤੀਸ਼ ਤੇ ਸੁਨੀਲ ਵਾਸੀ ਜੋਧਕਾਂ ਅਤੇ ਮਹਾਂਵੀਰ ਵਾਸੀ ਹਸੀਵਾਲ ਜ਼ਿਲ੍ਹਾ ਚੁਰੂ ...

ਪੂਰੀ ਖ਼ਬਰ »

ਸਨਮੀਤ ਕੌਰ ਵਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ

ਨੀਲੋਖੇੜੀ, 24 ਜਨਵਰੀ (ਅਹੂਜਾ)-ਸ਼ਹਿਰ ਵਿਚ ਵਿਕਾਸ ਕਾਰਜਾਂ ਨੂੰ ਰਫ਼ਤਾਰ ਦੇਣ ਲਈ ਨਗਰ ਕੌਾਸਲ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਨਗਰ ਕੌਾਸਲ ਪ੍ਰਧਾਨ ਸਨਮੀਤ ਕੌਰ ਅਹੂਜਾ ਵਲੋਂ ਕੀਤੀ ਗਈ | ਜਾਣਕਾਰੀ ਦਿੰਦਿਆਂ ਨਗਰ ਕੌਾਸਲ ਸਕੱਤਰ ਜਤਿੰਦਰ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਗਰਲਜ਼ ਵਿਖੇ ਜਾਗਰੂਕਤਾ ਕੈਂਪ ਲਗਾਇਆ

ਯਮੁਨਾਨਗਰ, 24 ਜਨਵਰੀ (ਗੁਰਦਿਆਲ ਸਿੰਘ ਨਿਮਰ)-ਰਾਸ਼ਟਰੀ ਬਾਲਿਕਾ ਦਿਵਸ ਮੌਕੇ ਡੀ. ਏ. ਵੀ. ਕਾਲਜ ਗਰਲਜ਼ ਵਿਖੇ ਇਕ ਰੋਜ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਿਟੀ ਯਮੁਨਾਨਗਰ ਦੀ ਲੀਗਲ ਐਾਡ ਕੌਾਸਲ ਐਡਵੋਕੇਟ ਸੋਨੀਆ ਰੋਹਿਲਾ ...

ਪੂਰੀ ਖ਼ਬਰ »

ਅਲਕਾ ਗਰਗ ਦੀ ਅਗਵਾਈ 'ਚ ਰਾਸ਼ਟਰੀ ਬਾਲਿਕਾ ਦਿਵਸ ਮਨਾਇਆ

ਜਗਾਧਰੀ, 24 ਜਨਵਰੀ (ਜਗਜੀਤ ਸਿੰਘ)-'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਦੀ ਬ੍ਰਾਂਡ ਅੰਬੈਸਡਰ ਅਲਕਾ ਗਰਗ ਨੇ ਰਾਸਟਰੀ ਬਾਲਿਕਾ ਦਿਵਸ 'ਤੇ ਸਾਰਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਵਿਚ ਧੀਆਂ ਦੀ ਘੱਟ ਰਹੀ ਗਿਣਤੀ ਨੂੰ ਵੇਖਦਿਆਂ ਲੜਕੀਆਂ ਨੂੰ ਉਤਸ਼ਾਹਿਤ ਕਰਨ ...

ਪੂਰੀ ਖ਼ਬਰ »

ਸੀ. ਏ. ਏ, ਐਨ. ਆਰ. ਸੀ. ਅਤੇ ਐਨ. ਪੀ. ਆਰ. ਿਖ਼ਲਾਫ਼ ਮੋਰਚਾਬੰਦੀ ਲਈ ਮੀਟਿੰਗ

ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ)-ਕੇਂਦਰ ਸਰਕਾਰ ਵਲੋਂ ਲਿਆਂਦੇ ਕਾਲੇ ਕਾਨੂੰਨ ਸੀ. ਏ. ਏ, ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਿਖ਼ਲਾਫ਼ ਮਹਾਰਾਜਾ ਰਣਜੀਤ ਬਾਗ਼ ਵਿਚ ਕਾਮਰੇਡ ਮੋਹਨ ਸਿੰਘ ਧਮਾਣਾ ਦੀ ਅਗਵਾਈ ਦੇ ਵਿਚ ਵੱਖ-ਵੱਖ ਪਾਰਟੀਆਂ ਅਤੇ ਜਥੇਬੰਦੀਆਂ ਦੀ ...

ਪੂਰੀ ਖ਼ਬਰ »

ਚਾਈਨਾ ਡੋਰ ਨਾਲ ਐਕਟਿਵਾ ਸਵਾਰ ਜ਼ਖ਼ਮੀ

ਘਨੌਲੀ, 24 ਜਨਵਰੀ (ਜਸਵੀਰ ਸਿੰਘ ਸੈਣੀ)-ਜ਼ਿਲ੍ਹੇ 'ਚ ਪ੍ਰਸ਼ਾਸਨ ਦੁਆਰਾ ਚਾਈਨਾ ਡੋਰ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ ਪਰ ਫਿਰ ਦੁਕਾਨਦਾਰ ਪੁਲਿਸ ਦੀ ਨਜ਼ਰਾਂ ਤੋਂ ਉਹਲੇ ਹੋ ਕੇ ਚਾਈਨਾ ਡੋਰ ਦੀ ਵਿੱਕਰੀ ਕਰਦੇ ਹਨ | ਚਾਈਨਾ ਡੋਰ ਜਿੱਥੇ ਪੰਛੀਆਂ ਲਈ ਘਾਤਕ ਸਿੱਧ ਹੋ ...

ਪੂਰੀ ਖ਼ਬਰ »

ਬੜਵਾ-ਚੈਹੜਮਜਾਰਾ ਚੌਕ 'ਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਦੁਖੀ

ਨੂਰਪੁਰ ਬੇਦੀ, 24 ਜਨਵਰੀ (ਹਰਦੀਪ ਸਿੰਘ ਢੀਂਡਸਾ)-ਇਲਾਕੇ ਦੇ ਪਿੰਡ ਬੜਵਾ ਅਤੇ ਚੈਹੜਮਜਾਰਾ ਦੇ ਸਾਂਝੇ ਰਸਤੇ ਦੀ ਸੜਕ ਵਿਚ 24 ਘੰਟੇ ਗੋਡੇ-ਗੋਡੇ ਪਾਣੀ ਖੜ੍ਹਾ ਰਹਿਣ ਕਾਰਨ ਦੋਨਾਂ ਪਿੰਡਾਂ ਦੇ ਲੋਕ ਦੁਖੀ ਹਨ | ਇਸ ਸੜਕ ਵਿਚ ਪਾਣੀ ਖੜ੍ਹਨ ਨਾਲ ਜਿੱਥੇ ਦੋਵਾਂ ਪਿੰਡਾਂ ...

ਪੂਰੀ ਖ਼ਬਰ »

ਖ਼ਾਲਸਾ ਮਾਡਲ ਸਕੂਲ ਪਿੰਡ ਦੇਹਲਾਂ 'ਚ ਬਦਲਦੀ ਜੀਵਨ ਸ਼ੈਲੀ ਬਾਰੇ ਸਮਾਗਮ

ਨੰਗਲ, 24 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਅਤੇ ਸਮਾਜ ਸੇਵੀ ਸੰਸਥਾ ਵਿਸ਼ਵਕਰਮਾ ਲੌਜ ਨੰਬਰ 173 ਸਰਾਭਾ ਨਗਰ ਲੁਧਿਆਣਾ ਵਲੋਂ ਖ਼ਾਲਸਾ ਮਾਡਲ ਸਕੂਲ ਪਿੰਡ ਦੇਹਲਾਂ 'ਚ ਬਦਲਦੀ ਜੀਵਨ ਸ਼ੈਲੀ ਬਾਰੇ ਸਮਾਗਮ ਕਰਵਾਇਆ ਗਿਆ | ਪੰਜਾਬ ...

ਪੂਰੀ ਖ਼ਬਰ »

ਇੰਦੌਰ ਵਿਖੇ 5 ਦਿਨਾ ਸਾਲਾਨਾ ਅਖੰਡ ਕੀਰਤਨ ਸਮਾਗਮ ਸ਼ੁਰੂ

ਇੰਦੌਰ, 24 ਜਨਵਰੀ (ਰਤਨਜੀਤ ਸਿੰਘ ਸ਼ੈਰੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅਖੰਡ ਕੀਰਤਨੀ ਜਥੇ ਦੇ ਮੋਢੀ ਤੇ ਆਜ਼ਾਦੀ ਘੁਲਾਟੀਏ ਭਾਈ ਸਾਹਿਬ ਭਾਈ ਰਣਧੀਰ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ 5 ਦਿਨਾ ਸਾਲਾਨਾ ਕੌਮਾਂਤਰੀ ਅਖੰਡ ਕੀਰਤਨ ਸਮਾਗਮ ਇੰਦੌਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਪ: ਫੈੱਡਰੇਸ਼ਨ ਏਟਕ ਵਲੋਂ ਰੋਸ ਰੈਲੀ

ਰੂਪਨਗਰ, 24 ਜਨਵਰੀ (ਸ. ਰ)-ਪੀ. ਐਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਮੰਡਲ ਯੂਨਿਟ ਰੋਪੜ ਵਲੋਂ ਸੰਚਾਲਨ ਮੰਡਲ ਰੋਪੜ ਦਫ਼ਤਰ ਸੀ. ਐਚ. ਬੀ. ਤੇ ਪੀ. ਟੀ. ਐਸ. ਕਰਮਚਾਰੀਆਂ ਦੀਆਂ ਕਈ ਮਹੀਨੇ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਰੋਸ ਰੈਲੀ ਹੋਈ | ਰੋਸ ਰੈਲੀ ਦੀ ...

ਪੂਰੀ ਖ਼ਬਰ »

ਅੱਜ ਕੀਤੀ ਜਾਣ ਵਾਲੀ ਕਿਸਾਨ ਮਹਾਪੰਚਾਇਤ ਨੂੰ ਸਫਲ ਬਣਾਉਣ ਲਈ ਭਾਦਸੋਂ 'ਚ ਮੀਟਿੰਗ

ਕਰਨਾਲ, 24 ਜਨਵਰੀ (ਗੁਰਮੀਤ ਸਿੰਘ ਸੱਗੂ)-ਭਾਰਤੀ ਕਿਸਾਨ ਯੂਨੀਅਨ ਵਲੋਂ ਰਾਜ ਸਰਕਾਰ ਵਲੋਂ ਗੰਨੇ ਦਾ ਰੇਟ ਨਾ ਵਧਾਏ ਜਾਣ ਿਖ਼ਲਾਫ਼ 25 ਜਨਵਰੀ ਨੂੰ ਜੀਂਦ ਵਿਖੇ ਸਰਕਾਰੀ ਖੰਡ ਮਿੱਲ ਵਿਖੇ ਕੀਤੀ ਜਾਣ ਵਾਲੀ ਸੂਬਾ ਪੱਧਰੀ ਗੰਨਾ ਕਿਸਾਨ ਮਹਾ ਪੰਚਾਇਤ ਨੂੰ ਸਫਲ ਬਣਾਉਣ ਲਈ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਕਰਨਾਲ, 24 ਜਨਵਰੀ (ਗੁਰਮੀਤ ਸਿੰਘ ਸੱਗੂ)-ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਵਿਸ਼ੇ ਆਧਾਰਤ ਜਾਗਰੂਕਤਾ ਅਤੇ ਸਿੱਖਿਆ ਪ੍ਰੋਗਰਾਮ ਦੇ ਨਾਲ ਕੌਮੀ ਮਤਦਾਤਾ ਦਿਵਸ ਅਤੇ ਕੌਮੀ ਬਾਲਿਕਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਟਾਫ਼ ਅਤੇ ਵਿਦਿਆਰਥੀਆਂ ਨੇ ਮਤਦਾਨ ਲਈ ...

ਪੂਰੀ ਖ਼ਬਰ »

ਸ਼ੋ੍ਰਮਣੀ ਗਤਕਾ ਫੈੱਡਰੇਸ਼ਨ ਆਫ਼ ਇੰਡੀਆ ਸ੍ਰੀ ਅੰਮਿ੍ਤਸਰ ਦੇ ਗਲਿਆਰੇ 'ਚ ਭੰਨਤੋੜ ਕਰਨ ਵਾਲੇ ਸਿੰਘਾਂ ਨੂੰ ਕਰੇਗੀ ਸਨਮਾਨਿਤ

ਕਰਨਾਲ, 24 ਜਨਵਰੀ (ਗੁਰਮੀਤ ਸਿੰਘ ਸੱਗੂ)-ਆਲ ਇੰਡੀਆ ਸ਼ੋ੍ਰਮਣੀ ਗਤਕਾ ਫੈਡਰੇਸ਼ਨ ਆਫ਼ ਇੰਡੀਆ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬਣੇ ਗਲਿਆਰੇ ਵਿਚ ਬਣੇ ਬੁੱਤਾਂ ਦੀ ਭੰਨਤੋੜ ਕਰਨ ਵਾਲੇ ਭਾਈ ਅੰਮਿ੍ਤਪਾਲ ਸਿੰਘ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੀ ਵਰਕਰ ਯੂਨੀਅਨ ਦੇ ਸੁਨੀਲ ਕੁਮਾਰ ਬਣੇ ਪ੍ਰਧਾਨ

ਕਰਨਾਲ, 24 ਜਨਵਰੀ (ਗੁਰਮੀਤ ਸਿੰਘ ਸੱਗੂ)-ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਦੀ ਮਾਡਲ ਟਾਊਨ ਅਤੇ ਸ਼ਹਿਰੀ ਸਬ ਯੂਨਿਟ ਦੀ ਚੋਣ ਐੱਨ.ਪੀ.ਸਿੰਘ ਅਤੇ ਚਰਣ ਸਿੰਘ ਢਾਕਲਾ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿਚ ਸ਼ਹਿਰੀ ਸਬ ਯੂਨਿਟ ਵਿਚ ਹਰੀਸ਼ ਕੁਮਾਰ ਅਤੇ ਮਾਡਲ ...

ਪੂਰੀ ਖ਼ਬਰ »

ਸੰਜੂ ਨੇ ਨੈਸ਼ਨਲ ਕਰਾਸ ਕੰਟਰੀ ਦੌੜ 'ਚ ਜਿੱਤਿਆ ਸਿਲਵਰ ਮੈਡਲ

ਕਰਨਾਲ, 24 ਜਨਵਰੀ (ਗੁਰਮੀਤ ਸਿੰਘ ਸੱਗੂ)-ਕਰਨਾਲ ਜ਼ਿਲੇ੍ਹ ਦੇ ਪਿੰਡ ਰਾਏਪੁਰ ਜਾਟਾਨ ਦੀ ਰਹਿਣ ਵਾਲੀ ਧੀ ਸੰਜੂ ਚਹਿਲ ਨੇ ਤੇਲੰਗਾਨਾ ਰਾਜ ਦੇ ਵਾਰੰਗਲ ਵਿਖੇ ਹੋਏ ਨੈਸ਼ਨਲ ਕਰਾਸ ਕੰਟਰੀ ਦੌੜ ਮੁਕਾਬਲੇ ਵਿਚ ਸਿਲਵਰ ਮੈਡਲ ਜਿੱਤ ਕੇ ਕਰਨਾਲ ਅਤੇ ਹਰਿਆਣੇ ਦਾ ਨਾਂਅ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਨੂੰ ਲੈ ਕੇ ਕੀਤੀ ਗਈ ਅੰਤਿਮ ਰਿਹਰਸਲ

ਕਰਨਾਲ, 24 ਜਨਵਰੀ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹਾ ਪੱਧਰ 'ਤੇ ਗਣਤੰਤਰ ਦਿਵਸ ਸਮਾਰੋਹ ਨੂੰ ਉਤਸ਼ਾਹ ਨਾਲ ਮਨਾਉਣ ਲਈ ਨਵੀਂ ਦਾਣਾ ਮੰਡੀ ਵਿਖੇ ਅੰਤਿਮ ਰਿਹਰਸਲ ਕੀਤੀ ਗਈ, ਜਿਸ ਵਿਚ ਡੀ. ਸੀ. ਨਿਸ਼ਾਂਤ ਕੁਮਾਰ ਯਾਦਵ ਨੇ ਤਿਰੰਗਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ | ...

ਪੂਰੀ ਖ਼ਬਰ »

ਸਿੱਖਿਆ ਦੇ ਨਾਲ-ਨਾਲ ਖੇਡਾਂ ਵੀ ਸਾਡੇ ਜੀਵਨ 'ਚ ਮਹੱਤਵਪੂਰਨ ਭੂਮਿਕਾ ਰੱਖਦੀਆਂ ਹਨ- ਮੇਅਰ

ਜਗਾਧਰੀ, 24 ਜਨਵਰੀ (ਜਗਜੀਤ ਸਿੰਘ)-ਦੋ ਰੋਜ਼ਾ ਜ਼ਿਲ੍ਹਾ ਪੱਧਰੀ ਸਟਾਰ ਸਨੂਕਰ ਚੈਂਪੀਅਨਸ਼ਿਪ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿਚ ਮੁੱਖ ਮਹਿਮਾਨ ਦੇ ਰੂਪ ਵਿਚ ਜਗਾਧਰੀ ਦੇ ਮੇਅਰ ਮਦਨ ਚੌਹਾਨ ਵਲੋਂ ਸ਼ਿਰਕਤ ਕੀਤੀ ਗਈ ਅਤੇ ਇਸ ਚੈਂਪੀਅਨਸ਼ਿਪ ਦੀ ਸ਼ੁਰੂਆਤ ਉਨ੍ਹਾਂ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਵਲੋਂ ਕਨਵੈੱਨਸ਼ਨ ਉਪਰੰਤ ਦਿੱਤਾ ਮੰਗ-ਪੱਤਰ

ਰੂਪਨਗਰ, 24 ਜਨਵਰੀ (ਸ.ਰ.)-ਸਿਹਤ ਮੁਲਾਜ਼ਮਾਂ ਦੀ ਸਾਂਝੀ ਜਥੇਬੰਦੀ ਮਲਟੀਪਰਪਜ਼ ਮੇਲ ਅਤੇ ਫੀਮੇਲ ਯੂਨੀਅਨ ਵਲੋਂ ਸਾਥੀ ਸਿਕੰਦਰ ਸਿੰਘ ਢੇਰ ਅਤੇ ਭੈਣ ਸਰਬਜੀਤ ਕੌਰ ਦੀ ਪ੍ਰਧਾਨਗੀ ਹੇਠ ਕਨਵੈੱਨਸ਼ਨ ਕਰਕੇ ਆਪਣੀਆਂ ਭਖਦੀਆਂ ਮੰਗਾਂ ਲਈ ਸਿਵਲ ਸਰਜਨ ਰਾਹੀਂ ਮਾਣਯੋਗ ...

ਪੂਰੀ ਖ਼ਬਰ »

ਫਲਿਪਕਾਰਟ 'ਤੇ ਜ਼ਿਲ੍ਹਾ ਉਪਭੋਗਤਾ ਫੋਰਮ ਨੇ ਲਗਾਇਆ ਜੁਰਮਾਨਾ

ਕਰਨਾਲ, 24 ਜਨਵਰੀ (ਗੁਰਮੀਤ ਸਿੰਘ ਸੱਗੂ)-ਆਨਲਾਈਨ ਵਪਾਰ ਕਰਨ ਵਾਲੀ ਕੰਪਨੀ ਫਲਿਪਕਾਰਟ ਨੂੰ ਜ਼ਿਲ੍ਹਾ ਉਪਭੋਗਤਾ ਫੋਰਮ ਨੇ ਗ੍ਰਾਹਕ ਨੂੰ ਡੰਮ੍ਹੀ ਲੈਪਟਾਪ ਭੇਜਣ ਦਾ ਦੋਸ਼ੀ ਕਰਾਰ ਦਿੰਦੇ ਹੋਏ ਕੰਪਨੀ ਨੂੰ 15 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ ਅਤੇ ਪੀੜਤ ...

ਪੂਰੀ ਖ਼ਬਰ »

ਸੱਭਿਆਚਾਰਕ ਸੱਥ ਵਲੋਂ ਡਾ. ਜੌੜਾ ਨੂੰ 'ਈਸ਼ਵਰ ਚੰਦਰ' ਪੁਰਸਕਾਰ ਦੇਣ ਦਾ ਸਵਾਗਤ

ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)-ਸੱਭਿਆਚਾਰਕ ਸੱਥ ਪੰਜਾਬ ਦੇ ਸਕੱਤਰ ਜਨਰਲ ਤੇ ਉੁੱਘੇ ਰੰਗ ਕਰਮੀ ਡਾ: ਨਿਰਮਲ ਜੌੜਾ ਨੂੰ ਉਨ੍ਹਾਂ ਦੇ ਲਿਖੇ ਨਾਟਕ ਦੀ ਕਿਤਾਬ 'ਸੁਦਾਗਰ' ਨੂੰ ਭਾਸ਼ਾ ਵਿਭਾਗ ਪੰਜਾਬ ਵਲੋਂ 'ਈਸ਼ਵਰ ਚੰਦਰ' ਪੁਰਸਕਾਰ ਦੇਣ ਦਾ ਸੱਭਿਆਚਾਰਕ ਸੱਥ ਵਲੋਂ ...

ਪੂਰੀ ਖ਼ਬਰ »

ਸਿਆਲ ਬਰਾਦਰੀ ਦੇ ਜਠੇਰਿਆਂ ਦਾ ਸਾਲਾਨਾ ਸੰਮੇਲਨ 2 ਫਰਵਰੀ ਨੂੰ

ਜਲੰਧਰ, 24 ਜਨਵਰੀ (ਅ.ਬ.)-ਸਿਆਲ (ਹਿੰਦੂ ਖੱਤਰੀ) ਬਰਾਦਰੀ ਦੇ ਜਠੇਰਿਆਂ ਦਾ ਸਾਲਾਨਾ ਸੰਮੇਲਨ ਤੇ ਭੰਡਾਰਾ 2 ਫਰਵਰੀ, ਐਤਵਾਰ ਨੂੰ ਸਤੀ ਮਾਤਾ ਮੰਦਰ, ਨੰਗਲ ਜੱਟਾਂ ਰੋਡ, ਪਿੰਡ ਲਸਾੜਾ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੇ ਪੈਨਸ਼ਨ ਮਨਜ਼ੂਰੀ ਦੀਆਂ ਚਿੱਠੀਆਂ ਵੰਡੀਆਂ

ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਹਲਕਾ ਲੁਧਿਆਣਾ ਦੱਖਣੀ ਦੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਵਾਰਡ ਨੰਬਰ-31 ਦੇ ਲਾਭਪਾਤਰੀਆਂ ਨੂੰ ਪੈਨਸ਼ਨ ...

ਪੂਰੀ ਖ਼ਬਰ »

ਪ੍ਰੇਮ ਤੇ ਹਾਸਰਸ ਭਰਪੂਰ 'ਸੁਫ਼ਨਾ' ਫ਼ਿਲਮ ਨੂੰ ਦਰਸ਼ਕਾਂ ਦਾ 'ਕਿਸਮਤ' ਨਾਲੋਂ ਜ਼ਿਆਦਾ ਹੁੰਗਾਰਾ ਮਿਲਣ ਦੀ ਆਸ

ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)-ਪ੍ਰੇਮ ਤੇ ਹਾਸਰਾਸ ਭਰਪੂਰ ਫ਼ਿਲਮ 'ਕਿਸਮਤ' ਦਾ ਨਿਰਮਾਣ ਕਰਨ ਵਾਲੀ ਟੀਮ ਵਲੋਂ ਇਕ ਵਾਰ ਫ਼ਿਰ ਕਿਸਮਤ ਤੋਂ ਕਈ ਗੁਣਾ ਵਧੀਆ ਇਕ ਨਵੀਂ ਪ੍ਰੇਮ ਤੇ ਹਾਸਰਸ ਭਰਪੂਰ ਕਹਾਣੀ 'ਤੇ ਅਧਾਰਿਤ ਫ਼ਿਲਮ 'ਸੁਫ਼ਨਾ' 14 ਫ਼ਰਵਰੀ ਨੂੰ ਵਿਸ਼ਵ ਭਰ ਵਿਚ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਦੇ ਸ਼ਹੀਦੀ ਸਮਾਗਮ ਸਬੰਧੀ ਪ੍ਰਚਾਰ ਸਮੱਗਰੀ ਜਾਰੀ

ਡਾਬਾ/ਲੁਹਾਰਾ, 24 ਜਨਵਰੀ (ਕੁਲਵੰਤ ਸਿੰਘ ਸੱਪਲ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਾਲਾਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਸੂਬਾ ਸਰਹਿੰਦ ਦੀ ਕੈਦ ਸਮੇਂ ਦੁੱਧ ਛਕਾਉਣ ਵਾਲੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸਾਲਾਨਾ 16ਵਾਂ ਸ਼ਹੀਦੀ ਸਮਾਗਮ ...

ਪੂਰੀ ਖ਼ਬਰ »

ਇੰਡੀਅਨ ਸਕੂਲ ਲੁਹਾਰਾ ਵਿਖੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਡਾਬਾ/ਲੁਹਾਰਾ, 24 ਜਨਵਰੀ (ਕੁਲਵੰਤ ਸਿੰਘ ਸੱਪਲ)- ਨਰਸਰੀ ਅਤੇ ਪਹਿਲੀ ਜਮਾਤ ਦੇ ਵਿਦਿਆਰਥੀਆਂ ਲਈ ਜ਼ਿੰਦਗੀ ਵਿਚ ਉਚਾਈਆਂ ਹਾਸਲ ਕਰਨ ਲਈ ਪਹਿਲੀ ਪੋੜੀ ਹੁੰਦੀਆਂ ਹਨ ਅਤੇ ਇਨ੍ਹਾਂ ਜਮਾਤਾਂ ਵਿਚ ਹੀ ਵਿਦਿਆਰਥੀਆਂ ਦੀ ਸਿੱਖਣ ਸ਼ਕਤੀ ਸਭ ਤੋਂ ਵਧੀਆ ਮੁਕਾਮ ਤੇ ਹੁੰਦੀ ...

ਪੂਰੀ ਖ਼ਬਰ »

ਬਾਬਾ ਕਰਤਾਰ ਸਿੰਘ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ

ਡਾਬਾ/ਲੁਹਾਰਾ, 24 ਜਨਵਰੀ (ਕੁਲਵੰਤ ਸਿੰਘ ਸੱਪਲ)-ਬਾਬਾ ਕਰਤਾਰ ਸਿੰਘ ਪਬਲਿਕ ਸਕੂਲ ਵਿਖੇ ਪਿੰ੍ਰਸੀਪਲ ਹਰਦੇਵ ਸਿੰਘ ਦੀ ਅਗਵਾਈ ਹੇਠ ਗਣਤੰਤਰ ਦਿਵਸ ਮਨਾਇਆ ਗਿਆ | ਸਮਾਗਮ ਦੀ ਆਰੰਭਤਾ ਰਾਸ਼ਟਰੀ ਝੰਡੇ ਨੂੰ ਸਲਾਮੀ ਦੇਣ ਅਤੇ ਰਾਸ਼ਟਰੀ ਗਾਨ ਨਾਲ ਕੀਤੀ ਗਈ | ਇਸ ਸਮੇਂ ...

ਪੂਰੀ ਖ਼ਬਰ »

ਬਸੰਤ ਪਾਰਕ ਵਿਖੇ ਪਲੇਅ ਜ਼ੋਨ ਦਾ ਮੇਅਰ ਸੰਧੂ ਵਲੋਂ ਉਦਘਾਟਨ

ਲੁਧਿਆਣਾ, 24 ਜਨਵਰੀ (ਕਵਿਤਾ ਖੁੱਲਰ)- ਲੁਧਿਆਣਾ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਵਾਰਡ ਨੰਬਰ 41 ਵਿਚ ਸਥਾਨਕ ਸੰਗੀਤ ਸਿਨੇਮਾ ਦੇ ਨੇੜੇ ਬਸੰਤ ਪਾਰਕ ਵਿਖੇ ਪਲੇਅ ਜ਼ੋਨ ਬਣਾਇਆ ਗਿਆ ਜਿਸ ਦਾ ਉਦਘਾਟਨ ਨਗਰ ਨਿਗਮ ਦੇ ਮੇਅਰ ਬਲਕਾਰ ...

ਪੂਰੀ ਖ਼ਬਰ »

ਪੀ. ਏ. ਯੂ. ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਦੇ ਅਕਾਲ ਚਲਾਣੇ 'ਤੇ ਸੋਗਮਈ ਮੀਟਿੰਗ

ਲੁਧਿਆਣਾ, 24 ਜਨਵਰੀ (ਕਵਿਤਾ ਖੁੱਲਰ)-ਪੀ.ਏ.ਯੂ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਸਤਪਾਲ ਗੁਪਤਾ ਦੇ ਅਕਾਲ ਚਲਾਣਾ ਕਰਨ ਦੇ ਸੋਗ ਵਿਚ ਜਥੇਬੰਦੀ ਦੀ ਕਾਰਜਕਾਰਨੀ ਦੀ ਸੋਗਮਈ ਮੀਟਿੰਗ ਪੀ.ਏ.ਯੂ ਵਿਖੇ ਕੀਤੀ | ਇਸ ਮੌਕੇ ਗੁਪਤਾ ਦੇ ਸਦਾ ਲਈ ਜਥੇਬੰਦੀ ਅਤੇ ...

ਪੂਰੀ ਖ਼ਬਰ »

ਪ੍ਰੇਮ ਤੇ ਹਾਸਰਸ ਭਰਪੂਰ 'ਸੁਫ਼ਨਾ' ਫ਼ਿਲਮ ਨੂੰ ਦਰਸ਼ਕਾਂ ਦਾ 'ਕਿਸਮਤ' ਨਾਲੋਂ ਜ਼ਿਆਦਾ ਹੁੰਗਾਰਾ ਮਿਲਣ ਦੀ ਆਸ

ਲੁਧਿਆਣਾ, 24 ਜਨਵਰੀ (ਪੁਨੀਤ ਬਾਵਾ)-ਪ੍ਰੇਮ ਤੇ ਹਾਸਰਾਸ ਭਰਪੂਰ ਫ਼ਿਲਮ 'ਕਿਸਮਤ' ਦਾ ਨਿਰਮਾਣ ਕਰਨ ਵਾਲੀ ਟੀਮ ਵਲੋਂ ਇਕ ਵਾਰ ਫ਼ਿਰ ਕਿਸਮਤ ਤੋਂ ਕਈ ਗੁਣਾ ਵਧੀਆ ਇਕ ਨਵੀਂ ਪ੍ਰੇਮ ਤੇ ਹਾਸਰਸ ਭਰਪੂਰ ਕਹਾਣੀ 'ਤੇ ਅਧਾਰਿਤ ਫ਼ਿਲਮ 'ਸੁਫ਼ਨਾ' 14 ਫ਼ਰਵਰੀ ਨੂੰ ਵਿਸ਼ਵ ਭਰ ਵਿਚ ...

ਪੂਰੀ ਖ਼ਬਰ »

ਨਿਰੋਏ ਸਮਾਜ ਦੀ ਸਿਰਜਣਾ ਲਈ ਗੰਭੀਰ ਯਤਨਾਂ ਦੀ ਲੋੜ-ਮੱਕੜ

ਲੁਧਿਆਣਾ, 24 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਿਰੋਏ ਸਮਾਜ ਦੀ ਸਿਰਜਣਾ ਲਈ ਗੰਭੀਰ ਯਤਨਾਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਅਜਿਹਾ ਸਾਰਿਆਂ ਵਲੋਂ ਇਕਜੁੱਟ ਹੋ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX