ਚੰਡੀਗੜ੍ਹ, 25 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਗਣਤੰਤਰ ਦਿਵਸ ਮੌਕੇ ਸ਼ਹਿਰ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ | ਸ਼ਹਿਰ ਵਿਚ 1100 ਦੇ ਕਰੀਬ ਪੁਲਿਸ ਕਰਮੀਆਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ 'ਤੇ ਪੁਲਿਸ ਵਲੋਂ ਤਲਾਸ਼ੀ ਅਭਿਆਨ ਵੀ ਚਲਾਇਆ ਜਾ ਰਿਹਾ ਹੈ | ਸੁਰੱਖਿਆ ਲਈ ਤਾਇਨਾਤ ਕੀਤੇ ਗਏ ਪੁਲਿਸ ਕਰਮੀਆਂ ਵਿਚ 15 ਡੀ.ਐਸ.ਪੀ (ਜੀ.ਓਐਸ.). ਅਤੇ 30 ਇੰਸਪੈਕਟਰਾਂ ਨੂੰ ਤਾਇਨਾਤ ਕੀਤਾ ਗਿਆ ਹੈ | ਪੁਲਿਸ ਕਰਮੀਆਂ ਦੀਆਂ ਜ਼ਿਆਦਾਤਰ ਟੀਮਾਂ ਸੈਕਟਰ 17 ਪ੍ਰੇਡ ਗਰਾਊਾਡ ਦੇ ਨਜ਼ਦੀਕ ਤਾਇਨਾਤ ਰਹਿਣਗੀਆਂ | ਇਸ ਦੇ ਇਲਾਵਾ ਪੁਲਿਸ ਵਲੋਂ ਵਿਸ਼ੇਸ਼ ਰਿਜ਼ਰਵ ਫੋਰਸ ਅਤੇ ਫਲੋਟਿੰਗ ਨਾਕੇਬੰਦੀ ਦੇ ਪ੍ਰਬੰਧ ਵੀ ਕੀਤੇ ਗਏ ਹਨ | ਕਿਸੇ ਵੀ ਤਰ੍ਹਾਂ ਦੇ ਹਾਲਾਤ ਨਾਲ ਨਿਪਟਣ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਪੀ.ਸੀ.ਆਰ. ਵਾਹਨ ਅਤੇ ਕੁਝ ਪ੍ਰਮੁੱਖ ਥਾਵਾਂ 'ਤੇ ਸਨਾਈਪਰਸ ਨੂੰ ਵੀ ਤਾਇਨਾਤ ਕੀਤਾ ਗਿਆ ਹੈ | ਸੁਰੱਖਿਆ ਦੇ ਲਿਹਾਜ਼ ਤੋਂ ਸ਼ਹਿਰ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ ਦੀਆਂ ਟੀਮਾਂ ਵਲੋਂ ਆਪਣੇ ਇਲਾਕਿਆਂ ਵਿਚ ਫਲੈਗ ਮਾਰਚ ਵੀ ਕੀਤੇ ਗਏ | ਸ਼ਹਿਰ ਦੇ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨ 'ਤੇ ਵੀ ਪੁਲਿਸ ਟੀਮਾਂ, ਬੰਬ ਨਿਰੋਧੀ ਦਸਤਿਆਂ ਅਤੇ ਡੌਗ ਸਕੁਐਡ ਨੇ ਜਾਂਚ ਅਭਿਆਨ ਚਲਾਇਆ | ਪ੍ਰੇਡ ਗਰਾਊਾਡ ਦੇ ਇਲਾਵਾ ਸ਼ਹਿਰ ਵਿਚ 148 ਥਾਵਾਂ 'ਤੇ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ ਜਿਨ੍ਹਾਂ ਦੀ ਸੁਰੱਖਿਆ ਲਈ ਪੁਲਿਸ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ |
ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)-ਪੰਜਾਬ ਦੇ ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਆਮ ਆਦਮੀ ਪਾਰਟੀ ਵੱਲੋਂ ਕੀਤੀ ਦੂਸ਼ਣਬਾਜੀ ਉਤੇ ਬੋਲਦਿਆਾ ਕਿਹਾ ਕਿ ਆਪ ਵੱਲੋਂ ਲਗਾਏ ਦੋਸ਼ ਨਿਰੇ ਰਾਜਸੀ ਹਿੱਤਾਾ ਤੋਂ ਪ੍ਰੇਰਿਤ ਹਨ ¢ ਸ੍ਰੀ ...
ਚੰਡੀਗੜ੍ਹ, 25 ਜਨਵਰੀ (ਐਨ.ਐਸ.ਪਰਵਾਨਾ)-ਗਣਤੰਤਰ ਦਿਵਸ ਮੌਕੇ 'ਤੇ ਹਰਿਆਣਾ ਦੇ 2 ਪੁਲਿਸ ਅਧਿਕਾਰੀਆਂ ਨੂੰ ਵਧੀਆ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਤਮਗੇ ਨਾਲ ਜਦੋਂ ਕਿ 12 ਹੋਰ ਨੂੰ ਸ਼ਲਾਘਾਯੋਗ ਸੇਵਾਵਾਂ ਲਈ ਪੁਲਿਸ ਤਮਗੇ ਨਾਲ ਸਨਮਾਨਿਤ ਕੀਤਾ ਗਿਆ | ਹਰਿਆਣਾ ਪੁਲਿਸ ...
ਚੰਡੀਗੜ੍ਹ, 25 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ) ਚੰਡੀਗੜ੍ਹ ਪੁਲਿਸ 'ਚ ਬਤੌਰ ਡੀ.ਆਈ.ਜੀ. ਤਾਇਨਾਤ ਆਈ.ਪੀ.ਐਸ. ਅਧਿਕਾਰੀ ਓਮਵੀਰ ਸਿੰਘ ਨੂੰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਨੇ ਪੁਲਿਸ ਵਿਚ ਆਪਣੀਆਂ ਸੇਵਾਵਾਂ ਦਿੰਦੇ ਹੋਏ ਹੱਤਿਆ, ...
ਚੰਡੀਗੜ੍ਹ, 25 ਜਨਵਰੀ (ਅਜਾਇਬ ਸਿੰਘ ਔਜਲਾ)-ਰਹੂਮ ਬਾਲੀਵੁੱਡ ਅਭਿਨੇਤਾ ਸ਼ਸ਼ੀ ਕਪੂਰ ਤੇ ਬਾਲੀਵੁੱਡ ਪ੍ਰਸਿੱਧ ਅਭਿਨੇਤਰੀ ਪਿ੍ਯੰਕਾ ਚੋਪੜਾ ਦੀ ਜ਼ਿੰਦਗੀ 'ਤੇ ਕਿਤਾਬਾਂ ਲਿਖਣ ਵਾਲੇ ਲੇਖਕ ਅਸੀਮ ਛਾਬੜਾ ਨੇ ਹੁਣ ਅਦਾਕਾਰ ਇਰਫਾਨ ਖ਼ਾਨ 'ਤੇ ਆਪਣੀ ਨਵੀਂ ਕਿਤਾਬ ...
ਚੰਡੀਗੜ੍ਹ, 25 ਜਨਵਰੀ (ਅਜਾਇਬ ਸਿੰਘ ਔਜਲਾ)-ਨੈਸ਼ਨਲ ਬੁੱਕ ਟਰੱਸਟ ਇੰਡੀਆ ਦੇ ਸਹਿਯੋਗ ਸਦਕਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ 1 ਫਰਵਰੀ ਤੋਂ ਲੈ ਕੇ 9 ਫਰਵਰੀ ਤੱਕ ਕਿਤਾਬ ਮੇਲਾ ਲਗਾਇਆ ਜਾ ਰਿਹਾ ਹੈ | ਨੈਸ਼ਨਲ ਬੱੁਕ ਟਰੱਸਟ ਇੰਡੀਆ ਦੇ ਡਾਇਰੈਕਟਰ ਲੈਫ਼ਟੀਨੈਂਟ ...
ਚੰਡੀਗੜ੍ਹ, 25 ਜਨਵਰੀ(ਆਰ.ਐਸ.ਲਿਬਰੇਟ)-ਅੱਜ ਪੰਜਾਬ ਯੂਨੀਵਰਸਿਟੀ ਵਿਚ ਚੱਲ ਰਿਹਾ ਦੋ ਦਿਨਾ ਮੀਡੀਆ ਫੈਸਟ 'ਸੋਚ 2020' ਸਮਾਪਤ ਹੋ ਗਿਆ ਹੈ | ਅੱਜ ਦੂਸਰੇ ਦਿਨ 'ਸਾਈਬਰ ਸਪੇਸ: ਜ਼ਮੀਨੀ ਮੀਡੀਆ ਮੁੱਦੇ ਤੇ ਮਾਹਿਰਾਂ ਦੀ ਵਿਚਾਰ ਚਰਚਾ ਕਰਵਾਈ ਗਈ | ਇਸ ਚਰਚਾ ਵਿਚ ਪੱਤਰਕਾਰੀ ...
ਚੰਡੀਗੜ੍ਹ, 25 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਪੇਟੀਐਮ ਦੇ ਪੈਸੇ ਰੀਫੰਡ ਕਰਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦਾ ਇਕ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 11-ਬੀ ਦੇ ਰਹਿਣ ਵਾਲੇ ਡਾ. ਵਿਪੁਲ ਅਗਰਵਾਲ ...
ਚੰਡੀਗੜ੍ਹ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਨਿੱਜੀ ਸਕੂਲਾਂ ਦੀ ਪ੍ਰਬੰਧਨ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਦੇ ਖੇਤਰ ਵਿਚ ਸਰਕਾਰੀ ਸਕੂਲਾਂ ਨੂੰ ਅਡਾਪਟ ਕਰਕੇ ਉਨ੍ਹਾਂ ਦੇ ਵਿੱਦਿਅਕ ਪੱਧਰ ਵਿਚ ...
ਚੰਡੀਗੜ੍ਹ, 25 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਦੀ ਰਹਿਣ ਵਾਲੀ ਇਕ ਔਰਤ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਸ਼ਿਕਾਇਤਕਰਤਾ ਦੇ ਪਰਿਵਾਰ ਦੀਆਂ ਤਸਵੀਰਾਂ ਬਿਨਾਂ ਉਨ੍ਹਾਂ ਦੀ ਜਾਣਕਾਰੀ ਦੇ ਫੇਸਬੁੱਕ 'ਤੇ ਸਾਂਝੀਆਂ ...
ਚੰਡੀਗੜ੍ਹ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਬਿਜਲੀ, ਜੇਲ੍ਹ ਅਤੇ ਅਕਸ਼ੈ ਊਰਜਾ ਮੰਤਰੀ ਰਣਜੀਤ ਸਿੰਘ ਨੇ ਕਿਹਾ ਕਿ ਅਧਿਕਾਰੀ ਆਮ ਜਨਤਾ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਨ | ਇਸ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ...
ਐੱਸ. ਏ. ਐੱਸ. ਨਗਰ, 25 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਮੁਹਾਲੀ ਦੇ ਰਹਿਣ ਵਾਲੇ ਪੰਜਾਬੀ ਗਾਇਕ ਗੁਰਤੇਜ ਤੇਜ ਦੇ ਬੇਟੇ ਹਰਸਿਮਰਨਜੀਤ ਸਿੰਘ ਖੋਖਰ ਉਰਫ਼ ਮੋਫਿਊਜ਼ਨ ਨਾਣਾ ਨੇ ਆਪਣੇ ਸਟੂਡੀਓ ਵਿਖੇ ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਦਲਜੀਤ ਦੁਸਾਂਝ ਤੇ ਸਿਮਰ ...
ਐੱਸ. ਏ. ਐੱਸ. ਨਗਰ, 25 ਜਨਵਰੀ (ਕੇ. ਐੱਸ. ਰਾਣਾ)-ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸ਼ੋਰਿਆ ਚੱਕਰ ਵਿਜੇਤਾ ਸਰਕਾਰੀ ਕਾਲਜ ਮੁਹਾਲੀ ਵਿਖੇ ਕਾਲਜ ਪਿ੍ੰਸੀਪਲ ਕੋਮਲ ਬਰੋਕਾ ਦੀ ਅਗਵਾਈ ਹੇਠ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਚੋਣ ਗਤੀਵਿਧੀਆਂ ਨਾਲ ਸਬੰਧਿਤ ...
ਕੁਰਾਲੀ, 25 ਜਨਵਰੀ (ਹਰਪ੍ਰੀਤ ਸਿੰਘ)-ਸ਼ਹਿਰ ਦੇ ਚੰਡੀਗੜ੍ਹ ਮਾਰਗ ਨਾਲ ਲੱਗਦੇ ਵਾਰਡ ਨੰ: 9 ਦੀ ਬਿਜਲੀ ਸਪਲਾਈ ਵਿਚ ਸੁਧਾਰ ਦੇ ਉਦੇਸ਼ ਤਹਿਤ ਲਗਾਏ ਜਾਣ ਵਾਲੇ ਨਵੇਂ ਟਰਾਂਸਫਾਰਮਰ ਦਾ ਕੰਮ ਅੱਜ ਸਥਾਨਕ ਕੌਾਸਲਰ ਅਤੇ ਕੁਰਾਲੀ ਵਿਕਾਸ ਮੰਚ ਦੇ ਪ੍ਰਧਾਨ ਬਹਾਦਰ ਸਿੰਘ ਓ. ...
ਖਰੜ, 25 ਜਨਵਰੀ (ਗੁਰਮੁੱਖ ਸਿੰਘ ਮਾਨ)-ਸਰਕਾਰੀ ਆਯੂਰਵੈਦਿਕ ਡਿਸਪੈਂਸਰੀ ਖਰੜ ਵਲੋਂ ਲਾਇਨਜ਼ ਕਲੱਬ ਖਰੜ ਫਰੈਂਡਜ਼ ਦੇ ਸਹਿਯੋਗ ਨਾਲ ਸਥਾਨਕ ਅੰਬਿਕਾ ਦੇਵੀ ਮੰਦਰ ਵਿਖੇ ਮੁਫ਼ਤ ਆਯੂਰਵੈਦਿਕ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ...
ਖਰੜ, 25 ਜਨਵਰੀ (ਜੰਡਪੁਰੀ)-ਖਰੜ ਦੇ ਮਾਈਾਡ ਟ੍ਰੀ ਸਕੂਲ ਨੇ ਕੌਮੀ ਪੱਧਰ ਦੇ ਵਕਾਰੀ ਵਿਦਿਅਕ ਪ੍ਰਤਿਭਾ ਖੋਜ ਮੁਕਾਬਲਿਆਂ ਅਸੈੱਟ (ਵਿੱਦਿਅਕ ਟੈਸਟਿੰਗ ਦੁਆਰਾ ਸਕਾਲਿਸਟਿਕ ਹੁਨਰਾਂ ਦਾ ਮੁਲਾਂਕਣ) ਅਤੇ ਏਟੈੱਸ (ਅਸੈੱਟ ਟੇਲੈਂਟ ਸਰਚ ਟੈਸਟ) ਦੌਰਾਨ ਸ਼ਾਨਦਾਰ ...
ਐੱਸ. ਏ. ਐੱਸ. ਨਗਰ, 25 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਹਰਦਿਆਲ ਸਿੰਘ ਮਾਨ ਦੇ ਧਰਮ ਪਤਨੀ ਬੀਬੀ ਹਰਭਜਨ ਕੌਰ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ...
ਐੱਸ. ਏ. ਐੱਸ. ਨਗਰ, 25 ਜਨਵਰੀ (ਕੇ. ਐੱਸ. ਰਾਣਾ)-ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ ਦੇ ਨਜ਼ਦੀਕ ਡਾ: ਸਰਦਾਨਾ ਬੱਚਿਆਂ ਦੇ ਹਸਪਤਾਲ ਦੇ ਬਿਲਕੁਲ ਨੇੜੇ ਸਥਿਤ ਅਰਜਨ ਆਯੂਰਵੈਦਿਕ ਹਸਪਤਾਲ ਜਿਥੇ ਗੋਡਿਆਂ, ਰੀੜ ਦੀ ਹੱਡੀ, ਸਰਵਾਈਕਲ, ਸੈਟਿਕਾ ਪੈਨ, ਦਮੇ ਤੇ ਨਸ਼ੇ ਤੋਂ ਪੀੜਤ ...
ਐੱਸ. ਏ. ਐੱਸ. ਨਗਰ, 25 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਪਿੰਡ ਲਖਨੌਰ ਵਿਖੇ ਗਰੈਬਿੰਗ ਮਸ਼ੀਨਾਂ ਰਾਹੀਂ ਸੀਵਰੇਜ ਦੇ ਮੇਨਹੋਲਜ਼ ਦੀ ਸਫ਼ਾਈ ਦਾ ਕਾਰਜ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ...
ਪੰਚਕੂਲਾ, 25 ਜਨਵਰੀ (ਕਪਿਲ)-ਹਰਿਆਣਾ ਦੇ ਸਿੱਖਿਆ ਮੰਤਰੀ ਚੌ: ਕੰਵਰਪਾਲ ਗੁੱਜਰ ਵਲੋਂ ਪੰਚਕੂਲਾ ਵਿਖੇ ਜ਼ਿਲ੍ਹੇ ਦੇ ਭਾਜਪਾ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੱਖਿਆ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ...
ਡੇਰਾਬੱਸੀ, 25 ਜਨਵਰੀ (ਸ਼ਾਮ ਸਿੰਘ ਸੰਧੂ)-ਨਾਗਰਿਕਤਾ ਸੋਧ ਕਾਨੂੰਨ ਦੇ ਿਖ਼ਲਾਫ਼ ਅਤੇ ਸੰਵਿਧਾਨ ਨੂੰ ਬਚਾਉਣ ਲਈ ਸੀ.ਪੀ.ਆਈ., ਕਿਸਾਨ ਯੂਨੀਅਨ ਡਾ. ਬੀ. ਆਰ. ਅੰਬੇਡਕਰ ਸੁਸਾਇਟੀ ਵਲੋਂ 31 ਜਨਵਰੀ ਨੂੰ 12:30 ਵਜੇ ਡੇਰਾਬੱਸੀ ਦੇ ਬੱਸ ਅੱਡੇ ਤੇ ਵਿਰੋਧ ਪ੍ਰਦਰਸ਼ਨ ਕੀਤਾ ...
ਖਰੜ, 25 ਜਨਵਰੀ (ਗੁਰਮੁੱਖ ਸਿੰਘ ਮਾਨ)-ਵਿਧਾਨ ਸਭਾ ਹਲਕਾ ਖਰੜ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਰਹਿੰਦੇ ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਵਲੋਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਸੀ. ਏ. ਏ. ਦੇ ਿਖ਼ਲਾਫ਼ ਪਿੰਡ ਖਾਨਪੁਰ ਵਿਖੇ ਇਕੱਤਰ ਹੋ ਕੇ ਰੋਸ ਪ੍ਰਦਰਸ਼ਨ ...
ਐੱਸ. ਏ. ਐੱਸ. ਨਗਰ, 25 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਸ਼ਹਿਰ ਦੇ ਵੱਖ-ਵੱਖ ਸਕੂਲਾਂ 'ਚ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸੇ ਲੜੀ ਤਹਿਤ ਸਥਾਨਕ ਸੈਕਟਰ-70 ਸਥਿਤ ਆਸ਼ਮਾ ਇੰਟਰਨੈਸ਼ਨਲ ਸਕੂਲ ਵਿਖੇ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਦੇਸ਼ ਭਗਤੀ ...
ਕੁਰਾਲੀ, 25 ਜਨਵਰੀ (ਹਰਪ੍ਰੀਤ ਸਿੰਘ)-ਸ਼ਹਿਰ ਦੇ ਪਪਰਾਲੀ ਮਾਰਗ 'ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਦੇ 25ਵੇਂ ਸਥਾਪਨਾ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਕੂਲ ਦੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਸਕੂਲ ਦੇ ਡਾਇਰੈਕਟਰ ਅਤੇ ...
ਖਰੜ, 25 ਜਨਵਰੀ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਪਿੰਡ ਪੰਜੋਲਾ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਪੋਤਰੇ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 23 ਲੱਖ 57 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਰਣਜੀਤ ਕੌਰ ਨਾਮਕ ਇਕ ਔਰਤ ਿਖ਼ਲਾਫ਼ ਧਾਰਾ-406 ਅਤੇ 420 ...
ਐੱਸ. ਏ. ਐੱਸ. ਨਗਰ, 25 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਸਫ਼ਾਈ ਕਾਮਿਆਂ/ਮੁਲਾਜ਼ਮਾਂ ਵਲੋਂ ਫੇਜ਼-8 ਦੇ ਦੁਸਹਿਰਾ ਗਰਾਊਾਡ ਵਿਖੇ ਰੋਸ ਰੈਲੀ ਕਰਨ ਉਪਰੰਤ ਚਾਵਲਾ ਚੌਕ ਤੱਕ ਰੋਸ ਮਾਰਚ ਕੱਢਿਆ ਗਿਆ ਅਤੇ ਸਰਕਾਰ ...
ਖਰੜ, 25 ਜਨਵਰੀ (ਗੁਰਮੁੱਖ ਸਿੰਘ ਮਾਨ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਵਿਚਲੀ ਮੋਦੀ ਸਰਕਾਰ ਵਲੋਂ ਜੋ ਦੇਸ਼ ਅੰਦਰ ਸੀ. ਏ. ਏ. ਲਾਗੂ ਕੀਤਾ ਗਿਆ ਹੈ, ਉਸ ਨਾਲ ਸਮੁੱਚੇ ਦੇਸ਼ ਦੀ ਅਮਨ-ਸ਼ਾਂਤੀ ਭੰਗ ਹੋਣ ਦਾ ਖਦਸ਼ਾ ਬਣਿਆ ਹੋਇਆ ਹੈ ਕਿਉਂਕਿ ...
ਪੰਚਕੂਲਾ, 25 ਜਨਵਰੀ (ਕਪਿਲ)-ਹਰਿਆਣਾ ਦੇ ਰਾਜਪਾਲ ਸੱਤਿਆਦੇਵ ਨਾਰਾਇਣ ਆਰੀਆ ਨੇ ਕਿਹਾ ਕਿ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਦੀ ਭਾਗੀਦਾਰੀ ਇਹ ਦੱਸਦੀ ਹੈ ਕਿ ਹਰਿਆਣਾ ਦੇ ਵੋਟਰ ਲੋਕਤੰਤਰ ਦੀਆਂ ਜਿੰਮੇਵਾਰੀਆਂ ਪ੍ਰਤੀ ਜਾਗਰੂਕ ਹਨ ਅਤੇ ਸਾਨੂੰ ...
ਪੰਚਕੂਲਾ, 25 ਜਨਵਰੀ (ਕਪਿਲ)-ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਅੱਜ 71ਵੇਂ ਗਣਤੰਤਰ ਦਿਵਸ ਮੌਕੇ ਪੰਚਕੂਲਾ ਵਿਖੇ ਤਿਰੰਗਾ ਲਹਿਰਾਉਣਗੇ ਤੇ ਪਰੇਡ ਤੋਂ ਸਲਾਮੀ ਲੈਣਗੇ | ਇਸ ਪ੍ਰੋਗਰਾਮ ਲਈ ਪੰਚਕੂਲਾ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ...
ਡੇਰਾਬੱਸੀ, 25 ਜਨਵਰੀ (ਸ਼ਾਮ ਸਿੰਘ ਸੰਧੂ)-ਸ੍ਰੀ ਸੁਖਮਨੀ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ ਡੇਰਾਬੱਸੀ ਵਿਖੇ ਤਹਿਸੀਲਦਾਰ ਨਵਪ੍ਰੀਤ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਤਹਿਸੀਲਦਾਰ ਸ਼ੇਰਗਿੱਲ ਨੇ ...
ਚੰਡੀਗੜ੍ਹ, 25 ਜਨਵਰੀ(ਆਰ.ਐਸ.ਲਿਬਰੇਟ)-ਅੱਜ ਸ੍ਰੀਮਤੀ ਕਿਰਨ ਖੇਰ ਲੋਕ ਸਭਾ ਮੈਂਬਰ ਯੂਟੀ ਚੰਡੀਗੜ੍ਹ ਨੇ ਸੈਕਟਰ 26 ਵਿਚ ਇਕ ਨਵੀ ਵਿਕਸਤ ਕੀਤੀ ਗ੍ਰੀਨ ਬੈਲਟ ਦਾ ਰਸਮੀ ਉਦਘਾਟਨ ਕੀਤਾ | ਇਸ ਮੌਕੇ ਸ੍ਰੀਮਤੀ ਖੇਰ ਨੇ ਨਗਰ ਨਿਗਮ ਵੱਲੋਂ ਕੀਤੇ ਕੰਮਾਂ ਦੀ ਸਲਾਘਾ ਕੀਤੀ ਤੇ ...
ਚੰਡੀਗੜ੍ਹ, 25 ਜਨਵਰੀ (ਆਰ.ਐਸ.ਲਿਬਰੇਟ)-ਭਲਕੇ ਗਣਤੰਤਰ ਦਿਵਸ 'ਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਵੱਖ-ਵੱਖ ਵਿਭਾਗਾਂ ਵਿਚ ਮਿਸਾਲੀ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ-ਅਧਿਕਾਰੀਆਂ ਨੂੰ ਸਨਮਾਨਿਆ ਜਾਵੇਗਾ ਜਿੰਨਾ ਵਿਚ ਡਾ. ਹਨੀ ਸਾਹਨੀ ਸੀਨੀਅਰ ਮੈਡੀਕਲ ਅਫ਼ਸਰ ...
ਚੰਡੀਗੜ੍ਹ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਸ਼ੁਭਕਾਮਨਾ ਤੇ ਵਧਾਈ ਦਿੱਤੀ | ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਗਣਤੰਤਰ ਦਿਵਸ ਸਾਰਿਆਂ ਨਾਗਰਿਕਾਂ ਲਈ ਆਜ਼ਾਦੀ, ...
ਚੰਡੀਗੜ੍ਹ, 25 ਜਨਵਰੀ (ਅ. ਬ.)-ਪੰਜਾਬ ਦੇ ਪ੍ਰਮੁੱਖ ਰੀਅਲਟੀ ਦੇ ਦਿੱਗਜ਼ ਸੁਸ਼ਮਾ ਗਰੁੱਪ ਨੇ 25 ਜਨਵਰੀ ਨੂੰ ਜ਼ੀਰਕਪੁਰ 'ਚ ਉਤਸ਼ਾਹ ਅਤੇ ਜੋਸ਼ ਦੇ ਨਾਲ 71ਵਾਂ ਗਣਤੰਤਰ ਦਿਵਸ ਮਨਾਇਆ | ਉਤਸਵ ਦੇ ਪਿਛਲੇ ਦੋ ਸੈਸ਼ਨਾਂ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ ਇਸ ਸਾਲ ...
ਚੰਡੀਗੜ੍ਹ, 25 ਜਨਵਰੀ (ਆਰ.ਐਸ.ਲਿਬਰੇਟ)-ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜੈਅੰਤੀ ਮੌਕੇ ਯੋਗਾ ਸੋਸਾਇਟੀ ਚੰਡੀਗੜ੍ਹ ਨੇ ਪਤੰਜਲੀ ਯੋਗ ਕਮੇਟੀ, ਯੁਵਾ ਭਾਰਤ, ਮਹਿਲਾ ਪਤੰਜਲੀ ਯੋਗ ਕਮੇਟੀ, ਭਾਰਤ ਸਵਾਭੀਮਾਨ ਨਿਆਸ ਦੇ ਸਹਿਯੋਗ ਨਾਲ ਚੰਡੀਗੜ੍ਹ 'ਚ ਵੱਖ ਵੱਖ ਥਾਵਾਂ 'ਤੇ ...
ਚੰਡੀਗੜ੍ਹ, 25 ਜਨਵਰੀ (ਅਜਾਇਬ ਸਿੰਘ ਔਜਲਾ)-ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ 40 ਵਿਖੇ ਪਿ੍ੰਸੀਪਲ ਸ੍ਰੀਮਤੀ ਪ੍ਰੀਤਿੰਦਰ ਕੌਰ ਦੀ ਅਗਵਾਈ ਹੇਠ ਸਕੂਲ ਵਿਖੇ ਐਨ.ਐਸ. ਐਸ ਦਾ ਸਪਤਾਹਿਕ ਕੈਂਪ ਲਗਾਇਆ ਗਿਆ¢ ਸਕੂਲ ਦੇ ਮੈਂਬਰ ਇੰਚਾਰਜ ...
ਚੰਡੀਗੜ੍ਹ 25, ਜਨਵਰੀ (ਆਰ.ਐਸ.ਲਿਬਰੇਟ)-ਅੱਜ ਨਗਰ ਨਿਗਮ ਮੌਲੀ ਜਾਗਰਣ ਪਿੰਡ ਵਿਕਾਸ ਕਮੇਟੀ ਦੀ ਬੈਠਕ ਡਾ: ਜੋਤਸਨਾ ਵਿੱਗ ਦੀ ਪ੍ਰਧਾਨਗੀ ਹੇਠ ਹੋਈ | ਪਿੰਡਾਂ ਦੇ ਨਗਰ ਨਿਗਮ ਵਿਚ ਰਲੇਵੇਂ ਬਾਅਦ ਪੈਦਾ ਮੁਸ਼ਕਲਾਂ ਦੇ ਹੱਲ ਲਈ ਕਾਰਪੋਰੇਸ਼ਨ ਦੀ ਜ਼ਿੰਮੇਵਾਰੀ ਤੈਅ ਹੋ ਗਈ ...
ਚੰਡੀਗੜ੍ਹ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 2 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਕਰਨਾਲ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ...
ਪੰਚਕੂਲਾ, 25 ਜਨਵਰੀ (ਕਪਿਲ)-ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਕਮਲੇਸ਼ ਢਾਂਡਾ ਨੇ ਰਾਸ਼ਟਰੀ ਬਾਲਿਕਾ ਦਿਵਸ ਮੌਕੇ ਪੰਚਕੂਲਾ ਦੇ ਸੈਕਟਰ-3 ਸਥਿਤ ਤਾਊ ਦੇਵੀ ਲਾਲ ਸਟੇਡੀਅਮ ਵਿਖੇ ਕਰਵਾਏ ਗਏ ਸੂਬਾ ਪੱਧਰੀ 'ਬੇਟੀ ਬਚਾਓ-ਬੇਟੀ ਪੜ੍ਹਾਓ' ਵਾਕਾਥੋਨ ਪ੍ਰੋਗਰਾਮ ...
ਐੱਸ. ਏ. ਐੱਸ. ਨਗਰ, 25 ਜਨਵਰੀ (ਕੇ. ਐੱਸ. ਰਾਣਾ)-ਗਰਲਜ਼ ਰਾਈਸ ਫ਼ਾਰ ਮੁਹਾਲੀ ਵਲੋਂ ਕਮਿਊਨਿਟੀ ਆਫ਼ ਐਡਵੋਕੇਟ ਫ਼ਾਰ ਜੈਂਡਰ ਇੰਪਾਵਰਮੈਂਟ (ਸੀ. ਏ. ਜੀ. ਈ.) ਅਤੇ ਸਟੇਟ ਬੈਂਕ ਆਫ਼ ਇੰਡੀਆ ਮੁਹਾਲੀ ਦੇ ਸਹਿਯੋਗ ਨਾਲ ਸਥਾਨਕ ਫੇਜ਼-2 ਸਥਿਤ ਗਿਆਨ ਜੋਤੀ ਇੰਸਟੀਚਿਊਟ ਆਫ਼ ...
ਚੰਡੀਗੜ੍ਹ, 25 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.ਰਾਜ ਕੁਮਾਰ ਵਲੋਂ ਅੱਜ ਡੀਨ ਵਿਦਿਆਰਥੀ ਭਲਾਈ ਪ੍ਰੋ.ਇਮੈਨੁਅਲ ਨਾਹਰ, ਡੀਨ ਵਿਦਿਆਰਥੀ ਭਲਾਈ (ਲੜਕੀਆਂ) ਪ੍ਰੋ.ਨੀਨਾ ਕਪੀਲਾਸ਼, ਵਾਰਡਨਾਂ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਕੀਤੀ ...
ਡੇਰਾਬੱਸੀ, 25 ਜਨਵਰੀ (ਸ਼ਾਮ ਸਿੰਘ ਸੰਧੂ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਦੇਵ ਸਿੰਘ ਬਰਾੜ ਫਾਰਮਿੰਗ ਅਫ਼ਸਰ ਦੀ ਅਗਵਾਈ ਹੇਠ ਆਤਮਾ ਪ੍ਰਾਜੈਕਟ ਤਹਿਤ ਕਰਵਾਈ ਗਈ ਇਕ ਗੋਸ਼ਟੀ ਦੌਰਾਨ ਕਿਸਾਨਾਂ ਨੂੰ ਵੱਖ ਵੱਖ ਧੰਦਿਆਂ ਬਾਰੇ ਜਾਗਰੂਕ ਕੀਤਾ ਗਿਆ, ਜਿਸ 'ਚ ...
ਖਰੜ, 25 ਜਨਵਰੀ (ਮਾਨ)-ਸ੍ਰੀ ਸ਼ਿਵ ਸਾਈਾ ਮੰਦਰ ਸੇਵਾ ਸਮਿਤੀ ਖਰੜ ਵਲੋਂ ਅੱਜ ਸ੍ਰੀ ਸਿਰੜੀ ਸਾਈਾ ਮੰਦਰ ਦੁਸਹਿਰਾ ਗਰਾਊਾਡ ਖਰੜ ਤੋਂ ਮੂਰਤੀ ਸਥਾਪਨਾ ਦਿਵਸ ਦੇ ਸਬੰਧ ਵਿਚ ਸ਼ੋਭਾ ਯਾਤਰਾ ਸਜਾਈ ਗਈ | ਸਮਿਤੀ ਦੇ ਪ੍ਰਧਾਨ ਕਮਲਦੀਪ ਕਰਵਲ ਨੇ ਦੱਸਿਆ ਕਿ ਇਹ ਸ਼ੋਭਾ ਯਾਤਰਾ ...
ਡੇਰਾਬੱਸੀ, 25 ਜਨਵਰੀ (ਸ਼ਾਮ ਸਿੰਘ ਸੰਧੂ)-ਹਲਕਾ ਡੇਰਾਬੱਸੀ 'ਚ ਕਾਂਗਰਸ ਪਾਰਟੀ ਦੇ ਇੰਚਰਾਜ ਦੀਪਇੰਦਰ ਸਿੰਘ ਢਿੱਲੋਂ ਵਲੋਂ ਅੱਜ ਨਗਰ ਕੌਸਲ ਡੇਰਾਬੱਸੀ ਦੇ ਕਈ ਵਾਰਡਾਂ ਵਿਚ ਕਰੋੜਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਵਾਰਡ ਨੰ: 17 ਪਿੰਡ (ਈਸਾਪੁਰ ਰੌਣੀ) ...
ਐੱਸ. ਏ. ਐੱਸ. ਨਗਰ, 25 ਜਨਵਰੀ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕਾਲਜ ਵਲੋਂ ਰਾਸ਼ਟਰੀ ਬਾਲਿਕ ਦਿਵਸ ਮੌਕੇ ਉਨ੍ਹਾਂ ਮਹਾਨ ਅਤੇ ਦਲੇਰ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਆਪਣੀ ਸਰੀਰਕ ਕਮਜ਼ੋਰੀ, ਸਮਾਜ ਦੀ ਵਿਰੋਧਤਾ ਜਾਂ ...
ਡੇਰਾਬੱਸੀ, 25 ਜਨਵਰੀ (ਗੁਰਮੀਤ ਸਿੰਘ)-ਪਿੰਡ ਤਿ੍ਵੇਦੀ ਕੈਂਪ ਵਿਖੇ ਭਾਈ ਬੂਟਾ ਸਿੰਘ ਗੁਰਦੁਆਰਾ ਸਾਹਿਬ ਦੀ ਨਵੀਂ ਉਸਾਰੀ ਗਈ ਇਮਾਰਤ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ | ਪਿੰਡ ਦੀ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਵਲੋਂ ਸਾਂਝੇ ਤੌਰ 'ਤੇ ...
ਐੱਸ. ਏ. ਐੱਸ. ਨਗਰ, 25 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਮੰਗ ਕੀਤੀ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਪਏ ਟੋਇਆਂ ਨੂੰ ਭਰ ਕੇ ਇਸ ਸੜਕ ਦੀ ਹਾਲਤ ਵਿਚ ਸੁਧਾਰ ਕੀਤਾ ਜਾਵੇ | ਯੂਨੀਅਨ ਦੇ ਜਨਰਲ ਸਕੱਤਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX